ਤਾਜਾ ਖ਼ਬਰਾਂ


ਸਿਮਰਜੀਤ ਬੈਂਸ ਨੇ evm ਹਟਾਓ ਦਾ ਮੁੱਦਾ ਵਿਧਾਨ ਸਭਾ ਅੰਦਰ ਚੁੱਕਿਆ
. . .  18 minutes ago
ਰਣਬੀਰ ਕਪੂਰ ਤੋਂ ਬਾਅਦ ਸੰਜੇ ਲੀਲਾ ਭੰਸਾਲੀ ਨੂੰ ਹੋਇਆ ਕੋਰੋਨਾ
. . .  about 1 hour ago
ਮੁੰਬਈ, 9 ਮਾਰਚ - ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਚ ਇਕ ਵਾਰ ਫਿਰ ਤੇਜੀ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰੇ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਇਸ ਮਗਰੋਂ ਫਿਲਮਮੇਕਰ ਸੰਜੇ ਲੀਲਾ ਭੰਸਾਲੀ ਨੂੰ...
ਆਂਗਣਵਾੜੀ ਵਰਕਰਾਂ ਤੋਂ ਮਨਪ੍ਰੀਤ ਬਾਦਲ ਦਾ ਖੋਹਿਆ ਪੁਤਲਾ, ਕੀਤੀ ਧੱਕਾ ਮੁੱਕੀ, ਪੁਲਿਸ 'ਤੇ ਲਾਏ ਗਲਤ ਹਰਕਤਾਂ ਕਰਨ ਦੇ ਦੋਸ਼
. . .  about 1 hour ago
ਬਠਿੰਡਾ, 9 ਮਾਰਚ (ਨਾਇਬ ਸਿੱਧੂ) - ਬਠਿੰਡਾ ਵਿਖੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਗਈਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਭਦੌੜ 'ਚ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ
. . .  about 1 hour ago
ਭਦੌੜ, 9 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ) - ਕਸਬਾ ਭਦੌੜ ਵਿਖੇ ਅੱਜ ਵਿਜੀਲੈਂਸ ਦੀ ਟੀਮ ਨੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਗੁਰਨਾਮ ਸਿੰਘ ਵਾਸੀ ਸ਼ੇਰਗੜ੍ਹ ਦੀ ਸ਼ਿਕਾਇਤ ਵਿਜੀਲੈਂਸ ਦੀ ਟੀਮ...
ਤੇਲ ਦੀਆਂ ਕੀਮਤਾਂ ਨੂੰ ਲੈ ਕੇ ਹੋਏ ਹੰਗਾਮੇ ਮਗਰੋਂ ਲੋਕ ਸਭਾ ਭਲਕੇ ਤੱਕ ਲਈ ਮੁਲਤਵੀ
. . .  about 2 hours ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਡੇ ਪਰਿਵਾਰ ਦਾ ਮੈਂਬਰ ਚੋਣ ਲੜੇਗਾ - ਆਦੇਸ਼ ਪ੍ਰਤਾਪ ਸਿੰਘ ਕੈਰੋਂ
. . .  about 2 hours ago
ਅਮਰਕੋਟ, 9 ਮਾਰਚ (ਗੁਰਚਰਨ ਸਿੰਘ ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਅੱਜ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਪਿੰਡ ਪੂਨੀਆਂ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ...
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ
. . .  about 2 hours ago
ਖਰੜ, 9 ਮਾਰਚ( ਤਰਸੇਮ ਸਿੰਘ ਜੰਡਪੁਰੀ ) - ਅੱਜ ਸੂਬਾ ਕਮੇਟੀ ਦੇ ਸੱਦੇ ਉੱਤੇ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਤੇ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋ ਮਾਜਰਾ ਦੀ ਅਗਵਾਈ ਹੇਠ ਖਰੜ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੇਸ਼...
ਅਮਰੀਕਾ ਦੇ ਸ਼ਹਿਰ 'ਹੋਲਯੋਕੇ' ਸਿਟੀ ਕੌਂਸਲ ਵਲੋਂ ਸਿੱਖਾਂ ਦੇ ਨਵੇਂ ਸਾਲ ਨੂੰ ਦਿੱਤੀ ਸਰਕਾਰੀ ਮਾਨਤਾ
. . .  about 2 hours ago
ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੇ ਸਿੱਖ ਭਾਈਚਾਰੇ ਵਿਚ ਬੇਹੱਦ ਖੁਸ਼ੀ ਦੀ ਲਹਿਰ ਪਾਈ ਗਈ ਜਦੋਂ ਅਮਰੀਕਾ ਦੀ ਮਸਸਚੁਸੈਂਟਸ ਸਟੇਟ ਦੇ ਹੋਲਯੋਕੇ ਸ਼ਹਿਰ ਦੀ ਸਿਟੀ ਕੌਂਸਲ ਨੇ ਇਕ ਮਤਾ ਪਾਸ...
ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ ਚਾਰ ਮੈਂਬਰ ਕਾਬੂ, 27 ਵਾਹਨ ਬਰਾਮਦ
. . .  about 3 hours ago
ਫਿਰੋਜ਼ਪੁਰ, 9 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ) ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 25 ਮੋਟਰਸਾਈਕਲ ਅਤੇ 2 ਐਕਟਿਵਾ...
ਜੋ ਸਰਕਾਰਾਂ ਖਿਲਾਫ ਆਵਾਜ਼ ਚੁੱਕ ਰਿਹਾ ਹੈ, ਉਸ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ - ਖਹਿਰਾ
. . .  about 3 hours ago
ਚੰਡੀਗੜ੍ਹ, 9 ਮਾਰਚ - ਪੰਜਾਬ ਏਕਤਾ ਪਾਰਟੀ ਚੀਫ਼ ਸੁਖਪਾਲ ਸਿੰਘ ਖਹਿਰਾ ਨੇ ਆਪਣੀਆਂ ਰਿਹਾਇਸ਼ਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀਆਂ ਗਈਆਂ ਛਾਪੇਮਾਰੀਆਂ 'ਤੇ ਬੋਲਦਿਆਂ ਕਿਹਾ ਕਿ ਜੋ ਵੀ ਸਰਕਾਰ ਖਿਲਾਫ ਆਵਾਜ਼ ਚੁੱਕਦਾ ਹੈ...
ਆਂਗਣਵਾੜੀ ਵਰਕਰਾਂ ਵੱਲੋਂ ਕਸਬਾ ਚੋਗਾਵਾਂ ਦੇ ਚੌਕ 'ਚ ਬਜਟ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਚੋਗਾਵਾਂ (ਅੰਮ੍ਰਿਤਸਰ) , 9 ਮਾਰਚ (ਗੁਰਬਿੰਦਰ ਸਿੰਘ ਬਾਗ਼ੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿਰੋਧ ਵਿਚ ਅੱਜ ਕਸਬਾ ਚੋਗਾਵਾਂ ਦੇ ਬਾਜ਼ਾਰ ਵਿਚ ਜ਼ੋਰਦਾਰ...
ਡੀਜ਼ਲ ਪੈਟਰੋਲ ’ਤੇ ਲਾਏ ਵੈਟ ਅਤੇ ਬਿਜਲੀ ਦੀਆਂ ਮਹਿੰਗੀਆਂ ਦਰਾਂ ਖਿਲਾਫ ਮਜੀਠੀਆ ਨੇ ਸਰਕਾਰ ਨੂੰ ਘੇਰਿਆ
. . .  about 3 hours ago
ਐਲ.ਕੇ.ਅਡਵਾਨੀ ਨੇ ਏਮਜ਼ 'ਚ ਲਗਵਾਇਆ ਕੋਰੋਨਾ ਦਾ ਟੀਕਾ
. . .  about 3 hours ago
ਨਵੀਂ ਦਿੱਲੀ, 9 ਮਾਰਚ - ਭਾਜਪਾ ਦੇ ਸੀਨੀਅਰ ਨੇਤਾ ਐਲ.ਕੇ.ਅਡਵਾਨੀ ਵਲੋਂ ਏਮਜ਼ 'ਚ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਡੋਜ਼...
ਮਜੀਠੀਆ ਨੇ ਵਿਧਾਨ ਸਭਾ 'ਚ ਸਰਕਾਰ ਨੂੰ ਘੇਰਿਆ
. . .  about 3 hours ago
ਦਿੱਲੀ ਬਜਟ : ਮਹਿਲਾਵਾਂ ਲਈ ਖੁੱਲ੍ਹਣਗੇ ਵਿਸ਼ੇਸ਼ ਮੁਹੱਲਾ ਕਲੀਨਿਕ, ਹਰ ਕਿਸੇ ਨੂੰ ਮਿਲੇਗਾ ਹੈਲਥ ਕਾਰਡ
. . .  about 4 hours ago
ਨਵੀਂ ਦਿੱਲੀ, 9 ਮਾਰਚ - ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਬਜਟ ਪੇਸ਼ ਕੀਤਾ। ਡਿਪਟੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗੁਰੂ ਹਰ ਸਹਾਏ 'ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
. . .  about 4 hours ago
ਗੁਰੂ ਹਰ ਸਹਾਏ, 9 ਮਾਰਚ ( ਹਰਚਰਨ ਸਿੰਘ ਸੰਧੂ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਜ਼ੋਰਦਾਰ ਨਿੰਦਾ ਕੀਤੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ...
ਰਣਬੀਰ ਕਪੂਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 4 hours ago
ਮੁੰਬਈ, 9 ਮਾਰਚ - ਉੱਘੇ ਅਦਾਕਾਰ ਰਣਬੀਰ ਕਪੂਰ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਦੀ ਮਾਤਾ ਨੀਤੂ ਕਪੂਰ...
ਕਿਸੇ ਵੀ ਵਿਧਾਇਕ ਘਰ ਗਲਤ ਤਰੀਕੇ ਨਾਲ ਰੇਡ ਹੋਣ ਖਿਲਾਫ ਆਵਾਜ਼ ਉਠਾਈ ਜਾਵੇ - ਸ਼ਰਨਜੀਤ ਸਿੰਘ ਢਿੱਲੋਂ
. . .  about 4 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਸਦਨ ’ਚ ਬੋਲਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਜੇਕਰ ਉਸ ਦੇ ਘਰ ਗਲਤ ਤਰੀਕੇ ਨਾਲ ਰੇਡ...
ਪੰਜਾਬ ਵਿਧਾਨ ਸਭਾ ਚ ਗੂੰਜਿਆ ਈਵੀਐਮ ਨਹੀਂ ਸਗੋਂ ਬੈਲਟ ਪੇਪਰ ਨਾਲ ਵੋਟਾਂ ਪਾਉਣ ਦਾ ਮੁੱਦਾ
. . .  about 5 hours ago
ਏ.ਬੀ.ਵੀ.ਪੀ. ਦੇ ਗੁੰਡਿਆਂ ਵਲੋਂ ਨੌਦੀਪ ਕੌਰ ਨਾਲ ਧੱਕਾ ਮੁੱਕੀ, ਪ੍ਰੋਗਰਾਮ 'ਤੇ ਕੀਤਾ ਹਮਲਾ
. . .  about 5 hours ago
ਨਵੀਂ ਦਿੱਲੀ, 9 ਮਾਰਚ - ਅੰਤਰਰਾਸ਼ਟਰੀ ਮਜ਼ਦੂਰ ਮਹਿਲਾ ਦਿਵਸ ਦਿੱਲੀ ਯੂਨੀਵਰਸਿਟੀ 'ਚ ਮਨਾਇਆ ਜਾ ਰਿਹਾ ਸੀ। ਜਿਸ ਵਿਚ ਬੁਟਾਨਾ (ਹਰਿਆਣਾ), ਗੁੜ ਮੰਡੀ (ਦਿੱਲੀ), ਹਾਥਰਸ ਜਬਰ ਜਨਾਹ ਕੇਸ...
ਖਹਿਰਾ ਘਰ ਹੋਈ ਛਾਪੇਮਾਰੀ ਦਾ ਮੁੱਦਾ ਵਿਧਾਨ ਸਭਾ 'ਚ ਉੱਠਿਆ, ਕੇਂਦਰ ਈਡੀ ਨੂੰ ਹਥਿਆਰ ਵਜੋਂ ਵਰਤ ਰਹੀ ਹੈ
. . .  about 5 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸਿਫ਼ਰ ਕਾਲ ਦੌਰਾਨ ਸੁਖਪਾਲ ਸਿੰਘ ਖਹਿਰਾ ਘਰ ਹੋਈ ਈਡੀ ਦੀ ਰੇਡ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ...
ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਇਕਾਂ ਨੇ ਵਿਧਾਨ ਸਭਾ ਬਾਹਰ ਵੰਡੀਆਂ ‘ਖ਼ਜ਼ਾਨਾ ਮੰਤਰੀ ਦੀਆਂ ਮਿੱਠੀਆਂ ਗੋਲੀਆਂ’
. . .  about 5 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ...
ਲੁਧਿਆਣਾ ਰਾਹੋਂ ਰੋਡ ਸੜਕ ਦੀ ਮੁਰੰਮਤ ਦਾ ਕੰਮ ਛੇ ਮਹੀਨੇ ਵਿਚ ਪੂਰਾ ਹੋਵੇਗਾ
. . .  about 5 hours ago
ਕਿਸਾਨਾਂ ਨੇ ਅਸ਼ਵਨੀ ਸ਼ਰਮਾ ਨੂੰ ਦਿਖਾਈਆਂ ਕਾਲ਼ੀਆ ਝੰਡੀਆਂ
. . .  about 6 hours ago
ਭੰਗਾਲਾ, 09 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਹਰਸੇ ਮਾਨਸਰ ਟੋਲ ਪਲਾਜ਼ਾ ਤੇ ਅੱਜ ਸਵੇਰੇ 9.30 ਵਜੇ ਦੇ ਕਰੀਬ ਪਠਾਨਕੋਟ...
ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਨੇ ਦਰੜਿਆ ਮੋਟਰ ਸਾਇਕਲ ਸਵਾਰ ਕਿਸਾਨ
. . .  about 6 hours ago
ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ-ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਵੱਲੋਂ ਦਰੜੇ ਜਾਣ ਕਰਕੇ ਮੋਟਰ ਸਾਇਕਲ ਸਵਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਰੂਪਨਗਰ

ਵੱਖ-ਵੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀ ਤੇ ਅਰਥੀ ਫੂਕ ਮੁਜ਼ਾਹਰਾ

ਨੂਰਪੁਰ ਬੇਦੀ, 2 ਦਸੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਿਸਾਨ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਦੀ ਹਮਾਇਤ ਕਰਦਿਆਂ ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸ਼ੀਏਸ਼ਨ ਜ਼ਿਲ੍ਹਾ ਰੂਪਨਗਰ ਤੇ ਬਲਾਕ ਇਕਾਈ ਨੂਰਪੁਰ ਬੇਦੀ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਕੈਮਿਸਟ ਐਸੋਸ਼ੀਏਸ਼ਨ ਵਲੋਂ ਸਾਂਝੇ ਰੂਪ 'ਚ ਕੇਂਦਰ ਦੀ ਮੋਦੀ ਸਰਕਾਰ ਤੇ ਹਰਿਆਣਾ ਦੀ ਖੱਟਰ ਸਰਕਾਰ ਖਿਲਾਫ ਰੋਸ ਰੈਲੀ ਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿਚ ਸਰਕਾਰ ਵਿਰੋਧੀ ਤਖਤੀਆਂ ਤੇ ਝੰਡੇ ਲੈ ਕੇ ਇਹ ਰੋਸ ਰੈਲੀ ਵਿਸ਼ਵਕਰਮਾ ਮੰਦਿਰ ਤੋਂ ਸ਼ੁਰੂ ਕਰਕੇ ਬੱਸ ਸਟੈਂਡ ਨੂਰਪੁਰ ਬੇਦੀ ਵਿਖੇ ਸਮਾਪਤ ਕੀਤੀ | ਇਸ ਦੌਰਾਨ ਮੈਡੀਕਲ ਪ੍ਰੈਕਟੀਸ਼ਨਰ ਐਸੋ: ਦੇ ਸੂਬਾ ਪ੍ਰਧਾਨ ਡਾ.ਰਮੇਸ਼ ਬਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਸਰਕਾਰ ਬਹਿਰੀ ਹੋ ਚੁੱਕੀ ਹੈ ਜਿਨ੍ਹਾਂ ਨੂੰ ਕਿਸਾਨਾਂ ਦੇ ਦਰਦ ਦੀਆ ਅਵਾਜਾਂ ਸੁਣਾਈ ਨਹੀਂ ਦਿੰਦੀਆਂ ਪਰੰਤੂ ਮੋਦੀ ਸਾਹਿਬ ਇਤਿਹਾਸ ਦੇ ਪੰਨੇ ਫਰੋਲਕੇ ਦੇਖ ਲਵੇ ਜਦੋਂ ਵੀ ਕੋਈ ਨਵਾਂ ਬਾਬਰ ਜੰਮਿਆ ਹੈ ਪੰਜਾਬ ਦੇ ਲੋਕਾਂ ਨੇ ਉਸ ਦਾ ਤਖਤ ਪਲਟਾਇਆ ਹੈ ਤੇ ਹੁਣ ਮੋਦੀ ਦੀ ਵਾਰੀ ਹੈ | ਇਸ ਨੂੰ ਵੀ ਲੋਕ ਮਿੱਟੀ ਵਿਚ ਮਿਲਾ ਕੇ ਦਮ ਲੈਣਗੇ | ਕਿਸਾਨ ਆਗੂ ਭਜਨ ਸਿੰਘ ਸੰਦੋਆ ਨੇ ਕਿਹਾ ਕਿ ਅੱਜ ਅਸੀਂ ਇੱਥੇ ਮੌਦੀ ਦੀ ਅਰਥੀ ਫੂਕੀ ਹੈ ਤੇ ਦਿੱਲੀ ਵਿਚ ਸਾਡੇ ਕਿਸਾਨ ਭਰਾ ਮੋਦੀ ਦੇ ਸਮੁੱਚੇ ਸਾਮਰਾਜ ਨੂੰ ਸੁਆਹਾ ਕਰਕੇ ਹੀ ਵਾਪਸ ਮੁੜਨਗੇ ਤੇ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਇਹ ਧਰਨੇ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ | ਇਸ ਦੌਰਾਨ ਸੰਤੋਖ ਸਿੰਘ ਸਰਾਏਾ, ਡਾ. ਵੇਦ ਪ੍ਰਕਾਸ਼, ਦਿਨੇਸ਼ ਹੱਲਣ, ਗੁਰਨਾਮ ਦਾਸ, ਪ੍ਰੇਮ ਚੰਦ ਜੱਟਪੁਰ, ਜੋਰਾਵਰ ਭਾੳਵਾਲ, ਕਾਮਰੇਡ ਗੀਤਾ ਰਾਮ ਨੇ ਵੀ ਸੰਬੋਧਿਤ ਕਰਦਿਆਂ ਕੇਂਦਰ ਦੇ ਕਾਲੇ ਕਾਨੂੰਨਾ ਨੂੰ ਲੋਕਤੰਤਰ ਦਾ ਕਤਲ ਦੱਸਿਆ ਤੇ ਅੰਤ ਤੱਕ ਕਿਸਾਨਾਂ ਦਾ ਸਾਥ ਦੇਣ ਦਾ ਐਲਾਨ ਕੀਤਾ | ਇਸ ਦੌਰਾਨ ਬੀਤੇ ਕਈ ਦਿਨਾਂ ਤੋਂ ਕਿਸਾਨਾਂ ਦੇ ਘੋਲ ਵਿਚ ਹਿੱਸਾ ਲੈ ਰਹੇ ਲੋਕ ਗਾਇਕ ਹਰਮਿੰਦਰ ਨੂਰਪੁਰੀ ਨੇ ਵੀ ਸਰਕਾਰ ਵਿਰੋਧੀ ਗੀਤ ਗਾ ਕੇ ਮੋਦੀ ਦੇ ਕਾਲੇ ਕਾਰਨਾਮਿਆਂ ਤੇ ਨਿਸ਼ਾਨਾਂ ਸਾਧਿਆ | ਅੰਤ ਵਿਚ ਸਮੂਹ ਜੱਥੇਬੰਦੀਆਂ ਨੇ ਇਕਜੁੱਟਤਾ ਦਿਖਾਉਂਦਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਦਾ ਪੁੱਤਲਾ ਸਾੜਿਆ | ਇਸ ਪ੍ਰਦਰਸ਼ਨ ਦੌਰਾਨ ਐਮ.ਪੀ.ਏ.ਪੀ ਦੇ ਪੰਜਾਬ ਚੈਅਰਮੈਨ ਡਾ. ਠਾਕੁਰਜੀਤ ਮੁਹਾਲੀ, ਬਲਾਕ ਪ੍ਰਧਾਨ ਡਾ. ਸਵਰਨਜੀਤ, ਵਿਜੇ ਚੌਧਰੀ, ਰੌਸ਼ਨ ਲਾਲ, ਦਲਜੀਤ ਰਾਏਪੁਰ, ਸਰਪੰਚ ਬਖਸ਼ੀਸ਼ ਸੰਦੋਆ, ਬਲਵੀਰ ਸੈਣੀ, ਡਾ. ਕਮਲਜੀਤ, ਕਰਮ ਚੰਦ, ਗੁਰਪਾਲ ਸਿੰਘ, ਰਾਮ ਪਿਆਰਾ, ਹਰਬੰਸ ਲਾਲ, ਜਗੀਰ ਸਿੰਘ, ਰਾਮ ਕੁਮਾਰ, ਡਾ.ਚਰਨਦਾਸ, ਅਮਰੀਕ ਲਾਲਪੁਰ, ਰਘੁਵੀਰ ਸਿੰਘ, ਗੁਰਸ਼ਰਨ ਸਿੰਘ ਮੁਹਾਲੀ, ਧਰਮਿੰਦਰ ਮੁਹਾਲੀ, ਕੁਲਵੀਰ ਸਿੰਘ, ਮੋਹਣ ਲਾਲ ਚਾਂਦਲਾ, ਰਜਿੰਦਰ ਕੁਮਾਰ, ਸ਼ਿਵ ਸਿੰਘ, ਮੌਨੂ ਮੂਸਾਪੁਰੀ, ਰਾਮ ਸਿੰਘ, ਡਾ.ਰਵੀ ਬੜੀ ਹਵੇਲੀ, ਗੁਰਦੀਪ ਸਿੰਘ ਪ੍ਰਧਾਨ ਬਲਾਕ ਰੋਪੜ, ਡਾ.ਮੌਹਿਤ ਆਦਿ ਹਾਜ਼ਰ ਸਨ |

ਅਮੀਰ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਲੈ ਕੇ ਜਾਣ ਲਈ ਸਮਾਜ ਸੇਵੀ ਸੰਸਥਾਵਾਂ ਦੀ ਵਿਸ਼ੇਸ਼ ਭੂਮਿਕਾ-ਰਾਣਾ ਕੇ.ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਜੇ.ਐਸ. ਨਿੱਕੂਵਾਲ)-ਸਾਡੀ ਸਮਾਜ ਸੇਵਾ ਦੀ ਅਮੀਰ ਵਿਰਾਸਤ ਨੂੰ ਆਉਣ ਵਾਲੀਆਂ ਪੀੜੀਆਂ ਤੱਕ ਲੈ ਕੇ ਜਾਣ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ | ਇਸਤਰੀਆਂ ਸਾਡੇ ਬੱਚਿਆ ਖ਼ਾਸ ਤੌਰ ਤੇ ...

ਪੂਰੀ ਖ਼ਬਰ »

ਗਹਿਣਿਆਂ ਤੇ ਨਕਦੀ ਸਮੇਤ 8 ਲੱਖ ਦੀ ਚੋਰੀ

ਰੂਪਨਗਰ, 2 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਦੇ ਇੱਕ ਘਰ ਵਿਚ ਗਹਿਣਿਆਂ ਤੇ ਨਕਦੀ ਸਮੇਤ ਕੁੱਲ 8 ਲੱਖ ਰੁਪਏ ਦੀ ਚੋਰੀ ਹੋਣ ਦੀ ਸੂਚਨਾ ਹੈ | ਮਲਹੋਤਰਾ ਕਲੋਨੀ ਗਲੀ ਨੰਬਰ 2 ਮਕਾਨ ਨੰਬਰ 2924/9 ਨਿਵਾਸੀ ਭਾਗ ਸਿੰਘ ਰੱਤੇਵਾਲੀਆ ਨੇ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਦਾ ...

ਪੂਰੀ ਖ਼ਬਰ »

ਕਰਮਚਾਰੀ ਦਲ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਜੇ. ਐੱਸ. ਨਿੱਕੂਵਾਲ)-ਵਣ ਰੇਂਜ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਮਚਾਰੀ ਦਲ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਮੀਤ ਪ੍ਰਧਾਨ ਮੰਗਲ ਸਿੰਘ ਰੇਂਜ ਪ੍ਰਧਾਨ ਪ੍ਰੇਮ ਕੁਮਾਰ ਮਹਿੰਦਲੀ ਅਤੇ ਹੋਰ ਮੈਂਬਰਾਂ ਦੀ ਹਾਜ਼ਰੀ ਵਿਚ ਵਣ ...

ਪੂਰੀ ਖ਼ਬਰ »

ਮੋਦੀ ਸਰਕਾਰ ਅਤੇ ਖੱਟੜ ਸਰਕਾਰ ਦਾ ਪੁਤਲਾ ਫੂਕਿਆ

ਰੂਪਨਗਰ, 2 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸੀਟੂ ਪੰਜਾਬ ਦੇ ਸੱਦੇ 'ਤੇ ਸਵਰਾਜ ਮਾਜਦਾ ਕੰਟੈੱ੍ਰਕਟ ਡਰਾਈਵਰ ਵਰਕਰ ਯੂਨੀਅਨ ਸੀਟੂ ਅਤੇ ਸਵਰਾਜ ਮਾਜਦਾ ਵਰਕਰ ਯੂਨੀਅਨ ਸੀਟੂ ਵਲੋ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਵਿਰੁੱਧ ਬਣਾਏ ਕਾਲੇ ਕਾਨੂੰਨਾਂ ਅਤੇ ...

ਪੂਰੀ ਖ਼ਬਰ »

ਮਿੱਤਲ ਵਲੋਂ ਨਗਰ ਕੌ ਾਸਲ ਚੋਣਾਂ 'ਚ ਟਿਕਟਾਂ ਵੰਡਣ ਅਤੇ ਜ਼ਿਲ੍ਹਾ ਪ੍ਰਧਾਨ ਅਠਵਾਲ ਨੂੰ ਬਦਲੇ ਜਾਣ ਦੀ ਸਿਆਸੀ ਚਰਚਾ ਨਾਲ ਭਾਜਪਾ 'ਚ ਭੰਬਲਭੂਸੇ ਵਾਲੀ ਸਥਿਤੀ ਬਣੀ

ਨੰਗਲ, 2 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਅਗਾਮੀਂ ਨਗਰ ਕੌਾਸਲ ਚੋਣਾਂ 'ਚ ਭਾਜਪਾ ਦੀਆਂ ਟਿਕਟਾਂ ਦੀ ਵੰਡ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਵਲੋਂ ਕੀਤੇ ਜਾਣ ਦੀ ਛਿੜੀ ਨਵੀਂ ਸਿਆਸੀ ਚਰਚਾ ਅਤੇ ਭਾਜਪਾ ਹਾਈਕਮਾਂਡ ਵਲੋਂ ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ...

ਪੂਰੀ ਖ਼ਬਰ »

ਆਈ.ਆਈ.ਟੀ. ਰੋਪੜ ਨੂੰ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਲੋਂ 5 ਕਰੋੜ ਦੀ ਗਰਾਂਟ ਮਿਲੀ

ਰੂਪਨਗਰ, 2 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)- ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ), ਰੋਪੜ ਵਲੋਂ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ (ਡੀ. ਐਸ. ਟੀ) ਤੋਂ 5 ਕਰੋੜ ਰੁਪਏ ਦੀ ਗਰਾਂਟ ਪ੍ਰਾਪਤ ਕਰਦਿਆਂ ਇੱਕ ਹੋਰ ਮਾਰਕਾ ਮਾਰਿਆ ਗਿਆ ਹੈ | ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਜਿੱਤਿਆ ਸਵੱਛ ਭਾਰਤ ਪੁਰਸਕਾਰ

ਰੂਪਨਗਰ, 2 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)- ਸਵੱਛ ਸਰਵੇਖਣ-2021 ਤਹਿਤ ਸ਼ਹਿਰ ਦੇ ਵੱਖ-ਵੱਖ ਸਕੂਲਾਂ, ਹੋਟਲਾਂ ਅਤੇ ਕਾਲੋਨੀਆਂ ਦੀ ਸਵੱਛਤਾ ਰੈਕਿੰਗ ਤਹਿਤ ਨਗਰ ਕੌਾਸਲ ਰੂਪਨਗਰ ਦੀ ਟੀਮ ਵਲੋਂ ਚੈਕਿੰਗ ਕੀਤੀ ਗਈ | ਇਸ ਸਰਵੇਖਣ ਤਹਿਤ ਵੱਖ-ਵੱਖ ਸਕੂਲਾਂ ਵਿਚ ਸਮੁੱਚੀ ...

ਪੂਰੀ ਖ਼ਬਰ »

ਸਿੰਗਲ ਵਿੰਡੋ ਪ੍ਰਣਾਲੀ ਰਾਹੀਂ ਹੁਣ ਕੋਈ ਵੀ ਉੱਦਮੀ ਸਰਕਾਰੀ ਵਿਭਾਗਾਂ ਤੋਂ ਮਨਜ਼ੂਰੀਆਂ ਘਰ ਬੈਠਿਆਂ ਪ੍ਰਾਪਤ ਕਰ ਸਕਦਾ ਹੈ-ਡੀ. ਸੀ.

ਰੂਪਨਗਰ, 2 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅੱਜ ਪੰਜਾਬ ਸਰਕਾਰ ਦੀ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ (ਆਈ.ਬੀ.ਡੀ.ਪੀ-2017), ਬਿਜ਼ਨਸ ਫਰਸਟ ਪੋਰਟਲ, ਸਟੇਟ ਰਿਫੋਰਮਸ ਐਕਸ਼ਨ ਪਲਾਨ-2020 ਅਧੀਨ, 'ਈਜ਼ ਆਫ਼ ਡੂਇੰਗ ਬਿਜ਼ਨਸ', ਰਾਈਟ ...

ਪੂਰੀ ਖ਼ਬਰ »

ਚੀਰਾ ਰਹਿਤ ਨਸਬੰਦੀ ਪੰਦ੍ਹਰਵਾੜੇ ਸਬੰਧੀ ਸੈਮੀਨਾਰ ਕਰਵਾਇਆ

ਨੂਰਪੁਰ ਬੇਦੀ, 2 ਦਸੰਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਡਾ: ਦਵਿੰਦਰ ਕੁਮਾਰ ਸਪਰਾ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਚੀਰਾ ਰਹਿਤ ਨਸਬੰਦੀ ਸਬੰਧੀ ਸੈਮੀਨਾਰ ਕੀਤਾ ਗਿਆ | ਇਸ ਮੌਕੇ ਡਾ: ...

ਪੂਰੀ ਖ਼ਬਰ »

ਕਫ਼ਾਇਤੀ ਐਲ.ਈ.ਡੀ. ਬਲਬ ਯੋਜਨਾ ਤਹਿਤ ਕੈਂਪ ਲਗਾਇਆ

ਪੁਰਖਾਲੀ, 2 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)- ਰੈਗੂਲੇਟਰੀ ਕਮਿਸ਼ਨ ਵਲੋਂ ਚਲਾਈ ਜਾ ਰਹੀ 'ਕਿਫ਼ਾਇਤੀ ਐਲ. ਈ. ਡੀ. ਬਲਬ ਯੋਜਨਾ' ਤਹਿਤ ਪਾਵਰਕਾਮ ਦਫ਼ਤਰ ਮੀਆਂਪੁਰ ਵਲੋਂ 66 ਕੇ.ਵੀ. ਬਿਜਲੀ ਗਰਿੱਡ ਪੁਰਖਾਲੀ ਵਿਖੇ ਬਿਜਲੀ ਮੁਆਫ਼ੀ ਵਾਲੇ ਖਪਤਕਾਰਾਂ ਨੂੰ ਐੱਲ.ਈ.ਡੀ. ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪੁਰਖਾਲੀ, 2 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮਪੁਰ- ਪੁਰਖਾਲੀ ਦੀ ਸੰਗਤ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਗੁਰਦੁਆਰਾ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਕਿਸਾਨ ਅੰਦੋਲਨ ਦਾ ਸਮਰਥਨ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਜੇ.ਐੱਸ. ਨਿੱਕੂਵਾਲ)-ਸਥਾਨਕ ਬਾਰ ਐਸੋਸੀਏਸ਼ਨ ਵਲੋਂ ਪ੍ਰਧਾਨ ਸਚਿਨ ਕੌਸ਼ਲ ਦੀ ਅਗਵਾਈ ਹੇਠ ਇੱਕ ਮੀਟਿੰਗ ਕਰਕੇ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ | ਸਕੱਤਰ ਜਗਦੀਪ ਸਿੰਘ ਮਿਨਹਾਸ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀ ਅਧਿਆਪਕਾ ਅਮਰਜੀਤ ਕੌਰ ਉੱਤਮ ਅਧਿਆਪਕ ਐਵਾਰਡ ਦੇ ਨਾਲ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਅਧਿਆਪਕਾ ਅਮਰਜੀਤ ਕੌਰ ਦਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਉੱਤਮ ਅਧਿਆਪਕਾ ਐਵਾਰਡ ਦੇ ਨਾਲ ਸਨਮਾਨ ਕੀਤਾ ਗਿਆ | ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ...

ਪੂਰੀ ਖ਼ਬਰ »

ਮਾਤਾ ਗੁਜਰੀ ਵੈੱਲਫੇਅਰ ਸਭਾ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਜੇ. ਐੱਸ. ਨਿੱਕੂਵਾਲ)-ਮਾਤਾ ਗੁਜਰੀ ਵੈਲਫੇਅਰ ਸੁਸਾਇਟੀ ਵਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਸਮਾਗਮਾਂ ਦੌਰਾਨ ਸੁਲਤਾਨਪੁਰ ਲੋਧੀ ਵਿਖੇ ਬਣਾਈ ਗਈ ਇੱਕ ਟੈਂਟ ਸਿਟੀ ਅਤੇ ਹੋਰ ਸੇਵਾਵਾਂ ਲਈ ਸ਼੍ਰੋਮਣੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਭਾਸ਼ਾ ਕੌਸ਼ਲ ਨਿਖਾਰਨ ਲਈ ਅੰਗਰੇਜ਼ੀ ਬੂਸਟਰ ਕਲੱਬ ਦੇ ਅਧਿਆਪਕ ਅਤੇ ਅਧਿਕਾਰੀਆਂ ਦੀ ਮਿਲਣੀ ਕਰਵਾਈ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਕਰਨੈਲ ਸਿੰਘ ਸੈਣੀ, ਜੇ.ਐਸ. ਨਿੱਕੂਵਾਲ)-ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਦੇ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਅੰਗਰੇਜ਼ੀ ਭਾਸ਼ਾ ਵਿਚ ਮੁਹਾਰਤ ਅਤੇ ਇਹਨਾਂ ਦੇ ਮਹੱਤਵ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ ਅਤੇ ਮੌਸਮੀ ਭਵਿੱਖਬਾਣੀ ਸੇਵਾਵਾਂ 'ਤੇ ਵੈਬੀਨਾਰ ਕਰਵਾਇਆ

ਰੂਪਨਗਰ, 2 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)- ਰਿਆਤ ਬਾਹਰਾ ਯੂਨੀਵਰਸਿਟੀ ਦੇ ਲਾਈਫ਼ ਸਾਇੰਸ ਵਿਭਾਗ ਵਲੋਂ ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ-2020 ਮਨਾਇਆ ਗਿਆ, ਜਿਸ ਦੌਰਾਨ 'ਬਾਇਓਸੇਫਟੀ-ਵਾਤਾਵਰਣ, ਸਿਹਤ ਅਤੇ ਸੁਰੱਖਿਆ­' ਵਿਸ਼ੇ 'ਤੇ ਇੱਕ ਵੈਬੀਨਾਰ ਦਾ ਆਯੋਜਨ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਗੇਟ ਰੈਲੀ

ਨੰਗਲ, 2 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਨੰਗਲ ਡਿਪੂ ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਵਲੋਂ ਆਪਣੀਆਂ ...

ਪੂਰੀ ਖ਼ਬਰ »

ਸਪੀਕਰ ਦੀ ਸਪੁੱਤਰੀ ਨੇ ਕੀਤੀ ਮਹਿਲਾਵਾਂ ਲਈ ਓਪਨ ਸਪੋਰਟਸ ਪਾਰਕ ਦੇ ਕੰਮ ਦੀ ਰਸਮੀ ਸ਼ੁਰੂਆਤ

ਨੰਗਲ, 2 ਦਸੰਬਰ (ਪ੍ਰੀਤਮ ਸਿੰਘ ਬਰਾਰੀ)-45 ਲੱਖ ਦੀ ਲਾਗਤ ਨਾਲ ਨਗਰ ਕੌਾਸਲ ਨੰਗਲ ਵੱਲੋਂ ਅੱਜ ਸ਼ਹਿਰ ਦੇ ਵਾਰਡ ਨੰਬਰ 2 ਮੁਹੱਲਾ ਪੁਰਾਣਾਂ ਗੁਰਦੁਆਰਾ ਵਿਖੇ ਸ਼ਹਿਰ ਦਾ ਪਹਿਲਾ ਮਹਿਲਾਵਾਂ ਲਈ 'ਓਪਨ ਸਪੋਰਟਸ ਪਾਰਕ' ਦੇ ਕੰਮ ਦੀ ਰਸਮੀ ਸ਼ੁਰੂਆਤ ਸਪੀਕਰ ਪੰਜਾਬ ਰਾਣਾ ਕੇ ...

ਪੂਰੀ ਖ਼ਬਰ »

ਨਗਰ ਨਿਗਮ ਦੀ ਵਾਰਡਬੰਦੀ ਦੌਰਾਨ ਕੀਤੇ ਰਾਖਵੇਂਕਰਨ ਦਾ ਮਾਮਲਾ ਹਾਈਕਰੋਟ ਪੁੱਜਾ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਨਵੀਂ ਵਾਰਡਬੰਦੀ ਦੌਰਾਨ ਵਾ. ਨੰ. 36 ਅਤੇ 49 ਨੂੰ ਗ਼ਲਤ ਤਰੀਕੇ ਨਾਲ ਪਛੜੀਆਂ ਜਾਤੀਆਂ ਅਤੇ ਅਨੂਸੂਚਿਤ ਜਾਤੀ ਮਹਿਲਾ ਲਈ ਰਾਖਵਾਂ ਕੀਤੇ ਜਾਣ ਦੇ ਵਿਰੁੱਧ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ...

ਪੂਰੀ ਖ਼ਬਰ »

ਸੀ.ਬੀ.ਆਈ. ਅਦਾਲਤ ਵਲੋਂ ਹਰਮੇਸ਼ ਗਾਬਾ ਦੇ ਜ਼ਮਾਨਤੀ ਬਾਂਡ ਜ਼ਬਤ

ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ)-ਭੋਲਾ ਡਰੱਗਜ਼ ਮਾਮਲੇ 'ਚ ਇਨਫੋਰਸਮੈਂਟ ਡਿਪਾਰਟਮੈਂਟ (ਈ. ਡੀ.) ਵਲੋਂ ਹਵਾਲਾ ਰਾਸ਼ੀ ਮਾਮਲੇ 'ਚ ਨਾਮਜ਼ਦ ਕੀਤੇ ਹਰਮੇਸ਼ ਗਾਬਾ ਨੂੰ ਦਿੱਤੀ ਜ਼ਮਾਨਤ ਦੇ ਸਬੰਧ 'ਚ ਭਰੇ ਜ਼ਮਾਨਤੀ ਬਾਂਡ ਨੂੰ ਸੀ. ਬੀ. ਆਈ. ਅਦਾਲਤ ਵਲੋਂ ...

ਪੂਰੀ ਖ਼ਬਰ »

ਇਨਸਾਫ਼ ਦੀ ਮੰਗ ਨੂੰ ਲੈ ਕੇ ਮਿ੍ਤਕ ਲੜਕੀ ਦੇ ਪਰਿਵਾਰ ਵਲੋਂ ਰੋਸ ਪ੍ਰਦਰਸ਼ਨ

ਪੰਚਕੂਲਾ, 2 ਦਸੰਬਰ (ਕਪਿਲ)-ਹਰਿਆਣਾ ਦੇ ਗੁਰੂਗ੍ਰਾਮ ਵਿਖੇ ਜਬਰ-ਜਨਾਹ ਦਾ ਸ਼ਿਕਾਰ ਹੋਣ ਉਪਰੰਤ ਮਿ੍ਤਕ ਹਾਲਤ 'ਚ ਮਿਲੀ ਇਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਹਰਿਆਣਾ ਪੁਲਿਸ ਹੈਡਕੁਆਰਟਰ ਸੈਕਟਰ-6 ਪੰਚਕੂਲਾ ਦੇ ਬਾਹਰ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਬਜ਼ੁਰਗ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 2 ਦਸੰਬਰ (ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਫੇਜ਼-7 ਵਿਖੇ ਬਿਮਾਰੀ ਕਾਰਨ ਇਕ 72 ਸਾਲਾ ਬਜ਼ੁਰਗ ਵਲੋਂ ਲੋਹੇ ਦੀਆਂ ਪੌੜੀਆਂ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਕਸ਼ਮੀਰੀ ਲਾਲ ਵਜੋਂ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਰਾਤ ਦੇ ਲਾਕਡਾਊਨ ਦੌਰਾਨ ਦੁਕਾਨ ਖੋਲ੍ਹਣ ਵਾਲੇ ਦੁਕਾਨਦਾਰ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 2 ਦਸੰਬਰ (ਜੱਸੀ)-ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਰਾਤ ਨੂੰ ਲਗਾਏ ਗਏ ਲਾਕਡਾਊਨ ਦੇ ਚਲਦਿਆਂ ਥਾਣਾ ਫੇਜ਼-1 ਦੀ ਪੁਲਿਸ ਵਲੋਂ ਥਾਣਾ ਮੁਖੀ ਮਨਫੂਲ ਸਿੰਘ ਦੀ ਅਗਵਾਈ ਵਿਚ ਫੇਜ਼-1 ਦੇ ਇਲਾਕੇ ਵਿਚ ਵਿਸ਼ੇਸ਼ ਚੈਕਿੰਗ ਕੀਤੀ ਗਈ | ਇਸ ਸਬੰਧੀ ਥਾਣਾ ਫੇਜ਼-1 ...

ਪੂਰੀ ਖ਼ਬਰ »

ਕਰਫਿਊ ਦੀ ਪਹਿਲੀ ਰਾਤ 10 ਵਜੇ ਤੋਂ ਬਾਅਦ ਸ਼ਹਿਰ ਅੰਦਰ ਸੜਕਾਂ 'ਤੇ ਛਾਇਆ ਸਨਾਟਾ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਰੋਜ਼ਾਨਾ ਵਧ ਰਹੇ ਕੇਸਾਂ ਨੂੰ ਦੇਖਦਿਆਂ ਸੂਬੇ ਅੰਦਰ ਮੁੜ ਤੋਂ ਰਾਤ ਦਾ ਕਰਫਿਊ ਲਗਾਇਆ ਗਿਆ ਹੈ | ਇਸੇ ਲੜੀ ਤਹਿਤ ਮੁਹਾਲੀ ਸ਼ਹਿਰ ਅੰਦਰ ਕਰਫਿਊ ਦੀ ਪਹਿਲੀ ਰਾਤ ਫੇਜ਼-5, ਫੇਜ਼-3ਬੀ2, ਫੇਜ਼-7 ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਪਾਊਡਰ ਸਮੇਤ ਤਿੰਨ ਨੌਜਵਾਨ ਕਾਬੂ

ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਪੁਲਿਸ ਨੇ ਪਿੰਡ ਭਬਾਤ ਨੇੜਿਓਾ 3 ਵਿਕਤੀਆਂ ਨੂੰ 23 ਗ੍ਰਾਮ ਨਸ਼ੀਲੇ ਪਾਊਡਰ ਤੇ 34 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ | ਉਕਤ ਦੀ ਪਛਾਣ ਗੁਰਦੀਪ ਸਿੰਘ ਦੀਪੀ ਤੇ ਗੁਰਪ੍ਰੀਤ ਸਿੰਘ ਕਾਲਾ ਮੂਲ ਵਾਸੀ ਪਿੰਡ ...

ਪੂਰੀ ਖ਼ਬਰ »

ਐੱਡ. ਕੰਵਰਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਯੂਥ ਕਾਂਗਰਸੀ ਵਰਕਰ ਖੱਟਰ ਦੀ ਕੋਠੀ ਦੇ ਘਿਰਾਓ ਲਈ ਚੰਡੀਗੜ੍ਹ ਵੱਲ ਹੋਏ ਰਵਾਨਾ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਦਿੱਲੀ ਵੱਲ ਵੱਧ ਰਹੇ ਕਿਸਾਨਾਂ ਦੇ ਰਾਹ 'ਚ ਰੋੜੇ ਅਟਕਾਉਣ ਦੇ ਰੋਸ ਵਜੋਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਖੱਟਰ ਦੀ ਰਿਹਾਇਸ਼ ਦੇ ਘਿਰਾਓ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ 2 ਕਾਰ ਸਵਾਰ ਕਾਬੂ

ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪੁਰਾਣਾ ਸੇਲ ਟੈਕਸ ਬੈਰੀਅਰ ਬਲੌਾਗੀ (ਮੁਹਾਲੀ) ਕੋਲੋਂ ਨਾਕਾਬੰਦੀ ਦੌਰਾਨ 2 ਕਾਰ ਸਵਾਰਾਂ ਨੂੰ 50 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਉਕਤ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ, ਨਰਿੰਦਰ ਸਿੰਘ ਝਾਂਮਪੁਰ)-ਬੁੱਢਾ ਦਲ ਦੇ ਸੱਤਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ 'ਚ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਵਿਖੇ ਅਮਰ ਸ਼ਹੀਦ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 149 ਕੋਰੋਨਾ ਦੇ ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 2 ਦੀ ਮੌਤ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)- ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 149 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ ਹਨ ਅਤੇ 2 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 71 ਮਰੀਜ਼ ਠੀਕ ਹੋਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

4826 ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਛਾਣ ਪੱਤਰ ਤੇ ਸਰਟੀਫਿਕੇਟ ਜਾਰੀ ਕੀਤੇ ਗਏ- ਡੀ.ਸੀ.

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਰਾਜ ਦੇ ਵਸਨੀਕ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਛਾਣ ਦੇਣ ਅਤੇ ਆਨਲਾਈਨ ਦਿਵਿਆਂਗਤਾ ਦਾ ਸਰਟੀਫਿਕੇਟ ਜਾਰੀ ਕਰਨ ਲਈ Unique 94 for Person with 4isabilities ਪ੍ਰੋਜੈਕਟ ਲਾਗੂ ਕੀਤਾ ਗਿਆ ਹੈ | ਇਸ ਪ੍ਰੋਜੈਕਟ ਅਧੀਨ ਦਿਵਿਆਂਗਜਨਾਂ ...

ਪੂਰੀ ਖ਼ਬਰ »

ਦੋ ਮਾਸੂਮ ਬੱਚਿਆਂ ਨੂੰ ਅਨਾਥ ਕਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ)-ਸੋਹਾਣਾ ਪਿੰਡ ਵਿਚ ਕਿਰਾਏ 'ਤੇ ਰਹਿਣ ਵਾਲੀ ਮੀਨੂੰ ਚੌਹਾਨ ਬੀਤੀ 11 ਨਵੰਬਰ ਨੂੰ ਆਪਣੀ ਡਿਊਟੀ ਖਤਮ ਕਰਕੇ ਘਰ ਆ ਰਹੀ ਸੀ ਤਾਂ ਉਸੇ ਸਮੇਂ ਸੈਕਟਰ 69 ਵਿਚ ਇਕ ਮੋਟਰਸਾਈਕਲ ਸਵਾਰ ਨੇ ਉਸ ਨੂੰ ਟੱਕਰ ਮਾਰੀ, ਜਿਸ ਵਿਚ ਉਸ ਦੀ ...

ਪੂਰੀ ਖ਼ਬਰ »

ਸਬਸਿਡੀ 'ਤੇ ਬਲਬ ਦੇਣ ਲਈ ਕੈਂਪ ਅੱਜ

ਮੋਰਿੰਡਾ, 2 ਦਸੰਬਰ (ਕੰਗ)-66 ਕੇ.ਵੀ. ਗਰਿੱਡ ਕਜੌਲੀ ਵਿਖੇ 3 ਦਸੰਬਰ 2020 ਨੂੰ ਸਬਸਿਡੀ ਰੇਟ 'ਤੇ ਐੱਲ.ਈ.ਡੀ. ਬਲਬ ਦੇਣ ਲਈ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਓ. ਮੋਰਿੰਡਾ ਮੇਜਰ ਸਿੰਘ ਨੇ ਦੱਸਿਆ ਕਿ ਜਿਹੜੇ ਖਪਤਕਾਰਾਂ ਦੇ ਬਿਜਲੀ ਦੇ ਬਿੱਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬੀਤੀ ਰਾਤ ਸਥਾਨਕ ਗੁ: ਯਾਦਗਾਰ ਸ਼ਹੀਦਾਂ ਸ੍ਰੀ ਹੇਮਕੰੁਟ ਲੰਗਰ ਅਸਥਾਨ(ਮਾਣੇਮਾਜਰਾ) ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਸ਼ਹਿਰ ਦੀ ਅੱਧੇ ਦਿਨ ਤੋਂ ਬਿਜਲੀ ਸਪਲਾਈ ਠੱਪ, ਲੋਕ ਪ੍ਰੇਸ਼ਾਨ

ਮੋਰਿੰਡਾ, 2 ਦਸੰਬਰ (ਕੰਗ)-ਮੋਰਿੰਡਾ ਸ਼ਹਿਰ ਦੀ ਬਿਜਲੀ ਸਪਲਾਈ ਵਿਚ ਵਾਰ-ਵਾਰ ਵਿਘਨ ਤਾਂ ਪੈ ਹੀ ਰਿਹਾ ਹੈ, ਪਰ ਅੱਜ ਤਾਂ ਖ਼ਬਰ ਲਿਖਣ ਤੱਕ ਦੁਪਹਿਰ ਦੇ 1 ਵਜੇ ਤੋਂ ਮੋਰਿੰਡਾ ਦਾ ਦਰਪਣ ਫੀਡਰ ਬੰਦ ਰਿਹਾ | ਜਿਸ ਵਿਚ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋਈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਦੇ ਪਿੰਡਾਂ 'ਚੋਂਾ ਕਈ ਜਥੇ ਰਸਦ ਸਮੇਤ ਦਿੱਲੀ ਹੋਏ ਰਵਾਨਾ

ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਰੋਲੂਮਾਜਰਾ ਤੋਂ ਅੱਜ ਕਿਸਾਨਾਂ ਦਾ ਇੱਕ ਵੱਡਾ ਜਥਾ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਵਿਚ ਹਿੱਸਾ ਲੈਣ ਲਈ ਰਵਾਨਾ ਹੋਇਆ | ਇਸ ਮੌਕੇ ਕਿਸਾਨਾਂ ਨੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਤੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਰੋਪੜ ਦੀਆਂ ਸਮੂਹ ਜੱਥੇਬੰਦੀਆਂ ਵਲੋਂ ਗੇਟ ਰੈਲੀ

ਰੂਪਨਗਰ, 2 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰੋਡਵੇਜ ਰੋਪੜ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਰੋਪੜ ਡਿਪੂ ਅੱਗੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਪੰਜਾਬ ਸਰਕਾਰ ਤੇ ਮੈਨੇਜਮੇਂਟ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ ਨਵੇਂ 20 ਮਾਮਲੇ, 8 ਨੂੰ ਮਿਲੀ ਛੁੱਟੀ

ਰੂਪਨਗਰ, 2 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ ਨਵੇਂ 20 ਮਾਮਲੇ ਸਾਹਮਣੇ ਆਏ ਹਨ | ਇਸ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ 'ਚ ਕੁਲ 2889 ਜਣੇ ਕੋਰੋਨਾ ਤੋਂ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੀਆਂ ਸੰਗਤਾਂ ਵਲੋਂ ਭੇਜੇ ਸੁੱਕੇ ਦੁੱਧ ਦੇ ਪੈਕੇਟ ਤੇ ਹੋਰ ਸਮੱਗਰੀ ਦਿੱਲੀ ਕਿਸਾਨ ਅੰਦੋਲਨ ਦੇ ਲੰਗਰਾਂ 'ਚ ਪੁੱਜੀ

ਨੂਰਪੁਰ ਬੇਦੀ 2 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੀਆਂ ਸੰਗਤਾਂ ਵਲੋਂ ਇਕੱਤਰ ਕਰਕੇ ਦਿੱਲੀ ਦੇ ਕਿਸਾਨ ਅੰਦੋਲਨ ਲਈ ਭੇਜੀ ਸਮੱਗਰੀ ਦੀ ਪਹਿਲੀ ਖੇਪ ਅੱਜ ਦਿੱਲੀ ਦੇ ਲੰਗਰਾਂ ਵਿਚ ਵਰਤਾਈ ਗਈ | ਇਲਾਕੇ ਦੀਆਂ ਸੰਗਤਾਂ ਵਲੋਂ ਕਿਸਾਨ ਭਰਾਵਾਂ ਲਈ ...

ਪੂਰੀ ਖ਼ਬਰ »

'ਸਾਡੀ ਬੇਟੀ ਸਾਡੀ ਸ਼ਾਨ' ਮੁਹਿੰਮ ਤਹਿਤ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਕੀਤੀ ਮੱਦਦ

ਨੂਰਪੁਰ ਬੇਦੀ, 2 ਦਸੰਬਰ (ਹਰਦੀਪ ਸਿੰਘ ਢੀਂਡਸਾ)- ਇਲਾਕੇ ਦੀ ਸਮਾਜ ਸੇਵੀ ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਅੱਜ ਇਲਾਕੇ ਦੇ ਪਿੰਡ ਚੰਦਪੁਰ ਅਸਮਾਨੀ ਦੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਪਰਿਵਾਰ ਨੂੰ ਸਮੱਗਰੀ ਦੇ ਰੂਪ ਵਿਚ ਵਿੱਤੀ ਸਹਾਇਤਾ ਦਿੱਤੀ ਗਈ | ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਵਿਚ ਐੱਸ.ਸੀ/ਬੀ.ਸੀ. ਅਧਿਆਪਕ ਜੱਥੇਬੰਦੀ ਕਰੇਗੀ ਪੂਰਨ ਸਹਿਯੋਗ

ਨੂਰਪੁਰ ਬੇਦੀ, 2 ਦਸੰਬਰ (ਢੀਂਡਸਾ)- ਐੱਸ. ਸੀ/ ਬੀ. ਸੀ. ਅਧਿਆਪਕ ਜੱਥੇਬੰਦੀ ਪੰਜਾਬ ਦੀ ਜ਼ੂਮ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਵਿੱਢੇ ਗਏ ਸੰਘਰਸ਼ ਦਾ ਪੂਰਨ ...

ਪੂਰੀ ਖ਼ਬਰ »

ਮਾਸਟਰ ਕਾਡਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ)-ਮਾਸਟਰ ਕਾਡਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਬਲਜਿੰਦਰ ਸਿੰਘ ਸ਼ਾਂਤਪੁਰੀ ਦੀ ਪ੍ਰਧਾਨਗੀ ਹੇਠ ਸਥਾਨਕ ਸਟੇਡੀਅਮ ਵਿਖੇ ਕੀਤੀ ਗਈ | ਜਿਸ ਵਿਚ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ,ਜ/ਸ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਕਮਾਲਪੁਰ ਟੋਲ ਪਲਾਜ਼ੇ 'ਤੇ ਧਰਨਾ 50ਵੇਂ ਦਿਨ ਵੀ ਜਾਰੀ

ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ)-ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਪੰਜਾਬ ਭਰ 'ਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦਿਨੋਂ ਦਿਨ ਤੇਜ਼ ਹੁੰਦਾ ਜਾ ਰਿਹਾ ਹੈ | ਸ੍ਰੀ ਚਮਕੌਰ ਸਾਹਿਬ -ਰੂਪਨਗਰ ਮਾਰਗ ਤੇ ਪਿੰਡ ਕਮਾਲਪੁਰ ਟੋਲ ਪਲਾਜ਼ੇ ਤੇ ਇਸੇ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਮਿਸ਼ਨ (ਗਰਾਮੀਣ) ਫ਼ੇਜ਼-2 ਦਾ ਸਿਖਲਾਈ ਪ੍ਰੋਗਰਾਮ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਕਰਨੈਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਜਲ ਸਪਲਾਈ ਸੈਨੀਟੇਸ਼ਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਜਿਨ੍ਹਾਂ ਵਿਚ ਸਾਂਝੇ ਪਖਾਨੇ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ...

ਪੂਰੀ ਖ਼ਬਰ »

ਮੀਡੀਆ ਕਰਮੀਆਂ ਦਾ ਫੋਨ ਚੁੱਕਣਾ ਵੀ ਮੁਨਾਸਿਬ ਨਹੀਂ ਸਮਝਦੇ ਜ਼ਿਲ੍ਹੇ ਦੇ ਕੁਝ ਉੱਚ ਅਧਿਕਾਰੀ

ਨੂਰਪੁਰ ਬੇਦੀ, 2 ਦਸੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਅੱਜ ਕੱਲ੍ਹ ਜ਼ਿਲ੍ਹੇ ਦੇ ਉਚ ਅਧਿਕਾਰੀਆਂ ਵਲੋਂ ਇੱਕ ਨਵਾਂ ਰੁਝਾਨ ਸ਼ੁਰੂ ਕਰਦਿਆਂ ਮੀਡੀਆ ਕਰਮੀਆਂ ਦੇ ਫੋਨ ਚੁੱਕਣਾ ਬੰਦ ਕਰ ਦਿੱਤਾ ਗਿਆ ਹੈ ਤੇ ਸਿਰਫ ਮੈਸੇਜ ਲਿਖ ਕੇ ਭੇਜਣ ਲਈ ਆਖਿਆ ਜਾ ਰਿਹਾ ਹੈ ਜੋ ਕਿ ਸੂਬੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX