ਤਾਜਾ ਖ਼ਬਰਾਂ


ਸੀਨੀਅਰ ਪੱਤਰਕਾਰ ਮੇਜਰ ਸਿੰਘ ਨਹੀਂ ਰਹੇ
. . .  13 minutes ago
ਜਲੰਧਰ : (06/03/21) ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ...
ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  1 day ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  1 day ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  1 day ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  1 day ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  1 day ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  1 day ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  1 day ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  1 day ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  1 day ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  1 day ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  1 day ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  1 day ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  1 day ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  1 day ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  1 day ago
ਸੈਨਾ ਹਵਾਲਦਾਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ
. . .  1 day ago
ਪਠਾਨਕੋਟ, 5 ਮਾਰਚ (ਚੌਹਾਨ) - ਮਾਮੂਨ ਮਿਲਟਰੀ ਸਟੇਸ਼ਨ ਵਿਖੇ ਸੈਨਾ ਦੇ ਇੱਕ ਹਵਾਲਦਾਰ ਵੱਲੋਂ ਫੈਮਲੀ ਕੁਆਟਰ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਹਿਣਸ਼ੀਲ ਹੋਣਾ ਚੰਗੀ ਗੱਲ ਹੈ ਪਰ ਅਨਿਆਂ ਦਾ ਵਿਰੋਧ ਕਰਨਾ ਉਸ ਤੋਂ ਵਧੀਆ ਗੱਲ ਹੈ। -ਜੈ ਸ਼ੰਕਰ ਪ੍ਰਸ਼ਾਦ

ਬਰਨਾਲਾ

ਕਿਸਾਨ ਜਥੇਬੰਦੀਆਂ ਵਲੋਂ ਮੋਦੀ ਹਕੂਮਤ ਤੇ ਅਡਾਨੀ-ਅੰਬਾਨੀ ਘਰਾਨਿਆਂ ਦੇ ਅਰਥੀ ਸਾੜ ਮੁਜ਼ਾਹਰੇ ਅੱਜ

ਬਰਨਾਲਾ, 4 ਦਸੰਬਰ (ਧਰਮਪਾਲ ਸਿੰਘ)-ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ 'ਚ 30 ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਨੇ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ | ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਆਗੂਆਂ ਬਲਵੰਤ ਸਿੰਘ ਉੱਪਲੀ, ਦਰਸ਼ਨ ਸਿੰਘ ਉੱਗੋਕੇ, ਬਾਬੂ ਸਿੰਘ ਖੁੱਡੀ ਕਲਾਂ, ਗੁਰਚਰਨ ਸਿੰਘ, ਹਰਚਰਨ ਚੰਨਾ, ਕਰਨੈਲ ਸਿੰਘ ਗਾਂਧੀ, ਖੁਸ਼ੀਆ ਸਿੰਘ, ਗੁਰਮੇਲ ਰਾਮ ਸ਼ਰਮਾ, ਸੋਹਣ ਸਿੰਘ ਫਰਵਾਹੀ ਨੇ ਦੱਸਿਆ ਕਿ ਜਿੰਨਾਂ ਚਿਰ ਕਾਨੂੰਨ ਵਾਪਸ ਨਹੀਂ ਹੁੰਦੇ ਕਿਸਾਨਾਂ ਵਲੋਂ ਦਿੱਲੀ ਤੇ ਪੰਜਾਬ ਅੰਦਰ ਧਰਨੇ ਜਾਰੀ ਰਹਿਣਗੇ | ਉਨ੍ਹਾਂ ਕਿ 5 ਦਸੰਬਰ ਨੂੰ ਜਦ ਮੁਲਕ ਪੱਧਰ ਦੀਆਂ ਕਿਸਾਨ ਜਥੇਬੰਦੀਆਂ ਕੇਂਦਰੀ ਸਰਕਾਰ ਨਾਲ ਪੰਜਵੇਂ ਦੌਰ ਦੀ ਫ਼ੈਸਲਾਕੁਨ ਗੱਲਬਾਤ ਕਰਨਗੀਆਂ ਤਾਂ ਉਸੇ ਵਕਤ ਮੁਲਕ ਭਰ 'ਚ ਥਾਂ-ਥਾਂ 'ਤੇ ਮੋਦੀ-ਸ਼ਾਹ ਤੇ ਵੱਡੇ ਪੂੰਜੀਪਤੀ ਘਰਾਨਿਆਂ ਅਡਾਨੀਆਂ ਤੇ ਅੰਬਾਨੀਆਂ ਦੇ ਸਾਂਝੇ ਅਰਥੀ ਸਾੜ ਮੁਜ਼ਾਹਰੇ ਕੀਤੇ ਜਾਣਗੇ | ਇਸ ਮੌਕੇ ਮਲਕੀਤ ਸਿੰਘ ਈਨਾ, ਭਾਕਿਯੂ ਕਾਦੀਆਂ ਦੇ ਸਰਕਲ ਪ੍ਰਧਾਨ ਰਣਧੀਰ ਸਿੰਘ ਸੇਖਾ, ਪਰਮਿੰਦਰ ਸਿੰਘ ਹੰਡਿਆਇਆ, ਮੇਜਰ ਸਿੰਘ ਸੰਘੇੜਾ, ਸਵਰਨ ਸਿੰਘ ਸੰਘੇੜਾ, ਜਗਸੀਰ ਸਿੰਘ ਕਰਮਗੜ੍ਹ, ਸਮਰਜੀਤ ਸਿੰਘ ਅਸਪਾਲ ਕਲਾਂ, ਅਜਮੇਰ ਸਿੰਘ ਕਾਲਸਾਂ, ਪਿਸ਼ੌਰਾ ਸਿੰਘ ਹਮੀਦੀ, ਜਸਵੰਤ ਸਿੰਘ , ਭੋਲਾ ਸਿੰਘ, ਅਜਮੇਰ ਸਿੰਘ, ਮਹਿੰਦਰ ਸਿੰਘ, ਨਰਿੰਦਰ ਪਾਲ, ਜਗਤਾਰ ਸਿੰਘ ਮੂੰਮ, ਪਰਮਜੀਤ ਕੌਰ ਠੀਕਰੀਵਾਲ, ਸ਼ਿੰਦਰ ਕੌਰ, ਸਰਬਜੀਤ ਕੌਰ, ਕਾਕਾ ਸਿੰਘ ਫਰਵਾਹੀ, ਸੋਹਣ ਸਿੰਘ ਚੀਮਾ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਹੀ ਭਾਕਿਯੂ ਏਕਤਾ ਉਗਰਾਹਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਵਿਖੇ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਤੇ ਰਾਏਕੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਅੱਗੇ ਚੱਲ ਰਹੇ ਸੰਘਰਸ਼ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਿਰਕਤ ਕਰ ਕੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ | ਇਸ ਮੌਕੇ ਸਾਬਕਾ ਸੈਨਿਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ, ਜਰਨੈਲ ਸਿੰਘ ਬਦਰਾ, ਸੰਦੀਪ ਸਿੰਘ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਸੁਖਚੈਨ ਸਿੰਘ, ਬਲਜੀਤ ਕੌਰ, ਲਖਵੀਰ ਕੌਰ, ਗੁਰਮੀਤ ਕੌਰ, ਕਿਰਨਜੀਤ ਕੌਰ, ਮਨਜੀਤ ਕੌਰ ਹਮੀਦੀ, ਗੁਰਮੇਲ ਕੌਰ, ਸੁਖਵਿੰਦਰ ਸਿੰਘ ਸੰਧੂ, ਕੁਲਜੀਤ ਸਿੰਘ ਵਜੀਦਕੇ ਕਲਾਂ, ਸੁਖਦੇਵ ਸਿੰਘ ਗੁਰਮ, ਕੇਵਲ ਸਿੰਘ ਹਮੀਦੀ ਨੇ ਕਿਹਾ ਕਿ ਦਿੱਲੀ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਪੰਜਾਬ 'ਚੋਂ ਵੱਡੀ ਗਿਣਤੀ ਕਿਸਾਨ ਮਰਦ ਔਰਤਾਂ ਪੁੱਜ ਰਹੀਆਂ ਹਨ |

ਡੀ.ਸੀ. ਵਲੋਂ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਵੈਨ ਰਵਾਨਾ

ਬਰਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਨਵੀਆਂ ਵੋਟਾਂ ਬਣਵਾਉਣ ਤੇ ਸੁਧਾਈ ਲਈ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਵੋਟਰ ਜਾਗਰੂਕਤਾ ਵੈਨ ...

ਪੂਰੀ ਖ਼ਬਰ »

ਕੱਚੇ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਰਨਾਲਾ, 4 ਦਸੰਬਰ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਵਿਖੇ ਪਿਛਲੇ ਕਈ ਸਾਲਾਂ ਤੋਂ ਠੇਕੇਦਾਰ ਅਧੀਨ ਕੰਮ ਕਰਦੇ ਕੱਚੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਓਮ ਪ੍ਰਕਾਸ਼, ...

ਪੂਰੀ ਖ਼ਬਰ »

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਨਤੀਜਾ ਸ਼ਾਨਦਾਰ ਰਿਹਾ

ਭਦੌੜ, 4 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ. ਏ. ਭਾਗ ਦੂਜਾ ਦੇ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਮੌਕੇ ਕਲਾਸ ਇੰਚਾਰਜ ਪ੍ਰੋ: ਸਿਮਰਜੀਤ ਕੌਰ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਅਨਮੋਲਦੀਪ ਸਿੰਘ ਨੇ 76 ...

ਪੂਰੀ ਖ਼ਬਰ »

ਡੀ.ਸੀ. ਨੇ ਸਾਂਝੀ ਰਸੋਈ ਦਾ ਲਿਆ ਜਾਇਜ਼ਾ

ਬਰਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਲੋੜਵੰਦਾਂ ਨੂੰ ਸਿਰਫ਼ 10 ਰੁਪਏ 'ਚ ਸੰਤੁਲਿਤ ਭੋਜਨ ਮੁਹੱਈਆ ਕਰਵਾਉਣ ਲਈ ਚਲਾਈ ਸਾਂਝੀ ਰਸੋਈ ਵਰਦਾਨ ਸਾਬਤ ਹੋ ਰਹੀ ਹੈ | ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ, ਵਧੀਕ ...

ਪੂਰੀ ਖ਼ਬਰ »

ਮੱਲੀਆ ਵਿਖੇ ਨੌਜਵਾਨਾਂ ਤੇ ਔਰਤਾਂ ਨੇ ਕੱਢਿਆ ਰੋਸ ਮਾਰਚ

ਟੱਲੇਵਾਲ, 4 ਦਸੰਬਰ (ਸੋਨੀ ਚੀਮਾ)-ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਵੱਡੀ ਪੱਧਰ 'ਤੇ ਕਿਸਾਨ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ 'ਚ ਦਿੱਲੀ ਵਿਖੇ ਇਹ ਕਾਨੂੰਨ ਰੱਦ ਕਰਵਾਉਣ ਹਿਤ ਸੰਘਰਸ਼ ਕਰ ਰਹੇ ਹਨ, ਉਥੇ ਪਿੰਡਾਂ 'ਚ ਉਨ੍ਹਾਂ ਦਾ ...

ਪੂਰੀ ਖ਼ਬਰ »

ਸੁਪਰ ਸਪੈਸ਼ਲਿਟੀ ਹਸਪਤਾਲ ਮਨਜ਼ੂਰ ਕਰਵਾ ਕੇ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਨੂੰ ਵੱਡੀ ਸੌਗਾਤ ਦਿੱਤੀ-ਮੱਖਣ ਸ਼ਰਮਾ

ਬਰਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਾਸੀਆਂ ਦੀ ਸਿਹਤ ਸਹੂਲਤਾਂ ਸਬੰਧੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਸੁਪਰ ...

ਪੂਰੀ ਖ਼ਬਰ »

ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ ਦੀ ਤਿਆਰੀ ਲਈ ਅਭਿਆਸ ਟੈਸਟ 7 ਤੋਂ

ਬਰਨਾਲਾ, 4 ਦਸੰਬਰ (ਅਸ਼ੋਕ ਭਾਰਤੀ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲੀ ਪਾਠਕ੍ਰਮ ਦੀਆਂ ਪ੍ਰੀਖਿਆਵਾਂ 'ਚੋਂ ਮੋਹਰੀ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਨਾਲ-ਨਾਲ ਉਨ੍ਹਾਂ ਨੂੰ ਵਜ਼ੀਫ਼ਾ ਮੁਕਾਬਲਾ ਪ੍ਰੀਖਿਆਵਾਂ ਲਈ ਵੀ ਤਿਆਰ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 5 ਨਵੇਂ ਕੇਸ

ਬਰਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਵਾਇਰਸ ਦਾ 5 ਨਵੇਂ ਕੇਸ ਆਏ ਹਨ ਜਦ ਕਿ 1 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਤਪਾ ਤੋਂ 4 ਤੇ ਬਲਾਕ ਧਨੌਲਾ ਤੋਂ 1 ਮਰੀਜ਼ ਕੋਰੋਨਾ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਮਾਮਲੇ 'ਚ 2 ਵਿਅਕਤੀ ਨਕਦੀ ਸਮੇਤ ਕਾਬੂ

ਬਰਨਾਲਾ, 4 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਵਲੋਂ ਦੋ ਵਿਅਕਤੀਆਂ ਨੂੰ ਦੜਾ ਸੱਟਾ ਲਗਵਾਉਣ ਦੇ ਮਾਮਲੇ 'ਚ ਨਕਦੀ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਕੋਰਸ ਸਬੰਧੀ ਕਾਊਾਸਲਿੰਗ 9 ਨੂੰ

ਬਰਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੇਂਡੂ ਤੇ ਪੰਚਾਇਤ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ: ਕਰਨੈਲ ਸਿੰਘ ਦੇ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ ਨੂੰ ਸਫਲ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਨੇ ਖੋਲ੍ਹੇ ਖ਼ਜ਼ਾਨੇ ਦੇ ਬੂਹੇ

ਮਹਿਲ ਕਲਾਂ, 4 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਕਿਸਾਨ ਜਥੇਬੰਦੀ ਵਲੋਂ ਦਿੱਲੀ ਵਿਖੇ ਲੜੇ ਜਾ ਰਹੇ ਕਿਸਾਨੀ ਘੋਲ ਨੂੰ ਸਫਲ ਬਣਾਉਣ ਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਕੇਂਦਰ ਸਰਕਾਰ ਪਾਸੋਂ ਮਨਵਾਉਣ ਲਈ ਪ੍ਰਵਾਸੀ ਭਾਰਤੀਆਂ ਨੇ ਕਿਸਾਨੀ ਘੋਲ 'ਚ ਖੁੱਲ੍ਹ ਕੇ ਸਹਿਯੋਗ ...

ਪੂਰੀ ਖ਼ਬਰ »

ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਫ਼ੌਜੀ ਨੇ ਲਗਾਈ ਅੱਗ-70 ਫ਼ੀਸਦੀ ਤੱਕ ਝੁਲਸਿਆ

ਧਨੌਲਾ, 4 ਦਸੰਬਰ (ਜਤਿੰਦਰ ਸਿੰਘ ਧਨੌਲਾ)-ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਧਨੌਲਾ ਦੀ ਜੈਦ ਪੱਤੀ ਦੇ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਬੰਤ ਸਿੰਘ ਨੇ ਆਪਣੇ ਆਪ ਨੂੰ ਅੱਗ ਲਗਾ ਲਈ | ਸਿੱਟੇ ਵਜੋਂ ਹਰਪ੍ਰੀਤ ਸਿੰਘ ਦਾ ਸਰੀਰ 70 ਫ਼ੀਸਦੀ ਤੱਕ ਜਲ ਗਿਆ ਜਿਸ ਨੂੰ ਗੁਆਂਢੀਆਂ ...

ਪੂਰੀ ਖ਼ਬਰ »

ਕਾਹਨ ਸਿੰਘ ਧਨੇਰ ਦੇ ਵਾਰਸਾਂ ਨੂੰ 5 ਲੱਖ ਦਾ ਚੈੱਕ ਸੌਾਪਿਆ

ਮਹਿਲ ਕਲਾਂ, 4 ਦਸੰਬਰ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਆਗੂ ਕਾਹਨ ਸਿੰਘ ਧਨੇਰ ਨਮਿਤ ਸ਼ਰਧਾਂਜਲੀ ਸਮਾਗਮ ਮੌਕੇ ਵੱਡੀ ਗਿਣਤੀ 'ਚ ਕਿਰਤੀ ...

ਪੂਰੀ ਖ਼ਬਰ »

ਅਮਲਾ ਸਿੰਘ ਵਾਲਾ 'ਚ ਟੀਮ ਨੇ ਵਾਟਰ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਹਿਲ ਕਲਾਂ, 4 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਪਿੰਡ ਅਮਲਾ ਸਿੰਘ ਵਾਲਾ ਵਿਖੇ ਜਲ ਜੀਵਨ ਮਿਸ਼ਨ ਦੇ ਅਧੀਨ ਕੇਂਦਰ ਸਰਕਾਰ ਵਲੋਂ ਪੇਂਡੂ ਐਕਸ਼ਨ ਪਲਾਨ ਬਣਾਉਣ ਲਈ ਵਿਭਾਗੀ ਟੀਮ ਵਲੋਂ ਵਾਟਰ ਸਪਲਾਈ ਵਿਭਾਗ ਦੇ ਜਲ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਜਲ ਪ੍ਰਬੰਧਾਂ ਦਾ ...

ਪੂਰੀ ਖ਼ਬਰ »

ਢੀਂਡਸਾ ਵਲੋਂ ਪਦਮ ਭੂਸ਼ਨ ਵਾਪਸ ਕਰਨ ਦੇ ਫ਼ੈਸਲੇ ਦਾ ਬਰਨਾਲਾ ਦੇ ਆਗੂਆਂ ਵਲੋਂ ਸਵਾਗਤ

ਬਰਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਭਾਰਤ ਸਰਕਾਰ ਵਲੋਂ ਦਿੱਤਾ ਗਿਆ ਪਦਮ ਭੂਸ਼ਨ ਸਨਮਾਨ ਕਿਸਾਨਾਂ ਦੇ ਹੱਕ ਵਿਚ ਵਾਪਸ ਕਰਨ ਦੇ ਫ਼ੈਸਲੇ ਦਾ ਜ਼ਿਲ੍ਹਾ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਵਾਲਾ ਪਿੰਡ ਹੈ ਹਰੀਗੜ੍ਹ

ਰਘਵੀਰ ਸਿੰਘ ਚੰਗਾਲ 98552-64144 ਧਨੌਲਾ—ਚੰਡੀਗੜ੍ਹ-ਬਠਿੰਡਾ ਕੌਮੀ ਮਾਰਗ ਤੋਂ ਮਹਿਜ਼ ਇਕ ਕਿੱਲੋਮੀਟਰ ਚੜ੍ਹਦੇ ਵਾਲੀ ਦਿਸ਼ਾ 'ਚ ਅਤਿ ਰਮਣੀਕ ਤੇ ਸ਼ਾਨਦਾਰ ਲੋਕੇਸ਼ਨ 'ਤੇ ਵਸਿਆ ਹੋਇਆ ਹੈ ਪਿੰਡ ਹਰੀਗੜ੍ਹ | 300 ਸਾਲ ਪਹਿਲਾਂ ਵਸੇ ਇਸ ਪਿੰਡ ਦੀ ਮੋੜ੍ਹੀ ਧਾਲੀਵਾਲ ਗੋਤ ...

ਪੂਰੀ ਖ਼ਬਰ »

ਮਾਤਾ ਰਣਜੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ

ਭਦੌੜ, 4 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਮਾਲਵਾ ਜ਼ੋਨ-1 ਐਸ. ਸੀ. ਵਿੰਗ ਦੇ ਪ੍ਰਧਾਨ ਬਲਵਿੰਦਰ ਪਾਲ ਸਿੰਘ ਹੈਪੀ (ਸਿੰਘ ਗੈਸ ਏਜੰਸੀ ਭਦੌੜ) ਦੇ ਮਾਤਾ ਰਣਜੀਤ ਕੌਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖਿਆ ਪੱਤਰ

ਸੰਗਰੂਰ, 4 ਦਸੰਬਰ (ਧੀਰਜ ਪਸ਼ੌਰੀਆ)-ਕਿਸਾਨਾਂ ਦੇ ਤਿੱਖੇ ਸੰਘਰਸ਼ ਕਾਰਨ ਭਾਜਪਾ ਆਗੂਆਂ ਦੇ ਸੁਰ ਹੁਣ ਨਰਮ ਪੈਣ ਲੱਗੇ ਹਨ | ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦਾ ਗੁਣਗਾਨ ਕਰਨ ਵਾਲੇ ਭਾਜਪਾ ਆਗੂ ਹੁਣ ਮਸਲੇ ਦਾ ਹੱਲ ਕੱਢਣ ਦੀ ਗੱਲ ਕਰਨ ਲੱਗੇ ਹਨ | ਜਿਥੇ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ ਆਗੂਆਂ ਨੇ ਬਾਦਲ ਵਲੋਂ ਪਦਮ ਵਿਭੂਸ਼ਨ ਵਾਪਸ ਕਰਨ ਦੇ ਫ਼ੈਸਲੇ ਦੀ ਸ਼ਲਾਘਾ

ਬਰਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਕਿਸਾਨਾਂ ਦੇ ਹੱਕ 'ਚ ਜੋ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਨਮਾਨ ਪਦਮ ਵਿਭੂਸ਼ਨ ਰਾਸ਼ਟਰਪਤੀ ਨੂੰ ਵਾਪਸ ਕੀਤਾ ਗਿਆ ਹੈ, ਨਾਲ ਇਹ ਸਾਬਤ ਹੋ ਗਿਆ ਹੈ ਸ਼੍ਰੋਮਣੀ ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਪੇਂਡੂ ਹੁਨਰ ਯੋਜਨਾ ਤਹਿਤ 1500 ਉਮੀਦਵਾਰਾਂ ਨੂੰ ਦੇਵੇਗਾ ਸਿਖਲਾਈ

ਬਰਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਅਭਿਲਾਸ਼ੀ ਪੇਂਡੂ ਹੁਨਰ ਯੋਜਨਾ ਤਹਿਤ ਟੈਕਸਟਾਈਲ ਉਦਯੋਗ 'ਚ ਮੋਹਰੀ ਟਰਾਈਡੈਂਟ ਗਰੁੱਪ ਵਲੋਂ 1500 ਨੌਜਵਾਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ. ਐਸ. ਡੀ. ਐਮ.) ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਬ-ਡਵੀਜ਼ਨਲ ਹਸਪਤਾਲ ਤਪਾ ਦੇ ਮਾਹਿਰ ਡਾਕਟਰਾਂ ਦੀ ਟੀਮ ਕਿਸਾਨਾਂ ਦੀ ਦੇਖਭਾਲ ਲਈ ਦਿੱਲੀ ਰਵਾਨਾ

ਤਪਾ ਮੰਡੀ, 4 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਵਲੋਂ ਸਬ-ਡਵੀਜ਼ਨਲ ਹਸਪਤਾਲ ਤਪਾ ਦੇ ਮਾਹਿਰ ਡਾਕਟਰਾਂ ਦੀ ਇਕ ਵਿਸ਼ੇਸ਼ ਟੀਮ ਐਾਬੂਲੈਂਸ ਸਮੇਤ ਦਿੱਲੀ ਵਿਖੇ ਅੰਦੋਲਨ ਕਰ ...

ਪੂਰੀ ਖ਼ਬਰ »

ਭਦੌੜ ਵਿਖੇ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਮਾਰਚ

ਭਦੌੜ, 4 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਵੱਖ-ਵੱਖ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਜਿਥੇ ਦਿੱਲੀ ਵਿਖੇ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਇਸ ਸੰਘਰਸ਼ ਪ੍ਰਤੀ ਲੋਕਾਂ ਨੂੰ ਹੋਰ ਲਾਮਬੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX