ਤਾਜਾ ਖ਼ਬਰਾਂ


ਕਿਸਾਨ ਅੰਦੋਲਨ ਕਰਕੇ ਹਰਿਆਣਾ 'ਚ ਪੁਲਿਸ ਵਾਲਿਆਂ ਦੀਆਂ ਛੁੱਟੀਆਂ ਰੱਦ
. . .  27 minutes ago
ਅਮਿਤ ਸ਼ਾਹ ਦੇ ਘਰ ਪਹੁੰਚੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ
. . .  about 1 hour ago
ਉੱਤਰ ਪ੍ਰਦੇਸ਼ ਪੁਲਿਸ ਦੀ ਦਾਦਾਗਿਰੀ , ਮਨਜਿੰਦਰ ਸਿੰਘ ਸਿਰਸਾ ਨੂੰ ਲਿਆ ਹਿਰਾਸਤ 'ਚ
. . .  about 1 hour ago
ਨਵੀਂ ਦਿੱਲੀ , 21 ਜਨਵਰੀ-ਪੀਲੀਭੀਤ 'ਚ ਆਪਣੇ ਸਮਰਥਕਾਂ ਸਮੇਤ ਮੌਜੂਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਯੂਪੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ...
ਕਿਸਾਨਾਂ ਦੀ ਮੀਟਿਗ ਦੀਆਂ ਅੰਦਰਲੀਆਂ ਕੁਝ ਅਹਿਮ ਤਸਵੀਰਾਂ
. . .  about 1 hour ago
ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਮਿਲਣਗੇ 25-25 ਲੱਖ - ਸੀਰਮ
. . .  about 2 hours ago
ਪੁਣੇ, 21 ਜਨਵਰੀ - ਸੀਰਮ ਇੰਸਟੀਚਿਊਟ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੀਰਮ ਵਲੋਂ 25-25 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸ ਹਾਦਸੇ ਵਿਚ...
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵਲੋਂ ਸੀਰਮ ਇੰਸਟੀਚਿਊਟ 'ਚ ਵਾਪਰੇ ਹਾਦਸੇ 'ਤੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਪੁਣੇ ਸਥਿਤ ਸੀਰਮ ਇੰਸਟੀਚਿਊਟ ਆਫ਼ ਇੰਡੀਆ 'ਚ ਲੱਗੀ ਭਿਆਨਕ ਅੱਗ ਕਾਰਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ...
ਸੰਯੁਕਤ ਕਿਸਾਨ ਮੋਰਚੇ ਵਲੋਂ ਮੋਦੀ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾਇਆ, 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੁਹਰਾਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਸੰਯੁਕਤ ਕਿਸਾਨ ਮੋਰਚਾ ਦੀ ਹੰਗਾਮੀ ਮੀਟਿੰਗ ਹੋਈ। ਮੋਦੀ ਸਰਕਾਰ ਵਲੋਂ ਦਿੱਤੇ ਗਏ ਪ੍ਰਸਤਾਵ ਨੂੰ ਸੰਯੁਕਤ ਕਿਸਾਨ ਮੋਰਚਾ ਵਲੋਂ ਰੱਦ ਕਰ ਦਿੱਤਾ ਗਿਆ ਹੈ। ਕਿਸਾਨ ਆਗੂ 3 ਖੇਤੀ...
ਆਸਟ੍ਰੇਲੀਆ ਤੋਂ ਪਰਤਣ ਮਗਰੋਂ ਸਿਰਾਜ ਸਿੱਧੇ ਪਿਤਾ ਦੀ ਕਬਰ 'ਤੇ ਪਹੁੰਚੇ
. . .  about 3 hours ago
ਹੈਦਰਾਬਾਦ, 21 ਜਨਵਰੀ - ਆਸਟ੍ਰੇਲੀਆ 'ਚ ਇਤਿਹਾਸ ਰਚਣ ਵਾਲੀ ਭਾਰਤੀ ਟੀਮ ਦੇ ਅਹਿਮ ਹਿੱਸਾ ਰਹੇ ਮੁਹੰਮਦ ਸਿਰਾਜ ਅੱਜ ਹੈਦਰਾਬਾਦ ਪਹੁੰਚੇ। ਉਹ ਏਅਰਪੋਰਟ ਤੋਂ ਉਤਰ ਕੇ ਸਿੱਧਾ ਆਪਣੇ ਪਿਤਾ ਮੁਹੰਮਦ ਗੋਸ ਦੀ ਕਬਰ 'ਤੇ...
ਪਾਕਿਸਤਾਨ ਵਲੋਂ ਜੰਗ ਬੰਦੀ ਦੀ ਉਲੰਘਣਾ ਦੌਰਾਨ ਜ਼ਖਮੀ ਜਵਾਨ ਹੋਇਆ ਸ਼ਹੀਦ
. . .  about 4 hours ago
ਜੰਮੂ, 21 ਜਨਵਰੀ - ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਸਥਿਤ ਕ੍ਰਿਸ਼ਨਾ ਸੈਕਟਰ ’ਚ ਪੈਂਦੀ ਭਾਰਤ-ਪਾਕਿਸਤਾਨ ਸਰਹੱਦ ’ਤੇ ਪਾਕਿਸਤਾਨੀ ਫ਼ੌਜੀਆਂ ਵਲੋਂ ਕੀਤੇ ਗਏ ਯੱੁਧ ਵਿਰਾਮ ਦੀ ਉਲੰਘਣਾ...
ਵੈਟਨਰੀ ਇੰਸਪੈਕਟਰਾਂ ਅਤੇ‌ ਕਿਸਾਨਾਂ ਦਾ ਛੇਵਾਂ ਜਥਾ ਦਿੱਲੀ ਲਈ ਰਵਾਨਾ‌
. . .  about 4 hours ago
ਪਠਾਨਕੋਟ, 21 ਜਨਵਰੀ (ਸੰਧੂ) - ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ‌ ਸੱਚਰ ਦੀ ਯੋਗ ਅਗਵਾਈ ਹੇਠ ਖੇਤੀਬਾੜੀ‌ ਨਾਲ ਸਬੰਧਿਤ ਕਾਨੂੰਨ ਨੂੰ ਰੱਦ ਕਰਵਾਉਣ...
‘ਆਪ’ ਵੱਲੋਂ ਜਸਟਿਸ ਜੋਰਾ ਸਿੰਘ (ਰਿਟਾ.) ਸੂਬਾ ਲੀਗਲ ਸੈੱਲ ਦੇ ਪ੍ਰਧਾਨ ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
. . .  about 4 hours ago
ਚੰਡੀਗੜ੍ਹ, 21 ਜਨਵਰੀ - ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੀਗਲ ਸੈਲ ਅਤੇ ਐਸ.ਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ...
ਸੀਰਮ ਇੰਸਟੀਚਿਊਟ ’ਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ
. . .  about 5 hours ago
ਪੁਣੇ, 21 ਜਨਵਰੀ - ਸੀਰਮ ਇੰਸਟੀਚਿਊਟ ’ਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਮੁੱਖ ਮੰਤਰੀ ਉਧਵ ਠਾਕਰੇ ਨੇ ਜਾਂਚ...
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  about 5 hours ago
ਅੰਮ੍ਰਿਤਸਰ, 21 ਜਨਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਜੈਤੋ : ਭਾਕਿਯੂ ਏਕਤਾ ਉਗਰਾਹਾਂ ਵਲੋਂ ਪਿੰਡਾਂ 'ਚ ਕੱਢਿਆ ਗਿਆ ਟਰੈਕਟਰ ਮਾਰਚ
. . .  about 5 hours ago
ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਜੈਤੋ ਦੇ ਵੱਖ-ਵੱਖ ਪਿੰਡਾਂ 'ਚ ਅੱਜ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਜਥੇਬੰਦੀ ਦੇ ਆਗੂਆਂ...
ਏ. ਡੀ. ਜੀ. ਪੀ. ਸ੍ਰੀਵਾਸਤਵ ਨੇ ਛੱਡਿਆ ਏ. ਡੀ. ਜੀ. ਪੀ./ਤਕਨੀਕੀ ਸੇਵਾਵਾਂ ਵਜੋਂ ਮਿਲਿਆ ਵਾਧੂ ਚਾਰਜ
. . .  about 5 hours ago
ਚੰਡੀਗੜ੍ਹ, 21 ਜਨਵਰੀ- ਏ. ਡੀ. ਜੀ. ਪੀ./ਸੁਰੱਖਿਆ ਸੁਧਾਂਸ਼ੂ ਐਸ. ਸ੍ਰੀਵਾਸਤਵ ਨੇ ਏ. ਡੀ. ਜੀ. ਪੀ./ਤਕਨੀਕੀ ਸੇਵਾਵਾਂ, ਪੰਜਾਬ ਵਜੋਂ ਮਿਲਿਆ ਵਾਧੂ ਚਾਰਜ ਛੱਡ ਦਿੱਤਾ ਹੈ। ਦੱਸਣਯੋਗ ਹੈ ਕਿ ਸ੍ਰੀਵਾਸਤਵ ਨੇ ਏ. ਡੀ. ਜੀ. ਪੀ...
ਦਿੜ੍ਹਬਾ 'ਚ ਕਿਸਾਨਾਂ ਨੇ ਕੱਢਿਆ ਵਿਸ਼ਾਲ ਟਰੈਕਟਰ ਮਾਰਚ
. . .  about 5 hours ago
ਕੌਹਰੀਆਂ (ਸੰਗਰੂਰ), 21 ਜਨਵਰੀ-(ਮਾਲਵਿੰਦਰ ਸਿੰਘ ਸਿੱਧੂ)- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਦਿੱਲੀ ਦੇ ਬਾਰਡਰਾਂ 'ਤੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ ਅਤੇ 26 ਜਨਵਰੀ ਨੂੰ ਕਿਸਾਨ ਪਰੇਡ ਕਰਨ...
ਜਲੰਧਰ 'ਚ 26 ਜਨਵਰੀ ਤੱਕ ਡਰੋਨ ਰਾਹੀਂ ਵੀਡੀਓਗ੍ਰਾਫ਼ੀ ਕਰਨ 'ਤੇ ਲੱਗੀ ਪਾਬੰਦੀ
. . .  about 6 hours ago
ਜਲੰਧਰ, 21 ਜਨਵਰੀ (ਚੰਦੀਪ)- ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਬਲਕਾਰ ਸਿੰਘ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਸੁਰੱਖਿਆ ਏਜੰਸੀਆਂ ਤੋਂ...
ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਮਾਸਟਰ ਕਾਡਰ ਭਰਤੀ ਪ੍ਰੀਖਿਆ ਦਾ ਐਲਾਨਿਆ ਨਤੀਜਾ
. . .  about 6 hours ago
ਐਸ. ਏ. ਐਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਵਲੋਂ 28 ਫਰਵਰੀ ਨੂੰ 3704 ਮਾਸਟਰ ਕਾਡਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਭਰਤੀ ਪ੍ਰਕਿਰਿਆ...
ਮਾਛੀਵਾੜਾ ਇਲਾਕੇ 'ਚ ਮ੍ਰਿਤਕ ਮਿਲੇ ਤੋਤੇ, ਬਰਡ ਫਲੂ ਦਾ ਖ਼ਦਸ਼ਾ
. . .  about 6 hours ago
ਮਾਛੀਵਾੜਾ ਸਾਹਿਬ, 21 ਜਨਵਰੀ (ਮਨੋਜ ਕੁਮਾਰ)- ਸ਼ਹਿਰ ਦੇ ਨਜ਼ਦੀਕ ਇਕ ਸ਼ੈਲਰ 'ਚ ਦੋ ਤੋਤੇ ਮ੍ਰਿਤਕ ਅਵਸਥਾ 'ਚ ਮਿਲੇ ਹਨ। ਇਨ੍ਹਾਂ 'ਚੋਂ ਇਕ ਤੋਤਾ ਇਕ ਦਿਨ ਪਹਿਲਾਂ ਅਤੇ ਦੂਜਾ ਅਗਲੇ ਦਿਨ ਮ੍ਰਿਤਕ ਮਿਲਿਆ। ਹਾਲਾਂਕਿ ਇਨ੍ਹਾਂ...
ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਨੇ ਕਿਸਾਨ ਜਥੇਬੰਦੀਆਂ ਨਾਲ ਕੀਤੀ ਬੈਠਕ
. . .  about 6 hours ago
ਨਵੀਂ ਦਿੱਲੀ, 21 ਜਨਵਰੀ- ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਵਲੋਂ ਅੱਜ ਕਿਸਾਨ ਜਥੇਬੰਦੀਆਂ ਅਤੇ ਐਸੋਸੀਏਸ਼ਨਾਂ ਨਾਲ ਵਰਚੂਅਲ ਬੈਠਕ ਕੀਤੀ ਗਈ। ਇਸ ਦੌਰਾਨ ਕਮੇਟੀ...
ਕੈਪਟਨ ਦੀ ਰਿਹਾਇਸ਼ ਮੋਤੀ ਮਹਿਲ ਨੂੰ ਘੇਰਨ ਲਈ ਅੱਗੇ ਵਧੇ ਅਧਿਆਪਕ
. . .  about 6 hours ago
ਪਟਿਆਲਾ, 21 ਜਨਵਰੀ (ਧਰਮਿੰਦਰ ਸਿੰਘ ਸਿੱਧੂ)- ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਦੇ ਨਿਵਾਸ...
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 120ਵੇਂ ਦਿਨ ਵੀ ਜਾਰੀ
. . .  about 6 hours ago
ਜੰਡਿਆਲਾ ਗੁਰੂ, 21 ਜਨਵਰੀ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ...
ਸੀਰਮ ਇੰਸਟੀਚਿਊਟ 'ਚ ਅੱਗ ਵਾਲੀ ਥਾਂ 'ਤੇ ਪਹੁੰਚੀ ਐਨ. ਡੀ. ਆਰ. ਐਫ. ਦੀ ਟੀਮ
. . .  about 6 hours ago
ਪੁਣੇ, 21 ਜਨਵਰੀ- ਮਹਾਰਾਸ਼ਟਰ ਦੇ ਪੁਣੇ 'ਚ ਸਥਿਤ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇ ਨਵੇਂ ਪਲਾਂਟ 'ਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਵਜ੍ਹਾ ਅਜੇ ਤੱਕ ਸਾਫ਼ ਨਹੀਂ ਹੋ ਸਕੀ ਹੈ ਪਰ...
ਰਾਮ ਮੰਦਰ ਦੇ ਨਿਰਮਾਣ ਲਈ ਗੌਤਮ ਗੰਭੀਰ ਨੇ ਦਿੱਤੀ ਇਕ ਕਰੋੜ ਰੁਪਏ ਦੀ ਸਹਿਯੋਗ ਰਾਸ਼ੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਮੰਦਰ ਦਾ ਕਾਰਜ ਜਾਰੀ ਹੈ ਅਤੇ ਇਸ ਦੇ ਲਈ ਟਰੱਸਟ ਵਲੋਂ ਚੰਦਾ ਇਕੱਠਾ ਕੀਤਾ ਜਾ ਰਿਹਾ ਹੈ। ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ...
ਸ਼੍ਰੋਮਣੀ ਕਮੇਟੀ ਮੈਂਬਰ ਸੰਤ ਛੀਨੀਵਾਲ ਦੇ ਪੋਤਰੇ ਦਾ ਦਿਹਾਂਤ
. . .  about 7 hours ago
ਮਹਿਲ ਕਲਾਂ, 21 ਜਨਵਰੀ (ਅਵਤਾਰ ਸਿੰਘ ਅਣਖੀ)- ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ ਕਲਾਂ ਦੇ ਪੋਤਰੇ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਪੋਹ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਸਨਅਤ ਤੇ ਵਪਾਰ

ਅੱਗੇ ਨਹੀਂ ਵਧੇਗੀ ਆਈ.ਟੀ.ਆਰ. ਦੀ ਤਰੀਕ

ਨਵੀਂ ਦਿੱਲੀ, 12 ਜਨਵਰੀ (ਏਜੰਸੀ)- ਆਮਦਨ ਕਰ ਵਿਭਾਗ ਨੇ ਇਕ ਟਵੀਟ ਜ਼ਰੀਏ ਕਿਹਾ ਹੈ ਕਿ ਜੇਕਰ ਕਿਸੇ ਫਰਮ ਜਾਂ ਕਾਰੋਬਾਰ ਦਾ ਆਡਿਟ ਜ਼ਰੂਰੀ ਹੈ ਤੇ ਉਸ ਨੇ ਰਿਟਰਨ ਦਾਖ਼ਲ ਨਹੀਂ ਕੀਤੀ ਤਾਂ ਅਜਿਹੇ ਕਰਦਾਤਿਆਂ ਲਈ ਰਿਟਰਨ ਦਾਖ਼ਲ ਕਰਨ ਦੀ ਆਖਰੀ ਤਰੀਕ ਅੱਗੇ ਨਹੀਂ ਵਧਾਈ ਜਾਵੇਗੀ ਤੇ ਉਨ੍ਹਾਂ ਨੂੰ ਹਰ ਹਾਲ 'ਚ 15 ਫਰਵਰੀ 2021 ਤੱਕ ਆਪਣੀ ਆਈ.ਟੀ.ਆਰ. ਦਾਖ਼ਲ ਕਰਨੀ ਹੋਵੇਗੀ | ਜ਼ਿਕਰਯੋਗ ਹੈ ਕਿ ਗੁਜਰਾਤ ਹਾਈਕੋਰਟ ਨੇ ਵਿੱਤ ਮੰਤਰਾਲੇ ਨੂੰ ਇਕ ਆਦੇਸ਼ 'ਚ ਕਿਹਾ ਸੀ ਕਿ ਇਨ੍ਹਾਂ 'ਡੈਡਲਾਈਨਜ਼' (ਅੰਤਿਮ ਤਰੀਕਾਂ) ਨੂੰ ਵਧਾਉਣ ਦੇ ਬਾਰੇ 'ਚ ਸਾਫ਼ ਤੌਰ 'ਤੇ ਜਾਣਕਾਰੀ ਦਿੱਤੀ ਜਾਵੇ | ਇਸ ਤੋਂ ਬਾਅਦ ਕੇਂਦਰੀ ਪ੍ਰਤੱਖ ਕਰ ਬੋਰਡ (ਸੀ.ਬੀ.ਡੀ.ਟੀ.) ਨੇ ਇਸ ਦੀ ਜਾਣਕਾਰੀ ਦਿੱਤੀ ਹੈ | ਸੀ.ਬੀ.ਡੀ.ਟੀ. ਨੇ ਕਿਹਾ ਕਿ 'ਡਿਊ ਡੇਟਸ' ਵਧਾਉਣ ਦੀਆਂ ਸਾਰੀਆਂ ਰਿਪੋਰਟਾਂ ਨੂੰ ਖਾਰਜ ਕੀਤਾ ਜਾਂਦਾ ਹੈ | ਅਜਿਹੇ ਕਰਦਾਤਿਆਂ ਜਿਨ੍ਹਾਂ ਦੀ ਬਕਾਇਆ ਰਾਸ਼ੀ ਇਕ ਲੱਖ ਰੁਪਏ ਤੋਂ ਜ਼ਿਆਦਾ ਨਹੀਂ ਹੈ, ਉਨ੍ਹਾਂ ਦੇ ਸੈਲਫ ਅਸੈਸਮੈਂਟ ਟੈਕਸ ਦੀ ਅਦਾਇਗੀ ਦੀ ਡਿਊ ਡੇਟ ਵੀ ਓਹੀ ਹੈ, ਜੋ ਆਈ.ਟੀ.ਆਰ. ਦਾਖਲ ਕਰਨ ਦੀ ਤਰੀਕ ਹੈ | ਕਰ ਵਿਭਾਗ ਨੇ 30 ਦਸੰਬਰ 2020 ਨੂੰ ਵਿਅਕਤੀਗਤ ਰਿਟਰਨ ਦਾਖ਼ਲ ਕਰਨ ਦੀ ਆਖਰੀ ਤਰੀਕ ਨੂੰ 31 ਦਸੰਬਰ 2020 ਤੋਂ ਵਧਾ ਕੇ 10 ਜਨਵਰੀ 2021 ਕਰ ਦਿੱਤਾ ਸੀ, ਜੋ ਕਿ ਹੁਣ ਲੰਘ ਚੁੱਕੀ ਹੈ, ਜਦੋਂ ਕਿ ਆਡਿਟ ਮਾਮਲਿਆਂ ਦੀ ਰਿਟਰਨ ਦੀ ਆਖਰੀ ਤਰੀਕ ਨੂੰ ਪਹਿਲਾਂ ਵਾਲੀ 31 ਜਨਵਰੀ ਤੋਂ ਵਧਾ ਕੇ 15 ਫਰਵਰੀ ਕਰ ਦਿੱਤਾ ਗਿਆ | ਇਹ ਤੀਸਰਾ ਮੌਕਾ ਸੀ ਜਦੋਂ ਆਮਦਨ ਕਰ ਵਿਭਾਗ ਨੇ ਆਖਰੀ ਤਰੀਕ ਨੂੰ ਅੱਗੇ ਵਧਾਇਆ | ਅਜਿਹੇ ਕਰਦਾਤਾ ਜਿਨ੍ਹਾਂ ਅੰਤਰਰਾਸ਼ਟਰੀ/ਵਿਸ਼ੇਸ ਘਰੇਲੂ ਲੈਣ-ਦੇਣ ਦੇ ਮਾਮਲਿਆਂ 'ਚ ਰਿਪੋਰਟ ਦੇਣੀ ਹੁੰਦੀ ਹੈ, ਉਨ੍ਹਾਂ ਲਈ ਅਨੁਮਾਨਿਤ ਸਾਲ 2020-21 ਦੀ ਰਿਟਰਨ ਭਰਨ ਦੀ ਆਖਰੀ ਤਰੀਕ ਨੂੰ ਵਧਾ ਕੇ 15 ਫਰਵਰੀ ਕੀਤਾ ਜਾ ਚੁੱਕਾ ਹੈ |

ਉਦਯੋਗਿਕ ਉਤਪਾਦਨ ਨਵੰਬਰ 'ਚ 1.9 ਫੀਸਦੀ ਘਟਿਆ

ਨਵੀਂ ਦਿੱਲੀ, 12 ਜਨਵਰੀ (ਏਜੰਸੀ)- ਦੇਸ਼ ਦੇ ਉਦਯੋਗਿਕ ਉਤਪਾਦਨ 'ਚ ਨਵੰਬਰ 'ਚ 1.9 ਫੀਸਦੀ ਦੀ ਗਿਰਾਵਟ ਰਹੀ | ਮੰਗਲਵਾਰ ਨੂੰ ਜਾਰੀ ਸਰਕਾਰੀ ਅੰਕੜਿਆਂ 'ਚ ਇਹ ਜਾਣਕਾਰੀ ਦਿੱਤੀ ਗਈ | ਉਦਯੋਗਿਕ ਉਤਪਾਦਨ ਸੂਚਕਅੰਕ ਦੇ ਅੰਕੜਿਆਂ ਅਨੁਸਾਰ ਨਿਰਮਾਣ ਖੇਤਰ 'ਚ ਉਤਪਾਦਨ ਨਵੰਬਰ 2020 ...

ਪੂਰੀ ਖ਼ਬਰ »

ਟਰੰਪ ਦੇ ਬਿਨਾਂ ਟਵਿੱਟਰ ਦੇ ਸ਼ੇਅਰਾਂ 'ਚ ਗਿਰਾਵਟ

ਵਾਸ਼ਿੰਗਟਨ, 12 ਜਨਵਰੀ (ਏਜੰਸੀ)-ਅਮਰੀਕਾ ਦੇ ਸੰਸਦ ਭਵਨ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਕਾਂ ਦੁਆਰਾ ਹਿੰਸਾ ਦੇ ਚਲਦਿਆਂ ਸੋਮਵਾਰ ਨੂੰ ਸੋਸ਼ਲ ਮੀਡੀਆ ਤੇ ਦੂਸਰੀਆਂ ਟੇਕ ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ ਗਿਰਾਵਟ ਆਈ ਹੈ | ਇਸ ਘਟਨਾ ਦੇ ਬਾਅਦ ਟਵਿੱਟਰ ਵਲੋਂ ...

ਪੂਰੀ ਖ਼ਬਰ »

ਹਫ਼ਤੇ 'ਚ ਹੀ ਐਲਨ ਮਸਕ ਤੋਂ ਖੁੱਸਿਆ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਦਾ ਤਾਜ

ਨਵੀਂ ਦਿੱਲੀ, 12 ਜਨਵਰੀ (ਏਜੰਸੀ)- ਐਮਾਜ਼ੋਨ ਦੇ ਸੰਸਥਾਪਕ ਜੈਫ ਬੇਜ਼ੋਸ ਨੂੰ ਪਛਾੜ ਕੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਐਲਨ ਮਸਕ ਤੋਂ ਕੇਵਲ ਇਕ ਹਫਤੇ 'ਚ ਹੀ ਇਹ ਤਾਜ ਖੁਸ ਗਿਆ | ਉਹ ਹੁਣ ਸਭ ਤੋਂ ਅਮੀਰ ਵਿਅਕਤੀਆਂ ਦੀ ਸੂਚੀ 'ਚ ਦੂਸਰੇ ਨੰਬਰ 'ਤੇ ਆ ਗਏ ਹਨ ਤੇ ਜੈਫ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX