ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ 45 ਦੌੜਾਂ ਨਾਲ ਹਰਾਇਆ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  1 day ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  1 day ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  1 day ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  1 day ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  1 day ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  1 day ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  1 day ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  1 day ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  1 day ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  1 day ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  1 day ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  1 day ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  1 day ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  1 day ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  1 day ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  1 day ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  1 day ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  1 day ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਮਾਘ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਕਪੂਰਥਲਾ / ਫਗਵਾੜਾ

ਜ਼ਿਲ੍ਹੇ ਦੇ ਤਿੰਨ ਸਿਵਲ ਹਸਪਤਾਲਾਂ 'ਚ ਵੈਕਸੀਨੇਸ਼ਨ ਦੀ ਸ਼ੁਰੂਆਤ

ਕੋਵਿਡ ਵੈਕਸੀਨੇਸ਼ਨ ਸਬੰਧੀ ਜ਼ਿਲ੍ਹਾ ਪੱਧਰ 'ਤੇ ਕੰਟਰੋਲ ਰੂਮ ਸਥਾਪਿਤ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ ਵੈਕਸੀਨੇਸ਼ਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਰਾਹੀਂ ਲੋਕ ਆਪਣੇ ਮਨ ਵਿਚ ਕੋਵਿਡ ਵੈਕਸੀਨ ਸਬੰਧੀ ਪੈਦਾ ਹੋਏ ਸ਼ੰਕੇ ਨਿਰਵਿਤ ਕਰਨ ਲਈ ਹੈਲਪ ਲਾਈਨ ਨੰਬਰ 88720-94737 'ਤੇ ਫ਼ੋਨ ਕਰ ਸਕਦੇ ਹਨ | ਹੈਲਪ ਲਾਈਨ ਨੰਬਰ ਰਾਹੀਂ ਵੈਕਸੀਨ ਲਗਾਉਣ ਵਾਲੇ ਮਾਹਿਰ ਡਾਕਟਰਾਂ ਦੀ ਸਲਾਹ, ਵੈਕਸੀਨ ਰਜਿਸਟਰੇਸ਼ਨ ਸਬੰਧੀ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇਗੀ |
ਵੈਕਸੀਨ ਲਗਵਾਉਣ ਵਾਲਿਆਂ ਨੂੰ ਮਿਲਣਗੇ ਰਿਸਟ ਬੈਂਡ
ਵੈਕਸੀਨ ਲਗਵਾਉਣ ਵਾਲੇ ਲੋਕਾਂ ਦੀ ਹੌਾਸਲਾ ਅਫਜ਼ਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਸਤਿਕਾਰ ਵਿਚ 'ਮਿਸ਼ਨ ਫ਼ਤਿਹ' ਤੇ 'ਪਰਾਊਡਲੀ ਵੈਕਸੀਨੇਟਡ' ਰਿਸਟ ਬੈਂਡ ਦੇਣ ਦਾ ਫ਼ੈਸਲਾ ਕੀਤਾ ਗਿਆ | ਹਰੇ ਰੰਗ ਦਾ ਇਹ ਬੈਂਡ ਵੈਕਸੀਨ ਲਗਵਾਉਣ ਵਾਲੇ ਹਰੇਕ ਵਿਅਕਤੀ ਨੂੰ ਦਿੱਤਾ ਜਾਵੇਗਾ | ਪਹਿਲੇ ਪੜਾਅ ਦੌਰਾਨ ਲਗਭਗ 4500 ਸਿਹਤ ਵਰਕਰਾਂ ਨੂੰ ਇਹ ਬੈਂਡ ਦਿੱਤੇ ਜਾਣਗੇ |
ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ)- ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਅੱਜ ਜ਼ਿਲ੍ਹਾ ਕਪੂਰਥਲਾ ਵਿਚ ਸਿਵਲ ਹਸਪਤਾਲ ਕਪੂਰਥਲਾ, ਸਿਵਲ ਹਸਪਤਾਲ ਫਗਵਾੜਾ ਤੇ ਸਿਵਲ ਹਸਪਤਾਲ ਭੁਲੱਥ ਵਿਚ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਹੋਈ | ਸਥਾਨਕ ਸਿਵਲ ਹਸਪਤਾਲ ਵਿਚ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਤੇ ਸਿਵਲ ਸਰਜਨ ਡਾ: ਸੁਰਿੰਦਰ ਕੁਮਾਰ ਦੀ ਨਿਗਰਾਨੀ ਹੇਠ ਵੈਕਸੀਨੇਸ਼ਨ ਵਾਰਡ ਵਿਚ ਹਸਪਤਾਲ ਦੀ ਸਟਾਫ਼ ਨਰਸ ਬਿਮਲਾ ਨੂੰ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ ਤੇ ਬਾਅਦ ਡਾ: ਸੁਬਰਾ ਸਿੰਘ ਨੂੰ ਵੈਕਸੀਨ ਦਾ ਟੀਕਾ ਲਗਾਇਆ ਗਿਆ | ਵੈਕਸੀਨੇਸ਼ਨ ਮੁਹਿੰਮ ਦੇ ਪਹਿਲੇ ਦਿਨ ਸਿਹਤ ਵਿਭਾਗ ਦੇ 10 ਵਰਕਰਾਂ ਨੇ ਵੈਕਸੀਨ ਲਗਵਾਈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਵੈਕਸੀਨੇਸ਼ਨ ਲਗਵਾਉਣ ਵਾਲੇ ਸਿਹਤ ਵਰਕਰਾਂ ਨੂੰ ਵੈਕਸੀਨੇਸ਼ਨ ਉਪਰੰਤ ਕਿਸੇ ਵੀ ਕਿਸਮ ਦੀ ਕੋਈ ਵੀ ਸਮੱਸਿਆ ਨਹੀਂ ਆਈ ਤੇ ਹਸਪਤਾਲ ਦੀਆਂ ਵਿਸ਼ੇਸ਼ ਸਿਖਲਾਈ ਪ੍ਰਾਪਤ ਟੀਮਾਂ ਵਲੋਂ ਸੀਰਮ ਇੰਸਟੀਚਿਊਟ ਦੀ ਕੋਵੀਸ਼ੀਲਡ ਵੈਕਸੀਨ ਅੱਜ ਜ਼ਿਲ੍ਹੇ ਵਿਚ 100-100 ਹੈਲਥ ਵਰਕਰਾਂ ਨੂੰ ਲਗਾਈ ਜਾਵੇਗੀ | ਪਹਿਲੇ ਪੜ੍ਹਾਅ ਦੌਰਾਨ ਸਰਕਾਰੀ ਤੇ ਨਿੱਜੀ ਹਸਪਤਾਲਾਂ ਦੇ ਲਗਭਗ 4500 ਸਿਹਤ ਵਰਕਰਾਂ ਨੂੰ ਵੈਕਸੀਨ ਲਗਾਈ ਜਾਵੇਗੀ ਤੇ 28 ਦਿਨਾਂ ਬਾਅਦ ਦੂਜੀ ਡੋਜ ਲੱਗੇਗੀ | ਦੂਜੇ ਪੜਾਅ ਦੌਰਾਨ ਸੁਰੱਖਿਆ ਕਰਮਚਾਰੀ ਨੂੰ ਇਹ ਵੈਕਸੀਨ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਵੈਕਸੀਨ ਪਿੱਛੋਂ ਕਿਸੇ ਵੀ ਸਿਹਤ ਵਰਕਰ 'ਤੇ ਪੈਣ ਵਾਲੇ ਮਾੜੇ ਪ੍ਰਭਾਵ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਜਿਸ ਵੀ ਹੈਲਥ ਵਰਕਰ ਨੂੰ ਵੈਕਸੀਨ ਲਗਾਈ ਜਾਵੇਗੀ ਉਸ ਨੂੰ 30 ਮਿੰਟ ਤੱਕ ਮੈਡੀਕਲ ਮਾਹਿਰਾਂ ਦੀ ਨਿਗਰਾਨੀ ਹੇਠ ਰੱਖਣ ਤੋਂ ਬਾਅਦ ਡਿਸਚਾਰਜ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟ ਕੀਤੀ ਕਿ ਕੋਰੋਨਾ ਵੈਕਸੀਨ ਲੱਗਣ ਦੇ ਨਾਲ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਛੁਟਕਾਰਾ ਮਿਲੇਗਾ | ਇਸ ਮੌਕੇ ਡਾ: ਸੁਰਿੰਦਰ ਕੁਮਾਰ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਵੈਕਸੀਨੇਸ਼ਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਤੇ ਲੋਕਾਂ ਦੇ ਸਹਿਯੋਗ ਨਾਲ ਇਸ ਮਿਸ਼ਨ ਨੂੰ ਪੂਰਾ ਕੀਤਾ ਜਾਵੇਗਾ | ਡਾ: ਆਸ਼ਾ ਮਾਂਗਟ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ: ਰਮੇਸ਼ ਕੁਮਾਰੀ ਬੰਗਾ ਸਹਾਇਕ ਸਿਵਲ ਸਰਜਨ, ਡਾ: ਕੁਲਜੀਤ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ | 
ਸਿਵਲ ਹਸਪਤਾਲ ਵਿਚ ਬਣਾਇਆ ਸੈਲਫੀ ਪੁਆਇੰਟ
ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਸੈਲਫੀ ਪੁਆਇੰਟ ਸਥਾਪਿਤ ਕੀਤਾ ਗਿਆ ਹੈ ਜਿੱਥੇ ਵੈਕਸੀਨ ਲੈਣ ਵਾਲੇ ਲੋਕ ਆਪਣੀ ਸੈਲਫੀ ਲੈ ਸਕਣਗੇ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਲਫੀ ਪੁਆਇੰਟ ਬਣਾਉਣ ਦਾ ਮੁੱਖ ਮਕਸਦ ਬਿਨਾ ਕਿਸੇ ਡਰ ਤੋਂ ਵੈਕਸੀਨ ਲਗਵਾਕੇ ਦੂਜਿਆਂ ਨੂੰ ਵੈਕਸੀਨ ਲੈਣ ਲਈ ਪ੍ਰੇਰਿਤ ਕਰਨਾ ਹੈ |

ਕੈਪਟਨ ਸਰਕਾਰ ਵਲੋਂ ਲੋੜਵੰਦਾਂ ਨੂੰ ਸਹੂਲਤਾਂ ਦੇਣ 'ਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)- ਕੈਪਟਨ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਵਤੇਜ ...

ਪੂਰੀ ਖ਼ਬਰ »

ਸਿਵਲ ਹਸਪਤਾਲ ਭੁਲੱਥ ਵਿਖੇ ਕੋਰੋਨਾ ਵੈਕਸੀਨੇਸ਼ਨ ਦੀ ਐਸ.ਐਮ.ਓ ਨੇ ਪਹਿਲਾ ਟੀਕਾ ਲਗਵਾ ਕੇ ਕੀਤੀ ਸ਼ੁਰੂਆਤ

ਭੁਲੱਥ, 16 ਜਨਵਰੀ (ਮਨਜੀਤ ਸਿੰਘ ਰਤਨ)-ਸਿਹਤ ਵਿਭਾਗ ਵਲੋਂ ਕੋਵਿਡ ਵੈਕਸੀਨ ਲਗਾਉਣ ਦੀ ਸਿਵਲ ਹਸਪਤਾਲ ਵਿਚ ਸ਼ੁਰੂਆਤ ਕੀਤੀ ਗਈ | ਇਸ ਦਾ ਉਦਘਾਟਨ ਸਹਾਇਕ ਸਿਵਲ ਸਰਜਨ ਰਮੇਸ਼ ਕੁਮਾਰੀ ਬੰਗਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਐਸ.ਐਮ.ਓ. ਭੁਲੱਥ ਦੇਸ ਰਾਜ ਭਾਰਤੀ ਨੇ ਪਹਿਲਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਦਿੱਲੀ ਮੋਰਚੇ ਲਈ ਸਾਮਾਨ ਭੇਜਿਆ

ਨਡਾਲਾ, 16 ਜਨਵਰੀ (ਮਾਨ)- ਨਡਾਲਾ ਤੋਂ ਬਾਬਾ ਮੱਸਾ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਨਡਾਲਾ ਅਤੇ ਲਾਇਨਜ਼ ਕਲੱਬ ਵਿਸ਼ਵਾਸ ਨਡਾਲਾ ਦੇ ਉਪਰਾਲੇ ਨਾਲ ਕਿਸਾਨ ਯੂਨੀਅਨ ਨਡਾਲਾ ਦੀ ਅਗਵਾਈ ਹੇਠ ਪਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਕਰੀਬ ਸਵਾ ਲੱਖ ਦਾ ਲੋੜੀਂਦਾ ...

ਪੂਰੀ ਖ਼ਬਰ »

ਨਡਾਲਾ ਕਾਲਜ 'ਚ ਰਾਸ਼ਟਰੀ ਯੁਵਾ ਦਿਵਸ ਮਨਾਇਆ

ਨਡਾਲਾ, 16 ਜਨਵਰੀ (ਮਾਨ)- ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵਾਮੀ ਵਿਵੇਕਾਨੰਦ ਦਾ ਜਨਮ ਦਿਨ ਰਾਸ਼ਟਰੀ ਯੁਵਾ ਦਿਵਸ ਦੇ ਤੌਰ 'ਤੇ ਮਨਾਇਆ ਗਿਆ | ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ...

ਪੂਰੀ ਖ਼ਬਰ »

ਕੋਰੋਨਾ ਦੇ 6 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 16 ਜਨਵਰੀ (ਦੀਪਕ ਬਜਾਜ)-ਜ਼ਿਲ੍ਹੇ ਵਿਚ ਕੋਰੋਨਾ ਦੇ 6 ਨਵੇਂ ਮਾਮਲੇ ਆਏ ਸਾਹਮਣੇ ਆਏ ਹਨ ਜਦਕਿ ਇਸ ਸਮੇਂ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 4849 ਹੈ ਜਿਨ੍ਹਾਂ ਵਿਚੋਂ 4581 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਇਸ ਸਮੇਂ 68 ਐਕਟਿਵ ਮਾਮਲੇ ਹਨ | ਅੱਜ 8 ਹੋਰ ਮਰੀਜ਼ਾਂ ...

ਪੂਰੀ ਖ਼ਬਰ »

ਨਡਾਲਾ ਤੋਂ ਕਿਸਾਨਾਂ ਦਾ ਕਾਫਲਾ ਦਿੱਲੀ ਰਵਾਨਾ

ਨਡਾਲਾ, 16 ਜਨਵਰੀ (ਮਾਨ)- ਨਡਾਲਾ ਤੋ ਹਬੀਬਵਾਲ, ਘੱਗ ਤੇ ਨਡਾਲਾ ਦੇ ਕਿਸਾਨਾਂ ਦਾ ਕਾਫਲਾ ਦਿੱਲੀ ਲਈ ਰਵਾਨਾ ਹੋਇਆ | ਇਸ ਨੂੰ ਰਵਾਨਾ ਕਰਨ ਦੀ ਰਸਮ ਕਿਸਾਨ ਯੂਨੀਅਨ ਨਡਾਲਾ ਦੇ ਆਗੂਆਂ ਇੰਦਰਜੀਤ ਸਿੰਘ ਖੱਖ, ਮਨਪ੍ਰੀਤ ਸਿੰਘ ਵਾਲੀਆ, ਅਜੀਤ ਸਿੰਘ ਖੱਖ ਨੇ ਆਖਿਆ ਆਪਣੀ ਖੇਤੀ ...

ਪੂਰੀ ਖ਼ਬਰ »

ਪਿੰਡ ਢਪਈ 'ਚ ਕਰਵਾਈਆਂ ਹਲਟ ਦੌੜਾਂ 'ਚ ਹਰਵਿੰਦਰ ਸਿੰਘ ਕਾਲਾ ਸੰਘਿਆਂ ਦੀ ਜੋਗ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ)- ਗੁਰਦੁਆਰਾ ਬਾਬਾ ਸਰਜਾ ਸਿੰਘ ਪਿੰਡ ਢਪਈ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਲਟ ਦੌੜਾਂ ਕਰਵਾਈਆਂ ਗਈਆਂ ਜਿਸ ਵਿਚ ਹਰਵਿੰਦਰ ਸਿੰਘ ਕਾਲਾ ਸੰਘਿਆਂ ਦੀ ਜੋਗ ਨੇ ਪਹਿਲਾ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਨੂੰ ਰਾਸ਼ਨ ਡੀਪੂਆਂ ਦੀ ਅਲਾਟਮੈਂਟ ਕਰਨਾ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ- ਰਾਣਾ ਗੁਰਜੀਤ ਸਿੰਘ

ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ)- ਬੇਰੁਜ਼ਗਾਰ ਨੌਜਵਾਨਾਂ ਨੂੰ ਰਾਸ਼ਨ ਡੀਪੂਆਂ ਦੀ ਅਲਾਟਮੈਂਟ ਕਰਕੇ ਉਨ੍ਹਾਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣਾ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ | ਇਹ ਸ਼ਬਦ ਰਾਣਾ ਗੁਰਜੀਤ ਸਿੰਘ ਕਾਂਗਰਸ ਵਿਧਾਇਕ ਹਲਕਾ ਕਪੂਰਥਲਾ ਨੇ ...

ਪੂਰੀ ਖ਼ਬਰ »

ਕਾਂਗਰਸ ਆਗੂ ਤੇ ਵਰਕਰ ਨਗਰ ਕੌਾਸਲ ਚੋਣਾਂ ਇਕਜੁੱਟ ਹੋ ਕੇ ਲੜਣ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)-ਨਗਰ ਕੌਾਸਲ ਚੋਣਾਂ ਦਾ ਐਲਾਨ ਹੁੰਦਿਆਂ ਹੀ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਟਕਸਾਲੀ ਕਾਂਗਰਸੀ ਆਗੂ ਰਾਜ ਮੋਹਨਪੁਰੀ ਉਦਯੋਗਪਤੀ ਦੇ ਗ੍ਰਹਿ ਵਿਖੇ ਪਹਿਲੀ ਚੋਣ ...

ਪੂਰੀ ਖ਼ਬਰ »

ਹਦੀਆਬਾਦ ਵਿਖੇ ਮਨਾਇਆ ਮਾਇਆਵਤੀ ਦਾ ਜਨਮ ਦਿਨ

ਫਗਵਾੜਾ, 16 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਚਾਰ ਵਾਰ ਮੁੱਖ ਮੰਤਰੀ ਰਹੀ ਭੈਣ ਮਾਇਆਵਤੀ ਦਾ ਜਨਮ ਦਿਨ ਫਗਵਾੜਾ ਦੇ ਹਦੀਆਬਾਦ ਹਾਕੂਪੁਰਾ ਸਥਿਤ ਡਾ. ਬੀ.ਆਰ. ਅੰਬੇਡਕਰ ਪਾਰਕ ਵਿਖੇ ਬਸਪਾ ਦੇ ਸੂਬਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਤੋਂ ਨਗਰ ਕੀਰਤਨ 18 ਨੂੰ - ਵਾਲੀਆ

ਫਗਵਾੜਾ, 16 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਤੋਂ 18 ਜਨਵਰੀ ਦਿਨ ਸੋਮਵਾਰ ਦੁਪਹਿਰ 12.30 ਵਜੇ ਰਵਾਨਾ ਹੋਵੇਗਾ | ਨਗਰ ਕੀਰਤਨ ਵੱਡੀ ਗਿਣਤੀ ...

ਪੂਰੀ ਖ਼ਬਰ »

ਸ਼ਤ ਪ੍ਰਤੀਸ਼ਤ ਮਿਸ਼ਨ ਦੀ ਪ੍ਰਾਪਤੀ ਲਈ ਸਿੱਖਿਆ ਵਿਭਾਗ ਦਾ ਹਰੇਕ ਕਰਮਚਾਰੀ ਸਮਰਪਣ ਦੀ ਭਾਵਨਾ ਨਾਲ ਕੰਮ ਕਰੇ-ਕ੍ਰਿਸ਼ਨ ਕੁਮਾਰ

ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ)-ਮਿਸ਼ਨ ਸ਼ਤ ਪ੍ਰਤੀਸ਼ਤ ਦੀ ਪ੍ਰਾਪਤੀ ਲਈ ਸਿੱਖਿਆ ਵਿਭਾਗ ਦਾ ਹਰੇਕ ਕਰਮਚਾਰੀ ਸਮਰਪਣ ਦੀ ਭਾਵਨਾ ਨਾਲ ਕੰਮ ਕਰੇ | ਇਹ ਸ਼ਬਦ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਪੰਜਾਬ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ...

ਪੂਰੀ ਖ਼ਬਰ »

ਮੁੱਢਲੀਆਂ ਸਹੂਲਤਾਂ ਤੋਂ ਸੱਖਣਾ ਸੁਲਤਾਨਪੁਰ ਲੋਧੀ ਦਾ ਪਿੰਡ ਮਹਿਮਦਵਾਲ

ਪੱਤਰਕਾਰ : ਬਲਜੀਤ ਸਿੰਘ (ਸੰਪਰਕ:-95013-77446) ਫੱਤੂਢੀਂਗਾ:-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦਾ ਮਹਿਮਦਵਾਲ ਪਿੰਡ ਮੁੱਢਲੀਆਂ ਸਹੂਲਤਾਂ ਤੋਂ ਸੱਖਣਾ ਹੈ | ਕਪੂਰਥਲਾ ਤੋਂ ਸ੍ਰੀ ਗੋਇੰਦਵਾਲ ਸਾਹਿਬ ਮੁੱਖ ਮਾਰਗ ਤੋਂ ਪਿੰਡ ਖੀਰਾਂਵਾਲੀ ਤੋਂ ਪਿੰਡ ਨੂੰ ਸੜਕ ਜਾਂਦੀ ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਬੈਂਕ ਸ਼ਾਹਵਾਲਾ ਅੰਦਰੀਸਾ 'ਚ ਗਾਹਕ ਜਾਗਰੂਕਤਾ ਕੈਂਪ ਲਗਾਇਆ

ਸੁਲਤਾਨਪੁਰ ਲੋਧੀ, 16 ਜਨਵਰੀ (ਥਿੰਦ, ਹੈਪੀ)- ਜ਼ਿਲ੍ਹਾ ਮੈਨੇਜਰ ਗੁਲਜ਼ਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਕੇਂਦਰੀ ਸਹਿਕਾਰੀ ਬੈਂਕ ਸ਼ਾਹ ਵਾਲਾ ਅੰਦਰੀਸਾ ਵਿਖੇ ਨਾਬਾਰਡ ਦੇ ਸਹਿਯੋਗ ਨਾਲ ਬੈਂਕ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਧਾਰਮਿਕ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ

ਕਪੂਰਥਲਾ, 16 ਜਨਵਰੀ (ਸਡਾਨਾ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਸ਼ੋ੍ਰਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਆਉਂਦੇ ਦਿਨਾਂ 'ਚ ਕੀਤਾ ਜਾਵੇਗਾ ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ-ਗੁਰਪਾਲ ਸਿੰਘ ਇੰਡੀਅਨ

ਕਪੂਰਥਲਾ, 16 ਜਨਵਰੀ (ਦੀਪਕ ਬਜਾਜ, ਸਡਾਨਾ)-ਆਮ ਆਦਮੀ ਪਾਰਟੀ ਦੀ ਇਕ ਨੁੱਕੜ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਪ੍ਰਧਾਨ ਜਗਜੀਤ ਸਿੰਘ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਨਜ਼ਦੀਕ ਬਾਬਾ ਤੇਲੂ ਦੀ ਕੁਟੀਆ ਕਿਲੇ ਵਾਲਾ ਮੁਹੱਲਾ ਵਿਖੇ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਫੱਤੂਢੀਂਗਾ, 16 ਜਨਵਰੀ (ਬਲਜੀਤ ਸਿੰਘ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਉੱਚਾ ਬੇਟ ਦੀ ਸੰਗਤ ਵਲੋਂ ਉੱਚਾ ਬੇਟ ਤੋਂ ਗੁਰਦੁਆਰਾ ਸ੍ਰੀ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੱਕ ਪੈਦਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਦਫ਼ਤਰ ਨਡਾਲਾ ਵਲੋਂ ਬਿੱਲਪੁਰ 'ਚ ਧੀਆਂ ਦੀ ਲੋਹੜੀ ਮਨਾਈ

ਨਡਾਲਾ 16 ਜਨਵਰੀ (ਮਾਨ)- ਇਸਤਰੀ ਬਾਲ ਵਿਕਾਸ ਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪਿੰਡ ਬਿੱਲਪੁਰ ਵਿਖੇ ਸੀ.ਡੀ.ਪੀ.ਓ. ਨਡਾਲਾ ਬਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਵੰਡਣ ਸਬੰਧੀ ਬਲਾਕ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਨੇ ਟਕਸਾਲੀ ਕਾਂਗਰਸੀ ਵਰਕਰਾਂ ਨੂੰ ਦਿੱਤਾ ਹਿਤਾਂ ਦੀ ਰੱਖਿਆ ਦਾ ਭਰੋਸਾ

ਫਗਵਾੜਾ, 16 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਅੱਜ ਇੱਥੇ ਪਾਰਟੀ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਕਾਰਪੋਰੇਸ਼ਨ ਚੋਣਾਂ ਲਈ ਟਿਕਟਾਂ ਦੀ ਵੰਡ ਵਿਚ ਕਿਸੇ ਕਿਸਮ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੁਹੱਲਾ ਸਿੱਖਾਂ ਵਿਖੇ 19 ਤੋਂ 21 ਤੱਕ ਮਨਾਇਆ ਜਾਵੇਗਾ- ਦਰਸ਼ਨ ਸਿੰਘ

ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)-ਗੁਰਦੁਆਰਾ ਸਿੰਘ ਸਭਾ ਕਮੇਟੀ, ਮੁਹੱਲਾ ਸਿੱਖਾਂ ਸੁਲਤਾਨਪੁਰ ਲੋਧੀ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਕਰੇ- ਜੈਨਪੁਰੀ

ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)- ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਦੇ ਵਿਰੋਧ ਵਿਚ ਸੜਕਾਂ 'ਤੇ ਬੈਠੀਆਂ ਕਿਸਾਨ ਜਥੇਬੰਦੀਆਂ ਨੂੰ ਅੱਜ 50 ਤੋਂ ਵੱਧ ਦਿਨ ਹੋ ਗਏ ਹਨ ਪਰ ਸਰਕਾਰ ਅਜੇ ਤਕ ਕੋਈ ਠੋਸ ਨਤੀਜੇ 'ਤੇ ਨਹੀਂ ਪਹੁੰਚੀ ...

ਪੂਰੀ ਖ਼ਬਰ »

'ਹਿੱਕ ਤਾਣ ਖੜ੍ਹਾ ਪੰਜਾਬ' ਗੀਤ ਦਾ ਪੋਸਟਰ ਕੀਤਾ ਰਿਲੀਜ਼

ਖਲਵਾੜਾ, 16 ਜਨਵਰੀ (ਮਨਦੀਪ ਸਿੰਘ ਸੰਧੂ)- ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਨਾਲ ਦਿੱਲੀ ਦੇ ਬਾਰਡਰਾਂ 'ਤੇ ਕਿਸਾਨੀ ਅੰਦੋਲਨ ਨੂੰ ਲੈ ਕੇ ਲਗਾਤਾਰ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ | ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਮਜਦੂਰ, ਕਿਸਾਨ, ਆਗੂ, ਸਮਾਜ ਸੇਵੀ ਤੇ ਐਨ ...

ਪੂਰੀ ਖ਼ਬਰ »

ਜਦ ਤੱਕ ਜਿੱਤ ਨਹੀਂ ਹੋ ਜਾਂਦੀ ਤਦ ਤੱਕ ਧਰਨੇ 'ਤੇ ਬੈਠੇ ਰਹਾਂਗੇ-ਸੱਦੂਵਾਲ

ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)-ਕਿਸਾਨੀ ਸੰਘਰਸ਼ ਵਿਚ ਜਿੱਥੇ ਹਰ ਸੂਬੇ ਦੇ ਹਰੇਕ ਵਰਗ ਨੇ ਪੂਰੇ ਤਨ, ਮਨ ਤੇ ਧਨ ਨਾਲ ਸੇਵਾ ਵਿਚ ਯੋਗਦਾਨ ਪਾ ਕੇ ਕਿਸਾਨੀ ਅੰਦੋਲਨ ਨੂੰ ਲਗਾਤਾਰ ਬਰਕਰਾਰ ਰੱਖਿਆ ਹੈ, ਉਸੇ ਤਰ੍ਹਾਂ ਐਨ.ਆਰ.ਆਈ. ਵੀਰਾਂ ਨੇ ਵਿਦੇਸ਼ਾਂ ...

ਪੂਰੀ ਖ਼ਬਰ »

ਰਾਮਗੜ੍ਹ ਵਿਖੇ ਗੁਰਮਤਿ ਸਮਾਗਮ ਅੱਜ

ਭੁਲੱਥ, 16 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪਿੰਡ ਰਾਮਗੜ੍ਹ ਵਿਖੇ ਸਾਲਾਨਾ 12ਵੇਂ ਗੁਰਮਤਿ ਸਮਾਗਮ ਦੇ ਅਖੀਰਲੇ ਦਿਨ 17 ਜਨਵਰੀ ਨੂੰ ਸਿੱਖ ਕੌਮ ਦੀਆਂ ਮਹਾਨ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ | ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ 'ਚ ਲੋਹੜੀ ਮਨਾਈ

ਕਪੂਰਥਲਾ, 16 ਜਨਵਰੀ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਲੋਹੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਲੋਹੜੀ ਸਬੰਧੀ ਗੀਤ ਗਾਏ | ਕਾਲਜ ਡਾਇਰੈਕਟਰ ਡਾ: ਰੇਖਾ ਕਾਲੀਆ ਭਾਰਦਵਾਜ ...

ਪੂਰੀ ਖ਼ਬਰ »

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਸਬੰਧੀ ਸਮਾਗਮ ਕਰਵਾਇਆ

ਕਪੂਰਥਲਾ, 16 ਜਨਵਰੀ (ਵਿ.ਪ੍ਰ.)- ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਸਟਾਫ਼ ਨੇ ਲੋਹੜੀ ਬਾਲੀ ਤੇ ਮੰੂਗਫਲੀ ਰਿਉੜੀਆਂ ਵੰਡ ਕੇ ਲੋਹੜੀ ਦੀਆਂ ...

ਪੂਰੀ ਖ਼ਬਰ »

ਸੱਭਿਆਚਾਰਕ ਮਾਮਲਿਆਂ ਦੇ ਐਡੀਸ਼ਨਲ ਚੀਫ਼ ਸੈਕਟਰੀ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ

ਜਲੰਧਰ, 16 ਜਨਵਰੀ (ਅ. ਬ.)-ਸੱਭਿਆਚਾਰਕ ਮਾਮਲੇ ਪੰਜਾਬ ਦੇ ਐਡੀਸ਼ਨਲ ਚੀਫ਼ ਸੈਕਟਰੀ ਸ੍ਰੀ ਸੰਜੇ ਕੁਮਾਰ ਨੇ ਜੰਗ-ਏ-ਆਜ਼ਾਦੀ ਯਾਦਗਾਰ ਪੰਜਾਬ, ਕਰਤਾਰਪੁਰ ਦਾ ਦੌਰਾ ਕੀਤਾ | ਉਹ ਇਥੇ ਯਾਦਗਾਰ ਦੀ ਮੈਨੇਜਿੰਗ ਕਮੇਟੀ ਦੀ ਮੀਟਿੰਗ ਵਿਚ ਹਿੱਸਾ ਲੈਣ ਅਤੇ ਯਾਦਗਾਰ ਨੂੰ ...

ਪੂਰੀ ਖ਼ਬਰ »

ਬਸਪਾ ਵਲੋਂ ਕੁਮਾਰੀ ਮਾਇਆਵਤੀ ਦੇ ਜਨਮ ਦਿਨ ਸਬੰਧੀ ਲੋਕ ਜਨ ਕਲਿਆਣ ਸਮਾਗਮ

ਕਪੂਰਥਲਾ, 16 ਜਨਵਰੀ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਵਲੋਂ ਸਥਾਨਕ ਮੁਹੱਲਾ ਸ਼ਹਿਰੀਆਂ ਵਿਚ ਪਾਰਟੀ ਦੀ ਸੁਪਰੀਮੋ ਕੁਮਾਰੀ ਮਾਇਆਵਤੀ ਦੇ ਜਨਮ ਦਿਨ ਸਬੰਧੀ ਲੋਕ ਜਨ ਕਲਿਆਣ ਸਮਾਗਮ ਕਰਵਾਇਆ ਗਿਆ ਜਿਸ ਵਿਚ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਜ਼ੋਨਲ ਇੰਚਾਰਜ ਤਰਸੇਮ ...

ਪੂਰੀ ਖ਼ਬਰ »

ਪਿੰਡ ਔਜਲਾ 'ਚ ਮਾਘੀ ਦੇ ਤਿਉਹਾਰ ਮੌਕੇ ਕੁਸ਼ਤੀਆਂ ਦੇ ਮੁਕਾਬਲੇ ਵਿਚ ਨਵਪ੍ਰੀਤ ਖੰਨਾ ਨੇ ਪਟਕੇ ਦੀ ਕੁਸ਼ਤੀ ਜਿੱਤੀ

ਕਪੂਰਥਲਾ, 16 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਪਿੰਡ ਔਜਲਾ ਦੇ ਨੇੜੇ ਧਾਰਮਿਕ ਸਥਾਨ ਡੇਰਾ ਬਾਬਾ ਸਿੱਧ ਵਜੀਰ ਵਿਖੇ ਮਾਘੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨੀ ਜਥਿਆਂ ਤੇ ਕਥਾਵਾਚਕਾਂ ਨੇ ਸੰਗਤ ਨੂੰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਟਰੈਕਟਰ ਮਾਰਚ ਰਾਹੀਂ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਕੀਤੀ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)- ਕੇਂਦਰ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਰੇ ਦੇਸ਼ ਵਿਚ ਕਿਸਾਨਾਂ ਦਾ ਵੱਡੇ ਪੱਧਰ 'ਤੇ ਦੇਸ਼ ਵਿਆਪੀ ਅੰਦੋਲਨ ਦਿੱਲੀ ਵਿਚ ਸਾਰੇ ਬਾਰਡਰਾਂ 'ਤੇ ਚੱਲ ਰਿਹਾ ਹੈ ਜਿਸ ...

ਪੂਰੀ ਖ਼ਬਰ »

ਖੇਤੀ ਕਾਨੰੂਨਾਂ ਖ਼ਿਲਾਫ਼ ਟਰੈਕਟਰ ਮਾਰਚ 'ਚ ਵਧ ਚੜ੍ਹ ਕੇ ਹਿੱਸਾ ਲਵਾਂਗੇ- ਦੁਰਗਾਪੁਰ

ਹੁਸੈਨਪੁਰ, 16 ਜਨਵਰੀ (ਸੋਢੀ)- ਖੇਤੀ ਸਬੰਧੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਕਾਨੰੂਨਾਂ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਨ ਲਈ ਕਿਸਾਨ ਆਗੂਆਂ ਵਲੋਂ 17 ਜਨਵਰੀ ਐਤਵਾਰ ਨੂੰ ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਤੱਕ ਵਿਸ਼ਾਲ ਟਰੈਕਟਰ ਤੇ ਕਾਰ ਮਾਰਚ ਕੱਢਣ ਲਈ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਐਸੋਸੀਏਸ਼ਨ ਦੇ ਵਫ਼ਦ ਵਲੋਂ ਮੁੱਖ ਮੰਤਰੀ ਦੇ ਨਾਂਅ ਡੀ.ਸੀ. ਨੂੰ ਮੰਗ ਪੱਤਰ

ਕਪੂਰਥਲਾ, 16 ਜਨਵਰੀ (ਵਿ.ਪ੍ਰ.)-ਪੰਜਾਬ ਨੰਬਰਦਾਰ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਡਾਇਲਸਿਸ ਮਸ਼ੀਨ ਲਈ ਪਿੰਡ ਭਦਾਸ ਵਲੋਂ ਸਾਢੇ ਛੇ ਲੱਖ ਦੀ ਸੇਵਾ

ਭੁਲੱਥ, 16 ਜਨਵਰੀ (ਮਨਜੀਤ ਸਿੰਘ ਰਤਨ)- ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸਮਾਜ ਸੇਵਾ ਸੰਸਥਾ ਵਲੋਂ ਜੋ ਸਰਕਾਰੀ ਹਸਪਤਾਲ 'ਚ ਇਲਾਕੇ ਦੀ ਸੰਗਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਡਾਇਲੈਸਿਸ ਸੈਂਟਰ ਖੋਲਿ੍ਹਆ ਜਾ ਰਿਹਾ ਹੈ, 'ਚ ਡਾਇਲੈਸਿਸ ਕਰਨ ...

ਪੂਰੀ ਖ਼ਬਰ »

ਚੱਕ ਪ੍ਰੇਮਾ ਵਿਖੇ ਪ੍ਰਵਾਸੀ ਭਾਰਤੀਆਂ ਨੂੰ ਕੀਤਾ ਸਨਮਾਨਿਤ

ਫਗਵਾੜਾ, 16 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਚੱਕ ਪ੍ਰੇਮਾ ਦੇ ਸਰਕਾਰੀ ਹਾਈ ਸਕੂਲ ਵਿਖੇ ਪ੍ਰਵਾਸੀ ਭਾਰਤੀ ਰੇਸ਼ਮ ਸਿੰਘ ਯੂ.ਐਸ.ਏ., ਕੁਲਦੀਪ ਸਿੰਘ ਯੂ.ਐਸ.ਏ. ਤੇ ਜਸਵਿੰਦਰ ਸਿੰਘ ਕੈਨੇਡਾ ਦੇ ਸਨਮਾਨ ਵਿਚ ਇੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਦੁਕਾਨਦਾਰਾਂ ਨੇ ਕਰਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ

ਸੁਲਤਾਨਪੁਰ ਲੋਧੀ, 16 ਜਨਵਰੀ (ਥਿੰਦ, ਹੈਪੀ)- ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅੱਜ ਲੋਹੀਆਂ ਚੁੰਗੀ ਸੁਲਤਾਨਪੁਰ ਲੋਧੀ ਦੇ ਸਮੂਹ ਦੁਕਾਨਦਾਰਾਂ ਵੱਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX