ਤਾਜਾ ਖ਼ਬਰਾਂ


ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  5 minutes ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  9 minutes ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  18 minutes ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  23 minutes ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  33 minutes ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  36 minutes ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  50 minutes ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  about 1 hour ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  about 1 hour ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  about 1 hour ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . .  about 1 hour ago
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . .  about 1 hour ago
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
'ਆਪ' ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  about 2 hours ago
ਜਲੰਧਰ, 6 ਮਾਰਚ- ਆਮ ਆਦਮੀ ਪਾਰਟੀ ਨੇ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ...
ਐਨ ਆਰ ਆਈ ਕਮਿਸ਼ਨ ਦੇ ਮੈਂਬਰ ਦਲਜੀਤ ਸਹੋਤਾ ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  about 2 hours ago
ਮਾਹਿਲਪੁਰ, 6 ਮਾਰਚ (ਦੀਪਕ ਅਗਨੀਹੋਤਰੀ)- ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਚਾਨਕ ਅਕਾਲ ਚਲਾਣੇ ਤੇ ਐਨ ਆਰ...
ਜਲੰਧਰ ਵਿਚ ਚੱਲੀ ਗੋਲੀ, ਇਕ ਮੌਤ
. . .  about 2 hours ago
ਜਲੰਧਰ, 6 ਮਾਰਚ - ਜਲੰਧਰ ਸਥਿਤ ਸੋਢਲ ਰੋਡ ਦੇ ਪ੍ਰੀਤ ਨਗਰ ਵਿਚ ਅੱਜ ਦੁਪਹਿਰ ਕੁੱਝ ਨੌਜਵਾਨਾਂ ਨੇ ਪੀਵੀਸੀ ਦੁਕਾਨ ਮਾਲਕ ਨੂੰ ਗੋਲੀ ਮਾਰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਇਸ ਵਾਰਦਾਤ ਵਿਚ ਇਕ ਮੌਤ ਹੋਈ ਹੈ। ਖ਼ਬਰਾਂ ਮੁਤਾਬਿਕ ਰੰਜਸ਼ ਦੇ ਚੱਲਦਿਆਂ...
ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ 153ਵੇਂ ਦਿਨ ਵੀ ਜਾਰੀ
. . .  about 2 hours ago
ਜੰਡਿਆਲਾ ਗੁਰੂ, 6 ਮਾਰਚ (ਰਣਜੀਤ ਸਿੰਘ ਜੋਸਨ)- ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)- ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਬੇਵਕਤ ਵਿਛੋੜੇ 'ਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ...
ਪੱਤਰਕਾਰ ਮੇਜਰ ਸਿੰਘ ਦੇ ਘਰ ਪਹੁੰਚੀ ਉਨ੍ਹਾਂ ਦੀ ਮ੍ਰਿਤਕ ਦੇਹ
. . .  about 2 hours ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਚੁੱਕੀ ਹੈ। ਸ਼ਾਮੀਂ 3:30 ਵਜੇ ਉਨ੍ਹਾਂ ਦੇ ਨਿਵਾਸ ਸਥਾਨ...
ਹਰਿਆਣਾ ਦੇ ਪਲਵਲ 'ਚ ਕਿਸਾਨਾਂ ਨੇ ਜਾਮ ਕੀਤਾ ਕੇ. ਐਮ. ਪੀ. ਹਾਈਵੇ
. . .  about 2 hours ago
ਪਲਵਲ, 6 ਮਾਰਚ- ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਕਿਸਾਨਾਂ ਵਲੋਂ ਹਰਿਆਣਾ ਦੇ ਪਲਵਲ 'ਚ ਕੁੰਡਲੀ-ਮਾਨੇਸਰ-ਪਲਵਲ ਭਾਵ ਕਿ...
ਮਾਛੀਵਾੜਾ 'ਚ ਕੋਰੋਨਾ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਮਾਛੀਵਾੜਾ ਸਾਹਿਬ, 6 ਮਾਰਚ (ਮਨੋਜ ਕੁਮਾਰ)- ਮਾਛੀਵਾੜਾ ਇਲਾਕੇ 'ਚ ਇਕ ਵਾਰ ਫਿਰ ਕੋਰੋਨਾ ਨੇ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਅੱਜ ਇੱਥੇ 5 ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ...
ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਜਲੰਧਰ, 6 ਮਾਰਚ- ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਇਹ ਦੋਸ਼ ਲਾਇਆ ਹੈ ਕਿ ਮੁਹੱਲੇ...
ਜਲੰਧਰ ਦੇ ਸੋਡਲ ਰੋਡ 'ਤੇ ਸਥਿਤ ਇਕ ਦੁਕਾਨ 'ਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  about 3 hours ago
ਜਲੰਧਰ, 6 ਮਾਰਚ- ਜਲੰਧਰ ਦੇ ਸੋਡਲ ਰੋਡ 'ਤੇ ਸਥਿਤ ਇਕ ਦੁਕਾਨ ਗੋਲੀ ਚੱਲਣ ਦੀ ਖ਼ਬਰ ਹੈ। ਇਹ ਗੋਲੀ ਦੁਕਾਨ ਦੇ ਇਕ ਨੌਜਵਾਨ ਲੱਗੀ ਹੈ, ਜਿਸ ਨੂੰ ਕਿ ਇਲਾਜ ਇਕ ਸ਼ਹਿਰ ਦੇ ਇਕ ਨਿੱਜੀ ਹਸਪਤਾਲ...
ਕੋਰੋਨਾ ਦੇ ਵਧਦੇ ਕੇਸਾਂ ਦੇ ਚੱਲਦਿਆਂ ਜਲੰਧਰ 'ਚ ਲੱਗੇਗਾ ਨਾਈਟ ਕਰਫ਼ਿਊ, ਡੀ. ਸੀ. ਨੇ ਦਿੱਤੇ ਹੁਕਮ
. . .  about 3 hours ago
ਜਲੰਧਰ, 6 ਮਾਰਚ- ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਆਈ. ਏ. ਐਸ. ਨੇ ਜ਼ਿਲ੍ਹੇ ਦੀ ਹਦੂਦ ਅੰਦਰ ਅੱਜ ਰਾਤ ਭਾਵ ਕਿ 6 ਮਾਰਚ ਤੋਂ ਨਾਈਟ...
ਫ਼ਿਰੋਜ਼ਪੁਰ ਪੁਲਿਸ ਨੇ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਨੂੰਹ ਅਤੇ ਭਾਣਜੇ ਸਮੇਤ ਤਿੰਨ ਕਾਬੂ
. . .  about 3 hours ago
ਫ਼ਿਰੋਜ਼ਪੁਰ, 6 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਪੁਲਿਸ ਥਾਣਾ ਸਿਟੀ ਜ਼ੀਰਾ ਅਧੀਨ ਪੈਂਦੇ ਪਿੰਡ ਠੱਠਾ ਦਲੇਰ ਸਿੰਘ ਦੀ ਵਸਨੀਕ ਅੰਗਰੇਜ਼ ਕੌਰ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਨੇ...
ਕੇਜਰੀਵਾਲ ਸਰਕਾਰ ਦਾ ਐਲਾਨ- ਦਿੱਲੀ ਦਾ ਆਪਣਾ ਹੋਵੇਗਾ ਸਿੱਖਿਆ ਬੋਰਡ
. . .  about 3 hours ago
ਨਵੀਂ ਦਿੱਲੀ, 6 ਮਾਰਚ- ਕੌਮੀ ਰਾਜਧਾਨੀ ਦਿੱਲੀ ਦਾ ਹੁਣ ਆਪਣਾ ਵੱਖਰਾ ਸਿੱਖਿਆ ਬੋਰਡ ਹੋਵੇਗਾ। ਕੇਜਰੀਵਾਲ ਸਰਕਾਰ ਨੇ ਅੱਜ 'ਦਿੱਲੀ ਬੋਰਡ ਆਫ਼ ਐਜੂਕੇਸ਼ਨ' ਦੇ ਗਠਨ ਨੂੰ ਮਨਜ਼ੂਰੀ ਦਿੱਤੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 20 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। -ਲਾਸਕੀ

ਜਲੰਧਰ

ਕੌ ਾਸਲਰਾਂ ਤੋਂ ਨਾਰਾਜ਼ ਅਫਸਰ, ਮੁਲਾਜ਼ਮ ਨਹੀਂ ਜਾਣਗੇ ਹਾਊਸ ਮੀਟਿੰਗਾਂ 'ਚ

ਸ਼ਿਵ ਸ਼ਰਮਾ
ਜਲੰਧਰ, 3 ਦਸੰਬਰ- ਨਗਰ ਨਿਗਮ ਹਾਊਸ ਵਿਚ ਕੌਾਸਲਰਾਂ ਦੀਆਂ ਕਈ ਤਿੱਖੀਆਂ ਟਿੱਪਣੀਆਂ ਤੋਂ ਨਾਰਾਜ਼ ਨਿਗਮ ਦੀ ਇੰਪਲਾਈਜ ਯੂਨੀਅਨ ਨੇ ਮੋਰਚਾ ਖੋਲਦਿਆਂ ਸਪਸ਼ਟ ਕਹਿ ਦਿੱਤਾ ਹੈ ਕਿ ਹਾਊਸ ਦੀਆਂ ਮੀਟਿੰਗਾਂ ਵਿਚ ਜਿਸ ਤਰਾਂ ਨਾਲ ਕੌਾਸਲਰ ਕਈ ਵਾਰ ਅਫਸਰਾਂ, ਮੁਲਾਜਮਾਂ ਦੀ ਬੇਇਜਤੀ ਕਰਦੇ ਹਨ ਤੇ ਉਨਾਂ ਲਈ ਨਗਰ ਨਿਗਮ ਹਾਊਸ ਦੀਆਂ ਮੀਟਿੰਗਾਂ ਵਿਚ ਆਉਣਾ ਸੰਭਵ ਨਹੀਂ ਹੈ ਜਿਸ ਕਰਕੇ ਹੁਣ ਅਗਲੀਆਂ ਮੀਟਿੰਗਾਂ ਵਿਚ ਦਰਜਾ ਦੋ ਤੋਂ ਲੈ ਕੇ ਦਰਜਾ ਚਾਰ ਤੱਕ ਦੇ ਅਫਸਰ ਅਤੇ ਮੁਲਾਜਮ ਮੀਟਿੰਗ ਵਿਚ ਗੈਰ ਹਾਜ਼ਰ ਰਹਿਣਗੇ | ਯੁਨੀਅਨ ਨੇ ਦੁਪਹਿਰ ਵੇਲੇ ਨਿਗਮ ਕਮਿਸ਼ਨ ਕਰਨੇਸ਼ ਸ਼ਰਮਾ ਨੂੰ ਮੰਗ ਪੱਤਰ ਦੇ ਕੇ ਆਪਣੇ ਫੈਸਲੇ ਤੋਂ ਜਾਣੂੰ ਕਰਵਾ ਦਿੱਤਾ ਹੈ | ਨਗਰ ਨਿਗਮ ਹਾਊਸ ਵਿਚ ਕਈ ਕੌਾਸਲਰ ਅਫਸਰਾਂ, ਮੁਲਾਜਮਾਂ 'ਤੇ ਟਿੱਪਣੀਆਂ ਕਰਦੇ ਰਹੇ ਹਨ ਪਰ ਮੰਗਲਵਾਰ ਨੂੰ ਰੈੱਡਕਰਾਸ ਭਵਨ ਵਿਚ ਹੋਈ ਮੀਟਿੰਗ ਵਿਚ ਕਈ ਅਫਸਰਾਂ, ਮੁਲਾਜਮਾਂ ਖਿਲਾਫ ਟਿੱਪਣੀਆਂ ਕਰਨ ਤੋਂ ਮੁਲਾਜਮ ਅਫਸਰ ਨਾਰਾਜ ਹੋ ਗਏ ਸਨ | ਨਗਰ ਨਿਗਮ ਇੰਪਲਾਈਜ਼ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਿੱਠੂ ਦੀ ਅਗਵਾਈ ਵਿਚ ਮੁਲਾਜਮਾਂ ਦੇ ਇਕ ਵਫਦ ਨੇ ਕਮਿਸ਼ਨਰ ਨੂੰ ਦੱਸਿਆ ਕਿ ਨਗਰ ਨਿਗਮ ਦੇ ਸਾਰੇ ਅਫਸਰ ਅਤੇ ਮੁਲਾਜਮ ਆਪਣਾ ਕੰਮ ਮਿਹਨਤ ਨਾਲ ਕਰ ਰਹੇ ਹਨ ਪਰ ਦੇਖਣ ਵਿਚ ਆਇਆ ਹੈ ਕਿ ਮੌਜੂਦਾ ਹਾਊਸ ਦੀਆਂ ਮੀਟਿੰਗਾਂ ਵਿਚ ਇਕ ਵਾਰ ਨਹੀਂ ਕਈ ਵਾਰ ਅਫਸਰਾਂ, ਮੁਲਾਜਮਾਂ ਨੂੰ ਸਟੇਜ 'ਤੇ ਸਦ ਕੇ ਮੌਕੇੇ 'ਤੇ ਹੀ ਕੁਝ ਕੌਾਸਲਰਾਂ ਵਲੋਂ ਸਵਾਲ ਉਠਾਏ ਜਾਂਦੇ ਹਨ ਅਤੇ ਜਵਾਬ ਮੰਗੇ ਜਾਂਦੇ ਹਨ | ਜਿਸ ਬਾਰੇ ਮੌਕੇ 'ਤੇ ਰਿਕਾਰਡ ਮੌਜੂਦ ਨਾ ਹੋਣ ਕਾਰਨ ਜਵਾਬ ਦੇਣਾ ਵਾਜਬ ਨਹੀਂ ਹੁੰਦਾ | ਜਿਸ 'ਤੇ ਕੌਾਸਲਰਾਂ ਵਲੋਂ ਨਗਰ ਨਿਗਮ ਅਫਸਰਾਂ, ਮੁਲਾਜਮਾਂ ਦੀ ਬੇਇਜਤੀ ਅਤੇ ਧੱਕਾਸ਼ਾਹੀ ਕੀਤੀ ਜਾਂਦੀ ਹੈ | ਜਿਸ ਤਰ੍ਹਾਂ ਨਾਲ ਪਿਛਲੀ ਮੀਟਿੰਗ 1 ਦਸੰਬਰ ਨੂੰ ਹੋਈ ਸੀ, ਉਸ ਦੌਰਾਨ ਸਟੇਜ 'ਤੇ ਆ ਕੇ ਮਾਈਕ ਖੋਹੇ ਗਏ, ਏਜੰਡਾ ਹਥੋਂ ਖੋਹਿਆ ਗਿਆ, ਪੇਪਰ ਉਡਾਏ ਗਏ ਅਤੇ ਹੁੂਟਿੰਗ ਕੀਤੀ ਗਈ | ਜਿਸ ਦਾ ਯੂਨੀਅਨ ਵਿਰੋਧ ਕਰਦੀ ਹੈ | ਯੁਨੀਅਨ ਦੇ ਪ੍ਰਧਾਨ ਮਨਦੀਪ ਸਿੰਘ ਮਿੱਠੂ ਨੇ ਦੱਸਿਆ ਕਿ ਇਹ ਫੈਸਲਾ ਇਸ ਕਰਕੇ ਕੀਤਾ ਗਿਆ ਹੈ ਕਿ ਨਿਗਮ ਹਾਊਸ ਦੀ ਮਰਿਆਦਾ ਬਣੀ ਰਹੇ ਨਹੀਂ ਤੇ ਨਿਗਮ ਹਾਊਸ ਵਿਚ ਟਕਰਾਅ ਨਹੀਂ ਵਧਾਉਣਾ ਚਾਹੁੰਦੇ ਹਨ | ਉਧਰ ਇਸ ਮਾਮਲੇ ਨਾਲ ਹੁਣ ਕੌਾਸਲਰਾਂ-ਅਫਸਰਸ਼ਾਹੀ ਵਿਚ ਟਕਰਾਅ ਹੋਰ ਵਧਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ |
ਅਫਸਰਾਂ, ਮੇਅਰ ਦੇ ਸਮਰਥਨ ਵਿਚ ਆਏ ਮੇਅਰ
ਨਗਰ ਨਿਗਮ ਹਾਉੂਸ ਦੀਆਂ ਮੀਟਿੰਗਾਂ ਵਿਚ ਕੌਾਸਲਰਾਂ ਵਲੋਂ ਕੀਤੀਆਂ ਜਾਂਦੀਆਂ ਟਿੱਪਣੀਆਂ ਤੋਂ ਬਾਅਦ ਅਫਸਰਾਂ, ਮੁਲਾਜਮਾਂ ਵਿਚ ਨਾਰਾਜਗੀ ਵਧ ਗਈ ਹੈ ਤੇ ਅਫਸਰਾਂ, ਮੁਲਾਜਮਾਂ ਨੂੰ ਮੇਅਰ ਜਗਦੀਸ਼ ਰਾਜਾ ਦਾ ਵੀ ਸਾਥ ਮਿਲ ਗਿਆ ਹੈ | ਮੇਅਰ ਜਗਦੀਸ਼ ਰਾਜਾ ਨਾਲ ਜਦੋਂ ਸੰਪਰਕ ਕੀਤਾ ਗਿਆ ਤਾਂ ਉਨਾਂ ਕਿਹਾ ਕਿ ਉਹ ਇੰਪਲਾਈਜ ਯੁੂਨੀਅਨ ਦੀ ਮੰਗ ਨਾਲ ਸਹਿਮਤ ਹਨ ਕਿ ਜੇਕਰ ਕਿਸੇ ਕੌਾਸਲਰ ਨੇ ਕਿਸੇ ਸਵਾਲ ਦਾ ਜਵਾਬ ਲੈਣਾ ਹੈ ਤਾਂ ਇਸ ਲਈ ਪਹਿਲਾਂ ਲਿਖਤੀ ਸਵਾਲ ਦਿੱਤਾ ਜਾਵੇ | ਉਨਾਂ ਨੇ ਕਿਹਾ ਕਿ ਹਾਊਸ ਵਿਚ ਕਿਸੇ ਨੂੰ ਕਿਸੇ ਦੀ ਬੇਇਜਤੀ ਕਰਨ ਦਾ ਅਧਿਕਾਰ ਨਹੀਂ ਹੈ | ਜੇਕਰ ਮੁਲਾਜਮਾਂ ਨੇ ਸ਼ਿਕਾਇਤ ਕੀਤੀ ਹੈ ਤਾਂ ਇਸ ਮਾਮਲੇ ਵਿਚ ਸੰਬੋਧਨ ਵਿਚ ਸੰਜਮ ਵਰਤਣਾ ਚਾਹੀਦਾ ਹੈ |

ਡਿਊਟੀ 'ਤੇ ਜਾ ਰਹੇ ਬਜ਼ੁਰਗ ਨੂੰ ਜ਼ਖਮੀ ਕਰਕੇ ਐਕਟਿਵਾ ਤੇ ਨਕਦੀ ਲੁੱਟੀ

ਜਲੰਧਰ, 3 ਦਸੰਬਰ (ਸ਼ੈਲੀ)—ਵੀਰਵਾਰ ਦੇਰ ਰਾਤ ਥਾਣਾ ਭਾਰਗੋ ਕੈਂਪ ਵਿਚ ਪੈਂਦੇ ਨਾਖਾਂ ਵਾਲੇ ਬਾਗ ਦੇ ਕੋਲ ਡਿਊੂਟੀ 'ਤੇ ਜਾ ਰਹੇ ਇਕ ਬਜ਼ੁਰਗ ਨੂੰ ਬਾਈਕ ਸਵਾਰ ਲੁਟੇਰੇ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖਮੀ ਕਰਕੇ ਐਕਟਿਵਾ, ਨਕਦੀ ਅਤੇ ਮੋਬਾਈਲ ਖੋਹ ਕੇ ਲੈ ਗਏ | ...

ਪੂਰੀ ਖ਼ਬਰ »

ਪੰਜਾਬ ਜਾਗਿ੍ਤੀ ਮੰਚ ਵਲੋਂ ਮੋਮਬੱਤੀ ਮਾਰਚ ਅੱਜ

ਜਲੰਧਰ, 3 ਦਸੰਬਰ (ਅ.ਬ.)-ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿਚ ਪੰਜਾਬ ਜਾਗਿ੍ਤੀ ਮੰਚ ਵਲੋਂ ਮੋਮਬੱਤੀ ਮਾਰਚ ਅੱਜ ਸ਼ੁਕਰਵਾਰ ਸ਼ਾਮ 5. 30 ਵਜੇ ਤੋਂ ਪ੍ਰੈੱਸ ਕਲੱਬ ਤੋਂ ਜੋਤੀ ਚੌਕ ਤੱਕ ਕੱਢਿਆ ਜਾਵੇਗਾ | ਪੰਜਾਬ ਜਾਗਿ੍ਤੀ ਮੰਚ ਦੇ ਪ੍ਰਧਾਨ ਸਤਨਾਮ ਸਿੰਘ ...

ਪੂਰੀ ਖ਼ਬਰ »

ਇਤਿਹਾਸਕ ਕਿਸਾਨ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਸੀ.ਪੀ.ਆਈ.(ਐਮ.) ਕੋਈ ਕਸਰ ਬਾਕੀ ਨਹੀਂ ਛੱਡ ਰਹੀ-ਸੇਖੋਂ

ਜਲੰਧਰ, 3 ਦਸੰਬਰ (ਮੇਜਰ ਸਿੰਘ)-ਪੰਜਾਬ ਕਿਸਾਨ ਸਭਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਸੀਟੂ ਦੀ ਸਾਂਝੀ ਮੀਟਿੰਗ ਇੱਥੇ ਭਾਈ ਰਤਨ ਸਿੰਘ ਯਾਦਗਾਰੀ ਟਰੱਸਟ ਬਿਲਡਿੰਗ ਵਿਖੇ ਕਾਮਰੇਡ ਗੁਰਚੇਤਨ ਸਿੰਘ ਬਾਸੀ, ਕਾਮਰੇਡ ਮਹਾਂ ਸਿੰਘ ਰੌੜੀ ਅਤੇ ਰਾਮ ਸਿੰਘ ਨੂਰਪੁਰੀ ਦੀ ...

ਪੂਰੀ ਖ਼ਬਰ »

ਦੀਪ ਨਗਰ 'ਚ ਏ.ਟੀ.ਐਮ. ਨੂੰ ਤੋੜਣ ਦੀ ਚੋਰਾਂ ਨੇ ਕੀਤੀ ਕੋਸ਼ਿਸ਼

ਜਲੰਧਰ ਛਾਉਣੀ, 3 ਦਸੰਬਰ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪਰਾਗਪੁਰ ਚੌਾਕੀ ਦੇ ਅਧੀਨ ਆਉਂਦੇ ਦੀਪ ਨਗਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਐਸ.ਬੀ.ਆਈ. ਬੈਂਕ ਦੇ ਏ.ਟੀ. ਐਮ. ਨੂੰ ਤੋੜ ਕੇ ਉਸ ਅੰਦਰੋਂ ਨਗਦੀ ਕੱਢਣ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਸਫ਼ਲ ਨਾਂ ਹੋਣ ਕਾਰਨ ਚੋਰ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 60 ਸਾਲ ਦੇ ਮਰੀਜ਼ ਦੀ ਮੌਤ, 103 ਹੋਰ ਮਾਮਲੇ ਮਿਲੇ

ਜਲੰਧਰ, 3 ਦਸੰਬਰ (ਐੱਮ. ਐੱਸ. ਲੋਹੀਆ) - ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ ਇਕ ਮਰੀਜ਼ ਮੰਗਲ ਦਾਸ (60) ਵਾਸੀ ਪਿੰਡ ਮੱਲੋਵਾਲ, ਨਕੋਦਰ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 580 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 103 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ...

ਪੂਰੀ ਖ਼ਬਰ »

ਚਾਰ ਹਲਕਿਆਂ 'ਚ ਹੋਇਆ ਛੋਟੀ ਮਸ਼ੀਨ ਨਾਲ ਸੜਕਾਂ ਸਾਫ ਕਰਨ ਦਾ ਪ੍ਰਦਰਸ਼ਨ

ਜਲੰਧਰ, 3 ਦਸੰਬਰ (ਸ਼ਿਵ)- ਵੱਡੀਆਂ ਮਸ਼ੀਨਾਂ ਤੋਂ ਬਾਅਦ ਹੁਣ ਸ਼ਹਿਰ ਵਿਚ ਸੜਕਾਂ, ਗਲੀਆਂ ਦੀ ਸਫ਼ਾਈ ਲਈ ਛੋਟੀ ਮਸ਼ੀਨ ਸਫ਼ਾਈ ਕਰਨ ਦਾ ਕੰਮ ਕਰਦੀ ਨਜ਼ਰ ਆਇਆ ਕਰੇਗੀ | ਵਿਦੇਸ਼ੀ ਕੰਪਨੀ ਦੀ 25 ਲੱਖ ਦੀ ਲਾਗਤ ਵਾਲ ਛੋਟੀ ਮਸ਼ੀਨ ਨਾਲ ਸਫ਼ਾਈ ਕਰਨ ਦਾ ਕੰਮ ਕੰਪਨੀ ਵਲੋਂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਦੀ ਟੱਕਰ ਕਾਰਨ ਕਾਰ ਸੜਕ ਦੇ ਦੂਸਰੇ ਪਾਸੇ ਕਾਰ ਨਾਲ ਟਕਰਾਈ-ਦੋਵੇਂ ਕਾਰਾਂ ਦਾ ਹੋਇਆ ਭਾਰੀ ਨੁਕਸਾਨ

ਜਲੰਧਰ ਛਾਉਣੀ, 3 ਦਸੰਬਰ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ 'ਤੇ ਅੱਜ ਦੁਪਹਿਰ ਸਮੇਂ ਫਗਵਾੜਾ ਤੋਂ ਜਲੰਧਰ ਵੱਲ ਨੂੰ ਆ ਰਹੀ ਇਕ ਸਰਕਾਰੀ ਬੱਸ ਦੇ ਚਾਲਕ ਵਲੋਂ ਇਕ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਕਾਰ ਦਾ ...

ਪੂਰੀ ਖ਼ਬਰ »

ਮੋਬਾਈਲ ਵਿੰਗ ਨੂੰ ਸਟੇਸ਼ਨ ਤੋਂ ਨਹੀਂ ਮਿਲੇ ਸਾਮਾਨ ਨਾਲ ਭਰੇ 15 ਪਾਰਸਲ

ਜਲੰਧਰ, 3 ਦਸੰਬਰ (ਸ਼ਿਵ)-ਜੀ. ਐੱਸ. ਟੀ. ਦੇ ਮੋਬਾਈਲ ਵਿੰਗ ਵਲੋਂ ਬੀਤੀ ਰਾਤ ਕਾਰਵਾਈ ਕਰਨ ਦੇ ਬਾਵਜੂਦ ਉਸ ਨੂੰ ਮਹਿੰਗੇ ਸਾਮਾਨ ਵਾਲੇ ਪਾਰਸਲ ਨਹੀਂ ਮਿਲੇ ਹਨ ਤੇ ਕਰੀਬ 15 ਪਾਰਸਲਾਂ ਦੇ ਰੈਣ ਬਸੇਰੇ ਲਾਗੇ ਚੋਰ ਰਸਤੇ ਤੋਂ ਨਿਕਲਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਕਠਾਰ ਤੋਂ ਖਿਆਲਾ ਯੂਨੀਵਰਸਿਟੀ ਨੂੰ ਜਾਂਦੀ ਸੜਕ ਦੀ ਹਾਲਤ ਤਰਸਯੋਗ

ਡਰੋਲੀ ਕਲਾਂ, 3 ਦਸੰਬਰ (ਸੰਤੋਖ ਸਿੰਘ)-ਕਠਾਰ ਤੋਂ ਵੱਖ-ਵੱਖ ਪਿੰਡਾਂ ਨੂੰ ਜਾਂਦੀ ਸੜਕ ਦੀ ਹਾਲਤ ਇੰਨੀ ਖਸਤਾ ਹੋ ਚੁੱਕੀ ਹੈ ਕਿ ਇਸ ਸੜਕ 'ਤੇ ਵਾਹਨਾਂ ਤੇ ਸਫ਼ਰ ਕਰਨਾ ਤਾਂ ਦੂਰ ਦੀ ਗੱਲ ਇਸ ਸੜਕ 'ਤੇ ਪੈਦਲ ਚੱਲਣਾ ਵੀ ਮੁਸ਼ਕਿਲ ਹੋ ਗਿਆ ਹੈ | ਜਾਣਕਾਰੀ ਦਿੰਦੇ ਤਰਲੋਕ ...

ਪੂਰੀ ਖ਼ਬਰ »

ਨਗਰ ਕੌਾਸਲ ਨੂਰਮਹਿਲ 'ਚ ਮੁਕਾਬਲੇ ਕਰਵਾਏ

ਨੂਰਮਹਿਲ, 3 ਦਸੰਬਰ (ਜਸਵਿੰਦਰ ਸਿੰਘ ਲਾਂਬਾ)-ਨਗਰ ਕੌਾਸਲ ਨੂਰਮਹਿਲ ਵਲੋਂ ਸਵੱਛਤਾ ਸਰਵੇਖਣ ਅਭਿਆਨ ਚਲਾਇਆ ਗਿਆ | ਜਿਸ ਵਿਚ ਅਲੱਗ-ਅਲੱਗ ਵਰਗ ਦੇ ਅੰਤਰਗਤ ਪ©ਤੀਯੋਗਤਾ ਕਰਵਾਈ ਗਈ | ਸਵੱਛਤਾ ਭਾਰਤ ਮਿਸ਼ਨ ਦੇ ਦੌਰਾਨ ਇਸ ਪ©ਤੀਯੋਗਤਾ ਵਿਚ ਸਕੂਲ , ਵਾਰਡ, ਕਾਲਜ, ਧਾਰਮਿਕ ...

ਪੂਰੀ ਖ਼ਬਰ »

ਕਿਸਾਨਾਂ ਦਾ ਸੰਘਰਸ਼ ਦੁਨੀਆ ਲਈ ਵਿਲੱਖਣ ਮਿਸਾਲ ਪੈਦਾ ਕਰੇਗਾ-ਸੰਤ ਸੀਚੇਵਾਲ

ਮਲਸੀਆਂ, 3 ਦਸੰਬਰ (ਸੁਖਦੀਪ ਸਿੰਘ)- ਦੇਸ਼ 'ਚ ਖੇਤੀ ਕਨੂੰਨਾਂ ਖਿਲਾਫ਼ ਚੱਲ ਰਿਹਾ ਵੱਡਾ ਸੰਘਰਸ਼ ਦੁਨੀਆਂ ਲਈ ਵਿਲੱਖਣ ਮਿਸਾਲ ਪੈਦਾ ਕਰੇਗਾ | ਇਹ ਪ੍ਰਗਟਾਵਾ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨ ਜਥੇਬੰਦੀਆਂ ਦੀ ਹਮਾਇਤ 'ਚ ਦੂਸਰਾ ਜੱਥਾ ...

ਪੂਰੀ ਖ਼ਬਰ »

ਲੋਕਤੰਤਰ 'ਚ ਲੋਕਾਂ ਦੀ ਸੁਣਵਾਈ ਜ਼ਰੂਰੀ-ਜਸਪਾਲ ਸਿੰਘ ਸੈਣੀ

ਭੋਗਪੁਰ, 3 ਦਸੰਬਰ (ਕਮਲਜੀਤ ਸਿੰਘ ਡੱਲੀ)-ਲੋਕਤੰਤਰੀ ਦੇਸ਼ ਵਿਚ ਲੋਕਾਂ ਦੀ ਸੁਣਵਾਈ ਜ਼ਰੂਰੀ ਹੈ | ਇਸ ਲਈ ਲੋਕਾਂ ਦੀ ਹਰ ਗੱਲ ਸਰਕਾਰ ਨੂੰ ਮੰਨਣੀ ਚਾਹੀਦੀ ਹੈ, ਕਿਉਂਕਿ ਸਰਕਾਰ ਨੂੰ ਵੀ ਲੋਕਾਂ ਦੁਆਰਾ ਹੀ ਚੁਣਿਆ ਜਾਂਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗਲੋਬਲ ...

ਪੂਰੀ ਖ਼ਬਰ »

ਕਿਸਾਨਾਂ ਦਾ ਜਥਾ ਬੋਲੀਨਾ ਦੋਆਬਾ ਤੋਂ ਦਿੱਲੀ ਵੱਲ ਰਵਾਨਾ

ਚੁਗਿੱਟੀ/ਜੰਡੂਸਿੰਘਾ, 3 ਦਸੰਬਰ (ਨਰਿੰਦਰ ਲਾਗੂ)-ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਵਾਲੀ ਮੋਦੀ ਸਰਕਾਰ ਦੀ ਨੀਂਦ ਉਦੋਂ ਤੱਕ ਹਰਾਮ ਕੀਤੀ ਜਾਵੇਗੀ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ | ਇਹ ਗੱਲ ਆਪਣੇ ਹੱਕਾਂ ਲਈ ਦਿੱਲੀ ਵਿਖੇ ਜਾਣ ਸਮੇਂ ਪਿੰਡੇ ...

ਪੂਰੀ ਖ਼ਬਰ »

ਮਹਿੰਦਰਾ ਪਿੱਕਅਪ ਤੇ ਆਟੋ ਦੀ ਆਹਮੋ ਸਾਹਮਣੇ ਟੱਕਰ-ਆਟੋ ਚਾਲਕ ਗੰਭੀਰ ਜ਼ਖ਼ਮੀ

ਲਾਂਬੜਾ, 3 ਦਸੰਬਰ (ਪਰਮੀਤ ਗੁਪਤਾ)-ਜਲੰਧਰ ਨਕੋਦਰ ਰੋਡ 'ਤੇ ਪਿੰਡ ਤਾਜਪੁਰ ਦੇ ਨਜ਼ਦੀਕ ਮਹਿੰਦਰਾ ਪਿਕਅੱਪ ਗੱਡੀ ਦਾ ਟਾਇਰ ਫਟ ਜਾਣ ਕਾਰਨ ਅੱਗੋਂ ਆ ਰਹੇ ਆਟੋ ਨਾਲ ਭਿਆਨਕ ਟੱਕਰ ਹੋ ਗਈ ¢ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਜੋ ਕਿ ਆਪਣੇ ਆਟੋ ਵਿਚ ਜਲੰਧਰ ਤੋਂ ਲਾਂਬੜਾ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੇ ਕਮੇਟੀ ਮੈਂਬਰ ਵਲੋਂ ਦਿੱਲੀ ਟਰੱਕ ਲੈ ਜਾਣ ਦਾ ਐਲਾਨ

ਲੋਹੀਆਂ ਖਾਸ, 3 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਦਿੱਲੀ ਪੁੱਜੇ ਵੱਖ ਵੱਖ ਕਿਸਾਨ ਯੂਨੀਅਨਾਂ ਦੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਜਿੱਥੇ ਪੂਰੀ ਦਿੱਲੀ ਨੂੰ 'ਘੇਰਿਆ' ਹੋਇਆ ਹੈ, ਉਥੇ ਕੇਂਦਰ ਦੀ ਦਿੱਲੀ ਸਰਕਾਰ ਨੂੰ ਵੀ ਵਖਤ ਪਾਇਆ ਹੋਇਆ ਹੈ | ਇਸੇ ਦੇ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵਲੋਂ ਮੰਗ ਪੱਤਰ ਲੈਣ ਤੋਂ ਬਾਅਦ ਪੇਂਡੂ ਮਜ਼ਦੂਰ ਯੂਨੀਅਨ ਨੇ ਤੀਜੇ ਦਿਨ ਦਾ ਧਰਨਾ ਕੀਤਾ ਸਮਾਪਤ

ਲੋਹੀਆਂ ਖਾਸ, 3 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੀ.ਡੀ.ਪੀ.ਓ. ਦਫ਼ਤਰ ਵਿਖੇ ਦਿੱਤੇ ਜਾ ਰਹੇ ਧਰਨੇ ਦੇ ਤੀਜੇ ਦਿਨ ਦੀ ਉਸ ਵੇਲੇ ਸਮਾਪਤੀ ਹੋਈ ਜਦੋਂ ਐੱਸ.ਡੀ.ਐਮ. ਸ਼ਾਹਕੋਟ ਦੀਆਂ ਹਦਾਇਤਾਂ 'ਤੇ ਲੋਹੀਆਂ ਦੇ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਲੋਕਤੰਤਰ 'ਚ ਲੋਕਾਂ ਦੀ ਸੁਣਵਾਈ ਜ਼ਰੂਰੀ-ਜਸਪਾਲ ਸਿੰਘ ਸੈਣੀ

ਭੋਗਪੁਰ, 3 ਦਸੰਬਰ (ਕਮਲਜੀਤ ਸਿੰਘ ਡੱਲੀ)-ਲੋਕਤੰਤਰੀ ਦੇਸ਼ ਵਿਚ ਲੋਕਾਂ ਦੀ ਸੁਣਵਾਈ ਜ਼ਰੂਰੀ ਹੈ | ਇਸ ਲਈ ਲੋਕਾਂ ਦੀ ਹਰ ਗੱਲ ਸਰਕਾਰ ਨੂੰ ਮੰਨਣੀ ਚਾਹੀਦੀ ਹੈ, ਕਿਉਂਕਿ ਸਰਕਾਰ ਨੂੰ ਵੀ ਲੋਕਾਂ ਦੁਆਰਾ ਹੀ ਚੁਣਿਆ ਜਾਂਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗਲੋਬਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲਾ ਕਾਬੂ

ਮਕਸੂਦਾਂ, 3 ਦਸੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਨਿਊ ਹਰਗੋਬਿੰਦ ਨਗਰ 'ਚ ਇਕ ਸਕੂਲ 'ਚ ਸੇਵਾਦਾਰ ਦਾ ਕੰਮ ਕਰਦਾ ਇਕ 20 ਸਾਲਾ ਨੌਜਵਾਨ ਆਪਣੇ ਮੁਹੱਲੇ ਦੀ ਹੀ ਇਕ ਸਾਢੇ 13 ਸਾਲਾ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਨਵੰਬਰ ਨੂੰ ਵਰਗ਼ਲਾ ...

ਪੂਰੀ ਖ਼ਬਰ »

ਬਹੁਤਕਨੀਕੀ ਕਾਲਜਾਂ ਦੇ ਪਿ੍ੰਸੀਪਲਾਂ ਨੇ ਮਹਿੰਦਰ ਸਿੰਘ ਕੇ.ਪੀ. ਨੂੰ ਦਿੱਤਾ ਮੰਗ ਪੱਤਰ

ਜਲੰਧਰ, 3 ਦਸੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ.ਪੀ. ਨੂੰ ਸਰਕਾਰੀ ਸਹਾਇਤਾ ਪ੍ਰਾਪਤ ਬਹੁਤਕਨੀਕੀ ਕਾਲਜਾਂ ਦੇ ਪਿ੍ੰਸੀਪਲਾਂ ਨੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ | ਇਸ ਵਫਦ ਵਿਚ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਨੇ ਵਰਚੂਅਲ ਮਨਾਇਆ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 3 ਦਸੰਬਰ (ਰਣਜੀਤ ਸਿੰਘ ਸੋਢੀ)-ਬੌਰੀ ਮੈਮੋਰੀਅਲ ਐਜੂਕੇਸ਼ਨ ਅਤੇ ਮੈਡੀਕਲ ਟਰੱਸਟ ਦੇ ਅੰਤਰਗਤ ਇੰਨੋਸੈਂਟ ਹਾਰਟਸ ਸੰਸਥਾਵਾਂ ਨੇ ਵਰਚੂਅਲ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ, ਜਿਸ 'ਚ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪ੍ਰਸਤੁਤ ਕੀਤਾ ਗਿਆ, ਜੋ ਉਨ੍ਹਾਂ ...

ਪੂਰੀ ਖ਼ਬਰ »

ਬਾਦਲ ਵਲੋਂ ਐਵਾਰਡ ਵਾਪਸ ਕਰਨ ਦੀ ਅਕਾਲੀ ਜਥੇ ਵਲੋਂ ਸ਼ਲਾਘਾ

ਜਲੰਧਰ 3 ਦਸੰਬਰ (ਮੇਜਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਕਿਸਾਨਾਂ ਵਲੋਂ ਵਿੱਢੇ ਸੰਘਰਸ਼ ਦੌਰਾਨ ਕਿਸਾਨਾਂ ਉਪਰ ਹੋ ਰਹੇ ਤਸ਼ੱਦਦ ਵਿਰੁੱਧ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਵੇਖਦਿਆਂ ...

ਪੂਰੀ ਖ਼ਬਰ »

ਆਈ.ਬੀ.ਟੀ. 'ਚ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਰਜ਼ੀਆਂ ਲਈ ਨਵੇਂ ਬੈਚ ਸ਼ੁਰੂ

ਜਲੰਧਰ, 3 ਦਸੰਬਰ (ਅ.ਬ)-ਆਈ. ਬੀ. ਟੀ. ਹੈੱਡ ਆਫ਼ਿਸ ਜਲੰਧਰ ਬੱਸ ਸਟੈਂਡ ਦੇ ਸਾਹਮਣੇ ਸਥਿਤ ਸਰਕਾਰੀ ਨੌਕਰੀਆਂ ਵੱਲ ਲੈ ਕੇ ਜਾਣ ਵਾਲੀ ਸਫ਼ਲ ਅਤੇ ਵਿਸ਼ਾਲ ਸੰਸਥਾ ਦੇ ਚੇਅਰਮੈਨ ਮਨਬੀਰ ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ 8393 ਪ੍ਰੀ-ਪ੍ਰਾਇਮਰੀ ...

ਪੂਰੀ ਖ਼ਬਰ »

ਬਾਦਲ ਵਲੋਂ ਐਵਾਰਡ ਵਾਪਸ ਕਰਨ ਦਾ ਫੈਸਲਾ ਸ਼ਲਾਘਾਯੋਗ-ਢੀਂਡਸਾ

ਜਲੰਧਰ, 3 ਦਸੰਬਰ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਢੀਂਡਸਾ ਨੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪਦਮ ਵਿਭੂਸ਼ਣ ਐਵਾਰਡ ਨੂੰ ਰੋਸ ਵਜੋਂ ਸਰਕਾਰ ਨੂੰ ਵਾਪਸ ਕਰਨ ਦੇ ਫੈਸਲੇ ਦੀ ਸ਼ਲਾਘਾ ...

ਪੂਰੀ ਖ਼ਬਰ »

ਬਾਦਲ ਵਲੋਂ ਐਵਾਰਡ ਵਾਪਸ ਕਰਨ ਦੀ ਅਕਾਲੀ ਜਥੇ ਵਲੋਂ ਸ਼ਲਾਘਾ

ਜਲੰਧਰ 3 ਦਸੰਬਰ (ਮੇਜਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਕਿਸਾਨਾਂ ਵਲੋਂ ਵਿੱਢੇ ਸੰਘਰਸ਼ ਦੌਰਾਨ ਕਿਸਾਨਾਂ ਉਪਰ ਹੋ ਰਹੇ ਤਸ਼ੱਦਦ ਵਿਰੁੱਧ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਵੇਖਦਿਆਂ ...

ਪੂਰੀ ਖ਼ਬਰ »

ਦੀਨਾਨਾਥ ਜਾਇਸਵਾਲ ਵਪਾਰ ਮੰਡਲ ਦੇ ਕੌਮੀ ਸਕੱਤਰ ਬਣੇ

ਜਲੰਧਰ, 3 ਦਸੰਬਰ (ਸ਼ਿਵ)-ਪੰਜਾਬ ਦੇ ਕਈ ਸਮਾਜਿਕ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਵਿਚ ਸਰਗਰਮ ਰੂਪ ਨਾਲ ਕੰਮ ਕਰਨ ਵਾਲੇ ਜਲੰਧਰ ਦੇ ਦੀਨਾਨਾਥ ਜਾਇਸਵਾਲ ਨੂੰ ਅਖਿਲ ਏਕਤਾ ਉਦਯੋਗ ਵਪਾਰ ਮੰਡਲ ਨੇ ਕੌਮੀ ਸਕੱਤਰ ਨਿਯੁਕਤ ਕੀਤਾ ਹੈ | ਦੀਨਾਨਾਥ ਜਾਇਸਵਾਲ ਦੇ ਕੌਮੀ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੇ ਫ਼ਤਹਿ ਫੋਰਐਵਰ ਦੇ ਸਹਿਯੋਗ ਨਾਲ ਮਨਾਇਆ ਅੰਤਰਰਾਸ਼ਟਰੀ ਅਪਾਹਜਤਾ ਦਿਵਸ

ਮਕਸੂਦਾਂ, 3 ਦਸੰਬਰ (ਲਖਵਿੰਦਰ ਪਾਠਕ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਫਤਿਹ ਫਾਰਐਵਰ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਵੀਰਵਾਰ ਨੂੰ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਅਤੇ ਇਸ ਮੌਕੇ ਰੈੱਡ ਕਰਾਸ ਸਕੂਲ ਫ਼ਾਰ ਡੈਫ ਦੇ ਵਿਦਿਆਰਥੀਆਂ ਨੂੰ ਕੰਬਲ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕਾਂ ਦੀ ਬਹਾਲੀ ਲਈ ਕੇਂਦਰ ਸਰਕਾਰ ਆਪਣੇ ਅੜੀਅਲ ਰਵੱਈਏ ਦਾ ਤਿਆਗ ਕਰੇ-ਦੁੱਗਲ

ਚੁਗਿੱਟੀ/ਜੰਡੂਸਿੰਘਾ, 3 ਦਸੰਬਰ (ਨਰਿੰਦਰ ਲਾਗੂ)-ਦੇਸ਼ ਦਾ ਅੰਨਦਾਤਾ ਕਹੇ ਜਾਂਦੇ ਕਿਸਾਨਾਂ ਦੇ ਹੱਕਾਂ ਦੀ ਬਹਾਲੀ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਪਣੇ ਅੜੀਅਲ ਰਵੱਈਏ ਦਾ ਤਿਆਗ ਕਰਨਾ ਚਾਹੀਦਾ ਹੈ ਤੇ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੀ ਫੌਰੀ ਤੌਰ 'ਤੇ ...

ਪੂਰੀ ਖ਼ਬਰ »

ਬਾਦਲ ਵਲੋਂ ਐਵਾਰਡ ਵਾਪਸ ਕਰਨ ਦਾ ਫੈਸਲਾ ਸ਼ਲਾਘਾਯੋਗ-ਢੀਂਡਸਾ

ਜਲੰਧਰ, 3 ਦਸੰਬਰ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਢੀਂਡਸਾ ਨੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪਦਮ ਵਿਭੂਸ਼ਣ ਐਵਾਰਡ ਨੂੰ ਰੋਸ ਵਜੋਂ ਸਰਕਾਰ ਨੂੰ ਵਾਪਸ ਕਰਨ ਦੇ ਫੈਸਲੇ ਦੀ ਸ਼ਲਾਘਾ ...

ਪੂਰੀ ਖ਼ਬਰ »

ਖੁੱਲ੍ਹਾ ਬੋਰਵੈੱਲ ਦੇ ਰਿਹੈ ਕਿਸੇ ਵੱਡੇ ਹਾਦਸੇ ਨੂੰ ਸੱਦਾ

ਮੰਡ (ਜਲੰਧਰ), 3 ਦਸੰਬਰ (ਬਲਜੀਤ ਸਿੰਘ ਸੋਹਲ)-ਦੇਸ਼ ਦੇ ਲੋਕ ਅਤੇ ਸਰਕਾਰਾਂ ਦੀ ਤ੍ਰਾਸਦੀ ਰਹੀ ਹੈ ਕਿ ਸਮਾਂ ਰਹਿੰਦੇ ਜਾਗਣ ਦੀ ਬਜਾਏ ਕਿਸੇ ਵੱਡੀ ਅਣਹੋਣੀ ਹੋਣ ਦੀ ਉਡੀਕ ਵਿਚ ਰਹਿੰਦੇ ਹਨ | ਪਿਛਲੇ ਸਮੇਂ 'ਚ ਖੁੱਲ੍ਹੇ ਬੋਰਵੈੱਲ ਵਿਚ ਡਿਗਣ ਕਾਰਨ ਫ਼ਤਹਿਵੀਰ ਸਿੰਘ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬਾਦਲ) ਐੱਸ.ਓ.ਆਈ. ਵਿੰਗ ਦੇ ਵਰਕਰਾਂ ਵਲੋਂ ਕਿਸਾਨਾਂ ਦੇ ਹੱਕ 'ਚ ਬੈਠਕ

ਚੁਗਿੱਟੀ/ਜੰਡੂਸਿੰਘਾ, 3 ਦਸੰਬਰ (ਨਰਿੰਦਰ ਲਾਗੂ)-ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਐੱਸ.ਓ.ਆਈ. ਵਿੰਗ ਪੰਜਾਬ ਦੇ ਉੱਪ ਪ੍ਰਧਾਨ ਚੇਤਨਪਾਲ ਸਿੰਘ ਹਨੀ ਦੀ ਅਗਵਾਈ 'ਚ ਵਰਕਰਾਂ ਵਲੋਂ ਕਿਸਾਨਾਂ ਦੇ ਹੱਕਾਂ ਲਈ ਲੜਾਈ ਨੂੰ ਜਾਰੀ ਰੱਖਣ ਦੇ ਮਕਸਦ ਨਾਲ ਇਕ ਬੈਠਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਮਕਸੂਦਾਂ, 3 ਦਸੰਬਰ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਚੌਕੀ ਪੁਲਿਸ ਨੇ ਇਕ ਦੋਸ਼ੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਰਨ ਪੁੱਤਰ ਅਸ਼ੋਕ ਕੁਮਾਰ ਵਾਸੀ ਮੇਲੀਗੇਟ, ਫਗਵਾੜਾ ਦੇ ਤੌਰ 'ਤੇ ਹੋਈ ਹੈ | ...

ਪੂਰੀ ਖ਼ਬਰ »

ਤਲਵੰਡੀ ਸਲੇਮ ਵਿਖੇ ਨਗਰ ਕੀਰਤਨ ਸਜਾਇਆ

ਮੱਲ੍ਹੀਆਂ ਕਲਾਂ, 3 ਦਸੰਬਰ (ਮਨਜਿੰਦਰ ਸਿੰਘ ਸੰਧੂ)-ਗੁਰਦੁਆਰਾ ਗੁਰੂ ਨਾਨਕ ਨਿਵਾਸ ਤਲਵੰਡੀ ਸਲੇਮ ਵਿਖੇ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ 5 ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਵਿਚ ਸਮੂਹ ਸਾਧ ਸੰਗਤ ਨੇ ਭਾਰੀ ਸ਼ਮੂਲੀਅਤ ਕੀਤੀ | ਅੱਜ ਦੁਪਹਿਰ 12 ਵਜੇ ...

ਪੂਰੀ ਖ਼ਬਰ »

ਸਰਕਾਰੀ ਪ੍ਰੀ ਪ੍ਰਾਇਮਰੀ ਸਕੂਲ 'ਚ ਵਰਦੀਆਂ ਵੰਡੀਆਂ

ਮਹਿਤਪੁਰ, 3 ਦਸੰਬਰ (ਮਿਹਰ ਸਿੰਘ ਰੰਧਾਵਾ)-ਸਰਕਾਰੀ ਪ੍ਰਾਇਮਰੀ ਸਕੂਲ ਆਦਰਾਮਾਨ ਬਲਾਕ ਨਕੋਦਰ-1 (ਜਲੰਧਰ) ਦੇ ਪ੍ਰੀ ਪ੍ਰਾਇਮਰੀ ਵਿਦਿਆਰਥੀਆਂ ਨੂੰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਮਾਰਟ ਯੂਨੀਫਾਰਮ ਦੀ ਵੰਡ ਕੀਤੀ ਗਈ | ਮੁੱਖ ਅਧਿਆਪਕ ਜਗਜੀਤ ਸਿੰਘ ਵਲੋਂ ਦਾਨੀ ...

ਪੂਰੀ ਖ਼ਬਰ »

ਯੂਨਾਈਟਿਡ ਹਿਊਮਨ ਰਾਈਟਸ ਫਰੰਟ ਪੰਜਾਬ ਦੀ ਮੀਟਿੰਗ

ਸ਼ਾਹਕੋਟ, 3 ਦਸੰਬਰ (ਸਚਦੇਵਾ)- ਯੂਨਾਈਟਿਡ ਹਿਊਮਨ ਰਾਈਟਸ ਫਰੰਟ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਵੰਤ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਫਰੰਟ ਦੇ ਸਾਰੇ ਅਹੁਦੇਦਾਰਾਂ ਦੇ ਭਾਗ ਲਿਆ | ਸੂਬਾ ਪ੍ਰਧਾਨ ਸੋਹਲ ਨੇ ਕਿਹਾ ਕਿ ਲੋਕਾਂ 'ਚ ...

ਪੂਰੀ ਖ਼ਬਰ »

ਗੁਰਧਾਮਾਂ ਦੇ ਦਰਸ਼ਨਾਂ ਲਈ 6 ਨੂੰ ਜਾਵੇਗੀ ਯਾਤਰਾ

ਸ਼ਾਹਕੋਟ, 3 ਦਸੰਬਰ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੇਨ ਬਾਜ਼ਾਰ ਸ਼ਾਹਕੋਟ ਤੋਂ 6 ਦਸੰਬਰ ਨੂੰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਯਾਤਰਾ ਰਵਾਨਾ ਹੋਵੇਗੀ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਭਜੀਤ ਸਿੰਘ ਘੋਲੀਆ ਅਤੇ ਸੁਖਜੀਤ ...

ਪੂਰੀ ਖ਼ਬਰ »

5 ਤੇ 6 ਨੂੰ ਬੂਥ 'ਤੇ ਜਾ ਕੇ ਬਣਾਓ ਨਵੀਂ ਵੋਟ-ਅਰੋੜਾ, ਅਗਰਵਾਲ

ਸ਼ਾਹਕੋਟ, 3 ਦਸੰਬਰ (ਸੁਖਦੀਪ ਸਿੰਘ)- ਰੈੱਡ ਰਿਬਨ ਵੈੱਲਫੇਅਰ ਕਲੱਬ ਸ਼ਾਹਕੋਟ ਦੇ ਚੇਅਰਮੈਨ ਧਰਮਵੀਰ ਅਰੋੜਾ ਉਰਫ ਧਰਮਾ ਅਤੇ ਵਾਈਸ ਚੇਅਰਮੈਨ ਮਾਸਟਰ ਪਵਨ ਕੁਮਾਰ ਅਗਰਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 18 ਸਾਲ ਦੀ ਉਮਰ ਪੂਰੀ ਕਰ ...

ਪੂਰੀ ਖ਼ਬਰ »

ਮਹਿਲਾ ਸ਼ਕਤੀ ਸੰਸਥਾ ਨੇ ਪ੍ਰਕਾਸ਼-ਪੁਰਬ ਮੌਕੇ ਲੋੜਵੰਦਾਂ ਨੂੰ ਵੰਡੇ ਮੁਫ਼ਤ ਕੱਪੜੇ

ਸ਼ਾਹਕੋਟ, 3 ਦਸੰਬਰ (ਸੁਖਦੀਪ ਸਿੰਘ)- ਮਹਿਲਾ ਸ਼ਕਤੀ ਸੰਸਥਾ, ਸ਼ਾਹਕੋਟ ਵੱਲੋਂ ਪ੍ਰਧਾਨ ਮੈਡਮ ਮਨਜੀਤ ਕੌਰ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਵਿੱਚ ਸੰਸਥਾ ਵਲੋਂ ਚਲਾਈ ਜਾ ਰਹੀ ...

ਪੂਰੀ ਖ਼ਬਰ »

ਪਿੰਡ ਪਾਲਕਦੀਮ 'ਚ ਬੀਬੀਆਂ ਨੇ ਕੀਤਾ ਮੋਦੀ ਸਰਕਾਰ ਦਾ ਪਿੱਟ ਸਿਆਪਾ

ਫਿਲੌਰ/ਅੱਪਰਾ, 3 ਦਸੰਬਰ (ਸਤਿੰਦਰ ਸ਼ਰਮਾ, ਦਲਵਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਜ਼ਬਰਦਸਤੀ ਥੋਪੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਿਹਾ 'ਕਿਸਾਨ ਸੰਘਰਸ਼' ਹੁਣ ਪੰਜਾਬ ਦੇ ਪਿੰਡਾਂ ਦੀਆਂ ਬਰੂਹਾਂ 'ਤੇ ਵੀ ਪਹੁੰਚਣ ਲੱਗਾ ਹੈ, ਪੰਜਾਬ ਦਾ ਬੱਚਾ-ਬੱਚਾ ਇਸ ਘੋਲ ...

ਪੂਰੀ ਖ਼ਬਰ »

ਰੁੜਕਾ ਕਲਾਂ ਤੋਂ ਕਿਸਾਨ ਸੰਘਰਸ਼ ਲਈ ਲੰਗਰ ਖੜਿ੍ਹਆ

ਗੁਰਾਇਆ, 3 ਦਸੰਬਰ (ਬਲਵਿੰਦਰ ਸਿੰਘ)- ਡੇਰਾ ਬਾਬਾ ਚਿੰਤਾ ਭਗਤ ਜੀ ਅਤੇ ਬਾਬਾ ਅਮੀ ਚੰਦ ਟਰੱਸਟ ਰੁੜਕਾ ਕਲਾਂ ਰਾਹੀਂ ਰੁੜਕਾ ਕਲਾਂ ਦੇ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਵਲੋਂ ਕਿਸਾਨ ਸੰਘਰਸ਼ ਲਈ ਲੰਗਰ ਦੀਆਂ ਰਸਦਾਂ ਦਿੱਲੀ ਲਈ ਰਵਾਨਾ ਕੀਤੀਆਂ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮਿਲਣਗੀਆਂ-ਬੇਰੀ, ਰਾਜਾ

ਜਲੰਧਰ, 3 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ-20 ਅਧੀਨ ਆਉਂਦੇ ਨਿਊ ਜਵਾਹਰ ਨਗਰ ਇਲਾਕੇ ਦੀ ਮਾਰਕੀਟ 'ਚ ਕੌਾਸਲਰ ਡਾ. ਜਸਲੀਨ ਸੇਠੀ ਦੇ ਯਤਨਾਂ ਨਾਲ ਨਵੇਂ ਬਣਾਏ ਗਏ ਜਨਤਕ ਬਾਥਰੂਮਾਂ ਦੀ ਇਮਾਰਤ ਦਾ ਉਦਘਾਟਨ ਵਿਧਾਇਕ ਰਜਿੰਦਰ ਬੇਰੀ ਤੇ ਮੇਅਰ ਜਗਦੀਸ਼ ਰਾਜ ...

ਪੂਰੀ ਖ਼ਬਰ »

ਸੂਰੀਆ ਐਨਕਲੇਵ 'ਚ 1.75 ਕਰੋੜ ਨਾਲ ਬਣਨਗੀਆਂ ਸੜਕਾਂ-ਆਹਲੂਵਾਲੀਆ

ਜਲੰਧਰ, 3 ਦਸੰਬਰ (ਸ਼ਿਵ)-ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਨੇ ਕਿਹਾ ਹੈ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਪੂਰੀ ਕਰਦੇ ਹੋਏ ਟਰੱਸਟ ਵਲੋਂ 170 ਏਕੜ ਸਕੀਮ ਸੂਰੀਆ ਐਨਕਲੇਵ ਵਿਚ ਪੌਣੇ ਦੋ ਕਰੋੜ ਦੀ ਲਾਗਤ ਨਾਲ ਸੜਕਾਂ ਬਣਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਮੁਲਾਜ਼ਮਾਂ, ਸਮਾਜ ਸੇਵੀ, ਨੌਜਵਾਨ ਜੇਬੰਦੀਆਂ ਵਲੋਂ ਕਿਸਾਨਾਂ ਤੇ ਕਿਰਤੀਆਂ ਦੇ ਘੋਲ ਦੀ ਹਮਾਇਤ ਦਾ ਐਲਾਨ

ਜਲੰਧਰ, 3 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗਜ਼ਟਿਡ ਐਡ ਨਾਨ ਗਜ਼ਟਿਡ ਐਸ.ਸੀ.ਬੀ.ਸੀ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ, ਐੱਸ.ਸੀ.ਬੀ.ਸੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਅਤੇ ਅੰਬੇਡਕਰ ਮਿਸ਼ਨ ਕਲੱਬ ਪੰਜਾਬ ਦੀਆਂ ਸੂਬਾ ਕਮੇਟੀਆਂ ਦੀ ਸਾਂਝੀ ...

ਪੂਰੀ ਖ਼ਬਰ »

ਵਕੀਲਾਂ ਨੇ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ

ਜਲੰਧਰ, 3 ਦਸੰਬਰ (ਚੰਦੀਪ ਭੱਲਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਅੱਜ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹੋਏ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨੀ ਅਤੇ ਖੇਤੀ ਦੇ ਵਿਰੁੱਧ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਤੇ ਨਾਲ ਹੀ ਕੇਂਦਰ ਸਰਕਾਰ ...

ਪੂਰੀ ਖ਼ਬਰ »

ਸਰਕਾਰੀ ਪ੍ਰੀ ਪ੍ਰਾਇਮਰੀ ਸਕੂਲ 'ਚ ਵਰਦੀਆਂ ਵੰਡੀਆਂ

ਮਹਿਤਪੁਰ, 3 ਦਸੰਬਰ (ਮਿਹਰ ਸਿੰਘ ਰੰਧਾਵਾ)-ਸਰਕਾਰੀ ਪ੍ਰਾਇਮਰੀ ਸਕੂਲ ਆਦਰਾਮਾਨ ਬਲਾਕ ਨਕੋਦਰ-1 (ਜਲੰਧਰ) ਦੇ ਪ੍ਰੀ ਪ੍ਰਾਇਮਰੀ ਵਿਦਿਆਰਥੀਆਂ ਨੂੰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਮਾਰਟ ਯੂਨੀਫਾਰਮ ਦੀ ਵੰਡ ਕੀਤੀ ਗਈ | ਮੁੱਖ ਅਧਿਆਪਕ ਜਗਜੀਤ ਸਿੰਘ ਵਲੋਂ ਦਾਨੀ ...

ਪੂਰੀ ਖ਼ਬਰ »

ਰੁੜਕਾ ਕਲਾਂ ਤੋਂ ਕਿਸਾਨ ਸੰਘਰਸ਼ ਲਈ ਲੰਗਰ ਖੜਿ੍ਹਆ

ਗੁਰਾਇਆ, 3 ਦਸੰਬਰ (ਬਲਵਿੰਦਰ ਸਿੰਘ)- ਡੇਰਾ ਬਾਬਾ ਚਿੰਤਾ ਭਗਤ ਜੀ ਅਤੇ ਬਾਬਾ ਅਮੀ ਚੰਦ ਟਰੱਸਟ ਰੁੜਕਾ ਕਲਾਂ ਰਾਹੀਂ ਰੁੜਕਾ ਕਲਾਂ ਦੇ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਵਲੋਂ ਕਿਸਾਨ ਸੰਘਰਸ਼ ਲਈ ਲੰਗਰ ਦੀਆਂ ਰਸਦਾਂ ਦਿੱਲੀ ਲਈ ਰਵਾਨਾ ਕੀਤੀਆਂ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮੱਲ੍ਹੀਆਂ ਖੁਰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ

ਮੱਲ੍ਹੀਆਂ ਕਲਾਂ, 3 ਦਸੰਬਰ (ਮਨਜਿੰਦਰ ਸਿੰਘ ਸੰਧੂ)-ਅੱਜ ਤਿੰਨ ਪਿੰਡਾਂ ਨੇ ਰਲ ਕੇ ਪਹਿਲੀ ਪਾਤਸ਼ਾਹੀ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਪ੍ਰਭਾਵਸ਼ਾਲੀ ਨਗਰ ਕੀਰਤਨ ਸਜਾਇਆ | ਪਿੰਡ ਮੱਲ੍ਹੀਆਂ ਖੁਰਦ ਤੋਂ ਨਗਰ ਕੀਰਤਨ ਸ਼ਰਧਾ ਸਹਿਤ ਸ਼ੁਰੂ ਹੁੰਦਿਆਂ ਨਵਾਂ ਪਿੰਡ ...

ਪੂਰੀ ਖ਼ਬਰ »

ਨੌਜਵਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਗੁਰਾਇਆ, 3 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਹਰ ਕੋਨੋ ਤੋ ਹਰ ਉਮਰ ਵਰਗ ਦੇ ਲੋਕ ਦਿੱਲੀ ਪਹੁੰਚ ਰਹੇ ਹਨ, ਇਸੇ ਕੜੀ ਤਹਿਤ ਗੁਰਾਇਆ ਦੇ ਵੱਖ- ਵੱਖ ਪਿੰਡਾਂ ਤੋਂ ਨੌਜਵਾਨਾਂ ਦਾ ਇਕ ਜਥਾ ਇਸ ਕਿਸਾਨ ...

ਪੂਰੀ ਖ਼ਬਰ »

ਯੂਨਾਈਟਿਡ ਹਿਊਮਨ ਰਾਈਟਸ ਫਰੰਟ ਪੰਜਾਬ ਦੀ ਮੀਟਿੰਗ

ਸ਼ਾਹਕੋਟ, 3 ਦਸੰਬਰ (ਸਚਦੇਵਾ)- ਯੂਨਾਈਟਿਡ ਹਿਊਮਨ ਰਾਈਟਸ ਫਰੰਟ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਵੰਤ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਫਰੰਟ ਦੇ ਸਾਰੇ ਅਹੁਦੇਦਾਰਾਂ ਦੇ ਭਾਗ ਲਿਆ | ਸੂਬਾ ਪ੍ਰਧਾਨ ਸੋਹਲ ਨੇ ਕਿਹਾ ਕਿ ਲੋਕਾਂ 'ਚ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ-ਬਲਬੀਰ ਸਿੰਘ ਅਟਵਾਲ

ਆਦਮਪੁਰ, 3 ਦਸੰਬਰ (ਰਮਨ ਦਵੇਸਰ)-ਰਾਸ਼ਟਰੀ ਮਜਦੂਰ ਕਾਂਗਰਸ (ਇੰਟਕ) ਦੇ ਜ਼ਿਲ੍ਹਾ ਜਲੰਧਰ ਪ੍ਰਧਾਨ ਬਲਬੀਰ ਸਿੰਘ ਅਟਵਾਲ ਦੀ ਅਗਵਾਈ ਵਿਚ ਮੈਂਬਰ ਇੰਟਕ ਟੀਮ ਦੀ ਇਕ ਅਹਿਮ ਬੈਠਕ ਆਦਮਪੁਰ ਵਿਖੇ ਹੋਈ ¢ ਜਿਸ ਵਿਚ ਇੰਟਕ ਜ਼ਿਲ੍ਹਾ ਜਲੰਧਰ ਇਕਾਈ ਕਿਸਾਨ ਵਿਰੋਧੀ ਖੇਤੀ ...

ਪੂਰੀ ਖ਼ਬਰ »

ਮੂਲੇਵਾਲ ਖਹਿਰਾ ਸਕੂਲ ਦੀਆਂ ਵਿਦਿਆਰਥਣਾਂ ਬਲਾਕ ਪੱਧਰੀ ਮੁਕਾਬਲੇ 'ਚੋਂ ਅੱਵਲ

ਸ਼ਾਹਕੋਟ, 3 ਦਸੰਬਰ (ਸਚਦੇਵਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਵਾਲ ਖਹਿਰਾ (ਸ਼ਾਹਕੋਟ) ਦੀਆਂ ਵਿਦਿਆਰਥਣਾਂ ਪੱਲਵੀ ਅਤੇ ਪਿ੍ਅੰਕਾ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਪੀ.ਪੀ.ਟੀ ਮੇਕਿੰਗ ਦੇ ਬਲਾਕ ਪੱਧਰੀ ...

ਪੂਰੀ ਖ਼ਬਰ »

ਥਾਣਾ ਲਾਂਬੜਾ ਮੁਖੀ ਦੀ ਹੋਈ ਇੰਸਪੈਕਟਰ ਵਜੋਂ ਤਰੱਕੀ

ਲਾਂਬੜਾ, 3 ਦਸੰਬਰ (ਪਰਮੀਤ ਗੁਪਤਾ)-ਜਲੰਧਰ ਦਿਹਾਤੀ ਪੁਲਸ ਵਿਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਥਾਣਾ ਲਾਂਬੜਾ ਮੁਖੀ ਸਬ ਇੰਸਪੈਕਟਰ ਸਤਵਿੰਦਰ ਸਿੰਘ ਨੂੰ ਪੁਲਿਸ ਵਿਭਾਗ ਵਲੋਂ ਮਿਹਨਤ ਨੂੰ ਦੇਖਦੇ ਹੋਏ ਤਰੱਕੀ ਦੇ ਇੰਸਪੈਕਟਰ ਬਣਾ ਦਿੱਤਾ ਗਿਆ¢ ਸਬ ...

ਪੂਰੀ ਖ਼ਬਰ »

ਸ਼ਾਹਕੋਟ 'ਚ ਮੋਦੀ ਸਰਕਾਰ ਖਿਲਾਫ਼ ਮੁਜ਼ਾਹਰਾ ਕੱਲ੍ਹ

ਮਲਸੀਆਂ, 3 ਦਸੰਬਰ (ਸੁਖਦੀਪ ਸਿੰਘ)-ਜ਼ਿਲ੍ਹਾ ਜਲੰਧਰ ਤੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾ) ਦਾ ਤੀਜਾ ਜੱਥਾ ਬਲਵੰਤ ਸਿੰਘ ਮਲਸੀਆਂ, ਪਰਮਜੀਤ ਸਿੰਘ ਸਿੱਧੂ, ਸੁਖਦੇਵ ਸਿੰਘ, ਤਰਸੇਮ ਸਿੰਘ, ਸੁਖਵਿੰਦਰ ਸਿੰਘ ਅਤੇ ਜਸਵੀਰ ਸਿੰਘ ਦੀ ਅਗਵਾਈ 'ਚ ਪੂਰੇ ਜੋਸ਼ੋ-ਖਰੋਸ਼ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ 'ਚ ਨਿੱਤਰੇ

ਗੁਰਾਇਆ, 3 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਕਿਸਾਨਾਂ ਦੀ ਦੀ ਹਮਾਇਤ ਵਿਚ ਬਿਜਲੀ ਮੁਲਾਜ਼ਮਾਂ ਵੱਲੋਂ ਵੀ ਪੂਰੇ ਪੰਜਾਬ ਵਿਚ ਡਵੀਜ਼ਨ ਪੱਧਰ 'ਤੇ ਅਰਥੀ ਫੂਕ ਰੈਲੀਆਂ ਕੀਤੀਆਂ ਜਾਣਗੀਆਂ ¢ ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ...

ਪੂਰੀ ਖ਼ਬਰ »

ਤਲਵੰਡੀ ਸਲੇਮ ਵਿਖੇ ਨਗਰ ਕੀਰਤਨ ਸਜਾਇਆ

ਮੱਲ੍ਹੀਆਂ ਕਲਾਂ, 3 ਦਸੰਬਰ (ਮਨਜਿੰਦਰ ਸਿੰਘ ਸੰਧੂ)-ਗੁਰਦੁਆਰਾ ਗੁਰੂ ਨਾਨਕ ਨਿਵਾਸ ਤਲਵੰਡੀ ਸਲੇਮ ਵਿਖੇ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ 5 ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਵਿਚ ਸਮੂਹ ਸਾਧ ਸੰਗਤ ਨੇ ਭਾਰੀ ਸ਼ਮੂਲੀਅਤ ਕੀਤੀ | ਅੱਜ ਦੁਪਹਿਰ 12 ਵਜੇ ...

ਪੂਰੀ ਖ਼ਬਰ »

5 ਤੇ 6 ਨੂੰ ਬੂਥ 'ਤੇ ਜਾ ਕੇ ਬਣਾਓ ਨਵੀਂ ਵੋਟ-ਅਰੋੜਾ, ਅਗਰਵਾਲ

ਸ਼ਾਹਕੋਟ, 3 ਦਸੰਬਰ (ਸੁਖਦੀਪ ਸਿੰਘ)- ਰੈੱਡ ਰਿਬਨ ਵੈੱਲਫੇਅਰ ਕਲੱਬ ਸ਼ਾਹਕੋਟ ਦੇ ਚੇਅਰਮੈਨ ਧਰਮਵੀਰ ਅਰੋੜਾ ਉਰਫ ਧਰਮਾ ਅਤੇ ਵਾਈਸ ਚੇਅਰਮੈਨ ਮਾਸਟਰ ਪਵਨ ਕੁਮਾਰ ਅਗਰਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 18 ਸਾਲ ਦੀ ਉਮਰ ਪੂਰੀ ਕਰ ...

ਪੂਰੀ ਖ਼ਬਰ »

ਦਿੱਲੀ ਵਾਪਸੀ 'ਤੇ ਰੰਧਾਵਾ ਪਿੰਡ ਦਾ ਕਿਸਾਨ ਜ਼ਖਮੀ

ਗੁਰਾਇਆ, 3 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵੱਖ ਵੱਖ ਜਥੇਬੰਦੀਆਂ ਵਲੋਂ ਜੋ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਗੁਰਾਇਆ ਨੇੜਲੇ ਪਿੰਡ ਰੰਧਾਵਾ ਦੇ ਕਿਸਾਨ ਨੰਬਰਦਾਰ ...

ਪੂਰੀ ਖ਼ਬਰ »

ਗੁਰਧਾਮਾਂ ਦੇ ਦਰਸ਼ਨਾਂ ਲਈ 6 ਨੂੰ ਜਾਵੇਗੀ ਯਾਤਰਾ

ਸ਼ਾਹਕੋਟ, 3 ਦਸੰਬਰ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੇਨ ਬਾਜ਼ਾਰ ਸ਼ਾਹਕੋਟ ਤੋਂ 6 ਦਸੰਬਰ ਨੂੰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਯਾਤਰਾ ਰਵਾਨਾ ਹੋਵੇਗੀ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਭਜੀਤ ਸਿੰਘ ਘੋਲੀਆ ਅਤੇ ਸੁਖਜੀਤ ...

ਪੂਰੀ ਖ਼ਬਰ »

ਸੀ.ਐੱਚ.ਸੀ. ਸ਼ਾਹਕੋਟ ਵਿਖੇ ਚੀਰਾ ਰਹਿਤ ਨਸਬੰਦੀ ਕੈਂਪ

ਸ਼ਾਹਕੋਟ, 3 ਦਸੰਬਰ (ਸੁਖਦੀਪ ਸਿੰਘ)- ਵੱਧਦੀ ਅਬਾਦੀ 'ਤੇ ਕਾਬੂ ਪਾਉਣ ਅਤੇ ਖੁਸ਼ਹਾਲ ਪਰਿਵਾਰਾਂ ਦੀ ਨੀਂਹ ਰੱਖਣ ਦੇ ਮਕਸਦ ਨਾਲ ਸਿਹਤ ਵਿਭਾਗ ਵਲੋਂ ਪਰਿਵਾਰ ਨਿਯੋਜਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਸੀ. ਐੱਚ. ਸੀ. ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਖ਼ੁਦ ਕਿਸਾਨਾਂ ਨਾਲ ਮੀਟਿੰਗ ਕਰਕੇ ਮਸਲੇ ਦਾ ਹੱਲ ਕਰਨ-ਕੋਹਾੜ

ਸ਼ਾਹਕੋਟ, 3 ਦਸੰਬਰ (ਸਚਦੇਵਾ)- ਹਲਕਾ ਸ਼ਾਹਕੋਟ ਤੋਂ ਅਕਾਲੀ ਦਲ ਦੇ ਇੰਚਾਰਜ ਬਚਿੱਤਰ ਸਿੰਘ ਕੋਹਾੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਬਿਨ੍ਹਾਂ ਸ਼ਰਤ ਕਿਸਾਨ ਵਿਰੋਧੀ ਕਾਨੂੰਨ ਰੱਦ ਕਰੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਵਲੋਂ ...

ਪੂਰੀ ਖ਼ਬਰ »

ਸ਼ਾਹਕੋਟ ਤੇ ਲੋਹੀਆਂ ਤੋਂ ਵੱਡਾ ਕਾਫ਼ਲਾ 11 ਨੂੰ ਦਿੱਲੀ ਰਵਾਨਾ ਹੋਵੇਗਾ-ਰੇੜ੍ਹਵਾਂ

ਸ਼ਾਹਕੋਟ, 3 ਦਸੰਬਰ (ਸਚਦੇਵਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸ਼ਾਹਕੋਟ ਦੇ ਪ੍ਰਧਾਨ ਗੁਰਮੇਲ ਸਿੰਘ ਰੇੜ੍ਹਵਾਂ ਦੀ ਅਗਵਾਈ ਵਿਚ ਪਿੰਡ ਪਰਜੀਆਂ ਖ਼ੁਰਦ (ਸ਼ਾਹਕੋਟ) 'ਚ ਨਵੀਂ ਇਕਾਈ ਦਾ ਗਠਨ ਕਰਕੇ ਜਰਨੈਲ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਵਿਸ਼ਵਕਰਮਾ ਮਾਰਕੀਟ ਲੋਹੀਆਂ ਵਲੋਂ ਫਲਾਂ ਦੇ ਲੰਗਰਾਂ ਦੀ ਸੇਵਾ

ਲੋਹੀਆਂ ਖਾਸ, 3 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ 'ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਤਪ ਅਸਥਾਨ' ਅਤੇ ਭਾਰਤ ਦਾ ਨਨਕਾਣਾ ਸਮਝੇ ਜਾਂਦੇ 'ਗੁ: ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਲਈ ਡਾ. ਸਮਰਾ ਵਲੋਂ 20 ਲੱਖ ਰੁਪਏ ਦੇਣ ਦਾ ਐਲਾਨ

ਕਰਤਾਰਪੁਰ, 3 ਦਸੰਬਰ (ਭਜਨ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ ਕਰਤਾਰਪੁਰ ਦੇ ਇੰਚਾਰਜ ਡਾ. ਗੁਰਿੰਦਰ ਸਿੰਘ ਸਮਰਾ ਵਲੋਂ ਕਿਸਾਨੀ ਸੰਘਰਸ਼ ਵਿਚ ਜੂਝ ਰਹੇ ਕਿਸਾਨਾਂ ਦੀ ਮਦਦ ਕਰਨ ਦਾ ਫ਼ੈਸਲਾ ਕਰਦਿਆਂ 20 ਲੱਖ ਰੁਪਏ ਕੈਸ਼ ਕਿਸਾਨ ਸੰਘਰਸ਼ ਕਮੇਟੀ ਨੂੰ ਦੇਣ ਦਾ ...

ਪੂਰੀ ਖ਼ਬਰ »

ਪਿੰਡ ਪਾਲਕਦੀਮ 'ਚ ਬੀਬੀਆਂ ਨੇ ਕੀਤਾ ਮੋਦੀ ਸਰਕਾਰ ਦਾ ਪਿੱਟ ਸਿਆਪਾ

ਫਿਲੌਰ/ਅੱਪਰਾ, 3 ਦਸੰਬਰ (ਸਤਿੰਦਰ ਸ਼ਰਮਾ, ਦਲਵਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਜ਼ਬਰਦਸਤੀ ਥੋਪੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਿਹਾ 'ਕਿਸਾਨ ਸੰਘਰਸ਼' ਹੁਣ ਪੰਜਾਬ ਦੇ ਪਿੰਡਾਂ ਦੀਆਂ ਬਰੂਹਾਂ 'ਤੇ ਵੀ ਪਹੁੰਚਣ ਲੱਗਾ ਹੈ, ਪੰਜਾਬ ਦਾ ਬੱਚਾ-ਬੱਚਾ ਇਸ ਘੋਲ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ

ਕਰਤਾਰਪੁਰ, 3 ਦਸੰਬਰ (ਭਜਨ ਸਿੰਘ)-ਖੇਤੀ ਸੁਧਾਰ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਪਿਛਲੇ ਦਿਨਾਂ ਤੋਂ ਦਿੱਲੀ ਨੂੰ ਘੇਰਾ ਪਾਇਆ ਹੋਇਆ ਹੈ ਤੇ ਜਦ ਤੱਕ ਕੇਂਦਰ ਸਰਕਾਰ ਇਹਨਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤਦ ਤਕ ਕਿਸਾਨਾਂ ਵਲੋਂ ਇਸ ਦੇ ...

ਪੂਰੀ ਖ਼ਬਰ »

ਕਿਸਾਨ ਦੀਆਂ 50 ਮੁਰਗ਼ੀਆਂ ਮਰੀਆਂ

ਗੁਰਾਇਆ, 3 ਦਸੰਬਰ (ਬਲਵਿੰਦਰ ਸਿੰਘ)-ਰੁੜਕਾ ਕਲਾਂ ਵਿਖੇ ਇਕ ਕਿਸਾਨ ਦੀਆਂ 50 ਦੇ ਕਰੀਬ ਮੁਰਗ਼ੀਆਂ ਦੀ ਭੇਦ ਭਰੇ ਹਾਲਾਤ ਵਿਚ ਮਾਰੇ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਪਰਮਜੀਤ ਸਿੰਘ ਨੇ ਦੱਸਿਆ ਕਿ ਰੁੜਕਾ ਕਲਾਂ ਦੀ ਪੱਤੀ ਰਾਵਲ ਕੀ ਵਿਖੇ ਮਨਪ੍ਰੀਤ ਸਿੰਘ ਸੰਧੂ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪਹਿਲਵਾਨ ਗਰੁੱਪ ਦੀ ਚੋਣ

ਆਦਮਪੁਰ, 3 ਦਸੰਬਰ (ਹਰਪ੍ਰੀਤ ਸਿੰਘ)-ਇੰਪਲਾਈਜ਼ ਫੈਂਡਰੇਸ਼ਨ ਪਹਿਲਵਾਨ ਗਰੁੱਪ ਦੀ ਚੋਣ ਸਬੰਧੀ ਮੀਟਿੰਗ ਉਪ ਮੰਡਲ ਅਲਾਵਲਪੁਰ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਕਨਵੀਨਰ ਬਲਵਿੰਦਰ ਰਾਣਾ, ਅਮਰ ਚੰਦ ਸਰਕਲ ਪ੍ਰਧਾਨ, ਮਨਿੰਦਰ ਸਿੰਘ ਪ੍ਰੈਸ ਸੱਕਤਰ ਜਲੰਧਰ ਨੇ ਸ਼ਿਰਕਤ ...

ਪੂਰੀ ਖ਼ਬਰ »

ਬਾਦਲ ਵਲੋਂ ਪਦਮ ਵਿਭੂਸ਼ਨ ਵਾਪਸ ਕਰ ਕੇਂਦਰ ਦੇ ਮੂੰਹ 'ਤੇ ਚਪੇੜ ਮਾਰੀ-ਨਿੱਝਰ

ਲਾਂਬੜਾ, 3 ਦਸੰਬਰ (ਪਰਮੀਤ ਗੁਪਤਾ)-ਕੇਂਦਰ ਸਰਕਾਰ ਵਲੋਂ ਦੇਸ਼ ਵਿਚ ਲਾਗੂ ਕੀਤੇ ਗਏ ਖੇਤੀ ਕਾਨੂੰਨ ਦੇ ਵਿਰੋਧ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣਾ ਕੌਮੀ ਪੁਰਸਕਾਰ ਪਦਮ ਵਿਭੂਸ਼ਨ ਵਾਪਸ ਕਰ ਕੇਂਦਰ ਦੀ ਮੋਦੀ ਸਰਕਾਰ ਦੇ ਮੂੰਹ 'ਤੇ ਕਰਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਗੁਰਾਇਆ, 3 ਦਸੰਬਰ (ਚਰਨਜੀਤ ਦੁਸਾਂਝ)-ਨੇੜਲੇ ਪਿੰਡ ਮਨਸੂਰਪੁਰ 'ਚ ਗੁਰਦਆਰਾ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ©ਕਾਸ਼ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਮੁਫ਼ਤ ਮੈਡੀਕਲ ਕੈਂਪ

ਫਿਲੌਰ, 3 ਦਸੰਬਰ (ਸਤਿੰਦਰ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੁਫ਼ਤ ਮੈਡੀਕਲ ਚੈਕਅਪ ਕੈਂਪ ਗੁਰਦੁਆਰਾ ਸਿੰਘ ਸਭਾ ਪਿੰਡ ਮਨਸੂਰਪੁਰ (ਫਿਲੌਰ) ਵਿਖੇ ਡਾ. ਗੁਰਪ੍ਰੀਤ ਸਿੰਘ ਵੱਲੋਂ ਆਪਣੇ ਸਟਾਫ਼ ਦੀ ਮਦਦ ਨਾਲ ਲਾਇਆ ਗਿਆ, ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਪ੍ਰਕਾਸ਼ ਪੁਰਬ ਸਬੰਧੀ ਅਰਦਾਸ ਸਮਾਗਮ

ਅੱਪਰਾ, 3 ਦਸੰਬਰ (ਦਲਵਿੰਦਰ ਸਿੰਘ ਅੱਪਰਾ)- ਸ਼ਹੀਦ ਭਗਤ ਸਿੰਘ ਯੂਥ ਕਲੱਬ ਅੱਪਰਾ ਵਲੋਂ ਸ਼ਹੀਦ ਭਗਤ ਸਿੰਘ ਪਾਰਕ ਅੱਪਰਾ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਅਰਦਾਸ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ...

ਪੂਰੀ ਖ਼ਬਰ »

ਮਾਤਾ ਹਰਭਜਨ ਕੌਰ ਬੀਸਲਾ ਨੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਭੇਜੀ

ਫਿਲੌਰ, 3 ਦਸੰਬਰ (ਸਤਿੰਦਰ ਸ਼ਰਮਾ)- ਮਾਤਾ ਹਰਭਜਨ ਕੌਰ ਬੀਸਲਾ ਨੇ ਯੂ.ਕੇ. ਤੋਂ ਆਏ ਤਰਸੇਮ ਸਿੰਘ ਬੀਸਲਾ ਰਾਹੀਂ ਸਥਾਨਕ ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਨੂੰ ਕਿਸਾਨ ਸੰਘਰਸ਼ ਕਮੇਟੀ ਲਈ 50 ਹਜਾਰ ਰੁਪਏ ਦੀ ਸਹਾਇਤਾ ਭੇਜੀ ਹੈ | ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ...

ਪੂਰੀ ਖ਼ਬਰ »

ਮਿੱਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਾਰਥਿਕ ਚਰਚਾ ਹੋਈ

ਮਹਿਤਪੁਰ, 3 ਦਸੰਬਰ (ਮਿਹਰ ਸਿੰਘ ਰੰਧਾਵਾ)-ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਫੈਡਰੇਸ਼ਨ ਦੇ ਸਮੂਹ ਅਹੁਦੇਦਾਰਾਂ ਦੀ ਮੀਟਿੰਗ ਅਵਤਾਰ ਸਿੰਘ ਗਿੱਲ ਪ੍ਰਧਾਨ ਅਤੇ ਪਲਵਿੰਦਰ ਸਿੰਘ ਸੰਗਤ ਪੁਰਾ ਜਨਰਲ ਸਕੱਤਰ ਦੀ ਅਗਵਾਈ ...

ਪੂਰੀ ਖ਼ਬਰ »

ਮਹਿਲਾ ਸ਼ਕਤੀ ਸੰਸਥਾ ਨੇ ਪ੍ਰਕਾਸ਼ ਪੁਰਬ ਮੌਕੇ ਲੋੜਵੰਦਾਂ ਨੂੰ ਵੰਡੇ ਮੁਫ਼ਤ ਕੱਪੜੇ

ਸ਼ਾਹਕੋਟ, 3 ਦਸੰਬਰ (ਸੁਖਦੀਪ ਸਿੰਘ)- ਮਹਿਲਾ ਸ਼ਕਤੀ ਸੰਸਥਾ, ਸ਼ਾਹਕੋਟ ਵੱਲੋਂ ਪ੍ਰਧਾਨ ਮੈਡਮ ਮਨਜੀਤ ਕੌਰ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਵਿੱਚ ਸੰਸਥਾ ਵਲੋਂ ਚਲਾਈ ਜਾ ਰਹੀ ...

ਪੂਰੀ ਖ਼ਬਰ »

ਐਨ. ਆਰ. ਆਈ. ਮੇਜਰ ਸਿੰਘ ਸਹੋਤਾ ਨੇ ਲੋੜਵੰਦਾਂ ਨੂੰ ਕੰਬਲ ਵੰਡੇ

ਅੱਪਰਾ, 3 ਦਸੰਬਰ (ਦਲਵਿੰਦਰ ਸਿੰਘ ਅੱਪਰਾ)-ਕਸਬਾ ਅੱਪਰਾ ਦੇ ਨਜ਼ਦੀਕੀ ਪਿੰਡ ਚੱਕ ਸਾਹਬੂ ਵਿਖੇ ਮੇਜਰ ਸਿੰਘ ਸਹੋਤਾ ਯੂ.ਐਸ.ਏ. ਤੇ ਉਘੇ ਸਮਾਜ ਸੇਵਕ ਰਾਕੇਸ਼ ਬੱਬੂ ਦੇ ਸਹਿਯੋਗ ਸਦਕਾ ਪਿੰਡ ਦੇ 50 ਲੋੜਵੰਦਾਂ ਨੂੰ ਕੰਬਲ ਵੰਡੇ ਗਏ ਤੇ ਲੋੜਵੰਦ ਬੱਚਿਆਂ ਨੂੰ ਵਰਦੀਆਂ ਵੀ ...

ਪੂਰੀ ਖ਼ਬਰ »

ਪਿੰਡ ਉਮਰਵਾਲ ਬਿੱਲੇ ਦੇ ਗੁਰਦੁਆਰਾ ਛਾਉਣੀ ਸਾਹਿਬ ਵਿਖੇ ਸਾਲਾਨਾ ਸਮਾਗਮ ਮੌਕੇ ਦੀਵਾਨ ਹਾਲ ਦਾ ਕੀਤਾ ਉਦਘਾਟਨ

ਮਹਿਤਪੁਰ, 3 ਦਸੰਬਰ (ਲਖਵਿੰਦਰ ਸਿੰਘ)- ਮਹਿਤਪੁਰ ਦੇ ਨਜ਼ਦੀਕੀ ਪਿੰਡ ਉਮਰਵਾਲ ਬਿੱਲਾ ਵਿਖੇ ਸਥਾਪਤ ਗੁਰਦੁਆਰਾ ਛਾਉਣੀ ਸਾਹਿਬ ਵਿਖੇ ਨਵੇਂ ਖੁੱਲੇ ਦਰਬਾਰ ਹਾਲ ਦਾ ਉਦਘਾਟਨ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੁੱਖੀ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲਿਆਂ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX