ਤਾਜਾ ਖ਼ਬਰਾਂ


ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  3 minutes ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  6 minutes ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  20 minutes ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  35 minutes ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  42 minutes ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  50 minutes ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . .  58 minutes ago
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . .  about 1 hour ago
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
'ਆਪ' ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਜਲੰਧਰ, 6 ਮਾਰਚ- ਆਮ ਆਦਮੀ ਪਾਰਟੀ ਨੇ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ...
ਐਨ ਆਰ ਆਈ ਕਮਿਸ਼ਨ ਦੇ ਮੈਂਬਰ ਦਲਜੀਤ ਸਹੋਤਾ ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  about 2 hours ago
ਮਾਹਿਲਪੁਰ, 6 ਮਾਰਚ (ਦੀਪਕ ਅਗਨੀਹੋਤਰੀ)- ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਚਾਨਕ ਅਕਾਲ ਚਲਾਣੇ ਤੇ ਐਨ ਆਰ...
ਜਲੰਧਰ ਵਿਚ ਚੱਲੀ ਗੋਲੀ, ਇਕ ਮੌਤ
. . .  about 2 hours ago
ਜਲੰਧਰ, 6 ਮਾਰਚ - ਜਲੰਧਰ ਸਥਿਤ ਸੋਢਲ ਰੋਡ ਦੇ ਪ੍ਰੀਤ ਨਗਰ ਵਿਚ ਅੱਜ ਦੁਪਹਿਰ ਕੁੱਝ ਨੌਜਵਾਨਾਂ ਨੇ ਪੀਵੀਸੀ ਦੁਕਾਨ ਮਾਲਕ ਨੂੰ ਗੋਲੀ ਮਾਰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਇਸ ਵਾਰਦਾਤ ਵਿਚ ਇਕ ਮੌਤ ਹੋਈ ਹੈ। ਖ਼ਬਰਾਂ ਮੁਤਾਬਿਕ ਰੰਜਸ਼ ਦੇ ਚੱਲਦਿਆਂ...
ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ 153ਵੇਂ ਦਿਨ ਵੀ ਜਾਰੀ
. . .  about 2 hours ago
ਜੰਡਿਆਲਾ ਗੁਰੂ, 6 ਮਾਰਚ (ਰਣਜੀਤ ਸਿੰਘ ਜੋਸਨ)- ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)- ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਬੇਵਕਤ ਵਿਛੋੜੇ 'ਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ...
ਪੱਤਰਕਾਰ ਮੇਜਰ ਸਿੰਘ ਦੇ ਘਰ ਪਹੁੰਚੀ ਉਨ੍ਹਾਂ ਦੀ ਮ੍ਰਿਤਕ ਦੇਹ
. . .  about 2 hours ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਚੁੱਕੀ ਹੈ। ਸ਼ਾਮੀਂ 3:30 ਵਜੇ ਉਨ੍ਹਾਂ ਦੇ ਨਿਵਾਸ ਸਥਾਨ...
ਹਰਿਆਣਾ ਦੇ ਪਲਵਲ 'ਚ ਕਿਸਾਨਾਂ ਨੇ ਜਾਮ ਕੀਤਾ ਕੇ. ਐਮ. ਪੀ. ਹਾਈਵੇ
. . .  about 2 hours ago
ਪਲਵਲ, 6 ਮਾਰਚ- ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਕਿਸਾਨਾਂ ਵਲੋਂ ਹਰਿਆਣਾ ਦੇ ਪਲਵਲ 'ਚ ਕੁੰਡਲੀ-ਮਾਨੇਸਰ-ਪਲਵਲ ਭਾਵ ਕਿ...
ਮਾਛੀਵਾੜਾ 'ਚ ਕੋਰੋਨਾ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਮਾਛੀਵਾੜਾ ਸਾਹਿਬ, 6 ਮਾਰਚ (ਮਨੋਜ ਕੁਮਾਰ)- ਮਾਛੀਵਾੜਾ ਇਲਾਕੇ 'ਚ ਇਕ ਵਾਰ ਫਿਰ ਕੋਰੋਨਾ ਨੇ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਅੱਜ ਇੱਥੇ 5 ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ...
ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਜਲੰਧਰ, 6 ਮਾਰਚ- ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਇਹ ਦੋਸ਼ ਲਾਇਆ ਹੈ ਕਿ ਮੁਹੱਲੇ...
ਜਲੰਧਰ ਦੇ ਸੋਡਲ ਰੋਡ 'ਤੇ ਸਥਿਤ ਇਕ ਦੁਕਾਨ 'ਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  about 2 hours ago
ਜਲੰਧਰ, 6 ਮਾਰਚ- ਜਲੰਧਰ ਦੇ ਸੋਡਲ ਰੋਡ 'ਤੇ ਸਥਿਤ ਇਕ ਦੁਕਾਨ ਗੋਲੀ ਚੱਲਣ ਦੀ ਖ਼ਬਰ ਹੈ। ਇਹ ਗੋਲੀ ਦੁਕਾਨ ਦੇ ਇਕ ਨੌਜਵਾਨ ਲੱਗੀ ਹੈ, ਜਿਸ ਨੂੰ ਕਿ ਇਲਾਜ ਇਕ ਸ਼ਹਿਰ ਦੇ ਇਕ ਨਿੱਜੀ ਹਸਪਤਾਲ...
ਕੋਰੋਨਾ ਦੇ ਵਧਦੇ ਕੇਸਾਂ ਦੇ ਚੱਲਦਿਆਂ ਜਲੰਧਰ 'ਚ ਲੱਗੇਗਾ ਨਾਈਟ ਕਰਫ਼ਿਊ, ਡੀ. ਸੀ. ਨੇ ਦਿੱਤੇ ਹੁਕਮ
. . .  about 2 hours ago
ਜਲੰਧਰ, 6 ਮਾਰਚ- ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਆਈ. ਏ. ਐਸ. ਨੇ ਜ਼ਿਲ੍ਹੇ ਦੀ ਹਦੂਦ ਅੰਦਰ ਅੱਜ ਰਾਤ ਭਾਵ ਕਿ 6 ਮਾਰਚ ਤੋਂ ਨਾਈਟ...
ਫ਼ਿਰੋਜ਼ਪੁਰ ਪੁਲਿਸ ਨੇ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਨੂੰਹ ਅਤੇ ਭਾਣਜੇ ਸਮੇਤ ਤਿੰਨ ਕਾਬੂ
. . .  about 3 hours ago
ਫ਼ਿਰੋਜ਼ਪੁਰ, 6 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਪੁਲਿਸ ਥਾਣਾ ਸਿਟੀ ਜ਼ੀਰਾ ਅਧੀਨ ਪੈਂਦੇ ਪਿੰਡ ਠੱਠਾ ਦਲੇਰ ਸਿੰਘ ਦੀ ਵਸਨੀਕ ਅੰਗਰੇਜ਼ ਕੌਰ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਨੇ...
ਕੇਜਰੀਵਾਲ ਸਰਕਾਰ ਦਾ ਐਲਾਨ- ਦਿੱਲੀ ਦਾ ਆਪਣਾ ਹੋਵੇਗਾ ਸਿੱਖਿਆ ਬੋਰਡ
. . .  about 3 hours ago
ਨਵੀਂ ਦਿੱਲੀ, 6 ਮਾਰਚ- ਕੌਮੀ ਰਾਜਧਾਨੀ ਦਿੱਲੀ ਦਾ ਹੁਣ ਆਪਣਾ ਵੱਖਰਾ ਸਿੱਖਿਆ ਬੋਰਡ ਹੋਵੇਗਾ। ਕੇਜਰੀਵਾਲ ਸਰਕਾਰ ਨੇ ਅੱਜ 'ਦਿੱਲੀ ਬੋਰਡ ਆਫ਼ ਐਜੂਕੇਸ਼ਨ' ਦੇ ਗਠਨ ਨੂੰ ਮਨਜ਼ੂਰੀ ਦਿੱਤੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ
. . .  about 3 hours ago
ਪਠਾਨਕੋਟ, 6 ਮਾਰਚ (ਸੰਧੂ)- ਸੀਨੀਅਰ ਪੱਤਰਕਾਰ ਅਤੇ ਕਲਮ ਦੇ ਧਨੀ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ...
ਕੈਪਟਨ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
. . .  about 4 hours ago
ਚੰਡੀਗੜ੍ਹ, 6 ਮਾਰਚ- 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕੀਤਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਮਾਹਿਲਪੁਰ 06 ਮਾਰਚ (ਦੀਪਕ ਅਗਨੀਹੋਤਰੀ)- 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ...
ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਨੇ ਜ਼ਿਲ੍ਹਾ ਪੁਲਿਸ ਮੁਖੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)- ਨਗਰ ਕੌਂਸਲ ਚੋਣਾਂ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਕਈ ਅਕਾਲੀ ਆਗੂਆਂ 'ਤੇ ਪਰਚੇ ਦਰਜ ਕੀਤੇ ਗਏ ਸਨ, ਜਿਨ੍ਹਾਂ 'ਚ ਨਗਰ ਕੌਂਸਲ ਦੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 17 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ

ਚੰਡੀਗੜ੍ਹ, 30 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਚੰਡੀਗੜ੍ਹ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਵੱਖ-ਵੱਖ ਸੈਕਟਰਾਂ 'ਚ ਪੈਂਦੇ ਗੁਰਦੁਆਰਾ ਸਾਹਿਬ ਪਹੁੰਚ ਕੇ ਹਾਜ਼ਰੀ ਭਰੀ ਅਤੇ ਅਲਾਹੀ ਬਾਣੀ ਸਰਵਣ ਕੀਤੀ | ਇਸ ਮੌਕੇ ਸ਼ਹਿਰ ਦੇ ਗੁਰੂ ਘਰਾਂ ਨੂੰ ਪ੍ਰਬੰਧਕ ਕਮੇਟੀਆਂ ਨੇ ਸੁੰਦਰ ਤਰੀਕੇ ਨਾਲ ਸਜਾਇਆ | ਸ਼ਹਿਰ ਵਿਚ 29 ਤੋਂ ਜ਼ਿਆਦਾ ਗੁਰਦੁਆਰਾ ਸਾਹਿਬ ਹਨ ਜਿਨ੍ਹਾਂ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਕੀਰਤਨ ਦਾ ਪ੍ਰਵਾਹ ਜਾਰੀ ਰਿਹਾ | ਵੱਖ-ਵੱਖ ਕੀਰਤਨੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਬਾਣੀ ਦੇ ਸ਼ਬਦ ਗਾਇਣ ਕੀਤੇ | ਗੁਰੂ ਘਰਾਂ ਵਿਚ ਵੱਡੀ ਗਿਣਤੀ 'ਚ ਮੱਥਾ ਟੇਕਣ ਪਹੁੰਚੀਆਂ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਇਆ ਗਿਆ | ਸੈਕਟਰ 19 ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਚ 40 ਫੁੱਟ ਲੰਬਾ ਅਤੇ 501 ਕਿੱਲੋ ਵਜ਼ਨ ਦਾ ਕੇਕ ਵੀ ਕੱਟਿਆ ਗਿਆ ਅਤੇ ਸੰਗਤਾਂ ਨੂੰ ਪ੍ਰਸ਼ਾਦ ਦੇ ਤੌਰ 'ਤੇ ਵੰਡਿਆ ਗਿਆ | ਗੁਰੂ ਘਰਾਂ ਵਿਚ ਕੋਰੋਨਾ ਤੋਂ ਬਚਾਵ ਲਈ ਵੀ ਵਿਸ਼ੇਸ਼ ਤੌਰ 'ਤੇ ਵਿਵਸਥਾ ਕੀਤੀ ਗਈ ਅਤੇ ਖੁਦ ਨੂੰ ਸੈਨੇਟਾਈਜ਼ ਕਰਕੇ ਸੰਗਤਾਂ ਨੇ ਦਰਬਾਰ ਸਾਹਿਬ ਅੰਦਰ ਹਾਜ਼ਰੀ ਭਰੀ | ਕੋਰੋਨਾ ਕਰਕੇ ਕਈ ਗੁਰੂ ਘਰਾਂ 'ਚ ਪੈਕਿੰਗ ਪਲੇਟਾਂ ਅਤੇ ਬੰਦ ਬੋਤਲਾਂ 'ਚ ਲੰਗਰ ਅਤੇ ਪਾਣੀ ਵਰਤਾਇਆ ਗਿਆ | ਸੈਕਟਰ 8, 19, 22, 30, 34, 38 ਦੇ ਗੁਰੂ ਘਰਾਂ ਵਿਚ ਵੱਡੀ ਗਿਣਤੀ ਸੰਗਤਾਂ ਪਹੁੰਚੀਆਂ | ਇਸ ਮੌਕੇ ਸੈਕਟਰ 34 ਦੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੋਸਾਇਟੀ ਵਲੋਂ ਇਕ ਹਸਪਤਾਲ ਖੋਲੇ ਜਾਣ ਦਾ ਐਲਾਨ ਵੀ ਕੀਤਾ ਗਿਆ | 'ਤੇਰਾ ਹੀ ਤੇਰਾ' ਮਿਸ਼ਨ ਤਹਿਤ 30 ਬੈੱਡਾਂ ਦਾ ਇਹ ਹਸਪਤਾਲ ਸੈਕਟਰ 26 ਵਿਚ ਖੋਲਿ੍ਹਆ ਜਾਵੇਗਾ ਜਿੱਥੇ ਹਰ ਔਪਰੇਸ਼ਨ 13 ਹਜ਼ਾਰ ਰੁਪਏ ਦੇ ਖ਼ਰਚ ਵਿਚ ਕੀਤਾ ਜਾਵੇਗਾ |

ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 30 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਸੈਕਟਰ 31 ਦੀ ਟੀਮ ਨੇ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਦੀਪ ਕੰਪਲੈਕਸ ਹੱਲੋ ਮਾਜਰਾ ਦੇ ਰਹਿਣ ਵਾਲੇ ਵਿਜੇ ਕਾਂਤ ਵਜੋਂ ਹੋਈ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

400 ਕਿੱਲੋ ਡੋਡਾ ਪੋਸਤ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 30 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਵਲੋੋਂ ਜ਼ਿਲ੍ਹਾ ਜੀਂਦ ਤੋਂ 400 ਕਿੱਲੋ ਡੋਡਾ ਪੋਸਤ ਬਰਾਮਦ ਕਰਕੇ ਇਸ ਸਬੰਧ ਵਿਚ ਇੱਕ ਦੋਸ਼ੀ ਤਸਕਰ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਹਰਿਆਣਾ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਹਾਈਵੇ ਦੇ ਨੇੜੇ ਗ਼ੈਰ-ਕਾਨੂੰਨੀ ਕਬਜ਼ੇ ਦੇ ਮਾਮਲੇ 'ਚ ਹਾਈਕੋਰਟ ਨੇ ਸਰਕਾਰ ਨੂੰ ਮੰਗ-ਪੱਤਰ 'ਤੇ ਫ਼ੈਸਲਾ ਲੈਣ ਨੂੰ ਕਿਹਾ

ਚੰਡੀਗੜ੍ਹ, 30 ਨਵੰਬਰ (ਬਿ੍ਜੇਂਦਰ ਗੌੜ)-ਗੁਰੂਗਰਾਮ-ਸੋਹਨਾ ਹਾਈਵੇ ਦੇ ਨੇੜੇ ਕਥਿਤ ਤੌਰ 'ਤੇ ਹੋਏ ਗੈਰ ਕਾਨੂੰਨੀ ਕਬਜ਼ਿਆਂ ਦੇ ਖ਼ਿਲਾਫ਼ ਸੋਸ਼ਲ ਐਕਟੀਵਿਸਟ ਹਰਿੰਦਰ ਢੀਂਗਰਾ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਮਾਮਲੇ ਵਿਚ ਦਿੱਤੇ ਮੰਗ-ਪੱਤਰ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਇਆ

ਖਰੜ, (ਤਰਸੇਮ ਸਿੰਘ ਜੰਡਪੁਰੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਖਰੜ ਸ਼ਹਿਰ ਅਤੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਤੋਂ ਇਲਾਵਾ ਸ਼ਹਿਰ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਵਿਦਿਆਰਥੀਆਂ ਵਲੋਂ ਮੋਮਬੱਤੀ ਮਾਰਚ

ਚੰਡੀਗੜ੍ਹ, 30 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵਲੋਂ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਸਟੂਡੈਂਟ ਸੈਂਟਰ ਵਿਖੇ ਮੋਮਬੱਤੀ ਮਾਰਚ ਕੱਢਿਆ ਗਿਆ | ਐਨ.ਐਸ.ਯੂ.ਆਈ.ਆਗੂ ਮਨੋਜ ਲੁਬਾਣਾ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਹੱਥਾਂ ...

ਪੂਰੀ ਖ਼ਬਰ »

ਮਹਿਲਾ ਦੀ ਗਰਭਪਾਤ ਦੀ ਮੰਗ 'ਤੇ ਹਾਈਕੋਰਟ ਨੇ ਮੈਡੀਕਲ ਰਿਪੋਰਟ ਪੇਸ਼ ਕਰਨ ਦੇ ਆਦੇਸ਼

ਚੰਡੀਗੜ੍ਹ, 30 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਮਹਿਲਾ ਦੀ ਕੁੱਖ ਵਿਚ ਪਲ ਰਹੇ ਬੱਚੇ ਦੀ ਸਰੀਰਕ ਦਿੱਕਤ ਨੂੰ ਗ਼ੌਰ ਕਰਨ ਤੋਂ ਬਾਅਦ ਉਸ ਦੇ ਗਰਭਪਾਤ ਦੀ ਮੰਗ ਵਾਲੀ ਪਟੀਸ਼ਨ 'ਤੇ ਮੈਡੀਕਲ ਬੋਰਡ ਦੀ ਰਿਪੋਰਟ ਮੰਗੀ ਹੈ¢ ਪਟੀਸ਼ਨਰ ਮਹਿਲਾ ਨੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੇ ਗਹਿਣਿਆਂ ਤੇ ਨਕਦੀ ਸਮੇਤ 2 ਕਾਬੂ

ਜ਼ੀਰਕਪੁਰ, 30 ਨਵੰਬਰ (ਹੈਪੀ ਪੰਡਵਾਲਾ)-ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਂਦਿਆਂ ਪੁਲਿਸ ਨੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਚੋਰਾਂ ਦੀ ਪਛਾਣ ਮੰਨਾ ਉਰਫ਼ ਰਾਜੂ (25) ਅਤੇ ਹਰੀ ਦਾਸ (45) ਦੋਵੇਂ ਵਾਸੀ ਨਿਊ ਇੰਦਰਾ ...

ਪੂਰੀ ਖ਼ਬਰ »

ਸਰਹੱਦ 'ਤੇ ਵੱਡੀ ਮਾਤਰਾ 'ਚ ਹੈਰੋਇਨ ਤਸਕਰੀ ਮਾਮਲੇ 'ਚ ਮੁਲਜ਼ਮਾਂ ਨੇ ਮੰਗੀ ਜ਼ਮਾਨਤ

ਚੰਡੀਗੜ੍ਹ, 30 ਨਵੰਬਰ (ਬਿ੍ਜੇਂਦਰ ਗੌੜ)-ਇਕ ਹੈਰਾਨ ਕਰਨ ਵਾਲੇ ਮਾਮਲੇ, ਜਿਸ ਵਿਚ ਮੁਲਜ਼ਮਾਂ 'ਤੇ ਭਾਰਤ-ਪਾਕਿਸਤਾਨ ਸਰਹੱਦ 'ਤੇ ਭਾਰੀ ਮਾਤਰਾ ਵਿਚ ਹੈਰੋਇਨ ਦੀ ਤਸਕਰੀ ਦਾ ਦੋਸ਼ ਹੈ ਅਤੇ ਮਾਮਲੇ ਵਿਚ ਜਾਂਚ ਇਨ੍ਹਾਂ ਦੀ ਸਬੰਧਿਤ ਅਪਰਾਧ ਵਿਚ ਸ਼ਮੂਲੀਅਤ ਵੱਲ ਇਸ਼ਾਰਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਤੋਂ ਪੀੜਤ 2 ਹੋਰਨਾਂ ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 93 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 2 ਹੋਰਨਾਂ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 78 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਗਰ ਕੀਰਤਨ ਤੇ ਧਾਰਮਿਕ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 30 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਬੁੱਢਾ ਦਲ ਦੇ 7ਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਸਮਾਗਮ ਕਰਵਾਇਆ

ਕੁਰਾਲੀ, 30 ਨਵੰਬਰ (ਹਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਅੱਜ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਵਿਚ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਮੁੱਖ ਸਮਾਗਮ ਸਥਾਨਕ ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਨੇ ਗੁਰੂ ਨਾਨਕ ਭਵਨ ਦਾ ਰੱਖਿਆ ਨੀਂਹ ਪੱਥਰ

ਖਰੜ, 30 ਨਵੰਬਰ (ਜੰਡਪੁਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਰਡ ਨੰਬਰ 19 ਆਰੀਆ ਕਾਲਜ ਰੋਡ ਵਿਖੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਮਲਟੀਪਰਪਜ਼ ਬਿਲਡਿੰਗ ਗੁਰੂ ਨਾਨਕ ਭਵਨ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ...

ਪੂਰੀ ਖ਼ਬਰ »

ਨਵਚੇਤਨਾ ਵੈੱਲਫੇਅਰ ਟਰੱਸਟ ਨੇ ਪਿੰਡ ਜੰਡਪੁਰ ਵਿਖੇ ਫ਼੍ਰੀ ਮੈਡੀਕਲ ਜਾਂਚ ਕੈਂਪ ਲਗਾਇਆ

ਖਰੜ, 30 ਨਵੰਬਰ (ਜੰਡਪੁਰੀ)-ਪਿੰਡ ਜੰਡਪੁਰ ਦੇ ਵਾਰਡ ਨੰ. 4 ਵਿਖੇ ਨਵਚੇਤਨਾ ਵੈਲਫੇਅਰ ਟਰੱਸਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਫਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਰਘਬੀਰ ਸਿੰਘ ਬੰਗੜ, ਡਾ. ਭਗਵਾਨ ਦਾਸ, ਡਾ. ...

ਪੂਰੀ ਖ਼ਬਰ »

ਨਗਰ ਕੌ ਾਸਲ ਮੁਲਾਜ਼ਮਾਂ ਨੇ ਪੁਤਲਾ ਫੂਕਣ ਉਪਰੰਤ ਕੱਢਿਆ ਰੋਸ ਮਾਰਚ

ਲਾਲੜੂ, 30 ਨਵੰਬਰ (ਰਾਜਬੀਰ ਸਿੰਘ)-ਨਗਰ ਪੰਚਾਇਤ ਵਰਕਰਜ਼ ਯੂਨੀਅਨ ਏਟਕ ਲਾਲੜੂ ਦੇ ਕਰਮਚਾਰੀਆਂ ਵਲੋਂ ਜਿਥੇ ਅੱਜ ਸਥਾਨਕ ਨਗਰ ਕੌਾਸਲ ਵਿਚ ਮੁਕੰਮਲ ਕੰਮ ਬੰਦ ਕਰ ਕੇ ਪੰਜਵੇਂ ਦਿਨ ਵੀ ਹੜਤਾਲ ਜਾਰੀ ਰੱਖੀ ਗਈ, ਉਥੇ ਹੀ ਕਰਮਚਾਰੀਆਂ ਵਲੋਂ ਨਗਰ ਕੌਾਸਲ ਲਾਲੜੂ ਦੇ ਦਫ਼ਤਰ ...

ਪੂਰੀ ਖ਼ਬਰ »

ਪਹਿਲੀ ਪਾਤਸ਼ਾਹੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜ਼ੀਰਕਪੁਰ, 30 ਨਵੰਬਰ (ਹੈਪੀ ਪੰਡਵਾਲਾ)-ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਹਿਰ ਅਤੇ ਨੇੜਲੇ ਪਿੰਡਾਂ ਅੰਦਰ ਸ਼ਰਧਾ ਨਾਲ ਮਨਾਇਆ ਗਿਆ¢ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ, ਢਕੌਲੀ, ਬਲਟਾਣਾ, ਛੱਤ, ਭਬਾਤ, ਦਿਆਲਪੁਰਾ, ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ 36 ਸਾਲਾ ਵਿਅਕਤੀ ਦਾ ਕਤਲ

ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਫੇਜ਼-6 ਸਥਿਤ ਕਾਲੀ ਮਾਤਾ ਮੰਦਰ ਦੇ ਕੋਲ ਦੇਰ ਰਾਤ ਹੋਏ ਇਕ ਝਗੜੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ 36 ਸਾਲਾ ਕੁਲਜਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਬਲੌਾਗੀ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX