ਬੀਜਾ, 3 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਕੇਂਦਰ ਸਰਕਾਰ ਵਲੋਂ ਕਿਸਾਨਾਂ ਅਤੇ ਮਜ਼ਦੂਰ ਦੇ ਖ਼ਿਲਾਫ਼ ਪਾਸ ਕੀਤੇ ਤਿੰਨ ਆਰਡੀਨੈਂਸਾਂ ਬਿੱਲ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਭਾਰਤੀ ਕਿਸਾਨ ਯੂਨੀਅਨ ਤੇ ਮਜ਼ਦੂਰ ਯੂਨੀਅਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਤੇ ਤਿੰਨ ਪਾਸ ਕੀਤੇ ਗਏ ਆਰਡੀਨੈਂਸ ਕਾਲ਼ੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਭਾਰਤੀ ਕਿਸਾਨ ਯੂਨੀਅਨ ਵਲੋਂ ਦੇਸ਼ ਦੀ ਰਾਜਧਾਨੀ ਨੂੰ ਘੇਰਨ ਦਾ ਫ਼ੈਸਲਾ ਕੀਤਾ ਹੋਇਆ ਹੈ | ਇਸੇ ਤਹਿਤ ਪਿੰਡ ਭੌਰਲਾ ਦੇ ਬਾਬਾ ਲਾਲ ਸਿੰਘ ਸੇਵਾ ਸੁਸਾਇਟੀ ਸਮੂਹ ਮੈਂਬਰ ਵਲੋਂ ਤੇ ਸਮੂਹ ਨਗਰ ਨਿਵਾਸੀਆਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਭਾਰਤੀ ਕਿਸਾਨ ਯੂਨੀਅਨ ਤੇ ਮਜ਼ਦੂਰ ਜਥੇਬੰਦੀਆਂ ਪੰਜਾਬ ਭਰ ਦੇ ਕਿਸਾਨਾਂ ਵਾਸਤੇ ਲੰਗਰ ਤਿਆਰ ਕਰਕੇ ਤਿੰਨ ਟਰੱਕ ਭਰ ਕੇ ਦਿੱਲੀ ਵਿਖੇ ਭੇਜੇ ਗਏ | ਇਸ ਸਮੇਂ ਸਮਾਜ ਸੇਵੀ ਪ੍ਰੇਮ ਸਿੰਘ ਮਠਾੜੂ ਤੇ ਸਾਬਕਾ ਸਰਪੰਚ ਪਰਗਟ ਸਿੰਘ ਭੌਰਲਾ ਨੇ ਦੱਸਿਆ ਕਿ ਜਦੋਂ ਤੱਕ ਕੇਂਦਰ ਸਰਕਾਰ ਵਲੋਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨਾਂ ਦੇ ਚੱਲ ਰਹੇ ਦਿੱਲੀ ਵਿਖੇ ਧਰਨੇ ਵਿਚ ਗੁਰੂ ਦੇ ਲੰਗਰਾਂ ਦੀ ਸੇਵਾ ਜਾਰੀ ਰਹੇਗੀ | ਇਸ ਮੌਕੇ ਸਾਬਕਾ ਪ੍ਰਧਾਨ ਅੰਮਿ੍ਤਪਾਲ ਸਿੰਘ ਮਠਾੜੂ, ਯੂਥ ਆਗੂ ਬਲਜੀਤ ਸਿੰਘ ਰਾਏ ਮੰਜਾਲੀ ਕਲਾਂ, ਕਲਦੀਪ ਸਿੰਘ, ਭੁਪਿੰਦਰ ਸਿੰਘ ਸੋਨੀ ਮਠਾੜੂ, ਰਣਜੋਧ ਸਿੰਘ ਰੁਪਾਲੋਂ, ਜਸਪ੍ਰੀਤ ਸਿੰਘ, ਕਰਨੈਲ ਸਿੰਘ, ਜਸ਼ਮਨ ਸਿੰਘ, ਸੁਖਵਿੰਦਰ ਸਿੰਘ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਦੋਰਾਹਾ, 3 ਦਸੰਬਰ (ਮਨਜੀਤ ਸਿੰਘ ਗਿੱਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ) ਲੁਧਿਆਣਾ ਰਾਜਿੰਦਰ ਕੌਰ ਨੂੰ ਡੀ. ਈ. ਓ. (ਸੈਕੰਡਰੀ) ਦੀ ਖ਼ਾਲੀ ਹੋਈ ਅਸਾਮੀ ਦਾ ਚਾਰਜ ਵੀ ਵਿਭਾਗ ਵਲੋਂ ਦੇ ਦਿੱਤਾ ਗਿਆ ਹੈ | ਵਰਨਣਯੋਗ ਹੈ ਕਿ ਡੀ. ਈ. ਓ. (ਸ) ਸਵਰਨਜੀਤ ਕੌਰ 30 ਨਵੰਬਰ ਨੂੰ ...
ਮਲੌਦ, 3 ਦਸੰਬਰ (ਸਹਾਰਨ ਮਾਜਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਦੀਆਂ ਖ਼ੁਸ਼ੀਆਂ ਵਿਚ ਸੰਤ ਬਾਬਾ ਬੇਅੰਤ ਸਿੰਘ ਲੰਗਰਾਂ ਵਾਲੇ ਅਤੇ ਸੰਤ ਬਾਬਾ ਸੁਖਦੇਵ ਸਿੰਘ ਬੇਰ ਕਲਾਂ ਕਾਰ ਸੇਵਾ ਵਾਲਿਆਂ ਵਲੋਂ ਅਮਰ ਸ਼ਹੀਦ ਬਾਬਾ ਸ਼ੀਹਾਂ ਸਿੰਘ ਗਿੱਲ ...
ਮਲੌਦ/ਪਾਇਲ, 3 ਦਸੰਬਰ (ਚਾਪੜਾ/ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਯੁਵਕ ਸੇਵਾਵਾਂ ਬੋਰਡ ਪੰਜਾਬ ਦੇ ਚੇਅਰਮੈਨ ਰਹੇ ਪ੍ਰੋ: ਭੁਪਿੰਦਰ ਸਿੰਘ ਚੀਮਾ ਨੇ ਨਗਰ ਕੌਾਸਲ ਚੋਣਾਂ ਪਾਇਲ ਨੂੰ ਮੁੱਖ ਰੱਖ ਕੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਸਿਆਸੀ ...
ਖੰਨਾ, 3 ਦਸੰਬਰ (ਹਰਜਿੰਦਰ ਸਿੰਘ ਲਾਲ)- ਪੰਥਕ ਵਿਚਾਰ-ਧਾਰਾ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਅਸਲ ਅਕਾਲੀ ਮੁਹਾਂਦਰਾ ਕਾਇਮ ਕਰਨ ਲਈ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਬਣੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ...
ਮਲੌਦ, 3 ਦਸੰਬਰ (ਸਹਾਰਨ ਮਾਜਰਾ)-ਨੌਜਵਾਨ ਭਾਰਤ ਸਭਾ, ਅਵਾਮੀ ਰੰਗ ਮੰਚ (ਪਲਸ ਮੰਚ) ਸਿਹੋੜਾ ਵਲੋਂ ਭਾਰਤੀ ਕਿਸਾਨ ਯੂਨੀਅਨ ਬਲਾਕ ਡੇਹਲੋਂ ਦੇ ਪ੍ਰਧਾਨ ਕਾਮਰੇਡ ਸਰੂਪ ਸਿੰਘ ਪੰਧੇਰ ਸਹਾਰਨ ਮਾਜਰਾ ਦੀ ਕਹਿਣੀ ਅਤੇ ਕਰਨੀ ਨੂੰ ਸੂਹੀ ਸਲਾਮ ਕਰਦਿਆਂ ਕਿਹਾ ਕਿ ਬਾਪੂ ਸਰੂਪ ...
ਦੋਰਾਹਾ, 3 ਦਸੰਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-220 ਕੇ. ਵੀ. ਸਬ ਸਟੇਸ਼ਨ ਦੋਰਾਹਾ ਤੋਂ ਚੱਲਦੇ ਸ਼ਹਿਰੀ ਫੀਡਰ ਦੋਰਾਹਾ 'ਤੇ ਜ਼ਰੂਰੀ ਮੁਰੰਮਤ ਕਾਰਨ 4 ਦਸੰਬਰ ਨੂੰ ਸਵੇਰੇ 9 ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ | ਸਹਾਇਕ ਕਾਰਜਕਾਰੀ ਇੰਜੀਨੀਅਰ ...
ਦੋਰਾਹਾ, 3 ਦਸੰਬਰ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਮੁਕਾਬਲਾ ਦੋ ਭਾਗਾਂ ਵਿਚ (ਪੰਜਾਬੀ ਤੇ ਅੰਗਰੇਜ਼ੀ ਭਾਸ਼ਾ) ਆਨਲਾਈਨ ਕਰਵਾਇਆ ਗਿਆ | ਪਹਿਲੇ ਭਾਗ ਵਿਚ ਜਮਾਤ ਛੇਵੀਂ ਤੋਂ ਅੱਠਵੀਂ ਅਤੇ ...
ਸੁਖਵੰਤ ਸਿੰਘ ਗਿੱਲ 98146-68812
ਮਾਛੀਵਾੜਾ ਸਾਹਿਬ - ਮਾਛੀਵਾੜਾ ਦੇ ਰੋਪੜ ਰੋਡ 'ਤੇ ਸਦੀਆਂ ਪਹਿਲਾਂ ਵਸੇ ਪਿੰਡ ਸ਼ੇਰੀਆਂ ਨੂੰ ਸੱਤਵੇਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ | ਪਿੰਡ ਵਾਸੀਆਂ ਮੁਤਾਬਿਕ ਜਦੋਂ ਗੁਰੂ ਹਰਿ ਰਾਇ ਜੀ ਆਪਣੇ ...
ਮਲੌਦ, 3 ਦਸੰਬਰ (ਨਿਜ਼ਾਮਪੁਰ/ਚਾਪੜਾ)-ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਸਬੰਧੀ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਬਲਾਕ ਪੰਚਾਇਤ ਸੰਮਤੀ ਦਫ਼ਤਰ ਮਲੌਦ ਵਿਖੇ ਬੀ. ਡੀ. ਪੀ. ਓ. ਨਵਦੀਪ ਜੋਸ਼ੀ, ਚੇਅਰਪਰਸਨ ਬਲਜੀਤ ਕੌਰ ਸੋਹੀਆਂ ਤੇ ਉਪ-ਚੇਅਰਮੈਨ ...
ਗੁਰਦਾਸਪੁਰ, 3 ਦਸੰਬਰ (ਆਰਿਫ਼)- ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਾਇੰਟ ਫੋਰਮ ਪੰਜਾਬ ਨੇ ਸਰਵਸੰਮਤੀ ਨਾਲ ਫ਼ੈਸਲਾ ਕਰਕੇ ਕਿਸਾਨ ...
ਸਾਹਨੇਵਾਲ, 3 ਦਸੰਬਰ (ਅਮਰਜੀਤ ਸਿੰਘ ਮੰਗਲੀ) - ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੀ ਵਾਰਡ 28 ਵਿਚ ਗੋਬਿੰਦਗੜ੍ਹ ਤੋਂ ਲੈ ਕੇ ਪਿੱਪਲ ਚੌਕ ਤੱਕ ਬੰਨ੍ਹਣ ਵਾਲੀ ਸੜਕ 1.7 ਕਿੱਲੋਮੀਟਰ 3 ਕਰੋੜ 2ਲੱਖ ਦੀ ਲਾਗਤ ਨਾਲ ਆਰ.ਸੀ.ਸੀ. ਸੜਕ ਦੇ ਵਿਕਾਸ ਕਾਰਜਾਂ ਦਾ ਉਦਘਾਟਨ ...
ਖੰਨਾ, 3 ਦਸੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਦੇ ਦਿੱਲੀ ਚਲੋ ਦੇ ਪ੍ਰੋਗਰਾਮ ਦਾ ਖੰਨਾ ਇਲਾਕੇ ਵਿਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ¢ ਭਾਵੇਂ ਕਿ 26 ਨਵੰਬਰ ਤੇ 27 ਨਵੰਬਰ ਨੂੰ ਭਾਰੀ ਗਿਣਤੀ ਵਿਚ ਕਿਸਾਨ ਟਰੱਕ ਟਰਾਲੀਆਂ ਰਾਹੀਂ ਖੰਨਾ ਤੋਂ ਦਿੱਲੀ ...
ਮਲੌਦ, 3 ਦਸੰਬਰ (ਸਹਾਰਨ ਮਾਜਰਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਦੇ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋ ਜਾਣੀ ਜਾਂਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਾ ਤੀਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਸਵਾਗਤ ਕਰਦਿਆ ...
ਮਲੌਦ, 3 ਦਸੰਬਰ (ਸਹਾਰਨ ਮਾਜਰਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਦੇ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋ ਜਾਣੀ ਜਾਂਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਾ ਤੀਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਸਵਾਗਤ ਕਰਦਿਆ ...
ਵਿਜੀਲੈਂਸ ਦੀ ਟੀਮ ਕਿਸਾਨ ਯੂਨੀਅਨ ਦਾ ਝੰਡਾ ਲਗਾ ਛਾਪੇਮਾਰੀ ਕਰਨ ਪੁੱਜੀ ਆਪਣੀ ਕਾਰਵਾਈ ਨੂੰ ਗੁਪਤ ਰੱਖਦਿਆਂ ਵਿਜੀਲੈਂਸ ਵਿਭਾਗ ਦੀ ਟੀਮ ਆਪਣੀ ਗੱਡੀ ਉੱਪਰ ਕਿਸਾਨ ਯੂਨੀਅਨ ਦਾ ਝੰਡਾ ਲਗਾ ਕੇ ਮਾਰਕੀਟ ਕਮੇਟੀ ਦਫ਼ਤਰ ਪੁੱਜੀ ਤਾਂ ਜੋ ਉੱਥੇ ਤਾਇਨਾਤ ...
ਮਲੌਦ, 3 ਦਸੰਬਰ (ਦਿਲਬਾਗ ਸਿੰਘ ਚਾਪੜਾ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ ਰੇਖ ਹੇਠ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ¢ ਇਸ ਮੌਕੇ ...
ਅਹਿਮਦਗੜ੍ਹ, 3 ਦਸੰਬਰ (ਪੁਰੀ)-ਕੋਰੋਨਾ ਦੌਰਾਨ ਸ਼ਹਿਰ ਦੇ ਇੱਕ ਸਕੂਲੀ ਵਿਦਿਆਰਥੀ ਦੇ ਮਾਪਿਆਂ ਵਲੋਂ ਫ਼ੀਸਾਂ ਵਿਰੁੱਧ ਸਕੂਲ ਪ੍ਰਬੰਧਕਾਂ ਖ਼ਿਲਾਫ਼ ਵੱਡੇ ਪੱਧਰ 'ਤੇ ਵਿੱਢੀ ਮੁਹਿੰਮ ਨੂੰ ਅੱਜ ਉਸ ਸਮੇਂ ਕਾਮਯਾਬੀ ਹਾਸਲ ਹੋਈ | ਜਦੋਂ ਪੰਜਾਬ ਸਿੱਖਿਆ ਵਿਭਾਗ ਵਲੋਂ ...
ਅਹਿਮਦਗੜ੍ਹ, 3 ਦਸੰਬਰ (ਪੁਰੀ)-ਕੋਰੋਨਾ ਦੌਰਾਨ ਸ਼ਹਿਰ ਦੇ ਇੱਕ ਸਕੂਲੀ ਵਿਦਿਆਰਥੀ ਦੇ ਮਾਪਿਆਂ ਵਲੋਂ ਫ਼ੀਸਾਂ ਵਿਰੁੱਧ ਸਕੂਲ ਪ੍ਰਬੰਧਕਾਂ ਖ਼ਿਲਾਫ਼ ਵੱਡੇ ਪੱਧਰ 'ਤੇ ਵਿੱਢੀ ਮੁਹਿੰਮ ਨੂੰ ਅੱਜ ਉਸ ਸਮੇਂ ਕਾਮਯਾਬੀ ਹਾਸਲ ਹੋਈ | ਜਦੋਂ ਪੰਜਾਬ ਸਿੱਖਿਆ ਵਿਭਾਗ ਵਲੋਂ ...
ਰਾੜਾ ਸਾਹਿਬ, 3 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਕਰਮਸਰ (ਰਾੜਾ ਸਾਹਿਬ) ਕਸਬੇ ਦੀ ਸੰਘਣੀ ਅਤੇ ਰਿਹਾਇਸ਼ੀ ਆਬਾਦੀ ਵਿਚ ਯੋਗੀ ਮੈਡੀਕਲ ਹਾਲ ਨੂੰ ਕਥਿਤ ਤੌਰ 'ਤੇ ਸ਼ੱਕੀ ਹਾਲਾਤਾਂ 'ਚ ਅੱਗ ਲੱਗਣ ਕਾਰਨ ਸਾਮਾਨ ਸੜ ਕੇ ਸੁਆਹ ਹੋਣ ਦੀ ਖ਼ਬਰ ਮਿਲੀ ਹੈ | ਸਟੋਰ ਨੂੰ ...
ਖੰਨਾ, 3 ਦਸੰਬਰ (ਹਰਜਿੰਦਰ ਸਿੰਘ ਲਾਲ)-ਐਸ. ਡੀ. ਐਮ. ਖੰਨਾ ਹਰਬੰਸ ਸਿੰਘ ਵਲੋਂ ਅੱਜ ਵੀਰਵਾਰ ਨੂੰ ਅਚਾਨਕ ਬੀ. ਡੀ. ਪੀ. ਓ. ਦਫ਼ਤਰ ਖੰਨਾ ਦਾ ਦੌਰਾ ਕੀਤਾ ਗਿਆ | ਐਸ. ਡੀ. ਐਮ. ਨੇ ਪਹਿਲਾਂ ਪਿੰਡਾਂ 'ਚ ਚੱਲਦੇ ਵਿਕਾਸ ਕੰਮਾਂ ਬਾਰੇ ਬਲਾਕ ਸੰਮਤੀ ਚੇਅਰਮੈਨ ਸਤਨਾਮ ਸਿੰਘ ਸੋਨੀ ...
ਖੰਨਾ, 3 ਦਸੰਬਰ (ਮਨਜੀਤ ਸਿੰਘ ਧੀਮਾਨ)-ਗ਼ਲਤੀ ਨਾਲ ਚੂਹੇ ਮਾਰਨ ਵਾਲੀ ਦਵਾਈ ਖਾ ਲੈਣ ਕਾਰਨ ਇਕ ਔਰਤ ਦੀ ਹਾਲਤ ਗੰਭੀਰ ਹੋ ਗਈ | ਜਿਸ ਨੂੰ ਤੁਰੰਤ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਸਿਵਲ ਹਸਪਤਾਲ ਵਿਖੇ ਦਾਖ਼ਲ ਰਿਸ਼ਵ ਬਾਲਾ ਵਾਸੀ ਆਜ਼ਾਦ ਨਗਰ ਖੰਨਾ ...
ਡੇਹਲੋਂ, 3 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਤਿੰਨ ਕਾਨੂੰਨਾਂ ਖ਼ਿਲਾਫ਼ ਦੇਸ਼ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਨੰੂ ਘੇਰਨ ਲਈ ਜਾ ਰਹੇ ਕਿਸਾਨਾਂ ਤੇ ਹਰਿਆਣਾ ਸਰਕਾਰ ਵਲੋਂ ਕੀਤਾ ਤਸ਼ੱਦਦ ਅਤਿ ...
ਮਾਛੀਵਾੜਾ ਸਾਹਿਬ, 3 ਦਸੰਬਰ (ਸੁਖਵੰਤ ਸਿੰਘ ਗਿੱਲ) : ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਬਾਰਡਰ 'ਤੇ ਧਰਨਾ ਲਗਾ ਕੇ ਸੰਘਰਸ਼ ਕਰ ਰਹੀਆਂ ਕਿਸਾਨ ਯੂਨੀਅਨਾਂ ਦੇ ਧਰਨੇ 'ਚ ਪਿੰਡਾਂ ਤੋਂ ਕਿਸਾਨਾਂ ਦੇ ਪੁੱਜਣ ਦਾ ...
ਸਮਰਾਲਾ, 3 ਦਸੰਬਰ (ਗੋਪਾਲ ਸੋਫਤ) - ਡੀ.ਟੀ.ਐਫ. ਲੁਧਿਆਣਾ ਦੀ ਸਥਾਨਕ ਬਲਾਕ ਇਕਾਈ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਸੂਲੀਆਂ ਜਾ ਰਹੀਆਂ ਫ਼ੀਸਾਂ ਕੋਰੋਨਾ ਸੰਕਟ ਦੇ ਮੱਦੇਨਜ਼ਰ ਮੁਆਫ਼ ਕਰਾਉਣ ਸਬੰਧੀ ਮੰਗ ਪੱਤਰ ਮੁੱਖ ...
ਸਮਰਾਲਾ, 3 ਦਸੰਬਰ (ਗੋਪਾਲ ਸੋਫਤ) - ਪੱਤਰਕਾਰ ਸਵ: ਪੀ. ਐੱਸ. ਬੱਤਰਾ ਦੀ 13ਵੀਂ ਬਰਸੀ ਬੱਤਰਾ ਪਰਿਵਾਰ ਵਲੋਂ ਮਨਾਈ ਗਈ | ਇਸ ਮੌਕੇ ਉੱਘੇ ਉਦਯੋਗਪਤੀ ਅਮਰਪ੍ਰੀਤ ਸਿੰਘ ਦੂਆ ਤੇ ਉੱਘੇ ਸਮਾਜਸੇਵੀ ਸੁਖਪਾਲ ਸਿੰਘ ਸੁੱਖ ਨੇ ਬੱਤਰਾ ਨੂੰ ਯਾਦ ਕਰਦਿਆਂ ਕਿਹਾ ਕਿ ਬੱਤਰਾ ਨੇ ...
ਸਮਰਾਲਾ, 3 ਦਸੰਬਰ (ਗੋਪਾਲ ਸੋਫਤ) - ਪੱਤਰਕਾਰ ਸਵ: ਪੀ. ਐੱਸ. ਬੱਤਰਾ ਦੀ 13ਵੀਂ ਬਰਸੀ ਬੱਤਰਾ ਪਰਿਵਾਰ ਵਲੋਂ ਮਨਾਈ ਗਈ | ਇਸ ਮੌਕੇ ਉੱਘੇ ਉਦਯੋਗਪਤੀ ਅਮਰਪ੍ਰੀਤ ਸਿੰਘ ਦੂਆ ਤੇ ਉੱਘੇ ਸਮਾਜਸੇਵੀ ਸੁਖਪਾਲ ਸਿੰਘ ਸੁੱਖ ਨੇ ਬੱਤਰਾ ਨੂੰ ਯਾਦ ਕਰਦਿਆਂ ਕਿਹਾ ਕਿ ਬੱਤਰਾ ਨੇ ...
ਕੁਹਾੜਾ, 3 ਦਸੰਬਰ (ਸੰਦੀਪ ਸਿੰਘ ਕੁਹਾੜਾ) - ਪਿੰਡ ਕੁਹਾੜਾ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਥਕ ਇਕੱਤਰਤਾ ਸਮਾਗਮ 5 ਦਸੰਬਰ ਨੰੂ ਕਮਿਉਨਟੀ ਸੈਂਟਰ ਨੇੜੇ ਸ਼ਿਵ ਮੰਦਰ ਕੁਹਾੜਾ ਵਿਖੇ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ | ...
ਕੁਹਾੜਾ, 3 ਦਸੰਬਰ (ਸੰਦੀਪ ਸਿੰਘ ਕੁਹਾੜਾ) - ਪਿੰਡ ਕੁਹਾੜਾ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਥਕ ਇਕੱਤਰਤਾ ਸਮਾਗਮ 5 ਦਸੰਬਰ ਨੰੂ ਕਮਿਉਨਟੀ ਸੈਂਟਰ ਨੇੜੇ ਸ਼ਿਵ ਮੰਦਰ ਕੁਹਾੜਾ ਵਿਖੇ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ | ...
ਬੀਜਾ, 3 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਨ ਵਾਪਸ ਕਰਕੇ ਕਿਸਾਨਾਂ ਤੇ ਮਜ਼ਦੂਰ ਦੇ ਸੰਘਰਸ਼ ਦੇ ਰਾਹ 'ਤੇ ਚੱਲ ਰਹੇ ਕਿਸਾਨਾਂ ਨਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX