ਬਾਲਿਆਂਵਾਲੀ, 3 ਦਸੰਬਰ (ਕੁਲਦੀਪ ਮਤਵਾਲਾ)-ਸੀ.ਬੀ.ਐਸ.ਈ. ਵਲੋਂ ਪੰਜਾਬ ਦੇ 6 ਸਕੂਲਾਂ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਕੁੱਲ 114 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ | ਸਿਰਫ਼ ਐਨਾ ਹੀ ਨਹੀਂ, ਸਗੋਂ ਕੇਂਦਰੀ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੂੰ ਗ਼ਲਤ ਜਾਣਕਾਰੀ ਮੁਹੱਈਆ ਕਰਵਾ ਕੇ ਕੀਤੀ ਧੋਖਾਧੜੀ ਜਿਸ ਦਾ ਸੇਕ ਵਿਦਿਆਰਥੀਆਂ ਸਮੇਤ ਉਨ੍ਹਾਂ ਦੇ ਮਾਪਿਆਂ ਨੂੰ ਵੀ ਲੱਗ ਸਕਦਾ ਹੈ, ਦੇ ਦੋਸ਼ 'ਚ ਸਿੱਖਿਆ ਵਿਭਾਗ ਪੰਜਾਬ ਵਲੋਂ ਇਨ੍ਹਾਂ ਰੱਦ ਕੀਤੀ ਮਾਨਤਾ ਵਾਲੇ ਸਕੂਲਾਂ ਦੇ ਪ੍ਰਬੰਧਕਾਂ ਖ਼ਿਲਾਫ਼ ਪੁਲਸੀਆ ਕਾਰਵਾਈ ਦੀ ਚਾਰਾਜੋਈ ਵੀ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਪੰਜਾਬ 'ਚ ਜਿਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ, ਉਨ੍ਹਾਂ 'ਚ ਅਕਾਲ ਅਕੈਡਮੀ ਚੀਮਾ (ਸੰਗਰੂਰ), ਬੇਜ਼ਵਾਟਰ ਇੰਟਰਨੈਸ਼ਨਲ ਸਕੂਲ ਨੰਗਲ (ਸੰਗਰੂਰ), ਦੂਨ ਬੋਸਕੋ ਗਲੋਬਲ ਸਕੂਲ ਝੰਡੇ (ਲੁਧਿਆਣਾ), ਕੇਂਦਰੀ ਵਿੱਦਿਆ ਨੰਬਰ 2 ਅੰਮਿ੍ਤਸਰ ਕੈਂਟ, ਮਾਤਾ ਸੁੰਦਰੀ ਕਾਨਵੈਂਟ ਸਕੂਲ ਢੱਡੇ (ਬਠਿੰਡਾ), ਸ. ਤੇਜਾ ਸਿੰਘ ਪਬ: ਸਕੂਲ ਪਟਿਆਲਾ ਸ਼ਾਮਿਲ ਹਨ | ਇਸ ਸਮੁੱਚੀ ਕਾਰਵਾਈ ਨਾਲ ਉਕਤ ਅਦਾਰਿਆਂ 'ਚ ਪੜ੍ਹਦੇ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਿਆ ਨਜ਼ਰ ਆ ਰਿਹਾ ਹੈ | ਸੀ.ਬੀ.ਐਸ.ਈ. ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਿੱਜੀ ਸਕੂਲਾਂ ਦੇ ਪ੍ਰਬੰਧਕ ਸਰਕਾਰੀ ਤੰਤਰ ਨੂੰ ਟੁੱਕ 'ਤੇ ਡੇਲਾ ਸਮਝਦੇ ਹਨ ਅਤੇ ਸਰਕਾਰੀ ਨਿਯਮਾਂ ਦੀ ਪਾਲਣਾ ਨਹੀਂ ਕਰਦੇ | ਦੱਸ ਦਈਏ ਕਿ ਜਦੋਂ ਵੀ ਕਿਸੇ ਵਿਦਿਅਕ ਅਦਾਰੇ ਨੇ ਸੀ.ਬੀ.ਐਸ.ਈ. ਤੋਂ ਮਾਨਤਾ ਲੈਣੀ ਹੁੰਦੀ ਹੈ ਤਾਂ ਸਰਕਾਰੀ ਨਿਯਮਾਂ ਮੁਤਾਬਿਕ ਸਕੂਲ ਪ੍ਰਬੰਧਕਾਂ ਵਲੋਂ ਪੰਜਾਬ ਸਿੱਖਿਆ ਵਿਭਾਗ ਦੇ ਸਬੰਧਿਤ ਜ਼ਿਲ੍ਹਾ ਅਧਿਕਾਰੀਆਂ ਤੋਂ ਸਰਕਾਰੀ ਨਿਯਮਾਂ ਸਬੰਧੀ 'ਇਤਰਾਜ਼ ਨਹੀਂ' ਦਾ ਪ੍ਰਮਾਣ ਪੱਤਰ ਲੈਣਾ ਜ਼ਰੂਰੀ ਹੁੰਦਾ ਹੈ | ਬਠਿੰਡਾ ਦੇ ਮਾਤਾ ਸੁੰਦਰੀ ਕਾਨਵੈਂਟ ਸਕੂਲ ਢੱਡੇ ਦੀ ਗੱਲ ਕਰੀਏ ਤਾਂ ਸਕੂਲ ਦੇ ਪ੍ਰਬੰਧਕਾਂ ਵਲੋਂ ਸੀ.ਬੀ.ਐਸ.ਈ. ਨੂੰ ਗ਼ਲਤ ਜਾਣਕਾਰੀ ਦੇ ਕੇ ਸਰਕਾਰੀ ਵਿਭਾਗ ਨਾਲ ਧੋਖਾਧੜੀ ਕੀਤੀ ਹੈ, ਜਿਸ ਕਾਰਨ ਪੰਜਾਬ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਉਕਤ ਸਕੂਲ ਬਾਰੇ ਕੀਤੀ ਪੜਤਾਲ ਦੌਰਾਨ ਖ਼ੁਲਾਸਾ ਕੀਤਾ ਕਿ ਬੱਚਿਆਂ ਨੂੰ ਵਿੱਦਿਆ ਦਾ ਗਿਆਨ ਵੰਡਣ ਵਾਲੇ ਸਕੂਲ ਪ੍ਰਬੰਧਕਾਂ ਕੋਲ ਐਨ.ਓ.ਸੀ. ਨਾ ਹੋਣ ਦੇ ਬਾਵਜੂਦ ਸੀ.ਬੀ.ਐਸ.ਈ. ਨੂੰ ਗੁੰਮਰਾਹਕੁੰਨ ਝੂਠੀ ਜਾਣਕਾਰੀ ਦੇ ਕੇ ਮਾਨਤਾ ਹਾਸਲ ਕੀਤੀ ਗਈ ਸੀ | ਸੀ.ਬੀ.ਐਸ.ਈ. ਨੂੰ ਰਿਪੋਰਟ ਕਰਨ ਉਪਰੰਤ ਸਕੂਲ ਦੀ ਮਾਨਤਾ ਰੱਦ ਕਰਨ ਦੇ ਨਾਲ-ਨਾਲ ਐਸ.ਐਸ.ਪੀ. ਬਠਿੰਡਾ ਨੂੰ ਸ਼ਿਕਾਇਤ ਪੱਤਰ ਭੇਜ ਕੇ ਲਿਖਿਆ ਗਿਆ ਹੈ ਕਿ ਪੜਤਾਲ ਕਰਕੇ ਉਕਤ ਪ੍ਰਬੰਧਕਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾਵੇ | ਮਾਤਾ ਸੁੰਦਰੀ ਕਾਨਵੈਂਟ ਸਕੂਲ ਦੇ ਡਾਇਰੈਕਟਰ ਰਾਜ ਸਿੰਘ ਬਾਘਾ ਨੇ ਸਕੂਲ ਦੀ ਮਾਨਤਾ ਰੱਦ ਹੋਣ ਦੀ ਗੱਲ ਤਾਂ ਸਵੀਕਾਰ ਕੀਤੀ ਪਰ ਨਾਲ ਹੀ ਕਿਹਾ ਕਿ ਇਸ 'ਤੇ ਅਦਾਲਤ ਵਲੋਂ ਸਟੇਅ ਹੋ ਗਈ ਹੈ | ਪੁੱਛਣ 'ਤੇ ਉਨ੍ਹਾਂ ਦੱਸਿਆ ਕਿ ਸਕੂਲ ਵਿਚ ਨਵੇਂ ਦਾਖ਼ਲੇ ਬੰਦ ਹਨ | ਮਾਨਤਾ ਰੱਦ ਹੋਣ ਦੇ ਮੁੱਢਲੇ ਕਾਰਨਾਂ ਬਾਰੇ ਪੁੱਛਣ 'ਤੇ ਉਨ੍ਹਾਂ ਆਨੇ-ਬਹਾਨੇ ਜਾਣਕਾਰੀ ਦੇਣ ਤੋਂ ਟਾਲਾ ਵੱਟਿਆ |
ਚੰਡੀਗੜ੍ਹ, 3 ਦਸੰਬਰ (ਬਿਊਰੋ ਚੀਫ਼)-ਪੰਜਾਬ ਦੇ ਭਾਸ਼ਾ ਵਿਭਾਗ ਦੇ ਸਲਾਹਕਾਰ ਬੋਰਡ ਵਲੋਂ 18 ਵਰਗਾਂ ਲਈ ਸਾਹਿਤ ਰਤਨ ਤੇ ਸ਼੍ਰੋਮਣੀ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ |
ਸ਼੍ਰੋਮਣੀ ਪੰਜਾਬੀ ਸਾਹਿਤਕਾਰ
ਸ਼੍ਰੋਮਣੀ ਪੰਜਾਬੀ ਸਾਹਿਤਕਾਰ ਲਈ ਸਾਲ 2020 ਲਈ ਡਾ. ਮਨਮੋਹਨ, ...
ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ 'ਚ ਸ਼ਿਰਕਤ ਕਰਦੇ ਸਮੇਂ ਦੋ ਕਿਸਾਨਾਂ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੇ ਦਿਹਾਂਤ 'ਤੇ ਅਫਸੋਸ ਜ਼ਾਹਰ ਕੀਤਾ ਹੈ | ਮੁੱਖ ...
ਚੰਡੀਗੜ, 3 ਦਸੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਸੰਜੈ ਕੁਮਾਰ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਵਲੋਂ ਅਕਾਲੀ ਲੀਡਰ ਸ. ਬਿਕਰਮ ਸਿੰਘ ਮਜੀਠੀਆ ਨੂੰ ਪਾਰਟੀ ਬਣਾਉਂਦਿਆਂ ਦਾਇਰ ਕੀਤੀਆਂ 2 ਪਟੀਸ਼ਨਾਂ ...
ਅੰਮਿ੍ਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਪਿਛਲੇ ਦਿਨੀਂ ਹੋਈ ਚੋਣ ਉਪਰੰਤ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ 4 ਦਸੰਬਰ ਨੂੰ ਜੋ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਸਵੇਰੇ 11 ਵਜੇ ...
ਜਗਰਾਉਂ/ਕਿਸ਼ਨਪੁਰ ਕਲਾਂ, 3 ਦਸੰਬਰ (ਜੋਗਿੰਦਰ ਸਿੰਘ, ਅਮੋਲਕ ਸਿੰਘ ਕਲਸੀ)-ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਅਤੇ ਸੰਪਰਦਾਇ ਭਿੰਡਰਾਂ ਦੇ ਮੁਖੀ ਸੰਤ ਗਿਆਨੀ ਮੋਹਨ ਸਿੰਘ ਜੋ ਬੀਤੇ ਕੱਲ੍ਹ ਸੱਚਖੰਡ ਪਿਆਨਾ ਕਰ ਗਏ ਸਨ, ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਗੁਰਦੁਆਰਾ ...
ਫ਼ਿਰੋਜ਼ਪੁਰ, 3 ਦਸੰਬਰ (ਰਾਕੇਸ਼ ਚਾਵਲਾ)- ਇੰਚਾਰਜ ਜ਼ਿਲ੍ਹਾ ਸੈਸ਼ਨ ਜੱਜ ਅਤੇ ਵਿਸ਼ੇਸ਼ ਅਦਾਲਤ ਦੇ ਜੱਜ ਸਚਿਨ ਸ਼ਰਮਾ ਦੀ ਅਦਾਲਤ ਨੇ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਤਸਕਰੀ ਕਰਨ ਦੇ ਮਾਮਲੇ 'ਚ ਦੋ ਸਕੇ ਭਰਾਵਾਂ ਸਮੇਤ ਤਿੰਨ ਤਸਕਰਾਂ ਨੂੰ 20-20 ਸਾਲ ਕੈਦ ਦੀ ਸਜਾ ...
ਫ਼ਾਜ਼ਿਲਕਾ, 3 ਦਸੰਬਰ (ਦਵਿੰਦਰ ਪਾਲ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਸ਼ਾਇਦ ਇਸ ਵਾਰ 3 ਦਸੰਬਰ ਨੂੰ ਮਨਾਏ ਜਾਂਦੇ ਅੰਤਰਰਾਸ਼ਟਰੀ ਅਪਾਹਜ ਦਿਵਸ ਮੌਕੇ ਅਪਾਹਜ ਵਿਅਕਤੀਆਂ ਲਈ ਦਿੱਤੇ ਜਾਂਦੇ ਸੂਬਾ ਪੱਧਰੀ ਪੁਰਸਕਾਰਾਂ ਲਈ ...
ਬਾਘਾ ਪੁਰਾਣਾ, 3 ਦਸੰਬਰ (ਬਲਰਾਜ ਸਿੰਗਲਾ)-ਹਿੰਦ-ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਗਿੱਲ ਦੇ 49-ਵੇਂ ਸ਼ਹੀਦੀ ਦਿਵਸ ਅਤੇ ਬੈਕੁੰਠ ਵਾਸੀ ਸੰਤ ਬਾਬਾ ਕਰਨੈਲ ਸਿੰਘ ਦਾਸ ਦੀ 10ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਸਮਾਗਮ ਵਿਵੇਕ ਆਸ਼ਰਮ ਮੱਲੇਵਾਲਾ ...
ਪਟਿਆਲਾ, 3 ਦਸੰਬਰ (ਚਹਿਲ)-ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਦੇਸ਼ ਦੇ ਹਰ ਵਰਗ ਦਾ ਸਮਰਥਨ ਦਿਨੋ-ਦਿਨ ਵਧ ਰਿਹਾ ਹੈ ਜਿਸ ਤਹਿਤ ਜਿੱਥੇ ਪੰਜਾਬ ਦੇ ਕੌਮੀ ਪੁਰਸਕਾਰ ਜੇਤੂ ਸਾਬਕਾ ਖਿਡਾਰੀਆਂ ਨੇ ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ, ਉੱਥੇ ਪੰਜਾਬ ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਸੀ.ਪੀ.ਆਈ. ਦੀ ਸੂਬਾ ਪੱਧਰੀ ਮੀਟਿੰਗ ਸਥਾਨਕ ਈਸੜੂ ਭਵਨ ਵਿਖੇ ਹੋਈ, ਜਿਸ ਵਿਚ ਪੰਜਾਬ ਸੀ.ਪੀ.ਆਈ. ਦੀ ਵਧਾਈ ਹੋਈ ਐਗਜ਼ੈਕਟਿਵ ਨੇ ਪਾਰਟੀ ਦੇ ਟਕਸਾਲੀ ਆਗੂ ਡਾ. ਜੋਗਿੰਦਰ ਦਿਆਲ ਦੀ ਪ੍ਰਧਾਨਗੀ ਹੇਠ ਕਿਸਾਨ ਵਿਰੋਧੀ ਕਾਨੂੰਨ ਲਿਆਉਣ ਲਈ ...
ਚੰਡੀਗੜ, 3 ਦਸੰਬਰ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਦੇ ਫ਼ੈਸਲੇ 'ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਇਹ ਫ਼ੈਸਲਾ ਰਾਜਨੀਤਿਕ ...
ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਕੈਪਟਨ ਸੰਦੀਪ ਸੰਧੂ ਬਿਮਾਰ ਹੋਣ ਕਰਕੇ ਇਸ ਵੇਲੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਜ਼ੇਰੇ ਇਲਾਜ ਹਨ ਅਤੇ ਲੈਬ ਜਾਂਚ ਦੌਰਾਨ ਉਨ੍ਹਾਂ ਦੀ ਕੋਰੋਨਾ ਰਿਪੋਰਟ ...
ਜਲੰਧਰ, 3 ਦਸੰਬਰ (ਸ਼ਿਵ ਸ਼ਰਮਾ)-ਪੀ. ਐੱਸ. ਈ. ਬੀ. ਦੇ ਬਿਜਲੀ ਇੰਜੀਨੀਅਰਾਂ ਦੀ ਜਥੇਬੰਦੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨੀ ਨੂੰ ਬਚਾਉਣ ਲਈ ਨਾ ਸਿਰਫ਼ ਕਾਨੰੂਨਾਂ ...
ਚੰਡੀਗੜ੍ਹ, 3 ਦਸੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ਰੀਦਕੋਟ ਵਿਖੇ ਹੇਠਲੀ ਅਦਾਲਤ ਅਤੇ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਪੰਜਾਬ ਵਿਚ ਬੇਅਦਬੀ ਦੀ ਘਟਨਾਵਾਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ 10 ਦਸੰਬਰ ਤੱਕ ...
ਚੰਡੀਗੜ੍ਹ, 3 ਦਸੰਬਰ (ਵਿਕਰਮਜੀਤ ਸਿੰਘ ਮਾਨ)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 20 ਹੋਰ ਮੌਤਾਂ ਹੋ ਗਈਆਂ, ਉੱਥੇ 706 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 762 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 20 ...
ਅੰਮਿ੍ਤਸਰ 3 ਦਸੰਬਰ (ਜੱਸ)-ਅੱਜ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਕੌਮੀ ਬੁਲਾਰੇ ਅਤੇ ਸੈਮੀਨਾਰ ਲਈ ਪਾਰਟੀ ਵਲੋਂ ਕੋਆਰਡੀਨੇਟਰ ਸ: ਨਿਧੜਕ ਸਿੰਘ ਬਰਾੜ ਨੇ ਪਾਰਟੀ ਦੀ ਜ਼ਿਲ੍ਹਾ ਅਮਿ੍ਤਸਰ ਦੀ ਲੀਡਰਸ਼ਿਪ ਭਾਈ ਮੋਹਕਮ ਸਿੰਘ, ਸ: ਮਨਜੀਤ ਸਿੰਘ ਭੋਮਾ, ਐਡਵੋਕੇਟ ...
ਨਵਾਂਸ਼ਹਿਰ, 3 ਦਸੰਬਰ (ਗੁਰਬਖਸ਼ ਸਿੰਘ ਮਹੇ)- ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਵਲੋਂ ਪਾਰਲੀਮੈਂਟ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਦੀ ਮੰਗ ਤੋਂ ਕੇਂਦਰ ਦੇ ਭੱਜਣ ਉੱਪਰ ਸਵਾਲ ...
ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)-ਖੇਤੀ ਕਾਲੇ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਸਿਆਸਤਦਾਨਾਂ ਵਲੋਂ ਇਕ-ਦੂਜੇ ਵਿਰੱੁਧ ਮੜੇ ਜਾ ਰਹੇ ਦੋਸ਼ਾਂ ਅਤੇ ਉਨ੍ਹਾਂ ਵਿਚਕਾਰ ਚੱਲ ਰਹੀ ਸ਼ਬਦਾਂ ਦੀ ਜੰਗ 'ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ...
ਅਹਿਮਦਗੜ੍ਹ-1932 ਵਿਚ ਪਾਕਿਸਤਾਨ ਵਿਖੇ ਜਨਮੇ ਸ. ਪ੍ਰੇਮ ਸਿੰਘ 'ਬਹਿਲ' 1947 ਦੀ ਵੰਡ ਉਪਰੰਤ ਅਹਿਮਦਗੜ੍ਹ ਆ ਵਸੇ | 1947 ਦੀ ਵੰਡ ਸਮੇਂ ਅੱਖਾਂ ਸਾਹਮਣੇ ਆਪਣੇ ਭਰਾ ਨੂੰ ਗਵਾਉਣ ਤੋਂ ਬਾਅਦ ਸਖ਼ਤ ਮਿਹਨਤ ਕਰ ਕੇ ਆਪਣਾ ਕਾਰੋਬਾਰ ਸ਼ੁਰੂ ਕੀਤਾ | ਉਨ੍ਹਾਂ ਦਾ ਵਿਆਹ ਮਾਤਾ ਬਲਵੀਰ ...
ਖੰਨਾ/ਮੁੱਲਾਂਪੁਰ ਦਾਖਾ, 3 ਦਸੰਬਰ (ਹਰਜਿੰਦਰ ਸਿੰਘ ਲਾਲ/ਨਿਰਮਲ ਸਿੰਘ ਧਾਲੀਵਾਲ)-ਕਿਸਾਨਾਂ ਨਾਲ ਨਹੁੰ-ਮਾਸ ਦਾ ਰਿਸ਼ਤਾ ਰੱਖਣ ਵਾਲੇ ਆੜ੍ਹਤੀਆਂ ਦੀ ਸੰਸਥਾ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਨੇ ਅੱਜ ਫ਼ੈਸਲਾ ਕੀਤਾ ਕਿ ਆੜ੍ਹਤੀ ਵੀ ਆਪਣੇ ਮੁਨੀਮਾਂ ਅਤੇ ...
ਅੰਮਿ੍ਤਸਰ, 3 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਮੁੰਬਈ ਹਮਲਿਆਂ ਦੇ ਸਾਜ਼ਿਸ਼ਘਾੜੇ ਹਾਫ਼ਿਜ਼ ਸਈਦ ਦੇ ਬਾਅਦ ਹੁਣ ਉਸ ਦੇ ਅੱਤਵਾਦੀ ਸੰਗਠਨ ਜਮਾਦ-ਉਦ-ਦਾਅਵਾ ਦੇ ਬੁਲਾਰੇ ਮੁਹੰਮਦ ਯਾਹੀਆ ਮੁਜਾਹਿਦ ਨੂੰ ਪਾਕਿਸਤਾਨੀ ਅਦਾਲਤ ਵਲੋਂ ਸਜ਼ਾ ਸੁਣਾਈ ਗਈ ਹੈ | ਹੁਣ ...
ਅੰਮਿ੍ਤਸਰ, 3 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਮੀਰ ਜ਼ਫਰਉੱਲਾ ਖ਼ਾਨ ਜਮਾਲੀ (76 ਸਾਲ) ਦੀ ਲੰਘੇ ਦਿਨ ਰਾਵਲਪਿੰਡੀ ਦੇ ਮਿਲਟਰੀ ਹਸਪਤਾਲ 'ਚ ਮੌਤ ਹੋ ਗਈ | ਉਨ੍ਹਾਂ ਦੇ ਪਰਿਵਾਰ ਨੇ ਇਹ ਜਾਣਕਾਰੀ ਦਿੱਤੀ | ਦੱਸਣਯੋਗ ਹੈ ਕਿ ਕੁਝ ਦਿਨ ...
ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼ ਪੰਜਾਬ ਤੋਂ ਉਠੀ ਵਿਰੋਧੀ ਲਹਿਰ ਦਾ ਸਮਰਥਨ ਕਰਦੇ ਹੋਏ ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਅਤੇ ਦੇਸ਼ ਤੋਂ ਬਾਹਰ ਵਿਦੇਸ਼ਾਂ ਤੋਂ ਵੀ ਇਸ ਸੰਘਰਸ਼ ...
ਚੰਡੀਗੜ੍ਹ 3 ਦਸੰਬਰ (ਅਜੀਤ ਬਿਊਰੋ)-ਇੱਥੇ ਜਾਰੀ ਬਿਆਨ ਵਿਚ ਪੰਜਾਬ ਸੀਟੂ ਦੇ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਨੇ ਦੱਸਿਆ ਕਿ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ 22 ਨਵੰਬਰ ਤੋਂ ਕੋਵਿਡ-19 ਕਾਰਨ ਫੋਰਟਿਸ ਹਸਪਤਾਲ ਮੋਹਾਲੀ 'ਚ ਇਲਾਜ ਕਰਵਾ ਰਹੇ ਹਨ ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਮਲੇਸ਼ੀਆ ਦੇ ਪੰਜਾਬੀਆਂ ਦੀ ਸੰਸਥਾ ਮਲੇਸ਼ੀਆ ਹੈਲਪਿੰਗ ਹੈਾਡ ਵਲੋਂ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਆਪਣੀ ਹਮਾਇਤ ਦੇਣ ਦਾ ਐਲਾਨ ਕੀਤਾ ਹੈ ਅਤੇ ਮਲੇਸ਼ੀਆ ਦੇ ...
ਕੰਵਲਜੀਤ ਸਿੰਘ ਸਿੱਧੂ
ਟਿਕਰੀ ਬਾਰਡਰ ਤੋਂ, 3 ਦਸੰਬਰ -ਪਿਛਲੇ ਛੇ ਦਿਨਾਂ ਤੋਂ ਟਿਕਰੀ ਬਾਰਡਰ 'ਤੇ ਡਟੇ ਪੰਜਾਬ ਦੇ ਕਿਸਾਨਾਂ ਨੇ ਅੱਜ ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਹੋਈ ਬੈਠਕ ਦੇ ਮੱਦੇਨਜ਼ਰ ਛੇਵਾਂ ਦਿਨ ਇੰਤਜ਼ਾਰ ਵਿਚ ਗੁਜਾਰਿਆ ਅਤੇ ਗੱਲ ਸਿਰੇ ਨਾ ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਪੰਜਾਬ ਦੇ ਪੇਂਡੂ ਨੌਜਵਾਨਾਂ ਤੋਂ 3 ਮਹੀਨੇ ਦੇ ਸਿਖਲਾਈ ਕੋਰਸ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਇਹ ਕੋਰਸ 1 ਜਨਵਰੀ ਤੋਂ 31 ਮਾਰਚ 2021 ਤੱਕ ਕਰਵਾ ੲਆ ਜਾਵੇਗਾ ਅਤੇ ਇਸ ਕੋਰਸ ਦਾ ਵਿਸ਼ਾ ...
ਜਲੰਧਰ, 3 ਦਸੰਬਰ (ਅਜੀਤ ਬਿਊਰੋ)-ਆਰੋਗਿਅਮ ਦੇ ਡਾ. ਸਤਨਾਮ ਸਿੰਘ ਨੇ ਆਯੁਰਵੈਦਿਕ ਦਵਾਈਆਂ ਨਾਲ ਪੁਰਾਣੇ ਜ਼ੁਕਾਮ, ਚਮੜੀ ਦੇ ਰੋਗ, ਗੋਡਿਆਂ ਦੇ ਦਰਦ ਦਾ ਜੜ੍ਹੋਂ ਇਲਾਜ ਕਰਕੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦਿੱਤੀ | ਆਰੋਗਿਅਮ ਭਾਰਤ ਦਾ ਪਹਿਲਾ ਆਯੁਰਵੈਦਿਕ ਸੈਂਟਰ ਹੈ ...
ਚੇਨਈ, 3 ਦਸੰਬਰ (ਏਜੰਸੀ)-ਸੁਪਰਸਟਾਰ ਰਜਨੀਕਾਂਤ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਉਹ ਜਨਵਰੀ 2021 'ਚ ਆਪਣੀ ਰਾਜਨੀਤਕ ਪਾਰਟੀ ਦਾ ਗਠਨ ਕਰਨਗੇ ਅਤੇ ਕਈ ਸਾਲਾਂ ਦੀ ਉਡੀਕ ਨੂੰ ਖਤਮ ਕਰਦੇ ਹੋਏ ਆਪਣੇ ਪ੍ਰਸ਼ੰਸਕਾਂ ਤੇ ਸਮਰਥਕਾਂ ਦਾ ਹੌਸਲਾ ਵਧਾਉਣਗੇ | ਅਦਾਕਾਰ ਨੇ ਆਪਣੇ ...
ਨਵੀਂ ਦਿੱਲੀ, 3 ਦਸੰਬਰ (ਏਜੰਸੀ)-ਇਕ ਮਹੱਤਵਪੂਰਨ ਫ਼ੈਸਲੇ 'ਚ ਅੱਜ ਸੁਪਰੀਮ ਕੋਰਟ ਨੇ ਕਿਹਾ ਕਿ ਲਾਟਰੀ ਦੇ ਇਨਾਮ ਅਤੇ ਜੂਏ ਦੀ ਰਾਸ਼ੀ 'ਤੇ ਜੀ. ਐਸ. ਟੀ. ਲਾਇਆ ਜਾਣਾ ਪੱਖਪਾਤੀ ਨਹੀਂ ਹੈ ਅਤੇ ਸੰਵਿਧਾਨ ਤਹਿਤ ਸਮਾਨਤਾ ਦੇ ਅਧਿਕਾਰ ਦੀ ਉਲੰਘਣਾ ਨਹੀਂ ਹੈ | ਕੇਂਦਰੀ ਵਸਤੂ ...
ਨਵੀਂ ਦਿੱਲੀ, 3 ਦਸੰਬਰ (ਏਜੰਸੀ)-'ਸਪਾਈਸ ਕਿੰਗ' ਦੇ ਨਾਂਅ ਨਾਲ ਪ੍ਰਸਿੱਧ ਤੇ ਐਮ. ਡੀ. ਐਚ. ਮਸਾਲਿਆਂ ਦੇ ਮਾਲਕ ਮਹਾਸ਼ਾ ਧਰਮਪਾਲ ਗੁਲਾਟੀ (97) ਜੋ ਕਈ ਸਾਲਾਂ ਤੋਂ ਆਪਣੀ ਕੰਪਨੀ ਦੇ ਇਸ਼ਤਿਹਾਰ 'ਚ ਨਜ਼ਰ ਆਉਂਦੇ ਰਹੇ, ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਗੁਲਾਟੀ ਜਿਨ੍ਹਾਂ ...
ਜੈਪੁਰ/ਕੋਟਾ, 3 ਦਸੰਬਰ (ਪੀ.ਟੀ.ਆਈ.)-ਰਾਜਸਥਾਨ 'ਚ ਵੀ ਕੇਂਦਰ ਦੇ ਨਵੇਂ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਤੇਜ਼ ਹੋ ਗਿਆ ਹੈ | ਵੀਰਵਾਰ ਨੂੰ ਕਿਸਾਨ ਜਥੇਬੰਦੀਆਂ ਨੇ ਦਿੱਲੀ ਸਰਹੱਦ 'ਤੇ ਇਕੱਠੇ ਹੋਏ ਕਿਸਾਨਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਸੂਬੇ 'ਚ ...
ਚੰਡੀਗੜ੍ਹ, 3 ਦਸੰਬਰ (ਪੀ.ਟੀ.ਆਈ.)-ਭਾਜਪਾ ਦੀ ਗਠਜੋੜ ਭਾਈਵਾਲ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਨੇ ਮੰਗ ਕੀਤੀ ਹੈ ਕਿ ਦਿੱਲੀ ਚੱਲੋ ਮਾਰਚ 'ਚ ਸ਼ਾਮਿਲ ਜਿਹੜੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ ਉਹ ਵਾਪਸ ਲਏ ਜਾਣ | ਜੇ.ਜੇ.ਪੀ. ਆਗੂ ਦਿਗਵਿਜੈ ਸਿੰਘ ਚੌਟਾਲਾ ਨੇ ...
ਨਵੀਂ ਦਿੱਲੀ, 3 ਦਸੰਬਰ (ਏਜੰਸੀਆਂ)-ਭਾਰਤੀ ਫ਼ੌਜ 'ਚ ਇਕ ਹੋਰ ਡਿਪਟੀ ਚੀਫ਼ ਦਾ ਅਹੁਦਾ ਕਾਇਮ ਕੀਤਾ ਜਾਵੇਗਾ | ਇਸ ਲਈ ਸਰਕਾਰ ਵਲੋਂ ਮਨਜ਼ੂਰੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ | ਸੈਨਾ ਹੈਡਕੁਆਰਟਰ 'ਚ ਇਸ ਸਮੇਂ ਦੋ ਡਿਪਟੀ ਚੀਫ਼ ਦੇ ਅਹੁਦੇ ਹਨ ਪਰ ਇਕ ਹੋਰ ਡਿਪਟੀ ਚੀਫ਼ ਦੀ ...
ਕੋਲਕਾਤਾ, 3 ਦਸੰਬਰ (ਏਜੰਸੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਧਮਕੀ ਦਿੱਤੀ ਕਿ ਜੇਕਰ ਕਿਸਾਨ ਵਿਰੋਧੀ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਦੇਸ਼ ਪੱਧਰੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਤਿ੍ਣਮੂਲ ਕਾਂਗਰਸ ਸੁਪਰੀਮੋ ਨੇ ਟਵੀਟਾਂ ...
ਕੋਲਕਾਤਾ, 3 ਦਸੰਬਰ (ਯੂ.ਐਨ.ਆਈ.)- ਕਾਂਗਰਸ ਦੇ ਲੋਕ ਸਭਾ ਆਗੂ ਅਧੀਰ ਰੰਜਨ ਚੌਧਰੀ ਨੇ ਸਪੀਕਰ ਓਮ ਬਿਰਲਾ ਨੂੰ ਕਿਸਾਨ ਅੰਦੋਲਨ ਤੇ ਕੋਰੋਨਾ ਦੇ ਟੀਕੇ ਦੀਆਂ ਤਿਆਰੀਆਂ ਸਮੇਤ ਕਈ ਮੁੱਦਿਆਂ 'ਤੇ ਚਰਚਾ ਕਰਨ ਲਈ ਸਦਨ ਦਾ ਛੋਟਾ ਸਰਦ ਰੁੱਤ ਇਜਲਾਸ ਸੱਦਣ ਲਈ ਬੇਨਤੀ ਕੀਤੀ | ...
ਇੰਦੌਰ, 3 ਦਸੰਬਰ (ਪੀ.ਟੀ.ਆਈ.)-ਸਮਾਜਿਕ ਕਾਰਕੁੰਨ ਮੇਧਾ ਪਾਟੇਕਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਦੇ ਤਹਿਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਪਦਮ ਵਿਭੂਸ਼ਣ ਪੁਰਸਕਾਰ ਮੋੜਨਾ ਮੋਦੀ ਸਰਕਾਰ ਦੇ ਮੂੰਹ 'ਤੇ ਚਪੇੜ ਹੈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX