ਜਗਰਾਉਂ, 1 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਹੱਕੀ ਮੰਗਾਂ ਮਨਵਾਉਣ ਅਤੇ ਆਪਣੀ ਹੋਂਦ ਨੂੰ ਬਚਾਉਣ ਲਈ ਮੁਲਕ ਭਰ ਦੇ ਕਿਸਾਨਾਂ ਦੇ ਵਿੱਢੇ ਸੰਘਰਸ਼ ਦੀ ਹਮਾਇਤ ਨਾਨਕਸਰ ਸੰਪਰਦਾਇ ਨੇ ਵੀ ਕਰ ਦਿੱਤੀ ਹੈ | ਉਨ੍ਹਾਂ ਨੇ ਕਿਸਾਨਾਂ ਦੇ ਦਰਦ ਨੂੰ ਸਮਾਜ ਦੇ ਹਰ ਵਰਗ ਨੂੰ ਆਪਣੀ ਪੀੜਾ ਬਣਾਉਣ ਲਈ ਆਖਿਆ | ਇਹ ਐਲਾਨ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਕਰਵਾਏ ਰਾਤ ਦੇ ਸਮਾਗਮ ਦੀ ਸਟੇਜ਼ ਤੋਂ ਕੀਤਾ ਗਿਆ | ਮਹਾਂਪੁਰਖਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਸੰਗਤਾਂ ਦੇ ਹੱਥ ਖੜ੍ਹੇ ਕਰਵਾ ਕੇ ਕਿਸਾਨ ਸੰਘਰਸ਼ ਦਾ ਹਿੱਸਾ ਬਣਨ ਦਾ ਪ੍ਰਣ ਕਰਵਾਇਆ | ਸਮਾਗਮ ਵਿਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਅਰਦਾਸ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੀ ਗਈ ਉਪਰੰਤ ਸਜਾਏ ਦੀਵਾਨ ਵਿਚ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਅਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੇ ਪ੍ਰਵਚਨ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਨੇ ਗੁਰੂ ਸਾਹਿਬ ਜੀ ਨੂੰ ਚੌਰ ਕਰਨ ਦੀ ਸੇਵਾ ਅਤੇ ਇਕ ਦਰਜਨ ਤੋਂ ਵੱਧ ਨਾਮੀ ਕੀਰਤਨੀ ਜਥਿਆਂ ਨੇ ਪੂਰੀ ਰਾਤ ਗੁਰਬਾਣੀ ਦਾ ਕੀਰਤਨ ਕੀਤਾ | ਸਟੇਜ਼ ਦੀ ਸੇਵਾ ਬਾਬਾ ਬਲਵਿੰਦਰ ਸਿੰਘ ਕੁਰਾਲੀ ਅਤੇ ਬਾਬਾ ਨਾਨਕ ਸਿੰਘ ਵਲੋਂ ਨਿਭਾਈ | ਬਾਬਾ ਗੇਜਾ ਸਿੰਘ ਨਾਨਕਸਰ ਅਤੇ ਬਾਬਾ ਭਾਗ ਸਿੰਘ ਦੇ ਜਥੇ ਨੇ 135 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾਇਆ | ਇਸ ਤੋਂ ਇਲਾਵਾ ਪਿਛਲੇ ਦੋ ਦਿਨ ਤੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਅਤੇ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ | ਇਸ ਸਮਾਗਮ ਵਿਚ ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਜੋਰਾ ਸਿੰਘ ਬੱਧਨੀ, ਬਾਬਾ ਬਲਜੀਤ ਬਲਜੀਤ ਸਿੰਘ ਨਾਨਕਸਰ, ਬਾਬਾ ਜੋਗਿੰਦਰ ਸਿੰਘ ਭੋਰਾ ਸਾਹਿਬ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਬਲਜੀਤ ਸਿੰਘ ਪਾਤੜਾਂ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ ਆਦਿ ਨੇ ਸੰਬੋਧਨ ਕਰਦਿਆਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਹੱਕੀ ਮੰਗਾਂ ਲਈ ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦਾ ਤਨ, ਮਨ ਅਤੇ ਧਨ ਨਾਲ ਸਹਿਯੋਗ ਕਰਨ ਲਈ ਆਖਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਲ, ਭਾਈ ਹਰਬੰਸ ਸਿੰਘ ਸੈਕਟਰੀ, ਭਾਈ ਧਰਮਿੰਦਰ ਸਿੰਘ ਨਾਨਕਸਰ, ਪ੍ਰਧਾਨ ਸੁਰਜੀਤ ਸਿੰਘ ਕਲੇਰ, ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਕਮਲਜੀਤ ਸਿੰਘ ਬਰਾੜ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ ਦਿੱਲੀ, ਗੇਜਾ ਸਿੰਘ, ਜਸਵਿੰਦਰ ਸਿੰਘ ਬਿੰਦੀ, ਲਖਵਿੰਦਰ ਸਿੰਘ ਦਿੱਲੀ, ਡਾ: ਦਰਸ਼ਨ ਸਿੰਘ, ਨੰਬਰਦਾਰ ਹਰਚਰਨ ਸਿੰਘ ਤੂਰ, ਪ੍ਰਮਜੀਤ ਸਿੰਘ ਧਰਮ ਸਿੰਘਵਾਲਾ, ਦਲੇਰ ਸਿੰਘ ਲੁਧਿਆਣਾ, ਹਰਦੀਪ ਸਿੰਘ, ਗੁਰਜੀਤ ਸਿੰਘ ਕੈਲਪੁਰ, ਜਗਜੀਤ ਸਿੰਘ ਕਾਉਂਕੇ, ਅਜੀਤ ਸਿੰਘ ਮਿਗਲਾਨੀ, ਜੋਗਿੰਦਰ ਸਿੰਘ ਸੀਹਰਾ, ਹਰਪਾਲ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |
ਹੰਬੜਾਂ, 1 ਦਸੰਬਰ (ਗਿੱਲ)-ਮੋਦੀ ਸਰਕਾਰ ਵਲੋਂ ਕਾਲੇ ਕਾਨੂੰਨ ਖ਼ਿਲਾਫ਼ ਦਿੱਲੀ ਜਾ ਰਹੇ ਕਿਸਾਨਾਂ ਉੱਪਰ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਦਾਗ ਕੇ ਖੱਟਰ ਸਰਕਾਰ ਨੇ ਮੋਦੀ ਦੀ ਸ਼ਹਿ 'ਤੇ ਲੋਕਤੰਤਰ ਦਾ ਘਾਣ ਕੀਤਾ ਹੈ | ਮੋਦੀ ਅਤੇ ਖੱਟਰ ਕਿਸਾਨਾਂ ਦੇ ...
ਮੁੱਲਾਂਪੁਰ-ਦਾਖਾ, 1 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨਕਾਰੀ ਕਿਸਾਨਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀ ਘੇਰਾਬੰਦੀ ਬਿਨਾਂ ਕਿਸਾਨ-ਮਜ਼ਦੂਰਾਂ ਕੋਲ ਕੋਈ ਚਾਰਾ ਨਹੀਂ ਸੀ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ...
ਹਲਵਾਰਾ, 1 ਦਸੰਬਰ (ਢਿੱਲੋਂ)-ਲਾਗਲੇ ਪਿੰਡ ਟੂਸਾ ਵਿਖੇ ਸੰਤ ਬਾਬਾ ਆਤਮਾ ਸਿੰਘ ਫੁੱਟਬਾਲ ਕਲੱਬ ਟੂਸਾ ਵਲੋਂ ਫੁੱਟਬਾਲ ਟੂਰਨਾਮੈਂਟ ਕਰਾਇਆ ਗਿਆ ਜਿਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਾਏਕੋਟ ਬਲਵਿੰਦਰ ਸਿੰਘ ਸੰਧੂ ਨੇ ਵਿਸ਼ੇਸ਼ ਤੌਰ 'ਤੇ ਮੁੱਖ ...
ਮੁੱਲਾਂਪੁਰ-ਦਾਖਾ, 1 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਦਿੱਲੀ ਦੀ ਸਿੰਘੂ, ਟਿਕਰੀ ਸਰਹੱਦ 'ਤੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲੱਖਾਂ ਅੰਦੋਲਨਕਾਰੀ ਕਿਸਾਨ-ਮਜ਼ਦੂਰਾਂ ਦਾ ਵੱਡਾ ਵਰਗ ਖੇਤੀ ਕਾਨੂੰਨਾਂ ਨੂੰ ਆਪਣੇ ਹਿੱਤਾਂ ਦੇ ਖ਼ਿਲਾਫ਼ ਸਮਝਦੈ, ਹੈ ਵੀ ਕਿਸਾਨ ...
ਗੁਰੂਸਰ ਸੁਧਾਰ, 1 ਦਸੰਬਰ (ਜਸਵਿੰਦਰ ਸਿੰਘ ਗਰੇਵਾਲ)-ਲਾਗਲੇ ਪਿੰਡ ਟੂਸਾ ਵਿਖੇ ਸੰਤ ਬਾਬਾ ਆਤਮਾ ਸਿੰਘ ਸਪੋਰਟਸ ਕਲੱਬ ਵਲੋਂ ਸੰਤ ਆਤਮਾ ਸਿੰਘ ਅਤੇ ਫੁੱਟਬਾਲ ਦੇ ਉੱਘੇ ਖਿਡਾਰੀ ਸਵ: ਬੰਸਦੀਪ ਸਿੰਘ ਦੀ ਯਾਦ ਵਿਚ ਕਰਵਾਇਆ ਜਾ ਰਿਹਾ ਤੀਸਰਾ ਫੁੱਟਬਾਲ ਟੂਰਨਾਮੈਂਟ ਅੱਜ ...
ਗੁਰੂਸਰ ਸੁਧਾਰ, 1 ਦਸੰਬਰ (ਧਾਲੀਵਾਲ)-ਉੱਤਰ ਭਾਰਤ ਦੇ ਅਹਿਮ ਹਵਾਈ ਸੈਨਿਕ ਕੇਂਦਰ ਹਲਵਾਰਾ ਵਿਖੇ ਬਣਨ ਵਾਲੇ ਪ੍ਰਸਤਾਵਿਤ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਜਿਥੇ ਟਰਮੀਨਲ ਬਣਾਉਣ ਸਮੇਤ ਹੋਰ ਮੰਤਵਾਂ ਲਈ ਪਿੰਡ ਐਤੀਆਣਾ ਦੀ 162 ਏਕੜ ਜ਼ਮੀਨ ਕਿਸਾਨਾਂ ਕੋਲੋਂ ਕੋਰੋਨਾ ...
ਚੌਾਕੀਮਾਨ, 1 ਦਸੰਬਰ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਬਣੇ ਟੋਲ ਪਲਾਜਾ ਤੇ 60ਵੇਂ ਦਿਨ ਵੀ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ...
ਰਾਏਕੋਟ, 1 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ...
ਪੱਖੋਵਾਲ/ਸਰਾਭਾ, 1 ਦਸੰਬਰ (ਕਿਰਨਜੀਤ ਕੌਰ ਗਰੇਵਾਲ)-ਪੇਂਡੂ ਖੇਤਰ ਦੇ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਨ ਦੇ ਸੁਪਨੇ ਨੂੰ ਸਾਕਾਰ ਕਰਨ 'ਚ ਅਹਿਮ ਰੋਲ ਅਦਾ ਕਰ ਰਹੀ ਵੋਲਡਨ ਵੇਅ ਆਈਲੇਟਸ ਇੰਸਟੀਚਿਊਟ ਪੱਖੋਵਾਲ (ਡਾਂਗੋ) ਦੇ ਇਸ ਵਾਰ ਦੇ ਨਤੀਜੇ ਵੀ ਸ਼ਾਨਦਾਰ ਰਹੇ ਹਨ | ...
ਜਗਰਾਉਂ, 1 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸਫ਼ਾਈ ਦੀ ਮਹੱਤਤਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਗਰ ਕੌਾਸਲ ਜਗਰਾਉਂ ਵਲੋਂ ਸ਼ਹਿਰ ਦੇ ਅੰਦਰ ਵੱਖ-ਵੱਖ ਅਦਾਰਿਆਂ ਵਲੋਂ ਰੱਖੀ ਜਾਂਦੀ ਸਫ਼ਾਈ ਦੀ ਜਾਂਚ ਕੀਤੀ ਗਈ | ਇਹ ਕਾਰਵਾਈ ਸਵੱਛ ਭਾਰਤ ਮੁਹਿੰਮ ਸਰਵੇਖਣ 2020-21 ...
ਮੁੱਲਾਂਪੁਰ-ਦਾਖਾ, 1 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਜਿਥੇ ਲੱਖਾਂ ਕਿਸਾਨ ਕਈ ਰੋਜ਼ ਤੋਂ ਸਿੰਘੂ ਬਾਰਡਰ, ਟਿਕਰੀ ਬਾਰਡਰ (ਬਹਾਦਰਗੜ੍ਹ) ਦਿੱਲੀ ਦੀ ਘੇਰਾਬੰਦੀ ਕਰੀ ਬੈਠਾ, ...
ਜਗਰਾਉਂ, 1 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਨਵੀਂ ਪੀੜ੍ਹੀ ਨੂੰ ਸਿੱਖ ਧਰਮ ਤੇ ਵਿਰਸੇ ਨਾਲ ਜੋੜਨ ਲਈ ਸਿੱਖ ਮਿਸ਼ਨਰੀ ਕਾਲਜ ਸਰਕਲ ਜਗਰਾਉਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਦੀ ਆਨਲਾਈਨ ਗੁਰਮਤਿ ਜਮਾਤ ਲਗਾਉਣ ਦਾ ਫ਼ੈਸਲਾ ਲਿਆ ਹੈ ਜੋ ਹਰ ਐਤਵਾਰ ...
ਸਿੱਧਵਾਂ ਬੇਟ, 1 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਪਹਿਲੀ ਅਤੇ ਛੇਵੀਂ ਪਾਤਸ਼ਾਹੀ ਦੀ ਚਰਨਛੋਹ ਗੁਰਦੁਆਰਾ ਬਾਓਲੀ ਸਾਹਿਬ ਵਿਖੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ 551ਵੇਂ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠਾਂ ...
ਜਗਰਾਉਂ, 1 ਦਸੰਬਰ (ਜੋਗਿੰਦਰ ਸਿੰਘ)-ਰੇਲਵੇ ਸਟੇਸ਼ਨ ਕਿਸਾਨ ਸੰਘਰਸ਼ ਮੋਰਚੇ 'ਚ ਪੁੱਜੀ ਸੂਚਨਾ ਅਨੁਸਾਰ ਪਿੰਡ ਗਾਲਿਬ ਕਲਾਂ, ਗਾਲਿਬ ਖੁਰਦ, ਸ਼ੇਰਪੂਰਾ ਖੁਰਦ, ਕਰਨੈਲ ਗੇਟ, ਸੂਜਾਪੁਰ, ਗੁਰੂਸਰ, ਕਾਉਂਕੇ, ਸਿੱਧਵਾਂ ਕਲਾਂ, ਮਲਕ, ਲੀਲਾਂ, ਜੰਡੀ, ਮੋਰਕਰੀਮਾਂ, ਤਲਵੰਡੀ ...
ਜਗਰਾਉਂ, 1 ਦਸੰਬਰ (ਜੋਗਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਸੀ ਟੀ ਯੂਨੀਵਰਸਿਟੀ ਵੱਲੋਂ ਸੇਵਾ ਦਾ ਸੰਕਲਪ ਸੁਸਾਇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਤਾਂ ਸਾਂਝਾ ਪੀਰ ਹੈ 'ਤੇ ਅੰਤਰਾਸ਼ਟਰੀ ਆਨਲਾਈਨ ਵੈਬੀਨਾਰ ...
ਹਠੂਰ, 1 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਸੰਤ ਬਾਬਾ ਮੱਘਰ ਸਿੰਘ ਰਾਮਗੜ੍ਹ ਵਾਲਿਆਂ ਦੀ 96ਵੀਂ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਤਪ ਅਸਥਾਨ ਪਿੰਡ ਦੇਹੜਕਾ ਵਿਖੇ ਚੱਲ ਰਹੇ 7 ਰੋਜ਼ਾ ਧਾਰਮਿਕ ਸਮਾਗਮ ਦੇ ਅੱਜ ਚੌਥੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ...
ਰਾਏਕੋਟ, 1 ਦਸੰਬਰ (ਸੁਸ਼ੀਲ)-ਸ਼ਹਿਰ ਦੇ ਵਸਨੀਕਾਂ ਵਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਪਾਰਕ ਦੀ ਮੰਗ ਹੁਣ ਥੋੜੇ ਸਮੇਂ 'ਚ ਪੂਰੀ ਹੋਣ ਵਾਲੀ ਹੈ, ਇਹ ਪ੍ਰਗਟਾਵਾ ਯੂਥ ਆਗੂ ਕਾਮਿਲ ਬੋਪਾਰਾਏ ਨੇ ਅੱਜ ਇੱਥੇ ਨਗਰ ਕੌਾਸਲ ਵਲੋਂ ਸ਼ਹਿਰ ਵਿਚ ਨਵੇਂ ਬਣਾਏ ਜਾ ਰਹੇ ਮਿਊਾਸਪਲ ...
ਰਾਏਕੋਟ, 1 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਹਿੱਤਾਂ ਲਈ ਸੰਘਰਸ਼ ਕਰਨ ਵਾਲੀ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ਤੋਂ ਕੋਰੋਨਾ ਸੰਕਟ ਸਮੇਂ ਲਈਆਂ ਜਾ ਰਹੀਆਂ ...
ਹੰਬੜਾਂ, 1 ਦਸੰਬਰ (ਜਗਦੀਸ਼ ਸਿੰਘ ਗਿੱਲ)-ਕਾਂਗਰਸ ਦੇ ਸੁਬਾਈ ਆਗੂ ਮਨਜੀਤ ਸਿੰਘ ਹੰਬੜਾਂ ਅਤੇ ਸਰਪੰਚ ਰਣਜੋਧ ਸਿੰਘ ਜੱਗਾ ਨੇ ਕਸਬਾ ਹੰਬੜਾਂ ਅਤੇ ਬਜ਼ਾਰ ਵਿਚੋਂ ਤਿੰਨ ਗੱਡੀਆਂ ਰਾਹੀਂ ਕਸਬੇ ਦਾ ਕੂੜਾ ਚੁੱਕਣ ਦੀ ਸ਼ੁਰੂਆਤ ਕਰਵਾਉਂਦਿਆਂ ਗੱਡੀਆਂ ਨੂੰ ਕੂੜਾ ...
ਪੱਖੋਵਾਲ/ਸਰਾਭਾ, 1 ਦਸੰਬਰ (ਕਿਰਨਜੀਤ ਕੌਰ ਗਰੇਵਾਲ)-ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਪਿੰਡ ਪੱੱਖੋਵਾਲ ਤੇ ਪਿੰਡ ਲੀਲ੍ਹ ਤੋਂ ਕਿਸਾਨਾਂ ਦੀਆਂ ਮੱੱਝਾਂ ਚੋਰੀ ਕਰਨ ਦਾ ਸਮਾਚਾਰ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕੁਝ ਅਣਪਛਾਤੇ ਚੋਰਾਂ ਨੇ ...
ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਕਿ੍ਸ਼ੀ ਵਿਗਿਆਨ ਕੇਂਦਰਾਂ ਵਿਚ ਸੇਵਾ ਕਰ ਰਹੇ ਮਾਹਿਰਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੁਨਰ ਵਿਕਾਸ ਕੇਂਦਰ ਵਲੋਂ 2 ਰੋਜ਼ਾ ਆਨਲਾਈਨ ਨਵੀਆਂ ਹੋਮ ਸਾਇੰਸ ਤਕਨੀਕਾਂ ਬਾਰੇ ਜਾਣਕਾਰੀ ਲਈ ਸਿਖ਼ਲਾਈ ਦਿੱਤੀ ਗਈ ਜਿਸ ਵਿਚ ...
ਜੋਧਾਂ, 1 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਵਲੋਂ ਦਿੱਲੀ ਵਿੱਚ ਕੀਤੇ ਜਾ ਰਹੇ ਅੰਦੋਲਨ ਨੂੰ ਦਿਨੋਂ ਦਿਨ ਜਿਥੇ ਦੇਸ਼ ਦੇ ਹੋਰਨਾਂ ਸੂਬਿਆਂ ਦੇ ਕਿਸਾਨਾਂ ਦਾ ਸਮਰਥਨ ...
ਭੂੰਦੜੀ, 1 ਦਸੰਬਰ (ਕੁਲਦੀਪ ਸਿੰਘ ਮਾਨ)-ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ ਇਹ ਵਿਚਾਰ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਅਤੇ ਡਾਇਰੈਕਟਰ ਰਛਪਾਲ ਸਿੰਘ ਤਲਵਾੜਾ ...
ਰਾਏਕੋਟ, 1 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀਂ 10ਵੀਂ ਰਾਏਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਅਤੇ ਪੁੰਨਿਆਂ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸੰਗਤ ਨੇ ...
ਰਾਏਕੋਟ, 1 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਨੌਜਵਾਨ ਭਾਰਤ ਸਭਾ (ਕੌਮੀ) ਦਾ ਦੂਜਾ ਇਜਲਾਸ ਸ਼ਹੀਦ ਭਗਤ ਸਿੰਘ ਭਵਨ ਰਾਏਕੋਟ ਵਿਖੇ ਸਫ਼ਲਤਾਪੂਰਵਕ ਨੇਪਰੇ ਚਾੜਿ੍ਹਆ ਗਿਆ | ਇਸ ਮੌਕੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਪੁੱਜੇ 50 ਡੈਲੀਗੇਟਾਂ ...
ਮੁੱਲਾਂਪੁਰ-ਦਾਖਾ, 1 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ ਦਾਖਾ ਬੈਂਕ ਕੌਟਕ ਮਹਿੰਦਰਾ ਦੀ ਉੱਪਰਲੀ ਮੰਜ਼ਿਲ ਜੋਤੀ ਕੰਪਲੈਕਸ ਜੀ.ਟੀ.ਬੀ ਨਗਰ ਵਿਖੇ ਸਫਲਤਾ ਪੂਰਵਕ ਚੱਲ ਰਹੇ ਲੰਡਨ ਵਿੰਗਜ਼ ਸਕੂਲ ਆਫ ਆਈਲੈਟਸ ਦੇ ਸੰਚਾਲਕ ਮੈਡਮ ਦੀਪਤੀ ਵਰਮਾ, ਸਮੁੱਚੇ ...
ਜਗਰਾਉਂ, 1 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ 10 ਜ਼ਰੂਰਤਮੰਦ ਪਰਿਵਾਰਾਂ ਨੂੰ ਮੰਜੇ ਬਿਸਤਰਿਆਂ ਦੀ ਮਦਦ ਕਰਕੇ ਮਨਾਇਆ¢ ਇਹ ਪਵਿੱਤਰ ਕਾਰਜ ਸਮਾਜ ਸੇਵੀ ...
ਹਠੂਰ, 1 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਵਿਚ ਅੱਜ ਪਿੰਡ ਦੇਹੜਕਾ ਤੋਂ ਦੂਜਾ ਕਿਸਾਨ ਨੌਜਵਾਨਾਂ ਦਾ ਜੱਥਾ ਸਾਬਕਾ ਸਰਪੰਚ ਰਣਜੀਤ ਸਿੰਘ ਬੱਬੂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਫਤਹਿ ਸਿੰਘ ਤੋਂ ਰਵਾਨਾ ਹੋਇਆ | ਇਸ ਮੌਕੇ ...
ਰਾਏਕੋਟ, 1 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸੜਕ ਹਾਦਸੇ ਦੌਰਾਨ ਸਦੀਵੀ ਵਿਛੋੜਾ ਦੇ ਗਏ ਚੰਗੇ ਖਿਡਾਰੀ ਤੇ ਹਰਮਨ ਪਿਆਰੇ ਨੌਜਵਾਨ ਕਾਂਸਟੇਬਲ ਸਵ: ਰਵਿੰਦਰ ਸਿੰਘ ਪੁਨੂੰ ਯਾਦਗਾਰੀ ਸ਼ਾਨਦਾਰ 3 ਰੋਜ਼ਾ ਕਿ੍ਕਟ ਟੂਰਨਾਮੈਂਟ ਪਿੰਡ ਜਲਾਲਦੀਵਾਲ ਵਿਖੇ ਸ਼ੁਰੂ ਹੋਇਆ | ...
ਸਿੱਧਵਾਂ ਬੇਟ, 1 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਧਰਨਾ ਲਗਾਈ ਬੈਠੇ ਕਿਸਾਨਾਂ ਦੇ ਕਾਫ਼ਲੇ ਵਿਚ ਸ਼ਾਮਿਲ ਹੋਣ ਲਈ ਲਾਗਲੇ ਪਿੰਡ ...
ਭੂੰਦੜੀ, 1 ਦਸੰਬਰ (ਕੁਲਦੀਪ ਸਿੰਘ ਮਾਨ)-ਪ੍ਰਵਾਸੀ ਭਾਰਤੀਆਂ ਨੇ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਿਆ ਹੈ, 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਦਲਜਿੰਦਰ ਸਿੰਘ ਸਮਰਾ ਯੂ.ਕੇ., ਰਵੀ ਪੱਬੀਆਂ ਯੂ.ਐਸ.ਏ. ਅਤੇ ਗੁਰਸੇਵਕ ਸਿੰਘ ਬਰਸਾਲ ਕੈਨੇਡਾ ਨੇ ਕਿਹਾ ਕਿ ਲੋਕਤੰਤਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX