ਤਾਜਾ ਖ਼ਬਰਾਂ


ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  6 minutes ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਹਮਣੇ ਆਈ ਹੈ, ਜਿੱਥੇ ਇਕ ਪੁਆਇੰਟਮੈਨ, ਮਯੂਰ ਸ਼ੈਲਖੇ ਵਲੋਂ ਇਕ ਬੱਚੇ ਦੀ ਜਾਨ ਬਚਾਈ ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  4 minutes ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  35 minutes ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 1 hour ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  59 minutes ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 1 hour ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 1 hour ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 1 hour ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਜੰਮੂ ਕਸ਼ਮੀਰ 'ਚ ਕੰਮ ਕਰਨ ਵਾਲੇ ਕਾਮਿਆਂ ਵਲੋਂ ਗ਼ੁੱਸੇ 'ਚ ਆ ਕੇ ਇਕ ਵਾਰ ਫਿਰ ਤੋਂ ਧਰਨਾ ਪ੍ਰਦਰਸ਼ਨ ਤੇ ਚੱਕਾ ਜਾਮ ਕੀਤਾ ਸ਼ੁਰੂ
. . .  about 2 hours ago
ਮਾਧੋਪੁਰ,19 ਅਪ੍ਰੈਲ (ਨਰੇਸ਼ ਮਹਿਰਾ):- ਜੰਮੂ ਕਸ਼ਮੀਰ ਵਿਚ ਕੰਮ ਕਰਦੇ ਕਾਮਿਆਂ ਨੂੰ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਲਖਨਪੁਰ ਪ੍ਰਵੇਸ਼ ਦਵਾਰ 'ਚ ਦਾਖ਼ਲ ਨਾ ਹੋਣ ਦੇਣ ਦੇ ...
ਰਾਜਸਥਾਨ 'ਚ ਅੱਜ ਤੋਂ 3 ਮਈ ਤੱਕ ਲਾਕਡਾਊਨ
. . .  about 2 hours ago
ਜੈਪੁਰ, 19 ਅਪ੍ਰੈਲ - ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਵਿਚਾਲੇ ਰਾਜ ਸਰਕਾਰ ਦੀ ਨਵੀਂ ਗਾਈਡ ਲਾਈਨ ਜਾਰੀ ਹੋਈ...
ਬਿਹਾਰ: ਲਾਲੂ ਦੀ ਅੱਜ ਜੇਲ੍ਹ ਤੋਂ ਰਿਹਾਈ, ਪਰ ਪੂਰੀ ਤਰ੍ਹਾਂ ਸਿਹਤਮੰਦ ਹੋਣ 'ਤੇ ਜਾਣਗੇ ਪਟਨਾ
. . .  55 minutes ago
ਬਿਹਾਰ, 19 ਅਪ੍ਰੈਲ - ਰਾਜਦ ਮੁੱਖ ਲਾਲੂ ਯਾਦਵ ਚਾਰਾ ਘੋਟਾਲੇ ਨਾਲ ਜੁੜੇ ਦੁਮਕਾ ਕੋਸ਼ਾਗਰ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ੍ਹ ਤੋਂ....
ਦਰਦਨਾਕ ਹਾਦਸਾ: ਮਿਸਰ 'ਚ ਟਰੇਨ ਪਟੜੀ ਤੋਂ ਉਤਰੀ, 11 ਵਿਅਕਤੀਆਂ ਦੀ ਮੌਤ
. . .  about 2 hours ago
ਕਾਹੀਰਾ, 19 ਅਪ੍ਰੈਲ - ਮਿਸਰ ਦੀ ਰਾਜਧਾਨੀ ਕਾਹੀਰਾ ਵਿਚ ਇਕ ਟਰੇਨ ਪਟੜੀ ਤੋਂ ਹੇਠਾਂ ਉਤਰੀ ਜਿਸ ਨਾਲ 11 ਲੋਕਾਂ ਦੀ ਮੌਤ...
ਏਅਰਸੈੱਲ ਸੈਨੇਟਾਈਜ਼ਰ ਕੰਪਨੀ ਨੂੰ ਲੱਗੀ ਅੱਗ
. . .  about 2 hours ago
ਮਹਾਰਾਸ਼ਟਰ: ਬੀਤੀ ਰਾਤ ਤਕਰੀਬਨ 2 ਵਜੇ ਥਾਨੇ ਜ਼ਿਲ੍ਹੇ ਦੇ ਅਸੰਗਾਓਂ ਖੇਤਰ ਵਿਚ ਏਅਰਸੈੱਲ ਸੈਨੇਟਾਈਜ਼ਰ ਕੰਪਨੀ ਨੂੰ ਅੱਗ ਲੱਗ...
ਬਿਹਾਰ: ਜੇ.ਡੀ.ਯੂ. ਦੇ ਵਿਧਾਇਕ ਤੇ ਸਾਬਕਾ ਸਿੱਖਿਆ ਮੰਤਰੀ ਮੇਵਾਲਾਲ ਚੌਧਰੀ ਦੀ ਕੋਰੋਨਾ ਕਾਰਨ ਮੌਤ
. . .  about 3 hours ago
ਪਟਨਾ, 19 ਅਪ੍ਰੈਲ - ਜੇ.ਡੀ.ਯੂ. ਦੇ ਵਿਧਾਇਕ ਅਤੇ ਸਾਬਕਾ ਸਿੱਖਿਆ ਮੰਤਰੀ ਡਾ: ਮੇਵਾਲਾਲ ਚੌਧਰੀ ਦਾ ਬਿਹਾਰ ਦੇ ਪਟਨਾ ਵਿਚ ਦਿਹਾਂਤ ...
ਮਮਤਾ ਬੈਨਰਜੀ ਹੁਣ ਕੋਲਕਾਤਾ ਵਿਚ ਚੋਣ ਪ੍ਰਚਾਰ ਨਹੀਂ ਕਰੇਗੀ
. . .  about 3 hours ago
ਕੋਲਕਾਤਾ, 19 ਅਪ੍ਰੈਲ - ਮਮਤਾ ਬੈਨਰਜੀ ਹੁਣ ਕੋਲਕਾਤਾ ਵਿਚ ਚੋਣ ਪ੍ਰਚਾਰ ਨਹੀਂ ਕਰੇਗੀ...
ਅਮਰੀਕਾ: ਸ਼ਾਪਿੰਗ ਸੈਂਟਰ ਨੇੜੇ ਹੋਈ ਗੋਲੀਬਾਰੀ 'ਚ ਘੱਟ ਤੋਂ ਘੱਟ ਤਿੰਨ ਲੋਕਾਂ ਦੀ ਮੌਤ
. . .  about 3 hours ago
ਅਮਰੀਕਾ, 19 ਅਪ੍ਰੈਲ - ਅਸਟਿਨ ਟੈਕਸਾਸ ਵਿਚ ਗ੍ਰੇਟ ਹਿਲਜ਼ ਟ੍ਰੇਲ ਐਂਡ ਰੇਨ ਕਰੀਕ ਪਾਰਕਵੇਅ ਦੇ ਚੌਰਾਹੇ 'ਤੇ ਇਕ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਇੰਡੀਅਨ ਪ੍ਰੀਮੀਅਰ ਲੀਗ 2021: ਦਿੱਲੀ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਹਰਿਦੁਆਰ ਦੇ ਕੁੰਭ ਮੇਲੇ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਜਰਾਤ ਪਰਤ ਰਹੇ 49 ਲੋਕ ਕੋਰੋਨਾ ਪਾਜ਼ੀਟਿਵ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਪੰਜਾਬ ਨੇ ਦਿੱਲੀ ਨੂੰ 196 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜ਼ਿਲ੍ਹਾ ਗੁਰਦਾਸਪੁਰ ਅੰਦਰ 96 ਨਵੇਂ ਮਾਮਲੇ ਆਏ ਸਾਹਮਣੇ,9 ਮਰੀਜ਼ਾਂ ਦੀ ਹੋਈ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਅੰਦਰ 96 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 9 ਮਰੀਜ਼ਾਂ ਦੀ ...
ਬੁਢਲਾਡਾ 'ਚ ਕੋਰੋਨਾ ਨਾਲ 4 ਮੌਤਾਂ
. . .  1 day ago
ਬੁਢਲਾਡਾ , 18 ਅਪ੍ਰੈਲ (ਸਵਰਨ ਸਿੰਘ ਰਾਹੀ)- ਬੁਢਲਾਡਾ ਖੇਤਰ ਅੰਦਰ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਸਥਾਨਕ ਸ਼ਹਿਰ ਅੰਦਰ 3 ਕੋਰੋਨਾ ਪਾਜ਼ੀਟਿਵ ਬਜ਼ੁਰਗਾਂ ਅਤੇ ਪਿੰਡ ਹਸਨਪੁਰ ਦੇ ਇਕ ਵਿਅਕਤੀ ਸਮੇਤ 4 ...
ਮੋਗਾ ਵਿਚ ਟੁਟਿਆ ਕਰੋਨਾ ਦਾ ਕਹਿਰ ਇਕ ਮੌਤ , 91 ਆਏ ਨਵੇਂ ਮਾਮਲੇ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਕਹਿਰ ਬਣ ਕੇ ਟੁਟਿਆ ਹੈ ਅਤੇ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੇ ਨਾਲ ਇਕੋ ਦਿਨ 91 ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ 4371 ਹੋਣ ਦੇ ਨਾਲ ਸਰਗਰਮ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਪੋਹ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਖੇਡ ਸੰਸਾਰ

ਸਾਇਨਾ ਨੇਹਵਾਲ ਦੀ ਕੋਰੋਨਾ ਰਿਪੋਰਟ ਨਿਕਲੀ ਗ਼ਲਤ

ਨਵੀਂ ਦਿੱਲੀ, 12 ਜਨਵਰੀ (ਏਜੰਸੀ)- ਭਾਰਤ ਦੀ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਦੀ ਕੋਰੋਨਾ ਟੈਸਟ ਰਿਪੋਰਟ ਗਲਤ ਨਿਕਲੀ ਹੈ | ਉਹ ਥਾਈਲੈਂਡ ਬੈਡਮਿੰਟਨ ਓਪਨ ਟੂਰਨਾਮੈਂਟ 'ਚ ਬੁੱਧਵਾਰ ਨੂੰ ਖੇਡ ਸਕਦੀ ਹੈ | ਭਾਰਤੀ ਬੈਡਮਿੰਟਨ ਐਸੋਸੀਏਸ਼ਨ ਦੇ ਸੂਤਰਾਂ ਮੁਤਾਬਿਕ ਸਾਇਨਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਨਹੀਂ ਸੀ | ਇਸ ਤੋਂ ਪਹਿਲਾਂ ਜੋ ਰਿਪੋਰਟ ਸਾਹਮਣੇ ਆਈ ਸੀ, ਜਿਸ 'ਚ ਸਾਇਨਾ ਨੂੰ ਕੋਰੋਨਾ ਪਾਜ਼ੀਟਿਵ ਦੱਸਿਆ ਗਿਆ ਸੀ, ਉਹ ਗਲਤ ਸੀ | ਕੋਰੋਨਾ ਕਾਰਨ ਖੇਡਾਂ 'ਤੇ ਲੱਗੀ ਬ੍ਰੇਕ ਬਾਅਦ ਸਾਇਨਾ ਥਾਈਲੈਂਡ ਓਪਨ ਸੁਪਰ-1000 ਬੈਡਮਿੰਟਨ ਟੂਰਨਾਮੈਂਟ 'ਚ ਵਾਪਸੀ ਕਰਨ ਵਾਲੀ ਸੀ | ਪਰ ਉਨ੍ਹਾਂ ਦੀਆਂ ਉਮੀਦਾਂ ਨੂੰ ਉਸ ਸਮੇਂ ਧੱਕਾ ਲੱਗਾ ਜਦੋਂ ਥਾਈਲੈਂਡ ਨੇ ਉਸ ਨੂੰ ਕੋਰੋਨਾ ਪਾਜ਼ੀਟਿਵ ਦੱਸਿਆ ਤੇ ਬੈਂਕਾਕ ਦੇ ਹਸਪਤਾਲ 'ਚ ਦਾਖਲ ਹੋਣ ਨੂੰ ਕਿਹਾ | ਇਸ ਤੋਂ ਪਹਿਲਾਂ ਇਹ ਵੀ ਖਬਰ ਮਿਲੀ ਸੀ ਕਿ ਸਾਇਨਾ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਥਾਈਲੈਂਡ ਓਪਨ 'ਚ ਨਹੀਂ ਖੇਡ ਸਕੇਗੀ | ਇਹ ਵੀ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ | ਹਾਲਾਂਕਿ ਸਾਇਨਾ ਨੇ ਇਸ 'ਤੇ ਖੁਦ ਹੈਰਾਨੀ ਜਾਹਰ ਕੀਤੀ ਤੇ ਨਾਲ ਹੀ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਉਸ ਨੂੰ ਟੈਸਟ ਰਿਪੋਰਟ ਨਹੀਂ ਦਿੱਤੀ ਗਈ |

ਬਿ੍ਸਬੇਨ ਟੈਸਟ ਤੋਂ ਪਹਿਲਾਂ ਟੀਮ ਇੰਡੀਆ 'ਤੇ ਆਈ ਆਫ਼ਤ

ਨਵੀਂ ਦਿੱਲੀ, 12 ਜਨਵਰੀ (ਏਜੰਸੀ)- ਬਿ੍ਸਬੇਨ ਟੈਸਟ ਤੋਂ ਪਹਿਲਾਂ ਭਾਰਤੀ ਟੀਮ 'ਤੇ ਆਫ਼ਤ ਆ ਗਈ ਹੈ | ਸੱਟਾਂ ਨਾਲ ਜੂਝ ਰਹੀ ਭਾਰਤੀ ਟੀਮ ਹੁਣ ਇਸ ਗੱਲ ਨੂੰ ਲੈ ਕੇ ਪ੍ਰੇਸ਼ਾਨ ਹੈ ਕਿ ਬਾਰਡਰ-ਗਾਵਸਕਰ ਟਰਾਫੀ ਦੇ ਆਖਰੀ ਤੇ ਫਾਈਨਲ ਮੈਚ 'ਚ ਪਲੇਇੰਗ-11 'ਚ ਕਿਸ ਖਿਡਾਰੀ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX