ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਬਲਜਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 16 ਜਨਵਰੀ ਨੂੰ ਸ਼ੁਰੂ ਕੀਤੇ ਜਾਣ ਵਾਲੇ ਦੇਸ਼ ਵਿਆਪੀ ਕੋਰੋਨਾ ਟੀਕਾਕਰਨ ਪੋ੍ਰਗਰਾਮ ਤੋਂ ਪਹਿਲਾਂ ਹੀ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੇ ਕੋਰੋਨਾ ਵੈਕਸੀਨ ਲਗਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ | ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਦੀ ਸੂਬਾ ਪ੍ਰਧਾਨ ਕਿਰਨਦੀਪ ਪੰਜੋਲਾ ਨੇ ਕਿਹਾ ਕਿ ਜਦੋਂ ਤੱਕ ਵਰਕਰਾਂ ਨੂੰ ਹਰਿਆਣਾ ਪੈਟਰਨ, ਮੰਨੀਆਂ ਮੰਗਾਂ ਅਤੇ ਸਬੰਧਿਤ ਅਫ਼ਸਰਾਂ ਵਲੋਂ ਕੋਵਿਡ-19 ਦਾ ਇੰਨਸੈਂਟਿਵ ਪਾਉਣ ਦੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾਂਦੇ, ਉਦੋਂ ਤੱਕ ਆਸ਼ਾ ਤੇ ਫੈਸੀਲੀਟੇਟਰਾਂ ਕੋਵਿਡ-19 ਵੈਕਸੀਨ ਦਾ ਟੀਕਾ ਨਹੀਂ ਲਗਵਾਉਣਗੀਆਂ | ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਮੰਤਰੀਆਂ, ਸਿਵਲ ਸਰਜਨਾਂ, ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕੋਰੋਨਾ ਵੈਕਸੀਨ ਟੀਕਾ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ | ਜਦੋਂਕਿ ਆਸ਼ਾ/ ਫੈਸੀਲੀਟੇਟਰਾਂ ਸਭ ਤੋਂ ਹੇਠਲੀ ਕੈਟਾਗਰੀ ਵਿਚ ਹਨ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਾਡੀਆਂ ਵਰਕਰਾਂ 'ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਾ ਬਣਾਇਆ ਜਾਵੇ | ਇਸ ਤੋਂ ਪਹਿਲਾਂ ਉਨ੍ਹਾਂ ਵਫ਼ਦ ਦੇ ਰੂਪ ਵਿਚ ਸਿਹਤ ਵਿਭਾਗ ਦੇ ਨਾਂਅ ਪਰਿਵਾਰ ਭਲਾਈ ਅਫ਼ਸਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਰਾਹੀਂ ਇਕ ਮੰਗ ਪੱਤਰ ਸੌਾਪਿਆ ਗਿਆ | ਮੰਗ ਪੱਤਰ 'ਚ ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਫ਼ਰੰਟ ਲਾਇਨ 'ਤੇ ਕੰਮ ਕਰਨ ਵਾਲੀ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਲਗਾਤਾਰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ, ਜਦੋਂਕਿ ਕਿਸੇ ਆਫ਼ਤ ਵੇਲੇ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਪਹਿਲੀ ਕਤਾਰ 'ਚ ਖੜ੍ਹਾ ਕਰ ਦਿੱਤਾ ਜਾਂਦਾ ਹੈ |
ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਬਲਜਿੰਦਰ ਸਿੰਘ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਉਪਰੰਤ ਵੋਟਰ ਸੂਚੀਆਂ ਦੀ ਸੀ.ਡੀਜ਼ ਅਤੇ ਵੋਟਰ ਸੂਚੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਾਪ ਦਿੱਤੀਆਂ ਗਈਆਂ ਹਨ | ਇਹ ...
ਬਸੀ ਪਠਾਣਾਂ, 15 ਜਨਵਰੀ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਵਾਸੀ ਇਕ ਲੜਕੀ ਨੇ ਆਪਣੇ ਪ੍ਰੇਮੀ 'ਤੇ ਲਗਾਏ ਸੋਸ਼ਲ ਮੀਡੀਆ 'ਤੇ ਫ਼ੋਟੋਆਂ ਪਾਉਣ, ਧਮਕੀ ਦੇਣ ਤੇ ਪੈਸੇ ਮੰਗਣ ਦੇ ਦੋਸ਼ ਸਰਕਾਰੀ ਪੱਖ ਅਦਾਲਤ ਸਾਹਮਣੇ ਸਾਬਤ ਕਰਨ ਵਿਚ ਨਾਕਾਮ ਰਿਹਾ ਹੈ | ਫ਼ੈਸਲੇ ਵਿਚ ...
ਬਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਰਵਿੰਦਰ ਮੌਦਗਿਲ, ਮਨਪ੍ਰੀਤ ਸਿੰਘ)-ਸੀ. ਆਈ. ਏ. ਸਟਾਫ਼ ਸਰਹਿੰਦ ਨੇ ਚੋਰੀ ਸ਼ੁਦਾ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸੀ.ਆਈ.ਏ ਸਟਾਫ਼ ਸਰਹਿੰਦ ਦੇ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ...
ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਬਲਜਿੰਦਰ ਸਿੰਘ)-ਨਗਰ ਕੌਾਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਪੰਜਾਬ ਚੋਣ ਕਮਿਸ਼ਨ ਵਲੋਂ ਛੇਤੀ ਹੀ ਤਰੀਕਾਂ ਦਾ ਐਲਾਨ ਕੀਤੇ ਜਾਣ ਦੀਆਂ ਸੰਭਾਵਨਾਵਾਂ ਵੱਧ ਗਈਆਂ ਹਨ |
ਆਮ ਆਦਮੀ ਪਾਰਟੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ...
ਖਮਾਣੋਂ, 15 ਜਨਵਰੀ (ਮਨਮੋਹਨ ਸਿੰਘ ਕਲੇਰ)-ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਦਸਵੀਂ ਰਾਣਵਾਂ ਦੇ ਮੈਨੇਜਰ ਗੁਰਚਰਨ ਸਿੰਘ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 18 ਤੋਂ 20 ਜਨਵਰੀ ਤੱਕ ਬੜੀ ਧੂਮ-ਧਾਮ ...
ਜਖਵਾਲੀ, 15 ਜਨਵਰੀ (ਨਿਰਭੈ ਸਿੰਘ)-ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲਿਆਂ ਦੀ ਕੁਟੀਆ ਪਿੰਡ ਜੱਲਾ ਵਿਖੇ ਸਵਾਮੀ ਗਣੇਸ਼ਾ ਨੰਦ ਦੀ ਅਗਵਾਈ ਵਿਚ ਮਾਘੀ ਦੀ ਸੰਗਰਾਂਦ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਲਗਾਏ ਗਏ | ਇਸ ਮÏਕੇ ਆਮ ਆਦਮੀ ਪਾਰਟੀ ਦੇ ਆਗੂ ਬਨਦੀਪ ਸਿੰਘ ਬਨੀ ...
ਅਮਲੋਹ, 15 ਜਨਵਰੀ (ਰਿਸ਼ੂ ਗੋਇਲ)-ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਵਲੋਂ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ ਵਿਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਨ੍ਹਾਂ ਸਦਕਾ ਪਿੰਡ ਵਾਸੀਆਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲ ਰਹੀਆਂ ਹਨ | ਇਹ ...
ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ | ਪਲੇਸਮੈਂਟ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ...
ਮੰਡੀ ਗੋਬਿੰਦਗੜ੍ਹ, 15 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਆਗਾਮੀ ਨਗਰ ਕੌਾਸਲ ਚੋਣਾਂ ਦੇ ਮੱਦੇਨਜ਼ਰ ਮੰਡੀ ਗੋਬਿੰਦਗੜ੍ਹ ਸ਼ਹਿਰ ਲਈ ਨਿਯੁਕਤ ਕੀਤੇ ਅਬਜ਼ਰਵਰ ਅਸ਼ਵਨੀ ਸ਼ਰਮਾ ਨੇ ਸਥਾਨਕ ਪੱਧਰ 'ਤੇ ਪਾਰਟੀ ਲੀਡਰਸ਼ਿਪ ਨਾਲ ਮੀਟਿੰਗ ...
ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਬੀਬੀ ਮਨਦੀਪ ਕੌਰ ਨਾਗਰਾ ਵਲੋਂ ਅੱਜ ਬਲਾਕ ਖੇੜਾ ਦੇ ਪਿੰਡ ਮਾਨੂੰਪੁਰ ਦੀ ਪੰਚਾਇਤ ਨੂੰ ਪਾਰਕ ਦੇ ਵਿਕਾਸ ਅਤੇ ਓਪਨ ਜਿੰਮ ਲਈ ਸਾਂਸਦ ਕੋਟੇ ...
ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਮਨਪ੍ਰੀਤ ਸਿੰਘ)-ਸੀ.ਆਈ.ਏ ਸਰਹਿੰਦ ਤੇ ਥਾਣਾ ਮੂਲੇਪੁਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਐਸ.ਪੀ (ਡੀ) ਜਗਜੀਤ ਸਿੰਘ ਜੱਲ੍ਹਾ ਨੇ ਦੱਸਿਆ ਕਿ ਪੁਲਿਸ ਨੇ ਡੀ.ਐਸ.ਪੀ ...
ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਸਾਨੀ ਸੰਘਰਸ਼ ਦਾ ਵਿਰੋਧ ਕਰਕੇ ਫੋਕੀ ਸ਼ੁਹਰਤ ਅਤੇ ਗੰਨਮੈਨ ਲੈਣ ਦੀ ਦੌੜ 'ਚ ਲੱਗੇ ਭਾਜਪਾ ਤੇ ਸ਼ਿਵ ਸੈਨਾ ਦੇ ਆਗੂਆਂ ਦੀ ...
ਮੰਡੀ ਗੋਬਿੰਦਗੜ੍ਹ, 15 ਜਨਵਰੀ (ਬਲਜਿੰਦਰ ਸਿੰਘ)-ਆੜ੍ਹਤੀਆ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੈਂਬਰ ਬਲਾਕ ਸੰਮਤੀ ਹਰਮਿੰਦਰ ਸਿੰਘ ਖੱਟੜਾ ਦੇ ਛੋਟੇ ਭਰਾ ਮਲਕੀਤ ਸਿੰਘ ਖੱਟੜਾ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ...
ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਸਵੱਛਤਾ ਅਭਿਆਨ ਦੇ ਸੂਬਾ ਪ੍ਰਧਾਨ ਓਮ ਪ੍ਰਕਾਸ਼ ਵਲੋਂ ਵਿਨੈ ਗੁਪਤਾ ਨੂੰ ਸਵੱਛਤਾ ਅਭਿਆਨ ਫ਼ਤਹਿਗੜ੍ਹ ਸਾਹਿਬ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਓਮ ਪ੍ਰਕਾਸ਼ ਨੇ ...
ਖਮਾਣੋਂ, 15 ਜਨਵਰੀ (ਮਨਮੋਹਣ ਸਿੰਘ ਕਲੇਰ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਦੀ ਮੀਟਿੰਗ ਖੇੜੀ ਨੌਧ ਸਿੰਘ ਵਿਖੇ ਬਲਾਕ ਖਮਾਣੋਂ ਦੇ ਜਨਰਲ ਸਕੱਤਰ ਕੁਲਦੀਪ ਸਿੰਘ, ਮਹਿੰਦਰ ਸਿੰਘ, ਨਿਰਪਾਲ ਸਿੰਘ, ਮਨਜੀਤ ਸਿੰਘ ਕਾਲੇਵਾਲ ਆਦਿ ਦੀ ਅਗਵਾਈ 'ਚ ਹੋਈ | ਇਸ ਮੌਕੇ ...
ਬਸੀ ਪਠਾਣਾਂ, 15 ਜਨਵਰੀ (ਗੁਰਬਚਨ ਸਿੰਘ ਰੁਪਾਲ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੰਦਭਾਵਨਾ ਅਧੀਨ ਸੁਪਰੀਮ ਕੋਰਟ ਵਲੋਂ ਮੋਦੀ ਹਕੂਮਤ ਦੀ ਗੁਪਤ ਹਦਾਇਤ ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਬਣਾਈ ਗਈ ਕਮੇਟੀ ਨੂੰ ਮੁੱਢੋਂ ...
ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਬਲਜਿੰਦਰ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਵਿਚ ਜਿੱਥੇ ਹਰ ਵਰਗ ਦੀ ਸ਼ਮੂਲੀਅਤ ਕਾਰਨ ਇਹ ਸੰਘਰਸ਼ ਇਕ ਵੱਡਾ ਲੋਕ ਸੰਘਰਸ਼ ਬਣ ਗਿਆ ਹੈ ਉੱਥੇ ਹੀ ਹੁਣ ਵਿਦਿਆਰਥੀ ਵਰਗ ਵੀ ਇਨ੍ਹਾਂ ਕਾਲੇ ...
ਬਸੀ ਪਠਾਣਾਂ, 15 ਜਨਵਰੀ (ਗੁਰਬਚਨ ਸਿੰਘ ਰੁਪਾਲ)-ਕਾਂਗਰਸੀ ਆਗੂ ਕਿਸਾਨ ਦਰਸ਼ਨ ਸਿੰਘ ਮਾਵੀ ਨੇ ਸੁਪਰੀਮ ਕੋਰਟ ਵਲੋਂ ਬਣਾਈ 4 ਮੈਂਬਰੀ ਕਿਸਾਨ ਕਮੇਟੀ ਬਾਰੇ ਕਿਹਾ ਕਿ ਇਹ ਕਮੇਟੀ ਦਾ ਗਠਨ ਕਿਸਾਨੀ ਅੰਦੋਲਨ ਨੂੰ ਗ਼ਲਤ ਦਿਸ਼ਾ ਵਲ ਮੋੜਨ ਲਈ ਹੈ | ਮਾਵੀ ਨੇ ਕਿਹਾ ਕਿ ਇਹ ...
ਮੰਡੀ ਗੋਬਿੰਦਗੜ੍ਹ, 15 ਜਨਵਰੀ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਬੁੱਧ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੁਹੱਲਾ ਸੰਗਤਪੁਰਾ 'ਚ ਇਕ ਚਾਹ ਦੀ ਦੁਕਾਨ 'ਤੇ ...
ਅਮਲੋਹ, 15 ਜਨਵਰੀ (ਰਿਸ਼ੂ ਗੋਇਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਤੇ ਸਰਕਾਰੀ ਮੰਡੀਆਂ ਨੂੰ ਖ਼ਤਮ ਕਰਨ ਲਈ ਨਵੇਂ ਖੇਤੀ ਕਾਨੂੰਨ ਬਣਾਏ ਗਏ ਹਨ ਜਿਨ੍ਹਾਂ ਦਾ ਅੱਜ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਵਲੋਂ ਦੇਸ਼ ਦੀ ਰਾਜਧਾਨੀ ...
ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਰਾਜਿੰਦਰ ਸਿੰਘ)-ਗੁਰਦੁਆਰਾ ਪਾਤਸ਼ਾਹੀ 6ਵੀਂ ਬ੍ਰਾਹਮਣ ਮਾਜਰਾ ਸਰਹਿੰਦ ਵਿਖੇ ਮਾਘੀ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਮਨਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ...
ਜਖਵਾਲੀ, 15 ਜਨਵਰੀ (ਨਿਰਭੈ ਸਿੰਘ)-ਭੁਪਿੰਦਰ ਸਿੰਘ ਦੇ ਭਰਾ ਅਤੇ ਗੁਰਿੰਦਰ ਸਿੰਘ ਦੇ ਪਿਤਾ ਕਿਸਾਨ ਸਵ: ਗੁਰਦਰਸ਼ਨ ਸਿੰਘ ਨੂੰ ਉਨ੍ਹਾਂ ਦੇ ਪਿੰਡ ਰੁੜਕੀ ਵਿਖੇ ਕਿਸਾਨ ਜਥੇਬੰਦੀਆਂ ਦੇ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਭਾਵ-ਭਿੰਨੀਆਂ ...
ਅਮਲੋਹ, 15 ਜਨਵਰੀ (ਰਿਸ਼ੂ ਗੋਇਲ)-ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਸ਼ਮਸਪੁਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ਜੱਗਾ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਆਈ.ਵੀ.ਵਾਈ. ਹਸਪਤਾਲ ਖੰਨਾ ਦੇ ਡਾਕਟਰਾਂ ਦੀ ਟੀਮ ਵਲੋਂ ਖੂਨਦਾਨ ਕਰਨ ...
ਬਸੀ ਪਠਾਣਾਂ, 15 ਜਨਵਰੀ (ਗੁਰਬਚਨ ਸਿੰਘ ਰੁਪਾਲ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਲੋਹੜੀ ਦੀ ਖ਼ੁਸ਼ੀ ਸੰਘੋਲ ਬਾਈ ਪਾਸ ਚੌਕ ਨੇੜੇ ਵੱਸਦੇ ਝੁੱਗੀਆਂ ਦੇ ਨਿਵਾਸੀਆਂ ਨਾਲ ਸਾਂਝੀ ਕੀਤੀ | ਉਨ੍ਹਾਂ ਨੇ ਹਰ ਝੁੱਗੀ ਵਾਸੀਆਂ ਨੂੰ ਇਕ-ਇਕ ਕੰਬਲ ਦੇ ਨਾਲ ਹੀ ਲੋਹੜੀ ...
ਖਮਾਣੋਂ, 15 ਜਨਵਰੀ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਤਾਰੀ ਨੇ ਕਿਹਾ ਕਿ ਕਿਸਾਨੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਹੋਇਆ ਅੰਦੋਲਨ ਹੁਣ ਹਰ ਵਰਗ ਦਾ ਅੰਦੋਲਨ ਬਣ ਚੁੱਕਿਆ ਹੈ ਅਤੇ ਇਹ ਕਾਲੇ ਕਾਨੂੰਨ ਆੜ੍ਹਤੀਆਂ, ਛੋਟੇ ਵਪਾਰੀਆਂ, ...
ਬਸੀ ਪਠਾਣਾਂ, 15 ਜਨਵਰੀ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਸ਼ਹਿਰੀ ਕਾਂਗਰਸ ਇਕਾਈ ਦੇ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ ਨੇ ਦੱਸਿਆ ਕਿ ਨਗਰ ਕੌਾਸਲ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਦੀ ਚੋਣ ਦਾ ਕੰਮ ਆਖ਼ਰੀ ਦੌਰ 'ਚ ਹੈ | ਉਨ੍ਹਾਂ ਦੱਸਿਆ ਕਿ ਅੱਜ ਦੇਰ ਰਾਤ ਤੱਕ ਇਹ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX