ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  10 minutes ago
ਅੱਜ ਦਾ ਵਿਚਾਰ
ਸੀਨੀਅਰ ਪੱਤਰਕਾਰ ਮੇਜਰ ਸਿੰਘ ਨਹੀਂ ਰਹੇ
. . .  26 minutes ago
ਜਲੰਧਰ : (06/03/21) ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ...
ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  1 day ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  1 day ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  1 day ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  1 day ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  1 day ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  1 day ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  1 day ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  1 day ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  1 day ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  1 day ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  1 day ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  1 day ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  1 day ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  1 day ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਹਿਣਸ਼ੀਲ ਹੋਣਾ ਚੰਗੀ ਗੱਲ ਹੈ ਪਰ ਅਨਿਆਂ ਦਾ ਵਿਰੋਧ ਕਰਨਾ ਉਸ ਤੋਂ ਵਧੀਆ ਗੱਲ ਹੈ। -ਜੈ ਸ਼ੰਕਰ ਪ੍ਰਸ਼ਾਦ

ਜਲੰਧਰ

ਰਾਮਾ ਮੰਡੀ 'ਚ ਤੜਕੇ ਲੁਟੇਰਿਆਂ ਨੇ ਰਿਵਾਲਵਰ ਦਿਖਾ ਕੇ ਸ਼ਰਾਬ ਦੇ ਠੇਕੇ ਤੋਂ ਢਾਈ ਲੱਖ ਤੋਂ ਵੱਧ ਦੀ ਸ਼ਰਾਬ ਤੇ ਨਕਦੀ ਲੁੱਟੀ

ਜਲੰਧਰ ਛਾਉਣੀ, 4 ਦਸੰਬਰ (ਪਵਨ ਖਰਬੰਦਾ)-ਕੋਵਿਡ 19 ਕੋਰੋਨਾ ਵਾਇਰਸ ਦੇ ਮੁੜ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਭਾਵੇਂ ਪੰਜਾਬ ਸਰਕਾਰ ਵਲੋਂ ਰਾਤ ਸਮੇਂ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਦਾ ਐਲਾਨ ਕੀਤਾ ਗਿਆ ਹੈ ਤੇ ਕਿਸੇ ਵੀ ਵਿਅਕਤੀ ਨੂੰ ਘੁੰਮਣ ਦੀ ਇਜ਼ਾਜਤ ਨਹੀਂ ਦਿੱਤੀ ਗਈ ਹੈ ਪ੍ਰੰਤੂ ਇਸ ਦੇ ਉਲਟ ਮਾਰੂ ਹਥਿਆਰਾਂ ਨਾਲ ਲੈਸ ਲੁਟੇਰਿਆਂ ਨੇ ਬੀਤੀ ਰਾਤ ਪੁਲਿਸ ਦੀ ਨਾਕਾਬੰਦੀ ਤੇ ਕਰਫਿਊ ਨੂੰ ਟਿੱਚ ਦੱਸਦੇ ਹੋਏ ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਢਿੱਲਵਾਂ ਖੇਤਰ 'ਚ ਇਕ ਸ਼ਰਾਬ ਦੇ ਠੇਕੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਰਿੰਦੇ ਨੂੰ ਧਮਕਾ ਕੇ ਉਸ ਪਾਸੋਂ ਲੱਖਾਂ ਰੁਪਏ ਦੀ ਮਹਿੰਗੀ ਸ਼ਰਾਬ ਤੇ ਹਜ਼ਾਰਾਂ ਰੁਪਏ ਦੀ ਨਗਦੀ ਲੁੱਟ ਲਈ ਤੇ ਫ਼ਰਾਰ ਹੋ ਗਏ | ਇਹ ਸਾਰੀ ਘਟਨ ਅੱਜ ਤੜਕੇ ਉਸ ਸਮੇਂ ਹੋਈ ਜਦੋਂ ਪੁਲਿਸ ਕਮਿਸ਼ਨਰੇਟ ਵਲੋਂ ਪੂਰੇ ਸ਼ਹਿਰ 'ਚ ਕਰਫਿਊ ਲਾਇਆ ਗਿਆ ਸੀ | ਜਾਣਕਾਰੀ ਦਿੰਦੇ ਹੋਏ ਉਕਤ ਠੇਕੇ 'ਤੇ ਕੰਮ ਕਰਨ ਵਾਲੇ ਵਿਅਕਤੀ ਓਮ ਪ੍ਰਕਾਸ਼ ਪੁੱਤਰ ਨੰਦ ਲਾਲ ਵਾਸੀ ਰਾਜੋਰੀ ਜੰਮੂ-ਕਸ਼ਮੀਰ ਨੇ ਦੱਸਿਆ ਕਿ ਅੱਜ ਤੜਕੇ ਕਰੀਬ 3 ਵਜੇ ਤੋਂ ਬਾਅਦ ਰਿਵਾਲਵਰਾਂ ਨਾਲ ਲੈਸ ਕਰੀਬ ਦੋ ਲੁਟੇਰੇ ਸ਼ਰਾਬ ਦੇ ਠੇਕੇ ਦਾ ਸ਼ਟਰ ਤੋੜ ਕੇ ਠੇਕੇ ਦੇ ਪਿੱਛੇ ਬਣੇ ਹੋਏ ਗੌਦਾਮ ਰਾਹੀਂ ਉਕਤ ਥਾਂ 'ਤੇ ਪਹੁੰਚ ਗਏ, ਜਿੱਥੇ ਮੈਂ ਸੁੱਤਾ ਪਿਆ ਸੀ | ਓਮ ਪ੍ਰਕਾਸ਼ ਨੇ ਦੱਸਿਆ ਕਿ ਇਸ ਦੌਰਾਨ ਮਾਰੂ ਹਥਿਆਰਾਂ ਨਾਲ ਲੈਸ ਦੋ ਵਿਅਕਤੀਆਂ ਨੇ ਮੈਨੂੰ ਉਠਾ ਕੇ ਮੇਰੇ ਸਿਰ 'ਤੇ ਪਿਸਤੋਲ ਰੱਖ ਦਿੱਤੀ | ਇਸ ਦੌਰਾਨ ਉਕਤ ਲੁਟੇਰਿਆਂ ਨੇ ਮੇਰਾ ਮੋਬਾਈਲ ਤੇ ਕਰੀਬ 12 ਹਜ਼ਾਰ ਰੁਪਏ ਦੀ ਨਗਦੀ ਮੇਰੇ ਤੋਂ ਖੋਹ ਲਈ ਤੇ ਉਨ੍ਹਾਂ ਦੇ ਨਾਲ ਆਏ ਹੋਏ ਬਾਕੀ ਲੁਟੇਰਿਆਂ ਨੇ ਸ਼ਰਾਬ ਦੇ ਠੇਕੇ 'ਚੋਂ ਕਰੀਬ ਢਾਈ ਲੱਖ ਰੁਪਏ ਦੀ ਮਹਿੰਗੀ ਸ਼ਰਾਬ ਗੱਡੀ 'ਚ ਪਾ ਲਈ ਤੇ ਆਪਣੀ ਗੱਡੀ ਰਾਹੀਂ ਫ਼ਰਾਰ ਹੋ ਗਏ | ਪੀੜਤ ਵਿਅਕਤੀ ਓਮ ਪ੍ਰਕਾਸ਼ ਨੇ ਦੱਸਿਆ ਕਿ ਉਕਤ ਲੁਟੇਰਿਆਂ ਦੀ ਗਿਣਤੀ ਅੱਧੀ ਦਰਜਨ ਤੋਂ ਵੱਧ ਹੋ ਸਕਦੀ ਹੈ | ਇਹ ਵੀ ਜਾਣਕਾਰੀ ਮਿਲੀ ਹੈ ਕਿ ਜਿੰਨ੍ਹਾਂ ਲੁਟੇਰਿਆਂ ਵਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਉਨ੍ਹਾਂ ਵਲੋਂ ਜਿਸ ਥਾਂ 'ਤੇ ਆਪਣੀ ਗੱਡੀ ਨੂੰ ਖੜ੍ਹਾ ਕੀਤਾ ਗਿਆ ਸੀ, ਉਸ ਥਾਂ 'ਤੇ ਇਕ ਅਹਾਤੇ ਦੇ ਬਾਹਰ ਲੱਗੇ ਹੋਏ ਸੀ.ਸੀ.ਟੀ.ਵੀ. ਕੈਮਰੇ 'ਚ ਉਕਤ ਲੁਟੇਰੇ ਕੈਦ ਹੋ ਗਏ, ਜਿਸ ਦੇ ਆਧਾਰ 'ਤੇ ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ ਲੁਟੇਰਿਆਂ ਦੀ ਭਾਲ ਆਰੰਭ ਕਰ ਦਿੱਤੀ ਗਈ ਹੈ |
ਪੁਲਿਸ ਤੇ ਪੀ.ਸੀ.ਆਰ. ਦੀ ਕਾਰਗੁਜ਼ਾਰੀ 'ਤੇ ਲਗਦਾ ਹੈ ਸਵਾਲੀਆ ਨਿਸ਼ਾਨ
ਇੱਥੇ ਦੱਸਣਯੋਗ ਹੈ ਕਿ ਜਿਸ ਥਾਂ 'ਤੇ ਲੁਟੇਰਿਆਂ ਵਲੋਂ ਇਸ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ ਉਸ ਤੋਂ ਕੁਝ ਦੂਰੀ 'ਤੇ ਹੀ ਸਥਿਤ ਢਿੱਲਵਾਂ ਚੌਕ 'ਤੇ ਪੁਲਿਸ ਅਤੇ ਪੀ.ਸੀ.ਆਰ. ਟੀਮ ਵਲੋਂ ਨਾਕਾਬੰਦੀ ਕੀਤੀ ਜਾਂਦੀ ਹੈ ਤੇ ਇਸ ਦੇ ਨਾਲ ਹੀ ਨੰਗਲ ਸ਼ਾਮਾਂ ਚੌਾਕ 'ਤੇ ਵੀ ਹਰ ਸਮੇਂ ਪੁਲਿਸ ਵਲੋਂ ਨਾਕਾਬੰਦੀ ਕੀਤੀ ਜਾਂਦੀ ਹੈ, ਜਿਸ ਦੇ ਬਾਵਜੂਦ ਵੀ ਕਰਫਿਊ ਲੱਗਣ ਦੇ ਬਾਅਦ ਵੀ ਲੁਟੇਰਿਆਂ ਵਲੋਂ ਇਸ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇ ਦਿੱਤਾ ਗਿਆ | ਪੁਲਿਸ ਦੀ ਸਖ਼ਤ ਨਾਕਾਬੰਦੀ ਦੇ ਬਾਵਜੂਦ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਨਾਲ ਜਿੱਥੇ ਪੁਲਿਸ ਦੀ ਢਿੱਲੀ ਕਾਰਗੁਜਾਰੀ 'ਤੇ ਸਵਾਲੀਆ ਨਿਸ਼ਾਨ ਲਗਦੇ ਹਨ, ਉੱਥੇ ਹੀ ਖੇਤਰ ਵਾਸੀਆਂ ਅਤੇ ਦੁਕਾਨਦਾਰਾਂ 'ਚ ਇਸ ਲੁੱਟ ਕਾਰਨ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ |

ਮਾਮਲਾ ਧਾਰਮਿਕ ਜਥੇਬੰਦੀ ਦੇ ਮੁਖੀ 'ਤੇ ਕੀਤੇ ਹਮਲੇ ਦਾ ਸੀ.ਆਈ.ਏ. ਸਟਾਫ਼ ਨੇ 8 ਹਮਲਾਵਰ ਕੀਤੇ ਗਿ੍ਫ਼ਤਾਰ

ਜਲੰਧਰ, 4 ਦਸੰਬਰ (ਐੱਮ.ਐੱਸ. ਲੋਹੀਆ) - ਬੁੱਧਵਾਰ ਦੀ ਸ਼ਾਮ ਨੂੰ ਬਸਤੀ ਬਾਵਾ ਖੇਲ ਦੇ ਖੇਤਰ 'ਚ ਸ੍ਰੀ ਰਾਮ ਭਕਤ ਸੈਨਾ ਦੇ ਮੁਖੀ ਧਰਮਿੰਦਰ ਮਿਸ਼ਰਾ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ -1 ਦੀ ਟੀਮ ਵਲੋਂ ਅੱਜ 8 ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 2 ਮਰੀਜ਼ਾਂ ਦੀ ਮੌਤ, 126 ਨਵੇਂ ਮਾਮਲੇ ਮਿਲੇ

ਜਲੰਧਰ, 4 ਦਸੰਬਰ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 2 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 582 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 126 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 18308 ਹੋ ਗਈ ਹੈ | ...

ਪੂਰੀ ਖ਼ਬਰ »

ਫਗਵਾੜਾ ਗੇਟ 'ਚ ਨਿਗਮ ਵਲੋਂ ਸਵੇਰੇ 6 ਦੁਕਾਨਾਂ ਸੀਲ, ਸ਼ਾਮ ਨੂੰ ਦਿੱਤੀ ਖੋਲ੍ਹਣ ਦੀ ਮਨਜ਼ੂਰੀ

ਸ਼ਿਵ ਸ਼ਰਮਾ ਜਲੰਧਰ, 4 ਦਸੰਬਰ-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਕੇਸ ਹੋਣ ਕਰਕੇ ਨਗਰ ਨਿਗਮ ਪ੍ਰਸ਼ਾਸਨ ਨੇ ਲੰਬੀ ਚੁੱਪੀ ਤੋਂ ਬਾਅਦ ਫਗਵਾੜਾ ਗੇਟ ਵਿਚ ਸਵੇਰੇ 8 ਵਜੇ ਕਾਰਵਾਈ ਕਰਦੇ ਹੋਏ 6 ਦੁਕਾਨਾਂ ਨੂੰ ਸੀਲ ਕਰ ਦਿੱਤਾ ਤੇ ਵਪਾਰਕ ਜਥੇਬੰਦੀਆਂ ਦੇ ਆਗੂਆਂ ਵੱਲੋਂ ...

ਪੂਰੀ ਖ਼ਬਰ »

ਕਾਰ ਤੇ ਪਿਕਅਪ ਗੱਡੀ ਦੀ ਜ਼ੋਰਦਾਰ ਟੱਕਰ 'ਚ ਵਾਲ-ਵਾਲ ਬਚੇ ਸਵਾਰ

ਕਿਸ਼ਨਗੜ੍ਹ, 4 ਦਸੰਬਰ (ਹੁਸਨ ਲਾਲ)-ਜਲੰਧਰ-ਪਠਾਨਕੋਟ ਕੌਮੀ ਸਾਹ ਮਾਰਗ 'ਤੇ ਸਥਿਤ ਅੱਡਾ ਕਿਸ਼ਨਗੜ੍ਹ ਦੇ ਨਜ਼ਦੀਕ ਇਕ ਕਾਰ ਅਤੇ ਪਿਕਅਪ ਗੱਡੀ ਦੀ ਜ਼ੋਰਦਾਰ ਟੱਕਰ ਹੋ ਗਈ | ਟੱਕਰ ਏਨੀ ਜ਼ਬਰਦਸਤ ਹੋਈ ਕਿ ਦੋਨਾਂ ਗੱਡੀਆਂ ਦੇ ਚਾਲਕ ਵਾਲ-ਵਾਲ ਬਚ ਗਏ ਲੇਕਿਨ ਗੱਡੀਆਂ ਬੁਰੀ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 8 ਕਾਬੂ

ਜਲੰਧਰ ਛਾਉਣੀ, 4 ਦਸੰਬਰ (ਪਵਨ ਖਰਬੰਦਾ)-ਰੇਲਵੇ ਪੁਲਿਸ ਫਿਰੋਜ਼ਰੁਪ ਮੰਡਲ ਦੀ ਵਿਸ਼ੇਸ਼ ਟੀਮ ਵਲੋਂ ਚੋਰ ਗਰੋਹ ਦੇ 8 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿੰਨ੍ਹਾਂ ਪਾਸੋਂ 120 ਜੋਗਲ ਪਲੇਟਾਂ ਬਰਾਮਦ ਹੋਈਆਂ ਹਨ, ਜੋ ਕਿ ਰੇਲਵੇ ਲਾਈਨਾਂ ਤੋਂ ਚੋਰੀ ਕੀਤੀਆਂ ਗਈਆਂ ਸਨ | ...

ਪੂਰੀ ਖ਼ਬਰ »

ਬਾਦਲ ਨੇ ਪਦਮ ਵਿਭੂਸ਼ਣ ਮੋੜ ਕੇ ਫਿਰ ਸਾਬਤ ਕੀਤਾ ਕਿ ਉਹ ਕਿਸਾਨਾਂ ਦੇ ਮਸੀਹਾ-ਸੁਖਮਿੰਦਰ ਸਿੰਘ ਰਾਜਪਾਲ

ਜਲੰਧਰ, 4 ਦਸੰਬਰ (ਮੇਜਰ ਸਿੰਘ) ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਸਰਦਾਰ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਹੈ ਕਿ ਭਾਰਤ ਦੀ ਸਭ ਤੋਂ ਵੱਡੀ ਸਿਆਸੀ ਹਸਤੀ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ...

ਪੂਰੀ ਖ਼ਬਰ »

ਅਧਿਕਾਰੀ ਨਾ ਪਹੁੰਚਣ ਕਾਰਨ ਨਹੀਂ ਹੋ ਸਕੀ ਦੀ ਜੰਡੂਸਿੰਘਾ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਚੋਣ

ਚੁਗਿੱਟੀ/ਜੰਡੂਸਿੰਘਾ, 4 ਦਸੰਬਰ (ਨਰਿੰਦਰ ਲਾਗੂ)-ਸ਼ੁੱਕਰਵਾਰ ਨੂੰ ਦੀ ਜੰਡੂਸਿੰਘਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ. ਦੀ ਚੋਣ ਦੌਰਾਨ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਦਾ ਮੌਕੇ 'ਤੇ ਨਾ ਪਹੁੰਚਣ ਕਾਰਨ ਇਹ ਕਾਰਜ ਪੂਰਾ ਨਹੀਂ ਹੋ ਸਕਿਆ, ਜਿਸ ਕਾਰਨ ਚੋਣ ਲੜ ਰਹੇ ...

ਪੂਰੀ ਖ਼ਬਰ »

ਬੀ.ਐਸ.ਐਫ਼ ਨੇ ਸਵੱਛਤਾ ਪੰਦ੍ਹਰਵਾੜੇ ਦੌਰਾਨ ਕਰਵਾਇਆ 'ਸਵੱਛਤਾ ਦੀ ਸਹੁੰ' ਸਮਾਗਮ

ਜਲੰਧਰ, 4 ਦਸੰਬਰ (ਐੱਮ. ਐੱਸ. ਲੋਹੀਆ)-ਸੀਮਾ ਸੁਰੱਖਿਆ ਬੱਲ ਵਲੋਂ 1 ਦਸੰਬਰ ਤੋਂ 15 ਦਸੰਬਰ 2020 ਤੱਕ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਇਸ ਦੌਰਾਨ ਪੰਜਾਬ ਫਰੰਟੀਅਰ ਦੇ ਹੈਡਕੁਆਟਰ ਵਿਖੇ ਸਵੱਛਤਾ ਦੀ ਸਹੁੰ ਸਮਾਗਮ ਕਰਵਾਇਆ ਗਿਆ | ਡੀ.ਆਈ.ਜੀ. ਪ੍ਰਤੁਲ ਗੌਤਮ ਦੀ ...

ਪੂਰੀ ਖ਼ਬਰ »

ਆਪਣੇ ਹੱਕਾਂ ਦੀ ਰਾਖੀ ਲਈ ਕਿਸਾਨਾਂ ਦਾ ਜਥਾ ਜੰਡੂਸਿੰਘਾ ਤੋਂ ਦਿੱਲੀ ਰਵਾਨਾ

ਚੁਗਿੱਟੀ/ਜੰਡੂਸਿੰਘਾ, 4 ਦਸੰਬਰ (ਨਰਿੰਦਰ ਲਾਗੂ)-ਆਪਣੇ ਹੱਕਾਂ ਦੀ ਰਖਵਾਲੀ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦਾ ਇਕ ਜਥਾ ਜੰਡੂਸਿੰਘਾ ਤੋਂ ਦਿੱਲੀ ਲਈ ਅੱਜ ਰਵਾਨਾ ਹੋਇਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਐਸ.ਓ.ਆਈ. ਵਿੰਗ ਪੰਜਾਬ ਦੇ ...

ਪੂਰੀ ਖ਼ਬਰ »

ਸਾਈਕਲ ਆਟੋ ਦੀ ਟੱਕਰ, 1 ਵਿਅਕਤੀ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 4 ਦਸੰਬਰ (ਨਰਿੰਦਰ ਲਾਗੂ)-ਸ਼ੁੱਕਰਵਾਰ ਨੂੰ ਏਕਤਾ ਨਗਰ ਰੇਲਵੇ ਫਾਟਕ ਲਾਗੇ ਆਟੋ ਦੀ ਲਪੇਟ 'ਚ ਆਇਆ ਸਾਈਕਲ ਸਵਾਰ 1 ਵਿਅਕਤੀ ਜ਼ਖ਼ਮੀ ਹੋ ਗਿਆ | ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਰਘੂਬੀਰ ਦੇ ਰੂਪ 'ਚ ਸਾਹਮਣੇ ਆਈ ਹੈ | ਮੌਕੇ 'ਤੇ ਇਕੱਠੇ ...

ਪੂਰੀ ਖ਼ਬਰ »

ਦੋ ਸਾਲਾ ਬੱਚੀ ਦੀ ਟਰਾਲੀ ਦੀ ਲਪੇਟ 'ਚ ਆਉਣ ਕਾਰਨ ਮੌਤ

ਮਕਸੂਦਾਂ, 4 ਦਸੰਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਫੋਕਲ ਪੁਆਇੰਟ-ਟਰਾਂਸਪੋਰਟ ਨਗਰ ਨੇੜੇ ਖੇਡਦੇ-ਖੇਡਦੇ ਇਕ 2 ਸਾਲਾ ਬੱਚੀ ਦੀ ਇਕ ਟਰਾਲੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਹਾਦਸੇ ਉਪਰੰਤ ਮੌਕੇ 'ਤੇ ਇਕੱਠਾ ਹੋ ਲੋਕ ਬੱਚੀ ਨੂੰ ਨਿੱਜੀ ਹਸਪਤਾਲ ਲੈ ਗਏ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨਹੀਂ ਕਰ ਰਹੀ ਕਾਰਵਾਈ-ਭੰਤੇ ਦਿਪਾਂਕਰ ਸੁਮੇਧੋ

ਜਲੰਧਰ, 4 ਦਸੰਬਰ (ਐੱਮ. ਐੱਸ. ਲੋਹੀਆ)-ਪਿੰਡ ਰਹਿਮਾਨਪੁਰ 'ਚ ਚੱਲ ਰਹੇ ਚਾਨਣ ਰਾਮ ਸਾਂਪਲਾ ਚੈਰੀਟੇਬਲ ਹਸਪਤਾਲ ਦੀ ਦੇਖ ਰੇਖ ਕਰ ਰਹੇ ਭੰਤੇ ਦਿਪਾਂਕਰ ਸੁਮੇਧੋ ਨੇ ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਦੋਸ਼ ਲਗਾਏ ਹਨ, ਕਿ ਉਸ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਸੰਤ ਸਮਾਜ ਵੀ ਕਿਸਾਨਾਂ ਦੇ ਹੱਕ 'ਚ ਦਿੱਲੀ ਜਾਵੇਗਾ-ਸੰਤ ਪ੍ਰੀਤਮ ਸਿੰਘ

ਫਗਵਾੜਾ, 4 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਸਮੂਹ ਸੰਤ ਸਮਾਜ ਕਿਸਾਨਾਂ ਦੇ ਹੱਕ ਵਿਚ ਦਿੱਲੀ ਜਾਵੇਗਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਸਾਧੂ ਸੰਪਰਦਾਇ ਸੁਸਾਇਟੀ ਦੇ ਮਹਾਪੁਰਸ਼ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆ ਨੇ ਕਿਹਾ ਕਿ ਜੇਕਰ ਦੇਸ ਦੇ ਅੰਨਦਾਤਾ ...

ਪੂਰੀ ਖ਼ਬਰ »

ਗਾਇਕ ਗੋਰਾਂਸ਼ ਸ਼ਰਮਾ ਦੇ ਧਰਮਿਕ ਗੀਤ 'ਮੇਰਾ ਮਾਲਕ' ਦਾ ਪੋਸਟਰ ਰਿਲੀਜ

ਜਲੰਧਰ, 4 ਦਸੰਬਰ (ਹਰਵਿੰਦਰ ਸਿੰਘ ਫੁੱਲ)-ਉਭਰ ਰਹੇ ਗਾਇਕ ਗੌਰਾਂਗ ਸ਼ਰਮਾ ਦੇ ਧਾਰਮਿਕ ਸਿੰਗਲ ਟਰੈਕ 'ਮੇਰਾ ਮਾਲਕ' ਦਾ ਪੋਸਟਰ ਜਲੰਧਰ ਸੈਂਟਰਲ ਦੇ ਵਿਧਾਇਕ ਰਜਿੰਦਰ ਬੇਰੀ ਵਲ਼ੋਂ ਰਿਲੀਜ਼ ਕੀਤਾ ਗਿਆ | ਇਸ ਮੌਕੇ ਸ੍ਰੀ ਬੇਰੀ ਨੇ ਗੋਰਾਂਗ ਸ਼ਰਮਾ ਵਲ਼ੋਂ ਗਾਏ ਗੀਤ ਦੀ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਨੇ ਸ਼ਹਿਰ ਦੇ ਨਾਜ਼ੁਕ ਸਥਾਨਾਂ ਦੀ ਸੁਰੱਖਿਆ ਵਧਾਉਣ ਦੀਆਂ ਕੀਤੀਆਂ ਹਦਾਇਤਾਂ

ਜਲੰਧਰ, 4 ਦਸੰਬਰ (ਐੱਮ. ਐੱਸ. ਲੋਹੀਆ)-ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਦੇ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਲਗਾਏ ਗਏ ਨਾਕਿਆਂ, ਸ਼ਾਪਿੰਗ ਮਾਲਾਂ, ਹੋਰ ਮਹੱਤਵਪੂਰਨ ਅਤੇ ਨਾਜ਼ੁਕ ਥਾਵਾਂ ਦਾ ਨਰੀਖਣ ਕੀਤਾ, ਜਿਸ ਦੌਰਾਨ ...

ਪੂਰੀ ਖ਼ਬਰ »

11 ਨੂੰ ਕਿਸਾਨਾਂ ਦੇ ਹੱਕ 'ਚ ਜਲੰਧਰ ਬੰਦ ਦਾ ਐਲਾਨ

ਜਲੰਧਰ, 4 ਦਸੰਬਰ (ਹਰਵਿੰਦਰ ਸਿੰਘ ਫੁੱਲ)-ਉੱਘੇ ਸਮਾਜ ਸੇਵਕ ਅਤੇ ਨੌਜਵਾਨ ਆਗੂ ਇਕਬਾਲ ਸਿੰਘ ਢੀਂਡਸਾ ਅਤੇ ਸਫ਼ਾਈ ਮਜ਼ਦੂਰ ਆਗੂ ਚੰਦਨ ਗਰੇਵਾਲ ਨੇ ਪੰਜਾਬ ਪੈੱ੍ਰਸ ਕਲੱਬ ਵਿਖੇ ਇੱਕ ਪੈੱ੍ਰਸ ਕਾਨਫ਼ਰੰਸ ਦੌਰਾਨ ਕਿਸਾਨ ਸੰਘਰਸ਼ ਦਾ ਸਮਰਥਨ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਦਕੋਹਾ 'ਚ ਆਵਾਰਾ ਕੁੱਤਿਆਂ ਦਾ ਕਹਿਰ ਬੱਚੀ 'ਤੇ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ

ਜਲੰਧਰ ਛਾਉਣੀ, 4 ਦਸੰਬਰ (ਪਵਨ ਖਰਬੰਦਾ)-ਦਕੋਹਾ 'ਚ ਸਥਿਤ ਹਰਗੋਪਾਲ ਸਿੱਧੂ ਇਨਕਲੈਵ ਵਿਖੇ ਅੱਜ ਗਲੀ 'ਚੋਂ ਨਿਕਲ ਰਹੀ ਇਕ 12 ਸਾਲਾ ਲੜਕੀ 'ਤੇ ਗਲੀ 'ਚ ਘੁੰਮ ਰਹੇ ਕਰੀਬ ਅੱਧੀ ਦਰਜਨ ਦੇ ਕਰੀਬ ਆਵਾਰਾ ਕੁੱਤਿਆਂ ਵਲੋਂ ਹਮਲਾ ਕਰਦੇ ਹੋਏ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਆਈ ਟੀਮ ਨੇ ਬੱਗਾ ਹਸਪਤਾਲ 'ਚ ਕੀਤੀ ਛਾਪੇਮਾਰੀ

ਮਕਸੂਦਾਂ, 4 ਦਸੰਬਰ (ਲਖਵਿੰਦਰ ਪਾਠਕ)-ਚੰਡੀਗੜ੍ਹ ਤੋਂ ਆਈ ਹੈਲਥ ਵਿਭਾਗ ਦੀ ਟੀਮ ਨੇ ਜਲੰਧਰ 'ਚ ਦੂਜੀ ਵਾਰ ਸਟਿੰਗ ਆਪ੍ਰੇਸ਼ਨ ਕਰ ਕੇ ਹਸਪਤਾਲ 'ਚ ਕੀਤੇ ਜਾ ਰਹੇ ਲਿੰਗ ਨਿਰਧਾਰਨ ਟੈਸਟ ਦਾ ਪਰਦਾਫਾਸ਼ ਕੀਤਾ | ਅੱਜ ਦੀ ਕਾਰਵਾਈ ਪਠਾਨਕੋਟ ਰੋਡ 'ਤੇ ਮੌਜੂਦ ਬੱਗਾ ਹਸਪਤਾਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਲੜਾਈ ਜਾਰੀ ਰਹੇਗੀ-ਰਾਣਾ, ਸੌਾਧੀ

ਚੁਗਿੱਟੀ, ਜੰਡੂਸਿੰਘਾ, 4 ਦਸੰਬਰ (ਨਰਿੰਦਰ ਲਾਗੂ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਤੰਗ ਆ ਕੇ ਦੇਸ਼ ਦਾ ਸਰਬਉੱਚ ਐਵਾਰਡ ਪਦਮ ਵਿਭੂਸ਼ਣ ਵਾਪਸ ਕਰਨ ਦਾ ਲਿਆ ਫੈਸਲਾ ...

ਪੂਰੀ ਖ਼ਬਰ »

ਸਖਤ ਮਿਹਨਤ ਤੇ ਦਿ੍ੜ੍ਹ ਇਰਾਦੇ ਨਾਲ ਹੀ ਸਫਲਤਾ ਹਾਸਲ ਹੁੰਦੀ-ਅਰਜਨਾ ਐਵਾਰਡੀ ਰਾਜਬੀਰ ਕੌਰ

ਜਲੰਧਰ, 4 ਦਸੰਬਰ (ਸਾਬੀ)-ਸਥਾਨਕ ਸੁਰਜੀਤ ਹਾਕੀ ਸਟੇਡੀਅਮ ਵਿਚ ਸੁਰਜੀਤ ਹਾਕੀ ਸੁਸਾਇਟੀ ਵਲੋਂ ਚਲਾਇਆ ਜਾ ਰਿਹਾ ਹਾਕੀ ਕੋਚਿੰਗ ਕੈਂਪ ਦੇ 72 ਵੇਂ ਦਿਨ 'ਚ ਦਾਖਲ ਹੋ ਗਿਆ ਤੇ ਇਸ ਮੌਕੇ ਉਲੰਪੀਅਨ ਗੁਰਮੇਲ ਸਿੰਘ ਅਤੇ ਭਾਰਤੀ ਮਹਿਲਾ ਹਾਕੀ ਟੀਮ ਦੀ ਸਾਬਕਾ ਕਪਤਾਨ ਅਰਜਨਾ ...

ਪੂਰੀ ਖ਼ਬਰ »

ਐਲ. ਪੀ. ਯੂ. ਦੀ ਵਰਚੂਅਲ ਵਰਕਸ਼ਾਪ 'ਚ 20 ਦੇਸ਼ਾਂ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)-ਐਲ. ਪੀ. ਯੂ. ਨੇ ਆਪਣੀਆਂ ਵਿਦੇਸ਼ੀ ਪਾਰਟਨਰ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਲਈ ਤਿੰਨ ਦਿਨਾਂ ਵਰਚੂਅਲ ਵਰਕਸ਼ਾਪ 'ਐਕਸਪੀਰੀਅੰਸ ਇਨਕਰੈਡੀਬਲ ਇੰਡੀਆ' ਕਰਵਾਈ ਗਈ, ਜਿਸ 'ਚ ਯੂ. ਕੇ, ਕੈਨੇਡਾ, ...

ਪੂਰੀ ਖ਼ਬਰ »

ਫੋਲੜੀਵਾਲ ਟਰੀਟਮੈਂਟ ਪਲਾਂਟ ਦੀ 5 ਸਾਲ ਦੀ ਸੰਭਾਲ ਦਾ ਕੰਮ ਹੋਵੇਗਾ ਅਲਾਟ

ਜਲੰਧਰ, 4 ਦਸੰਬਰ (ਸ਼ਿਵ)- 7 ਦਸੰਬਰ ਨੂੰ ਮੇਅਰ ਜਗਦੀਸ਼ ਰਾਜਾ ਦੀ ਪ੍ਰਧਾਨਗੀ ਵਿਚ ਹੋਣ ਜਾ ਰਹੀ ਐਫ. ਐਾਡ. ਸੀ. ਸੀ. ਦੀ ਹੋਣ ਵਾਲੀ ਮੀਟਿੰਗ ਵਿਚ ਫੌਲੜੀਵਾਲ ਦੇ 25 ਐਮ. ਐਲ. ਡੀ. ਟਰੀਟਮੈਂਟ ਦੀ ਸੰਭਾਲ ਦਾ ਕੰਮ 9 ਫੀਸਦੀ ਛੋਟ ਨਾਲ 2.89 ਕਰੋੜ ਰੁਪਏ ਵਿਚ ਦੇਣ ਦਾ ਫ਼ੈਸਲਾ ਕੀਤਾ ਜਾ ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਕਾਲਜ ਆਫ ਐਜੂਕੇਸ਼ਨ ਨੇ 'ਕਮਿਊਨੀਕੇਸ਼ਨ ਸਕਿੱਲਜ਼' 'ਤੇ ਕਰਵਾਇਆ ਵੈਬੀਨਾਰ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਜਲੰਧਰ ਨੇ 'ਕਮਿਊਨੀਕੇਸ਼ਨ ਸਕਿਲੱਜ਼' ਵਿਸ਼ੇ 'ਤੇ ਵੈਬੀਨਾਰ ਕਰਵਾਇਆ, ਜਿਸ 'ਚ ਮੁੱਖ ਬੁਲਾਰੇ ਵਜੋਂ ਸੰਸਥਾ ਦੇ ਸਹਾਇਕ ਪ੍ਰੋ. ਤਰੁਣ ਜਯੋਤੀ ਕੌਰ ਨੇ ਵਿਦਿਆਰਥੀ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਕੇ. ਐਮ. ਵੀ. ਕਾਲਜੀਏਟ ਸਕੂਲ ਵਲੋਂ ਆਨਲਾਈਨ ਮਾਪੇ-ਅਧਿਆਪਕ ਮਿਲਣੀ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦ ਮੁਖ਼ਤਿਆਰ ਸੰਸਥਾ ਕੰਨਿ੍ਹਆਂ ਮਹਾਂਵਿਦਿਆਲਾ ਜਲੰਧਰ ਦੇ ਕੇ. ਐਮ. ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥਣਾਂ ਦੀ ਸਿੱਖਿਆ ਪ੍ਰਾਪਤੀ ਪ੍ਰਤੀ 10+1 ਅਤੇ 10+2 (ਆਰਟਸ, ਸਾਇੰਸ ਅਤੇ ਕਾਮਰਸ) ...

ਪੂਰੀ ਖ਼ਬਰ »

ਫੋਲੜੀਵਾਲ ਟਰੀਟਮੈਂਟ ਪਲਾਂਟ ਦੀ 5 ਸਾਲ ਦੀ ਸੰਭਾਲ ਦਾ ਕੰਮ ਹੋਵੇਗਾ ਅਲਾਟ

ਜਲੰਧਰ, 4 ਦਸੰਬਰ (ਸ਼ਿਵ)- 7 ਦਸੰਬਰ ਨੂੰ ਮੇਅਰ ਜਗਦੀਸ਼ ਰਾਜਾ ਦੀ ਪ੍ਰਧਾਨਗੀ ਵਿਚ ਹੋਣ ਜਾ ਰਹੀ ਐਫ. ਐਾਡ. ਸੀ. ਸੀ. ਦੀ ਹੋਣ ਵਾਲੀ ਮੀਟਿੰਗ ਵਿਚ ਫੌਲੜੀਵਾਲ ਦੇ 25 ਐਮ. ਐਲ. ਡੀ. ਟਰੀਟਮੈਂਟ ਦੀ ਸੰਭਾਲ ਦਾ ਕੰਮ 9 ਫੀਸਦੀ ਛੋਟ ਨਾਲ 2.89 ਕਰੋੜ ਰੁਪਏ ਵਿਚ ਦੇਣ ਦਾ ਫ਼ੈਸਲਾ ਕੀਤਾ ਜਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 8 ਤੋਂ 24 ਤੱਕ ਲਗਾਏ ਜਾਣਗੇ 9 ਸਵੈ-ਰੋਜ਼ਗਾਰ ਮੇਲੇ

ਜਲੰਧਰ, 4 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਆਪਣੇ ਉੱਦਮ ਦੀ ਸ਼ੁਰੂਆਤ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਾਸਤੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਸਕੀਮ ਅਧੀਨ 8 ਤੋਂ 24 ਦਸੰਬਰ ਤੱਕ ਜ਼ਿਲੇ੍ਹ ਵਿਚ 9 ਸਵੈ-ਰੋਜ਼ਗਾਰ ਲੋਨ ਮੇਲੇ ...

ਪੂਰੀ ਖ਼ਬਰ »

ਕਿਸਾਨ ਹਿੱਤਾਂ 'ਚ ਪੁਰਸਕਾਰ ਵਾਪਸ ਕਰਨੇ ਲੋਕ ਹਿਤੈਸ਼ੀ ਕਦਮ-ਡਾ. ਇਕਬਾਲ ਸਿੰਘ

ਜਲੰਧਰ, 4 ਦਸੰਬਰ (ਮੇਜਰ ਸਿੰਘ)-ਦਿੱਲੀ ਦੀਆਂ ਬਰੂਹਾਂ 'ਤੇ ਪੂਰੀ ਤਰਾਂ ਸਰਗਰਮ ਸਮੁੱਚੇ ਦੇਸ਼ ਦੇ ਕਿਸਾਨਾਂ ਦੇ ਅੰਦੋਲਨ ਦੀ ਪੁਰਜੋਰ ਹਮਾਇਤ ਕਰਦੇ ਹੋਏ ਸਾਬਕਾ ਸੰਸਦ ਮੈਂਬਰ ਤੇ ਸਾਬਕਾ ਉਪ ਰਾਜਪਾਲ ਪੁਡੂਚੇਰੀ ਡਾ. ਇਕਬਾਲ ਸਿੰਘ ਨੇ ਕਿਹਾ ਕਿ ਭਾਜਪਾ ਹਕੂਮਤ ਵਲੋਂ ...

ਪੂਰੀ ਖ਼ਬਰ »

ਐਤਵਾਰ ਨੂੰ ਵੀ ਚੁੱਕਿਆ ਜਾਇਆ ਕਰੇਗਾ ਕੂੜਾ, ਸੁਧਰੇਗੀ ਕੂੜਾ ਸਮੱਸਿਆ

ਜਲੰਧਰ, 4 ਦਸੰਬਰ (ਸ਼ਿਵ)-ਐਤਵਾਰ ਨੂੰ ਕੂੜਾ ਚੁੱਕਣ ਦਾ ਕੰਮ ਬੰਦ ਕਰਨ ਦੀ ਸਿਫ਼ਾਰਸ਼ ਕਰਨ ਵਾਲੀ ਸਫ਼ਾਈ ਐਡਹਾਕ ਕਮੇਟੀ ਨੂੰ ਹੁਣ ਐਤਵਾਰ ਨੂੰ ਵੀ ਕੂੜਾ ਚੁੱਕਣ ਲਈ ਦੁਬਾਰਾ ਸਿਫ਼ਾਰਸ਼ ਕਰਨੀ ਪਈ ਹੈ ਜਿਸ ਕਰਕੇ ਨਗਰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨੇ ਹੁਣ ਐਤਵਾਰ ...

ਪੂਰੀ ਖ਼ਬਰ »

ਨਿਗਮ ਪ੍ਰਸ਼ਾਸਨ 'ਤੇ ਵਰੇ੍ਹ ਸਾਬਕਾ ਮੇਅਰ ਜੋਤੀ, ਕਿਹਾ ਆਮਦਨ, ਕਾਰਜ ਪ੍ਰਣਾਲੀ ਖ਼ਤਮ ਹੋਈ

ਜਲੰਧਰ, 4ਦਸੰਬਰ (ਸ਼ਿਵ)- ਸਾਬਕਾ ਭਾਜਪਾ ਮੇਅਰ ਸੁਨੀਲ ਜੋਤੀ ਨੇ ਮੇਅਰ, ਕਮਿਸ਼ਨਰ ਅਤੇ ਵਿਧਾਇਕ 'ਤੇ ਸ਼ਬਦੀ ਦੋਸ਼ ਲਗਾਉਂਦੇ ਹੋਏ ਹਮਲਾ ਬੋਲਿਆ ਹੈ ਤੇ ਕਿਹਾ ਹੈ ਕਿ ਉਨਾਂ ਕਰਕੇ ਨਿਗਮ ਵਿਚ ਨਾਂਹ ਪੱਖੀ ਮਾਹੌਲ ਹੈ ਤੇ ਉਨਾਂ ਵਲੋਂ ਭਿ੍ਸ਼ਟਾਚਾਰ ਨੂੰ ਉਤਸ਼ਾਹਿਤ ਕਰਕੇ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਦੀ ਸਿਵਲ ਸਰਜਨ ਨੂੰ ਚਿਤਾਵਨੀ

ਮੰਗਾਂ ਨਾ ਮੰਨੀਆਂ ਤਾਂ ਸੇਵਾਮੁਕਤੀ 'ਤੇ ਕਰਾਂਗੇ ਪ੍ਰਦਰਸ਼ਨ ਜਲੰਧਰ, 4 ਦਸੰਬਰ (ਐੱਮ. ਐੱਸ. ਲੋਹੀਆ)-ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ, ਪੰਜਾਬ ਨੇ ਸਿਵਲ ਸਰਜਨ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਉਨ੍ਹਾਂ ਦੀ 31 ਦਸੰਬਰ 2020 ਨੂੰ ਹੋਣ ਵਾਲੀ ...

ਪੂਰੀ ਖ਼ਬਰ »

ਪਰਿਵਾਰ ਨਿਯੋਜਨ ਪੰਦ੍ਹਰਵਾੜੇ ਦੌਰਾਨ 69 ਮਰਦਾਂ ਤੇ ਅੋਰਤਾਂ ਨੇ ਕਰਵਾਏ ਆਪਰੇਸ਼ਨ-ਡਾ. ਰਮਨ ਗੁਪਤਾ

ਜਲੰਧਰ, 4 ਦਸੰਬਰ (ਐੱਮ. ਐੱਸ. ਲੋਹੀਆ)-ਵੱਧਦੀ ਅਬਾਦੀ 'ਤੇ ਕਾਬੂ ਪਾਉਣ ਅਤੇ ਖੁਸ਼ਹਾਲ ਪਰਿਵਾਰਾਂ ਦੀ ਨੀਂਹ ਰੱਖਣ ਦੇ ਮਕਸਦ ਨਾਲ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਦੀ ਅਗਵਾਈ 'ਚ ਪਰਿਵਾਰ ਨਿਯੋਜਨ ਪ੍ਰਤੀ ਲੋਕਾਂ ਨੂੰ ਜਾਗਰੂਕ ਅਤੇ ਪਰਿਵਾਰ ...

ਪੂਰੀ ਖ਼ਬਰ »

ਵਜ਼ੀਫਾ ਘੋਟਾਲੇ ਨੂੰ ਲੈ ਕੇ ਨੌਵੇਂ ਦਿਨ ਬੀ. ਸੀ. ਫੈਡਰੇਸ਼ਨ ਪੰਜਾਬ ਨੇ ਦਿੱਤਾ ਧਰਨਾ

ਜਲੰਧਰ, 4 ਦਸੰਬਰ (ਸ਼ਿਵ)-ਪੋਸਟ ਮੈਟਿ੍ਕ ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਡਾ. ਅੰਬੇਡਕਰ ਵਿਚਾਰ ਮੰਚ ਸ਼ੁਰੂ ਕੀਤੀ ਭੁੱਖ ਹੜਤਾਲ ਦੇ ਨੌਵੇਂ ਦਿਨ ਬੀਸੀ ਫੈਡਰੇਸ਼ਨ ਪੰਜਾਬ ਦੇ ਅਹੁਦੇਦਾਰ ਧਰਨੇ 'ਤੇ ਬੈਠੇ ¢ ਸ਼ਾਮ ਨੂੰ ਅਖਿਲ ਭਾਰਤੀ ਦਲਿਤ ਸੇਵਾ ਸੰਮਤੀ ਦੇ ਪ੍ਰਧਾਨ ...

ਪੂਰੀ ਖ਼ਬਰ »

ਡਿਪਸ ਨੇ ਵਿਦਿਆਰਥੀਆਂ ਨੂੰ ਸਬਜ਼ੀਆਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਈ ਗਤੀਵਿਧੀ

ਜਸੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)-ਡਿਪਸ ਸੰਸਥਾਵਾਂ ਦੇ ਸੀ. ਈ. ਓ. ਮੋਨਿਕਾ ਮੰਡੋਤਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਬਜੀਆਂ ਪ੍ਰਤੀ ਜਾਗਰੂਕ ਕਰਨ ਲਈ ਆਨਲਾਈਨ ਗਤੀਵਿਧੀ ਕਰਵਾਈ ਗਈ, ਜਿਸ 'ਚ ਪ੍ਰੀ-ਵਿੰਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਗਤੀਵਿਧੀ ਦੌਰਾਨ ...

ਪੂਰੀ ਖ਼ਬਰ »

ਰਛਪਾਲ ਸਿੰਘ ਤੇ ਸਾਥੀਆਂ ਦਾ ਸਨਮਾਨ

ਜਲੰਧਰ, 4 ਦਸੰਬਰ (ਅ.ਪ੍ਰਤੀ.)-ਰਛਪਾਲ ਸਿੰਘ ਅਤੇ 200 ਮੈਂਬਰਾਂ ਸਮੇਤ ਇੰਪਲਾਈਜ਼ ਫੈਡਰੇਸ਼ਨ ਨੂੰ ਅਲਵਿਦਾ ਕਹਿ ਕੇ ਕਰਮਚਾਰੀ ਦਲ ਵਿਚ ਸ਼ਾਮਿਲ ਹੋਣ 'ਤੇ ਕਰਮਚਾਰੀ ਦਲ ਦੇ ਪ੍ਰਧਾਨ ਰਵੇਲ ਸਿੰਘ ਸਹਾਏਪੁਰ, ਸਕੱਤਰ ਪ੍ਰਕਾਸ਼ ਸਿੰਘ ਮਾਨ, ਮੀਤ ਪ੍ਰਧਾਨ ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਸਫਲਤਾ ਲਈ ਸਿੱਖ ਤਾਲਮੇਲ ਕਮੇਟੀ ਵਲੋਂ ਅਰਦਾਸ ਸਮਾਗਮ

ਜਲੰਧਰ, 4 ਦਸੰਬਰ (ਹਰਵਿੰਦਰ ਸਿੰਘ ਫੁੱਲ)-ਦਿੱਲੀ ਵਿਖੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਤਾਨਾਸ਼ਾਹੀ ਨੀਤੀਆਂ ਦਾ ਵਿਰੋਧ ਕਰ ਰਹੇ ਕਿਸਾਨ ਭਰਾਵਾਂ ਦੀ ਸਿਹਤਯਾਬੀ ਅਤੇ ਸਫਲਤਾ ਲਈ ਅਰਦਾਸ ਕਰਨ ਲਈ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਵਿੱਚ ਗੁਰੂ ਸਾਹਿਬ ਅੱਗੇ ...

ਪੂਰੀ ਖ਼ਬਰ »

33 'ਚੋਂ ਸਿਰਫ 4 ਕਾਲੋਨੀਆਂ ਦੇ ਸਹੀ ਨਿਕਲੇ ਦਸਤਾਵੇਜ਼

ਜਲੰਧਰ, 4 ਦਸੰਬਰ (ਸ਼ਿਵ)-2018 ਤੋਂ ਬਾਅਦ ਕੱਟੀਆਂ ਗਈਆਂ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਕਰਨ ਦੀ 2018 ਦੀ ਜਾਰੀ ਨੀਤੀ ਦੇ ਤਹਿਤ 33 ਕਾਲੋਨੀਆਂ ਦੀਆਂ ਆਈਆਂ ਅਰਜ਼ੀਆਂ ਵਿਚ ਸਿਰਫ਼ ਚਾਰ ਕਾਲੋਨੀਆਂ ਦੇ ਦਸਤਾਵੇਜ਼ ਹੀ ਸਹੀ ਪਾਏ ਗਏ ਹਨ ਜਦਕਿ ਨਿਗਮ ਕਮਿਸ਼ਨਰ ਕਰਨੇਸ਼ ...

ਪੂਰੀ ਖ਼ਬਰ »

ਨਿਗਮ ਪ੍ਰਸ਼ਾਸਨ 'ਤੇ ਵਰੇ੍ਹ ਸਾਬਕਾ ਮੇਅਰ ਜੋਤੀ, ਕਿਹਾ ਆਮਦਨ, ਕਾਰਜ ਪ੍ਰਣਾਲੀ ਖ਼ਤਮ ਹੋਈ

ਜਲੰਧਰ, 4ਦਸੰਬਰ (ਸ਼ਿਵ)- ਸਾਬਕਾ ਭਾਜਪਾ ਮੇਅਰ ਸੁਨੀਲ ਜੋਤੀ ਨੇ ਮੇਅਰ, ਕਮਿਸ਼ਨਰ ਅਤੇ ਵਿਧਾਇਕ 'ਤੇ ਸ਼ਬਦੀ ਦੋਸ਼ ਲਗਾਉਂਦੇ ਹੋਏ ਹਮਲਾ ਬੋਲਿਆ ਹੈ ਤੇ ਕਿਹਾ ਹੈ ਕਿ ਉਨਾਂ ਕਰਕੇ ਨਿਗਮ ਵਿਚ ਨਾਂਹ ਪੱਖੀ ਮਾਹੌਲ ਹੈ ਤੇ ਉਨਾਂ ਵਲੋਂ ਭਿ੍ਸ਼ਟਾਚਾਰ ਨੂੰ ਉਤਸ਼ਾਹਿਤ ਕਰਕੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX