ਤਾਜਾ ਖ਼ਬਰਾਂ


ਸਿਮਰਜੀਤ ਬੈਂਸ ਨੇ evm ਹਟਾਓ ਦਾ ਮੁੱਦਾ ਵਿਧਾਨ ਸਭਾ ਅੰਦਰ ਚੁੱਕਿਆ
. . .  5 minutes ago
ਰਣਬੀਰ ਕਪੂਰ ਤੋਂ ਬਾਅਦ ਸੰਜੇ ਲੀਲਾ ਭੰਸਾਲੀ ਨੂੰ ਹੋਇਆ ਕੋਰੋਨਾ
. . .  59 minutes ago
ਮੁੰਬਈ, 9 ਮਾਰਚ - ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਚ ਇਕ ਵਾਰ ਫਿਰ ਤੇਜੀ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰੇ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਇਸ ਮਗਰੋਂ ਫਿਲਮਮੇਕਰ ਸੰਜੇ ਲੀਲਾ ਭੰਸਾਲੀ ਨੂੰ...
ਆਂਗਣਵਾੜੀ ਵਰਕਰਾਂ ਤੋਂ ਮਨਪ੍ਰੀਤ ਬਾਦਲ ਦਾ ਖੋਹਿਆ ਪੁਤਲਾ, ਕੀਤੀ ਧੱਕਾ ਮੁੱਕੀ, ਪੁਲਿਸ 'ਤੇ ਲਾਏ ਗਲਤ ਹਰਕਤਾਂ ਕਰਨ ਦੇ ਦੋਸ਼
. . .  about 1 hour ago
ਬਠਿੰਡਾ, 9 ਮਾਰਚ (ਨਾਇਬ ਸਿੱਧੂ) - ਬਠਿੰਡਾ ਵਿਖੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਗਈਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਭਦੌੜ 'ਚ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ
. . .  about 1 hour ago
ਭਦੌੜ, 9 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ) - ਕਸਬਾ ਭਦੌੜ ਵਿਖੇ ਅੱਜ ਵਿਜੀਲੈਂਸ ਦੀ ਟੀਮ ਨੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਗੁਰਨਾਮ ਸਿੰਘ ਵਾਸੀ ਸ਼ੇਰਗੜ੍ਹ ਦੀ ਸ਼ਿਕਾਇਤ ਵਿਜੀਲੈਂਸ ਦੀ ਟੀਮ...
ਤੇਲ ਦੀਆਂ ਕੀਮਤਾਂ ਨੂੰ ਲੈ ਕੇ ਹੋਏ ਹੰਗਾਮੇ ਮਗਰੋਂ ਲੋਕ ਸਭਾ ਭਲਕੇ ਤੱਕ ਲਈ ਮੁਲਤਵੀ
. . .  about 1 hour ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਡੇ ਪਰਿਵਾਰ ਦਾ ਮੈਂਬਰ ਚੋਣ ਲੜੇਗਾ - ਆਦੇਸ਼ ਪ੍ਰਤਾਪ ਸਿੰਘ ਕੈਰੋਂ
. . .  about 1 hour ago
ਅਮਰਕੋਟ, 9 ਮਾਰਚ (ਗੁਰਚਰਨ ਸਿੰਘ ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਅੱਜ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਪਿੰਡ ਪੂਨੀਆਂ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ...
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ
. . .  about 2 hours ago
ਖਰੜ, 9 ਮਾਰਚ( ਤਰਸੇਮ ਸਿੰਘ ਜੰਡਪੁਰੀ ) - ਅੱਜ ਸੂਬਾ ਕਮੇਟੀ ਦੇ ਸੱਦੇ ਉੱਤੇ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਤੇ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋ ਮਾਜਰਾ ਦੀ ਅਗਵਾਈ ਹੇਠ ਖਰੜ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੇਸ਼...
ਅਮਰੀਕਾ ਦੇ ਸ਼ਹਿਰ 'ਹੋਲਯੋਕੇ' ਸਿਟੀ ਕੌਂਸਲ ਵਲੋਂ ਸਿੱਖਾਂ ਦੇ ਨਵੇਂ ਸਾਲ ਨੂੰ ਦਿੱਤੀ ਸਰਕਾਰੀ ਮਾਨਤਾ
. . .  about 2 hours ago
ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੇ ਸਿੱਖ ਭਾਈਚਾਰੇ ਵਿਚ ਬੇਹੱਦ ਖੁਸ਼ੀ ਦੀ ਲਹਿਰ ਪਾਈ ਗਈ ਜਦੋਂ ਅਮਰੀਕਾ ਦੀ ਮਸਸਚੁਸੈਂਟਸ ਸਟੇਟ ਦੇ ਹੋਲਯੋਕੇ ਸ਼ਹਿਰ ਦੀ ਸਿਟੀ ਕੌਂਸਲ ਨੇ ਇਕ ਮਤਾ ਪਾਸ...
ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ ਚਾਰ ਮੈਂਬਰ ਕਾਬੂ, 27 ਵਾਹਨ ਬਰਾਮਦ
. . .  about 2 hours ago
ਫਿਰੋਜ਼ਪੁਰ, 9 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ) ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 25 ਮੋਟਰਸਾਈਕਲ ਅਤੇ 2 ਐਕਟਿਵਾ...
ਜੋ ਸਰਕਾਰਾਂ ਖਿਲਾਫ ਆਵਾਜ਼ ਚੁੱਕ ਰਿਹਾ ਹੈ, ਉਸ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ - ਖਹਿਰਾ
. . .  about 3 hours ago
ਚੰਡੀਗੜ੍ਹ, 9 ਮਾਰਚ - ਪੰਜਾਬ ਏਕਤਾ ਪਾਰਟੀ ਚੀਫ਼ ਸੁਖਪਾਲ ਸਿੰਘ ਖਹਿਰਾ ਨੇ ਆਪਣੀਆਂ ਰਿਹਾਇਸ਼ਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀਆਂ ਗਈਆਂ ਛਾਪੇਮਾਰੀਆਂ 'ਤੇ ਬੋਲਦਿਆਂ ਕਿਹਾ ਕਿ ਜੋ ਵੀ ਸਰਕਾਰ ਖਿਲਾਫ ਆਵਾਜ਼ ਚੁੱਕਦਾ ਹੈ...
ਆਂਗਣਵਾੜੀ ਵਰਕਰਾਂ ਵੱਲੋਂ ਕਸਬਾ ਚੋਗਾਵਾਂ ਦੇ ਚੌਕ 'ਚ ਬਜਟ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਚੋਗਾਵਾਂ (ਅੰਮ੍ਰਿਤਸਰ) , 9 ਮਾਰਚ (ਗੁਰਬਿੰਦਰ ਸਿੰਘ ਬਾਗ਼ੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿਰੋਧ ਵਿਚ ਅੱਜ ਕਸਬਾ ਚੋਗਾਵਾਂ ਦੇ ਬਾਜ਼ਾਰ ਵਿਚ ਜ਼ੋਰਦਾਰ...
ਡੀਜ਼ਲ ਪੈਟਰੋਲ ’ਤੇ ਲਾਏ ਵੈਟ ਅਤੇ ਬਿਜਲੀ ਦੀਆਂ ਮਹਿੰਗੀਆਂ ਦਰਾਂ ਖਿਲਾਫ ਮਜੀਠੀਆ ਨੇ ਸਰਕਾਰ ਨੂੰ ਘੇਰਿਆ
. . .  about 3 hours ago
ਐਲ.ਕੇ.ਅਡਵਾਨੀ ਨੇ ਏਮਜ਼ 'ਚ ਲਗਵਾਇਆ ਕੋਰੋਨਾ ਦਾ ਟੀਕਾ
. . .  about 3 hours ago
ਨਵੀਂ ਦਿੱਲੀ, 9 ਮਾਰਚ - ਭਾਜਪਾ ਦੇ ਸੀਨੀਅਰ ਨੇਤਾ ਐਲ.ਕੇ.ਅਡਵਾਨੀ ਵਲੋਂ ਏਮਜ਼ 'ਚ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਡੋਜ਼...
ਮਜੀਠੀਆ ਨੇ ਵਿਧਾਨ ਸਭਾ 'ਚ ਸਰਕਾਰ ਨੂੰ ਘੇਰਿਆ
. . .  about 3 hours ago
ਦਿੱਲੀ ਬਜਟ : ਮਹਿਲਾਵਾਂ ਲਈ ਖੁੱਲ੍ਹਣਗੇ ਵਿਸ਼ੇਸ਼ ਮੁਹੱਲਾ ਕਲੀਨਿਕ, ਹਰ ਕਿਸੇ ਨੂੰ ਮਿਲੇਗਾ ਹੈਲਥ ਕਾਰਡ
. . .  about 3 hours ago
ਨਵੀਂ ਦਿੱਲੀ, 9 ਮਾਰਚ - ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਬਜਟ ਪੇਸ਼ ਕੀਤਾ। ਡਿਪਟੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗੁਰੂ ਹਰ ਸਹਾਏ 'ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
. . .  about 3 hours ago
ਗੁਰੂ ਹਰ ਸਹਾਏ, 9 ਮਾਰਚ ( ਹਰਚਰਨ ਸਿੰਘ ਸੰਧੂ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਜ਼ੋਰਦਾਰ ਨਿੰਦਾ ਕੀਤੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ...
ਰਣਬੀਰ ਕਪੂਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 4 hours ago
ਮੁੰਬਈ, 9 ਮਾਰਚ - ਉੱਘੇ ਅਦਾਕਾਰ ਰਣਬੀਰ ਕਪੂਰ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਦੀ ਮਾਤਾ ਨੀਤੂ ਕਪੂਰ...
ਕਿਸੇ ਵੀ ਵਿਧਾਇਕ ਘਰ ਗਲਤ ਤਰੀਕੇ ਨਾਲ ਰੇਡ ਹੋਣ ਖਿਲਾਫ ਆਵਾਜ਼ ਉਠਾਈ ਜਾਵੇ - ਸ਼ਰਨਜੀਤ ਸਿੰਘ ਢਿੱਲੋਂ
. . .  about 4 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਸਦਨ ’ਚ ਬੋਲਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਜੇਕਰ ਉਸ ਦੇ ਘਰ ਗਲਤ ਤਰੀਕੇ ਨਾਲ ਰੇਡ...
ਪੰਜਾਬ ਵਿਧਾਨ ਸਭਾ ਚ ਗੂੰਜਿਆ ਈਵੀਐਮ ਨਹੀਂ ਸਗੋਂ ਬੈਲਟ ਪੇਪਰ ਨਾਲ ਵੋਟਾਂ ਪਾਉਣ ਦਾ ਮੁੱਦਾ
. . .  about 4 hours ago
ਏ.ਬੀ.ਵੀ.ਪੀ. ਦੇ ਗੁੰਡਿਆਂ ਵਲੋਂ ਨੌਦੀਪ ਕੌਰ ਨਾਲ ਧੱਕਾ ਮੁੱਕੀ, ਪ੍ਰੋਗਰਾਮ 'ਤੇ ਕੀਤਾ ਹਮਲਾ
. . .  about 4 hours ago
ਨਵੀਂ ਦਿੱਲੀ, 9 ਮਾਰਚ - ਅੰਤਰਰਾਸ਼ਟਰੀ ਮਜ਼ਦੂਰ ਮਹਿਲਾ ਦਿਵਸ ਦਿੱਲੀ ਯੂਨੀਵਰਸਿਟੀ 'ਚ ਮਨਾਇਆ ਜਾ ਰਿਹਾ ਸੀ। ਜਿਸ ਵਿਚ ਬੁਟਾਨਾ (ਹਰਿਆਣਾ), ਗੁੜ ਮੰਡੀ (ਦਿੱਲੀ), ਹਾਥਰਸ ਜਬਰ ਜਨਾਹ ਕੇਸ...
ਖਹਿਰਾ ਘਰ ਹੋਈ ਛਾਪੇਮਾਰੀ ਦਾ ਮੁੱਦਾ ਵਿਧਾਨ ਸਭਾ 'ਚ ਉੱਠਿਆ, ਕੇਂਦਰ ਈਡੀ ਨੂੰ ਹਥਿਆਰ ਵਜੋਂ ਵਰਤ ਰਹੀ ਹੈ
. . .  about 5 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸਿਫ਼ਰ ਕਾਲ ਦੌਰਾਨ ਸੁਖਪਾਲ ਸਿੰਘ ਖਹਿਰਾ ਘਰ ਹੋਈ ਈਡੀ ਦੀ ਰੇਡ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ...
ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਇਕਾਂ ਨੇ ਵਿਧਾਨ ਸਭਾ ਬਾਹਰ ਵੰਡੀਆਂ ‘ਖ਼ਜ਼ਾਨਾ ਮੰਤਰੀ ਦੀਆਂ ਮਿੱਠੀਆਂ ਗੋਲੀਆਂ’
. . .  about 5 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ...
ਲੁਧਿਆਣਾ ਰਾਹੋਂ ਰੋਡ ਸੜਕ ਦੀ ਮੁਰੰਮਤ ਦਾ ਕੰਮ ਛੇ ਮਹੀਨੇ ਵਿਚ ਪੂਰਾ ਹੋਵੇਗਾ
. . .  about 5 hours ago
ਕਿਸਾਨਾਂ ਨੇ ਅਸ਼ਵਨੀ ਸ਼ਰਮਾ ਨੂੰ ਦਿਖਾਈਆਂ ਕਾਲ਼ੀਆ ਝੰਡੀਆਂ
. . .  about 5 hours ago
ਭੰਗਾਲਾ, 09 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਹਰਸੇ ਮਾਨਸਰ ਟੋਲ ਪਲਾਜ਼ਾ ਤੇ ਅੱਜ ਸਵੇਰੇ 9.30 ਵਜੇ ਦੇ ਕਰੀਬ ਪਠਾਨਕੋਟ...
ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਨੇ ਦਰੜਿਆ ਮੋਟਰ ਸਾਇਕਲ ਸਵਾਰ ਕਿਸਾਨ
. . .  about 5 hours ago
ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ-ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਵੱਲੋਂ ਦਰੜੇ ਜਾਣ ਕਰਕੇ ਮੋਟਰ ਸਾਇਕਲ ਸਵਾਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। -ਲਾਸਕੀ

ਹੁਸ਼ਿਆਰਪੁਰ / ਮੁਕੇਰੀਆਂ

ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਧਰਨਾ 23ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਿਓ ਰਿਲਾਇੰਸ ਕਾਰਪੋਰੇਟ ਦੇ ਦਫ਼ਤਰਾਂ ਸਾਹਮਣੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਕਾਨੂੰਨ, ਬਿਜਲੀ ਬਿੱਲ ਸੋਧ ਬਿੱਲ 2020 ਅਤੇ ਪਰਾਲੀ ਪ੍ਰਦੂਸ਼ਣ 'ਤੇ ਇੱਕ ਕਰੋੜ ਰੁਪਏ ਦਾ ਜੁਰਮਾਨਾ ਕਰਨ ਦੇ ਕਾਨੂੰਨ ਨੂੰ ਵਾਪਸ ਕਰਵਾਉਣ ਲਈ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਤੇ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਚੱਲ ਰਿਹਾ ਦਿਨ ਰਾਤ ਧਰਨਾ 23ਵੇਂ ਦਿਨ ਦਿਨ 'ਚ ਦਾਖ਼ਲ ਹੋ ਗਿਆ | ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਪੂਰੇ ਉਤਸ਼ਾਹ ਨਾਲ ਸੰਘਰਸ਼ ਅੱਗੇ ਵਧਾ ਰਹੇ ਹਨ | ਕਿਸਾਨਾਂ ਦੇ ਇਸ ਸੰਘਰਸ਼ ਨੂੰ ਹੋਰ ਬਲ ਮਿਲਿਆ ਜਦੋਂ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਤੇ ਰਾਜਸੀ ਪਾਰਟੀਆਂ ਵਲੋਂ ਕਿਸਾਨਾਂ ਦੇ ਹਮਾਇਤ 'ਚ 5 ਦਸੰਬਰ ਨੂੰ ਮੋਦੀ ਸਰਕਾਰ, ਅਡਾਨੀ ਅਤੇ ਅੰਬਾਨੀ ਦੇ ਪੁਤਲੇ ਫੂਕੇ ਜਾਣਗੇ | ਕਿਸਾਨਾਂ ਦੇ ਇਸ ਸੰਘਰਸ਼ ਵਿਚ ਰੋਜ਼ਾਨਾ ਸੈਂਕੜੇ ਕਿਸਾਨਾਂ ਜਥੇਬੰਦੀਆਂ ਦੇ ਵਰਕਰ ਅਤੇ ਹਮਾਇਤੀ ਦਿੱਲੀ ਚਲੋ ਨੂੰ ਸਫਲ ਬਣਾਉਣ ਲਈ ਪੂਰੇ ਉਤਸ਼ਾਹ ਨਾਲ ਹੰੁਮਹੁਮਾ ਕੇ ਆਪਣੇ ਸਾਧਨਾਂ ਨਾਲ ਇਸ ਮੁਹਿੰਮ ਵਿੱਚ ਕੁੱਦ ਪਏ ਹਨ | ਇਸ ਮੌਕੇ ਸਰਵਸਾਥੀ ਗੁਰਮੇਸ਼ ਸਿੰਘ, ਮਾਸਟਰ ਹਰਕਵੰਲ ਸਿੰਘ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਜਗਦੀਸ਼ ਸਿੰਘ ਚੋਹਕਾ ਗੁਰਮੀਤ ਸਿੰਘ, ਪਰਸ਼ਨ ਸਿੰਘ, ਮਨਜੀਤ ਸਿੰਘ, ਜੋਗਿੰਦਰ ਸਿੰਘ, ਮਨਮੋਹਨ ਸਿੰਘ ਸੀਰਾ, ਭੁਪਿੰਦਰ ਸਿੰਘ ਗਿੱਲ ਬੱਸ ਸਰਵਿਸ, ਸੁਖਦੇਵ ਸਿੰਘ ਸੈਬੀ, ਉਂਕਾਰ ਸਿੰਘ ਰਵਿੰਦਰ ਸਿੰਘ, ਬਹਾਦਰ ਸਿੰਘ ਬੈਂਸ ਕਾਹਰੀ, ਸੁਖਪਾਲ ਸਿੰਘ ਕਾਹਰੀ, ਬਿਮਲਾ ਦੇਵੀ, ਸੰਜੀਵ ਕੁਮਾਰ ਬੂਥਗੜ੍ਹ, ਅਮਰਜੀਤ ਸਿੰਘ ਬੂਥਗੜ੍ਹ, ਗੁਰਮੇਲ ਸਿੰਘ ਕੋਟਲਾ ਨੌਧ ਸਿੰਘ ਦਲਜੀਤ ਕੌਰ, ਮਲਕੀਤ ਸਿੰਘ ਸਲੇਮਪੁਰ ਰਾਮ ਲੁਭਾਇਆ ਸ਼ੇਰਗੜ੍ਹ, ਸਤੀਸ਼ ਰਾਣਾ, ਵਿਕਾਸ ਸ਼ਰਮਾ, ਇੰਦਰਜੀਤ ਸਿੰਘ ਵਿਰਦੀ, ਅਮਨਦੀਪ ਸ਼ਰਮਾ ਅਤੇ ਮਨਜੀਤ ਸਿੰਘ ਸੈਣੀ ਆਦਿ ਹਾਜ਼ਰ ਸਨ |

ਲੁਟੇਰਿਆਂ ਨੇ ਵਪਾਰੀਆਂ 'ਤੇ ਹਮਲਾ ਕਰਕੇ 3 ਲੱਖ ਨਕਦ ਰਾਸ਼ੀ ਤੇ 2 ਮੋਬਾਈਲ ਲੁੱਟੇ

ਸੈਲਾ ਖੁਰਦ, 3 ਦਸੰਬਰ (ਹਰਵਿੰਦਰ ਸਿੰਘ ਬੰਗਾ)-ਪਿੰਡ ਡਾਨਸੀਵਾਲ ਨਜ਼ਦੀਕ ਰਵੀ ਢਾਬੇ ਪਾਸ ਅੱਜ ਕਰੀਬ 6 ਵਜੇ ਹਥਿਆਰ ਬੰਦ ਲੁਟੇਰਿਆਂ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਦੋ ਵਪਾਰੀਆਂ 'ਤੇ ਹਮਲਾ ਕਰਕੇ ਤਿੰਨ ਲੱਖ ਤੇ ਦੋ ਮੋਬਾਈਲ ਖੋਹ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 60ਵੇਂ ਦਿਨ ਵੀ ਜਾਰੀ

ਚੌਲਾਂਗ, 3 ਦਸੰਬਰ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 60ਵੇਂ ਦਿਨ ਵੀ ਜਾਰੀ ਰਿਹਾ | ਦੁਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ ਪਿ੍ਥੀਪਾਲ ਸਿੰਘ, ਗੁਰਵਿੰਦਰ ਸਿੰਘ ਦੀ ਅਗਵਾਈ 'ਚ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਸੰਘ ਦੀ ਬੈਠਕ

ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)-ਭਾਰਤੀ ਕਿਸਾਨ ਸੰਘ ਜ਼ਿਲ੍ਹਾ ਹੁਸ਼ਿਆਰਪੁਰ ਦੀ ਬੈਠਕ ਪੰਜਾਬ ਪ੍ਰਦੇਸ਼ ਕਾਰਜਕਾਰਨੀ ਮੈਂਬਰ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੁਕੇਰੀਆਂ ਵਿਖੇ ਹੋਈ | ਬੈਠਕ ਵਿਚ ਕਿਸਾਨਾਂ ਦੇ ਵਿਰੱੁਧ ਫੈਲਾਏ ਜਾਣ ਵਾਲੇ ਭ੍ਰਮ ਤੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਮੁਕੇਰੀਆਂ ਵਲੋਂ ਸਰਪੰਚਾਂ ਨਾਲ ਮੀਟਿੰਗ

ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)-ਬੀ.ਡੀ.ਪੀ.ਓ ਦਫ਼ਤਰ ਮੁਕੇਰੀਆਂ ਵਿਖੇ ਹਾਜ਼ਰ ਹੋਏ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਸਮੁਦਾਇਕ ਪਖਾਨੇ ਤੇ ਜਲ ਸਪਲਾਈ ਸਬੰਧੀ ਜਾਣਕਾਰੀ ਦਿੱਤੀ ਗਈ, ਜਿਸ ਵਿਚ 15ਵੇਂ ਵਿੱਤ ਕਮਿਸ਼ਨ ਅਧੀਨ ਜਾਰੀ ਫ਼ੰਡਾਂ 'ਚੋਂ 50 ਫ਼ੀਸਦੀ ਰਾਸ਼ੀ ...

ਪੂਰੀ ਖ਼ਬਰ »

ਪਿੰਡ ਮਾਂਗਟ ਦੀ 11 ਸਾਲਾ ਬੱਚੀ ਦਿੱਲੀ ਵਿਖੇ ਕਿਸਾਨ ਅੰਦੋਲਨ 'ਚ ਬਣੀ ਚਰਚਾ ਦਾ ਵਿਸ਼ਾ

ਦਸੂਹਾ, 3 ਦਸੰਬਰ (ਭੁੱਲਰ)- ਦਸੂਹਾ ਦੇ ਪਿੰਡ ਮਾਂਗਟ ਦੀ 11 ਸਾਲਾ ਬੱਚੀ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਤੇ ਉਸ ਦੀਆਂ ਕਿਸਾਨ ਅੰਦੋਲਨ ਵਿਚ ਪੜ੍ਹਾਈ ਕਰਦੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਫੇਸਬੁੱਕ 'ਤੇ ਖ਼ੂਬ ਸ਼ੇਅਰ ...

ਪੂਰੀ ਖ਼ਬਰ »

ਦਿਵਿਆਂਗਜਨ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ -ਅਪਨੀਤ ਰਿਆਤ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਦਿਵਿਆਂਗਜਨਾਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਪ੍ਰਸ਼ਾਸਨ ਦੇ ਇਸ ਯਤਨ ਨਾਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਗੜ੍ਹਦੀਵਾਲਾ, 3 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਗੜ੍ਹਦੀਵਾਲਾ ਥਾਣਾ ਦੇ ਐੱਸ.ਐੱਚ.ਓ. ਬਲਵਿੰਦਰਪਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗੁਪਤ ...

ਪੂਰੀ ਖ਼ਬਰ »

ਫ਼ੌਜੀ ਦੀ ਡਿਊਟੀ ਦੌਰਾਨ ਦਿਲ ਦੀ ਗਤੀ ਰੁਕਣ ਕਾਰਨ ਮੌਤ

ਦਸੂਹਾ, 3 ਦਸੰਬਰ (ਭੁੱਲਰ)- ਪਿੰਡ ਚੱਕ ਕਾਸਮ ਦੇ ਫ਼ੌਜੀ ਮਨਦੀਪ ਸਿੰਘ ਮਨੀ ਦੀ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਦੀ ਖ਼ਬਰ ਮਿਲਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ | ਇਸ ਸਬੰਧੀ ਚਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਫ਼ੌਜੀ ਮਨਦੀਪ ਸਿੰਘ ਮਨੀ ਪੁੱਤਰ ਜਰਨੈਲ ਸਿੰਘ ਜੋ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ 7 ਖਾਦ ਪਦਾਰਥਾਂ ਦੇ ਸੈਂਪਲ ਭਰੇ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ: ਸੁਰਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਹੁਸ਼ਿਆਰਪੁਰ ਸ਼ਹਿਰ ਦੇ ਹਰਿਆਣਾ ਰੋਡ, ਕਮਾਲਪੁਰ ਚੌਾਕ, ਮਾਹਿਲਪੁਰ ਅੱਡਾ ਰੋਡ 'ਤੇ ਕਰਿਆਨਾ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ 42 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 42 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7063 ਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 260 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਕਿਸਾਨਾਂ ਵਲੋਂ 53ਵੇਂ ਦਿਨ ਵੀ ਧਰਨਾ ਜਾਰੀ

ਚੱਬੇਵਾਲ, 3 ਦਸੰਬਰ (ਥਿਆੜਾ)-ਕੇਂਦਰ ਦੇ ਖੇਤੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਦਿੱਤੇ ਸੱਦੇ ਦੇ ਤਹਿਤ ਇਲਾਕੇ ਦੇ ਕਿਸਾਨਾਂ ਵਲੋਂ ਚੱਬੇਵਾਲ ਦੇ ਰੋਹਨ ਰਾਜਦੀਪ ਟੋਲ ਪਲਾਜ਼ਾ ਨੰਗਲ ਸ਼ਹੀਦਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਧਰਨਾ 54ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਅੱਜ ਲਾਚੋਵਾਲ ਟੋਲ ਪਲਾਜ਼ੇ 'ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤਾ ਰੋਸ ਧਰਨਾ 54ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਗੁਰਦੀਪ ਸਿੰਘ ਖੁਣਖੁਣ, ਰਘਬੀਰ ਸਿੰਘ ਅਸਲਪੁਰ, ਜਗਦੀਪ ਸਿੰਘ ...

ਪੂਰੀ ਖ਼ਬਰ »

ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਊਾਸੀਪਲ ਹੱਦ ਅੰਦਰ ਹੀ ਰਹੇਗਾ ਨਾਈਟ ਕਰਫ਼ਿਊ -ਡੀ.ਸੀ.

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ 'ਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਨਾਈਟ ਕਰਫ਼ਿਊ ਲਗਾਇਆ ਗਿਆ ਹੈ ਤੇ ਇਸ ਦੌਰਾਨ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜ਼ਰੂਰੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਕਾਬੂ

ਚੱਬੇਵਾਲ, 3 ਦਸੰਬਰ (ਥਿਆੜਾ)-ਥਾਣਾ ਚੱਬੇਵਾਲ ਦੀ ਪੁਲਿਸ ਨੇ ਇਕ ਔਰਤ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਮੁਤਾਬਕ ਏ. ਐਸ. ਆਈ ਰਾਜਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਨਵੀਂ ਦਾਣਾ ਮੰਡੀ ਰੋਡ ਭੀਲੋਵਾਲ ਚੌਾਕ ਵਿਖੇ ਇਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਿਸ਼ੇਸ਼ ਇਜਲਾਸ ਬੁਲਾ ਕੇ ਕਿਸਾਨਾਂ ਦੀਆਂ ਸਮੱਸਿਆ ਦਾ ਹੱਲ ਕਰੇ-ਬਾਜਵਾ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਲੈ ਕੇ ਬੇਹੱਦ ਗੰਭੀਰ ਬਣੇ ਸੰਕਟ 'ਤੇ ਰਾਜ ਸਭਾ ਮੈਂਬਰ ਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੜ ਕਿਸਾਨਾਂ ਦੇ ਹੱਕ 'ਚ ਡੱਟ ਕੇ ਸਟੈਂਡ ...

ਪੂਰੀ ਖ਼ਬਰ »

ਪੰਚਾਇਤੀ ਵਿਭਾਗ 'ਚ 5 ਅਧਿਕਾਰੀਆਂ ਦੇ ਤਬਾਦਲੇ

ਹੁਸ਼ਿਆਰਪੁਰ, 3 ਦਸੰਬਰ (ਹਰਪ੍ਰੀਤ ਕੌਰ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ 5 ਅਧਿਕਾਰੀਆਂ ਦੇ ਤਬਾਦਲੇ ਹੋਏ ਹਨ | ਸਰਬਜੀਤ ਸਿੰਘ ਵਾਲੀਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼ਹੀਦ ਭਗਤ ਸਿੰਘ ਨਗਰ ਨੂੰ ਡਿਪਟੀ ਡਾਇਰੈਕਟਰ ਮੁੱਖ ਦਫ਼ਤਰ ਲਗਾਇਆ ਗਿਆ ਹੈ | ਮੁਖਤਿਆਰ ...

ਪੂਰੀ ਖ਼ਬਰ »

ਕੇਂਦਰ ਖੇਤੀ ਕਾਨੂੰਨ ਰੱਦ ਕਰਕੇ ਦੇਸ਼ 'ਚ ਸਥਿਰਤਾ ਦਾ ਮਾਹੌਲ ਬਣਾਏ-ਸਹੋਤਾ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਸ਼ੁਰੂ ਕੀਤੇ ਸੰਘਰਸ਼ ਦੇ ਚੱਲਦਿਆਂ ਦੇਸ਼ ਦੇ ਹਲਾਤ ਗੰਭੀਰ ਬਣ ਰਹੇ ਹਨ, ਪਰ ਕੇਂਦਰ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ ਹੈ | ਇਸ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੇ ਸਹਿਯੋਗ ਲਈ ਆੜ੍ਹਤੀ ਦਰਿਆ ਦਿਲੀ ਦਿਖਾਉਣ-ਬਸਿਆਲਾ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਆੜ੍ਹਤੀ ਤੇ ਕਿਸਾਨ ਆਗੂ ਗੁਰਵਿੰਦਰ ਸਿੰਘ ਬਸਿਆਲਾ ਨੇ ਗੜ੍ਹਸ਼ੰਕਰ ਖੇਤਰ ਦੇ ਸਮੂਹ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਵਿਚ ਯੋਗਦਾਨ ਪਾਉਣ ਲਈ ਦਰਿਆ ਦਿਲੀ ਦਿਖਾਉਣ | ਬਸਿਆਲਾ ਨੇ ...

ਪੂਰੀ ਖ਼ਬਰ »

ਨਵੇਂ ਬਣਾਏ ਕਾਲੇ ਕਾਨੂੰਨਾਂ ਖ਼ਿਲਾਫ਼ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਤਲਵਾੜਾ, 3 ਦਸੰਬਰ (ਰਾਜੀਵ ਓਸ਼ੋ)-ਪਿੰਡ ਭਡਿਆਰਾ ਕੁੜ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਨੂੰ ਘੇਰਾ ਪਾਈ ਬੈਠੇ ਕਿਸਾਨਾਂ ਦੇ ਹੱਕ ਵਿਚ ਕਿਸਾਨਾਂ, ਦੁਕਾਨਦਾਰਾਂ ਅਤੇ ਨੌਜਵਾਨਾਂ ਵਲੋਂ ਕੁਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਸੇਵਾ ਮੁਕਤੀ ਮੌਕੇ ਵਿਦਾਇਗੀ ਸਮਾਗਮ

ਚੱਬੇਵਾਲ, 3 ਦਸੰਬਰ (ਥਿਆੜਾ)-ਸਰਕਾਰੀ ਮਿਡਲ ਸਕੂਲ ਜਿਆਣ ਵਿਖੇ ਸਕੂਲ ਮੁਖੀ ਹਰਜਿੰਦਰ ਕੌਰ ਦੀ ਸੇਵਾ ਮੁਕਤੀ ਮੌਕੇ ਸਮੂਹ ਸਕੂਲ ਸਟਾਫ਼ ਵਲੋਂ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਐੱਸ.ਐੱਸ. ਮਿਸਟੈੱ੍ਰਸ ਹਰਜਿੰਦਰ ਕੌਰ ਦੀਆਂ ਸਿੱਖਿਆ ...

ਪੂਰੀ ਖ਼ਬਰ »

ਬੇਗਮਪੁਰਾ ਟਾਈਗਰ ਫੋਰਸ ਨੇ ਮੋਦੀ, ਸੋਮ ਪ੍ਰਕਾਸ਼ ਤੇ ਵਿਜੇ ਸਾਂਪਲਾ ਦਾ ਪੁਤਲਾ ਫੂਕਿਆ

ਹਰਿਆਣਾ, 3 ਦਸੰਬਰ (ਹਰਮੇਲ ਸਿੰਘ ਖੱਖ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਖ਼ਿਲਾਫ਼ ਬਣਾਏ ਗਏ ਤਿੰਨ ਕਾਲੇ ਕਾਨੂੰਨ ਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣ ਦੇ ਸਬੰਧ 'ਚ ਬੇਗਮਪੁਰਾ ਟਾਈਗਰ ਫੋਰਸ ਵਲੋਂ ਕਸਬਾ ਹਰਿਆਣਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ...

ਪੂਰੀ ਖ਼ਬਰ »

ਜੱਟ ਮਹਾਂ ਸਭਾ ਦੇ ਜਨਰਲ ਸਕੱਤਰ ਨੂੰ ਸਦਮਾ-ਦਾਦੀ ਦਾ ਦਿਹਾਂਤ

ਬੀਣੇਵਾਲ, 3 ਦਸੰਬਰ (ਬੈਜ ਚੌਧਰੀ)- ਜੱਟ ਮਹਾਂ ਸਭਾ ਪੰਜਾਬ ਦੇ ਜਨਰਲ ਸਕੱਤਰ ਅਜਾਇਬ ਸਿੰਘ ਬੋਪਾਰਾਏ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੀ ਦਾਦੀ ਮਾਤਾ ਪ੍ਰੀਤਮ ਕੌਰ (97) ਪਤਨੀ ਸ ਚੰਨਣ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦੀ ਆਰੰਭਤਾ 7 ਨੂੰ -ਸੰਤ ਮੰਝਪੁਰ

ਭੰਗਾਲਾ, 3 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੀ ਆਰੰਭਤਾ ਸੰਤ ਹਰਜਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਠ ਆਰੰਭ ਕੀਤੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਭੰਗਾਲਾ, 3 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਅਧਿਆਪਕ ਦਲ ਪੰਜਾਬ ਦੇ ਸਰਪ੍ਰਸਤ ਅਤੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਜਥੇਦਾਰ ਈਸ਼ਰ ਸਿੰਘ ਮੰਝਪੁਰ ਤੇ ਅਧਿਆਪਕ ਦਲ ਪੰਜਾਬ ਦੇ ਸਕੱਤਰ ਜਨਰਲ ਸਰਦਾਰ ਦਰਸ਼ਨ ਸਿੰਘ ਦੀ ਅਗਵਾਈ ਹੇਠ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਵੁੱਡਲੈਂਡ ਓਵਰਸੀਜ਼ ਸਕੂਲ ਵਲੋਂ ਈ. ਸਕੂਲ ਮੈਗਜ਼ੀਨ ਸ਼ੁਰੂ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਕਰਨ ਦੇ ਮੰਤਵ ਨਾਲ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਲੋਂ ਈ. ਸਕੂਲ ਮੈਗਜ਼ੀਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਕੂਲ ਦੀ ਡੀਨ ਡਾ: ਸਿਮਰਜੀਤ ਕੌਰ ਗਿੱਲ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਦੀ ਸਫਲਤਾ ਦੀ ਅਰਦਾਸ

ਦਸੂਹਾ, 3 ਦਸੰਬਰ (ਭੁੱਲਰ)- ਸੰਤ ਸਮਾਜ ਵਲੋਂ ਕਿਸਾਨਾਂ ਦੀ ਸਫ਼ਲਤਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਤੇ ਸੰਤ ਸੁਰਿੰਦਰ ਦਾਸ ਕਠਾਰ ਵਾਲੇ ਤੇ ਸਮੂਹ ਸੰਤ ਸਮਾਜ ਵਲੋਂ ਦਿੱਲੀ ਗਏ ਕਿਸਾਨਾਂ ਲਈ ਅਰਦਾਸ ਕੀਤੀ ਕਿ ਸਤਿਗੁਰੂ ਇਸ ਕਾਲੇ ਕਾਨੂੰਨ ਦਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੇ ਸਹਿਯੋਗ ਲਈ ਆੜ੍ਹਤੀ ਦਰਿਆ ਦਿਲੀ ਦਿਖਾਉਣ-ਬਸਿਆਲਾ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਆੜ੍ਹਤੀ ਤੇ ਕਿਸਾਨ ਆਗੂ ਗੁਰਵਿੰਦਰ ਸਿੰਘ ਬਸਿਆਲਾ ਨੇ ਗੜ੍ਹਸ਼ੰਕਰ ਖੇਤਰ ਦੇ ਸਮੂਹ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਵਿਚ ਯੋਗਦਾਨ ਪਾਉਣ ਲਈ ਦਰਿਆ ਦਿਲੀ ਦਿਖਾਉਣ | ਬਸਿਆਲਾ ਨੇ ...

ਪੂਰੀ ਖ਼ਬਰ »

ਸਮੇਂ ਨਾਲ ਕਦਮ ਮਿਲਾ ਕੇ ਚੱਲਣ ਵਾਲੇ ਲੋਕਾਂ ਦਾ ਪਿੰਡ 'ਖ਼ਾਨਪੁਰ ਥਿਆੜਾ'

ਸਤਵੰਤ ਸਿੰਘ ਥਿਆੜਾ 9501065000 ਨਸਰਾਲਾ - ਹੁਸ਼ਿਆਰਪੁਰ-ਜਲੰਧਰ ਮੁੱਖ ਮਾਰਗ 'ਤੇ ਸ਼ਹਿਰ ਤੋਂ 12 ਕਿੱਲੋਮੀਟਰ ਦੀ ਦੂਰੀ 'ਤੇ ਵਸੇ ਪਿੰਡ ਖ਼ਾਨਪੁਰ ਥਿਆੜਾ ਦੇ ਲੋਕ ਆਪਸ 'ਚ ਪ੍ਰੇਮ ਪਿਆਰ ਨਾਲ ਭਾਈਚਾਰਕ ਸਾਂਝ ਬਣਾ ਕੇ ਰਹਿੰਦੇ ਹਨ ਤੇ ਸਮੇਂ ਦੇ ਨਾਲ ਕਦਮ ਮਿਲਾ ਕੇ ਚੱਲਦੇ ਹਨ | ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਸਵਾਗਤ

ਮੁਕੇਰੀਆਂ, 3 ਦਸੰਬਰ ਨਵੰਬਰ (ਰਾਮਗੜ੍ਹੀਆ)-ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦੇ ਹਾਂ ਤੇ ਆਸ ਕਰਦੇ ਹਾਂ ਕਿ ਬੀਬੀ ਜੀ ਦੀ ਯੋਗ ਅਗਵਾਈ ਕੌਮ ਦੀ ਬਿਹਤਰੀ ਲਈ ਵੱਡੇ ਮੁਕਾਮ ਹਾਸਲ ਕਰਨ ਵੱਲ ਪੁਲਾਂਘਾਂ ...

ਪੂਰੀ ਖ਼ਬਰ »

ਖ਼ਾਨਪੁਰ ਥਿਆੜਾ ਵਿਖੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ

ਨਸਰਾਲਾ, 3 ਦਸੰਬਰ (ਸਤਵੰਤ ਸਿੰਘ ਥਿਆੜਾ)-ਪਿੰਡ ਖ਼ਾਨਪੁਰ ਥਿਆੜਾ ਗੁਰਦੁਆਰਾ ਰਵਿਦਾਸ ਮਹਾਰਾਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਲੋਕਾਂ ਨੂੰ ਸਿਹਤਮੰਦ ਮਾਹੌਲ ਦੇਣ ਲਈ ਪੰਜਾਬ ਸਰਕਾਰ ਗੰਭੀਰ- ਸੁੰਦਰ ਸ਼ਾਮ ਅਰੋੜਾ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਲੈ ਕੇ ਸੂਬਾ ਸਰਕਾਰ ਬਹੁਤ ਗੰਭੀਰ ਹੇ | ਇਸ ਲਈ ਸ਼ਹਿਰਾਂ ਵਿੱਚ ਓਪਨ ਜਿੰਮ ਬਣਾ ਕੇ ਲੋਕਾਂ ਨੂੰ ਸਰੀਰਕ ਰੂਪ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਦਸੂਹਾ, 3 ਦਸੰਬਰ (ਭੁੱਲਰ)-ਗਜ਼ਟਿਡ ਐਡ ਨਾਨ ਗਜ਼ਟਿਡ ਐਸ. ਸੀ. ਬੀ. ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ, ਐਸ. ਸੀ. ਬੀ. ਸੀ. ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਅਤੇ ਅੰਬੇਡਕਰ ਮਿਸ਼ਨ ਕਲੱਬ ਪੰਜਾਬ ਦੀਆਂ ਸੂਬਾ ਕਮੇਟੀਆਂ ਦੀ ਸਾਂਝੀ ਮੀਟਿੰਗ ਚੇਅਰਮੈਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਗੜ੍ਹਦੀਵਾਲਾ ਸ਼ਹਿਰ ਦੇ ਵਾਰਡਾਂ 'ਚ ਯੂਥ ਪ੍ਰਧਾਨਾਂ ਦੀਆਂ ਨਿਯੁਕਤੀਆਂ

ਗੜ੍ਹਦੀਵਾਲਾ, 3 ਦਸੰਬਰ (ਚੱਗਰ)-ਕੋਕਲਾ ਮਾਰਕੀਟ ਗੜ੍ਹਦੀਵਾਲਾ 'ਚ ਸਥਿਤ ਕਾਂਗਰਸ ਦਫ਼ਤਰ ਵਿਖੇ ਯੂਥ ਕਾਂਗਰਸੀ ਵਰਕਰਾਂ ਦੀ ਮੀਟਿੰਗ ਸੂਬਾ ਕਾਂਗਰਸ ਕਮੇਟੀ ਦੇ ਬੁਲਾਰੇ ਐਡਵੋਕੇਟ ਦਲਜੀਤ ਸਿੰਘ ਸੇਠੀ ਦੀ ਅਗਵਾਈ ਹੇਠ ਹੋਈ | ਜਿਸ 'ਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ 56ਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ

ਗੜ੍ਹਦੀਵਾਲਾ, 3 ਦਸੰਬਰ (ਚੱਗਰ)-ਗੰਨਾ ਸੰਘਰਸ਼ ਕਮੇਟੀ ਏ. ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਮਾਨਗੜ੍ਹ ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ ਅਣਮਿੱਥੇ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਨੇ 129 ਲੋਕਾਂ ਨੂੰ ਐਲ.ਈ.ਡੀ. ਬਲਬ ਤਕਸੀਮ ਕੀਤੇ

ਤਲਵਾੜਾ, 3 ਦਸੰਬਰ (ਮਹਿਤਾ)-ਪੰਜਾਬ ਸਰਕਾਰ ਵਲੋਂ ਬਿਜਲੀ ਬਚਾਓ ਮੁਹਿੰਮ ਦੇ ਤਹਿਤ ਜਾਰੀ ਅਭਿਆਨ ਦੇ ਅਧੀਨ ਬੁੱਧਵਾਰ ਤਲਵਾੜਾ ਬਲਾਕ ਦੇ ਪਿੰਡ ਭੂੰਬੋਤਾੜ ਵਿਖੇ ਵਿਧਾਇਕ ਅਰੁਣ ਡੋਗਰਾ ਮਿੱਕੀ ਦੀ ਅਗਵਾਈ 'ਚ 129 ਗ਼ਰੀਬ ਲੋਕਾਂ ਨੂੰ ਸਸਤੇ ਰੇਟ 'ਤੇ ਪ੍ਰਤੀ ਘਰ-ਘਰ ਐਲ.ਈ.ਡੀ. ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਹਾਈ ਸਕੂਲ ਨੰਦਾਚੌਰ ਦਾ ਦੌਰਾ

ਬੁੱਲ੍ਹੋਵਾਲ, 3 ਦਸੰਬਰ (ਲੁਗਾਣਾ)-ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਟੀਮ ਇੰਚਾਰਜ ਪਿ੍ੰ: ਸੈਲੇਂਦਰ ਠਾਕੁਰ ਦੀ ਅਗਵਾਈ 'ਚ ਸਰਕਾਰੀ ਹਾਈ ਸਕੂਲ ਨੰਦਾਚੌਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਟੀਮ 'ਚ ਜਤਿੰਦਰ ਕੁਮਾਰ ਤੇ ਪ੍ਰਦੀਪ ਪਰਹਾਰ ਵੀ ਸ਼ਾਮਿਲ ਸਨ | ਇਸ ਮੌਕੇ ...

ਪੂਰੀ ਖ਼ਬਰ »

ਦਸੂਹਾ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਐਲ. ਈ. ਡੀ. ਲਾਈਟਾਂ ਲਗਾਉਣ ਦਾ ਉਦਘਾਟਨ

ਦਸੂਹਾ, 3 ਦਸੰਬਰ (ਭੁੱਲਰ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ 'ਚ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਚੇਅਰਮੈਨ ਨਰਿੰਦਰ ਕੁਮਾਰ ਟੱਪੂ ਮਾਰਕੀਟ ਕਮੇਟੀ ਦਸੂਹਾ, ਬਲਾਕ ਯੂਥ ...

ਪੂਰੀ ਖ਼ਬਰ »

ਦਿੱਲੀ 'ਚ ਸੰਘਰਸ਼ ਕਰ ਰਹੇ ਕਿਸਾਨਾਂ ਲਈ ਰਸਦ ਰਵਾਨਾ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਚੱਲ ਰਹੇ ਦਿੱਲੀ ਸੰਘਰਸ਼ 'ਚ ਸ਼ਾਮਿਲ ਹੋਣ ਤੇ ਕਿਸਾਨਾਂ ਨੂੰ ਜ਼ਰੂਰੀ ਸਮਾਨ ਮੁਹੱਈਆ ਕਰਵਾਉਣ ਲਈ ਪਿੰਡ ਬੱਡਲਾ ਤੋਂ ਕਿਸਾਨਾਂ ਦਾ ਜਥਾ ਸਾਬਕਾ ਸਰਪੰਚ ਕੁਲਦੀਪ ਕੁਮਾਰ ਲਵਲੀ ਦੀ ...

ਪੂਰੀ ਖ਼ਬਰ »

ਦਿੱਲੀ ਲਈ ਕਿਸਾਨ ਰਵਾਨਾ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਖੰਨੌੜਾ ਤੋਂ ਦਿੱਲੀ ਕਿਸਾਨ ਸੰਘਰਸ਼ ਲਈ ਆਜ਼ਾਦ ਕਿਸਾਨ ਕਮੇਟੀ ਦੋਆਬਾ, ਸਮੂਹ ਨਗਰ ਵਾਸੀਆਂ ਤੇ ਪਿੰਡ ਦੀਆਂ ਸੰਗਤਾਂ ਵਲੋਂ ਦਿੱਲੀ ਲਈ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਸੰਘਰਸ਼ 'ਚ ਸ਼ਾਮਲ ਹੋਣ ਲਈ ਜੈਕਾਰਿਆਂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦੇ ਐਮ.ਐੱਸ.ਸੀ. ਜੂਔਲੋਜੀ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 3 ਦਸੰਬਰ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ.ਐਸ.ਸੀ. ਜੁਔਲੋਜੀ ਸਮੈਸਟਰ ਚੌਥਾ ਦੇ ਨਤੀਜਿਆਂ 'ਚ ਜੇ.ਸੀ. ਡੀ.ਏ.ਵੀ ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਜ਼ਿਲੇ੍ਹ 'ਚੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ...

ਪੂਰੀ ਖ਼ਬਰ »

ਡਾ. ਲਖਵੀਰ ਸਿੰਘ ਵਧੀਆ ਸੇਵਾਵਾਂ ਲਈ ਡੀ.ਜੀ.ਪੀ. ਆਨਰ ਪੁਰਸਕਾਰ ਨਾਲ ਸਨਮਾਨਿਤ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਵਿਡ-19 ਮਹਾਂਮਾਰੀ ਦੇ ਸੰਕਟ ਦੌਰਾਨ ਬੇਮਿਸਾਲ ਸੇਵਾਵਾਂ ਯਕੀਨੀ ਬਣਾਉਣ ਲਈ ਸਥਾਨਕ ਪੁਲਿਸ ਲਾਈਨ ਹਸਪਤਾਲ ਦੇ ਡਾ. ਲਖਵੀਰ ਸਿੰਘ ਨੂੰ ਵਧੀਆ ਸੇਵਾਵਾਂ ਲਈ ਡਾਇਰੈਕਟਰ ਜਨਰਲ ਆਫ਼ ਪੁਲੀਸ ਆਨਰ' ਪੁਰਸਕਾਰ ...

ਪੂਰੀ ਖ਼ਬਰ »

ਵਿਧਾਇਕ ਆਦੀਆ ਵਲੋਂ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ

ਹਰਿਆਣਾ, 3 ਦਸੰਬਰ (ਹਰਮੇਲ ਸਿੰਘ ਖੱਖ)-ਹਲਕਾ ਸ਼ਾਮਚੁਰਾਸੀ 'ਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਵਿਧਾਇਕ ਪਵਨ ਕੁਮਾਰ ਆਦੀਆ ਵਲੋਂ ਕਸਬਾ ਹਰਿਆਣਾ ਵਿਖੇ ਕਰੀਬ 54 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ | ਇਸ ...

ਪੂਰੀ ਖ਼ਬਰ »

ਲੇਬਰ ਪਾਰਟੀ ਵਲੋਂ ਬੀ.ਡੀ.ਪੀ.ਓ. ਨੂੰ ਮੰਗ ਪੱਤਰ

ਗੜ੍ਹਸੰਕਰ, 3 ਦਸੰਬਰ (ਧਾਲੀਵਾਲ)-ਮਨਰੇਗਾ ਸਬੰਧੀ ਮੰਗਾਂ ਨੂੰ ਲੈ ਕੇ ਲੇਬਰ ਪਾਰਟੀ ਤੇ ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਪ੍ਰਧਾਨ ਜੈ ਗੋਪਾਲ ਧੀਮਾਨ, ਐੱਸ.ਸੀ.ਬੀ.ਸੀ. ਮੋਰਚਾ ਦੀ ਸਕੱਤਰ ਬਖਸ਼ੀਸ਼ ਕੌਰ ਦੀ ਅਗਵਾਈ ਹੇਠ ਇਥੇ ਬੀ.ਡੀ.ਪੀ.ਓ. ਮਹਿਕਮੀਤ ਸਿੰਘ ਨੂੰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਦਿੱਲੀ ਸੰਘਰਸ਼ ਲਈ ਪਿੰਡਾਂ 'ਚ ਲਾਮਬੰਦੀ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਸਿੰਘੂ ਤੇ ਹੋਰ ਬਾਰਡਰਾਂ 'ਤੇ ਦਿੱਲੀ ਨੂੰ ਘੇਰੀ ਬੈਠੇ ਕਿਸਾਨਾਂ ਦੇ ਹਮਾਇਤ ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਇਰਾਦੇ ਨਾਲ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਡਾ: ਅੰਬੇਡਕਰ ਵਿਚਾਰ ਮੰਚ ਦਾ ਗਠਨ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)- ਡਾ. ਅੰਬੇਡਕਰ ਵਿਚਾਰ ਮੰਚ ਦਾ ਸਰਬਸੰਮਤੀ ਨਾਲ ਗਠਨ ਕੀਤਾ ਗਿਆ, ਜਿਸ ਦੇ ਪ੍ਰਧਾਨ ਐਡਵੋਕੇਟ ਡੀ. ਐਸ. ਬਾਗੀ ਤੇ ਮਹਾਂਮੰਤਰੀ ਐਸ. ਐਮ. ਸਿੱਧੂ ਨੂੰ ਬਣਾਇਆ ਗਿਆ | ਇਸ ਮੌਕੇ ਬੋਲਦਿਆਂ ਨਵਨਿਯੁਕਤ ਪ੍ਰਧਾਨ ਐਡਵੋਕੇਟ ਬਾਗੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਦਿੱਲੀ ਲਈ ਕਿਸਾਨ ਰਵਾਨਾ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ 'ਚ ਸੰਘਰਸ਼ ਕਰ ਰਹੀਆਂ ਵੱਖ-ਵੱਖ ਜਥੇਬੰਦੀਆਂ ਦੀ ਹਮਾਇਤ ਕਰਨ ਲਈ ਪਿੰਡ ਬੱਡਲਾ ਤੋਂ ਕਿਸਾਨਾਂ ਦਾ ਜਥਾ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਰਵਾਨਾ ...

ਪੂਰੀ ਖ਼ਬਰ »

ਡਿਸਏਬਲ ਪਰਸਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਡਾ. ਰਾਜ ਕੁਮਾਰ ਨੂੰ ਮਿਲੇ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਵਿਸ਼ਵ ਅਪੰਗ ਦਿਵਸ ਮੌਕੇ ਡਿਸਏਵਲ ਪਰਸਨ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੇ ਅੰਗਹੀਣਾਂ ਦਾ ਵਫ਼ਦ ਸਰਪ੍ਰਸਤ ਬਹਾਦਰ ਸਿੰਘ, ਪ੍ਰਧਾਨ ਸੰਦੀਪ ਸ਼ਰਮਾ ਦੀ ਅਗਵਾਈ 'ਚ ਹੱਕੀ ਮੰਗਾ ਨੂੰ ਲੈ ਕੇ ਡਾ. ...

ਪੂਰੀ ਖ਼ਬਰ »

ਸਾੲੀਂ ਜੋਗਿੰਦਰ ਸ਼ਾਹ ਕਾਦਰੀ ਦੀ ਯਾਦ 'ਚ ਜੋੜ ਮੇਲਾ

ਕੋਟਫ਼ਤੂਹੀ, 3 ਦਸੰਬਰ (ਅਟਵਾਲ)-ਦਰਗਾਹ ਸਖੀ ਸੁਲਤਾਨ ਲੱਖ ਦਾਤਾ ਪੀਰ, ਸਾਂਈ ਜੋਗਿੰਦਰ ਸ਼ਾਹ ਕਾਦਰੀ ਕੋਟਫ਼ਤੂਹੀ ਵਿਖੇ ਉਨ੍ਹਾਂ ਦੀ ਯਾਦ 'ਚ ਸਾਂਈ ਅਵਿਨਾਸ਼ ਸ਼ਾਹ ਕਾਦਰੀ ਦੀ ਸਰਪ੍ਰਸਤੀ ਹੇਠ ਦੋ ਦਿਨਾਂ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ, ਜਿਸ 'ਚ ਝੰਡੇ, ਚਿਰਾਗ਼, ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ 'ਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਚੱਬੇਵਾਲ, 3 ਦਸੰਬਰ (ਥਿਆੜਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦਿੱਲੀ ਵਿਖੇ ਕਿਸਾਨਾਂ ਦੇ ਅੰਦੋਲਨ ਨੂੰ ਲਮਕਾਈ ਰੱਖਣ ਦੀ ਸੋਚੀ ਸਮਝੀ ਨੀਤੀ ਤਹਿਤ ਬੀਤੇ ਦਿਨ ਕਿਸਾਨਾਂ ਨਾਲ ਕੀਤੀ ਮੀਟਿੰਗ ਮੌਕੇ ਇੱਕ ਕਮੇਟੀ ਬਣਾਉਣ ਦੇ ਲਗਾਏ ਲਾਅਰੇ ਨੂੰ ਸਿਰੇ ਤੋਂ ਨਕਾਰ ਕੇ ਅੱਜ ਦੀ ...

ਪੂਰੀ ਖ਼ਬਰ »

ਸਟੇਟ ਬੈਂਕ 'ਚ ਨਿਕਲੀਆਂ 10,500 ਕਲਰਕਾਂ ਅਤੇ ਅਫ਼ਸਰਾਂ ਦੀਆਂ ਨਵੀਆਂ ਭਰਤੀਆਂ

ਜਲੰਧਰ, 3 ਦਸੰਬਰ (ਅ.ਬ)-ਦੂਜੀ ਮੰਜ਼ਿਲ, ਸਿਟੀ ਸੈਂਟਰ, ਸੁਤੇਹਿਰੀ ਰੋਡ, ਹੋਟਲ ਮਹਾਰਾਜਾ ਦੇ ਸਾਹਮਣੇ ਸਥਿਤ ਸਰਕਾਰੀ ਨੌਕਰੀਆਂ ਵੱਲ ਲੈ ਕੇ ਜਾਣ ਵਾਲੀ ਸਫ਼ਲ ਅਤੇ ਵਿਸ਼ਾਲ ਸੰਸਥਾ ਦੀ ਮੈਨੇਜਰ ਕ੍ਰਿਸ਼ਮਾ ਸ਼ਰਮਾ ਨੇ ਦੱਸਿਆ ਕਿ ਹਾਲ ਹੀ 'ਚ ਐੱਸ.ਬੀ.ਆਈ. ਵਲੋਂ 8500 ਕਲਰਕਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ, 1 ਨਾਮਜ਼ਦ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨੰਗਲ ਕਲਾਂ ਦੇ ਵਾਸੀ ਭੁਪਿੰਦਰਪ੍ਰੀਤ ਸਿੰਘ ਨੇ ਥਾਣਾ ਚੱਬੇਵਾਲ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਥਾਣਾ ਮੇਹਟੀਆਣਾ ਪੁਲਿਸ ਨੇ ਇੱਕ ਔਰਤ ਤਸਕਰ ਨੂੰ ਗਿ੍ਫ਼ਤਾਰ ਕਰਕੇ ਉਸ ਤੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਦੇਸ ਰਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਪਿੰਡ ਹਾਰਟਾ ...

ਪੂਰੀ ਖ਼ਬਰ »

ਚੋਰੀ ਸਬੰਧੀ ਮਾਮਲਾ ਦਰਜ

ਹਾਜੀਪੁਰ, 3 ਦਸੰਬਰ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਨੇ ਚੋਰੀ ਦੇ ਸਬੰਧ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਮਲਜੀਤ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਬੇਗਪੁਰ ਕਮਲੂਹ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਵਲੋਂ ਮੋਦੀ, ਯੋਗੀ ਤੇ ਖੱਟਰ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਸੂਬੇ ਦੀਆਂ ਕਿਸਾਨ ਜਥੇਬੰਦੀਆਂ ਸਮੇਤ ਦੇਸ਼ ਦੀਆਂ ਕਰੀਬ 500 ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੀ ਹਮਾਇਤ ਵਜੋਂ ਖੇਤੀ ਵਿਰੋਧੀ ਤਿੰਨ ਕਾਨੂੰਨ ਰੱਦ ਕਰਵਾਉਣ ਤੇ 2 ਖੇਤੀਬਾੜੀ ਤੇ ਲੋਕ ਵਿਰੋਧੀ ਬਿੱਲ ਰੱਦ ਕਰਵਾਉਣ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਦਿੱਲੀ ਧਰਨੇ ਲਈ ਕਿਸਾਨਾਂ ਦਾ ਜਥਾ ਰਵਾਨਾ

ਹਰਿਆਣਾ, 3 ਦਸੰਬਰ (ਹਰਮੇਲ ਸਿੰਘ ਖੱਖ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਗਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਖ ਵੱਖ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਦੂਸਰੇ ਪੜ੍ਹਾਅ ਲਈ ਕਾ: ਸਰਵਣ ਸਿੰਘ ਨੂਰਪੁਰ ਜਮਹੂਰੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ

ਮਿਆਣੀ, 3 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਿਪਤ ਨਗਰ ਕੀਰਤਨ ਪਿੰਡ ਮੀਰਾਪੁਰ ਦੀਆਂ ਸਮੂਹ ਸੰਗਤਾਂ ਵਲੋਂ ਪ੍ਰਵਾਸੀ ਭਾਰਤੀਆਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਪਿੰ੍ਰ. ਹਰਭਜਨ ਸਿੰਘ ਸਪੋਰਟਿੰਗ ਕਲੱਬ ਦੀ ਮੀਟਿੰਗ

ਮਾਹਿਲਪੁਰ, 3 ਦਸੰਬਰ (ਰਜਿੰਦਰ ਸਿੰਘ)-ਪਿੰ੍ਰ. ਹਰਭਜਨ ਸਿੰਘ ਸਪੋਰਟਿੰਗ ਕਲੱਬ ਦੀ ਮੀਟਿੰਗ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸੀਨੀਅਰ ਉਪ ਪ੍ਰਧਾਨ ਵਿੰਗ ਕਮਾਂਡਰ ਹਰਦੇਵ ਸਿੰਘ ਢਿੱਲੋਂ ਦੀ ਅਗਵਾਈ 'ਚ ਹੋਈ ਜਿਸ 'ਚ ਸਮੂਹ ਕਮੇਟੀ ਮੈਂਬਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX