ਢੇਰ, 4 ਦਸੰਬਰ (ਸ਼ਿਵ ਕੁਮਾਰ ਕਾਲੀਆ)-ਦੇਸ਼ ਦਾ ਅੰਨ ਦਾਤਾ ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਸ਼ਿਕਾਰ ਹੋ ਕੇ ਸੜਕਾਂ 'ਤੇ ਰੁਲਨ ਲਈ ਮਜਬੂਰ ਹੋ ਗਿਆ ਹੈ | ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਵਿਧਾਨ ਸਭਾ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਨੇ ਪਿੰਡ ਬਹਿਲੂ ਵਿਖੇ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮੋਦੀ ਸਰਦਾਰ ਨੇ ਕਿਸਾਨ ਵਿਰੋਧੀ ਬਿਲ ਪਾਸ ਕਰ ਕਿਸਾਨਾਂ ਦੇ ਨਾਲ ਵੱਡਾ ਖਿਲਵਾੜ ਕੀਤਾ ਹੈ ਪਰ ਉਨ੍ਹਾਂ ਇਸ ਗੱਲ ਲਈ ਤਸੱਲੀ ਪ੍ਰਗਟ ਕੀਤੀ ਕਿ ਇਸ ਅੰਦੋਲਨ ਵਿਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ | ਭਾਵੇਂ ਕੇਂਦਰ ਸਰਕਾਰ ਪੰਜਾਬ ਪ੍ਰਤੀ ਕੁੱਝ ਵੀ ਸੋਚੇ ਪਰ ਪੰਜਾਬ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੈ ਤੇ ਹਮੇਸ਼ਾ ਹੀ ਰਹੇਗੀ | ਉਨ੍ਹਾਂ ਇਸ ਗੱਲ 'ਤੇ ਭਾਰੀ ਦੁੱਖ ਪ੍ਰਗਟ ਕੀਤਾ ਕਿ ਆਪਣੇ ਆਪ ਨੂੰ ਕਿਸਾਨਾਂ ਦਾ ਹਮਦਰਦ ਕਹਿਲਾਉਣ ਵਾਲੀ ਕੇਜਰੀਵਾਲ ਸਰਕਾਰ ਨੇ ਆਪਣੀ ਦੋਗਲੀ ਸੋਚ ਨਾਲ ਬਿੱਲਾਂ ਦਾ ਸਮਰਥਨ ਕੀਤਾ ਹੈ | ਪਰ ਕਿਸਾਨ ਸੱਚ ਜਾਣਦੇ ਹਨ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਅੱਗੇ ਝੁਕਣਾ ਹੀ ਪਵੇਗਾ ਕਿਉਂਕਿ ਪੰਜਾਬ ਦੇ ਲੋਕਾਂ ਨੇ ਜਬਰ ਜ਼ੁਲਮ ਦੇ ਖ਼ਿਲਾਫ਼ ਲੜੀ ਹਰ ਲੜਾਈ ਵਿਚ ਜਿੱਤ ਪ੍ਰਾਪਤ ਕੀਤੀ ਹੈ | ਇਸ ਮੌਕੇ 'ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਮੇਸ਼ ਚੰਦ ਦਸਗਰਾਈ, ਵਿਸ਼ਵ ਪਾਲ ਰਾਣਾ, ਬਾਬਾ ਮੁਰਾਦ ਅਲੀ, ਸੁਖਦੇਬ ਸਿੰਘ ਬਹਿਲੂ, ਸਰਪੰਚ ਕੁਲਦੀਪ ਸਿੰਘ ਰਾਣਾ, ਸਰਪੰਚ ਮਹਿੰਦਰਪਾਲ ਸਿੰਘ, ਅਰਜਨ ਸਿੰਘ ਬਹਿਲੂ, ਨਰਿੰਦਰ ਸਿੰਘ ਮਹਿਰੋਲੀ ਆਦਿ ਹਾਜ਼ਰ ਸਨ |
ਨੂਰਪੁਰ ਬੇਦੀ, 4 ਦਸੰਬਰ (ਵਿੰਦਰਪਾਲ ਝਾਂਡੀਆਂ)-ਦਿੱਲੀ ਵਿਖੇ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਕਿਸਾਨੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਮਰਪਿਤ ਅੱਜ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਵਲੋਂ ਮੋਦੀ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ...
ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ.ਜਸਵੀਰ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਕਿਸਾਨ ਵਿਰੋਧੀ ਬਿੱਲ ਖ਼ਿਲਾਫ਼ ਸ੍ਰੀ ...
ਢੇਰ, 4 ਦਸੰਬਰ (ਸ਼ਿਵ ਕੁਮਾਰ ਕਾਲੀਆ)- ਪਿੰਡ ਢਾਹੇ ਵਿਖੇ ਇਲਾਕੇ ਦੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਤਰਲੋਚਨ ਸਿੰਘ ਚੱਠਾ, ਜਸਪਾਲ ਸਿੰਘ ਢਾਹੇ, ਮਾ. ਹਰਦਿਆਲ ਸਿੰਘ, ਹਰਮਿੰਦਰ ...
ਮੋਰਿੰਡਾ, 4 ਦਸੰਬਰ (ਕੰਗ)-ਥਾਣਾ ਸਦਰ ਮੋਰਿੰਡਾ ਵਿਚ ਪੈਂਦੇ ਪਿੰਡ ਕਾਈਨੌਰ ਤੋਂ ਮੋਰਿੰਡਾ ਪੁਲਿਸ ਨੇ ਨਾਕੇ ਦੌਰਾਨ ਇੱਕ ਨੌਜਵਾਨ ਨੂੰ 60 ਬੋਤਲਾਂ ਨਾਜਾਇਜ ਸ਼ਰਾਬ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮੋਰਿੰਡਾ ...
ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ.ਜਸਵੀਰ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਕਿਸਾਨ ਵਿਰੋਧੀ ਬਿੱਲ ਖ਼ਿਲਾਫ਼ ਸ੍ਰੀ ...
ਨੂਰਪੁਰ ਬੇਦੀ, 4 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਖੇਤਰ ਦੇ ਪਿੰਡ ਝਾਂਡੀਆਂ ਖ਼ੁਰਦ ਵਿਖੇ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਹੇਠਾਂ ਸਥਾਨਕ ਪੁਲਸ ਨੇ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਏ. ਐੱਸ. ਆਈ. ਰਾਮ ਕੁਮਾਰ ਨੇ ਜਾਣਕਾਰੀ ...
ਨੰਗਲ, 4 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਢੰਗ ਨਾਲ ਕਿਸਾਨਾਂ ਅਤੇ ਖੇਤੀਬਾੜੀ ਨੂੰ ਤਬਾਹ ਕਰਨ ਲਈ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ 1406-22 ਬੀ ...
ਸ੍ਰੀ ਅਨੰਦਪੁਰ ਸਾਹਿਬ, 4 ਦਸੰਬਰ (ਜੇ.ਐਸ.ਨਿੱਕੂਵਾਲ)- ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੱਦੇ 'ਤੇ ਬਲਾਕ ਅਨੰਦਪੁਰ ਸਾਹਿਬ ਦੀ ਇਕਾਈ ਨੇ ਕਿਸਾਨਾਂ ਦੇ ਚੱਲ ਰਹੇ ਘੋਲ ਦੀ ਹਮਾਇਤ ਵਿੱਚ ਬਲਾਕ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਵਿਚ ਮਿਊਾਸੀਪਲ ਕਮੇਟੀ ...
ਕਾਹਨਪੁਰ ਖੂਹੀ, 4 ਦਸੰਬਰ (ਗੁਰਬੀਰ ਸਿੰਘ ਵਾਲੀਆ)-ਪਿੰਡ ਰੈਂਸੜਾ ਵਿਖੇ ਇਕ ਦਰਜਨ ਵਿਅਕਤੀਆਂ ਵਲੋਂ 2 ਭਰਾਵਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼ਾਂ ਹੇਠ ਚੌਕੀ ਕਲਵਾਂ ਦੀ ਪੁਲਿਸ ਨੇ ਪਿੰਡ ਦੇ 8 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਹਮਲੇ 'ਚ ...
ਰੂਪਨਗਰ, 4 ਦਸੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ ਨਵੇਂ 14 ਮਾਮਲੇ ਸਾਹਮਣੇ ਆਏ ਹਨ | ਇਸ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਅੱਜ ਦੋ ਮੌਤਾਂ ਹੋ ਗਈਆਂ ਪਹਿਲੀ ਮੌਤ 74 ਸਾਲਾਂ ਬਜ਼ੁਰਗ ਦੀ ਹੋਈ ਜੋ ...
ਰੂਪਨਗਰ, 4 ਦਸੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਅਤੇ ਸਕੂਲ ਆਫ਼ ਐਗਰੀਕਲਚਰਲ ਸਾਇੰਸਿਜ਼ ਵਲੋਂ ਅੰਤਰਰਾਸ਼ਟਰੀ ਅਪੰਗਤਾ ਦਿਵਸ ਮਨਾਉਣ ਲਈ 'ਮੈਂਟਲੀ ਇਲ ਇੰਡੀਅਨ ਐਾਡ ਅਮਰੀਕਨ ਆਬਾਦੀ ਦੀਆਂ ਪੁਨਰਵਾਸ ...
ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਕੋਰੋਨਾ ਫ਼ਤਿਹ ਮੁਹਿੰਮ ਤਹਿਤ ਕੋਰੋਨਾ ਸਬੰਧੀ ਜਾਗਰੂਕਤਾ ਵੈਨ ਵੱਲੋਂ ਨੇੜਲੇ ਪਿੰਡ ਬਸੀ ਗੁੱਜਰਾਂ ਜਾਗਰੂਕਤਾ ਕੈਂਪ ਲਗਾਇਆ ਗਿਆ,ਜਿਸ ਵਿਚ ਡਾ.ਕੁਲਵੀਰ ਸਿੰਘ ...
ਰੂਪਨਗਰ, 4 ਦਸੰਬਰ (ਸਤਨਾਮ ਸਿੰਘ ਸੱਤੀ)-ਕਿ੍ਸਚਨ ਨੈਸ਼ਨਲ ਫ਼ਰੰਟ ਦੇ ਕੌਮੀ ਪ੍ਰਧਾਨ ਲਾਰੈਂਸ ਚੌਧਰੀ ਅਤੇ ਹੋਰਾਂ ਨੇ ਅੱਜ ਸੱਦੀ ਇਕ ਪ੍ਰੈੱਸ ਕਾਨਫ਼ਰੰਸ 'ਚ ਮੋਰਿੰਡਾ ਦੀ ਪੁਰਾਤਨ ਚਰਚ ਦੀ ਜਾਇਦਾਦ ਨੂੰ ਖ਼ੁਰਦ ਬੁਰਦ ਕਰਨ ਲਈ ਇਕ ਫ਼ਰਜ਼ੀ ਗਰੁੱਪ ਦਾ ਖ਼ੁਲਾਸਾ ਕੀਤਾ ...
ਨੰਗਲ, 4 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੇ ਬਹ-ੁਕਰੋੜੀ ਫਲਾਈ ਓਵਰ ਨੂੰ 30 ਅਪ੍ਰੈਲ 2021 ਤੱਕ ਜਨਤਾ ਨੂੰ ਹਰ ਹਾਲ 'ਚ ਸਮਰਪਿਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਅੱਜ ਸਤਲੁਜ ਦਰਿਆ 'ਤੇ ਬਣ ਰਹੇ ਫਲਾਈ ਓਵਰ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਪਹੁੰਚੇ ਸਪੀਕਰ ...
ਕੇਂਦਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਰੂਪਨਗਰ ਮਾਰਗ ਤੇ ਪਿੰਡ ਕਮਾਲਪੁਰ ਦੇ ਟੋਲ ਪਲਾਜ਼ੇ ਤੇ ਕਿਸਾਨ ਵਿਰੋਧੀ ਬਿੱਲਾਂ ਕਾਰਨ ਚੱਲ ਰਹੇ ਧਰਨੇ ਦੇ ਅੱਜ 52ਵੇਂ ਦਿਨ ਖੇਤਰ ਦੇ ...
ਰੂਪਨਗਰ, 4 ਦਸੰਬਰ (ਸਤਨਾਮ ਸਿੰਘ ਸੱਤੀ)-ਪਿਛਲੇ ਮਹੀਨਿਆਂ ਦੌਰਾਨ ਪੰਜਾਬ ਦੇ ਹੁਸ਼ਿਆਰਪੁਰ ਅਤੇ ਬਰਨਾਲਾ ਜ਼ਿਲਿ੍ਹਆਂ ਵਿਚ ਛੋਟੀਆਂ ਬੱਚੀਆਂ ਨਾਲ ਜਬਰ ਜਨਾਹ ਦੀਆਂ ਘਟਨਾਵਾਂ ਵਿਚ ਬੱਚੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਮ ਜਨਤਕ ਕਰ ਕੇ ਅਦਾਲਤੀ ਹੁਕਮਾਂ ਦੀ ...
ਰੂਪਨਗਰ, 4 ਦਸੰਬਰ (ਸਤਨਾਮ ਸਿੰਘ ਸੱਤੀ)- ਮੁੱਖ ਚੋਣ ਅਫ਼ਸਰ, ਪੰਜਾਬ ਚੰਡੀਗੜ੍ਹ ਵਲੋਂ ਸਵੀਪ ਗਤੀਵਿਧੀਆਂ ਦੇ ਤਹਿਤ ਭੇਜੀ ਗਈ ਮੋਬਾਈਲ ਵੈਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਤੋਂ ਸੋਨਾਲੀ ਗਿਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ...
ਰੂਪਨਗਰ, 4 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਾਂਝਾ ਕਿਸਾਨ ਮੋਰਚਾ ਭਾਰਤ ਦੇ ਸੱਦੇ 'ਤੇ 5 ਦਸੰਬਰ ਨੂੰ ਮੋਦੀ ਸਰਕਾਰ ਅਤੇ ਅਦਾਨੀਆਂ ਅੰਬਾਨੀਆਂ ਦੇ ਪੁਤਲੇ ਸਾੜਨ ਸਬੰਧੀ ਅੱਜ ਰੂਪਨਗਰ ਦੇ ਕਿਸਾਨ ਅਤੇ ਮਜ਼ਦੂਰ ਆਗੂਆਂ ਦੀ ਮੀਟਿੰਗ ਸੋਲਖੀਆਂ ਟੋਲ ਪਲਾਜ਼ੇ 'ਤੇ ਕੈਪਟਨ ...
ਮੋਰਿੰਡਾ, 4 ਦਸੰਬਰ (ਕੰਗ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਫਿੱਟ ਇੰਡੀਆ ਮੁਹਿੰਮ ਤਹਿਤ ਪ੍ਰਭਾਤ ਫੇਰੀ ਕੱਢੀ ਗਈ | ਇਸ ਸਬੰਧੀ ਜਾਣਕਾਰੀ ...
ਮੋਰਿੰਡਾ, 4 ਦਸੰਬਰ (ਪਿ੍ਤਪਾਲ ਸਿੰਘ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਸਾਇੰਸ, ਸਮਾਜਿਕ ਸਿੱਖਿਆ ਅਤੇ ਗਣਿਤ ਵਿਸ਼ਿਆਂ ਦੇ ਹੋਏ ਬਲਾਕ ਪੱਧਰੀ ਆਨਲਾਈਨ ਕੁਇਜ਼ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਤਨਗੜ੍ਹ ...
ਨੂਰਪੁਰ ਬੇਦੀ, 4 ਦਸੰਬਰ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਜਿਨ੍ਹਾਂ ਵਲੋਂ ਬੀਤੇ ਵਰ੍ਹੇ ਸੂਬੇ ਦੀ ਸੱਤਾਧਾਰੀ ਸਰਕਾਰ ਨੂੰ ਸਮਰਥਨ ਦਿੱਤਾ ਗਿਆ ਸੀ, ਨੇ ਹੁਣ ਮੁੜ ਆਮ ਆਦਮੀ ਪਾਰਟੀ ਵਿਚ ਵਾਪਸੀ ਕਰ ਲਈ ਹੈ | ਉਨ੍ਹਾਂ ਦੀ ਵਾਪਸੀ ਨਾਲ ਸਿਆਸੀ ...
ਕਾਹਨਪੁਰ ਖੂਹੀ, 4 ਦਸੰਬਰ (ਗੁਰਬੀਰ ਸਿੰਘ ਵਾਲੀਆ)-ਨਜ਼ਦੀਕੀ ਪਿੰਡ ਹੀਰਪੁਰ ਵਿਖੇ ਪਿੰਡ ਵਾਸੀਆਂ ਵਲੋਂ ਦੁੱਧ ਉਤਪਾਦਨ ਦੇ ਕਾਰਜ ਨੂੰ ਵਧੀਆ ਤਰੀਕੇ ਨਾਲ ਚਲਾਉਣ ਦੇ ਮਕਸਦ ਨਾਲ, ਨਵੀਂ ਕਮੇਟੀ ਦਾ ਸਰਬਸੰਮਤੀ ਨਾਲ ਗਠਨ ਕੀਤਾ ਗਿਆ | ਇਸ ਨਵੀਂ ਚੁਣੀ ਗਈ ਕਮੇਟੀ ਵਿਚ ...
ਮੋਰਿੰਡਾ, 4 ਦਸੰਬਰ (ਪਿ੍ਤਪਾਲ ਸਿੰਘ)-ਪੰਜਾਬ ਯੂਥ ਆਰਗੇਨਾਈਜ਼ੇਸਨ ਵਲੋਂ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਦੇ ਸਹਿਯੋਗ ਨਾਲ 7 ਦਸੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ਇਸ ...
ਮੋਰਿੰਡਾ, 4 ਦਸੰਬਰ (ਕੰਗ)-ਪਬਲਿਕ ਕੈਰੀਅਰ ਟਰੱਕ ਟਰੇਲਰ ਆਪਰੇਟਰ ਸੁਸਾਇਟੀ ਮੋਰਿੰਡਾ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ 8 ਦਸੰਬਰ ਨੂੰ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ ਦਿੱਤੇ ਚੱਕਾ ਜਾਮ ਕਰਨ ਦੇ ਸੱਦੇ ਨੂੰ ਪੂਰਨ ਸਮਰਥਨ ਦਿੱਤਾ | ਇਸ ਸਬੰਧੀ ...
ਨੰਗਲ, 4 ਦਸੰਬਰ (ਪ੍ਰੀਤਮ ਸਿੰਘ ਬਰਾਰੀ)- ਐਨ. ਸੀ. ਸੀ. ਦੇ ਗਰੁੱਪ ਕਮਾਂਡਰ ਪਟਿਆਲਾ ਹੈੱਡ ਕਵਾਟਰ ਬਿ੍ਗੇਡੀਅਰ ਰਣਵੀਰ ਸਿੰਘ ਨੇ ਅੱਜ ਪਹਿਲੀ ਪੰਜਾਬ ਨੇਵਲ ਯੂਨਿਟ ਐਨ. ਸੀ. ਸੀ ਨਵਾਂ ਨੰਗਲ ਦਫ਼ਤਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਵਲੋਂ ਯੂਨਿਟ ਵਿਚ ਕਰੋਨਾ ਕਾਲ ਵਿਚ ...
ਰੂਪਨਗਰ, 4 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਰਕਾਰੀ ਕਾਲਜ ਰੂਪਨਗਰ ਵਿਚ ਪਿ੍ੰਸੀਪਲ ਡਾਕਟਰ ਜਸਵਿੰਦਰ ਕੌਰ ਦੀ ਅਗਵਾਈ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਬੀ.ਏ. ਭਾਗ ਦੂਜਾ ਸਮੈਸਟਰ ਤੀਜਾ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਰਾਏ ਨਤੀਜੇ ਵਿਚ ...
ਨੂਰਪੁਰ ਬੇਦੀ, 4 ਦਸੰਬਰ (ਹਰਦੀਪ ਸਿੰਘ ਢੀਂਡਸਾ)- ਕਿਸਾਨਾਂ ਦੇ ਅੰਦੋਲਨ 'ਚ ਸ਼ਮੂਲੀਅਤ ਕਰਨ ਲਈ ਅੱਜ ਨਿਹੰਗ ਸਿੰਘਾਂ ਦਾ ਜਥਾ ਦਿੱਲੀ ਨੂੰ ਰਵਾਨਾ ਹੋਇਆ | ਜਾਣਕਾਰੀ ਦਿੰਦੇ ਹੋਏ ਭਵਨ ਸਿੰਘ ਢੇਰ ਖ਼ਾਲਸਾ ਦਲ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਕਿਸਾਨਾਂ ਦੇ ...
ਨੂਰਪੁਰ ਬੇਦੀ, 4 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੀਆਂ ਦੁੱਧ ਉਤਪਾਦਕ ਸਭਾਵਾਂ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਲਈ 1.82 ਲੱਖ ਰੁਪਏ ਦੀ ਰਾਸ਼ੀ ਦੀ ਸਮੱਗਰੀ ਕਿਸਾਨ ਅੰਦੋਲਨ ਲਈ ਨੂਰਪੁਰ ਬੇਦੀ ਤੋਂ ਭੇਜੀ ਗਈ | ਇਸ ਸੰਬੰਧੀ ਜਾਣਕਾਰੀ ...
ਬੇਲਾ, 4 ਦਸੰਬਰ (ਮਨਜੀਤ ਸਿੰਘ ਸੈਣੀ)- ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਹੱਡ ਚਿਰਵੀਂ ਸਰਦੀ ਵਿਚ ਸੜਕਾਂ 'ਤੇ ਰੁਲ ਰਿਹਾ ਹੈ ਅਤੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਵਾਲੇ ਕਿਸਾਨਾਂ ਨੂੰ ਅੱਤਵਾਦੀ ਕਹਿ ਰਹੇ ਹਨ | ਦੇਸ਼ ਦਾ ਪੇਟ ਭਰਨ ਵਾਲੇ ਨੂੰ ਅੱਤਵਾਦੀ ਕਹਿਣ ...
ਨੰਗਲ, 4 ਦਸੰਬਰ (ਪ੍ਰੋ. ਅਵਤਾਰ ਸਿੰਘ)- ਨੰਗਲ, ਭਾਖੜਾ ਮੁੱਖ ਮਾਰਗ ਕਿਨਾਰੇ, ਸ੍ਰੀ ਰਾਮ ਮੰਦਰ ਮੁਹਰੇ ਬਣੀ ਤੰਗ ਪੁਲੀ ਨੂੰ 29.50 ਲੱਖ ਰੁਪਏ ਦੀ ਲਾਗਤ ਨਾਲ ਚੋੜਾ ਕਰਨ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਚੁੱਕਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਠੇਕੇਦਾਰ ...
ਨੰਗਲ, 4 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)- ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਪਿੰਡ ਨੈਲਾ ਭਾਖੜਾ ਡੈਮ ਵਿਖੇ ਇਕ ਸਾਦੇ ਸਮਾਗਮ ਦੌਰਾਨ ਠਾਕੁਰ ਕੁਲਬੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਾਜ ਸੇਵੀ ਕਾਮਰੇਡ ਰੌਸ਼ਨ ਲਾਲ ਨੇ ਦੱਸਿਆ ਕਿ ਭਾਖੜਾ ...
ਸ੍ਰੀ ਅਨੰਦਪੁਰ ਸਾਹਿਬ, 4 ਦਸੰਬਰ (ਕਰਨੈਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਵਿਸ਼ਵ ਪ੍ਰਸਿੱਧ ਖਿਡਾਰੀਆਂ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਅਤੇ ਕੇਂਦਰ ਸਰਕਾਰ ਦੀਆਂ ...
ਮੋਰਿੰਡਾ, 4 ਦਸੰਬਰ (ਕੰਗ)-ਅੱਜ ਬੱਸ ਸਟੈਂਡ ਮੋਰਿੰਡਾ ਨਜ਼ਦੀਕੀ ਦੁਕਾਨਦਾਰਾਂ ਵਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਦਾ ਧੰਨਵਾਦ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ...
ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਵਲੋਂ 10 ਦਸੰਬਰ ਨੂੰ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੁਹਾਲੀ ਦਫ਼ਤਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ...
ਨੰਗਲ, 4 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਸਿਵਲ ਸਰਜਨ ਰੂਪਨਗਰ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਰਾਮ ਪ੍ਰਕਾਸ਼ ਸਰੋਆ ਦੀ ਅਗਵਾਈ ਹੇਠ ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਿਭੌਰ ਸਾਹਿਬ ਵਿਖੇ ਕੋਵਿਡ-19 ...
ਨੰਗਲ, 4 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ 10 ਲੱਖ ਦੀ ਲਾਗਤ ਨਾਲ ਸ਼ਹਿਰ ਦੇ ਵਾਰਡ ਨੰਬਰ 6 'ਚ ਪੈਂਦੇ ਇਲਾਕੇ ਕਿਲਨ ਏਰੀਆ ਦੇ ਪਾਰਕ ਵਿਚ ਬਣਾਏ ਜਾ ਰਹੇ ਓਪਨ ਜਿੰਮ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਅਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਦੀ ...
ਮੋਰਿੰਡਾ, 4 ਦਸੰਬਰ (ਪਿ੍ਤਪਾਲ ਸਿੰਘ)- ਦੀ ਸਹੇੜੀ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ. ਰੋਪੜ ਵਲੋਂ ਬੋਨਸ ਵੰਡ ਸਮਾਰੋਹ (ਦੀਵਾਲੀ) ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਦੁੱਧ ਉਤਪਾਦਕਾਂ ਨੂੰ 2 ਲੱਖ 50 ਹਜ਼ਾਰ 449 ਰੁਪਏ ਬੋਨਸ ਵੰਡਿਆ ਗਿਆ | ਇਸ ਸਬੰਧੀ ਸਭਾ ਦੇ ਸਕੱਤਰ ਗੁਰਜੰਟ ...
ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਲਾਕ ਦਫ਼ਤਰ ਵਿਚ ਅੱਜ ਦਫ਼ਤਰੀ ਅਮਲੇ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਜਾਪ ਕਰਵਾਏ ਗਏ, ਉਪਰੰਤ ਭਾਈ ਅਮਰੀਕ ਸਿੰਘ ਸੱਲ੍ਹੋਮਾਜਰੇ ਵਾਲਿਆਂ ਦੇ ਜਥੇ ਵੱਲੋਂ ਆਈਆਂ ਸੰਗਤਾਂ ...
ਨੰਗਲ, 4 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕਾਰਜਕਾਰੀ ਕਮੇਟੀ ਦੀ ਹੋਈ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਨੂੰ ਪੰਜਾਬ ਵਿਧਾਨ ਸਭਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX