ਭਿੱਖੀਵਿੰਡ, 3 ਦਸੰਬਰ (ਬੌਬੀ)-ਪੰਜਾਬ ਸਰਕਾਰ ਵਲੋਂ ਭੈੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐੱੰਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਦੀਆਂ ਸਖਤ ਹਦਾਇਤਾਂ ਮੁਤਾਬਿਕ ਡੀ.ਐੱਸ.ਪੀ. ਰਾਜਬੀਰ ਸਿੰਘ ਭਿੱਖੀਵਿੰਡ ਦੀ ਅਗਵਾਈ ਹੇਠ ਏ.ਐੱਸ.ਆਈ ਨਿਰਮਲ ਸਿੰਘ ਅਤੇ ਏ.ਐੱਸ.ਆਈ. ਬਲਬੀਰ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਦੌਰਾਨੇ ਗਸਤ ਪ੍ਰਾਈਵੇਟ ਵਹੀਕਲਾਂ ਦੀ ਚੈਕਿੰਗ ਦੌਰਾਨ ਭਿੱਖੀਵਿੰਡ ਮੌਜੂਦ ਸੀ, ਕਿਸੇ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਗਗਨਦੀਪ ਸਿੰਘ ਉਰਫ਼ ਗੱਗੋ ਪੁੱਤਰ ਬਲਕਾਰ ਸਿੰਘ ਵਾਸੀ ਮਾੜੀ ਉਧੋਕੇ ਥਾਣਾ ਖਾਲੜਾ ਜੋ ਵਾਹਨ ਚੋਰੀ ਕਰਨ ਦਾ ਆਦੀ ਹੈ ਜੋ ਹੁਣ ਚੋਰੀ ਦਾ ਮੋਟਰਸਾਈਕਲ ਲੈ ਕੇ ਆਇਆ ਹੈ ਅਤੇ ਪੱਟੀ ਵੇਚਣ ਜਾ ਰਿਹਾ ਹੈ, ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਦੋਸ਼ੀ ਮੋਟਰਸਾਈਕਲ ਸਮੇਤ ਕਾਬੂ ਆ ਸਕਦਾ ਹੈ | ਇਸ ਸਬੰਧੀ ਪੁਲਿਸ ਪਾਰਟੀ ਵਲੋਂ ਪੱਟੀ ਰੋਡ 'ਤੇ ਸਥਿਤ ਪਿੰਡ ਕਾਲਿਆਂ ਵਾਲੀ ਡਰੇਨ ਪੁੱਲ 'ਤੇ ਨਾਕਾਬੰਦੀ ਕੀਤੀ ਗਈ, ਸਾਹਮਣੇ ਭਿੱਖੀਵਿੰਡ ਵਾਲੀ ਸਾਈਡ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਪਾਰਟੀ ਵਲੋਂ ਰੁੱਕਣ ਦਾ ਇਸ਼ਾਰਾ ਕੀਤਾ ਗਿਆ ਜੋ ਮੋਟਰਸਾਈਕਲ ਭਜਾਉਣ ਦੀ ਤਾੜ ਵਿਚ ਸੀ ਪਰ ਨਾਕਾਬੰਦੀ ਟਾਈਟ ਹੋਣ ਕਰ ਕੇ ਉਸ ਨੂੰ ਰੁੱਕਣਾ ਪਿਆ, ਜਿਸ ਨੂੰ ਸੰਪਲੈਡਰ ਮੋਟਰਸਾਈਕਲ ਰੰਗ ਕਾਲਾ ਜਿਸ ਦਾ ਨੰਬਰ ਪੀ.ਬੀ.-46 ਐੱਚ. 2871 ਨੂੰ ਕਾਬੂ ਕਰ ਕੇ ਉਸ ਨੂੰ ਕਾਗਜ ਪੱਤਰ ਦਿਖਾਉਣ ਲਈ ਕਿਹਾ ਤਾਂ ਉਹ ਕੋਈ ਵੀ ਕਾਗਜ ਪੱਤਰ ਪੇਸ਼ ਨਹੀਂ ਕਰ ਸਕਿਆ | ਸ਼ੱਕ ਪੈਣ 'ਤੇ ਜਦ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਗਗਨਦੀਪ ਸਿੰਘ ਉਰਫ਼ ਗੱਗੋ ਪੁੱਤਰ ਬਲਕਾਰ ਸਿੰਘ ਵਾਸੀ ਮਾੜੀ ਉਧੋਕੇ ਥਾਣਾ ਖਾਲੜਾ ਦੱਸਿਆ | ਦੋਸ਼ੀ ਖਿਲਾਫ਼ ਧਾਰਾ 379,411ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ...
ਸੁਰ ਸਿੰਘ, 3 ਦਸੰਬਰ (ਧਰਮਜੀਤ ਸਿੰਘ)-ਸਥਾਨਿਕ ਕਸਬੇ ਵਿਖੇ ਚੋਰਾਂ ਦੀ ਬੇਖ਼ੌਫ਼ ਸਰਗਰਮੀ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਬੀਤੀ ਰਾਤ ਚੋਰਾਂ ਨੇ ਇਕ ਕਿਸਾਨ ਦੇ ਪਸ਼ੂਆਂ ਦੇ ਵਾੜੇ ਵਿਚ ਬੱਝਾ ਕੀਮਤੀ ਝੋਟਾ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ...
ਝਬਾਲ, 3 ਦਸੰਬਰ (ਸੁਖਦੇਵ ਸਿੰਘ)-ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ ਤੇ ਦਿੱਲੀ ਮੋਰਚੇ ਵਿਚ ਹਰੇਕ ਵਰਗ ਨੇ ਸ਼ਾਮਿਲ ਹੋ ਕੇ ਮੋਦੀ ਸਰਕਾਰ ਦੇ ਸਾਰੇ ਭਰਮ ਭੁਲੇਖੇ ਤੋੜ ਦਿੱਤੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਮਹੂਰੀ ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਬੀਤੇ ਦਿਨੀਂ ਤਰਨ ਤਾਰਨ ਦੇ ਗੁਰੂ ਤੇਗ ਬਹਾਦਰ ਨਗਰ ਵਿਖੇ ਮਾਂ, ਧੀ ਤੇ ਦੋਹਤਰੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕੀਤੇ ਜਾਣ ਦੇ ਮਾਮਲੇ ਵਿਚ ਪੁਲਿਸ ਨੇ ਔਰਤ ਦੇ ਪਤੀ ਰਾਜਬੀਰ ਸਿੰਘ ਦੇ ਖ਼ਿਲਾਫ਼ ਆਤਮ ਹੱਤਿਆ ਲਈ ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਇਥੋਂ ਥੋੜੀ ਦੂਰੀ 'ਤੇ ਸਥਿਤ ਪਿੰਡ ਪਲਾਸੌਰ ਨਜ਼ਦੀਕ ਇਕ ਤੇਜ ਰਫ਼ਤਾਰ ਮੋਟਰਸਾਈਕਲ ਦੇ ਬੇਕਾਬੂ ਹੋਣ ਨਾਲ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੇ ਗੰਭੀਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜ਼ਖਮੀ ਹੋਏ ਵਿਅਕਤੀਆਂ ਨੂੰ ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਐਾਟੀਨਾਰਕੋਟਿਕਸ ਸੈੱਲ ਤਰਨ ਤਾਰਨ ਅਤੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਤੇ ਲਾਹਣ ਸਮੇਤ 1 ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਵਿਅਕਤੀ ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਪੰਜਾਬ ਅਨੁਸੂਚਿਤ ਜਾਤੀਆਂ ਭੌਾ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਤਰਨਤਾਰਨ ਦੀ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਬਿਕਰਮਜੀਤ ਸਿੰਘ ਪੁਰੇਵਾਲ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਦੀ ਪ੍ਰਧਾਨਗੀ ਹੇਠ ਵਿਸ਼ੇਸ ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਯੂਰਪ ਦੇ ਮਾਲਟਾ ਦੇਸ਼ ਵਿਚ ਨਰਸ ਉਮੀਦਵਾਰਾਂ ਲਈ ਰੁਜ਼ਗਾਰ ਦਾ ਇਕ ਵਧੀਆ ਮੌਕਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਤਰਨ ਤਾਰਨ ਸੰਜੀਵ ਕੁਮਾਰ ਨੇ ਦੱਸਿਆ ਕਿ ਨਰਸਾਂ ਦੀਆਂ 15 ਅਸਾਮੀਆਂ, ਜਿਸ ਲਈ ...
ਸਰਾਏ ਅਮਾਨਤ ਖਾਂ, 3 ਦਸੰਬਰ (ਨਰਿੰਦਰ ਸਿੰਘ ਦੋਦੇ)-ਪੰਜ ਕਾਰ ਸਵਾਰ ਲੁਟੇਰਿਆ ਵਲੋਂ ਮੋਟਰਸਾਈਕਲ ਸਵਾਰ ਵਿਅਕਤੀ ਕੋਲੋਂ ਪੰਜਾਹ ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਪੁੱਤਰ ਬੇਲਾ ਸਿੰਘ ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਥਾਣਾ ਸਰਹਾਲੀ ਅਧੀਨ ਪੈਂਦੇ ਇਲਾਕਾ ਰੂੜੀ ਵਾਲਾ ਮੋੜ ਚੌਾਕ ਧੱਤਲ ਕੇ ਮੋੜ ਵਿਖੇ ਇਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ | ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ...
ਤਰਨ ਤਾਰਨ, 3 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ...
ਭਿੱਖੀਵਿੰਡ, 3 ਦਸੰਬਰ (ਬੌਬੀ)-ਪਿਛਲੇ ਦਿਨੀਂ ਪਿੰਡ ਸੁਰਸਿੰਘ ਤੋਂ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਏ ਨੌਜਵਾਨ ਨੂੰ ਭਿੱਖੀਵਿੰਡ ਪੁਲਿਸ ਨੇ ਵੱਖ-ਵੱਖ ਥਾੲੀਂ ਛਾਪੇਮਾਰੀ ਕਰਨ ਉਪਰੰਤ ਬਰਾਮਦ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ...
ਪੱਟੀ, 3 ਦਸੰਬਰ ( ਬੋਨੀ ਕਾਲੇਕੇ, ਅਵਤਾਰ ਸਿੰਘ)-ਪੱਟੀ ਸ਼ਹਿਰ ਦੇ ਭੀੜ ਭਾੜ ਵਾਲੇ ਬਾਜ਼ਾਰ ਪੁਰਾਣਾ ਬੱਸ ਸਟੈਂਡ ਪੱਟੀ ਨਜ਼ਦੀਕ ਤੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਕਰਿਆਨਾ ਵਿਕਰੇਤਾ ਦੀ ਦੁਕਾਨ ਤੋਂ ਘਿਉ ਦਾ ਟੀਨ ਚੁੱਕ ਕੇ ਫ਼ਰਾਰ ਹੋ ਗਏ | ਕਰਿਆਨਾ ਵਿਕਰੇਤਾ ਦਰਸ਼ਨ ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਾਟੀਜਨ ਤੇ ਟਰੂਨੈੱਟ ਵਿਧੀ ਰਾਹੀਂ 98,047 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਮਾਰਕੀਟ ਕਮੇਟੀ ਤਰਨ ਤਾਰਨ ਵਲੋਂ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਆਯੂਸ਼ਮਾਨ ਬੀਮਾ ਸਕੀਮ ਅਧੀਨ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੋ ਫਾਰਮ ਭਰੇ ਗਏ ਸਨ, ਉਨ੍ਹਾਂ ਦੇ ਕਾਰਡ ਬਣਾਉਣੇ ਸ਼ੁਰੂ ਕਰ ਦਿੱਤੇ ਗਏ ਹਨ | ਇਹ ...
ਚੋਹਲਾ ਸਾਹਿਬ, 3 ਦਸੰਬਰ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਰਹਿਨੁਮਾਈ ਹੇਠ ਪਿੰਡ ਕੰਬੋਅ ਢਾਏ ਵਾਲਾ ਵਿਖੇ ਗਲੀਆਂ ਨੂੰ ਇੰਟਰਲਾਕ ਟਾਇਲਾਂ ਨਾਲ ਪੱਕਾ ਕਰਨ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...
ਤਰਨ ਤਾਰਨ, 3 ਦਸੰਬਰ (ਲਾਲੀ ਕੈਰੋਂ)-ਕੇਂਦਰ ਵਿਚਲੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨ ਲਿਆ ਕੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਮੁੱਢਲੇ ਅਧਿਕਾਰਾਂ ਦੀ ਘੋਰ ਉਲੰਘਣਾ ਕੀਤੀ ਹੈ, ਜਿਸ ਦੀ ਦੁਨੀਆਂ ਦੇ ਕੋਨੇ-ਕੋਨੇ ਵਿਚ ਨਿੰਦਾ ਹੋ ਰਹੀ ਹੈ ਤੇ ਇੱਥੋਂ ਤੱਕ ਕਿ ...
ਤਰਨ ਤਾਰਨ, 3 ਦਸੰਬਰ (ਲਾਲੀ ਕੈਰੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਮੀਰੀ-ਪੀਰੀ ਸਾਹਿਬ ਜੰਡਿਆਲਾ ਰੋਡ ਮੁਹੱਲਾ ਗੰਗਾ ਸਿੰਘ ਨਗਰ ਤਰਨ ਤਾਰਨ ਵਿਖੇ 6 ਦਸੰਬਰ ਐਤਵਾਰ ਨੂੰ ਸੰਗਤ ਦੇ ਸਹਿਯੋਗ ਨਾਲ ...
ਖੇਮਕਰਨ, 3 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਸੈਂਕਰਡ ਹਾਰਟ ਕਾਨਵੈਂਟ ਸਕੂਲ ਪਿੰਡ ਭੂਰਾ ਕੋਹਨਾ ਨੇ ਆਪਣੀ ਸਮੂਹ ਕਾਰਗੁਜ਼ਾਰੀ ਲਈ ਡਾਇਸਸ ਬੋਰਡ ਆਫ਼ ਐਜੂਕੇਸ਼ਨ ਵਲੋਂ ਰੱਖੇ ਗਏ ਇਨਾਮ ਵੰਡ ਸਮਾਰੋਹ 'ਚ ਡਾਇਸਸ ਬੋਰਡ ਆਫ਼ ਐਜੂਕੇਸ਼ਨ ਅਧੀਨ ਆਉਂਦੇ ਸਾਰੇ ਆਈ. ਸੀ. ਐੱਸ. ...
ਖੇਮਕਰਨ, 3 ਦਸੰਬਰ (ਰਾਕੇਸ਼ ਬਿੱਲਾ)-ਪੰਜਾਬ ਸਰਕਾਰ ਵਲੋਂ ਨਵੇਂ ਬਣਾਏ ਗਏ ਡੀ. ਐੱਸ. ਪੀਜ਼ 'ਚ ਇੰਸਪੈਕਟਰ ਤਰਸੇਮ ਮਸੀਹ ਐੱਸ.ਐੱਚ.ਓ. ਥਾਣਾ ਕੱਚਾ ਪੱਕਾ ਨੂੰ ਤਰੱਕੀ ਦੇ ਕੇ ਡੀ.ਐੱਸ.ਪੀ. ਬਣਾ ਦਿੱਤਾ ਗਿਆ | ਉਨ੍ਹਾਂ ਨਾਲ ਸਰਹੱਦੀ ਖੇਤਰ ਦੇ ਪਿੰਡਾਂ ਪ੍ਰਤਾਪ ਸਿੰਘ ...
ਹਰੀਕੇ ਪੱਤਣ, 3 ਦਸੰਬਰ (ਸੰਜੀਵ ਕੁੰਦਰਾ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਮਿਸ਼ਨ ਫ਼ਤਹਿ ਤਹਿਤ ਖੁਰਾਕ ਤੇ ਸਪਲਾਈ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਵਿਖੇ ਲੋਕਾਂ ਨੂੰ ਮਾਸਕ ਵੰਡੇ ਗਏ | ਇਸ ਮੌਕੇ ਫ਼ੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਗੁਰਪਾਲ ਸਿੰਘ ਹੇਰ ਨੇ ਦੱਸਿਆ ...
ਹਰਵਿੰਦਰ ਸਿੰਘ ਧੂੰਦਾ 98763-35201 ਫਤਿਆਬਾਦ: ਫਤਿਆਬਾਦ ਜ਼ਿਲ੍ਹਾ ਤਰਨ ਤਾਰਨ ਦਾ ਇਤਿਹਾਸਕ ਕਸਬਾ ਹੈ ਜੋ ਤਰਨ ਤਾਰਨ ਤੋਂ 20 ਕਿਲੋਮੀਟਰ ਦੂਰੀ 'ਤੇ ਪੁਰਾਣੇ ਸ਼ੇਰ ਸ਼ਾਹ ਸੂਰੀ ਮਾਰਗ 'ਤੇ ਸਥਿਤ ਹੈ¢ ਇਸ ਕਸਬੇ ਦੀ ਸਰਪੰਚ ਸ੍ਰੀਮਤੀ ਸੁਨੈਣਾ ਚੋਪੜਾ ਹੈ ਜੋ ਪੰਜਾਬ ਪ੍ਰਦੇਸ ...
ਪੱਟੀ, 3 ਦਸੰਬਰ (ਬੋਨੀ ਕਾਲੇਕੇ, ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਖੇਡ ਟੂਰਨਾਮੈਂਟ ਨਗਰ ਬਹਾਮਣੀਵਾਲਾ ਤੇ ਉਬੋਕੇ ਦੇ ਯੂਥ ਕਲੱਬ ਵਲੋਂ ਸਾਂਝੇ ਤੌਰ 'ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੋਚ ਰਵਿੰਦਰ ਸਿੰਘ ਤੇ ...
ਗੋਇੰਦਵਾਲ ਸਾਹਿਬ, 3 ਦਸੰਬਰ (ਸਕੱਤਰ ਸਿੰਘ ਅਟਵਾਲ)-ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧਦੀਆਂ ਦਿਖਾਈ ਦੇ ਰਹੀਆਂ ਹਨ, ਜਿਸ ਤਹਿਤ ਕਸਬਾ ਗੋਇੰਦਵਾਲ ਸਾਹਿਬ ਦੇ ਵਾਸੀਆਂ ਵਲੋਂ ਉਮੀਦਵਾਰਾਂ ਦੇ ਨਾਂਅ ਸਾਹਮਣੇ ਲਿਆਂਦੇ ਜਾ ਰਹੇ ਹਨ | ਗੁਰੂ ਅਮਰਦਾਸ ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ੋਨ ਬਾਬਾ ਬੀਰ ਸਿੰਘ ਦੀ ਮੀਟਿੰਗ ਪਿੰਡ ਸੇਰੋਂ ਦੇ ਗੁਰਦੁਆਰਾ ਬਾਬਾ ਸਿਧਾਣਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਪਹੁੰਚੇ ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਤੇ ...
ਅਮਰਕੋਟ, 3 ਦਸੰਬਰ (ਗੁਰਚਰਨ ਸਿੰਘ ਭੱਟੀ)-ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਰਾਏ ਰਹਿਨੁਮਾਈ ਹੇਠ ਬਲਾਕ ਘਰਿਆਲਾ ਦੇ ਵੱਖ-ਵੱਖ ਪਿੰਡਾਂ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ | ...
ਪੱਟੀ, 3 ਦਸੰਬਰ (ਅਵਤਾਰ ਸਿੰਘ ਖਹਿਰਾ/ ਬੋਨੀ ਕਾਲੇਕੇ)-ਭਾਰਤੀ ਇਨਕਲਾਬੀ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਹੋਈ, ਜਿਸ ਵਿਚ ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਚਮਨ ਲਾਲ ਦਰਾਜਕੇ, ਜਸਵੰਤ ਸਿੰਘ ਭਿੱਖੀਵਿੰਡ, ਮਾਹਣ ਸਿੰਘ ਭਿੱਖੀਵਿੰਡ, ਦਿਆਲ ...
ਝਬਾਲ, 3 ਦਸੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਵਧੀਆ ਕਰਨ ਦੇ ਯਤਨਾ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਝਬਾਲ (ਲੜਕੇ) ਵਿਖੇ ਨਵੇਂ ਬਨਣ ਵਾਲੇ ਕਮਰਿਆਂ ਦਾ ਨੀਂਹ ਪੱਥਰ ਰੱਖਾ ਕੇ ਸਰਪੰਚ ਨਰਿੰਦਰ ਝਬਾਲ ਅਤੇ ਹੈੱਡ ਟੀਚਰ ...
ਤਰਨ ਤਾਰਨ, 3 ਦਸੰਬਰ (ਪਰਮਜੀਤ ਜੋਸ਼ੀ)-ਸਿੱਖਿਆ ਵਿਭਾਗ ਵਲੋਂ ਲਏ ਗਏ ਪ੍ਰਸ਼ਨ ਮੁਕਾਬਲੇ ਵਿਚ ਮਿਡਲ ਸੈਕਸ਼ਨ ਦੇ ਬੱਚਿਆਂ ਨੇ ਬਲਾਕ ਵਿਚੋਂ ਦੂਸਰੀ ਪੁਜੀਸ਼ਨ ਤੇ ਸਾਇੰਸ ਪ੍ਰਦਰਸ਼ਨੀ ਵਿਚ ਲੱਕੀ ਰਾਜ ਵਿਦਿਆਰਥੀ ਨੇ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ | ਇਸ ਮੌਕੇ ...
ਪੱਟੀ, 3 ਦਸੰਬਰ (ਬੋਨੀ ਕਾਲੇਕੇ, ਅਵਤਾਰ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਹੀ ਪੰਜਾਬ ਦੀ ਜਨਤਾ ਦੀ ਭਲਾਈ ਵਾਸਤੇ ਅਹਿਮ ਫੈਸਲੇ ਲਏ ਹਨ | ਇਸੇ ਤਰ੍ਹਾਂ ਪੱਟੀ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ...
ਸਰਾਏ ਅਮਾਨਤ ਖਾਂ, 3 ਦਸੰਬਰ (ਨਰਿੰਦਰ ਸਿੰਘ ਦੋਦੇ)-ਸਰਪੰਚ ਅਮਨਪਾਲ ਸਿੰਘ ਬੁਰਜ ਨੇ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਵੰਡੇ | ਪਿੰਡਾਂ ਵਿਚ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਹੋਰ ਸੌਖਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ ਵਲੋਂ ...
ਖਡੂਰ ਸਾਹਿਬ, 3 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੁੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਉਪਰੰਤ ਵਾਪਿਸ ਆਪਣੇ ਦੇਸ਼ ਪਰਤੇ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਐੱਸ. ਜੀ. ਪੀ. ਸੀ. ਦੀ ਅਗਵਾਈ ਹੇਠ ਜਥੇ. ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਗਾਂਧੀ ਪਾਰਕ ਵਿਚ ਕੁਲਵਿੰਦਰ ਸਿੰਘ ਸਹੋਤਾ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨ ਸੰਘਰਸ਼ ਮੋਰਚੇ ਨੂੰ ਸਮਰਪਿਤ 6 ਦਸੰਬਰ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦਾ ਸਾਰੇ ਵਿਧਾਨ ਸਭਾ ਹਲਕਿਆਂ ...
ਫਤਿਆਬਾਦ, 3 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਤੋਂ ਸ੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਦੇ ਭਾਰੀ ਬਲ ਮਿਲਿਆ ਜਦੋ ਅਕਾਲੀ ਆਗੂ ਤੇ ਸਾਬਕਾ ਮੈਂਬਰ ਪੰਚਾਇਤ ਸਰਵਨ ਸਿੰਘ ਭੈਲ ਦੇ ਗ੍ਰਹਿ ਵਿਖੇ ਇਕ ਭਰਵੀਂ ਇਕੱਤਰਤਾਂ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ...
ਸਰਾਏ ਅਮਾਨਤ ਖਾਂ, 3 ਦਸੰਬਰ (ਨਰਿੰਦਰ ਸਿੰਘ ਦੋਦੇ)-ਹਲਕਾ ਤਰਨ ਤਾਰਨ ਦੇ ਸਰਗਰਮ ਕਿਸਾਨ ਆਗੂ ਬਲਜੀਤ ਸਿੰਘ ਸਰਾਂ ਦੇ ਪਿਤਾ ਬੋਹੜ ਸਿੰਘ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਤੀ ਲਈ ਰੱਖੇ ਸ੍ਰੀ ਆਖੰਡ ਪਾਠ ਦੇ ਭੋਗ ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਬਿਹਤਰੀਨ ਨਤੀਜੇ ਦੇਣ ਲਈ ਪੂਰੀ ਮਿਹਨਤ ਕਰਵਾਈ ਜਾ ਰਹੀ ਹੈ | ਸਿੱਖਿਆ ਸਕੱਤਰ ਕਿ੍ਸ਼ਨ ...
ਪੱਟੀ, 3 ਦਸੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਜਮਹੂਰੀ ਕਿਸਾਨ ਸਭਾ ਦੇ ਆਗੂ ਹਰਭਜਨ ਸਿੰਘ ਚੂਸਲੇਵੜ ਤੇ ਮਜ਼ਦੂਰ ਆਗੂ ਧਰਮ ਸਿੰਘ ਪੱਟੀ ਦੀ ਅਗਵਾਈ ਵਿਚ ਕਾਲੇ ਕਾਨੂੰਨ ਵਾਪਿਸ ਕਰਵਾਉਣ ਲਈ ਦਿੱਲੀ ਵਿਚ ਚੱਲ ਰਹੇ ਕਿਸਾਨ ਮੋਰਚੇ ਦੇ ਹੱਕ ਵਿਚ ਅਤੇ ਮੋਦੀ ਸਰਕਾਰ ...
ਖਡੂਰ ਸਾਹਿਬ, 3 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਵਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਵਿਚ ਤੂਫਾਨੀ ਦੌਰੇ ਕੀਤੇ ਜਾ ਰਹੇ ਹਨ ਅਤੇ ਇਸੇ ਕੜੀ ਦੇ ਤਹਿਤ ਖਡੂਰ ...
ਅਮਰਕੋਟ, 3 ਦਸੰਬਰ (ਗੁਰਚਰਨ ਸਿੰਘ ਭੱਟੀ)-ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਦਿੱਲੀ ਵਿਖੇ ਆਰੰਭੇ ਸੰਘਰਸ਼ 'ਚ ਜਿਥੇ ਵੱਖ-ਵੱਖ ਵਰਗ ਆਪਣਾ ਯੋਗਦਾਨ ਪਾ ਰਹੇ ਹਨ, ਉਥੇ ਧਾਰਮਿਕ ਸਖਸ਼ੀਅਤਾਂ ਵਲੋਂ ਵੀ ਆਪਣਾ ਪੂਰਾ ਸਹਿਯੋਗ 'ਤੇ ...
ਭਿੱਖੀਵਿੰਡ, 3 ਦਸੰਬਰ (ਬੌਬੀ)-ਕੇਂਦਰ ਦੇ ਖ਼ੇਤੀ ਸੋਧ ਕਾਨੂੰਨ ਰੱਦ ਕਰਾਉਣ ਲਈ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦਿੱਲੀ ਵਿਖੇ ਚੱਲ ਰਹੇ ਦੇਸ਼ ਵਿਆਪੀ ਅੰਦੋਲਨ ਵਿਚ ਆਪਣਾ ਹਿੱਸਾ ਵੱਡੇ ਪੱਧਰ 'ਤੇ ਪਾਇਆ ਜਾ ਰਿਹਾ ਹੈ | ਇਸੇ ਕੜੀ ਤਹਿਤ ਪਿੰਡ ਸਾਂਧਰਾ ਵਾਸੀਆਂ ਨੇ ...
ਫਤਿਆਬਾਦ, 3 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਖੁਵਾਸਪੁਰ ਦੇ ਕੁਲਵੰਤ ਸਿੰਘ ਦਾ ਬੇਟਾ ਸੁਖਬੀਰ ਸਿੰਘ ਜੋ ਪਿਛਲੇ ਦਿਨੀਂ ਪਾਕਿਸਤਾਨ ਦੀ ਫੌਜ ਵਲੋਂ ਕੀਤੀ ਗਈ ਫਾਇਰਿੰਗ ਨਾਲ ਸ਼ਹੀਦ ਹੋ ਗਿਆ ਸੀ ਦੇ ਘਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਮਾਝਾ ...
ਖੇਮਕਰਨ, 3 ਦਸੰਬਰ (ਰਾਕੇਸ਼ ਬਿੱਲਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦਾ ਘਿਰਾਓ ਕੀਤਾ ਗਿਆ ਹੈ | ਉਸ ਕਿਸਾਨੀ ਸੰਘਰਸ਼ ਦੇ ਚੱਲਦਿਆਂ ਪੰਜਾਬ ਬਾਰਡਰ ਕਿਸਾਨ ਯੂਨੀਅਨ ਦੇ ਵਰਕਰ ਹਰ ...
ਫਤਿਆਬਾਦ, 3 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੇ ਨਜ਼ਦੀਕੀ ਰਿਸ਼ਤੇਦਾਰ ਮੈਨੇਜਰ ਨਿਰਮਲ ਸਿੰਘ ਕਾਹਲਵਾਂ ਤੇ ਸਰਪੰਚ ਦਿਲਬਾਗ ਸਿੰਘ ਕਾਹਲਵਾਂ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ...
ਤਰਨ ਤਾਰਨ, 3 ਦਸੰਬਰ (ਪਰਮਜੀਤ ਜੋਸ਼ੀ)- ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਮਾਝਾ ਜ਼ੋਨ ਦੇ ਪ੍ਰਧਾਨ ਪ੍ਰਗਟ ਸਿੰਘ ਬਨਵਾਲੀਪੁਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬੀਬੀ ਜਗੀਰ ਕੌਰ ਨੂੰ ...
ਖਡੂਰ ਸਾਹਿਬ, 3 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਕੌਮੀ ਜਥੇਬੰਦਕ ਸਕੱਤਰ ਅਕਾਲੀ ਦਲ ਆਪਣੇ ਸਾਥੀਆਂ ਗੁਰਸੇਵਕ ਸਿੰਘ ਸ਼ੇਖ, ਜਥੇਦਾਰ ਮੇਘ ਸਿੰਘ ਖਡੂਰ ਸਾਹਿਬ ਆਦਿ ਨਾਲ ਬੀਬੀ ਜਗੀਰ ਕੌਰ ਨੂੰ ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖ਼ੇਤੀ ਵਿਰੋਧੀ ਪਾਸ ਕੀਤੇ ਗਏ ਕਾਲੇ ਕਾਨੂੰਨ ਕਿਸਾਨ ਰੱਦ ਕਰਵਾ ਕੇ ਹੀ ਵਾਪਿਸ ਮੁੜਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਗੁਲਾਬ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ...
ਗੋਇੰਦਵਾਲ ਸਾਹਿਬ, 3 ਦਸੰਬਰ (ਸਕੱਤਰ ਸਿੰਘ ਅਟਵਾਲ)-ਕਿਸਾਨਾਂ ਨਾਲ ਵਾਰ-ਵਾਰ ਮੀਟਿੰਗ ਕਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾਂ ਨਾਲ ਵਿਚਾਰ ਨਾ ਕਰਨਾ ਇਹ ਸਾਬਿਤ ਕਰਦਾ ਹੈ ਕਿ ਕੇਂਦਰ ਸਰਕਾਰ ਦੀ ਸੋਚ ਕਿਸਾਨਾਂ ਦੇ ਮਸਲਿਆਂ ਪ੍ਰਤੀ ਸਹੀ ਨਹੀਂ ਹੈ | ਇਨ੍ਹਾਂ ...
ਚੋਹਲਾ ਸਾਹਿਬ, 3 ਦਸੰਬਰ (ਬਲਵਿੰਦਰ ਸਿੰਘ)-ਖੁਸ਼ਹਾਲੀ ਦੇ ਰਾਖਿਆਂ ਦੀ ਮੀਟਿੰਗ ਚੋਹਲਾ ਸਾਹਿਬ ਵਿਖੇ ਸਥਿਤ ਸ਼ਹੀਦ ਸੁੱਚਾ ਸਿੰਘ ਯਾਦਗਰੀ ਹਾਲ ਵਿਖੇ ਕੈਪਟਨ ਮੇਵਾ ਸਿੰਘ ਦੀ ਯੋਗ ਰਹਿਨੁਮਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਮੇਵਾ ਸਿੰਘ ਨੇ ਕਿਹਾ ...
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ (ਸੀਟੂ) ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ-ਅਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਖਦੇਵ ਸਿੰਘ ਗੋਹਲਵੜ ਤੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਗੁਰਦੀਪ ਸਿੰਘ ਬੁਤਾਲਾ ਸਾਂਝੇ ਤੌਰ ...
ਅਮਰਕੋਟ, 3 ਦਸੰਬਰ (ਗੁਰਚਰਨ ਸਿੰਘ ਭੱਟੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪੱਟੀ ਜ਼ੋਨ ਦੇ ਪਿੰਡ ਜੋਧ ਸਿੰਘ ਵਾਲਾ ਅਤੇ ਜੰਡ ਵਿਚ ਕੇਂਦਰ ਸਰਕਾਰ ਮੋਦੀ ਦੇ ਪੁਤਲੇ ਮੇਜਰ ਸਿੰਘ, ਜੋਧ ਸਿੰਘ ਅਤੇ ਸੁਖਚੈਨ ਸਿੰਘ ਜੰਡ ਦੀ ਪ੍ਰਧਾਨਗੀ ਹੇਠ ਸਾੜੇ ਗਏ ਅਤੇ ਕੇਂਦਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX