ਤਾਜਾ ਖ਼ਬਰਾਂ


ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  27 minutes ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  10 minutes ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  46 minutes ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  52 minutes ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  59 minutes ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
 
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਜੰਮੂ ਕਸ਼ਮੀਰ 'ਚ ਕੰਮ ਕਰਨ ਵਾਲੇ ਕਾਮਿਆਂ ਵਲੋਂ ਗ਼ੁੱਸੇ 'ਚ ਆ ਕੇ ਇਕ ਵਾਰ ਫਿਰ ਤੋਂ ਧਰਨਾ ਪ੍ਰਦਰਸ਼ਨ ਤੇ ਚੱਕਾ ਜਾਮ ਕੀਤਾ ਸ਼ੁਰੂ
. . .  about 1 hour ago
ਮਾਧੋਪੁਰ,19 ਅਪ੍ਰੈਲ (ਨਰੇਸ਼ ਮਹਿਰਾ):- ਜੰਮੂ ਕਸ਼ਮੀਰ ਵਿਚ ਕੰਮ ਕਰਦੇ ਕਾਮਿਆਂ ਨੂੰ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਲਖਨਪੁਰ ਪ੍ਰਵੇਸ਼ ਦਵਾਰ 'ਚ ਦਾਖ਼ਲ ਨਾ ਹੋਣ ਦੇਣ ਦੇ ...
ਰਾਜਸਥਾਨ 'ਚ ਅੱਜ ਤੋਂ 3 ਮਈ ਤੱਕ ਲਾਕਡਾਊਨ
. . .  about 1 hour ago
ਜੈਪੁਰ, 19 ਅਪ੍ਰੈਲ - ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਵਿਚਾਲੇ ਰਾਜ ਸਰਕਾਰ ਦੀ ਨਵੀਂ ਗਾਈਡ ਲਾਈਨ ਜਾਰੀ ਹੋਈ...
ਬਿਹਾਰ: ਲਾਲੂ ਦੀ ਅੱਜ ਜੇਲ੍ਹ ਤੋਂ ਰਿਹਾਈ, ਪਰ ਪੂਰੀ ਤਰ੍ਹਾਂ ਸਿਹਤਮੰਦ ਹੋਣ 'ਤੇ ਜਾਣਗੇ ਪਟਨਾ
. . .  6 minutes ago
ਬਿਹਾਰ, 19 ਅਪ੍ਰੈਲ - ਰਾਜਦ ਮੁੱਖ ਲਾਲੂ ਯਾਦਵ ਚਾਰਾ ਘੋਟਾਲੇ ਨਾਲ ਜੁੜੇ ਦੁਮਕਾ ਕੋਸ਼ਾਗਰ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ੍ਹ ਤੋਂ....
ਦਰਦਨਾਕ ਹਾਦਸਾ: ਮਿਸਰ 'ਚ ਟਰੇਨ ਪਟੜੀ ਤੋਂ ਉਤਰੀ, 11 ਵਿਅਕਤੀਆਂ ਦੀ ਮੌਤ
. . .  about 1 hour ago
ਕਾਹੀਰਾ, 19 ਅਪ੍ਰੈਲ - ਮਿਸਰ ਦੀ ਰਾਜਧਾਨੀ ਕਾਹੀਰਾ ਵਿਚ ਇਕ ਟਰੇਨ ਪਟੜੀ ਤੋਂ ਹੇਠਾਂ ਉਤਰੀ ਜਿਸ ਨਾਲ 11 ਲੋਕਾਂ ਦੀ ਮੌਤ...
ਏਅਰਸੈੱਲ ਸੈਨੇਟਾਈਜ਼ਰ ਕੰਪਨੀ ਨੂੰ ਲੱਗੀ ਅੱਗ
. . .  about 2 hours ago
ਮਹਾਰਾਸ਼ਟਰ: ਬੀਤੀ ਰਾਤ ਤਕਰੀਬਨ 2 ਵਜੇ ਥਾਨੇ ਜ਼ਿਲ੍ਹੇ ਦੇ ਅਸੰਗਾਓਂ ਖੇਤਰ ਵਿਚ ਏਅਰਸੈੱਲ ਸੈਨੇਟਾਈਜ਼ਰ ਕੰਪਨੀ ਨੂੰ ਅੱਗ ਲੱਗ...
ਬਿਹਾਰ: ਜੇ.ਡੀ.ਯੂ. ਦੇ ਵਿਧਾਇਕ ਤੇ ਸਾਬਕਾ ਸਿੱਖਿਆ ਮੰਤਰੀ ਮੇਵਾਲਾਲ ਚੌਧਰੀ ਦੀ ਕੋਰੋਨਾ ਕਾਰਨ ਮੌਤ
. . .  about 2 hours ago
ਪਟਨਾ, 19 ਅਪ੍ਰੈਲ - ਜੇ.ਡੀ.ਯੂ. ਦੇ ਵਿਧਾਇਕ ਅਤੇ ਸਾਬਕਾ ਸਿੱਖਿਆ ਮੰਤਰੀ ਡਾ: ਮੇਵਾਲਾਲ ਚੌਧਰੀ ਦਾ ਬਿਹਾਰ ਦੇ ਪਟਨਾ ਵਿਚ ਦਿਹਾਂਤ ...
ਮਮਤਾ ਬੈਨਰਜੀ ਹੁਣ ਕੋਲਕਾਤਾ ਵਿਚ ਚੋਣ ਪ੍ਰਚਾਰ ਨਹੀਂ ਕਰੇਗੀ
. . .  about 2 hours ago
ਕੋਲਕਾਤਾ, 19 ਅਪ੍ਰੈਲ - ਮਮਤਾ ਬੈਨਰਜੀ ਹੁਣ ਕੋਲਕਾਤਾ ਵਿਚ ਚੋਣ ਪ੍ਰਚਾਰ ਨਹੀਂ ਕਰੇਗੀ...
ਅਮਰੀਕਾ: ਸ਼ਾਪਿੰਗ ਸੈਂਟਰ ਨੇੜੇ ਹੋਈ ਗੋਲੀਬਾਰੀ 'ਚ ਘੱਟ ਤੋਂ ਘੱਟ ਤਿੰਨ ਲੋਕਾਂ ਦੀ ਮੌਤ
. . .  about 2 hours ago
ਅਮਰੀਕਾ, 19 ਅਪ੍ਰੈਲ - ਅਸਟਿਨ ਟੈਕਸਾਸ ਵਿਚ ਗ੍ਰੇਟ ਹਿਲਜ਼ ਟ੍ਰੇਲ ਐਂਡ ਰੇਨ ਕਰੀਕ ਪਾਰਕਵੇਅ ਦੇ ਚੌਰਾਹੇ 'ਤੇ ਇਕ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਇੰਡੀਅਨ ਪ੍ਰੀਮੀਅਰ ਲੀਗ 2021: ਦਿੱਲੀ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਹਰਿਦੁਆਰ ਦੇ ਕੁੰਭ ਮੇਲੇ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਜਰਾਤ ਪਰਤ ਰਹੇ 49 ਲੋਕ ਕੋਰੋਨਾ ਪਾਜ਼ੀਟਿਵ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਪੰਜਾਬ ਨੇ ਦਿੱਲੀ ਨੂੰ 196 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜ਼ਿਲ੍ਹਾ ਗੁਰਦਾਸਪੁਰ ਅੰਦਰ 96 ਨਵੇਂ ਮਾਮਲੇ ਆਏ ਸਾਹਮਣੇ,9 ਮਰੀਜ਼ਾਂ ਦੀ ਹੋਈ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਅੰਦਰ 96 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 9 ਮਰੀਜ਼ਾਂ ਦੀ ...
ਬੁਢਲਾਡਾ 'ਚ ਕੋਰੋਨਾ ਨਾਲ 4 ਮੌਤਾਂ
. . .  1 day ago
ਬੁਢਲਾਡਾ , 18 ਅਪ੍ਰੈਲ (ਸਵਰਨ ਸਿੰਘ ਰਾਹੀ)- ਬੁਢਲਾਡਾ ਖੇਤਰ ਅੰਦਰ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਸਥਾਨਕ ਸ਼ਹਿਰ ਅੰਦਰ 3 ਕੋਰੋਨਾ ਪਾਜ਼ੀਟਿਵ ਬਜ਼ੁਰਗਾਂ ਅਤੇ ਪਿੰਡ ਹਸਨਪੁਰ ਦੇ ਇਕ ਵਿਅਕਤੀ ਸਮੇਤ 4 ...
ਮੋਗਾ ਵਿਚ ਟੁਟਿਆ ਕਰੋਨਾ ਦਾ ਕਹਿਰ ਇਕ ਮੌਤ , 91 ਆਏ ਨਵੇਂ ਮਾਮਲੇ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਕਹਿਰ ਬਣ ਕੇ ਟੁਟਿਆ ਹੈ ਅਤੇ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੇ ਨਾਲ ਇਕੋ ਦਿਨ 91 ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ 4371 ਹੋਣ ਦੇ ਨਾਲ ਸਰਗਰਮ ...
ਅੰਮ੍ਰਿਤਸਰ 'ਚ ਕੋਰੋਨਾ ਦੇ 742 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 742 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 27023 ਹੋ ਗਏ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਨੇ ਕੋਲਕਾਤਾ ਨੂੰ 38 ਦੌੜਾਂ ਨਾਲ ਹਰਾਇਆ
. . .  1 day ago
ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ ,18 ਅਪ੍ਰੈਲ -ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਅਤੇ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ ਕੀਤੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਪੋਹ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਮੀਟਿੰਗ

ਕੁੱਲਗੜ੍ਹੀ, 12 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਰਿਲਾਇੰਸ ਪੰਪ ਵਲੂਰ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 104 ਦਿਨ ਤੋਂ ਚੱਲ ਰਹੇ ਧਰਨੇ 'ਤੇ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ ਵਿਚ ਕੀਤੀ | ਇਸ ਸਮੇਂ ਭਾਗ ਸਿੰਘ ਮਰਖਾਈ ਨੇ ਕਿਹਾ ਕਿ ਕੱਲ੍ਹ ਲੋਹੜੀ ਮੌਕੇ ਫ਼ਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਦੇ ਇਕੱਠ ਕਰਕੇ ਤਿੰਨੇ ਕਾਲੇ ਕਾਨੂੰਨਾਂ ਦਾ ਵਿਰੋਧ ਕਰਦਿਆਂ ਹੋਇਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ | ਇਸ ਸਮੇਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਜੇਕਰ ਵੱਡੇ-ਵੱਡੇ ਸੈਲੋ ਲੱਗਦੇ ਹਨ ਤਾਂ ਇਨ੍ਹਾਂ ਵਿਚ ਜ਼ਿਆਦਾ ਕੰਮ ਮਸ਼ੀਨਾਂ ਰਾਹੀਂ ਹੋਵੇਗਾ ਤੇ ਮਜ਼ਦੂਰਾਂ ਦੇ ਹੱਥਾਂ ਦਾ ਕੰਮ ਖੋਹ ਲਿਆ ਜਾਵੇਗਾ | 2014 ਵਿਚ ਕੇਂਦਰ ਸਰਕਾਰ ਨੇ ਸ਼ਾਂਤਾ ਕੁਮਾਰ ਨਾਂ ਹੇਠ ਕਮੇਟੀ ਬਣਾਈ, ਜਿਸ ਦੀ ਰਿਪੋਰਟ ਵਿਚ ਕਿਹਾ ਗਿਆ ਕਿ ਕਿਸਾਨਾਂ ਨੂੰ ਐਮ.ਐੱਸ.ਪੀ. ਦੀ ਲੋੜ ਨਹੀਂ, ਨਾ ਹੀ ਐੱਫ.ਸੀ.ਆਈ. ਦੀ ਲੋੜ ਹੈ | ਉਸ ਸਮੇਂ ਹੀ ਇਨ੍ਹਾਂ ਕਾਲੇ ਕਾਨੂੰਨਾਂ ਦੀ ਨੀਂਹ ਰੱਖੀ ਗਈ, ਪਰ ਇਨ੍ਹਾਂ ਨੇ ਲੋਕਾਂ ਦੇ ਵਿਰੋਧ ਦੇ ਡਰ ਤੋਂ ਇਹ ਕਾਨੂੰਨ ਨਹੀਂ ਲੈ ਕੇ ਆਏ, ਪਰ ਕੋਰੋਨਾ ਦੀ ਆੜ ਵਿਚ ਲੋਕਾਂ ਨੂੰ ਘਰਾਂ ਵਿਚ ਕੈਦ ਕਰਕੇ ਕੇਂਦਰ ਸਰਕਾਰ ਇਹ ਕਾਲੇ ਕਾਨੂੰਨ ਲੈ ਕੇ ਆਈ | ਕਿਸਾਨ ਜਥੇਬੰਦੀਆਂ ਨੇ ਲੋਕਾਂ ਨੂੰ ਜਾਗਰੂਕ ਕਰਕੇ ਕਾਨੂੰਨਾਂ ਵਿਰੁੱਧ ਲਾਮਬੰਦ ਕੀਤਾ, ਜਿਹੜਾ ਹੁਣ ਵੱਡੇ ਅੰਦੋਲਨ ਦੇ ਰੂਪ ਵਿਚ ਸਾਹਮਣੇ ਆਇਆ | ਸਰਕਾਰ ਕਾਨੂੰਨ ਰੱਦ ਕਰਨ ਤੋਂ ਭੱਜ ਰਹੀ ਹੈ | ਸੁਪਰੀਮ ਕੋਰਟ ਨੇ ਵੀ ਕੇਂਦਰ ਨੂੰ ਫਟਕਾਰ ਪਾਈ ਹੈ, ਪਰ ਕਿਸਾਨ ਹਰ ਕੀਮਤ 'ਤੇ ਕਾਨੂੰਨ ਰੱਦ ਕਰਵਾ ਕੇ ਰਹਿਣਗੇ | ਇਸ ਸਮੇਂ ਹਰਜਿੰਦਰ ਸਿੰਘ ਗਿੱਲ, ਗੁਰਦੇਵ ਸਿੰਘ ਮਰੂੜ, ਸਤਨਾਮ ਸਿੰਘ ਬਰਾੜ, ਲਖਵਿੰਦਰ ਗਿੱਲ, ਸੁਖਦੇਵ ਸਿੰਘ, ਮਹਾਸ਼ਾ ਸਿੰਘ, ਕੁਲਵੰਤ ਸਿੰਘ, ਪਿਆਰਾ ਸਿੰਘ, ਜੀਤ ਸਿੰਘ, ਅਨੋਖ ਸਿੰਘ, ਕੇਵਲ ਬਰਾੜ, ਕੁਲਦੀਪ ਬਰਾੜ, ਲਵ ਗਿੱਲ, ਹਰਜਿੰਦਰ ਸਿੰਘ, ਜੰਡ ਸਿੰਘ ਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ |

ਕਿਸਾਨ ਅੰਦੋਲਨ ਤੋਂ ਵਾਪਸ ਆਏ ਗ੍ਰੰਥੀ ਨੇ ਖੁਦ ਨੂੰ ਮਾਰੀ ਗੋਲੀ

ਫ਼ਿਰੋਜ਼ਪੁਰ/ਲੱਖੋ ਕੇ ਬਹਿਰਾਮ, 12 ਜਨਵਰੀ (ਤਪਿੰਦਰ ਸਿੰਘ, ਰਾਜਿੰਦਰ ਸਿੰਘ ਹਾਂਡਾ)-ਦਿੱਲੀ 'ਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਕਿਸਾਨਾਂ ਦੇ ਅੰਦੋਲਨ 'ਚ ਹਿੱਸਾ ਲੈ ਕੇ ਵਾਪਸ ਆਏ ਪਿੰਡ ਮਹਿਮਾ ਤੋਂ ਗ੍ਰੰਥੀ ਨਸੀਬ ਸਿੰਘ ਮਾਨ ਨੇ ਕਿਸਾਨਾਂ ਦੀ ਪੀੜਾ ਨਾ ਸਹਾਰਦੇ ਹੋਏ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ਼ ਤੇ ਸਵੱਛ ਰੱਖਣ ਲਈ ਸ਼ਹਿਰ ਵਾਸੀ ਨਗਰ ਪੰਚਾਇਤ ਦਾ ਸਾਥ ਦੇਣ- ਮਹਿੰਦਰ ਮਦਾਨ

ਮਖੂ, 12 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸਵੱਛਤਾ ਸਰਵੇਖਣ-2020 ਵਿਚ ਮਖੂ ਸ਼ਹਿਰ ਨੂੰ ਪੰਜਾਬ ਵਿਚ 22ਵਾਂ ਰੈਂਕ ਅਤੇ ਰੀਜਨ ਫ਼ਿਰੋਜ਼ਪੁਰ ਵਿਚ 25 ਹਜ਼ਾਰ ਆਬਾਦੀ ਵਾਲੇ ਸ਼ਹਿਰਾਂ ਵਿਚੋਂ ਪਹਿਲੇ ਨੰਬਰ 'ਚ ਲਿਆਉਣ ਲਈ ਸ਼ਹਿਰ ...

ਪੂਰੀ ਖ਼ਬਰ »

ਰਾਸ਼ਟਰੀ ਯੁਵਾ ਦਿਵਸ 'ਤੇ ਡਾ. ਰਜਿੰਦਰ ਸੇਨ ਹੋਏ ਵਿਦਿਆਰਥਣਾਂ ਦੇ ਰੂ-ਬ-ਰੂ

ਫ਼ਿਰੋਜ਼ਪੁਰ, 12 ਜਨਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਦੁਆਰਾ ਸਵਾਮੀ ਵਿਵੇਕਾਨੰਦ ਦੀ 158ਵੀਂ ਜੈਅੰਤੀ ਜੋ ਕਿ ਰਾਸ਼ਟਰੀ ਯੁਵਾ ਦਿਵਸ ਦੇ ਰੂਪ ਵਿਚ ਮਨਾਈ ਜਾਂਦੀ ਹੈ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਡਾ. ...

ਪੂਰੀ ਖ਼ਬਰ »

ਗੌਰਵ ਨੰਦਰਾਯੋਗ ਬਾਰ ਕੌ ਾਸਲ 'ਚ ਕੋਆਪਟਿਡ ਮੈਂਬਰ ਨਿਯੁਕਤ

ਫ਼ਿਰੋਜ਼ਪੁਰ, 12 ਜਨਵਰੀ (ਰਾਕੇਸ਼ ਚਾਵਲਾ)-ਪੰਜਾਬ ਤੇ ਹਰਿਆਣਾ ਦੇ ਵਕੀਲਾਂ ਦੀ ਸਰਵਉੱਚ ਸੰਸਥਾ ਬਾਰ ਕੌਾਸਲ ਆਫ਼ ਪੰਜਾਬ ਅਤੇ ਹਰਿਆਣਾ ਵਲੋਂ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਦੇ ਨੌਜਵਾਨ ਵਕੀਲ ਗੌਰਵ ਨੰਦਰਾਯੋਗ ਨੂੰ ਕੋਆਪਟਿਡ ਮੈਂਬਰ ਨਿਯੁਕਤ ਕਰਨ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਮੀਟਿੰਗ

ਫ਼ਿਰੋਜ਼ਪੁਰ, 12 ਜਨਵਰੀ (ਰਾਕੇਸ਼ ਚਾਵਲਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਕਾਰਜਕਾਰੀ ਜਸਟਿਸ ਐੱਸ ਮੁਰਲੀਧਰਨ ਅਤੇ ਮੈਂਬਰ ਸਕੱਤਰ ਅਰੁਣ ਗੁਪਤਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਿਰਦੇਸ਼ਾਂ ਅਧੀਨ ਨਾਲਸਾ ਦੀਆਂ ਸਕੀਮਾਂ ਨੂੰ ਜ਼ਮੀਨੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਲਗਾਤਾਰ ਗੋਲਾਬਾਰੀ ਤੇ ਕਤਲ ਦੀਆਂ ਘਟਨਾਵਾਂ ਤੋਂ ਬਾਅਦ ਪੁਲਿਸ ਹਰਕਤ 'ਚ ਆਈ

ਫ਼ਿਰੋਜ਼ਪੁਰ, 12 ਜਨਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ 'ਚ ਪਿਛਲੇ ਕੁਝ ਹਫ਼ਤਿਆਂ ਵਿਚ ਲਗਾਤਾਰ ਵਾਪਰੀਆਂ ਗੋਲੀਬਾਰੀ ਤੇ ਕਤਲਾਂ ਦੀਆਂ ਘਟਨਾਵਾਂ ਸਬੰਧੀ ਪੁਲਿਸ ਵਲੋਂ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕੀਤੇ ਜਾਣ ਕਾਰਨ ਹੋ ਰਹੀ ਕਿਰਕਿਰੀ ਤੋਂ ਬਾਅਦ ਹਰਕਤ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਲੰਗਰ ਲਗਾਉਣ ਲਈ ਨੌਜਵਾਨ ਰਵਾਨਾ

ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕਿਸਾਨ ਮਾਰੂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਅੰਦੋਲਨ 'ਚ ਸ਼ਾਮਿਲ ਕਿਸਾਨਾਂ ਦੀ ਸੇਵਾ 'ਚ ਟਿੱਕਰੀ ਬਾਰਡਰ 'ਤੇ ਲੰਗਰ ਲਗਾਉਣ ਲਈ ਇਲਾਕੇ ਦੇ ਨੌਜਵਾਨ ਜਗਤਾਰ ਸਿੰਘ ਬਾਲੇ ਵਾਲਾ ਸਾਬਕਾ ਮੈਂਬਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅੱਜ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੀਆਂ

ਗੁਰੂਹਰਸਹਾਏ, 12 ਜਨਵਰੀ (ਹਰਚਰਨ ਸਿੰਘ ਸੰਧੂ)-ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨਾਲ ਸਬੰਧਿਤ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਲੋਹੜੀ ਵਾਲੇ ਦਿਨ ਅੱਜ 13 ਜਨਵਰੀ ਦਿਨ ਬੁੱਧਵਾਰ ...

ਪੂਰੀ ਖ਼ਬਰ »

ਬਾਬਾ ਮੋਟਰਜ਼ ਏਜੰਸੀ 'ਚ ਹੋਈ ਪਲਾਟੀਨਾ ਕੇ.ਐੱਸ. ਮੋਟਰਸਾਈਕਲ ਦੀ ਘੁੰਢ ਚੁਕਾਈ

ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)-ਦੋ ਪਹੀਆ ਵਾਹਨ ਵਿਚ ਵੱਡੀਆਂ ਮੱਲ੍ਹਾਂ ਮਾਰਨ ਉਪਰੰਤ ਪਲਾਟੀਨਾ ਵਲੋਂ ਨਵਾਂ ਪਲਾਟੀਨਾ 100 ਸੀ.ਸੀ. ਕੇ.ਐੱਸ ਮੋਟਰਸਾਈਕਲ ਬਾਜ਼ਾਰ 'ਚ ਉਤਾਰਿਆ ਗਿਆ ਹੈ, ਜਿਸ ਦੀ ਘੁੰਡ ਚੁਕਾਈ ਬਾਬਾ ਮੋਟਰਜ਼ ਏਜੰਸੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ ਬਹੁਪੱਖੀ ਵਿਕਾਸ ਲਈ ਨੀਤੀ ਆਯੋਗ ਵਲੋਂ 3 ਕਰੋੜ ਮਨਜ਼ੂਰ

ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੇਸ਼ ਪੱਧਰ 'ਤੇ ਹੋਏ ਸਰਕਾਰੀ ਸਰਵੇ 'ਚ ਪਛੜੇਪਣ ਦੇ ਸ਼ਿਕਾਰ ਗਿਣਤੀ ਦੇ ਸ਼ਹਿਰ ਦੀ ਸੂਚੀ 'ਚੋਂ ਫ਼ਿਰੋਜ਼ਪੁਰ ਨੂੰ ਬਾਹਰ ਕੱਢਣ ਲਈ ਨੀਤੀ ਆਯੋਗ ਭਾਰਤ ਸਰਕਾਰ ਵਲੋਂ ਜ਼ਿਲ੍ਹੇ ਵਿਚ ਐਸਪੀਰੇਸ਼ਨਲ ਪ੍ਰੋਗਰਾਮ ਤਹਿਤ 3 ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਹੋਵੇਗਾ ਟਰੈਕਟਰ ਮਾਰਚ

ਲੱਖੋ ਕੇ ਬਹਿਰਾਮ, 12 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਸਮੂਹ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕੱਲ੍ਹ 13 ਮਾਰਚ ਨੂੰ ਇਸ ਇਲਾਕੇ ਵਿਚ ਕਿਸਾਨਾਂ ਵਲਾੋ ਟਰੈਕਟਰ ਮਾਰਚ ਸਵੇਰੇ 9 ਵਜੇ ਗੁਰਦੁਆਰਾ ਸੰਗਤਸਰ ਸਾਹਿਬ ਅਨਾਜ ਮੰਡੀ ਝੋਕ ਮੋਹੜੇ ਤੋਂ ਕੇਂਦਰ ਸਰਕਾਰ ਦਾ ...

ਪੂਰੀ ਖ਼ਬਰ »

-ਮਾਮਲਾ ਮਲੇਸ਼ੀਆ ਵਿਖੇ ਨੌਜਵਾਨ ਵਲੋਂ ਕੀਤੀ ਗਈ ਖ਼ੁਦਕੁਸ਼ੀ ਦਾ- ਪੁਲਿਸ ਵਲੋਂ ਪਤਨੀ, ਸੱਸ, ਸਾਲੇ ਤੇ ਇਕ ਹੋਰ ਖ਼ਿਲਾਫ਼ ਮੁਕੱਦਮਾ ਦਰਜ

ਤਲਵੰਡੀ ਭਾਈ, 12 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਮਲੇਸ਼ੀਆ ਵਿਖੇ ਖ਼ੁਦਕੁਸ਼ੀ ਕਰਨ ਵਾਲੇ ਪਿੰਡ ਕਬਰ ਵੱਛਾ ਦੇ ਨੌਜਵਾਨ ਦੇ ਮਾਮਲੇ ਵਿਚ ਪੁਲਿਸ ਵਲੋਂ ਉਸ ਦੀ ਪਤਨੀ, ਸੱਸ, ਸਾਲੇ ਅਤੇ ਇਕ ਹੋਰ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਤਨਖ਼ਾਹਾਂ ਤੋਂ ਵਾਂਝੇ ਐੱਸ. ਬੀ. ਐੱਸ. ਕਾਲਜ ਦੇ ਮੁਲਾਜ਼ਮਾਂ ਵਲੋਂ ਭੁੱਖ ਹੜਤਾਲ

ਫ਼ਿਰੋਜ਼ਪੁਰ, 12 ਜਨਵਰੀ (ਤਪਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਦੇ ਸਟਾਫ਼ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ 39 ਦਿਨਾਂ ਤੋਂ ਧਰਨੇ 'ਤੇ ਬੈਠ ਕੇ ਪੰਜਾਬ ਸਰਕਾਰ ਅਤੇ ਕਾਲਜ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਰੇਲਵੇ ਵਲੋਂ ਦਰਬੰਗਾ-ਅੰਮਿ੍ਤਸਰ-ਦਰਬੰਗਾ ਵਿਚਾਲੇ ਰੇਲ ਸੇਵਾ ਰੱਦ

ਫ਼ਿਰੋਜ਼ਪੁਰ, 12 ਜਨਵਰੀ (ਤਪਿੰਦਰ ਸਿੰਘ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਸੰਘਰਸ਼ ਕਾਰਨ ਉੱਤਰੀ ਰੇਲਵੇ ਵਲੋਂ ਪੰਜਾਬ 'ਚ ਦਾਖਲ ਹੋਣ ਵਾਲੀਆਂ ਕਈ ਗੱਡੀਆਂ ਨੂੰ ਰੱਦ ਕੀਤਾ ਗਿਆ ਹੈ, ਕਈਆਂ ਦੇ ਰੂਟ ਤਬਦੀਲ ਕੀਤੇ ਗਏ ਹਨ ਅਤੇ ਕਈਆਂ ਨੂੰ ਰਸਤੇ 'ਚੋਂ ਵਾਪਸ ਮੋੜਿਆ ...

ਪੂਰੀ ਖ਼ਬਰ »

ਅਬੋਹਰ ਨਾਲ ਨਹੀਂ ਹੈ ਕੋਈ ਨਾਰਾਜ਼ਗੀ ਅੱਜ ਜੋ ਵੀ ਹਾਂ ਇੱਥੋਂ ਦੇ ਲੋਕਾਂ ਕਰਕੇ ਹਾਂ- ਸੁਨੀਲ ਜਾਖੜ

ਅਬੋਹਰ, 12 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਕਈ ਲੋਕ ਇਹ ਸੋਚਦੇ ਹਨ ਕਿ ਸੁਨੀਲ ਜਾਖੜ ਅਬੋਹਰ ਦੇ ਲੋਕਾਂ ਨਾਲ ਨਾਰਾਜ਼ ਹੈ ਪਰ ਅਜਿਹੀ ਕੋਈ ਗੱਲ ਨਹੀਂ ਹੈ | ਕਿਉਂਕਿ ਸੁਨੀਲ ਜਾਖੜ ਅੱਜ ਜੋ ਕੁੱਝ ਵੀ ਹੈ ਉਹ ਅਬੋਹਰ ਦੇ ਲੋਕਾਂ ਕਰਕੇ ਹੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪਟਵਾਰੀਆਂ ਦਾ ਧਰਨਾ ਜਾਰੀ

ਅਬੋਹਰ, 12 ਜਨਵਰੀ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਪ੍ਰਸ਼ਾਸਨ ਦੇ ਖ਼ਿਲਾਫ਼ ਦੀ ਰੈਵੀਨਿਊ ਪਟਵਾਰ ਯੂਨੀਅਨ ਦਾ ਧਰਨਾ ਪ੍ਰਧਾਨ ਪਿਆਰਾ ਸਿੰਘ ਦੀ ਅਗਵਾਈ ਹੇਠ ਲਗਾਤਾਰ 9ਵੇਂ ਦਿਨ ਵੀ ਜਾਰੀ ਰਿਹਾ ਹੈ ਪਰ ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਦੀ ਇਕ ਵੀ ਨਹੀਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਟਰੈਕਟਰ ਮਾਰਚ ਅੱਜ- ਨੱਢਾ

ਮੰਡੀ ਲਾਧੂਕਾ, 12 ਜਨਵਰੀ (ਰਾਕੇਸ਼ ਛਾਬੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਵਲੋਂ 13 ਜਨਵਰੀ ਨੂੰ ਪਿੰਡ ਥੇਹ ਕਲੰਦਰ ਦੇ ਟੋਲ ਪਲਾਜ਼ਾ ਤੋਂ ਫ਼ਾਜ਼ਿਲਕਾ ਤੱਕ ਟਰੈਕਟਰ ਮਾਰਚ ਕਰਕੇ ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਨੂੰ ਲੈ ਕੇ 'ਆਪ' ਵਲੋਂ ਸਰਗਰਮੀਆਂ ਤੇਜ਼

ਜਲਾਲਾਬਾਦ, 12 ਜਨਵਰੀ (ਕਰਨ ਚੁਚਰਾ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਪੰਜਾਬ 'ਚ ਹੋ ਰਹੀਆਂ ਨਗਰ ਕੌਾਸਲ ਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਆਪਣੀ ਜ਼ੋਰਦਾਰ ਹਾਜ਼ਰੀ ਲਗਵਾਉਣ ਲਈ ਹਰ ਸ਼ਹਿਰ ਦੇ ਵਾਰਡਾਂ 'ਚ ਲੋਕਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ ਕੇਂਦਰ- ਰਾਣਾ ਸੋਢੀ

ਗੁਰੂਹਰਸਹਾਏ, 12 ਜਨਵਰੀ (ਹਰਚਰਨ ਸਿੰਘ ਸੰਧੂ)-ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਅੰਦੋਲਨ 'ਤੇ ਸੁਪਰੀਮ ਕੋਰਟ ਵਲੋਂ ਰੋਕ ਲਗਾਉਣ 'ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਸਬਕ ਸਿਖਾ ਦਿੱਤਾ ਹੈ | ਇਸ ਨਾਲ ਇਹ ਕਾਨੂੰਨ ਜਿੱਥੇ ਗ਼ਲਤ ਹਨ, ਉੱਥੇ ਹੀ ਕੇਂਦਰ ਮਨਮਰਜ਼ੀ ਨਾਲ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਨੇ ਸਵਾਮੀ ਵਿਵੇਕਾਨੰਦ ਦੀ ਜੈਅੰਤੀ ਮਨਾਈ

ਫ਼ਿਰੋਜ਼ਪੁਰ, 12 ਜਨਵਰੀ (ਰਾਕੇਸ਼ ਚਾਵਲਾ)-ਸਵਾਮੀ ਵਿਵੇਕਾਨੰਦ ਦੀ ਜੈਅੰਤੀ ਮੌਕੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਪੰਜਾਬ ਪ੍ਰਧਾਨ ਭਾਨੂੰ ਪ੍ਰਤਾਪ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਹਰਿੰਦਰ ਸਿੰਘ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੀ ਜੈਅੰਤੀ ਮਨਾਈ

ਫ਼ਿਰੋਜ਼ਪੁਰ, 12 ਜਨਵਰੀ (ਤਪਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ 'ਚ ਸਵਾਮੀ ਵਿਵੇਕਾਨੰਦ ਦੀ 158ਵੀਂ ਜੈਅੰਤੀ ਮਨਾਈ ਗਈ | ਇਸ ਮੌਕੇ ਸਕੂਲ ਡਾਇਰੈਕਟਰ ਡਾ. ਐੱਸ. ਐੱਨ. ਰੁਦਰਾ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਦੇ ਨਾਂਅ 'ਤੇ ਸਥਾਪਤ ਇਸ ਸਕੂਲ ਦਾ ਮੁੱਖ ਉਦੇਸ਼ ਹਰ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਲੋਕਲ ਬਾਡੀ ਚੋਣਾਂ ਮੁਅੱਤਲ ਕੀਤੀਆਂ ਜਾਣ-'ਲਿਪ'

ਫ਼ਿਰੋਜ਼ਪੁਰ, 12 ਜਨਵਰੀ (ਰਾਕੇਸ਼ ਚਾਵਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਬੈਠ ਕੇ ਲੋਕ ਹਿੱਤ ਵਾਸਤੇ ਅੰਦੋਲਨ ਕਰ ਰਹੇ ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋਕਲ ਬਾਡੀਜ਼ ਚੋਣਾਂ ਦੇ ...

ਪੂਰੀ ਖ਼ਬਰ »

ਮਾਨਵਤਾ ਪਬਲਿਕ ਸਕੂਲ ਵਿਖੇ ਧੀਆਂ ਦੀ ਲੋਹੜੀ ਮਨਾਈ

ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਦੇ ਖੇਤਰ 'ਚ ਵੱਡੀਆਂ ਮੱਲ੍ਹਾਂ ਮਾਰ ਰਹੇ ਮਾਨਵਤਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਲੋਂ ਪਿ੍ੰਸੀਪਲ ਸਪਨਾ ਧਵਨ ਦੀ ਅਗਵਾਈ ਹੇਠ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਮਾਣ ਸਨਮਾਨ ਦੇਣ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਨੂੰ ਲੈ ਕੇ ਕਾਂਗਰਸ ਵਲੋਂ ਮੀਟਿੰਗ

ਗੁਰੂਹਰਸਹਾਏ, 12 ਜਨਵਰੀ (ਹਰਚਰਨ ਸਿੰਘ ਸੰਧੂ)-ਨਗਰ ਕੌਾਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਮੋਹਨ ਕੇ ਉਤਾੜ ਫਾਰਮ ਹਾਊਸ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਰਹਾਲੀ 'ਚ ਵਿਦਿਆਰਥੀਆਂ ਨੂੰ ਮਾਸਕ ਵੰਡੇ

ਮਖੂ, 12 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਪੰਜਾਬ ਸਰਕਾਰ ਨੇ ਹੁਣ ਛੋਟੇ ਬੱਚਿਆਂ ਨੂੰ ਕੋਰੋਨਾ ਬਿਮਾਰੀ ਤੋਂ ਬਾਅਦ ਸਕੂਲਾਂ ਵਿਚ ਆਉਣ ਦੀ ਇਜਾਜ਼ਤ ਦੇਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਦੀ ਦੇਖ-ਰੇਖ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਾਲੀ ਦੀ ਡੀ. ਪੀ. ...

ਪੂਰੀ ਖ਼ਬਰ »

ਚੋਣ ਆਬਜ਼ਰਵਰ ਬੀਬੀ ਬਾਜਵਾ ਵਲੋਂ ਕਾਂਗਰਸੀ ਵਰਕਰਾਂ ਤੇ ਵਿਧਾਇਕ ਨਾਲ ਮੀਟਿੰਗ

ਜ਼ੀਰਾ, 12 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਆਗਾਮੀ ਨਗਰ ਕੌਾਸਲ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਂਡ ਵਲੋਂ ਜ਼ੀਰਾ ਦੀਆਂ ਨਗਰ ਕੌਾਸਲ ਚੋਣਾਂ ਸਬੰਧੀ ਨਿਯੁਕਤ ਕੀਤੇ ਗਏ ਆਬਜ਼ਰਵਰ ਬੀਬੀ ਹਰਸਿਮਰਨ ਕੌਰ ਬਾਜਵਾ ਵਲੋਂ ਸ਼ਹਿਰ ਦੇ ਕਾਂਗਰਸੀ ਵਰਕਰ ਐੱਮ. ਸੀ. ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਔਰਤਾਂ ਦੇ ਸੈੱਲਫ਼ ਹੈਲਪ ਗਰੁੱਪਾਂ ਨੂੰ ਤਿੰਨ ਲੱਖ ਦੀ ਰਾਸ਼ੀ ਭੇਟ

ਜ਼ੀਰਾ, 12 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਸਮਾਜ ਵਿਚ ਔਰਤਾਂ ਨੂੰ ਬਰਾਬਰਤਾ ਦਾ ਅਧਿਕਾਰ ਦਿਵਾਉਣ ਅਤੇ ਉਨ੍ਹਾਂ ਦਾ ਆਰਥਿਕ ਅਤੇ ਸਮਾਜਿਕ ਜੀਵਨ ਉੱਚਾ ਚੱੁਕਣ ਦੇ ਮੰਤਵ ਨਾਲ ਸ਼ੁਰੂ ਸਕੀਮਾਂ ਦੀ ਲੜੀ ਤਹਿਤ ਸਰਕਾਰ ਵਲੋਂ ਸੈੱਲਫ਼ ਹੈਲਪ ਗਰੁੱਪ ਦੀਆਂ ਔਰਤਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਅਕਬਰ ਵਾਲਾ ਦੇ ਵਿਦਿਆਰਥੀਆਂ ਨੂੰ ਵੰਡੇ ਸਮਰਾਟ ਫ਼ੋਨ

ਮਖੂ, 12 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਸਕੂਲ ਦੇ ਵਿਦਿਆਰਥੀਆਂ ਨਾਲ ਆਪਣਾ ਵਾਅਦਾ ਸਮਰਾਟ ਫ਼ੋਨ ਦੇਣ ਦਾ ਕੀਤਾ ਸੀ ਉਹ ਅੱਜ ਪੂਰਾ ਕੀਤਾ ਜਾ ਰਿਹਾ ਹੈ | ਇਹ ਸ਼ਬਦ ਅੱਜ ਮਖੂ ਦੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਅੱਜ ਲੋਹੜੀ ਮਨਾਏਗੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ

ਫ਼ਿਰੋਜ਼ਪੁਰ, 12 ਜਨਵਰੀ (ਗੁਰਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਇਸ ਵਾਰ 13 ਜਨਵਰੀ ਲੋਹੜੀ ਵਾਲੇ ਦਿਨ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਬਾਹਰ ਤਿਲਾਂ ਦੀ ਥਾਂ ਖੇਤੀ ...

ਪੂਰੀ ਖ਼ਬਰ »

ਐਾਟੀ ਕੋਰੋਨਾ ਟਾਸਕ ਫੋਰਸ ਨੇ ਅਨਾਥ ਆਸ਼ਰਮ 'ਚ ਲੋਹੜੀ ਮਨਾਈ

ਫ਼ਿਰੋਜ਼ਪੁਰ, 12 ਜਨਵਰੀ (ਤਪਿੰਦਰ ਸਿੰਘ)-ਐਾਟੀ ਕੋਰੋਨਾ ਟਾਸਕ ਫੋਰਸ ਵਲੋਂ ਸਵਾਮੀ ਵਿਵੇਕਾਨੰਦ ਜੈਅੰਤੀ ਤੇ ਲੋਹੜੀ ਦਾ ਤਿਉਹਾਰ ਆਰੀਆ ਅਨਾਥ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਪ੍ਰਧਾਨ ਅਸ਼ੋਕ ਬਹਿਲ ਦੀ ਅਗਵਾਈ ਵਿਚ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਅਨਾਥ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਮੀਟਿੰਗ

ਫ਼ਿਰੋਜ਼ਪੁਰ, 12 ਜਨਵਰੀ (ਗੁਰਿੰਦਰ ਸਿੰਘ)-ਮੋਦੀ ਸਰਕਾਰ ਵਲੋਂ ਕਿਸਾਨਾਂ ਨੂੰ ਇਨਸਾਫ਼ ਨਾ ਦੇਣ ਅਤੇ ਕਾਲੇ ਖੇਤੀ ਕਾਨੂੰਨ ਵਾਪਸ ਨਾ ਲੈਣ ਤੋਂ ਦੁਖੀ ਫ਼ਿਰੋਜ਼ਪੁਰ ਦੇ ਪਿੰਡ ਮਹਿਮਾ ਦੇ ਨਸੀਬ ਸਿੰਘ ਮਾਨ ਵਲੋਂ ਆਪਣੀ ਜਾਨ ਕੁਰਬਾਨ ਕਰ ਦੇਣ ਦਾ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਹਰਿੰਦਰ ਖੋਸਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਖੋਸਾ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਮੰਡੀ ਬੋਰਡ ਦਾ ਡਾਇਰੈਕਟਰ ਬਣਾਏ ਜਾਣ 'ਤੇ ਇਲਾਕੇ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਕਤ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਸੀਨੀਅਰ ...

ਪੂਰੀ ਖ਼ਬਰ »

'ਰੋਜ਼ ਬੁੱਟਰ' ਦਾ ਸਿੰਗਲ ਟਰੈਕ ਅੱਜ ਹੋਵੇਗਾ ਰਿਲੀਜ਼

ਮਮਦੋਟ, 12 ਜਨਵਰੀ (ਸੁਖਦੇਵ ਸਿੰਘ ਸੰਗਮ)-ਸਾਹਿਤਿਕ ਸੱਭਿਆਚਾਰਕ ਹਲਕਿਆਂ ਦੀ ਜਾਣੀ ਪਛਾਣੀ ਗੀਤਕਾਰਾ ਤੇ ਗਾਇਕਾ ਹਰਸ਼ਰਨ ਰੋਜ਼ ਬੁੱਟਰ ਵਲੋਂ ਗਾਇਆ ਸਿੰਗਲ ਟਰੈਕ 'ਚੌਰਾਸੀ ਵੀਹ' 13 ਜਨਵਰੀ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ | ਓਲਾਈਵ ਹਿੱਲ ਕੰਪਨੀ ਦੀ ਪੇਸ਼ਕਸ਼ ਇਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX