ਤਾਜਾ ਖ਼ਬਰਾਂ


ਰਣਬੀਰ ਕਪੂਰ ਤੋਂ ਬਾਅਦ ਸੰਜੇ ਲੀਲਾ ਭੰਸਾਲੀ ਨੂੰ ਹੋਇਆ ਕੋਰੋਨਾ
. . .  4 minutes ago
ਮੁੰਬਈ, 9 ਮਾਰਚ - ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਚ ਇਕ ਵਾਰ ਫਿਰ ਤੇਜੀ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰੇ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਇਸ ਮਗਰੋਂ ਫਿਲਮਮੇਕਰ ਸੰਜੇ ਲੀਲਾ ਭੰਸਾਲੀ ਨੂੰ...
ਆਂਗਣਵਾੜੀ ਵਰਕਰਾਂ ਤੋਂ ਮਨਪ੍ਰੀਤ ਬਾਦਲ ਦਾ ਖੋਹਿਆ ਪੁਤਲਾ, ਕੀਤੀ ਧੱਕਾ ਮੁੱਕੀ, ਪੁਲਿਸ 'ਤੇ ਲਾਏ ਗਲਤ ਹਰਕਤਾਂ ਕਰਨ ਦੇ ਦੋਸ਼
. . .  27 minutes ago
ਬਠਿੰਡਾ, 9 ਮਾਰਚ (ਨਾਇਬ ਸਿੱਧੂ) - ਬਠਿੰਡਾ ਵਿਖੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਗਈਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਭਦੌੜ 'ਚ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ
. . .  42 minutes ago
ਭਦੌੜ, 9 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ) - ਕਸਬਾ ਭਦੌੜ ਵਿਖੇ ਅੱਜ ਵਿਜੀਲੈਂਸ ਦੀ ਟੀਮ ਨੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਗੁਰਨਾਮ ਸਿੰਘ ਵਾਸੀ ਸ਼ੇਰਗੜ੍ਹ ਦੀ ਸ਼ਿਕਾਇਤ ਵਿਜੀਲੈਂਸ ਦੀ ਟੀਮ...
ਤੇਲ ਦੀਆਂ ਕੀਮਤਾਂ ਨੂੰ ਲੈ ਕੇ ਹੋਏ ਹੰਗਾਮੇ ਮਗਰੋਂ ਲੋਕ ਸਭਾ ਭਲਕੇ ਤੱਕ ਲਈ ਮੁਲਤਵੀ
. . .  52 minutes ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਡੇ ਪਰਿਵਾਰ ਦਾ ਮੈਂਬਰ ਚੋਣ ਲੜੇਗਾ - ਆਦੇਸ਼ ਪ੍ਰਤਾਪ ਸਿੰਘ ਕੈਰੋਂ
. . .  58 minutes ago
ਅਮਰਕੋਟ, 9 ਮਾਰਚ (ਗੁਰਚਰਨ ਸਿੰਘ ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਅੱਜ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਪਿੰਡ ਪੂਨੀਆਂ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ...
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ
. . .  about 1 hour ago
ਖਰੜ, 9 ਮਾਰਚ( ਤਰਸੇਮ ਸਿੰਘ ਜੰਡਪੁਰੀ ) - ਅੱਜ ਸੂਬਾ ਕਮੇਟੀ ਦੇ ਸੱਦੇ ਉੱਤੇ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਤੇ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋ ਮਾਜਰਾ ਦੀ ਅਗਵਾਈ ਹੇਠ ਖਰੜ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੇਸ਼...
ਅਮਰੀਕਾ ਦੇ ਸ਼ਹਿਰ 'ਹੋਲਯੋਕੇ' ਸਿਟੀ ਕੌਂਸਲ ਵਲੋਂ ਸਿੱਖਾਂ ਦੇ ਨਵੇਂ ਸਾਲ ਨੂੰ ਦਿੱਤੀ ਸਰਕਾਰੀ ਮਾਨਤਾ
. . .  about 1 hour ago
ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੇ ਸਿੱਖ ਭਾਈਚਾਰੇ ਵਿਚ ਬੇਹੱਦ ਖੁਸ਼ੀ ਦੀ ਲਹਿਰ ਪਾਈ ਗਈ ਜਦੋਂ ਅਮਰੀਕਾ ਦੀ ਮਸਸਚੁਸੈਂਟਸ ਸਟੇਟ ਦੇ ਹੋਲਯੋਕੇ ਸ਼ਹਿਰ ਦੀ ਸਿਟੀ ਕੌਂਸਲ ਨੇ ਇਕ ਮਤਾ ਪਾਸ...
ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ ਚਾਰ ਮੈਂਬਰ ਕਾਬੂ, 27 ਵਾਹਨ ਬਰਾਮਦ
. . .  1 minute ago
ਫਿਰੋਜ਼ਪੁਰ, 9 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ) ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 25 ਮੋਟਰਸਾਈਕਲ ਅਤੇ 2 ਐਕਟਿਵਾ...
ਜੋ ਸਰਕਾਰਾਂ ਖਿਲਾਫ ਆਵਾਜ਼ ਚੁੱਕ ਰਿਹਾ ਹੈ, ਉਸ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ - ਖਹਿਰਾ
. . .  about 2 hours ago
ਚੰਡੀਗੜ੍ਹ, 9 ਮਾਰਚ - ਪੰਜਾਬ ਏਕਤਾ ਪਾਰਟੀ ਚੀਫ਼ ਸੁਖਪਾਲ ਸਿੰਘ ਖਹਿਰਾ ਨੇ ਆਪਣੀਆਂ ਰਿਹਾਇਸ਼ਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀਆਂ ਗਈਆਂ ਛਾਪੇਮਾਰੀਆਂ 'ਤੇ ਬੋਲਦਿਆਂ ਕਿਹਾ ਕਿ ਜੋ ਵੀ ਸਰਕਾਰ ਖਿਲਾਫ ਆਵਾਜ਼ ਚੁੱਕਦਾ ਹੈ...
ਆਂਗਣਵਾੜੀ ਵਰਕਰਾਂ ਵੱਲੋਂ ਕਸਬਾ ਚੋਗਾਵਾਂ ਦੇ ਚੌਕ 'ਚ ਬਜਟ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਚੋਗਾਵਾਂ (ਅੰਮ੍ਰਿਤਸਰ) , 9 ਮਾਰਚ (ਗੁਰਬਿੰਦਰ ਸਿੰਘ ਬਾਗ਼ੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿਰੋਧ ਵਿਚ ਅੱਜ ਕਸਬਾ ਚੋਗਾਵਾਂ ਦੇ ਬਾਜ਼ਾਰ ਵਿਚ ਜ਼ੋਰਦਾਰ...
ਡੀਜ਼ਲ ਪੈਟਰੋਲ ’ਤੇ ਲਾਏ ਵੈਟ ਅਤੇ ਬਿਜਲੀ ਦੀਆਂ ਮਹਿੰਗੀਆਂ ਦਰਾਂ ਖਿਲਾਫ ਮਜੀਠੀਆ ਨੇ ਸਰਕਾਰ ਨੂੰ ਘੇਰਿਆ
. . .  about 2 hours ago
ਐਲ.ਕੇ.ਅਡਵਾਨੀ ਨੇ ਏਮਜ਼ 'ਚ ਲਗਵਾਇਆ ਕੋਰੋਨਾ ਦਾ ਟੀਕਾ
. . .  about 2 hours ago
ਨਵੀਂ ਦਿੱਲੀ, 9 ਮਾਰਚ - ਭਾਜਪਾ ਦੇ ਸੀਨੀਅਰ ਨੇਤਾ ਐਲ.ਕੇ.ਅਡਵਾਨੀ ਵਲੋਂ ਏਮਜ਼ 'ਚ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਡੋਜ਼...
ਮਜੀਠੀਆ ਨੇ ਵਿਧਾਨ ਸਭਾ 'ਚ ਸਰਕਾਰ ਨੂੰ ਘੇਰਿਆ
. . .  about 2 hours ago
ਦਿੱਲੀ ਬਜਟ : ਮਹਿਲਾਵਾਂ ਲਈ ਖੁੱਲ੍ਹਣਗੇ ਵਿਸ਼ੇਸ਼ ਮੁਹੱਲਾ ਕਲੀਨਿਕ, ਹਰ ਕਿਸੇ ਨੂੰ ਮਿਲੇਗਾ ਹੈਲਥ ਕਾਰਡ
. . .  about 2 hours ago
ਨਵੀਂ ਦਿੱਲੀ, 9 ਮਾਰਚ - ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਬਜਟ ਪੇਸ਼ ਕੀਤਾ। ਡਿਪਟੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗੁਰੂ ਹਰ ਸਹਾਏ 'ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
. . .  about 3 hours ago
ਗੁਰੂ ਹਰ ਸਹਾਏ, 9 ਮਾਰਚ ( ਹਰਚਰਨ ਸਿੰਘ ਸੰਧੂ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਜ਼ੋਰਦਾਰ ਨਿੰਦਾ ਕੀਤੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ...
ਰਣਬੀਰ ਕਪੂਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 3 hours ago
ਮੁੰਬਈ, 9 ਮਾਰਚ - ਉੱਘੇ ਅਦਾਕਾਰ ਰਣਬੀਰ ਕਪੂਰ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਦੀ ਮਾਤਾ ਨੀਤੂ ਕਪੂਰ...
ਕਿਸੇ ਵੀ ਵਿਧਾਇਕ ਘਰ ਗਲਤ ਤਰੀਕੇ ਨਾਲ ਰੇਡ ਹੋਣ ਖਿਲਾਫ ਆਵਾਜ਼ ਉਠਾਈ ਜਾਵੇ - ਸ਼ਰਨਜੀਤ ਸਿੰਘ ਢਿੱਲੋਂ
. . .  about 3 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਸਦਨ ’ਚ ਬੋਲਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਜੇਕਰ ਉਸ ਦੇ ਘਰ ਗਲਤ ਤਰੀਕੇ ਨਾਲ ਰੇਡ...
ਪੰਜਾਬ ਵਿਧਾਨ ਸਭਾ ਚ ਗੂੰਜਿਆ ਈਵੀਐਮ ਨਹੀਂ ਸਗੋਂ ਬੈਲਟ ਪੇਪਰ ਨਾਲ ਵੋਟਾਂ ਪਾਉਣ ਦਾ ਮੁੱਦਾ
. . .  about 3 hours ago
ਏ.ਬੀ.ਵੀ.ਪੀ. ਦੇ ਗੁੰਡਿਆਂ ਵਲੋਂ ਨੌਦੀਪ ਕੌਰ ਨਾਲ ਧੱਕਾ ਮੁੱਕੀ, ਪ੍ਰੋਗਰਾਮ 'ਤੇ ਕੀਤਾ ਹਮਲਾ
. . .  about 3 hours ago
ਨਵੀਂ ਦਿੱਲੀ, 9 ਮਾਰਚ - ਅੰਤਰਰਾਸ਼ਟਰੀ ਮਜ਼ਦੂਰ ਮਹਿਲਾ ਦਿਵਸ ਦਿੱਲੀ ਯੂਨੀਵਰਸਿਟੀ 'ਚ ਮਨਾਇਆ ਜਾ ਰਿਹਾ ਸੀ। ਜਿਸ ਵਿਚ ਬੁਟਾਨਾ (ਹਰਿਆਣਾ), ਗੁੜ ਮੰਡੀ (ਦਿੱਲੀ), ਹਾਥਰਸ ਜਬਰ ਜਨਾਹ ਕੇਸ...
ਖਹਿਰਾ ਘਰ ਹੋਈ ਛਾਪੇਮਾਰੀ ਦਾ ਮੁੱਦਾ ਵਿਧਾਨ ਸਭਾ 'ਚ ਉੱਠਿਆ, ਕੇਂਦਰ ਈਡੀ ਨੂੰ ਹਥਿਆਰ ਵਜੋਂ ਵਰਤ ਰਹੀ ਹੈ
. . .  about 4 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸਿਫ਼ਰ ਕਾਲ ਦੌਰਾਨ ਸੁਖਪਾਲ ਸਿੰਘ ਖਹਿਰਾ ਘਰ ਹੋਈ ਈਡੀ ਦੀ ਰੇਡ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ...
ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਇਕਾਂ ਨੇ ਵਿਧਾਨ ਸਭਾ ਬਾਹਰ ਵੰਡੀਆਂ ‘ਖ਼ਜ਼ਾਨਾ ਮੰਤਰੀ ਦੀਆਂ ਮਿੱਠੀਆਂ ਗੋਲੀਆਂ’
. . .  about 4 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ...
ਲੁਧਿਆਣਾ ਰਾਹੋਂ ਰੋਡ ਸੜਕ ਦੀ ਮੁਰੰਮਤ ਦਾ ਕੰਮ ਛੇ ਮਹੀਨੇ ਵਿਚ ਪੂਰਾ ਹੋਵੇਗਾ
. . .  about 4 hours ago
ਕਿਸਾਨਾਂ ਨੇ ਅਸ਼ਵਨੀ ਸ਼ਰਮਾ ਨੂੰ ਦਿਖਾਈਆਂ ਕਾਲ਼ੀਆ ਝੰਡੀਆਂ
. . .  about 4 hours ago
ਭੰਗਾਲਾ, 09 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਹਰਸੇ ਮਾਨਸਰ ਟੋਲ ਪਲਾਜ਼ਾ ਤੇ ਅੱਜ ਸਵੇਰੇ 9.30 ਵਜੇ ਦੇ ਕਰੀਬ ਪਠਾਨਕੋਟ...
ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਨੇ ਦਰੜਿਆ ਮੋਟਰ ਸਾਇਕਲ ਸਵਾਰ ਕਿਸਾਨ
. . .  about 4 hours ago
ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ-ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਵੱਲੋਂ ਦਰੜੇ ਜਾਣ ਕਰਕੇ ਮੋਟਰ ਸਾਇਕਲ ਸਵਾਰ...
200 ਮੈਡੀਕਲ ਅਫ਼ਸਰ ਜਨਰਲ ਅਤੇ 800 ਮੈਡੀਕਲ ਅਫ਼ਸਰ ਸਪੈਸ਼ਲਿਸਟ ਦੀਆਂ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਜਾਰੀ - ਸਿਹਤ ਮੰਤਰੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਬਠਿੰਡਾ

ਕਿਸਾਨੀ ਹਿੱਤਾਂ ਨੇ ਹੱਦਾਂ-ਸਰਹੱਦਾਂ ਤੋਂ ਏਕੇ ਲਈ ਜੂਝਣ ਸਬੰਧੀ ਉੱਚੀ ਕੀਤੀ ਸੰਘਰਸ਼ੀ ਸੋਚ

ਬਠਿੰਡਾ, 2 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਬੁਲੰਦ ਹੌਾਸਲੇ ਨਾਲ ਦਿੱਲੀ ਦੀ ਧਰਤੀ ਨਜ਼ਦੀਕ ਸਰਹੱਦਾਂ 'ਤੇ ਜ਼ਾਬਤੇ ਦੀ ਪਾਲਣਾ ਤਹਿਤ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਟਰੈਕਟਰ-ਟਰਾਲੀਆਂ, ਕਾਰਾਂ ਜੀਪਾਂ, ਮੋਟਰਸਾਈਕਲਾਂ ਤੇ ਦਿੱਲੀ ਘੇਰਨ ਲਈ ਲੰਘੀ 26 ਨਵੰਬਰ ਤੋਂ ਖੁੱਲ੍ਹੇ ਅਸਮਾਨ ਹੇਠ ਬੈਠੇ ਕਿਸਾਨਾਂ ਦੇ ਸਮਰਥਨ 'ਚ ਲਗਾਤਾਰ ਸਥਾਨਕ ਨਿਵਾਸੀਆਂ ਹਰਿਆਣਾ, ਰਾਜਸਥਾਨ ਦੇ ਕਿਸਾਨਾਂ ਵਲੋਂ ਸਮਰਥਨ 'ਚ ਆ ਡੱਟਣ ਉਪਰੰਤ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਿਸਾਨ ਵੀ ਦਿੱਲੀ ਦੀ ਹੱਦ ਨਾਲ ਖਹਿੰਦੇ ਗਾਜ਼ੀਪੁਰ ਬਾਰਡਰ ਦੀਆਂ ਸਲਿੱਪ ਰੋਡਾਂ 'ਤੇ ਪੁੱਜਣ ਲੱਗੇ ਹਨ | ਕਿਸਾਨੀ ਮੰਗਾਂ ਦੀ ਪੂਰਤੀ ਲਈ ਮਿੱਥ ਕੇ ਆਰੰਭੇ ਗਏ ਇਸ ਸੰਘਰਸ਼ ਦਾ ਘੇਰਾ ਲਗਾਤਾਰ ਵਿਸ਼ਾਲ ਹੁੰਦਾ ਜਾ ਰਿਹਾ ਹੈ, ਜਿਸ ਤਹਿਤ ਹੱਦਾਂ ਸਰਹੱਦਾਂ ਤੋਂ ਉੱਤੇ ਉੱਠ ਕੇ ਕਿਸਾਨ ਇਕ ਦੂਜੇ ਦੇ ਹਮਾਇਤੀ ਬਣ ਹਰ ਉਹ ਚੀਜ਼ ਕਿਸਾਨਾਂ ਦੇ ਠਹਿਰਾਓ ਵਾਲੇ ਸਥਾਨਾਂ 'ਤੇ ਪਹੁੰਚਾ ਰਹੇ ਹਨ ਜੋ ਧਰਤੀ ਤੋਂ ਪੈਦਾ ਹੁੰਦੀ ਹੈ | ਇਸ ਤੋਂ ਇਲਾਵਾ ਦਾਨੀਆਂ ਦੇ ਦਾਨ ਦੀ ਅਨੂਠੀ ਮਿਸਾਲ ਇਸ ਦੌਰਾਨ ਦਿਖਾਈ ਦੇ ਰਹੀ ਹੈ ਜੋ ਕਿ ਬਿਨਾਂ ਕਿਸੇ ਭੇਦ ਭਾਵ ਦੇ ਬੇਅੰਤ ਰੂਪ 'ਚ ਇੱਥੇ ਵਰਤ ਰਹੀ ਹੈ | ਭਾਵੇਂ ਦਾਨੀਆਂ ਵਲੋਂ ਲਿਆਂਦਾ ਗਿਆ ਨਵੇਂ ਕੰਬਲਾਂ ਦਾ ਭਰਿਆ ਟਰੱਕ ਹੋਵੇ ਜਾਂ ਰੋਜ਼ਾਨਾ ਵਾਂਗੂੰ ਥੋੜ੍ਹੇ ਅਤੇ ਵਾਧੂ ਟੈਂਕਰਾਂ ਦੇ ਰੂਪ ਵਿਚ ਪੁੱਜ ਰਿਹਾ ਦੁੱਧ ਅਤੇ ਕੈਂਟਰਾਂ 'ਚ ਆ ਰਹੀਆਂ ਤਾਜ਼ੀਆਂ ਸਬਜ਼ੀਆਂ ਤੇ ਫਲ ਫਰੂਟ ਹੀ ਕਿਉਂ ਨਾ ਹੋਵੇ, ਜਿਸ ਦੀ ਮੁਫ਼ਤ ਵੰਡ ਨੇ ਹੁਣ ਤੱਕ ਅਜਿਹੀ ਮਿਸਾਲ ਪੈਦਾ ਕੀਤੀ ਹੈ, ਜਿਸ ਦਾ ਸ਼ੁਕਰਾਨਾ ਚੁਫੇਰਿਓਾ ਹੋ ਰਿਹਾ ਹੈ ਅਤੇ ਸਭ ਤੋਂ ਵੱਡੀ ਗੱਲ ਇਹ ਵੇਖਣ ਨੂੰ ਮਿਲ ਰਹੀ ਹੈ ਕਿ ਜਿਉਂ ਹੀ ਕਿਤੇ ਵੀ ਕਿਸਾਨ ਸੰਘਰਸ਼ਾਂ ਲਈ ਯੋਗਦਾਨ ਦੀ ਗੱਲ ਆਉਂਦੀ ਹੈ ਤਾਂ ਅੱਗੋਂ ਕਿਸੇ ਵੀ ਲੋੜੀਂਦੀ ਚੀਜ਼ ਵਿਚ ਰਿਆਇਤ ਤਾਂ ਇਕ ਪਾਸੇ ਉਸ ਨੂੰ ਬਿਨਾਂ ਮੁੱਲ ਹੀ ਲੋੜਵੰਦ ਨੂੰ ਦਿੱਤਾ ਜਾ ਰਿਹਾ ਹੈ | ਇਸੇ ਪ੍ਰਕਾਰ ਹੁਸ਼ਿਆਰਪੁਰ ਤੋਂ 5 ਕੁਇੰਟਲ ਬਦਾਮ ਵੀ ਲੈ ਕੇ ਦਾਨੀ ਸੱਜਣ ਪੁੱਜੇ ਹਨ ਜੋ ਬਿਨਾਂ ਕਿਸੇ ਭੇਦਭਾਵ ਦੇ ਭਾਵੇਂ ਸੁਰੱਖਿਆ ਦਸਤੇ ਹੀ ਕਿਉਂ ਨਾ ਹੋਣ, ਸਭ ਨੂੰ ਇਕਸਾਰ ਵਰਤਾਏ ਜਾ ਰਹੇ ਹਨ | ਉੱਧਰ ਦੂਸਰੇ ਪਾਸੇ ਸਥਾਨਕ ਦਾਨੀਆਂ ਅਤੇ ਸੰਸਥਾਵਾਂ ਵਲੋਂ ਆਪੋ-ਆਪਣੇ ਨੰਬਰ ਵਾਲੀਆਂ ਫ਼ਲੈਕਸਾਂ ਥਾਂ-ਥਾਂ 'ਤੇ ਲਗਾ ਦਿੱਤੀਆਂ ਹਨ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਲੋੜ ਨੂੰ ਉਹ ਪੂਰ ਸਕਣ ਲੋੜੀਂਦੀਆਂ ਵਸਤੂਆਂ ਦੀ ਲੋੜ ਸਬੰਧੀ ਹਰਿਆਣਵੀਂ ਲੋਕਾਂ ਨੇ ਕਿਸਾਨਾਂ ਦੇ ਕਾਫ਼ਲਿਆਂ ਦੇ ਠਹਿਰਾਓ ਨਜ਼ਦੀਕ ਲਗਾਈਆਂ ਇਹ ਫਲੈਕਸਾਂ ਦੀ ਵੀ ਚੁਫ਼ੇਰਿਓਾ ਪ੍ਰਸੰਸਾ ਹੋ ਰਹੀ ਹੈ ਜਦਕਿ ਜਨਤਕ ਸਹੂਲਤਾਂ ਲਈ ਸਥਾਨਕ ਨਿਵਾਸੀਆਂ ਵਲੋਂ ਪਹਿਲੇ ਦਿਨ ਤੋਂ ਹੀ ਆਪਣੇ ਵੱਡੇ ਦਿਲਾਂ ਦਾ ਪ੍ਰਗਟਾਵਾ ਕਰਦਿਆਂ ਉਮਰ ਦਰਾਜ਼ ਅਤੇ ਠੰਢ ਕਾਰਨ ਢਿੱਲੇ ਮੱਸੇ ਹੋਏ ਕਿਸਾਨਾਂ ਲਈ ਆਪੋ-ਆਪਣੇ ਘਰਾਂ, ਕਾਰੋਬਾਰੀ ਸਥਾਨਾਂ, ਫ਼ੈਕਟਰੀਆਂ ਨੂੰ ਕਿਸਾਨਾਂ ਦੇ ਠਹਿਰਾਓ ਲਈ ਖੋਲਿ੍ਹਆ ਹੋਇਆ ਹੈ, ਜਿਸ ਨਾਲ ਇੱਥੇ ਪਖ਼ਨਿਆਂ ਦੀ ਵੱਡੀ ਦਰਪੇਸ਼ ਸਮੱਸਿਆਂ ਦਾ ਵੀ ਕੁਝ ਹੱਲ ਹੋਇਆ ਹੈ | ਇਸ ਦੇ ਨਾਲ ਹੀ ਤਾਜ਼ਾ ਦੁੱਧ, ਸਬਜ਼ੀਆਂ, ਦਵਾਈਆਂ, ਪਾਣੀ ਅਤੇ ਹੋਰ ਸਾਜ਼ੋ-ਸਾਮਾਨ ਦੇ ਦਾਨਵੀਰ ਸਥਾਨਕ ਲੋਕਾਂ ਨੇ ਅੰਬਾਰ ਲਗਾ ਦਿੱਤੇ ਹਨ | ਸੰਘਰਸ਼ਸ਼ੀਲ ਜਥੇਬੰਦੀਆਂ ਦੀਆਂ ਸਥਾਨਕ ਔਰਤਾਂ ਵਲੋਂ ਲਗਾਤਾਰ ਕਿਸਾਨਾਂ ਦੇ ਸੰਘਰਸ਼ਾਂ ਦਾ ਸਮਰਥਨ ਕਰਦਿਆਂ ਮਾਰਚ ਕੱਢ ਕੇ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ | ਦੂਸਰੇ ਪਾਸੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦਿੱਲੀ ਦੇ ਟਿਕਰੀ ਬਾਰਡਰ ਨਜ਼ਦੀਕ ਮੁੱਖ ਸੜਕ 'ਤੇ ਲੱਗੇ ਮੋਰਚੇ 'ਚ ਜੁੜੇ ਕਿਸਾਨਾਂ ਤੇ ਕਿਸਾਨ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਇਹ ਘੋਲ਼ ਪੰਜਾਬ ਤੋਂ ਬਾਅਦ ਹਰਿਆਣਾ, ਰਾਜਸਥਾਨ ਤੇ ਯੂ. ਪੀ. ਸਮੇਤ ਮੁਲਕ ਦੇ ਕਿਸਾਨਾਂ ਦਾ ਘੋਲ਼ ਬਣ ਚੁੱਕਿਆ ਹੈ, ਜਿਸ ਨੰੂ ਕੌਮਾਂਤਰੀ ਪੱਧਰ 'ਤੇ ਵੀ ਜ਼ੋਰਦਾਰ ਹਮਾਇਤ ਮਿਲ ਰਹੀ ਹੈ ਅਤੇ ਉਹ ਕਿਸਾਨ ਤੇ ਲੋਕ ਵਿਰੋਧੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਘਰਾਂ ਨੂੰ ਪਰਤਣਗੇ ¢ ਉਨ੍ਹਾਂ ਆਖਿਆ ਕਿ ਮੋਦੀ ਹਕੂਮਤ ਨੂੰ ਕੰਧ 'ਤੇ ਲਿਖੀ ਇਸ ਹਕੀਕਤ ਨੂੰ ਸਵੀਕਾਰ ਕਰ ਲੈਣਾ ਚਾਹੀਦਾ ਹੈ ¢ ਉਨ੍ਹਾਂ ਆਖਿਆ ਕਿ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਯੂ. ਪੀ., ਮੱਧ ਪ੍ਰਦੇਸ਼ ਤੇ ਉੜੀਸਾ ਸਮੇਤ ਮੁਲਕ ਭਰ 'ਚੋਂ ਕਿਸਾਨਾਂ ਦੇ ਜਥੇ ਨਿੱਤ ਦਿਨ ਆ ਰਹੇ ਹਨ, ਦਿੱਲੀ ਦੇ ਵੱਖ-ਵੱਖ ਵਰਗਾਂ ਵਲੋਂ ਕਿਸਾਨ ਅੰਦੋਲਨ ਨੂੰ ਜ਼ੋਰਦਾਰ ਹਮਾਇਤ ਮਿਲ ਰਹੀ ਹੈ ਅਤੇ ਵਿਦੇਸ਼ਾਂ ਦੇ ਅੰਦਰ ਵੀ ਕਿਸਾਨ ਅੰਦੋਲਨ ਦੀ ਹਮਾਇਤ 'ਚ ਮੁਜ਼ਾਹਰੇ ਹੋ ਰਹੇ ਹਨ ¢ ਉਨ੍ਹਾਂ ਆਖਿਆ ਕਿ ਕਿਸਾਨ ਜਥੇਬੰਦੀਆਂ ਨਾਲ਼ ਮੀਟਿੰਗ ਸਮੇਂ ਬੀਤੇ ਕੱਲ੍ਹ ਕੇਂਦਰੀ ਮੰਤਰੀਆਂ ਵਲੋਂ ਕਮੇਟੀ ਬਣਾ ਕੇ ਕਾਨੂੰਨਾਂ ਦੀ ਸਮੀਖਿਆ ਕਰਨ ਲਈ ਲਿਆਂਦੀ ਤਜਵੀਜ਼ ਕਿਸਾਨ ਜਥੇਬੰਦੀਆਂ ਦੁਆਰਾ ਇਕਜੁੱਟ ਹੋ ਕੇ ਰੱਦ ਕਰਨ ਦੇ ਕਦਮ ਨਾਲ ਮੋਰਚੇ 'ਚ ਡਟੇ ਲੋਕਾਂ ਦੇ ਹੌਾਸਲੇ ਹੋਰ ਬੁਲੰਦ ਹੋਏ ਹਨ ¢ ਇਸ ਤੋਂ ਇਲਾਵਾ ਯੂਨੀਅਨ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਰਾਜਸਥਾਨ ਦੇ 14 ਪਿੰਡਾਂ ਦੇ ਕਿਸਾਨ ਵੀ ਛੇਤੀ ਹੀ ਦਿੱਲੀ ਵੱਲ ਜਲਦੀ ਕੂਚ ਕਰਨਗੇ ¢ ਅੱਜ ਇਕੱਠ ਨੂੰ ਪਿ੍ਸਸਠ ਮੰਚ ਹਰਿਆਣਾ ਦੀ ਆਗੂ ਸੁਸ਼ੀਲਾ, ਮੁਕੇਸ਼ ਖ਼ਾਸਾ, ਡਾਕਟਰ ਸੁਰੇਸ਼ ਨੰਦਨ, ਰਾਜਸਥਾਨ ਦੇ ਕਿਸਾਨ ਆਗੂ ਸੰਤਬੀਰ ਸਿੰਘ, ਸੋਪਤ ਰਾਮ ਗੰਗਾਨਗਰ, ਨਿਰਮਲ ਕੁਮਾਰ ਹਰਿਆਣਾ ਦੇ ਆਗੂ ਪਵਨ ਸੈਣੀ ਬਹਾਦਰਗੜ੍ਹ, ਸੁਮੀਤ ਕਾਜਲਾ, ਗੁਰਚਰਨ ਸਿਧਾਣੀ ਤੋਂ ਇਲਾਵਾ ਪੰਜਾਬ ਦੇ ਕਿਸਾਨ ਆਗੂ ਜਸਵਿੰਦਰ ਸਿੰਘ ਲੌਾਗੋਵਾਲ, ਅਮਰੀਕ ਸਿੰਘ ਗੰਢੂਆਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਅਮਰਜੀਤ ਸਿੰਘ ਸੈਦੋਕੇ, ਦਰਬਾਰਾ ਸਿੰਘ ਛਾਜਲਾ, ਸੁਦਾਗਰ ਸਿੰਘ ਘੁੜਾਣੀ, ਕਰਮਜੀਤ ਕੌਰ ਭਿੰਡਰ, ਕੁਲਦੀਪ ਕੌਰ ਕੁੱਸਾ, ਪੂਰਨ ਸਿੰਘ ਦੋਦਾ, ਭਗਤ ਸਿੰਘ ਛੰਨਾ, ਦਰਬਾਰਾ ਸਿੰਘ ਛਾਜਲਾ, ਅਮਿਰਤ ਮਨਰੇਗਾ ਯੂਨੀਅਨ ਆਦਿ ਆਗੂਆਂ ਨੇ ਸੰਬੋਧਨ ਕੀਤਾ ¢ ਇਸ ਮੌਕੇ ਮੁਨੀਸ਼ਾ ਦੀ ਨਿਰਦੇਸ਼ਨਾ ਹੇਠ ਵਿਦਿਆਰਥੀ ਏਕਤਾ ਮੰਚ ਹਰਿਆਣਾ ਦੇ ਕਲਾਕਾਰਾਂ ਵਲੋਂ ਇਨਕਲਾਬੀ ਗੀਤ ਗਾਏ ਗਏ ¢ ਉੱਘੇ ਲੋਕ ਪੱਖੀ ਫ਼ਿਲਮ ਸਾਜ ਜਤਿੰਦਰ ਮੌਹਰ, ਦਸਤਾਵੇਜ਼ੀ ਫ਼ਿਲਮ ਸਾਜ ਅਤੇ ਫੋਟੋ ਆਰਟਿਸਟ ਰਣਦੀਪ ਮੱਦੋਕੇ ਵੀ ਮੌਜੂਦ ਸਨ
<br/>

ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾ ਕੇ ਔਰਤਾਂ ਨੂੰ ਬਖ਼ਸ਼ਿਆ ਮਾਣ-ਡਾ. ਕੋਟ ਫੱਤਾ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਸੂਬਾ ਸਲਾਹਕਾਰ ਡਾ. ਅਮਰਜੀਤ ਕੌਰ ਕੋਟ ਫੱਤਾ ਨੇ ਆਖਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੇ ਬੀਬੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲ੍ਹਾ ਸਮਾਪਤ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੂੰਮਵਾਲੀ ਪਿੰਡ ਦੇ ਇਕ ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ | ਮਿ੍ਤਕ ਦੇ ਭਰਾ ਸੁਖਦੀਪ ਸਿੰਘ ਪੁੱਤਰ ਮੰਦਰ ਸਿੰਘ ਵਾਸੀ ਡੂੰਮਵਾਲੀ ਨੇ ਦੋਸ਼ ਲਗਾਇਆ ਕਿ ਉਸ ਦੇ ਭਰਾ ਨੇ ...

ਪੂਰੀ ਖ਼ਬਰ »

2 ਕੋਰੋਨਾ ਪਾਜ਼ੀਟਿਵ ਲੋਕਾਂ ਦੀ ਹੋਈ ਮੌਤ, ਸਹਾਰਾ ਨੇ ਕੀਤਾ ਸਸਕਾਰ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਥਾਨਕ ਸ਼ਹਿਰ ਬਠਿੰਡਾ ਤੋਂ 40 ਕਿੱਲੋਮੀਟਰ ਦੂਰ ਕੋਰੋਨਾ ਪਾਜ਼ੀਟਿਵ ਲਛਮਣ ਦਾਸ ਪੁੱਤਰ ਚਾਨਣ ਰਾਮ (90 ਸਾਲ) ਵਾਸੀ ਪੁਰਾਣੀ ਗਊਸ਼ਾਲਾ ਰੋਡ ਮੌੜ ਮੰਡੀ ਜੋ ਕਿ ਘਰ ਵਿਚ ਇਕਾਂਤਵਾਸ ਸੀ, ਦੀ ਕੋਰੋਨਾ ਕਾਰਨ ਕੱਲ੍ਹ ਰਾਤ ...

ਪੂਰੀ ਖ਼ਬਰ »

ਜ਼ਿਲੇ 'ਚ ਕੋਰੋਨਾ ਦੇ 26 ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਬਠਿੰਡਾ, 2 ਦਸੰਬਰ (ਨਿ. ਪ. ਪ.)-ਅੱਜ ਜ਼ਿਲ੍ਹੇ ਅੰਦਰ ਕੋਰੋਨਾ ਦੇ 26 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਮਗਰੋਂ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਦੀ ਗਿਣਤੀ ਵੱਧ ਕੇ 8140 ਹੋ ਗਈ ਹੈ | ਹੁਣ ਤੱਕ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ 1,04,489 ਸੈਂਪਲ ਲਏ ਗਏ, ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਹਮਾਇਤ 'ਚ ਬਠਿੰਡਾ 'ਚ ਕੱਢਿਆ ਮਸ਼ਾਲ ਮਾਰਚ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇਥੇ ਟੀਚਰਜ਼ ਹੋਮ ਵਿਖੇ ਕਿਸਾਨ ਸੰਘਰਸ਼ ਸਮਰਥਨ ਕਮੇਟੀ ਦੇ ਬੈਨਰ ਹੇਠ ਇਕੱਠੇ ਹੋਏ ਜਨਤਕ ਜਥੇਬੰਦੀਆਂ ਦੇ ਕਾਰਕੁੰਨਾਂ ਨੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਬਠਿੰਡਾ ਸ਼ਹਿਰ ਅੰਦਰ ਮਸ਼ਾਲ ਮਾਰਚ ਕੱਢਿਆ ਅਤੇ ਕੇਂਦਰ ...

ਪੂਰੀ ਖ਼ਬਰ »

ਕਿਸਾਨ ਮੇਲ ਗੱਡੀ ਤਾਂ ਚੱਲੀ ਪਰ ਸਟੇਸ਼ਨ ਦਾ ਮੇਨ ਗੇਟ ਲੱਗਿਆ ਰਹਿੰਦਾ ਹੈ ਤਾਲਾ

ਰਾਮਾਂ ਮੰਡੀ, 2 ਦਸੰਬਰ (ਤਰਸੇਮ ਸਿੰਗਲਾ)-ਕੋਵਿਡ-19 ਦੇ ਚੱਲਦੇ ਸਰਕਾਰ ਵਲੋਂ ਪਿਛਲੇ 8 ਮਹੀਨਿਆਂ ਤੋਂ ਬੰਦ ਕੀਤੀਆਂ ਗਈਆਂ ਮੇਲ ਅਤੇ ਪੈਸੰਜਰ ਰੇਲ ਗੱਡੀਆਂ 'ਚੋਂ ਭਾਵੇਂ 1 ਦਸੰਬਰ ਤੋਂ ਬਠਿੰਡਾ, ਰਾਮਾਂ, ਦਿੱਲੀ ਦੇ ਵਿਚਕਾਰ ਇਕ ਹੀ ਗੱਡੀ ਕਿਸਾਨ ਮੇਲ ਐਕਸਪੈ੍ਰੱਸ ਤਾਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨਾਂ ਨੇ ਮੁੱਖ ਮੰਤਰੀ ਖੱਟਰ ਦਾ ਪੁਤਲਾ ਫੂਕਿਆ

ਮੌੜ ਮੰਡੀ, 2 ਦਸੰਬਰ (ਗੁਰਜੀਤ ਸਿੰਘ ਕਮਾਲੂ)- ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਤੋਂ ਇਲਾਵਾ ਪੂਰੇ ਭਾਰਤ ਦੇ ਕਿਸਾਨਾਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ | ਦਿੱਲੀ 'ਚ ਕਿਸਾਨਾਂ ਦੇ ਰੋਸ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲੀ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿੰਡ ਬੀਬੀਵਾਲਾ ਦੇ ਵਾਟਰਵਰਕਸ ਦੀ ਖ਼ਾਲੀ ਡਿੱਗੀ 'ਚ ਕੱਲ੍ਹ ਰਾਤ 8 ਵਜੇ ਇਕ ਨੌਜਵਾਨ ਦੀ ਅੱਧੀ ਲਾਸ਼ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਪ੍ਰਗਟ ਸਿੰਘ ਪੁੱਤਰ ਅਲਬੇਲ ਸਿੰਘ (25) ਸਾਲ ਵਾਸੀ ਬੀਬੀਵਾਲਾ ਦਾ ਰਹਿਣ ਵਾਲਾ ...

ਪੂਰੀ ਖ਼ਬਰ »

'ਮੈਟਸ' ਵਲੋਂ ਕਿਸਾਨ ਅੰਦੋਲਨ ਦੀ ਹਮਾਇਤ, ਸਰਕਾਰ ਦੇ ਰਵੱਈਏ ਦੀ ਨਿਖੇਧੀ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਢਾਈ ਮਹੀਨਿਆਂ ਤੋਂ ਦੇਸ਼ ਦਾ ਅੰਨਦਾਤਾ ਕਿਸਾਨ ਸੜਕਾਂ 'ਤੇ ਰੁਲ ਰਿਹਾ ਹੈ | ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਏ ਦਿਨ ਆਪਣੇ ਮਨ ਦੀ ਬਾਤ' ਕਰਨ ਤੋਂ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ 'ਆਪ' ਨੇ ਤਾਇਨਾਤ ਕੀਤੀ ਸੇਵਾਦਾਰਾਂ ਦੀ ਫ਼ੌਜ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦਿੱਲੀ-ਹਰਿਆਣਾ ਦੀ ਸਰਹੱਦ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਡੱਟੇ ਕਿਸਾਨਾਂ ਦੇ ਅੰਦੋਲਨ 'ਚ ਆਮ ਆਦਮੀ ਪਾਰਟੀ ਜ਼ਿਲ੍ਹਾ ਬਠਿੰਡਾ ਨੇ ਸੇਵਾਦਾਰਾਂ ਦੀ ਫ਼ੌਜ ਤਾਇਨਾਤ ਕੀਤੀ ਹੈ ਜੋ ਸਾਫ਼-ਸਫ਼ਾਈ, ਸਿਹਤ ਸੇਵਾਵਾਂ ਅਤੇ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਮਨਾਇਆ ਵਿਸ਼ਵ ਏਡਜ਼ ਦਿਵਸ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਬਹੁ-ਤਕਨੀਕੀ ਕਾਲਜ ਬਠਿੰਡਾ ਦੀ ਕੌਮੀ ਸੇਵਾ ਯੋਜਨਾ ਇਕਾਈ ਅਤੇ ਰੈੱਡ ਰਿਬਨ ਕਲੱਬ ਦੀ ਦੇਖ-ਰੇਖ ਹੇਠ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਹੋਏ ਵੈਬੀਨਾਰ ਦੀ ਸ਼ੁਰੂਆਤ ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਗੁਰਚਰਨ ਸਿੰਘ ਘੋਲੀ ਦੀ ਸੇਵਾ-ਮੁਕਤੀ 'ਤੇ ਸ਼ਾਨਦਾਰ ਵਿਦਾਇਗੀ ਪਾਰਟੀ

ਮਹਿਰਾਜ, 2 ਦਸੰਬਰ (ਸੁਖਪਾਲ ਮਹਿਰਾਜ)-ਆਪਣੀ ਜ਼ਿੰਦਗੀ ਦੇ 39 ਸਾਲ 6 ਮਹੀਨੇ ਮਿਲਟਰੀ ਇੰਜਨੀਅਰ ਸਰਵਿਸ ਨੂੰ ਸਮਰਪਿਤ ਕਰਨ ਤੋਂ ਬਾਅਦ ਬਤੌਰ ਹੈੱਡ ਕਲਰਕ ਗੁਰਚਰਨ ਸਿੰਘ ਘੋਲੀ ਵਾਸੀ ਮਾੜੀ ਜ਼ਿਲ੍ਹਾ ਦਫ਼ਤਰ ਤੋਂ ਸੇਵਾ-ਮੁਕਤ ਹੋ ਗਏ | ਦਫ਼ਤਰ ਦੇ ਸਮੂਹ ਸਟਾਫ਼ ਤੇ ਪਿੰਡ ਦੇ ...

ਪੂਰੀ ਖ਼ਬਰ »

ਜੈਨ ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਰਾਮਾਂ ਮੰਡੀ, 2 ਦਸੰਬਰ (ਤਰਸੇਮ ਸਿੰਗਲਾ)-ਸਥਾਨਕ ਤਪਾਚਾਰੀਆ ਹੇਮਕੁੰਵਰ ਆਰ. ਐੱਲ. ਡੀ. ਜੈਨ ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ ¢ ਇਸ ਦੌਰਾਨ ਅਸਿਸਟੈਂਟ ਪ੍ਰੋਫੈਸਰ ਗੁਰਪ੍ਰੀਤ ਕੌਰ ਅਤੇ ਵੀਰਪਾਲ ਦੀ ਅਗਵਾਈ ਹੇਠ ਇਕ ਰੋਜ਼ਾ ਐੱਨ. ਐੱਸ. ਐੱਸ. ਅਤੇ ਰੈੱਡ ਰੀਬਨ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ 'ਚ ਸ਼ਮੂਲੀਅਤ ਲਈ ਲਹਿਰਾ ਥਰਮਲ ਦੇ ਕੱਚੇ ਮੁਲਾਜ਼ਮ ਦਿੱਲੀ ਰਵਾਨਾ

ਲਹਿਰਾ ਮੁਹੱਬਤ, 2 ਦਸੰਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਕੱਚੇ ਮੁਲਾਜ਼ਮਾਂ ਦੀ ਜਥੇਬੰਦੀ ਜੀ. ਐੱਚ. ਟੀ. ਪੀ. ਕੰਟਰੈਕਟਰ ਵਰਕਰਜ਼ ਯੂਨੀਅਨ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਸਵੇਰੇ ਮੁਲਾਜ਼ਮ ਰਵਾਨਾ ਹੋਏ ¢ ਇਸ ਸਬੰਧੀ ...

ਪੂਰੀ ਖ਼ਬਰ »

ਜੀ. ਕੇ. ਯੂ. ਨੇ ਮਨਾਇਆ ਰਾਸ਼ਟਰੀ ਪ੍ਰਦੂਸ਼ਣ ਨਿਯੰਤਰਣ ਦਿਹਾੜਾ

ਤਲਵੰਡੀ ਸਾਬੋ, 2 ਦਸੰਬਰ (ਰਣਜੀਤ ਸਿੰਘ ਰਾਜੂ)-ਅੱਜ ਇਲਾਕੇ ਦੀ ਨਾਮੀ ਵਿਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸੈਂਟਰ ਫ਼ਾਰ ਕੈਰੀਅਰ ਡਿਵੈੱਲਪਮੈਂਟ ਐਾਡ ਇੰਟਰਪੈਨਿਉਰਸ਼ਿਪ ਸੈੱਲ ਵਲੋਂ ਰਾਸ਼ਟਰੀ ਪ੍ਰਦੂਸ਼ਣ ਨਿਯੰਤਰਣ ਦਿਹਾੜਾ ਵਰਸਿਟੀ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਕੈਂਸਰ ਰੋਕ ਸੇਵਾ ਸੁਸਾਇਟੀ ਵਲੋਂ ਕਿਸਾਨ ਧੰਨਾ ਸਿੰਘ ਦੇ ਪਰਿਵਾਰ ਦੀ ਸਹਾਇਤਾ

ਲਹਿਰਾ ਮੁਹੱਬਤ, 2 ਦਸੰਬਰ (ਸੁਖਪਾਲ ਸਿੰਘ ਸੁੱਖੀ)- ਭਾਈ ਘਨੱਈਆ ਕੈਂਸਰ ਰੋਕ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਕਿਸਾਨ ਸੰਘਰਸ਼ ਦੇ ਦਿੱਲੀ ਕੂਚ ਦੌਰਾਨ ਹਾਦਸੇ 'ਚ ਸ਼ਹੀਦ ਕਿਸਾਨ ਧੰਨਾ ਸਿੰਘ ਖ਼ਿਆਲੀ ਚਹਿਲਾਂ ਝੁਨੀਰ ਮਾਨਸਾ ਦੇ ਗ੍ਰਹਿ ਪੁੱਜ ਕੇ ਪਰਿਵਾਰ ਨਾਲ ਦੁੱਖ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜਿਜ਼ ਵਿਖੇ ਆੲਲੈਟਸ ਸੈਂਟਰ ਦਾ ਉਦਘਾਟਨ

ਲਹਿਰਾ ਮੁਹੱਬਤ, 2 ਦਸੰਬਰ (ਭੀਮ ਸੈਨ ਹਦਵਾਰੀਆ)-ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜਿਜ਼ ਲਹਿਰਾ ਮੁਹੱਬਤ (ਬਠਿੰਡਾ) ਵਿਖੇ ਆਈਲੈਟਸ ਸੈਂਟਰ ਦਾ ਉਦਘਾਟਨ ਸੰਸਥਾ ਦੇ ਡਾਇਰੈਕਟਰ ਕੇਸਰ ਸਿੰਘ ਧਲੇਵਾਂ ਵਲੋਂ ਬਾਬਾ ਮੋਨੀ ਜੀ ਮਹਾਰਾਜ ਦੀ ਤਸਵੀਰ ਅੱਗੇ ਜੋਤ ਜਗਾ ਕੇ ਕੀਤਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ

ਬਠਿੰਡਾ, 2 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਮਾਲਵਾ ਖੇਤਰ 'ਚ ਆਪਣੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਲਈ ਜਾਣਿਆ ਜਾਂਦਾ ਹੈ | ਇਹ ਸਿੱਖਿਆ ਦੇ ਖੇਤਰ ਵਿਚ ਹਮੇਸ਼ਾ ਨਵੇਂ ਮਾਪਦੰਡ ਸਥਾਪਿਤ ਕਰਦਾ ਹੈ | ਇਸ ਪ੍ਰੰਪਰਾ ਨੂੰ ਜਾਰੀ ਰੱਖਦਿਆਂ ਇਕ ਵਾਰ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਨੇ ਡੀ. ਸੀ. ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਭੇਜਿਆ ਅਤੇ ਪੰਜਾਬ ਸਕੂਲ ...

ਪੂਰੀ ਖ਼ਬਰ »

ਐਸਾਰ ਪੰਪ ਕਟਾਰ ਸਿੰਘ ਵਾਲਾ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਲਈ ਕੀਤੀ ਡੀਜ਼ਲ ਦੀ ਮੁਫ਼ਤ ਸੇਵਾ

ਕੋਟਫੱਤਾ, 2 ਦਸੰਬਰ (ਰਣਜੀਤ ਸਿੰਘ ਬੁੱਟਰ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਧਰਨੇ ਨੂੰ ਹਰ ਵਰਗ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਦੇ ਚੱਲਦਿਆਂ ਐਸਾਰ ਪੰਪ ਮਾਨਸਾ ਰੋਡ ਕਟਾਰ ਸਿੰਘ ਵਾਲਾ ਦੇ ਮਾਲਕ ਕਰਨਦੀਪ ਸਿੰਘ ਬਰਾੜ ਫੱਤਣਵਾਲਾ ਨੇ ਦਿੱਲੀ ਧਰਨੇ 'ਤੇ ਜਾਣ ਵਾਲੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 2 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਅਤੇ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਮਨਮੋਹਨ ਸਿੰਘ ਔਲਖ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ...

ਪੂਰੀ ਖ਼ਬਰ »

ਕਿਸਾਨਾਂ ਦਾ ਧਰਨਾ ਓਨੀ ਦੇਰ ਜਾਰੀ ਰਹੇਗਾ ਜਿੰਨਾ ਚਿਰ ਜ਼ਿਲ੍ਹਾ ਭਾਜਪਾ ਪ੍ਰਧਾਨ ਅਸਤੀਫ਼ਾ ਨਹੀਂ ਦਿੰਦਾ- ਆਗੂ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੰੂਨਾਂ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੇ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ ਪਲੇਸਮੈਂਟ ਕੈਂਪ ਭਲਕੇ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਹਰ ਮਹੀਨੇ ਰੋਜ਼ਗਾਰ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ...

ਪੂਰੀ ਖ਼ਬਰ »

ਚੇਅਰਮੈਨ ਬਾਂਸਲ ਨੇ ਨਗਰ ਸੁਧਾਰ ਟਰੱਸਟ ਦੇ ਚਲਦੇ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਮੋਗਾ, 2 ਦਸੰਬਰ (ਗੁਰਤੇਜ ਸਿੰਘ)-ਜਿਨ੍ਹਾਂ ਵਿਚ ਸਮਾਜ ਸੇਵਾ ਦਾ ਜਜ਼ਬਾ ਹੋਵੇ ਉਹ ਲੋਕਾਂ ਲਈ ਕੁੱਝ ਨਾ ਕੁੱਝ ਕਰਦੇ ਰਹਿੰਦੇ ਹਨ ਤੇ ਮੋਗਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਵੀ ਇਕ ਅਜਿਹੇ ਆਗੂ ਹਨ ਜਿਨ੍ਹਾਂ ਨੇ ਜਦੋਂ ਤੋਂ ਨਗਰ ਸੁਧਾਰ ਟਰੱਸਟ ਮੋਗਾ ਦੇ ...

ਪੂਰੀ ਖ਼ਬਰ »

ਸੁਨਾਮ ਨਗਰ ਕੌਾਸਲ ਦੇ 23 ਵਾਰਡਾਂ 'ਚੋਂ 11 ਵਾਰਡ ਔਰਤਾਂ ਲਈ ਹੋਏ ਰਾਖਵੇਂ

ਸੁਨਾਮ ਊਧਮ ਸਿੰਘ ਵਾਲਾ, 2 ਦਸੰਬਰ (ਧਾਲੀਵਾਲ, ਭੁੱਲਰ)-ਨੇੜ ਭਵਿੱਖ ਵਿਚ ਹੋਣ ਵਾਲੀਆਂ ਸੰਭਾਵਿਤ ਨਗਰ ਕੌਾਸਲ ਚੋਣਾਂ ਨੂੰ ਲੇ ਕੇ ਸੁਨਾਮ ਸ਼ਹਿਰ ਵਿਚ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਕਮਰਕੱਸੇ ਕੱਸਣੇ ਸ਼ੁਰੂ ਕਰ ਦਿੱਤੇ ਗਏ ਹਨ | ਕਾਂਗਰਸ ਪਾਰਟੀ ਵਲੋਂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਸੰਗਰੂਰ 'ਤੇ ਪਿਛਲੇ 8 ਮਹੀਨਿਆਂ ਤੋਂ ਨਹੀਂ ਆਈ ਕੋਈ ਪੈਸੇਂਜਰ ਗੱਡੀ

ਸੰਗਰੂਰ, 2 ਦਸੰਬਰ (ਧੀਰਜ ਪਸ਼ੌਰੀਆ)-ਪਹਿਲਾਂ ਕੋਰੋਨਾ ਮਹਾਂਮਾਰੀ ਅਤੇ ਫਿਰ ਕਿਸਾਨ ਅੰਦੋਲਨ ਦੇ ਕਾਰਨ ਸੰਗਰੂਰ ਰੇਲਵੇ ਸਟੇਸ਼ਨ 'ਤੇ ਪਹੁੰਚਣ ਵਾਲੀਆਂ ਜ਼ਿਆਦਾਤਰ ਰੇਲ ਗੱਡੀਆਂ ਫ਼ਿਲਹਾਲ ਰੱਦ ਹੀ ਹਨ | ਬੇਸ਼ੱਕ ਦੇਸ਼ ਦੇ ਕਈ ਰੇਲਵੇ ਰੂਟਾਂ 'ਤੇ ਕਈ ਗੱਡੀਆਂ ਚਲਾ ...

ਪੂਰੀ ਖ਼ਬਰ »

ਨਰਸਿੰਗ ਪ੍ਰਾਰਥੀਆਂ ਲਈ ਮਾਲਟਾ ਤੇ ਯੂਰਪ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ

ਬਠਿੰਡਾ, 2 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਨਰਸਿੰਗ ਕਰ ਚੁੱਕੇ ਪ੍ਰਾਰਥੀਆਂ ਲਈ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ ¢ ਇਹ ਜਾਣਕਾਰੀ ਜ਼ਿਲ੍ਹਾ ਰੁਜ਼ਗਾਰ ਤੇ ...

ਪੂਰੀ ਖ਼ਬਰ »

ਬਠਿੰਡਾ ਦੇ ਵਕੀਲਾਂ ਨੇ ਟਿਕਰੀ ਬਾਰਡਰ 'ਤੇ ਕਿਸਾਨਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਦੇ ਵਕੀਲ ਭਾਈਚਾਰੇ ਨੇ ਟਿਕਰੀ ਬਾਰਡਰ 'ਤੇ ਧਰਨਾ ਲਾਈ ਬੈਠੇ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਦਿਆਂ ਆਪਣੀ ਤਰਫ਼ੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ | ਵਕੀਲਾਂ ਦੀ ਤਰਫ਼ੋਂ ਕਿਸਾਨ ਧਰਨੇ ਨੂੰ ...

ਪੂਰੀ ਖ਼ਬਰ »

ਪੁਰਾਤਨ ਸੱਭਿਅਤਾ ਦਾ ਹਮਸਫਰ ਪਿੰਡ ਗੋਬਿੰਦਪੁਰਾ

ਗੁਰਦਰਸ਼ਨ ਸਿੰਘ ਲੁੱਧੜ 99880-28982 ਨਥਾਣਾ- ਬਲਾਕ ਨਥਾਣਾ ਦਾ ਪਿੰਡ ਗੋਬਿੰਦਪੁਰਾ ਦਾ ਸਥਾਨ ਪੁਰਾਤਨ ਸਮੇ ਦੀਆਂ ਸੱਭਿਅਤਾਵਾਂ ਦਾ ਹਮੇਸ਼ਾ ਹਮਸਫਰ ਰਿਹਾ ਹੈ | ਮਾਲਵਾ ਇਤਿਹਾਸ ਅਨੁਸਾਰ ਪ੍ਰਾਚੀਨ ਕਾਲ 'ਚ ਮੌੜਾਂ ਅਤੇ ਮਾਨਾਂ ਦਾ ਪਿੰਡ 'ਮਾਹਲਾਂ ਵਾਲਾ' ਮੌਜੂਦਾ ...

ਪੂਰੀ ਖ਼ਬਰ »

ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਸਖ਼ਤ ਸੁਰੱਖਿਆ ਹੇਠ ਨਿਹਾਲ ਸਿੰਘ ਵਾਲਾ ਦੀ ਅਦਾਲਤ 'ਚ ਕੀਤਾ ਪੇਸ਼

ਨਿਹਾਲ ਸਿੰਘ ਵਾਲਾ, 2 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਮਾਲਵੇ ਦੇ ਨਾਮਵਰ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਕੁੱਸਾ (ਮੋਗਾ) ਨੂੰ ਥਾਣਾ ਬੱਧਨੀ ਕਲਾਂ (ਮੋਗਾ) ਦੀ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਡੀ. ਐਸ. ਪੀ. ਮਨਮੋਹਨ ...

ਪੂਰੀ ਖ਼ਬਰ »

ਘਰ 'ਚ ਵੜ ਕੇ ਭੰਨ ਤੋੜ ਕਰਨ ਦੇ ਦੋਸ਼ 'ਚ 21 ਨਾਮਜ਼ਦ

ਮੋਗਾ, 2 ਦਸੰਬਰ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਸੰਗਤਪੁਰਾ 'ਚ ਤਿੰਨ ਗੱਡੀਆਂ 'ਤੇ ਸਵਾਰ ਹਥਿਆਰਬੰਦ ਵਿਅਕਤੀਆਂ ਵਲੋਂ ਘਰ ਅੰਦਰ ਦਾਖਲ ਹੋ ਕੇ ਭੰਨ ਤੋੜ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਪੁਲਿਸ ਵਲੋਂ 15-20 ਅਣਪਛਾਤਿਆਂ ਸਮੇਤ 21 ਜਾਣਿਆਂ ਖ਼ਿਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਨੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਮੋਗਾ, 2 ਦਸੰਬਰ (ਸਟਾਫ਼ ਰਿਪੋਰਟਰ)-ਮਜ਼ਦੂਰ ਸ਼ਕਤੀ ਪਾਰਟੀ ਭਾਰਤ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਇਕ ਮੰਗ ਪੱਤਰ ਸੌਾਪਿਆ ਗਿਆ | ਜਿਸ ਵਿਚ ਮੰਗ ਕੀਤੀ ਗਈ ਕਿ ਕੇਂਦਰ ਦੀ ਨਰੇਗਾ ਸਕੀਮ ਇਕ ਹਜ਼ਾਰ ਰੁਪਏ ਹੋਣੀ ਚਾਹੀਦੀ ਹੈ | ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਸਾਮਾਨ ਚੋਰੀ

ਨਿਹਾਲ ਸਿੰਘ ਵਾਲਾ, 2 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਾਤਾ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਇਕ ਕਿਸਾਨ ਦੇ ਖੇਤਾਂ ਵਿਚੋਂ ਬਿਜਲੀ ਟਰਾਂਸਫ਼ਾਰਮਰ ਵਿਚੋਂ ਕੀਮਤੀ ਸਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੀੜਤ ...

ਪੂਰੀ ਖ਼ਬਰ »

ਸਵੇਰੇ 8 ਵਜੇ ਤੋਂ ਰਾਤ 9 ਵਜੇ ਤੱਕ ਭਾਰੀ ਵਾਹਨਾਂ ਦੀ ਐਾਟਰੀ 'ਤੇ ਪਾਬੰਦੀ ਹੁਣ ਕੇਵਲ ਮੋਗਾ ਦੇ ਗਾਂਧੀ ਰੋਡ 'ਤੇ ਲਾਗੂ ਰਹੇਗੀ–ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਗਾਂਧੀ ਰੋਡ ਨੇੜੇ ਰੇਲਵੇ ਫਾਟਕ ਮੋਗਾ ਵਿਖੇ ਵਾਪਰੇ ਸੜਕ ਹਾਦਸੇ ਕਾਰਨ ਫ਼ੌਜਦਾਰੀ ਜ਼ਾਬਤਾ ਦੀ ਧਾਰਾ 144 ਤਹਿਤ ਇਸ ਗਾਂਧੀ ਰੋਡ ਅਤੇ ...

ਪੂਰੀ ਖ਼ਬਰ »

ਐੱਮ. ਏ. ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 2 ਦਸੰਬਰ (ਨਿ. ਪ. ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐੱਮ. ਏ. ਪੰਜਾਬੀ ਸਮੈਸਟਰ ਪਹਿਲਾ ਦਾ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ | ਵਿਭਾਗ ਮੁਖੀ ਸ਼ੰਟੀ ਕੁਮਾਰ ਨੇ ਦੱਸਿਆ ਕਿ ਵਿਦਿਆਰਥਣ ਸੰਦੀਪ ਕੌਰ ਨੇ 76 ਫੀਸਦੀ, ਜੋਤੀ ਰਾਣੀ ਨੇ 74 ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ

ਮਾਨਸਾ, 2 ਦਸੰਬਰ (ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਜਿੱਥੇ ਪੁਸ਼ਟੀ ਹੋਈ ਹੈ, ਉੱਥੇ 21 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਲਏ ਗਏ 885 ਨਮੂਨਿਆਂ ਸਮੇਤ ਕੁੱਲ ਗਿਣਤੀ 66, 994 ਹੋ ਗਈ ਹੈ | ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਵਾਹਨਾਂ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਆਦੇਸ਼

ਮਾਨਸਾ, 2 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਗਈ | ਸੰਬੋਧਨ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਅੰਦੋਲਨ ਅੱਗੇ ਝੁਕਣਾ ਪਵੇਗਾ-ਪਰਮਿੰਦਰ ਸਿੰਘ ਢੀਂਡਸਾ

ਮਾਨਸਾ, 2 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਤੇ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦਾਅਵੇ ਨਾਲ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਅੰਦੋਲਨ ਅੱਗੇ ਝੁਕਣਾ ਹੀ ਪਵੇਗਾ | ...

ਪੂਰੀ ਖ਼ਬਰ »

ਪੰਜਾਬ ਦੇ ਕਿਰਤੀਆਂ ਦੇ ਮਨੁੱਖੀ ਅਧਿਕਾਰ ਬਹਾਲ ਕਰੇ ਪੰਜਾਬ ਸਰਕਾਰ-ਸੀਰਾ

ਮਾਨਸਾ, 2 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਦਲਿਤ ਦਾਸਤਾ ਵਿਰੋਧੀ ਅੰਦੋਲਨ ਦੇ ਸੂਬਾ ਸਕੱਤਰ ਜਗਸੀਰ ਸਿੰਘ ਸੀਰਾ ਦੀ ਅਗਵਾਈ 'ਚ ਪੰਜਾਬ ਦੇ ਕਿਰਤੀਆਂ ਦੇ ਮਨੁੱਖੀ ਅਧਿਕਾਰ ਬਹਾਲ ਕਰਨ ਲਈ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX