ਬਾਜਾਖਾਨਾ, 3 ਦਸੰਬਰ (ਜੀਵਨ ਗਰਗ)-ਕੇਂਦਰ ਦੀ ਮੋਦੀ ਸਰਕਾਰ ਕਿਸਾਨ ਸੰਘਰਸ਼ ਨੂੰ ਹਲਕੇ ਵਿਚ ਨਾ ਲਵੇ ਅਤੇ ਕਿਸਾਨ ਮਸਲਿਆਂ 'ਤੇ ਗੰਭੀਰਤਾ ਨਾਲ ਵਿਚਾਰ ਕਰਕੇ ਇਨ੍ਹਾਂ ਨੂੰ ਜਲਦੀ ਹਲ ਕਰਨ ਦੀ ਕੌਸ਼ਿਸ਼ ਕਰੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਰਾਜ ਸਭਾ ਮੈਂਬਰ ਨੇ ਬਾਜਾਖਾਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਪਿਛਲੇ ਲਗਪਗ 70 ਸਾਲ ਦੀਆਂ ਸਰਕਾਰਾਂ ਨੇ ਕਿਸਾਨਾਂ ਮੁੱਦਿਆਂ ਵਲੋਂ ਕੋਈ ਧਿਆਨ ਨਹੀਂ ਦਿੱਤਾ, ਜਿਸ ਕਰਕੇ ਦੇਸ਼ ਦੇ ਕਿਸਾਨਾਂ ਦੀ ਆਰਥਿਕ ਹਾਲਤ ਬੇਹੱਦ ਕਮਜ਼ੋਰ ਹੋ ਗਈ ਅਤੇ ਕਿਸਾਨ ਨੂੰ ਖੁਦਕਸ਼ੀਆਂ ਦੇ ਰਾਹ ਤੁਰਨਾ ਪਿਆ | ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਲੋਕਤੰਤਰੀ ਦੇਸ਼ ਦੇ ਲੋਕਾਂ ਦਾ ਕਾਨੂੰਨੀ ਹੱਕ ਹੈ ਅਤੇ ਭਾਜਪਾ ਦੇ ਰਾਜਭਾਗ ਵਾਲੀਆਂ ਸਰਕਾਰਾਂ ਨੇ ਕੇਂਦਰ ਦੇ ਇਸ਼ਾਰੇ 'ਤੇ ਧਰਨਾ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਅਤੇ ਮੁਕੱਦਮੇ ਦਰਜ ਕਰਕੇ ਜੇਲਾਂ ਵਿਚ ਸੁੱਟਿਆ ਜਾ ਰਿਹਾ ਹੈ ਜੋ ਲੋਕਤੰਤਰ ਪ੍ਰਣਾਲੀ ਦਾ ਘੋਰ ਉਲੰਘਣਾ ਹੈ | ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਕਿਸਾਨ ਸੰਘਰਸ਼ ਦੀ ਪੂਰਨ ਹਮਾਇਤ ਕਰਦਾ ਹੈ ਅਤੇ ਕਿਸਾਨ ਹਿੱਤਾਂ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹੈ | ਇਸ ਮੌਕੇ ਸਾਬਕਾ ਸੰਸਦ ਬੀਬੀ ਪਰਮਜੀਤ ਕੌਰ ਗੁਲਸ਼ਨ, ਜਸਟਿਸ ਨਿਰਮਲ ਸਿੰਘ ਸਾਬਕਾ ਵਿਧਾਇਕ, ਸਾਬਕਾ ਚੇਅਰਮੈਨ ਰਣਜੀਤ ਸਿੰਘ ਔਲਖ, ਯੂਥ ਆਗੂ ਲਖਵਿੰਦਰ ਸਿੰਘ ਲੱਖਾ, ਨਿਰਮਲ ਸਿੰਘ, ਸਰਪੰਚ ਨਾਇਬ ਸਿੰਘ, ਗਾਲ੍ਹਾ ਸਿੰਘ ਹੇਅਰ, ਜਸਪ੍ਰੀਤ ਸਿੰਘ ਆਦਿ ਆਗੂ ਹਾਜ਼ਰ ਸਨ |
ਕੋਟਕਪੂਰਾ, 3 ਦਸੰਬਰ (ਮੋਹਰ ਗਿੱਲ, ਮੇਘਰਾਜ)-'ਅਸੂਲ ਮੰਚ ਪੰਜਾਬ' ਦੀ ਇਕਾਈ ਕੋਟਕਪੂਰਾ ਦੇ ਪ੍ਰਧਾਨ ਜਗਤਾਰ ਸਿੰਘ, ਸਰਪ੍ਰਸਤ ਬਾਬਾ ਹਜੂਰਾ ਦਾਸ ਸਮੇਤ ਹੋਰ ਵੱਖ-ਵੱਖ ਅਹੁਦੇਦਾਰਾਂ ਤੇ ਮੈਂਬਰਾਂ ਨੇ ਵਿਕਲਾਂਸ ਦਿਵਸ ਮੌਕੇ ਕੋਟਕਪੂਰਾ ਵਿਖੇ ਸ਼ਾਂਤੀਪੂਰਵਕ ਰੋਸ ਮਾਰਚ ...
ਫ਼ਰੀਦਕੋਟ, 3 ਦਸੰਬਰ (ਸਤੀਸ਼ ਬਾਗ਼ੀ)-ਸੰਤ ਨਿਰੰਕਾਰੀ ਮਿਸ਼ਨ ਦੀ ਬਰਾਂਚ ਫ਼ਰੀਦਕੋਟ ਦੇ ਸੰਯੋਜਕ ਸੰਪੂਰਨ ਸਿੰਘ ਸੰਧੂ ਨੇ ਦੱਸਿਆ ਕਿ 73ਵਾਂ ਨਿਰੰਕਾਰੀ ਸੰਤ ਸਮਾਗਮ ਪਿਛਲੇ 72 ਸਾਲਾਂ ਦੀ ਪਰੰਪਰਾਂ ਨੂੰ ਅੱਗੇ ਵਧਾਉਂਦੇ ਹੋਏ ਇਸ ਸਾਲ ਸੰਸਾਰ ਦੀਆਂ ਪ੍ਰਸਥਿਤੀਆਂ ਨੂੰ ...
ਕੋਟਕਪੂਰਾ, 3 ਦਸੰਬਰ (ਮੋਹਰ ਗਿੱਲ, ਮੇਘਰਾਜ)-ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਕੋਟਕਪੂਰਾ ਵਿਖੇ ਬੀ.ਐਸ.ਸੀ ਤੀਜਾ ਸਾਲ ਅਤੇ ਪੋਸਟ ਬੇਸਿਕ ਤੀਜਾ ਸਾਲ ਦੀਆਂ ਵਿਦਿਆਰਥਣਾਂ ਨੇ ਕੋਵਿਡ-19 ਵਿਸ਼ੇ 'ਤੇ ਇਕ ਭਾਵਪੂਰਨ ਵਰਕਸ਼ਾਪ ਕਰਵਾਈ | ਵਰਕਸ਼ਾਪ ਦੀ ਸ਼ੁਰੂਆਤ ਮੁੱਖ ...
ਕੋਟਕਪੂਰਾ, 3 ਦਸੰਬਰ (ਮੋਹਰ ਸਿੰਘ ਗਿੱਲ)-ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਿੱਥੇ ਕਿਸਾਨਾਂ ਨੇ ਸਾਰੇ ਬਾਰਡਰ ਪਾਰ ਕਰਕੇ ਦਿੱਲੀ ਦੀ ਘੇਰਾਬੰਦੀ ਕਰਕੇ ਕੇਂਦਰ ਦੀ ਨੀਂਦ ਉਡਾਈ ਹੋਈ ਹੈ, ਉੱਥੇ ਹੀ ਪੰਜਾਬ ਭਾਜਪਾ ਦੀ ਸੂਬਾਈ ...
ਫ਼ਰੀਦਕੋਟ, 3 ਦਸੰਬਰ (ਸਰਬਜੀਤ ਸਿੰਘ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਫ਼ਰੀਦਕੋਟ ਵਲੋਂ ਅਧਿਆਪਕ ਆਗੂ ਸ਼ਿੰਦਰਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਮੰਗ-ਪੱਤਰ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੇ ਨਾਂਅ ...
ਫ਼ਰੀਦਕੋਟ, 3 ਦਸੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਅਚਾਨਕ ਕੀਤੀ ਗਈ ਤਲਾਸ਼ੀ ਦੌਰਾਨ ਚਾਰ ਮੋਬਾਈਲ ਫ਼ੋਨ ਸਮੇਤ ਸਿੰਮ ਤੇ ਹੈਡਫੋਨ ਅਤੇ ਨਸ਼ੀਲਾ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜੇਲ੍ਹ ...
ਫ਼ਰੀਦਕੋਟ, 3 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਅਨੰਦੇਆਣਾ ਗੇਟ ਨਜ਼ਦੀਕ ਨਾਕੇ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਮੋਟਰਸਾਈਕਲ ਤੇ ਇਕ ਐਕਟਿਵਾ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ...
ਜੈਤੋ, 3 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਲੰਘੀ ਰਾਤ ਨੂੰ ਜੈਤੋ-ਗੋਨਿਆਣਾ ਰੋਡ 'ਤੇ ਮੋਟਰਸਾਈਕਲ ਸਵਾਰਾਂ ਵਿਚ ਆਵਾਰਾ ਪਸ਼ੂ ਵੱਜਣ ਕਰਕੇ ਇਕ ਦੀ ਮੌਤ ਅਤੇ ਦੂਜਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੁਘੇਲ ਸਿੰਘ (22) ਸਪੁੱਤਰ ਜਸਕਰਨ ...
ਫ਼ਰੀਦਕੋਟ, 3 ਦਸੰਬਰ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਦੀਵਾਲੀ ਤੋਂ ਦੋ ਦਿਨ ਪਹਿਲਾਂ ਇੱਥੋਂ ਦੇ ਇਕ ਦੁਕਾਨਦਾਰ ਤੋਂ ਪਟਾਖਿਆਂ ਦੀ ਬਰਾਮਦਗੀ ਕਰਦੇ ਹੋਏ ਮਾਮਲੇ ਨੂੰ ਸਨਸਨੀਖੇਜ਼ ਦਿਖਾਉਣ ਲਈ ਦੁਕਾਨਦਾਰ ਉੱਪਰ ਗੋਲਾ ਬਾਰੂਦ ਤੇ ਵਿਸਫ਼ੋਟਕ ਪਦਾਰਥ ਰੱਖਣ ...
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ...
ਕੋਟਕਪੂਰਾ, 3 ਦਸੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸੂਬਾ ਸਿੰਘ ਬਾਦਲ ਦੀ ਸਿਫ਼ਾਰਸ਼ 'ਤੇ ਪੰਜਾਬ ਅਤੇ ਹਰਿਆਣਾ ਦੇ ਉਘੇ ਐੋਡਵੋਕੇਟ ਅਮਿਤ ਕੁਮਾਰ ਮਿੱਤਲ ਫ਼ਰੀਦਕੋਟ ਨੂੰ ਜੈਤੋ ਸਿਟੀ ਯੂਥ ਵਿੰਗ ...
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਵਜ਼ੀਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਬਹਿਨੋਈ ਬੀਬਾ ਅੰਮਿ੍ਤਬੀਰ ਕੌਰ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਾਸਲ ਫ਼ਰੀਦਕੋਟ ਦੇ ਸਤਿਕਾਰਯੋਗ ਪਤੀ ਮੋਹਨਜੀਤ ਸਿੰਘ ਸਿੱਧੂ ਸਾਬਕਾ ਜਨਰਲ ਸਕੱਤਰ ਬੁੱਧੀਜੀਵੀ ਸੈੱਲ ...
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਦੇ ਸੀਨੀਅਰ ਮੈਂਬਰ ਅਲਬੇਲ ਸਿੰਘ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਮਲਕੀਤ ਕੌਰ ਜਿਨ੍ਹਾਂ ਦਾ ਅਚਾਨਕ ਦਿਹਾਂਤ ਹੋ ਗਿਆ ਸੀ | ਕਲੱਬ ਦੇ ਅਹੁਦੇਦਾਰਾਂ ਨੇ ਗਹਿਰਾ ਦੁੱਖ ਪ੍ਰਗਟ ...
ਬਾਜਾਖਾਨਾ, 3 ਦਸੰਬਰ (ਜਗਦੀਪ ਸਿੰਘ ਗਿੱਲ)-ਜੈਤੋ ਹਲਕੇ ਦੇ ਹਰ ਪਿੰਡ ਹਰ ਸ਼ਹਿਰ 'ਚ ਚੌਤਰਫਾ ਵਿਕਾਸ ਕਾਰਜ ਚੱਲ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਨਜ਼ਦੀਕੀ ਪਿੰਡ ਲੰਭਵਾਲੀ ਵਿਖੇ ਬੀ.ਡੀ.ਓ ਨੀਰੂ ਗਰਗ, ਪੰਚਾਇਤੀ ...
ਫ਼ਰੀਦਕੋਟ, 3 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਬੱਸ ਅੱਡੇ ਤੋਂ ਕੋਟਕਪੂਰਾ ਰੋਡ ਰਾਹੀਂ ਵੱਖ-ਵੱਖ ਰੂਟਾਂ 'ਤੇ ਜਾਣ ਵਾਲੀਆਂ ਕੁੱਝ ਬੱਸਾਂ ਦੇ ਡਰਾਈਵਰ ਬੱਸ ਅੱਡੇ ਦੇ ਗੇਟ ਤੋਂ ਬਾਹਰ ਨਿਕਲਣ ਤੋਂ ਬਾਅਦ ਸੜਕ 'ਤੇ ਖੜੀਆਂ ਸਵਾਰੀਆਂ ਬੱਸ 'ਚ ਬਿਠਾਉਣ ਲਈ ਕੁੱਝ ਗਜ ...
ਪੰਜਗਰਾਈਾ ਕਲਾਂ, 3 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਵਾਉਣ ਲਈ ਪਿੰਡ ਕੋਟਸੁਖੀਆ ਦੇ ਕਿਸਾਨ ਯੂਨੀਅਨ ਦੇ ਆਗੂ, ਨੌਜਵਾਨ ਅਤੇ ਕਿਸਾਨ ਦੂਜੇ ਜਥੇ ਦੇ ਰੂਪ ਵਿਚ ਜਾਣੇ ਸ਼ੁਰੂ ਹੋ ਗਏ ਹਨ | ਇਸ ...
ਬਰਗਾੜੀ, 3 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਇੱਥੋਂ ਨੇੜਲੇ ਪਿੰਡ ਗੁਰੂਸਰ ਵਿਖੇ ਨੌਜਵਾਨਾਂ ਲਈ ਸਮੁੱਚੀ ਪੰਚਾਇਤ ਵਲੋਂ ਜਿੰਮ ਬਣਾਇਆ ਗਿਆ, ਜਿਸ ਦਾ ਉਦਘਾਟਨ ਅਰਦਾਸ ਕਰਨ ਉਪਰੰਤ ਸਰਪੰਚ ਬਲਕਰਨ ਸਿੰਘ ਢਿੱਲੋਂ ਵਲੋਂ ਕੀਤਾ ਗਿਆ | ਸਰਪੰਚ ਬਲਕਰਨ ਸਿੰਘ ...
ਫ਼ਰੀਦਕੋਟ, 3 ਦਸੰਬਰ (ਸਤੀਸ਼ ਬਾਗ਼ੀ)-ਗਿਆਨੀ ਜ਼ੈਲ ਸਿੰਘ ਮਾਰਕੀਟ ਸਾਦਿਕ ਰੋਡ ਫ਼ਰੀਦਕੋਟ ਵਿਖੇ ਡਿਵਾਇਨ ਕੈਫ਼ੇ ਐਾਡ ਲਾਉਨਜ਼ (ਡੀ.ਸੀ.ਐਲ) ਦਾ ਉਦਘਾਟਨ ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਅਤੇ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਕੀਤਾ | ਇਸ ਮੌਕੇ ਸੁਖਬੀਰ ...
ਬਾਜਾਖਾਨਾ, 3 ਦਸੰਬਰ (ਜੀਵਨ ਗਰਗ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਕਿਸਾਨ ਪੱਖੀ ਹੋਣ ਦਾ ਸਬੂਤ ਦਿੱਤਾ ਜਦੋਂ ਵੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਈ ਉਸ ਨੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਕਈ ਅਹਿਮ ਫ਼ੈਸਲੇ ਲਏ ਚਾਹੇ ਉਹ ...
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਡਾ: ਅੰਬੇਡਕਰ ਦਲਿਤ ਮਹਾਂ ਸਭਾ ਪੰਜਾਬ ਵਲੋਂ ਵੀ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ ਹੈ | ਸੂਬਾ ਪ੍ਰਧਾਨ ਜਸਵੀਰ ਸਿੰਘ ਖੁੱਡੀਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਕਾਫ਼ਲਾ ਲੈ ਕੇ ਦਿੱਲੀ ਮੋਰਚੇ 'ਚ ...
ਦੋਦਾ, 3 ਦਸੰਬਰ (ਰਵੀਪਾਲ)-ਸਥਾਨਕ ਕਸਬੇ 'ਚ ਪ੍ਰਸਿੱਧ ਤਪੱਸਵੀਂ ਸੰਤ ਬਾਬਾ ਕਿ੍ਸ਼ਨ ਦਾਸ ਜੀ ਦੀ ਬਰਸੀ ਨੂੰ ਸਮਰਪਿਤ ਪਿਛਲੇ ਮਹੀਨੇ ਤੋਂ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਦੀ ਇਕੋਤਰੀ ਲੜੀ ਦੇ ਭੋਗ 6 ਦਸੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ ਅਤੇ ਸੰਪੂਰਨਤਾ ਸਮਾਗਮ ...
ਮਲੋਟ, 3 ਦਸੰਬਰ (ਅਜਮੇਰ ਸਿੰਘ ਬਰਾੜ)-ਲੋਕ ਮੋਰਚਾ ਪੰਜਾਬ ਨੇ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਗਟਾਉਣ ਦਿੱਲੀ ਪਹੁੰਚੇ ਕਿਸਾਨਾਂ ਦੇ ਦਿ੍ੜ੍ਹ ਇਰਾਦਿਆਂ ਦੀ ਹੌਾਸਲਾ ਅਫਜ਼ਾਈ ਕਰਦਿਆਂ ਸਭਨਾਂ ਲੋਕ ਹਿੱਸਿਆਂ ਨੂੰ ਕਿਸਾਨ-ਸੰਘਰਸ਼ ਦੀ ਹਿਮਾਇਤ ਵਿਚ ਅੱਗੇ ਆਉਣ ਦੀ ...
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ/ਟਰਾਂਸਮਿਸ਼ਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਸ਼ੰਕਰ ਦਾਸ ਅਤੇ ਸਕੱਤਰ ਜੋਗਿੰਦਰ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ...
ਮੰਡੀ ਕਿੱਲਿਆਂਵਾਲੀ, 3 ਦਸੰਬਰ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਦਾ ਕਾਲਾ ਸਾਇਆ ਫਤੂਹੀਖੇੜਾ ਦੇ ਸਰਕਾਰੀ ਪੋਲੀਟੈਕਨਿਕ ਕਾਲਜ ਦਾ ਖਹਿੜਾ ਨਹੀਂ ਛੱਡ ਰਿਹਾ | ਕਾਲਜ ਦੇ ਪਿੰ੍ਰਸੀਪਲ ਪ੍ਰਵੀਨ ਮਿੱਡਾ ਦਾ ਕੋਰੋਨਾ ਦੀ ਚਪੇਟ 'ਚ ਆਉਣ ਕਰਕੇ ਦਿਹਾਂਤ ਹੋ ਗਿਆ | ਉਹ ਲੀਵਰ ਦੀ ...
ਮੰਡੀ ਲੱਖੇਵਾਲੀ, 3 ਦਸੰਬਰ (ਮਿਲਖ ਰਾਜ)-ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਵਾਈਸ ਚੇਅਰਮੈਨ ਜਗਤਪਾਲ ਸਿੰਘ ਸ਼ੇਰੇਵਾਲਾ ਨੇ ਪੰਜਾਬ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੱਲ ਰਹੇ ਕਿਸਾਨ ਸੰਘਰਸ਼ ਦੀ ਮਦਦ ਪਾਰਟੀਬਾਜ਼ੀ ...
ਜੈਤੋ, 3 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦਾ ਚੇਅਰਮੈਨ ਪਵਨ ਕੁਮਾਰ ਗੋਇਲ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆ ਹੋਇਆ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਬਿੱਲਾਂ ਨੂੰ ਲਾਗੂ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ...
ਬਰਗਾੜੀ, 3 ਦਸੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਉਣ 'ਤੇ ਸੁਰਜੀਤ ਸਿੰਘ ਸ਼ਤਾਬ, ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ ਕਲਾਂ, ਇਕਬਾਲ ਸਿੰਘ ਰਾਜਾ, ਗੁਰਮੇਲ ਸਿੰਘ ਸੇਖੋਂ, ਡਾ. ਮੱਖਣ ਸਿੰਘ, ਜ਼ੋਨ ...
ਫ਼ਰੀਦਕੋਟ, 3 ਦਸੰਬਰ (ਸਤੀਸ਼ ਬਾਗ਼ੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖਹਿਰਾ ਅਤੇ ਸਕੱਤਰ ਗੁਰਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐਨ.ਪੀ.ਐਸ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...
ਬਰਗਾੜੀ, 3 ਦਸੰਬਰ (ਸੁਖਰਾਜ ਗੋਂਦਾਰਾ, ਲਖਵਿੰਦਰ ਸ਼ਰਮਾ)-ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਨਾਲ ਜੁੜੇ ਨੌਜਵਾਨ ਪਿਛਲੇ 12 ਸਾਲ ਤੋਂ ਲੋੜਵੰਦ ਮਰੀਜ਼ਾਂ ਨੂੰ ਖ਼ੂਨਦਾਨ ਕਰਕੇ ਹੁਣ ਤੱਕ ਅਨੇਕ ਲੋਕਾਂ ਦੀ ਜ਼ਿੰਦਗੀ ਬਚਾ ਚੁੱਕੇ ਹਨ | ਨੌਜਵਾਨਾਂ ਦੇ ਕੋਰੋਨਾ ...
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ.) ਦੇ ਪ੍ਰਾਜੈਕਟ ਦੇ ਕੰਮ ਵਿਚ ਤੇਜ਼ੀ ...
ਜੈਤੋ, 3 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ (ਬਾਜਾਖਾਨਾ ਰੋਡ) ਜੈਤੋ ਦੇ ਵਿਹੜੇ ਵਿਚ ਸਵ: ਅਮਨ ਕੁਮਾਰ ਵਿਦਿਆਰਥੀ ਨੂੰ ਯਾਦ ਵਿਚ ਸਾਦਾ ਸਮਾਗਮ ਕਰਵਾਇਆ ਗਿਆ | ਸਕੂਲ ਦੇ ਚੇਅਰਮੈਨ ਸਾਧੂ ਰਾਮ ਸ਼ਰਮਾ ਤੇ ਪਿ੍ੰਸੀਪਲ ਦਰਸ਼ਨਾ ਦੇਵੀ ਨੇ ...
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਓਲਡ ਸਟੂਡੈਂਟਸ ਐਸੋਸੀਏਸ਼ਨ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਲੋਂ ਕੋਟਕਪੂਰਾ ਦੇ ਸਾਈਕਲਿਸਟ ਪਰਮਿੰਦਰ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਸਿੱਧੂ ਨੇ ਸਤੰਬਰ ...
ਬਾਜਾਖਾਨਾ, 3 ਦਸੰਬਰ (ਜਗਦੀਪ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਕਾਲੇ ਕਾਨੂੰਨ 'ਤੇ ਅੜੀਅਲ ਰਵੱਈਆ ਛੱਡ ਕੇ ਕਿਸਾਨ ਮਾਰੂ ਕਾਨੂੰਨ 'ਤੇ ਦੁਬਾਰਾ ਵਿਚਾਰ ਕਰਕੇ ਜਲਦ ਵਾਪਸ ਲਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਵਰਨ ਸਿੰਘ ਪੰਜਗਰਾਈਾ ਮੀਤ ਪ੍ਰਧਾਨ ਸ਼੍ਰੋਮਣੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX