ਤਾਜਾ ਖ਼ਬਰਾਂ


ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  1 day ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  1 day ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  1 day ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  1 day ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  1 day ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  1 day ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  1 day ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  1 day ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  1 day ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  1 day ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  1 day ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  1 day ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  1 day ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  1 day ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  1 day ago
ਸੈਨਾ ਹਵਾਲਦਾਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ
. . .  1 day ago
ਪਠਾਨਕੋਟ, 5 ਮਾਰਚ (ਚੌਹਾਨ) - ਮਾਮੂਨ ਮਿਲਟਰੀ ਸਟੇਸ਼ਨ ਵਿਖੇ ਸੈਨਾ ਦੇ ਇੱਕ ਹਵਾਲਦਾਰ ਵੱਲੋਂ ਫੈਮਲੀ ਕੁਆਟਰ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ...
ਬਜਟ ਇਜਲਾਸ : ਪੰਜਾਬ ਵਿਧਾਨ ਸਭਾ 'ਚੋਂ ਬਾਹਰ ਆਏ ਅਕਾਲੀ ਵਿਧਾਇਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਹਿਣਸ਼ੀਲ ਹੋਣਾ ਚੰਗੀ ਗੱਲ ਹੈ ਪਰ ਅਨਿਆਂ ਦਾ ਵਿਰੋਧ ਕਰਨਾ ਉਸ ਤੋਂ ਵਧੀਆ ਗੱਲ ਹੈ। -ਜੈ ਸ਼ੰਕਰ ਪ੍ਰਸ਼ਾਦ

ਰਾਸ਼ਟਰੀ-ਅੰਤਰਰਾਸ਼ਟਰੀ

ਆਸਟ੍ਰੇਲੀਆ 'ਚ ਪੰਜਾਬੀ ਨੌਜਵਾਨ ਦੀ ਪਰਿਵਾਰ ਸਮੇਤ ਅੱਗ ਨਾਲ ਸੜਨ ਕਰਕੇ ਮੌਤ

ਮੈਲਬੌਰਨ, 4 ਦਸੰਬਰ (ਸਰਤਾਜ ਸਿੰਘ ਧੌਲ)-ਭਾਰਤੀ ਨੌਜਵਾਨ ਉਸ ਦੀ ਪਤਨੀ ਅਤੇ ਤਿੰਨ ਹਫ਼ਤੇ ਦੀ ਬੇਟੀ ਦੀ ਅੱਗ 'ਚ ਸੜਨ ਕਰਕੇ ਦਰਦਨਾਕ ਮੌਤ ਹੋ ਗਈ | ਇੰਦਰਪਾਲ ਸਿੰਘ ਸੋਹਲ (26 ਸਾਲ) ਅਤੇ ਉਸ ਦੀ ਪਤਨੀ ਐਬੀ ਫੋਰੈਸਟ ਆਪਣੇ ਘਰ 'ਚ ਸੁੱਤੇ ਪਏ ਸਨ ਕਿ ਇਕ 46 ਸਾਲਾ ਔਰਤ ਜਿਸ ਉੱਪਰ ਅੱਗ ਲਗਾਉਣ ਦੇ ਦੋਸ਼ ਲਗਾਏ ਜਾ ਰਹੇ ਹਨ, ਨੇ ਘਰ ਨੂੰ ਅੱਗ ਲਗਾ ਦਿੱਤੀ | ਇਹ ਘਟਨਾ ਪੁਆਇੰਟ ਕੁੱਕ ਇਲਾਕੇ 'ਚ ਸਵੇਰੇ ਤੜਕਸਾਰ ਸਮੇਂ ਵਾਪਰੀ | ਦੋਸ਼ੀ ਔਰਤ ਨੂੰ ਮੈਲਬੌਰਨ ਅਦਾਲਤ 'ਚ ਪੇਸ਼ ਕੀਤਾ ਗਿਆ | ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਇਸ ਘਟਨਾ ਨੂੰ ਅੰਜਾਮ ਕਿਉਂ ਦਿੱਤਾ? ਇੰਦਰਪਾਲ ਸਿੰਘ ਸੋਹਲ ਭਾਰਤ ਦੇ ਉੱਤਰ ਪ੍ਰਦੇਸ਼ ਦੇ ਛੋਟੇ ਜਿਹੇ ਕਸਬੇ ਸ਼ਾਹਪੁਰ ਦਾ ਰਹਿਣ ਵਾਲਾ ਸੀ | ਉਸ ਨੇ ਇਥੇ ਵਿਆਹ ਕਰਵਾਇਆ ਹੋਇਆ ਸੀ | ਤਿੰਨ ਹਫ਼ਤੇ ਪਹਿਲਾਂ ਹੀ ਉਸ ਦੇ ਬੇਟੀ ਨੇ ਜਨਮ ਲਿਆ ਸੀ | ਜਿਸ ਸਮੇਂ ਘਰ ਨੂੰ ਅੱਗ ਲੱਗੀ ਹੋਈ ਸੀ, ਗੁਆਂਢੀਆਂ ਵਲੋਂ ਇਸ ਪਰਿਵਾਰ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਐਮਰਜੈਂਸੀ ਸਰਵਿਸਿਜ਼ ਦੇ ਆਉਣ ਤੱਕ ਪੂਰੀ ਜੱਦੋ-ਜਹਿਦ ਕੀਤੀ ਗਈ ਸੀ ਪਰ ਉਹ ਬਚਾਅ ਨਹੀਂ ਸਕੇ | ਪੁਲਿਸ ਅਨੁਸਾਰ ਦੋਸ਼ੀ ਔਰਤ ਇਸ ਪਰਿਵਾਰ ਨੂੰ ਜਾਣਦੀ ਤੱਕ ਨਹੀਂ ਸੀ, ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ ਕਿ ਕਿਸ ਕਾਰਨ ਕਰਕੇ ਉਸ ਨੇ ਅਜਿਹਾ ਕਾਰਾ ਕੀਤਾ |

ਅਮਰੀਕਾ ਦਾ ਪੰਜਾਬੀ ਭਾਈਚਾਰਾ ਕਿਸਾਨਾਂ ਦੀ ਹਮਾਇਤ 'ਚ ਡਟਿਆ

ਸੈਕਰਾਮੈਂਟੋ, 4 ਦਸੰਬਰ (ਹੁਸਨ ਲੜੋਆ ਬੰਗਾ)- ਅਮਰੀਕਾ ਦੀਆਂ ਵੱਖ-ਵੱਖ ਪੰਜਾਬੀ ਸਿੱਖ ਸੰਸਥਾਵਾਂ ਵਲੋਂ ਦਿੱਲੀ 'ਚ ਪੰਜਾਬ ਦੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਪ੍ਰਤੀ ਆਪਣੀ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨਾਲ ਆਪਣੀਆਂ ਹੱਕੀ ਮੰਗਾਂ ਲਈ ...

ਪੂਰੀ ਖ਼ਬਰ »

ਨਿਊਜ਼ੀਲੈਂਡ ਦੇ ਵੱਖੋ-ਵੱਖ ਸ਼ਹਿਰਾਂ 'ਚ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਪ੍ਰਦਰਸ਼ਨ

ਆਕਲੈਂਡ, 4 ਦਸੰਬਰ (ਹਰਮਨਪ੍ਰੀਤ ਸਿੰਘ ਸੈਣੀ)-ਭਾਰਤ 'ਚ ਨਵੇਂ ਬਣੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੇ ਹੱਕ 'ਚ ਅਤੇ ਭਾਰਤ ਸਰਕਾਰ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਚੱਲ ਰਹੇ ਸੰਘਰਸ਼ਾਂ ਦਾ ਸੇਕ ...

ਪੂਰੀ ਖ਼ਬਰ »

ਸਿਡਨੀ ਵਿਖੇ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ

ਸਿਡਨੀ, 4 ਦਸੰਬਰ (ਹਰਕੀਰਤ ਸਿੰਘ ਸੰਧਰ)-ਦਿੱਲੀ ਵਿਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਹੱਕ ਵਿਚ ਅਤੇ ਭਾਰਤ ਸਰਕਾਰ ਵਲੋਂ ਪੇਸ਼ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਸਿਡਨੀ ਦੇ ਭਾਰਤੀ ਕੌ ਾਸਲਖਾਨੇ ਅੱਗੇ ਰੋਸ ਪ੍ਰਦਰਸ਼ਨ ਕੀਤਾ | ਹੱਥਾਂ ਵਿਚ ਕਿਸਾਨ ...

ਪੂਰੀ ਖ਼ਬਰ »

ਐਡੀਲੇਡ 'ਚ ਵਿਦਿਆਰਥੀਆਂ ਵਲੋਂ ਵੀ ਕਿਸਾਨੀ ਸੰਘਰਸ਼ ਦੀ ਹਮਾਇਤ

ਐਡੀਲੇਡ, 4 ਦਸੰਬਰ (ਗੁਰਮੀਤ ਸਿੰਘ ਵਾਲੀਆ)- ਇਥੇ ਭਾਰਤੀ ਪਰਵਾਸੀ ਪਾੜਿ੍ਹਆਂ ਵਲੋਂ ਐਡੀਲੇਡ ਦੇ ਵਿਕਟੋਰੀਆ ਪਾਰਕ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਰਤ ਸਰਕਾਰ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਪ੍ਰਦਰਸ਼ਨ ਕੀਤਾ ਗਿਆ ¢ ਪਾਰਕ 'ਚ ਨੌਜਵਾਨਾਂ ...

ਪੂਰੀ ਖ਼ਬਰ »

ਕੈਲਗਰੀ ਦਾ ਦਸੰਬਰ 'ਚ ਤਾਪਮਾਨ 16 ਡਿਗਰੀ 'ਤੇ ਪਹੁੰਚਿਆ

ਕੈਲਗਰੀ, 4 ਦਸੰਬਰ (ਹਰਭਜਨ ਸਿੰਘ ਢਿੱਲੋਂ)- ਬੀਤਿਆ ਕੱਲ੍ਹ ਦਸੰਬਰ ਮਹੀਨੇ ਦਾ ਸਭ ਤੋਂ ਵੱਧ ਗ਼ਰਮ ਦਿਨ ਰਿਹਾ ਤੇ 81 ਸਾਲ ਪੁਰਾਣਾ ਰਿਕਾਰਡ ਟੁੱਟ ਗਿਆ ¢ ਦਿਨ 'ਚ ਤਾਪਮਾਨ ਵਧ ਕੇ 16 ਡਿਗਰੀ 'ਤੇ ਪਹੁੰਚ ਗਿਆ ਸੀ | 3 ਦਸੰਬਰ, 1939 ਵਾਲੇ ਦਿਨ ਤਾਪਮਾਨ 12.8 ਡਿਗਰੀ ਰਿਕਾਰਡ ਕੀਤਾ ਗਿਆ ...

ਪੂਰੀ ਖ਼ਬਰ »

ਬਿ੍ਸਟਲ ਧਮਾਕੇ 'ਚ 4 ਲੋਕਾਂ ਦੀ ਮੌਤ

ਲੰਡਨ. 4 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਿ੍ਟਸਲ ਦੇ ਇਕ ਪਾਣੀ ਪਲਾਂਟ 'ਚ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ ਹੋ ਗਈ ਹੈ | ਕੱਲ੍ਹ 11:20 ਵਜੇ ਇਹ ਧਮਾਕਾ ਕਿੰਗਸ ਵੈਸਟਨ ਲੇਨ, ਏਵਨਮਾਊਥ ਵਿਖੇ ਹੋਇਆ | ਮਰਨ ਵਾਲਿਆਂ 'ਚ ਵੈਸੈਕਸ ਵਾਟਰ ਦੇ ਤਿੰਨ ਕਾਮੇ ਅਤੇ ਇਕ ਕੰਟੈਕਰ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਗੀਤਾਂਜਲੀ 'ਕਿਡ ਆਫ਼ ਦ ਯੀਅਰ'

ਨਵੀਂ ਦਿੱਲੀ, 4 ਦਸੰਬਰ (ਏਜੰਸੀ)- ਅਮਰੀਕਾ 'ਚ ਰਹਿਣ ਵਾਲੀ ਭਾਰਤੀ ਮੂਲ ਦੀ ਲੜਕੀ ਗੀਤਾਂਜਲੀ ਰਾਓ (15) ਨੇ ਇਕ ਵਾਰ ਫਿਰ ਦੁਨੀਆ 'ਚ ਭਾਰਤ ਦਾ ਨਾਂਅ ਰੌਸ਼ਨ ਕੀਤਾ ਹੈ | ਗੀਤਾਂਜਲੀ ਰਾਓ ਦੇ ਸ਼ਾਨਦਾਰ ਕੰਮ ਬਦਲੇ ਟਾਈਮ ਮੈਗਜ਼ੀਨ ਨੇ ਪਹਿਲੀ ਵਾਰ ਕਿਸੇ ਬੱਚੇ ਨੂੰ 'ਕਿਡ ਆਫ਼ ਦ ...

ਪੂਰੀ ਖ਼ਬਰ »

'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਸ਼ੋਅ ਦੇ ਲੇਖਕ ਨੇ ਕੀਤੀ ਆਤਮ ਹੱਤਿਆ

ਨਵੀਂ ਦਿੱਲੀ, 4 ਦਸੰਬਰ (ਏਜੰਸੀ)- ਮਸ਼ਹੂਰ ਟੀ.ਵੀ. ਸ਼ੋਅ 'ਤਾਰਕ ਮਹਿਤਾ ਦਾ ਉਲਟਾ ਚਸ਼ਮਾ' ਦੀ ਟੀਮ ਵਲੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ | ਇਸ ਸ਼ੋਅ ਦੇ ਲੇਖਕ ਅਭਿਸ਼ੇਕ ਮਕਵਾਨਾ ਨੇ 27 ਨਵੰਬਰ ਨੂੰ ਆਤਮਹੱਤਿਆ ਕਰ ਲਈ | ਅਭਿਸ਼ੇਕ ਦੀ ਲਾਸ਼ ਆਪਣੇ ਕਮਰੇ 'ਚ ਲਟਕਦੀ ਹੋਈ ...

ਪੂਰੀ ਖ਼ਬਰ »

ਵਰੁਣ ਧਵਨ, ਅਨਿਲ ਕਪੂਰ ਅਤੇ ਨੀਤੂ ਕਪੂਰ ਕੋਰੋਨਾ ਪਾਜ਼ੀਟਿਵ

ਮੁੰਬਈ, 4 ਦਸੰਬਰ (ਏਜੰਸੀ)- ਚੰਡੀਗੜ੍ਹ 'ਚ ਸ਼ੂਟਿੰਗ ਕਰ ਰਹੀ ਇਕ ਫ਼ਿਲਮ ਦੀ ਟੀਮ ਦੇ ਕੁਝ ਮੈਂਬਰਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਆ ਰਹੀ ਹੈ | ਫ਼ਿਲਮ ਦੇ ਮੁੱਖ ਕਲਾਕਾਰ ਵਰੁਣ ਧਵਨ, ਅਨਿਲ ਕਪੂਰ, ਨੀਤੂ ਕਪੂਰ ਅਤੇ ਨਿਰਦੇਸ਼ਕ ਰਾਜ ਮਹਿਤਾ ਕੋਵਿਡ-19 ਦੀ ਲਪੇਟ 'ਚ ਆ ...

ਪੂਰੀ ਖ਼ਬਰ »

ਰਾਸ਼ਟਰਪਤੀ ਟਰੰਪ ਦੀ ਨਜ਼ਦੀਕੀ ਅਧਿਕਾਰੀ ਉਪਰ ਨਿਆਂ ਵਿਭਾਗ ਦੀ ਇਮਾਰਤ 'ਚ ਦਾਖਲ ਹੋਣ 'ਤੇ ਰੋਕ

ਸੈਕਰਾਮੈਂਟੋ, 4 ਦਸੰਬਰ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੀ ਨਜ਼ਦੀਕੀ ਅਧਿਕਾਰੀ ਜੋ ਨਿਆਂ ਵਿਭਾਗ 'ਚ ਕੰਮ ਕਰਦੀ ਹੈ, ਉਪਰ ਨਿਆਂ ਵਿਭਾਗ ਦੀ ਇਮਾਰਤ 'ਚ ਦਾਖਲ ਹੋਣ 'ਤੇ ਰੋਕ ਲਾ ਦਿੱਤੀ ਹੈ । ਇਸ ਬੀਬੀ ਉਪਰ ਦੋਸ਼ ਹੈ ਕਿ ਉਸ ਨੇ ਚੋਣ ਫਰਾਡ ਤੇ ਹੋਰ ਮਾਮਲਿਆਂ 'ਚ ...

ਪੂਰੀ ਖ਼ਬਰ »

ਵਿਸਕਾਨਸਿਨ ਸੁਪਰੀਮ ਕੋਰਟ ਨੇ ਟਰੰਪ ਦੀ ਚੋਣ ਪਟੀਸ਼ਨ ਕੀਤੀ ਮੂਲੋਂ ਰੱਦ

 ਰਾਸ਼ਟਰਪਤੀ ਦਾ ਕਾਨੂੰਨੀ ਲੜਾਈ ਲਈ ਰਾਹ ਤਕਰੀਬਨ ਬੰਦ ਸੈਕਰਾਮੈਂਟੋ, 4 ਦਸੰਬਰ (ਹੁਸਨ ਲੜੋਆ ਬੰਗਾ)- ਵਿਸਕਾਨਸਿਨ ਸੁਪਰੀਮ ਕੋਰਟ ਨੇ ਲੰਘੇ ਦਿਨ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਦਾਇਰ ਚੋਣ ਪਟੀਸ਼ਨ ਸਵਿਕਾਰ ਕਰਨ ਤੋਂ ਨਾਂਹ ਕਰ ਦਿੱਤੀ ਤੇ ਇਸ ਨੂੰ ਮੁੱਢੋਂ ਹੀ ਰੱਦ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨਾਂ ਦੇ ਮਸਲੇ ਜਲਦ ਹੱਲ ਕਰੇ– ਵਰਿੰਦਰ ਸ਼ਰਮਾ

ਲੰਡਨ, 4 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਐਮ.ਪੀ. ਵਰਿੰਦਰ ਸ਼ਰਮਾ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਦੇ ਮਸਲੇ ਦੇ ਜਲਦੀ ਹੱਲ ਕਰੇ, ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਲੋਕਾਂ ਦੇ ਮਸਲੇ ਹੱਲ ਨਹੀਂ ਕਰਦੀ, ਉਹ ਲੋਕ ਵਿਰੋਧੀ ਹੁੰਦੀ ਹੈ | ਅੱਜ ਦੀ ਸਰਕਾਰ ਲੋਕਾਂ 'ਚ ...

ਪੂਰੀ ਖ਼ਬਰ »

ਕਿਸਾਨਾਂ ਦੀ ਮਦਦ ਲਈ ਅੱਗੇ ਆਇਆ ਹਾਂਗਕਾਂਗ ਵਸਦਾ ਪੰਜਾਬੀ ਭਾਈਚਾਰਾ

ਹਾਂਗਕਾਂਗ, 4 ਦਸੰਬਰ (ਜੰਗ ਬਹਾਦਰ ਸਿੰਘ)-ਭਾਰਤ ਦੀ ਰਾਜਧਾਨੀ ਦਿੱਲੀ ਵਿਚ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਲੱਖਾਂ ਕਿਸਾਨਾਂ ਦੀ ਆਰਥਿਕ ਮਦਦ ਲਈ ਗੁਰਦੁਆਰਾ ਖਾਲਸਾ ਦੀਵਾਨ ਦੇ ਹਫਤਾਵਰੀ ਦੀਵਾਨ ਅਤੇ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਅਮਰੀਕਾ ਨੇ ਚੀਨੀ ਕਮਿਊਨਿਸਟ ਪਾਰਟੀ ਦੇ ਮੈਂਬਰਾਂ 'ਤੇ ਲਾਈਆਂ ਵੀਜ਼ਾ ਪਾਬੰਦੀਆਂ

ਸਾਨ ਫਰਾਂਸਿਸਕੋ, 4 ਦਸੰਬਰ (ਐੱਸ.ਅਸ਼ੋਕ ਭੌਰਾ) - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਦੇਸ਼ 'ਚ ਚੀਨੀ ਗਤੀਵਿਧੀਆਂ 'ਤੇ ਲਗਾਮ ਲਗਾਉਣ ਲਈ ਤਾਜ਼ਾ ਕੂਟਨੀਤਕ ਹਮਲਾ ਕਰਦਿਆਂ ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ਦੇ ਮੈਂਬਰਾਂ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਬਿ੍ਸਬੇਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਿ੍ਸਬੇਨ, 4 ਦਸੰਬਰ ( ਮਹਿੰਦਰ ਪਾਲ ਸਿੰਘ ਕਾਹਲੋਂ)- ਦੁਨੀਆ ਦੇ ਹਰ ਕੋਨੇ 'ਚ ਜਿੱਥੇ ਵੀ ਗੁਰੂ ਨਾਨਕ ਨਾਮ ਲੇਵਾ ਸੰਗਤ ਰਹਿੰਦੀ ਹੈ, ਉਹ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਉਂਦੀ ਹੈ ¢ ਕੁਈਨਜ਼ਲੈਂਡ ਸੂਬੇ ਦੇ ਖੂਬਸੂਰਤ ਸ਼ਹਿਰ ਬਿ੍ਸਬੇਨ 'ਚ ਬਿ੍ਸਬੇਨ ...

ਪੂਰੀ ਖ਼ਬਰ »

ਸਕਾਟਲੈਂਡ ਸਰਕਾਰ ਵਲੋਂ ਕੋਰੋਨਾ ਵਾਇਰਸ ਟੀਕਾਕਰਨ ਪ੍ਰੋਗਰਾਮ ਜਾਰੀ

ਗਲਾਸਗੋ, 4 ਦਸੰਬਰ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਦੀ ਸਿਹਤ ਸਕੱਤਰ ਜੀਨ ਫ੍ਰੀਮਨ ਨੇ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਖੁਰਾਕ ਦੇਣ ਦੇ ਪ੍ਰੋਗਰਾਮ ਜਾਰੀ ਕਰ ਦਿੱਤੇ ਹਨ | 8 ਦਸੰਬਰ ਤੋਂ 80 ਤੋਂ ਉੱਪਰ ਦੇ ਬਜ਼ੁਰਗਾਂ, ਸਿਹਤ ਸੇਵਾਵਾਂ ਅਤੇ ਮੋਹਰਲੀ ਕਤਾਰ ਦੇ ...

ਪੂਰੀ ਖ਼ਬਰ »

ਯੂ.ਕੇ. ਸਰਕਾਰ ਵਲੋਂ ਧਰਮਾਂ ਬਾਰੇ ਸਰਵੇਖਣ 'ਚ ਸਿੱਖਾਂ ਨੂੰ ਵੰਡਣ ਦੀ ਕੋਸ਼ਿਸ਼

ਲੰਡਨ, 4 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਸਰਕਾਰ ਵਲੋਂ ਧਰਮਾਂ ਬਾਰੇ ਇਕ ਸਰਵੇਖਣ ਕਰਵਾਇਆ ਜਾ ਰਿਹਾ ਹੈ, ਜਿਸ 'ਚ ਲੋਕਾਂ ਤੋਂ ਧਰਮਾਂ ਬਾਰੇ ਵਿਚਾਰ ਜਾਣਨ ਦੀ ਕੋਸ਼ਿਸ਼ ਕੀਤੀ ਗਈ ਹੈ | ਪਰ ਇਸ ਸਰਵੇਖਣ ਦੇ ਇੱਕ ਖਾਨੇ 'ਚ ਗਰੁੱਪਾਂ ਬਾਰੇ ਪੁੱਛਿਆ ਗਿਆ ਹੈ, ...

ਪੂਰੀ ਖ਼ਬਰ »

ਸਿੱਖ ਰਿਲੀਜੀਅਸ ਸੁਸਾਇਟੀ ਪਲੈਟਾਈਨ ਗੁਰਦੁਆਰਾ ਵਲੋਂ ਕਿਸਾਨਾਂ ਦੀ ਹਮਾਇਤ

ਸਾਨ ਫਰਾਂਸਿਸਕੋ, 4 ਦਸੰਬਰ (ਐੱਸ.ਅਸ਼ੋਕ ਭੌਰਾ)- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਇਸ ਵੇਲੇ ਰਾਸ਼ਟਰ ਪੱਧਰ ਦਾ ਸੰਘਰਸ਼ ਬਣ ਚੁੱਕਿਆ ਹੈ | ਵਿਦੇਸ਼ਾਂ 'ਚ ਬੈਠੇ ਸਿੱਖ ਵੀ ਇਸ ਸੰਘਰਸ਼ ਉੱਪਰ ਨਜ਼ਰ ਰੱਖ ਰਹੇ ਹਨ ਅਤੇ ਅਮਰੀਕਾ 'ਚੋਂ ਹੁਣ ਇਸ ਸੰਘਰਸ਼ ਨੂੰ ਸਿੱਖ ...

ਪੂਰੀ ਖ਼ਬਰ »

ਆਖਰੀ ਵਾਇਸਰਾਏ ਲਾਰਡ ਮਾਊਾਟਬੇਟਨ ਦੇ ਕਈ ਕਿੱਸਿਆਂ ਦਾ ਨਵੀਂ ਕਿਤਾਬ 'ਚ ਖੁਲਾਸਾ

ਲੰਡਨ, 4 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਦੇ ਆਖਰੀ ਵਾਇਸਰਾਏ ਲਾਰਡ ਮਾਊਾਟਬੈਟਨ ਦੀ ਨਿੱਜੀ ਜ਼ਿੰਦਗੀ ਦੇ ਕਈ ਖੁਲਾਸੇ ਸ਼ਾਹੀ ਜੀਵਨੀਕਾਰ ਫਿਲਿਪ ਜੇਗਰ ਨੇ ਆਪਣੀ ਨਵੀਂ ਕਿਤਾਬ 'ਚ ਕੀਤੇ ਹਨ¢ ਉਨ੍ਹਾਂ ਕਿਹਾ ਹੈ ਕਿ ਮਾਊਾਟਬੈਟਨ ਨੇ ਖੁਦ ਸਵੀਕਾਰ ਕੀਤਾ ਸੀ ...

ਪੂਰੀ ਖ਼ਬਰ »

ਫਰਾਂਸ ਦੀਆਂ ਸਮੂਹ ਜਥੇਬੰਦੀਆਂ ਵਲੋਂ ਕਿਸਾਨ ਸੰਘਰਸ਼ ਦਾ ਸਮਰਥਨ

ਪੈਰਿਸ, 4 ਦਸੰਬਰ (ਹਰਪ੍ਰੀਤ ਕੌਰ ਪੈਰਿਸ)-ਫਰਾਂਸ ਦੀਆਂ ਸਮੂਹ ਪੰਥਕ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੇ ਗਏ ਕਿਸਾਨੀ ਸੰਘਰਸ਼ ਜੋ ਇਸ ਸਮੇਂ ਦਿੱਲੀ ਦੀਆਂ ਸਰਹੱਦਾਂ ਰੋਕੀ ਕੇਂਦਰ ...

ਪੂਰੀ ਖ਼ਬਰ »

ਯੂ.ਕੇ. 'ਚ ਕੋਰੋਨਾ ਨਾਲ ਮੌਤਾਂ ਦੀ ਗਿਣਤੀ 60 ਹਜ਼ਾਰ ਤੋਂ ਪਾਰ

ਮੰਗਲਵਾਰ ਤੋਂ ਲੱਗਣਾ ਸ਼ੁਰੂ ਹੋਵੇਗਾ ਫਾਈਜ਼ਰ ਕੋਰੋਨਾ ਟੀਕਾ ਲੰਡਨ, 4 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਮਹਾਂਮਾਰੀ ਨੇ ਵਿਸ਼ਵ ਭਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਯੂ.ਕੇ. 'ਚ ਕੋਵਿਡ-19 ਕਾਰਨ ਮੌਤਾਂ ਦਾ ਅੰਕੜਾ 60 ਹਜ਼ਾਰ ਨੂੰ ਪਾਰ ਕਰ ਗਿਆ ਹੈ | ਬੀਤੇ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਸੁਸਾਇਟੀ ਯੂ.ਕੇ. ਵਲੋਂ ਕਿਸਾਨਾਂ ਦੀ ਹਮਾਇਤ

ਲੰਡਨ, 4 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਿੱਖ ਮਿਸ਼ਨਰੀ ਸੁਸਾਇਟੀ ਯੂ.ਕੇ. ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ ਗਈ ਹੈ, ਪ੍ਰੈਸ ਦੇ ਨਾਂਅ ਜਾਰੀ ਬਿਆਨ 'ਚ ਜਨਰਲ ਸਕੱਤਰ ਹਰਚਰਨ ਸਿੰਘ ਟਾਂਕ ਨੇ ਕਿਹਾ ਕਿ ਕਿਸਾਨ ਪੂਰੇ ਵਿਸ਼ਵ ਦਾ ਪੇਟ ਭਰਦੇ ਹਨ ਅਤੇ ਉਨ੍ਹਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ- ਗੁਰਦੁਆਰਾ ਕਮੇਟੀ ਇਟਲੀ

ਵੀਨਸ (ਇਟਲੀ), 4 ਨਵੰਬਰ (ਹਰਦੀਪ ਸਿੰਘ ਕੰਗ)- ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਸਰਕਾਰ ਦੁਆਰਾ ਕਿਸਾਨਾਂ ਦੇ ਹੱਕਾਂ 'ਤੇ ਤਲਵਾਰ ਲਟਕਾਉਣ ਵਾਲੇ ਤਿੰਨੋ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਰੱਦ ਕਰ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਕਿਸਾਨ ਆਪਣੇ ਹੱਕ ਵਾਪਸ ...

ਪੂਰੀ ਖ਼ਬਰ »

ਐਲਬਰਟਾ 'ਚ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਰਿਕਾਰਡ ਵਾਧਾ

ਕੈਲਗਰੀ, 4 ਦਸੰਬਰ (ਹਰਭਜਨ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਦੇ ਐਲਬਰਟਾ 'ਚ ਆਏ ਪਾਜ਼ੀਟਿਵ ਕੇਸਾਂ ਨੇ ਇਕ ਵਾਰ ਫਿਰ ਪਿਛਲਾ ਰਿਕਾਰਡ ਤੋੜ ਦਿੱਤਾ ਹੈ ਤੇ ਲੰਘੇ 24 ਘੰਟਿਆਂ 'ਚ ਸੂਬੇ 'ਚ 1854 ਐਕਟਿਵ ਕੇਸ ਦਰਜ ਕੀਤੇ ਗਏ ਹਨ ¢ ਲੰਘੇ ਕੱਲ੍ਹ ਸਕਾਰਾਤਮਕ ਦਰ 9.2% ਦਰਜ ਕੀਤੀ ਗਈ ਸੀ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX