ਤਾਜਾ ਖ਼ਬਰਾਂ


ਸਿਮਰਜੀਤ ਬੈਂਸ ਨੇ evm ਹਟਾਓ ਦਾ ਮੁੱਦਾ ਵਿਧਾਨ ਸਭਾ ਅੰਦਰ ਚੁੱਕਿਆ
. . .  17 minutes ago
ਰਣਬੀਰ ਕਪੂਰ ਤੋਂ ਬਾਅਦ ਸੰਜੇ ਲੀਲਾ ਭੰਸਾਲੀ ਨੂੰ ਹੋਇਆ ਕੋਰੋਨਾ
. . .  about 1 hour ago
ਮੁੰਬਈ, 9 ਮਾਰਚ - ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਚ ਇਕ ਵਾਰ ਫਿਰ ਤੇਜੀ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰੇ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਇਸ ਮਗਰੋਂ ਫਿਲਮਮੇਕਰ ਸੰਜੇ ਲੀਲਾ ਭੰਸਾਲੀ ਨੂੰ...
ਆਂਗਣਵਾੜੀ ਵਰਕਰਾਂ ਤੋਂ ਮਨਪ੍ਰੀਤ ਬਾਦਲ ਦਾ ਖੋਹਿਆ ਪੁਤਲਾ, ਕੀਤੀ ਧੱਕਾ ਮੁੱਕੀ, ਪੁਲਿਸ 'ਤੇ ਲਾਏ ਗਲਤ ਹਰਕਤਾਂ ਕਰਨ ਦੇ ਦੋਸ਼
. . .  about 1 hour ago
ਬਠਿੰਡਾ, 9 ਮਾਰਚ (ਨਾਇਬ ਸਿੱਧੂ) - ਬਠਿੰਡਾ ਵਿਖੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਗਈਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਭਦੌੜ 'ਚ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ
. . .  about 1 hour ago
ਭਦੌੜ, 9 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ) - ਕਸਬਾ ਭਦੌੜ ਵਿਖੇ ਅੱਜ ਵਿਜੀਲੈਂਸ ਦੀ ਟੀਮ ਨੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਗੁਰਨਾਮ ਸਿੰਘ ਵਾਸੀ ਸ਼ੇਰਗੜ੍ਹ ਦੀ ਸ਼ਿਕਾਇਤ ਵਿਜੀਲੈਂਸ ਦੀ ਟੀਮ...
ਤੇਲ ਦੀਆਂ ਕੀਮਤਾਂ ਨੂੰ ਲੈ ਕੇ ਹੋਏ ਹੰਗਾਮੇ ਮਗਰੋਂ ਲੋਕ ਸਭਾ ਭਲਕੇ ਤੱਕ ਲਈ ਮੁਲਤਵੀ
. . .  about 1 hour ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਡੇ ਪਰਿਵਾਰ ਦਾ ਮੈਂਬਰ ਚੋਣ ਲੜੇਗਾ - ਆਦੇਸ਼ ਪ੍ਰਤਾਪ ਸਿੰਘ ਕੈਰੋਂ
. . .  about 2 hours ago
ਅਮਰਕੋਟ, 9 ਮਾਰਚ (ਗੁਰਚਰਨ ਸਿੰਘ ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਅੱਜ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਪਿੰਡ ਪੂਨੀਆਂ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ...
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ
. . .  about 2 hours ago
ਖਰੜ, 9 ਮਾਰਚ( ਤਰਸੇਮ ਸਿੰਘ ਜੰਡਪੁਰੀ ) - ਅੱਜ ਸੂਬਾ ਕਮੇਟੀ ਦੇ ਸੱਦੇ ਉੱਤੇ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਤੇ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋ ਮਾਜਰਾ ਦੀ ਅਗਵਾਈ ਹੇਠ ਖਰੜ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੇਸ਼...
ਅਮਰੀਕਾ ਦੇ ਸ਼ਹਿਰ 'ਹੋਲਯੋਕੇ' ਸਿਟੀ ਕੌਂਸਲ ਵਲੋਂ ਸਿੱਖਾਂ ਦੇ ਨਵੇਂ ਸਾਲ ਨੂੰ ਦਿੱਤੀ ਸਰਕਾਰੀ ਮਾਨਤਾ
. . .  about 2 hours ago
ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੇ ਸਿੱਖ ਭਾਈਚਾਰੇ ਵਿਚ ਬੇਹੱਦ ਖੁਸ਼ੀ ਦੀ ਲਹਿਰ ਪਾਈ ਗਈ ਜਦੋਂ ਅਮਰੀਕਾ ਦੀ ਮਸਸਚੁਸੈਂਟਸ ਸਟੇਟ ਦੇ ਹੋਲਯੋਕੇ ਸ਼ਹਿਰ ਦੀ ਸਿਟੀ ਕੌਂਸਲ ਨੇ ਇਕ ਮਤਾ ਪਾਸ...
ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ ਚਾਰ ਮੈਂਬਰ ਕਾਬੂ, 27 ਵਾਹਨ ਬਰਾਮਦ
. . .  about 3 hours ago
ਫਿਰੋਜ਼ਪੁਰ, 9 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ) ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 25 ਮੋਟਰਸਾਈਕਲ ਅਤੇ 2 ਐਕਟਿਵਾ...
ਜੋ ਸਰਕਾਰਾਂ ਖਿਲਾਫ ਆਵਾਜ਼ ਚੁੱਕ ਰਿਹਾ ਹੈ, ਉਸ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ - ਖਹਿਰਾ
. . .  about 3 hours ago
ਚੰਡੀਗੜ੍ਹ, 9 ਮਾਰਚ - ਪੰਜਾਬ ਏਕਤਾ ਪਾਰਟੀ ਚੀਫ਼ ਸੁਖਪਾਲ ਸਿੰਘ ਖਹਿਰਾ ਨੇ ਆਪਣੀਆਂ ਰਿਹਾਇਸ਼ਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀਆਂ ਗਈਆਂ ਛਾਪੇਮਾਰੀਆਂ 'ਤੇ ਬੋਲਦਿਆਂ ਕਿਹਾ ਕਿ ਜੋ ਵੀ ਸਰਕਾਰ ਖਿਲਾਫ ਆਵਾਜ਼ ਚੁੱਕਦਾ ਹੈ...
ਆਂਗਣਵਾੜੀ ਵਰਕਰਾਂ ਵੱਲੋਂ ਕਸਬਾ ਚੋਗਾਵਾਂ ਦੇ ਚੌਕ 'ਚ ਬਜਟ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਚੋਗਾਵਾਂ (ਅੰਮ੍ਰਿਤਸਰ) , 9 ਮਾਰਚ (ਗੁਰਬਿੰਦਰ ਸਿੰਘ ਬਾਗ਼ੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿਰੋਧ ਵਿਚ ਅੱਜ ਕਸਬਾ ਚੋਗਾਵਾਂ ਦੇ ਬਾਜ਼ਾਰ ਵਿਚ ਜ਼ੋਰਦਾਰ...
ਡੀਜ਼ਲ ਪੈਟਰੋਲ ’ਤੇ ਲਾਏ ਵੈਟ ਅਤੇ ਬਿਜਲੀ ਦੀਆਂ ਮਹਿੰਗੀਆਂ ਦਰਾਂ ਖਿਲਾਫ ਮਜੀਠੀਆ ਨੇ ਸਰਕਾਰ ਨੂੰ ਘੇਰਿਆ
. . .  about 3 hours ago
ਐਲ.ਕੇ.ਅਡਵਾਨੀ ਨੇ ਏਮਜ਼ 'ਚ ਲਗਵਾਇਆ ਕੋਰੋਨਾ ਦਾ ਟੀਕਾ
. . .  about 3 hours ago
ਨਵੀਂ ਦਿੱਲੀ, 9 ਮਾਰਚ - ਭਾਜਪਾ ਦੇ ਸੀਨੀਅਰ ਨੇਤਾ ਐਲ.ਕੇ.ਅਡਵਾਨੀ ਵਲੋਂ ਏਮਜ਼ 'ਚ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਡੋਜ਼...
ਮਜੀਠੀਆ ਨੇ ਵਿਧਾਨ ਸਭਾ 'ਚ ਸਰਕਾਰ ਨੂੰ ਘੇਰਿਆ
. . .  about 3 hours ago
ਦਿੱਲੀ ਬਜਟ : ਮਹਿਲਾਵਾਂ ਲਈ ਖੁੱਲ੍ਹਣਗੇ ਵਿਸ਼ੇਸ਼ ਮੁਹੱਲਾ ਕਲੀਨਿਕ, ਹਰ ਕਿਸੇ ਨੂੰ ਮਿਲੇਗਾ ਹੈਲਥ ਕਾਰਡ
. . .  about 3 hours ago
ਨਵੀਂ ਦਿੱਲੀ, 9 ਮਾਰਚ - ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਬਜਟ ਪੇਸ਼ ਕੀਤਾ। ਡਿਪਟੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗੁਰੂ ਹਰ ਸਹਾਏ 'ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
. . .  about 4 hours ago
ਗੁਰੂ ਹਰ ਸਹਾਏ, 9 ਮਾਰਚ ( ਹਰਚਰਨ ਸਿੰਘ ਸੰਧੂ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਜ਼ੋਰਦਾਰ ਨਿੰਦਾ ਕੀਤੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ...
ਰਣਬੀਰ ਕਪੂਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 4 hours ago
ਮੁੰਬਈ, 9 ਮਾਰਚ - ਉੱਘੇ ਅਦਾਕਾਰ ਰਣਬੀਰ ਕਪੂਰ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਦੀ ਮਾਤਾ ਨੀਤੂ ਕਪੂਰ...
ਕਿਸੇ ਵੀ ਵਿਧਾਇਕ ਘਰ ਗਲਤ ਤਰੀਕੇ ਨਾਲ ਰੇਡ ਹੋਣ ਖਿਲਾਫ ਆਵਾਜ਼ ਉਠਾਈ ਜਾਵੇ - ਸ਼ਰਨਜੀਤ ਸਿੰਘ ਢਿੱਲੋਂ
. . .  about 4 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਸਦਨ ’ਚ ਬੋਲਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਜੇਕਰ ਉਸ ਦੇ ਘਰ ਗਲਤ ਤਰੀਕੇ ਨਾਲ ਰੇਡ...
ਪੰਜਾਬ ਵਿਧਾਨ ਸਭਾ ਚ ਗੂੰਜਿਆ ਈਵੀਐਮ ਨਹੀਂ ਸਗੋਂ ਬੈਲਟ ਪੇਪਰ ਨਾਲ ਵੋਟਾਂ ਪਾਉਣ ਦਾ ਮੁੱਦਾ
. . .  about 5 hours ago
ਏ.ਬੀ.ਵੀ.ਪੀ. ਦੇ ਗੁੰਡਿਆਂ ਵਲੋਂ ਨੌਦੀਪ ਕੌਰ ਨਾਲ ਧੱਕਾ ਮੁੱਕੀ, ਪ੍ਰੋਗਰਾਮ 'ਤੇ ਕੀਤਾ ਹਮਲਾ
. . .  about 5 hours ago
ਨਵੀਂ ਦਿੱਲੀ, 9 ਮਾਰਚ - ਅੰਤਰਰਾਸ਼ਟਰੀ ਮਜ਼ਦੂਰ ਮਹਿਲਾ ਦਿਵਸ ਦਿੱਲੀ ਯੂਨੀਵਰਸਿਟੀ 'ਚ ਮਨਾਇਆ ਜਾ ਰਿਹਾ ਸੀ। ਜਿਸ ਵਿਚ ਬੁਟਾਨਾ (ਹਰਿਆਣਾ), ਗੁੜ ਮੰਡੀ (ਦਿੱਲੀ), ਹਾਥਰਸ ਜਬਰ ਜਨਾਹ ਕੇਸ...
ਖਹਿਰਾ ਘਰ ਹੋਈ ਛਾਪੇਮਾਰੀ ਦਾ ਮੁੱਦਾ ਵਿਧਾਨ ਸਭਾ 'ਚ ਉੱਠਿਆ, ਕੇਂਦਰ ਈਡੀ ਨੂੰ ਹਥਿਆਰ ਵਜੋਂ ਵਰਤ ਰਹੀ ਹੈ
. . .  about 5 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸਿਫ਼ਰ ਕਾਲ ਦੌਰਾਨ ਸੁਖਪਾਲ ਸਿੰਘ ਖਹਿਰਾ ਘਰ ਹੋਈ ਈਡੀ ਦੀ ਰੇਡ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ...
ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਇਕਾਂ ਨੇ ਵਿਧਾਨ ਸਭਾ ਬਾਹਰ ਵੰਡੀਆਂ ‘ਖ਼ਜ਼ਾਨਾ ਮੰਤਰੀ ਦੀਆਂ ਮਿੱਠੀਆਂ ਗੋਲੀਆਂ’
. . .  about 5 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ...
ਲੁਧਿਆਣਾ ਰਾਹੋਂ ਰੋਡ ਸੜਕ ਦੀ ਮੁਰੰਮਤ ਦਾ ਕੰਮ ਛੇ ਮਹੀਨੇ ਵਿਚ ਪੂਰਾ ਹੋਵੇਗਾ
. . .  about 5 hours ago
ਕਿਸਾਨਾਂ ਨੇ ਅਸ਼ਵਨੀ ਸ਼ਰਮਾ ਨੂੰ ਦਿਖਾਈਆਂ ਕਾਲ਼ੀਆ ਝੰਡੀਆਂ
. . .  about 6 hours ago
ਭੰਗਾਲਾ, 09 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਹਰਸੇ ਮਾਨਸਰ ਟੋਲ ਪਲਾਜ਼ਾ ਤੇ ਅੱਜ ਸਵੇਰੇ 9.30 ਵਜੇ ਦੇ ਕਰੀਬ ਪਠਾਨਕੋਟ...
ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਨੇ ਦਰੜਿਆ ਮੋਟਰ ਸਾਇਕਲ ਸਵਾਰ ਕਿਸਾਨ
. . .  about 6 hours ago
ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ-ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਵੱਲੋਂ ਦਰੜੇ ਜਾਣ ਕਰਕੇ ਮੋਟਰ ਸਾਇਕਲ ਸਵਾਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। -ਲਾਸਕੀ

ਸੰਗਰੂਰ

ਕਿਸਾਨਾਂ ਦੇ ਹੱਕ 'ਚ ਨਿਤੱਰੇ ਸੰਗਰੂਰ ਦੇ ਵਕੀਲ, ਕਿਸਾਨਾਂ ਦੇ ਕੇਸ ਮੁਫ਼ਤ ਲੜਨ ਦਾ ਐਲਾਨ

ਸੰਗਰੂਰ, 3 ਦਸੰਬਰ (ਦਮਨਜੀਤ ਸਿੰਘ)-ਕੇਂਦਰੀ ਖੇਤੀ ਬਿਲਾਂ ਖ਼ਿਲਾਫ਼ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੇ ਹੱਕ 'ਚ ਹੁਣ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲ ਵੀ ਆ ਗਏ ਹਨ | ਡੀ. ਬੀ. ਏ. ਦੇ ਪ੍ਰਧਾਨ ਗਗਨਦੀਪ ਸਿੰਘ ਸਿਬੀਆ ਦੀ ਅਗਵਾਈ ਹੇਠ ਸਥਾਨਕ ਕੋਰਟ ਕੰਪਲੈਕਸ ਵਿਖੇ ਇਕੱਤਰ ਹੋਏ ਵਕੀਲ ਭਾਈਚਾਰੇ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ | ਸਥਾਨਕ ਵਿਜੈ ਚੌਕ ਵਿਖੇ ਰੋਸ ਮਾਰਚ ਨੂੰ ਰੋਕ ਕੇ ਵਕੀਲਾਂ ਤੇ ਰਾਹਗੀਰਾਂ ਨੂੰ ਸੰਬੋਧਨ ਕਰਦਿਆਂ ਗਗਨਦੀਪ ਸਿੰਘ ਸਿਬੀਆ, ਸੁਖਬੀਰ ਸਿੰਘ ਪੂਨੀਆ, ਬਿੱਕਰ ਸਿੰਘ ਚੀਮਾ, ਦਲਜੀਤ ਸਿੰਘ ਸੇਖੋਂ, ਸੁਰਜੀਤ ਸਿੰਘ ਗਰੇਵਾਲ, ਦਸਵੀਰ ਸਿੰਘ ਡੱਲੀ ਅਤੇ ਬਲਜੀਤ ਕੜਵਲ ਆਦਿ ਨੇ ਕੇਂਦਰ ਦੇ ਨਾਲ-ਨਾਲ ਹਰਿਆਣਾ ਦੀ ਖੱਟਰ ਸਰਕਾਰ ਦੀ ਵੀ ਕੜੇ ਸ਼ਬਦਾਂ 'ਚ ਨਿੰਦਾ ਕੀਤੀ | ਵਕੀਲ ਭਾਈਚਾਰੇ ਵਲੋਂ ਕਿਸਾਨਾਂ ਦੇ ਹੱਕ 'ਚ ਆਉਂਦਿਆਂ ਇਸ ਸੰਘਰਸ਼ ਨਾਲ ਜੁੜੇ ਕਿਸਾਨਾਂ ਦੇ ਹਰੇਕ ਕੇਸ ਨੂੰ ਸੰਗਰੂਰ ਅਦਾਲਤ ਦੇ ਵਕੀਲ ਮੁਫ਼ਤ ਲੜਨਗੇ | ਵਕੀਲਾਂ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਤੇ ਜੇਕਰ ਰੀੜ੍ਹ ਦੀ ਹੱਡੀ ਹੀ ਟੁੱਟ ਗਈ ਤਾਂ ਦੇਸ਼ ਖ਼ਤਮ ਹੋਣ ਦੀ ਕਗਾਰ 'ਤੇ ਪਹੁੰਚ ਜਾਵੇਗਾ | ਵਕੀਲਾਂ ਦੇ ਇਸ ਰੋਸ ਮਾਰਚ 'ਚ ਪੰਜਾਬ ਅਤੇ ਹਰਿਆਣਾ ਬਾਰ ਕੌਾਸਲ ਦੇ ਉੱਪ ਚੇਅਰਮੈਨ ਗੁਰਤੇਜ਼ ਸਿੰਘ ਗਰੇਵਾਲ ਨੇ ਵੀ ਸ਼ਿਰਕਤ ਕਰਦਿਆਂ ਕੇਂਦਰ 'ਤੇ ਨਿਸ਼ਾਨੇ ਸਾਧੇ | ਗੁਰਤੇਜ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਪੋਰੇਟ ਘਰਾਣਿਆਂ ਦੇ ਹੱਥ ਦੇਸ਼ ਨੂੰ ਨਿਲਾਮ ਕਰ ਰਹੇ ਹਨ ਤੇ ਇਸ ਸਮੇਂ ਕੇਂਦਰ ਦੀ ਸਰਕਾਰ ਪੂਰੀ ਤਰ੍ਹਾਂ ਨਾਲ ਕਾਲਾਬਾਜ਼ਾਰੀਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ | ਇਸ ਮੌਕੇ ਬਲਵੰਤ ਸਿੰਘ ਢੀਂਡਸਾ, ਨਰਿੰਦਰਪਾਲ ਸਿੰਘ ਸਾਹਨੀ, ਸੋਮ ਜਿੰਦਲ, ਸੌਰਵ ਗਰਗ, ਕੁਲਬੀਰ ਸਿੰਘ ਸੁਨਾਮ, ਗੁਰਪ੍ਰੀਤ ਸਿੰਘ ਸਿੱਧੂ ਸੁਨਾਮ, ਗੁਰਜੀਤ ਸਿੰਘ ਖੇੜੀ, ਸੁਰਜੀਤ ਸਿੰਘ ਧਿਮਾਨ, ਅਸ਼ੀਸ਼ ਗਰੌਵਰ, ਹਰਕੇਵਲ ਸਿੰਘ ਸੰਜੂਮਾ ਤੇ ਵੱਡੀ ਗਿਣਤੀ ਵਿਚ ਵਕੀਲ ਭਾਈਚਾਰਾ ਮੌਜੂਦ ਰਿਹਾ |

ਮਾਲ ਗੱਡੀਆਂ ਚੱਲਣ ਨਾਲ ਜ਼ਿਲ੍ਹੇ 'ਚ ਜ਼ਰੂਰਤ ਦਾ 50 ਫੀਸਦੀ ਯੂਰੀਆ ਪਹੁੰਚਿਆ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਕਿਸਾਨ ਅੰਦੋਲਨ ਦੇ ਚੱਲਦਿਆਂ ਬੰਦ ਰੇਲ ਗੱਡੀਆਂ ਦੇ ਮੁੜ ਸ਼ੁਰੂ ਹੋ ਜਾਣ ਨਾਲ ਜ਼ਿਲ੍ਹੇ 'ਚ ਰੋਜ਼ਾਨਾ ਸੰਗਰੂਰ, ਸੁਨਾਮ, ਧੂਰੀ ਰੇਲਵੇ ਸਟੇਸ਼ਨਾਂ 'ਤੇ ਯੂਰੀਆ ਖਾਦ ਦਾ ਰੈਕ ਪਹੁੰਚ ਰਹੇ ਹਨ ਜਿਸ ਕਾਰਨ ਹੁਣ ਜ਼ਿਲ੍ਹੇ 'ਚ ਕਿਸਾਨਾਂ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੋਰਚੇ 'ਚ ਮਲੇਰਕੋਟਲਾ ਦੇ ਮੁਸਲਮਾਨਾਂ ਵਲੋਂ ਲੰਗਰਾਂ ਦਾ ਸੇਵਾ ਸ਼ੁਰੂ

ਮਲੇਰਕੋਟਲਾ, 3 ਦਸੰਬਰ (ਕੁਠਾਲਾ)-ਕੇਂਦਰੀ ਖੇਤੀ ਕਾਨੰੂਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ 'ਚ ਸ਼ਾਮਿਲ ਕਿਸਾਨ ਭਰਾਵਾਂ ਦੇ ਹੱਕ 'ਚ ਹਾਅ ਦਾ ਨਾਅਰਾ ਬੁਲੰਦ ਕਰਦਿਆਂ ਮਲੇਰਕੋਟਲਾ ਦੇ ਮੁਸਲਮਾਨ ਭਰਾਵਾਂ ਨੇ ਸਥਾਨਕ ਸਬਜ਼ੀ ਮੰਡੀ ਤੋਂ ਸਬਜ਼ੀਆਂ ਤੇ ...

ਪੂਰੀ ਖ਼ਬਰ »

ਆਪਣੇ ਆਪ ਨੂੰ ਚੇਅਰਮੈਨ ਦੱਸਣ ਵਾਲਾ ਜਾਅਲਸਾਜੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਸੀ. ਜੇ. ਐਮ. ਅਜੀਤ ਪਾਲ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਵਿਕਾਸ ਇਲੀਸ਼ਾ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਇਕ ਵਿਅਕਤੀ ਨੂੰ ਜਾਅਲਸਾਜ਼ੀ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ...

ਪੂਰੀ ਖ਼ਬਰ »

ਜੇਲ੍ਹ 'ਚੋਂ ਹਵਾਲਾਤੀ ਤੋਂ ਮੋਬਾਈਲ ਬਰਾਮਦ

ਸੰਗਰੂਰ, 3 ਦਸੰਬਰ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਜੇਲ੍ਹ ਸੰਗਰੂਰ 'ਚ ਇਕ ਹਵਾਲਾਤੀ ਤੋਂ ਮੋਬਾਈਲ ਮਿਲਣ 'ਤੇ ਥਾਣਾ ਸਿਟੀ-1 'ਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ-1 ਦੇ ਐਸ. ਐਚ. ਓ. ਇੰਸਪੈਕਟਰ ਪਿ੍ਤਪਾਲ ਸਿੰਘ ਅਨੁਸਾਰ ਅਵਤਾਰ ਸਿੰਘ ...

ਪੂਰੀ ਖ਼ਬਰ »

ਐਨ.ਆਰ.ਆਈ. ਵਲੋਂ ਭੇਜੀ ਰਾਸ਼ੀ ਨਾਲ ਬਣਨ ਵਾਲੇ ਗੈਰਜ ਦਾ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਧਾਲੀਵਾਲ, ਭੁੱਲਰ)-ਵਿਧਾਨ ਸਭਾ ਹਲਕਾ ਸੁਨਾਮ ਅਧੀਨ ਪੈਂਦੇ ਪਿੰਡ ਚੱਠੇ ਸੇਖਵਾਂ ਦੇ ਜੰਮਪਲ ਡਾ: ਅੰਮਿ੍ਤ ਸਿੰਘ, ਜੋ ਕਿ ਅਮਰੀਕਾ 'ਚ ਰਹਿ ਕੇ ਆਪਣੀਆਂ ਸੇਵਾਵਾਂ ਦੇ ਰਹੇ ਹਨ, ਨੇ ਆਪਣੇ ਪਿੰਡ ਚੱਠੇ ਸੇਖਵਾਂ ਦੇ ਕਿਸਾਨ ਭਰਾਵਾਂ ਨੂੰ ...

ਪੂਰੀ ਖ਼ਬਰ »

ਸੰਗਰੂਰ ਦੇ 17 ਸੈਕਟਰ 'ਚ ਮੋਟਰਸਾਈਕਲਾਂ 'ਤੇ ਘੁੰਮਦੇ ਮਨਚਲੇ ਬਣੇ ਸਮੱਸਿਆ

ਸੰਗਰੂਰ, 3 ਦਸੰਬਰ (ਅਮਨਦੀਪ ਸਿੰਘ ਬਿੱਟਾ)-ਗੁਰੂ ਨਾਨਕ ਕਾਲੋਨੀ 'ਚ ਅਮਨ ਕਾਨੂੰਨ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਕਲੋਨੀ ਦੇ ਪਤਵੰਤਿਆਂ ਦੀ ਭਰਵੀਂ ਮੀਟਿੰਗ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਦੀ ਰਹਿਨੁਮਾਈ ਹੇਠ ਥਾਣਾ ਸਿਟੀ ਦੇ ...

ਪੂਰੀ ਖ਼ਬਰ »

ਬਾਦਲ ਵਲੋਂ ਪਦਮ ਵਿਭੂਸ਼ਣ ਨੂੰ ਵਾਪਸ ਕਰ ਕੇ ਕੇਂਦਰ ਵਿਰੁੱਧ ਜਤਾਇਆ ਰੋਸ ਇਤਿਹਾਸਕ-ਖਡਿਆਲ

ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਧਾਲੀਵਾਲ, ਭੁੱਲਰ)-ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਵਲੋਂ ਪਦਮ ਵਿਭੂਸ਼ਣ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਸੰਗਰੂਰ, 3 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਦਿੱਲੀ-ਕੱਟੜਾ ਐਕਸਪ੍ਰੈੱਸ ਲਈ ਜ਼ਮੀਨ ਦੇਣ ਤੋਂ ਨਾਂਹ

ਧੂਰੀ, 3 ਦਸੰਬਰ (ਸੰਜੇ ਲਹਿਰੀ)-ਦਿੱਲੀ-ਕੱਟੜਾ ਐਕਸਪੈੱ੍ਰਸ ਸੰਘਰਸ਼ ਕਮੇਟੀ ਦੇ ਬੈਨਰ ਹੇਠ ਇਕੱਠੇ ਹੋਏ ਕਿਸਾਨਾਂ ਦਾ ਇਕ ਵਫ਼ਦ ਅਕਾਲੀ ਆਗੂ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਅੰਤਿ੍ਗ ਕਮੇਟੀ ਮੈਂਬਰ ਐਸ. ਜੀ. ਪੀ. ਸੀ. ਨੂੰ ਮਿਲਿਆ ਤੇ ਆਪਣੀਆਂ ਮੁਸ਼ਕਿਲਾਂ ਬਾਰੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮਸਤੂਆਣਾ ਸਾਹਿਬ, 3 ਨਵੰਬਰ (ਦਮਦਮੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਸਮੂਹ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਿਧਾਨਾ ਸਾਹਿਬ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵਲੋਂ ਵਿਰਕ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 3 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਅਨੋਖ਼ ਸਿੰਘ ਵਿਰਕ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ 'ਚ ਸੀਨੀਅਰ ਸਿਟੀਜ਼ਨ ਵੈੱਲਫੇਅਰ ...

ਪੂਰੀ ਖ਼ਬਰ »

ਲੁਟੇਰੇ 62 ਸਾਲਾ ਔਰਤ ਦੇ ਕੰਨ 'ਚੋਂ ਝਪਟ ਕੇ ਲੈ ਗਏ ਸੋਨੇ ਦੀ ਵਾਲੀ

ਮੰਡੀ ਕਿੱਲਿਆਂਵਾਲੀ, 3 ਦਸੰਬਰ (ਇਕਬਾਲ ਸਿੰਘ ਸ਼ਾਂਤ)-ਵਜੂਦ ਦੀ ਲੜਾਈ 'ਚ ਕਿਸਾਨ ਦਿੱਲੀ ਨੂੰ ਘੇਰੀ ਬੈਠੇ ਹਨ | ਇੱਧਰ ਲੁਟੇਰੇ ਪਿੰਡਾਂ ਵਿਚ ਕਿਸਾਨ-ਮਜ਼ਦੂਰ ਪਰਿਵਾਰਾਂ ਨੂੰ ਲੁੱਟਣ ਨੂੰ ਘਰਾਂ 'ਚ ਵੜਨ ਲੱਗੇ ਹਨ | ਪਿੰਡ ਮਹਿਣਾ ਵਿਖੇ ਦੋ ਮੋਟਰਸਾਇਕਲ ਲੁਟੇਰੇ ...

ਪੂਰੀ ਖ਼ਬਰ »

ਕੋਵਿਡ ਨਿਯਮਾਂ ਕਾਰਨ ਦਿੱਲੀ ਤੇ ਹਰਿਦੁਆਰ ਜਾਣ ਵਾਲੀਆਂ ਰੇਲਾਂ ਨੂੰ ਨਹੀਂ ਮਿਲ ਰਹੇ ਯਾਤਰੀ

ਮਲੋਟ, 3 ਦਸੰਬਰ (ਪਾਟਿਲ)-ਬੀਤੇ ਦਿਨੀਂ ਭਾਰਤੀ ਰੇਲਵੇ ਨੇ ਭਾਵੇਂ ਮਲੋਟ ਤੋਂ 2 ਰੇਲਾਂ ਦੀ ਠਹਿਰਾਅ ਕਰਦਿਆਂ ਸ੍ਰੀ ਗੰਗਾਨਗਰ ਤੋਂ ਦਿੱਲੀ ਹਰਿਦੁਆਰ ਜਾਣ ਵਾਲੀਆਂ ਰੇਲਾਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਕੋਰੋਨਾ ਕਰਕੇ ਸਰਕਾਰ ਵਲੋਂ ਲਾਈਆਂ ਪਾਬੰਦੀਆਂ ਕਰਕੇ ਕਈ ਹੋਰ ...

ਪੂਰੀ ਖ਼ਬਰ »

ਲੋਕ ਲਹਿਰ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ-ਡਿੰਪੀ ਢਿੱਲੋਂ

ਗਿੱਦੜਬਾਹਾ, 3 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਨਿਊ ਦੀਪ ਬੱਸ ਸਰਵਿਸ ਦੇ ਮਾਲਕ ਅਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਟਿੱਕਰੀ ਬਾਰਡਰ ਸਮੇਤ ਕਿਸਾਨ ਧਰਨਿਆਂ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਇਕਬਾਲ ਗਹਿਲ ਦਾ ਸਨਮਾਨ

ਟੱਲੇਵਾਲ, 3 ਦਸੰਬਰ (ਸੋਨੀ ਚੀਮਾ)-ਪਿੰਡ ਗਹਿਲ ਨਾਲ ਸਬੰਧਤ ਪ੍ਰਸਿੱਧ ਖਿਡਾਰੀ ਇਕਬਾਲ ਗਹਿਲ, ਜੋ ਕਿ ਬੀਤੇ ਕੱਲ੍ਹ ਜ਼ਿਲ੍ਹਾ ਜਲੰਧਰ ਦੇ ਪਿੰਡ ਥਲਾ ਫਿਲੌਰ ਵਿਖੇ ਹੋਏ ਅਕੈਡਮੀਆਂ ਦੇ ਮੈਚਾਂ 'ਚੋਂ ਬੈਸਟ ਰੇਡਰ ਰਹਿ ਕੇ ਮੋਟਰਸਾਈਕਲ ਜੇਤੂ ਰਿਹਾ, ਦਾ ਪਿੰਡ ਪਹੰੁਚਣ 'ਤੇ ...

ਪੂਰੀ ਖ਼ਬਰ »

ਨਗਰ ਕੌਾਸਲ ਭਦੌੜ ਦੀਆਂ 13 ਸੀਟਾਂ 'ਤੇ ਭਾਜਪਾ ਵਲੋਂ ਚੋਣ ਲੜੀ ਜਾਵੇਗੀ-ਹੰਡਿਆਇਆ

ਭਦੌੜ, 3 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਨਾਲੋਂ ਗੱਠਜੋੜ ਟੁੱਟਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਆਪਣਾ ਜਨ ਆਧਾਰ ਮਜ਼ਬੂਤੀ ਨਾਲ ਅੱਗੇ ਵਧਾ ਰਹੀ ਹੈ ਜਿਸ ਪ੍ਰਤੀ ਪਾਰਟੀ ਦਾ ਹਰ ਆਗੂ ਤੇ ਵਰਕਰ ਪੂਰੀ ਮਿਹਨਤ ਨਾਲ ਕੰਮ ਕਰ ਰਿਹਾ ...

ਪੂਰੀ ਖ਼ਬਰ »

ਇੰਦਰਮੋਹਣ ਸਿੰਘ ਲਖਮੀਰਵਾਲਾ ਨੂੰ ਸਦਮਾ-ਪਿਤਾ ਦਾ ਦਿਹਾਂਤ

ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਭੁੱਲਰ, ਧਾਲੀਵਾਲ)-ਨੇੜਲੇ ਪਿੰਡ ਲਖਮੀਰਵਾਲਾ ਦੇ ਨਾਮਵਰ ਧਾਲੀਵਾਲ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਇੰਦਰਮੋਹਣ ਸਿੰਘ ਲਖਮੀਰਵਾਲਾ ਦੇ ਪਿਤਾ ਤੇ ...

ਪੂਰੀ ਖ਼ਬਰ »

ਢੀਂਡਸਾ ਵਲੋਂ ਲਏ ਸਟੈਂਡ ਦੀ ਲੀਗਲ ਸੈੱਲ ਵਲੋਂ ਸ਼ਲਾਘਾ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਪਦਮ ਭੂਸ਼ਣ ਵਾਪਸ ਕਰਨ ਦੇ ਐਲਾਨ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੀ) ...

ਪੂਰੀ ਖ਼ਬਰ »

ਅਕਾਲੀ ਆਗੂ ਪ੍ਰੇਮ ਸਿੰਘ ਭੂਦਨ ਦੀ ਪਤਨੀ ਦਾ ਦਿਹਾਂਤ

ਮਲੇਰਕੋਟਲਾ, 3 ਦਸੰਬਰ (ਕੁਠਾਲਾ)-ਟਕਸਾਲੀ ਅਕਾਲੀ ਆਗੂ ਜਥੇਦਾਰ ਪੇ੍ਰਮ ਸਿੰਘ ਭੂਦਨ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਧਰਮ ਪਤਨੀ ਬੀਬੀ ਭਜਨ ਕੌਰ (72) ਦਾ ਦਿਹਾਂਤ ਹੋ ਗਿਆ | ਉਹ ਆਪਣੇ ਪਿੱਛੇ ਦੋ ਪੁੱਤਰ ਅਵਤਾਰ ਸਿੰਘ ਤੇ ਰਣਧੀਰ ਸਿੰਘ ਹੈਪੀ ...

ਪੂਰੀ ਖ਼ਬਰ »

ਬੈਟਲਡੋਰ ਬੈਡਮਿੰਟਨ ਅਕੈਡਮੀ ਦਾ 4 ਰੋਜ਼ਾ ਟੂਰਨਾਮੈਂਟ ਸਮਾਪਤ

ਮਲੇਰਕੋਟਲਾ, 3 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਸਥਾਨਕ ਬੈਟਲਡੋਰ ਬੈਡਮਿੰਟਨ ਅਕੈਡਮੀ ਵਿਖੇ ਪ੍ਰੋਫੈਸਰ ਮੁਹੰਮਦ ਜਮੀਲ ਤੇ ਕੋਚ ਅਬਦੁੱਲਾ ਜਮੀਲ ਬੈਡਮਿੰਟਨ ਦੀ ਰਹਿਨੁਮਾਈ ਹੇਠ 4 ਰੋਜ਼ਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ 'ਚ ਪੰਜਾਬ ਭਰ 'ਚੋਂ ...

ਪੂਰੀ ਖ਼ਬਰ »

ਪੰਜਾਬ ਸਿੱਖਿਆ ਵਿਭਾਗ ਵਲੋਂ ਪ੍ਰਸਿੱਧ ਪ੍ਰਾਈਵੇਟ ਸਕੂਲ ਦੀ ਐਨ. ਓ. ਸੀ. ਰੱਦ ਕਰਨ ਦੇ ਹੁਕਮ ਜਾਰੀ

ਅਹਿਮਦਗੜ੍ਹ, 3 ਦਸੰਬਰ (ਪੁਰੀ)-ਕੋਰੋਨਾ ਦੌਰਾਨ ਸ਼ਹਿਰ ਦੇ ਇਕ ਸਕੂਲੀ ਵਿਦਿਆਰਥੀ ਦੇ ਮਾਪਿਆਂ ਵਲੋਂ ਫ਼ੀਸਾਂ ਵਿਰੁੱਧ ਸਕੂਲ ਪ੍ਰਬੰਧਕਾ ਖ਼ਿਲਾਫ਼ ਵੱਡੇ ਪੱਧਰ 'ਤੇ ਵਿੱਢੀ ਮੁਹਿੰਮ ਨੂੰ ਉਸ ਸਮੇਂ ਕਾਮਯਾਬੀ ਹਾਸਿਲ ਹੋਈ | ਜਦੋਂ ਪੰਜਾਬ ਸਿੱਖਿਆ ਵਿਭਾਗ ਵਲੋਂ ਜਾਰੀ ...

ਪੂਰੀ ਖ਼ਬਰ »

ਹਲਕਾ ਸੁਨਾਮ ਦੇ ਆਗੂਆਂ ਵਲੋਂ ਢੀਂਡਸਾ ਦੇ ਪਦਮ ਭੂਸ਼ਣ ਐਵਾਰਡ ਮੋੜਨ ਦੇ ਫ਼ੈਸਲੇ ਦਾ ਸਵਾਗਤ

ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਭੁੱਲਰ, ਧਾਲੀਵਾਲ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੰਸਥਾਪਕ ਤੇ ਮੈਂਬਰ ਰਾਜ ਸਭਾ ਵਲੋਂ ਉਨ੍ਹਾਂ ਨੂੰ ਮਿਲਿਆ ਪਦਮ ਭੂਸ਼ਨ ...

ਪੂਰੀ ਖ਼ਬਰ »

ਦਾਮਨ ਥਿੰਦ ਬਾਜਵਾ ਨੂੰ ਹਿਮਾਚਲ ਯੂਥ ਕਾਂਗਰਸ ਦਾ ਪ੍ਰਭਾਰੀ ਬਣਾਉਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਚੀਮਾ ਮੰਡੀ, 3 ਦਸੰਬਰ (ਦਲਜੀਤ ਸਿੰਘ ਮੱਕੜ)-ਸੁਨਾਮ ਹਲਕੇ ਦੇ ਕਾਂਗਰਸ ਦੇ ਹਲਕਾ ਇੰਚਾਰਜ ਤੇ ਨੈਸ਼ਨਲ ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੂੰ ਕਾਂਗਰਸ ਹਾਈ ਕਮਾਂਡ ਵਲੋਂ ਹਿਮਾਚਲ ਪ੍ਰਦੇਸ਼ ਦੀ ਯੂਥ ਕਾਂਗਰਸ ਦਾ ਲਗਾਤਾਰ ਦੂਜੀ ਵਾਰ ...

ਪੂਰੀ ਖ਼ਬਰ »

ਸ਼ਹੀਦ ਸੁਰਜੀਤ ਸਿੰਘ ਦੀ 49ਵੀਂ ਬਰਸੀ ਮਨਾਈ

ਛਾਜਲੀ, 3 ਦਸੰਬਰ (ਕੁਲਵਿੰਦਰ ਸਿੰਘ ਰਿੰਕਾ)-ਪਿੰਡ ਸੰਗਤੀਵਾਲਾ ਵਿਖੇ ਸ਼ਹੀਦ ਸੁਰਜੀਤ ਸਿੰਘ ਦੀ 49ਵੀਂ ਬਰਸੀ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਮਾਤਾ ਜਲ ਕੋਰ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਿੱਖੀ ਪ੍ਰਚਾਰ ਲਈ ਵੰਡੀਆਂ ਕਿਤਾਬਾਂ

ਜਖੇਪਲ, 3 ਦਸੰਬਰ (ਮੇਜਰ ਸਿੰਘ ਸਿੱਧੂ)-ਪਿੰਡ ਜਖੇਪਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਪ੍ਰਕਾਸ਼ ਪੁਰਬ ਦੇ ਸਬੰਧ 'ਚ ਅੱਜ ਦੀ ਨਵੀਂ ਪੀੜੀ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੀ ਗਈ ਪ੍ਰਚਾਰਕ ਸਮਗਰੀ ...

ਪੂਰੀ ਖ਼ਬਰ »

ਵਿਰਾਸਤ-ਏ-ਸਭਾ ਸਰੌਦ ਵਿਖੇ ਕੱਲ੍ਹ ਤੋਂ

ਅਮਰਗੜ੍ਹ, 3 ਦਸੰਬਰ (ਸੁਖਜਿੰਦਰ ਸਿੰਘ ਝੱਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਰਾਸਤ ਏ ਸਭਾ ਪਿੰਡ ਸਰੌਦ ਵਿਖੇ 5-6 ਦਸੰਬਰ ਨੂੰ ਕਰਵਾਈ ਜਾ ਰਹੀ ਹੈ, ਜਿਸ ਦੀਆਂ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਇਸ ਸਬੰਧੀ ਪੰਥ ਰਤਨ ...

ਪੂਰੀ ਖ਼ਬਰ »

ਭਲਕੇ ਜ਼ਿਲ੍ਹੇ 'ਚ ਥਾਂ-ਥਾਂ ਫੂਕੇ ਜਾਣਗੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਦਿੱਲੀ ਅੰਦੋਲਨ 'ਚੋਂ ਸੰਗਰੂਰ ਪਰਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਮੰਗਵਾਲ ਨੇ ਦੱਸਿਆ ਹੈ ਕਿ ਦਿੱਲੀ 'ਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਵਿਚ ਪੂਰਾ ਜੋਸ਼ ...

ਪੂਰੀ ਖ਼ਬਰ »

ਬਾਬਾ ਭਰਪੂਰ ਸਿੰਘ ਸਿੱਧੂ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਮਸਤੂਆਣਾ ਸਾਹਿਬ, 3 ਦਸੰਬਰ (ਦਮਦਮੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਵਿਖੇ ਪਿ੍ੰਸੀਪਲ ਸ਼ਸ਼ੀ ਗੁਪਤਾ ਦੀ ਨਿਗਰਾਨੀ ਹੇਠ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਸਕੂਲ 'ਚ ਚਾਰ ਕਮਰੇ ਤੇ ...

ਪੂਰੀ ਖ਼ਬਰ »

ਬੀਬੀ ਢੀਂਡਸਾ ਨੇ ਕੀਤਾ ਦੁੱਖ ਸਾਂਝਾ

ਲੌਾਗੋਵਾਲ, 3 ਦਸੰਬਰ (ਵਿਨੋਦ)-ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਧਰਮ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਪਿੰਡ ਸ਼ੇਰੋਂ ਵਿਖੇ ਪਿਛਲੇ ਦਿਨਾਂ ਦੌਰਾਨ ਅਕਾਲ ਚਲਾਣਾ ਕਰ ਗਏ ਵਿਅਕਤੀਆਂ ਦੇ ਘਰਾਂ 'ਚ ...

ਪੂਰੀ ਖ਼ਬਰ »

ਅਜੀਤ ਨਰਸਿੰਗ ਇੰਸਟੀਚਿਊਟ ਨੇ ਮਾਰੀਆਂ ਮੱਲਾਂ

ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਰੁਪਿੰਦਰ ਸਿੰਘ ਸੱਗੂ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਪੋਸਟ ਬੇਸਿਕ ਬੀ. ਐਸ. ਸੀ. ਨਰਸਿੰਗ ਭਾਗ ਦੂਜੇ ਸਾਲ ਦਾ ਨਤੀਜਾ ...

ਪੂਰੀ ਖ਼ਬਰ »

ਗੁਪਤਾ ਪਰਿਵਾਰ ਨੂੰ ਸਦਮਾ, ਕੈਨੇਡਾ ਰਹਿੰਦੇ ਬੇਟੇ ਦੀ ਮੌਤ

ਅਹਿਮਦਗੜ੍ਹ, 3 ਦਸੰਬਰ (ਸੋਢੀ)-ਅਹਿਮਦਗੜ੍ਹ ਦੇ ਗੁਪਤਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦਾ ਕੈਨੇਡਾ ਵਿਚ ਰਹਿੰਦਾ ਛੋਟਾ ਪੁੱਤਰ ਮਨਦੀਪ ਉਰਫ਼ ਮੋਨੂੰ ਗੁਪਤਾ (35) ਪੁੱਤਰ ਸਵ: ਰਾਜ ਕੁਮਾਰ ਗੁਪਤਾ ਬੀਤੇ ਦਿਨੀਂ ਕੈਨੇਡਾ ਦੇ ਸ਼ਹਿਰ ਮਿਸੀਸਾਗਾ ...

ਪੂਰੀ ਖ਼ਬਰ »

ਅਮਰ ਕੁਟੀਆ ਵਿਖੇ ਮਨਾਈ ਮਹਾਤਮਾ ਸੰਤਪੁਰੀ ਦੀ ਬਰਸੀ

ਅਮਰਗੜ੍ਹ, 3 ਦਸੰਬਰ (ਸੁਖਜਿੰਦਰ ਸਿੰਘ ਝੱਲ, ਜਤਿੰਦਰ ਮੰਨਵੀ)-ਸ੍ਰੀ ਗੁਰੂ ਗ੍ਰੰਥ ਦੀ ਛਤਰ ਛਾਇਆ ਹੇਠ ਅਮਰ ਕੁਟੀਆ ਪਿੰਡ ਮੂਲਾਬੱਧਾ ਵਿਖੇ ਮੁੱਖ ਸੇਵਾਦਾਰ ਬਾਬਾ ਦਾਰਾ ਸਿੰਘ ਦੀ ਯੋਗ ਅਗਵਾਈ ਹੇਠ ਮਹਾਤਮਾ ਸੰਤਪੁਰੀ ਦੀ 32ਵੀਂ ਬਰਸੀ ਸ਼ਰਧਾ ਸਹਿਤ ਮਨਾਈ ਗਈ | ਇਸ ਸਮੇਂ ...

ਪੂਰੀ ਖ਼ਬਰ »

ਮਾਝੀ ਦੇ ਟੋਲ ਪਲਾਜ਼ਾ 'ਤੇ ਲੱਗਿਆ ਧਰਨਾ 65ਵੇਂ ਦਿਨ 'ਚ ਦਾਖ਼ਲ

ਭਵਾਨੀਗੜ੍ਹ, 3 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਮਾਝੀ ਦੇ ਟੋਲ ਪਲਾਜ਼ਾ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਕਿਸਾਨਾਂ ਵਲੋਂ ਲਗਾਏ ਰੋਸ ਧਰਨੇ ਦੌਰਾਨ 65ਵੇਂ ਦਿਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਯੂਨੀਅਨ ਦੇ ਇਕਾਈ ਪ੍ਰਧਾਨ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਢੀਂਡਸਾ ਦੇ ਫ਼ੈਸਲੇ ਦੀ ਸ਼ਲਾਘਾ

ਮਲੇਰਕੋਟਲਾ, 3 ਦਸੰਬਰ (ਕੁਠਾਲਾ)-ਕੇਂਦਰੀ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਕੇਂਦਰੀ ਹਕੂਮਤ ਖ਼ਿਲਾਫ਼ ਲਗਾਏ ਦਿੱਲੀ ਮੋਰਚੇ ਪ੍ਰਤੀ ਕੇਂਦਰ ਸਰਕਾਰ ਦੀ ਘਟੀਆਂ ਪਹੁੰਚ ਤੋਂ ਖ਼ਫ਼ਾ ਹੋ ਕੇ ਸ਼ੋ੍ਰਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਤੇ ਸਾਬਕਾ ...

ਪੂਰੀ ਖ਼ਬਰ »

ਕੈਨੇਡਾ ਦੇ ਰੁਖ ਕਾਰਨ ਵਿਦਿਆਰਥੀ ਵੀਜ਼ੇ ਮਿਲਣ ਦੀ ਸੰਭਾਵਨਾ ਵਧੀ-ਸੁਖਵਿੰਦਰ ਸਿੰਘ

ਸੰਗਰੂਰ, 3 ਦਸੰਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਕਿਹਾ ਕਿ ਤਾਲਾਬੰਦੀ ਪਿਛੋਂ ਨੌਜਵਾਨਾਂ 'ਚ ਵਿਦੇਸ਼ ਜਾਣ ਦੀ ਚਾਹਤ ਬੇਹੱਦ ਵਧੀ ਹੈ ਤੇ ਵਿਦਿਆਰਥੀਆਂ ਦੀ ਮੰਗ ਨੂੰ ਧਿਆਨ 'ਚ ਰੱਖਦਿਆਂ 10 ਦਸੰਬਰ ਤੋਂ ਤਿੰਨ ਨਵੇਂ ...

ਪੂਰੀ ਖ਼ਬਰ »

ਜਾਂਚ ਕੈਂਪ ਲਗਾਇਆ

ਅਹਿਮਦਗੜ੍ਹ, 3 ਦਸੰਬਰ (ਸੋਢੀ)-ਸਥਾਨਕ ਦਹਿਲੀਜ਼ ਰੋਡ ਸਥਿਤ ਸੂਦ ਮਲਟੀ ਸਪੈਸ਼ਲਿਟੀ ਹਸਪਤਾਲ ਵਲੋਂ ਦਿਮਾਗ਼ੀ ਬਿਮਾਰੀਆਂ ਨਾਲ ਪੀੜਿਤ ਮਰੀਜ਼ਾ ਦੀ ਮੁਫ਼ਤ ਜਾਂਚ ਦਾ ਕੈਪ ਲਾਇਆ ਗਿਆ | ਹਸਪਤਾਲ ਦੇ ਐਮ. ਡੀ. ਰਾਮ ਸਰੂਪ ਸੂਦ ਦੀ ਅਗਵਾਈ ਹੇਠ ਲਾਏ ਮੁਫ਼ਤ ਜਾਂਚ ਕੈਪ ਦੌਰਾਨ ...

ਪੂਰੀ ਖ਼ਬਰ »

ਲੱਗੀਆਂ ਸੱਟਾਂ ਦੇ ਬਾਵਜੂਦ ਦਿੱਲੀ ਸੰਘਰਸ਼ 'ਚ ਡਟੇ ਹੋਏ ਹਨ ਕਿਸਾਨ

ਭਵਾਨੀਗੜ੍ਹ, 3 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿਖੇ 26 ਨਵੰਬਰ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰ 'ਤੇ ਸੰਘਰਸ਼ ਕਰ ਰਹੇ ਸਥਾਨਕ ਇਲਾਕੇ 'ਚੋਂ ਗਏ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਿਤ ...

ਪੂਰੀ ਖ਼ਬਰ »

ਤੁਸੀਂ ਦਿੱਲੀ ਸਾਂਭੋ, ਅਸੀਂ ਪਿੰਡ ਸਾਂਭਾਂਗੇ

ਸ਼ੇਰਪੁਰ, (ਦਰਸ਼ਨ ਸਿੰਘ ਖੇੜੀ)-ਕੇਂਦਰ ਵਲੋਂ ਪਾਸ ਕੀਤੇ ਕਾਲੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਸਬੰਧੀ ਯੁਵਕ ਸੇਵਾਵਾਂ ਕਲੱਬ (ਖੇੜੀ ਕਲਾਂ) ਨੇ ਇਲਾਕੇ ਦੇ ਸਮੂਹ ...

ਪੂਰੀ ਖ਼ਬਰ »

ਸੰਗਰੂਰ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਧਰਨੇ ਜਾਰੀ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਵਿੱਢੇ ਸੰਘਰਸ਼ ਤਹਿਤ ਬੇਸ਼ੱਕ ਜ਼ਿਲ੍ਹੇ ਤੋਂ ਹਜ਼ਾਰਾਂ ਕਿਸਾਨ ਦਿੱਲੀ ਅੰਦੋਲਨ 'ਚ ਸ਼ਾਮਿਲ ਹਨ ਪਰ ਜ਼ਿਲ੍ਹੇ ਵਿਚ ਵੱਖ-ਵੱਖ 13 ਥਾਵਾਂ 'ਤੇ ਚਲ ਰਹੇ ਧਰਨਿਆਂ 'ਚ ਵੀ ਕਿਸਾਨ ਅਤੇ ਕਿਸਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX