ਫ਼ਰੀਦਕੋਟ, 1 ਦਸੰਬਰ (ਸਟਾਫ਼ ਰਿਪੋਰਟਰ)-ਫ਼ਰੀਦਕੋਟ ਸਿਟੀ ਦੀ ਪੁਲਿਸ ਨੇ ਕਈ ਮਹੀਨੇ ਪਹਿਲਾਂ ਲੁੱਟਾਂ ਖੋਹਾਂ ਕਰਨ ਵਾਲੇ ਚਾਰ ਮੈਂਬਰੀ ਗਿਰੋਹ ਤੋਂ ਚੋਰੀ ਦੇ 18 ਮੋਟਰ ਸਾਈਕਲ ਅਤੇ ਹਥਿਆਰ ਬਰਾਮਦ ਕੀਤੇ ਸਨ | ਇਨ੍ਹਾਂ ਵਿਚੋਂ ਇਕ ਦੋਸ਼ੀ ਸਤਨਾਮ ਸਿੰਘ ਪਿੰਡ ਜਿਊਣਵਾਲਾ ਨਾਲ ਸਬੰਧਿਤ ਸੀ | ਪੁਲਿਸ ਨੂੰ ਤਾਜ਼ਾ ਸੂਚਨਾ ਮਿਲੀ ਸੀ ਕਿ ਇਸ ਦੋਸ਼ੀ ਕੋਲ ਚੋਰੀ ਦੇ ਹੋਰ ਵਹੀਕਲ ਹਨ | ਜਦੋਂ ਪੁਲਿਸ ਨੇ ਇਸ ਪਾਸੋਂ ਪੁੱਛਗਿੱਛ ਕੀਤੀ ਤਾਂ ਇਸ ਤੋਂ ਦੋ ਸਕੂਟਰੀਆਂ ਐਕਟਿਵਾ ਅਤੇ ਦੋ ਮੋਟਰਸਾਈਕਲ ਬਰਾਮਦ ਹੋਏ | ਅੱਜ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਸ.ਐਚ.ਓ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਤਫ਼ਤੀਸ ਵਿਚ ਇਹ ਗੱਲ ਸਾਹਮਣੇ ਆਈ ਕਿ ਸਤਨਾਮ ਸਿੰਘ ਦਾ ਅਸਲ ਨਾਂਅ ਅਮਨਦੀਪ ਸਿੰਘ ਉਰਫ਼ ਅਮਨਾ ਹੈ | ਜਿਹੜਾ ਕਿ ਦੂਸਰੇ ਕਈ ਜ਼ਿਲਿ੍ਹਆਂ 'ਚ ਕਈ ਅਹਿਮ ਵਾਰਦਾਤਾਂ 'ਚ ਲੋੜੀਂਦਾ ਹੈ ਅਤੇ ਭਗੌੜਾ ਸੀ | ਇਸ ਤਫ਼ਤੀਸ ਵਿਚ ਇਸ ਗੈਂਗ ਦੇ ਇਕ ਹੋਰ ਮੈਂਬਰ ਵਕੀਲ ਸਿੰਘ ਨੂੰ ਪੁਲਿਸ ਨੇ ਕਾਬੂ ਕਰਕੇ ਚੋਰੀ ਦਾ ਇਕ ਮੋਟਰਸਾਈਲਕ ਬਰਾਮਦ ਕੀਤਾ ਹੈ | ਐਸ.ਐਚ.ਓ ਅਨੁਸਾਰ ਅਮਨਦੀਪ ਸਿੰਘ ਵਿਰੁੱਧ ਗ਼ਲਤ ਨਾਂਅ ਦੱਸਣ ਲਈ ਇਕ ਹੋਰ ਮਾਮਲਾ ਵੀ ਦਰਜ ਹੋ ਚੁੱਕਾ ਹੈ ਅਤੇ ਇਸ ਦੀ ਜਾਣਕਾਰੀ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ ਅਤੇ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਵਿਮਲ ਕੁਮਾਰ ਸੇਤੀਆ ਵਲੋੋਂ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਸਰਕਾਰ ਤੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ 1 ਦਸੰਬਰ ਤੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹੇ ਦੇ ਸ਼ਹਿਰੀ ...
ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਇਕਾਈ ਜੈਤੋ ਦੇ ਪ੍ਰਧਾਨ ਛਿੰਦਰਪਾਲ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਨੇ ਕੋਟਕਪੂਰਾ-ਬਠਿੰਡਾ ਰੋਡ 'ਤੇ ਸਥਿਤ ਸਥਾਨਕ ਬਿਜਲੀ ਦਫ਼ਤਰ ਅੱਗੇ ...
ਮੰਡੀ ਬਰੀਵਾਲਾ, 1 ਦਸੰਬਰ (ਨਿਰਭੋਲ ਸਿੰਘ)-ਪਿੰਡ ਵੜਿੰਗ ਦੇ ਨਜ਼ਦੀਕ ਬਰੀਵਾਲਾ ਨੂੰ ਜਾਣ ਵਾਲੀ ਸੜਕ ਦਾ ਹਾਲ ਬੇਹੱਦ ਮਾੜਾ ਹੈ | ਸੜਕ ਕਈ ਜਗ੍ਹਾ ਤੋਂ ਟੁੱਟੀ ਹੋਈ ਹੈ | ਸੜਕ ਤੇ ਪੱਥਰ ਦੇ ਰੋੜੇ ਖਿੱਲਰੇ ਹੋਏ ਹਨ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਸਥਾਨਕ ਫੇਰੂਮਾਨ ਚੌਾਕ 'ਚ ਕੈਂਡਲ ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਗਮੰਚ ਕਲਾਕਾਰ ਰੰਗ ਹਰਜਿੰਦਰ ਸਿੰਘ, ਸੰਦੀਪ ਥਾਪਰ, ਵਰਿੰਦਰ ਕਟਾਰੀਆ, ਪ੍ਰੀਤ ਭਗਵਾਨ ਸਿੰਘ, ਜੱਸ ਬਰਾੜ, ...
ਪੰਜਗਰਾਈਾ ਕਲਾਂ, 1 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਸਕੂਲ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਪਿ੍ੰਸੀਪਲ ਧਵਨ ਕੁਮਾਰ ...
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸੂਬੇ ਭਰ 'ਚ ਕੋਰੋਨਾ ਵਾਇਰਸ ਰੋਗ ਦੇ ਨਿਯੰਤਰਣ ਅਤੇ ਰੋਕਥਾਮ ਲਈ ਉਪਰਾਲੇ ਕੀਤੇ ਜਾ ਰਹੇ ਹਨ | ਜ਼ਿਲ੍ਹਾ ਫ਼ਰੀਦਕੋਟ ਅਧੀਨ ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਅਤੇ ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)- ਪੰਜਾਬ 'ਚ ਪਹਿਲੀ ਦਸੰਬਰ ਤੋਂ 15 ਦਸੰਬਰ ਤੱਕ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਏ 'ਨਾਈਟ ਕਰਫਿਊ' ਕਾਰਨ ਮੈਰਿਜ ਪੈਲੇਸ ਮਾਲਕਾਂ 'ਚ ਰੋਸ ਪਾਇਆ ਜਾ ਰਿਹਾ ਹੈ | ਮੈਰਿਜ ਪੈਲੇਸ ਦਾ ਸਮਾਂ ਰਾਤ 9:30 ਵਜੇ ਤੱਕ ਕੀਤਾ ਗਿਆ ਹੈ, ਜਿਸ ...
ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਜੇਲ੍ਹ ਅਧਿਕਾਰੀਆਂ ਵਲੋਂ ਦੋ ਮੋਬਾਇਲ ਫ਼ੋਨ ਬਰਾਮਦ ਕਰਨ ਦੀ ਸੂਚਨਾ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ...
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਈ ਨਿਰਦੇਸ਼ ਜਾਰੀ ਕੀਤੇ ਹਨ | ਜਿਸ 'ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੱਚੀਆਂ ਖੂਹੀਆਂ ...
ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਮੁਹੱਲਾ ਬਾਬਾ ਫ਼ਰੀਦ ਤੋਂ ਇਕ 15 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਮੁਹੱਲਾ ਮਾਹੀਖਾਨਾ ਵਸਨੀਕ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ ...
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਅੰਦਰ ਰੋਸ ਜਾਰੀ ਹੈ | ਲਗਾਤਾਰ ਕਿਸਾਨਾਂ ਦੇ ਜਥੇ ਦਿੱਲੀ ਧਰਨੇ ਲਈ ਰਵਾਨਾ ਹੋ ਰਹੇ ਹਨ | ਫ਼ਰੀਦਕੋਟ ਵਿਚੋਂ ਅੱਜ ਕਿਸਾਨਾਂ ਦਾ ਇਕ ਜਥਾ ਇੱਥੋਂ ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਸਥਾਨਕ ਮੋਗਾ ਸੜਕ 'ਤੇ ਰਿਲਾਇੰਸ ਪੰਪ ਅੱਗੇ ਕਰੀਬ 4 ਘੰਟੇ ਆਵਾਜਾਈ ਰੋਕ ਕੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਸ਼ਰਨ ਕੀਤਾ ਗਿਆ | ਕੋਟਕਪੂਰਾ-ਮੋਗਾ ਮੁੱਖ ਮਾਰਗ 'ਤੇ ਕਿਸਾਨਾਂ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ ਨਿਰਵਾਣ ਪੀਠਾਧੀਸ਼ਵਰ ਆਚਾਰਿਆ ਮਹਾਂਮੰਡਲੇਸ਼ਵਰ ਸਵਾਮੀ ਵਿਸ਼ੋਕਾਨੰਦ ਭਾਰਤੀ ਜੀ ਦਾ ਅੱਜ ਸ੍ਰੀ ਰਾਮ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ 'ਤੇ ਸ਼ਰਧਾਲੂਆਂ ...
ਮੰਡੀ ਬਰੀਵਾਲਾ, 1 ਦਸੰਬਰ (ਨਿਰਭੋਲ ਸਿੰਘ)-ਕਿਸਾਨ ਆਗੂਆਂ ਜਗਦੇਵ ਸਿੰਘ ਕਾਨਿਆਂਵਾਲੀ ਜ਼ਿਲ੍ਹਾ ਪ੍ਰਧਾਨ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਬਲਾਕ ਪ੍ਰਧਾਨ ਬਰੀਵਾਲਾ, ਮਨਜੀਤ ...
ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਦੀ ਟੀਮ ਵਲੋਂ ਕੰਬੋਜ ਮਲਟੀ ਸਪੈਸ਼ਲਿਟੀ ਹਸਪਤਾਲ ਗਿੱਦੜਬਾਹਾ ਵਿਖੇ ਸੀ.ਐਚ.ਓ. ਨਵੀਨਤਾ ਭਾਰਤੀ ਦੀ ਦੇਖ-ਰੇਖ 'ਚ ਕੋਰੋਨਾ ਜਾਂਚ ਕੈਂਪ ਲਾਇਆ ਗਿਆ | ਇਸ ਕੈਂਪ ਵਿੱਚ 12 ਮਰੀਜ਼ਾਂ ਦੇ ਸੈਂਪਲ ਲੈ ਕੇ ਗੁਰੂ ...
ਦੋਦਾ, 1 ਦਸੰਬਰ (ਰਵੀਪਾਲ)-ਸੰਤ ਬਾਬਾ ਕਿ੍ਸ਼ਨ ਦਾਸ ਗਊ ਸੇਵਾ ਸੰਮਤੀ ਦੋਦਾ ਵਲੋਂ ਲੱਕੀ ਡਰਾਅ ਕੱਢੇ ਗਏ | ਡੇਰਾ ਬਾਬਾ ਸੰਤ ਕ੍ਰਿਸ਼ਨ ਦਾਸ ਜੀ ਗਊ ਸੇਵਾ ਸੰਮਤੀ ਦੇ ਪ੍ਰਧਾਨ ਸੁਖਪਾਲ ਬਰਾੜ ਤੇ ਬੋਹੜ ਸਿੰਘ ਮੈਂਬਰ ਨੇ ਦੱਸਿਆ ਕਿ ਗਊਸ਼ਾਲਾ ਲਈ ਲੱਕੀ ਡਰਾਅ ਲਾਟਰੀ ਸਕੀਮ ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਬੀਬੀ ਜਗੀਰ ਕੌਰ ਦੇ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਬੀਬੀ ਗੁਰਿੰਦਰ ਕੌਰ ਭੋਲੂ ਵਾਲਾ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੰਸਥਾਪਕ ਅਸ਼ੌਕ ਕੌਸ਼ਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਮਾਸਟਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ...
ਪੰਜਗਰਾੲੀਂ ਕਲਾਂ, 1 ਦਸੰਬਰ (ਸੁਖਮੰਦਰ ਸਿੰਘ ਬਰਾੜ)-ਕਿਸਾਨੀ ਸੰਘਰਸ਼ ਲਈ ਵੱਖ-ਵੱਖ ਲੋਕਾਂ ਵਲੋਂ ਨੇੜਲੇ ਪਿੰਡ ਔਲਖ ਦੇ ਨੌਜਵਾਨ ਕਿਸਾਨ ਜੋ ਖ਼ੁਦ ਮੱਧ ਵਰਗ ਕਿਸਾਨੀ ਨਾਲ ਸਬੰਧ ਰੱਖਦਾ ਹੈ ਜਿੱਥੇ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਘੋਲ ਦੀ ਹਮਾਇਤੀ ਕੀਤੀ ਉੱਥੇ ...
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਦੀ ਲੜੀ 'ਚ ਬਲਾਕ ਪੱਧਰੀ ਪੀ.ਪੀ.ਟੀਜ਼ ਮੁਕਾਬਲਾ ਕਰਵਾਇਆ ਗਿਆ | ਫ਼ਰੀਦਕੋਟ ਜ਼ਿਲੇ੍ਹ ਦੇ ...
ਫ਼ਰੀਦਕੋਟ, 1 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਕਾਰਜਕਾਰੀ ਕਮੇਟੀ ਦੀ ਜ਼ਰੂਰੀ ਮੀਟਿੰਗ ਸਥਾਨਕ ਪੈਨਸ਼ਨਰ ਦਫ਼ਤਰ ਵਿਖੇ ਬਸੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਮੇਟੀ ਮੈਂਬਰ ਹਰਜਿੰਦਰ ...
ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਕੇ ਦੇਸ਼ ਦੇ ਕਿਸਾਨਾਂ 'ਤੇ ਥੋਪ ਦਿੱਤੇ ਹਨ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਿਨ-ਰਾਤ ਸੰਘਰਸ਼ ਕਰ ਰਹੀਆਂ ਹਨ, ਉਕਤ ਵਿਚਾਰਾਂ ਦਾ ...
ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਕਿਸਾਨ ਯੂਨੀਅਨ ਡਕੌਦਾ ਬਲੱਡ ਟੀਮ ਰੋੜੀਕਪੂਰਾ ਅਤੇ ਪਿੰਡ ਦੇ ਅੰਦਰਲੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਖ਼ੂਨਦਾਨ ਕੈਂਪ ਗੁਰਦੁਆਰਾ ...
ਬਰਗਾੜੀ, 1 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਨਵਰੀਤ ਖੂਨਦਾਨ ਸੁਸਾਇਟੀ ਬਰਗਾੜੀ ਦੇ ਸਰਪ੍ਰਸਤ ਮਾਸਟਰ ਜੋਗਿੰਦਰ ਸਿੰਘ ਖ਼ਾਲਸਾ ਅਤੇ ਪ੍ਰਧਾਨ ਅਜੇਪਾਲ ਬਰਗਾੜੀ ਨੇ ਦੱਸਿਆ ਕਿ ਸੁਸਾਇਟੀ ਵਲੋਂ 12ਵਾਂ ਸਾਲਾਨਾ ਖੂਨਦਾਨ ਕੈਂਪ ਅਤੇ ਸਨਮਾਨ ਸਮਾਰੋਹ 6 ...
ਫ਼ਰੀਦਕੋਟ, 1 ਦਸੰਬਰ (ਸਤੀਸ਼ ਬਾਗ਼ੀ)-ਸੇਵ ਹਿਊਮੈਨਿਟੀ ਫ਼ਾਊਾਡੇਸ਼ਨ (ਰਜਿ:) ਪੰਜਾਬ ਨੇ ਪ੍ਰਕਾਸ਼ ਗੁਰਪੁਰਬ ਨੂੰ ਮਰੀਜ਼ਾਂ ਨੂੰ ਫ਼ਲ ਵੰਡਕੇ ਮਨਾਇਆ ਗਿਆ | ਫ਼ਾਊਾਡੇਸ਼ਨ ਦੇ ਸੇਵਾਦਾਰਾਂ ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ਹਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਕੋਟਕਪੂਰਾ ਨੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਜ਼ਿ੍ਹਲਾ ਪ੍ਰਧਾਨ ਸੁਖਜੀਤ ਸਿੰਘ ਢਿਲਵਾਂ ਦੀ ਰਹਿਨੁਮਾਈ ਹੇਠ ਆਪਣੇ ਜਥੇਬੰਦਕ ਢਾਂਚੇ ਦਾ ਐਲਾਨ ਕਰਦੇ ਹੋਏ ਹਲਕਾ ਕੋਟਕਪੂਰਾ ਦੇ ਸ਼ਹਿਰੀ ਬਲਾਕ ਅਤੇ ...
ਬਰਗਾੜੀ, 1 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ ਤੇ ਸੀਨੀਅਰ ਅਕਾਲੀ ਆਗੂ ਗੁਰਚੇਤ ...
ਸਾਦਿਕ, 1 ਦਸੰਬਰ (ਗੁਰਭੇਜ ਸਿੰਘ ਚੌਹਾਨ)-ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਮਾਤਾ ਸੁਖਜਿੰਦਰ ਕੌਰ ਢਿੱਲੋਂ ਮੈਮੋਰੀਅਲ ਸੇਵਾ ਸੁਸਾਇਟੀ ਸਾਦਿਕ ਵਲੋਂ ਮਾਤਾ ਜੀ ਦੀ ਪਹਿਲੀ ਬਰਸੀ ਦੇ ਸਬੰਧ 'ਚ ਉਨ੍ਹਾਂ ਦੇ ਪਰਿਵਾਰ ਵਲੋਂ ਮਾਤਾ ਜੀ ਦੇ ਪੇਕੇ ਪਿੰਡ ਰੁਪੱਈਆਂ ਵਾਲਾ ...
ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਚੈਰੀਟੇਬਲ ਸੁਸਾਇਟੀ ਦੀ ਅਗਵਾਈ 'ਚ ਸਥਾਨਕ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ, ਨੇੜੇ ਗੁਰੂ ਗੋਬਿੰਦ ਸਿੰਘ ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਦੇਸ਼ ਵਿਆਪੀ ਬਣ ਚੁੱਕੇ ਕਿਸਾਨ ਅੰਦੋਲਨ ਨੂੰ ਦੇਸ਼ ਭਰ ਦੇ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਵਿਦਿਆਰਥੀ ਸਮਰਥਨ ਦੇ ਰਹੇ ਹਨ, ਉਸੇ ਤਰਜ਼ 'ਤੇ ਅੱਜ ਪੰਜਾਬ ਭਰ ਦੇ ਨਰਸਿੰਗ ਕਾਲਜਾਂ ਦੇ ਪ੍ਰਬੰਧਕਾਂ ਨੇ ਵੀ ...
ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਗੁਰਦੁਆਰਾ ਸ਼ਾਹਿਬਜਾਦਾ ਅਜੀਤ ਸਿੰਘ ਚੈਰੀਟੇਬਲ ਸੁਸਾਇਟੀ ਫ਼ਰੀਦਕੋਟ ਦੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸੁਸਾਇਟੀ ਦੇ ਆਗੂਆਂ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਦੀ ਪੂਰੀ ਤਰ੍ਹਾਂ ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲ ਪ੍ਰਕਾਸ਼ ਉਤਸਵ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਇਤਿਹਾਸਕ ਗੁਰਦੁਆਰਾ ਜੋੜਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਨੰਗਲ ਵਿਖੇ 15 ...
ਫ਼ਰੀਦਕੋਟ, 1 ਦਸੰਬਰ (ਸਟਾਫ਼ ਰਿਪੋਰਟਰ)-ਕੋਵਿਡ- 19 ਦੇ ਦੁਬਾਰਾ ਹਮਲੇ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਸਕੂਲ ਕਾਲਜ ਖੋਲ੍ਹੇ ਜਾਣ ਤੋਂ ਬਾਅਦ ਓਲਡ ਸਟੂਡੈਂਟਸ ਐਸੋਸੀਏਸ਼ਨ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਅੱਜ ਮਾਸਕ ਵੰਡੇ ...
ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਸੰਘਰਸ਼ ਕਰਨ ਲਈ ਦਿੱਲੀ ਜਾਣ ਦੇ ਰਸਤੇ ਵਿਚ ਖੜ੍ਹੀਆਂ ਕੀਤੀਆਂ ਰੁਕਾਟਵਾਂ ਕਿਸਾਨਾਂ ਦੇ ਹੌਾਸਲੇ ਅੱਗੇ ਢਹਿ ਢੇਰੀ ਹੋ ...
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ...
ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਉਮੀਦ ਐੱਨ.ਜੀ.ਓ. ਅਤੇ ਮਾਤਾ ਸੰਤੋਸ਼ੀ ਹਸਪਤਾਲ ਗਿੱਦੜਬਾਹਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਾਇਆ ਗਿਆ | ਕੈਂਪ ਦੌਰਾਨ ਮਹਿਲਾ ਰੋਗ ਮਾਹਿਰ ਡਾ. ਸੋਨੀਆ ਗਰਗ ਵਾਦੀ ...
ਮਲੋਟ, 1 ਦਸੰਬਰ (ਅਜਮੇਰ ਸਿੰਘ ਬਰਾੜ)-ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨਾਲ ਇਹ ਸਾਬਤ ਹੋ ਗਿਆ ਹੈ ਕਿ ਕੇਂਦਰ ਸਰਕਾਰ ਕਿਸਾਨ ਤੇ ਮਜ਼ਦੂਰ ਵਿਰੋਧੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਕਮੇਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਮੀਤ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਛਾਬੜਾ ਪਰਿਵਾਰ ਵਲੋਂ ਮਹਿੰਦਰ ਛਾਬੜਾ ਦੀ ਦੂਜੀ ਬਰਸੀ ਮੌਕੇ ਲੋੜਵੰਦ ਪਰਿਵਾਰਾਂ ਦੀ ਮਦਦ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਰਾਹੀਂ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਕਲਪ ਸੁਸਾਇਟੀ ਦੇ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਦੇਸ਼ ਦੇ ਸਾਬਕਾ ਕੇਂਦਰੀ ਰੇਲ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਬਾਂਸਲ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਖ਼ਜ਼ਾਨਚੀ ਲਾਇਆ ਗਿਆ ਹੈ | ਇਸ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਐੱਸ.ਬੀ.ਆਈ. ਆਰਸੇਟੀ ਸ੍ਰੀ ਮੁਕਤਸਰ ਸਾਹਿਬ (ਕੋਟਭਾਈ) ਵਿਚ ਬੇਰੁਜ਼ਗਾਰ ਲੜਕੇ/ਲੜਕੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਕਰਨ ਲਈ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਕੋਰਸ ਕਰਵਾਏ ਜਾਂਦੇ ਹਨ | ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਪਿੰਡ ਵਾੜਾ ਕਿਸ਼ਨਪੁਰਾ ਵਿਖੇ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਏਡਜ਼ ਦਿਵਸ 'ਤੇ ਐੱਚ.ਆਈ.ਵੀ. (ਏਡਜ਼) ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਧੀਨ ਰੋਕਥਾਮ ਅਤੇ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX