ਤਾਜਾ ਖ਼ਬਰਾਂ


ਰਣਬੀਰ ਕਪੂਰ ਤੋਂ ਬਾਅਦ ਸੰਜੇ ਲੀਲਾ ਭੰਸਾਲੀ ਨੂੰ ਹੋਇਆ ਕੋਰੋਨਾ
. . .  3 minutes ago
ਮੁੰਬਈ, 9 ਮਾਰਚ - ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਚ ਇਕ ਵਾਰ ਫਿਰ ਤੇਜੀ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰੇ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਇਸ ਮਗਰੋਂ ਫਿਲਮਮੇਕਰ ਸੰਜੇ ਲੀਲਾ ਭੰਸਾਲੀ ਨੂੰ...
ਆਂਗਣਵਾੜੀ ਵਰਕਰਾਂ ਤੋਂ ਮਨਪ੍ਰੀਤ ਬਾਦਲ ਦਾ ਖੋਹਿਆ ਪੁਤਲਾ, ਕੀਤੀ ਧੱਕਾ ਮੁੱਕੀ, ਪੁਲਿਸ 'ਤੇ ਲਾਏ ਗਲਤ ਹਰਕਤਾਂ ਕਰਨ ਦੇ ਦੋਸ਼
. . .  21 minutes ago
ਬਠਿੰਡਾ, 9 ਮਾਰਚ (ਨਾਇਬ ਸਿੱਧੂ) - ਬਠਿੰਡਾ ਵਿਖੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਗਈਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਭਦੌੜ 'ਚ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ
. . .  36 minutes ago
ਭਦੌੜ, 9 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ) - ਕਸਬਾ ਭਦੌੜ ਵਿਖੇ ਅੱਜ ਵਿਜੀਲੈਂਸ ਦੀ ਟੀਮ ਨੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਗੁਰਨਾਮ ਸਿੰਘ ਵਾਸੀ ਸ਼ੇਰਗੜ੍ਹ ਦੀ ਸ਼ਿਕਾਇਤ ਵਿਜੀਲੈਂਸ ਦੀ ਟੀਮ...
ਤੇਲ ਦੀਆਂ ਕੀਮਤਾਂ ਨੂੰ ਲੈ ਕੇ ਹੋਏ ਹੰਗਾਮੇ ਮਗਰੋਂ ਲੋਕ ਸਭਾ ਭਲਕੇ ਤੱਕ ਲਈ ਮੁਲਤਵੀ
. . .  46 minutes ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਡੇ ਪਰਿਵਾਰ ਦਾ ਮੈਂਬਰ ਚੋਣ ਲੜੇਗਾ - ਆਦੇਸ਼ ਪ੍ਰਤਾਪ ਸਿੰਘ ਕੈਰੋਂ
. . .  52 minutes ago
ਅਮਰਕੋਟ, 9 ਮਾਰਚ (ਗੁਰਚਰਨ ਸਿੰਘ ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਅੱਜ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਪਿੰਡ ਪੂਨੀਆਂ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ...
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ
. . .  about 1 hour ago
ਖਰੜ, 9 ਮਾਰਚ( ਤਰਸੇਮ ਸਿੰਘ ਜੰਡਪੁਰੀ ) - ਅੱਜ ਸੂਬਾ ਕਮੇਟੀ ਦੇ ਸੱਦੇ ਉੱਤੇ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਤੇ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋ ਮਾਜਰਾ ਦੀ ਅਗਵਾਈ ਹੇਠ ਖਰੜ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੇਸ਼...
ਅਮਰੀਕਾ ਦੇ ਸ਼ਹਿਰ 'ਹੋਲਯੋਕੇ' ਸਿਟੀ ਕੌਂਸਲ ਵਲੋਂ ਸਿੱਖਾਂ ਦੇ ਨਵੇਂ ਸਾਲ ਨੂੰ ਦਿੱਤੀ ਸਰਕਾਰੀ ਮਾਨਤਾ
. . .  about 1 hour ago
ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੇ ਸਿੱਖ ਭਾਈਚਾਰੇ ਵਿਚ ਬੇਹੱਦ ਖੁਸ਼ੀ ਦੀ ਲਹਿਰ ਪਾਈ ਗਈ ਜਦੋਂ ਅਮਰੀਕਾ ਦੀ ਮਸਸਚੁਸੈਂਟਸ ਸਟੇਟ ਦੇ ਹੋਲਯੋਕੇ ਸ਼ਹਿਰ ਦੀ ਸਿਟੀ ਕੌਂਸਲ ਨੇ ਇਕ ਮਤਾ ਪਾਸ...
ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ ਚਾਰ ਮੈਂਬਰ ਕਾਬੂ, 27 ਵਾਹਨ ਬਰਾਮਦ
. . .  about 1 hour ago
ਫਿਰੋਜ਼ਪੁਰ, 9 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ) ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 25 ਮੋਟਰਸਾਈਕਲ ਅਤੇ 2 ਐਕਟਿਵਾ...
ਜੋ ਸਰਕਾਰਾਂ ਖਿਲਾਫ ਆਵਾਜ਼ ਚੁੱਕ ਰਿਹਾ ਹੈ, ਉਸ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ - ਖਹਿਰਾ
. . .  about 2 hours ago
ਚੰਡੀਗੜ੍ਹ, 9 ਮਾਰਚ - ਪੰਜਾਬ ਏਕਤਾ ਪਾਰਟੀ ਚੀਫ਼ ਸੁਖਪਾਲ ਸਿੰਘ ਖਹਿਰਾ ਨੇ ਆਪਣੀਆਂ ਰਿਹਾਇਸ਼ਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀਆਂ ਗਈਆਂ ਛਾਪੇਮਾਰੀਆਂ 'ਤੇ ਬੋਲਦਿਆਂ ਕਿਹਾ ਕਿ ਜੋ ਵੀ ਸਰਕਾਰ ਖਿਲਾਫ ਆਵਾਜ਼ ਚੁੱਕਦਾ ਹੈ...
ਆਂਗਣਵਾੜੀ ਵਰਕਰਾਂ ਵੱਲੋਂ ਕਸਬਾ ਚੋਗਾਵਾਂ ਦੇ ਚੌਕ 'ਚ ਬਜਟ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਚੋਗਾਵਾਂ (ਅੰਮ੍ਰਿਤਸਰ) , 9 ਮਾਰਚ (ਗੁਰਬਿੰਦਰ ਸਿੰਘ ਬਾਗ਼ੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿਰੋਧ ਵਿਚ ਅੱਜ ਕਸਬਾ ਚੋਗਾਵਾਂ ਦੇ ਬਾਜ਼ਾਰ ਵਿਚ ਜ਼ੋਰਦਾਰ...
ਡੀਜ਼ਲ ਪੈਟਰੋਲ ’ਤੇ ਲਾਏ ਵੈਟ ਅਤੇ ਬਿਜਲੀ ਦੀਆਂ ਮਹਿੰਗੀਆਂ ਦਰਾਂ ਖਿਲਾਫ ਮਜੀਠੀਆ ਨੇ ਸਰਕਾਰ ਨੂੰ ਘੇਰਿਆ
. . .  about 2 hours ago
ਐਲ.ਕੇ.ਅਡਵਾਨੀ ਨੇ ਏਮਜ਼ 'ਚ ਲਗਵਾਇਆ ਕੋਰੋਨਾ ਦਾ ਟੀਕਾ
. . .  about 2 hours ago
ਨਵੀਂ ਦਿੱਲੀ, 9 ਮਾਰਚ - ਭਾਜਪਾ ਦੇ ਸੀਨੀਅਰ ਨੇਤਾ ਐਲ.ਕੇ.ਅਡਵਾਨੀ ਵਲੋਂ ਏਮਜ਼ 'ਚ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਡੋਜ਼...
ਮਜੀਠੀਆ ਨੇ ਵਿਧਾਨ ਸਭਾ 'ਚ ਸਰਕਾਰ ਨੂੰ ਘੇਰਿਆ
. . .  about 2 hours ago
ਦਿੱਲੀ ਬਜਟ : ਮਹਿਲਾਵਾਂ ਲਈ ਖੁੱਲ੍ਹਣਗੇ ਵਿਸ਼ੇਸ਼ ਮੁਹੱਲਾ ਕਲੀਨਿਕ, ਹਰ ਕਿਸੇ ਨੂੰ ਮਿਲੇਗਾ ਹੈਲਥ ਕਾਰਡ
. . .  about 2 hours ago
ਨਵੀਂ ਦਿੱਲੀ, 9 ਮਾਰਚ - ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਬਜਟ ਪੇਸ਼ ਕੀਤਾ। ਡਿਪਟੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗੁਰੂ ਹਰ ਸਹਾਏ 'ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
. . .  about 2 hours ago
ਗੁਰੂ ਹਰ ਸਹਾਏ, 9 ਮਾਰਚ ( ਹਰਚਰਨ ਸਿੰਘ ਸੰਧੂ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਜ਼ੋਰਦਾਰ ਨਿੰਦਾ ਕੀਤੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ...
ਰਣਬੀਰ ਕਪੂਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 3 hours ago
ਮੁੰਬਈ, 9 ਮਾਰਚ - ਉੱਘੇ ਅਦਾਕਾਰ ਰਣਬੀਰ ਕਪੂਰ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਦੀ ਮਾਤਾ ਨੀਤੂ ਕਪੂਰ...
ਕਿਸੇ ਵੀ ਵਿਧਾਇਕ ਘਰ ਗਲਤ ਤਰੀਕੇ ਨਾਲ ਰੇਡ ਹੋਣ ਖਿਲਾਫ ਆਵਾਜ਼ ਉਠਾਈ ਜਾਵੇ - ਸ਼ਰਨਜੀਤ ਸਿੰਘ ਢਿੱਲੋਂ
. . .  about 3 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਸਦਨ ’ਚ ਬੋਲਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਜੇਕਰ ਉਸ ਦੇ ਘਰ ਗਲਤ ਤਰੀਕੇ ਨਾਲ ਰੇਡ...
ਪੰਜਾਬ ਵਿਧਾਨ ਸਭਾ ਚ ਗੂੰਜਿਆ ਈਵੀਐਮ ਨਹੀਂ ਸਗੋਂ ਬੈਲਟ ਪੇਪਰ ਨਾਲ ਵੋਟਾਂ ਪਾਉਣ ਦਾ ਮੁੱਦਾ
. . .  about 3 hours ago
ਏ.ਬੀ.ਵੀ.ਪੀ. ਦੇ ਗੁੰਡਿਆਂ ਵਲੋਂ ਨੌਦੀਪ ਕੌਰ ਨਾਲ ਧੱਕਾ ਮੁੱਕੀ, ਪ੍ਰੋਗਰਾਮ 'ਤੇ ਕੀਤਾ ਹਮਲਾ
. . .  about 3 hours ago
ਨਵੀਂ ਦਿੱਲੀ, 9 ਮਾਰਚ - ਅੰਤਰਰਾਸ਼ਟਰੀ ਮਜ਼ਦੂਰ ਮਹਿਲਾ ਦਿਵਸ ਦਿੱਲੀ ਯੂਨੀਵਰਸਿਟੀ 'ਚ ਮਨਾਇਆ ਜਾ ਰਿਹਾ ਸੀ। ਜਿਸ ਵਿਚ ਬੁਟਾਨਾ (ਹਰਿਆਣਾ), ਗੁੜ ਮੰਡੀ (ਦਿੱਲੀ), ਹਾਥਰਸ ਜਬਰ ਜਨਾਹ ਕੇਸ...
ਖਹਿਰਾ ਘਰ ਹੋਈ ਛਾਪੇਮਾਰੀ ਦਾ ਮੁੱਦਾ ਵਿਧਾਨ ਸਭਾ 'ਚ ਉੱਠਿਆ, ਕੇਂਦਰ ਈਡੀ ਨੂੰ ਹਥਿਆਰ ਵਜੋਂ ਵਰਤ ਰਹੀ ਹੈ
. . .  about 4 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸਿਫ਼ਰ ਕਾਲ ਦੌਰਾਨ ਸੁਖਪਾਲ ਸਿੰਘ ਖਹਿਰਾ ਘਰ ਹੋਈ ਈਡੀ ਦੀ ਰੇਡ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ...
ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਇਕਾਂ ਨੇ ਵਿਧਾਨ ਸਭਾ ਬਾਹਰ ਵੰਡੀਆਂ ‘ਖ਼ਜ਼ਾਨਾ ਮੰਤਰੀ ਦੀਆਂ ਮਿੱਠੀਆਂ ਗੋਲੀਆਂ’
. . .  about 4 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ...
ਲੁਧਿਆਣਾ ਰਾਹੋਂ ਰੋਡ ਸੜਕ ਦੀ ਮੁਰੰਮਤ ਦਾ ਕੰਮ ਛੇ ਮਹੀਨੇ ਵਿਚ ਪੂਰਾ ਹੋਵੇਗਾ
. . .  about 4 hours ago
ਕਿਸਾਨਾਂ ਨੇ ਅਸ਼ਵਨੀ ਸ਼ਰਮਾ ਨੂੰ ਦਿਖਾਈਆਂ ਕਾਲ਼ੀਆ ਝੰਡੀਆਂ
. . .  about 4 hours ago
ਭੰਗਾਲਾ, 09 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਹਰਸੇ ਮਾਨਸਰ ਟੋਲ ਪਲਾਜ਼ਾ ਤੇ ਅੱਜ ਸਵੇਰੇ 9.30 ਵਜੇ ਦੇ ਕਰੀਬ ਪਠਾਨਕੋਟ...
ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਨੇ ਦਰੜਿਆ ਮੋਟਰ ਸਾਇਕਲ ਸਵਾਰ ਕਿਸਾਨ
. . .  about 4 hours ago
ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ-ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਵੱਲੋਂ ਦਰੜੇ ਜਾਣ ਕਰਕੇ ਮੋਟਰ ਸਾਇਕਲ ਸਵਾਰ...
200 ਮੈਡੀਕਲ ਅਫ਼ਸਰ ਜਨਰਲ ਅਤੇ 800 ਮੈਡੀਕਲ ਅਫ਼ਸਰ ਸਪੈਸ਼ਲਿਸਟ ਦੀਆਂ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਜਾਰੀ - ਸਿਹਤ ਮੰਤਰੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। -ਲਾਸਕੀ

ਫ਼ਤਹਿਗੜ੍ਹ ਸਾਹਿਬ

ਸ਼ਹੀਦੀ ਸਭਾ ਸਬੰਧੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੀਰਤਨ ਦੀਵਾਨ ਸ਼ੁਰੂ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਸਬੰਧੀ ਹਰ ਸਾਲ ਫ਼ਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ 'ਤੇ ਦਸੰਬਰ ਦੀ ਆਖ਼ਰੀ ਦਿਨਾਂ 'ਚ 11, 12 ਤੇ 13 ਪੋਹ ਨੂੰ ਸ਼ਹੀਦੀ ਸਭਾ ਲੱਗਦੀ ਹੈ ਜਿੱਥੇ ਲੱਖਾਂ ਦੀ ਤਾਦਾਦ ਵਿਚ ਦੇਸ਼ਾਂ ਵਿਦੇਸ਼ਾਂ ਤੋਂ ਸੰਗਤ ਇੱਥੇ ਪਹੁੰਚ ਕੇ ਸ਼ਹੀਦਾਂ ਨੂੰ ਸਿਜਦਾ ਕਰਦੀ ਹੈ ਪਰ ਇਸ ਵਾਰ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ 15 ਦਸੰਬਰ ਤੋਂ ਸ਼ਹੀਦੀ ਸਮਾਗਮ ਸ਼ੁਰੂ ਹੋ ਜਾਣਗੇ ਤਾਂ ਜੋ ਸੰਗਤ ਇਨ੍ਹਾਂ ਦਿਨਾਂ ਵਿਚ ਆਪਣੀ ਹਾਜ਼ਰੀ ਲਵਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਣ ਤੇ ਇਕੋ ਸਮੇਂ ਵਿਚ ਲੱਖਾਂ ਦਾ ਇਕੱਠ ਨਾ ਹੋ ਸਕੇ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਕਰਨੈਲ ਸਿੰਘ ਪੰਜੋਲੀ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਾਲ ਵਿਚ ਸ਼ਹੀਦੀ ਸਭਾ ਦੌਰਾਨ ਲੰਗਰ ਲਗਾਉਣ ਵਾਲੀਆਂ ਕਮੇਟੀਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਸਿਵਲ ਪ੍ਰਸ਼ਾਸਨ ਵਲੋਂ ਇਕੱਤਰਤਾ ਵਿਚ ਸ਼ਾਮਿਲ ਹੋਏ ਸਹਾਇਕ ਕਮਿਸ਼ਨਰ (ਜ) ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਵਾਰ ਸ਼ਹੀਦੀ ਸਭਾ ਦੌਰਾਨ ਵੀ.ਆਈ.ਪੀ. ਪਾਸ ਜਾਰੀ ਨਹੀਂ ਕੀਤੇ ਜਾਣਗੇ | ਸਾਰੇ ਸ਼ਰਧਾਲੂ ਸੰਗਤੀ ਰੂਪ ਵਿਚ ਹੀ ਸ਼ਹੀਦੀ ਸਭਾ 'ਚ ਆਪਣੀ ਹਾਜ਼ਰੀ ਲਗਵਾਉਣ ਤੇ ਸ਼ਹੀਦੀ ਸਭਾ ਸਬੰਧੀ ਲੰਗਰ 15 ਦਸੰਬਰ ਤੋਂ ਸ਼ੁਰੂ ਹੋ ਜਾਣਗੇ | ਉਨ੍ਹਾਂ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਸ਼ਹੀਦੀ ਸਭਾ ਦੌਰਾਨ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ 12 ਦਸੰਬਰ ਤੋਂ ਲੰਗਰ ਕਮੇਟੀਆਂ ਨੂੰ ਪਾਸ ਜਾਰੀ ਕੀਤੇ ਜਾਣੇ ਸ਼ੁਰੂ ਕਰ ਦਿੱਤੇ ਜਾਣਗੇ | ਇਸ ਮੌਕੇ ਕਪਤਾਨ ਪੁਲਿਸ (ਐੱਚ) ਹਰਪਾਲ ਸਿੰਘ ਨੇ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਲੰਗਰ ਸਬੰਧੀ ਸਮਗਰੀ ਲੈ ਕੇ ਆਉਣ ਲਈ ਘੱਟ ਤੋਂ ਘੱਟ ਟਰਾਲੀਆਂ ਲਿਆਂਦੀਆਂ ਜਾਣ ਅਤੇ ਦੁੱਧ ਦੀ ਢੋਆ ਢੁਆਈ ਰਾਤ 10 ਵਜੇ ਤੋਂ ਸਵੇਰੇ 10 ਵਜੇ ਤੱਕ ਛੋਟੇ ਹਾਥੀ ਵਰਗੇ ਛੋਟੇ ਵਾਹਨਾਂ ਰਾਹੀਂ ਹੀ ਕੀਤੀ ਜਾਵੇ | ਯਾਤਰੀਆਂ ਦੀ ਸਹੂਲਤ ਲਈ ਬਦਲਵੇਂ ਰੂਟਾਂ ਦਾ ਪ੍ਰਬੰਧ ਕੀਤਾ ਜਾਵੇਗਾ ਤੇ ਟ੍ਰੈਫ਼ਿਕ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਕਮ-ਮੇਲਾ ਅਫ਼ਸਰ ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋਈ ਹੈ ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਇਸੇ ਦੇ ਮੱਦੇਨਜ਼ਰ ਸ਼ਹੀਦੀ ਸਭਾ ਸਬੰਧੀ ਵਿਸ਼ੇਸ਼ ਸਾਵਧਾਨੀਆਂ ਵਰਤਣੀਆਂ ਪੈਣਗੀਆਂ | ਕੋਰੋਨਾ ਤੋਂ ਬਚਾਅ ਲਈ ਸਭ ਤੋਂ ਵਧੀਆ ਢੰਗ ਤਾਂ ਇਹ ਹੈ ਕਿ ਘਰਾਂ ਤੋਂ ਹੀ ਅਰਦਾਸ ਕਰਨ ਨੂੰ ਤਰਜੀਹ ਦਿੱਤੀ ਜਾਵੇ | ਉਨ੍ਹਾਂ ਨੇ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਲੰਗਰਾਂ ਦਾ ਪਾਣੀ ਸੜਕਾਂ 'ਤੇ ਨਾ ਆਉਣ ਦਿੱਤਾ ਜਾਵੇ ਅਤੇ ਟੋਆ ਪੁੱਟ ਕੇ ਉਸ ਵਿਚ ਪਾਣੀ ਪਾਇਆ ਜਾਵੇ ਤੇ ਨਾਲੇ ਟੋਏ ਨੂੰ ਢੱਕ ਕੇ ਰੱਖਿਆ ਜਾਵੇ | ਇਸ ਮੌਕੇ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਲੰਗਰ ਲਗਾਉਣ ਲਈ ਪਾਸ ਉਨ੍ਹਾਂ ਨੂੰ ਦਿੱਤਾ ਜਾਵੇਗਾ, ਜਿਨ੍ਹਾਂ ਕੋਲ 72 ਘੰਟੇ ਪਹਿਲਾਂ ਕੋਰੋਨਾ ਵਾਇਰਸ ਸਬੰਧੀ ਕਰਵਾਏ ਟੈੱਸਟ ਦੀ ਰਿਪੋਰਟ ਨੈਗੇਟਿਵ ਹੋਵੇਗੀ | ਉਨ੍ਹਾਂ ਦੱਸਿਆ ਕਿ ਕਿਸੇ ਵੀ ਸੰਸਥਾ ਵਲੋਂ ਮੈਡੀਕਲ ਜਾਂ ਸਿਹਤ ਸਬੰਧੀ ਕੋਈ ਵੀ ਕੈਂਪ ਲਾਉਣ ਲਈ ਸਿਹਤ ਵਿਭਾਗ ਤੋਂ ਆਗਿਆ ਲੈਣੀ ਲਾਜ਼ਮੀ ਹੋਵੇਗੀ | ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ ਨੇ ਕਿਹਾ ਕਿ ਲੰਗਰ ਕਮੇਟੀਆਂ ਲੰਗਰਾਂ ਵਿਚ ਪਲਾਸਟਿਕ ਤੇ ਥਰਮਾਕੋਲ ਵਰਤਣ ਦੀ ਥਾਂ ਪੱਤਲਾਂ ਜਾਂ ਕਾਗ਼ਜ਼ ਦੇ ਭਾਂਡੇ ਹੀ ਵਰਤਣ ਤਾਂ ਜੋ ਸਿਹਤ ਸਬੰਧੀ ਵੀ ਕੋਈ ਨੁਕਸਾਨ ਨਾ ਹੋਵੇ ਤੇ ਨਾ ਹੀ ਵਾਤਾਵਰਨ ਦੂਸ਼ਿਤ ਹੋਵੇ | ਸ਼ਹੀਦੀ ਸਭਾ ਤੋਂ ਪਹਿਲਾਂ-ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਆਉਂਦੀਆਂ ਸਾਰੀਆਂ ਸੜਕਾਂ ਦੀ ਮੁਕੰਮਲ ਸਾਫ਼ ਸਫ਼ਾਈ ਕੀਤੀ ਜਾ ਰਹੀ ਹੈ | ਇਸ ਮੌਕੇ ਭਾਈ ਕਰਨੈਲ ਸਿੰਘ ਪੰਜੋਲੀ ਅਤੇ ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਪੋਹ ਦੀ ਸੰਗਰਾਂਦ ਤੋਂ ਮਾਘ ਦੀ ਸੰਗਰਾਂਦ ਤੱਕ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਤਾਂ ਜੋ ਸ਼ਹੀਦੀ ਸਭਾ ਦੇ ਤਿੰਨ ਦਿਨਾਂ ਦੌਰਾਨ ਵੱਡਾ ਇਕੱਠ ਨਾ ਹੋ ਸਕੇ | ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਭਾਈ ਹਰਪਾਲ ਸਿੰਘ ਨੇ ਦੱਸਿਆ ਕਿ ਸ਼ਹੀਦੀ ਸਭਾ ਸਬੰਧੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 15 ਦਸੰਬਰ ਤੋਂ ਰੋਜ਼ਾਨਾ ਕੀਰਤਨ ਦੀਵਾਨ ਸ਼ੁਰੂ ਹੋਣਗੇ ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਰੋਜ਼ਾਨਾ ਰਾਗੀ ਜਥੇ ਤੇ ਪੰਥ ਦੇ ਵਿਦਵਾਨ ਕਥਾ ਵਾਚਕ ਸੰਗਤ ਨੂੰ ਸ਼ਬਦ ਕੀਰਤਨ ਤੇ ਗੁਰਬਾਣੀ ਦੀਆਂ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਇਸ ਇਕੱਤਰਤਾ ਵਿਚ ਗੁਰਦੁਆਰਾ ਮੈਨੇਜਰ ਕਰਮ ਸਿੰਘ, ਭਾਈ ਰਵਿੰਦਰ ਸਿੰਘ ਖ਼ਾਲਸਾ, ਡੀ.ਐਸ.ਪੀ.(ਐਚ) ਹਰਦੀਪ ਸਿੰਘ ਬਡੂੰਗਰ, ਡੀ.ਐਸ.ਪੀ. ਮਨਜੀਤ ਸਿੰਘ, ਹਰਜੀਤ ਸਿੰਘ ਰਿਕਾਰਡ ਕੀਪਰ, ਸੁਰਿੰਦਰ ਸਿੰਘ ਸਮਾਣਾ, ਜਸਵਿੰਦਰ ਸਿੰਘ ਤੋਂ ਇਲਾਵਾ ਲੰਗਰ ਕਮੇਟੀਆਂ ਦੇ ਮੈਂਬਰ ਸ਼ਾਮਿਲ ਹੋਏ |

ਕਿਸਾਨਾਂ ਅੰਦੋਲਨ ਦੀ ਫ਼ਤਹਿ ਲਈ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਾਠ ਦੇ ਭੋਗ ਪਾਏ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)- ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਚ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੀ ਫ਼ਤਹਿ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਦੇ ਯਤਨਾਂ ਸਦਕਾ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਕਾਰਨ ਹੀ ਭਾਜਪਾ ਦਾ ਅਸਲ ਚਿਹਰਾ ਸਾਹਮਣੇ ਆਇਆ- ਡਾ. ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਦਿੱਲੀ ਵਿਖੇ ਚੱਲ ਰਿਹਾ ਸੰਘਰਸ਼ ਇਕੱਲੇ ਕਿਸਾਨਾਂ ਦਾ ਨਹੀਂ ਰਿਹਾ ਸਗੋਂ ਹਰ ਪੰਜਾਬੀ ਦਾ ਸੰਘਰਸ਼ ਬਣ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਦਿੱਲੀ ਧਰਨੇ ਸਬੰਧੀ ਪਿੰਡਾਂ 'ਚ ਕਿਸਾਨਾਂ ਤੇ ਨੌਜਵਾਨਾਂ ਦੀ ਲਾਮਬੰਦੀ ਜਾਰੀ

ਖਮਾਣੋਂ, 3 ਦਸੰਬਰ (ਮਨਮੋਹਣ ਸਿੰਘ ਕਲੇਰ)- ਕਿਸਾਨ ਵਿਰੋਧੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਦਿੱਲੀ ਵਿਖੇ ਲਗਾਏ ਗਏ ਧਰਨੇ 'ਚ ਬਲਾਕ ਖਮਾਣੋਂ ਦੇ ਵੱਖ-ਵੱਖ ਪਿੰਡਾਂ 'ਚੋਂ ਕਿਸਾਨਾਂ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਕਰਵਾਉਣ ਲਈ ਕਿਸਾਨ ਆਗੂਆਂ ਵਲੋਂ ...

ਪੂਰੀ ਖ਼ਬਰ »

ਪੰਜਾਬ ਅਨੁਸੂਚਿਤ ਜਾਤੀ ਵਿਭਾਗ ਵਲੋਂ ਅਨੁਸੂਚਿਤ ਜਾਤੀਆਂ ਲਈ ਸਿੱਧੀ ਕਰਜ਼ਾ ਸਕੀਮ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਨ ਦੇ ਭਰਪੂਰ ਉਪਰਾਲੇ ਕਰ ਰਹੀ ਹੈ | ਇਸ ਤੋਂ ਇਲਾਵਾ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਸੰਘੋਲ 'ਚ ਰੇਲਵੇ ਲਾਈਨ ਨਜ਼ਦੀਕ ਨੌਜਵਾਨ ਦੀ ਲਾਸ਼ ਮਿਲੀ

ਸੰਘੋਲ, 3 ਦਸੰਬਰ (ਗੁਰਨਾਮ ਸਿੰਘ ਚੀਨਾ)- ਸੰਘੋਲ ਨਜ਼ਦੀਕ ਲੰਘਦੀ ਰੇਲਵੇ ਦੀ ਲਾਈਨ ਦੇ ਨਜ਼ਦੀਕ ਇਕ ਨੌਜਵਾਨ ਦੀ ਮਿ੍ਤਕ ਦੇਹ ਮਿਲੀ ਹੈ | ਮਿ੍ਤਕ ਦੀ ਪਛਾਣ ਲਖਵੀਰ ਸਿੰਘ ਉਮਰ 21 ਸਾਲ ਵਾਸੀ ਲੁਹਾਰ ਮਾਜਰਾ ਵਜੋਂ ਹੋਈ ਹੈ | ਸਬੰਧਿਤ ਪੁਲਿਸ ਅਨੁਸਾਰ ਇਹ ਮਾਮਲਾ ਨਸ਼ੇ ਦੀ ...

ਪੂਰੀ ਖ਼ਬਰ »

ਫ਼ਿਲਮ ਅਭਿਨੇਤਰੀ ਕੰਗਨਾ ਰਣੌਤ ਖ਼ਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ

ਮੰਡੀ ਗੋਬਿੰਦਗੜ੍ਹ, 3 ਦਸੰਬਰ (ਬਲਜਿੰਦਰ ਸਿੰਘ, ਮੁਕੇਸ਼ ਘਈ)- ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਧਿਰ ਬਣ ਕੇ ਖੜ੍ਹੀਆਂ ਪੰਜਾਬ ਦੀਆਂ ਬੀਬੀਆਂ ਪ੍ਰਤੀ ਨਾ-ਬਰਦਾਸ਼ਤ ਯੋਗ ਟਿੱਪਣੀ ਕਰਨ ਵਾਲੀ ਬਾਲੀਵੁੱਡ ਫ਼ਿਲਮ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਤੇ ਨਰੇਗਾ ਕਰਮਚਾਰੀ ਯੂਨੀਅਨ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੀ

ਬਸੀ ਪਠਾਣਾਂ, 3 ਦਸੰਬਰ (ਰਵਿੰਦਰ ਮੌਦਗਿਲ)- ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਹੱਕ 'ਚ ਨਿੱਤਰੀ ਪੰਚਾਇਤ ਵਿਭਾਗ ਪੰਜਾਬ ਦੀ ਸਕੱਤਰ ਤੇ ਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਬਸੀ ਪਠਾਣਾਂ ਵਿਖੇ ਰੋਸ ...

ਪੂਰੀ ਖ਼ਬਰ »

ਪਟਿਆਲਾ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ 7 ਤੋਂ 16 ਦਸੰਬਰ ਤੱਕ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਪਟਿਆਲਾ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਕਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਭਰਤੀ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਾਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ...

ਪੂਰੀ ਖ਼ਬਰ »

ਦਰਜਾਚਾਰ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਮਾਰਚ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)- ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਯੂਨੀਅਨ ਦੀ ਅਗਵਾਈ ਹੇਠ ਮੁਲਾਜ਼ਮ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਝੰਡਾ ਮਾਰਚ ਕੀਤਾ ਗਿਆ | ...

ਪੂਰੀ ਖ਼ਬਰ »

ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਆੜ੍ਹਤੀ ਐਸੋਸੀਏਸ਼ਨ ਕਿਸਾਨਾਂ ਦਾ ਪੂਰਾ ਸਮਰਥਨ ਕਰੇਗੀ- ਭੁਪਿੰਦਰ ਨੰਬਰਦਾਰ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਮਨਪ੍ਰੀਤ ਸਿੰਘ)- ਆੜ੍ਹਤੀ ਐਸੋਸੀਏਸ਼ਨ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਪੂਰਾ ਸਮਰਥਨ ਕਰ ਰਹੀ ਹੈ ਤੇ ਦਿੱਲੀ ਵਿਖੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਕਿਸਾਨਾਂ ਦੇ ਅੰਦੋਲਨ ਨੂੰ ਕਿਸੇ ਵੀ ਕੀਮਤ 'ਤੇ ਟੁੱਟਣ ਨਹੀਂ ਦਿੱਤਾ ਜਾਵੇਗਾ- ਪੋਲਾ

ਜਖਵਾਲੀ, 3 ਦਸੰਬਰ (ਨਿਰਭੈ ਸਿੰਘ)- ਕਿਸਾਨਾਂ ਦੇ ਅੰਦੋਲਨ ਨੇ ਦੁਨੀਆ ਭਰ ਵਿਚ ਵੱਡੀ ਲਹਿਰ ਖੜੀ ਕਰ ਦਿੱਤੀ ਹੈ ਅਤੇ ਇਸ ਲਹਿਰ ਨੂੰ ਕਿਸੇ ਵੀ ਕੀਮਤ 'ਤੇ ਟੁੱਟਣ ਨਹੀਂ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਸਰਕਲ ਮੂਲੇਪੁਰ ਦੇ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਥ੍ਰੀਵੀਲਰ ਚਾਲਕ ਵਿਰੁੱਧ ਕੇਸ ਦਰਜ

ਬਸੀ ਪਠਾਣਾਂ, 3 ਦਸੰਬਰ (ਐਚ.ਐਸ. ਗੌਤਮ)-ਸਿਟੀ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਇਕ ਥ੍ਰੀਵੀਲਰ ਚਾਲਕ ਵਿਰੁੱਧ ਕੇਸ ਦਰਜ ਕੀਤਾ ਹੈ ਜਿਸ ਦੀ ਪਛਾਣ ਆਕਾਸ਼ਦੀਪ ਸਿੰਘ ਵਾਸੀ ਬੁੱਚੜੇ ਖ਼ੁਰਦ ਵਜੋਂ ਹੋਈ ਹੈ | ਐਸ.ਐਚ.ਓ. ਮਨਪ੍ਰੀਤ ਸਿੰਘ ਦਿਓਲ ਨੇ ਦੱਸਿਆ ਕਿ ਕਰਫ਼ਿਊ ...

ਪੂਰੀ ਖ਼ਬਰ »

ਬਲਾਕ ਪੱਧਰ 'ਤੇ ਮਨਾਇਆ ਜਾਵੇਗਾ ਵਿਸ਼ਵ ਭੂਮੀ ਦਿਵਸ- ਡਾ. ਵਾਲੀਆ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਰਾਜਿੰਦਰ ਸਿੰਘ)- ਜ਼ਿਲੇ੍ਹ ਦੇ ਸਮੂਹ ਬਲਾਕਾਂ ਵਿਚ ਸੁਆਇਲ ਹੈਲਥ ਕਾਰਡ ਸਕੀਮ ਦੀ ਉਪਯੋਗਤਾ ਸਬੰਧੀ ਜਾਗਰੂਕ ਕਰਨ ਲਈ ਵਿਸ਼ਵ ਭੂਮੀ ਦਿਵਸ ਮਨਾਇਆ ਜਾਵੇਗਾ ਅਤੇ ਇਸ ਦੌਰਾਨ ਸਬੰਧਤ ਕਿਸਾਨਾਂ ਨੂੰ ਸੁਆਇਲ ਹੈਲਥ ਕਾਰਡ ਵੰਡੇ ਜਾਣਗੇ | ਇਸ ...

ਪੂਰੀ ਖ਼ਬਰ »

ਕਿਸਾਨਾਂ ਦੇ ਅੰਦੋਲਨ 'ਚ ਹਰ ਵਰਗ ਦੇ ਲੋਕ ਸ਼ਾਮਿਲ ਹਨ- ਬਾਵਾ, ਜੱਲ੍ਹਾ

ਜਖਵਾਲੀ, 3 ਦਸੰਬਰ (ਨਿਰਭੈ ਸਿੰਘ)- ਕਿਸਾਨਾਂ ਦੇ ਅੰਦੋਲਨ 'ਚ ਹਰ ਵਰਗ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਸਰਕਲ ਮੂਲੇਪੁਰ ਬੀ.ਸੀ. ਵਿੰਗ ਦੇ ਪ੍ਰਧਾਨ ਪੁਨੀਤ ਬਾਵਾ ਅਤੇ ਐਸ.ਸੀ. ਵਿੰਗ ਦੇ ਪ੍ਰਧਾਨ ...

ਪੂਰੀ ਖ਼ਬਰ »

ਉਪ ਚੇਅਰਮੈਨ ਡਾ: ਨਰਿੰਦਰ ਸ਼ਰਮਾ ਹਰ ਵੀਰਵਾਰ ਸੁਣਿਆ ਕਰਨਗੇ ਲੋਕਾਂ ਦੀਆਂ ਮੁਸ਼ਕਿਲਾਂ

ਖਮਾਣੋਂ, 3 ਦਸੰਬਰ (ਮਨਮੋਹਣ ਸਿੰਘ ਕਲੇਰ)- ਬਲਾਕ ਸੰਮਤੀ ਖਮਾਣੋਂ ਦੇ ਉਪ ਚੇਅਰਮੈਨ ਡਾ. ਨਰਿੰਦਰ ਸ਼ਰਮਾ ਹਰ ਵੀਰਵਾਰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਆਪਣੇ ਦਫ਼ਤਰ ਵਿਖੇ ਸੁਣਿਆ ਕਰਨਗੇ | ਇਹ ਜਾਣਕਾਰੀ ਉਨ੍ਹਾਂ ਅੱਜ ਆਪਣੇ ਦਫ਼ਤਰ ...

ਪੂਰੀ ਖ਼ਬਰ »

32 ਲੱਖ ਰੁਪਏ ਨਾਲ ਬਣਨਗੀਆਂ ਵਾਲਮੀਕਿ ਨਗਰ ਦੀਆਂ ਗਲੀਆਂ- ਜੀ.ਪੀ.

ਬਸੀ ਪਠਾਣਾਂ, 3 ਦਸੰਬਰ (ਗੁਰਬਚਨ ਸਿੰਘ ਰੁਪਾਲ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਅੱਜ ਦੁਪਹਿਰ ਬਾਅਦ ਸ਼ਹਿਰ ਦੇ ਵਾਲਮੀਕਿ ਨਗਰ ਕਲਾਂ ਦੀਆਂ ਗਲੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕੀਆਂ ਕਰਨ ਦੇ ਕੰਮ ਦੀ ਸ਼ੁਰੂਆਤ ਉਦਘਾਟਨੀ ਫੀਤਾ ਕੱਟ ਕੇ ਕਰਵਾਈ | ...

ਪੂਰੀ ਖ਼ਬਰ »

ਦਿੱਲੀ ਧਰਨੇ 'ਚ ਕਿਸਾਨਾਂ ਨੂੰ ਖਾਣ-ਪੀਣ ਦੀ ਕੋਈ ਘਾਟ ਨਹੀਂ- ਰਜਿੰਦਰ ਰੈਲੋਂ

ਨੰਦਪੁਰ ਕਲੌੜ, 3 ਦਸੰਬਰ (ਜਰਨੈਲ ਸਿੰਘ ਧੁੰਦਾ)- ਦਿੱਲੀ ਧਰਨੇ ਵਿਚ ਕਿਸਾਨਾਂ ਨੂੰ ਖਾਣ-ਪੀਣ ਦੀ ਕੋਈ ਘਾਟ ਨਹੀਂ ਹੈ, ਸਗੋਂ ਕਿਸਾਨਾਂ ਦੀ ਵੱਖੋ-ਵੱਖਰੇ ਪਕਵਾਨਾਂ ਨਾਲ ਸੇਵਾ ਕੀਤੀ ਜਾਂਦੀ ਹੈ | ਇਹ ਵਿਚਾਰ ਰਜਿੰਦਰ ਸਿੰਘ ਪ੍ਰਧਾਨ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)- ਨਬੀਪੁਰ ਪੁਲਿਸ ਚੌਕੀ ਵਲੋਂ ਇਕ ਵਿਅਕਤੀ ਨੂੰ 1 ਹਜ਼ਾਰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਨਬੀਪੁਰ ਪੁਲਿਸ ਚੌਕੀ ਦੇ ਇੰਚਾਰਜ ਸਬ ਇੰਸ: ਕੁਲਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕੇਜਰੀਵਾਲ ਨੇ ਕਿਸਾਨ ਵਿਰੋਧੀ ਆਰਡੀਨੈਂਸ ਲਾਗੂ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ-ਜਥੇ. ਮੰਡੋਫਲ

ਅਮਲੋਹ, 3 ਦਸੰਬਰ (ਰਿਸ਼ੂ ਗੋਇਲ)- ਕਿਸਾਨਾਂ ਦੇ ਦਿੱਲੀ 'ਚ ਚੱਲ ਰਹੇ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੇ ਕੇਜਰੀਵਾਲ ਨੇ ਦਿੱਲੀ 'ਚ ਕਿਸਾਨੀ ਖ਼ਿਲਾਫ਼ ਜੋ ਕਾਲੇ ਕਾਨੂੰਨ ਮੋਦੀ ਸਰਕਾਰ ਨੇ ਬਣਾਏ ਹਨ ਉਹ ਦਿੱਲੀ 'ਚ ਕੇਜਰੀਵਾਲ ਵਲੋਂ ਨੋਟੀਫ਼ਿਕੇਸ਼ਨ ਜਾਰੀ ਕਰਕੇ ਲਾਗੂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਫ਼ੌਰੀ ਤੌਰ 'ਤੇ ਰੱਦ ਕਰੇ-ਆੜ੍ਹਤੀ ਐਸੋਸੀਏਸ਼ਨ

ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਮਨਪ੍ਰੀਤ ਸਿੰਘ)- ਕਿਸਾਨਾਂ ਅਤੇ ਆੜ੍ਹਤੀਆਂ ਦਾ ਨਹੁੰ ਮਾਸ ਦਾ ਰਿਸ਼ਤਾ ਹੈ, ਜਿਸ ਨੰੂ ਕੇਂਦਰ ਦੀ ਮੋਦੀ ਸਰਕਾਰ ਤੋੜਨਾ ਚਾਹੁੰਦੀ ਹੈ ਪਰ ਆੜ੍ਹਤੀ ਕਿਸਾਨਾਂ ਦੇ ਨਾਲ ਹਨ ਅਤੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ 'ਚ ਕਿਸਾਨਾਂ ਦਾ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਵਲੋਂ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨਾ ਕਿਸਾਨਾਂ ਦੇ ਸੱਚੇ ਹਮਦਰਦ ਹੋਣ ਦਾ ਪ੍ਰਤੀਕ-ਗੁਰੂ

ਖਮਾਣੋਂ, 3 ਦਸੰਬਰ (ਮਨਮੋਹਣ ਸਿੰਘ ਕਲੇਰ)- ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿਣ ਦਾ ਮਾਣ ਹਾਸਲ ਕਰਨ ਵਾਲੇ ਦੇਸ਼ ਦੇ ਸਭ ਤੋਂ ਵੱਡੇ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਵਲੋਂ ਦੇਸ਼ ਦਾ ਸਭ ਤੋਂ ਵੱਡਾ ਪਦਮ ਵਿਭੂਸ਼ਣ ...

ਪੂਰੀ ਖ਼ਬਰ »

ਫਰੌਰ ਵਿਖੇ ਅਤਿ ਆਧੁਨਿਕ ਮੁਫ਼ਤ ਡੈਂਟਲ ਕਲੀਨਿਕ ਦਾ ਉਦਘਾਟਨ

ਖਮਾਣੋਂ, 3 ਦਸੰਬਰ (ਜੋਗਿੰਦਰ ਪਾਲ)- ਗੁਰੂ ਅਮਰਦਾਸ ਪਬਲਿਕ ਸਕੂਲ ਫਰੌਰ ਵਿਖੇ ਬਾਬਾ ਸ੍ਰੀ ਚੰਦਰ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਫਰੌਰ ਵਲੋਂ ਬਾਬਾ ਸਰਬਜੀਤ ਸਿੰਘ ਭੱਲਾ ਦੀ ਰਹਿਨੁਮਾਈ ਹੇਠ ਅਤਿ ਆਧੁਨਿਕ ਡੈਂਟਲ ਕਲੀਨਿਕ ਦਾ ਉਦਘਾਟਨ ਅਰਵਿੰਦ ਕੁਮਾਰ ਐਸ.ਡੀ.ਐਮ. ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਪਰਤਾਂਗੇ ਘਰ- ਆਗੂ

ਨੌਗਾਵਾਂ, 3 ਦਸੰਬਰ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਬਲਾਕ ਦੇ ਪਿੰਡ ਨੌਗਾਵਾਂ ਤੋਂ ਦਿੱਲੀ ਪਹੰੁਚੇ ਕਿਸਾਨਾਂ ਦੇ ਜਥੇ 'ਚ ਸ਼ਾਮਿਲ ਕਿਸਾਨ ਆਗੂ ਰੁਪਿੰਦਰ ਸਿੰਘ ਬੰਟੀ, ਬਲਜੀਤ ਸਿੰਘ, ਲਖਵੀਰ ਸਿੰਘ, ਗੁਰਜੀਤ ਸਿੰਘ, ਬਖਸ਼ੀਸ਼ ਸਿੰਘ, ਸੁਖਜਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਵੇ ਸੂਬਾ ਸਰਕਾਰ- ਸੈਦਪੁਰਾ

ਸੰਘੋਲ, 3 ਦਸੰਬਰ (ਹਰਜੀਤ ਸਿੰਘ ਮਾਵੀ)- ਪੰਜਾਬ ਦੇ ਖੇਤੀਬਾੜੀ ਖੇਤਰ ਲਈ ਸੂਬੇ ਦੀ ਕੈਪਟਨ ਸਰਕਾਰ ਕਿਸਾਨਾਂ ਨੂੰ ਕਣਕ ਦੀ ਸਿੰਚਾਈ ਕਰਨ ਲਈ ਨਿਰਵਿਘਨ ਬਿਜਲੀ ਸਪਲਾਈ ਵੱਧ ਤੋਂ ਵੱਧ ਦੇਵੇ ਅਗਰ ਉਹ ਕਿਸਾਨਾਂ ਦੇ ਇਸ ਕਿਸਾਨ ਅੰਦੋਲਨ ਦਾ ਸਮਰਥਨ ਕਰਦੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਗੁਰੂ ਘਰ ਮਰਿਆਦਾ ਸੁਧਾਰ ਲਹਿਰ ਦਾ ਹਰ ਵਰਕਰ ਕਿਸਾਨ ਮੋਰਚੇ ਦਾ ਹਿੱਸਾ ਬਣੇਗਾ-ਰਤਨ ਸਿੰਘ

ਬਸੀ ਪਠਾਣਾਂ, 3 ਦਸੰਬਰ (ਗੁਰਬਚਨ ਸਿੰਘ ਰੁਪਾਲ)- ਗੁਰੂ ਘਰ ਮਰਿਆਦਾ ਸੁਧਾਰ ਲਹਿਰ ਦਾ ਹਰ ਵਰਕਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਵਲੋਂ ਦਿੱਲੀ ਵਿਚ ਕੀਤੇ ਜਾ ਰਹੇ ਅੰਦੋਲਨ ਦਾ ਹਿੱਸਾ ਬਣੇਗਾ ਤੇ ਦਿੱਲੀ ਧਰਨੇ ਵਿਚ ਸ਼ਮੂਲੀਅਤ ਕੀਤੀ ਜਾਵੇਗੀ | ਕਿਸਾਨ ਖੇਤੀ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX