ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਕੈਪਟਨ ਸਰਕਾਰ ਦੀ ਕੈਬਨਿਟ 'ਚ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਬਾਰੇ ਕੋਈ ਚਰਚਾ ਨਾ ਕਰਨਾ 37 ਪ੍ਰਤੀਸ਼ਤ ਦਲਿਤ ਵਸੋਂ ਦਾ ਅਪਮਾਨਿਤ ਕਰਨ ਦਾ ਸਿਲਸਿਲਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਲਗਾਤਾਰ ਜਾਰੀ ਰੱਖਿਆ ਹੋਇਆ ਹੈ | ਇਹ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ 25 ਸੈਕਟਰ ਰੈਲੀ ਗਰਾਊਾਡ ਚੰਡੀਗੜ੍ਹ 'ਚ ਵਿਚ ਲਗਾਤਾਰ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਸੋਲ੍ਹਵੇਂ ਦਿਨ ਦਾਖਲ ਹੋਣ ਵਿਚ ਸ਼ਾਮਿਲ ਧਰਨਾਕਾਰੀਆਂ ਨੂੰ ਸੰਬੋਧਿਤ ਕਰਦਿਆਂ ਹੋਇਆਂ ਕਿਹਾ | ਸ. ਕੈਂਥ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਸਮਾਜ ਨਾਲ ਸਬੰਧਤ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰਨ ਵਾਲਿਆਂ ਨੂੰ ਕੈਪਟਨ ਸਰਕਾਰ ਦੀ ਹਮਾਇਤ ਕਰਨਾ ਮੰਦਭਾਗਾ ਨਿੰਦਣਯੋਗ ਹੈ | ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਲੱਖਾਂ ਗ਼ਰੀਬੀ ਰੇਖਾ ਤੋਂ ਹੇਠਾਂ ਜ਼ਿੰਦਗੀ ਜਿਊਾਦੇ ਪਰਿਵਾਰਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਰਾਬ ਕਰਨ ਦੀਆਂ ਸਾਜ਼ਿਸ਼ ਨੂੰ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਦੇ ਆਗੂਆਂ ਕਿਸੇ ਕੀਮਤ 'ਤੇ ਬਰਦਾਸ਼ਤ ਨਾਲ ਕਰਨਗੇ | ਆਗੂਆਂ ਨੇ ਭਾਈਚਾਰਕ ਸੰਗਠਨਾਂ ਨੇ ਦੂਜੀਆਂ ਸੰਸਥਾਵਾਂ ਨੂੰ ਵਿਰੋਧ ਪ੍ਰਦਰਸ਼ਨਾਂ ਵਿਚ ਸ਼ਾਮਿਲ ਹੋਣ ਅਤੇ ਗ਼ਰੀਬੀ ਪਰਿਵਾਰਾਂ ਦੇ ਵਿਦਿਆਰਥੀਆਂ ਦੇ ਅਕਾਦਮਿਕ ਭਵਿੱਖ ਨੂੰ ਬਚਾਉਣ ਲਈ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਇਸ ਮੌਕੇ 'ਤੇ ਐਡਵੋਕੇਟ ਨਿਰਮਲ ਸਿੰਘ ਕਦੋਲਾ, ਬੇਅੰਤ ਸਿੰਘ, ਬੱਗਾ ਸਿੰਘ, ਸੀਤਾ ਰਾਣੀ, ਡਾ ਪ੍ਰਦੀਪ ਰਾਣਾ, ਦਲੀਲ ਸਿੰਘ ਬੁਚੜੇ, ਕਿਰਪਾਲ ਸਿੰਘ, ਰਾਜਵਿੰਦਰ ਸਿੰਘ, ਜਸਵਿੰਦਰ ਸਿੰਘ ਰਾਹੀ, ਗੁਰਸੇਵਕ ਸਿੰਘ, ਬਚਿੱਤਰ ਸਿੰਘ, ਜਸਵੀਰ ਸਿੰਘ ਮਹਿਤਾ, ਵਿਰੋਧ ਵਿਚ ਸ਼ਾਮਿਲ ਹੋਏ |
ਐੱਸ. ਏ. ਐੱਸ. ਨਗਰ, 12 ਜਨਵਰੀ (ਝਾਂਮਪੁਰ)-ਸਥਾਨਕ ਵਾਰਡ ਨੰਬਰ 21 ਤੋਂ ਸਰਬਜੀਤ ਕੌਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ 'ਚ ਸ਼ਾਮਿਲ ਹੋ ਗਏ | ਇਸ ਮੌਕੇ ਹਰਦੀਪ ਸਿੰਘ, ਇਵਨੀਤ ਸਿੰਘ, ਚਰਨਜੀਤ ਕੌਰ ਆਹਲੂਵਾਲੀਆ, ਜਸਮੀਤ ਕੌਰ, ਅੰਸ਼ਲ ਜੈਨ, ਮੁਹਾਲੀ ਦੇ ਵਾ. ਨੰ. 11 ਤੋਂ ...
ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਯਤਨਾਂ ਸਦਕਾ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਤਹਿਸੀਲ ਅਧੀਨ ਪੈਂਦੇ ਪਿੰਡ ਰਾਣੀਪੁਰ ਰਾਜਪੂਤਾਂ ਦੇ ਸਾਬਕਾ ਸਰਪੰਚ ਪ੍ਰਕਾਸ਼ ਸਿੰਘ ਦੀ ਸ਼ਿਕਾਇਤ 'ਤੇ ਹਰਵਿੰਦਰ ਸਿੰਘ ਪੁੱਤਰ ...
ਚੰਡੀਗੜ੍ਹ, 12 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਦੇ 50ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਚੱਲ ਰਹੀ ਵੈੱਬ ਲੈਕਚਰ ਲੜੀ ਤਹਿਤ ਵਿਭਾਗ ਵਲੋਂ ਸੱਤਵਾਂ ਲੈਕਚਰ ਇਸਲਾਮ ਤੇ ਸੂਫ਼ੀ ਮੱਤ ਦੇ ਵਿਸ਼ੇ ਉੱਪਰ ...
ਚੰਡੀਗੜ੍ਹ, 12 ਜਨਵਰੀ (ਐਨ.ਐਸ.ਪਰਵਾਨਾ)- ਹਰਿਆਣਾ ਵਲੋਂ ਗਣਤੰਤਰ ਦਿਵਸ 26 ਜਨਵਰੀ ਨੂੰ ਇਸ ਵਾਰ ਸਮਾਗਮ ਪੰਚਕੂਲਾ ਵਿਚ ਮਨਾਇਆ ਜਾਏਗਾ, ਜਿੱਥੇ ਰਾਜਪਾਲ ਸ੍ਰੀ ਸੱਤਿਆ ਦੇਵ ਨਰਾਇਣ ਆਰੀਆ ਕੌਮੀ ਝੰਡਾ ਲਹਿਰਾਉਣਗੇ ਤੇ ਮਾਰਚਪਾਸਟ ਤੋਂ ਸਲਾਮ ਲੈਣਗੇ, ਜਦੋਂ ਕਿ ਮੁੱਖ ...
ਚੰਡੀਗੜ੍ਹ, 12 ਜਨਵਰੀ (ਮਨਜੋਤ ਸਿੰਘ ਜੋਤ)- ਜੁਆਇੰਟ ਐਕਸ਼ਨ ਕਮੇਟੀ ਆਫ਼ ਚੰਡੀਗੜ੍ਹ ਐਡਮਨਿਸਟਰੇਸ਼ਨ ਐਾਡ ਐਮ.ਸੀ ਇੰਪਲਾਈਜ਼ ਐਾਡ ਵਰਕਰਜ਼ ਦਾ ਵਫ਼ਦ ਨਵੇਂ ਬਣੇ ਮੇਅਰ ਰਵੀਕਾਂਤ ਸ਼ਰਮਾ ਨੂੰ ਮਿਲਿਆ | ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਅਸ਼ਵਨੀ ਕੁਮਾਰ ਅਤੇ ...
ਚੰਡੀਗੜ੍ਹ, 12 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਰਾਜਪਾਲ ਸੱਤਿਆ ਦੇਵ ਨਰਾਇਣ ਆਰੀਆ ਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਸ੍ਰੀ ਭੁਪਿੰਦਰ ਸਿੰਘ ਹੁੱਡਾ ਨੂੰ ਮੁਲਾਕਾਤ ਕਰਨ ਲਈ ਫਿਰ ਇਨਕਾਰ ਕਰ ਦਿੱਤਾ ਹੈ | ਉਨ੍ਹਾਂ ਇਹ ਦਲੀਲ ਦਿੱਤੀ ਹੈ ਕਿ ਮੇਰੀ ਸਿਹਤ ...
ਚੰਡੀਗੜ੍ਹ, 12 ਜਨਵਰੀ (ਮਨਜੋਤ ਸਿੰਘ ਜੋਤ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੀ ਫਿਜ਼ਿਕਸ ਐਸੋਸੀਏਸ਼ਨ ਵਲੋਂ 'ਪ੍ਰਮਾਣੂ ਰੇਡੀਏਸ਼ਨ ਐਕਸਪੋਜਰ ਦੇ ਸਿਹਤ ਪ੍ਰਭਾਵਾਂ' ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਡਾ. ਬਿਕਰਮਜੀਤ ਸਿੰਘ ਬਾਜਵਾ, ਪ੍ਰੋਫੈਸਰ, ਭੌਤਿਕ ...
ਚੰਡੀਗੜ੍ਹ, 12 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਅੰਦਰ ਵਾਹਨ ਚੋਰੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ | ਬੀਤੇ ਦਿਨ ਵੀ ਪੁਲਿਸ ਨੇ ਅਜਿਹੇ ਦੋ ਮਾਮਲੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 25 ਦੇ ਰਹਿਣ ਵਾਲੇ ...
ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਪਰਵਾਸੀ ਭਾਰਤੀਆਂ ਨੂੰ ਸੂਬੇ ਵਿਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ 'ਪੰਜਾਬ ਉੱਚ ਤਾਕਤੀ ਨਿਵੇਸ਼ ਕਮੇਟੀ' ਦਾ ਗਠਨ ਕੀਤਾ ਹੈ | ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ...
ਚੰਡੀਗੜ੍ਹ, 12 ਜਨਵਰੀ (ਬਿ੍ਜੇਂਦਰ ਗੌੜ)- ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿਚ ਮਾਈਨਿੰਗ ਠੇਕੇ ਨੂੰ ਹਾਸਿਲ ਕਰਨ ਵਾਲੇ ਇਕ ਸਫਲ ਬੋਲੀਕਾਰ ਦਾ ਠੇਕਾ ਰੱਦ ਕਰਵਾਉਣ ਅਤੇ ਕਿਸੇ ਤੀਜੀ ਪਾਰਟੀ ਨੂੰ ਦੇਣ ਲਈ ਮਾਈਨਿੰਗ ਅਫ਼ਸਰਾਂ ਵਲੋਂ ਕਥਿਤ ਤੌਰ 'ਤੇ ਗ਼ੈਰਕਾਨੰੂਨੀ ...
ਚੰਡੀਗੜ੍ਹ, 12 ਜਨਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ ਅੱਜ 36 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਇਕ ਮਰੀਜ਼ ਦੀ ਮੌਤ ਹੋ ਗਈ | ਸਿਹਤ ਵਿਭਾਗ ਅਨੁਸਾਰ ਸੈਕਟਰ-44 ਦੀ ਵਸਨੀਕ 76 ਸਾਲਾ ਕੋਰੋਨਾ ਪਾਜ਼ੀਟਿਵ ਔਰਤ ਦੀ ਪੀ.ਜੀ.ਆਈ. ਵਿਚ ਮੌਤ ਹੋ ਗਈ | ...
ਚੰਡੀਗੜ੍ਹ, 12 ਜਨਵਰੀ (ਮਨਜੋਤ ਸਿੰਘ ਜੋਤ)- ਬਲਾਕ ਕਾਂਗਰਸ ਕਮੇਟੀ ਵਲੋਂ ਸੈਕਟਰ -43 ਪਾਰਕ ਵਿਖੇ ਕਿਸਾਨਾਂ ਦੇ ਨਾਮ 'ਤੇ ਲੋਹੜੀ ਮਨਾਈ ਗਈ | ਇਸ ਮੌਕੇ ਕਾਂਗਰਸ ਬਲਾਕ ਪ੍ਰਧਾਨ ਪ੍ਰੇਮ ਲਤਾ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਅਤੇ ਸਥਾਨਕ ਮਹਿਲਾਵਾਂ ਨੇ ਸੈਕਟਰ-43 ਏ ਪਾਰਕ ਵਿਚ ...
ਚੰਡੀਗੜ੍ਹ, 12 ਜਨਵਰੀ (ਮਨਜੋਤ ਸਿੰਘ ਜੋਤ)- ਕੋਵਿਡ-19 ਟੀਕੇ 'ਕੋਵੀਸ਼ੀਲਡ' ਦੀ ਪਹਿਲੀ ਖੇਪ ਅੱਜ ਚੰਡੀਗੜ੍ਹ ਵਿਖੇ ਪਹੁੰਚਾਈ ਗਈ | ਵਿਸ਼ੇਸ਼ ਜਹਾਜ਼ ਰਾਹੀਂ ਵੈਕਸੀਨ ਨੂੰ ਦੁਪਹਿਰ ਕਰੀਬ ਦੋ ਵਜੇ ਚੰਡੀਗੜ੍ਹ ਪਹੰੁਚਾਇਆ ਗਿਆ | ਜਾਣਕਾਰੀ ਅਨੁਸਾਰ ਇਸ ਖੇਪ ਵਿਚ ਚੰਡੀਗੜ੍ਹ ...
ਐੱਸ. ਏ. ਐੱਸ. ਨਗਰ, 12 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਇਸ ਸਾਲ ਦਰਜ ਹੋਏ ਪਹਿਲੇ ਚੋਰੀ ਦੇ ਮੁਕੱਦਮੇ 'ਚ 2 ਮੁਲਜ਼ਮਾਂ ਦੀ ਗਿ੍ਫ਼ਤਾਰੀ ਪਾਈ ਹੈ | ਮੁਲਜ਼ਮਾਂ ਦੀ ਪਛਾਣ ਨਵਤੇਜ ਸਿੰਘ ਅਤੇ ਅੰਮਿ੍ਤਪਾਲ ਸਿੰਘ ਵਾਸੀ ਖਮਾਣੋਂ ਵਜੋਂ ਹੋਈ ਹੈ | ਪੁਲਿਸ ...
ਐੱਸ. ਏ. ਐੱਸ. ਨਗਰ, 12 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਦੇ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ ਤੇ ਜਨਰਲ ਸਕੱਤਰ ਗੁਰਨੈਬ ਸਿੰਘ ਸੰਧੂ ਦੀ ਅਗਵਾਈ ਹੇਠ ਜਥੇਬੰਦੀ ਵਲੋਂ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ...
ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਨੈਸ਼ਨਲ ਟੇਲੈਂਟ ਖੋਜ ਪ੍ਰੀਖਿਆ (ਐਨ.ਟੀ.ਐਸ.ਈ., ਸਟੇਜ-2) ਦਾ ਇਮਤਿਹਾਨ 14 ਫਰਵਰੀ 2021 ਨੂੰ ਹੋਵੇਗਾ | ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਇਮਤਿਹਾਨ ਲਈ ਰੋਲ ਨੰਬਰ/ਐਡਮਿਟ ...
ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਅਤੇ ਝੰਜੇੜੀ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਕੋਵਿਡ-19 ਮਹਾਂਮਾਰੀ ਕਾਰਨ ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਚਲਦਿਆਂ ਪਿਛਲੇ ਲੰਬੇ ...
ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਸਥਾਨਕ ਫੇਜ਼-3ਬੀ2 ਦੀ ਮਾਰਕੀਟ ਵਿਖੇ ਬੀਤੀ ਦੇਰ ਸ਼ਾਮ ਲੋਹੜੀ ਬਾਲੀ ਗਈ | ਇਸ ਮੌਕੇ ਖੇਤਰ ਦੀਆਂ ਵੱਡੀ ਗਿਣਤੀ ਬੀਬੀਆਂ ਜਿਨ੍ਹਾਂ ਨੇ ਕਾਲੇ ਚੋਲੇ ਪਹਿਨੇ ...
ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਪਿਛਲੇ 4 ਸਾਲਾਂ ਦੌਰਾਨ ਸਰਕਾਰ ਵਲੋਂ ਵੱਖ-ਵੱਖ ਪਿੰਡਾਂ ਵਿਚ ਧਰਮਸ਼ਾਲਾਵਾਂ, ਕਮਿਊਨਟੀ ਸੈਂਟਰਾਂ ਅਤੇ ਸ਼ਮਸ਼ਾਨਘਾਟਾਂ ...
ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਵੱਲੋਂ ਨੈਸ਼ਨਲ ਬੈਂਕ ਫ਼ਾਰ ਐਗਰੀਕਲਚਰ ਐਾਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਕਰਕੇ ਉਸ ...
ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਲੋਕਾਂ ਨੂੰ ਲੋਹੜੀ ਦੇ ਸ਼ੁੱਭ ਮੌਕੇ 'ਤੇ ਨਿੱਘੀ ਮੁਬਾਰਕਬਾਦ ਦਿੱਤੀ ਹੈ | ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ...
ਚੰਡੀਗੜ੍ਹ, 12 ਜਨਵਰੀ (ਬਿ੍ਜੇਂਦਰ ਗੌੜ)- ਕੁਝ ਦਿਨ ਪਹਿਲਾਂ ਹੀ ਹਾਈਕੋਰਟ ਦੀ ਸਿੰਗਲ ਬੈਂਚ ਵਲੋਂ ਇੰਡੀਅਨ ਰੈੱਡ ਕਰਾਸ ਸੋਸਾਇਟੀ, ਹਰਿਆਣਾ ਦੇ ਜਨਰਲ ਸਕੱਤਰ ਡੀ. ਆਰ ਸ਼ਰਮਾ ਨੂੰ ਦਿੱਤੇ ਸੇਵਾ ਵਿਸਤਾਰ ਦੇ ਆਦੇਸ਼ ਨੂੰ ਰੱਦ ਕਰਨ ਦੇ ਫੈਸਲੇ 'ਤੇ ਹਾਈਕੋਰਟ ਦੀ ਡਬਲ ਬੈਂਚ ...
ਐੱਸ. ਏ. ਐੱਸ. ਨਗਰ, 12 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ 'ਪੰਜਾਬ ਐਜੂਕੇਅਰ ਐਪ' ਤਿਆਰ ਕੀਤੀ ਗਈ ਹੈ, ਜੋ ਕਿ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਉਕਤ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ...
ਚੰਡੀਗੜ੍ਹ, 12 ਜਨਵਰੀ (ਐਨ.ਐਸ.ਪਰਵਾਨਾ)- ਸਰਕਾਰੀ ਨੌਕਰੀਆਂ ਲਈ ਬਿਨੈ ਕਰਨ ਦੇ ਇੱਛੁਕ ਉਮੀਦਵਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਰਕਾਰੀ ਵਿਭਾਗਾਂ ਵਿਚ ਗਰੁੱਪ-ਸੀ ਤੇ ਡੀ ਸ਼੍ਰੇਣੀ ਅਤੇ ਨੋਨ ਗਜ਼ਟਿਡ ਵਿੱਦਿਅਕ ...
ਮਾਜਰੀ , 12 ਜਨਵਰੀ (ਕੁਲਵੰਤ ਸਿੰਘ ਧੀਮਾਨ)-ਈਕੇ ਸਿਟੀ ਟੀ-ਪੁਆਇੰਟ 'ਤੇ ਮੋਟਰਸਾਈਕਲ ਚਾਲਕ ਨੂੰ ਤੇਜ ਰਫ਼ਤਾਰ ਬਲੈਰੋ ਗੱਡੀ ਦੇ ਚਾਲਕ ਵਲੋਂ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਪੀ. ਜੀ. ਆਈ. ...
ਮਾਜਰੀ, 12 ਜਨਵਰੀ (ਧੀਮਾਨ)-ਪਿੰਡ ਮਾਜਰੀ ਦੇ ਆਂਗਣਵਾੜੀ ਸੈਂਟਰ ਵਿਖੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਗ੍ਰਾਮ ਪੰਚਾਇਤ ਵਲੋਂ ਸਰਪੰਚ ਜਗਦੀਪ ਸਿੰਘ ਰਾਣਾ ਦੀ ਅਗਵਾਈ ਹੇਠ ਨਵਜੰਮੀਆਂ ਲੜਕੀਆ ਲੋਹੜੀ ਮਨਾਈ ਗਈ ...
ਲਾਲੜੂ, 12 ਜਨਵਰੀ (ਰਾਜਬੀਰ ਸਿੰਘ)-ਕਿਸਾਨ ਜਥੇਬੰਦੀਆਂ ਦੇ ਸੱਦੇ ਦੇ ਚਲਦਿਆਂ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਬੀਬੀ ਨਰਿੰਦਰ ਕੌਰ, ਕੇਸਰ ਸਿੰਘ ਅਤੇ ਗੁਲਜਾਰ ਸਿੰਘ ਦੇ ਯਤਨਾਂ ਸਦਕਾ 'ਆਪ' ਵਲੰਟੀਅਰਾਂ ਦੀ ਸਮੁੱਚੀ ਟੀਮ ...
ਕੁਰਾਲੀ, 12 ਜਨਵਰੀ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਵਿਖੇ ਆਲ ਇੰਡੀਆ ਆਂਗਣਵਾੜੀ ਯੂਨੀਅਨ ਦੀ ਦਿੱਲੀ ਵਿਖੇ 26 ਜਨਵਰੀ ਨੂੰ ਹੋਣ ਜਾ ਰਹੀ ਟਰੈਕਟਰ ਪਰੇਡ ਵਿਚ ਸ਼ਮੂਲੀਅਤ ਕਰਨ ਸਬੰਧੀ ਇਕ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਬਲਾਕ ਪ੍ਰਧਾਨ ਬਲਜੀਤ ਕੌਰ ਰਕੌਲੀ ਨੇ ...
ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਲਈ ਐਲਾਨੇ ਗਏ 28 ਉਮੀਦਵਾਰਾਂ ਵਲੋਂ ਪਾਰਟੀ ਦੀ ਟਿਕਟ 'ਤੇ ਚੋਣ ਨਾ ਲੜਨ ਦੇ ਕੀਤੇ ਗਏ ਐਲਾਨ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਮੁਹਾਲੀ ਤੋਂ ...
ਕੁਰਾਲੀ, 12 ਜਨਵਰੀ (ਬਿੱਲਾ ਅਕਾਲਗੜ੍ਹੀਆ)-ਸਾਬਕਾ ਚੇਅਰਮੈਨ ਮਨਜੀਤ ਸਿੰਘ ਮੁੰਧੋਂ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਚਾਚਾ ਗੁਰਪਾਲ ਸਿੰਘ ਜੋ ਕਿ ਕਿਸਾਨ ਯੂਨੀਅਨ ਲੱਖੋਵਾਲ ਦੇ ਸਾਬਕਾ ਆਗੂ ਸਨ, ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ...
ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਅਕਾਲੀ ਦਲ ਦੇ ਸਾਬਕਾ ਕੌਾਸਲਰਾਂ ਵਲੋਂ ਬੀਤੇ ਕੱਲ੍ਹ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਚੋਣ ਲੜਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਅਕਾਲੀ ਦਲ ਵਲੋਂ ਇਨ੍ਹਾਂ ਸਾਬਕਾ ਕੌਾਸਲਰਾਂ ਨੂੰ ਮਨਾਉਣ ਲਈ ...
ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਨਗਰ ਨਿਗਮ ਦੇ ਵਾਰਡ ਨੰਬਰ 21 ਤੋਂ ਕਾਂਗਰਸੀ ਉਮੀਦਵਾਰ ਹਰਸ਼ਪ੍ਰੀਤ ਕੌਰ ਰਿੰਪੀ ਭੰਮਰਾ ਵਲੋਂ ਸਥਾਨਕ ਫੇਜ਼-11 ਵਿਖੇ ਚੋਣ ਮੀਟਿੰਗ ਕੀਤੀ ਗਈ, ਜਿਸ ਵਿਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਉਚੇਚੇ ਤੌਰ 'ਤੇ ਹਾਜ਼ਰੀ ...
ਐੱਸ. ਏ. ਐੱਸ. ਨਗਰ, 12 ਜਨਵਰੀ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐਫ. ਵਲੋਂ ਫੇਜ਼-8 ਵਿਚਲੇ ਇਕ ਨਿੱਜੀ ਹਸਪਤਾਲ ਦੇ ਨਜ਼ਦੀਕ ਨਾਕਾਬੰਦੀ ਦੌਰਾਨ 2 ਕਾਰ ਸਵਾਰਾਂ ਦਲਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ 70 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਸੁਖਵਿੰਦਰ ...
ਪੰਚਕੂਲਾ, 12 ਜਨਵਰੀ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 29 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 1 ਮਰੀਜ਼ ਦੀ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਅੰਦਰ ਹੁਣ ...
ਜ਼ੀਰਕਪੁਰ, 12 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਹੋਟਲ ਕਾਰਵਾਂ ਵਿਖੇ ਛਾਪੇਮਾਰੀ ਕਰਕੇ ਜਿਸਮ-ਫਰੋਸ਼ੀ ਦਾ ਧੰਦਾ ਚਲਾਉਣ ਦੇ ਦੋਸ਼ ਹੇਠ ਇਕ ਦਰਜ2 ਤੋਂ ਵੀ ਵੱਧ ਕਥਿਤ ਮੁਲਜ਼ਮਾਂ ਖ਼ਿਲਾਫ਼ ...
ਚੰਡੀਗੜ੍ਹ, 12 ਜਨਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਵਿਚ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਦੀ ਚੋਣ ਵਿਚ ਭਾਜਪਾ ਦੇ ਸਾਰੇ ਉਮੀਦਵਾਰਾਂ ਦੀ ਜਿੱਤ ਤੋਂ ਬਾਅਦ ਚੰਡੀਗੜ੍ਹ ਭਾਜਪਾ ਵਲੋਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ...
ਕੁਰਾਲੀ, 12 ਜਨਵਰੀ (ਹਰਪ੍ਰੀਤ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਖੇ 26 ਜਨਵਰੀ ਨੂੰ ਕਿਸਾਨਾਂ ਵਲੋਂ ਕੱਢੀ ਜਾਣ ਵਾਲੀ ਟਰੈਕਟਰ ਰੈਲੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਅੱਜ ਨੌਜਵਾਨ ਆਗੂ ...
ਐੱਸ. ਏ. ਐੱਸ. ਨਗਰ, 12 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਸਮਾਜ ਸੇਵੀ ਉੱਦਮ ਸਿੰਘ ਬੈਦਵਾਣ ਦੇ ਤਾਇਆ ਬਲਦੇਵ ਸਿੰਘ ਬੈਦਵਾਣ (ਸਾਬਕਾ ਸਰਪੰਚ ਪਿੰਡ ਮੌਲੀ ਬੈਦਵਾਣ ਤੇ ਸੇਵਾ-ਮੁਕਤ ਅਧਿਕਾਰੀ ਬੀ. ਡੀ. ਓ. ਆਫ਼ਿਸ ਹਰਿਆਣਾ) ਸਪੁੱਤਰ ਸਵ. ਪ੍ਰੀਤਮ ਸਿੰਘ ਜੋ ਕਿ ਬੀਤੇ ਦਿਨੀਂ ...
ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 42 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 61 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਏ. ਡੀ. ਸੀ. ਮੁਹਾਲੀ ਆਸ਼ਿਕਾ ਜੈਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX