ਤਾਜਾ ਖ਼ਬਰਾਂ


ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  11 minutes ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  18 minutes ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  59 minutes ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  42 minutes ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 1 hour ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
 
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 1 hour ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 1 hour ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਜੰਮੂ ਕਸ਼ਮੀਰ 'ਚ ਕੰਮ ਕਰਨ ਵਾਲੇ ਕਾਮਿਆਂ ਵਲੋਂ ਗ਼ੁੱਸੇ 'ਚ ਆ ਕੇ ਇਕ ਵਾਰ ਫਿਰ ਤੋਂ ਧਰਨਾ ਪ੍ਰਦਰਸ਼ਨ ਤੇ ਚੱਕਾ ਜਾਮ ਕੀਤਾ ਸ਼ੁਰੂ
. . .  about 1 hour ago
ਮਾਧੋਪੁਰ,19 ਅਪ੍ਰੈਲ (ਨਰੇਸ਼ ਮਹਿਰਾ):- ਜੰਮੂ ਕਸ਼ਮੀਰ ਵਿਚ ਕੰਮ ਕਰਦੇ ਕਾਮਿਆਂ ਨੂੰ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਲਖਨਪੁਰ ਪ੍ਰਵੇਸ਼ ਦਵਾਰ 'ਚ ਦਾਖ਼ਲ ਨਾ ਹੋਣ ਦੇਣ ਦੇ ...
ਰਾਜਸਥਾਨ 'ਚ ਅੱਜ ਤੋਂ 3 ਮਈ ਤੱਕ ਲਾਕਡਾਊਨ
. . .  about 2 hours ago
ਜੈਪੁਰ, 19 ਅਪ੍ਰੈਲ - ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਵਿਚਾਲੇ ਰਾਜ ਸਰਕਾਰ ਦੀ ਨਵੀਂ ਗਾਈਡ ਲਾਈਨ ਜਾਰੀ ਹੋਈ...
ਬਿਹਾਰ: ਲਾਲੂ ਦੀ ਅੱਜ ਜੇਲ੍ਹ ਤੋਂ ਰਿਹਾਈ, ਪਰ ਪੂਰੀ ਤਰ੍ਹਾਂ ਸਿਹਤਮੰਦ ਹੋਣ 'ਤੇ ਜਾਣਗੇ ਪਟਨਾ
. . .  38 minutes ago
ਬਿਹਾਰ, 19 ਅਪ੍ਰੈਲ - ਰਾਜਦ ਮੁੱਖ ਲਾਲੂ ਯਾਦਵ ਚਾਰਾ ਘੋਟਾਲੇ ਨਾਲ ਜੁੜੇ ਦੁਮਕਾ ਕੋਸ਼ਾਗਰ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ੍ਹ ਤੋਂ....
ਦਰਦਨਾਕ ਹਾਦਸਾ: ਮਿਸਰ 'ਚ ਟਰੇਨ ਪਟੜੀ ਤੋਂ ਉਤਰੀ, 11 ਵਿਅਕਤੀਆਂ ਦੀ ਮੌਤ
. . .  about 2 hours ago
ਕਾਹੀਰਾ, 19 ਅਪ੍ਰੈਲ - ਮਿਸਰ ਦੀ ਰਾਜਧਾਨੀ ਕਾਹੀਰਾ ਵਿਚ ਇਕ ਟਰੇਨ ਪਟੜੀ ਤੋਂ ਹੇਠਾਂ ਉਤਰੀ ਜਿਸ ਨਾਲ 11 ਲੋਕਾਂ ਦੀ ਮੌਤ...
ਏਅਰਸੈੱਲ ਸੈਨੇਟਾਈਜ਼ਰ ਕੰਪਨੀ ਨੂੰ ਲੱਗੀ ਅੱਗ
. . .  about 2 hours ago
ਮਹਾਰਾਸ਼ਟਰ: ਬੀਤੀ ਰਾਤ ਤਕਰੀਬਨ 2 ਵਜੇ ਥਾਨੇ ਜ਼ਿਲ੍ਹੇ ਦੇ ਅਸੰਗਾਓਂ ਖੇਤਰ ਵਿਚ ਏਅਰਸੈੱਲ ਸੈਨੇਟਾਈਜ਼ਰ ਕੰਪਨੀ ਨੂੰ ਅੱਗ ਲੱਗ...
ਬਿਹਾਰ: ਜੇ.ਡੀ.ਯੂ. ਦੇ ਵਿਧਾਇਕ ਤੇ ਸਾਬਕਾ ਸਿੱਖਿਆ ਮੰਤਰੀ ਮੇਵਾਲਾਲ ਚੌਧਰੀ ਦੀ ਕੋਰੋਨਾ ਕਾਰਨ ਮੌਤ
. . .  about 2 hours ago
ਪਟਨਾ, 19 ਅਪ੍ਰੈਲ - ਜੇ.ਡੀ.ਯੂ. ਦੇ ਵਿਧਾਇਕ ਅਤੇ ਸਾਬਕਾ ਸਿੱਖਿਆ ਮੰਤਰੀ ਡਾ: ਮੇਵਾਲਾਲ ਚੌਧਰੀ ਦਾ ਬਿਹਾਰ ਦੇ ਪਟਨਾ ਵਿਚ ਦਿਹਾਂਤ ...
ਮਮਤਾ ਬੈਨਰਜੀ ਹੁਣ ਕੋਲਕਾਤਾ ਵਿਚ ਚੋਣ ਪ੍ਰਚਾਰ ਨਹੀਂ ਕਰੇਗੀ
. . .  about 2 hours ago
ਕੋਲਕਾਤਾ, 19 ਅਪ੍ਰੈਲ - ਮਮਤਾ ਬੈਨਰਜੀ ਹੁਣ ਕੋਲਕਾਤਾ ਵਿਚ ਚੋਣ ਪ੍ਰਚਾਰ ਨਹੀਂ ਕਰੇਗੀ...
ਅਮਰੀਕਾ: ਸ਼ਾਪਿੰਗ ਸੈਂਟਰ ਨੇੜੇ ਹੋਈ ਗੋਲੀਬਾਰੀ 'ਚ ਘੱਟ ਤੋਂ ਘੱਟ ਤਿੰਨ ਲੋਕਾਂ ਦੀ ਮੌਤ
. . .  about 3 hours ago
ਅਮਰੀਕਾ, 19 ਅਪ੍ਰੈਲ - ਅਸਟਿਨ ਟੈਕਸਾਸ ਵਿਚ ਗ੍ਰੇਟ ਹਿਲਜ਼ ਟ੍ਰੇਲ ਐਂਡ ਰੇਨ ਕਰੀਕ ਪਾਰਕਵੇਅ ਦੇ ਚੌਰਾਹੇ 'ਤੇ ਇਕ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਇੰਡੀਅਨ ਪ੍ਰੀਮੀਅਰ ਲੀਗ 2021: ਦਿੱਲੀ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਹਰਿਦੁਆਰ ਦੇ ਕੁੰਭ ਮੇਲੇ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਜਰਾਤ ਪਰਤ ਰਹੇ 49 ਲੋਕ ਕੋਰੋਨਾ ਪਾਜ਼ੀਟਿਵ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਪੰਜਾਬ ਨੇ ਦਿੱਲੀ ਨੂੰ 196 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜ਼ਿਲ੍ਹਾ ਗੁਰਦਾਸਪੁਰ ਅੰਦਰ 96 ਨਵੇਂ ਮਾਮਲੇ ਆਏ ਸਾਹਮਣੇ,9 ਮਰੀਜ਼ਾਂ ਦੀ ਹੋਈ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਅੰਦਰ 96 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 9 ਮਰੀਜ਼ਾਂ ਦੀ ...
ਬੁਢਲਾਡਾ 'ਚ ਕੋਰੋਨਾ ਨਾਲ 4 ਮੌਤਾਂ
. . .  1 day ago
ਬੁਢਲਾਡਾ , 18 ਅਪ੍ਰੈਲ (ਸਵਰਨ ਸਿੰਘ ਰਾਹੀ)- ਬੁਢਲਾਡਾ ਖੇਤਰ ਅੰਦਰ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਸਥਾਨਕ ਸ਼ਹਿਰ ਅੰਦਰ 3 ਕੋਰੋਨਾ ਪਾਜ਼ੀਟਿਵ ਬਜ਼ੁਰਗਾਂ ਅਤੇ ਪਿੰਡ ਹਸਨਪੁਰ ਦੇ ਇਕ ਵਿਅਕਤੀ ਸਮੇਤ 4 ...
ਮੋਗਾ ਵਿਚ ਟੁਟਿਆ ਕਰੋਨਾ ਦਾ ਕਹਿਰ ਇਕ ਮੌਤ , 91 ਆਏ ਨਵੇਂ ਮਾਮਲੇ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਕਹਿਰ ਬਣ ਕੇ ਟੁਟਿਆ ਹੈ ਅਤੇ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੇ ਨਾਲ ਇਕੋ ਦਿਨ 91 ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ 4371 ਹੋਣ ਦੇ ਨਾਲ ਸਰਗਰਮ ...
ਅੰਮ੍ਰਿਤਸਰ 'ਚ ਕੋਰੋਨਾ ਦੇ 742 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 742 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 27023 ਹੋ ਗਏ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਪੋਹ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਫਾਜ਼ਿਲਕਾ / ਅਬੋਹਰ

ਟੋਲ ਪਲਾਜ਼ਾ 'ਤੇ ਲੱਗੇ ਕਿਸਾਨੀ ਧਰਨੇ 'ਚ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ

ਫ਼ਾਜ਼ਿਲਕਾ, 12 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਥੇਹ ਕਲੰਦਰ ਨੇੜੇ ਟੋਲ ਪਲਾਜ਼ਾ 'ਤੇ ਲੱਗੇ ਕਿਸਾਨੀ ਧਰਨੇ ਵਿਚ ਬੀਤੀ ਰਾਤ ਵੱਡਾ ਹਾਦਸਾ ਵਾਪਰਿਆਂ, ਪਰ ਖ਼ੁਸ਼ਕਿਸਮਤੀ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਇਕ ਤੇਜ਼ ਰਫ਼ਤਾਰ ਟਰੱਕ ਕਿਸਾਨੀ ਧਰਨੇ ਦੇ ਨੇੜੇ ਟਰਾਲੀ ਨਾਲ ਟਕਰਾ ਗਿਆ | ਮਿਲੀ ਜਾਣਕਾਰੀ ਮੁਤਾਬਿਕ ਬੀਤੀ ਰਾਤ ਟੋਲ ਪਲਾਜ਼ਾ 'ਤੇ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਵਲੋਂ ਖੇਤੀ ਸੋਧ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਦਿਨ-ਰਾਤ ਕਿਸਾਨ ਇਸ ਧਰਨੇ ਵਿਚ ਬੈਠ ਕੇ ਇਸ ਟੋਲ ਪਲਾਜ਼ਾ ਨੂੰ ਵਾਹਨਾਂ ਲਈ ਪਰਚੀ ਮੁਕਤ ਕੀਤਾ ਹੋਇਆ ਹੈ, ਜਿਸ ਥਾਂ 'ਤੇ ਕਿਸਾਨ ਬੈਠੇ ਹਨ, ਉਸ ਥਾਂ ਤੋਂ ਪਹਿਲਾਂ ਸੜਕੀ ਆਵਾਜਾਈ ਤੋਂ ਬਚਣ ਲਈ ਕਿਸਾਨਾਂ ਵਲੋਂ ਇਕ ਟਰਾਲੀ ਨੂੰ ਸੜਕ 'ਤੇ ਖੜਾ ਕੀਤਾ ਹੋਇਆ ਹੈ | ਬੀਤੀ ਦੇਰ ਰਾਤ ਨੂੰ ਸੰਘਣੀ ਧੁੰਦ ਕਾਰਨ ਇਕ ਟਰੱਕ ਟਰਾਲਾ ਉਸ ਟਰਾਲੀ ਨਾਲ ਟਕਰਾ ਗਿਆ, ਪਰ ਕਿਸਾਨਾਂ ਵਲੋਂ ਸਹਾਰੇ ਦੇ ਤੌਰ 'ਤੇ ਖੜੀ ਕੀਤੀ ਗਈ ਟਰਾਲੀ ਕਾਰਨ ਇਕ ਵੱਡਾ ਹਾਦਸਾ ਟੱਲ ਗਿਆ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਸ ਕਿਸਾਨੀ ਧਰਨੇ 'ਤੇ ਪਹਿਲਾਂ ਵੀ ਇਸ ਤਰ੍ਹਾਂ ਦਾ ਇਕ ਹਾਦਸਾ ਵਾਪਰ ਚੁੱਕਿਆ ਹੈ | ਉੱਥੇ ਹੀ ਟਰੱਕ ਵਿਚ ਮੌਜੂਦ ਵਿਅਕਤੀ ਨੇ ਦੱਸਿਆ ਕਿ ਸੰਘਣੀ ਧੁੰਦ ਅਤੇ ਇਸ ਥਾਂ 'ਤੇ ਟਰੈਫ਼ਿਕ ਲਾਈਟਾਂ ਨਾ ਹੋਣ ਕਾਰਨ ਹਾਦਸਾ ਵਾਪਰ ਗਿਆ |

ਲੋਹੜੀ ਦੇ ਤਿਉਹਾਰ ਨੂੰ ਲੈ ਕੇ ਫ਼ਾਜ਼ਿਲਕਾ ਦੇ ਬਾਜ਼ਾਰਾਂ 'ਚ ਪਰਤੀਆਂ ਰੌਣਕਾਂ

ਫ਼ਾਜ਼ਿਲਕਾ, 12 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਮੁੱਖ ਤਿਉਹਾਰ ਲੋਹੜੀ ਨੂੰ ਲੈ ਕੇ ਬਾਜ਼ਾਰਾਂ ਅੰਦਰ ਰੌਣਕਾਂ ਪਰਤ ਆਈਆਂ ਹਨ | ਲੋਕ ਇਸ ਤਿਉਹਾਰ ਨੂੰ ਲੈ ਕੇ ਖ਼ਰੀਦਦਾਰੀ ਕਰਦੇ ਨਜ਼ਰ ਆ ਰਹੇ ਹਨ | ਮੁੰਗਫ਼ਲੀ, ਰੇਵੜੀ, ਗੱਚਕ, ਮੱਕੀ ਦੇ ਫੁੱਲਿਆਂ ਨਾਲ ਬਾਜ਼ਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੰਡੀ ਅਮੀਨ ਗੰਜ 'ਚ ਮੋਬਾਈਲ ਫ਼ੋਨ ਵੰਡੇ

ਮੰਡੀ ਰੋੜਾਂਵਾਲੀ, 12 ਜਨਵਰੀ (ਮਨਜੀਤ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਅਮੀਨ ਗੰਜ ਵਿਚ ਅੱਜ ਪੰਜਾਬ ਸਰਕਾਰ ਵਲੋਂ ਭੇਜੇ 50 ਮੋਬਾਈਲ ਫ਼ੋਨ ਵੰਡੇ ਗਏ | ਮੋਬਾਈਲਾਂ ਫੋਨਾਂ ਦੀ ਵੰਡ ਹਲਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਵੱਡੇ ਭਰਾ ਦੀਪਕ ਆਵਲਾ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਫ਼ਾਜ਼ਿਲਕਾ, 12 ਜਨਵਰੀ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਸ਼ਹਿਰ 'ਚ ਚੋਰੀ ਤੇ ਲੁੱਟ ਖੋਹ ਦੀਆਂ ਵੱਧ ਰਹੀਆਂ ਵਾਰਦਾਤਾਂ ਦੇ ਦੌਰਾਨ ਚੋਰਾਂ ਨੇ ਅੱਜ ਦੁਪਹਿਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੀ ਪ੍ਰੇਮ ਗਲੀ ਅੰਦਰੋਂ ਘਰ ਦੇ ਬਾਹਰ ਖੜਾ ਇਕ ਮੋਟਰਸਾਈਕਲ ਚੋਰੀ ਕਰ ਲਿਆ | ਅਜੀਤ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਮੀਟਿੰਗ

ਜਲਾਲਾਬਾਦ, 12 ਜਨਵਰੀ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

40 ਪ੍ਰਤੀਸ਼ਤ ਅੱਖਾਂ ਦੀ ਰੌਸ਼ਨੀ ਤੋਂ ਪੀੜਤ ਸਕੂਲੀ ਪਿ੍ੰਸੀਪਲ ਨੇ ਮੁਅੱਤਲੀ ਦੇ ਆਦੇਸ਼ ਨੂੰ ਦਿੱਤੀ ਚੁਣੌਤੀ

ਚੰਡੀਗੜ੍ਹ, 12 ਜਨਵਰੀ (ਬਿ੍ਜੇਂਦਰ ਗੌੜ)- 40 ਪ੍ਰਤੀਸ਼ਤ ਅੱਖਾਂ ਦੀ ਰੌਸ਼ਨੀ ਤੋਂ ਪੀੜਿਤ ਪੰਜਾਬ ਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਇਕ ਸਰਕਾਰੀ ਮਾਡਲ ਸਕੂਲ ਦੇ ਪਿ੍ੰਸੀਪਲ ਰਾਜੀਵ ਮੱਕੜ ਨੂੰ ਸਿੱਖਿਆ ਵਿਭਾਗ ਵਲੋਂ ਦਸੰਬਰ 2020 ਵਿਚ ਪੰਜਾਬ ਦੇ ਐਜੂਕੇਸ਼ਨ ਸਕੱਤਰ ਕਿ੍ਸ਼ਨ ...

ਪੂਰੀ ਖ਼ਬਰ »

ਅਰੁਣ ਵਧਵਾ ਦੀ ਅਗਵਾਈ ਹੇਠ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਫ਼ਾਜ਼ਿਲਕਾ, 12 ਜਨਵਰੀ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਟਰੇਡ ਵਿੰਗ ਆਗੂ ਅਰੁਣ ਵਧਵਾ ਵਲੋਂ ਚਲਾਏ ਗਏ ਜਨਸੰਪਰਕ ਅਭਿਆਨ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ | ਅੱਜ ਵੀ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਕਸੇਰਾ ਨਗਰੀ 'ਚ ਗਲੀ ਦੇ ਨਿਰਮਾਣ ਦੀ ਸ਼ੁਰੂਆਤ ਕਰਵਾਈ

ਅਬੋਹਰ, 12 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਕਸੇਰਾ ਨਗਰੀ ਦੇ ਵਾਰਡ ਨੰਬਰ-34 ਵਿਚ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਸ਼ਾਮ ਲਾਲ ਅਰੋੜਾ ਤੇ ਮੁਹੱਲੇ ਦੀਆਂ ਔਰਤਾਂ ਨੇ ਵਿਕਾਸ ਕਾਰਜ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਸ਼ਾਮ ਲਾਲ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ 'ਚ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ

ਅਬੋਹਰ, 12 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਲੋਂ ਲੋਹੜੀ ਦੇ ਪਵਿੱਤਰ ਤਿਉਹਾਰ ਦੇ ਇਤਿਹਾਸਕ ਸੰਦਰਭ ਨੂੰ ਸਮਰਪਿਤ ਅੰਤਰ-ਰਾਸ਼ਟਰੀ ਵੈਬੀਨਾਰ ਦੁੱਲਾ ਭੱਟੀ 'ਪੰਜਾਬ ਦਾ ਲੱਜਪਾਲ ਪੁੱਤਰ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਭਾਜਪਾ ਦਾ ਸਾਬਕਾ ਕੌ ਾਸਲਰ ਕਾਂਗਰਸ 'ਚ ਸ਼ਾਮਿਲ

ਫ਼ਾਜ਼ਿਲਕਾ, 12 ਜਨਵਰੀ(ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਇਕ ਸਾਬਕਾ ਕੌਾਸਲਰ ਨੇ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਵਾਰਡ ਨੰਬਰ-16 ਵਿਚ ਆਯੋਜਿਤ ਇਕ ਪ੍ਰੋਗਰਾਮ ਵਿਚ ਸਾਬਕਾ ਕੌਾਸਲਰ ਜਗਦੀਸ਼ ਬਸਵਾਲਾ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਪ੍ਰਣਾਮੀ ਮੰਦਰ 'ਚ ਲੋਹੜੀ ਤਿਉਹਾਰ ਅੱਜ ਮਨਾਇਆ ਜਾਵੇਗਾ

ਫ਼ਾਜ਼ਿਲਕਾ, 12 ਜਨਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਸ੍ਰੀ ਕ੍ਰਿਸ਼ਨ ਪ੍ਰਣਾਮੀ ਮੰਦਰ ਵਿਚ ਲੋਹੜੀ ਦਾ ਤਿਉਹਾਰ ਅੱਜ 13 ਜਨਵਰੀ ਨੂੰ ਰਾਤ ਸਾਢੇ 8 ਵਜੇ ਤੋਂ ਸਾਢੇ 10 ਵਜੇ ਤੱਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਬੁਲਾਰੇ ...

ਪੂਰੀ ਖ਼ਬਰ »

ਡਾ. ਰਿਣਵਾ ਦੀ ਅਗਵਾਈ ਹੇਠ ਟਰੈਕਟਰ ਮਾਰਚ ਅੱਜ

ਫ਼ਾਜ਼ਿਲਕਾ, 12 ਜਨਵਰੀ (ਦਵਿੰਦਰ ਪਾਲ ਸਿੰਘ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਫ਼ਾਜ਼ਿਲਕਾ ਅੰਦਰ ਅੱਜ ਲੋਹੜੀ ਵਾਲੇ ਦਿਨ 13 ਜਨਵਰੀ ਨੂੰ ਫ਼ਾਜ਼ਿਲਕਾ ਦੇ ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ ਦੀ ਅਗਵਾਈ ਹੇਠ ਸੈਂਕੜੇ ਟਰੈਕਟਰਾਂ ਦਾ ਮਾਰਚ ...

ਪੂਰੀ ਖ਼ਬਰ »

ਪੈਰਾਮੈਡੀਕਲ ਮੁਲਾਜ਼ਮ ਯੂਨੀਅਨ ਦੀ ਚੋਣ

ਮੰਡੀ ਲਾਧੂਕਾ, 12 ਜਨਵਰੀ (ਰਾਕੇਸ਼ ਛਾਬੜਾ)-ਸਿਹਤ ਵਿਭਾਗ ਦੀ ਪੀ. ਐੱਚ. ਸੀ .ਜੰਡਵਾਲਾ ਭੀਮੇਸ਼ਾਹ ਬਲਾਕ ਦੇ ਪੈਰਾ-ਮੈਡੀਕਲ ਮੁਲਾਜ਼ਮਾਂ ਦੀ ਇਕ ਮੀਟਿੰਗ ਜ਼ਿਲ੍ਹਾ ਅਬਜ਼ਰਵਰ ਹਰੀਸ਼ ਸਚਦੇਵਾ, ਰਾਮ ਕੁਮਾਰ ਤੇ ਜੈ ਨਰੇਸ਼ ਪੰਕਜ ਜੁਲਾਹਾ ਦੀ ਹਾਜ਼ਰੀ ਵਿਚ ਹੋਈ | ਇਸ ...

ਪੂਰੀ ਖ਼ਬਰ »

ਖਾਣ-ਪੀਣ ਦੇ ਸਾਮਾਨ ਤੇ ਨਕਦੀ ਸਮੇਤ 25 ਹਜ਼ਾਰ ਦੀ ਚੋਰੀ

ਮੰਡੀ ਲਾਧੂਕਾ, 12 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਬੱਸ ਅੱਡੇ ਤੋਂ ਬੀਤੀ ਰਾਤ ਚੋਰ ਖਾਣ ਪੀਣ ਦੇ ਸਾਮਾਨ ਤੇ ਚਾਰ ਹਜ਼ਾਰ ਰੁਪਏ ਦੀ ਨਗਦੀ ਸਮੇਤ 25 ਹਜ਼ਾਰ ਰੁਪਏ ਦੀ ਚੋਰੀ ਕਰਕੇ ਲੈ ਗਏ ਹਨ | ਪਿੰਡ ਲਾਧੂਕਾ ਦੇ ਰਾਜ ਕ੍ਰਿਸ਼ਨ ਪੁੱਤਰ ਰਾਮ ਚੰਦ ਜਿਹੜਾ ਇਕ ਲੱਤ ਤੋਂ ...

ਪੂਰੀ ਖ਼ਬਰ »

40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਰਾਮਗੜ੍ਹੀਆ ਤੋਂ ਪੈਦਲ ਯਾਤਰਾ ਕੱਲ੍ਹ

ਜਲਾਲਾਬਾਦ, 12 ਜਨਵਰੀ (ਜਤਿੰਦਰ ਪਾਲ ਸਿੰਘ)-ਗੁਰਦੁਆਰਾ ਰਾਮਗੜ੍ਹੀਆਂ ਤੋਂ 14 ਜਨਵਰੀ ਦਿਨ ਵੀਰਵਾਰ ਮਾਘੀ ਵਾਲੇ ਦਿਨ ਪੈਦਲ ਯਾਤਰਾ ਸ੍ਰੀ ਮੁਕਤਸਰ ਸਾਹਿਬ ਲਈ ਸਵੇਰੇ ਜਾਵੇਗੀ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਨਾਮ ਸਿੰਘ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਮੋਟਰਸਾਈਕਲ ਸਮੇਤ ਦੋ ਕਾਬੂ

ਬੱਲੂਆਣਾ, 12 ਜਨਵਰੀ (ਸੁਖਜੀਤ ਸਿੰਘ ਬਰਾੜ)-ਐਾਟੀ ਨਾਰਕੋਟਿਕ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੇ ਦੇ ਵਰਤੋਂ ਵਿਚ ਆਉਣ ਵਾਲੀਆਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਤੇ ਮੋਟਰਸਾਈਕਲ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣੇ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਕਰਾਸ ਕੇਸ ਦਰਜ

ਫ਼ਾਜ਼ਿਲਕਾ, 12 ਜਨਵਰੀ (ਦਵਿੰਦਰ ਪਾਲ ਸਿੰਘ)-ਕੁੱਟਮਾਰ ਦੇ ਦੋਸ਼ 'ਚ ਸਦਰ ਥਾਣਾ ਪੁਲਿਸ ਨੇ ਦੋਵਾਂ ਧਿਰਾਂ ਦੇ 4-4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਬਲਦੇਵ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਦੋਨਾ ਨਾਨਕਾ ਨੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕਰਵਾਏ ਅਰਦਾਸ ਸਮਾਗਮਾਂ 'ਚ ਫ਼ਾਜ਼ਿਲਕਾ ਤੋਂ ਜਥਾ ਸ੍ਰੀ ਮੁਕਤਸਰ ਸਾਹਿਬ ਪੁੱਜਿਆ

ਫ਼ਾਜ਼ਿਲਕਾ, 12 ਜਨਵਰੀ (ਦਵਿੰਦਰ ਪਾਲ ਸਿੰਘ)-40 ਮੁਕਤੇ ਤੇ ਮਾਤਾ ਭਾਗ ਕੌਰ ਜੀ ਨਾਲ ਸਬੰਧਿਤ ਪਵਿੱਤਰ ਅਸਥਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਿਸਾਨ ਅੰਦੋਲਨ ਵਿਚ ਕਿਸਾਨ ਭਾਈਚਾਰੇ ਦੀ ਚੜ੍ਹਦੀਕਲਾ ਅਤੇ ਇਸ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ...

ਪੂਰੀ ਖ਼ਬਰ »

ਸ਼ਰਾਬ ਚੋਰੀ ਕਰਨ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 12 ਜਨਵਰੀ (ਅਮਰਜੀਤ ਸ਼ਰਮਾ)-ਸ਼ਰਾਬ ਦੇ ਠੇਕੇ ਦਾ ਤਾਲਾ ਤੋੜ ਕੇ ਸ਼ਰਾਬ ਦੀਆਂ ਪੇਟੀਆਂ ਚੋਰੀ ਕਰਨ ਦੇ ਦੋਸ਼ ਵਿਚ ਖੂਈਖੇੜਾ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਜਲਾਲਾਬਾਦ, 12 ਜਨਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਨੇ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਹੈੱਡ ਕਾਂਸਟੇਬਲ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁਰਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 12 ਜਨਵਰੀ (ਦਵਿੰਦਰ ਪਾਲ ਸਿੰਘ)-ਪੁਲਿਸ ਦੀ ਵਰਦੀ ਵਾਲੇ ਕੋਟ ਦੇ ਸ਼ੋਲਡਰ ਪੁੱਟਣ, ਸਰਕਾਰੀ ਗੱਡੀ ਦਾ ਨੁਕਸਾਨ ਕਰਨ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਸਹਾਇਕ ਥਾਣੇਦਾਰ ਰਾਧੇ ਸ਼ਾਮ ਸੀ.ਆਈ.ਏ. ਸਟਾਫ਼ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪਟਵਾਰੀਆਂ ਦਾ ਧਰਨਾ ਜਾਰੀ

ਅਬੋਹਰ, 12 ਜਨਵਰੀ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਪ੍ਰਸ਼ਾਸਨ ਦੇ ਖ਼ਿਲਾਫ਼ ਦੀ ਰੈਵੀਨਿਊ ਪਟਵਾਰ ਯੂਨੀਅਨ ਦਾ ਧਰਨਾ ਪ੍ਰਧਾਨ ਪਿਆਰਾ ਸਿੰਘ ਦੀ ਅਗਵਾਈ ਹੇਠ ਲਗਾਤਾਰ 9ਵੇਂ ਦਿਨ ਵੀ ਜਾਰੀ ਰਿਹਾ ਹੈ ਪਰ ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਦੀ ਇਕ ਵੀ ਨਹੀਂ ...

ਪੂਰੀ ਖ਼ਬਰ »

ਅਬੋਹਰ ਨਾਲ ਨਹੀਂ ਹੈ ਕੋਈ ਨਾਰਾਜ਼ਗੀ ਅੱਜ ਜੋ ਵੀ ਹਾਂ ਇੱਥੋਂ ਦੇ ਲੋਕਾਂ ਕਰਕੇ ਹਾਂ- ਸੁਨੀਲ ਜਾਖੜ

ਅਬੋਹਰ, 12 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਕਈ ਲੋਕ ਇਹ ਸੋਚਦੇ ਹਨ ਕਿ ਸੁਨੀਲ ਜਾਖੜ ਅਬੋਹਰ ਦੇ ਲੋਕਾਂ ਨਾਲ ਨਾਰਾਜ਼ ਹੈ ਪਰ ਅਜਿਹੀ ਕੋਈ ਗੱਲ ਨਹੀਂ ਹੈ | ਕਿਉਂਕਿ ਸੁਨੀਲ ਜਾਖੜ ਅੱਜ ਜੋ ਕੁੱਝ ਵੀ ਹੈ ਉਹ ਅਬੋਹਰ ਦੇ ਲੋਕਾਂ ਕਰਕੇ ਹੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਚੋਰੀ ਦੀ ਤੀਜੀ ਵਾਰਦਾਤ

ਜਲਾਲਾਬਾਦ, 12 ਜਨਵਰੀ (ਕਰਨ ਚੁਚਰਾ/ਅਮਨ ਬਵੇਜਾ)-ਸ਼ਹਿਰ ਦੇ ਤਹਿਸੀਲ ਕੰਪਲੈਕਸ 'ਚ ਪਿਛਲੇ ਕੁੱਝ ਦਿਨਾਂ ਤੋਂ ਚੋਰਾਂ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਸੰਨ੍ਹ ਲਗਾਈ ਜਾ ਰਹੀ ਹੈ ਤੇ ਪਿਛਲੇ ਚਾਰ ਦਿਨਾਂ 'ਚ ਚੋਰੀ ਦੀ ਤੀਜੀ ਵਾਰਦਾਤ ਹੋ ਚੁੱਕੀ ਹੈ | ਇਸ ਦੇ ਰੋਸ ਵਜੋਂ ਅੱਜ ...

ਪੂਰੀ ਖ਼ਬਰ »

ਪਾਵਰਕਾਮ ਸੀ. ਐੱਚ. ਬੀ. ਠੇਕਾ ਕਾਮਿਆਂ ਵਲੋਂ ਪੁਤਲਾ ਫ਼ੂਕ ਰੋਸ ਪ੍ਰਦਰਸ਼ਨ

ਜਲਾਲਾਬਾਦ, 12 ਜਨਵਰੀ (ਜਤਿੰਦਰ ਪਾਲ ਸਿੰਘ)-ਪਾਵਰ ਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਜਲਾਲਾਬਾਦ ਦੇ ਵਰਕਰਾਂ ਤੇ ਆਗੂਆਂ ਵਲੋਂ ਆਪਣੇ ਪਰਿਵਾਰਾਂ ਨਾਲ ਮਿਲ ਕੇ ਅੱਜ ਡਵੀਜ਼ਨ ਦਫ਼ਤਰ ਅੱਗੇ ਪੰਜਾਬ ਸਰਕਾਰ, ਕਿਰਤ ਮੰਤਰੀ ਪੰਜਾਬ ਤੇ ਪਟਿਆਲਾ ਮੈਨੇਜਮੈਂਟ ਦਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਟਰੈਕਟਰ ਮਾਰਚ ਅੱਜ- ਨੱਢਾ

ਮੰਡੀ ਲਾਧੂਕਾ, 12 ਜਨਵਰੀ (ਰਾਕੇਸ਼ ਛਾਬੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਵਲੋਂ 13 ਜਨਵਰੀ ਨੂੰ ਪਿੰਡ ਥੇਹ ਕਲੰਦਰ ਦੇ ਟੋਲ ਪਲਾਜ਼ਾ ਤੋਂ ਫ਼ਾਜ਼ਿਲਕਾ ਤੱਕ ਟਰੈਕਟਰ ਮਾਰਚ ਕਰਕੇ ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਰੋਸ ਧਰਨਾ ਜਾਰੀ

ਜਲਾਲਾਬਾਦ, 12 ਜਨਵਰੀ (ਕਰਨ ਚੁਚਰਾ)-ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਦੇ ਸਮੂਹ ਪਟਵਾਰੀਆਂ ਵਲੋਂ ਤਹਿਸੀਲ ਹੈੱਡਕੁਆਟਰ ਤੇ ਪਟਵਾਰ ਵਰਗ ਦੀਆਂ ਹੱਕੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ | ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ...

ਪੂਰੀ ਖ਼ਬਰ »

ਰਿਵਾਲਵਰ ਸਮੇਤ 4 ਜ਼ਿੰਦਾ ਕਾਰਤੂਸ ਚੋਰੀ

ਜਲਾਲਾਬਾਦ, 12 ਜਨਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਨੇ ਪਿੰਡ ਬਸਤੀ ਕੇਰਾ ਦਾਖਲੀ ਪਿੰਡ ਚੱਕ ਟਾਹਲੀ ਵਾਲਾ ਵਿਖੇ ਇਕ ਵਿਅਕਤੀ ਦੇ ਘਰ ਤੋਂ ਉਸ ਦਾ ਲਾਇਸੰਸੀ 32 ਬੋਰ ਰਿਵਾਲਵਰ ਅਤੇ 4 ਜ਼ਿੰਦਾ ਕਾਰਤੂਸ ਚੋਰੀ ਹੋਣ 'ਤੇ ਨਾਮਾਲੂਮ ਵਿਅਕਤੀਆਂ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਦੀਆਂ ਮੰਗਾਂ 'ਤੇ ਗ਼ੌਰ ਨਾ ਕਰਨ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਲੋਕਾਂ 'ਚ ਰੋਸ

ਫ਼ਾਜ਼ਿਲਕਾ, 12 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਵਾਰੀਆਂ ਦੀਆਂ ਮੰਗਾਂ ਦਾ ਹੱਲ ਨਾ ਕੱਢਣ ਦੇ ਚੱਲਦਿਆਂ ਪਿਛਲੇ 9 ਦਿਨਾਂ ਤੋਂ ਪਟਵਾਰੀ ਲਗਾਤਾਰ ਹੜਤਾਲ 'ਤੇ ਹਨ, ਜਿਸ ਕਾਰਨ ਪਟਵਾਰੀਆਂ ਨਾਲ ਸਬੰਧਿਤ ਕੰਮ ਕਰਾਉਣ ਆਏ ਲੋਕਾਂ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਨੂੰ ਲੈ ਕੇ 'ਆਪ' ਵਲੋਂ ਸਰਗਰਮੀਆਂ ਤੇਜ਼

ਜਲਾਲਾਬਾਦ, 12 ਜਨਵਰੀ (ਕਰਨ ਚੁਚਰਾ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਪੰਜਾਬ 'ਚ ਹੋ ਰਹੀਆਂ ਨਗਰ ਕੌਾਸਲ ਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਆਪਣੀ ਜ਼ੋਰਦਾਰ ਹਾਜ਼ਰੀ ਲਗਵਾਉਣ ਲਈ ਹਰ ਸ਼ਹਿਰ ਦੇ ਵਾਰਡਾਂ 'ਚ ਲੋਕਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX