ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  18 minutes ago
ਅੱਜ ਦਾ ਵਿਚਾਰ
ਸੀਨੀਅਰ ਪੱਤਰਕਾਰ ਮੇਜਰ ਸਿੰਘ ਨਹੀਂ ਰਹੇ
. . .  34 minutes ago
ਜਲੰਧਰ : (06/03/21) ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ...
ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  1 day ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  1 day ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  1 day ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  1 day ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  1 day ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  1 day ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  1 day ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  1 day ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  1 day ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  1 day ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  1 day ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  1 day ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  1 day ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  1 day ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਹਿਣਸ਼ੀਲ ਹੋਣਾ ਚੰਗੀ ਗੱਲ ਹੈ ਪਰ ਅਨਿਆਂ ਦਾ ਵਿਰੋਧ ਕਰਨਾ ਉਸ ਤੋਂ ਵਧੀਆ ਗੱਲ ਹੈ। -ਜੈ ਸ਼ੰਕਰ ਪ੍ਰਸ਼ਾਦ

ਫ਼ਤਹਿਗੜ੍ਹ ਸਾਹਿਬ

ਸਰਪੰਚ ਯੂਨੀਅਨ ਆਫ਼ ਪੰਜਾਬ ਦੀ ਅਗਵਾਈ ਹੇਠ ਹਜ਼ਾਰਾਂ ਸਰਪੰਚ ਤੇ ਪੰਚ ਕਿਸਾਨ ਅੰਦੋਲਨ ਲਈ ਦਿੱਲੀ ਹੋਏ ਰਵਾਨਾ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਹੋਏ ਕਿਸਾਨ ਅੰਦੋਲਨ 'ਚ ਸਰਪੰਚ ਯੂਨੀਅਨ ਆਫ਼ ਪੰਜਾਬ ਦੀ ਅਗਵਾਈ ਹੇਠ ਸਮੁੱਚੇ ਸੂਬੇ 'ਚੋਂ ਹਜ਼ਾਰਾਂ ਸਰਪੰਚ, ਪੰਚ ਤੇ ਬਲਾਕ ਸੰਮਤੀ ਮੈਂਬਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਿੱਸਾ ਲੈ ਰਹੇ ਹਨ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀ ਮੰਗ ਅਨੁਸਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਯੂਨੀਅਨ ਆਫ਼ ਪੰਜਾਬ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਗੁਣੀਆ ਮਾਜਰਾ ਨੇ ਅੱਜ ਤੜਕੇ ਕਰੀਬ 4 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਪਣੇ ਹਜ਼ਾਰਾਂ ਸਾਥੀਆਂ ਸਮੇਤ ਕਿਸਾਨ ਧਰਨਿਆਂ ਵਿਚ ਸ਼ਮੂਲੀਅਤ ਕਰਨ ਲਈ ਦਿੱਲੀ ਨੂੰ ਰਵਾਨਾ ਹੋਣ ਤੋਂ ਪਹਿਲਾਂ ਸਾਡੇ ਇਸ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨ ਹਰ ਪੱਖ ਤੋਂ ਕਿਸਾਨ ਤੇ ਹਰ ਵਰਗ ਮਾਰੂ ਹਨ ਕਿਉਂਕਿ ਇਕ ਤਾਂ ਪੰਜਾਬ ਦੇ 80 ਫ਼ੀਸਦੀ 2/3 ਕਿੱਲਿਆਂ ਵਾਲੇ ਕਿਸਾਨਾਂ ਕੋਲ ਲੋੜੀਂਦੇ ਸਾਧਨ ਵੀ ਨਹੀਂ ਹਨ, ਦੂਜੇ ਪਾਸੇ ਉਨ੍ਹਾਂ ਤੋਂ ਖੇਤੀ ਕਾਨੂੰਨਾਂ ਰਾਹੀਂ ਇਨਸਾਫ਼ ਲਈ ਕੋਰਟਾਂ ਵਿਚ ਜਾਣ ਦਾ ਹੱਕ ਵੀ ਖੋਹਿਆ ਜਾ ਰਿਹਾ ਹੈ | ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਸਰਪੰਚ ਦਰਸ਼ਨ ਸਿੰਘ ਮੈਣ, ਖ਼ਜ਼ਾਨਚੀ ਰੋਹੀ ਰਾਮ ਧਤੌਾਦਾ, ਸਰਪੰਚ ਰਣਜੀਤ ਸਿੰਘ ਲੁਹਾਰ ਮਾਜਰਾ, ਸਰਪੰਚ ਦਵਿੰਦਰ ਸਿੰਘ ਮਾਜਰੀ, ਬਲਵੀਰ ਸਿੰਘ ਕੋਟ, ਸਤਵਿੰਦਰ ਸਿੰਘ ਸੁਹਾਵੀ, ਦਰਸ਼ਨ ਸਿੰਘ ਪਨੈਚਾਂ, ਹਰਮਿੰਦਰ ਸਿੰਘ ਪੂਨੀਆ, ਨਾਇਬ ਸਿੰਘ ਮਹਿਦੂਦਾਂ, ਅੰਮਿ੍ਤਪਾਲ ਸਿੰਘ, ਗੁਰਦੀਪ ਸਿੰਘ ਸਿੱਧੂਪੁਰ, ਨਛੱਤਰ ਸਿੰਘ ਸੈਦਪੁਰ, ਸੁੱਖਾ ਸਿੰਘ ਗੰਢੂਆਂ, ਲਖਵਿੰਦਰ ਸਿੰਘ ਸੰਧਾਰੀ ਮਾਜਰਾ, ਸੁਖਵਿੰਦਰ ਸਿੰਘ ਗੰਢੂਆਂ, ਗੁਰਮੀਤ ਸਿੰਘ, ਬਲਜੀਤ ਸਿੰਘ, ਗੁਰਮੁਖ ਸਿੰਘ ਘੁੰਗਰਾਲੀ ਸਿੱਖਾਂ, ਬਲਵੀਰ ਸਿੰਘ ਖੰਟ, ਨਛੱਤਰ ਸੈਦਪੁਰਾ, ਰਘਵੀਰ ਸਿੰਘ ਰੋਡਾ, ਨੈਬ ਸਿੰਘ ਮਹਿਦੂਦਾਂ, ਰਘਵੀਰ ਸਿੰਘ ਧਿਆਨੂੰ ਮਾਜਰਾ, ਹਰਦੀਪ ਸਿੰਘ ਸਿੱਧੂ ਕਲਾਂ, ਸੁਖਵਿੰਦਰ ਸਿੰਘ ਗੰਢੂਆਂ ਵੀ ਹਾਜ਼ਰ ਸਨ |

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਕਿਸਾਨੀ ਸੰਘਰਸ਼ ਦੇ ਹੱਕ 'ਚ ਰੋਸ ਮਾਰਚ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਟੀਚਿੰਗ, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਰਹਿਣਗੇ-ਜਖਵਾਲੀ

ਜਖਵਾਲੀ, 4 ਦਸੰਬਰ (ਨਿਰਭੈ ਸਿੰਘ)- ਕੇਂਦਰ ਸਰਕਾਰ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਰਾਹੀਂ ਲਾਭ ਪਹੁੰਚਾਉਣ 'ਚ ਲੱਗੀ ਹੋਈ ਹੈ, ਕਿਉਂਕਿ ਮੋਦੀ ਸਰਕਾਰ ਨੇ ਨੋਟਬੰਦੀ ਅਤੇ ਜੀ.ਐਸ.ਟੀ. ਆਦਿ ਕਾਨੂੰਨ ਪਾਸ ਕਰਨ ਮੌਕੇ ਵੀ ਜਨਤਾ ਦਾ ਲਾਭ ...

ਪੂਰੀ ਖ਼ਬਰ »

ਭਾਜਪਾ ਨੂੰ ਝਟਕਾ, ਫ਼ਤਹਿਗੜ੍ਹ ਸਾਹਿਬ ਦਾ ਯੁਵਾ ਮੋਰਚਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਚੰਡੀਗੜ੍ਹ, 4 ਦਸੰਬਰ (ਅ.ਬ.)- ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਸ ਦੇ ਫਤਿਹਗੜ੍ਹ ਸਾਹਿਬ ਦੇ ਯੁਵਾ ਮੋਰਚਾ ਪ੍ਰਧਾਨ ਅਜੈ ਕੁਮਾਰ ਨਿਵਾਨ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ | ...

ਪੂਰੀ ਖ਼ਬਰ »

ਦਿੱਲੀ ਕਿਸਾਨ ਧਰਨੇ 'ਚ ਸ਼ਾਮਿਲ ਹੋਣ ਜਾ ਰਹੇ 5 ਕਿਸਾਨ ਸੜਕ ਹਾਦਸੇ ਦਾ ਹੋਏ ਸ਼ਿਕਾਰ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)- ਖੇਤੀ ਕਾਨੂੰਨਾਂ ਖ਼ਿਲਾਫ਼ ਚੰਲ ਰਹੇ ਅੰਦੋਲਨ 'ਚ ਸ਼ਮੂਲੀਅਤ ਕਰਨ ਲਈ ਜਲੰਧਰ ਤੋਂ ਦਿੱਲੀ ਜਾ ਰਹੇ ਕਿਸਾਨ ਉਸ ਵੇਲੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਜਦੋਂ ਨੈਸ਼ਨਲ ਹਾਈਵੇ 'ਤੇ ਸਰਹਿੰਦ ਮਾਧੋਪੁਰ ਚੌਕ ਨੇੜੇ ਬੀਤੀ ਦੇਰ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਹਲਕੇ ਦੇ ਕਿਸਾਨਾਂ ਦਾ ਕੀਤਾ ਜਾ ਰਿਹਾ ਪੂਰਾ ਸਹਿਯੋਗ-ਵਿਧਾਇਕ ਰਣਦੀਪ ਸਿੰਘ

ਅਮਲੋਹ, 4 ਦਸੰਬਰ (ਰਿਸ਼ੂ ਗੋਇਲ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਲਕਾ ਅਮਲੋਹ ਦੇ ਕਿਸਾਨਾਂ ਦਾ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਖੇਤੀਬਾੜੀ ਕਰਨ ਤੇ ਆਪਣੀਆਂ ਫ਼ਸਲਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪਛਾਣ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ 4 ਨਵੇਂ ਕੋਰੋਨਾ ਮਰੀਜ਼ਾਂ ਦੀ ਪਛਾਣ ਹੋਈ ਹੈ | ਜਿਸ ਵਿਚ ਖਮਾਣੋਂ, ਰਾਣਵਾਂ, ਮਹੇਸ਼ਪੁਰ ਅਤੇ ਰਿਮਟ ਯੂਨੀਵਰਸਿਟੀ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਵਿਖੇ 8 ਨੂੰ ਲੱਗੇਗਾ ਸਵੈ ਰੁਜ਼ਗਾਰ ਮੇਲਾ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਸਥਾਪਿਤ ਕੀਤੇ ਗਏ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋਜ਼ ਵਲੋਂ ਸਵੈ-ਰੁਜ਼ਗਾਰ ਨੂੰ ਪ੍ਰਫੁੱਲਤ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ...

ਪੂਰੀ ਖ਼ਬਰ »

ਆਯੂਸ਼ ਮਾਨ ਭਾਰਤ ਸਰਬੱਤ ਸਿਹਤ ਯੋਜਨਾ ਤਹਿਤ ਕਿਸਾਨਾਂ ਨੂੰ ਕਾਰਡ ਵੰਡੇ

ਖਮਾਣੋਂ, 4 ਦਸੰਬਰ (ਜੋਗਿੰਦਰ ਪਾਲ)- ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਅੱਜ ਮਾਰਕੀਟ ਕਮੇਟੀ ਦਫ਼ਤਰ ਖਮਾਣੋਂ ਵਿਖੇ ਆਯੂਸ਼ ਮਾਨ ਭਾਰਤ ਸਰਬੱਤ ਸਿਹਤ ਯੋਜਨਾ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੇ ਬਣਾਏ ਗਏ ਕਾਰਡਾਂ ਦੀ ਵੰਡ ਕੀਤੀ ਗਈ | ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰ ਮੰਗਾਂ ਨੂੰ ਲੈ ਕੇ ਮੁਹਾਲੀ 'ਚ 9 ਨੂੰ ਮਹਾਂਰੈਲੀ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)- ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਮੁਲਾਜ਼ਮ ਤੇ ਪੈਨਸ਼ਨਰ ਮੰਗਾਂ ਨੂੰ ਲੈ ਕੇ ਮੁਹਾਲੀ ਵਿਚ 9 ਦਸੰਬਰ ਨੂੰ ਰੱਖੀ ਮਹਾਂਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਨਵੋਦਿਆ 'ਚ 9ਵੀਂ ਜਮਾਤ ਲਈ 15 ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ-ਮਨੇਸ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਮਨਪ੍ਰੀਤ ਸਿੰਘ)- ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਦੇ ਪਿ੍ੰਸੀਪਲ ਬੀ.ਐਸ. ਮਨੇਸ ਨੇ ਦੱਸਿਆ ਕਿ ਵਿੱਦਿਅਕ ਸੈਸ਼ਨ 2021-22 ਲਈ 9ਵੀਂ ਜਮਾਤ ਦੀਆਂ ਖ਼ਾਲੀ ਪਈਆਂ 11 ਸੀਟਾਂ ਦੇ ਦਾਖ਼ਲੇ ਲਈ ਲੇਟਰਲ ਐਾਟਰੀ ਟੈਸਟ-2021 ਜੋ ਕਿ 13 ਫਰਵਰੀ, 2021 ਨੂੰ ...

ਪੂਰੀ ਖ਼ਬਰ »

ਰਾਈਜ਼ਿੰਗ ਸਟਾਰ ਸ਼ੂਟਿੰਗ ਅਕੈਡਮੀ ਦੇ ਨਿਸ਼ਾਨੇਬਾਜ਼ਾਂ ਨੇ ਸੰਗਰੂਰ ਚੈਂਪੀਅਨਸ਼ਿਪ 'ਚ 1 ਸੋਨ ਤੇ 2 ਚਾਂਦੀ ਦੇ ਤਗਮੇ ਜਿੱਤੇ

ਮੰਡੀ ਗੋਬਿੰਦਗੜ੍ਹ, 4 ਦਸੰਬਰ (ਬਲਜਿੰਦਰ ਸਿੰਘ)- ਪ੍ਰਮੁੱਖ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਰਾਈਜ਼ਿੰਗ ਸਟਾਰ ਸ਼ੂਟਿੰਗ ਅਕੈਡਮੀ ਦੇ ਤਿੰਨ ਨਿਸ਼ਾਨੇਬਾਜ਼ਾਂ ਨੇ ਸੰਗਰੂਰ 'ਚ ਹੋਈ 10 ਮੀਟਰ ਏਅਰ ਰਾਈਫ਼ਲ ਤੇ ਪਿਸਟਲ ਮੁਕਾਬਲੇ ਵਿਚ 1 ਸੋਨੇ ਅਤੇ 2 ਚਾਂਦੀ ਦੇ ਤਗਮੇ ...

ਪੂਰੀ ਖ਼ਬਰ »

'ਸਜਾਵਟੀ ਮੱਛੀ ਪਾਲਣ' ਵਿਸ਼ੇ 'ਤੇ ਕਰਵਾਇਆ ਗੈੱਸਟ ਲੈਕਚਰ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਜ਼ੂਅਲੋਜੀ ਵਿਭਾਗ ਵਲੋਂ 'ਸਜਾਵਟੀ ਮੱਛੀ ਪਾਲਣ' ਵਿਸ਼ੇ 'ਤੇ ਆਨਲਾਈਨ ਗੈੱਸਟ ਲੈਕਚਰ ਕਰਵਾਇਆ ਗਿਆ ਜਿਸ ਵਿਚ ਗਡਵਾਸੂ ਲੁਧਿਆਣਾ ਤੋਂ ਸਹਾਇਕ ਵਿਗਿਆਨੀ ਡਾ. ਸਚਿਨ ਓਾਕਾਰ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ 2 ਵਿਦਿਆਰਥੀਆਂ ਨੇ ਯੂ.ਜੀ.ਸੀ. ਦੀ ਪ੍ਰੀਖਿਆ 'ਚ ਮਾਰੀਆਂ ਮੱਲ੍ਹਾਂ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਦੇ 2 ਵਿਦਿਆਰਥੀਆਂ ਸੋਢੀ ਸਾਹਿਬ ਸਿੰਘ ਤੇ ਗੁਰਜੰਟ ਸਿੰਘ ਨੇ ਯੂ.ਜੀ.ਸੀ. ਦੀ ਪ੍ਰੀਖਿਆ ਵਿਚ ਜੇ.ਆਰ.ਐਫ. ਹਾਸਲ ਕਰਕੇ ਕਾਲਜ ਦਾ ਨਾਂਅ ਰੁਸ਼ਨਾਇਆ ਹੈ | ਇਸ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੀ ਰਾਜਨੀਤਕ ਪਾਰਟੀਆਂ ਵਲੋਂ ਹਮਾਇਤ ਜਾਰੀ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)—ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੌਰਾਨ ਜਿੱਥੇ ਰਾਜਨੀਤਕ ਪਾਰਟੀਆਂ ਦੇ ਆਗੂ ਧਰਨਿਆਂ 'ਚ ਸ਼ਮੂਲੀਅਤ ਕਰਕੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰ ਰਹੇ ਹਨ ਉੱਥੇ ਹੀ ਦਿੱਲੀ ਵਿਚ ਡੇਰੇ ਲਾਈ ਬੈਠੇ ਕਿਸਾਨਾਂ ਲਈ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਖ਼ਿਲਾਫ਼ ਖੇਡਾਂ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 4 ਦਸੰਬਰ (ਬਲਜਿੰਦਰ ਸਿੰਘ)- ਸਥਾਨਕ ਮੁਹੱਲਾ ਦਲੀਪ ਨਗਰ ਵਿਚ ਯੂਥ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਪਹਿਲੇ ਸਮੈਸ਼ਿੰਗ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਹਲਕਾ ਵਿਧਾਇਕ ਨੇ ਕੀਤਾ ਉਦਘਾਟਨ

ਮੰਡੀ ਗੋਬਿੰਦਗੜ੍ਹ, 4 ਦਸੰਬਰ (ਬਲਜਿੰਦਰ ਸਿੰਘ)-ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਵਲੋਂ ਜਿੱਥੇ ਸ਼ਹਿਰ ਦੀ ਹਦੂਦ ਵਿਚ ਸ਼ਾਮਿਲ ਹੋਏ ਇਲਾਕਿਆਂ 'ਚ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਰਾਹੀਂ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਵੈਦਿਕ ਗਣਿਤ ਵਰਕਸ਼ਾਪ ਲਗਾਈ

ਖਮਾਣੋਂ, 4 ਦਸੰਬਰ (ਜੋਗਿੰਦਰ ਪਾਲ)-ਪਿ੍ੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ 'ਚ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਵੈਦਿਕ ਗਣਿਤ ਵਰਕਸ਼ਾਪ ਲਗਾਈ ਗਈ ਜਿਸ 'ਚ ਚਰਨਪ੍ਰੀਤ ਸਿੰਘ ਅਤੇ ਪਵਨ ਕੁਮਾਰ ਇਸ ਵਰਕਸ਼ਾਪ ਦੇ ਸਰੋਤ ਵਿਅਕਤੀ ਸਨ | ਉਨ੍ਹਾਂ ਨੇ ਵੈਦਿਕ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨਿਰਮਲ ਸਿੰਘ ਵਲੋਂ ਗੋਲਕ ਦੀ ਦੁਰਵਰਤੋਂ ਮਾਮਲੇ 'ਚ ਜਾਂਚ ਦੀ ਅਪੀਲ

ਬਸੀ ਪਠਾਣਾਂ, 4 ਦਸੰਬਰ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਨਿਰਮਲ ਸਿੰਘ ਨੇ ਸ਼ੋ੍ਰਮਣੀ ਅਕਾਲ ਦਲ ਬਾਦਲ 'ਤੇ ਕੋਰੋਨਾ ਤੇ ਕਿਸਾਨ ਅੰਦੋਲਨ ਦੌਰਾਨ ਗੁਰੂ ਦੀ ਗੋਲਕ ਦੀ ਦੁਰਵਰਤੋਂ ਦਾ ਦੋਸ਼ ਲਗਾਉਂਦੇ ਹੋਏ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਵਲੋਂ ਪਦਮ ਵਿਭੂਸ਼ਣ ਵਾਪਸ ਕਰਨਾ ਸ਼ਲਾਘਾਯੋਗ-ਮਾਧੋਪੁਰ

ਬਸੀ ਪਠਾਣਾਂ, 4 ਦਸੰਬਰ (ਰਵਿੰਦਰ ਮੌਦਗਿਲ)- ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਖੇਤੀ ਕਾਨੰੂਨਾਂ ਦੇ ਵਿਰੋਧ 'ਚ ਪਦਮ ਵਿਭੂਸ਼ਣ ...

ਪੂਰੀ ਖ਼ਬਰ »

ਸਹਿਕਾਰੀ ਸੰਸਥਾਵਾਂ ਦੇ ਵਿਕਾਸ ਲਈ ਵਚਨਬੱਧ ਹੈ ਪੰਜਾਬ ਸਰਕਾਰ -ਬੀਬੀ ਨਾਗਰਾ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦੇ ਰਹੀ ਹੈ ਕਿਉਂਕਿ ਸੂਬੇ ਦੀ ਤਰੱਕੀ ਤੇ ਅਰਥਚਾਰੇ ਵਿਚ ਸਹਿਕਾਰੀ ਸੰਸਥਾਵਾਂ ਦਾ ਅਹਿਮ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਚੱਲ ਰਹੀ ਹੈ ਚਾਲਾਂ- ਚੀਮਾ

ਅਮਲੋਹ, 4 ਦਸੰਬਰ (ਰਿਸੂ ਗੋਇਲ)- ਕੇਂਦਰ ਸਰਕਾਰ ਵਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਵਲੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ ਜਿਸ ਨੂੰ ਬਦਨਾਮ ਕਰਨ ਲਈ ਕੇਂਦਰ ਦੀ ...

ਪੂਰੀ ਖ਼ਬਰ »

ਕੰਗਨਾ ਰਣੌਤ ਨੂੰ ਬੀਬੀਆਂ ਪ੍ਰਤੀ ਟਿੱਪਣੀ ਕਰਨ ਬਦਲੇ ਭੇਜਿਆ ਕਾਨੂੰਨੀ ਨੋਟਿਸ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)- ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ 'ਚ ਕਿਸਾਨ ਜਥੇਬੰਦੀਆਂ ਦੇ ਅੰਦੋਲਨ 'ਚ ਸ਼ਾਮਿਲ ਬੀਬੀਆਂ ਪ੍ਰਤੀ ਘਟੀਆ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਤਗਮੇ ਵਾਪਸੀ, ਭਾਰਤ ਬੰਦ ਤੇ ਮੋਦੀ ਤੇ ਕਾਰਪੋਰੇਟ ਅਦਾਰਿਆਂ ਦੇ ਪੁਤਲੇ ਫੂਕਣ ਲਈ ਦੇਸ਼ ਦੇ ਕਿਸਾਨ ਇੱਕਮੁੱਠ- ਕਿਸਾਨ ਆਗੂ

ਖਮਾਣੋਂ, 4 ਦਸੰਬਰ (ਮਨਮੋਹਣ ਸਿੰਘ ਕਲੇਰ)- ਦਿੱਲੀ ਧਰਨੇ 'ਤੇ ਬੈਠੇ ਕਿਸਾਨ ਜਥੇਬੰਦੀਆਂ ਵਲੋਂ ਦੇਸ਼ ਭਰ 'ਚ 8 ਦਸੰਬਰ ਨੂੰ ਭਾਰਤ ਬੰਦ, 7 ਨੂੰ ਤਗਮੇ ਵਾਪਸੀ ਤੇ 5 ਦਸੰਬਰ ਨੂੰ ਮੋਦੀ ਤੇ ਕਾਰਪੋਰੇਟ ਅਦਾਰਿਆਂ ਦੇ ਪੁਤਲੇ ਫੂਕਣ ਦੇ ਪ੍ਰੋਗਰਾਮ ਦਾ ਸਮੁੱਚੇ ਦੇਸ਼ ਦੇ ਕਿਸਾਨ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਵਲੋਂ 'ਿਲੰਗ ਬਾਇਸ ਤੇ ਸਟੀਰੀਓਟਾਈਪਿੰਗ' ਵਿਸ਼ੇ 'ਤੇ ਵੈਬੀਨਾਰ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਵਲੋਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨਵੀਂ ਦਿੱਲੀ ਦੇ ਸਹਿਯੋਗ ਨਾਲ 'ਲਿੰਗ ਬਾਇਸ ਐਾਡ ਸਟੀਰੀਓਟਾਈਪਿੰਗ' ਵਿਸ਼ੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦੇ ਕੇ ਖੁਲ੍ਹਵਾਏ ਜਾਣਗੇ ਡੇਅਰੀ ਯੂਨਿਟ-ਡਾ. ਤੇਜਿੰਦਰਪਾਲ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਖੇਤੀ ਵਿਭਿੰਨਤਾ ਲਿਆਉਣ ਲਈ ਅਤੇ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਹ ...

ਪੂਰੀ ਖ਼ਬਰ »

ਆਈ.ਸੀ.ਐਸ.ਆਈ. ਨੇ ਅਕਾਦਮਿਕ ਸਹਿਯੋਗ ਲਈ ਦੇਸ਼ ਭਗਤ 'ਵਰਸਿਟੀ ਨਾਲ ਸਮਝੌਤਾ ਸਹੀਬੱਧ ਕੀਤਾ

ਮੰਡੀ ਗੋਬਿੰਦਗੜ੍ਹ, 4 ਦਸੰਬਰ (ਬਲਜਿੰਦਰ ਸਿੰਘ)-ਇੰਸਟੀਚਿਊਟ ਆਫ਼ ਕੰਪਨੀ ਸੈਕਟਰੀਜ਼ ਆਫ਼ ਇੰਡੀਆ ਨੇ ਆਈ.ਸੀ.ਐਸ.ਆਈ ਅਕਾਦਮਿਕ ਸਹਿਯੋਗੀ ਪਹਿਲ ਕਦਮੀਆਂ ਤਹਿਤ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਨਾਲ ਸਮਝੌਤੇ 'ਤੇ ਦਸਤਖ਼ਤ ਕੀਤੇ | ਯੂਨੀਵਰਸਿਟੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX