ਤਾਜਾ ਖ਼ਬਰਾਂ


ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  3 minutes ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  11 minutes ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . .  19 minutes ago
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . .  31 minutes ago
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
'ਆਪ' ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  53 minutes ago
ਜਲੰਧਰ, 6 ਮਾਰਚ- ਆਮ ਆਦਮੀ ਪਾਰਟੀ ਨੇ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ...
ਐਨ ਆਰ ਆਈ ਕਮਿਸ਼ਨ ਦੇ ਮੈਂਬਰ ਦਲਜੀਤ ਸਹੋਤਾ ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਮਾਹਿਲਪੁਰ, 6 ਮਾਰਚ (ਦੀਪਕ ਅਗਨੀਹੋਤਰੀ)- ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਚਾਨਕ ਅਕਾਲ ਚਲਾਣੇ ਤੇ ਐਨ ਆਰ...
ਜਲੰਧਰ ਵਿਚ ਚੱਲੀ ਗੋਲੀ, ਇਕ ਮੌਤ
. . .  about 1 hour ago
ਜਲੰਧਰ, 6 ਮਾਰਚ - ਜਲੰਧਰ ਸਥਿਤ ਸੋਢਲ ਰੋਡ ਦੇ ਪ੍ਰੀਤ ਨਗਰ ਵਿਚ ਅੱਜ ਦੁਪਹਿਰ ਕੁੱਝ ਨੌਜਵਾਨਾਂ ਨੇ ਪੀਵੀਸੀ ਦੁਕਾਨ ਮਾਲਕ ਨੂੰ ਗੋਲੀ ਮਾਰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਇਸ ਵਾਰਦਾਤ ਵਿਚ ਇਕ ਮੌਤ ਹੋਈ ਹੈ। ਖ਼ਬਰਾਂ ਮੁਤਾਬਿਕ ਰੰਜਸ਼ ਦੇ ਚੱਲਦਿਆਂ...
ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ 153ਵੇਂ ਦਿਨ ਵੀ ਜਾਰੀ
. . .  about 1 hour ago
ਜੰਡਿਆਲਾ ਗੁਰੂ, 6 ਮਾਰਚ (ਰਣਜੀਤ ਸਿੰਘ ਜੋਸਨ)- ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)- ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਬੇਵਕਤ ਵਿਛੋੜੇ 'ਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ...
ਪੱਤਰਕਾਰ ਮੇਜਰ ਸਿੰਘ ਦੇ ਘਰ ਪਹੁੰਚੀ ਉਨ੍ਹਾਂ ਦੀ ਮ੍ਰਿਤਕ ਦੇਹ
. . .  about 1 hour ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਚੁੱਕੀ ਹੈ। ਸ਼ਾਮੀਂ 3:30 ਵਜੇ ਉਨ੍ਹਾਂ ਦੇ ਨਿਵਾਸ ਸਥਾਨ...
ਹਰਿਆਣਾ ਦੇ ਪਲਵਲ 'ਚ ਕਿਸਾਨਾਂ ਨੇ ਜਾਮ ਕੀਤਾ ਕੇ. ਐਮ. ਪੀ. ਹਾਈਵੇ
. . .  about 1 hour ago
ਪਲਵਲ, 6 ਮਾਰਚ- ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਕਿਸਾਨਾਂ ਵਲੋਂ ਹਰਿਆਣਾ ਦੇ ਪਲਵਲ 'ਚ ਕੁੰਡਲੀ-ਮਾਨੇਸਰ-ਪਲਵਲ ਭਾਵ ਕਿ...
ਮਾਛੀਵਾੜਾ 'ਚ ਕੋਰੋਨਾ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਮਾਛੀਵਾੜਾ ਸਾਹਿਬ, 6 ਮਾਰਚ (ਮਨੋਜ ਕੁਮਾਰ)- ਮਾਛੀਵਾੜਾ ਇਲਾਕੇ 'ਚ ਇਕ ਵਾਰ ਫਿਰ ਕੋਰੋਨਾ ਨੇ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਅੱਜ ਇੱਥੇ 5 ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ...
ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਜਲੰਧਰ, 6 ਮਾਰਚ- ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਇਹ ਦੋਸ਼ ਲਾਇਆ ਹੈ ਕਿ ਮੁਹੱਲੇ...
ਜਲੰਧਰ ਦੇ ਸੋਡਲ ਰੋਡ 'ਤੇ ਸਥਿਤ ਇਕ ਦੁਕਾਨ 'ਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  about 1 hour ago
ਜਲੰਧਰ, 6 ਮਾਰਚ- ਜਲੰਧਰ ਦੇ ਸੋਡਲ ਰੋਡ 'ਤੇ ਸਥਿਤ ਇਕ ਦੁਕਾਨ ਗੋਲੀ ਚੱਲਣ ਦੀ ਖ਼ਬਰ ਹੈ। ਇਹ ਗੋਲੀ ਦੁਕਾਨ ਦੇ ਇਕ ਨੌਜਵਾਨ ਲੱਗੀ ਹੈ, ਜਿਸ ਨੂੰ ਕਿ ਇਲਾਜ ਇਕ ਸ਼ਹਿਰ ਦੇ ਇਕ ਨਿੱਜੀ ਹਸਪਤਾਲ...
ਕੋਰੋਨਾ ਦੇ ਵਧਦੇ ਕੇਸਾਂ ਦੇ ਚੱਲਦਿਆਂ ਜਲੰਧਰ 'ਚ ਲੱਗੇਗਾ ਨਾਈਟ ਕਰਫ਼ਿਊ, ਡੀ. ਸੀ. ਨੇ ਦਿੱਤੇ ਹੁਕਮ
. . .  about 2 hours ago
ਜਲੰਧਰ, 6 ਮਾਰਚ- ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਆਈ. ਏ. ਐਸ. ਨੇ ਜ਼ਿਲ੍ਹੇ ਦੀ ਹਦੂਦ ਅੰਦਰ ਅੱਜ ਰਾਤ ਭਾਵ ਕਿ 6 ਮਾਰਚ ਤੋਂ ਨਾਈਟ...
ਫ਼ਿਰੋਜ਼ਪੁਰ ਪੁਲਿਸ ਨੇ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਨੂੰਹ ਅਤੇ ਭਾਣਜੇ ਸਮੇਤ ਤਿੰਨ ਕਾਬੂ
. . .  about 2 hours ago
ਫ਼ਿਰੋਜ਼ਪੁਰ, 6 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਪੁਲਿਸ ਥਾਣਾ ਸਿਟੀ ਜ਼ੀਰਾ ਅਧੀਨ ਪੈਂਦੇ ਪਿੰਡ ਠੱਠਾ ਦਲੇਰ ਸਿੰਘ ਦੀ ਵਸਨੀਕ ਅੰਗਰੇਜ਼ ਕੌਰ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਨੇ...
ਕੇਜਰੀਵਾਲ ਸਰਕਾਰ ਦਾ ਐਲਾਨ- ਦਿੱਲੀ ਦਾ ਆਪਣਾ ਹੋਵੇਗਾ ਸਿੱਖਿਆ ਬੋਰਡ
. . .  about 2 hours ago
ਨਵੀਂ ਦਿੱਲੀ, 6 ਮਾਰਚ- ਕੌਮੀ ਰਾਜਧਾਨੀ ਦਿੱਲੀ ਦਾ ਹੁਣ ਆਪਣਾ ਵੱਖਰਾ ਸਿੱਖਿਆ ਬੋਰਡ ਹੋਵੇਗਾ। ਕੇਜਰੀਵਾਲ ਸਰਕਾਰ ਨੇ ਅੱਜ 'ਦਿੱਲੀ ਬੋਰਡ ਆਫ਼ ਐਜੂਕੇਸ਼ਨ' ਦੇ ਗਠਨ ਨੂੰ ਮਨਜ਼ੂਰੀ ਦਿੱਤੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ
. . .  about 3 hours ago
ਪਠਾਨਕੋਟ, 6 ਮਾਰਚ (ਸੰਧੂ)- ਸੀਨੀਅਰ ਪੱਤਰਕਾਰ ਅਤੇ ਕਲਮ ਦੇ ਧਨੀ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ...
ਕੈਪਟਨ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
. . .  about 3 hours ago
ਚੰਡੀਗੜ੍ਹ, 6 ਮਾਰਚ- 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕੀਤਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਮਾਹਿਲਪੁਰ 06 ਮਾਰਚ (ਦੀਪਕ ਅਗਨੀਹੋਤਰੀ)- 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ...
ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਨੇ ਜ਼ਿਲ੍ਹਾ ਪੁਲਿਸ ਮੁਖੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)- ਨਗਰ ਕੌਂਸਲ ਚੋਣਾਂ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਕਈ ਅਕਾਲੀ ਆਗੂਆਂ 'ਤੇ ਪਰਚੇ ਦਰਜ ਕੀਤੇ ਗਏ ਸਨ, ਜਿਨ੍ਹਾਂ 'ਚ ਨਗਰ ਕੌਂਸਲ ਦੇ...
ਹੁਸ਼ਿਆਰਪੁਰ ਦੇ ਪਿੰਡ ਮੁੱਗੋਵਾਲ 'ਚ ਕਿਸਾਨ ਸੰਮੇਲਨ ਸ਼ੁਰੂ
. . .  about 3 hours ago
ਮਾਹਿਲਪੁਰ, 6 ਮਾਰਚ (ਦੀਪਕ ਅਗਨੀਹੋਤਰੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਨੂੰਨਾਂ ਦੇ ਵਿਰੋਧ 'ਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਮੁੱਗੋਵਾਲ 'ਚ ਆਸ-ਪਾਸ ਦੇ ਪਿੰਡਾਂ ਦੀਆਂ ਪੰਚਾਇਤਾਂ...
ਦੋ ਬੱਚਿਆਂ ਦਾ ਕਤਲ ਕਰਨ ਉਪਰੰਤ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
. . .  about 4 hours ago
ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਜੀਵ ਗਾਂਧੀ ਕਾਲੋਨੀ 'ਚ ਅੱਜ ਇਕ ਵਿਅਕਤੀ ਵਲੋਂ ਦੋ ਬੱਚਿਆਂ ਦਾ ਕਤਲ ਕਰਨ ਉਪਰੰਤ ਬਾਅਦ 'ਚ ਖ਼ੁਦਕੁਸ਼ੀ...
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਲਵਾਇਆ ਕੋਰੋਨਾ ਦਾ ਟੀਕਾ
. . .  about 4 hours ago
ਨਵੀਂ ਦਿੱਲੀ, 6 ਮਾਰਚ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਦਿੱਲੀ ਦੇ ਆਰ. ਐਮ. ਐਲ. ਹਸਪਤਾਲ 'ਚ ਜਾ ਕੇ ਕੋਰੋਨਾ ਦੀ ਪਹਿਲੀ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਸੁਨੀਲ ਜਾਖੜ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 4 hours ago
ਅਬੋਹਰ, 6 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਪੰਜਾਬ / ਜਨਰਲ

2 ਥਾਣੇਦਾਰਾਂ ਸਮੇਤ 7 ਪੁਲਿਸ ਮੁਲਾਜ਼ਮਾਂ ਨੇ ਲਈ ਇਕ ਲੱਖ ਦੀ ਰਿਸ਼ਵਤ

ਅੰਮਿ੍ਤਸਰ, 1 ਦਸੰਬਰ (ਰੇਸ਼ਮ ਸਿੰਘ)-ਲੜਾਈ ਝਗੜੇ 'ਚ ਸੱਟਾਂ ਲੱਗਣ ਦੇ ਮਾਮਲੇ 'ਚ ਇਕ ਲੱਖ ਰੁਪਏ ਰਿਸ਼ਵਤ ਵਸੂਲਣ ਵਾਲੇ ਥਾਣਾ ਚਾਟੀਵਿੰਡ ਦੇ ਸੱਤ ਪੁਲਿਸ ਮੁਲਾਜਮਾਂ ਖ਼ਿਲਾਫ਼ ਵਿਜੀਲੈਂਸ ਵਲੋਂ ਕਾਰਵਾਈ ਕਰਦਿਆਂ ਭਿ੍ਸ਼ਟਾਚਾਰ ਰੋਕੂ ਐਕਟ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ ਜਿਨ੍ਹਾਂ 'ਚੋਂ ਦੋ ਹੌਲਦਾਰਾਂ ਸਮੇਤ ਚਾਰ ਪੁਲਿਸ ਮੁਲਾਜਮਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਐਸ. ਐਸ. ਪੀ. ਵਿਜੀਲੈਂਸ ਸ੍ਰੀ ਪਰਮਪਾਲ ਸਿੰਘ ਵਲੋਂ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਭਿ੍ਸ਼ਟਾਚਾਰ ਰੋਕੂ ਐਕਟ ਅਧੀਨ ਕਾਰਵਾਈ ਕਰਦਿਆਂ ਵੀਡੀਓ ਸਬੂਤਾਂ ਦੇ ਆਧਾਰ 'ਤੇ ਸੱਤ ਪੁਲਿਸ ਮੁਲਾਜ਼ਮਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ | ਵਿਜੀਲੈਂਸ ਵਲੋਂ ਨਾਮਜ਼ਦ ਏ.ਐਸ.ਆਈ ਮਹਿੰਦਰ, ਏ.ਐਸ.ਆਈ. ਕੁਲਦੀਪ ਸਿੰਘ (ਜਿਸ ਦੀ ਮੌਤ ਹੋ ਚੁੱਕੀ ਹੈ), ਹੌਲਦਾਰ ਪਲਵਿੰਦਰ ਸਿੰਘ, ਰਾਮ ਸਿੰਘ, ਸਿਪਾਹੀ ਰਾਜਬੀਰ ਸਿੰਘ, ਹਰਪਿੰਦਰ ਸਿੰਘ, ਪਲਵਿੰਦਰ ਸਿੰਘ ਤੇ ਹੋਮ ਗਾਰਡ ਦੇ ਮੁਲਾਜ਼ਮ ਲਾਟਾ ਸਿੰਘ ਨੇ ਸ਼ਿਕਾਇਤ ਕਰਤਾ ਬਲਦੇਵ ਸਿੰਘ ਦੇ ਭਰਾ ਸੁਖਦੇਵ ਸਿੰਘ ਪਾਸੋਂ ਇਕ ਲੱਖ ਦੀ ਕਥਿਤ ਰਿਸ਼ਵਤ ਲਈ, ਜਿਸ ਦੇ ਵੀਡੀਓ ਸਬੂਤ ਵੀ ਹਨ | ਵਿਜੀਲੈਂਸ ਵਲੋਂ ਕੀਤੀ ਜਾਂਚ 'ਚ ਇਹ ਰਿਸ਼ਵਤ ਖੋਰੀ ਦੇ ਦੋਸ਼ ਸਹੀ ਪਾਏ ਗਏ ਅਤੇ ਇਨ੍ਹਾਂ 'ਚੋਂ ਦੋ ਹੌਲਦਾਰਾਂ, ਇਕ ਸਿਪਾਹੀ ਤੇ ਇਕ ਹੋਮਗਾਰਡ ਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਪੁਲਿਸ ਮੁਲਾਜਮਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਅੰਮਿ੍ਤਸਰ ਰੇਂਜ ਵਲੋਂ ਕੀਤੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਚਾਟੀਵਿੰਡ ਪਿੰਡ ਦੇ ਰਹਿਣ ਵਾਲੇ ਅਵਤਾਰ ਸਿੰਘ ਅਤੇ ਕੰਵਲਪ੍ਰੀਤ ਸਿੰਘ ਰਾਜ ਖ਼ਾਲਸਾ ਖੇਤੀ ਸਟੋਰ ਚਲਾ ਰਹੇ ਹਨ ਤੇ 22 ਅਗਸਤ, 2018 ਨੂੰ ਇਸੇ ਪਿੰਡ ਦੇ ਇਕ ਵਿਅਕਤੀ ਗੁਰਹਰਪ੍ਰੀਤ ਸਿੰਘ ਨੇ ਉਨ੍ਹਾਂ ਦੀ ਦੁਕਾਨ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਨੂੰ ਖ਼ਰਾਬ ਕਰ ਦਿੱਤਾ ਸੀ | ਇਸ ਮਗਰੋਂ ਕੰਵਲਪ੍ਰੀਤ ਸਿੰਘ ਬਲਦੇਵ ਸਿੰਘ, ਸੁਖਵੰਤ ਸਿੰਘ ਆਦਿ ਦੋਸ਼ੀ ਗੁਰਹਰਪ੍ਰੀਤ ਸਿੰਘ ਦੇ ਘਰ ਦੇ ਬਾਹਰ ਜਾ ਪਹੁੰਚੇ | ਇਸ ਤੋਂ ਬਾਅਦ ਗੁਰਹਰਪ੍ਰੀਤ ਸਿੰਘ ਨੇ ਆਪਣੇ ਹੋਰ ਸਾਥੀਆਂ ਨਾਲ ਕੰਵਲਪ੍ਰੀਤ ਸਿੰਘ, ਬਲਦੇਵ ਸਿੰਘ ਅਤੇ ਸੁਖਵੰਤ ਸਿੰਘ 'ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਜ਼ਖਮੀ ਕਰਕੇ ਮੌਕੇ ਤੋਂ ਫ਼ਰਾਰ ਹੋ ਗਏ | ਕੇਸ 'ਚ ਪੁਲਿਸ ਵਲੋਂ ਗੁਰਹਰਪ੍ਰੀਤ ਅਤੇ ਹੋਰਨਾਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 323, 324, 427, 148, 149 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਤੇ ਪੜਤਾਲ ਦੌਰਾਨ ਪੁਲਿਸ ਵਲੋਂ ਉਕਤ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 326 ਵੀ ਜੋੜ ਦਿੱਤੀ ਗਈ | ਬਾਅਦ 'ਚ ਇਹ ਦੋਸ਼ੀ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਬਲਦੇਵ ਦੇ ਭਰਾ ਸੁਖਦੇਵ ਸਿੰਘ ਕੋਲੋਂ ਵੱਖ-ਵੱਖ ਮੌਕਿਆਂ 'ਤੇ 65,000 ਰੁਪਏ ਦੀ ਰਿਸ਼ਵਤ ਲਈ ਸੀ ਤੇ ਉਸ ਕੋਲ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵੀਡੀਓ ਸਬੂਤ ਹਨ |

ਪ੍ਰਕਾਸ਼ ਪੁਰਬ 'ਤੇ ਨਿਹੰਗ ਸਿੰਘਾਂ ਨੇ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਸੁਲਤਾਨਪੁਰ ਲੋਧੀ, 1 ਦਸੰਬਰ (ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ...

ਪੂਰੀ ਖ਼ਬਰ »

ਸਾਬਕਾ ਸਿਹਤ ਮੰਤਰੀ ਤੇ ਡਿਪਟੀ ਸਪੀਕਰ ਸਤਪਾਲ ਗੋਸਾਈਾ ਦਾ ਦਿਹਾਂਤ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਡਿਪਟੀ ਸਪੀਕਰ ਸਤਪਾਲ ਗੋਸਾਈਾ (85) ਦਾ ਅੱਜ ਸ਼ਾਮ ਲੁਧਿਆਣਾ ਦੇ ਸੀ.ਐਮ.ਸੀ. ਹਸਪਤਾਲ ਵਿਖੇ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਪੋਤਰੇ ਅਮਿਤ ਗੋਸਾਈਾ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾ ਕੇ ਜਥਾ ਭਾਰਤ ਪੁੱਜਾ

ਅਟਾਰੀ, 1 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਉਪਰੰਤ ਸ਼ਰਧਾਲੂਆਂ ਦਾ ਜਥਾ ਅੱਜ ਵਾਹਗਾ-ਅਟਾਰੀ ਕੌਮਾਂਤਰੀ ਸਰਹੱਦ ਰਸਤੇ ਭਾਰਤ ਪੁੱਜਾ | ਭਾਰਤ ...

ਪੂਰੀ ਖ਼ਬਰ »

ਪੰਜਾਬ 'ਚ ਰੇਲ ਯਾਤਰਾ ਸਬੰਧੀ ਰੇਲਵੇ ਵਲੋਂ ਗੱਡੀਆਂ ਰੱਦ/ਵੰਡ /ਛੋਟੇ ਪੜਾਅ/ਰੇਲ ਦੀ ਸ਼ੁਰੂਆਤ ਸਬੰਧੀ ਅਹਿਮ ਫ਼ੈਸਲਾ

ਫ਼ਿਰੋਜ਼ਪੁਰ, 1 ਦਸੰਬਰ (ਕੁਲਬੀਰ ਸਿੰਘ ਸੋਢੀ)- ਰੇਲਵੇ ਵਿਭਾਗ ਵਲੋਂ ਲਗਾਤਾਰ ਜਾਰੀ ਕਿਸਾਨ ਅੰਦੋਲਨ ਦੇ ਕਾਰਨ ਪੰਜਾਬ ਵਿਚ ਆਉਣ ਤੇ ਜਾਣ ਵਾਲੀਆਂ ਰੇਲ ਗੱਡੀਆਂ ਦੇ ਰੱਦ/ਥੋੜੇ੍ਹ ਸਮੇਂ ਲਈ ਬੰਦ ਤੇ ਰੂਟ ਵਿਚ ਤਬਦੀਲੀ ਆਦਿ ਬਾਰੇ ਅਹਿਮ ਫ਼ੈਸਲਾ ਲੈ ਕੇ ਜਾਣਕਾਰੀ ਜਨਤਕ ...

ਪੂਰੀ ਖ਼ਬਰ »

ਆਈ. ਐਸ. ਆਈ. ਪਾਕਿ ਅੱਤਵਾਦੀਆਂ ਨੂੰ ਮੁਹੱਈਆ ਕਰਵਾ ਰਹੀ ਆਧੁਨਿਕ ਚੀਨੀ ਡਰੋਨ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਉੱਥੋਂ ਦੀ ਫੌਜ ਅਤੇ ਖ਼ੁਫੀਆ ਏਜੰਸੀ ਆਈ. ਐੱਸ. ਆਈ. ਵਲੋਂ ਪਾਕਿ ਆਧਾਰਿਤ ਅੱਤਵਾਦੀ ਸੰਗਠਨਾਂ ਨੂੰ ਚੀਨ ਦੇ ਬਣੇ ਆਧੁਨਿਕ ਡਰੋਨ ਵੱਡੇ ਪੱਧਰ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ | ਇਨ੍ਹਾਂ ਡਰੋਨਾਂ ਦੀ ਵਰਤੋਂ ਨਾ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਮੁੜ 'ਆਪ' 'ਚ ਸ਼ਾਮਿਲ

ਨਵੀਂ ਦਿੱਲੀ, 1 ਦਸੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਮੁੜ 'ਆਪ' 'ਚ ਸ਼ਾਮਿਲ ਹੋ ਗਏ ਹਨ | ਜ਼ਿਕਰਯੋਗ ਹੈ ਕਿ ਵਿਧਾਇਕ ਸੰਦੋਆ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੱਤਾਧਾਰੀ ਕਾਂਗਰਸ ਪਾਰਟੀ ਵਿਚ ਚਲੇ ਗਏ ਸਨ, ਜਿਸ ...

ਪੂਰੀ ਖ਼ਬਰ »

ਔਰਤ ਨੇ ਤਿੰਨ ਬੱਚਿਆਂ ਸਮੇਤ ਨਿਗਲਿਆ ਜ਼ਹਿਰ, ਇਕ ਬੱਚੀ ਦੀ ਮੌਤ

ਫਗਵਾੜਾ, 1 ਦਸੰਬਰ (ਹਰੀਪਾਲ ਸਿੰਘ, ਅਸ਼ੋਕ ਵਾਲੀਆ)-ਫਗਵਾੜਾ ਦੇ ਨੇੜਲੇ ਪਿੰਡ ਮਲਕਪੁਰ ਵਿਖੇ ਇਕ ਔਰਤ ਵਲੋਂ ਭੇਦਭਰੀ ਹਾਲਤ ਵਿਚ ਆਪਣੇ ਤਿੰਨ ਬੱਚਿਆਂ ਸਮੇਤ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ, ਜਿਸ ਦੇ ਚੱਲਦੇ 12 ਸਾਲਾ ਲੜਕੀ ਦੀ ਮੌਤ ਹੋ ਗਈ ਜਦਕਿ ਬਾਕੀਆਂ ਦੀ ਹਾਲਤ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਕਰਕੇ ਹਵਾਈ ਜਹਾਜ਼ ਕੰਪਨੀਆਂ ਨੇ ਕਈ ਗੁਣਾਂ ਕਿਰਾਏ ਵਧਾਏ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ, ਹਰਿਆਣਾ ਤੇ ਹੋਰ ਸੂਬਿਆਂ ਦੇ ਕਿਸਾਨ ਦਿੱਲੀ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਘੇਰ ਕੇ ਬੈਠੇ ਹਨ, ਜਿਸ ਕਰਕੇ ਬਹੁ ਗਿਣਤੀ ਯਾਤਰੀ ਪੰਜਾਬ ਤੋਂ ਦਿੱਲੀ ਜਾਣ ਲਈ ਹਵਾਈ ਜਹਾਜ਼ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਲਾਨਾ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 1 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਬੁੱਢਾ ਦਲ ਦੇ 7ਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ 'ਚ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ...

ਪੂਰੀ ਖ਼ਬਰ »

ਟਿਕਰੀ ਧਰਨੇ 'ਚ ਜਿਊਾਦੇ ਸੜੇ ਜਨਕ ਰਾਜ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ

ਮਾਨਸਾ, 1 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੰਗਾਂ ਨਾ ਮੰਨਣ ਕਰਕੇ 29 ਨਵੰਬਰ ਨੂੰ ਬਹਾਦਰਗੜ੍ਹ ਨੇੜੇ ਧਰਨੇ ਦੌਰਾਨ ਕਾਰ ਨੂੰ ਅਚਾਨਕ ਅੱਗ ਲੱਗਣ ਕਾਰਨ ਮੌਤ ਦੇ ਮੂੰਹ 'ਚ ਜਾ ਪਏ ਜਨਕ ਰਾਜ ਦਾ ਤੀਜੇ ਦਿਨ ਵੀ ਸਸਕਾਰ ਕਰਨ ਲਈ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਅੱਜ ਹੋਵੇਗੀ 29ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਆਰੰਭਤਾ

ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰਵਾਸੀ ਸੰਤ ਬਾਬਾ ਸੁੱਚਾ ਸਿੰਘ ਵਲੋਂ ਗੁਰਮਤਿ ਸੰਗੀਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ 29ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਗੁਰਦੁਆਰਾ ਗੁਰ ਗਿਆਨ ...

ਪੂਰੀ ਖ਼ਬਰ »

ਪੰਜਾਬ ਤੋਂ ਸੈਂਕੜੇ ਅਧਿਆਪਕ ਅੱਜ ਦਿੱਲੀ ਲਈ ਹੋਣਗੇ ਰਵਾਨਾ

ਸੰਗਰੂਰ, 1 ਦਸੰਬਰ (ਧੀਰਜ ਪਸ਼ੌਰੀਆ)-ਪੰਜਾਬ ਤੋਂ ਸੈਂਕੜੇ ਅਧਿਆਪਕਾਂ ਦਾ ਕਾਫ਼ਲਾ 2 ਦਸੰਬਰ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਅਗਵਾਈ ਵਿਚ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਦਿੱਲੀ ਰਵਾਨਾ ਹੋਵੇਗਾ | ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

15 ਦਿਨ ਤੱਕ ਹੋਰ ਰਹਿੰਦੇ ਲੋਕਾਂ ਨੂੰ ਮਿਲੇਗੀ ਕੇਂਦਰ ਤੋਂ ਮਿਲਦੀ ਮੁਫਤ ਕਣਕ

ਜਲੰਧਰ, 1 ਦਸੰਬਰ (ਸ਼ਿਵ ਸ਼ਰਮਾ)-ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਆਉਣ ਵਾਲੇ 15 ਦਿਨਾਂ ਤੱਕ ਮੁਫ਼ਤ ਅਨਾਜ ਦਿੱਤਾ ਜਾ ਸਕੇਗਾ | ਕੇਂਦਰ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਮਾਰਚ ਤੋਂ ਬਾਅਦ ਦੇਸ਼ ਦੇ 80 ਕਰੋੜ ਰਾਸ਼ਨ ਕਾਰਡ ਵਾਲੇ ...

ਪੂਰੀ ਖ਼ਬਰ »

ਪਾਕਿਸਤਾਨੀ ਫ਼ਰੰਟੀਅਰ ਕੋਰ ਨੇ ਪਸ਼ਤੂਨ ਨਾਗਰਿਕਾਂ 'ਤੇ ਚਲਾਈ ਗੋਲੀ-ਇਕ ਦੀ ਮੌਤ, ਛੇ ਜ਼ਖ਼ਮੀ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ਰੰਟੀਅਰ ਕੋਰ (ਐਫ. ਸੀ.) ਨੇ ਇਕ ਵਾਰ ਫਿਰ ਚਮਨ-ਸਪਿਨਬੋਲਡਕ (ਅਫ਼ਗਾਨਿਸਤਾਨ-ਪਾਕਿਸਤਾਨ) ਸਰਹੱਦ ਦੇ ਗੇਟ 'ਤੇ ਪਸ਼ਤੂਨ ਨਾਗਰਿਕਾਂ 'ਤੇ ਗੋਲੀਆਂ ਚਲਾਈਆਂ, ਜਿਸ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਹੋਰ ...

ਪੂਰੀ ਖ਼ਬਰ »

ਰਾਜ ਚੋਣ ਕਮਿਸ਼ਨ ਵਲੋਂ ਮਿਊਾਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ

ਚੰਡੀਗੜ੍ਹ, 1 ਦਸੰਬਰ (ਅਜੀਤ ਬਿਊਰੋ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਪੱਤਰ ਜਾਰੀ ਕਰਕੇ ਸੂਬੇ ਦੀਆਂ ਮਿਊਾਸੀਪਲ ਕਾਰਪੋਰੇਸ਼ਨ, ਮਿਊਾਸੀਪਲ ਕੌਾਸਲ ਅਤੇ ਨਗਰ ਪੰਚਾਇਤਾਂ ਦੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 630 ਨਵੇਂ ਮਾਮਲੇ, 14 ਮੌਤਾਂ

ਚੰਡੀਗੜ੍ਹ, 1 ਦਸੰਬਰ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 14 ਹੋਰ ਮੌਤਾਂ ਹੋ ਗਈਆਂ, ਉੱਥੇ 812 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 630 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 14 ...

ਪੂਰੀ ਖ਼ਬਰ »

ਲਾਹੌਰ 'ਚ ਨਾਸਿਰ ਬਾਗ਼ ਬਾਹਰ ਲਗਾਈ ਲਾਲਾ ਲਾਜਪਤ ਰਾਏ ਨਾਲ ਸਬੰਧਿਤ ਤਖ਼ਤੀ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਭਗਤ ਸਿੰਘ ਮੈਮੋਰੀਅਲ ਫਾਊਾਡੇਸ਼ਨ ਪਾਕਿਸਤਾਨ ਦੇ ਉਦਮਾਂ ਸਦਕਾ ਪਾਕਿ ਸਰਕਾਰ ਵਲੋਂ ਲਾਹੌਰ ਦੀ ਮਾਲ ਰੋਡ 'ਤੇ ਟਾਊਨ ਹਾਲ ਦੇ ਸਾਹਮਣੇ ਨਾਸਿਰ ਬਾਗ਼ ਦੀ ਮੁੱਖ ਦੀਵਾਰ 'ਤੇ ਲਾਲਾ ਲਾਜਪਤ ਰਾਏ ਨਾਲ ਸਬੰਧਤ ਤਖ਼ਤੀ ਲਗਾਈ ਗਈ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਦੀ ਸਾਜਿਸ਼ ਵਿਰੁੱਧ ਕੀਤਾ ਚੌਕਸ

ਚੰਡੀਗੜ੍ਹ, 1 ਦਸੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼ਾਂਤੀਪੂਰਨ ਢੰਗ ਨਾਲ ਰੋਸ ਮੁਜ਼ਾਹਰਾ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਫ਼ੇਲ੍ਹ ਹੋਣ ਦਾ ਠੀਕਰਾ ਭਾਰਤ ਸਰਕਾਰ 'ਤੇ ਭੰਨਿਆ ਤੇ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਕਿਸਾਨਾਂ ਦੇ ਅੰਦੋਲਨ ਨੂੰ ...

ਪੂਰੀ ਖ਼ਬਰ »

ਕਿਸਾਨੀ ਘੋਲ ਨਾਲ ਪਹਿਲੇ ਦਿਨ ਤੋਂ ਚਟਾਨ ਵਾਂਗ ਖੜ੍ਹਾ ਹਾਂ-ਇਯਾਲੀ

ਮੁੱਲਾਂਪੁਰ-ਦਾਖਾ, 1 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨਕਾਰੀ ਕਿਸਾਨਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀ ਘੇਰਾਬੰਦੀ ਕਰਨ ਤੋਂ ਬਿਨਾਂ ਕਿਸਾਨਾਂ ਅਤੇ ਮਜਦੂਰਾਂ ਕੋਲ ਕੋਈ ਚਾਰਾ ਨਹੀਂ ਸੀ ਕਿਉਂਕਿ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਸੰਗਠਨਾਂ ਦੀ ਲੀਡਰਸ਼ਿਪ ਆਰ.ਐਸ.ਐਸ. ਤੇ ਭਾਜਪਾ ਦੇ ਛੱਲ-ਕਪਟਾਂ ਤੋਂ ਸੁਚੇਤ ਰਹੇ-ਦਲ ਖ਼ਾਲਸਾ

ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਕਿ ਉਨ੍ਹਾਂ ਦੀ ਸਰਕਾਰ ਦੇ ਇਰਾਦੇ ਗੰਗਾ ਵਾਂਗ ਪਵਿੱਤਰ ਹਨ, 'ਤੇ ਸਖ਼ਤ ਟਿੱਪਣੀ ਕਰਦਿਆਂ ਤੇ ਕਿਸਾਨ ਸੰਗਠਨਾਂ ਦੀ ਲੀਡਰਸ਼ਿਪ ਨੂੰ ਆਰ. ਐਸ. ਐਸ. ਤੇ ...

ਪੂਰੀ ਖ਼ਬਰ »

ਮੰਗਾਂ ਨਾ ਮੰਨ ਕੇ ਅਤੇ ਸੰਘਰਸ਼ ਲਮਕਾ ਕੇ ਮੋਦੀ ਸਰਕਾਰ ਅੱਗ ਨਾਲ ਖੇਡ ਰਹੀ ਹੈ-ਕਾਮਰੇਡ ਤੱਗੜ

ਜਲੰਧਰ 1 ਦਸੰਬਰ (ਅਜੀਤ ਬਿਊਰੋ)-ਪੰਜਾਬ ਦੀ ਸਿਰਮੌਰ, ਜੁਝਾਰੂ ਅਤੇ ਜੇਤੂ ਇਤਿਹਾਸਕ ਕਿਸਾਨ ਸੰਘਰਸ਼ਾਂ ਦੀ ਵਾਰਸ ਕਿਸਾਨ ਜਥੇਬੰਦੀ, ਪੰਜਾਬ ਕਿਸਾਨ ਸਭਾ ਦੇ 22 ਸਾਲ ਜਨਰਲ ਸਕੱਤਰ ਰਹੇ ਅਤੇ ਸੀ.ਪੀ.ਆਈ. (ਐਮ) ਦੇ ਵਰਤਮਾਨ ਸੂਬਾ ਸਕੱਤਰ ਕਾਮਰੇਡ ਲਹਿੰਬਰ ਸਿੰਘ ਤੱਗੜ ਨੇ ...

ਪੂਰੀ ਖ਼ਬਰ »

ਖੱਟਰ ਸਰਕਾਰ ਵਲੋਂ ਕਿਸਾਨਾਂ 'ਤੇ ਕੀਤਾ ਤਸ਼ੱਦਦ ਅਤਿ ਨਿੰਦਣਯੋਗ-ਸੁਖਬੀਰ

ਨਾਭਾ, 1 ਦਸੰਬਰ (ਅਮਨਦੀਪ ਸਿੰਘ ਲਵਲੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਮੰਤਰੀ ਸੂਬੇ ਪੰਜਾਬ ਦੇ ਲੋਕਾਂ ਨੂੰ ਝੂਠੀ ਬਿਆਨਬਾਜ਼ੀ ਕਰ ਮੂਰਖ ਬਣਾ ਰਹੇ ਨੇ ਜਦੋਂ ਕਿ ਉਨ੍ਹਾਂ ਵਲੋਂ ਚੋਣ ਮੈਨੀਫੈਸਟੋ ਸਮੇਂ ਕੀਤੇ ਵਾਅਦੇ ਵੀ ਹੁਣ ਤੱਕ ਪੂਰੇ ਨਹੀਂ ਕੀਤੇ ...

ਪੂਰੀ ਖ਼ਬਰ »

ਆਰ.ਸੀ.ਐਫ. ਵਲੋਂ ਮੈਸਰਜ਼ ਰਾਈਟਸ ਲਿਮਟਿਡ ਨਾਲ ਸਮਝੌਤੇ 'ਤੇ ਦਸਤਖ਼ਤ

ਕਪੂਰਥਲਾ, 1 ਦਸੰਬਰ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਨੇ ਇਕ ਅਹਿਮ ਨੀਤੀਗਤ ਫ਼ੈਸਲਾ ਲੈਂਦਿਆਂ ਮੈਸਰਜ਼ ਰਾਈਟਸ ਲਿਮਟਿਡ ਨਾਲ ਇਕ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ, ਜਿਸ ਤਹਿਤ ਆਰ.ਸੀ.ਐਫ. ਨੂੰ ਪਹਿਲੀ ਵਾਰ ਸਾਮਾਨ ਸਪਲਾਈ ਕਰਨ ਵਾਲੀਆਂ ਫ਼ਰਮਾਂ ਦੀ ...

ਪੂਰੀ ਖ਼ਬਰ »

ਕੇਂਦਰ ਨੇ ਅੰਨਦਾਤੇ ਨੂੰ ਧੋਖਾ ਦਿੱਤਾ-ਪ੍ਰੋ: ਚੰਦੂਮਾਜਰਾ

ਅੰਮਿ੍ਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸਾਬਕਾ ਅਕਾਲੀ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ | ਪ੍ਰੋ: ਚੰਦੂਮਾਜਰਾ ਨੇ ਕਿਹਾ ...

ਪੂਰੀ ਖ਼ਬਰ »

ਬੇਨਜ਼ੀਰ ਭੁੱਟੋ ਦੀ ਧੀ ਆਸਿਫ਼ਾ ਵੀ ਰਾਜਨੀਤੀ 'ਚ ਉਤਰੀ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੀ ਧੀ ਆਸਿਫ਼ਾ ਵੀ ਰਾਜਨੀਤੀ 'ਚ ਦਾਖਲ ਹੋ ਗਈ ਹੈ | ਆਸਿਫ਼ਾ ਨੇ ਲੰਘੇ ਦਿਨ ਸੋਮਵਾਰ ਨੂੰ ਮੁਲਤਾਨ 'ਚ ਪਾਕਿਸਤਾਨ ਡੈਮੋਕ੍ਰੈਟਿਕ ਮੂਵਮੈਂਟ (ਪੀ. ਡੀ. ਐਮ.) ਦੀ ਰੈਲੀ ਨੂੰ ...

ਪੂਰੀ ਖ਼ਬਰ »

ਪ੍ਰਾਈਮ ਵੀਜ਼ਾ ਐਡਵਾਈਜ਼ਰ ਨੇ ਬਿਨਾਂ ਆਈਲਟਸ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਕੀਤੀ ਨਿਵੇਕਲੀ ਪਹਿਲ

ਧੂਰੀ, 1 ਦਸੰਬਰ (ਸੰਜੇ ਲਹਿਰੀ)-ਪ੍ਰਾਈਮ ਵੀਜ਼ਾ ਐਡਵਾਈਜ਼ਰ ਧੂਰੀ ਦੇ ਐਮ. ਡੀ. ਅੰਮਿ੍ਤਪਾਲ ਸਿੰਘ ਢੀਂਡਸਾ ਅਤੇ ਮਨਦੀਪ ਸਿੰਘ ਰਾਜੋਮਾਜਰਾ ਨੇ ਦੱਸਿਆ ਕਿ ਪ੍ਰਾਈਮ ਵੀਜ਼ਾ ਐਡਵਾਈਜ਼ਰ ਵਲੋਂ ਪਿੰਡ ਭੂਰਾ ਕੁੱਬਾ ਧਨੌਲਾ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਸੰਧੂ ਦੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :

ਕਿਸਾਨੀ ਹਿੱਤਾਂ ਦਾ ਰਖਵਾਲਾ ਨੱਥਾ ਸਿੰਘ ਸੰਧੂ

ਫ਼ਿਰੋਜ਼ਪੁਰ- ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਿਸਾਨ ਹਿੱਤਾਂ ਦੀ ਰਖਵਾਲੀ ਲਈ ਕਿਸਾਨਾਂ ਨੂੰ ਲਾਮਬੰਦ ਤੇ ਜਥੇਬੰਦ ਕਰਨ 'ਚ ਸੰਧੂ ਪਰਿਵਾਰ ਦੀ ਵੱਡੀ ਭੂਮਿਕਾ ਰਹੀ ਹੈ | ਜ਼ਿਲ੍ਹਾ ਫ਼ਿਰੋਜ਼ਪੁਰ ਦੇ ਇਸ ਉੱਘੇ ਸੰਧੂ ਪਰਿਵਾਰ ਦੇ ਮੁਖੀ ਅਤੇ ਸਮਾਜ ਸੇਵੀ ਨੱਥਾ ਸਿੰਘ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ 'ਚ ਰਸਾਲਾ 'ਸਰਬੱਤ ਦਾ ਭਲਾ' ਜਾਰੀ

ਅੰਮਿ੍ਤਸਰ, 1 ਦਸੰਬਰ (ਸੁਰਿੰਦਰ ਕੋਛੜ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮਾਂ ਦੌਰਾਨ ਦਿਆਲ ਸਿੰਘ ਰਿਸਰਚ ਐਾਡ ਕਲਚਰਲ ਫੋਰਮ ਲਾਹੌਰ ਵਲੋਂ ਪ੍ਰਕਾਸ਼ਿਤ ਪੰਜਾਬੀ ਤਿਮਾਹੀ ...

ਪੂਰੀ ਖ਼ਬਰ »

ਹਾਈਕੋਰਟ ਨੇ ਪਿੰਡ ਸਿਉਂਕ ਦੀ ਜ਼ਮੀਨ ਦੀ ਕਥਿਤ ਘਪਲੇਬਾਜ਼ੀ ਮਾਮਲੇ 'ਚ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੰਡੀਗੜ੍ਹ, 1 ਦਸੰਬਰ (ਬਿ੍ਜੇਂਦਰ ਗੌੜ)-ਮੋਹਾਲੀ ਦੇ ਪਿੰਡ ਸਿਉਂਕ ਵਿਚ ਵੱਡੇ ਪੱਧਰ 'ਤੇ ਕਥਿਤ ਤੌਰ 'ਤੇ ਹੋਏ ਜ਼ਮੀਨ ਦੇ ਘਪਲੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਦੀ ਜਾਂਚ ਵਿਚ ਬੀਤੇ 3 ਸਾਲਾਂ ਤੋਂ ਕੋਈ ਕਾਰਵਾਈ ਨਾ ਹੁੰਦੀ ਦੇਖ ਪਿੰਡ ਦੇ ਵਸਨੀਕ ਹਰਜੀਤ ਸਿੰਘ ਨੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਦਾ ਕੀਤਾ ਬਾਈਕਾਟ

ਜਲੰਧਰ, 1 ਦਸੰਬਰ (ਮੇਜਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰੀ ਮੰਤਰੀਆਂ ਵਲੋਂ ਬੁਲਾਈ ਮੀਟਿੰਗ ਵਿਚ ਨਾ ਜਾਣ ਦਾ ਫ਼ੈਸਲਾ ਕੀਤਾ ਹੈ ਤੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਗੱਲਬਾਤ ਲਈ ਸਿਰਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਸੱਦਾ ਦੇਣਾ ਸੰਘਰਸ਼ 'ਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ 'ਚ ਮਨਾਵੇਗਾ 100ਵਾਂ ਸਥਾਪਨਾ ਦਿਵਸ

ਸ੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵਲੋਂ ਆਪਣਾ 100ਵਾਂ ਸਥਾਪਨਾ ਦਿਵਸ ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਸ ਮੌਕੇ 12 ਦਸੰਬਰ ਤੋਂ 14 ਦਸੰਬਰ ...

ਪੂਰੀ ਖ਼ਬਰ »

ਕੈਪਟਨ ਨੇ ਦਿੱਲੀ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫ਼ਿਕੇਸ਼ਨ 'ਤੇ ਪ੍ਰਗਟਾਈ ਹੈਰਾਨੀ

ਚੰਡੀਗੜ੍ਹ, 1 ਦਸੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੇ ਕਿਸਾਨੀ ਪ੍ਰਦਰਸ਼ਨ ਬਾਰੇ ਦੋਗਲੇਪਣ ਰਵੱਈਏ ਉਤੇ ਹੈਰਾਨੀ ਜ਼ਾਹਿਰ ਕਰਦਿਆਂ ਕਿਹਾ ਕਿ ਸੰਕਟ ਦੌਰਾਨ ਖ਼ਤਰਨਾਕ ਖੇਤੀ ਕਾਨੂੰਨਾਂ ਨੂੰ ਸ਼ਰਮਨਾਕ ਤਰੀਕੇ ਨਾਲ ...

ਪੂਰੀ ਖ਼ਬਰ »

ਗੌਹਰ ਖ਼ਾਨ ਤੇ ਜ਼ੈਦ 25 ਨੂੰ ਵਿਆਹ ਬੰਧਨ 'ਚ ਬੱਝਣਗੇ

ਮੁੰਬਈ, 1 ਦਸੰਬਰ (ਏਜੰਸੀ)-ਬਾਲੀਵੁੱਡ ਅਦਾਕਾਰਾ ਗੌਹਰ ਖ਼ਾਨ ਤੇ ਡਾਂਸਰ ਜ਼ੈਦ ਦਰਬਾਰ ਨੇ ਆਪਣੇ ਰਿਸ਼ਤੇ ਨੂੰ ਅਗਲੇ ਪੜਾਅ 'ਤੇ ਲਿਜਾਣ ਦਾ ਫੈਸਲਾ ਕੀਤਾ ਹੈ ਤੇ ਦੋਹਾਂ ਨੇ 25 ਦਸੰਬਰ ਆਪਣੇ ਵਿਆਹ ਦੀ ਤਰੀਕ ਦਾ ਐਲਾਨ ਕੀਤਾ ਹੈ | ਦੋਵਾਂ ਦੀ ਪਿਛਲੇ ਮਹੀਨੇ ਮੰਗਣੀ ਹੋਈ ਸੀ | ...

ਪੂਰੀ ਖ਼ਬਰ »

ਨੀਰਵ ਮੋਦੀ ਦੀ ਹਿਰਾਸਤ 'ਚ 29 ਦਸੰਬਰ ਤੱਕ ਵਾਧਾ

ਲੰਡਨ, 1 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਥੋਂ ਦੀ ਇਕ ਅਦਾਲਤ ਨੇ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਮਾਮਲੇ 'ਚ ਮੁਲਜ਼ਮ ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਦੀ ਹਿਰਾਸਤ ਮੰਗਲਵਾਰ ਨੂੰ 29 ਦਸੰਬਰ ਤਕ ਵਧਾ ਦਿੱਤੀ¢ ਅਦਾਲਤ ਨੇ ਨੀਰਵ ਮੋਦੀ ਦੀ ਸੁਪਰਦਗੀ ਸਬੰਧੀ ...

ਪੂਰੀ ਖ਼ਬਰ »

ਸੰਨੀ ਦਿਓਲ ਨੂੰ ਹੋਇਆ ਕੋਰੋਨਾ

ਸ਼ਿਮਲਾ, 1 ਦਸੰਬਰ (ਪੀ. ਟੀ. ਆਈ.)-ਬਾਲੀਵੁੱਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਹਿਮਾਚਲ ਪ੍ਰਦੇਸ਼ ਦੇ ਸਿਹਤ ਸਕੱਤਰ ਅਮਿਤਾਬ ਅਵਸਥੀ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਕੁੱਲੂ ਜ਼ਿਲ੍ਹੇ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX