ਕਪੂਰਥਲਾ, 29 ਨਵੰਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 23 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ 8 ਮਰੀਜ਼ ਰੇਲ ਕੋਚ ਫ਼ੈਕਟਰੀ ਨਾਲ ਸਬੰਧਿਤ ਹਨ, ਜਦਕਿ ਫਗਵਾੜਾ ਦੇ ਖਲਵਾੜਾ ਗੇਟ ਨਾਲ ਸਬੰਧਿਤ ਮਰੀਜ਼ਾਂ ਤੋਂ ਇਲਾਵਾ ਨੰਗਲ ਲੁਬਾਣਾ, ਜਗਪਾਲ ਕੌਰ ਤੇ ਡੋਗਰਾਂਵਾਲ ਪਿੰਡ ਨਾਲ ਸਬੰਧਿਤ ਮਰੀਜ਼ ਸੂਚੀ ਵਿਚ ਸ਼ਾਮਿਲ ਹਨ | ਜ਼ਿਲ੍ਹੇ ਵਿਚੋਂ ਅੱਜ 396 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਦਕਿ ਮੌਤਾਂ ਦੀ ਗਿਣਤੀ 181 ਹੈ, ਮਰੀਜ਼ਾਂ ਦੀ ਕੁੱਲ ਗਿਣਤੀ 4409 ਹੈ, ਜਿਨ੍ਹਾਂ ਵਿਚੋਂ 126 ਐਕਟਿਵ ਮਾਮਲੇ ਹਨ ਤੇ 4100 ਮਰੀਜ਼ ਠੀਕ ਹੋ ਚੁੱਕੇ ਹਨ | ਅੱਜ 10 ਹੋਰ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ, ਜਦਕਿ 1056 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ |
ਫਗਵਾੜਾ, 29 ਨਵੰਬਰ (ਹਰੀਪਾਲ ਸਿੰਘ)-ਇੱਥੋਂ ਦੀ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਪੁਲਿਸ ਨੇ ਲੜਕੇ ਅਤੇ ਉਸਦੀ ਮਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ...
ਕਪੂਰਥਲਾ, 29 ਨਵੰਬਰ (ਅਮਰਜੀਤ ਕੋਮਲ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਉਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 40 ਕਰੋੜ ਰੁਪਏ ਤੋਂ ਵੱਧ ਦੀ ਰਕਮ ਨਾਲ ਸੁਲਤਾਨਪੁਰ ਲੋਧੀ ...
ਭੁਲੱਥ, 29 ਨਵੰਬਰ (ਮਨਜੀਤ ਸਿੰਘ ਰਤਨ)-ਐੱਸ. ਐੱਸ. ਪੀ. ਕਪੂਰਥਲਾ ਕੰਵਰਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਜੈ ਗਾਂਧੀ ਆਈ. ਪੀ. ਐੱਸ. ਸਹਾਇਕ ਪੁਲਿਸ ਕਪਤਾਨ ਭੁਲੱਥ ਦੀ ਨਿਗਰਾਨੀ ਹੇਠ ਚੋਰੀਆਂ ਤੇ ਲੁੱਟਾਂ ਖੋਹਾਂ ਦੀ ਰੋਕਥਾਮ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਐੱਸ. ...
ਫਗਵਾੜਾ, 29 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਕੇਂਦਰ ਸਰਕਾਰ ਦੀ ਲੋਕ ਭਲਾਈ ਸਕੀਮ ਅਧੀਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਦੇ ਅਣਥੱਕ ਯਤਨਾਂ ਸਦਕਾ ਸਮਾਜ ਭਲਾਈ ਵਿਭਾਗ ਫਗਵਾੜਾ ਵਲੋਂ 1 ਦਸੰਬਰ ਨੂੰ ਸਥਾਨਕ ਆਈ. ਟੀ. ਆਈ. ਕਾਲਜ ਫ਼ਾਰ ਵੁਮੈਨ ਮਾਡਲ ਟਾਊਨ ...
ਖਲਵਾੜਾ, 29 ਨਵੰਬਰ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਪਰੀਸ਼ਦ ਮੈਂਬਰ ਨਿਸ਼ਾ ਰਾਣੀ ਖੇੜਾ, ਬਲਾਕ ਸੰਮਤੀ ਮੈਂਬਰ ਬੀਬੀ ਰੇਸ਼ਮ ਕੌਰ ਤੇ ਸੰਤੋਸ਼ ਰਾਣੀ ਸਰਪੰਚ ਖੇੜਾ ਨੇ ਕਿਹਾ ...
ਫਗਵਾੜਾ, 29 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਸ਼ਿਵਪੁਰੀ ਸ਼ਾਮ ਨਗਰ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵਲੋਂ ਬਣਾਈ ਜਾ ਰਹੀ ...
ਫਗਵਾੜਾ, 29 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਮੋਦੀ ਸਰਕਾਰ ਦੇ ਤਾਬੂਤ ਵਿਚ ਆਖ਼ਰੀ ਕਿੱਲ ਬਣੇਗਾ | ਉਨ੍ਹਾਂ ਕਿਹਾ ਕਿ ਦਿੱਲੀ ...
ਫਗਵਾੜਾ, 29 ਨਵੰਬਰ (ਹਰੀਪਾਲ ਸਿੰਘ)-ਇੱਥੋਂ ਦੇ ਪਿੰਡ ਨੰਗਲ ਮੱਝਾਂ ਵਿਖੇ ਇਕ ਔਰਤ ਦੀ ਕੁੱਟਮਾਰ ਕਰਨ ਤੇ ਘਰ ਦਾ ਸਾਮਾਨ ਖ਼ੁਰਦ ਬੁਰਦ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਔਰਤਾਂ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਮਨ ...
ਕਾਲਾ ਸੰਘਿਆਂ, 29 ਨਵੰਬਰ (ਬਲਜੀਤ ਸਿੰਘ ਸੰਘਾ)-ਸਥਾਨਕ ਪੁਲਿਸ ਚੌਾਕੀ ਤੇ ਥਾਣਾ ਸਦਰ ਕਪੂਰਥਲਾ ਦੀ ਪੁਲਿਸ ਨੇ ਇਕ ਨਾਜਾਇਜ਼ ਪਿਸਤੌਲ ਤੇ ਦੋ ਜਿੰਦਾ ਰੌਾਦਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਬਾਰੇ ਦੱਸਿਆ ਹੈ | ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਠਾਕੁਰ ਸਿੰਘ ...
ਕਪੂਰਥਲਾ, 29 ਨਵੰਬਰ (ਅ. ਬ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਦੇ ਦਿਸ਼ਾ ਨਿਰਦੇਸ਼ ਹੇਠ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਐਲਾਨਦਿਆਂ 28 ਨਵੰਬਰ ਤੋਂ 1ਦਸੰਬਰ ਤੱਕ ਮੀਟ ...
ਫਗਵਾੜਾ, 29 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਦੇਸ਼ ਦੇ ਨਾਗਰਿਕਾਂ ਦੇ ਹਿਤਾਂ ਦਾ ਖ਼ਿਆਲ ਰੱਖਦਿਆਂ ਕੇਂਦਰ ਸਰਕਾਰ ਵਲੋਂ ਸਮੇਂ-ਸਮੇਂ 'ਤੇ ਸਕੀਮਾਂ ਚਲਾਈਆਂ ਜਾਂਦੀਆਂ ਹਨ, ਜਿਸ ਨਾਲ ਗਰੀਬ ਅਤੇ ਜ਼ਰੂਰਤਮੰਦ ਵਿਅਕਤੀ ਜੋ ਕਿ ਆਰਥਿਕ ਪੱਖੋਂ ਕਾਫ਼ੀ ਕਮਜ਼ੋਰ ਹਨ ਅਤੇ ਬਹੁਤ ...
ਨਡਾਲਾ, 29 ਨਵੰਬਰ (ਮਾਨ)-ਸੀਨੀਅਰ ਅਕਾਲੀ ਆਗੂ ਬਾਬਾ ਗੁਰਦੇਵ ਸਿੰਘ ਕੜਿ੍ਹਆਂ ਵਾਲੇ, ਨੰਬਰਦਾਰ ਕਰਮ ਸਿੰਘ ਪੱਡਾ, ਡੀ. ਐੱਸ. ਪੀ. ਲਖਵਿੰਦਰ ਸਿੰਘ ਇਬਰਾਹੀਮਵਾਲ, ਜਗਤਾਰ ਸਿੰਘ ਜੱਜ ਪਨੂੰ ਨੇ ਬੀਬੀ ਜਗੀਰ ਕੌਰ ਦੇ ਤੀਜੀ ਵਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...
ਕਪੂਰਥਲਾ-ਲੰਮੇ ਅਰਸੇ ਤੋਂ ਅਧਿਆਪਕ ਹਿਤਾਂ ਲਈ ਸੰਘਰਸ਼ਸ਼ੀਲ ਡੈਮੋਕਰੈਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਪ੍ਰਮੋਦ ਕੁਮਾਰ ਸ਼ਰਮਾ ਅੱਜ ਗਣਿਤ ਅਧਿਆਪਕ ਵਜੋਂ ਸਰਕਾਰੀ ਹਾਈ ਸਕੂਲ ਚੱਕੋਕੀ ਜ਼ਿਲ੍ਹਾ ਕਪੂਰਥਲਾ ਤੋਂ ਸੇਵਾ ਮੁਕਤ ਹੋ ਰਹੇ ਹਨ | ਪਿੰਡ ਮਾਡਲ ...
ਫਗਵਾੜਾ, 29 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਮਹਾਵੀਰ ਜੈਨ ਮਾਡਲ ਸਕੂਲ ਮਾਡਲ ਟਾਊਨ ਫਗਵਾੜਾ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਸੰਭਾਲ ਦਿਵਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਹੇਠ ...
ਫਗਵਾੜਾ, 29 ਨਵੰਬਰ (ਕਿੰਨੜਾ, ਚਾਵਲਾ)-ਫਗਵਾੜਾ ਦੇ ਜੀ. ਟੀ. ਰੋਡ 'ਤੇ ਸਿਕਸਲੇਨ ਪ੍ਰੋਜੈਕਟ ਤਹਿਤ ਬਣੇ ਫਲਾਈ ਓਵਰ ਦੀਆਂ ਸਟਰੀਟ ਲਾਈਟਾਂ ਦਾ ਕੰਮ ਮੁਕੰਮਲ ਹੋਣ ਨਾਲ ਜੀ. ਟੀ. ਰੋਡ ਇਲਾਕੇ 'ਚ ਰਾਤ ਦਾ ਜਗਮਗ ਕਰਦਾ ਨਜ਼ਾਰਾ ਬਹੁਤ ਹੀ ਖ਼ੂਬਸੂਰਤ ਹੋ ਗਿਆ ਹੈ | ਇਹ ਗੱਲ ...
ਕਪੂਰਥਲਾ, 29 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਨਿਵਾਸ ਮੁਹੱਲਾ ਕੇਸਰੀ ਬਾਗ ਤੋਂ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ...
ਸੁਲਤਾਨਪੁਰ ਲੋਧੀ , 29 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ 7 ਵਜੇ ਕਰੀਬ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸੰਪੂਰਨ ਹੋਇਆ | ਇਸ ...
ਕਪੂਰਥਲਾ, 29 ਨਵੰਬਰ (ਸਡਾਨਾ)-ਮਾਡਲ ਟਾਊਨ ਵਿਚ ਪਾਣੀ ਦਾ ਪੰਪ ਖ਼ਰਾਬ ਹੋਣ ਤੇ ਦੂਸਰੇ ਪੰਪ ਵਿਚ ਨਵੀਂ ਮੋਟਰ ਰੱਖੇ ਹੋਣ ਦੇ ਬਾਵਜੂਦ ਉਸ ਨੂੰ ਬਿਜਲੀ ਸਪਲਾਈ ਨਾ ਦੇਣ ਕਾਰਨ ਮਾਡਲ ਟਾਊਨ ਨਿਵਾਸੀ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਨਾ ਆਉਣ ਕਾਰਨ ਮੁਸ਼ਕਲਾਂ ਦਾ ...
ਨਡਾਲਾ, 29 ਨਵੰਬਰ (ਮਾਨ)-ਕਸਬਾ ਨਡਾਲਾ ਵਿਚ ਪਾਣੀ ਵਾਲੇ ਜ਼ਮੀਨ ਦੋਜ ਪਾਈਪ ਫਟ ਜਾਣ ਕਾਰਨ ਥਾਂ-ਥਾਂ ਪਾਣੀ ਲੀਕ ਕਰ ਰਿਹਾ ਹੈ | ਲੋਕ ਗੰਦਾ ਪੀਣ ਲਈ ਮਜਬੂਰ ਹਨ | ਜਿਸ ਕਾਰਨ ਕਿਸੇ ਵੀ ਵੇਲੇ ਕਸਬੇ ਵਿਚ ਹੈਜਾ ਜਾਂ ਡੇਗੂ ਫੈਲ ਸਕਦਾ ਹੈ | ਗੌਰ ਹੈ ਕਿ ਕਸਬੇ ਵਿਚ ਕਰੀਬ 35 ਸਾਲ ...
ਭੁਲੱਥ, 29 ਨਵੰਬਰ (ਮਨਜੀਤ ਸਿੰਘ ਰਤਨ)- ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੁਸਾਇਟੀ ਭੁਲੱਥ ਵਲੋਂ ਇਲਾਕੇ ਦੇ ਸੱਜਣਾਂ ਨਾਲ ਇਕ ਮੀਟਿੰਗ ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਐਮ.ਐਲ.ਏ. ਰਾਣਾ ਗੁਰਜੀਤ ਸਿੰਘ ਹਲਕਾ ...
ਸਿੱਧਵਾਂ ਦੋਨਾ, 29 ਨਵੰਬਰ (ਅਵਿਨਾਸ਼ ਸ਼ਰਮਾ)-ਜੈ ਦੁਰਗਾ ਸੇਵਾ ਸੰਮਤੀ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਰਘੂਨਾਥ ਮੰਦਰ ਸਿੱਧਵਾਂ ਦੋਨਾ ਵਿਖੇ ਬੀਤੇ ਦਿਨੀਂ ਤੁਲਸੀ ਮਾਤਾ ਦੇ ਵਿਆਹ ਸਬੰਧੀ ਸਮਾਗਮ ਕਰਵਾਇਆ ...
ਕਪੂਰਥਲਾ, 29 ਨਵੰਬਰ (ਸਡਾਨਾ)- ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤੀਜੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਇਲਾਕੇ ਦੇ ਲੋਕਾਂ ਤੇ ਅਕਾਲੀ ਆਗੂਆਂ ਵਿਚ ਖੁਸ਼ੀ ਦੀ ਲਹਿਰ ਹੈ | ਇਸ ਸਬੰਧੀ ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ, ਮਨਮੋਹਨ ...
ਕਪੂਰਥਲਾ, 29 ਨਵੰਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਦਾਖਲ ਹੋਣ ਵਾਲੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਪਿ੍ੰਸੀਪਲ ਜਤਿੰਦਰ ਕੌਰ ਧੀਰ ਵਲੋਂ ਆਨਲਾਈਨ ਸੰਬੋਧਨ ਕੀਤਾ ਗਿਆ | ਬੀ.ਏ., ਬੀ.ਐਸ.ਸੀ., ਬੀ.ਕਾਮ ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ...
ਸਿੱਧਵਾਂ ਦੋਨਾ, 29 ਨਵੰਬਰ (ਅਵਿਨਾਸ਼ ਸ਼ਰਮਾ)-ਮੰਦਰ ਮਾਤਾ ਸਲਾਨੀ ਪ੍ਰਬੰਧਕ ਕਮੇਟੀ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਨੌ ਦੁਰਗਾ ਮੂਰਤੀਆਂ ਦੀ ਸਥਾਪਨਾ ਸਬੰਧੀ ਸਮਾਗਮ ਦੌਰਾਨ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ, ਜੋ ਮਾਤਾ ਸਲਾਨੀ ਮੰਦਿਰ ਤੋਂ ਸ਼ੁਰੂ ਹੋ ਕੇ ...
ਕਪੂਰਥਲਾ, 29 ਨਵੰਬਰ (ਅਮਰਜੀਤ ਕੋਮਲ)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ ਤੇ ਜ਼ਿਲ੍ਹਾ ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਗਈ ਕਿ 9ਵੀਂ ...
ਫਗਵਾੜਾ, 29 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ (ਇਪਟਾ) ਪੰਜਾਬ ਦੀ ਫਗਵਾੜਾ ਇਕਾਈ ਦਾ ਇਕ ਵਫ਼ਦ ਸ਼ਾਖਾ ਪ੍ਰਧਾਨ ਰੀਤ ਪ੍ਰੀਤ ਪਾਲ ਸਿੰਘ ਭਮਰਾ ਦੀ ਅਗਵਾਈ ਹੇਠ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੂੰ ਮਿਲਿਆ | ਇਸ ਦੌਰਾਨ ...
ਤਲਵੰਡੀ ਚੌਧਰੀਆਂ, 29 ਨਵੰਬਰ (ਪਰਸਨ ਲਾਲ ਭੋਲਾ)-ਬੀਤੀ 26 ਨਵੰਬਰ ਨੂੰ ਗਾਵਾਂ ਤੇ ਹੋਰ ਪਸ਼ੂਆਂ ਨਾਲ ਸਬੰਧਿਤ ਨਿਹੰਗ ਮੁਖੀ ਬਾਬਾ ਗੱਜਣ ਸਿੰਘ ਤੇ ਹੋਰ ਨਿਹੰਗ ਸਿੰਘਾਂ ਨਾਲ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਦੇ ਅਧਿਕਾਰੀਆਂ ਨਾਲ ...
ਕਪੂਰਥਲਾ, 29 ਨਵੰਬਰ (ਅਮਰਜੀਤ ਕੋਮਲ)-ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਹੁਣ ਵਿੱਦਿਅਕ ਸੈਸ਼ਨ 2020-21 ਤੋਂ ਸੀ. ਬੀ. ਐੱਸ. ਈ. ਨਾਲ ਐਫੀਲੀਏਟਿਡ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਇੰਜ: ਗੁਰਬਿੰਦਰ ਸਿੰਘ ਨੇ ...
ਸੁਲਤਾਨਪੁਰ ਲੋਧੀ, 29 ਨਵੰਬਰ (ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਆ ਰਹੀ ਸੰਗਤ ਨੂੰ ਜਾਗਰੂਕਤਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਕਪੂਰਥਲਾ ਵਲੋਂ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਨਵੀਂ ਦਿੱਲੀ ਤੇ ਪੰਜਾਬ ...
ਬੇਗੋਵਾਲ, 29 ਨਵੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ ਇੱਥੇ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਨਾਰੰਗਪੁਰ ਦੀ ਅਗਵਾਈ ਹੇਠ ਹੋਈ | ਇਸ ਸਮੇਂ ਜਿੱਥੇ ਕਲੱਬ ਦਾ ਲੇਖਾ ਜੋਖਾ ਕੀਤਾ ਗਿਆ ਉੱਥੇ ਹੀ ਕਲੱਬ ਵਲੋਂ ਇਹ ਫ਼ੈਸਲਾ ਲਿਆ ਗਿਆ ਕਿ ...
ਖਲਵਾੜਾ, 29 ਨਵੰਬਰ (ਮਨਦੀਪ ਸੰਧੂ)-ਦਰਬਾਰ ਨੂਰ-ਏ-ਖੁਦਾ ਸਾਈਾ ਮੰਗੂ ਸ਼ਾਹ ਪਿੰਡ ਸਾਹਨੀ ਦੇ ਗੱਦੀ ਨਸ਼ੀਨ ਸਾਈਾ ਕਰਨੈਲ ਸ਼ਾਹ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ...
ਕਪੂਰਥਲਾ, 29 ਨਵੰਬਰ (ਸਡਾਨਾ, ਬਜਾਜ)-ਭਾਰਤ ਦਾ ਸੰਵਿਧਾਨ ਸਾਰੇ ਦੇਸ਼ਾਂ ਦੇ ਸੰਵਿਧਾਨ ਤੋਂ ਉੱਤਮ ਹੈ, ਕਿਉਂਕਿ ਇਹ ਸਾਰੇ ਧਰਮਾਂ ਤੇ ਜਾਤਾਂ ਨੂੰ ਇਕ ਲੜੀ ਵਿਚ ਪਰੋ ਕੇ ਬਰਾਬਰਤਾ ਦਾ ਰੁਤਬਾ ਤੇ ਅਧਿਕਾਰ ਦਿੰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਸ.ਡੀ.ਐੱਮ. ...
ਸੁਲਤਾਨਪੁਰ ਲੋਧੀ, 29 ਨਵੰਬਰ (ਹੈਪੀ, ਥਿੰਦ)-ਪੰਜਾਬ ਦੇ ਸੈਰ ਸਪਾਟਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੰਜੇ ਕੁਮਾਰ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਲਗਾਈ ਗਈ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ | ...
ਸੁਲਤਾਨਪੁਰ ਲੋਧੀ, 29 ਨਵੰਬਰ (ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਨਾਨਕ ਦੇਵ ਟੂਰਨਾਮੈਂਟ ਕਮੇਟੀ ਵਲੋਂ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਕਬੱਡੀ ...
ਸੁਲਤਾਨਪੁਰ ਲੋਧੀ, 29 ਨਵੰਬਰ (ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਪਿਛਲੇ ਦਿਨਾਂ ਤੋਂ ਗੁਰਦੁਆਰਾ ਸ੍ਰੀ ਹੱਟ ਸਾਹਿਬ ਜੀ ਵਿਖੇ ਵਿਸ਼ਾਲ ਲੰਗਰ ਲਗਾਏ ਗਏ ਹਨ | ਅੱਜ ਸੰਤ ਬਾਬਾ ...
ਸੁਲਤਾਨਪੁਰ ਲੋਧੀ, 29 ਨਵੰਬਰ (ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਪਾਵਨ ਨਗਰ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਉਪਰੰਤ ...
ਕਪੂਰਥਲਾ, 29 ਨਵੰਬਰ (ਅਮਰਜੀਤ ਕੋਮਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਦਿਨਾਂ ਤੋਂ ਹਰਿਆਣਾ ਸਰਕਾਰ ਵਲੋਂ ਲਗਾਈਆਂ ਗਈਆਂ ਰੋਕਾਂ ਨੂੰ ਪਾਰ ਕਰਦੇ ਹੋਏ ਦਿੱਲੀ ਪੁੱਜੇ ਵੱਖ-ਵੱਖ ਕਿਸਾਨ ਜਥੇਬੰਦੀਆਂ ...
ਪਾਂਸ਼ਟਾ, 29 ਨਵੰਬਰ (ਸਤਵੰਤ ਸਿੰਘ)ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਬੀਬੀ ਜਗੀਰ ਕੌਰ ਨੂੰ ਦਿੱਤੇ ਜਾਣ ਦਾ ਪਾਂਸ਼ਟਾ ਦੇ ਅਕਾਲੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ | ਬਜ਼ੁਰਗ ...
ਸਿੱਧਵਾਂ ਦੋਨਾ, 29 ਨਵੰਬਰ (ਅਵਿਨਾਸ਼ ਸ਼ਰਮਾ)-ਬਾਬਾ ਰਸਾਲ ਪ੍ਰਬੰਧਕ ਕਮੇਟੀ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਤੇ ਇਲਾਕੇ ਦੀ ਸੁੱਖ ਸ਼ਾਂਤੀ ਤੇ ਚੜ੍ਹਦੀ ਕਲਾ ਲਈ ਬਾਬਾ ਰਸਾਲ ਜੀ ਦੇ ਸਥਾਨ 'ਤੇ ਧਾਰਮਿਕ ਸਮਾਗਮ ...
ਫਗਵਾੜਾ, 29 ਨਵੰਬਰ (ਕਿੰਨੜਾ)ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ 30 ਨਵੰਬਰ ਸੋਮਵਾਰ ਨੂੰ ਡੀ. ਡੀ. ਪੰਜਾਬੀ ਤੇ ਸ਼ਾਮ 6 ਵਜੇ ਪ੍ਰਸਾਰਿਤ ਹੋਵੇਗਾ | ਪ੍ਰਸਿੱਧ ਪੰਥਕ ਅਤੇ ਸਮਾਜਿਕ ਕਵਿੱਤਰੀ ਅਮਿੰਦਰਪ੍ਰੀਤ ਕੌਰ ਰੂਬੀ ਨੇ ਦੱਸਿਆ ...
ਕਪੂਰਥਲਾ, 29 ਨਵੰਬਰ (ਸਡਾਨਾ)-ਵਿਗਿਆਨ ਤੇ ਤਕਨੀਕ ਦੇ ਖੇਤਰ ਵਿਚ ਖੋਜਾਂ ਅਤੇ ਰਚਨਾਤਮਿਕ ਕਾਰਜਾਂ ਵੱਲ ਸਕੂਲੀ ਬੱਚਿਆਂ ਨੂੰ ਉਤਸ਼ਾਹਿਤ ਕਰਨ ਦੇ ਆਸ਼ੇ ਨਾਲ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਇਨੋਵੇਸ਼ਨ ਹੱਬ ਤੇ ਗਰਾਸ ਰੂਟ ਇਨੋਵੇਸ਼ਨ ਅਗਮੈਨਟੇਸ਼ਨ ਨੈੱਟਵਰਕ ...
ਭੰਡਾਲ ਬੇਟ, 29 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-'ਅੱਖਰ ਮੰਚ' ਕਪੂਰਥਲਾ ਵਲੋਂ ਮਾਤਾ ਪ੍ਰੀਤਮ ਕੌਰ ਯਾਦਗਾਰੀ ਕਵਿਤਾ ਪੁਰਸਕਾਰ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪਿੰ੍ਰਸੀਪਲ ਤੇ ਪ੍ਰਸਿੱਧ ਪੰਜਾਬੀ ਚਿੰਤਕ ਡਾ. ਸੁਖਵਿੰਦਰ ਸਿੰਘ ਰੰਧਾਵਾ ਨੂੰ ਦੇਣ ਹਿਤ ਸੰਖੇਪ ...
ਸੁਲਤਾਨਪੁਰ ਲੋਧੀ, 29 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਪੰਜਾਬ ਸਰਕਾਰ ਨੇ ਇਕ ਵਿਲੱਖਣ ਪਹਿਲਕਦਮੀ ਕਰਦਿਆਂ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੇ ਹਰੇਕ ਘਰ ਤੇ ਜਾਇਦਾਦ ਨੂੰ ...
ਬੇਗੋਵਾਲ-ਭੁਲੱਥ-ਬੇਗੋਵਾਲ ਸੜਕ 'ਤੇ ਵੱਸਿਆ ਪਿੰਡ ਮੁਬਾਰਕਪੁਰ (ਬੌਲੀ) ਜੋ ਭਾਰਤ-ਪਾਕਿ ਦੀ ਵੰਡ ਤੋਂ ਬਾਅਦ ਪਾਕਿਸਤਾਨ ਦੇ ਪਿੰਡ ਸ਼ਾਮ ਕੇ ਜ਼ਿਲ੍ਹਾ ਸ਼ੇਖੂਪੁਰਾ ਦੇ ਵਾਸੀ ਇੱਥੇ ਆ ਕੇ ਵੱਸੇ | ਪਿੰਡ ਵਿਚ ਸਾਰੇ ਪਾਸੇ ਛੰਭ, ਦੱਬ, ਕਾਈ ਹੀ ਸੀ, ਜੋ ਕਿ ਪਿੰਡ ਵਾਸੀਆਂ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX