ਤਾਜਾ ਖ਼ਬਰਾਂ


ਸਿਮਰਜੀਤ ਬੈਂਸ ਨੇ evm ਹਟਾਓ ਦਾ ਮੁੱਦਾ ਵਿਧਾਨ ਸਭਾ ਅੰਦਰ ਚੁੱਕਿਆ
. . .  18 minutes ago
ਰਣਬੀਰ ਕਪੂਰ ਤੋਂ ਬਾਅਦ ਸੰਜੇ ਲੀਲਾ ਭੰਸਾਲੀ ਨੂੰ ਹੋਇਆ ਕੋਰੋਨਾ
. . .  about 1 hour ago
ਮੁੰਬਈ, 9 ਮਾਰਚ - ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਚ ਇਕ ਵਾਰ ਫਿਰ ਤੇਜੀ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰੇ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਇਸ ਮਗਰੋਂ ਫਿਲਮਮੇਕਰ ਸੰਜੇ ਲੀਲਾ ਭੰਸਾਲੀ ਨੂੰ...
ਆਂਗਣਵਾੜੀ ਵਰਕਰਾਂ ਤੋਂ ਮਨਪ੍ਰੀਤ ਬਾਦਲ ਦਾ ਖੋਹਿਆ ਪੁਤਲਾ, ਕੀਤੀ ਧੱਕਾ ਮੁੱਕੀ, ਪੁਲਿਸ 'ਤੇ ਲਾਏ ਗਲਤ ਹਰਕਤਾਂ ਕਰਨ ਦੇ ਦੋਸ਼
. . .  about 1 hour ago
ਬਠਿੰਡਾ, 9 ਮਾਰਚ (ਨਾਇਬ ਸਿੱਧੂ) - ਬਠਿੰਡਾ ਵਿਖੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਗਈਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਭਦੌੜ 'ਚ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ
. . .  about 1 hour ago
ਭਦੌੜ, 9 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ) - ਕਸਬਾ ਭਦੌੜ ਵਿਖੇ ਅੱਜ ਵਿਜੀਲੈਂਸ ਦੀ ਟੀਮ ਨੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਗੁਰਨਾਮ ਸਿੰਘ ਵਾਸੀ ਸ਼ੇਰਗੜ੍ਹ ਦੀ ਸ਼ਿਕਾਇਤ ਵਿਜੀਲੈਂਸ ਦੀ ਟੀਮ...
ਤੇਲ ਦੀਆਂ ਕੀਮਤਾਂ ਨੂੰ ਲੈ ਕੇ ਹੋਏ ਹੰਗਾਮੇ ਮਗਰੋਂ ਲੋਕ ਸਭਾ ਭਲਕੇ ਤੱਕ ਲਈ ਮੁਲਤਵੀ
. . .  about 2 hours ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਡੇ ਪਰਿਵਾਰ ਦਾ ਮੈਂਬਰ ਚੋਣ ਲੜੇਗਾ - ਆਦੇਸ਼ ਪ੍ਰਤਾਪ ਸਿੰਘ ਕੈਰੋਂ
. . .  about 2 hours ago
ਅਮਰਕੋਟ, 9 ਮਾਰਚ (ਗੁਰਚਰਨ ਸਿੰਘ ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਅੱਜ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਪਿੰਡ ਪੂਨੀਆਂ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ...
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ
. . .  about 2 hours ago
ਖਰੜ, 9 ਮਾਰਚ( ਤਰਸੇਮ ਸਿੰਘ ਜੰਡਪੁਰੀ ) - ਅੱਜ ਸੂਬਾ ਕਮੇਟੀ ਦੇ ਸੱਦੇ ਉੱਤੇ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਤੇ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋ ਮਾਜਰਾ ਦੀ ਅਗਵਾਈ ਹੇਠ ਖਰੜ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੇਸ਼...
ਅਮਰੀਕਾ ਦੇ ਸ਼ਹਿਰ 'ਹੋਲਯੋਕੇ' ਸਿਟੀ ਕੌਂਸਲ ਵਲੋਂ ਸਿੱਖਾਂ ਦੇ ਨਵੇਂ ਸਾਲ ਨੂੰ ਦਿੱਤੀ ਸਰਕਾਰੀ ਮਾਨਤਾ
. . .  about 2 hours ago
ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੇ ਸਿੱਖ ਭਾਈਚਾਰੇ ਵਿਚ ਬੇਹੱਦ ਖੁਸ਼ੀ ਦੀ ਲਹਿਰ ਪਾਈ ਗਈ ਜਦੋਂ ਅਮਰੀਕਾ ਦੀ ਮਸਸਚੁਸੈਂਟਸ ਸਟੇਟ ਦੇ ਹੋਲਯੋਕੇ ਸ਼ਹਿਰ ਦੀ ਸਿਟੀ ਕੌਂਸਲ ਨੇ ਇਕ ਮਤਾ ਪਾਸ...
ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ ਚਾਰ ਮੈਂਬਰ ਕਾਬੂ, 27 ਵਾਹਨ ਬਰਾਮਦ
. . .  about 3 hours ago
ਫਿਰੋਜ਼ਪੁਰ, 9 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ) ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 25 ਮੋਟਰਸਾਈਕਲ ਅਤੇ 2 ਐਕਟਿਵਾ...
ਜੋ ਸਰਕਾਰਾਂ ਖਿਲਾਫ ਆਵਾਜ਼ ਚੁੱਕ ਰਿਹਾ ਹੈ, ਉਸ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ - ਖਹਿਰਾ
. . .  about 3 hours ago
ਚੰਡੀਗੜ੍ਹ, 9 ਮਾਰਚ - ਪੰਜਾਬ ਏਕਤਾ ਪਾਰਟੀ ਚੀਫ਼ ਸੁਖਪਾਲ ਸਿੰਘ ਖਹਿਰਾ ਨੇ ਆਪਣੀਆਂ ਰਿਹਾਇਸ਼ਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀਆਂ ਗਈਆਂ ਛਾਪੇਮਾਰੀਆਂ 'ਤੇ ਬੋਲਦਿਆਂ ਕਿਹਾ ਕਿ ਜੋ ਵੀ ਸਰਕਾਰ ਖਿਲਾਫ ਆਵਾਜ਼ ਚੁੱਕਦਾ ਹੈ...
ਆਂਗਣਵਾੜੀ ਵਰਕਰਾਂ ਵੱਲੋਂ ਕਸਬਾ ਚੋਗਾਵਾਂ ਦੇ ਚੌਕ 'ਚ ਬਜਟ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਚੋਗਾਵਾਂ (ਅੰਮ੍ਰਿਤਸਰ) , 9 ਮਾਰਚ (ਗੁਰਬਿੰਦਰ ਸਿੰਘ ਬਾਗ਼ੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿਰੋਧ ਵਿਚ ਅੱਜ ਕਸਬਾ ਚੋਗਾਵਾਂ ਦੇ ਬਾਜ਼ਾਰ ਵਿਚ ਜ਼ੋਰਦਾਰ...
ਡੀਜ਼ਲ ਪੈਟਰੋਲ ’ਤੇ ਲਾਏ ਵੈਟ ਅਤੇ ਬਿਜਲੀ ਦੀਆਂ ਮਹਿੰਗੀਆਂ ਦਰਾਂ ਖਿਲਾਫ ਮਜੀਠੀਆ ਨੇ ਸਰਕਾਰ ਨੂੰ ਘੇਰਿਆ
. . .  about 3 hours ago
ਐਲ.ਕੇ.ਅਡਵਾਨੀ ਨੇ ਏਮਜ਼ 'ਚ ਲਗਵਾਇਆ ਕੋਰੋਨਾ ਦਾ ਟੀਕਾ
. . .  about 3 hours ago
ਨਵੀਂ ਦਿੱਲੀ, 9 ਮਾਰਚ - ਭਾਜਪਾ ਦੇ ਸੀਨੀਅਰ ਨੇਤਾ ਐਲ.ਕੇ.ਅਡਵਾਨੀ ਵਲੋਂ ਏਮਜ਼ 'ਚ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਡੋਜ਼...
ਮਜੀਠੀਆ ਨੇ ਵਿਧਾਨ ਸਭਾ 'ਚ ਸਰਕਾਰ ਨੂੰ ਘੇਰਿਆ
. . .  about 3 hours ago
ਦਿੱਲੀ ਬਜਟ : ਮਹਿਲਾਵਾਂ ਲਈ ਖੁੱਲ੍ਹਣਗੇ ਵਿਸ਼ੇਸ਼ ਮੁਹੱਲਾ ਕਲੀਨਿਕ, ਹਰ ਕਿਸੇ ਨੂੰ ਮਿਲੇਗਾ ਹੈਲਥ ਕਾਰਡ
. . .  about 4 hours ago
ਨਵੀਂ ਦਿੱਲੀ, 9 ਮਾਰਚ - ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਬਜਟ ਪੇਸ਼ ਕੀਤਾ। ਡਿਪਟੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗੁਰੂ ਹਰ ਸਹਾਏ 'ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
. . .  about 4 hours ago
ਗੁਰੂ ਹਰ ਸਹਾਏ, 9 ਮਾਰਚ ( ਹਰਚਰਨ ਸਿੰਘ ਸੰਧੂ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਜ਼ੋਰਦਾਰ ਨਿੰਦਾ ਕੀਤੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ...
ਰਣਬੀਰ ਕਪੂਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 4 hours ago
ਮੁੰਬਈ, 9 ਮਾਰਚ - ਉੱਘੇ ਅਦਾਕਾਰ ਰਣਬੀਰ ਕਪੂਰ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਦੀ ਮਾਤਾ ਨੀਤੂ ਕਪੂਰ...
ਕਿਸੇ ਵੀ ਵਿਧਾਇਕ ਘਰ ਗਲਤ ਤਰੀਕੇ ਨਾਲ ਰੇਡ ਹੋਣ ਖਿਲਾਫ ਆਵਾਜ਼ ਉਠਾਈ ਜਾਵੇ - ਸ਼ਰਨਜੀਤ ਸਿੰਘ ਢਿੱਲੋਂ
. . .  about 4 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਸਦਨ ’ਚ ਬੋਲਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਜੇਕਰ ਉਸ ਦੇ ਘਰ ਗਲਤ ਤਰੀਕੇ ਨਾਲ ਰੇਡ...
ਪੰਜਾਬ ਵਿਧਾਨ ਸਭਾ ਚ ਗੂੰਜਿਆ ਈਵੀਐਮ ਨਹੀਂ ਸਗੋਂ ਬੈਲਟ ਪੇਪਰ ਨਾਲ ਵੋਟਾਂ ਪਾਉਣ ਦਾ ਮੁੱਦਾ
. . .  about 5 hours ago
ਏ.ਬੀ.ਵੀ.ਪੀ. ਦੇ ਗੁੰਡਿਆਂ ਵਲੋਂ ਨੌਦੀਪ ਕੌਰ ਨਾਲ ਧੱਕਾ ਮੁੱਕੀ, ਪ੍ਰੋਗਰਾਮ 'ਤੇ ਕੀਤਾ ਹਮਲਾ
. . .  about 5 hours ago
ਨਵੀਂ ਦਿੱਲੀ, 9 ਮਾਰਚ - ਅੰਤਰਰਾਸ਼ਟਰੀ ਮਜ਼ਦੂਰ ਮਹਿਲਾ ਦਿਵਸ ਦਿੱਲੀ ਯੂਨੀਵਰਸਿਟੀ 'ਚ ਮਨਾਇਆ ਜਾ ਰਿਹਾ ਸੀ। ਜਿਸ ਵਿਚ ਬੁਟਾਨਾ (ਹਰਿਆਣਾ), ਗੁੜ ਮੰਡੀ (ਦਿੱਲੀ), ਹਾਥਰਸ ਜਬਰ ਜਨਾਹ ਕੇਸ...
ਖਹਿਰਾ ਘਰ ਹੋਈ ਛਾਪੇਮਾਰੀ ਦਾ ਮੁੱਦਾ ਵਿਧਾਨ ਸਭਾ 'ਚ ਉੱਠਿਆ, ਕੇਂਦਰ ਈਡੀ ਨੂੰ ਹਥਿਆਰ ਵਜੋਂ ਵਰਤ ਰਹੀ ਹੈ
. . .  about 5 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸਿਫ਼ਰ ਕਾਲ ਦੌਰਾਨ ਸੁਖਪਾਲ ਸਿੰਘ ਖਹਿਰਾ ਘਰ ਹੋਈ ਈਡੀ ਦੀ ਰੇਡ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ...
ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਇਕਾਂ ਨੇ ਵਿਧਾਨ ਸਭਾ ਬਾਹਰ ਵੰਡੀਆਂ ‘ਖ਼ਜ਼ਾਨਾ ਮੰਤਰੀ ਦੀਆਂ ਮਿੱਠੀਆਂ ਗੋਲੀਆਂ’
. . .  about 5 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ...
ਲੁਧਿਆਣਾ ਰਾਹੋਂ ਰੋਡ ਸੜਕ ਦੀ ਮੁਰੰਮਤ ਦਾ ਕੰਮ ਛੇ ਮਹੀਨੇ ਵਿਚ ਪੂਰਾ ਹੋਵੇਗਾ
. . .  about 5 hours ago
ਕਿਸਾਨਾਂ ਨੇ ਅਸ਼ਵਨੀ ਸ਼ਰਮਾ ਨੂੰ ਦਿਖਾਈਆਂ ਕਾਲ਼ੀਆ ਝੰਡੀਆਂ
. . .  about 6 hours ago
ਭੰਗਾਲਾ, 09 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਹਰਸੇ ਮਾਨਸਰ ਟੋਲ ਪਲਾਜ਼ਾ ਤੇ ਅੱਜ ਸਵੇਰੇ 9.30 ਵਜੇ ਦੇ ਕਰੀਬ ਪਠਾਨਕੋਟ...
ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਨੇ ਦਰੜਿਆ ਮੋਟਰ ਸਾਇਕਲ ਸਵਾਰ ਕਿਸਾਨ
. . .  about 6 hours ago
ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ-ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਵੱਲੋਂ ਦਰੜੇ ਜਾਣ ਕਰਕੇ ਮੋਟਰ ਸਾਇਕਲ ਸਵਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਿਸਾਨਾਂ ਦੇ ਕਾਫ਼ਲੇ ਦਿੱਲੀ ਰਵਾਨਾ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਰਿਲਾਇੰਸ ਕੰਪਨੀ ਨਵਾਂਸ਼ਹਿਰ ਅੱਗੇ ਕਿਰਤੀ ਕਿਸਾਨ ਯੂਨੀਅਨ ਦੇ ਚੱਲ ਰਹੇ ਧਰਨੇ ਤੋਂ 7 ਟਰੈਕਟਰ ਟਰਾਲੀਆਂ ਦੇ ਕਾਫ਼ਲੇ ਨੂੰ ਦਿੱਲੀ ਵਿਖੇ ਕਿਸਾਨਾਂ ਦੇ ਚੱਲ ਰਹੇ ਧਰਨੇ 'ਚ ਸ਼ਾਮਲ ਹੋਣ ਲਈ ਤੋਰਿਆ ਗਿਆ | ਇਸ ਕਾਫ਼ਲੇ 'ਚ ਸ਼ਹਾਬਪੁਰ, ਚਾਹਲ ਖੁਰਦ, ਸਜਾਵਲ ਪੁਰ, ਮਹਿਰਮਪੁਰ, ਲੰਗੜੋਆ ਦੇ ਟਰੈਕਟਰ ਟਰਾਲੀਆਂ ਸ਼ਾਮਲ ਹੋਏ | ਕਾਫ਼ਲੇ ਵਿਚ ਸ਼ਾਮਲ ਕਿਸਾਨ ਆਗੂ ਜਸਕਰਨ ਸਿੰਘ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਕੀਮਤ 'ਤੇ ਦਿੱਲੀ ਵਿਚ ਡਟੇ ਹੋਏ ਕਿਸਾਨ ਭਰਾਵਾਂ ਦੀ ਪਿੱਠ ਨਹੀਂ ਲੱਗਣ ਦੇਣਗੇ | ਮੋਦੀ ਸਰਕਾਰ ਨੂੰ ਝੁਕਾਕੇ ਹੀ ਦਮ ਲੈਣਗੇ | ਦਿੱਲੀ ਜਾਣ ਲਈ ਪਿੰਡਾਂ ਦੇ ਪਿੰਡ ਉੱਠ ਖੜ੍ਹੇ ਹੋਏ ਹਨ |
ਬੰਗਾ, (ਜਸਬੀਰ ਸਿੰਘ ਨੂਰਪੁਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਦੇ ਖਿਲਾਫ ਦਿੱਲੀ ਵਿਖੇ ਚੱਲ ਰਹੇ ਸੰਘਰਸ਼ 'ਚ ਸ਼ਾਮਲ ਹੋਣ ਲਈ ਬੰਗਾ ਹਲਕੇ ਤੋਂ ਟਰਾਲੀਆਂ 'ਚ ਦਿੱਲੀ ਲਈ ਕਾਫਲਾ ਰਵਾਨਾ ਹੋਇਆ | ਕਾਫਲੇ 'ਚ ਸ਼ਾਮਿਲ ਬਲਵੀਰ ਕਰਨਾਣਾ, ਗੁਰਨਾਮ ਸਕੋਹਪੁਰੀ, ਸਤਨਾਮ ਖਟਕੜ ਕਲਾਂ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਇਸ ਮੌਕੇ 'ਤੇ ਉਂਕਾਰ ਸਿੰਘ ਚਾਹਲ, ਜਸਕਰਨ ਸਿੰਘ ਚਾਹਲ, ਸੁਖਦੀਪ ਸਿੰਘ, ਮਨਜੀਤ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਰਣਜੀਤ ਸਿੰਘ ਮੂਸਾਪੁਰ, ਮਨਜੀਤ ਸਿੰਘ ਬਰਨਾਲਾ, ਅੰਮਿ੍ਤਪਾਲ ਸਿੰਘ ਗਰਚਾ, ਕਮਲਜੀਤ ਸਿੰਘ ਕਰਨਾਣਾ, ਬਲਜੀਤ ਸਿੰਘ ਚਾਹਲਾਂ, ਅੰਮਿ੍ਤਪਾਲ ਸਿੰਘ, ਸੁਖਦੀਪ ਸਿੰਘ ਚਾਹਲਾਂ ਆਦਿ ਹਾਜ਼ਰ ਸਨ |
ਉਸਮਾਨਪੁਰ, (ਮਝੂਰ)-ਅੱਜ ਪਿੰਡ ਕਾਜ਼ਮਪੁਰ ਤੋਂ ਗਰਾਮ ਪੰਚਾਇਤ ਦੀ ਅਗਵਾਈ ਹੇਠ ਕਿਸਾਨਾਂ ਦਾ ਇਕ ਜਥਾ ਦਿੱਲੀ ਲਈ ਰਵਾਨਾ ਹੋਇਆ | ਇਸ ਮੌਕੇ ਧਰਨੇ 'ਚ ਸ਼ਾਮਿਲ ਹੋਣ ਜਾ ਰਹੇ ਕਿਸਾਨਾਂ ਨੇ ਆਸ ਪ੍ਰਗਟ ਕੀਤੀ ਕਿ ਉਹ ਮੋਦੀ ਸਰਕਾਰ ਵਲੋਂ ਕਿਸਾਨੀ ਦੇ ਵਿਰੋਧ 'ਚ ਪਾਸ ਕੀਤੇ ਗਏ ਕਾਨੂੰਨਾਂ ਨੂੰ ਰੱਦ ਕਰਵਾ ਕੇ ਮੁੜਨਗੇ |
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਦੇ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਧਰਨੇ 'ਤੇ ਗਏ ਕਿਸਾਨਾਂ ਦੀ ਹਮਾਇਤ ਲਈ ਪਿੰਡ ਜਾਡਲੀ ਤੋਂ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਹਰਜੀਤ ਸਿੰਘ ਜਾਡਲੀ ਨੇ ਜਸਪਾਲ ਸਿੰਘ ਜਾਡਲੀ ਤੇ ਨੌਜਵਾਨ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਨੌਜਵਾਨ ਕਿਸਾਨਾਂ ਦਾ ਜਥਾ ਫਲ, ਸਾਫ਼ ਪਾਣੀ ਦੀਆਂ ਪੇਟੀਆਂ ਤੇ ਹੋਰ ਰਸਦਾਂ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਹਰਭਜਨ ਸਿੰਘ ਜਾਡਲੀ, ਪਰਮਜੀਤ ਸਿੰਘ ਨੰਬਰਦਾਰ, ਸਤਵੰਤ ਸਿੰਘ, ਕੁਲਵਿੰਦਰ ਸਿੰਘ, ਪਰਵਿੰਦਰ ਸਿੰਘ, ਪ੍ਰਭਜੋਤ ਸਿੰਘ, ਹਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਸੂਰਜ ਜਾਗੜਾ, ਗੁਰਜੀਤ ਸਿੰਘ, ਜਗਵੀਰ ਸਿੰਘ, ਕੁਲਵੀਰ ਸਿੰਘ, ਜਸਪਾਲ ਸਿੰਘ, ਗੁਰਸ਼ਾਨ ਸਿੰਘ ਤੇ ਜੁਝਾਰ ਸਿੰਘ ਆਦਿ ਹਾਜ਼ਰ ਸਨ |

ਲੁਟੇਰਿਆਂ ਵਲੋਂ ਨੌਜਵਾਨ ਤੋਂ ਲੁੱਟ ਖੋਹ- ਮਾਮਲਾ ਦਰਜ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਲਾਗੇ ਪਿੰਡ ਪਠਲਾਵਾ ਦੇ ਰਹਿਣ ਵਾਲੇ ਨੌਜਵਾਨ ਗਗਨਦੀਪ ਸਾਹਨੀ ਪਾਸੋਂ ਅਣਪਛਾਤੇ ਲੁਟੇਰਿਆਂ ਵਲੋਂ ਉਸ ਦਾ ਮੁਬਾਇਲ ਤੇ ਨਕਦੀ ਖੋਹ ਲਈ | ਉਸ ਵਲੋਂ ਬੰਗਾ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਗਿਆ ਕਿ ਉਹ ਬੰਗਾ ਦੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਭਾਜਪਾ ਆਗੂ ਲੱਕੀ ਵਲੋਂ ਅਸਤੀਫ਼ਾ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਟ੍ਰਾਂਸਪੋਰਟਰ ਸੈੱਲ ਦੇ ਪ੍ਰਧਾਨ ਨਵਦੀਪ ਸਿੰਘ ਲੱਕੀ ਨੇ ਪਾਰਟੀ ਦੀ ਜ਼ਿਲ੍ਹਾ ਟ੍ਰਾਂਸਪੋਰਟਰ ਸੈੱਲ ਦੀ ਪ੍ਰਧਾਨਗੀ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫਾ ਦਿੰਦੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਵਲੋਂ ਰੈਲਮਾਜਰਾ ਸਕੂਲ ਦਾ ਅਚਨਚੇਤ ਨਿਰੀਖਣ

ਬਲਾਚੌਰ/ਰੈਲਮਾਜਰਾ 2 ਦਸੰਬਰ (ਸ਼ਾਮ ਸੁੰਦਰ ਮੀਲੂ, ਸੁਭਾਸ਼ ਟੌਾਸਾਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਂਕਡਰੀ ਸਿੱਖਿਆ) ਜਗਜੀਤ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਦਾ ਅਚਨਚੇਤ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਸਕੂਲ 'ਚ ਸ੍ਰੀਮਤੀ ਰਮਨ ਮੋਦਗਿੱਲ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੁਜ਼ਾਹਰਾ ਕੱਲ੍ਹ

ਬਲਾਚੌਰ, 2 ਦਸੰਬਰ (ਸ਼ਾਮ ਸੁੰਦਰ ਮੀਲੂ)-ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਸਬ ਡਵੀਜ਼ਨ ਬਲਾਚੌਰ ਹਲਕੇ ਦੇ ਸਰਗਰਮ ਵਰਕਰਾਂ ਦੀ ਅਹਿਮ ਮੀਟਿੰਗ ਜਸਪਾਲ ਬਾਗੋਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਤਹਿਸੀਲ ਪ੍ਰਧਾਨ ਅਸ਼ੋਕ ...

ਪੂਰੀ ਖ਼ਬਰ »

ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਵਿਖੇ ਸੂਬਾ ਪੱਧਰੀ ਮੀਟਿੰਗ

ਬਹਿਰਾਮ, 2 ਦਸੰਬਰ (ਨਛੱਤਰ ਸਿੰਘ ਬਹਿਰਾਮ)-ਪੰਜਾਬ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੀ ਜਰੂਰੀ ਮੀਟਿੰਗ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਵਿਖੇ ਬਲਵਿੰਦਰ ਸਿੰਘ ਸੈਕਟਰੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜਾਬ ਭਰ ਤੋਂ ਜਥੇਬੰਦੀ ਦੇ ਅਹੁਦੇਦਾਰਾਂ ਨੇ ਹਿੱਸਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 13 ਮਾਮਲੇ ਆਏ ਸਾਹਮਣੇ-ਇੱਕ ਮੌਤ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 13 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ ਬਲਾਕ ਬਲਾਚੌਰ ਦੇ ਇਕ 65 ਸਾਲਾ ਵਿਅਕਤੀ ਦੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਸੀ ਉਸ ਦੀ ਕੋਰੋਨਾ ਕਾਰਨ ਅੱਜ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਲਏ ਕੋਰੋਨਾ ਦੇ ਸੈਂਪਲ

ਬਲਾਚੌਰ/ਰੈਲਮਾਜਰਾ, 2 ਦਸੰਬਰ (ਸ਼ਾਮ ਸੁੰਦਰ ਮੀਲੂ, ਸੁਭਾਸ਼ ਟੌਾਸਾ)-ਸੀਨੀਅਰ ਮੈਡੀਕਲ ਅਫ਼ਸਰ ਡਾ: ਰਵਿੰਦਰ ਠਾਕੁਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਮੁੱਤੋਂ ਦੇ ਸਰਕਾਰੀ ਹਾਈ ਸਕੂਲ ਵਿਚ ਕੋਰੋਨਾ ਜਾਂਚ ਦੇ ਸੈਂਪਲ ਲਏ ਗਏ | ਇਸ ਮੌਕੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਸਿੱਖਿਆ ਮੰਤਰੀ ਦੇ ਨਾਂਅ ਮੰਗ ਪੱਤਰ

ਨਵਾਂਸ਼ਹਿਰ-, 2 ਦਸੰਬਰ (ਗੁਰਬਖਸ਼ ਸਿੰਘ ਮਹੇ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵਲੋਂ ਮਿਥੇ ਗਏ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਐਸ.ਬੀ.ਐਸ. ਨਗਰ ਵਲੋਂ ਜਗਦੀਸ਼ ਰਾਏ, ਜੀਵਨ ਕੁਮਾਰ, ਕਮਲ ਕੁਮਾਰ, ਰਵੀ ਕੁਮਾਰ ਤੇ ਦਵਿੰਦਰ ਕੁਮਾਰ ਆਗੂ ਗੌਰਮਿੰਟ ਸਕੂਲ ਟੀਚਰ ...

ਪੂਰੀ ਖ਼ਬਰ »

ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਬਹਿਰਾਮ ਤੋਂ ਰਾਸ਼ਨ ਦੀਆਂ ਟਰਾਲੀਆਂ ਰਵਾਨਾ

ਬਹਿਰਾਮ, 2 ਦਸੰਬਰ (ਨਛੱਤਰ ਸਿੰਘ ਬਹਿਰਾਮ)-ਕੇਂਦਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਾਉਣ ਲਈ ਟੋਲ ਪਲਾਜ਼ਾ ਬਹਿਰਾਮ ਵਿਖੇ ਅਣਮਿੱਥੇ ਸਮੇਂ ਲਈ ਕਿਸਾਨਾਂ ਵਲੋਂ ਧਰਨਾ 60ਵੇਂ ਦਿਨ ਵੀ ਲੱਗਾ ਹੋਇਆ ਹੈ | ਬੁੱਧਵਾਰ ਸਵੇਰੇ ਬਹਿਰਾਮ ...

ਪੂਰੀ ਖ਼ਬਰ »

ਡੈਮੋਕਰੈਟਿਕ ਟੀਚਰਜ਼ ਫ਼ਰੰਟ ਨੇ ਦਿੱਲੀ ਗਏ ਕਿਸਾਨਾਂ ਲਈ ਜ਼ਰੂਰੀ ਸਾਮਾਨ ਭੇਜਿਆ

ਸਮੁੰਦੜਾ, 2 ਦਸੰਬਰ (ਤੀਰਥ ਸਿੰਘ ਰੱਕੜ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਬੀਤੇ ਕਈ ਦਿਨਾਂ ਤੋਂ ਦਿੱਲੀ ਵਿਖੇ ਪਹੁੰਚੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਹਲਕਾ ਗੜ੍ਹਸ਼ੰਕਰ ਤੇ ...

ਪੂਰੀ ਖ਼ਬਰ »

ਮਜਾਰੀ ਟੋਲ ਪਲਾਜ਼ੇ 'ਤੇ ਸੀਟੂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮਜਾਰੀ/ਸਾਹਿਬਾ, 2 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਸੀਟੂ ਪੰਜਾਬ ਦੇ ਸੱਦੇ 'ਤੇ ਕੇਂਦਰ ਦੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਤੇ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਤਸ਼ੱਦਦ ਦੇ ਵਿਰੋਧ ਵਿਚ ਤੇ ਕਿਸਾਨ ਸੰਘਰਸ਼ ਦੇ ਹੱਕ 'ਚ ਸਾਥੀ ਮਹਾਂ ਸਿੰਘ ਰੋੜੀ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਕੋਰੋਨਾ ਟੈਸਟ ਕੀਤੇ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਫ਼ਤਿਹ ਮੁਹਿੰਮ ਤਹਿਤ ...

ਪੂਰੀ ਖ਼ਬਰ »

ਜ਼ਿਲ੍ਹਾ ਹਸਪਤਾਲ ਦੇ ਪੀ.ਪੀ. ਯੂਨਿਟ ਵਿਖੇ ਮਮਤਾ ਦਿਵਸ ਮਨਾਇਆ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਰਾਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਦਵਿੰਦਰ ਢਾਂਡਾ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਸੰਧੂ ਨਰਸਿੰਗ ਇੰਸਟੀਚਿਊਟ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਨਵਾਂਸ਼ਹਿਰ ਦਾ ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ, ਦੂਜੇ ਭਾਗ ਦਾ ਨਤੀਜਾ 100 ਫ਼ੀਸਦੀ ਸ਼ਾਨਦਾਰ ਰਿਹਾ | ਇਸ ਨਤੀਜੇ 'ਚੋਂ ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ ਦੂਜੇ ਸਾਲ ਦੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ

ਬੰਗਾ, 2 ਨਵੰਬਰ (ਕਰਮ ਲਧਾਣਾ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੰਗਾ ਵਲੋਂ ਸਥਾਨਕ ਮੁਕੰਦਪੁਰ ਰੋਡ 'ਤੇ ਸਥਿਤ ਰਾਣਾ ਲੈਬ ਵਿਖੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਪ੍ਰਧਾਨ ਨਵਕਾਂਤ ਭਰੋਮਜਾਰਾ ਦੀ ਅਗਵਾਈ ਹੇਠ ਲਗਾਏ ਕੈਂਪ ਵਿਚ 100 ਤੋਂ ਵੱਧ ਮਰੀਜ਼ਾਂ ਦੀ ਸ਼ੂਗਰ ...

ਪੂਰੀ ਖ਼ਬਰ »

ਆੜ੍ਹਤ ਐਸੋਸੀਏਸ਼ਨ ਬਲਾਚੌਰ ਹਰ ਪੱਖੋਂ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ-ਘਈ, ਮਰਵਾਹਾ

ਬਲਾਚੌਰ, 2 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਨਗਰ ਕੌਾਸਲ ਬਲਾਚੌਰ ਦੇ ਪ੍ਰਧਾਨ ਤੇ ਐਨ.ਕੇ ਟਰੇਡਰਜ਼ ਦੇ ਮਾਲਕ ਨਰਿੰਦਰ ਕੁਮਾਰ ਟਿੰਕੂ ਘਈ, ਲਾਲਾ ਹਰੀਦੇਵ ਮਰਵਾਹਾ ਪ੍ਰਧਾਨ ਆੜ੍ਹਤ ਐਸੋਸੀਏਸ਼ਨ ਬਲਾਚੌਰ ਤੇ ਨੌਜਵਾਨ ਆੜ੍ਹਤੀ ਅਮਿਤ ਕੁਮਾਰ ਸੇਠੀ ਥੋਪੀਆ ਨੇ ਆਖਿਆ ...

ਪੂਰੀ ਖ਼ਬਰ »

ਸਿਹਤ ਵਿਭਾਗ ਮੁਕੰਦਪੁਰ ਵਿਖੇ ਹੋਏ 101 ਕੋਵਿਡ-19 ਸੈਂਪਲ

ਮੁਕੰਦਪੁਰ, 2 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-ਮਿਸ਼ਨ ਫਤਹਿ ਤਹਿਤ ਸਿਹਤ ਵਿਭਾਗ ਮੁਕੰਦਪੁਰ ਦੇ ਐਸ. ਐਮ. ਓ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ 101 ਲੋਕਾਂ ਦੇ ਕੋਵਿਡ-19 ਦੇ ਸੈਂਪਲ ਲਏ ਗਏ | ਗਰਭਵਤੀ ਔਰਤਾਂ, ਆਸ਼ਾ ਵਰਕਰ ਤੇ ਪਿੰਡ ਰਟੈਂਡਾ, ਹਕੀਮਪੁਰ, ਬਖਲੌਰ, ਰਹਿਪਾ, ...

ਪੂਰੀ ਖ਼ਬਰ »

ਕਾਹਮਾ ਕੋਆਪ੍ਰੇਟਿਵ ਬੈਂਕ 'ਚ ਵਿੱਤੀ ਸਾਖਰਤਾ ਕੈਂਪ

ਮੱਲਪੁਰ ਅੜਕਾਂ, 2 ਦਸੰਬਰ (ਮਨਜੀਤ ਸਿੰਘ ਜੱਬੋਵਾਲ)-ਦੀ ਨਵਾਂਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ ਕਾਹਮਾ ਬ੍ਰਾਂਚ ਵਲੋਂ ਮਨਵੀਰ ਸਿੰਘ ਖਹਿਰਾ ਐਮ. ਡੀ ਤੇ ਸੰਜੀਵ ਕੁਮਾਰ ਗੋੜ ਬੈਂਕ ਮੈਨੇਜਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਉਸਮਾਨਪੁਰ ਵਿਖੇ ਵਿੱਤੀ ਸਾਖਰਤਾ ਕੈਂਪ

ਉਸਮਾਨਪੁਰ, 2 ਦਸੰਬਰ (ਮਝੂਰ)- ਦੀ ਨਵਾਂਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮਟਿਡ ਦੀ ਬਰਾਂਚ ਉਸਮਾਨਪੁਰ ਵਲੋਂ ਜ਼ਿਲ੍ਹਾ ਮੈਨੇਜਰ ਸੰਜੀਵ ਗੌੜ ਦੇ ਦਿਸ਼ਾ-ਨਿਰਦੇਸ਼ਾਂ ਤੇ ਬਰਾਂਚ ਮੈਨੇਜਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਗੁਰਦੁਆਰਾ ਲਹਿੰਦੀ ਪੱਤੀ ਲਧਾਣਾ ਉੱਚਾ ਵਿਖੇ ਪ੍ਰਕਾਸ਼ ਪੁਰਬ ਮੌਕੇੇ ਸਮਾਗਮ

ਬੰਗਾ, 2 ਦਸੰਬਰ (ਕਰਮ ਲਧਾਣਾ)-ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਲਧਾਣਾ ਉੱਚਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਰਾਤਰੀ ਗੁਰਮਤਿ ਸਮਾਗਮ ਕਰਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਏ ਗੁਰਮਤਿ ...

ਪੂਰੀ ਖ਼ਬਰ »

ਲਧਾਣਾ ਝਿੱਕਾ ਸਕੂਲ 'ਚ ਮੀਟਿੰਗ

ਬੰਗਾ, 2 ਨਵੰਬਰ (ਕਰਮ ਲਧਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ 'ਚ ਸਕੂਲ ਦੀ ਦਿੱਖ ਤੇ ਬੱਚਿਆਂ ਦੀ ਪੜ੍ਹਾਈ 'ਚ ਸੁਧਾਰਾਂ ਸਬੰਧੀ ਮੀਟਿੰਗ ਜ਼ਿਲ੍ਹਾ ਸਕੂਲ ਸਿੱਖਿਆ ਸੁਧਾਰ ਕਮੇਟੀ ਦੇ ਮੁਖੀ ਡਾ. ਸੁਰਿੰਦਰ ਪਾਲ ਅਗਨੀਹੋਤਰੀ ਪਿ੍ੰ. ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਬਾਪੂ ਇੰਦਰ ਸਿੰਘ ਨਾਲ ਪ੍ਰਸਿੱਧ ਪਿੰਡ ਹੇੜੀਆਂ

ਕੁਲਦੀਪ ਸਿੰਘ ਝਿੰਗੜ 98141-70561 ਔੜ/ਝਿੰਗੜਾਂ- ਬਾਪੂ ਇੰਦਰ ਸਿੰਘ ਦੇ ਨਾਂਅ ਨਾਲ ਹੇੜੀਆਂ ਪਿੰਡ ਪ੍ਰਸਿੱਧ ਹੈ | ਸਰਬ ਸਾਂਝੀਵਾਲਤਾ ਦੀ ਇਕ ਵਿਲੱਖਣ ਪਹਿਚਾਣ ਹੈ | ਇਸ ਪਿੰਡ ਦੀ ਖ਼ਾਸੀਅਤ ਪਿੰਡ ਵਿਚ ਇਕ ਹੀ ਸਾਂਝਾ ਸ਼ਮਸ਼ਾਨਘਾਟ ਹੈ | ਪਿੰਡ ਦੀ ਪੰਚਾਇਤ ਵੀ ...

ਪੂਰੀ ਖ਼ਬਰ »

ਸਾੲੀਂ ਜੋਗਿੰਦਰ ਸ਼ਾਹ ਨੌਸ਼ਾਹੀ ਕਾਦਰੀ ਦਾ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਕਟਾਰੀਆਂ, 2 ਦਸੰਬਰ (ਨਵਜੋਤ ਸਿੰਘ ਜੱਖੂ)-ਸਾਂਈ ਅਵਿਨਾਸ਼ ਸ਼ਾਹ ਕਾਦਰੀ ਸੀਨੀਅਰ ਮੀਤ ਪ੍ਰਧਾਨ ਸੂਫ਼ਿਆਨਾ ਦਰਗਾਹ ਵੈਲਫੇਅਰ ਟਰੱਸਟ (ਪੰਜਾਬ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਦਰਗਾਰ ਸਖੀ ਸੁਲਤਾਨ ਲੱਖ ਦਾਤਾ ਪੀਰ ਜੀ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 6 ਨੂੰ

ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)-ਗੁਰਦੁਆਰਾ ਸ਼ਹੀਦਾਂ ਸਿੰਘਾਂ ਮਕਸੂਦਪੁਰ- ਸੂੰਢ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ 6 ਦਸੰਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਅਟਵਾਲ ਕਸਬਾ ਮਜਾਰੀ ਮਾਰਕੀਟ ਕਮੇਟੀ ਦੇ ਪ੍ਰਧਾਨ ਬਣੇ

ਮਜਾਰੀ/ਸਾਹਿਬਾ, 2 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਕਸਬਾ ਮਜਾਰੀ ਵਿਖੇ ਮਾਰਕੀਟ ਦੇ ਦੁਕਾਨਦਾਰਾਂ ਦੀ ਮੀਟਿੰਗ ਹੋਈ | ਜਿਸ 'ਚ ਸਤਨਾਮ ਸਿੰਘ ਅਟਵਾਲ ਨੂੰ ਸਰਬਸੰਮਤੀ ਨਾਲ ਪ੍ਰਧਾਨ, ਜੀਵਨ ਕੁਮਾਰ ਚੇਅਰਮੈਨ, ਸਰਬਜੀਤ ਸਿੰਘ ਸਕੱਤਰ, ਚਰਨਜੀਤ ਸਿੰਘ ਉੱਪ ਪ੍ਰਧਾਨ, ...

ਪੂਰੀ ਖ਼ਬਰ »

ਗੋਸਲ ਰਟੈਂਡਾ ਦੇ ਨੰਬਰਦਾਰ ਨਿਯੁਕਤ

ਮੁਕੰਦਪੁਰ, 2 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-ਪਿੰਡ ਰਟੈਂਡਾ ਦੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਿੰਦਰ ਸਿੰਘ ਗੋਸਲ ਨੂੰ ਮਾਨਯੋਗ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼ੇਨਾ ਅਗਰਵਾਲ ਵਲੋਂ ਪਿੰਡ ਦਾ ਨੰਬਰਦਾਰ ਨਿਯੁਕਤ ਕੀਤਾ ਗਿਆ | ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਮਨਦੀਪ ਬੋਇਲ ਤੇ ਮਨਪ੍ਰੀਤ ਬੋਇਲ ਕੈਨੇਡਾ ਵਲੋਂ ਵਾਲੀਬਾਲ ਖਿਡਾਰੀਆਂ ਦਾ ਮਾਣ ਸਨਮਾਨ ਜਾਰੀ

ਭੱਦੀ, 2 ਦਸੰਬਰ (ਨਰੇਸ਼ ਧੌਲ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੁੰਦੇ ਵਾਲੀਬਾਲ ਟੂਰਨਾਮੈਂਟਾਂ ਦੌਰਾਨ ਚੰਗੀ ਖੇਡ ਦਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮਨਦੀਪ ਬੋਇਲ ਤੇ ਮਨਪ੍ਰੀਤ ਬੋਇਲ ਕੈਨੇਡਾ (ਦੋਨੋਂ ਸਕੇ ਭਰਾ) ਪਿੰਡ ਸੂੰਢ ਵਲੋਂ ਸਮਾਜ ਸੇਵੀ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਕਿਸਾਨੀ ਸੰਘਰਸ਼ ਦਾ ਸਾਥ ਦੇਵਾਂਗੇ-ਬੈਂਸ

ਬਲਾਚੌਰ, 2 ਦਸੰਬਰ (ਸ਼ਾਮ ਸੁੰਦਰ ਮੀਲੂ )-ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ ਜਿੱਥੇ 80 ਫ਼ੀਸਦੀ ਲੋਕ ਖੇਤੀਬਾੜੀ ਉੱਪਰ ਹੀ ਨਿਰਭਰ ਹਨ | ਜੇਕਰ ਅਸੀਂ ਦੇਸ਼ ਨੂੰ ਖ਼ੁਸ਼ਹਾਲ ਦੇਖਣਾ ਚਾਹੁੰਦੇ ਹਾਂ ਤਾਂ ਦੇਸ਼ ਦੇ ਕਿਸਾਨ ਨੂੰ ਖ਼ੁਸ਼ਹਾਲ ਰੱਖਣਾ ਸਾਡੀ ਪਹਿਲੀ ...

ਪੂਰੀ ਖ਼ਬਰ »

ਪਿੰਡ ਸ਼ਹਾਬਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਉਸਮਾਨਪੁਰ, 2 ਦਸੰਬਰ (ਸੰਦੀਪ ਮਝੂਰ)-ਪਿੰਡ ਸ਼ਹਾਬਪੁਰ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਵਿਚ ਕੀਰਤਨ ਕਰਦਿਆਂ ਭਾਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ) -ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 3 ਦਸੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਗੁਰੂ ਨਾਨਕ ...

ਪੂਰੀ ਖ਼ਬਰ »

ਸਰਹਾਲਾ ਰਾਣੂੰਆਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬਹਿਰਾਮ, 2 ਦਸੰਬਰ (ਸਰਬਜੀਤ ਸਿੰਘ ਚੱਕਰਾਮੂੰ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਸਰਹਾਲਾ ਰਾਣੂੰਆਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਸੈਮੀਨਾਰ

ਪੋਜੇਵਾਲ ਸਰਾਂ, 2 ਦਸੰਬਰ (ਰਮਨ ਭਾਟੀਆ)-ਜ਼ਿਲ੍ਹਾ ਪੁਲਿਸ ਮੁਖੀ ਦੀਆ ਹਦਾਇਤਾਂ ਅਨੁਸਾਰ ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਸੈੱਲ ਤੇ ਸਾਂਝ ਕੇਂਦਰ ਪੋਜੇਵਾਲ ਵਲੋਂ ਪਿੰਡ ਚੰਦਿਆਣੀ ਖ਼ੁਰਦ ਵਿਖੇ ਏ.ਐੱਸ.ਆਈ. ਹੁਸਨ ਲਾਲ ਦੀ ਅਗਵਾਈ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ...

ਪੂਰੀ ਖ਼ਬਰ »

ਵਿਕਲਾਂਗ ਕਲੱਬ ਨੇ ਲਵ ਕੁਮਾਰ ਗੋਲਡੀ ਨੂੰ ਦਿੱਤਾ ਮੰਗ ਪੱਤਰ

ਬੀਣੇਵਾਲ, 2 ਦਸੰਬਰ (ਬੈਜ ਚੌਧਰੀ)-ਵਿਕਲਾਂਗ ਕਲੱਬ ਤਹਿਸੀਲ ਗੜ੍ਹਸ਼ੰਕਰ ਦੇ ਪ੍ਰਧਾਨ ਸੰਜੀਵ ਕੁਮਾਰ ਰਾਣਾ ਨੈਣਵਾਂ ਦੀ ਅਗਵਾਈ 'ਚ ਇੱਕ ਵਫ਼ਦ ਨੇ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੂੰ ਉਨ੍ਹਾਂ ਦੇ ਨਿਵਾਸ 'ਤੇ ਮਿਲ ਕੇ ਐਮ ਪੀ ...

ਪੂਰੀ ਖ਼ਬਰ »

ਕਰੀਹਾ 'ਚ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

ਮੱਲਪੁਰ ਅੜਕਾਂ, 2 ਦਸੰਬਰ (ਮਨਜੀਤ ਸਿੰਘ ਜੱਬੋਵਾਲ)-ਪੰਡ ਕਰੀਹਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਜਿਸ 'ਚ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਪ੍ਰਸਿੱਧ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਕੈਂਪ ਲਗਾਇਆ

ਮਜਾਰੀ/ਸਾਹਿਬਾ, 2 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਸੈਂਟਰਲ ਕੋਆਪਰੇਟਿਵ ਬੈਂਕ ਦੇ ਨਿਰਦੇਸ਼ਕ ਮਨਵੀਰ ਸਿੰਘ ਖਹਿਰਾ ਤੇ ਸੰਜੀਵ ਗੌੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਾਖਾ ਮਜਾਰੀ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਇਸ ਮੌਕੇ ਬਰਾਂਚ ਮੈਨੇਜਰ ਹਰਵਿੰਦਰ ...

ਪੂਰੀ ਖ਼ਬਰ »

ਧਾਰਮਿਕ ਵਿੱਦਿਅਕ ਮੁਕਾਬਲੇ ਕਰਵਾਏ

ਰੈਲਮਾਜਰਾ, 2 ਦਸੰਬਰ (ਰਾਕੇਸ਼ ਰੋਮੀ)-ਪਿੰਡ ਫ਼ਤਿਹਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਧੂਮ ਧਾਮ ਨਾਲ ਮਨਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਢਾਡੀ ਜਥੇ ਵਲੋਂ ਵਾਰਾਂ ਪੇਸ਼ ਕੀਤੀਆਂ ਗਈਆਂ | ਸ: ਕਰਨ ਸਿੰਘ ਭਿੰਡਰ ...

ਪੂਰੀ ਖ਼ਬਰ »

ਸ਼ਹਿਰ ਵਾਸੀ ਬਲਾਚੌਰ ਨੂੰ ਸਾਫ਼ ਸੁਥਰਾ ਬਣਾਉਣ ਲਈ ਕੌਾਸਲ ਨੂੰ ਦੇਣ ਸਹਿਯੋਗ-ਕਾਰਜ ਸਾਧਕ ਅਧਿਕਾਰੀ

ਬਲਾਚੌਰ, 2 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਸ਼ਹਿਰ ਨੂੰ ਹਰ ਪੱਖੋਂ ਸਾਫ਼ ਸੁਥਰਾ ਬਣਾਉਣ ਲਈ ਸ਼ਹਿਰ ਵਾਸੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਨਗਰ ਕੌਾਸਲ ਬਲਾਚੌਰ ਨੂੰ ਪੂਰਨ ਸਹਿਯੋਗ ਦੇਣ | ਇਹ ਵਿਚਾਰ ਕੌਾਸਲ ਪ੍ਰਧਾਨ ਨਰਿੰਦਰ ਕੁਮਾਰ ਟਿੰਕੂ ਘਈ ਤੇ ...

ਪੂਰੀ ਖ਼ਬਰ »

'ਆਵਾਜ਼' ਵਲੋਂ 6 ਨੂੰ ਪ੍ਰੀ-ਡਿਫੈਂਸ ਪ੍ਰਤੀਯੋਗਤਾ ਕਰਵਾਉਣ ਦਾ ਫ਼ੈਸਲਾ

ਬਲਾਚੌਰ, 2 ਦਸੰਬਰ (ਸ਼ਾਮ ਸੁੰਦਰ ਮੀਲੂ)-ਭਾਰਤੀ ਫ਼ੌਜ ਦੀ ਜਨਵਰੀ ਮਹੀਨੇ ਆ ਰਹੀ ਭਰਤੀ ਲਈ ਜ਼ਿਲੇ੍ਹ ਦੇ ਨੌਜਵਾਨਾਂ ਅੰਦਰ ਦੇਸ਼ ਸੇਵਾ ਤੇ ਫ਼ੌਜ ਦੀ ਭਰਤੀ ਦੇਖਣ ਦੀ ਇੱਛਾ ਜਗਾਉਣ ਦੇ ਮਕਸਦ ਨਾਲ ਜ਼ਿਲੇ੍ਹ ਦੀ ਨਾਮਵਰ ਸੰਸਥਾ ਆਵਾਜ਼ ਵੈੱਲਫੇਅਰ ਚੈਰੀਟੇਬਲ ਕਮੇਟੀ ਦੇ ...

ਪੂਰੀ ਖ਼ਬਰ »

ਸੰਤ ਜੱਸੋਵਾਲ ਨੂੰ ਸ਼੍ਰੋਮਣੀ ਕਮੇਟੀ ਦਾ ਐਗਜ਼ੈਕਟਿਵ ਮੈਂਬਰ ਬਣਨ 'ਤੇ ਸਨਮਾਨ

ਸੈਲਾ ਖੁਰਦ, 2 ਦਸੰਬਰ (ਹਰਵਿੰਦਰ ਸਿੰਘ ਬੰਗਾ)-ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸਮਝੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹੋਈ, ਉਪਰੰਤ ਸੰਤ ਚਰਨਜੀਤ ਸਿੰਘ ਜੱਸੋਵਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਗਜ਼ੈਕਟਿਵ ਮੈਂਬਰ ...

ਪੂਰੀ ਖ਼ਬਰ »

ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਦਾ ਬੀ. ਐਸ. ਸੀ. ਨਰਸਿੰਗ ਦਾ ਸ਼ਾਨਦਾਰ ਨਤੀਜਾ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ. ਐਸ. ਸੀ ਨਰਸਿੰਗ (ਫਾਈਨਲ) ਬੈਚ 2018-2020 ਦਾ ਨਤੀਜਾ 100 ਫੀਸਦੀ ਰਿਹਾ | ਨਰਸਿੰਗ ਕਾਲਜ ਦੇ ਮੁੱਖ ਪ੍ਰਬੰਧਕ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ...

ਪੂਰੀ ਖ਼ਬਰ »

ਭਾਜਪਾ ਵਲੋਂ ਬੂਥ ਲੈਵਲ 'ਤੇ ਕੰਮ ਕਰਨ ਲਈ ਕੇਡਰ ਕੈਂਪ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤੀ ਜਨਤਾ ਪਾਰਟੀ ਵਿਧਾਨ ਸਭਾ ਹਲਕਾ ਬੰਗਾ ਦੇ ਵਰਕਰਾਂ ਵਲੋਂ ਬੰਗਾ ਦੇ ਵਾਰਡ ਨੰ. 3 'ਚ ਬੂਥ ਲੈਵਲ 'ਤੇ ਕੰਮ ਕਰਨ ਲਈ ਡਾ. ਬਲਵੀਰ ਰਾਜ ਸ਼ਰਮਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਕੇਡਰ ਕੈਂਪ ਲਗਾਇਆ ਗਿਆ | ਕੈਂਪ 'ਚ ਲੁਧਿਆਣਾ ਤੋਂ ...

ਪੂਰੀ ਖ਼ਬਰ »

ਕਿਸਾਨਾਂ ਦੇ ਵਿਰੋਧ 'ਚ ਨੋਟੀਫ਼ਿਕੇਸ਼ਨ ਪਾਸ ਕਰਕੇ ਕੇਜਰੀਵਾਲ ਦਾ ਦੋਗਲਾ ਚਿਹਰਾ ਨੰਗਾ ਹੋਇਆ-ਬਰਾੜ

ਜਾਡਲਾ, 2 ਦਸੰਬਰ (ਬੱਲੀ)-ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਹੱਕ ਵਿਚ ਨੋਟੀਫ਼ਿਕੇਸ਼ਨ ਜਾਰੀ ਕਰਕੇ ਦਿੱਲੀ ਦੀ ਕੇਜ਼ਰੀਵਾਲ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਣ ਦੇ ਨਾਲ ਨਾਲ ਲਗਾਤਾਰ ਦੋਗਲੀ ਨੀਤੀ ਕਰਨ ਦੀ ਗੱਲ ਵੀ ਸਾਹਮਣੇ ਆਈ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਲਸਾੜਾ ਦਾ ਕਿ੍ਸ਼ਨ ਲੀਲ੍ਹਾ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਉੜਾਪੜ/ਲਸਾੜਾ, 2 ਦਸੰਬਰ (ਲਖਵੀਰ ਸਿੰਘ ਖੁਰਦ)-ਪਿੰਡ ਲਸਾੜਾ ਵਿਖੇ ਸਦੀਆਂ ਤੋਂ ਮਨਾਇਆ ਜਾਂਦਾ ਇਤਿਹਾਸਕ ਕਿ੍ਸ਼ਨ ਲੀਲਾ ਮੇਲਾ ਇਸ ਵਾਰ ਵੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਵਾਰ ਕੋਰੋਨਾ ਮਾਹਾਂਮਾਰੀ ਕਾਰਨ ਇਹ ਮੇਲਾ ਸਿਰਫ ਇਕ ਦਿਨ ਲਈ ਹੀ ਮਨਾਇਆ ਗਿਆ | ਮੇਲੇ ਵਿਚ ...

ਪੂਰੀ ਖ਼ਬਰ »

ਪਿੰਡ ਚੱਕ ਰਾਮੂੰ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬਹਿਰਾਮ, 2 ਦਸੰਬਰ (ਸਰਬਜੀਤ ਸਿੰਘ ਚੱਕਰਾਮੂੰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਪਿੰਡ ਦੌਲਤਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਾਡਲਾ, 2 ਦਸੰਬਰ (ਬਲਦੇਵ ਸਿੰਘ ਬੱਲੀ)-ਪਿੰਡ ਦੌਲਤਪੁਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਸ਼ਹੀਦ ਕੈਪਟਨ ਮਹਿਤਾ ਸਿੰਘ ਅਸ਼ੋਕ ਚੱਕਰ ਜੇਤੂ ਮੈਮੋਰੀਅਲ ਸੇਵਾ ਸੁਸਾਇਟੀ ਤੇ ਸਮੂਹ ...

ਪੂਰੀ ਖ਼ਬਰ »

ਬਾਬਾ ਬੁੱਧ ਸਿੰਘ ਜੀ ਦਾ ਜਨਮ ਦਿਨ ਮਨਾਉਣ ਸਬੰਧੀ ਮੀਟਿੰਗ

ਪੋਜੇਵਾਲ ਸਰਾਂ, 2 ਦਸੰਬਰ (ਨਵਾਂਗਰਾਈਾ)-ਗੁਰੂ ਨਾਨਕ ਮਿਸ਼ਨ ਚੈਰੀਟੇਬਲ ਟਰੱਸਟ ਨਵਾਗਰਾਂ-ਕੁੱਲਪੁਰ ਦੇ ਸੰਸਥਾਪਕ ਬਾਬਾ ਬੁੱਧ ਸਿੰਘ ਜੀ ਢਾਹਾਂ ਦੇ 5 ਦਸੰਬਰ ਨੂੰ ਜਨਮ ਦਿਵਸ ਮਨਾਉਣ ਅਤੇ ਆਮ ਲੋਕਾਂ ਨੂੰ ਉੱਚ ਪੱਧਰ ਦੀਆਂ ਸਸਤੀਆਂ ਸਿਹਤ ਸੇਵਾਵਾਂ ਦੇਣ ਲਈ ਟਰੱਸਟ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗਾਂ ਜਾਰੀ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਸੰਘਰਸ਼ ਨੂੰ ਤੇਜ ਕਰਨ ਲਈ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਅੱਜ ਇਸ ਦੀ ਤਿਆਰੀ ਲਈ ਪਿੰਡ ਕਿਸ਼ਨ ਪੁਰਾ, ਨਾਈ ਮਜਾਰਾ ਤੇ ਬਘੌਰਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਬਕਾਪੁਰ ਤੇ ਛਦੌੜੀ ਸਕੂਲਾਂ ਦਾ ਦੌਰਾ

ਮਜਾਰੀ ਸਾਹਿਬਾ, 2 ਦਸੰਬਰ (ਨਿਰਮਲਜੀਤ ਚਾਹਲ)-ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸ ਸ ਸ ਸ ਬਕਾਪੁਰ ਤੇ ਸ ਹ ਸ ਛਦੌੜੀ ਦਾ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਡਾ. ਸੁਰਿੰਦਰ ਪਾਲ ਅਗਨੀਹੋਤਰੀ ਤੇ ਪ੍ਰਮੋਦ ਭਾਰਤੀ ਨੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਝੰਡਾ ਸਾਹਿਬ ਐਮਾ ਵਿਖੇ ਧਾਰਮਿਕ ਸਮਾਗਮ

ਸੜੋਆ, 2 ਦਸੰਬਰ (ਨਾਨੋਵਾਲੀਆ)-ਗੁਰਦੁਆਰਾ ਝੰਡਾ ਸਾਹਿਬ ਪ੍ਰਬੰਧਕ ਕਮੇਟੀ ਪਿੰਡ ਐਮਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਰੰਭੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਪਾਠਾਂ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵੀ ਹੋਵੇਗੀ ਮੋਰਚੇ 'ਚ ਸ਼ਾਮਿਲ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- 4 ਦਸੰਬਰ ਨੂੰ ਨਵਾਂਸ਼ਹਿਰ ਜ਼ਿਲੇ੍ਹ ਵਿਚੋਂ ਵਿਦਿਆਰਥੀ ਦਿੱਲੀ ਮੋਰਚੇ ਵਿਚ ਸ਼ਾਮਿਲ ਹੋਣਗੇ | ਯੂਨੀਅਨ ਦੇ ਸੂਬਾ ਵਿੱਤ ਸਕੱਤਰ ਬਲਜੀਤ ਸਿੰਘ ਧਰਮਕੋਟ, ਜ਼ਿਲ੍ਹਾ ਮੀਤ ਪ੍ਰਧਾਨ ਕਮਲਦੀਪ ਮੱਲੂਪੋਤਾ ਨੇ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਭੱਦੀ, 2 ਦਸੰਬਰ (ਨਰੇਸ਼ ਧੌਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸਿੰਘਾਂ ਸ਼ਹੀਦਾਂ ਪਿੰਡ ਮੌਜੋਵਾਲ ਮਜਾਰਾ ਵਿਖੇ ਸ਼ਰਧਾ ਪੂਰਵਕ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਹਰਦੀਪ ਸਿੰਘ ...

ਪੂਰੀ ਖ਼ਬਰ »

ਚੇਅਰਮੈਨ ਚਾਂਦਪੁਰੀ ਗੈਸ ਸਿਲੰਡਰਾਂ ਦੀ ਸਪਲਾਈ ਲੈ ਕੇ ਕਿਸਾਨ ਅੰਦੋਲਨ 'ਚ ਦਿੱਲੀ ਪਹੁੰਚੇ

ਪੋਜੇਵਾਲ ਸਰਾਂ, 2 ਦਸੰਬਰ (ਰਮਨ ਭਾਟੀਆ)-ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਕਿਸਾਨਾਂ ਨੂੰ ਲੰਗਰ, ਚਾਹ ਪਾਣੀ ਤਿਆਰ ਕਰਵਾਉਣ ਲਈ ਰਸੋਈ ਗੈਸ ਦੀ ਲੋੜੀਂਦੀ ਸਪਲਾਈ ਮੁਹੱਈਆ ਕਰਵਾਉਣ ਲਈ ਬਲਾਕ ਸੰਮਤੀ ਸੜੋਆ ਦੇ ...

ਪੂਰੀ ਖ਼ਬਰ »

ਯੂਨਾਈਟਿਡ ਮਨੁੱਖੀ ਅਧਿਕਾਰ ਮੰਚ ਵਲੋਂ ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)-ਯੂਨਾਈਟਿਡ ਮਨੁੱਖੀ ਅਧਿਕਾਰ ਮੰਚ ਪੰਜਾਬ ਵਲੋਂ ਬੰਗਾ ਵਿਖੇ ਬੂਟਾ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਸਮਾਗਮ ਕੀਤਾ ਗਿਆ | ਸਮਾਗਮ ਦੌਰਾਨ ਬੂਟਾ ਸਿੰਘ ਸੋਹਲ ਨੇ ਆਖਿਆ ਕਿ ਹਰ ਜ਼ਿਲ੍ਹੇ 'ਚ ਮੰਚ ਵਲੋਂ ਅਹੁਦੇਦਾਰਾਂ ਦਾ ਸੰਗਠਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਗੰਨੇ ਦੀ ਬਕਾਇਆ ਰਾਸ਼ੀ 15 ਕਰੋੜ ਜਲਦ ਜਾਰੀ ਕਰੇ- ਜਥੇ. ਝਿੰਗੜ

ਮੁਕੰਦਪੁਰ, 2 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-ਸ਼ੂਗਰ ਮਿੱਲ ਨਵਾਂਸ਼ਹਿਰ ਦੇ ਸਾਬਕਾ ਚੇਅਰਮੈਨ ਜਥੇ. ਰਣਜੀਤ ਸਿੰਘ ਝਿੰਗੜ ਨੇ ਮੁਕੰਦਪੁਰ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਬਲਾਚੌਰ, 2 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬਲਾਚੌਰ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ਵਿਖੇ ਸਮਾਗਮ ਕਰਵਾਏ ਗਏ | ਗੁਰਦੁਆਰਾ ਨਿਰਮਲ ਡੇਰਾ ਸੰਤਗੜ੍ਹ (ਸੈਣੀ ...

ਪੂਰੀ ਖ਼ਬਰ »

ਯੂਨਾਈਟਿਡ ਮਨੁੱਖੀ ਅਧਿਕਾਰ ਮੰਚ ਵਲੋਂ ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)-ਯੂਨਾਈਟਿਡ ਮਨੁੱਖੀ ਅਧਿਕਾਰ ਮੰਚ ਪੰਜਾਬ ਵਲੋਂ ਬੰਗਾ ਵਿਖੇ ਬੂਟਾ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਸਮਾਗਮ ਕੀਤਾ ਗਿਆ | ਸਮਾਗਮ ਦੌਰਾਨ ਬੂਟਾ ਸਿੰਘ ਸੋਹਲ ਨੇ ਆਖਿਆ ਕਿ ਹਰ ਜ਼ਿਲ੍ਹੇ 'ਚ ਮੰਚ ਵਲੋਂ ਅਹੁਦੇਦਾਰਾਂ ਦਾ ਸੰਗਠਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX