ਚੰਡੀਗੜ੍ਹ, 4 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵਲੋਂ ਸੈਕਟਰ-39 ਵਿਖੇ ਵਾਟਰ ਵਰਕਸ, ਜਲ ਭੰਡਾਰ ਸਮਰੱਥਾ ਵਧਾਉਣ ਸਬੰਧੀ ਪ੍ਰੋਜੈਕਟ ਦਾ ਨੀਂਹ ਪੱਥਰ ਪੰਜਾਬ ਰਾਜ ਭਵਨ ਤੋਂ ਆਨਲਾਈਨ ਰੱਖਿਆ ਗਿਆ | ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ, ਮੇਅਰ ਰਾਜ ਬਾਲਾ ਮਲਿਕ, ਕਮਿਸ਼ਨਰ ਕੇ.ਕੇ. ਯਾਦਵ, ਸੀਨੀਅਰ ਡਿਪਟੀ ਮੇਅਰ ਰਵੀ ਕਾਂਤ ਸ਼ਰਮਾ, ਡਿਪਟੀ ਮੇਅਰ ਜਗਤਾਰ ਸਿੰਘ, ਇਲਾਕਾ ਕੌਾਸਲਰ ਗੁਰਬਖ਼ਸ਼ ਰਾਵਤ ਤੋਂ ਇਲਾਵਾ ਅਧਿਕਾਰੀ ਅਤੇ ਹੋਰ ਕੌਾਸਲਰ ਵੀ ਮੌਜੂਦ ਸਨ | ਇਸ ਮੌਕੇ ਸ੍ਰੀ ਬਦਨੌਰ ਨੇ ਕਿਹਾ ਕਿ ਨਗਰ ਨਿਗਮ ਨੇ ਨਾ ਕੇਵਲ ਸ਼ਹਿਰ ਵਿਚ ਜਲ ਸਪਲਾਈ ਲਈ ਲੋੜੀਂਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕੀਤਾ ਹੈ, ਬਲਕਿ ਤਕਨੀਕੀ ਸਹਾਇਤਾ ਰਾਹੀਂ ਸਮਰੱਥਾ ਵਧਾਉਣ ਲਈ ਵੀ ਸ਼ਹਿਰ ਵਿਚ ਪਾਣੀ ਦੀ ਸਪਲਾਈ ਦੇ ਸੁਧਾਰ ਦਾ ਸਮਰਥਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਵਾਟਰ ਵਰਕਸ, ਸੈਕਟਰ-39 ਵਿਖੇ ਕੁੱਲ ਜਲ ਭੰਡਾਰਨ ਸਮਰੱਥਾ 109 ਐਮਜੀ ਹੋਵੇਗੀ, ਜੋ ਸ਼ਹਿਰ ਦੀ ਰੋਜ਼ਾਨਾ ਲੋੜ ਨੂੰ ਪੂਰਾ ਕਰਨ ਲਈ ਕਾਫ਼ੀ ਹੈ | ਉਨ੍ਹਾਂ ਕਿਹਾ ਕਿ ਸੀਆਰਈਐਸਟੀ ਨੇ ਕੱਚੇ ਪਾਣੀ ਦੀਆਂ ਟੈਂਕੀਆਂ ਉਤੇ ਫਲੋਟਿੰਗ ਸੋਲਰ ਪੈਨਲਾਂ ਲਗਾਉਣ ਦੀ ਤਜਵੀਜ਼ ਵੀ ਰੱਖੀ ਹੈ ਜਿਸ ਦੀ ਪ੍ਰਸਤਾਵਿਤ ਸਮਰੱਥਾ 12 ਮੈਗਾਵਾਟ ਹੋਵੇਗੀ |
ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਕਿਸਾਨਾਂ ਦੇ ਅੰਦੋਲਨ ਨੂੰ ਕੌਮੀ ਸੁਰੱਖਿਆ ਲਈ ਖ਼ਤਰਾ ਦੱਸ ਕੇ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਖ਼ਤਰਨਾਕ ...
ਚੰਡੀਗੜ੍ਹ, 4 ਦਸੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਅਹਿਮ ਆਦੇਸ਼ ਜਾਰੀ ਕਰ ਕੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਚਿਤਾਇਆ ਹੈ ਕਿ ਜੇਕਰ ਈ.ਡਬਲਿਊ.ਐਸ ਕੋਟੇ ਵਿਚ ਦਾਖ਼ਲੇ ਨੂੰ ਲੈ ਕੇ 29 ਲੱਖ ਰਕਮ 'ਤੇ ਛੇਤੀ ਸੰਤੋਸ਼ਜਨਕ ਜਵਾਬ ਪੇਸ਼ ਨਹੀਂ ਕੀਤਾ ...
ਚੰਡੀਗੜ੍ਹ, 4 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਨੇ ਧੋਖਾਧੜੀ ਦੇ ਦੋ ਮਾਮਲੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 51 ਦੇ ਰਹਿਣ ਵਾਲੇ ਪ੍ਰਤਾਪ ਚੌਹਾਨ ਨੇ ਪੁਲਿਸ ਨੂੰ ਦਿੱਤੀ ਹੈ | ...
ਚੰਡੀਗੜ੍ਹ, 4 ਦਸੰਬਰ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅਗਲੀ ਰਬੀ ਖ਼ਰੀਫ਼ ਸੀਜ਼ਨ 2021-22 ਦੌਰਾਨ ਫ਼ਸਲਾਂ ਦੀ ਸੁਚਾਰੂ ਖ਼ਰੀਦ ਤਹਿਤ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ | ਨਾਲ ਹੀ ਸਬੰਧਿਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਇਹ ...
ਚੰਡੀਗੜ੍ਹ, 4 ਦਸੰਬਰ (ਮਨਜੋਤ ਸਿੰਘ ਜੋਤ)- ਸਟੇਟ ਬੈਂਕ ਆਫ਼ ਇੰਡੀਆ ਨੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਦੇ ਹੋਏ ਵੈਟਰਨਜ਼/ਸਾਬਕਾ ਸੈਨਿਕਾਂ/ਯੁੱਧ ਵਿਧਵਾਵਾਂ ਦੀਆਂ ਨਿਰਭਰ ਲੜਕੀਆਂ ਦੀ ਭਲਾਈ ਲਈ 10 ਕਰੋੜ ਰੁਪਏ ਦਾਨ ਕਰਨ ਦਾ ਫੈਸਲਾ ਕੀਤਾ ਹੈ | ਹਰ ...
ਚੰਡੀਗੜ੍ਹ, 4 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਐਨਆਈਸੀ ਮਨੀਮਾਜਰਾ ਦੇ ਰਹਿਣ ਵਾਲਾ ਰਣਜੀਤ ਕੁਮਾਰ ਉਰਫ਼ ਭੰਡਾਰੀ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ...
ਚੰਡੀਗੜ੍ਹ, 4 ਦਸੰਬਰ (ਵਿਕਰਮਜੀਤ ਸਿੰਘ ਮਾਨ)-ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਸਿਹਤਯਾਬ ਹੋਏ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਝਟਕਾ ਦਿੰਦਿਆਂ ਫ਼ਤਿਹਗੜ੍ਹ ਸਾਹਿਬ ਦੇ ਯੁਵਾ ਮੋਰਚਾ ਪ੍ਰਧਾਨ ਅਜੈ ਕੁਮਾਰ ...
ਚੰਡੀਗੜ੍ਹ, 4 ਦਸੰਬਰ (ਮਾਨ)- ਜਲ ਸਰੋਤ ਵਿਭਾਗ ਦੇ ਮੁਲਾਜ਼ਮਾਂ ਵਲੋ ਜੁਆਇੰਟ ਐਕਸ਼ਨ ਫ਼ਰੰਟ ਦੇ ਬੈਨਰ ਹੇਠ ਅੱਜ ਲਗਾਤਾਰ ਕੰਮ ਬੰਦ ਕਰਕੇ ਰੈਲੀ ਕੀਤੀ ਗ਼ਈ | ਫ਼ਰੰਟ ਦੇ ਕਨਵੀਨਰਾਂ ਸਰਵ ਗੋਪਾਲ ਜਖਮੀ, ਗੁਰਸ਼ਰਨਜੀਤ ਸਿੰਘ ਹੁੰਦਲ, ਗੁਰਬਿੰਦਰ ਸਿੰਘ, ਦਰਸ਼ਨ ਸਿੰਘ ਨੇ ...
ਚੰਡੀਗੜ੍ਹ, 4 ਦਸੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਖੇ ਕੋਰੋਨਾ ਵਾਇਰਸ ਪੀੜਤ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ, ਜਦ ਕਿ 111 ਨਵੇਂ ਹੋਰ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਅਨੁਸਾਰ ਸੈਕਟਰ-20 ਦੀ ਵਸਨੀਕ 80 ਸਾਲਾ ਔਰਤ, ਸੈਕਟਰ-19 ਨਿਵਾਸੀ 85 ਸਾਲਾ ਵਿਅਕਤੀ ਦੀ ...
ਡੇਰਾਬੱਸੀ, 4 ਦਸੰਬਰ (ਗੁਰਮੀਤ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸਬੰਧੀ ਕਾਲੇ ਬਿੱਲਾਂ ਦੇ ਵਿਰੋਧ ਵਿਚ ਦਿੱਲੀ ਵਿਖੇ ਧਰਨੇ 'ਤੇ ਬੈਠੇ ਕਿਸਾਨਾਂ ਲਈ ਅੱਜ ਪਿੰਡ ਭਾਂਖਰਪੁਰ ਤੋਂ ਲੰਗਰ ਦਾ ਭਰਿਆ ਟਰੱਕ ਰਵਾਨਾ ਕੀਤਾ ਗਿਆ¢ ਇਸ ਮੌਕੇ ਸਮਾਜ ਸੇਵੀ ਰਵਿੰਦਰ ...
ਚੰਡੀਗੜ੍ਹ, 4 ਦਸੰਬਰ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੀ ਅਪੀਲ ਕੀਤੀ ਹੈ ਕਿ ਉਹ ...
ਐੱਸ. ਏ. ਐੱਸ. ਨਗਰ, 4 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਆਪ ਆਦਮੀ ਪਾਰਟੀ ਦੇ ਹਲਕਾ ਮੁਹਾਲੀ ਤੋਂ ਸਰਗਰਮ ਆਗੂ ਗੁਰਤੇਜ ਸਿੰਘ ਪੰਨੂੰ ਨੇ ਕਿਹਾ ਕਿ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਦੁਆਰਾ ਧਰਨੇ 'ਤੇ ਬੈਠੀਆਂ ਕਿਸਾਨ ਬੀਬੀਆਂ ਖ਼ਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ...
ਚੰਡੀਗੜ੍ਹ, 4 ਦਸੰਬਰ (ਰਾਮ ਸਿੰਘ ਬਰਾਰ)-ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਸਾਨਾਂ ਦੇ ਮੁੱਦੇ 'ਤੇ ਅਵਿਸ਼ਵਾਸ ਪ੍ਰਸਤਾਵ ਲਿਆਉਣ ਲਈ ਰਾਜਪਾਲ ਤੋਂ ਹਰਿਆਣਾ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਦੀ ਮੰਗ ਕੀਤੀ ਹੈ | ਹੁੱਡਾ ਨੇ ਕਿਹਾ ਕਿ ...
ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਸੂਬੇ ਭਰ ਵਿਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਆਯੂਸ਼ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸ਼ੁੱਕਰਵਾਰ ਨੂੰ ਕੌਮੀ ਸਿਹਤ ਮਿਸ਼ਨ ਤਹਿਤ 5 ਆਯੁਰਵੈਦ ਹਸਪਤਾਲਾਂ ਲਈ 32 ...
ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)- ਕੇਂਦਰ ਸਰਕਾਰ ਵਲੋਂ ਥੋਪੇ ਗਏ ਖੇਤੀ ਬਾਰੇ ਕਾਲੇ ਕਾਨੂੰਨ ਨੂੰ ਰੱਦ ਕਰਾਉਣ ਲਈ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਫ਼ਸਲਾਂ ਦੀ ਐਮ.ਐਸ.ਪੀ ...
ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਕੋਵਿਡ 19 ਦੇ ਮਹਾਂਮਾਰੀ ਦੇ ਮੱਦੇਨਜ਼ਰ ਅਤੇ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਨੇ ਇਕ ਨਵੇਂ ਸਥਾਨ 'ਤੇ ਫ਼ੌਜੀ ਭਰਤੀ ਰੈਲੀ ...
ਡੇਰਾਬੱਸੀ, 4 ਦਸੰਬਰ (ਗੁਰਮੀਤ ਸਿੰਘ)-ਬਾਰ ਐਸੋਸੀਏਸ਼ਨ ਡੇਰਾਬੱਸੀ ਦੀ ਇਕ ਮੀਟਿੰਗ ਡੇਰਾਬੱਸੀ ਵਿਖੇ ਪ੍ਰਧਾਨ ਰਾਜਵੀਰ ਸਿੰਘ ਮੁੰਦਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੇਸ਼ ਵਿਚ ਚੱਲ ਰਹੇ ਕਿਸਾਨ ਅੰਦੋਲਨ 'ਤੇ ਵਿਚਾਰ ਕਰਦਿਆਂ ਕਿਸਾਨਾਂ ਨੂੰ ਸਮਰਥਨ ਦੇਣ ਦਾ ...
ਚੰਡੀਗੜ੍ਹ, 4 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਆਏ ਦਿਨ ਸ਼ਹਿਰ ਵਿਚ ਝਪਟਮਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ | ਅਜਿਹਾ ਹੀ ਇਕ ਮਾਮਲਾ ਸੈਕਟਰ 9 ਵਿਚ ਸਾਹਮਣੇ ਆਇਆ ਹੈ ਇਸ ਸੈਕਟਰ ਵਿਚ ਚੰਡੀਗੜ੍ਹ ਪੁਲਿਸ ਦਾ ਹੈੱਡਕੁਆਟਰ ਵੀ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ...
ਐੱਸ. ਏ. ਐੱਸ. ਨਗਰ, 4 ਦਸੰਬਰ (ਜੱਸੀ)-ਏਅਰਪੋਰਟ ਰੋਡ 'ਤੇ ਇਕ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਸਦੀ ਧੀ ਜਖ਼ਮੀ ਹੋ ਗਈ, ਜਿਸਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਹਿਲਾ ਆਪਣੀ ਧੀ ਨਾਲ ਏਅਰਪੋਰਟ ਰੋਡ 'ਤੇ ...
ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਲਈ 'ਪੰਜਾਬ ਦਿਵਿਆਂਗਜਨ ਸ਼ਕਤੀਕਰਨ' ਯੋਜਨਾ ਸ਼ੁਰੂ ਕਰੇਗੀ ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ 'ਅੰਤਰਰਾਸ਼ਟਰੀ ਦਿਵਿਆਂਗ ...
ਚੰਡੀਗੜ੍ਹ, 4 ਦਸੰਬਰ (ਆਰ.ਐਸ. ਲਿਬਰੇਟ)- ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਮਲੋਆ ਦੇ ਸਨੇਹਾਲਿਆ ਵਿਚ ਚੌਥੇ ਕਾਬਲੀਅਤ ਦਿਵਸ ਪ੍ਰੋਗਰਾਮ ਦੇ ਹਿੱਸੇ ਵਜੋਂ ਵੱਖ-ਵੱਖ ਯੋਗ ਵਿਅਕਤੀਆਂ ਲਈ ਬਿਲਡਿੰਗ ਬੈਕ ਏਕਤਾ ਦਾ ਆਯੋਜਨ ਕੀਤਾ | ਜਿਸ ਵਿਚ ਸ਼ਹਿਰ ਦੇ ...
ਚੰਡੀਗੜ੍ਹ, 4 ਦਸੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਕੇ.ਕੇ. ਯਾਦਵ, ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਅਤੇ ਹੋਰਨਾਂ ਨੂੰ ਕੰਟੈਮਪਟ ਆਫ ਕੋਰਟ ਪਟੀਸ਼ਨ ਤੇ ਕਾਰਵਾਈ ਕਰਦਿਆਂ ਪੁੱਛਿਆ ਹੈ ਕਿ ਪਿਛਲੇ ਸਾਲ 13 ...
ਚੰਡੀਗੜ੍ਹ, 4 ਦਸੰਬਰ (ਆਰ. ਐਸ. ਲਿਬਰੇਟ)- ਅੱਜ ਕਿਫ਼ਾਇਤੀ ਕਿਰਾਇਆ ਆਵਾਸ ਯੋਜਨਾ ਤਹਿਤ ਮਲੋਆ ਵਿਖੇ ਦੁਬਾਰਾ ਵਸਾਏ ਜਾ ਰਹੇ ਸੈਕਟਰ 52-56 ਦੇ ਟੀਨ ਕਾਲੋਨੀ ਵਾਸੀਆਂ ਨੂੰ ਦਿੱਤੇ ਪ੍ਰੀ-ਫੈਬ ਪਨਾਹ ਘਰਾਂ ਦਾ ਮਨੋਜ ਪਰੀਦਾ ਆਈ.ਏ.ਐੱਸ. ਪ੍ਰਸ਼ਾਸਕ ਦੇ ਸਲਾਹਕਾਰ-ਕਮ-ਚੇਅਰਮੈਨ ...
ਚੰਡੀਗੜ੍ਹ, 4 ਦਸੰਬਰ (ਵਿ. ਪ੍ਰਤੀ.)- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਐਚਸੀਐਸ ਅਧਿਕਾਰੀ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਰੂਕਸ਼ੇਤਰ ਦੇ ਜ਼ਿਲ੍ਹਾ ਮਿਊਾਸਿਪਲ ...
ਚੰਡੀਗੜ੍ਹ, 4 ਦਸੰਬਰ (ਐਨ. ਐਸ. ਪਰਵਾਨਾ)- ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਐਲਾਨ ਕੀਤਾ ਹੈ ਕਿ 27 ਦਸੰਬਰ ਨੂੰ ਸੋਨੀਪਤ, ਅੰਬਾਲਾ ਤੇ ਪੰਚਕੂਲਾ ਵਿਚ ਨਗਰ ਨਿਗਮਾਂ ਦੇ ਮੇਅਰਾਂ ਦੀਆ ਹੋਣ ਵਾਲੀਆਂ ਸਿੱਧੀਆਂ ਚੋਣਾਂ ਕਾਂਗਰਸ ਆਪਣੇ ...
ਚੰਡੀਗੜ੍ਹ, 4 ਦਸੰਬਰ (ਬਿ੍ਜੇਂਦਰ ਗੌੜ)-ਪੰਜਾਬ ਸਰਕਾਰ ਵਲੋਂ ਗੈਰ ਕਾਨੂੰਨੀ ਮਾਈਨਿੰਗ ਸਰਗਰਮੀਆਂ 'ਤੇ ਦਾਇਰ ਹਲਫ਼ਨਾਮੇ 'ਤੇ ਗੌਰ ਕਰਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਾਇਆ ਕਿ ਹੁਣ ਤਕ ਮਾਮਲੇ ਵਿਚ ਕੀਤੀ ਕਾਰਵਾਈ ਸਿਰਫ਼ ਅੱਖਾਂ 'ਚ ਘੱਟਾ ਪਾਉਣ ਦੇ ...
ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ)- ਪੰਜਾਬ ਵਿਚ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਸਰਕਾਰ ਬਣੀ ਹੈ ਉਸ ਦਿਨ ਤੋਂ ਹੀ ਹਰੇਕ ਵਰਗ ਦੇ ਲੋਕਾਂ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਲੋਕਾਂ ਦਾ ਜੀਵਨ ਖੁਸ਼ਹਾਲ ਬਣਾਇਆ ਜਾ ...
ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ (ਪੀ. ਐੱਮ. ਕੇ. ਵੀ. ਵਾਈ. 3.0) ਜਲਦ ਹੀ ਸ਼ੁਰੂ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੀਵ ਕੁਮਾਰ ਗੁਪਤਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ...
ਖਰੜ, 4 ਦਸੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਤਹਿਸੀਲਾਂ ਤੇ ਸਬ-ਤਹਿਸੀਲਾਂ ਵਿਚ ਰਜਿਸਟੇ੍ਰਸ਼ਨਾਂ ਦਾ ਕੰਮ ਕਰਨ ਲਈ ਚਲਾ ਰਹੀ ਪ੍ਰਾਈਵੇਟ ਕੰਪਨੀ ਦਾ ਰੋਜ਼ਾਨਾ ਸਰਵਰ ਡਾਊਨ ਕਾਰਨ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਚ ਵਸੀਕੇ ਰਜਿਸਟਰਡ ਕਰਵਾਉਣ ਲਈ ...
ਐੱਸ. ਏ. ਐੱਸ. ਨਗਰ, 4 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਪੰਜਾਬ (ਰਾਸਾ) ਦੀ ਸੂਬਾ ਪੱਧਰੀ ਮੀਟਿੰਗ ਰਾਸਾ ਦੇ ਚੇਅਰਮੈਨ ਡਾ. ਗੁਰਦੀਪ ਸਿੰਘ ਰੰਧਾਵਾ ਅਤੇ ਪ੍ਰਧਾਨ ਡਾ. ਰਵਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ...
ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ)-ਅਮਨ ਭੱਲਾ ਇੰਜੀਨੀਅਰਿੰਗ ਕਾਲਜ 'ਤੇ ਬੈਂਕ ਵਲੋਂ ਕੀਤੇ ਜਾ ਰਹੇ ਕਬਜ਼ੇ ਦੇ ਵਿਰੋਧ 'ਚ ਅੱਜ ਪੰਜਾਬ ਦੇ ਲਗਪਗ 1650 ਕਾਲਜਾਂ ਦੀ ਵੀਡੀਓ ਕਾਨਫ਼ਰੰਸ ਜ਼ਰੀਏ ਮੀਟਿੰਗ ਹੋਈ, ਜਿਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਬੈਂਕ ਦੀ ਇਸ ...
ਪੰਚਕੂਲਾ, 4 ਦਸੰਬਰ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 93 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 63 ਮਰੀਜ਼ ਪੰਚਕੂਲਾ ਦੇ ਹਨ ਅਤੇ 30 ਪੰਚਕੂਲਾ ਤੋਂ ਬਾਹਰ ਤੋਂ ਹਨ ਜਦਕਿ ਇਕ ਕੋਰੋਨਾ ਸੰਕਰਮਿਤ ਵਿਅਕਤੀ ਦੀ ਅੱਜ ਮੌਤ ਹੋ ਗਈ ਹੈ | ਇਸ ਬਾਰੇ ...
ਕੁਰਾਲੀ, 4 ਦਸੰਬਰ (ਹਰਪ੍ਰੀਤ ਸਿੰਘ)-ਕੁਰਾਲੀ ਵਿਕਾਸ ਮੰਚ ਦੀ ਅੱਜ ਹੋਈ ਅਹਿਮ ਮੀਟਿੰਗ ਉਪਰੰਤ ਮੰਚ ਦੇ ਆਗੂਆਂ ਨੇ ਕੌਾਸਲ ਚੋਣਾਂ ਲਈ ਰਣਨੀਤੀ ਘੜਦਿਆਂ ਸ਼ਹਿਰ ਦੇ ਸਾਰੇ 17 ਵਾਰਡਾਂ ਵਿਚ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ | ਮੰਚ ਦੇ ਪ੍ਰਧਾਨ ਬਹਾਦਰ ਸਿੰਘ ਦੀ ...
ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ)-ਵੋਟ ਦੇ ਹੱਕ ਦੀ ਤਾਕਤ ਨੂੰ ਪਛਾਣ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾ ਕੇ ਦੇਸ਼ ਦੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੋ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਨੀਸ਼ਾ ਰਾਣਾ ਆਈ. ਏ. ਐੱਸ. ...
ਮੁੱਲਾਂਪੁਰ ਗਰੀਬਦਾਸ, 4 ਦਸੰਬਰ (ਖੈਰਪੁਰ)-ਪਿੰਡ ਸਿਸਵਾਂ ਦੇ ਵਸਨੀਕ ਸੰਜੀਵ ਸ਼ਰਮਾ ਉਰਫ਼ ਵਿੱਕੀ ਨੂੰ ਕਾਂਗਰਸ ਦਾ ਜ਼ਿਲ੍ਹਾ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਨਿਯੁਕਤੀ ਪੱਤਰ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਪੰਡਿਤ ਜਗਦੀਸ਼ ਸ਼ਰਮਾ ...
ਐੱਸ. ਏ. ਐੱਸ. ਨਗਰ, 4 ਦਸੰਬਰ (ਬੈਨੀਪਾਲ)-ਸ਼ਹਿਰ ਦੇ ਕੁੱਝ ਇਲਾਕਿਆਂ ਵਿਚ 5 ਦਸੰਬਰ ਨੂੰ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ | ਇਸ ਸਬੰਧੀ ਜਾਣਕਾਰੀ ਦਿਦਿਆਂ ਪੀ. ਐੱਸ. ਪੀ. ਸੀ. ਐੱਲ. ਮੁਹਾਲੀ ਦੇ ਐੱਸ. ਡੀ. ਓ. (ਟੈਕਨੀਕਲ-1) ਨੇ ਦੱਸਿਆ ਕਿ 66 ਕੇ. ਵੀ. ਗਰਿਡ ਫੇਜ਼ 1 ਵਿਚ ਜਰੂਰੀ ...
ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ)-ਕਮਜ਼ੋਰ ਵਰਗਾ ਨੂੰ ਡੇਅਰੀ ਫਾਰਮਿੰਗ ਧੰਦੇ ਨਾਲ ਜੋੜਨ ਲਈ ਮੁਫਤ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਰੀਸ਼ ਦਿਆਲਨ ਡਿਪਟੀ ਕਮਿਸ਼ਨਰ ਐੱਸ. ਏ. ਐੱਸ. ਨਗਰ ਨੇ ਦੱਸਿਆ ਕਿ ਐੱਸ. ਸੀ. ...
ਖਰੜ, 4 ਦਸੰਬਰ (ਜੰਡਪੁਰੀ)-ਅੱਜ ਵਾਰਡ ਨੰ.4 ਅਧੀਨ ਆਉਂਦੇ ਪਿੰਡ ਜੰਡਪੁਰ ਦੇ ਵਸਨੀਕ ਗੋਬਿੰਦਰ ਸਿੰਘ ਚੀਮਾ ਵਲੋਂ ਪਿੰਡ ਦੀ ਫਿਰਨੀ 'ਤੇ ਪਾਣੀ ਦੇ ਨਿਕਾਸ ਲਈ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ...
ਮਾਜਰੀ, 4 ਦਸੰਬਰ (ਕੁਲਵੰਤ ਸਿੰਘ ਧੀਮਾਨ)- ਬੀ. ਡੀ. ਪੀ. ਓ. ਦਫ਼ਤਰ ਮਾਜਰੀ ਵਿਖੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਕਿਸਾਨੀ ਸੰਘਰਸ਼ ਦਾ ਸਮਰਥਨ ਕਰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...
ਖਰੜ, 4 ਦਸੰਬਰ (ਜੰਡਪੁਰੀ)-ਅੱਜ ਮਹਿਲਾ ਕਾਂਗਰਸ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਵਿਚ ਹਰਬੰਸ ਕੌਰ ਮਾਵੀ ਵਾਸੀ ਮਾਡਲ ਟਾਊਨ ਨੂੰ ਜਨਰਲ ਸਕੱਤਰ ਥਾਪਿਆ ਗਿਆ ਹੈ | ਇਸ ਮੌਕੇ ਮਾਵੀ ਨੂੰ ਨਿਯੁਕਤੀ-ਪੱਤਰ ਮਹਿਲਾ ਕਾਂਗਰਸ ਕਮੇਟੀ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸਵਰਨਜੀਤ ...
ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ)-ਕੌਾਸਲ ਆਫ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ-2020 ਦੇ ਵਿਰੋਧ ਵਿਚ ਦਿੱਲੀ ਵਿਖੇ ਜਾਰੀ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਦੇਣ ...
ਮੁੱਲਾਂਪੁਰ ਗਰੀਬਦਾਸ, 4 ਦਸੰਬਰ (ਖੈਰਪੁਰ)-ਸਾਬਕਾ ਮੰਤਰੀ ਤੇ ਹਲਕਾ ਖਰੜ ਤੋਂ ਕਾਂਗਰਸ ਦੇ ਮੁੱਖ ਸੇਵਾਦਾਰ ਜਗਮੋਹਨ ਸਿੰਘ ਕੰਗ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਪੱਤਰ ਲਿਖ ਕੇ ਹਲਕੇ ਦੇ ਪਿੰਡਾਂ ...
ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ)-ਵਾਟਰ ਸਪਲਾਈ ਸਕੀਮ ਕਜੌਲੀ ਵਾਟਰ ਵਰਕਸ ਤੋਂ ਚੰਡੀਗੜ੍ਹਨੂੰ ਜਾਣ ਵਾਲੀ ਫੇਜ਼-3 ਦੀ ਪਾਇਪ ਲਾਈਨ ਵਿਚ ਪਿੰਡ ਸੱਖੋਮਾਜਰਾ ਨੇੜੇ ਅਚਾਨਕ ਲੀਕੇਜ਼ ਹੋ ਜਾਣ ਕਾਰਨ ਇਸ ਦੀ ਮੁਰੰਮਤ ਲਈ ਚੰਡੀਗੜ੍ਹਨਗਰ ਨਿਗਮ ਵਲੋਂ ਪਾਣੀ ਦੀ ...
ਐੱਸ. ਏ. ਐੱਸ. ਨਗਰ, 4 ਦਸੰਬਰ (ਜਸਬੀਰ ਸਿੰਘ ਜੱਸੀ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ 5 ਦਸੰਬਰ ਨੂੰ ਵਿਧਾਨ ਸਭਾ ਹਲਕਾ ਮੁਹਾਲੀ ਦੇ ਦੋ ਪਿੰਡਾਂ ਜਗਤਪੁਰਾ ਅਤੇ ਕੁਰੜੀ ਵਿਖੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦਾ ਨੀਂਹ ਪੱਥਰ ਰੱਖਣਗੇ¢ ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX