ਡੇਹਲੋਂ, 12 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਦੇਸ਼ ਦੇ ਕਿਰਤੀ ਕਿਸਾਨਾਂ ਵਲੋਂ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੀ ਲੁੱਟ ਅਤੇ ਕਾਲੇ ਕਾਨੂੰਨ ਵਾਪਸ ਕਰਵਾਉਣ ਅੰਦੋਲਨ ਤਹਿਤ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਲਗਾਤਾਰ ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰੋ. ਜੈਪਾਲ ਸਿੰਘ ਨੇ ਆਖਿਆ ਇਹ ਘੋਲ ਦੇਸ਼ ਦੇ ਬਾਕੀ ਹਿੱਸਿਆਂ ਵਿਚ ਵੀ ਫੈਲ ਰਿਹਾ ਹੈ | ਉਨ੍ਹਾਂ ਲੋਹੜੀ ਮੌਕੇ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ | ਇਸ ਸਮੇਂ ਅੱਜ ਗੁਰਚਰਨ ਸਿੰਘ ਕਿਲ੍ਹਾ ਰਾਏਪੁਰ ਨੇ ਉਨ੍ਹਾਂ ਨੂੰ ਮਿਲਿਆਂ ਰਾਸ਼ਟਰਪਤੀ ਐਵਾਰਡ ਵਾਪਸ ਕਰਨ ਦਾ ਵੀ ਐਲਾਨ ਕੀਤਾ | ਇਸ ਸਮੇਂ ਪਰਮਜੀਤ ਕੌਰ, ਅਵਤਾਰ ਕੌਰ, ਰਜਿੰਦਰ ਕੌਰ, ਮਨਜੀਤ ਕੌਰ, ਨਰਿੰਦਰ ਕੌਰ, ਅਮਰੀਕ ਸਿੰਘ, ਬਾਬਾ ਬਿੰਦਰ, ਨਿਰਮਲ ਸਿੰਘ, ਗੁਲਜ਼ਾਰ ਸਿੰਘ ਸਾਰੇ ਜੜਤੌਲੀ, ਜਗਤਾਰ ਸਿੰਘ ਚਕੌਹੀ, ਅਮਰਜੀਤ ਸਿੰਘ ਸਹਿਜਾਦ, ਹਰਨੇਕ ਸਿੰਘ ਗੁੱਜਰਵਾਲ, ਰਛਪਾਲ ਸਿੰਘ, ਕਰਮਜੀਤ ਸਿੰਘ, ਤਰਲੋਚਨ ਸਿੰਘ, ਮਨਮੋਹਨ ਸਿੰਘ ਸਾਰੇ ਗੁੱਜਰਵਾਲ, ਨਾਜ਼ਰ ਸਿੰਘ, ਹਰਵਿੰਦਰ ਸਿੰਘ, ਮਨਮੋਹਨ ਸਿੰਘ, ਕਰਨੈਲ ਸਿੰਘ, ਹਰਜਿੰਦਰ ਸਿੰਘ ਸਾਰੇ ਨਾਰੰਗਵਾਲ, ਗੁਰਮੀਤ ਸਿੰਘ ਪੰਮੀ, ਗੁਰਉਪਦੇਸ਼ ਸਿੰਘ, ਸੁਖਦੇਵ ਸਿੰਘ ਸਾਰੇ ਘੁੰਗਰਾਣਾ, ਸਰਪੰਚ ਗਿਆਨ ਸਿੰਘ, ਰਣਧੀਰ ਸਿੰਘ ਕਿਲ੍ਹਾ ਰਾਏਪੁਰ, ਗੁਰਦਾਸ ਸਿੰਘ, ਸਰਬਜੀਤ ਸਿੰਘ ਮਹਿਮਾ ਸਿੰਘ ਸਮੇਤ ਹਾਜ਼ਰ ਸਨ |
ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਸਮਾਜ ਸੇਵੀ ਬਾਬਾ ਪ੍ਰੀਤਮ ਸਿੰਘ ਵਾਰਡ ਨੰਬਰ-4, ਬੰਤ ਕਾਲੋਨੀ, ਲਲਹੇੜੀ ਰੋਡ ਰੇਲਵੇ ਲਾਈਨ ਪਾਰ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਲੋਹੜੀ ਦੇ ਤਿਉਹਾਰ ਦੀ ਖ਼ੁਸ਼ੀ 'ਚ 250 ਦੇ ਕਰੀਬ ਮਹਿਲਾਵਾਂ ਨੂੰ ਸੂਟ, ਕੱਪੜੇ ਦੇ ਕੇ ਸਨਮਾਨਿਤ ...
ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਵਾਰਡ ਨੰਬਰ 6 ਨਾਲ ਸਬੰਧਿਤ 20 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | 'ਆਪ' ਦੇ ਚਾਰੇ ਬਲਾਕ ਪ੍ਰਧਾਨਾਂ ਸਵਰਨ ਸਿੰਘ ਛਿੱਬਰ, ਰਾਜਬੀਰ ਸ਼ਰਮਾ, ਸੁਖਵਿੰਦਰ ਸਿੰਘ ਲਲਹੇੜੀ ਅਤੇ ਵਰਿੰਦਰ ਸਿੰਘ ਗੋਹ ਨੇ ਇਨ੍ਹਾਂ 20 ...
ਦੋਰਾਹਾ, 12 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਪਿੰਡ ਛੋਟਾ ਲੰਢਾ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਸਮਾਰਟ ਵਿਲੇਜ ਸਕੀਮ ਅਧੀਨ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਮਾਰਟ ਵਿਲੇਜ ਸਕੀਮ ਅਧੀਨ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮੁੱਖ ...
ਡੇਹਲੋਂ, 12 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਲੁਧਿਆਣਾ ਸਟੇਟ ਆਗੂ ਬਲਵਿੰਦਰ ਸਿੰਘ ਲਤਾਲਾ ਤੇ ਜ਼ਿਲ੍ਹਾ ਪ੍ਰਧਾਨ ਗੁਰਜੈਪਾਲ ਸਿੰਘ ਦੀ ਅਗਵਾਈ ਵਿਚ ਡੀ. ਸੀ. ਲੁਧਿਆਣਾ ਅਤੇ ਦਫ਼ਤਰ ਡੀ. ਈ. ਓ. ਨੂੰ 19 ਜਨਵਰੀ ਨੂੰ ਜ਼ਿਲ੍ਹਾ ਸਿੱਖਿਆ ...
ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰ: ਸਕੂਲ ਖੰਨਾ ਦੇ ਗੇਟ ਨੰਬਰ-2 ਦਾ ਉਦਘਾਟਨ ਅਮਰਜੀਤ ਕੌਰ ਗਰਚਾ ਦੀ ਯਾਦ 'ਚ ਉਨ੍ਹਾਂ ਦੇ ਪਤੀ ਸੁੱਚਾ ਸਿੰਘ ਗਰਚਾ ਵਲੋਂ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਕੁਲਭੂਸ਼ਣ ਰਾਏ ਸੋਫ਼ਤ ਨੇ ...
ਬੀਜਾ, 12 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦੈਹਿੜੂ ਵਿਖੇ ਦੀ ਦੁੱਧ ਉਤਪਾਦਕ ਸਭਾ ਵਲੋਂ ਪ੍ਧਾਨ ਰਾਜਾ ਰਾਓ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੁੱਧ ਉਤਪਾਦਕ ਦੇ 101 ਮੈਂਬਰਾਂ ਨੂੰ ਬੋਨਸ ਤੇ ਮੁਨਾਫ਼ਾ ਵੰਡਿਆ ਗਿਆ ਹੈ ¢ ਪੱਤਰਕਾਰਾਂ ਨਾਲ ਗੱਲਬਾਤ ...
ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸਿੰਮੀ ਸਪੋਰਟਸ ਤੇ ਫਿਟਨੈੱਸ ਕਲੱਬ ਖੰਨਾ ਵਲੋਂ ਲੜਕੀਆਂ ਦੀ ਲੋਹੜੀ ਮਨਾਈ ਗਈ ¢ ਜਿਸ ਨਾਲ ਸ਼ਹਿਰ ਦੀਆਂ ਔਰਤਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤ¢ ਕਲੱਬ ਵਲੋਂ ਲੜਕੀਆਂ ਦੀ ਲੋਹੜੀ ਮਨਾਉਣ ਦਾ ਮੁੱਖ ਉਦੇਸ਼ ਸਮਾਜ ਵਿਚ ...
ਪਾਇਲ, 12 ਜਨਵਰੀ (ਰਜਿੰਦਰ ਸਿੰਘ/ਨਿਜ਼ਾਮਪੁਰ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੀ ਮੀਟਿੰਗ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ 'ਚ ਪਾਇਲ ਵਿਖੇ ਹੋਈ | ਇਸ ਮੀਟਿੰਗ 'ਚ ਆਬਜ਼ਰਵਰ ਹਰੀਸ਼ ਰਾਏ ਢਾਂਡਾ, ਕੋ-ਆਬਜ਼ਰਵਰ ਜੀਵਨ ਧਵਨ ਵਲੋਂ ਵਿਸ਼ੇਸ਼ ਤੌਰ 'ਤੇ ...
ਮਲੌਦ, 12 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਮਲਕੀਤ ਸਿੰਘ ਪੰਡੋਰੀ ਨੇ ਦੱਸਿਆ ਕਿ ਮੋਦੀ ਸਰਕਾਰ ਵਲੋਂ ਕਿਸਾਨਾਂ ਨੂੰ ਤਾਰੀਖ਼ 'ਤੇ ਤਾਰੀਖ਼ ਦੇ ਕੇ ਕਿਸਾਨਾਂ ਦੇ ...
ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ 'ਚ ਆ ਰਹੀਆਂ ਨਗਰ ਕੌਾਸਲ ਚੋਣਾਂ ਦੇ ਮੱਦੇਨਜ਼ਰ ਅੱਜ ਖੰਨਾ 'ਚ ਨਗਰ ਕੌਾਸਲ ਚੋਣਾਂ ਲਈ ਨਿਗਰਾਨ ਕਮੇਟੀ ਦਾ ਗਠਨ ਸੀਨੀਅਰ ਆਗੂ ਅਨਿਲ ਸ਼ੁਕਲਾ ਦੀ ਅਗਵਾਈ ਹੇਠ ਕੀਤਾ ਗਿਆ ¢ ਉਨ੍ਹਾਂ ਨੂੰ ਇਸ ਕਮੇਟੀ ਦਾ ਚੇਅਰਮੈਨ ਨਿਯੁਕਤ ...
ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫੈਜ਼ਗੜ੍ਹ ਦੀ ਪ੍ਰਧਾਨਗੀ ਹੇਠ ਹੋਈ ¢ ਇਸ ਮੀਟਿੰਗ 'ਚ ਆਲ ਇੰਡੀਆ ਅਤੇ ਸੂਬਾ ਜਨਰਲ ਸਕੱਤਰ ਆਲਮਜੀਤ ਸਿੰਘ ਚਕੋਹੀ ਵੀ ਹਾਜ਼ਰ ਹੋਏ ¢ ਮੀਟਿੰਗ ਨੂੰ ...
ਸਮਰਾਲਾ, 12 ਜਨਵਰੀ (ਗੋਪਾਲ ਸੋਫਤ)-ਦਿੱਲੀ ਦੀ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨ 26 ਜਨਵਰੀ ਦੀ ਪਰੇਡ 'ਚ ਸ਼ਾਮਿਲ ਟਰੈਕਟਰ-ਟਰਾਲੀਆਂ ਭੇਜਣ ਦੇ ਫ਼ੈਸਲੇ ਦੇ ਨਾਲ-ਨਾਲ ਵੱਖ-ਵੱਖ ਪਕਵਾਨਾਂ ਦੇ ਲੰਗਰ ਲਾਉਣ ਦਾ ਸਿਲਸਿਲਾ ਵੀ ਦਿਨੋ-ਦਿਨ ਵਧ ਰਿਹਾ ਹੈ ਅਤੇ ਹਰ ਵਰਗ ਲੋਕਾਂ ...
ਰਾੜਾ ਸਾਹਿਬ, 12 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)- ਪਿੰਡ ਘੁਡਾਣੀ ਕਲਾਂ ਵਿਖੇ ਬਾਬਾ ਜੀਵਨ ਸਿੰਘ ਜੀ ਨÏਜਵਾਨ ਸਭਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ ਨੂੰ ਮੁੱਖ ਰੱਖਦੇ ਹੋਏ ਭਗਵਾਨ ਮਹਾਂਰਿਸ਼ੀ ਵਾਲਮੀਕਿ ਮੰਦਿਰ ਕੋਲ ਸਰਬੱਤ ...
ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਲੋਕ ਇਨਸਾਫ਼ ਪਾਰਟੀ ਦੇ ਵਿਧਾਨ ਸਭਾ ਹਲਕਾ ਖੰਨਾ ਦੇ ਇੰਚਾਰਜ ਸਰਬਜੀਤ ਸਿੰਘ ਕੰਗ ਸੀ. ਆਰ. ਨੇ ਖੰਨਾ ਦੇ ਐਸ. ਡੀ. ਐਮ. ਹਰਬੰਸ ਸਿੰਘ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਮੰਗ ਪੱਤਰ ਦਿੱਤਾ ¢ ਇਸ ਮੌਕੇ ਉਨ੍ਹਾਂ ਕਿਹਾ ਕਿ ...
ਸਮਰਾਲਾ, 12 ਜਨਵਰੀ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਜਨਵਰੀ ਨੂੰ ਲੋਹੜੀ ਦੀ ਸ਼ਾਮ ਇਸ ਵਾਰ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿਚ ਸ਼ਹੀਦਾਂ ਨੂੰ ...
ਸਮਰਾਲਾ, 12 ਜਨਵਰੀ (ਗੋਪਾਲ ਸੋਫਤ)-ਸਮਰਾਲਾ ਸੋਸ਼ਲ ਵੈੱਲਫੇਅਰ ਸੁਸਾਇਟੀ ਤੇ ਹੋਰ ਸਮਾਜਸੇਵੀ ਲੋਕਾਂ ਦੀ ਮੀਟਿੰਗ ਸਮਰਾਲਾ ਵਿਖੇ ਹੋਈ, ਜਿਸ 'ਚ ਆਗੂਆਂ ਨੇ ਦੱਸਿਆ ਕਿ ਉਪਰੋਕਤ ਜਥੇਬੰਦੀਆਂ ਵਲੋਂ ਉਲੀਕੇ ਵਿਸ਼ਾਲ ਟਰੈਕਟਰ ਮਾਰਚ ਵਿਚ ਸ਼ਾਮਲ ਹੋਣ ਲਈ ਸਮੂਹ ਇਲਾਕੇ ਦੇ ...
ਡੇਹਲੋਂ, 12 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸ਼ੰਕਰ ਵਿਖੇ ਸਰਕਾਰੀ ਮਿਡਲ ਤੇ ਐਲੀਮੈਂਟਰੀ ਸਕੂਲ ਦੇ ਨਵੇਂ ਬਣੇ ਗੇਟ ਦਾ ਉਦਘਾਟਨ ਪਿੰਡ ਦੇ ਦਾਨੀ ਸੱਜਣ ਲੈਫੀ. ਕਰਨਲ ਮੇਜਰ ਸਿੰਘ ਜਵੰਦਾ ਵਲੋਂ ਕੀਤਾ ਗਿਆ ¢ਜ਼ਿਕਰਯੋਗ ਹੈ ਕਿ ਇਸ ਗੇਟ ਲਈ ਸਵਾ ਲੱਖ ਰੁਪਏ ਰਾਸ਼ੀ ਕਰਨਲ ...
ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਮਾਂ ਅੰਨਪੂਰਨਾ ਰਸੋਈ ਮਾਨਵ ਸੇਵਾ ਸੰਸਥਾ ਵਲੋਂ ਸੇਵਾਦਾਰਾਂ ਨੂੰ ਲੋਹੜੀ ਦਾ ਤੋਹਫ਼ਾ ਪ੍ਰਧਾਨ ਹੰਸਰਾਜ ਵਿਰਾਣੀ ਦੀ ਅਗਵਾਈ ਵਿੱਚ ਦਿੱਤਾ ਗਿਆ¢ ਜਿਸ 'ਚ ਕੰਬਲ ਵੰਡੇ ਗਏ¢ ਇਸ ਮੌਕੇ 'ਤੇ ਸੁਰਿੰਦਰ ਵਰਮਾ ਜਸਵੰਤ ਜਿਊਲਰਜ਼, ਰਾਜ ...
ਅਹਿਮਦਗੜ੍ਹ, 12 ਜਨਵਰੀ (ਪੁਰੀ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਦਰਖ਼ਤਾਂ ਦੀ ਦੇਖ-ਭਾਲ ਲਈ ਇਕ ਰੋਜ਼ਾ ਐਨ. ਐੱਸ. ਐੱਸ. ਕੈਂਪ (ਲੜਕਿਆਂ) ਦਾ ਲਗਾਇਆ ਗਿਆ | ਇਸ ਕੈਂਪ ਦਾ ਆਗਾਜ਼ ਕਾਲਜ ਦੇ ਪ੍ਰੋ. ਕੁਲਦੀਪ ਕੁਮਾਰ ਬੱਤਾ ਅਤੇ ਪੋ੍ਰ. ਸੁਰਿੰਦਰ ਮੋਹਨਦੀਪ ਨੇ ਕੀਤਾ | ...
ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਵਿਸ਼ਵ ਮਾਨਵ ਰੂਹਾਨੀ ਕੇਂਦਰ ਵਲੋਂ ਸਦਾ ਹੀ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ¢ ਇਹ ਪ੍ਰਗਟਾਵਾ ਮਾਨਵ ਰੂਹਾਨੀ ਕੇਂਦਰ ਖੰਨਾ ਦੇ ਇੰਚਾਰਜ ਸਵਰਨ ਸਿੰਘ ਖੰਨਾ ਨੇ ਕੀਤਾ¢ ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਵਲੋਂ ਕੋਵਿਡ ਦੇ ...
ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬੀ ਸਾਹਿਤ ਸਭਾ ਖੰਨਾ ਦੀ ਮੀਟਿੰਗ ਸਭਾ ਦੇ ਸਰਪ੍ਰਸਤ ਸਰਦਾਰ ਪੰਛੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ¢ ਜਿਸ ਵਿਚ ਇਲਾਕੇ ਦੇ ਉੱਘੇ ਸਾਹਿਤਕਾਰਾਂ ਨੇ ਭਾਗ ਲਿਆ ¢ ਇਹ ਮੀਟਿੰਗ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੀਤੀ ਗਈ ਅਤੇ ...
ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-93 ਸਾਲਾ ਸੇਵਾ ਮੁਕਤ ਬੈਂਕ ਅਧਿਕਾਰੀ ਅਤੇ ਸਮਾਜ ਸੇਵੀ ਰਵਿੰਦਰ ਨਾਥ ਜੋਸ਼ੀ ਲਈ ਲੜਕੀਆਂ ਦੀ ਪੜ੍ਹਾਈ ਅਤੇ ਉੱਚ ਵਿੱਦਿਆ ਇਕ ਜਨੂਨ ਹੈ¢ ਉਨ੍ਹਾਂ ਦੇ ਪਿਤਾ ਮਾ: ਇੰਦਰਜੀਤ ਜੋਸ਼ੀ ਇਲਾਕਾ ਪਾਇਲ ਦੇ ਉੱਘੇ ਅਧਿਆਪਕਾਂ 'ਚੋਂ ਇਕ ਸਨ ...
ਦੋਰਾਹਾ, 12 ਜਨਵਰੀ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਕਿਰਤੀ ਕਿਸਾਨੀ ਅੰਦੋਲਨ ਦੇ ਇਸ ਦਰਦ ਨੂੰ ਆਪਣੀ ਸੁਰੀਲੀ ਆਵਾਜ਼ ਰਾਹੀਂ ਬਿਆਨ ਕੀਤਾ ਹੈ | ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਪ੍ਰੋਫੈਸਰ ਰਾਮਪਾਲ ਬੰਗਾ ਨੇ ਗੀਤ 'ਸਜ਼ਾ' ਰਾਹੀਂ- ਇਸ ਗੀਤ ਨੂੰ ਇੰਦਰ ਸਾਹਬੀ ...
ਦੋਰਾਹਾ, 12 ਜਨਵਰੀ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਸ਼ਾਹਪੁਰ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ਼ ਨੇ ਪੈੱ੍ਰਸ ਨਾਲ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਕਾਨੂੰਨਾਂ 'ਤੇ ...
ਅਹਿਮਦਗੜ੍ਹ, 12 ਜਨਵਰੀ (ਸੋਢੀ)-ਸਥਾਨਕ ਪੋਹੀੜ ਰੋਡ ਸਥਿਤ ਮਾਇਆ ਦੇਵੀ ਸਕੂਲ ਵਿਖੇ ਸਟਾਫ਼ ਅਤੇ ਬੱਚਿਆਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਕਿਰਨਜੀਤ ਕੌਰ ਦੀ ਅਗਵਾਈ ਵਿਚ ਪ੍ਰੋਗਰਾਮ ਨੂੰ ਆਨਲਾਈਨ ਮਨਾ ਕੇ ਬੱਚਿਆਂ ਨੂੰ ਲੋਹੜੀ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX