ਫ਼ਰੀਦਕੋਟ, 4 ਦਸੰਬਰ (ਸਰਬਜੀਤ ਸਿੰਘ)-ਫ਼ਰੀਦਕੋਟ ਜ਼ਿਲ੍ਹੇ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਡੀ.ਟੀ.ਐਫ. ਪੰਜਾਬ, ਪ.ਸ.ਸ.ਫ., ਈ.ਟੀ.ਯੂ., ਕਿਸਾਨ ਸੰਘਰਸ਼ ਸਮਰਥਨ ਕਮੇਟੀ ਦੇ ਸਾਂਝੇ ਸੱਦੇ 'ਤੇ ਖੇਤੀਬਾੜੀ ਸਬੰਧੀ ਜਾਰੀ ਕੀਤੇ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ 2020 ਵਾਪਸ ਲੈਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਸੰਘਰਸ਼ ਦੇ ਹੱਕ ਵਿਚ ਫ਼ਰੀਦਕੋਟ ਸ਼ਹਿਰ 'ਚ ਵਿਸ਼ਾਲ ਮਸ਼ਾਲ ਮਾਰਚ ਕੀਤਾ ਗਿਆ | ਮਸ਼ਾਲ ਮਾਰਚ ਤੋਂ ਪਹਿਲਾਂ ਕੀਤੀ ਗਈ ਰੈਲੀ ਦੌਰਾਨ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਜਾ ਰਹੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਸਦਕਾ ਦੇਸ਼ ਨੂੰ ਇਕ ਵਾਰ ਫਿਰ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾਉਣ ਦੀਆਂ ਕੋਝੀਆਂ ਚਾਲਾਂ ਚਲੀਆਂ ਜਾ ਰਹੀਆਂ ਹਨ | ਡੀ.ਟੀ.ਐਫ਼ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਮਨਿਸਟਰੀਅਲ ਯੂਨੀਅਨ ਤੋਂ ਅਮਰੀਕ ਸਿੰਘ ਸੰਧੂ, ਪ.ਸ.ਸ.ਫ. ਤੋਂ ਜਤਿੰਦਰ ਕੁਮਾਰ ਅਤੇ ਕਰਨਵੀਰ ਸਿੰਘ ਝੱਖੜਵਾਲਾ ਨੇ ਕਿਹਾ ਕਿ ਇਹ ਮਾਰੂ ਕਾਲੇ ਕਾਨੂੰਨ ਬਿਨਾਂ ਵੋਟਿੰਗ ਦੇ ਜੁਬਾਨੀ ਤੌਰ 'ਤੇ ਕੋਰੋਨਾ ਸੰਕਟ ਦੀ ਆੜ ਹੇਠ ਪਾਸ ਕਰਕੇ ਸ਼ਰੇਆਮ ਲੋਟੂ ਬਹੁ ਕੌਮੀ ਕੰਪਨੀਆਂ, ਅੰਬਾਨੀਆਂ ਅਡਾਨੀਆਂ ਨੂੰ ਮੁਨਾਫ਼ਾ ਦਿੱਤਾ ਜਾ ਰਿਹਾ ਹੈ ¢ ਆਗੂਆਂ ਨੇ ਖੇਤੀਬਾੜੀ ਨਾਲ ਸਬੰਧਿਤ ਨਾਲ ਕਾਲੇ ਕਾਨੂੰਨ, ਬਿਜਲੀ ਸੋਧ ਬਿੱਲ 2020 ਤੇ ਪਰਾਲੀ ਪ੍ਰਦੂਸ਼ਨ ਆਰਡੀਨੈਂਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਰੈਲੀ ਤੇ ਮਸ਼ਾਲ ਮਾਰਚ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਗੁਰਪਾਲ ਨੰਗਲ, ਮਨੀਸ਼ ਕੁਮਾਰ, ਦਿਲਬਾਗ ਸਿੰਘ, ਜਸਪ੍ਰੀਤ ਸਿੰਘ, ਬਿੱਲੂ ਕੁਮਾਰ, ਸੁਨੀਤਾ ਪਾਹਵਾ, ਜਤਿੰਦਰ ਕੌਰ, ਵਰਿੰਦਰ ਕੌਰ, ਰਮਨਪ੍ਰੀਤ ਕੌਰ, ਊਸ਼ਾ ਰਾਣੀ, ਰਸ਼ਪਾਲ ਕੌਰ, ਵੀਰਪਾਲ ਕੌਰ, ਦਮਨਦੀਪ ਕੌਰ, ਬਲਜਿੰਦਰ ਕੌਰ, ਮੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |
ਫ਼ਰੀਦਕੋਟ, 4 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਇੱਥੋਂ ਦੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ 10 ਦੋ ਪਹੀਆ ਵਾਹਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ਮਾਮਲਾ ...
ਫ਼ਰੀਦਕੋਟ, 4 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)- ਰੇਲਵੇ ਵਿਭਾਗ ਵਲੋਂ ਪੰਜਾਬ ਮੇਲ ਫ਼ਿਰੋਜ਼ਪੁਰ-ਮੁੰਬਈ ਯਾਤਰੀ ਗੱਡੀ ਨੂੰ ਤਿੰਨ ਦਸੰਬਰ ਤੋਂ ਫ਼ਿਰੋਜ਼ਪੁਰ ਤੋਂ ਮੁੰਬਈ ਲਈ ਚਲਾ ਦਿੱਤਾ ਗਿਆ ਹੈ | ਸਥਾਨਕ ਸਟੇਸ਼ਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਮੇਲ ...
ਕੋਟਕਪੂਰਾ, 4 ਦਸੰਬਰ (ਮੋਹਰ ਸਿੰਘ ਗਿੱਲ)-ਫ਼ਿਰੋਜ਼ਪੁਰ-ਮੁੰਬਈ ਮਾਰਗ 'ਤੇ ਚੱਲਣ ਵਾਲੀ ਸੁਪਰਫ਼ਾਸਟ 'ਪੰਜਾਬ ਮੇਲ' ਗੱਡੀ ਦੇ ਪਹਿਲੇ ਦਿਨ ਰੇਲਵੇ ਸਟੇਸ਼ਨ ਕੋਟਕਪੂਰਾ ਵਿਖੇ ਪਹੁੰਚਣ 'ਤੇ ਮੁਸਾਫ਼ਿਰਾਂ, ਆਮ ਲੋਕਾਂ ਤੇ ਸ਼ਹਿਰ ਨਿਵਾਸੀਆਂ 'ਚ ਖੁਸ਼ੀ ਦਾ ਮਾਹੌਲ ਦੇਖਣ ...
ਬਰਗਾੜੀ, 4 ਦਸੰਬਰ (ਸੁਖਰਾਜ ਗੋਂਦਾਰਾ, ਲਖਵਿੰਦਰ ਸ਼ਰਮਾ)-ਦਿੱਲੀ ਕਿਸਾਨ ਸੰਘਰਸ਼ ਦਿਨੋ-ਦਿਨ ਤਿੱਖਾ ਹੁੰਦਾ ਜਾ ਰਿਹਾ ਕਿਉਂਕਿ ਪਿੰਡਾਂ ਦੇ ਕਿਸਾਨ ਕਾਫ਼ਲੇ ਬੰਨ ਕਿ ਦਿੱਲੀ ਵੱਲ ਰਵਾਨਾ ਹੋ ਰਹੇ ਹਨ | ਇਸ ਲੜੀ ਤਹਿਤ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਕਿਸਾਨ ਮਹਾਂ ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਸਰਕਾਰੀ ਦਫ਼ਤਰਾਂ ਵਿਚ 100 ਪ੍ਰਤੀਸ਼ਤ ਅਧਿਕਾਰੀਆਂ/ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੀਤ ਮਹਿੰਦਰ ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁੱਹਈਆ ਕਰਵਾਉਣ ਦੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸਬੰਧੀ ਵਧੀਕ ਡਿਪਟੀ ...
ਫ਼ਰੀਦਕੋਟ, 4 ਦਸੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਦੁਆਰਾ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਤਿੰਨ ਹਵਾਲਾਤੀਆਂ ਪਾਸੋਂ ਤਿੰਨ ਮੋਬਾਈਲ ਫ਼ੋਨ ਅਤੇ ਦੋ ਸਿੰਮ ਬਰਾਮਦ ਕੀਤੇ ਗਏ ਹਨ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ...
ਫ਼ਰੀਦਕੋਟ, 4 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਵਿਆਹੁਤਾ ਦੀ ਸ਼ਿਕਾਇਤ 'ਤੇ ਦਾਜ ਮੰਗਣ ਦੇ ਦੋਸ਼ਾਂ ਤਹਿਤ ਪਤੀ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਹਾਲ ਦੀ ਘੜੀ ਪੁਲਿਸ ਵਲੋਂ ਕਿਸੇ ਦੀ ਵੀ ਗਿ੍ਫ਼ਤਾਰੀ ਨਹੀਂ ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਅੰਦਰ 10 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਦਕਿ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲੇ੍ਹ ...
ਫ਼ਰੀਦਕੋਟ, 4 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਦੀ ਗੁਰੂ ਨਾਨਕ ਦੇਵ ਕੋਆਪ੍ਰੇਟਿਵ ਹਾਊਸ ਬਿਲਡਿੰਗ ਸੁਸਾਇਟੀ, ਗੁਰੂ ਨਾਨਕ ਕਾਲੋਨੀ ਫ਼ਰੀਦਕੋਟ ਦੀ ਪ੍ਰਬੰਧਕੀ ਕਮੇਟੀ ਬਣਾਉਣ ਲਈ ਸਹਿਕਾਰਤਾ ਵਿਭਾਗ ਵਲੋਂ 9 ਜ਼ੋਨਾ ਵਿਚ ਚੋਣ ਕਰਵਾਈ ਗਈ ਤੇ ਸਾਰੇ ਜ਼ੋਨਾ ਦੀ ਚੋਣ ...
ਕੋਟਕਪੂਰਾ, 4 ਦਸੰਬਰ (ਮੋਹਰ ਸਿੰਘ ਗਿੱਲ)-ਸਥਾਨਕ ਫ਼ੇਰੂਮਾਨ ਚੌਾਕ 'ਚ ਸਥਿਤ ਗੁਰਦੁਆਂਰਾ ਗੁਰੂ ਨਾਨਕ ਦੇਵ ਸਤਿਸੰਗ ਸਭਾ ਵਿਖੇ 'ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ' ਵਲੋਂ ਧਾਰਮਿਕ ਖੇਤਰ 'ਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਬੱਚਿਆਂ, ਭੈਣਾਂ ਅਤੇ ਮਾਵਾਂ ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਡਾ. ਰਮਿੰਦਰ ਘਈ ਨੇ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦਾ ਪਿ੍ੰਸੀਪਲ ਦਾ ਅਹੁਦਾ ਸੰਭਾਲ ਲਿਆ ਹੈ | ਸਟਾਫ਼ ਸਕੱਤਰ ਪ੍ਰੋ. (ਡਾ.) ਪਰਮਿੰਦਰ ਸਿੰਘ ਨੇ ਕਿਹਾ ਕਿ ਇਸੇ ਕਾਲਜ ਵਿਚ ਪਿਛਲੇ ਲੰਮੇ ਸਮੇਂ ਤੋਂ ਬਾਟਨੀ ਵਿਭਾਗ ਦੇ ...
ਫ਼ਰੀਦਕੋਟ, 4 ਦਸੰਬਰ (ਪ.ਪ.)-ਪੰਜਾਬ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਸਬੰਧੀ ਆਮ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਪੁਲਿਸ ਕਪਤਾਨ ਡਾ: ਬਾਲ ਕਿ੍ਸ਼ਨ ਸਿੰਗਲਾ ਦੀ ਅਗਵਾਈ 'ਚ ਪੁਲਿਸ ਵਲੋਂ ਸ਼ਹਿਰ 'ਚ ਮਾਰਚ ਕੱਢਿਆ ਗਿਆ ਅਤੇ ਬਿਨਾਂ ਮਾਸਕ ਵਾਲਿਆਂ ਨੂੰ ਮਾਸਕ ...
ਕੋਟਕਪੂਰਾ, 4 ਦਸੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਬਹੁਜਨ ਸਮਾਜ ਪਾਰਟੀ ਦੀ ਜ਼ੋਨ ਪੱਧਰੀ ਮੀਟਿੰਗ ਸੂਬਾ ਜਨਰਲ ਸਕੱਤਰ ਲਾਲ ਸਿੰਘ ਸੁਲਹਾਣੀ ਦੀ ਅਗਵਾਈ ਹੇਠ ਸਥਾਨਕ ਸ਼ਹੀਦੀ ਸਮਾਰਕ ਵਿਖੇ ਹੋਈ | ਜਿਸ 'ਚ ਰਣਧੀਰ ਸਿੰਘ ਬੈਨੀਵਾਲ ਇੰਚਾਰਜ ਪੰਜਾਬ ਅਤੇ ਚੰਡੀਗੜ੍ਹ ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਘੁਗਿਆਣਾ ਪਿੰਡ ਦੇ ਜੰਮਪਲ ਉੱਘੇ ਲੇਖਕ ਨਿੰਦਰ ਘੁਗਿਆਣਵੀ ਨੂੰ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਸ਼੍ਰੋਮਣੀ ਪੰਜਾਬੀ ਗਿਆਨ ਸਾਹਿਤ ਪੁਰਸਕਾਰ-2020 ਮਿਲਣ ਉੱਤੇ ਸਮੁੱਚੇ ਇਲਾਕੇ ਨੇ ਖੁਸ਼ੀ ...
ਬਰਗਾੜੀ, 4 ਦਸੰਬਰ (ਸੁਖਰਾਜ ਗੋਂਦਾਰਾ, ਲਖਵਿੰਦਰ ਸ਼ਰਮਾ)-ਕਿਸਾਨ ਸੰਘਰਸ਼ ਦਾ ਦਿੱਲੀ ਮਿਸ਼ਨ ਫ਼ਤਹਿ ਕਰਕੇ ਹੀ ਵਾਪਸ ਮੁੜ ਕਿ ਆਵਾਂਗੇ ਕਿਉਂਕਿ ਇਤਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਸ ਸੰਘਰਸ਼ ਦੀ ਅਗਵਾਈ ਪੰਜਾਬੀਆਂ ਨੇ ਕੀਤੀ ਉਸ ਵਿਚ ਦੇਸ਼ ਨੇ ਹਮੇਸ਼ਾ ਸਫ਼ਲਤਾ ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਡੋਗਰ ਬਸਤੀ ਫ਼ਰੀਦਕੋਟ ਦੇ ਵਾਸੀ ਭੁੱਲਰ ਪਰਿਵਾਰ ਸੁਰਿੰਦਰ ਸਿੰਘ ਭੁੱਲਰ, ਸਤਪਾਲ ਸਿੰਘ ਭੁੱਲਰ ਅਤੇ ਹਰਿੰਦਰ ਸਿੰਘ ਭੁੱਲਰ ਨੂੰ ਉਸ ਸਮੇਂ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਅਤੇ ਜਸਵੰਤ ਸਿੰਘ ਭੁੱਲਰ ...
ਸਾਦਿਕ, 4 ਦਸੰਬਰ (ਗੁਰਭੇਜ ਸਿੰਘ ਚੌਹਾਨ)-ਡੇਰਾ ਘੁਗਿਆਣਾ ਦੇ ਗੱਦੀਨਸ਼ੀਨ ਬਾਬਾ ਬਿਰਲਾ ਸਿੰਘ ਜੀ ਬੀਤੇ ਕੱਲ੍ਹ ਸਵਰਗਵਾਸ ਹੋ ਗਏ | ਉਨ੍ਹਾਂ ਦਾ ਅੰਤਿਮ ਸਸਕਾਰ ਡੇਰੇ ਦੀਆਂ ਰਸਮਾਂ ਅਨੁਸਾਰ ਕਰ ਦਿੱਤਾ ਗਿਆ ਹੈ | ਉਨ੍ਹਾਂ ਦੇ ਬੇਵਕਤ ਚਲੇ ਜਾਣ 'ਤੇ ਉਨ੍ਹਾਂ ਦੇ ਲੱਖਾਂ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਸੰਘ ਵਲੋਂ ਕੇਂਦਰ ਸਰਕਾਰ ਤੋਂ ਕਿਸਾਨੀ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ ਗਈ | ਆਗੂਆਂ ਨੇ ਕਿਹਾ ਕਿ ਜੋ ਕਿਸਾਨ ਅੱਜ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ, ਉਹ ...
ਗਿੱਦੜਬਾਹਾ, 4 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਤਿੰਨ ਕਿਸਾਨ ਵਿਰੋਧੀ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਵਿਚੋਂ ਕਿਸਾਨਾਂ ਵੱਲੋਂ ਦਿੱਲੀ ਵਿਖੇ ਸ਼ੁਰੂ ਕੀਤਾ ਸੰਘਰਸ਼ ਹੁਣ ਇੱਕ ਲੋਕ ਲਹਿਰ ਬਣ ਕੇ ਸਮੁੱਚੇ ਭਾਰਤ ਦੇ ਕਿਸਾਨਾਂ ਦਾ ਸੰਘਰਸ਼ ਬਣ ਗਿਆ ਹੈ | ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਹਲਕਾ ਫ਼ਰੀਦਕੋਟ ਅੰਦਰ ਅਕਾਲੀ ਦਲ ਖੁਦ ਕਾਂਗਰਸ ਪਾਰਟੀ ਵਿਚ ਤਬਦੀਲ ਹੋ ਚੁੱਕਾ ਹੈ ਅਤੇ ਕਾਂਗਰਸ ਪਾਰਟੀ ਅਕਾਲੀ ਦਲ ਵਿਚ ਬਦਲ ਚੁੱਕੀ ਹੈ | ਇੱਥੇ ਇਕ ਵੀ ਨੌਜਵਾਨ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ | ਨਾ ਤਾਂ ਅਕਾਲੀ ਦਲ ਨੇ ...
ਫ਼ਰੀਦਕੋਟ, 4 ਦਸੰਬਰ (ਸਟਾਫ਼ ਰਿਪੋਰਟਰ)-ਕੋਰੋਨਾ ਤੋਂ ਬਚਾਅ ਲਈ ਜਿੱਥੇ ਲੋਕਾਂ ਨੂੰ ਇਸ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਪ੍ਰਤੀ ਜਾਗਰੂਕ ਕਰਨ ਦੀ ਲੋੜ ਹੈ | ਉਥੇ ਹੀ ਇਸ ਬਿਮਾਰੀ ਤੋਂ ਪੀੜਤ ਲੋਕਾਂ ਦਾ ਵੱਧ ਤੋਂ ਵੱਧ ਪਤਾ ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਸਰਕਾਰੀ ਦਫ਼ਤਰਾਂ ਵਿਚ 100 ਪ੍ਰਤੀਸ਼ਤ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੀਤ ਮਹਿੰਦਰ ਸਿੰਘ ਸਹੋਤਾ ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਇਸ ਵਰੇ੍ਹ ਮੌਸਮ ਅਨੁਕੂਲ ਹੋਣ ਕਾਰਨ ਅਤੇ ਸਮੇਂ ਸਿਰ ਲੋੜ ਅਨੁਸਾਰ ਬਾਰਸ਼ਾਂ ਪੈਣ ਕਾਰਨ ਪਿਛਲੇ ਸਾਲ ਦੇ ਮੁਕਾਬਲੇ ਮੰਡੀ ਬੋਰਡ ਫ਼ਿਰੋਜ਼ਪੁਰ ਡਵੀਜ਼ਨ ਅੰਦਰ ਪੈਂਦੇ ਛੇ ਜ਼ਿਲਿ੍ਹਆਂ ਅੰਦਰ ਇਸ ਵਾਰ ਝੋਨੇ ਦੀ ਆਮਦ 39 ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਐਕਸ ਸਰਵਿਸਮੈਨ ਵੈੱਲਫੇਅਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਭੰਗਚੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਬਕਾ ਸੈਨਿਕਾਂ ਅਤੇ ਜੰਗੀ ਵਿਧਵਾਵਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ...
ਮੰਡੀ ਲੱਖੇਵਾਲੀ, 4 ਦਸੰਬਰ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਦੇ ਥਾਣਾ ਮੁਖੀ ਵਿਸ਼ਨ ਲਾਲ ਨੇ ਸੜਕ ਤੇ ਨਾਜਾਇਜ਼ ਤੌਰ ਤੇ ਕਬਜ਼ਾ ਕਰਕੇ ਸ਼ਟੀਆਂ ਸੁੱਟਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਆਖਿਆ ਹੈ ਕਿ ਉਹ ਜਲਦੀ ਤੋਂ ਜਲਦੀ ਸੜਕਾਂ ਤੇ ਸੁੱਟੀਆਂ ਹੋਈਆਂ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਸਰਪ੍ਰਸਤੀ ਹੇਠ ਚੱਲ ਰਹੀ ਅਕਾਦਮਿਕ ਸੰਸਥਾ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਬੀ.ਐਸ.ਸੀ ਸਾਇੰਸ ਸਮੈਸਟਰ ਦੂਜਾ ਦੇ ਮੈਡੀਕਲ ਅਤੇ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਦੌਰਾਨ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਜਾਗਰੂਕ ਕਰ ਰਹੀ ਮੁਕਤੀਸਰ ਵੈੱਲਫੇਅਰ ਕਲੱਬ ਦੀ ਟੀਮ ਵਲੋਂ ਅੱਜ ਥਾਣਾ ਸਿਟੀ ਵਿਖੇ ਐਸ.ਐਚ.ਓ. ਮੋਹਨ ਲਾਲ, ਕਲੱਬ ...
ਲੰਬੀ, 4 ਦਸੰਬਰ (ਮੇਵਾ ਸਿੰਘ)-ਪੰਜਾਬ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਆਪਣੇ ਪਾਰਟੀ ਜਨਰਲ ਸਕੱਤਰ ਦੇ ਆਹੁਦੇ ਅਤੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਣਧੀਰ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮਨਰੇਗਾ ਵਰਕਰਜ਼ ਯੂਨੀਅਨ ਦੀ ਮੀਟਿੰਗ ਪਿੰਡ ਭੁੱਲਰ ਵਿਖੇ ਬਲਾਕ ਪ੍ਰਧਾਨ ਕਾਲਾ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਨੋਟੀਫ਼ਿਕੇਸ਼ਨ ਜਾਰੀ ਕੀਤਾ ...
ਮਲੋਟ, 4 ਦਸੰਬਰ (ਅਜਮੇਰ ਸਿੰਘ ਬਰਾੜ)-ਮਲੋਟ ਸ਼ਹਿਰ ਨੂੰ ਸੁੰਦਰਤਾ ਦਿੱਖ ਪ੍ਰਦਾਨ ਕਰਨ ਦਾ ਟੀਚਾ ਲੈ ਕੇ ਸੋਸ਼ਲ ਵਰਕਰ ਐਸੋਸੀਏਸ਼ਨ ਵਲੋਂ ਜੀ.ਟੀ.ਰੋਡ ਦੇ ਆਸੇ ਪਾਸੇ ਤਰ੍ਹਾਂ-ਤਰ੍ਹਾਂ ਦੇ ਬੂਟੇ ਲਾਏ ਜਾ ਰਹੇ ਹਨ, ਜਿਸ ਦੇ ਚੁਫੇਰਿਓਾ ਸ਼ਲਾਘਾ ਵੀ ਹੋ ਰਹੀ | ਤਿੰਨਕੋਨੀ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਗਦੇਵ ਅਲਾਰਮ ਨੇ ਪੁਲਿਸ ਵਿਭਾਗ ਦੇ ਡਿਊਟੀ ਅਫ਼ਸਰ ਵਲੋਂ ਗ਼ਲਤ ਸ਼ਬਦਾਵਲੀ ਬੋਲਣ ਦਾ ਕਥਿਤ ਦੋਸ਼ ਲਾਇਆ ਹੈ | ਪ੍ਰਧਾਨ ਜਗਦੇਵ ਅਲਾਰਮ ਨੇ ...
ਦੋਦਾ, 4 ਦਸੰਬਰ (ਰਵੀਪਾਲ)-ਸਥਾਨਕ ਕਸਬੇ 'ਚ ਪ੍ਰਸਿੱਧ ਤਪੱਸਵੀ ਸੰਤ ਬਾਬਾ ਕਿ੍ਸ਼ਨ ਦਾਸ ਜੀ ਦੀ ਬਰਸੀ ਨੂੰ ਸਮਰਪਿਤ ਤਿਆਰੀਆਂ ਜੋਰਾ-ਸ਼ੋਰਾਂ ਨਾਲ ਚੱਲ ਰਹੀਆਂ ਹਨ | ਗਊ ਸੇਵਾ ਸੰਮਤੀ ਦੋਦਾ ਦੇ ਪ੍ਰਧਾਨ ਸੁਖਪਾਲ ਬਰਾੜ, ਬੋਹੜ ਸਿੰਘ ਮੈਂਬਰ ਤੇ ਸੰਮਤੀ ਆਗੂਆਂ ਨੇ ...
ਮਲੋਟ, 4 ਦਸੰਬਰ (ਅਜਮੇਰ ਸਿੰਘ ਬਰਾੜ)-ਕੇਂਦਰ ਵਲੋਂ ਅਹਿਮ ਘਰਾਣਿਆਂ ਨੂੰ ਫਾਇਦਾ ਦੇਣ ਲਈ ਕਿਸਾਨਾਂ 'ਤੇ ਥੋਪੇ ਜਾ ਰਹੇ ਖੇਤੀ ਕਾਨੂੰਨ ਜੋ ਕਿਸਾਨਾਂ ਨੂੰ ਆਪਣੀਆਂ ਆਉਣ ਵਾਲੀਆਂ ਪੀੜੀਆਂ ਲਈਆਂ ਮਾਰੂ ਅਤੇ ਕਾਲੇ ਪਰਛਾਵਿਆਂ ਵਰਗੇ ਜਾਪਦੇ ਹਨ | ਇੰਨ੍ਹਾਂ ਕਾਨੂੰਨਾਂ ...
ਮੰਡੀ ਕਿੱਲਿਆਂਵਾਲੀ, 4 ਦਸੰਬਰ (ਇਕਬਾਲ ਸਿੰਘ ਸ਼ਾਂਤ)-ਸਰਕਾਰ ਹੱਥੋਂ ਬਰਬਾਦ ਹੋ ਰਹੀ ਕਿਸਾਨੀ ਨੂੰ ਬਚਾਉਣ ਲਈ ਬੱਸ ਕੰਡਕਟਰ-ਕਮ-ਅੱਡਾ ਇੰਚਾਰਜ 65 ਸਾਲਾ ਵੇਦ ਪ੍ਰਕਾਸ਼ ਸ਼ਰਮਾ ਉਰਫ਼ ਚਨਤੀ ਵੀ ਸਾਈਕਲ 'ਤੇ ਦਿੱਲੀ ਨੂੰ ਚੱਲ ਪਿਆ ਹੈ | ਉਹ ਟਿਕਰੀ ਸਰਹੱਦ 'ਤੇ ਭਾਕਿਯੂ ...
ਮਲੋਟ, 4 ਦਸੰਬਰ (ਪਾਟਿਲ)-ਥਾਣਾ ਸਿਟੀ ਮਲੋਟ ਪੁਲਿਸ ਨੇ ਪੰਜਾਬ ਸਰਕਾਰ ਦੀ ਲਾਟਰੀ ਦੀ ਆੜ ਹੇਠ ਦੜਾ ਸੱਟਾ ਲਾਉਣ ਵਾਲੇ 7 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਕੱਤਰ ਜਾਣਕਾਰੀ ਅਨੁਸਾਰ ਜਦੋਂ ਪੁਲਿਸ ਪਾਰਟੀ ਨੇੜੇ ਰੇਲਵੇ ਸਟੇਸ਼ਨ ਇੰਦਰਾ ਰੋਡ ਕੋਲ ਮੌਜੂਦ ਸੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX