ਚੰਡੀਗੜ੍ਹ, 15 ਜਨਵਰੀ (ਆਰ.ਐਸ.ਲਿਬਰੇਟ) ਕਿਸਾਨ ਅੰਦੋਲਨ ਤੇ ਖੇਤੀ ਕਾਨੰੂਨ ਦੇ ਵਿਰੋਧ ਵਿਚ ਚੰਡੀਗੜ੍ਹ ਕਾਂਗਰਸ ਵਲੋਂ ਰਾਜਪਾਲ ਭਵਨ ਵੱਲ ਵਧਣ 'ਤੇ ਰੋਕਾਂ ਲਗਾ ਕੇ ਚੰਡੀਗੜ੍ਹ ਪੁਲਿਸ ਵਲੋਂ ਰੋਕਿਆ ਗਿਆ, ਜਦ ਵਰਕਰਾਂ ਨੇ ਹੱਦ ਲੰਘਣ ਦੀ ਕੋਸ਼ਿਸ਼ ਕੀਤੀ ਤਾਂ ਜਲ ਤੋਪਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਅਸਫਲ ਖਦੇੜਨ ਦੀ ਕੋਸ਼ਿਸ਼ ਬਾਅਦ ਮੋਹਰੀ ਆਗੂਆਂ ਸਹਿਤ ਕਾਫ਼ੀ ਸੰਖਿਆ ਵਰਕਰਾਂ ਨੂੰ ਹਿਰਾਸਤ 'ਚ ਲਿਆ ਗਿਆ | ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਤੇ ਚੰਡੀਗੜ੍ਹ ਕਾਂਗਰਸ ਪ੍ਰਧਾਨ ਪ੍ਰਦੀਪ ਛਾਬੜਾ ਦੀ ਅਗਵਾਈ ਵਿਚ ਸੈਕਟਰ 18 ਅਤੇ 19 ਦੇ ਲਾਈਟ ਪੁਆਇੰਟ ਤੋਂ ਰਾਜ ਭਵਨ ਲਈ ਕਾਂਗਰਸੀਆਂ ਨੇ ਮਾਰਚ ਸ਼ੁਰੂ ਕੀਤਾ ਤਾਂ ਰਾਜ ਭਵਨ ਵੱਲ ਜਾਣ ਵਾਲੀ ਸੜਕ 'ਤੇ ਕਾਂਗਰਸੀਆਂ ਨੂੰ ਪਹਿਲਾਂ ਬੈਰੀਕੇਡ ਲਗਾ ਕੇ ਰੋਕਿਆ ਗਿਆ | ਕਾਂਗਰਸੀ ਵਰਕਰਾਂ ਵਲੋਂ ਨਾ ਰੁਕਣ 'ਤੇ ਜਲ ਤੋਪਾਂ ਨਾਲ ਪਾਣੀ ਦੀਆਂ ਵਾਛੜਾਂ ਮਾਰੀਆਂ ਗਈਆਂ | ਪੁਲਿਸ ਵਲੋਂ ਵੱਡੀ ਗਿਣਤੀ ਵਰਕਰਾਂ ਨੂੰ ਕਾਂਗਰਸੀ ਆਗੂ ਪਵਨ ਬਾਂਸਲ, ਪ੍ਰਦੀਪ ਛਾਬੜਾ ਸਹਿਤ ਹਿਰਾਸਤ ਵਿਚ ਲਿਆ ਗਿਆ ਅਤੇ ਥਾਣਾ ਸੈਕਟਰ -26 ਵਿਚ ਲਿਜਾਇਆ ਗਿਆ | ਇਸ ਦੌਰਾਨ ਮਾਰਚ ਦੀ ਅਗਵਾਈ ਕਰ ਰਹੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਖ਼ਜ਼ਾਨਚੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਹਿੱਤ ਵਿੱਚ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ | ਕੇਂਦਰ ਸਰਕਾਰ ਨੂੰ ਆਪਣੀ ਜ਼ਿੱਦ ਨੂੰ ਛੱਡ ਦੇਣਾ ਚਾਹੀਦਾ ਹੈ | ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਭਾਜਪਾ ਨੇਤਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ |
ਚੰਡੀਗੜ੍ਹ, 15 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ )- ਪੁਲਿਸ ਸਟੇਸ਼ਨ ਸੈਕਟਰ 39 ਦੀ ਟੀਮ ਨੇ ਇਕ ਵਿਅਕਤੀ ਨੂੰ ਚੋਰੀ ਦੇ ਟ੍ਰੈਕਟਰ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦੇ ਹੋਏ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 56 ਦੇ ਰਹਿਣ ਵਾਲੇ ਇਰਸ਼ਾਦ ਅਲੀ ...
ਚੰਡੀਗੜ੍ਹ, 15 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਦੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਨੁਸਾਰ ਮਾਝੇ ਦੇ ਸਰਗਰਮ ਕਾਂਗਰਸੀ ਵਰਕਰ ਸਤਨਾਮ ਸਿੰਘ ਸੇਖੋਂ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਬਣਾਏ ਗਏ ਹਨ | ਸ੍ਰੀ ਗਿੱਲ ਨੇ ਇਸ ਨਿਯੁਕਤੀ ਦਾ ਸਵਾਗਤ ਕਰਦੇ ...
ਚੰਡੀਗੜ੍ਹ, 15 ਜਨਵਰੀ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵਲੋਂ ਅੱਜ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ 'ਚ ਸੂਬਾ ਚੋਣ ਕਮਿਸ਼ਨਰ ਸ. ਜਗਪਾਲ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਗਈ | ਵਫ਼ਦ ਨੇ ਚੋਣ ਕਮਿਸ਼ਨਰ ਨੂੰ ...
ਚੰਡੀਗੜ੍ਹ, 15 ਜਨਵਰੀ (ਅਜੀਤ ਬਿਊਰੋ)-ਪੰਜਾਬ ਵਿਚ ਸਿਹਤ ਕਾਮਿਆਂ ਦੇ ਟੀਕਾਕਰਨ ਪ੍ਰੋਗਰਾਮ ਅਧੀਨ ਅਗਲੇ ਪੰਜ ਦਿਨਾਂ ਤੱਕ ਰੋਜ਼ਾਨਾਂ 40,000 ਸਿਹਤ ਕਾਮਿਆਂ ਨੂੰ ਟੀਕਾਕਰਨ ਮੁਹਿੰਮ ਹੇਠ ਕਵਰ ਕੀਤਾ ਜਾਵੇਗਾ | ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ...
ਚੰਡੀਗੜ੍ਹ, 15 ਜਨਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 26 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਉਪਰੰਤ ਸ਼ਹਿਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 20464 ਤੱਕ ਪੁੱਜ ਗਈ ਹੈ ਅਤੇ ਸਰਗਰਮ ਮਾਮਲੇ 266 ਹੋ ਗਏ ਹਨ | ਸਿਹਤਯਾਬ ਹੋਣ ਉਪਰੰਤ ਅੱਜ 33 ...
ਚੰਡੀਗੜ੍ਹ, 15 ਜਨਵਰੀ (ਐਨ. ਐਸ. ਪਰਵਾਨਾ)- ਹਰਿਆਣਾ ਦੇ ਕਾਂਗਰਸੀ ਨੇਤਾਵਾਂ ਵਲੋਂ ਕੇਂਦਰ ਸਰਕਾਰ ਦੇ ਖੇਤੀਬਾੜੀ ਸਬੰਧੀ ਤਿੰਨ ਕਾਨੂੰਨਾਂ ਨੰੂ ਰੱਦ ਕਰਾਉਣ ਦੇ ਮੰਤਵ ਨੂੰ ਲੈ ਕੇ ਹਰਿਆਣਾ ਰਾਜ ਭਵਨ ਦਾ ਘਿਰਾਓ ਕਰਨ ਲਈ ਕਿਸੇ ਹੱਦ ਤੱਕ ਸਫਲ ਹੋ ਗਏ | ਇਹ ਵੱਖੀ ਗੱਲ ਹੈ ਕਿ ...
ਚੰਡੀਗੜ੍ਹ, 15 ਜਨਵਰੀ (ਮਨਜੋਤ ਸਿੰਘ ਜੋਤ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਇਨੋਵੇਸ਼ਨ ਸੈੱਲ ਵਲੋਂ ਰਾਸ਼ਟਰੀ ਇਨੋਵੇਸ਼ਨ ਐਾਡ ਸਟਾਰਟਅਪ ਪਾਲਿਸੀ 'ਤੇ ਇਕ ਆਨਲਾਈਨ ਓਰੀਐਾਟੇਸਨ ਸੈਸ਼ਨ ਕਰਵਾਇਆ ਗਿਆ | ਸੈਸ਼ਨ ਦੀ ਸ਼ੁਰੂਆਤ ਕਾਲਜ ਦੇ ਪਿ੍ੰਸੀਪਲ ਪ੍ਰੋ. ਚਰਨਜੀਤ ...
ਚੰਡੀਗੜ੍ਹ, 15 ਜਨਵਰੀ (ਆਰ.ਐਸ. ਲਿਬਰੇਟ)-ਪੈਕ ਮੇਸ ਵਰਕਰਜ਼ ਯੂਨੀਅਨ ਨੇ ਪੰਜਾਬ ਇੰਜੀਨੀਅਰਿੰਗ ਕਾਲਜ ਵਿਖੇ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਇਕ ਮੀਟਿੰਗ ਕੀਤੀ | ਮੀਟਿੰਗ ਨੰੂ ਪੈਕ ਯੂਨੀਅਨ ਆਗੂ ਸਤੀਸ਼ ਕੁਮਾਰ, ਸਕੱਤਰ ਅਨਿਲ ਕੁਮਾਰ, ਪੰਜਾਬ ਕਿਸਾਨ ਯੂਨੀਅਨ ਮੁਹਾਲੀ ...
ਚੰਡੀਗੜ੍ਹ, 15 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪੁਲਿਸ ਮੁਖੀ ਵਲੋਂ ਅੱਜ ਡੀ.ਐਸ.ਪੀ ਪੱਧਰ ਦੇ 44 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਸੁਰਿੰਦਰ ਪਾਲ ਸਿੰਘ ਨੂੰ ਡੀ.ਐਸ.ਪੀ . ਐਸ.ਡੀ ਬਾਬਾ ਬਕਾਲਾ, ਹਰਕਿ੍ਸ਼ਨ ਸਿੰਘ ਨੂੰ ਡੀ.ਐਸ.ਪੀ . ਐਸ.ਡੀ ਸ੍ਰੀ ...
ਚੰਡੀਗੜ੍ਹ, 15 ਜਨਵਰੀ (ਆਰ.ਐਸ.ਲਿਬਰੇਟ)- ਭਲਕੇ ਕੋਰੋਨਾ ਲਈ ਦੇਸ਼ ਭਰ ਵਿਚ ਟੀਕਾਕਰਨ ਸ਼ੁਰੂ ਹੋ ਰਿਹਾ ਹੈ ਇਸ ਇਸ ਲਈ ਪੂਰੇ ਚੰਡੀਗੜ੍ਹ ਵਿਚ 4 ਟੀਕਾਕਰਨ ਕੇਂਦਰ ਤੈਅ ਕੀਤੇ ਗਏ ਹਨ, ਇਸ ਕਾਰਵਾਈ ਦੇ ਅਮਲ ਦੀ ਨਿਗਰਾਨੀ ਲਈ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ...
ਖਰੜ, 15 ਜਨਵਰੀ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਹਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨਾਮਕ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ, ਜਿਨ੍ਹਾਂ ਨੂੰ ਖਰੜ ਦੀ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ | ਇਸ ਸਬੰਧੀ ਜਾਣਕਾਰੀ ...
ਐੱਸ. ਏ. ਐੱਸ. ਨਗਰ, 15 ਜਨਵਰੀ (ਬੈਨੀਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਵਲੋਂ ਇਕ ਪ੍ਰਾਇਮਰੀ ਅਧਿਆਪਕ ਨੂੰ ਮੁਅੱਤਲ ਕੀਤਾ ਗਿਆ ਹੈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਜਰਨੈਲ ਸਿੰਘ ਕਾਲੇਕੇ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਬਲਾਕ ਬਨੂੰੜ ਦੇ ...
ਐੱਸ. ਏ. ਐੱਸ. ਨਗਰ, 15 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਲਈ ਪੰਜਾਬ ਓਪਨ ਸਕੂਲ ਦੀਆਂ ਮੈਟਿ੍ਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੇ ਦਾਖ਼ਲਿਆਂ ਲਈ ਸਰਕਾਰੀ, ਮਾਨਤਾ ਪ੍ਰਾਪਤ ਅਤੇ ...
ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਅੱਜ 36 ਮੈਡੀਕਲ ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ | ਇਸ ਮੌਕੇ ਸਿਹਤ ਮੰਤਰੀ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ...
ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਨਗਰ ਨਿਗਮ ਚੋਣਾਂ ਲਈ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਐਲਾਨੀ ਪਹਿਲੀ ਲਿਸਟ ਤੋਂ ਬਾਅਦ ਸਥਾਨਕ ਅਕਾਲੀ ਆਗੂਆਂ ਅਤੇ ਸਾਬਕਾ ਕੌਾਸਲਰਾਂ ਨੇ ਸਖ਼ਤ ਨਰਾਜ਼ਗੀ ਜ਼ਾਹਿਰ ਕਰਦਿਆਂ ਪਾਰਟੀ ਤੋਂ ਹੱਟ ਕੇ ਕੁਲਵੰਤ ਸਿੰਘ ਦੀ ...
ਐੱਸ. ਏ. ਐੱਸ. ਨਗਰ, 15 ਜਨਵਰੀ (ਜਸਬੀਰ ਸਿੰਘ ਜੱਸੀ)-ਪਿੰਡ ਪੱਤੋਂ ਦੇ ਵਸਨੀਕਾਂ ਵਲੋਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਸੁੱਕਾ ਰਾਸ਼ਨ ਭੇਜਿਆ ਗਿਅ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਹਰਮਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਲਈ ...
ਐੱਸ. ਏ. ਐੱਸ. ਨਗਰ, 15 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਸਮਾਜ ਸੇਵੀ ਉੱਦਮ ਸਿੰਘ ਬੈਦਵਾਣ ਦੇ ਤਾਇਆ ਬਲਦੇਵ ਸਿੰਘ ਬੈਦਵਾਣ (ਸਾਬਕਾ ਸਰਪੰਚ ਪਿੰਡ ਮੌਲੀ ਬੈਦਵਾਣ ਤੇ ਸੇਵਾ-ਮੁਕਤ ਅਧਿਕਾਰੀ ਬੀ. ਡੀ. ਓ. ਆਫ਼ਿਸ ਹਰਿਆਣਾ) ਸਪੁੱਤਰ ਸਵ. ਪ੍ਰੀਤਮ ਸਿੰਘ ਦੀ ਆਤਮਿਕ ਸ਼ਾਂਤੀ ...
ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਸੱਦੇ ਦੇ ਚਲਦਿਆਂ ਸਥਾਨਕ ਫੇਜ਼-7 ਦੀ ਮਾਰਕੀਟ ਵਿਖੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਹਾਜ਼ਰੀਨਾਂ ਵਲੋਂ ...
ਡੇਰਾਬੱਸੀ, 15 ਜਨਵਰੀ (ਗੁਰਮੀਤ ਸਿੰਘ)-ਗੁਲਾਬਗੜ੍ਹ ਸੜਕ 'ਤੇ ਅੱਜ ਇਕ ਮੋਟਰਸਾਈਕਲ ਸਵਾਰ ਔਰਤ ਦੇ ਹੱਥੋਂ ਮੋਬਾਇਲ ਫੋਨ ਖੋਹ ਕੇ ਫਰਾਰ ਹੋ ਗਿਆ | ਉਕਤ ਔਰਤ ਦੁਪਹਿਰ ਸਮੇਂ ਆਪਣੇ ਨੂੰ ਸਕੂਲ ਤੋਂ ਲੈ ਕੇ ਘਰ ਨੂੰ ਆ ਰਹੀ ਸੀ | ਵਾਰਦਾਤ ਤੋਂ ਬਾਅਦ ਔਰਤ ਦਾ ਰੋ-ਰੋ ਕੇ ਬੁਰਾ ...
ਜ਼ੀਰਕਪੁਰ, 15 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ-ਚੰਡੀਗੜ੍ਹ ਸੜਕ 'ਤੇ ਸਥਿਤ ਇਕ ਹੋਟਲ ਦੇ ਕਮਰੇ ਵਿਚੋਂ ਇਕ ਕਰੀਬ 43 ਸਾਲਾ ਵਿਅਕਤੀ ਦੀ ਸ਼ੱਕੀ ਹਾਲਤ ਵਿਚ ਲਾਸ਼ ਮਿਲੀ ਹੈ¢ ਲਾਸ਼ ਕਰੀਬ ਦੋ ਦਿਨ ਪੁਰਾਣੀ ਲੱਗਦੀ ਹੈ, ਜਿਸ ਕਾਰਨ ਲਾਸ਼ ਵਿਚੋਂ ਬਹੁਤ ਜ਼ਿਆਦਾ ਬਦਬੂ ਆ ਰਹੀ ...
ਮੁੱਲਾਂਪੁਰ ਗਰੀਬਦਾਸ, 15 ਜਨਵਰੀ (ਖੈਰਪੁਰ)-ਕਸਬਾ ਨਵਾਂਗਰਾਓ ਦੀ ਸਿੰਘਾ ਦੇਵੀ ਕਾਲੋਨੀ ਦਾ ਬੱਚਾ ਭੇਦ-ਭਰੇ ਹਾਲਾਤਾਂ ਵਿਚ ਲਾਪਤਾ ਹੋ ਗਿਆ ਹੈ | ਪੁਲਿਸ ਥਾਣਾ ਨਵਾਂਗਰਾਓ ਦੇ ਐੱਸ. ਐੱਚ. ਓ. ਕੈਲਾਸ਼ ਬਹਾਦਰ ਅਨੁਸਾਰ ਆਰੀਅਨ ਨਾਮ ਦਾ 11 ਕੁ ਸਾਲ ਦਾ ਬੱਚਾ ਅੱਜ ਬਾਅਦ ...
ਐੱਸ. ਏ. ਐੱਸ. ਨਗਰ, 15 ਜਨਵਰੀ (ਜਸਬੀਰ ਸਿੰਘ ਜੱਸੀ)-ਟਰਾਂਸਪੋਰਟਰਾਂ ਦੀ ਮਿਲੀਭੁਗਤ ਨਾਲ ਕਰ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵਲੋਂ ਟੈਕਸ ਚੋਰੀ ਕਰਨ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਆਬਕਾਰੀ ਵਿਭਾਗ ਦੇ ਈ. ਟੀ. ਓ. ਸੁਸ਼ੀਲ ਕੁਮਾਰ ਨੂੰ ਉਸ ਦੇ ਘਰੋਂ ਅੰਮਿ੍ਤਸਰ ...
ਪੰਚਕੂਲਾ, 15 ਜਨਵਰੀ (ਕਪਿਲ)-ਕੋਵਿਡ-19 ਟੀਕਾ ਸ਼ਨੀਵਾਰ ਨੂੰ ਦੇਸ਼ ਭਰ ਵਿਚ ਅਤੇ ਹਰਿਆਣਾ ਦੇ ਸਾਰੇ ਜ਼ਿਲਿ੍ਹਆਂ ਵਿਚ ਲਗਾਇਆ ਜਾਵੇਗਾ | ਸਿਹਤ ਵਿਭਾਗ ਨੇ ਟੀਕਾਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਸਿਹਤ ਵਿਭਾਗ ਪੰਚਕੂਲਾ ਵਿਚ ਤਿੰਨ ਥਾਵਾਂ 'ਤੇ ਕੋਵਿਡ-19 ਟੀਕਾ ...
ਖਰੜ, 15 ਜਨਵਰੀ (ਜੰਡਪੁਰੀ)-ਪਿੰਡ ਭਾਗੋਮਾਜਰਾ ਵਿਚਲੇ ਇਕ ਜਨਰਲ ਸਟੋਰ ਤੋਂ ਸ਼ਿੰਗਾਰ ਦਾ ਸਾਮਾਨ ਖ਼ਰੀਦਣ ਦੇ ਬਹਾਨੇ ਨੌਸਰਬਾਜ਼ ਇਕ ਬਜ਼ੁਰਗ ਔਰਤ ਤੋਂ 10 ਹਜ਼ਾਰ ਰੁਪਏ ਲੈ ਕੇ ਰਫੂਚੱਕਰ ਹੋ ਗਿਆ ਹੈ, ਜਦਕਿ ਉਸ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈਆਂ ...
ਪੰਚਕੂਲਾ, 15 ਜਨਵਰੀ (ਕਪਿਲ)-ਪੰਚਕੂਲਾ ਦੇ ਡਿਟੈਕਟਿਵ ਸਟਾਫ਼ ਦੀ ਟੀਮ ਵਲੋਂ ਟਵੇਰਾ ਕਾਰ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਗਈ ਹੈ | ਮੁਲਜ਼ਮ ਉੱਤਰਾਖੰਡ ਦਾ ਰਹਿਣ ਵਾਲਾ ਹੈ | ਪੁਲਿਸ ਵਲੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ...
ਖਰੜ, 15 ਜਨਵਰੀ (ਜੰਡਪੁਰੀ)-ਬਸਪਾ ਦੀ ਕੌਮੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਭੈਣ ਕੁਮਾਰੀ ਮਾਇਆਵਤੀ ਦਾ ਜਨਮ ਦਿਨ ਅੱਜ ਸੁਰਿੰਦਰਪਾਲ ਸਿੰਘ ਸਹੌੜਾਂ ਦੀ ਅਗਵਾਈ ਹੇਠ ਕਲਿਆਣਕਾਰੀ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਬਸਪਾ ਦੇ ਜਨਰਲ ਸਕੱਤਰ ਰਾਜਾ ...
ਐੱਸ. ਏ. ਐੱਸ. ਨਗਰ, 15 ਜਨਵਰੀ (ਰਾਣਾ)-ਐੱਸ. ਏ. ਐੱਸ. ਨਗਰ ਤੋਂ ਰਿਪੋਰਟ ਕੀਤੇ ਗਏ ਬਰਡ ਫਲੂ ਦੇ ਸ਼ੱਕੀ ਮਾਮਲੇ ਦੀਆਂ ਰਿਪੋਰਟਾਂ ਤੋਂ ਨਾ ਘਬਰਾਉਣ ਦੀ ਸਲਾਹ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਏਵੀਅਨ ...
ਜ਼ੀਰਕਪੁਰ, 15 ਜਨਵਰੀ (ਅਵਤਾਰ ਸਿੰਘ)-ਅਣਪਛਾਤੇ ਚੋਰ ਲੋਹਗੜ੍ਹ ਖੇਤਰ ਵਿਚ ਪੈਂਦੀ ਚੌਧਰੀ ਕਾਲੋਨੀ ਦੇ ਇਕ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ ਕਰਕੇ ਲੈ ਗਏ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਦੇ ਮਾਲਕ ਸਿਮਰਨਜੀਤ ਸਿੰਘ ਪੁੱਤਰ ਤੇਜਿੰਦਰ ਸਿੰਘ ਵਾਸੀ ਮ. ਨੰ. 4 ਚੌਧਰੀ ...
ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਪਾਰਕਾਂ ਅਤੇ ਐਾਟਰੀ ਪੁਆਇੰਟਾਂ ਦੇ ਸੁੰਦਰੀਕਰਨ ਲਈ ਲਗਭਗ 2 ਕਰੋੜ 13 ਲੱਖ ਰੁਪਏ ਦੇ ਨੀਂਹ ਪੱਥਰ ਰੱਖੇ ਗਏ | ਇਸ ...
ਖਰੜ, 15 ਜਨਵਰੀ (ਤਰਸੇਮ ਸਿੰਘ ਜੰਡਪੁਰੀ)-ਅੱਜ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਸੰਮਤੀ ਖਰੜ ਵਲੋਂ ਜਦੋਂ ਖਰੜ ਦੇ ਬਾਜ਼ਾਰਾਂ ਵਿਚ ਸ੍ਰੀ ਰਾਮ ਚੰਦਰ ਦੇ ਮੰਦਰ ਦੇ ਨਿਰਮਾਣ ਨੂੰ ਲੈ ਕੇ ਸ਼ੋਭਾ ਯਾਤਰਾ ਕੱਢੀ ਜਾ ਰਹੀ ਸੀ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ...
ਖਰੜ, 15 ਜਨਵਰੀ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਖਰੀਦਣ ਵਾਲੇ ਮਕੈਨਿਕ ਅਤੇ ਕਬਾੜੀਏ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕੋਲੋਂ ਵਾਹਨਾਂ ਦੇ ਕੱਟੇ-ਵੱਢੇ ਹੋਏ ਇੰਜਨ, ਚਾਸੀਆਂ ਅਤੇ ਹੋਰ ਸਾਮਾਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX