ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ 45 ਦੌੜਾਂ ਨਾਲ ਹਰਾਇਆ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  1 day ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  1 day ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  1 day ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  1 day ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  1 day ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  1 day ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  1 day ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  1 day ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  1 day ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  1 day ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  1 day ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  1 day ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  1 day ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  1 day ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  1 day ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  1 day ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  1 day ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  1 day ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਮਾਘ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

26 ਜਨਵਰੀ ਨੂੰ ਦਿੱਲੀ ਦੀ ਟਰੈਕਟਰ ਪਰੇਡ ਦੀ ਰਿਹਰਸਲ ਵਜੋਂ ਕਿਸਾਨਾਂ ਨੇ ਵੱਖ-ਵੱਖ ਥਾਵਾਂ 'ਤੇ ਕੱਢੀਆਂ ਵਿਸ਼ਾਲ ਰੈਲੀਆਂ

ਬਟਾਲਾ, 16 ਜਨਵਰੀ (ਕਾਹਲੋਂ)-ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 26 ਜਨਵਰੀ ਨੂੰ ਦਿੱਲੀ ਵਿਚ ਕੱਢੀ ਜਾ ਰਹੀ ਟਰੈਕਟਰ ਰੈਲੀ ਦੇ ਅਭਿਆਸ ਲਈ ਅੱਜ ਵੱਖ-ਵੱਖ ਪਿੰਡਾਂ ਵਿਚ ਟਰੈਕਟਰ ਰੈਲੀਆਂ ਕੱਢੀਆਂ ਗਈਆਂ | ਇਨ੍ਹਾਂ ਰੈਲੀਆ ਵਿਚ ਪਿੰਡਾਂ ਅਤੇ ਸ਼ਹਿਰ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | 400 ਤੋਂ ਵੱਧ ਟਰੈਕਟਰ ਬਟਾਲਾ ਅਤੇ ਆਸ-ਪਾਸ ਦੇ ਪਿੰਡਾਂ ਤੋਂ ਹੀ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਆਏ | ਛੋਟੇ ਬੱਚੇ, ਔਰਤਾਂ ਤੋਂ ਇਲਾਵਾ ਹਰ ਵਰਗ ਨੇ ਕਿਸਾਨਾਂ ਨੂੰ ਸਮਰਥਨ ਦਿੱਤਾ | ਇਸ ਰੈਲੀ ਦੌਰਾਨ ਕੇਂਦਰ ਸਰਕਾਰ ਵਿਰੁੱਧ ਭੜਾਸ ਕੱਢਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਕਿਸਾਨਾਂ ਨੇ ਅਪੀਲ ਕੀਤੀ ਕਿ 26 ਜਨਵਰੀ ਨੂੰ ਟਰੈਕਟਰ ਰੈਲੀ 'ਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ | ਉਘੇ ਕਿਸਾਨ ਆਗੂ ਰੁਪਿੰਦਰ ਸਿੰਘ ਸ਼ਾਮਪੁਰਾ ਅਤੇ ਉਨ੍ਹਾਂ ਦੇ ਨਾਲ ਰਜਿੰਦਰ ਸਿੰਘ ਬੱਲਾ ਬਿਸ਼ਨੀਵਾਲ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਐਸ.ਡੀ.ਓ. ਬਲਦੇਵ ਸਿੰਘ, ਸ੍ਰੀ ਖ਼ਾਲਸਾ ਏਡ ਤੋਂ ਦਲਜੀਤ ਸਿੰਘ ਕਾਹਲੋਂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਟਰੈਕਟਰ ਲੈ ਕੇ ਕਿਸਾਨ ਸ਼ਾਮਲ ਹੋਏ |
400 ਤੋਂ ਵੱਧ ਟਰੈਕਟਰ ਲੈ ਕੇ ਪਹੁੰਚੇ ਕਿਸਾਨ
ਵਡਾਲਾਗ੍ਰੰਥੀਆਂ, (ਗੁਰਪ੍ਰਤਾਪ ਸਿੰਘ ਕਾਹਲੋਂ)-ਕਸਬਾ ਵਡਾਲਾ ਗ੍ਰੰਥੀਆਂ ਤੋਂ ਇਸ ਖੇਤਰ ਦੇ ਕਿਸਾਨਾਂ ਵਲੋਂ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ | ਸਵੇਰੇ ਸ਼ੁਰੂ ਹੋਏ ਮਾਰਚ ਵਿਚ ਵੱਖ-ਵੱਖ ਪਿੰਡਾਂ ਤੋਂ ਦੇ 400 ਦੇ ਕਰੀਬ ਟਰੈਕਟਰ ਲੈ ਕੇ ਕਿਸਾਨ ਸ਼ਾਮਲ ਹੋਏ, ਜਿਨ੍ਹਾਂ ਵਿਚ ਬਿਕਰਮਜੀਤ ਸਿੰਘ ਪ੍ਰਧਾਨ, ਸਾਬਕਾ ਸਰਪੰਚ ਸੁਲੱਖਣ ਸਿੰਘ, ਰਣਜੋਧ ਸਿੰਘ ਰੰਧਾਵਾ, ਅਜਮੇਰ ਸਿੰਘ ਪਵਾਰ, ਖੁਸ਼ਹਾਲ ਸਿੰਘ ਤਲਵੰਡੀ ਝੁੰਗਲਾਂ, ਸਤਿੰਦਰਪਾਲ ਸਿੰਘ ਸੰਧੂ, ਅਵਤਾਰ ਸਿੰਘ ਚੀਮਾ, ਡਾ. ਲਖਬੀਰ ਸਿੰਘ ਬੁੱਟਰ, ਤਰਲੋਕ ਸਿੰਘ ਸਾਬਕਾ ਸਰਪੰਚ ਧੰਨੇ, ਜਗਜੀਤ ਸਿੰਘ ਬਾਜਵਾ ਸਰਪੰਚ, ਚੇਅਰਮੈਨ ਕਸ਼ਮੀਰ ਸਿੰਘ, ਬਲਦੇਵ ਸਿੰਘ, ਜੋਗਿੰਦਰ ਸਿੰਘ, ਦਵਿੰਦਰ ਸਿੰਘ ਭੱਟੀ, ਜਸਵੰਤ ਸਿੰਘ ਭੱਟੀ, ਜਗਤਾਰ ਸਿੰਘ ਲੰਬੜਦਾਰ ਤਲਵੰਡੀ ਝੁੰਗਲਾਂ, ਨਿਰਮਲ ਸਿੰਘ ਬੁੱਟਰ, ਬਲਵਿੰਦਰ ਸਿੰਘ ਸਰਪੰਚ ਦਿਵਾਨੀਵਾਲ, ਕੁਲਜੀਤ ਸਿੰਘ ਬੁੱਟਰ, ਰਣਜੀਤ ਸਿੰਘ ਬੁੱਟਰ, ਕੇਵਲ ਸਿੰਘ, ਹਰਜੀਤ ਸਿੰਘ ਨੰਬਰਦਾਰ, ਕਰਨੈਲ ਸਿੰਘ ਨੰਬਰਦਾਰ, ਮੇਜਰ ਸਿੰਘ, ਬਲਜੀਤ ਸਿੰਘ, ਗੁਰਦੀਪ ਸਿੰਘ ਫÏਜੀ, ਜਰਮਨ ਸਿੰਘ, ਗਿਆਨ ਸਿੰਘ ਪ੍ਰਧਾਨ, ਰਣਜੀਤ ਸਿੰਘ, ਗੁਰਮੇਲ ਸਿੰਘ, ਜਸਵੰਤ ਸਿੰਘ ਹੈਪੀ, ਅਮਰਿੰਦਰ ਸਿੰਘ ਸੰਨੀ ਬੁੱਟਰ, ਆਸ਼ੂ ਪ੍ਰੈਸ਼ਰ, ਦਾਨੀ ਮਸੀਹ, ਦਿਲਬਾਗ ਸਿੰਘ, ਜੋਬਨ ਸਿੰਘ ਪ੍ਰਧਾਨ ਐਸ.ਸੀ. ਵਿੰਗ, ਬਲਵਿੰਦਰ ਸਿੰਘ, ਜਗਰੂਪ ਸਿੰਘ, ਬਲਵਿੰਦਰ ਸਿੰਘ, ਅਵਲੀਨ ਕÏਰ, ਹਰਪ੍ਰਤਾਪ ਸਿੰਘ ਰੰਧਾਵਾ, ਬਲਤਾਰ ਸਿੰਘ ਬਹਿਲੂਵਾਲ, ਦਰਸ਼ਨ ਸਿੰਘ ਬਹਿਲੂਵਾਲ ਤੋਂ ਇਲਾਵਾ ਵੱਡੀ ਤਾਦਾਦ ਵਿਚ ਕਿਸਾਨ ਹਾਜ਼ਰ ਹੋਏ |
ਸੰਯੁਕਤਕਿਸਾਨ ਮੋਰਚਾ ਦੀ ਅਗਵਾਈ ਹੇਠ ਪਿੰਡ ਫੇਰੋਚੇਚੀ ਤੋਂ ਕੱਢਿਆ ਟਰੈਕਟਰ ਮਾਰਚ
ਭੈਣੀ ਮੀਆਂ ਖਾਂ/ਕਾਹਨੂੰਵਾਨ, (ਜਸਬੀਰ ਸਿੰਘ ਬਾਜਵਾ/ਜਸਪਾਲ ਸਿੰਘ ਸੰਧੂ)-ਪੰਜਾਬ ਸਮੇਤ ਸਮੁੱਚੇ ਭਾਰਤ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੇ ਮੱਦੇਨਜ਼ਰ ਬਲਾਕ ਕਾਹਨੂੰਵਾਨ ਬੇਟ ਖੇਤਰ ਦੇ ਪਿੰਡ ਫੇਰੋਚੇਚੀ ਤੋਂ ਇਕ ਵਿਸ਼ਾਲ ਕਿਸਾਨ ਟਰੈਕਟਰ ਮਾਰਚ ਕੱਢਿਆ ਗਿਆ | ਇਸ ਮÏਕੇ ਵੱਡੀ ਗਿਣਤੀ ਵਿਚ ਕਿਸਾਨ ਆਪਣੇ ਟਰੈਕਟਰ ਲੈ ਕੇ ਇਸ ਮਾਰਚ ਵਿਚ ਸ਼ਾਮਲ ਹੋਏ | ਇਸ ਦÏਰਾਨ ਇਕੱਠੇ ਹੋਏ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤ ਸਰਕਾਰ ਅਤੇ ਭਾਜਪਾ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ | ਕਿਸਾਨਾਂ ਨੇ ਦੋ ਮਿੰਟ ਦਾ ਮੋਨ ਧਾਰ ਕੇ ਅਤੇ ਅਰਦਾਸ ਕਰ ਕੇ ਕਿਸਾਨ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ | ਇਸ ਮÏਕੇ ਕਿਸਾਨ ਆਗੂ ਸਤਨਾਮ ਸਿੰਘ ਫੇਰੋਚੇਚੀ, ਸੰਦੀਪ ਸਿੰਘ ਧਾਰੀਵਾਲ ਭੋਜਾ, ਅਮਰ ਕ੍ਰਾਂਤੀ, ਰਾਹੁਲ ਸ਼ਰਮਾ, ਨੰਬਰਦਾਰ ਸੂਰੇਸ਼ ਸਿੰਘ, ਨਵੀ ਲੁਬਾਣਾ, ਗੁਰਮੀਤ ਸਿੰਘ ਛੀਨਾ, ਗੁਰਜੀਤ ਬਾਜਵਾ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੋ ਜਾਂਦੇ, ਉਦੋਂ ਤੱਕ ਕਿਸਾਨ ਸੰਘਰਸ਼ ਇਸੇ ਤਰ੍ਹਾਂ ਪਿੰਡ ਪੱਧਰ ਤੱਕ ਜਾਰੀ ਰਹੇਗਾ |¢ਕਿਸਾਨ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਦਿੱਲੀ ਵਿਚ ਹੋਣ ਵਾਲੀ ਟਰੈਕਟਰ ਪਰੇਡ ਦÏਰਾਨ ਵੀ ਉਹ ਸੈਂਕੜਿਆਂ ਦੀ ਗਿਣਤੀ ਟਰੈਕਟਰ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਨੂੰ ਲੈ ਕੇ ਦਿੱਲੀ ਨੂੰ ਰਵਾਨਾ ਹੋਣਗੇ | ਇਹ ਟਰੈਕਟਰ ਮਾਰਚ ਫੇਰੋਚੇਚੀ ਭੈਣੀ ਮੀਆ ਖਾਂ, ਚੱਕ ਸ਼ਰੀਫ, ਕਾਹਨੂੰਵਾਨ, ਕਾਦੀਆਂ, ਤੁਗਲਵਾਲਾ, ਹਰਚੋਵਾਲ ਹੁੰਦਾ ਹੋਇਆ ਵਾਪਸ ਪਿੰਡ ਫੇਰੋਚੇਚੀ ਪਹੁੰਚਿਆ |¢ਇਸ ਮÏਕੇ ਕਿਸਾਨ ਆਗੂ ਨੰਬਰਦਾਰ ਦਲੀਪ ਸਿੰਘ ਸੁਰਿੰਦਰ ਸਿੰਘ ਚੱਢਾ, ਰਵਿੰਦਰ ਸਿੰਘ ਬਾਜਵਾ, ਨੇਪਾਲ ਸਿੰਘ, ਹਰਦੀਪ ਸਿੰਘ, ਸਰਪੰਚ ਦਵਿੰਦਰ ਸਿੰਘ ਮੱੁਲਾਂਵਾਲ, ਸਤਨਾਮ ਸਿੰਘ, ਦਵਿੰਦਰ ਸਿੰਘ ਫ਼Ïਜੀ, ਗੁਰਪ੍ਰੀਤ ਸਿੰਘ ਡੱਲਾ, ਨਿਸ਼ਾਨ ਸਿੰਘ ਨੰਬਰਦਾਰ, ਹਰਦੀਪ ਸਿੰਘ ਰਾਜਪੁਰਾ, ਜਗਦੀਪ ਸਿੰਘ ਬਾਜਵਾ, ਹਰਪ੍ਰੀਤ ਸਿੰਘ, ਭਿੰਦਾ ਰਾਜਪੁਰਾ ਆਦਿ ਹਾਜ਼ਰ ਸਨ |
ਕਾਲਾ ਅਫਗਾਨਾ ਤੋਂ ਕੱਢਿਆ ਵਿਸ਼ਾਲ ਟਰੈਕਟਰ ਮਾਰਚ
ਕਾਲਾ ਅਫਗਾਨਾ, (ਅਵਤਾਰ ਸਿੰਘ ਰੰਧਾਵਾ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਗੁਰਦੁਆਰਾ ਸੰਤਸਰ ਸਾਹਿਬ ਕਾਲਾ ਅਫਗਾਨਾ ਤੋਂ ਟਰੈਕਟਰਾਂ ਦਾ ਇਕ ਵਿਸ਼ਾਲ ਮਾਰਚ ਕੱਢਿਆ ਗਿਆ | ਸੈਂਕੜੇ ਟ੍ਰੈਕਟਰਾਂ 'ਤੇ ਸਵਾਰ ਹੋ ਕੇ ਕਿਸਾਨ ਮਾਰਚ ਕਾਲਾ ਅਫਗਾਨਾ ਤੋਂ ਫਤਹਿਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਬਟਾਲਾ ਤੋਂ ਅਲੀਵਾਲ ਰਾਹੀਂ ਵਾਪਸ ਪਹੁੰਚਾ | ਇਸ ਮੌਕੇ ਕੇਂਦਰ ਸਰਕਾਰ ਵਲੋਂ ਥੋਪੇ ਗਏ ਕਿਸਾਨੀ ਸਬੰਧੀ ਕਾਲੇ ਕਾਨੂੰਨਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਦਿੱਲੀ 'ਚ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਜਾ ਰਿਹਾ ਸੰਘਰਸ਼ ਲੋਕ ਜਨ ਸੰਘਰਸ਼ ਬਣ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਨੂੰ ਮੂਲੋਂ ਹੀ ਰੱਦ ਕਰਵਾਉਣ ਲਈ ਪੰਜਾਬੀ ਵਾਸੀ ਹਰ ਕੁਰਬਾਨੀ ਦੇਣ ਲਈ ਤਿਆਰ ਹਨ ਅਤੇ ਜਿੰਨਾ ਚਿਰ ਕੇਂਦਰ ਸਰਕਾਰ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਦਿਹਾੜੇ ਸਬੰਧੀ ਲੋਕਾਂ ਨੂੰ ਕਿਸਾਨ ਮੋਰਚੇ ਸਬੰਧੀ ਜਾਗਰੂਕ ਕਰਵਾਇਆ ਜਾਵੇਗਾ | ਇਸ ਮੌਕੇ ਮਲਕੀਅਤ ਸਿੰਘ, ਬਰਿੰਦਰ ਸਿੰਘ ਭਿੰਡਰ, ਜਥੇ: ਗੁਰਬਿੰਦਰ ਸਿੰਘ ਜੌਲੀ ਕਾਲਾ ਅਫਗਾਨਾ, ਸਰਪੰਚ ਦਵਿੰਦਰ ਸਿੰਘ ਬੋਪਾਰਾਏ, ਗੁਰਮੁੱਖ ਸਿੰਘ ਚੱਠਾ, ਜਸਪਾਲ ਸਿੰਘ ਚੱਠਾ, ਮਨਜੀਤ ਸਿੰਘ ਕੋਟਲੀ, ਅਵਤਾਰ ਸਿੰਘ ਕੋਟਲੀ, ਜਸਵਿੰਦਰ ਸਿੰਘ ਚੰਦੂ ਸੂਜਾ, ਕੁਲਵੰਤ ਸਿੰਘ ਮੰਮਣ, ਜਸਵਿੰਦਰ ਸਿੰਘ ਸੀੜਾ, ਪਵਿੱਤਰ ਸਿੰਘ ਚੱਠਾ, ਰਣਜੀਤ ਸਿੰਘ, ਦਵਿੰਦਰ ਸਿੰਘ ਕੋਟਲੀ, ਹਰਜੀਤ ਸਿੰਘ ਪੇਰੋਸ਼ਾਹ, ਗੁਰਸ਼ਰਨ ਸਿੰਘ ਕਾਲਾ ਅਫਗਾਨਾ, ਸੁਖਵੰਤ ਸਿੰਘ ਬਾਜਵਾ, ਸਰਬਜੀਤ ਸਿੰਘ ਗ੍ਰੰਥੀ, ਸਵਿੰਦਰ ਸਿੰਘ ਬਾਜਵਾ ਆਦਿ ਹਾਜ਼ਰ ਸਨ |

ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਿਤ ਕਿਸਾਨ ਜ਼ਿਲ੍ਹੇ ਅੰਦਰ ਕੱਲ੍ਹ ਕਰਨਗੇ ਟਰੈਕਟਰ ਮਾਰਚ ਰੋਸ ਰੈਲੀ

ਗੁਰਦਾਸਪੁਰ, 16 ਜਨਵਰੀ (ਆਰਿਫ਼)-ਕਿਸਾਨੀ ਅੰਦੋਲਨ ਦੇ ਚੱਲਦਿਆਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਕਿਸਾਨਾਂ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਅਤੇ ਆਗੂਆਂ ਵਲੋਂ ਇਕ ਟਰੈਕਟਰ ਮਾਰਚ ਰੋਸ ਰੈਲੀ ਕੱਢੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਨਰਿੰਦਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਪੁਰਾਣਾ ਸ਼ਾਲਾ, 16 ਜਨਵਰੀ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪੈਟਰੋਲ ਪੰਪ ਕਾਰਗਿੱਲ ਸ਼ਹੀਦ ਨਿਰਮਲ ਸਿੰਘ ਨੇੜੇ ਸਬ ਇੰਸਪੈਕਟਰ ਕਿਰਨਦੀਪ ਕੌਰ ਪੁਲਿਸ ਪਾਰਟੀ ਸਮੇਤ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਕਿ ਇਸੇ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ-ਇਕ ਦੀ ਹੋਈ ਮੌਤ

ਗੁਰਦਾਸਪੁਰ, 16 ਜਨਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਅੰਦਰ ਕੋਰੋਨਾ ਦੇ 9 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ | ਇਸ ਸਬੰਧੀ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 303081 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਤਿ੍ਪਤ ਬਾਜਵਾ ਨੇ ਸਿਵਲ ਹਸਪਤਾਲ ਬਟਾਲਾ ਤੋਂ ਕੀਤੀ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ

ਬਟਾਲਾ, 16 ਜਨਵਰੀ (ਕਾਹਲੋਂ)-ਕੋਰੋਨਾ ਵਾਇਰਸ ਉੱਪਰ ਫ਼ਤਹਿ ਹਾਸਲ ਕਰਨ ਲਈ ਅੱਜ ਬਟਾਲਾ ਦੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕੋਵਿਡ-19 ਟੀਕਾਕਰਨ ਦੀ ...

ਪੂਰੀ ਖ਼ਬਰ »

ਘੁੰਮਣ ਦੀ ਅਗਵਾਈ 'ਚ ਕਿਸਾਨਾਂ ਵਲੋਂ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜੀਆਂ

ਡੇਹਰੀਵਾਲ ਦਰੋਗਾ, 16 ਜਨਵਰੀ (ਹਰਦੀਪ ਸਿੰਘ ਸੰਧੂ)-ਸਥਾਨਕ ਕਸਬੇ ਦੇ ਕਿਸਾਨਾਂ ਵਲੋਂ ਕਿਸਾਨ ਆਗੂ ਮਨਿੰਦਰਪਾਲ ਸਿੰਘ ਘੁੰਮਣ ਤੇ ਗੁਰਪ੍ਰੀਤ ਸਿੰਘ ਲੰਬੜਦਾਰ ਦੀ ਅਗਵਾਈ ਹੇਠ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਅਤੇ ਬੀ.ਜੇ.ਪੀ. ਦੇ ਪੋਸਟਰ ਸਾੜੇ ਗਏ | ਇਸ ਮੌਕੇ ਕਿਸਾਨ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਹੋਏ ਨਤਮਸਤਕ

ਬਟਾਲਾ, 16 ਜਨਵਰੀ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਜੰਮੂ ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ | ਉਨ੍ਹਾਂ ਦੇ ਨਾਲ ਗੁਰਪ੍ਰੀਤ ਸਿੰਘ ਗਿੱਲ ਐਸ.ਪੀ. ਹੈੱਡ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਲੱਗਾ ਪੱਕਾ ਕਿਸਾਨ ਮੋਰਚਾ 108ਵੇਂ ਦਿਨ 'ਚ ਦਾਖ਼ਲ, 25ਵਾਂ ਜਥਾ ਭੁੱਖ ਹੜਤਾਲ 'ਤੇ ਬੈਠਾ

ਗੁਰਦਾਸਪੁਰ, 16 ਜਨਵਰੀ (ਗੁਰਪ੍ਰਤਾਪ ਸਿੰਘ)-ਕਾਲੇ ਕਾਨੰੂਨਾਂ ਨੰੂ ਰੱਦ ਕਰਵਾਉਣ ਲਈ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਚੱਲ ਰਿਹਾ ਕਿਸਾਨਾਂ ਦਾ ਪੱਕਾ ਦਿਨ ਰਾਤ ਦਾ ਮੋਰਚਾ ਅੱਜ 108ਵੇਂ ਦਿਨ ਵਿਚ ਪਹੰੁਚ ਗਿਆ | ਇਸ ਮੌਕੇ 25ਵਾਂ ਕਿਸਾਨ ਜਥਾ 24 ਘੰਟੇ ਦੀ ਭੁੱਖ ਹੜਤਾਲ 'ਤੇ ...

ਪੂਰੀ ਖ਼ਬਰ »

ਮੰਗਾਂ ਨੰੂ ਲੈ ਕੇ ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਰੈਲੀ

ਗੁਰਦਾਸਪੁਰ, 16 ਜਨਵਰੀ (ਗੁਰਪ੍ਰਤਾਪ ਸਿੰਘ)-ਅੱਜ ਪੰਚਾਇਤੀ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਪੈਨਸ਼ਨਰ ਸੂਬਾ ਪ੍ਰਧਾਨ ਜਰਨੈਲ ਸਿੰਘ ਮੱਲੀ ਦੀ ਪ੍ਰਧਾਨਗੀ ਹੇਠ ਸਥਾਨਿਕ ਗੁਰੂ ਨਾਨਕ ਪਾਰਕ ਵਿਖੇ ਇਕੱਠੇ ਹੋਏ | ਜਿਸ ਤੋਂ ਬਾਅਦ ਉਨ੍ਹਾਂ ਵਲੋਂ ਹੱਥਾਂ ਵਿਚ ਕਾਲੀਆਂ ...

ਪੂਰੀ ਖ਼ਬਰ »

ਸਿਆਸਤ ਦੀ ਭੇਟ ਚੜਿ੍ਹਆ ਬਾਬਾ ਨਾਮਦੇਵ ਯਾਦਗਾਰੀ 43ਵਾਂ ਅੰਤਰਰਾਸ਼ਟਰੀ ਖੇਡ ਮੇਲਾ-ਰਾਜਨਬੀਰ ਘੁਮਾਣ

ਬਟਾਲਾ, 16 ਜਨਵਰੀ (ਕਾਹਲੋਂ)-ਪਿਛਲੇ 2 ਮਹੀਨਿਆਂ ਤੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਯਾਦ 'ਚ ਹਰ ਸਾਲ ਕਰਵਾਇਆ ਜਾਣ ਵਾਲਾ ਖੇਡ ਮੇਲਾ ਚਰਚਾ ਦਾ ਵਿਸ਼ਾ ਬਣਿਆ ਸੀ ਅਤੇ ਇਸ ਖੇਡ ਮੇਲੇ ਨੂੰ ਲੈ ਕੇ ਹਲਕੇ ਵਿਚ ਸਿਆਸਤ ਗਰਮਾਈ ਹੋਈ ਸੀ | ਸਿਆਸੀ ਆਗੂਆਂ ਵਲੋਂ ਇਸ ਖੇਡ ਮੇਲੇ ...

ਪੂਰੀ ਖ਼ਬਰ »

ਗੋਲਡਨ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ 'ਚ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ-ਡਾ: ਮੋਹਿਤ ਮਹਾਜਨ

ਗੁਰਦਾਸਪੁਰ, 16 ਜਨਵਰੀ (ਆਰਿਫ਼)-ਗੋਲਡਨ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਹਰਦੋਛੰਨੀਆਂ ਰੋਡ ਗੁਰਦਾਸਪੁਰ ਵਿਖੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ 17 ਜਨਵਰੀ ਦਿਨ ਐਤਵਾਰ ਨੰੂ ਹੋਣ ਜਾ ਰਹੀ ਹੈ | ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਪਟਵਾਰੀ ਅਤੇ ਜ਼ਿਲ੍ਹੇਦਾਰ ਦੀਆਂ ਪੋਸਟਾਂ ਲਈ ਨਵੇਂ ਬੈਚ 18 ਜਨਵਰੀ ਤੋਂ

ਗੁਰਦਾਸਪੁਰ, 16 ਜਨਵਰੀ (ਆਰਿਫ)-ਸਥਾਨਿਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਪੰਜਾਬ ਸਰਕਾਰ ਦੁਆਰਾ ਕੱਢੀਆਂ ਗਈਆਂ 1152 ਪਟਵਾਰੀ, ਨਹਿਰੀ ਪਟਵਾਰੀ ਅਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ ਕੋਚਿੰਗ ਦੇ ਬੈਚ 18 ਜਨਵਰੀ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਕੀਤਾ ਪਾਠ

ਬਟਾਲਾ, 16 ਜਨਵਰੀ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿਚ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ...

ਪੂਰੀ ਖ਼ਬਰ »

ਬਸੰਤਕੋਟ 'ਚ ਕਿਸਾਨਾਂ ਨੇ ਖੇਤੀ ਕਾਨੁੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਕੋਟਲੀ ਸੂਰਤ ਮੱਲ੍ਹੀ, 16 ਜਨਵਰੀ (ਕੁਲਦੀਪ ਸਿੰਘ ਨਾਗਰਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ 'ਚ ਟਰੈਕਟਰ ਮਾਰਚ ਕੱਢਣ ਦੇ ...

ਪੂਰੀ ਖ਼ਬਰ »

ਰਾਹਗੀਰਾਂ ਲਈ ਖਿੱਚ ਦਾ ਕੇਂਦਰ ਬਣੇ ਕੌਮਾਂਤਰੀ ਹਵਾਈ ਅੱਡੇ ਨੂੰ ਜਾਣ ਵਾਲੀ ਸੜਕ 'ਤੇ ਖਿੜੇ ਫੁੱਲ

ਐੱਸ. ਏ. ਐੱਸ. ਨਗਰ, 16 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਕੌਮਾਂਤਰੀ ਹਵਾਈ ਅੱਡਾ ਮੁਹਾਲੀ ਨੂੰ ਜਾਂਦੀ ਸੜਕ 'ਤੇ ਖਿੜੇ ਰੰਗ-ਬਿਰੰਗੇ ਫੁੱਲ ਰਾਹਗੀਰਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ | ਗਮਾਡਾ ਦੁਆਰਾ ਕੀਤੇ ਗਏ ਇਸ ਕਾਰਜ ਦੀ ਲੋਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ...

ਪੂਰੀ ਖ਼ਬਰ »

ਹੁਣ ਪੁਰਾਣਾ ਸ਼ਾਲਾ 'ਚ 24 ਘੰਟੇ ਅੰਦਰ ਪੁਰਾਣੇ ਟਰੱਕਾਂ, ਟਰੈਕਟਰਾਂ, ਕਾਰਾਂ 'ਤੇ ਲੋਨ ਹੋਵੇਗਾ ਉਪਲਬਧ-ਇੰਜੀ: ਲਖਬੀਰ ਸਿੰਘ ਲੁਬਾਣਾ

ਪੁਰਾਣਾ ਸ਼ਾਲਾ, 16 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਸਥਾਨਕ ਸਰਕਲ ਨਾਲ ਜੁੜੇ ਕਰੀਬ 150 ਪਿੰਡਾਂ ਦੇ ਲੋਕਾਂ ਨੰੂ ਆਪਣੇ ਪੁਰਾਣੇ ਚਾਰ ਪਹੀਆ ਵਾਹਨ 'ਤੇ ਲੋਨ ਲੈਣ ਲਈ ਗੁਰਦਾਸਪੁਰ, ਮੁਕੇਰੀਆਂ ਜਾਂ ਦੂਰ ਦੁਰਾਡੇ ਹੋਰ ਵੱਡੇ ਸ਼ਹਿਰਾਂ 'ਚ ਲੰਬਾ ਸਮਾਂ ਖੱਜਲ ਖੁਆਰ ਨਾ ...

ਪੂਰੀ ਖ਼ਬਰ »

ਕਿਸਾਨਾਂ ਨਾਲ 9ਵੇਂ ਦੌਰ ਦੀ ਗੱਲਬਾਤ ਅਸਫ਼ਲ ਸਾਬਤ ਹੋਣਾ ਮੋਦੀ ਸਰਕਾਰ ਦੀ ਨਾਲਾਇਕੀ-ਵਿਕਟਰ ਮਸੀਹ

ਧਾਰੀਵਾਲ, 16 ਜਨਵਰੀ (ਜੇਮਸ ਨਾਹਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਅੱਗੇ ਧੱਕੇ ਨਾਲ ਥੋਪੇ ਜਾ ਰਹੇ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਘੰਰਸ਼ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਲਗਭਗ 2 ਮਹੀਨੇ ਦਾ ਸਮਾਂ ਹੋ ਗਿਆ ਹੈ, ਜਿਸ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪਿਸਟਲ ਸ਼ੂਟਿੰਗ ਚੈਂਪੀਅਨਸ਼ਿਪ ਜੋਸ਼ੋ-ਖਰੋਸ਼ ਨਾਲ ਹੋਈ ਸ਼ੁਰੂ

ਇਨਾਮ ਅਤੇ ਸਰਟੀਫ਼ਿਕੇਟ ਵੰਡ ਸਮਾਰੋਹ ਹੋਵੇਗਾ ਅੱਜ ਬਟਾਲਾ, 16 ਜਨਵਰੀ (ਕਾਹਲੋਂ)-ਜ਼ਿਲ੍ਹਾ ਰਾਈਫਲ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਅੱਜ ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਪਿਸਟਲ ਸ਼ੂਟਿੰਗ ਚੈਂਪੀਅਨਸ਼ਿਪ ਸ਼ੁਰੂ ਕਰਵਾਈ ਗਈ¢ ਸ਼ੂਟ-ਟੂ ਵਿੰਨ ਕਲੱਬ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 2 ਅਤੇ 13 'ਚ ਵਿਕਾਸ ਕੰਮ ਸ਼ੁਰੂ ਕਰਵਾਏ

ਫਤਹਿਗੜ੍ਹ ਚੂੜੀਆਂ, 16 ਜਨਵਰੀ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਵਾਰਡ ਨੰ: 2 ਅਤੇ 13 'ਚ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾਂ ਸਦਕਾ ਅਤੇ ਈ.ਓ. ਭੁਪਿੰਦਰ ਸਿੰਘ ਦੀ ਦੇਖ-ਰੇਖ ਹੇਠ ਕਾਂਗਰਸੀ ਆਗੂ ਭਾਈ ਸੁੱਚਾ ਮਸੀਹ, ਸੁਨੀਲ ਮਸੀਹ, ਮਲੂਕ ...

ਪੂਰੀ ਖ਼ਬਰ »

ਚੇਅਰਮੈਨ ਗਿੱਲ ਨੇ ਫਤਹਿਗੜ੍ਹ ਚੂੜੀਆਂ ਦੀ ਵਾਰਡ-1 'ਚ ਨਵੀਂ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ

ਫਤਹਿਗੜ੍ਹ ਚੂੜੀਆਂ, 16 ਜਨਵਰੀ (ਧਰਮਿੰਦਰ ਸਿੰਘ ਬਾਠ)-ਸਥਾਨਕ ਵਾਰਡ ਨੰ: 1 ਚੇਅਰਮੈਨ ਸਤਨਾਮ ਸਿੰਘ ਗਿੱਲ ਵਲੋਂ ਹਵੇਲੀਆਂ ਵਿਖੇ ਨਵੀਂ ਸੜਕ ਨਿਰਮਾਣ ਸ਼ੁਰੂ ਕਰਵਾਇਆ ਗਿਆ | ਚੇਅਰਮੈਨ ਸਤਨਾਮ ਸਿੰਘ ਗਿੱਲ ਨੇ ਦੱਸਿਆ ਕਿ ਵਾਰਡ ਦੀਆਂ ਕੁਝ ਗਲੀਆਂ ਦਾ ਕੰਮ ਅਧੂਰਾ ਰਹਿ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਵਫ਼ਦ ਵਲੋਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਹੈੱਲਥ ਨਾਲ ਮੀਟਿੰਗ

ਧਾਰੀਵਾਲ, 16 ਜਨਵਰੀ (ਜੇਮਸ ਨਾਹਰ)-ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਰਕੇਸ਼ ਵਿਲੀਅਮ (ਧਾਰੀਵਾਲ) ਤਰੀਜਾ ਨਗਰ, ਸੂਬਾ ਜਨਰਲ ਸਕੱਤਰ ਜਸਵਿੰਦਰ ਸ਼ਰਮਾ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਰਾਣੀਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਲਾਨੌਰ ਦੇ ਵਿਕਾਸ ਲਈ 16 ਕਰੋੜ ਖਰਚਣ ਦੇ ਐਲਾਨ 'ਤੇ ਕਾਂਗਰਸੀਆਂ ਵਲੋਂ ਰੰਧਾਵਾ ਦਾ ਧੰਨਵਾਦ

ਕਲਾਨੌਰ, 16 ਜਨਵਰੀ (ਪੁਰੇਵਾਲ)-ਕਲਾਨੌਰ ਨਾਲ ਸਬੰਧਤ ਕਾਂਗਰਸੀ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ ਯੂਥ ਕਾਂਗਰਸੀ ਆਗੂ ਸੁੱਖਾ ਮੱਲ੍ਹੀ ਤੇ ਸਾਬਾ ਮੱਲ੍ਹੀ ਦੇ ਗ੍ਰਹਿ ਵਿਖੇ ਹੋਈ, ਜਿਸ 'ਚ ਸੋਸਲ ਮੀਡੀਆ ਡਿਪਾਰਟਮੈਂਟ ਦੇ ਰੋਹਿਤ ਭਾਰਦਵਾਜ, ਸਪੋਰਟਸ ਵੈੱਲਫੇਅਰ ਦੇ ...

ਪੂਰੀ ਖ਼ਬਰ »

ਭਗਤ ਨਾਮਦੇਵ ਦੇ ਪ੍ਰਲੋਕ ਗਮਨ ਦਿਵਸ ਨੂੰ ਸਮਰਪਿਤ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਕੀਰਤਨ ਸਮਾਗਮ

ਘੁਮਾਣ, 16 ਜਨਵਰੀ (ਬੰਮਰਾਹ)-ਭਗਤ ਨਾਮਦੇਵ ਜੀ ਦੇ 671ਵੇਂ ਪਰਲੋਕ ਗਮਨ ਦਿਵਸ ਨੂੰ ਸਮਰਪਿਤ ਤਪਿਆਣਾ ਸਾਹਿਬ ਘੁਮਾਣ ਵਿਖੇ ਸ਼ਾਮ 6 ਵਜੇ ਤੋਂ ਰਾਤ 12 ਵਜੇ ਤਕ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕਥਾਵਾਚਕ ਤੇ ਪ੍ਰਚਾਰਕ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਪ੍ਰਚਾਰਕਾਂ ਨੇ ਭਰੀ ਹਾਜ਼ਰੀ

ਘੁਮਾਣ, 16 ਜਨਵਰੀ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਲੋਕ ਗਮਨ ਦਿਵਸ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਘੁਮਾਣ ਦੇ ਦੀਵਾਨ ਹਾਲ ਵਿਚ ਕੀਰਤਨ, ਕਥਾ ਤੇ ਢਾਡੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਜਸਜੀਤ ਸਿੰਘ ਗੁਰਦਾਸਪੁਰੀ ...

ਪੂਰੀ ਖ਼ਬਰ »

ਫਤਹਿਜੰਗ ਬਾਜਵਾ ਦੀ ਅਗਵਾਈ 'ਚ ਕਾਂਗਰਸ ਧਾਰੀਵਾਲ ਦੀਆਂ 13 ਵਾਰਡਾਂ ਤੋਂ ਜਿੱਤ ਪ੍ਰਾਪਤ ਕਰੇਗੀ-ਰਾਜੇਸ਼ ਪੰਡਿਤ

ਧਾਰੀਵਾਲ, 16 ਜਨਵਰੀ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫ਼ਤਹਿਜੰਗ ਬਾਜਵਾ ਦੀ ਅਗਵਾਈ ਵਿਚ ਕਾਂਗਰਸ ਧਾਰੀਵਾਲ ਦੀਆਂ 13 ਵਾਰਡਾਂ ਤੋਂ ਜਿੱਤ ਪ੍ਰਾਪਤ ਕਰ ਕੇ ਇਤਿਹਾਸ ਸਿਰਜੇਗੀ | ਬਲਾਕ ਕਾਂਗਰਸ ਦੇ ਮੁੱਖ ਬੁਲਾਰੇ ਅਤੇ ਉੱਘੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰ ਫਰੰਟ ਨੇ ਸਿੱਖਿਆ ਸਕੱਤਰ ਪੰਜਾਬ ਦਾ ਫੂਕਿਆ ਪੁਤਲਾ

ਗੁਰਦਾਸਪੁਰ, 16 ਜਨਵਰੀ (ਸੁਖਵੀਰ ਸਿੰਘ ਸੈਣੀ)-ਸਥਾਨਕ ਜੇਲ੍ਹ ਰੋਡ ਸਥਿਤ ਗੁਰੂ ਨਾਨਕ ਪਾਰਕ ਨਜ਼ਦੀਕ ਚੌਾਕ ਵਿਚ ਡੈਮੋਕਰੇਟਿਕ ਟੀਚਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਦੀ ਅਗਵਾਈ ਹੇਠ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਸਪਾ ਸੁਪਰੀਮੋ ਦਾ 65ਵਾਂ ਜਨਮ ਦਿਨ ਬਹੁਤ ਸਾਦੇ ਢੰਗ ਨਾਲ ਮਨਾਇਆ

ਗੁਰਦਾਸਪੁਰ, 16 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਅੱਜ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਵਲੋਂ ਡਾ: ਅੰਬੇਦਕਰ ਭਵਨ ਰੋੜੀ ਮੁਹੱਲਾ ਗੁਰਦਾਸਪੁਰ ਵਿਖੇ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦਾ 65ਵਾਂ ਜਨਮ ਦਿਨ ਬੜੇ ਸਾਦੇ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਪਹੰੁਚਣਗੀਆਂ ਅੱਜ ਤੇ ਕੱਲ੍ਹ

ਪੁਰਾਣਾ ਸ਼ਾਲਾ, 16 ਜਨਵਰੀ (ਅਸ਼ੋਕ ਸ਼ਰਮਾ)-ਕਿਸਾਨ ਜਥੇਬੰਦੀਆ ਦੇ ਸੱਦੇ 'ਤੇ ਮਹਿਲਾ ਕਿਸਾਨ ਦਿਵਸ ਮੌਕੇ 17 ਤੇ 18 ਜਨਵਰੀ ਨੰੂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਪੰਜਾਬ ਭਰ ਵਿਚੋਂ ਸੈਂਕੜੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਵਲੋਂ ਸਕੂਲ ਮੁਖੀਆਂ ਨਾਲ ਮੀਟਿੰਗ

ਫਤਹਿਗ ੜ੍ਹ ਚੂੜੀਆਂ, 16 ਜਨਵਰੀ (ਧਰਮਿੰਦਰ ਸਿੰਘ ਬਾਠ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸਿੱਖਿਆ ਸੁਰਜੀਤਪਾਲ ਵਲੋਂ ਬਲਾਕ ਫਤਹਿਗੜ੍ਹ ਚੂੜੀਆਂ ਸਕੂਲ ਮੁਖੀਆਂ ਨਾਲ ਪ੍ਰੇਰਨਾਤਮਕ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਹਾਜ਼ਰ ਸਕੂਲ ਮੁਖੀਆਂ ਨਾਲ ਸਿੱਖਿਆ ਵਿ ਭਾਗ ...

ਪੂਰੀ ਖ਼ਬਰ »

ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਮੰਗਲ ਸਿੰਘ ਸ੍ਰੀ ਹਰਿਗੋਬਿੰਦਪੁਰ ਦਾ ਸਨਮਾਨ

ਘੁਮਾਣ, 16 ਜਨਵਰੀ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਸ੍ਰੀ ਹਰਗੋਬਿੰਦਪੁਰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਸਥਾਨ ਘੁਮਾਣ ਵਿਖੇ ਨਤਮਸਤਕ ਹੋਏ | ਗੁਰਦੁਆਰਾ ਤਪਿਆਣਾ ਸਾਹਿਬ ਅਤੇ ਸ੍ਰੀ ਨਾਮਦੇਵ ਦਰਬਾਰ ਘੁਮਾਣ ਕਮੇਟੀ ਵਲੋਂ ...

ਪੂਰੀ ਖ਼ਬਰ »

ਜ਼ਮੀਨੀ ਝਗੜੇ 'ਚ ਜ਼ਖ਼ਮੀ ਹੋਈਆਂ ਔਰਤਾਂ ਨੂੰ ਨਵਤੇਜ ਗੁੱਗੂ ਨੇ ਦਿੱਤੇ 50 ਹਜ਼ਾਰ ਰੁਪਏ

ਬਟਾਲਾ, 16 ਜਨਵਰੀ (ਹਰਦੇਵ ਸਿੰਘ ਸੰਧੂ)-ਬੀਤੇ ਦਿਨੀ ਥਾਣਾ ਰੰਗੜ-ਨੰਗਲ ਅਧੀਨ ਆਉਂਦੇ ਬਾਸਰਪੁਰਾ 'ਚ ਜ਼ਮੀਨੀ ਝਗੜੇ ਕਾਰਨ ਤਿੰਨ ਔਰਤਾਂ ਹਰਭਜਨ ਕੌਰ, ਕੁਲਵਿੰਦਰ ਕੌਰ ਤੇ ਅਰਸ਼ਦੀਪ ਕੌਰ ਦੀ ਪਿੰਡ ਦੇ ਹੀ ਵਿਅਕਤੀ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਭਾਰੀ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਪਿੰਡੀ ਵਿਖੇ ਜਮਹੂਰੀ ਕਿਸਾਨ ਸਭਾ ਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੀਤੀ ਨਾਅਰੇਬਾਜ਼ੀ

ਫਤਹਿਗੜ੍ਹ ਚੂੜੀਆਂ, 16 ਜਨਵਰੀ (ਐਮ.ਐਸ. ਫੁੱਲ)-ਸਥਾਨਕ ਕਸਬੇ ਦੇ ਨਜ਼ਦੀਕੀ ਪਿੰਡ ਪਿੰਡੀ ਵਿਖੇ ਜਮਹੂਰੀ ਕਿਸਾਨ ਸਭਾ ਵਲੋਂ ਤਹਿਸੀਲ ਪ੍ਰਧਾਨ ਅਵਤਾਰ ਸਿੰਘ ਠੱਠਾ ਦੀ ਪ੍ਰਧਾਨਗੀ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦਾ ਇਕੱਠ ਕਰ ਕੇ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਗਏ ...

ਪੂਰੀ ਖ਼ਬਰ »

ਆਸਟ੍ਰੇਲੀਆ ਨਾ ਜਾ ਸਕਣ ਤੋਂ ਨਿਰਾਸ਼ ਵਿਦਿਆਰਥੀਆਂ ਦੇ ਸੌ ਫ਼ੀਸਦੀ ਸੁਪਨੇ ਸਾਕਾਰ ਕਰੇਗੀ ਔਜੀ ਹੱਬ

ਗੁਰਦਾਸਪੁਰ, 16 ਜਨਵਰੀ (ਆਰਿਫ਼)-ਔਜੀ ਹੱਬ ਦੇ ਡਾਇਰੈਕਟਰ ਤੇ ਆਸਟ੍ਰੇਲੀਅਨ ਵੀਜ਼ਾ ਮਾਹਿਰ ਹਰਮਨਜੀਤ ਸਿੰਘ ਕੰਗ ਤੇ ਸਪਾਊਸ ਵੀਜ਼ਾ ਮਾਹਿਰ ਸੰਦੀਪ ਸਿੰਘ ਕੰਗ ਨੇ ਦੱਸਿਆ ਕਿ ਸੰਸਥਾ ਦੇ ਰੋਜ਼ਾਨਾ ਹੀ ਆਸਟ੍ਰੇਲੀਆ ਦੇ ਵੀਜ਼ੇ ਆ ਰਹੇ ਹਨ | ਜਿਸ ਤਹਿਤ ਸੰਸਥਾ ਵਲੋਂ ...

ਪੂਰੀ ਖ਼ਬਰ »

ਕੈਨੇਡਾ ਤੋਂ ਰਫਿਊਜ਼ ਚਾਰ ਸਾਲ ਦੇ ਗੈਪ ਵਾਲੇ ਵਿਦਿਆਰਥੀ ਦਾ ਸੈਵਨਸੀਜ਼ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 16 ਜਨਵਰੀ (ਆਰਿਫ਼)-ਸੈਵਨਸੀਜ਼ ਇਮੀਗ੍ਰੇਸ਼ਨ ਸੰਸਥਾ ਦੇ ਡਾਇਰੈਕਟਰ ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਵਿਦਿਆਰਥੀ ਰਛਪਾਲ ਸਿੰਘ ਨੇ ਬੀ.ਟੈਕ ਕੀਤੀ ਸੀ, ਆਈਲੈਟਸ ਵਿਚੋਂ ਉਸ ਦੇ ਓਵਰਆਲ 6 ਬੈਂਡ ਸਨ, ਜਦ ਕਿ ਇਕ ਮਡਿਊਲ ਵਿਚੋਂ 5.5 ਬੈਂਡ ਸਨ, ਉਸ ਨੇ ਸਟੱਡੀ ...

ਪੂਰੀ ਖ਼ਬਰ »

ਉਪ ਚੇਅਰਮੈਨ ਵਜੀਰ ਸਿੰਘ ਲਾਲੀ ਦਾ ਪਿੰਡ ਸੰਘਰ ਪਹੁੰਚਣ 'ਤੇ ਭਰਵਾਂ ਸਵਾਗਤ

ਧਾਰੀਵਾਲ, 16 ਜਨਵਰੀ (ਸਵਰਨ ਸਿੰਘ)-ਪੰਜਾਬ ਰਾਜ ਉਦਯੋਗਿਕ ਵਿਕਾਸ ਬੋਰਡ ਦੇ ਉਪ ਚੇਅਰਮੈਨ ਵਜੀਰ ਸਿੰਘ ਲਾਲੀ ਦੀ ਚੰਡੀਗੜ੍ਹ ਤਾਜਪੋਸ਼ੀ ਉਪਰੰਤ ਆਪਣੇ ਪਿੰਡ ਸੰਘਰ ਪਹੁੰਚਣ 'ਤੇ ਸਾਬਕਾ ਡਾਇਰੈਕਟਰ ਜੋਗਾ ਸਿੰਘ ਆਲੋਵਾਲ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨੇ ਭਰਵਾਂ ...

ਪੂਰੀ ਖ਼ਬਰ »

ਸੈਦੋਵਾਲ ਕਲਾਂ ਤੋਂ ਸਜੇ ਨਗਰ ਕੀਰਤਨ ਦਾ ਭਟੀਆ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ

ਪੁਰਾਣਾ ਸ਼ਾਲਾ, 16 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ 'ਚ ਸੈਦੋਵਾਲ ਕਲਾਂ ਦੀਆਂ ਸੰਗਤਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX