ਬਨੂੜ, 2 ਦਸੰਬਰ (ਭੁਪਿੰਦਰ ਸਿੰਘ)- ਬਨੂੜ ਖੇਤਰ ਵਿਚੋਂ ਕਿਸਾਨ ਸਭਾ ਦੇ ਕਾਰਕੁਨਾਂ ਦਾ ਵੱਡਾ ਜਥਾ ਕਿਸਾਨ ਸੰਘਰਸ਼ 'ਚ ਸ਼ਮੂਲੀਅਤ ਕਰਨ ਲਈ ਦਿੱਲੀ ਦੇ ਸਿੰਘੂ ਬਾਰਡਰ 'ਤੇ ਪਹੁੰਚ ਗਿਆ ਹੈ | ਕਿਸਾਨ ਸਭਾ ਦੇ ਸੂਬਾਈ ਆਗੂਆਂ ਧਰਮਪਾਲ ਸਿੰਘ ਸੀਲ, ਗੁਰਦਰਸ਼ਨ ਸਿੰਘ ਖਾਸਪੁਰ, ਮੋਹਨ ਸਿੰਘ ਸੋਢੀ, ਕਰਤਾਰ ਸਿੰਘ ਨੰਡਿਆਲੀ ਆਦਿ ਨੇ ਦੱਸਿਆ ਕਿ ਉਹ 26 ਦਸੰਬਰ ਨੂੰ ਵੱਡੇ ਜਥੇ ਨਾਲ ਦਿੱਲੀ ਵਿਖੇ ਧਰਨੇ ਵਿਚ ਸ਼ਮੂਲੀਅਤ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਜਦੋਂ ਤੱਕ ਕੇਂਦਰ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਪੂਰੇ ਦੇਸ਼ ਦੇ ਕਿਸਾਨਾਂ ਤੇ ਹੋਰ ਵਰਗਾਂ ਵਿਚ ਰੋਸ ਦੀ ਲਹਿਰ ਪੈਦਾ ਹੋ ਗਈ ਹੈ ਤੇ ਜੇਕਰ ਕੇਂਦਰ ਸਰਕਾਰ ਨੇ ਮੌਕਾ ਨਾ ਸਾਂਭਿਆ ਤਾਂ ਦੇਸ਼ ਭਰ ਵਿਚੋਂ ਕਿਸਾਨ ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦੇਣਗੇ | ਇਸ ਮੌਕੇ ਦਿੱਲੀ ਪਹੁੰਚੇ ਕਾਰਕੁਨਾਂ ਨੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਇਸੇ ਦੌਰਾਨ ਅਜ਼ੀਜ਼ਪੁਰ ਦੇ ਟੋਲ ਪਲਾਜ਼ੇ ਉੱਤੇ ਕਿਸਾਨਾਂ ਦਾ ਧਰਨਾ 53ਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਸਾਬਕਾ ਫ਼ੌਜੀਆਂ ਵਲੋਂ ਇਸ ਧਰਨੇ ਦੀ ਜ਼ਿੰਮੇਵਾਰੀ ਸੰਭਾਲੀ ਹੋਈ ਹੈ ਤੇ ਸਾਬਕਾ ਫ਼ੌਜੀ ਇੱਥੇ ਚੌਵੀ ਘੰਟੇ ਧਰਨੇ ਉੱਤੇ ਬੈਠ ਰਹੇ ਹਨ |
ਟਰੱਕ ਆਪ੍ਰੇਟਰਾਂ ਵਲੋਂ ਹੜਤਾਲ ਦੀ ਚਿਤਾਵਨੀ
ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਆਗੂਆਂ ਚਰਨ ਸਿੰਘ ਲੁਹਾਰਾ, ਪ੍ਰੇਮ ਸਿੰਘ ਘੜਾਮਾਂ, ਪ੍ਰੇਮ ਸਿੰਘ ਜੰਗਪੁਰਾ, ਨੰਦ ਲਾਲ, ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਪਾਲ ਸਿੰਘ ਨੇ ਇਕ ਬਿਆਨ ਰਾਹੀਂ ਕਿਸਾਨ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਤਿੰਨ ਦਸੰਬਰ ਨੂੰ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਸਮੇਂ ਕਾਨੂੰਨ ਵਾਪਸ ਨਾ ਲਏ ਤਾਂ ਟਰੱਕ ਤੇ ਹੋਰ ਭਾੜਾ ਢੋਹਣ ਵਾਲੇ ਵਾਹਨ ਦੇਸ਼ ਵਿਆਪੀ ਹੜਤਾਲ ਕਰਨਗੇ |
ਸਮਾਣਾ, 2 ਦਸੰਬਰ (ਸਾਹਿਬ ਸਿੰਘ)- ਭੀਮ ਆਰਮੀ ਸਮਾਣਾ ਵਲੋਂ ਕਿਸਾਨ-ਮਜ਼ਦੂਰ ਸੰਘਰਸ਼ ਨੂੰ ਸਹਿਯੋਗ ਦੇਣ ਲਈ ਸਮਾਣਾ ਸ਼ਹਿਰ ਵਿਚ ਮਾਰਚ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਕਥਿਤ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਤਹਿਸੀਲ ਚੌਕ ਵਿਚ ਪ੍ਰਧਾਨ ਮੰਤਰੀ ਨਰਿੰਦਰ ...
ਰਾਜਪੁਰਾ, 2 ਦਸੰਬਰ (ਜੀ.ਪੀ. ਸਿੰਘ)-ਕੌਮੀ ਸ਼ਾਹ ਮਾਰਗ ਨੰਬਰ 44 ਰਾਜਪੁਰਾ-ਸਰਹਿੰਦ ਰੋਡ 'ਤੇ ਪਿੰਡ ਪੜਾਓ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ...
ਨਾਭਾ, 2 ਦਸੰਬਰ (ਕਰਮਜੀਤ ਸਿੰਘ)- ਰਿੰਪੀ ਪਤਨੀ ਮਲਕੀਤ ਸਿੰਘ ਵਾਸੀ ਪਿੰਡ ਘਨੁੜਕੀ ਹਾਲ ਵਾਸੀ ਬਾਬਾ ਦੀਪ ਸਿੰਘ ਨਗਰ ਪਟਿਆਲਾ ਨੇ ਥਾਣਾ ਕੋਤਵਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਦੂਸਰਾ ਵਿਆਹ ਕਰੀਬ ਇਕ ਸਾਲ ਪਹਿਲਾਂ ਮਲਕੀਤ ਸਿੰਘ ਨਾਲ ਹੋਇਆ ਸੀ ਤੇ ਪਤੀ ...
ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੋੜ)- ਔਰਤਾਂ ਅਤੇ ਬੱਚਿਆਂ ਦੇ ਮਸਲਿਆਂ ਨੂੰ ਸੁਲਝਾਉਣ ਲਈ ਅੱਜ ਜ਼ਿਲ੍ਹਾ ਪੁਲਿਸ ਮੁਖੀ ਵਿਕਰਮਜੀਤ ਦੁੱਗਲ ਵਲੋਂ ਥਾਣਾ ਔਰਤਾਂ 'ਚ ਫੈਮਲੀ ਕਾਉਂਸਲਿੰਗ ਐਾਡ ਸਪੋਰਟ ਸੈੱਲ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਐੱਸ.ਐੱਸ.ਪੀ. ਨੇ ...
ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੋੜ)- ਦਾਜ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਵਿਆਹੁਤਾ ਦੇ ਬਿਆਨਾ ਦੇ ਆਧਾਰ 'ਤੇ ਉਸ ਦੇ ਪਤੀ ਅਤੇ ਨਣਦ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਰੋਮਾ ਦੇਵੀ ਵਾਸੀ ਸਮਾਣਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ...
ਸਮਾਣਾ, 2 ਦਸੰਬਰ (ਸਾਹਿਬ ਸਿੰਘ)- ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਜੋਗਾ ਸਿੰਘ ਪੁੱਤਰ ਦਲਵੀਰ ਸਿੰਘ ਵਾਸੀ ਪਿੰਡ ਘਿਉਰਾ ਦੇ ਘਰ 'ਤੇ ਛਾਪਾ ਮਾਰ ਕੇ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਲਟਾ ਦੀਆਂ ਬਰਾਮਦ ਕੀਤੀਆਂ ਹਨ | ਥਾਣਾ ਮੁਖੀ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਕਥਿਤ ...
ਨਾਭਾ, 2 ਦਸੰਬਰ (ਕਰਮਜੀਤ ਸਿੰਘ)- ਨਾਭਾ-ਪਟਿਆਲਾ ਸੜਕ 'ਤੇ ਇਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ ਜਿਸ ਅਨੁਸਾਰ ਇਕ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰੀ ਤੇ ਹਾਦਸੇ ਦੌਰਾਨ ਮੋਟਰਸਾਈਕਲ ਚਲਾ ਰਹੇ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ...
ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨ ਹਿਤਾਂ ਲਈ ਕੁਰਬਾਨੀਆਂ ਦਿੱਤੀਆਂ ਤੇ ਅਕਾਲੀ ਦਲ ਹੀ ...
ਭਾਦਸੋਂ, 2 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ, ਪਰਦੀਪ ਦੰਦਰਾਲਾ) - ਕੌਮੀ ਗਰੀਨ ਟਿ੍ਬਿਊਨਲ ਵਲੋਂ ਗਠਿਤ ਕਾਰਜਕਾਰੀ ਕਮੇਟੀ ਨੇ ਅੱਜ ਭਾਦਸੋਂ ਸ਼ਹਿਰ 'ਚੋਂ ਨਿਕਲਦੇ ਗੰਦੇ ਪਾਣੀ ਨੂੰ ਕੁਦਰਤੀ ਤਰੀਕੇ ਨਾਲ ਸਾਫ਼ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਸੁਝਾਏ ...
ਰਾਜਪੁਰਾ, 2 ਦਸੰਬਰ (ਜੀ.ਪੀ. ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਸੁਧਾਰ ਕਾਨੰੂਨਾਂ ਨੂੰ ਰੱਦ ਕਰਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਅਕਾਲੀ ਦਲ (ਅੰਮਿ੍ਤਸਰ) ਵਲੋਂ ਸ਼ੰਭੂ ਬੈਰੀਅਰ 'ਤੇ 30 ਸਤੰਬਰ ਤੋਂ ਲਗਾਤਾਰ ਸ਼ੁਰੂ ਕੀਤਾ ਧਰਨੇ ਲਈ ਲਗਾਏ ਟੈਂਟ ਅੱਜ ...
ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੋੜ)-ਕਰੋਨਾ ਨਾਲ ਦੋ ਬਜ਼ੁਰਗਾਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਨਾਲ ਜ਼ਿਲੇ੍ਹ ਦੇ 49 ਹੋਰ ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ | ਮਿ੍ਤਕਾਂ ਦੀ ਪਹਿਚਾਣ ਪਟਿਆਲਾ ਸ਼ਹਿਰ ਦੀ ਲਾਹੋਰੀ ਗੇਟ ਦੀ ਰਹਿਣ ਵਾਲੀ 62 ਸਾਲਾ ਔਰਤ ...
ਖਮਾਣੋਂ, 2 ਦਸੰਬਰ (ਜੋਗਿੰਦਰ ਪਾਲ)- ਪਿ੍ੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ 'ਚ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਵੈਦਿਕ ਗਣਿਤ ਵਰਕਸ਼ਾਪ ਕਰਵਾਈ ਗਈ ਜਿਸ 'ਚ ਚਰਨਪ੍ਰੀਤ ਸਿੰਘ ਤੇ ਪਵਨ ਕੁਮਾਰ ਇਸ ਵਰਕਸ਼ਾਪ ਦੇ ਸਰੋਤ ਵਿਅਕਤੀ ਸਨ | ਉਨ੍ਹਾਂ ਨੇ ਵੈਦਿਕ ...
ਬਹਾਦਰਗੜ੍ਹ, 2 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਹੋਣ ਤੱਕ ਦਿੱਲੀ ਦੀਆਂ ਸੀਮਾਵਾਂ ਤੇ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਸੰਘਰਸ਼ ਜਾਰੀ ਰਹੇਗਾ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ...
ਘਨੌਰ, 2 ਦਸੰਬਰ (ਜਾਦਵਿੰਦਰ ਸਿੰਘ ਜੋਗੀਪੁਰ)- ਜਦ ਤੋਂ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਕਾਨੂੰਨਾਂ 'ਤੇ ਮੋਹਰ ਲਗਾਈ ਹੈ ਉਦੋਂ ਤੋਂ ਹੀ ਕਿਸਾਨ ਭਰਾਵਾਂ ਵਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਵੱਡੇ ਪੱਧਰ 'ਤੇ ਜੰਗ ਲੜੀ ਜਾ ਰਹੀ ਹੈ ਪਰ ਹੁਣ ਕਿਸਾਨਾਂ ...
ਪਟਿਆਲਾ, 2 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੀ ਕਰਮਚਾਰੀ ਜਥੇਬੰਦੀ ਸਹਿਜ ਗਰੁੱਪ ਦੇ ਪ੍ਰਧਾਨ ਪੁਸ਼ਪਿੰਦਰ ਸਿੰਘ ਬਰਾੜ ਵਲੋਂ ਪੈੱ੍ਰਸ ਬਿਆਨ ਜਾਰੀ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ਬੀ ਅਤੇ ਸੀ ਕਰਮਚਾਰੀਆਂ ਦੀ ਮੌਜੂਦਾ ਕਾਰਜਕਾਰਨੀ ...
ਨਾਭਾ, 2 ਦਸੰਬਰ (ਕਰਮਜੀਤ ਸਿੰਘ)-ਸਰਕਾਰੀ ਹਾਈ ਸਕੂਲ ਤੁੰਗਾਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਦੀ ਸਰਪ੍ਰਸਤੀ ਤੇ ਐੱਸ.ਐੱਸ. ਅਧਿਆਪਕ ਸੁਦੇਸ਼ ਕੁਮਾਰ ਨਾਭਾ ਦੀ ਦੇਖ-ਰੇਖ ਵਿਚ ਏਡਜ਼ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਸਲੋਗਨ ਰਾਈਟਿੰਗ ਤੇ ...
ਪਟਿਆਲਾ, 2 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਧਿਆਪਕ ਜਥੇਬੰਦੀ 'ਸਿੱਖ ਇੰਟੈਲੀਜੈਂਸੀਆਂ ਫੋਰਮ' ਦੇ ਪ੍ਰਧਾਨ ਡਾ: ਰਾਜਬੰਸ ਸਿੰਘ ਗਿੱਲ ਨੇ 'ਕਿਸਾਨ ਅੰਦੋਲਨ' ਦੀ ਹਿਮਾਇਤ ਕਰਦਿਆਂ ਬੁੱਧੀਜੀਵੀ ਵਰਗ ਵਲੋਂ ਹਰ ਤਰ੍ਹਾਂ ਨਾਲ ...
ਭਾਦਸੋਂ, 2 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)- ਪਟਿਆਲਾ ਜ਼ਿਲ੍ਹੇ ਦੇ ਕਿਸਾਨ ਲਗਾਤਾਰ ਸੱਤਵੇਂ ਦਿਨ ਵੀ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ | ਆਲ ਇੰਡੀਆ ਸਾਂਝਾ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਲੋਕ ਵਿਰੋਧੀ ਬਿੱਲਾਂ ਨੂੰ ਰੱਦ ...
ਦੇਵੀਗੜ੍ਹ, 2 ਦਸੰਬਰ (ਰਾਜਿੰਦਰ ਸਿੰਘ ਮੌਜੀ)- ਦੇਵੀਗੜ੍ਹ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਬੁੱਧਮੋਰ ਦੀ ਕਾਰ ਸੇਵਾ ਸੰਤ ਬਾਬਾ ਨਰਿੰਦਰ ਸਿੰਘ ਲੰਗਰਾਂ ਵਾਲੇ ਸ੍ਰੀ ਹਜ਼ੂਰ ਸਾਹਿਬ ਵਲੋਂ ਟੱਕ ਲਗਾ ਕੇ ਸ਼ੁਰੂ ਕਰਵਾਈ ਗਈ ਜਿਨ੍ਹਾਂ ਦੇ ਨਾਲ ...
ਨਾਭਾ, 2 ਦਸੰਬਰ (ਕਰਮਜੀਤ ਸਿੰਘ)- ਮੋਦੀ ਸਰਕਾਰ ਨੇ ਪਿਛਲੇ ਮਹੀਨਿਆਂ ਵਿਚ ਕਿਸਾਨਾਂ ਲਈ ਜਿਹੜੇ ਤਿੰਨ ਕਿਸਾਨ ਉਪਜ ਆਰਡੀਨੈਂਸ ਬਿੱਲ ਪਾਰਲੀਮੈਂਟ ਵਿਚ ਪਾਸ ਕੀਤੇ ਹਨ | ਕਿਸਾਨ ਉਨ੍ਹਾਂ ਕਾਨੰੂਨਾਂ ਪ੍ਰਤੀ ਬਹੁਤ ਖ਼ਫ਼ਾ ਹਨ | ਇਹ ਵਿਚਾਰ ਅੱਜ ਪਟਿਆਲਾ ਗੇਟ ਨਾਭਾ ਵਿਖੇ ...
ਪਟਿਆਲਾ, 2 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ (ਸੈਫੀ) ਵਲੋਂ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਪ੍ਰਧਾਨ ...
ਦੇਵੀਗੜ੍ਹ, 2 ਦਸੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਭਲਾਈ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਤੋਂ ਕਿਸੇ ਵੀ ਲਾਭਪਾਤਰੀਆਂ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਪੰਜਾਬ ਸਰਕਾਰ ਲੋਕਾਂ ਨੂੰ ...
ਭਾਦਸੋਂ, 2 ਦਸੰਬਰ (ਗੁਰਬਖਸ਼ ਸਿੰਘ ਵੜੈਚ)- ਗੁਰਦੁਆਰਾ ਰੋੜੀ ਸਾਹਿਬ ਟਰੱਸਟ ਚੈਹਿਲ ਦੇ ਮੈਂਬਰਾਂ ਦੀ ਹੋਈ ਮੀਟਿੰਗ 'ਚ ਰਣਧੀਰ ਸਿੰਘ ਢੀਂਡਸਾ ਨੂੰ ਸਰਬਸੰਮਤੀ ਨਾਲ ਲਗਾਤਾਰ 23ਵੀਂ ਵਾਰ ਪ੍ਰਧਾਨ ਚੁਣਿਆ ਗਿਆ | ਮੀਟਿੰਗ 'ਚ ਸੁਦਾਗਰ ਸਿੰਘ ਸੀਨੀਅਰ ਮੀਤ ਪ੍ਰਧਾਨ, ਜਸਪਾਲ ...
ਪਟਿਆਲਾ, 2 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਟੈਕਨਾਲੋਜੀ ਡਿਵੈਲਪਮੈਂਟ ਫ਼ਾਰ ਡਿਫਰੈਂਟਲੀ ਏਬਲਡ ਪਰਸਨ ਕੰਪਿਊਟਰ ਸਾਇੰਸ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਸਪੀਕਿੰਗ ਹੈਂਡਜ਼ ਵੈੱਲਫੇਅਰ ਫਾਉਂਡੇਸ਼ਨ ਰਾਜਪੁਰਾ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ...
ਬਨੂੜ, 2 ਦਸੰਬਰ (ਭੁਪਿੰਦਰ ਸਿੰਘ)- ਅੰਤਰਰਾਸ਼ਟਰੀ ਇਨਕਲਾਬੀ ਮੰਚ ਘੜਾਮਾ ਵਲੋਂ ਪਿੰਡ ਘੜਾਮਾ ਵਿਖੇ 6 ਦਸੰਬਰ ਨੂੰ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਮਨਾਈ ਜਾਵੇਗੀ | ਇਸ ਸਬੰਧੀ ਮੰਚ ਦੇ ਕੌਮਾਂਤਰੀ ਕੋਆਰਡੀਨੇਟਰ ਰੋਮੀ ਘੜਾਮਾ ਨੇ ਦੱਸਿਆ ਕਿ ਬਰਸੀ ਮੌਕੇ ਜਗਸੀਰ ...
ਘਨੌਰ, 2 ਦਸੰਬਰ (ਜਾਦਵਿੰਦਰ ਸਿੰਘ ਜੋਗੀਪੁਰ)- ਸਥਾਨਕ ਸ਼ਹਿਰ ਦੇ ਨੇੜੇ ਇਕ ਨਿੱਜੀ ਫਾਰਮ ਹਾਊਸ 'ਤੇ ਸਪੋਰਟਥੰਢੇ ਕਾਈਨਾਈਨ ਟਰੇਨਰਜ਼ ਵੈੱਲਫੇਅਰ ਕਲੱਬ ਵਲੋਂ ਕੁੱਤਾ ਪ੍ਰਦਰਸ਼ਨ ਅਤੇ ਸਿਖਲਾਈ ਕੈਂਪ (ਡਾਗ ਸ਼ੋਅ ਐਾਡ ਟਰੇਨਿੰਗ ਕੈਂਪ) ਲਗਾਇਆ ਗਿਆ | ਇਸ ਮੌਕੇ ਕਲੱਬ ਦੇ ...
ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਮਹਿੰਦਰਾ ਕਾਲਜ ਦੇ ਇਤਿਹਾਸ, ਫ਼ਿਲਾਸਫ਼ੀ ਵਿਭਾਗ ਅਤੇ ਐਨ.ਐਸ.ਐਸ. ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਵੈਬੀਨਾਰ ਕਰਵਾਇਆ ਗਿਆ | ਪੰਜਾਬੀ ...
ਪਟਿਆਲਾ/ਘਨੌਰ, 2 ਦਸੰਬਰ (ਅ.ਸ. ਆਹਲੂਵਾਲੀਆ, ਜ.ਸ. ਜੋਗੀਪੁਰ)- ਪੰਜਾਬ ਸਰਕਾਰ ਨੇ ਬਹਾਦਰਗੜ੍ਹ ਤੋਂ ਘਨੌਰ ਸੜਕ ਦਾ ਨਾਮ 'ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਮਾਰਗ' ਰੱਖ ਦਿੱਤਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਲੋਕ ...
ਪਟਿਆਲਾ, 2 ਦਸੰਬਰ (ਅ.ਸ. ਆਹਲੂਵਾਲੀਆ)-ਸਟੇਟ ਬੈਂਕ ਆਫ਼ ਇੰਡੀਆ ਦੇ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਲੋਂ ਪਿੰਡ ਜੱਸੋਵਾਲ, ਭਾਦਸੋਂ ਰੋਡ ਪਟਿਆਲਾ ਵਿਖੇ ਜੂਟ ਪ੍ਰੋਡਕਟ ਉੱਦਮੀ ਕੋਰਸ ਦੀ ਟਰੇਨਿੰਗ ਲੈ ਰਹੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ...
ਪਟਿਆਲਾ, 2 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਡਾ. ਐਸ. ਮੁਰਲੀਧਰ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਕਮ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਿਟੀ, ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਰਾਜਿੰਦਰ ਅਗਰਵਾਲ ਜ਼ਿਲ੍ਹਾ ਅਤੇ ਸੈਸ਼ਨ ...
ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਪਟਿਆਲਾ ਦੀ ਟੀਚਿੰਗ ਯੂਨੀਅਨ ਵਲੋਂ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਕਾਲਜ ਦੀ ਟੀਚਿੰਗ ਯੂਨੀਅਨ ਦੇ ਪ੍ਰਧਾਨ ਡਾ: ਸਰਬਜੀਤ ਸਿੰਘ ਆਹਲੂਵਾਲੀਆ ਨੇ ਇਹ ਗੱਲ ਜ਼ੋਰ ਦੇ ਕੇ ...
ਪਾਤੜਾਂ, 2 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਉੱਤਰੀ ਭਾਰਤ ਦੀ ਸਭ ਤੋਂ ਵੱਡੇ ਕਾਰ ਬਾਜ਼ਾਰ ਵਜੋਂ ਪਾਤੜਾਂ ਦੀ ਕਾਰ ਡੀਲਰ ਐਸੋਸੀਏਸ਼ਨ ਦੀ ਚੋਣ ਕਰਦਿਆਂ ਵਰਿੰਦਰ ਸਿੰਘ ਵਿਰਕ ਨੂੰ ਪ੍ਰਧਾਨ ਚੁਣ ਲਿਆ ਗਿਆ ਜਦੋਂਕਿ ਪ੍ਰੇਮ ਚੰਦ ਨਵਾਂਗਾਉਂ ਨੂੰ ਚੇਅਰਮੈਨ ਤੇ ਦੀਪਕ ...
ਪਟਿਆਲਾ, 2 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਸਰਕਾਰੀ ਵਿਕਟੋਰੀਆ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਟਿਆਲ਼ਾ ਨੇ ਰਾਸ਼ਟਰੀ ਅਭਿਆਨ ਤਹਿਤ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ ਸੀ ਜਿਸ ਵਿਚ ਨੌਵੀਂ ਕਲਾਸ ਦੀ ਵਿਦਿਆਰਥਣ ਖ਼ੁਸ਼ੀ ਸਿੰਗਲਾ ਨੇ ਬਲਾਕ ਪੱਧਰ ਪਟਿਆਲਾ-2 'ਚੋਂ ...
ਪਟਿਆਲਾ, 2 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਸਰਕਾਰੀ ਵਿਕਟੋਰੀਆ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਟਿਆਲ਼ਾ ਨੇ ਰਾਸ਼ਟਰੀ ਅਭਿਆਨ ਤਹਿਤ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ ਸੀ ਜਿਸ ਵਿਚ ਨੌਵੀਂ ਕਲਾਸ ਦੀ ਵਿਦਿਆਰਥਣ ਖ਼ੁਸ਼ੀ ਸਿੰਗਲਾ ਨੇ ਬਲਾਕ ਪੱਧਰ ਪਟਿਆਲਾ-2 'ਚੋਂ ...
ਪਟਿਆਲਾ, 2 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਗਿਆਨ ਜਯੋਤੀ ਐਜੂਕੇਸ਼ਨ ਸੋਸਾਇਟੀ ਪਟਿਆਲਾ ਵਲੋਂ ਮਹੱਲਾ ਪੁਰਾਣਾ ਬਾਰੂਦ ਖਾਨਾ ਲਹੌਰੀ ਗੇਟ ਪਟਿਆਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਜਿਸ 'ਚ ਛੋਟੇ ਛੋਟੇ ਬੱਚਿਆਂ ਨੇ ਜਪੁਜੀ ਸਾਹਿਬ ...
ਪਟਿਆਲਾ, 2 ਦਸੰਬਰ (ਧਰਮਿੰਦਰ ਸਿੰਘ ਸਿੱਧੂ) - ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ ਨੇ ਐਲਾਨ ਕੀਤਾ ਕਿ 15 ਦਸੰਬਰ ਨੂੰ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ 'ਤੇ ਮੁੱਖ ...
ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਤੇ ਸੰਗਰੂਰ ਵਾਸੀਆਂ ਲਈ ਨਵੇਂ ਸਾਲ ਤੋਂ ਪਹਿਲਾਂ ਹੋਟਲ ਅਜੂਬਾ ਰੈਜ਼ੀਡੈਂਸੀ ਵਾਲਿਆਂ ਨੇ ਨਵਾਂ ਤੋਹਫਾ ਦਿੰਦੇ ਹੋਏ ਪਟਿਆਲਾ-ਸੰਗਰੂਰ ਰੋਡ 'ਤੇ ਸਥਿਤ ਪਿੰਡ ਸੁਲਤਾਨਪੁਰ ਵਿਖੇ ਪਟਿਆਲਾ ਹੈਰੀਟੇਜ਼ ਹਵੇਲੀ ਦਾ ...
ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਅਕਾਲੀ ਦਲ ਦੇ ਜਥੇਬੰਦਕ ਸਕੱਤਰ ਸੁਖਵਿੰਦਰ ਪਾਲ ਸਿੰਘ ਮਿੰਟਾ ਨੇ ਕਿਹਾ ਕਿ ਪੰਜਾਬ ਦੀਆਂ ਸਮੁਚੀਆਂ ਸਿਆਸੀ ਪਾਰਟੀਆਂ ਨੂੰ ਕਿਸਾਨੀ ਸੰਘਰਸ਼ ਦਾ ਡਟ ਕੇ ਸਾਥ ਦੇਣਾ ਚਾਹੀਦਾ ਹੈ ਇਹ ਕੋਈ ਰਾਜਸੀ ਪਾਰਟੀ ਦਾ ਜਾਂ ਕਿਸੇ ਦਾ ...
ਘਨੌਰ, 2 ਦਸੰਬਰ (ਜਾਦਵਿੰਦਰ ਸਿੰਘ ਜੋਗੀਪੁਰ)- ਨੇੜਲੇ ਪਿੰਡ ਕਾਮੀ ਕਲ੍ਹਾਂ ਦੇ ਸਰਕਾਰੀ ਮਿਡਲ ਸਕੂਲ 'ਚੋਂ ਪਰਮਜੀਤ ਕੌਰ ਵਿਗਿਆਨ ਅਧਿਆਪਕਾ ਅੱਜ ਸੇਵਾ ਮੁਕਤ ਹੋ ਗਏ ਹਨ | ਸਕੂਲ ਇੰਚਾਰਜ ਚਰਨਜੀਤ ਕੌਰ ਨੇ ਵਿਦਾਇਗੀ ਸਮੇਂ ਭਾਵੁਕਤਾ ਭਰੇ ਸ਼ਬਦਾਂ ਨਾਲ ਕਿਹਾ ਕਿ ਮੈਡਮ ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਫ਼ਾਈਨ ਆਰਟਸ ਵਿਭਾਗ ਵਲੋਂ ਵਿਦਿਆਰਥੀਆਂ ਦੇ ਹੁਨਰ ਨੂੰ ਉਭਾਰਨ ਲਈ ਅੰਤਰ ਵਿਭਾਗ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਭਾਰਤ ਸਰਕਾਰ ਦੇ ਸਵੱਛ ਭਾਰਤ ਮਿਸ਼ਨ ਅਧੀਨ ਰਾਣਾ ਹਸਪਤਾਲ ਸਰਹਿੰਦ ਨੂੰ ਸਵੱਛਤਾ ਖੇਤਰ ਵਿਚ ਹਸਪਤਾਲ ਕੈਟਾਗਰੀ 'ਚ ਸ਼ਲਾਘਾਯੋਗ ਯੋਗਦਾਨ ਪਾਉਣ ਬਦਲੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚੋਂ ਪਹਿਲਾ ਸਥਾਨ ਪ੍ਰਾਪਤ ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਇਕ ਪਾਸੇ ਪੰਜਾਬ ਵਿਚ 'ਆਪ' ਆਗੂ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰਦੇ ਨਹੀਂ ਥੱਕਦੇ ਪਰ ਦੂਜੇ ਪਾਸੇ ਅਰਵਿੰਦ ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਭਾਰਤ ਸਰਕਾਰ ਦੇ ਸਵੱਛ ਭਾਰਤ ਮਿਸ਼ਨ ਅਧੀਨ ਐਮ.ਜੀ. ਅਸ਼ੋਕਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਨੂੰ ਸਵੱਛਤਾ ਖੇਤਰ ਵਿਚ ਯੋਗਦਾਨ ਪਾਉਣ ਬਦਲੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚੋਂ ਦੂਜਾ ਸਥਾਨ ਪ੍ਰਾਪਤ ...
ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ)-ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਦੇ ਰੈੱਡ ਰਿਬਨ ਕਲੱਬ, ਐੱਨ.ਐੱਸ.ਐੱਸ. ਵਿਭਾਗ ਅਤੇ ਬਾਡੀ ਗਰੁੱਪ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਦਿਵਸ ਮੌਕੇ ਏਡਜ਼ ਜਾਗਰੂਕਤਾ ...
ਪਟਿਆਲਾ, 2 ਦਸੰਬਰ (ਅ.ਸ. ਆਹਲੂਵਾਲੀਆ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਝੰਡੇ ਹੇਠਾਂ ਕਈ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ ਜਿਥੇ ਪਹਿਲਾਂ ਤੋਂ ਹੀ ਮੌਜੂਦ ਵੱਡੀ ...
ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਦਿੱਲੀ ਵਿਖੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ 'ਚ ਸ਼ਮੂਲੀਅਤ ਕਰਨ ਲਈ ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਟੀਮ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਦੀ ਅਗਵਾਈ ...
ਬਨੂੜ, 2 ਦਸੰਬਰ (ਭੁਪਿੰਦਰ ਸਿੰਘ)- ਪਿੰਡ ਖੇੜਾਗੱਜੂ ਨੇੜੇ ਫਾਈਨਾਂਸ ਕੰਪਨੀ ਦੇ ਮੈਨੇਜਰ ਦੇ 2 ਅਣਪਛਾਤੇ ਵਿਅਕਤੀਆਂ ਨੇ ਅੱਖਾਂ ਵਿਚ ਮਿਰਚਾਂ ਪਾ ਕੇ ਇਕ ਲੱਖ 30 ਹਜ਼ਾਰ ਦੇ ਕਰੀਬ ਨਗਦੀ ਅਤੇ ਜ਼ਰੂਰੀ ਕਾਗ਼ਜ਼ਾਂ ਵਾਲਾ ਬੈਗ ਖੋਹ ਕੇ ਰਫ਼ੂਚੱਕਰ ਹੋ ਗਏ | ਐਸ.ਆਈ. ਹਰਦੀਪ ...
ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਸੰਘਰਸ਼ ਨੂੰ ਲਮਕਾਉਣਾ, ਲਟਕਾਉਣਾ ਅਤੇ ਥਕਾਉਣਾ ਦੇਸ਼ ਦੇ ਵਿਕਾਸ ਅਤੇ ਅਮਨ ਲਈ ਖ਼ਤਰਨਾਕ ...
ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੋੜ)- ਬੀਤੀ ਰਾਤ ਡਕਾਲਾ ਬਾਈਪਾਸ ਪੁਲ ਹੇਠੋਂ ਤਿੰਨ ਅਣਪਛਾਤੇ ਵਿਅਕਤੀਆਂ ਨੇ ਅਥਲੈਟਿਕ ਕੋਚ ਦੇ ਸਿਰ 'ਚ ਰਾਡ ਮਾਰ ਕੇ ਉਸ ਦੀ ਸਕਾਰਪਿਓ ਗੱਡੀ ਖੋਹ ਕੇ ਫ਼ਰਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ | ਕੋਚ ਮਲਕੀਤ ਸਿੰਘ ਦੱਸਿਆ ਕਿ ਬੀਤੀ ਰਾਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX