ਰਾਏਕੋਟ, 15 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਵਲੋਂ ਲੋਹੜੀ ਦੇ ਤਿਉਹਾਰ ਅਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਗਿਆ ਸੀ | ਇਸ ਲੜੀ ਤਹਿਤ ਪਿੰਡ ਝੋਰੜਾਂ ਵਿਖੇ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਨੇ ਵੱਡੀ ਗਿਣਤੀ 'ਚ ਸ਼ਾਮਿਲ ਹੋ ਕੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ਮਨੋਹਰ ਸਿੰਘ ਝੋਰੜਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤਾਨਾਸ਼ਾਹ ਅੜੀਅਲ ਰਵੱਈਆ ਛੱਡ ਕੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ | ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਦਿੱਲੀ ਵਿਚ ਟਰੈਕਟਰ ਪਰੇਡ ਦੀ ਲਾਮਬੰਧੀ ਲਈ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਦਿੱਲੀ ਟਰੈਕਟਰ ਪਰੇਡ ਵਿਚ ਵੱਧ ਤੋਂ ਵੱਧ ਸ਼ਾਮਿਲ ਹੋਇਆ ਜਾਵੇ ਤਾਂ ਜੋ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ | ਇਸ ਮੌਕੇ ਗੁਰਵਿੰਦਰ ਸਿੰਘ ਗੱਗੂ, ਜਸਵਿੰਦਰ ਸਿੰਘ ਹੈਪੀ, ਗੁਰਦੀਪ ਸਿੰਘ, ਨੰਬਰਦਾਰ ਗੁਰਦੇਵ ਸਿੰਘ, ਨਿਸ਼ਾਨ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸ਼ਿੰਦਰ ਸਿੰਘ, ਬਲਵੀਰ ਸਿੰਘ, ਗੁਰਵਿੰਦਰ ਸਿੰਘ ਵਿੱਕੀ, ਜੀਤ ਸਿੰਘ, ਪਾਲ ਸਿੰਘ, ਜਰਨੈਲ ਸਿੰਘ, ਗੁਰਭਿੰਦਰ ਸਿੰਘ, ਫੌਜੀ ਸ਼ਿੰਦਾ ਸਿੰਘ, ਪਿੰਦਰਜੀਤ ਸਿੰਘ, ਨਿੱਕਾ ਸਿੰਘ ਗਿੱਲ, ਗੁਰਵੀਨ ਕੌਰ, ਹਰਲੀਨ ਕੌਰ, ਅਮਨਪ੍ਰੀਤ ਕੌਰ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |
ਮੁੱਲਾਂਪੁਰ-ਦਾਖਾ, 15 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਅੰਦੋਲਨ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕਿਸਾਨ-ਮਜ਼ਦੂਰਾਂ ਦੇ ਦਿੱਲੀ ਬੈਠੇ ਹੋਣ ਦਾ ਫਾਇਦਾ ਚੁੱਕਦਿਆਂ ਪੰਜਾਬ ਪਾਵਰਕਾਮ ਰਾਹੀਂ ਘਰੇਲੂ ਬਿਜਲੀ ਖ਼ਪਤਕਾਰਾਂ ਦੇ ...
ਰਾਏਕੋਟ, 15 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵੱਲੋਂ ਫਰਵਰੀ ਮਹੀਨੇ 'ਚ ਨਗਰ ਕੌਾਸਲ ਚੋਣਾਂ ਕਰਵਾਉਣ ਦੇ ਦਿੱਤੇ ਸੰਕੇਤ ਨੂੰ ਦੇਖਦੇ ਹੋਏ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵਲੋਂ ਸਥਾਨਕ ਕੌਾਸਲ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਜਿਸ ਦਾ ...
ਜਗਰਾਉਂ, 15 ਜਨਵਰੀ (ਜੋਗਿੰਦਰ ਸਿੰਘ)-ਨਗਰ ਕੌਾਸਲ ਜਗਰਾਉਂ 'ਚ ਫੈਲੇ ਭਿ੍ਸ਼ਟਾਚਾਰ ਦਾ ਮੁੱਦਾ ਹੁਣ ਪੰਜਾਬ ਐਾਡ ਹਰਿਆਣਾ ਹਾਈਕੋਰਟ 'ਚ ਪੁੱਜ ਗਿਆ | ਇਸ ਮੁੱਦੇ ਨੂੰ ਲੈ ਕੇ ਅਦਾਲਤ ਵਲੋਂ ਨਗਰ ਕੌਾਸਲ ਦੇ ਈ.ਓ. ਤੇ ਮਹਿਲਾ ਅਕਾਊਟੈਂਟ ਨੂੰ ਤਲਬ ਕੀਤਾ ਗਿਆ ਤੇ ਬਲੈਕ ਲਿਸਟ ...
ਰਾਏਕੋਟ, 15 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਦੀ ਰੈਵੀਨਿਊ ਪਟਵਾਰ ਯੂਨੀਅਨ ਰਾਏਕੋਟ 'ਚ ਖੁਸ਼ੀ ਦਾ ਮਾਹੌਲ ਹੈ ਅਤੇ ਪਟਵਾਰੀਆਂ ਨੂੰ ਤਰੱਕੀ ਮਿਲ ਕੇ ਉਹ ਕਾਨੂੰਨਗੋ ਬਣੇ | ਇਸ ਮੌਕੇ ਜਸਵੰਤ ਸਿੰਘ, ਯਾਦਵਿੰਦਰ ਸਿੰਘ, ਮੈਡਮ ਹਰਜਿੰਦਰ ਕੌਰ ਅਤੇ ਸੁਖਜੀਤਪਾਲ ਸਿੰਘ ...
ਰਾਏਕੋਟ, 15 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ ਲੁਧਿਆਣਾ ਦੇ ਬਲਾਕ ਰਾਏਕੋਟ ਵਲੋਂ ਮਾ. ਸੁਖਰਾਜ ਸਿੰਘ ਬਲਾਕ ਪ੍ਰਧਾਨ ਰਾਏਕੋਟ ਦੀ ਅਗਵਾਈ ਵਿਚ ਰਾਏਕੋਟ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਉਚੇਚੇ ਤੌਰ 'ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ...
ਰਾਏਕੋਟ, 15 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਦੀ ਰੈਵੀਨਿਊ ਪਟਵਾਰ ਯੂਨੀਅਨ ਰਾਏਕੋਟ 'ਚ ਖੁਸ਼ੀ ਦਾ ਮਾਹੌਲ ਹੈ ਅਤੇ ਪਟਵਾਰੀਆਂ ਨੂੰ ਤਰੱਕੀ ਮਿਲ ਕੇ ਉਹ ਕਾਨੂੰਨਗੋ ਬਣੇ | ਇਸ ਮੌਕੇ ਜਸਵੰਤ ਸਿੰਘ, ਯਾਦਵਿੰਦਰ ਸਿੰਘ, ਮੈਡਮ ਹਰਜਿੰਦਰ ਕੌਰ ਅਤੇ ਸੁਖਜੀਤਪਾਲ ਸਿੰਘ ...
ਹਠੂਰ, 15 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਮੈਹਦੇਆਣਾ ਸਾਹਿਬ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਦੇ 6 ਪਿੰਡਾਂ ਵਿਚ ਪ੍ਰਭਾਤ ਫੇਰੀ ਨਗਰ ਕੀਰਤਨ 16 ਤੋਂ 19 ਜਨਵਰੀ 4 ਰੋਜ਼ਾ ਸਜਾਏ ਜਾ ਰਹੇ ਹਨ | ਇਸ ਸਬੰਧ ਵਿਚ ...
ਮੁੱਲਾਂਪੁਰ-ਦਾਖਾ, 15 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਲੋੜਵੰਦਾਂ ਦੀ ਸਹਾਇਤਾ ਦਾ ਕੇਂਦਰ ਬਿੰਦੂ ਗੁਰਮਤਿ ਭਵਨ ਅੱਡਾ ਦਾਖਾ ਮੰਡੀ ਮੁੱਲਾਂਪੁਰ (ਲੁਧਿ:) ਵਿਖੇ ਗੁਰੂ ਨਾਨਕ ਚੈਰੀਟੇਬਲ ਟਰੱਸਟ ਦੇ ਅਹੁਦੇਦਾਰ, ਮੈਂਬਰਾਂ ਵਲੋਂ ਸਮਾਜ ਸੇਵੀ ਸੁਰਜੀਤ ਸਿੰਘ ਪੰਡੋਰੀ ...
ਸਿੱਧਵਾਂ ਬੇਟ, 15 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਕਿਸ਼ਨਪੁਰਾ ਮਾਰਗ 'ਤੇ ਸਥਿਤ ਵਿਚ ਸਿੱਧਵਾਂ ਬੇਟ ਫਿਲਿੰਗ ਸਟੇਸ਼ਨ ਦੀ 50ਵੀਂ ਵਰ੍ਹੇਗੰਢ ਮੌਕੇ ਆਪਣੇ ਗਾਹਕਾਂ ਦਾ ਇਕ ਲੱਕੀ ਡਰਾਅ 'ਇੰਡੀਅਨ ਓਆਈਲ' ਦੇ ਫੀਲਡ ਅਫ਼ਸਰ ਹਰਪ੍ਰੀਤ ਸਿੰਘ ਅਤੇ ਸਾਕਿਤ ...
ਮੁੱਲਾਂਪੁਰ-ਦਾਖਾ, 15 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸਰਕਾਰ ਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਗੱਲਬਾਤ ਬੇਸਿੱਟਾ ਰਹੀ ਹੋਣ ਬਾਅਦ ਆਪਣੀ ਪ੍ਰਤੀ ਕਿਰਿਆ ਜਾਹਿਰ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪ: ਸੰਦੀਪ ਸੰਧੂ ...
ਪਿੰਡ ਗੋਂਦਵਾਲ ਵਿਖੇ ਸਰਪੰਚ ਸੁਖਪਾਲ ਸਿੰਘ ਅਤੇ ਸਾਬਕਾ ਸਰਪੰਚ ਹਰਪਾਲ ਸਿੰਘ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਬੱਚਿਆਂ ਵਲੋਂ ਕੀਤੇ ਰੋਸ ਮਾਰਚ ਦੀ ਤਸਵੀਰ | ਤਸਵੀਰ: ਬਲਵਿੰਦਰ ਸਿੰਘ ਲਿੱਤਰ ਰਾਏਕੋਟ, 15 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ...
ਰਾਏਕੋਟ, 15 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਲੋਹੜੀ ਦੇ ਤਿਉਹਾਰ ਦੌਰਾਨ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਡਾ: ਰਜਨੀ ਬਾਲਾ ਨੇ ਸ਼ਮੂਲੀਅਤ ਕੀਤੀ | ਇਸ ...
ਜਗਰਾਉਂ, 15 ਜਨਵਰੀ (ਜੋਗਿੰਦਰ ਸਿੰਘ)-ਮਹਿਫ਼ਲ-ਏ-ਅਦੀਬ ਸੰਸਥਾ ਜਗਰਾਉਂ ਦੀ ਇਸ ਵਾਰ ਨਵੇਂ ਵਰ੍ਹੇ ਦੀ ਪਲੇਠੀ ਇਕੱਤਰਤਾ 17 ਜਨਵਰੀ ਨੂੰ ਸਵੇਰੇ 10 ਵਜੇ ਜਗਰਾਉਂ ਵਿਖੇ ਹੋਵੇਗੀ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਜਸਵਿੰਦਰ ਸਿੰਘ ਛਿੰਦਾ ਨੇ ਦੱਸਿਆ ਕਿ ਇਸ ...
ਰਾਏਕੋਟ, 15 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗਲੋਬਲ ਮਾਈਲਸਟੋਨ ਰਾਏਕੋਟ ਆਈਲੈਟਸ ਕੋਚਿੰਗ ਸੈਂਟਰ ਜੋ ਕਿ ਥੋੜ੍ਹੇ ਸਮੇਂ ਵਿਚ ਹੀ ਵਿਦਿਆਰਥੀਆਂ ਲਈ ਆਈਲੈਟਸ ਖੇਤਰ ਵਿਚ ਚਾਨਣ ਮੁਨਾਰਾ ਸਾਬਿਤ ਹੋਇਆ ਹੈ | ਹੁਣ ਆਏ ਆਈਲੈਟਸ ਦੇ ਨਤੀਜਿਆਂ ਵਿਚ ਵਿਦਿਆਰਥੀਆਂ ਨੇ ਬਹੁਤ ...
ਹੰਬੜਾਂ, 15 ਜਨਵਰੀ (ਹਰਵਿੰਦਰ ਸਿੰਘ ਮੱਕੜ)-ਕਾਂਗਰਸ ਪਾਰਟੀ ਨਾਲ ਹਮੇਸ਼ਾ ਹੀ ਇਮਾਨਦਾਰੀ ਅਤੇ ਮਿਹਨਤ ਕਰਨ ਵਾਲੇ ਵਰਕਰਾਂ ਤੇ ਆਗੂਆਂ ਨੂੰ ਬਣਦਾ ਮਾਣ-ਸਨਮਾਨ ਦਿੰਦੀ ਆਈ ਹੈ ਇਸੇ ਤਰ੍ਹਾਂ ਕਾਂਗਰਸ ਹਾਈਕਮਾਂਡ ਨੇ ਹੁਣ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ...
ਸਾਹਨੇਵਾਲ, 15 ਜਨਵਰੀ (ਹਰਜੀਤ ਸਿੰਘ ਢਿੱਲੋਂ)-ਬਾਗ਼ਬਾਨੀ ਵਿਭਾਗ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ ਡਿਪਟੀ ਡਾਇਰੈਕਟਰ ਬਾਗ਼ਬਾਨੀ ਲੁਧਿਆਣਾ ਡਾ. ਜਗਦੇਵ ਸਿੰਘ ਦੀ ਅਗਵਾਈ ਵਿਚ ਪਿੰਡ ਕਨੇਚ ਵਿਖੇ ਆਤਮਾ ਸਕੀਮ ਅਧੀਨ ਖੇਤ ਦਿਵਸ ਮਨਾਇਆ ਗਿਆ | ਇਸ ਟਰੇਨਿੰਗ ਕੈਂਪ ਵਿਚ ...
ਮੁੱਲਾਂਪੁਰ-ਦਾਖਾ, 15 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਮਹਾਨ ਵਿਦਵਾਨ, ਨਾਮ ਅਭਿਲਾਸੀ, ਡੇਰਾ ਉਦਾਸੀਨ ਭਰੋਵਾਲ ਕਲਾਂ ਦੇ ਮੁੱਖ ਸੇਵਾਦਾਰ ਅਤੇ ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਟਰੱਸਟ ਦੇ ਸਰਪ੍ਰਸਤ ਬਾਬਾ ਭਾਗ ਸਿੰਘ ਭਰੋਵਾਲ ਜੋ ਪਿਛਲੇ ਦਿਨੀਂ ਸੱਚਖੰਡ ਜਾ ...
ਮੁੱਲਾਂਪੁਰ-ਦਾਖਾ, 15 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਜਾਰੀ ਤਿੰਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆ ਦਾ ਹਿੱਸਾ ਰਹੇ ਕਿਸਾਨ ਅੰਦੋਲਨ ਦੇ ਸ਼ਹੀਦ ਹਰਮਿੰਦਰ ਸਿੰਘ ਜਾਂਗਪੁਰ ਦੇ ਅਕਾਲ ਚਲਾਣੇ ਬਾਅਦ ...
ਚੌਾਕੀਮਾਨ, 15 ਜਨਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਾਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਵਿਰੋਧੀ ਬਿੱਲਾਂ ...
ਹਠੂਰ, 15 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਉੱਘੇ ਸਮਾਜ ਸੇਵੀ ਪਰਿਵਾਰ ਅਤੇ ਸਾਬਕਾ ਸਰਪੰਚ ਮਲਕੀਤ ਸਿੰਘ ਧਾਲੀਵਾਲ ਦੇ ਸਪੁੱਤਰ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦਰਸ਼ਨ ਸਿੰਘ ਲੱਖਾ ਤੇ ਐੱਮ.ਸੀ. ਸੁਖਦੇਵ ਸਿੰਘ ਸੇਬੀ ਦੇ ਭਰਾ ਗੁਰਮੇਲ ਸਿੰਘ ਵਲੋਂ ਆਪਣੀ ਧੀ ਦੀ ...
ਸਿੱਧਵਾਂ ਬੇਟ, 15 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ, ਰਸੂਲਪੁਰ, ਬੰਗਸੀਪੁਰਾ, ਸਲੇਮਪੁਰਾ, ਰਾਊਵਾਲ ਅਤੇ ਦਰਜਨਾਂ ਹੋਰ ਪਿੰਡਾਂ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਹਿਤੈਸ਼ੀ ਲੋਕਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋ ਬਣਾਏ ਗਏ ...
ਪਿੰਡ ਜੌਹਲਾਂ ਵਿਖੇ ਐੱਨ.ਆਰ.ਆਈ ਪਰਿਵਾਰਾਂ ਵਲੋਂ ਕਿਸਾਨੀ ਸੰਘਰਸ਼ ਲਈ ਭੇਜੀ ਰਾਸ਼ੀ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਕੇਯੂ (ਡਕੌਾਦਾ) ਦੇ ਪ੍ਰਧਾਨ ਬਲਜਿੰਦਰ ਸਿੰਘ ਅਤੇ ਨਗਰ ਨਿਵਾਸੀ | ਤਸਵੀਰ: ਬਲਵਿੰਦਰ ਸਿੰਘ ਲਿੱਤਰ ਰਾਏਕੋਟ, 15 ਜਨਵਰੀ (ਬਲਵਿੰਦਰ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX