ਤਾਜਾ ਖ਼ਬਰਾਂ


ਮੋਗਾ ਵਿਚ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਦੀ ਕੁੱਟ ਮਾਰ
. . .  14 minutes ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਜੋਇੰਟ ਸੈਕਟਰੀ ਯੂਥ ਅਮਿਤ ਪੁਰੀ ਜਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਧੰਦੇ ਦਾ ਰਿਹਾ ਸੀ ਤਾਂ ਸਥਾਨਕ ਸ਼ਹਿਰ ਦੇ ਸਾਂਈ ...
ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
. . .  52 minutes ago
ਫਰੀਦਕੋਟ , 18 ਅਪ੍ਰੈਲ -ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ। ਪੁਲਿਸ ਨੇ ਲਾਸ਼ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੁਰੂ ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  about 1 hour ago
ਗੁਰੂਹਰਸਹਾਏ ਕਤਲ ਕੇਸ ਦੀ ਗੁੱਥੀ ਸੁਲਝੀ, ਪੰਜ ਦੋਸ਼ੀ ਕਾਬੂ, ਹਥਿਆਰ ਬਰਾਮਦ
. . .  about 2 hours ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵੱਲੋਂ 14 ਅਪ੍ਰੈਲ ਨੂੰ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਹੋਏ ਕਤਲ ਦੇ ਮਾਮਲੇ ਵਿਚ...
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
 
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  about 2 hours ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  about 2 hours ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  about 2 hours ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  about 3 hours ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  about 4 hours ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  1 minute ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹਲਕਾ ਰਾਜਾਸਾਂਸੀ ਤੋਂ ਸੈਂਕੜੇ ਕਿਸਾਨ ਮਹਾਂ ਰੈਲੀ ਲਈ ਹੋਏ ਰਵਾਨਾ
. . .  about 5 hours ago
ਲੋਪੋਕੇ, 18 ਅਪ੍ਰੈਲ ( ਗੁਰਵਿੰਦਰ ਸਿੰਘ ਕਲਸੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਾਣਾ ਮੰਡੀ ਭਗਤਾ ਵਾਲਾ ਵਿਖੇ ਕਰਵਾਈ ਜਾ ਰਹੀ ਮਹਾਂ ਰੈਲੀ ਵਿਚ...
ਕੋਰੋਨਾ ਕਾਰਨ ਪੱਛਮੀ ਬੰਗਾਲ ਵਿਚ ਰਾਹੁਲ ਨੇ ਰੱਦ ਕੀਤੀਆਂ ਆਪਣੀਆਂ ਚੋਣ ਰੈਲੀਆਂ, ਦੂਸਰਿਆ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਆ
. . .  about 5 hours ago
ਨਵੀਂ ਦਿੱਲੀ, 18 ਅਪ੍ਰੈਲ - ਕੋਰੋਨਾ ਲਾਗ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਾਂਗਰਸ ਦੇ ਮੁੱਖ ਲੀਡਰ ਤੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਨੇ ਬੰਗਾਲ ਵਿਚ ਆਪਣੀਆਂ ਚੋਣ ਰੈਲੀਆਂ ਰੱਦ ਕਰਨ ਦਾ...
ਸੈਂਕੜੇ ਕਿਸਾਨ ਤੇ ਮਜ਼ਦੂਰ ਦਿੱਲੀ ਦੇ ਬਾਰਡਰ 'ਚ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ
. . .  about 6 hours ago
ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾਂ ਦੇ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ, ਯੂਥ ਵਿੰਗ ਦੇ ਪ੍ਰਧਾਨ...
ਹੁਣ ਕੋਰੋਨਾ ਦੀ ਨਵੀਂ ਲਹਿਰ ਕਾਰਨ ਜੇ.ਈ.ਈ. ਮੇਨ 2021 ਪ੍ਰੀਖਿਆ ਮੁਲਤਵੀ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਦੇਸ਼ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਜੇ.ਈ.ਈ. ਮੇਨ 2021 ਅਪ੍ਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ...
ਦਰਦਨਾਕ ਸੜਕ ਹਾਦਸੇ 'ਚ 52 ਸਾਲਾ ਔਰਤ ਦੀ ਮੌਤ
. . .  about 7 hours ago
ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਮੇਨ ਸੜਕ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ...
ਬਿਜਲੀ ਦੀਆਂ ਕੇਬਲ ਤੇ ਤਾਰਾਂ ਵਿਚ ਫਸਿਆ ਟਰੱਕ, ਆਵਾਜਾਈ ਠੱਪ, ਵੱਡਾ ਹਾਦਸਾ ਹੋਣੋਂ ਟਲਿਆ
. . .  about 7 hours ago
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ) - ਖਰੜ ਲਾਡਰਾ ਸੜਕ 'ਤੇ ਬਿਜਲੀ ਦੀਆਂ ਸਪਲਾਈ ਵਾਲੀਆਂ ਕੇਬਲ ਅਤੇ ਤਾਰਾਂ ਇਕ ਵੱਡੇ ਟਰੱਕ ਵਿਚ ਫਸ ਗਈਆਂ। ਜਿਸ ਕਾਰਨ ਸਥਾਨਕ ਰੋਡ 'ਤੇ ਆਵਾਜਾਈ ਮੁਕੰਮਲ ਰੂਪ ਵਿਚ ਬੰਦ ਹੋ ਗਈ। ਪਾਵਰਕਾਮ ਦੀ ਟੀਮ ਮੌਕੇ 'ਤੇ...
ਬੀ.ਐਸ.ਐਫ. ਨੇ ਹਿੰਦ-ਪਾਕਿ ਸਰਹੱਦ ਤੋਂ ਫੜੀ 11 ਕਰੋੜ ਦੀ ਹੈਰੋਇਨ
. . .  about 7 hours ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂઠਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ...
ਭਾਰਤ ਵਿਚ ਨਿੱਤ ਨਵੇਂ ਬਣ ਰਹੇ ਕੋਰੋਨਾ ਦੇ ਰਿਕਾਰਡ, ਪ੍ਰਧਾਨ ਮੰਤਰੀ ਵਾਰਾਨਸੀ ਦੀ ਸਥਿਤੀ ਦਾ ਅੱਜ ਲੈਣਗੇ ਜਾਇਜ਼ਾ
. . .  about 8 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਰਤ ਵਿਚ ਕੋਰੋਨਾ ਦੀ ਨਵੀਂ ਲਹਿਰ ਕਾਰਨ ਪਿਛਲੇ 24 ਘੰਟਿਆਂ ਵਿਚ ਰਿਕਾਰਡ 2 ਲੱਖ 61 ਹਜ਼ਾਰ 500 ਨਵੇਂ ਮਾਮਲੇ ਦਰਜ ਹੋਏ ਹਨ ਅਤੇ 1501 ਮੌਤਾਂ ਦਰਜ ਕੀਤੀਆਂ ਗਈਆਂ ਹਨ...
ਕੁੰਭ ਮੇਲੇ ਵਿਚ ਗਏ ਦਿੱਲੀ ਵਾਸੀਆਂ ਲਈ ਕੇਜਰੀਵਾਲ ਸਰਕਾਰ ਵਲੋਂ ਵਿਸ਼ੇਸ਼ ਹਦਾਇਤਾਂ
. . .  about 9 hours ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਸਰਕਾਰ ਵਲੋਂ ਉਨ੍ਹਾਂ ਦਿੱਲੀ ਵਾਸੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 4 ਅਪ੍ਰੈਲ ਤੋਂ ਹਰਿਦੁਆਰ ਵਿਖੇ ਕੁੰਭ ਮੇਲੇ ਵਿਚ ਗਏ, ਉਨ੍ਹਾਂ ਨੂੰ ਆਪਣੇ ਵੇਰਵੇ ਦਿੱਲੀ ਸਰਕਾਰ ਦੇ ਪੋਰਟਲ ਵਿਚ ਜਮਾਂ ਕਰਾਉਣ ਲਈ...
ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਮਰੀਜ਼ਾਂ ਦੀ ਮੌਤ
. . .  about 9 hours ago
ਰਾਏਪੁਰ, 18 ਅਪ੍ਰੈਲ - ਛਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਪਚਪੇੜੀ ਨਾਕਾ ਦੇ ਕੋਲ ਸਥਿਤ ਰਾਜਧਾਨੀ ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ...
ਕਰਤਾਰਪੁਰ ਥਾਣੇ ਵਿਚ ਚੋਰੀ ਦੇ ਦੋਸ਼ ਵਿਚ ਫੜੇ ਨੌਜਵਾਨ ਨੇ ਲਿਆ ਫਾਹਾ
. . .  about 9 hours ago
ਜਲੰਧਰ, 18 ਅਪ੍ਰੈਲ - ਕਰਤਾਰਪੁਰ ਥਾਣਾ ਦੀ ਪੁਲਿਸ ਵਲੋਂ ਚੋਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਸੀ ਜਿਸ ਨੇ ਥਾਣਾ ਕਰਤਾਰਪੁਰ ਦੀ ਹਵਾਲਾਤ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ...
ਇੰਡੀਆਨਾ ਗੋਲੀਬਾਰੀ 'ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
. . .  about 10 hours ago
ਸਿਆਟਲ, 18 ਅਪ੍ਰੈਲ - ਅਮਰੀਕਾ ਦੇ ਇੰਡਅਨ ਐਪਲਸ ਵਿਖੇ ਇਕ ਸਿਰਫਿਰੇ 19 ਸਾਲਾ ਗੋਰੇ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 8 ਵਿਅਕਤੀ ਮਾਰੇ ਗਏ ਸਨ ਜਿਨ੍ਹਾਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਰਾਸ਼ਟਰੀ-ਅੰਤਰਰਾਸ਼ਟਰੀ

ਸ੍ਰੀ ਮੁਕਤਸਰ ਸਾਹਿਬ ਵਿਖੇ ਨਗਰ ਕੀਰਤਨ ਅਤੇ ਕੱਢੇ ਗਏ ਮਹੱਲੇ ਦੀਆਂ ਤਸਵੀਰਾਂ।

ਜਿਲ ਬਾਈਡਨ ਲਈ ਬਤੌਰ ਡਿਜੀਟਲ ਡਾਇਰੈਕਟਰ ਨਾਮਜ਼ਦ ਹੋਈ ਗਰਿਮਾ ਵਰਮਾ

ਨਿਊਯਾਰਕ, 15 ਜਨਵਰੀ (ਏਜੰਸੀ)- ਜਿਲ ਬਾਈਡਨ ਲਈ ਬਤੌਰ ਮੀਡੀਆ ਰਣਨੀਤੀਕਾਰ ਗਰਿਮਾ ਵਰਮਾ ਨੂੰ ਡਿਜੀਟਲ ਨਿਰਦੇਸ਼ਕ ਵਜੋਂ ਨਾਮਜਦ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਜਿਲ ਬਾਈਡਨ ਅਗਲੇ ਹਫਤੇ ਪ੍ਰਥਮ ਮਹਿਲਾ ਬਣ ਜਾਵੇਗੀ | ਵਰਮਾ ਤੇ ਟੀਮ 'ਚ ਸ਼ਾਮਿਲ ਹੋਏ ਆਪਣੇ ਕਰਮਚਾਰੀਆਂ ...

ਪੂਰੀ ਖ਼ਬਰ »

ਜੋ ਬਾਈਡਨ ਵਲੋਂ 1.9 ਖਰਬ ਡਾਲਰ ਦੀ ਯੋਜਨਾ ਦਾ ਐਲਾਨ

ਸਿਆਟਲ/ਸੈਕਰਾਮੈਂਟੋ, 15 ਜਨਵਰੀ (ਹਰਮਨਪ੍ਰੀਤ ਸਿੰਘ/ਹੁਸਨ ਲੜੋਆ ਬੰਗਾ)- ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋ ਬਾਈਡਨ ਜੋ 20 ਜਨਵਰੀ ਨੂੰ ਸਹੁੰ ਚੁਕਣਗੇ, ਨੇ ਅੱਜ ਨਵੇਂ ਕੋਰੋਨਾ ਰਾਹਤ ਪੈਕੇਜ 1.9 ਖਰਬ ਡਾਲਰ ਦੀ ਯੋਜਨਾ ਦਾ ਐਲਾਨ ਕੀਤਾ | ਉਨ੍ਹਾਂ ਇਸ ਨਵੇਂ ਰਾਹਤ ...

ਪੂਰੀ ਖ਼ਬਰ »

ਸੋਮਵਾਰ ਤੋਂ ਐਲਬਰਟਾ 'ਚ ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ਨਰਮ ਕੀਤੀਆਂ ਜਾਣਗੀਆਂ

ਕੈਲਗਰੀ, 15 ਜਨਵਰੀ (ਹਰਭਜਨ ਸਿੰਘ ਢਿੱਲੋਂ)- ਆਉਂਦੇ ਸੋਮਵਾਰ ਤੋਂ ਐਲਬਰਟਾ ਵਿਚ ਲੱਗੀਆਂ ਸਿਹਤ ਪਾਬੰਦੀਆਂ ਵਿਚ ਢਿੱਲ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ | ਬੀਤੀ ਬਾਅਦ ਦੁਪਹਿਰ ਸੂਬੇ ਦੇ ਹੈਲਥ ਮਨਿਸਟਰ ਟਾਇਲਰ ਸ਼ੈਂਡਰੋ ਨੇ ਦੱਸਿਆ ਕਿ 18 ਜਨਵਰੀ ਤੋਂ ਸੂਬੇ ਭਰ ...

ਪੂਰੀ ਖ਼ਬਰ »

ਭਾਰਤੀ ਮੂਲ ਦੀਆਂ ਦੋ ਵਕੀਲ ਔਰਤਾਂ ਵਾਈਟ ਹਾਊਸ ਦੀ ਕੌ ਾਸਲ ਟੀਮ 'ਚ ਸ਼ਾਮਿਲ

ਸੈਕਰਾਮੈਂਟੋ, 15 ਜਨਵਰੀ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਚੁਣੇ ਗਏ ਜੋ ਬਾਈਡਨ ਨੇ ਭਾਰਤੀ ਮੂਲ ਦੀਆਂ ਦੋ ਵਕੀਲ ਔਰਤਾਂ ਨੇਹਾ ਗੁਪਤਾ ਤੇ ਰੀਮਾ ਸ਼ਾਹ ਨੂੰ ਵਾਈਟ ਹਾਊਸ ਦੀ ਕੌਾਸਲ ਟੀਮ ਵਿਚ ਸ਼ਾਮਿਲ ਕੀਤਾ ਹੈ | ਗੁਪਤਾ ਜੋ ਬਾਈਡਨ-ਹੈਰਿਸ ਟਰਾਂਜਿਸ਼ਨ ਦੇ ਜਨਰਲ ਕੌਾਸਲ ...

ਪੂਰੀ ਖ਼ਬਰ »

ਯੂ.ਕੇ. 'ਚ ਵੀ ਪਹੁੰਚ ਚੁੱਕਾ ਹੈ ਬ੍ਰਾਜ਼ੀਲ ਵਾਇਰਸ

ਲੰਡਨ, 15 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਸਰਕਾਰ ਦੇ ਸਲਾਹਕਾਰ ਵਿਗਿਆਨੀ ਪ੍ਰੋ: ਵੈਂਡੀ ਬਾਰਕਲੇ ਨੇ ਕਿਹਾ ਹੈ ਕਿ ਬ੍ਰਾਜ਼ੀਲ ਵਿਚ ਪਹਿਲੀ ਵਾਰ ਪਤਾ ਲੱਗਣ ਵਾਲੇ ਦੋ ਕੋਰੋਨਾ ਵਾਇਰਸ ਕਿਸਮਾਂ ਵਿਚੋਂ ਇੱਕ ਯੂ.ਕੇ. ਵਿਚ ਵੀ ਪਾਇਆ ਗਿਆ ਹੈ। ਪਰ ਉਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦਾ ਲੰਡਨ ਦੇ ਹਸਪਤਾਲਾਂ 'ਤੇ ਸੰਕਟ

ਲੰਡਨ, 15 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧਣ ਕਾਰਨ ਹਸਪਤਾਲਾਂ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ਗੰਭੀਰ ਬਿਮਾਰ ਲੋਕਾਂ ਦੇ ਇਲਾਜ ਲਈ ਉਨ੍ਹਾਂ ਨੂੰ ਸੈਂਕੜੇ ਮੀਲ ਦੂਰ ਲਿਜਾਇਆ ਜਾ ਰਿਹਾ ਹੈ। ਲੰਡਨ ਦੇ ...

ਪੂਰੀ ਖ਼ਬਰ »

ਗੁਰਦੁਆਰਾ ਗ੍ਰੇਵਜ਼ੈਂਡ 'ਚ ਕਾਲੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਲੰਡਨ, 15 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਵਿਖੇ ਲੋਹੜੀ ਮੌਕੇ ਭਾਰਤ ਸਰਕਾਰ ਵਲੋਂ ਬਣਾਏ ਤਿੰਨੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਸਬੰਧੀ ਨਰਿੰਦਰਜੀਤ ਸਿੰਘ ਥਾਂਦੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸਿਹਤ ਸੁਰੱਖਿਆ ਲਈ ਯੂਨਾਈਟਡ ਸਿੱਖਸ ਵਲੋਂ ਮਹਾਰਾਣੀ ਤੇ ਪ੍ਰਧਾਨ ਮੰਤਰੀ ਤੋਂ ਦਖ਼ਲ ਦੀ ਮੰਗ

ਲੰਡਨ, 15 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਵਿਚ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਵਿਸ਼ਵ ਭਰ ਵਿਚੋਂ ਆਵਾਜ਼ਾਂ ਬੁਲੰਦ ਹੋ ਰਹੀਆਂ ਹਨ। ਯੁਨਾਈਟਡ ਸਿੱਖਸ ਵਲੋਂ ਬਰਤਾਨੀਆ ਦੀ ਮਹਾਰਾਣੀ ਐਲਿਜਾਬੈੱਥ ਅਤੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਐਲਬਰਟਾ ਵਿਚ ਕੋਰੋਨਾ ਕਾਰਨ 21 ਹੋਰ ਮੌਤਾਂ ਦਰਜ ਹੋਈਆਂ

ਕੈਲਗਰੀ, 15 ਜਨਵਰੀ (ਹਰਭਜਨ ਸਿੰਘ ਢਿੱਲੋਂ)- ਕੋਵਿਡ-19 ਦੇ ਚੱਲਦਿਆਂ ਸੂਬੇ ਵਿਚ ਬੀਤੇ 24 ਘੰਟਿਆਂ ਦੌਰਾਨ 21 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸੂਬੇ ਵਿਚ 967 ਨਵੇਂ ਐਕਟਿਵ ਕੇਸ ਰਿਪੋਰਟ ਕੀਤੇ ਗਏ ਹਨ। ਹਸਪਤਾਲਾਂ ਵਿਚ ਦਾਖ਼ਲ ਵਿਅਕਤੀਆਂ ਦੀ ਗਿਣਤੀ ਘੱਟ ਕੇ 806 ਹੋ ਗਈ ਹੈ ...

ਪੂਰੀ ਖ਼ਬਰ »

ਖ਼ਤਰਨਾਕ ਚੀਤੇ ਨੂੰ ਮੌਤ ਦਾ ਟੀਕਾ ਲਾਇਆ

ਕੈਲਗਰੀ, 15 ਜਨਵਰੀ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਪੱਛਮ ਵੱਲ ਬੈਂਫ਼ ਅਤੇ ਨਾਲ ਲੱਗਦੇ ਇਲਾਕੇ ਵਿਚ ਅਕਸਰ ਵੇਖੇ ਜਾ ਰਹੇ ਕੂਗਰਾਂ ਵਿਚੋਂ ਇਕ ਨੂੰ ਉਸ ਦੇ ਬਹੁਤ ਗ਼ੁੱਸੇ-ਖੋਰ ਹੋਣ ਕਰਕੇ ਮੌਤ ਦਾ ਟੀਕਾ ਲਗਾ ਦਿੱਤਾ ਗਿਆ ਹੈ। ਇਸ ਕੂਗਰ (ਚੀਤੇ) ਬਾਰੇ ਪਿਛਲੇ ਦਿਨੀਂ ...

ਪੂਰੀ ਖ਼ਬਰ »

ਐਲਬਰਟਾ ਫੈਮਲੀ ਡਾਕਟਰ ਕੋਰੋਨਾ ਵੈਕਸੀਨ ਲਈ ਸੇਵਾਵਾਂ ਦੇਣ ਲਈ ਤਿਆਰ

ਕੈਲਗਰੀ, 15 ਜਨਵਰੀ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਦੇ ਕਈ ਫੈਮਿਲੀ ਡਾਕਟਰਜ਼ ਨੇ ਨਿਰਾਸ਼ ਹੁੰਦਿਆਂ ਕਿਹਾ ਹੈ ਕਿ ਉਹ ਕੋਵਿਡ-19 ਵੈਕਸੀਨ ਦੇਣ ਵਾਸਤੇ ਆਪਣੀਆਂ ਸੇਵਾਵਾਂ ਦੇਣ ਲਈ ਤਿਆਰ ਹਨ ਤੇ ਉਨ੍ਹਾਂ ਵਲੋਂ ਭੇਜੇ ਕਿਸੇ ਸੁਨੇਹੇ ਦਾ ਜਵਾਬ ਨਹੀਂ ਦਿੱਤਾ ਜਾ ਰਿਹਾ। ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਹਜ਼ਾਰਾਂ ਵਿਦਿਆਰਥੀ ਉਡੀਕ ਰਹੇ ਹਨ ਆਸਟ੍ਰੇਲੀਆ ਵਾਪਸ ਆਉਣਾ

ਸਿਡਨੀ, 15 ਜਨਵਰੀ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੇ ਹਜ਼ਾਰਾਂ ਵਿਦਿਆਰਥੀ ਆਸਟ੍ਰੇਲੀਆ ਵਾਪਸ ਆਉਣ ਲਈ ਅਜੇ ਵੀ ਕਤਾਰ 'ਚ ਲੱਗੇ ਹੋਏ ਹਨ। ਕੋਰੋਨਾ ਵਾਇਰਸ ਕਰਕੇ ਛੁੱਟੀਆਂ ਕੱਟਣ ਗਏ ਹਜ਼ਾਰਾਂ ਵਿਦਿਆਰਥੀ ਅਜੇ ਵੀ ਭਾਰਤ 'ਚ ਹੀ ਫਸੇ ਹੋਏ ਹਨ। ਰਿਪੋਰਟ ਮੁਤਾਬਿਕ 5,42.106 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX