ਤਾਜਾ ਖ਼ਬਰਾਂ


ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  1 day ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  1 day ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  1 day ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  1 day ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  1 day ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  1 day ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  1 day ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  1 day ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  1 day ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  1 day ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  1 day ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  1 day ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  1 day ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  1 day ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  1 day ago
ਸੈਨਾ ਹਵਾਲਦਾਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ
. . .  1 day ago
ਪਠਾਨਕੋਟ, 5 ਮਾਰਚ (ਚੌਹਾਨ) - ਮਾਮੂਨ ਮਿਲਟਰੀ ਸਟੇਸ਼ਨ ਵਿਖੇ ਸੈਨਾ ਦੇ ਇੱਕ ਹਵਾਲਦਾਰ ਵੱਲੋਂ ਫੈਮਲੀ ਕੁਆਟਰ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ...
ਬਜਟ ਇਜਲਾਸ : ਪੰਜਾਬ ਵਿਧਾਨ ਸਭਾ 'ਚੋਂ ਬਾਹਰ ਆਏ ਅਕਾਲੀ ਵਿਧਾਇਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਹਿਣਸ਼ੀਲ ਹੋਣਾ ਚੰਗੀ ਗੱਲ ਹੈ ਪਰ ਅਨਿਆਂ ਦਾ ਵਿਰੋਧ ਕਰਨਾ ਉਸ ਤੋਂ ਵਧੀਆ ਗੱਲ ਹੈ। -ਜੈ ਸ਼ੰਕਰ ਪ੍ਰਸ਼ਾਦ

ਅੰਮ੍ਰਿਤਸਰ

ਸਿਹਤ ਵਿਭਾਗ ਦੀਆਂ ਜਥੇਬੰਦੀਆਂ ਨੇ ਕਿਸਾਨਾਂ ਦੇ ਹੱਕ 'ਚ ਸ਼ਹਿਰ 'ਚ ਕੱਢਿਆ ਰੋਸ ਮਾਰਚ

ਅੰਮਿ੍ਤਸਰ, 4 ਦਸਬੰਰ (ਰੇਸ਼ਮ ਸਿੰਘ)-ਸਿਹਤ ਵਿਭਾਗ ਵਿਚ ਕੰਮ ਕਰਦੀਆਂ ਵੱਖ-ਵੱਖ ਮੁਲਾਜਮ ਜਥੇਬੰਦੀਆਂ ਵਲੋਂ ਪੰਜਾਬ ਦੇ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਿਮਾਇਤ ਕਰਦਿਆਂ ਇਕ ਰੋਸ ਮਾਰਚ ਸਿਵਲ ਸਰਜਨ ਦਫ਼ਤਰ ਤੋਂ ਭੰਡਾਰੀ ਪੁਲ ਤੱਕ ਕੀਤਾ ਗਿਆ, ਜਿਸ ਵਿਚ ਸ਼ਾਮਿਲ ਮੁਲਾਜ਼ਮਾਂ ਨੇ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਵੱਖ-ਵੱਖ ਮਾਟੋ ਅਤੇ ਬੈਨਰ ਫੜੇ ਹੋਏ ਸਨ¢ ਇਸ ਰੋਸ ਪ੍ਰਦਰਸ਼ਨ 'ਚ ਮਲਟੀਪਰਪਜ ਹੈਲਥ ਵਰਕਰ ਯੂਨੀਅਨ, ਮਲਟੀਪਰਪਜ ਹੈਲਥ ਸੁਪਰਵਾਈਜਰ ਯੂਨੀਅਨ, ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ, ਐਮ. ਐਲ. ਟੀ. ਐਸੋਸੀਏਸ਼ਨ, ਏ. ਐਨ. ਐਮ., ਐਲ. ਐਚ. ਵੀ. ਯੂਨੀਅਨ, ਸਟਾਫ ਨਰਸਿਜ਼ ਯੂਨੀਅਨ, ਦਰਜਾ ਚਾਰ ਯੂਨੀਅਨ ਅਤੇ ਡਰਾਈਵਰ ਯੂਨੀਅਨ ਦੇ ਵਰਕਰਾਂ ਅਤੇ ਆਗੂਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ¢ ਭੰਡਾਰੀ ਪੁਲ 'ਤੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਬਾਬਾ ਸ਼ਮਸ਼ੇਰ ਸਿੰਘ ਕੋਹਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਖੇਤੀ ਦੇ ਤਿੰਨ ਕਾਲੇ ਕਾਨੂੰਨ ਪਾਸ ਕਰਕੇ ਲੋਕਾਂ ਨਾਲ ਧਰੋਹ ਕੀਤਾ ਹੈ ਅਤੇ ਇਸ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀ ਚਾਰਜ਼ ਕੀਤੇ ਜਾਣਾ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਹੱਕ ਦੀ ਹਮਾਇਤ ਕਰਦੇ ਹਨ ਅਤੇ ਸਰਕਾਰ ਦੇ ਇਸ ਫ਼ੈਸਲੇ ਦੀ ਨਿੰਦਾ ਕਰਦੇ ਹਨ | ਉਨ੍ਹਾਂ ਕਿਹਾ ਸਿਹਤ ਜਥੇਬੰਦੀਆਂ ਕਿਸਾਨਾਂ ਦੀ ਆਰਥਿਕ ਮਦਦ ਦੀ ਵੀ ਯੋਜ਼ਨਾ ਬਣਾ ਰਹੀਆਂ ਹਨ ਅਤੇ ਇਹ ਮਦਦ ਕਿਸਾਨਾਂ ਨੂੰ ਦਿੱਲੀ ਭੇਜੀ ਜਾਵੇਗੀ | ਇਸ ਮੌਕੇ ਬਾਬਾ ਸਮਸ਼ੇਰ ਸਿੰਘ ਕੋਹਰੀ ਤੋਂ ਇਲਾਵਾ ਗੁਰਦੇਵ ਸਿੰਘ ਢਿੱਲੋਂ, ਬਲਦੇਵ ਸਿੰਘ ਝੰਡੇਰ, ਪ੍ਰਭਜੀਤ ਸਿੰਘ ਵੇਰਕਾ, ਜਗੀਰ ਕੌਰ, ਤਿ੍ਪਤਾ ਸ਼ਰਮਾ, ਕੰਵਲਜੀਤ ਸਿੰਘ, ਹਰਵਿੰਦਰ ਸਿੰਘ ਬੱਲ, ਅਸ਼ੋਕ ਸ਼ਰਮਾ, ਸੁਖਦੇਵ ਸਿੰਘ ਵਿਛੋਆ, ਅਮਨਦੀਪ ਕੌਰ, ਰਵਿੰਦਰਪਾਲ ਸਿੰਘ ਭੁੱਲਰ, ਸਤਪਾਲ ਸਿੰਘ ਚੇਤਨਪੁਰਾ, ਗੁਰਦੇਵ ਸਿੰਘ ਬੱਲ, ਗਗਨਦੀਪ ਸਿੰਘ ਲੋਪੋਕੇ, ਰਾਜੀਵ ਸ਼ਰਮਾ, ਬਲਵਿੰਦਰ ਸਿੰਘ ਕੋਟਲਾ, ਜਸਮੇਲ ਸਿੰਘ ਵੱਲਾ, ਗੁਰਿੰਦਰ ਸਿੰਘ ਭੋਜੀਆਂ, ਗੁਰਪ੍ਰੀਤ ਸਿੰਘ, ਅਮਨਪਾਲ ਸਿੰਘ, ਨਿਰਮਲ ਸਿੰਘ ਮਜੀਠਾ, ਗੁਰਦਿਆਲ ਸਿੰਘ, ਰਵਿੰਦਰ ਸ਼ਰਮਾ ਆਦਿ ਆਗੂਆਂ ਨੇ ਸੰਬੋਧਨ ਕੀਤਾ | ਰੋਸ ਮਾਰਚ ਦਾ ਅਖੀਰ ਸਿਵਲ ਸਰਜਨ ਦਫ਼ਤਰ ਵਿਚ ਕੀਤਾ ਗਿਆ ਅਤੇ ਪੂਰੇ ਰਸਤੇ ਜੋਸ਼ ਭਰਪੂਰ ਨਾਅਰੇਬਾਜੀ ਨਾਲ ਮਾਹੌਲ ਨੂੰ ਗਰਮਾਇਆ ਗਿਆ |

ਮਿ੍ਤਕ ਦੇਹ ਨੂੰ ਚੁਰਾਹੇ 'ਚ ਰੱਖ ਕੇ ਪਰਿਵਾਰਕ ਮੈਂਬਰਾਂ ਨੇ ਕਥਿਤ ਦੋਸ਼ੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਨ ਦੀ ਕੀਤੀ ਮੰਗ

ਮਜੀਠਾ, 4 ਦਸੰਬਰ (ਮਨਿੰਦਰ ਸਿੰਘ ਸੋਖੀ)-ਪਿੰਡ ਨਾਗ ਕਲਾਂ ਵਿਖੇ ਇਕ ਨੌਜਵਾਨ ਦੀ ਮਿ੍ਤਕ ਦੇਹ ਪਰਿਵਾਰਕ ਮੈਂਬਰਾਂ ਵਲੋਂ ਚੁਰਸਤੇ ਵਿਚ ਰੱਖ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ | ਦਯਾ ਸਿੰਘ ਪੁੱਤਰ ਸੁੱਚਾ ਸਿੰਘ ਅਨੁਸਾਰ ਉਸ ਦਾ ਛੋਟਾ ਭਰਾ ਵੀਰੂ ਉਮਰ ...

ਪੂਰੀ ਖ਼ਬਰ »

ਜਮਾਤ-ਉਦ-ਦਾਅਵਾ ਦੇ 3 ਹੋਰ ਨੇਤਾਵਾਂ ਨੂੰ 15-15 ਸਾਲ ਦੀ ਕੈਦ

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਕ ਅਦਾਲਤ ਨੇ ਅੱਤਵਾਦ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਦੋ ਮਾਮਲਿਆਂ 'ਚ ਮੁੰਬਈ ਅੱਤਵਾਦੀ ਹਮਲੇ ਦੇ ਸਾਜਿਸ਼ਘਾੜੇ ਹਾਫਿਜ਼ ਸਈਦ ਦੇ ਸੰਗਠਨ ਜਮਾਤ-ਉਦ-ਦਾਅਵਾ (ਜੇ. ਯੂ. ਡੀ.) ਦੇ ਤਿੰਨ ਹੋਰ ਅੱਤਵਾਦੀਆਂ ਨੂੰ ...

ਪੂਰੀ ਖ਼ਬਰ »

ਈ. ਡੀ. ਨੇ ਅੰਮਿ੍ਤਸਰ 'ਚ ਛਾਪੇਮਾਰੀ ਕਰਕੇ ਹਵਾਲਾ ਕਾਰੋਬਾਰੀ ਨੂੰ ਚੁੱਕਿਆ

ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)-ਇਨਫੋਰਸਮੈਂਟ ਡਾਇਰੋਕਟਰੇਟ ਏਜੰਸੀ ਵਲੋਂ ਅੱਜ ਅੰਮਿ੍ਤਸਰ 'ਚ ਛਾਪੇਮਾਰੀ ਕਰਕੇ ਇਕ ਹਵਾਲਾ ਕਾਰੋਬਾਰੀ ਨੂੰ ਚੁੱਕੇ ਜਾਣ ਦੀ ਕਨਸੋਅ ਮਿਲੀ ਹੈ | ਇਹ ਕਾਰੋਬਾਰੀ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਦੱਸਿਆ ਗਿਆ ਹੈ ਜੋ ਕਿ 5 ਕਰੋੜ ਦੀ ...

ਪੂਰੀ ਖ਼ਬਰ »

ਸਰਫ ਕੰਪਨੀ ਦੀ 16 ਲੱਖ ਦੀ ਲੁੱਟ ਦੀ ਗੁੱਥੀ ਪੁਲਿਸ ਨੇ ਦੋ ਦਿਨਾਂ 'ਚ ਸੁਲਝਾਈ

ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)-ਦੋ ਦਿਨ ਪਹਿਲਾਂ ਸਰਫ ਕੰਪਨੀ ਦੇ ਮੁਲਾਜ਼ਮ ਪਾਸੋਂ 16 ਲੱਖ ਰੁਪਏ ਦੀ ਹੋਈ ਲੁੱਟ ਦੀ ਗੁੱਥੀ ਪੁਲਿਸ ਨੇ ਦੋ ਦਿਨਾਂ 'ਚ ਹੀ ਸੁਲਝਾ ਲਈ ਹੈ ਅਤੇ ਇਸ 'ਚ ਕੰਪਨੀ ਦੇ ਹੀ ਇਕ ਕਰਿੰਦੇ ਸਣੇ ਤਿੰਨ ਨੌਜਵਾਨਾਂ ਨੂੰ ਪੁਲਿਸ ਵਲੋਂ ਗਿ੍ਫਤਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਮਾਨਾਂਵਾਲਾ, 4 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਟਰੱਕ ਵਲੋਂ ਅੱਗੇ ਜਾ ਰਹੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੇ ਜਾਣ ਨਾਲ ਵਾਪਰੇ ਹਾਦਸੇ ਵਿਚ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 73ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 4 ਦਸੰਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 73ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਪਾਕਿ 'ਚ ਪੋਲੀਓ ਟੀਕਾਕਰਨ ਟੀਮ ਦੀ ਸੁਰੱਖਿਆ 'ਚ ਨਿਯੁਕਤ ਪੁਲਿਸ ਮੁਲਾਜ਼ਮ ਦਾ ਕਤਲ

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮ ਦੀ ਰੱਖਿਆ ਲਈ ਨਿਯੁਕਤ ਇਕ ਪੁਲਿਸ ਅਧਿਕਾਰੀ ਨੂੰ ਘਰ ਪਰਤਣ ਵੇਲੇ ਕੁਝ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ | ਇਹ ਘਟਨਾ ਸੂਬਾ ਖ਼ੈਬਰ ਪਖਤੂਨਖਵਾ ਦੇ ਬੰਨੂ ...

ਪੂਰੀ ਖ਼ਬਰ »

ਮੇਅਰ ਰਿੰਟੂ ਤੇ ਵਿਧਾਇਕ ਦੱਤੀ ਵਲੋਂ ਐੱਲ.ਈ.ਡੀ. ਲਾਈਟਾਂ ਦਾ ਉਦਘਾਟਨ

ਅੰਮਿ੍ਤਸਰ, 4 ਦਸੰਬਰ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਦੀਆਂ ਵਾਰਡ ਨੰ: 11, 13, 14, 15 ਅਤੇ 19 ਨੂੰ ਜੋੜਦੀ 88 ਫੁੱਟ ਰੋਡ ਮੁਸਤਫਾਬਾਦ ਤੋਂ ਮਜੀਠਾ ਰੋਡ ਤੱਕ ਨਵੀਆਂ ਸਮਾਰਟ ਐਲ.ਈ.ਡੀ. ਲਾਈਟਾਂ ਲਾਉਣ ਦੇ ਕੰਮ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ...

ਪੂਰੀ ਖ਼ਬਰ »

ਨਗਰ ਕੌ ਾਸਲ ਰਮਦਾਸ ਦੀਆਂ ਚੋਣਾਂ ਦੌਰਾਨ 11 ਵਾਰਡਾਂ 'ਤੇ ਹੀ ਅਕਾਲੀ ਦਲ ਬਾਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ : ਬੋਨੀ ਅਜਨਾਲਾ

ਰਮਦਾਸ, 4 ਦਸੰਬਰ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਰਮਦਾਸ ਵਿਖੇ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਸਾਬਕਾ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਆਪਣੇ ਵਰਕਰਾਂ ਨੂੰ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਵਲੋਂ ਪੁਰਸਕਾਰ ਵਾਪਸ ਕਰਨ ਨਾਲ ਸਾਬਿਤ ਹੋਇਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਕਿਸਾਨਾਂ ਦੀ ਹਿਤੈਸ਼ੀ ਪਾਰਟੀ-ਜ: ਜਲਾਲ ਉਸਮਾਂ

ਬਾਬਾ ਬਕਾਲਾ ਸਾਹਿਬ, 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਦੇਸ਼ ਦਾ ਦੂਸਰਾ ਵੱਡਾ ਸਨਮਾਨ 'ਪਦਮ ਵਿਭੂਸ਼ਨ' ਕੇਂਦਰ ਸਰਕਾਰ ਨੂੰ ਮੋੜਣ ਤੇ ਇਕ ਵਾਰ ਫਿਰ ਸਾਬਿਤ ਹੋ ਗਿਆ ਹੈ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਾਇਆ

ਤਰਸਿੱਕਾ, 4 ਦਸੰਬਰ (ਅਤਰ ਸਿੰਘ ਤਰਸਿੱਕਾ)-ਅੱਜ ਖੇਤੀਬਾੜੀ ਦਫ਼ਤਰ ਤਰਸਿੱਕਾ 'ਚ ਵਾਤਾਵਰਨ ਦੀ ਸੰਭਾਲ ਲਈ ਕਿਸਾਨ ਦਫ਼ਤਰ ਤਰਸਿੱਕਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਵਿਚ ਡਾ: ਰਛਪਾਲ ਸਿੰਘ ਬੰਡਾਲਾ, ਡਾ: ਹਰਉਪਿੰਦਰਜੀਤ ਸਿੰਘ, ਡਾ: ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਕਿਸਾਨ ਅੰਦੋਲਨ ਪ੍ਰਤੀ ਗ਼ੈਰ ਸੰਜੀਦਗੀ ਦੇਸ਼ 'ਚ ਅਰਾਜਕਤਾ ਪੈਦਾ ਕਰੇਗੀ : ਪੀਰ ਮੁਹੰਮਦ

ਅੰਮਿ੍ਤਸਰ, 4 ਦਸੰਬਰ (ਜੱਸ)-ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁੰਹਮਦ ਨੇ ਕਿਹਾ ਹੈ ਕਿ ਮੋਦੀ ਸਰਕਾਰ ਦੀ ਕਿਸਾਨ ਅੰਦੋਲਨ ਪ੍ਰਤੀ ਗੈਰ ਸੰਜੀਦਗੀ ਦੇਸ਼ ਵਿਚ ਅਰਾਜਕਤਾ ਪੈਦਾ ਕਰੇਗੀ¢ ਇੱਥੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸ਼ਵੇਤ ਮਲਿਕ ਦੇ ਘਰ ਸਾਹਮਣੇ ਰੋਸ ਧਰਨਾ 65ਵੇਂ ਦਿਨ ਵੀ ਜਾਰੀ

ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅੱਜ 65ਵੇਂ ਦਿਨ ਵੀ ਧਰਨਾ ਜਾਰੀ ਰਿਹਾ | ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਹਰਦੀਪ ਸਿੰਘ ਭੁੱਲਰ ਵਲੋਂ ਕਿਸਾਨ ਮਾਰੂ ਕਾਨੂੰਨਾਂ ਦੇ ਰੋਸ ਵਜੋਂ ਅਰਜਨ ਐਵਾਰਡ ਵਾਪਸ ਕਰਨ ਦਾ ਫ਼ੈਸਲਾ

ਛੇਹਰਟਾ, 4 ਦਸੰਬਰ (ਵਡਾਲੀ)-ਅਰਜਨ ਐਵਾਰਡੀ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਰਿਟਾਇਡ ਇੰਸਪੈਕਟਰ ਹਰਦੀਪ ਸਿੰਘ ਭੁੱਲਰ ਨੇ ਆਪਣੇ ਗ੍ਰਹਿ ਸੰਧੂ ਕਾਲੋਨੀ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਬੱਡੀ ਦੇ ਅੰਤਰਰਾਸ਼ਟਰੀ ਖਿਡਾਰੀ ਸਨ ਤੇ ...

ਪੂਰੀ ਖ਼ਬਰ »

ਇਲਾਕਾ ਹਰਿਕ੍ਰਿਸ਼ਨ ਐਵੀਨਿਊ ਦਾ ਵਿਕਾਸ ਨਾ ਹੋਣ ਤੋਂ ਭੜਕੇ ਇਲਾਕਾ ਵਾਸੀਆਂ ਕੌ ਾਸਲਰ ਖਿਲਾਫ਼ ਕੱਢਿਆ ਗੁੱਸਾ

ਸੁਲਤਾਨਵਿੰਡ, 4 ਦਸੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 33 ਦੇ ਅਧੀਨ ਆਉਂਦੇ ਇਲਾਕੇ ਹਰਿਕ੍ਰਿਸ਼ਨ ਐਵੀਨਿਊ ਨੇੜੇ ਉਜਾਗਰ ਨਗਰ ਦੀਆਂ ਗਲੀਆਂ, ਨਾਲੀਆਂ ਕੱਚੀਆਂ ਹੋਣ ਕਰਕੇ ਇਲਾਕਾ ਵਾਸੀਆਂ ਨੇ ਸਬੰਧਤ ਕੌਾਸਲਰ ...

ਪੂਰੀ ਖ਼ਬਰ »

ਖੇਡ ਮੰਤਰੀ ਪੰਜਾਬ ਰਾਣਾ ਸੋਢੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)-ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ | ਇਸ ਮੌਕੇ ਉਨ੍ਹਾਂ ਦੇ ਕੁੱਝ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ | ਸ: ਰਾਣਾ ਸੋਢੀ, ਜਿਨ੍ਹਾਂ ਬਾਰੇ ਮੀਡੀਆ ਨੂੰ ਕੋਈ ...

ਪੂਰੀ ਖ਼ਬਰ »

ਪ੍ਰਧਾਨ ਸ਼੍ਰੋਮਣੀ ਕਮੇਟੀ ਬੀਬੀ ਜਗੀਰ ਕੌਰ, ਦਮਦਮੀ ਟਕਸਾਲ ਵਿਖੇ ਹੋਏ ਨਤਮਸਤਕ

ਚੌਕ ਮਹਿਤਾ, 4 ਦਸੰਬਰ (ਜਗਦੀਸ਼ ਸਿੰਘ ਬਮਰਾਹ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਬੀਬੀ ਜਗੀਰ ਕੌਰ ਦੇਰ ਸ਼ਾਮ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ, ਜਥਾ ਭਿੰਡਰਾਂ ਵਿਖੇ ਨਤਮਸਤਕ ਹੋਏ | ...

ਪੂਰੀ ਖ਼ਬਰ »

ਟਰੈਵਲ ਏਜੰਟਾਂ ਦਾ ਸ਼ਿਕਾਰ ਹੋਇਆ ਅੰਮਿ੍ਤਸਰ ਦਾ ਨੌਜਵਾਨ

ਅੰਮਿ੍ਤਸਰ, 4 ਦਸਬੰਰ (ਰੇਸ਼ਮ ਸਿੰਘ)-ਟਰੈਵਲ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋਏ ਇਕ ਨੌਜਵਾਨ ਦੀ ਮਲੇਸ਼ੀਆ 'ਚ ਕੁੱਟਮਾਰ ਕਰਨ ਤੇ ਬੰਦੀ ਬਣਾ ਕੇ ਰੱਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਉਪਰੰਤ ਲੜਕੇ ਦੇ ਮਾਪਿਆਂ ਨੇ ਸਰਕਾਰ ਪਾਸੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ...

ਪੂਰੀ ਖ਼ਬਰ »

ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਨੇ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ

ਅਜਨਾਲਾ, 4 ਦਸੰਬਰ (ਐਸ. ਪ੍ਰਸ਼ੋਤਮ)-25 ਨਵੰਬਰ ਨੂੰ ਦਿੱਲੀ ਕੂਚ ਤਹਿਤ ਸੰਘਰਸ਼ੀਲ ਇਨਕਲਾਬੀ ਜਨਤਕ ਜਥੇਬੰਦੀਆਂ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਅਗਵਾਈ 'ਚ ਇੱਥੋਂ ਟਰੈਕਟਰ ਟਰਾਲੀਆਂ ਤੇ ਦਿੱਲੀ ਪਹੁੰਚੇ ਅਜਨਾਲਾ ...

ਪੂਰੀ ਖ਼ਬਰ »

120 ਕਰੋੜ ਦੀ ਲਾਗਤ ਨਾਲ ਅੰਮਿ੍ਤਸਰ ਵਿਖੇ ਬਣੇਗਾ ਸਟੇਟ ਕੈਂਸਰ ਇੰਸਟੀਚਿਊਟ-ਸੋਨੀ

ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਖਦਸ਼ੇ ਨੂੰ ਲੈ ਕੇ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਨੇ ਦੱਸਿਆ ਕਿ ਅੰਮਿ੍ਤਸਰ ਵਿਖੇ 120 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਸਥਾਪਤ ਕੀਤਾ ਜਾ ...

ਪੂਰੀ ਖ਼ਬਰ »

ਇੰਜੀ: ਸਕੱਤਰ ਸਿੰਘ ਢਿੱਲੋਂ ਬਣੇ ਪੀ. ਐਸ. ਪੀ. ਸੀ. ਐਲ. ਦੇ ਮੁੱਖ ਇੰਜੀਨੀਅਰ

ਮਾਨਾਂਵਾਲਾ, 4 ਦਸੰਬਰ (ਗੁਰਦੀਪ ਸਿੰਘ ਨਾਗੀ)-ਪੰਜਾਬ ਪਾਵਰ ਕਾਰਪੋਰੇਸ਼ਨ ਅੰਮਿ੍ਤਸਰ ਦੇ ਐਸ. ਸੀ. ਸ: ਸਕੱਤਰ ਸਿੰਘ ਢਿੱਲੋਂ ਪੱਦ ਉਨਤ ਹੋ ਕੇ ਪੀ. ਐਸ. ਪੀ. ਸੀ. ਐਲ. ਦੇ ਮੁੱਖ ਇੰਜੀਨੀਅਰ ਬਣ ਗਏ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਪਟਿਆਲਾ ਦੇ ਮੁੱਖ ਇੰਜੀਨੀਅਰ ਵਜੋਂ ਹੋ ਗਈ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਕੇਂਦਰ ਸਰਕਾਰ ਨੂੰ ਬਿਨਾਂ ਸ਼ਰਤ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ

ਅੰਮਿ੍ਤਸਰ, 4 ਦਸੰਬਰ (ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਬੇਸਿੱਟਾ ਨਿਕਲ ਰਹੀਆਂ ਮੀਟਿੰਗਾਂ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹਰਿਆਣਾ ਸਰਕਾਰ ਵਲੋਂ ਦੇਸ਼ ਦੇ ਅੰਨਦਾਤਾ ਕਿਸਾਨਾਂ ...

ਪੂਰੀ ਖ਼ਬਰ »

ਕੇਂਦਰ ਦੇ ਵਤੀਰੇ ਤੋਂ ਦੁਖੀ ਹੋ ਕੇ ਪ੍ਰਕਾਸ਼ ਸਿੰਘ ਬਾਦਲ ਨੇ ਐਵਾਰਡ ਵਾਪਸ ਕੀਤਾ-ਮੰਨਾ

ਬਾਬਾ ਬਕਾਲਾ ਸਾਹਿਬ, 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਵਤੀਰੇ ਤੋਂ ਦੁਖੀ ਹੋ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਪਦਮ ਵਿਭੂਸ਼ਨ ਐਵਾਰਡ ਵਾਪਸ ਕੀਤਾ ਗਿਆ ਹੈ ਕਿਉਂਕਿ ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਪੰਜਾਬ ਕੈਬਨਿਟ ਨੇ ਰੋਡ ਟੈਕਸ ਮੁਆਫ਼ ਕਰਕੇ ਸਕੂਲਾਂ ਨੂੰ ਦਿੱਤੀ ਵੱਡੀ ਰਾਹਤ-ਰਾਸਾ

ਬਾਬਾ ਬਕਾਲਾ ਸਾਹਿਬ, 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਰੈਕੋਗਨਾਈਜ਼ਡ ਐਾਡ ਐਫਿਲੀਏਟਡ ਸਕੂਲ ਐਸੋਸੀਏਸ਼ਨ ਪੰਜਾਬ ਰਾਸਾ ਦੇ ਤਹਿਸੀਲ ਯੂਨਿਟ ਬਾਬਾ ਬਕਾਲਾ ਦੇ ਪ੍ਰਧਾਨ ਪਿ੍ੰ. ਗੁਰਜੀਤ ਸਿੰਘ ਵਡਾਲਾ, ਜੁਆਇੰਟ ਸਕੱਤਰ ਕੁਲਬੀਰ ਸਿੰਘ ਮਾਨ ਅਤੇ ਤਹਿਸੀਲ ਚੀਫ ...

ਪੂਰੀ ਖ਼ਬਰ »

ਬਿਜਲੀ ਖ਼ਰਚਿਆਂ ਨੂੰ ਘਟਾਉਣ ਲਈ ਬਿਜਲੀ ਦੀ ਸੰਜਮ ਨਾਲ ਵਰਤੋਂ ਕਰਨੀ ਚਾਹੀਦੀ ਹੈ-ਮਨਿੰਦਰਪਾਲ ਸਿੰਘ

ਮਾਨਾਂਵਾਲਾ, 4 ਦਸੰਬਰ (ਗੁਰਦੀਪ ਸਿੰਘ ਨਾਗੀ)-ਹਲਕਾ ਅਟਾਰੀ ਦੇ ਪਿੰਡ ਚੇਤ ਸਿੰਘ ਸਿੰਘ ਵਾਲਾ ਦੇ ਗੁਰਦੁਆਰਾ ਭਾਈ ਜਵ੍ਹੇਰ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਬ ਡਵੀਜ਼ਨ, ਬੰਡਾਲਾ ਵਲੋਂ ਲੋਕਾਂ 'ਚ ਬਿਜਲੀ ਨੂੰ ਸੁਚਾਰੂ ਢੰਗ ਨਾਲ ਵਰਤਣ ਪ੍ਰਤੀ ਜਾਗਰੂਕ ਕਰਨ ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਵਲੋਂ ਟਾਇਲ ਹੱਬ ਸ਼ੋਅਰੂਮ ਦਾ ਉਦਘਾਟਨ

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਉੱਘੇ ਕਾਰੋਬਾਰੀ ਮਨਦੀਪ ਸਿੰਘ ਮਿੰਟੂ ਅਜਨਾਲਾ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਚਿਹਰੀ ਕੰਪਲੈਕਸ ਅਜਨਾਲਾ ਨਜ਼ਦੀਕ ਐਮ.ਆਰ ਪੈਲੇਸ ਦੇ ਸਾਹਮਣੇ ਖੋਲ੍ਹੇ ਟਾਈਲ ਹੱਬ ਸ਼ੋਅਰੂਮ ਦਾ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਸਰਪੰਚ ਬਲਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਮੱਤੇਵਾਲ, 4 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਧਾਨ ਸਭਾ ਹਲਕਾ ਮਜੀਠਾ ਵਿਚ ਪੈਂਦੇ ਬਲਾਕ ਤਰਸਿੱਕਾ ਦੇ ਪਿੰਡ ਭੋਏ ਤੋਂ ਕਾਂਗਰਸੀ ਸਰਪੰਚ ਬਲਜੀਤ ਸਿੰਘ ਦੀ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਰੱਖੇ ਗਏ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਤਿਹਾਸਕ ਰਾਮ ਬਾਗ ਗਾਰਡਨ ਦਾ ਹੋਵੇਗਾ 'ਸੁੰਦਰੀਕਰਨ': ਮੇਅਰ

ਅੰਮਿ੍ਤਸਰ, 4 ਦਸੰਬਰ (ਹਰਮਿੰਦਰ ਸਿੰਘ)-ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਿਤ ਇਤਿਹਾਸਕ ਰਾਮ ਬਾਗ (ਕੰਪਨੀ ਬਾਗ­) ਦੇ ਵਿਕਾਸ ਤੇ ਸਫਾਈ ਦੇ ਨਾਲ ਸਬੰਧਿਤ ਸਾਂਭ-ਸੰਭਾਲ ਲਈ ਵਿਚਾਰ-ਵਟਾਂਦਰਾ ਕਰਨ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਇਸ ਬਾਗ਼ ਅੰਦਰ ਚੱਲ ਰਹੀਆਂ ਤਿੰਨ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਨੇ ਅਟਾਰੀ-ਵਾਹਗਾ ਸਰਹੱਦ 'ਤੇ ਬੀ. ਐਸ. ਐਫ. ਤੇ ਪੁਲਿਸ ਚੌਕੀ ਕਾਹਨਗੜ੍ਹ ਦੇ ਜਵਾਨਾਂ ਨੂੰ ਸੈਨੀਟਾਈਜ਼ਰ ਤੇ ਮਾਸਕ ਵੰਡੇ

ਅਟਾਰੀ, 4 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਜ਼ਿਲ੍ਹਾ ਸੈਸ਼ਨ ਜੱਜ ਬਲਵਿੰਦਰ ਸਿੰਘ ਸੰਧੂ ਨੇ ਅਟਾਰੀ-ਵਾਹਗਾ ਸਰਹੱਦ ਦਾ ਦੌਰਾ ਕੀਤਾ | ਇਸ ਦੌਰਾਨ ਬੀ. ਐਸ. ਐਫ. ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ | ਬੀ. ਐਸ. ਐਫ. ਦੇ ਕਮਾਂਡਰ ਅਨਿਲ ਚੌਹਾਨ ਇਨ੍ਹਾਂ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ ਲਾਅ ਨੇ 'ਲੀਗਲ ਸਰਵਿਸਿਜ਼ ਸਕੀਮ, ਮੈਡੀਟੇਸ਼ਨ ਐਾਡ ਲੋਕ ਅਦਾਲਤ' ਵਿਸ਼ੇ 'ਤੇ ਕਰਵਾਇਆ ਵੈਬੀਨਾਰ

ਅੰਮਿ੍੍ਰਤਸਰ, 4 ਦਸੰਬਰ (ਜੱਸ)-ਖ਼ਾਲਸਾ ਕਾਲਜ ਆਫ ਲਾਅ ਵਿਖੇ ਐਡਵੋਕੇਟ ਦਿਵਸ ਮੌਕੇ 'ਲੀਗਲ ਸਰਵਿਸਜ਼ ਸਕੀਮ, ਮੈਡੀਟੇਸ਼ਨ ਕੌਾਸਲੇਸ਼ਨ ਐਾਡ ਲੋਕ ਅਦਾਲਤ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਜਸਪਾਲ ਸਿੰਘ ਦੀ ਅਗਵਾਈ ਹੇਠ ਹੋਏ ਇਸ ਵੈਬੀਨਾਰ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਵਿਲੱਖਣ ਪਛਾਣ ਰੱਖਣ ਵਾਲਾ ਪਿੰਡ 'ਸ਼ਹੂਰਾ'

ਬਲਦੇਵ ਸਿੰਘ ਕੰਬੋ 98552 74305 ਬੱਚੀਵਿੰਡ-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਦੱਖਣੀ ਬਾਹੀ ਦੇ ਆਖਰੀ ਸਿਰੇ 'ਤੇ ਵੱਸਣ ਵਾਲਾ ਪਿੰਡ ਸ਼ਹੂਰਾ ਇਲਾਕੇ ਭਰ ਵਿਚ ਵੱਖਰੀ ਪਛਾਣ ਰੱਖਦਾ ਹੈ | ਭੂਗੋਲਿਕ ਝਰੋਖੇ 'ਚੋਂ ਵੇਖੀਏ ਤਾਂ ਪੁਰਾਣੇ ਸ਼ੇਰ ਸ਼ਾਹ ਸੂਰੀ ਮਾਰਗ 'ਤੇ ਸਥਿਤ ਇਹ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਭਲਕੇ

ਬਾਬਾ ਬਕਾਲਾ ਸਾਹਿਬ, 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਜ਼ੋਨ ਦੇ ਪ੍ਰਧਾਨ ਅਜੀਤ ਸਿੰਘ ਠੱਠੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ 6 ਦਸੰਬਰ ਨੂੰ ਸੂਬਾ ਕੋਰ ਕਮੇਟੀ ਦੀ ...

ਪੂਰੀ ਖ਼ਬਰ »

ਹਸਪਤਾਲ ਦੀ ਗ਼ੈਰ-ਕਨੂੰਨੀ ਢੰਗ ਨਾਲ ਹੋ ਸਕਦੀ ਹੈ ਦੁਰਵਰਤੋਂ-ਡਾ: ਸੰਧੂ

ਕੱਥੂਨੰਗਲ, 4 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਹਰਜੀਤ ਕੌਰ ਪਤਨੀ ਸੰਦੀਪ ਸਿੰਘ ਵਾਸੀ ਪਿੰਡ ਕੱਥੂਨੰਗਲ ਤੇ ਡਾ: ਹਰਿੰਦਰ ਸਿੰਘ ਸੰਧੂ ਪੁੱਤਰ ਸਵ: ਰਣਜੀਤ ਸਿੰਘ ਵਾਸੀ ਮੁਹਾਲੀ ਨੇ ਪਿੰਡ ਕੱਥੂਨੰਗਲ ਵਿਖੇ ਪੱਤਰਕਾਰਾਂ ਨੂੰ ਹਲਫੀਆ ਬਿਆਨ ਜਾਰੀ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨ ਵਿਰੋਧੀ ਤਿੰਨੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਏ-ਰਣੀਕੇ

ਛੇਹਰਟਾ, 4 ਦਸੰਬਰ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇ: ਗੁਲਜਾਰ ਸਿੰਘ ਰਣੀਕੇ ਨੇ ਪਿੰਡ ਬਾਸਰਕੇ ਗਿੱਲਾਂ ਵਿਖੇ ਅਕਾਲੀ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਉਪਰੰਤ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਤਿੰਨੇ ...

ਪੂਰੀ ਖ਼ਬਰ »

ਸੀ. ਜੀ. ਐਮ. ਟੀ. ਨੇ ਕੀਤਾ ਅੰਮਿ੍ਤਸਰ ਬੀ. ਏ. ਦਾ ਦੌਰਾ

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਸੀ. ਜੀ. ਐਮ. ਟੀ. ਪੰਜਾਬ ਸੰਦੀਪ ਦੀਵਾਨ ਅਤੇ ਮੁੱਖ ਪ੍ਰਬੰਧਕ ਏ. ਕੇ. ਕਰਾਰਾ ਵਲੋਂ ਬੀ. ਐਸ. ਐਨ. ਐਲ. ਦੇ ਅੰਮਿ੍ਤਸਰ ਬੀ. ਏ. ਦਾ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ਇਸ ਮੌਕੇ 'ਤੇ ਬੀ. ਐਸ. ਐਨ. ਐਲ. ਦੀਆਂ ਸੇਵਾਵਾਂ ਪ੍ਰਤੀ ਜਾਗਰੂਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨ ਵਿਰੋਧੀ ਤਿੰਨੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਏ-ਰਣੀਕੇ

ਛੇਹਰਟਾ, 4 ਦਸੰਬਰ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇ: ਗੁਲਜਾਰ ਸਿੰਘ ਰਣੀਕੇ ਨੇ ਪਿੰਡ ਬਾਸਰਕੇ ਗਿੱਲਾਂ ਵਿਖੇ ਅਕਾਲੀ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਉਪਰੰਤ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਤਿੰਨੇ ...

ਪੂਰੀ ਖ਼ਬਰ »

ਦਾਲਮ ਵਾਸੀਆਂ ਨੇ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਅਖੰਠ ਪਾਠ ਦੇ ਪਾਏ ਭੋਗ

ਹਰਸਾ ਛੀਨਾ, 4 ਦਸੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਦਾਲਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਖ਼ਤਮ ਹੋ ਰਹੇ ਬੁਣਾਈ ਉਦਯੋਗ 'ਤੇ ਬਣਿਆ ਡੀ. ਆਰ. ਆਈ. ਦੇ ਨੋਟਿਸ ਦਾ ਖ਼ੌਫ਼

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਦਿ ਪੰਜਾਬ ਵੋਰਪ ਨਿਟਿੰਗ ਐਸੋਸੀਏਸ਼ਨ ਦੀ ਅੱਜ ਸਥਾਨਕ ਮਾਲ ਰੋਡ ਵਿਖੇ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਪ੍ਰਧਾਨ ਸੰਜੇ ਮਹਿਰਾ ਦੀ ਪ੍ਰਧਾਨਗੀ ਹੇਠ ਹੋਈ ਬੈਠਕ 'ਚ ਬੁਣਾਈ ਉਦਯੋਗ 'ਤੇ ਬਣੇ ਡੀ. ਆਰ. ਆਈ. ਦੇ ਨੋਟਿਸ ਦੇ ਖ਼ੌਫ਼ ਬਾਰੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਨੇ 'ਆਰੰਭਿਕ ਅਰਦਾਸ ਦਿਵਸ' ਮਨਾਉਂਦਿਆਂ ਕੋਰੋਨਾ ਦੌਰ 'ਚ ਵੀ ਦਾਖ਼ਲਾ ਪੂਰਾ ਹੋਣ 'ਤੇ ਅਕਾਲ ਪੁਰਖ ਦਾ ਕੀਤਾ ਸ਼ੁਕਰਾਨਾ

ਅੰਮਿ੍੍ਰਤਸਰ, 4 ਦਸੰਬਰ (ਜੱਸ)-ਸਵਾ ਸਦੀ ਪੁਰਾਤਨ ਇਤਿਹਾਸਕ ਖ਼ਾਲਸਾ ਕਾਲਜ ਦੀਆਂ ਅਮੀਰ ਪ੍ਰੰਪਰਾਵਾਂ 'ਚ ਇਕ ਪ੍ਰੰਪਰਾ ਇਹ ਵੀ ਹੈ ਕਿ ਇੱਥੇ ਹਰ ਸਾਲ ਨਵੇਂ ਵਿੱਦਿਅਕ ਸੈਸ਼ਨ ਦਾ ਆਰੰਭ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਤੇ ਕੀਰਤਨ ਉਪਰੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX