ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਬਲਜਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਮਿਸ਼ਨ ਫ਼ਤਹਿ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਤੋਂ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ | ਜਿਸ ਦੌਰਾਨ ਪਹਿਲੇ ਗੇੜ ਵਿਚ ਸਰਕਾਰੀ ਅਤੇ ਪ੍ਰਾਈਵੇਟ ਹੈਲਥ ਕੇਅਰ ਵਰਕਰਜ਼ ਨੂੰ ਵੈਕਸੀਨ ਦੇਣ ਦੇ ਪੋ੍ਰਗਰਾਮ ਅਨੁਸਾਰ ਜ਼ਿਲ੍ਹੇ ਵਿਚ ਪਹਿਲੀ ਵੈਕਸੀਨ ਸੀਨੀਅਰ ਮੈਡੀਕਲ ਅਫ਼ਸਰ ਫ਼ਤਹਿਗੜ੍ਹ ਸਾਹਿਬ ਡਾ. ਕੁਲਦੀਪ ਸਿੰਘ ਨੂੰ ਦਿੱਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਦੱਸਿਆ ਕਿ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਸਬੰਧੀ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਲਈਆਂ ਗਈਆਂ ਸਨ ਜਿਸ ਤਹਿਤ ਜ਼ਿਲ੍ਹੇ ਵਿਚ ਵੈਕਸੀਨੇਸ਼ਨ ਸਬੰਧੀ ਤਿੰਨ ਡਰਾਈ ਰਨ ਕੀਤੇ ਗਏ ਸਨ | ਅੱਜ ਵੈਕਸਨੀਨੇਸ਼ਨ ਦੇ ਪਹਿਲੇ ਫ਼ੇਜ਼ ਤਹਿਤ ਜ਼ਿਲ੍ਹੇ ਵਿਚ ਪੰਜ ਥਾਵਾਂ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ, ਸਬ-ਡਵੀਜ਼ਨ ਹਸਪਤਾਲ ਮੰਡੀ ਗੋਬਿੰਦਗੜ੍ਹ, ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ, ਇੰਡਸ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਵਿਖੇ ਵੈਕਸੀਨੇਸ਼ਨ ਮੁਹਿੰਮ ਸ਼ੁਰੂ ਕੀਤੀ ਗਈ ਹੈ¢ ਇਸ ਉਪਰੰਤ ਇਨ੍ਹਾਂ ਪੰਜ ਥਾਵਾਂ ਦੇ ਨਾਲ-ਨਾਲ ਕਮਿਊਨਿਟੀ ਹੈਲਥ ਸੈਂਟਰ ਅਮਲੋਹ, ਖੇੜਾ ਤੇ ਬਸੀ ਪਠਾਣਾਂ ਅਤੇ ਦੇਸ਼ ਭਗਤ ਹਸਪਤਾਲ, ਮੰਡੀ ਗੋਬਿੰਦਗੜ੍ਹ ਵਿਖੇ ਵੀ ਵੈਕਸੀਨੇਸ਼ਨ ਹੋਵੇਗੀ | ਵੈਕਸੀਨ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਡੀ.ਸੀ. ਗਿੱਲ ਨੇ ਆਸ ਪ੍ਰਗਟਾਈ ਕਿ ਜਿਵੇਂ ਹੁਣ ਤੱਕ ਲੋਕਾਂ ਨੇ ਕੋਰੋਨਾ ਖ਼ਿਲਾਫ਼ ਜੰਗ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੱਤਾ ਹੈ, ਉਸੇ ਤਰ੍ਹਾਂ ਵੈਕਸੀਨੇਸ਼ਨ ਮੁਹਿੰਮ ਵਿਚ ਸਹਿਯੋਗ ਦੇ ਕੇ ਕੋਰੋਨਾ ਨੂੰ ਹਰਾਉਣ ਵਿਚ ਮਦਦ ਕਰਨਗੇ¢ ਉਨ੍ਹਾਂ ਦੱਸਿਆ ਕਿ ਪਹਿਲੇ ਗੇੜ 'ਚ ਸਰਕਾਰੀ ਅਤੇ ਪ੍ਰਾਈਵੇਟ ਹੈਲਥ ਕੇਅਰ ਵਰਕਰਜ਼ ਨੂੰ ਵੈਕਸੀਨ ਦਿੱਤੀ ਜਾ ਰਹੀ ਹੈ¢ ਦੂਜੇ ਗੇੜ ਵਿਚ ਫ਼ਰੰਟ ਲਾਈਨ ਵਰਕਰਜ਼, ਸਟੇਟ ਅਤੇ ਸੈਂਟਰਲ ਪੁਲਿਸ ਵਿਭਾਗ, ਆਰਮਡ ਫੋਰਸਿਜ਼, ਹੋਮ ਗਾਰਡਜ਼, ਮਿੳਾੂਸੀਪਲ ਕਮੇਟੀਆਂ ਦੇ ਅਮਲੇ, ਸਿਵਲ ਡਿਫੈਂਸ ਸੰਗਠਨਾਂ ਸਮੇਤ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਵਲੰਟੀਅਰਾਂ ਨੂੰ ਇਹ ਵੈਕਸੀਨ ਮੁਹੱਈਆ ਕਰਵਾਈ ਜਾਵੇਗੀ | ਮੁਹਿੰਮ ਦੇ ਤੀਜੇ ਫ਼ੇਜ਼ ਵਿਚ 50 ਸਾਲ ਤੋਂ ਜ਼ਿਆਦਾ ਉਮਰ ਵਾਲੇ ਵਿਅਕਤੀ ਅਤੇ 50 ਸਾਲ ਤੋਂ ਘੱਟ ਉਮਰ ਵਾਲੇ ਉਹ ਵਿਅਕਤੀ, ਜਿਨ੍ਹਾਂ ਨੂੰ ਕੋਈ ਗੰਭੀਰ ਬਿਮਾਰੀ ਹੈ, ਨੂੰ ਕੋਵਿਡ ਵੈਕਸੀਨ ਦਿੱਤੀ ਜਾਵੇਗੀ¢ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਕ (3O-W9N) ਐਪ ਵੀ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਲਾਭਪਾਤਰੀ ਨੂੰ ਇਕ ਸੰਦੇਸ਼ ਰਾਹੀਂ ਟੀਕਾਕਰਨ ਸਬੰਧੀ ਤਰੀਕ ਅਤੇ ਸਥਾਨ ਦੀ ਜਾਣਕਾਰੀ ਦਿੱਤੀ ਜਾਵੇਗੀ¢ ਇਸ ਮੌਕੇ ਸਿਵਲ ਸਰਜਨ ਬਲਜੀਤ ਕੌਰ, ਐਸ.ਐਮ.ਓ. ਕੁਲਦੀਪ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਰਵਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ¢
ਅਮਲੋਹ, 16 ਜਨਵਰੀ (ਰਿਸ਼ੂ ਗੋਇਲ)-ਕਿਸਾਨੀ ਸੰਘਰਸ਼ ਦੇ ਚੱਲਦਿਆਂ ਕਿਸਾਨਾਂ ਦੀ ਜਿੱਤ ਤੇ ਸਰਬੱਤ ਦੇ ਭਲੇ ਲਈ ਅੱਜ ਆਮ ਆਦਮੀ ਪਾਰਟੀ ਦੇ ਸਟੇਟ ਆਰਗੇਨਾਈਜ਼ੇਸ਼ਨ ਦੇ ਇੰਚਾਰਜ ਗੁਰਿੰਦਰ ਸਿੰਘ ਗੈਰੀ ਵਲੋਂ ਆਪਣੇ ਜੱਦੀ ਪਿੰਡ ਮਛਰਾਈਾ ਖ਼ੁਰਦ ਹਲਕਾ ਅਮਲੋਹ ਵਿਖੇ ਅਖੰਡ ...
ਸੰਘੋਲ, 16 ਜਨਵਰੀ (ਹਰਜੀਤ ਸਿੰਘ ਮਾਵੀ)-ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ | ਇਹ ਪ੍ਰਗਟਾਵਾ ਬਲਾਕ ਖਮਾਣੋਂ ਦੇ ...
ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਇਲਾਕਿਆਂ ਵਿਚ ਅੱਜ 6 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ ਹੋਈ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ...
ਅਮਲੋਹ, 16 ਜਨਵਰੀ (ਰਿਸ਼ੂ ਗੋਇਲ)-ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ 'ਕਿਸਾਨ ਗਣਤੰਤਰ ਪਰੇਡ' ਦੇ ਦਿੱਤੇ ਸੱਦੇ ਤਹਿਤ ਹਲਕਾ ਅਮਲੋਹ ਤੋਂ ਵੱਡੀ ਗਿਣਤੀ 'ਚ ਸ਼੍ਰੋਮਣੀ ਅਕਾਲੀ ਦਲ ਨਾਲ ...
ਬਸੀ ਪਠਾਣਾਂ, 16 ਜਨਵਰੀ (ਗੁਰਬਚਨ ਸਿੰਘ ਰੁਪਾਲ, ਰਵਿੰਦਰ ਮੌਦਗਿਲ)-ਮਾਰਕੀਟ ਕਮੇਟੀ ਕੰਪਲੈਕਸ ਵਿਖੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਅੱਜ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਹਰ ਲੋੜਵੰਦ ਖਪਤਕਾਰ ਨੂੰ ਵਧੀਆ ਅਤੇ ਪਾਰਦਰਸ਼ੀ ਢੰਗ ਨਾਲ ਰਾਸ਼ਨ ਮੁਹੱਈਆ ਕਰਨ ...
ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਬਲਜਿੰਦਰ ਸਿੰਘ)-ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਪੰਜਾਬ ਦੇ ਨਕਸ਼ੇ 'ਤੇ ਵਿਕਾਸ ਪੱਖੋਂ ਮਾਡਲ ਦੇ ਰੂਪ 'ਚ ਉਭਾਰਨ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਮੁਕੰਮਲ ਹੋਣ ਦੀ ਕਾਗਾਰ 'ਤੇ ਹਨ ਜਿਸ ਨਾਲ ਨਾ ...
ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਮਨਪ੍ਰੀਤ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਵਲੋਂ ਸਵਾਮੀ ਵਿਵੇਕਾਨੰਦ ਦਾ ਜਨਮ ਦਿਹਾੜਾ 9ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਦੇ ਆਨਲਾਈਨ ਮੁਕਾਬਲੇ ਕਰਵਾ ਕੇ ਮਨਾਇਆ ਗਿਆ, ਜਿਸ ਵਿਚ ਮੁੱਖ ਵਿਸ਼ਾ ਸਵਾਮੀ ਵਿਵੇਕਾਨੰਦ ਦਾ ਭਾਰਤ ...
ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਮਨਪ੍ਰੀਤ ਸਿੰਘ)-ਸਰਹਿੰਦ ਸ਼ਹਿਰ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ¢ ਇਹ ਪ੍ਰਗਟਾਵਾ ਬੀਬੀ ਮਨਦੀਪ ਕÏਰ ਨਾਗਰਾ ਨੇ ਵਾਰਡ ...
ਅਮਲੋਹ, 16 ਜਨਵਰੀ (ਰਿਸ਼ੂ ਗੋਇਲ)-ਗੁਰਦੁਆਰਾ ਸਿੰਘ ਸਭਾ ਅਮਲੋਹ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਗੁਰੂ ਨਾਨਕ ਮੋਦੀ ਖਾਨਾ ਨਾਮਕ ਜਨ ਔਸ਼ਧੀ ਸੈਂਟਰ ਹਲਕਾ ਅਮਲੋਹ ਦੇ ਵਾਸੀਆਂ ਨੂੰ ਨਾ-ਮਾਤਰ ਰੇਟਾਂ 'ਤੇ ਦਵਾਈਆਂ ਮੁਹੱਈਆ ਕਰਵਾ ਰਿਹਾ ਹੈ ਜਿਸ ਕਾਰਨ ਹਲਕਾ ਵਾਸੀਆਂ ਵਿਚ ...
ਖਮਾਣੋਂ, 16 ਜਨਵਰੀ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਪੰਜਵੀਂ ਤੋਂ ਅਗਲੇਰੀਆਂ ਜਮਾਤਾਂ ਦੇ ਵਿਦਿਆਰਥੀ ਸਕੂਲ ਆਉਣੇ ਸ਼ੁਰੂ ਹੋ ਗਏ ਹਨ ਅਤੇ ਵਿਦਿਆਰਥੀਆਂ ਦੇ ਸਕੂਲ ਪਹੁੰਚਣ 'ਤੇ ਅਧਿਆਪਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ...
ਅਮਲੋਹ, 16 ਜਨਵਰੀ (ਰਿਸ਼ੂ ਗੋਇਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਅਮਲੋਹ ਦੇ ਪਿ੍ੰਸੀਪਲ ਸੰਦੀਪ ਨਾਗਰ ਦੀ ਅਗਵਾਈ ਹੇਠ ਭਾਰਤ ਸਰਕਾਰ ਦੁਆਰਾ ਕਰਵਾਈ ਗਈ ਆਨਲਾਈਨ ਟ੍ਰੇਨਿੰਗ ਰਿਸਪੋਨਸੀਬਲ ਆਰਟੀਫੀਸ਼ਿਅਲ ਇੰਟੈਲੀਜੈਂਸ ਫ਼ਾਰ ਯੂਥ ਵਿਚ ਸਕੂਲ ਦੇ ...
ਅਮਲੋਹ, 16 ਜਨਵਰੀ (ਰਿਸ਼ੂ ਗੋਇਲ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਲੋਕਾਂ ਨੂੰ ਰਾਸ਼ਨ ਡੀਪੂਆਂ ਦੀਆਂ ਦੁਕਾਨਾਂ ਅਲਾਟ ਕੀਤੀਆਂ ਜਾਣੀਆਂ ਹਨ ਜਿਸ ਦੀ ਸ਼ੁਰੂਆਤ ਕਰਦਿਆਂ ਅੱਜ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦੇ ਨਿੱਜੀ ...
ਖਮਾਣੋਂ, 16 ਜਨਵਰੀ (ਮਨਮੋਹਨ ਸਿੰਘ ਕਲੇਰ)-ਮਿਸ਼ਨ ਫ਼ਤਹਿ ਤਹਿਤ ਕੋਰੋਨਾ ਨੂੰ ਮਾਤ ਦੇਣ ਲਈ ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਵਿਖੇ ਵੈਕਸੀਨੇਸ਼ਨ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਡਾ. ਨਰੇਸ਼ ਚੌਹਾਨ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਫ਼ੇਜ਼ ...
ਭੜੀ/ਖਮਾਣੋਂ/ਸੰਘੋਲ, 16 ਜਨਵਰੀ (ਅ.ਬ.)-ਪੱਤਰਕਾਰ ਯੂਨੀਅਨ ਖਮਾਣੋਂ ਵਲੋਂ ਸੰਨ 2021 ਦਾ ਕੈਲੰਡਰ ਅੱਜ ਸੀਨੀਅਰ ਪੱਤਰਕਾਰ ਗੁਰਮਿੰਦਰ ਸਿੰਘ ਗਰੇਵਾਲ ਅਤੇ ਜੋਗਿੰਦਰਪਾਲ ਸ਼ਰਮਾ ਵਲੋਂ ਸੋਨੀ ਸਵੀਟਸ ਖਮਾਣੋਂ ਵਿਖੇ ਜਾਰੀ ਕੀਤਾ ਗਿਆ | ਇਸ ਮੌਕੇ ਗੁਰਮਿੰਦਰ ਸਿੰਘ ਗਰੇਵਾਲ ...
ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਜ਼ਿਲ੍ਹੇ ਦੇ ਸਿੱਖਿਆ ਅਫ਼ਸਰਾਂ ਨਾਲ ਵੀਡੀਓ ਕਾਨਫਰੰਾਸਿੰਗ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕੌਰ ...
ਖਮਾਣੋਂ, 16 ਜਨਵਰੀ (ਮਨਮੋਹਣ ਸਿੰਘ ਕਲੇਰ)-ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਸਬੰਧੀ ਬਲਾਕ ਖਮਾਣੋਂ ਦੇ ਕਿਸਾਨ ਆਗੂਆਂ ਵਲੋਂ ਵੱਖ-ਵੱਖ ਪਿੰਡਾਂ 'ਚ ਇਸ ਸਬੰਧੀ ਕਿਸਾਨਾਂ ਨਾਲ ਰਾਬਤਾ ਮੁਹਿੰਮ ਪੂਰੇ ਜ਼ੋਰਾਂ ...
ਮੰਡੀ ਗੋਬਿੰਦਗੜ੍ਹ, 16 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਵਿਚ ਨਗਰ ਨਿਗਮ, ਨਗਰ ਪਾਲਿਕਾ ਅਤੇ ਨਗਰ ਪੰਚਾਇਤ ਚੋਣਾਂ ਦਾ ਬਿਗਲ ਵੱਜ ਗਿਆ ਹੈ | ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਚੋਣ ਪੋ੍ਰਗਰਾਮ ਅਨੁਸਾਰ 14 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 17 ਫਰਵਰੀ ਨੂੰ ...
ਜਖਵਾਲੀ, 16 ਜਨਵਰੀ (ਨਿਰਭੈ ਸਿੰਘ)-ਬੀਤੀ ਦੇਰ ਰਾਤ ਨੇੜਲੇ ਪਿੰਡ ਚਨਾਰਥਲ ਕਲਾਂ ਸਥਿਤ ਭੰਗੂ ਮੈਡੀਕਲ ਸਟੋਰ ਵਿਚ ਭੇਦਭਰੇ ਹਾਲਾਤ ਵਿਚ ਅੱਗ ਲੱਗਣ ਨਾਲ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ | ਇਸ ਸਬੰਧੀ ਮੈਡੀਕਲ ਸਟੋਰ ਦੇ ਮਾਲਕ ਸੰਦੀਪ ਸਿੰਘ ਭੰਗੂ ਨੇ ਦੱਸਿਆ ਕਿ ਉਹ ...
ਮੰਡੀ ਗੋਬਿੰਦਗੜ੍ਹ, 16 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਗਾਮੀ ਨਗਰ ਕੌਾਸਲ ਚੋਣਾਂ ਸਬੰਧੀ ਕਾਂਗਰਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਵੋਟਰ ਸੂਚੀਆਂ 'ਚ ਧਾਂਦਲੀਆਂ ਕਰਨ ਦੇ ਕਥਿਤ ...
ਮੰਡੀ ਗੋਬਿੰਦਗੜ੍ਹ, 16 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਗਾਮੀ ਨਗਰ ਕੌਾਸਲ ਚੋਣਾਂ ਸਬੰਧੀ ਕਾਂਗਰਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਵੋਟਰ ਸੂਚੀਆਂ 'ਚ ਧਾਂਦਲੀਆਂ ਕਰਨ ਦੇ ਕਥਿਤ ...
ਪਟਿਆਲਾ, 16 ਜਨਵਰੀ (ਅ.ਸ. ਆਹਲੂਵਾਲੀਆ)-ਪਿ੍ੰਸੀਪਲ ਡਾ. ਹਰਦੀਪ ਸਿੰਘ ਤੇਜਾ ਦੇ ਘਰ ਵਿਖੇ ਇਕ ਬੈਠਕ ਹੋਈ | ਜਿਸ ਵਿਚ ਪਿ੍ੰਸੀਪਲ, ਪ੍ਰੋਫੈਸਰਜ਼, ਪੰਚ, ਸਰਪੰਚ ਅਤੇ ਨੌਜਵਾਨ ਸ਼ਾਮਿਲ ਹੋਏ | ਜਿਸ ਵਿਚ ਨੌਜਵਾਨ ਵਰਗ ਨੂੰ ਆਉਣ ਵਾਲੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ 'ਤੇ ...
ਪਟਿਆਲਾ, 16 ਜਨਵਰੀ (ਅ.ਸ. ਆਹਲੂਵਾਲੀਆ)-ਲੰਘੇ ਕੱਲ੍ਹ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਗੱਲ ਫਿਰ ਨਾ ਮੰਨਣ ਕਾਰਨ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਨਾ ਕਰਨ ਕਰਕੇ ਅੱਜ ਭੜਕੇ ਕਿਸਾਨਾਂ ਨੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਮੋਦੀ ਖ਼ਿਲਾਫ਼ ...
ਰਾਜਪੁਰਾ, 16 ਜਨਵਰੀ (ਜੀ.ਪੀ. ਸਿੰਘ)-ਆਗਾਮੀ ਨਗਰ ਕੌਾਸਲ ਚੋਣਾਂ 'ਚ ਟਿਕਟਾਂ ਦੇਣ ਲਈ ਸਭ ਤੋਂ ਪਹਿਲਾਂ ਪਾਰਟੀ ਦੇ ਵਫ਼ਾਦਾਰ ਅਤੇ ਅਨੁਸ਼ਾਸਨ ਵਿਚ ਰਹਿਣ ਵਾਲੇ ਉਮੀਦਵਾਰਾਂ ਨੂੰ ਹੀ ਟਿਕਟ ਦੇ ਕੇ ਨਵਾਜ਼ਿਆ ਜਾਵੇਗਾ | ਇਹ ਵਿਚਾਰ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ...
ਪਟਿਆਲਾ, 16 ਜਨਵਰੀ (ਅ.ਸ. ਆਹਲੂਵਾਲੀਆ)-ਕਾਂਗਰਸੀ ਅਤੇ ਅਕਾਲੀ ਲੀਡਰਾਂ ਨੇ ਪਹਿਲਾਂ ਤਾਂ ਤਿੰਨਾਂ ਖੇਤੀ ਕਾਨੰੂਨਾਂ ਦਾ ਸਮਰਥਨ ਕਰਕੇ ਕਿਸਾਨਾਂ ਦਾ ਘਾਣ ਕੀਤਾ ਅਤੇ ਹੁਣ ਨਿੱਤ ਨਵੇਂ ਡਰਾਮੇ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਦਿਖਾਵਾ ਕਰ ਰਹੇ ਹਨ | ਕੇਂਦਰ ਦੀ ਹਾਈਪਾਵਰ ...
ਰਾਜਪੁਰਾ, 16 ਜਨਵਰੀ (ਰਣਜੀਤ ਸਿੰਘ)-ਅੱਜ ਇੱਥੇ ਭਾਜਪਾ ਆਗੂ ਅਤੇ ਹਲਕਾ ਇੰਚਾਰਜ ਹਰਜੀਤ ਸਿੰਘ ਗਰੇਵਾਲ ਆਪਣੇ ਦਫਤਰ ਆ ਕੇ ਬੈਠੇ ਸੀ ਤਾਂ ਇਸ ਦੀ ਭਿਣਕ ਜਿਉਂ ਹੀ ਅਕਾਲੀ ਦਲ ਦੇ ਆਗੂਆਂ ਨੂੰ ਪਈ ਤਾਂ ਉਹ ਵੱਡੀ ਗਿਣਤੀ ਵਿਚ ਦਫਤਰ ਮੂਹਰੇ ਆ ਗਏ | ਆਗੂਆਂ ਨੇ ਜ਼ੋਰਦਾਰ ...
ਗੁਹਲਾ ਚੀਕਾ, 16 ਜਨਵਰੀ (ਓ.ਪੀ. ਸੈਣੀ)-ਅੱਜ ਕੱਲ੍ਹ ਧੁੰਦ ਕਾਰਨ ਵਾਹਨਾਂ ਦੀਆਂ ਲਾਈਟਾਂ ਦੇ ਚੱਲਣ ਦੇ ਬਾਵਜੂਦ ਵਾਹਨ ਦਿਖਾਈ ਨਹੀਂ ਦਿੰਦੇ ਹਨ | ਇਸ ਲਈ ਹਰ ਡਰਾਈਵਰ ਦੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਆਪਣੇ ਵਾਹਨ ਨੂੰ ਸੀਮਤ ਰਫ਼ਤਾਰ ਨਾਲ ਚਲਾਏ ਤਾਂ ਕਿ ਉਹ ਆਪਣੇ ...
ਨਾਭਾ, 16 ਜਨਵਰੀ (ਅਮਨਦੀਪ ਸਿੰਘ ਲਵਲੀ, ਕਰਮਜੀਤ ਸਿੰਘ)-ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਮੈਂਬਰ ਪਾਰਲੀਮੈਂਟ ਦੇ ਉੱਦਮ ਸਦਕਾ ਸੂਬੇ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ | ਜਿਸ ਤਹਿਤ ਅੱਜ ਵਾਰਡ ਨੰਬਰ 20 ਵਿਖੇ ਕਾਕਾ ਜਸਦੀਪ ਸਿੰਘ ਯੂਥ ...
ਨਾਭਾ, 16 ਜਨਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਜੀ.ਬੀ. ਇੰਟਰਨੈਸ਼ਨਲ ਸਕੂਲ ਵਿਚ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ਮੈਡਮ ਪੂਨਮ ਰਾਣੀ ਨੇ ਆਪਣੇ ਸੰਦੇਸ਼ 'ਚ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਸਮੇਂ ਇਹ ਕਾਮਨਾ ਕੀਤੀ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX