ਐੱਸ. ਏ. ਐੱਸ. ਨਗਰ, 4 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ-ਮਾਰੂ ਕਾਨੂੰਨਾਂ ਦੇ ਖ਼ਿਲਾਫ਼ ਅਤੇ ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਜ਼ਿਲ੍ਹਾ ਮੁਹਾਲੀ ਦੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਨਿਰੰਜਨ ਸਿੰਘ ਤੇ ਸਾਬਕਾ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਨਰਿੰਦਰ ਸਿੰਘ ਸਮੇਤ ਕੁੱਲ 7 ਸਾਬਕਾ ਰਾਸ਼ਟਰੀ ਪੁਰਸਕਾਰ ਸਿੱਖਿਆ ਅਧਿਕਾਰੀਆਂ ਨੇ 7 ਦਸੰਬਰ ਨੂੰ ਸਿੰਘੂ ਬਾਰਡਰ 'ਤੇ ਜਾ ਕੇ ਆਪਣੇ ਰਾਸ਼ਟਰੀ ਪੁਰਸਕਾਰ ਕੇਂਦਰ ਸਰਕਾਰ ਨੂੰ ਮੋੜਨ ਦਾ ਐਲਾਨ ਕੀਤਾ ਹੈ¢ ਇਸ ਬਾਰੇ ਜਾਣਕਾਰੀ ਦਿੰਦਿਆਂ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਨਿਰੰਜਨ ਸਿੰਘ ਅਤੇ ਸਾਬਕਾ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਬਕਾ ਡੀ. ਪੀ. ਆਈ. ਸੁਖਦੇਵ ਸਿੰਘ ਕਾਹਲੋਂ, ਮੋਗਾ ਦੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਰੇਸ਼ਮ ਸਿੰਘ ਔਲਖ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਗੁਰਸ਼ਰਨਜੀਤ ਸਿੰਘ ਮਾਨ, ਸਾਬਕਾ ਮੈਂਬਰ ਸਟੇਟ ਐਡਵਾਈਜ਼ਰੀ ਬੋਰਡ ਸਤਨਾਮ ਸਿੰਘ ਸੇਖੋਂ ਅਤੇ ਸੇਵਾ ਮੁਕਤ ਲੈਕਚਰਾਰ ਜਸਬੀਰ ਸਿੰਘ ਸੰਧੂ ਵੀ ਰਾਸ਼ਟਰੀ ਪੁਰਸਕਾਰ ਵਾਪਸ ਮੋੜਨਗੇ |
ਜਲੰਧਰ, 4 ਦਸੰਬਰ (ਜਸਪਾਲ ਸਿੰਘ)-ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਪੰਜਾਬ ਜਾਗਿ੍ਤੀ ਮੰਚ ਦੀ ਅਗਵਾਈ ਹੇਠ ਅੱਜ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਤੋਂ ਭਗਵਾਨ ਵਾਲਮੀਕ ਚੌਕ ਤੱਕ ...
ਮੇਜਰ ਸਿੰਘ
ਜਲੰਧਰ, 4 ਦਸੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤੀਜੀ ਵਾਰ ਚੁਣੀ ਗਈ ਪ੍ਰਧਾਨ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਸਿੱਖ ਸੰਗਤ ਦਾ ਵਿਸ਼ਵਾਸ ਤੇ ਵਿਚਾਰ-ਵਟਾਂਦਰੇ ਰਾਹੀਂ ਛਿੜੇ ਵਿਵਾਦਾਂ ਦਾ ਹੱਲ ਕਰਨਾ ਉਨ੍ਹਾਂ ਲਈ ਸਭ ਤੋਂ ਪਹਿਲੀ ਤਰਜੀਹ ...
ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੱੁਕਰਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਪ੍ਰੈਲ-ਮਈ 2021 ਦੌਰਾਨ ਸੂਬਾ ਪੱਧਰ 'ਤੇ ਮਨਾਏ ਜਾਣ ਵਾਲੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦਾ ਲੋਗੋ ਵਰਚੁਅਲ ਢੰਗ ਨਾਲ ਜਾਰੀ ਕੀਤਾ | ...
ਜਲੰਧਰ, 4 ਦਸੰਬਰ (ਜਸਪਾਲ ਸਿੰਘ)-ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਧਰਨਾ ਦੇ ਰਹੇ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ 'ਚ ਆਲ ਪੰਜਾਬ ਟਰੱਕ ਆਪ੍ਰੇਟਰ ਯੂਨੀਅਨ ਨੇ ਵੀ ਸੰਘਰਸ਼ ਦਾ ਬਿਗਲ ਵਜਾਉਂਦੇ ਹੋਏ 7 ਦਸੰਬਰ ਤੋਂ ਜੰਮੂ-ਕਸ਼ਮੀਰ ਦੇ ਮਾਧੋਪੁਰ ਬਾਰਡਰ 'ਤੇ ਚੱਕਾ ਜਾਮ ...
ਬਠਿੰਡਾ ਛਾਉਣੀ, 4 ਦਸੰਬਰ (ਪਰਵਿੰਦਰ ਸਿੰਘ ਜੌੜਾ)-ਪਿੰਡ ਗੋਬਿੰਦਪੁਰਾ ਵਿਖੇ ਬੀਤੀ ਰਾਤ ਨਸ਼ੇੜੀ ਪੁੱਤ ਵਲੋਂ ਗੰਡਾਸਾ ਮਾਰ ਕੇ ਪਿਓ ਦਾ ਕਤਲ ਕਰ ਦਿੱਤਾ ਗਿਆ ਹੈ | ਕਤਲ ਕਰਨ ਉਪਰੰਤ ਮੁਲਜ਼ਮ ਮੌਕੇ 'ਤੇ ਹੀ ਡਟਿਆ ਰਿਹਾ ਅਤੇ ਪੁਲਿਸ ਦੇ ਆਉਣ 'ਤੇ ਸ਼ਰੇਆਮ ਲਲਕਾਰੇ ਮਾਰਨ ...
ਖਡੂਰ ਸਾਹਿਬ, 4 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਨੇ ਆਪਣਾ ਪਦਮ ਸ੍ਰੀ ਪੁਰਸਕਾਰ ਰਾਸ਼ਟਰਪਤੀ ਨੂੰ ਵਾਪਸ ਕਰਨ ਦਾ ਫੈਸਲਾ ਕੀਤਾ ਹੈ | ਇਸ ਸਬੰਧੀ ਇਕ ਪੱਤਰ ਅੱਜ ਰਾਸ਼ਟਰਪਤੀ ਨੂੰ ਭੇਜਦਿਆਂ ਬਾਬਾ ਸੇਵਾ ਸਿੰਘ ਨੇ ...
ਬੁੱਲ੍ਹੋਵਾਲ, 4 ਦਸੰਬਰ (ਲੁਗਾਣਾ)-ਪੁਲਿਸ ਥਾਣਾ ਬੁੱਲ੍ਹੋਵਾਲ ਅਧੀਨ ਆਉਂਦੇ ਪਿੰਡ ਕੋਟਲਾ ਨੌਧ ਸਿੰਘ ਦੀ ਇਕ ਔਰਤ ਵਲੋਂ ਆਪਣੀਆਂ ਭੈਣਾਂ ਨਾਲ ਮਿਲ ਕੇ ਆਪਣੇ ਪਤੀ ਨੂੰ ਸਾਜਿਸ਼ ਤਹਿਤ ਕਾਰ ਵਿਚ ਅੱਗ ਲਾ ਕੇ ਮਾਰ ਦੇਣ ਸਬੰਧੀ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...
ਫੱਤੂਢੀਂਗਾ, 4 ਦਸੰਬਰ (ਬਲਜੀਤ ਸਿੰਘ)-ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦਾ ਕਹੀ ਮਾਰ ਕੇ ਕਤਲ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਥਾਣਾ ਫੱਤੂਢੀਂਗਾ ਜ਼ਿਲ੍ਹਾ ਕਪੂਰਥਲਾ ਅਧੀਨ ਪੈਂਦੇ ਪਿੰਡ ਜਹਾਂਗੀਰਪੁਰ ਪੱਤੀ ਖੀਰਾਂਵਾਲੀ ਦੇ ਵਸਨੀਕ ਮਨਜੀਤ ਸਿੰਘ ਪੁੱਤਰ ...
ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ)-ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਅਤੇ ਸੰਪਰਦਾਏ ਭਿੰਡਰਾਂ ਦੇ ਮੁਖੀ ਸੰਤ ਗਿਆਨੀ ਮੋਹਨ ਸਿੰਘ ਭਿੰਡਰਾਂ ਵਾਲਿਆਂ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ...
ਲੁਧਿਆਣਾ, 4 ਦਸੰਬਰ (ਸਲੇਮਪੁਰੀ)-ਪੰਜਾਬ ਰੋਡਵੇਜ਼ /ਪਨਬਸ ਦੇ ਮੁਲਾਜ਼ਮਾਂ ਵਲੋਂ ਵੀ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ ਹੈ | ਪੰਜਾਬ ਰੋਡਵੇਜ਼/ਪਨਬਸ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਕਿਸਾਨ ...
ਜਲੰਧਰ, 4 ਦਸੰਬਰ (ਐੱਮ. ਐੱਸ. ਲੋਹੀਆ)-ਵਰਦਾਨ ਟੈੱਸਟ ਟਿਊਬ ਬੇਬੀ ਸੈਂਟਰ (ਆਈ.ਵੀ.ਐਫ਼.) ਨੇ ਆਪਣੀ ਕਾਮਯਾਬੀ ਦੇ ਸਫ਼ਰ 'ਚ 20 ਸਾਲ ਪੂਰੇ ਕਰ ਲਏ ਹਨ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸੈਂਟਰ ਦੇ ਪ੍ਰਬੰਧਕ ਵਰੀਸ਼ ਕੁਮਾਰ ਨੇ ਦੱਸਿਆ ਕਿ ਸਾਲ 2000 ਦੇ ਦਸੰਬਰ ਮਹੀਨੇ 'ਚ 'ਵਰਦਾਨ' ...
ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਇਲਾਕੇ ਦੇ ਉੱਘੇ ਸਮਾਜ ਸੇਵੀ ਖਾਨਦਾਨੀ ਵੈਦ ਹਰਭਜਨ ਸਿੰਘ ਯੋਗੀ ਦੀ ਗਿਆਰਵੀਂ ਬਰਸੀ ਦੇ ਸਬੰਧ ਵਿਚ 'ਚ ਗੁਰਮਤਿ ਸਮਾਗਮ 6 ਦਸੰਬਰ ਨੂੰ ਗੁਰਦੁਆਰਾ ਸਾਹਿਬ ਸੈਕਟਰ 21-ਸੀ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਵਾਇਆ ਜਾ ਰਿਹਾ ...
ਅੰਮਿ੍ਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਅੱਜ ਇੱਥੇ ਮੁੱਖ ਦਫਤਰ ਵਿਖੇ ਹੋਈ ਪਲੇਠੀ ਇਕੱਤਰਤਾ ਦੌਰਾਨ ਲਏ ਅਹਿਮ ਫ਼ੈਸਲਿਆਂ ਵਿਚ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਲਈ ਭਾਰਤ ਸਰਕਾਰ ਦੀ ਨਿੰਦਾ ਕਰਦਿਆਂ ਬੀਤੇ ਦਿਨੀਂ ...
ਜਲੰਧਰ 4 ਦਸੰਬਰ (ਅਜੀਤ ਬਿਊਰੋ)-ਸੀ.ਪੀ.ਆਈ. (ਐਮ) ਦੇ ਪੰਜਾਬ ਸੂਬਾ ਸਕੱਤਰੇਤ ਦੀ ਅਹਿਮ ਮੀਟਿੰਗ ਇੱਥੇ ਭਾਈ ਰਤਨ ਸਿੰਘ ਯਾਦਗਾਰੀ ਟਰੱਸਟ ਬਿਲਡਿੰਗਜ਼ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਾਮਰੇਡ ਗੁਰਚੇਤਨ ਸਿੰਘ ਬਾਸੀ ਨੇ ਕੀਤੀ | ਮੀਟਿੰਗ 'ਚ ਕੀਤੇ ਫੈਸਲਿਆਂ ਬਾਰੇ ਸੂਬਾ ...
ਮੱਤੇਵਾਲ (ਅੰਮਿ੍ਤਸਰ), 4 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਥਾਣਾ ਮੱਤੇਵਾਲ ਅਧੀਨ ਪੈਂਦੇ ਨਜ਼ਦੀਕੀ ਪਿੰਡ ਉਦੋਕੇ ਕਲਾਂ 'ਚ ਇਕ ਵਿਅਕਤੀ ਵਲੋਂ ਖੇਤਾਂ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ...
ਚੰਡੀਗੜ੍ਹ 4 ਦਸੰਬਰ (ਅਜੀਤ ਬਿਊਰੋ)-ਸੂਬੇ ਦੀਆਂ ਸਮੂਹ ਵਿਰੋਧੀ ਪਾਰਟੀਆਂ ਨੂੰ ਆਪਣੇ ਹਿੱਤਾਂ ਦੀ ਪੂਰਤੀ ਲਈ ਕਿਸਾਨਾਂ ਦੀਆਂ ਜ਼ਿੰਦਗੀਆਂ ਨੂੰ ਸਿਆਸਤ ਹਿੱਤ ਵਰਤਣ ਲਈ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ...
ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਜੰਮਪਲ ਉੱਘੇ ਅਮਰੀਕੀ ਸਾਇੰਸਦਾਨ ਅਤੇ ਸਿੱਖ ਕਲਾ ਤੇ ਸਾਹਿਤ ਦੇ ਸਰਪ੍ਰਸਤ ਡਾ. ਨਰਿੰਦਰ ਸਿੰਘ ਕਪਾਨੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ | ਉਹ 94 ਵਰਿ੍ਹਆਂ ਦੇ ਸਨ ਜੋ ਅੱਜ ...
ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਪ੍ਰੋ: ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਐਵਾਰਡ ਦੀ ਸਥਾਪਨਾ ਕੀਤੀ ਗਈ ਹੈ | ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤਿ੍ਪਤ ਰਜਿੰਦਰ ਸਿੰਘ ਨੇ ...
ਚੰਡੀਗੜ੍ਹ, 4 ਦਸੰਬਰ (ਵਿਕਰਮਜੀਤ ਸਿੰਘ ਮਾਨ)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 20 ਹੋਰ ਮੌਤਾਂ ਹੋ ਗਈਆਂ, ਉੱਥੇ 643 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 726 ਨਵੇਂ ਮਾਮਲੇ ਸਾਹਮਣੇ ਆਏ ਹਨ | ...
ਬਲਾਚੌਰ, 4 ਦਸੰਬਰ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸ: ਜਸਵੀਰ ਸਿੰਘ ਗੜ੍ਹੀ ਵਲੋਂ 2022 ਦੀ ਤਿਆਰੀ ਲਈ ਪੰਜਾਬ ਵਿਚ ਪਿਛਲੇ 15 ਦਿਨਾਂ ਵਿਚ ਬਲਾਚੌਰ, ਬੰਗਾ, ਨਵਾਂਸ਼ਹਿਰ, ਕਰਤਾਰਪੁਰ, ਆਦਮਪੁਰ, ਫਿਲੌਰ, ਨਕੋਦਰ, ...
ਮਾਨਸਾ, 4 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪਿਛਲੇ ਲੰਬੇ ਸਮੇਂ ਤੋਂ ਪੰਜਾਬ 'ਚ ਕਿਸਾਨੀ ਹਿੱਤਾਂ ਤੇ ਹੱਕਾਂ ਲਈ ਉੱਠੀ ਆਵਾਜ਼ ਇਕ ਲਹਿਰ ਬਣ ਚੁੱਕੀ ਹੈ | ਦਿੱਲੀ ਮੋਰਚੇ 'ਚ ਦੇਸ਼ ਤੇ ਵਿਦੇਸ਼ 'ਚੋਂ ਸਮਰਥਨ ਮਿਲ ਰਿਹਾ ਹੈ | ਮਿਸਤਰੀ ਜਨਕ ਰਾਜ ਤੇ ਪਿੰਡ ਖਿਆਲੀ ...
ਲੁਧਿਆਣਾ, 4 ਦਸੰਬਰ (ਕਵਿਤਾ ਖੁੱਲਰ)-ਪੰਜਾਬ ਮੱਧਮ ਉਦਯੋਗ ਡਿਵੈਲਪਮੈਂਟ ਬੋਰਡ ਦੇ ਚੇੇਅਰਮੈਨ ਅਰਮਜੀਤ ਸਿੰਘ ਟਿੱਕਾ ਨੇ ਕਿਸਾਨ ਅੰਦੋਲਨ ਦਾ ਜ਼ੋਰਦਾਰ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਕਿਸਾਨੀ ਨੂੰ ਬਚਾਉਣ ਲਈ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ...
ਮੁੰਬਈ, 4 ਦਸੰਬਰ (ਏਜੰਸੀਆਂ)-ਬਜ਼ੁਰਗ ਔਰਤ ਨੂੰ ਲੈ ਕੇ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਦੀ ਟਿੱਪਣੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਮੈਂਬਰ ਵਲੋਂ ਕੰਗਣਾ ਰਣੌਤ ਨੂੰ ਕਾਨੂੰਨੀ ਨੋਟਿਸ ਭੇਜਣ ਤੋਂ ਬਾਅਦ ...
ਕੁੰਡਲੀ/ਸਿੰਘੂ ਸਰਹੱਦ ਦਿੱਲੀ, 4 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ, ਰਾਮ ਸਿੰਘ ਬਰਾੜ, ਵਿਪਿਨ ਪਾਲੀਵਾਲ)-ਹਰਿਆਣਾ ਦੇ ਜ਼ਿਲ੍ਹਾ ਸੋਨੀਪਤ ਦਾ ਆਖ਼ਰੀ ਪਿੰਡ ਕੁੰਡਲੀ ਜੋ ਦਿੱਲੀ ਸਰਹੱਦ ਦੇ ਪਿੰਡ ਸਿੰਘੂ ਨਾਲ ਜੁੜਿਆ ਹੋਇਆ ਹੈ, ਵਿਖੇ ਕਿਸਾਨ ਯੂਨੀਅਨ ਨਾਲ ...
ਅਜੀਤਵਾਲ, 4 ਦਸੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਇਕ ਦਸੰਬਰ ਨੂੰ ਦੁਪਹਿਰ ਦੇ ਸਮੇਂ ਡਰਾਈਵਰ ਵਲੋਂ ਹੀ ਲੁਧਿਆਣਾ ਦੇ ਇਕ ਵਪਾਰੀ ਦੇ ਦੋ ਸਾਲਾ ਬੱਚੇ ਨੂੰ ਸਮੇਤ ਕਾਰ ਅਗਵਾ ਕਰ ਕੇ 4 ਕਰੋੜ ਦੀ ਫਿਰੌਤੀ ਮੰਗੀ ਗਈ ਸੀ | ਅਗਵਾਕਾਰ ਅਸਲ 'ਚ ਉਕਤ ਕਾਰੋਬਾਰੀ ਨੂੰ ਹੀ ਪਿਛਲੇ 10 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX