ਤਾਜਾ ਖ਼ਬਰਾਂ


ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  5 minutes ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  8 minutes ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  22 minutes ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  37 minutes ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  44 minutes ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  52 minutes ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . .  about 1 hour ago
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . .  about 1 hour ago
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
'ਆਪ' ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਜਲੰਧਰ, 6 ਮਾਰਚ- ਆਮ ਆਦਮੀ ਪਾਰਟੀ ਨੇ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ...
ਐਨ ਆਰ ਆਈ ਕਮਿਸ਼ਨ ਦੇ ਮੈਂਬਰ ਦਲਜੀਤ ਸਹੋਤਾ ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  about 2 hours ago
ਮਾਹਿਲਪੁਰ, 6 ਮਾਰਚ (ਦੀਪਕ ਅਗਨੀਹੋਤਰੀ)- ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਚਾਨਕ ਅਕਾਲ ਚਲਾਣੇ ਤੇ ਐਨ ਆਰ...
ਜਲੰਧਰ ਵਿਚ ਚੱਲੀ ਗੋਲੀ, ਇਕ ਮੌਤ
. . .  about 2 hours ago
ਜਲੰਧਰ, 6 ਮਾਰਚ - ਜਲੰਧਰ ਸਥਿਤ ਸੋਢਲ ਰੋਡ ਦੇ ਪ੍ਰੀਤ ਨਗਰ ਵਿਚ ਅੱਜ ਦੁਪਹਿਰ ਕੁੱਝ ਨੌਜਵਾਨਾਂ ਨੇ ਪੀਵੀਸੀ ਦੁਕਾਨ ਮਾਲਕ ਨੂੰ ਗੋਲੀ ਮਾਰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਇਸ ਵਾਰਦਾਤ ਵਿਚ ਇਕ ਮੌਤ ਹੋਈ ਹੈ। ਖ਼ਬਰਾਂ ਮੁਤਾਬਿਕ ਰੰਜਸ਼ ਦੇ ਚੱਲਦਿਆਂ...
ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ 153ਵੇਂ ਦਿਨ ਵੀ ਜਾਰੀ
. . .  about 2 hours ago
ਜੰਡਿਆਲਾ ਗੁਰੂ, 6 ਮਾਰਚ (ਰਣਜੀਤ ਸਿੰਘ ਜੋਸਨ)- ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)- ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਬੇਵਕਤ ਵਿਛੋੜੇ 'ਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ...
ਪੱਤਰਕਾਰ ਮੇਜਰ ਸਿੰਘ ਦੇ ਘਰ ਪਹੁੰਚੀ ਉਨ੍ਹਾਂ ਦੀ ਮ੍ਰਿਤਕ ਦੇਹ
. . .  about 2 hours ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਚੁੱਕੀ ਹੈ। ਸ਼ਾਮੀਂ 3:30 ਵਜੇ ਉਨ੍ਹਾਂ ਦੇ ਨਿਵਾਸ ਸਥਾਨ...
ਹਰਿਆਣਾ ਦੇ ਪਲਵਲ 'ਚ ਕਿਸਾਨਾਂ ਨੇ ਜਾਮ ਕੀਤਾ ਕੇ. ਐਮ. ਪੀ. ਹਾਈਵੇ
. . .  about 2 hours ago
ਪਲਵਲ, 6 ਮਾਰਚ- ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਕਿਸਾਨਾਂ ਵਲੋਂ ਹਰਿਆਣਾ ਦੇ ਪਲਵਲ 'ਚ ਕੁੰਡਲੀ-ਮਾਨੇਸਰ-ਪਲਵਲ ਭਾਵ ਕਿ...
ਮਾਛੀਵਾੜਾ 'ਚ ਕੋਰੋਨਾ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਮਾਛੀਵਾੜਾ ਸਾਹਿਬ, 6 ਮਾਰਚ (ਮਨੋਜ ਕੁਮਾਰ)- ਮਾਛੀਵਾੜਾ ਇਲਾਕੇ 'ਚ ਇਕ ਵਾਰ ਫਿਰ ਕੋਰੋਨਾ ਨੇ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਅੱਜ ਇੱਥੇ 5 ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ...
ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਜਲੰਧਰ, 6 ਮਾਰਚ- ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਇਹ ਦੋਸ਼ ਲਾਇਆ ਹੈ ਕਿ ਮੁਹੱਲੇ...
ਜਲੰਧਰ ਦੇ ਸੋਡਲ ਰੋਡ 'ਤੇ ਸਥਿਤ ਇਕ ਦੁਕਾਨ 'ਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  about 2 hours ago
ਜਲੰਧਰ, 6 ਮਾਰਚ- ਜਲੰਧਰ ਦੇ ਸੋਡਲ ਰੋਡ 'ਤੇ ਸਥਿਤ ਇਕ ਦੁਕਾਨ ਗੋਲੀ ਚੱਲਣ ਦੀ ਖ਼ਬਰ ਹੈ। ਇਹ ਗੋਲੀ ਦੁਕਾਨ ਦੇ ਇਕ ਨੌਜਵਾਨ ਲੱਗੀ ਹੈ, ਜਿਸ ਨੂੰ ਕਿ ਇਲਾਜ ਇਕ ਸ਼ਹਿਰ ਦੇ ਇਕ ਨਿੱਜੀ ਹਸਪਤਾਲ...
ਕੋਰੋਨਾ ਦੇ ਵਧਦੇ ਕੇਸਾਂ ਦੇ ਚੱਲਦਿਆਂ ਜਲੰਧਰ 'ਚ ਲੱਗੇਗਾ ਨਾਈਟ ਕਰਫ਼ਿਊ, ਡੀ. ਸੀ. ਨੇ ਦਿੱਤੇ ਹੁਕਮ
. . .  about 2 hours ago
ਜਲੰਧਰ, 6 ਮਾਰਚ- ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਆਈ. ਏ. ਐਸ. ਨੇ ਜ਼ਿਲ੍ਹੇ ਦੀ ਹਦੂਦ ਅੰਦਰ ਅੱਜ ਰਾਤ ਭਾਵ ਕਿ 6 ਮਾਰਚ ਤੋਂ ਨਾਈਟ...
ਫ਼ਿਰੋਜ਼ਪੁਰ ਪੁਲਿਸ ਨੇ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਨੂੰਹ ਅਤੇ ਭਾਣਜੇ ਸਮੇਤ ਤਿੰਨ ਕਾਬੂ
. . .  about 3 hours ago
ਫ਼ਿਰੋਜ਼ਪੁਰ, 6 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਪੁਲਿਸ ਥਾਣਾ ਸਿਟੀ ਜ਼ੀਰਾ ਅਧੀਨ ਪੈਂਦੇ ਪਿੰਡ ਠੱਠਾ ਦਲੇਰ ਸਿੰਘ ਦੀ ਵਸਨੀਕ ਅੰਗਰੇਜ਼ ਕੌਰ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਨੇ...
ਕੇਜਰੀਵਾਲ ਸਰਕਾਰ ਦਾ ਐਲਾਨ- ਦਿੱਲੀ ਦਾ ਆਪਣਾ ਹੋਵੇਗਾ ਸਿੱਖਿਆ ਬੋਰਡ
. . .  about 3 hours ago
ਨਵੀਂ ਦਿੱਲੀ, 6 ਮਾਰਚ- ਕੌਮੀ ਰਾਜਧਾਨੀ ਦਿੱਲੀ ਦਾ ਹੁਣ ਆਪਣਾ ਵੱਖਰਾ ਸਿੱਖਿਆ ਬੋਰਡ ਹੋਵੇਗਾ। ਕੇਜਰੀਵਾਲ ਸਰਕਾਰ ਨੇ ਅੱਜ 'ਦਿੱਲੀ ਬੋਰਡ ਆਫ਼ ਐਜੂਕੇਸ਼ਨ' ਦੇ ਗਠਨ ਨੂੰ ਮਨਜ਼ੂਰੀ ਦਿੱਤੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ
. . .  about 3 hours ago
ਪਠਾਨਕੋਟ, 6 ਮਾਰਚ (ਸੰਧੂ)- ਸੀਨੀਅਰ ਪੱਤਰਕਾਰ ਅਤੇ ਕਲਮ ਦੇ ਧਨੀ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ...
ਕੈਪਟਨ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
. . .  about 4 hours ago
ਚੰਡੀਗੜ੍ਹ, 6 ਮਾਰਚ- 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕੀਤਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਮਾਹਿਲਪੁਰ 06 ਮਾਰਚ (ਦੀਪਕ ਅਗਨੀਹੋਤਰੀ)- 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ...
ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਨੇ ਜ਼ਿਲ੍ਹਾ ਪੁਲਿਸ ਮੁਖੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)- ਨਗਰ ਕੌਂਸਲ ਚੋਣਾਂ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਕਈ ਅਕਾਲੀ ਆਗੂਆਂ 'ਤੇ ਪਰਚੇ ਦਰਜ ਕੀਤੇ ਗਏ ਸਨ, ਜਿਨ੍ਹਾਂ 'ਚ ਨਗਰ ਕੌਂਸਲ ਦੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 17 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਬਟਾਲਾ, 30 ਨਵੰਬਰ (ਕਾਹਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਅਰਦਾਸ ਦੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ, ਕਿਸਾਨੀ ਸੰਘਰਸ਼ ਦੀ ਕਾਮਯਾਬੀ ਅਤੇ ਭਾਰਤ ਸਰਕਾਰ ਨੂੰ ਸੁਮੱਤ ਬਖਸ਼ਣ ਦੀ ਸੰਗਤਾਂ ਵਲੋਂ ਅਰਦਾਸ ਕੀਤੀ ਗਈ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਵੀ ਨਤਮਸਤਕ ਹੋਏ | ਭਾਈ ਬਲਹਾਰ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਹਰਮਨਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ, ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਲਹਿਣਾ ਸਿੰਘ ਤਲਵੰਡੀ ਬਖ਼ਤਾ ਰਾਗੀ ਜਥਾ ਤੇ ਹੋਰ ਜਥਿਆਂ ਨੇ ਕੀਰਤਨ ਕੀਤਾ ਅਤੇ ਭਾਈ ਗੁਰਵਿੰਦਰ ਸਿੰਘ ਗ੍ਰੰਥੀ, ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਅਤੇ ਭਾਈ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਗੁਰੂ ਸਾਹਿਬ ਦੇ ਜੀਵਨ, ਸਿੱਖ ਇਤਿਹਾਸ ਅਤੇ ਗੁਰਬਾਣੀ ਦੀ ਕਥਾ ਕਰਕੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ | ਇਸ ਮੌਕੇ ਗੁਰਤਿੰਦਰਪਾਲ ਸਿੰਘ ਕਾਦੀਆਂ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਅਜਮੇਰ ਸਿੰਘ ਰਮਦਾਸ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਪਲਵਿੰਦਰ ਸਿੰਘ ਲੰਬੜਦਾਰ, ਕੁਲਵੰਤ ਸਿੰਘ ਐਮ.ਸੀ., ਕਰਤਾਰ ਸਿੰਘ ਸ਼ਾਸ਼ਤਰੀ ਨਗਰ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਭਗਤ ਪਾਲ ਸਿੰਘ ਪ੍ਰਧਾਨ ਨਿਸ਼ਕਾਮ ਸੇਵਾ ਸੁਸਾਇਟੀ, ਜਗਦੀਪ ਸਿੰਘ, ਬਾਬਾ ਲੱਖਾ ਸਿੰਘ, ਅਮਰਜੀਤ ਸਿੰਘ ਲਾਲੀ, ਇੰਦਰਜੀਤ ਸਿੰਘ, ਗਿਆਨੀ ਹਰਬੰਸ ਸਿੰਘ ਹੰਸਪਾਲ, ਬਲਵੰਤ ਸਿੰਘ, ਮਾਸਟਰ ਪਰਵੀਨ ਸਿੰਘ, ਲੰਬੜਦਾਰ ਜੈਮਲ ਦਾਸ, ਗੁਰਜੋਤ ਸਿੰਘ ਪਦਮ, ਗੁਰਿੰਦਰ ਸਿੰਘ ਸੈਦਪੁਰ, ਮਲਕੀਅਤ ਸਿੰਘ ਹੈਪੀ, ਬਲਜਿੰਦਰ ਸਿੰਘ ਲੱਧਾ ਮੁੰਡਾ, ਗੁਰਮੁੱਖ ਸਿੰਘ ਕਾਦੀਆਂ, ਕੰਵਲਜੀਤ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਕੋਠਾ, ਸਤਿੰਦਰ ਸਿੰਘ ਹਸਨਪੁਰ, ਪਰਮਿੰਦਰ ਸਿੰਘ ਜੰਡੂ ਆਦਿ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ |
ਗੁਰਦੁਆਰਾ ਸਤਿਕਰਤਾਰੀਆਂ
ਗੁਰਦੁਆਰਾ ਸਤਿਕਰਤਾਰੀਆਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ | ਐਸ. ਜੀ. ਪੀ. ਸੀ. ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਤੇ ਗੁਰਨਾਮ ਸਿੰਘ ਜੱਸਲ ਦੀ ਅਗਵਾਈ 'ਚ ਰੱਖੇ ਗਏ ਆਖੰਡ ਪਾਠ ਦੇ ਭੋਗ ਪਾਏ ਗਏ | ਡਾ. ਬਲਵਿੰਦਰ ਸਿੰਘ ਹੈੱਡ ਗ੍ਰੰਥੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਾਰੇ ਵਿਸਥਾਰ ਨਾਲ ਕਥਾ ਕੀਤੀ | ਵਿਸ਼ਾਲਦੀਪ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ਮੈਨੇਜਰ ਦਵਿੰਦਰ ਸਿੰਘ ਬਾਜਵਾ ਨੇ ਪਹੰੁਚੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਮਾ: ਜੋਗਿੰਦਰ ਸਿੰਘ ਅੱਚਲੀ ਸਾਹਿਬ, ਕੁਲਵੰਤ ਸਿੰਘ ਕੌਾਸਲਰ, ਇੰਸਪੈਕਟਰ ਕਰਤਾਰ ਸਿੰਘ, ਬੀਬੀ ਸਰਬਦੀਪ ਕੌਰ, ਪਰਮਜੀਤ ਕੌਰ, ਸਾ: ਕੌਾਸਲਰ ਹੈੱਡ ਗ੍ਰੰਥੀ ਬਲਵਿੰਦਰ ਸਿੰਘ, ਅਮੋਲਕ ਸਿੰਘ ਕਾਰ ਸੇਵਾ ਵਾਲੇ, ਐਡਵੋਕੇਟ ਪ੍ਰਧਾਨ ਰਜਿੰਦਰ ਸਿੰਘ ਪਦਮ, ਸ਼ਿਵ ਲਾਲ ਸ਼ਰਮਾ, ਅਨਿਲ ਸਹਿਦੇਵ, ਤਰਲੋਕ ਸਿੰਘ, ਗੁਰਿੰਦਰ ਸਿੰਘ, ਅਮਨਦੀਪ ਸਿੰਘ, ਗੁਰਮੀਤ ਸਿੰਘ, ਭੁਪਿੰਦਰ ਸਿੰਘ, ਪਿ੍ੰਸ ਆਦਿ ਹਾਜ਼ਰ ਸਨ | ਗੁਰਦੁਆਰਾ ਸਾਹਿਬ ਵਿਖੇ ਸਵੇਰ ਤੋਂ ਲੰਗਰ ਦੇ ਨਾਲ-ਨਾਲ ਚਾਹ-ਪਾਣੀ ਦਾ ਪੂਰਾ ਪ੍ਰਬੰਧ ਸੀ |
ਗੁਰਦੁਆਰਾ ਹਾਊਸਿੰਗ ਬੋਰਡ
ਬਟਾਲਾ, (ਹਰਦੇਵ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਹਾਊਸਿੰਗ ਬੋਰਡ ਅਰਬਨ ਅਸਟੇਟ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਨਿਤਨੇਮ ਦੀਆਂ ਬਣੀਆਂ ਉਪਰੰਤ ਇਸਤਰੀ ਸਤਿਸੰਗ ਦੀਆਂ ਬੀਬੀਆਂ ਵਲੋਂ ਕੀਤਰਨ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਬਾਬਾ ਸਰਬਜੀਤ ਸਿੰਘ ਨੇ ਸੰਗਤ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਇਆ | ਇਸ ਮੌਕੇ ਗੁਲਜਾਰ ਸਿੰਘ, ਮੱਖਣ ਸਿੰਘ, ਡਾ. ਹਰਪਾਲ ਸਿੰਘ ਬੇਦੀ, ਡਾ. ਸੁਰਜੀਤ ਸਿੰਘ, ਗੁਰਦਿਆਲ ਸਿੰਘ, ਡਾ. ਗੁਰਮੁੱਖ ਸਿੰਘ, ਡਾ. ਅਮਨਦੀਪ ਸਿੰਘ, ਫੁਲਵਿੰਦਰ ਸਿੰਘ, ਬਚਨ ਸਿੰਘ, ਬਲਕਾਰ ਸਿੰਘ, ਜਸਵੰਤ ਸਿੰਘ, ਹਰਪ੍ਰੀਤ ਸਿੰਘ, ਜਗਨੂਰ ਸਿੰਘ, ਰਜਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ, ਪ੍ਰੋ: ਸੁਖਵਿੰਦਰ ਸਿੰਘ, ਬੀਬੀ ਮਨਜੀਤ ਕੌਰ, ਗੁਰਮਤਿ ਕੌਰ, ਬਲਜੀਤ ਕੌਰ, ਬਲਬੀਰ ਕੌਰ, ਰਮਨਦੀਪ ਕੌਰ, ਮਨਰਾਜ ਕੌਰ, ਕਰਮਜੀਤ ਕੌਰ, ਸੁਖਬੀਰ ਕੌਰ, ਸਰਬਜੀਤ ਕੌਰ, ਮਨਜੀਤ ਕੌਰ, ਕੰਵਲਦੀਪ ਕੌਰ, ਅਮਰਜੀਤ ਕੌਰ, ਜਗਰੂਪ ਕੌਰ ਆਦਿ ਹਾਜ਼ਰ ਸਨ |
ਗੁ: ਬੇਬੇ ਨਾਨਕੀ ਜੀ
ਧਾਰੀਵਾਲ, (ਸਵਰਨ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਮਨਾਇਆ ਗਿਆ, ਜਿਸ ਵਿਚ ਰਾਗੀ ਭਾਈ ਅਮਰੀਕ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਮਹਿਤਾਬ ਸਿੰਘ ਤੇ ਭਾਈ ਅਮਤੋਜ ਸਿੰਘ ਤੇ ਸਾਥੀਆਂ ਨੇ ਕੀਰਤਨ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਮਰਜੀਤ ਸਿੰਘ ਹੈਪੀ, ਸੇਵਾ ਮੁਕਤ ਬੀ.ਡੀ.ਪੀ.ਓ. ਜਗੀਰ ਸਿੰਘ ਜੌਹਲ, ਕੁਲਵਿੰਦਰ ਸਿੰਘ, ਗੁਰਜੀਤ ਸਿੰਘ ਲੇਹਲ, ਡਾ. ਗੁਰਜਿੰਦਰ ਸਿੰਘ ਮੁਖੀ ਗੁਰਮਤਿ ਪ੍ਰਚਾਰ ਲਹਿਰ ਜਥਾ ਗਤਕਾ, ਦਰਸ਼ਨ ਲਾਲ ਟੀ.ਓ., ਪਲਵਿੰਦਰ ਸਿੰਘ ਤੇਜਾ, ਰਾਜਪਾਲ ਸਿੰਘ, ਸੇਵਾ-ਮੁਕਤ ਪਿ੍ੰਸੀਪਲ ਹਰਦੀਪ ਸਿੰਘ, ਇੰਦਰਪਾਲ ਸਿੰਘ ਅਰੋੜਾ, ਪਟਵਾਰੀ ਕੁਲਦੀਪ ਸਿੰਘ, ਹਰਕੀਰਤ ਸਿੰਘ, ਡਾ: ਰਤਨ ਸਿੰਘ, ਦਵਿੰਦਰ ਸਿੰਘ ਲੇਹਲ, ਲਖਵਿੰਦਰ ਸਿੰਘ ਚਾਹਲ ਆਦਿ ਵੱਡੀ ਗਿਣਤੀ ਵਿਚ ਸ਼ਰਧਾਲੂੁ ਹਾਜ਼ਰ ਸਨ |
ਗੁਰਦੁਆਰਾ ਓਠੀਆਂ ਸਾਹਿਬ
ਕਿਲ੍ਹਾ ਲਾਲ ਸਿੰਘ, (ਬਲਬੀਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਅਰਰਜਨ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਓਠੀਆਂ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਭਾਈ ਰਣਜੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ਪ੍ਰਚਾਰਕ ਭਾਈ ਰਣਜੀਤ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ ਤੇ ਪ੍ਰਚਾਰਕ ਭਾਈ ਰਣਜੀਤ ਸਿੰਘ ਵੜੈਚ ਨੇ ਕਥਾ-ਵਿਚਾਰਾਂ ਸਾਂਝੀਆਂ ਕੀਤੀਆਂ | ਗੁਰਦੁਆਰਾ ਸਾਹਿਬ ਦੇ ਮੈਨੇਜਰ ਮਨਜੀਤ ਸਿੰਘ ਜੌੜਾ ਸਿੰਘਾ ਅਤੇ ਸਵ: ਜਥੇਦਾਰ ਸੱਜਣ ਸਿੰਘ ਬੱਜੂਮਾਨ ਦੇ ਪੁੱਤਰ ਬਲਜਿੰਦਰ ਸਿੰਘ ਬੱਜੂਮਾਨ ਵਲੋਂ ਰਾਗੀ, ਕਥਾਵਾਚਕਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤਰਸੇਮ ਸਿੰਘ, ਮਹਿੰਦਰ ਸਿੰਘ ਕਰਵਾਲੀਆ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਗੋਬਿੰਦ ਸਿੰਘ, ਜਸਪਾਲ ਸਿੰਘ, ਸੁਖਦੀਪ ਸਿੰਘ, ਚਰਨਜੀਤ ਸਿੰਘ, ਗ੍ਰੰਥੀ ਕੁਲਜੀਤ ਸਿੰਘ ਆਦਿ ਹਾਜ਼ਰ ਸਨ |
ਗੁ: ਸ੍ਰੀ ਬੁਰਜ ਸਾਹਿਬ
ਧਾਰੀਵਾਲ, (ਸਵਰਨ ਸਿੰਘ)- ਸਥਾਨਕ ਇਤਿਹਾਸਕ ਗੁਰਦੁਆਰਾ ਸੀ੍ਰ ਬੁਰਜ ਸਾਹਿਬ ਧਾਰੀਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਆਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਤਲਵਿੰਦਰ ਸਿੰਘ, ਗੁਰਦਿੱਤ ਸਿੰਘ ਤੇ ਸਾਥੀਆਂ ਨੇ ਕੀਰਤਨ ਕੀਤਾ | ਕਵੀਸ਼ਰ ਭਾਈ ਖਜਾਨ ਸਿੰਘ ਤੇ ਅਵਤਾਰ ਸਿੰਘ ਨੇ ਵੀ ਗੁਰੂ ਸਾਹਿਬ ਦੀ ਤਵਾਰੀਖ ਪੇਸ਼ ਕੀਤੀ | ਮੁੱਖ ਗ੍ਰੰਥੀ ਭਾਈ ਗੁਰਦੇਵ ਸਿੰਘ ਤੇ ਕਥਾਵਾਚਕ ਹਰਮੀਤ ਸਿੰਘ ਖੰੁਡੀ ਨੇ ਗੁਰਬਾਣੀ ਕਥਾ ਕੀਤੀ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਜਫ਼ਰਵਾਲ, ਜਥੇ. ਰਤਨ ਸਿੰਘ ਜਫ਼ਰਵਾਲ, ਗੁਰਦੁਆਰਾ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਇੰਸਪੈਕਟਰ ਬਲਕਾਰ ਸਿੰਘ, ਸੇਵਾ ਮੁਕਤ ਐਸ.ਡੀ.ਓ. ਲਖਵਿੰਦਰ ਸਿੰਘ, ਮੈਨੇਜਰ ਰਣਜੀਤ ਸਿੰਘ, ਜਥੇ. ਨਿਰਵੈਰ ਸਿੰਘ, ਡਾ: ਰਣਜੀਤ ਸਿੰਘ, ਮੋਹਨਦੀਪ ਸਿੰਘ, ਸੰਦੀਪ ਸਿੰਘ, ਸੇਵਾ ਮੁਕਤ ਐਸ.ਪੀ. ਚਰਨ ਸਿੰਘ ਚਾਹਲ, ਸੀਨੀਅਰ ਅਕਾਲੀ ਦਲ ਆਗੂ ਕੰਵਲਜੀਤ ਸਿੰਘ ਚਾਹਲ, ਐਡਵੋਕੇਟ ਇੰਦਰਜੀਤ ਸਿੰਘ ਬਾਜਵਾ, ਤਰਸੇਮ ਸਿੰਘ ਭਗਤ, ਡਾ.ਰਣਜੀਤ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਅਰਬਨ ਅਸਟੇਟ
ਬਟਾਲਾ, (ਬੁੱਟਰ)-ਗੁਰਦੁਆਰਾ ਅਰਬਨ ਅਸਟੇਟ ਬਟਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀਆਂ, ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਤੇ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ | ਹੈੱਡ ਗ੍ਰੰਥੀ ਤੇ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਨੇ ਗੁਰੂ ਇਤਿਹਾਸ ਤੇ ਗੁਰਮਤਿ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ | ਅਖ਼ੀਰ ਵਿਚ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਮਾ: ਗੁਰਨਾਮ ਸਿੰਘ ਬਾਜਵਾ, ਮਾ: ਹਰਪਾਲ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ, ਮਾ: ਤੀਰਥ ਸਿੰਘ, ਮਾ: ਪਲਵਿੰਦਰ ਸਿੰਘ, ਜੋਗਿੰਦਰ ਸਿੰਘ ਧਾਲੀਵਾਲ, ਜੁਗਰਾਜ ਸਿੰਘ, ਬਾਪੂ ਦਰਸ਼ਨ ਸਿੰਘ, ਬਾਬਾ ਰਜਿੰਦਰ ਸਿੰਘ, ਕਰਨੈਲ ਸਿੰਘ, ਆਦਿ ਸਮੇਤ ਹੋਰ ਵੀ ਧਾਰਮਿਕ ਸ਼ਖ਼ਸਤੀਆਂ ਤੇ ਕਮੇਟੀ ਮੈਂਬਰ ਹਾਜ਼ਰ ਸਨ | ਇਸੇ ਤਰ੍ਹਾਂ ਮੁਹੱਲਾ ਨਵਰੂਪ ਨਗਰ, ਉਜਾਗਰ ਨਗਰ, ਗੁਰੂ ਤੇਗ ਬਹਾਦਰ ਕਾਲੋਨੀ, ਗਾਉਂਸਪੁਰਾ ਵਿਖੇ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ |
ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ
ਗੁਰਦਾਸਪੁਰ, (ਆਰਿਫ਼)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਹਰਪ੍ਰੀਤ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ | ਇਸ ਉਪਰੰਤ ਸਮੂਹ ਸਟਾਫ਼ ਅਤੇ ਬੱਚਿਆਂ ਵਿਚ ਲੱਡੂਆਂ ਦਾ ਪ੍ਰਸ਼ਾਦ ਵਰਤਾਇਆ ਗਿਆ | ਪਿੰ੍ਰ: ਹਰਪ੍ਰੀਤ ਕੌਰ ਤੇ ਡਾਇਰੈਕਟਰ ਕੁਲਜੀਤ ਸਿੰਘ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ |
ਗੁ: ਸ੍ਰੀ ਗੁਰੂ ਸਿੰਘ ਸਭਾ
ਦੀਨਾਨਗਰ, (ਜਸਬੀਰ ਸਿੰਘ ਸੰਧੂ)-ਗੁਰਦੁਆਰਾ ਸ੍ਰ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ ਗਿਆ | ਸਵੇਰੇ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਬੰਸ ਸਿੰਘ, ਭਾਈ ਅਮਰਜੀਤ ਸਿੰਘ ਪਠਾਨਕੋਟ, ਭਾਈ ਮਨਜੀਤ ਸਿੰਘ ਵਲੋਂ ਸ਼ਬਦ ਕੀਰਤਨ ਅਤੇ ਗੁਰਬਾਣੀ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਸਮਾਗਮ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰ ਤੇ ਇਲਾਕੇ ਦੀ ਸੰਗਤ ਹਾਜ਼ਰ ਸੀ |
ਪਿੰਡ ਲੋਧੀਪੁਰ ਤੇ ਸਰਸਪੁਰ
ਤਿੱਬੜ, (ਭੁਪਿੰਦਰ ਸਿੰਘ ਬੋਪਾਰਾਏ)- ਪਿੰਡ ਲੋਧੀਪੁਰ ਤੇ ਸਰਸਪੁਰ ਦੀਆਂ ਸੰਗਤਾਂ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ | ਜਦੋਂ ਕਿ ਨੇੜਲੇ ਪਿੰਡਾਂ ਭੁੰਬਲੀ, ਰੋੜਾਂਵਾਲੀ, ਅਲਾਵਲਪੁਰ ਅਤੇ ਸਿੱਧਵਾਂ ਦੇ ਗੁਰਦੁਆਰਿਆਂ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ | ਨਗਰ ਕੀਰਤਨ ਲੋਧੀਪੁਰ ਤੋਂ ਸ਼ੁਰੂ ਹੋ ਕੇ ਗੁ: ਸ਼ਹੀਦਾਂ ਸਾਹਿਬ ਸਰਸਪੁਰ ਦੇ ਨਵੇਂ ਬਣੇ ਦੀਵਾਨ ਹਾਲ ਵਿਚ ਪਹੁੰਚਿਆ, ਜਿੱਥੇ ਕੀਰਤਨ ਸਮਾਗਮ ਵਿਚ ਭਾਈ ਗੁਰਦਿਆਲ ਸਿੰਘ ਲੇਹਲ ਦੇ ਜਥੇ ਨੇ ਵਾਰਾਂ ਸੁਣਾਈਆਂ | ਇਸ ਮੌਕੇ ਸਰਪੰਚ ਸੁਖਬੀਰ ਸਿੰਘ, ਗੁਰਵਿੰਦਰ ਸਿੰਘ ਸਰਪੰਚ, ਅਮਰੀਕ ਸਿੰਘ ਲੋਧੀਪੁਰ, ਭਾਈ ਨਿਰੰਜਨ ਸਿੰਘ, ਰਛਪਾਲ ਸਿੰਘ ਸਾਬਕਾ ਸਰਪੰਚ, ਭਾਈ ਇਕਬਾਲ ਸਿੰਘ, ਮਾਸਟਰ ਮਨਜਿੰਦਰ ਸਿੰਘ, ਬਲਦੇਵ ਸਿੰਘ ਪ੍ਰਧਾਨ, ਮਨਦੀਪ ਸਿੰਘ ਆਦਿ ਹਾਜ਼ਰ ਸਨ |
ਗੁ: ਯਾਦਗਾਰ ਸ਼ੇਰੇ ਪੰਜਾਬ
ਦੀਨਾਨਗਰ, (ਸੋਢੀ)-ਗੁਰਦੁਆਰਾ ਯਾਦਗਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸਵੇਰੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਸਜਾਏ ਕੀਰਤਨ ਦਰਬਾਰ ਵਿਚ ਮੁੱਖ ਗ੍ਰੰਥੀ ਭਾਈ ਜਗੀਰ ਸਿੰਘ ਨੇ ਕੀਰਤਨ ਤੇ ਗੁਰਬਾਣੀ ਵਿਆਖਿਆ ਕੀਤੀ | ਇਸ ਮੌਕੇ ਮੁੱਖ ਸੇਵਾਦਾਰ ਭਗਵਾਨ ਸਿੰਘ ਬਾਜਵਾ, ਬਾਬਾ ਅਨੂਪ ਸਿੰਘ, ਰਛਪਾਲ ਸਿੰਘ ਕਾਹਲੋਂ, ਸੁਰਿੰਦਰ ਸਿੰਘ ਬਾੜਾ, ਦਲੇਰ ਸਿੰਘ ਡਾਲੀਆ, ਬਲਦੇਵ ਸਿੰਘ ਤਲਵੰਡੀ, ਦਵਿੰਦਰ ਸਿੰਘ, ਮਾਸਟਰ ਹਰਦਿਆਲ ਸਿੰਘ, ਪਲਵਿੰਦਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
ਪਿੰਡ ਮਸਾਣੀਆਂ ਵਿਖੇ ਸਮਾਗਮ
ਪੰਜਗਰਾਈਆਂ, (ਬਲਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਤ ਬਾਬਾ ਫੌਜਾ ਸਿੰਘ ਟਰੱਸਟ ਦੇ ਪ੍ਰਬੰਧਕਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ ਤੇ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਨਾਗਰਾ, ਸਰਪੰਚ ਗੁਰਵਿੰਦਰ ਸਿੰਘ, ਪਿ੍ੰਸੀਪਲ ਹਰਵਿੰਦਰ ਸਿੰਘ, ਮੁੱਖ ਸਕੱਤਰ ਕਿ੍ਪਾਲ ਸਿੰਘ, ਸਤਿੰਦਰ ਸਿੰਘ, ਗੁਰਦੇਵ ਸਿੰਘ, ਨਾਹਰਬੀਰ ਸਿੰਘ, ਸੁਖਜਿੰਦਰ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਰਛਪਾਲ ਸਿੰਘ, ਸਤਵੰਤ ਸਿੰਘ, ਗੁਰਪ੍ਰੀਤ ਸਿੰਘ, ਮਹਿਕਪ੍ਰੀਤ ਸਿੰਘ, ਅੰਗਰੇਜ਼ ਸਿੰਘ, ਜਪਨੂਰ ਸਿੰਘ, ਬਲਕਰਨ ਸਿੰਘ, ਮਨਜੋਤ ਸਿੰਘ, ਧਰਮਿੰਦਰ ਸਿੰਘ, ਲਵਪ੍ਰੀਤ ਸਿੰਘ, ਭੁਪਿੰਦਰ ਸਿੰਘ, ਬਾਬਾ ਮਨਜੋਤ ਸਿੰਘ, ਲਵਜੀਤ ਸਿੰਘ, ਮਹਿੰਦਰ ਸਿੰਘ, ਹਰਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਦਿਲਰਾਜ ਸਿੰਘ, ਕਰਨ ਕਾਹਲੋਂ, ਗੁਲਜਾਰ ਸ਼ਾਹੀ, ਸਾਹਿਬਪ੍ਰੀਤ ਸਿੰਘ, ਤਰਸੇਮ ਸਿੰਘ, ਰਾਜਬੀਰ ਸਿੰਘ, ਜਗਜੀਤ ਸਿੰਘ, ਅੰਮਿ੍ਤਪਾਲ ਸਿੰਘ, ਨਵਜੋਤ ਸਿੰਘ, ਫ਼ਤਿਹ ਸਿੰਘ ਆਦਿ ਸੇਵਾਦਾਰ ਸੇਵਾ ਨਿਭਾ ਰਹੇ ਸਨ |
ਗੁ: ਮਨਸਾ ਪੂਰਨ ਨਰੈਣੀਪੁਰ
ਪੁਰਾਣਾ ਸ਼ਾਲਾ, (ਗੁਰਵਿੰਦਰ ਸਿੰਘ ਗੋਰਾਇਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੁਰਾਣਾ ਸ਼ਾਲਾ ਨਵਾਂ ਸ਼ਾਲਾ, ਨਵਾਂ ਪਿੰਡ ਬਹਾਦਰ, ਗਾਜ਼ੀਕੋਟ, ਸੈਦੋਵਾਲ ਕਲਾਂ, ਭੂੰਡੇਵਾਲ, ਭਾਟੀਆ, ਜਗਤਪੁਰ ਕਲਾਂ ਆਦਿ ਪਿੰਡਾਂ 'ਚ ਅਰਦਾਸ ਦੌਰਾਨ ਜਿੱਥੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ, ਉੱਥੇ ਹੀ ਦਿੱਲੀ ਨੂੰ ਘੇਰੀ ਬੈਠੇ ਕਿਸਾਨੀ ਮੋਰਚੇ ਦੀ ਚੜ੍ਹਦੀ ਕਲਾ ਲਈ ਗੁਰੂ ਘਰਾਂ ਦੇ ਸਪੀਕਰਾਂ ਤੋਂ ਜੈਕਾਰੇ ਗੂੰਜੇ | ਇਸ ਮੌਕੇ ਗੁਰੂ ਘਰਾਂ ਦੇ ਗ੍ਰੰਥੀ ਸਿੰਘ ਗਿਆਨੀ ਯੋਗਰਾਜ ਸਿੰਘ, ਬਾਬਾ ਰਾਜਦਵਿੰਦਰ ਸਿੰਘ, ਬਾਬਾ ਲਖਵਿੰਦਰ ਸਿੰਘ, ਬਾਬਾ ਪ੍ਰੀਤਮ ਸਿੰਘ, ਬਾਬਾ ਲਖਵਿੰਦਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਸਿਕੰਦਰ ਸਿੰਘ ਤੇ ਹੋਰ ਸੰਗਤ ਹਾਜ਼ਰ ਸੀ |
ਗੁਰਦੁਆਰਾ ਦੁੱਖ ਨਿਵਾਰਨ ਵਿਖੇ ਸਮਾਗਮ
ਗੁਰਦਾਸਪੁਰ, 30 ਨਵੰਬਰ (ਸੁਖਵੀਰ ਸਿੰਘ ਸੈਣੀ)- ਸਥਾਨਕ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕਿ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਨਾਲ ਅਖੰਡ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਜਗਦੀਪ ਸਿੰਘ ਗੁਰਦਾਸਪੁਰ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ 'ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਕੁਲਵੰਤ ਸਿੰਘ, ਸੁਰਿੰਦਰਜੀਤ ਸਿੰਘ, ਹਰਮਨਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਜੇਲ੍ਹ ਰੋਡ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਕੀਰਤਨੀ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਸੰਗਤਾਂ ਨੂੰ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |

ਸ਼ੋ੍ਰਮਣੀ ਕਮੇਟੀ ਦੇ ਨਵਨਿਯੁਕਤ ਜਨਰਲ ਸਕੱਤਰ ਸਿਆਲਕਾ ਦਾ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਲੋਂ ਸਨਮਾਨ

ਬਟਾਲਾ, 30 ਨਵੰਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼ੋ੍ਰਮਣੀ ਕਮੇਟੀ ਨੂੰ ਜਰਨਲ ਸਕੱਤਰ ਦੇ ਅਹੁਦੇ 'ਤੇ ਨਿਯੁਕਤ ਕਰਨ ਦੀ ਖੁਸ਼ੀ ਅੰਦਰ ਬਾਬਾ ਸੁਖਵਿੰਦਰ ਸਿੰਘ ਮੁੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ

ਫਤਹਿਗੜ੍ਹ ਚੂੜੀਆਂ ਫਤਹਿਗੜ੍ਹ ਚੂੜੀਆਂ, 30 ਨਵੰਬਰ (ਧਰਮਿੰਦਰ ਸਿੰਘ ਬਾਠ, ਐਮ.ਐਸ. ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਟਾਹਲੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਸ਼ਹਿਰ ਦੀਆਂ ਪ੍ਰਕਰਮਾ ਕਰਦਾ ...

ਪੂਰੀ ਖ਼ਬਰ »

ਬਾਬਾ ਨਾਮਦੇਵ ਸਪੋਰਟਸ ਕਲੱਬ ਦੀ ਵਿਸ਼ੇਸ਼ ਮੀਟਿੰਗ ਅੱਜ ਘੁਮਾਣ 'ਚ

ਘੁਮਾਣ, 30 ਨਵੰਬਰ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਦੇ ਸਮੁੱਚੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਅੱਜ ਘੁਮਾਣ ਦੇ ਸਰਕਾਰੀ ਸਕੂਲ ਦੀ ਗਰਾਊਾਡ ਵਿਚ ਦੁਪਹਿਰ 2 ਵਜੇ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ 'ਚ ਧਾਰਮਿਕ ਸਮਾਗਮ

ਬਟਾਲਾ, 30 ਨਵੰਬਰ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ.ਸੈਕੰ. ਸਕੂਲ ਬਟਾਲਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਕੀਤਾ ਗਿਆ | ਸਕੂਲ ਦੇ ਅਧਿਆਪਕਾਂ ਨੇ ਸਾਮਾਜਿਕ ਦੂਰੀ ਦਾ ਪਾਲਣ ਕਰਦੇ ਹੋਏ ਵਧ-ਚੜ੍ਹ ...

ਪੂਰੀ ਖ਼ਬਰ »

ਸਜੋਤੀ ਮਾਤਾ ਤੇ ਬਾਵਾ ਜੀ ਦਾ ਸਾਲਾਨਾ ਜੋੜ ਮੇਲਾ

ਪੁਰਾਣਾ ਸ਼ਾਲਾ, 30 ਨਵੰਬਰ (ਅਸ਼ੋਕ ਸ਼ਰਮਾ)- ਪਿੰਡ ਕਰਾਲ ਅਤੇ ਕ੍ਰਿਸ਼ਨ ਨਗਰ ਗਾਜ਼ੀਕੋਟ ਜ਼ਿਲ੍ਹਾ ਗੁਰਦਾਸਪੁਰ ਵਿਖੇ ਮਨਸੋਤਰਾ ਬਰਾਦਰੀ ਦੀ ਸਜੋਤੀ ਮਾਤਾ ਅਤੇ ਬਾਵਾ ਜੀ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਸਭ ਤੋਂ ਪਹਿਲਾਂ ਝੰਡਾ ਪੂਜਣ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਡੇਰਾ ਸਾਹਿਬ ਸਾਹੋਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਪੁਰਾਣਾ ਸ਼ਾਲਾ, 30 ਨਵੰਬਰ (ਅਸ਼ੋਕ ਸ਼ਰਮਾ)- ਪੰਡੋਰੀ ਮਹੰਤਾਂ ਅੰਦਰ ਪੈਂਦੇ ਪਿੰਡ ਸਾਹੋਵਾਲ ਦੇ ਪੁਰਾਤਣ ਇਤਿਹਾਸਕ ਗੁਰਦੁਆਰਾ ਡੇਰਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪ੍ਰਧਾਨ ਗੁਰਬਚਨ ਸਿੰਘ ...

ਪੂਰੀ ਖ਼ਬਰ »

ਸ਼ੁਭਮ ਇਨਕਲੇਵ ਕਾਲੋਨੀ ਵਾਸੀਆਂ ਦੀ ਮੀਟਿੰਗ

ਗੁਰਦਾਸਪੁਰ, 30 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸ਼ਹਿਰ ਦੇ ਬਟਾਲਾ ਰੋਡ ਸਥਿਤ ਮਸ਼ਹੂਰ ਕਾਲੋਨੀ ਸ਼ੁਭਮ ਇਨਕਲੇਵ ਦੇ ਵਾਸੀਆਂ ਦੀ ਇਕ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਦਵਿੰਦਰ ਸਿੰਘ ਮਾਨ ਵਲੋਂ ਕੀਤੀ ਗਈ | ਇਸ ਮੌਕੇ ਪ੍ਰਧਾਨ ਨੇ ਸਮੂਹ ਕਾਲੋਨੀ ...

ਪੂਰੀ ਖ਼ਬਰ »

15 ਸਾਲਾ ਬੱਚਾ ਭੇਦਭਰੀ ਹਾਲਤ 'ਚ ਲਾਪਤਾ

ਬਟਾਲਾ, 30 ਨਵੰਬਰ (ਬੁੱਟਰ)-15 ਸਾਲਾ ਬੱਚੇ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦੀ ਖ਼ਬਰ ਹੈ | ਲਾਪਤਾ ਹੋਏ ਬੱਚੇ ਕਰਨ ਕੁਮਾਰ ਦੇ ਪਿਤਾ ਸੁਖਦੇਵ ਪਾਲ ਤੇ ਮਾਤਾ ਸੱਤਿਆ ਦੇਵੀ ਵਾਸੀ ਗੌਸਪੁਰਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸਥਾਨਕ ਡੇਰਾ ਰੋਡ ਵਿਖੇ ਆਟੋ ਬਣਾਉਣ ਦਾ ਕੰਮ ...

ਪੂਰੀ ਖ਼ਬਰ »

ਕਿਸਾਨਾਂ ਦਾ ਰੇਲ ਰੋਕੋ ਮੋਰਚਾ 61ਵੇਂ ਦਿਨ 'ਚ ਦਾਖ਼ਲ

ਗੁਰਦਾਸਪੁਰ, 30 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਦਿਨ ਰਾਤ ਚੱਲ ਰਿਹਾ ਪੱਕਾ ਮੋਰਚਾ ਅੱਜ 61ਵੇਂ ਦਿਨ 'ਚ ਦਾਖ਼ਲਾ ਹੋ ਗਿਆ ਹੈ | ਅੱਜ ਦੇ ਧਰਨੇ ਨੰੂ ਸੰਬੋਧਨ ਕਰਦਿਆਂ ਆਗੂ ਮੱਖਣ ਸਿੰਘ ਕੋਹਾੜ, ਜਸਬੀਰ ਸਿੰਘ ਕੱਤੋਵਾਲ, ਸੁਖਦੇਵ ...

ਪੂਰੀ ਖ਼ਬਰ »

ਕਾਰਾਂ ਦੀ ਟੱਕਰ 'ਚ ਇਕ ਦੀ ਮੌਤ, 8 ਗੰਭੀਰ ਜ਼ਖ਼ਮੀ

ਨੌਸ਼ਹਿਰਾ ਮੱਝਾ ਸਿੰਘ, 30 ਨਵੰਬਰ (ਤਰਸੇਮ ਸਿੰਘ ਤਰਾਨਾ)-ਸਥਾਨਕ ਬੱਸ ਅੱਡਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਬਣੇ ਫਲਾਈ ਓਵਰ ਪੁਲ 'ਤੇ ਵਿਆਹ ਸਮਾਗਮ 'ਚ ਸ਼ਮੂਲੀਅਤ ਕਰਨ ਜਾ ਰਹੀਆਂ ਕਾਰਾਂ ਦੀ ਆਪਸ 'ਚ ਟੱਕਰ ਹੋਣ ਕਾਰਨ ਇਕ ਲੜਕੀ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ ਬੀਬੀ ਜਗੀਰ ਕੌਰ ਦਾ ਵਿਸ਼ੇਸ਼ ਸਨਮਾਨ

ਫਤਹਿਗੜ੍ਹ ਚੂੜੀਆਂ, 30 ਨਵੰਬਰ (ਧਰਮਿੰਦਰ ਸਿੰਘ ਬਾਠ)-ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ...

ਪੂਰੀ ਖ਼ਬਰ »

ਚੇਅਰਮੈਨ ਚੀਮਾ ਦੇ ਨਿਰਦੇਸ਼ਾਂ ਤਹਿਤ ਬਟਾਲਾ ਸ਼ਹਿਰ ਦੇ ਖੇਤਰਾਂ 'ਚੋਂ ਪੀਣ ਵਾਲੇ ਪਾਣੀ ਦੇ ਨਮੂਨੇ ਇਕੱਤਰ ਕੀਤੇ

ਬਟਾਲਾ, 30 ਨਵੰਬਰ (ਕਾਹਲੋਂ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾਂ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਿਹਤ ਵਿਭਾਗ ਵਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਪੀਣ ਵਾਲੇ ਪਾਣੀ ਦੇ ਨਮੂਨੇ ...

ਪੂਰੀ ਖ਼ਬਰ »

ਤੀਸਰੀ ਕਲਾਨੌਰ ਬੈਡਮਿੰਟਨ ਲੀਗ ਸਮਾਪਤ

ਕਲਾਨੌਰ, 30 ਨਵੰਬਰ (ਪੁਰੇਵਾਲ)- ਸਥਾਨਕ ਸਮਾਜਿਕ ਗਤੀਵਿਧੀਆਂ ਸੇਵਾ ਗਰੁੱਪ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈ ਗਈ ਤੀਸਰੀ ਕਲਾਨੌਰ ਬੈਡਮਿੰਟਨ ਜੂਨੀਅਰ/ਸੀਨੀਅਰ ਲੀਗ ਸਮਾਪਤ ਹੋ ਗਈ | ਸਮਾਪਤੀ ਇਨਾਮ ਵੰਡ ਸਮਾਗਮ 'ਚ ਐਸ.ਐਚ.ਓ. ਕਲਾਨੌਰ ਅਮਨਦੀਪ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ

ਕੋਟਲੀ ਸੂਰਤ ਮੱਲ੍ਹੀ, 30 ਨਵੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨੇੜਲੇ ਪਿੰਡ ਬੰਬ ਦੇ ਨੌਜਵਾਨ ਆਗੂ ਨੰਬਰਦਾਰ ਕੋਮਲਦੀਪ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਬੰਬ, ਚੱਕ ਮਹਿਮਾ, ਰਾਜੇਕੇ, ਮੋਹਲੋਵਾਲੀ, ...

ਪੂਰੀ ਖ਼ਬਰ »

ਕੌ ਾਸਲ ਆਫ਼ ਡਿਪਲੋਮਾ ਇੰਜੀਨੀਅਰਾਂ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ

ਧਾਰੀਵਾਲ, 30 ਨਵੰਬਰ (ਜੇਮਸ ਨਾਹਰ)-ਵੱਖ-ਵੱਖ ਇੰਜੀਨੀਅਰਿੰਗ ਵਿਭਾਗਾਂ ਵਿਚ ਕੰਮ ਕਰ ਰਹੇ/ਸੇਵਾ ਮੁਕਤ, ਜੂਨੀਅਰ ਇੰਜੀਨੀਅਰਾਂ/ ਸਹਾਇਕ ਇੰਜੀਨੀਅਰਾਂ/ਉਪ-ਮੰਡਲ ਇੰਜੀਨੀਅਰਾਂ (ਪਦ ਉੱਨਤ) ਦੀ ਪ੍ਰਤੀਨਿਧ ਜਮਾਤ, ਕੌਾਸਲ ਆਫ਼ ਡਿਪਲੋਮਾ ਇੰਜੀਨੀਅਰਜ਼, ਪੰਜਾਬ, ਹਰਿਆਣਾ, ...

ਪੂਰੀ ਖ਼ਬਰ »

ਸ਼ਹੀਦ ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਚੀਮਾ ਯਾਦਗਾਰੀ ਧਾਰਮਿਕ ਸਮਾਗਮ

ਧਾਰੀਵਾਲ, 30 ਨਵੰਬਰ (ਸਵਰਨ ਸਿੰਘ)- ਪਿੰਡ ਆਲੋਵਾਲ ਵਿਖੇ ਸ਼ਹੀਦ ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਚੀਮਾ ਯਾਦਗਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਭਾਈ ਬਲਜੀਤ ਸਿੰਘ ਤੇ ਸਾਥੀਆਂ ਨੇ ਕੀਰਤਨ ਕੀਤਾ | ਇਸ ਤੋਂ ਇਲਾਵਾ ਬਾਬਾ ਹਰਪਿੰਦਰ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ ਵਿਧਾਇਕ ਲਾਡੀ ਨੇ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ

ਸ੍ਰੀ ਹਰਿਗੋਬਿੰਦਪੁਰ, 30 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਗਰ ਕੌਾਸਲ ਦਫ਼ਤਰ ਵਿਚ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨੇ ਪੰਜਾਬ ਸਰਕਾਰ ਵਲੋਂ ਖੁਰਾਕ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਜ਼ਰੀਏ ਜਾਰੀ ਕਰਵਾਏ ਸਮਾਰਟ ਰਾਸ਼ਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX