ਤਾਜਾ ਖ਼ਬਰਾਂ


ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  1 minute ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  6 minutes ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  14 minutes ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  23 minutes ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  49 minutes ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  43 minutes ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 1 hour ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 1 hour ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 2 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 2 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 2 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 3 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 3 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 4 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 4 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 4 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਜੰਮੂ ਕਸ਼ਮੀਰ 'ਚ ਕੰਮ ਕਰਨ ਵਾਲੇ ਕਾਮਿਆਂ ਵਲੋਂ ਗ਼ੁੱਸੇ 'ਚ ਆ ਕੇ ਇਕ ਵਾਰ ਫਿਰ ਤੋਂ ਧਰਨਾ ਪ੍ਰਦਰਸ਼ਨ ਤੇ ਚੱਕਾ ਜਾਮ ਕੀਤਾ ਸ਼ੁਰੂ
. . .  about 4 hours ago
ਮਾਧੋਪੁਰ,19 ਅਪ੍ਰੈਲ (ਨਰੇਸ਼ ਮਹਿਰਾ):- ਜੰਮੂ ਕਸ਼ਮੀਰ ਵਿਚ ਕੰਮ ਕਰਦੇ ਕਾਮਿਆਂ ਨੂੰ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਲਖਨਪੁਰ ਪ੍ਰਵੇਸ਼ ਦਵਾਰ 'ਚ ਦਾਖ਼ਲ ਨਾ ਹੋਣ ਦੇਣ ਦੇ ...
ਰਾਜਸਥਾਨ 'ਚ ਅੱਜ ਤੋਂ 3 ਮਈ ਤੱਕ ਲਾਕਡਾਊਨ
. . .  about 4 hours ago
ਜੈਪੁਰ, 19 ਅਪ੍ਰੈਲ - ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਵਿਚਾਲੇ ਰਾਜ ਸਰਕਾਰ ਦੀ ਨਵੀਂ ਗਾਈਡ ਲਾਈਨ ਜਾਰੀ ਹੋਈ...
ਬਿਹਾਰ: ਲਾਲੂ ਦੀ ਅੱਜ ਜੇਲ੍ਹ ਤੋਂ ਰਿਹਾਈ, ਪਰ ਪੂਰੀ ਤਰ੍ਹਾਂ ਸਿਹਤਮੰਦ ਹੋਣ 'ਤੇ ਜਾਣਗੇ ਪਟਨਾ
. . .  about 3 hours ago
ਬਿਹਾਰ, 19 ਅਪ੍ਰੈਲ - ਰਾਜਦ ਮੁੱਖ ਲਾਲੂ ਯਾਦਵ ਚਾਰਾ ਘੋਟਾਲੇ ਨਾਲ ਜੁੜੇ ਦੁਮਕਾ ਕੋਸ਼ਾਗਰ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ੍ਹ ਤੋਂ....
ਦਰਦਨਾਕ ਹਾਦਸਾ: ਮਿਸਰ 'ਚ ਟਰੇਨ ਪਟੜੀ ਤੋਂ ਉਤਰੀ, 11 ਵਿਅਕਤੀਆਂ ਦੀ ਮੌਤ
. . .  about 5 hours ago
ਕਾਹੀਰਾ, 19 ਅਪ੍ਰੈਲ - ਮਿਸਰ ਦੀ ਰਾਜਧਾਨੀ ਕਾਹੀਰਾ ਵਿਚ ਇਕ ਟਰੇਨ ਪਟੜੀ ਤੋਂ ਹੇਠਾਂ ਉਤਰੀ ਜਿਸ ਨਾਲ 11 ਲੋਕਾਂ ਦੀ ਮੌਤ...
ਏਅਰਸੈੱਲ ਸੈਨੇਟਾਈਜ਼ਰ ਕੰਪਨੀ ਨੂੰ ਲੱਗੀ ਅੱਗ
. . .  about 5 hours ago
ਮਹਾਰਾਸ਼ਟਰ: ਬੀਤੀ ਰਾਤ ਤਕਰੀਬਨ 2 ਵਜੇ ਥਾਨੇ ਜ਼ਿਲ੍ਹੇ ਦੇ ਅਸੰਗਾਓਂ ਖੇਤਰ ਵਿਚ ਏਅਰਸੈੱਲ ਸੈਨੇਟਾਈਜ਼ਰ ਕੰਪਨੀ ਨੂੰ ਅੱਗ ਲੱਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਜਗਰਾਓਂ

ਟੋਲ ਪਲਾਜ਼ਾ ਚੌਾਕੀਮਾਨ 'ਤੇ 106ਵੇਂ ਦਿਨ ਵੀ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਧਰਨਾ

ਪਿੰਡ ਚੌਾਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ੇ 'ਤੇ ਲਗਾਏ ਧਰਨੇ ਸਮੇਂ ਸ਼ਿੰਗਾਰਾ ਸਿੰਘ ਢੋਲਣ, ਮਨਜੀਤ ਸਿੰਘ ਲੀਹਾਂ, ਅਮਨਦੀਪ ਸਿੰਘ ਅਮਨਾ, ਗੁਰਚਰਨ ਸਿੰਘ ਗੁੜੇ ਤੇ ਹੋਰ | ਤਸਵੀਰ : ਚੱਢਾ


ਚੌਾਕੀਮਾਨ, 17 ਜਨਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਾਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ੇ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕੇਦੀ ਮੋਦੀ ਸਰਕਾਰ ਖ਼ਿਲਾਫ਼ ਜਿੱਥੇ 106ਵੇਂ ਦਿਨ ਧਰਨਾ ਲਗਾਇਆ ਗਿਆ | ਇਸ ਮੌਕੇ ਬੀ. ਕੇ. ਯੂ. ਡਕੌਦਾਂ ਦੇ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਤੇ ਯੂਥ ਆਗੂ ਸਿੰਗਾਰਾ ਸਿੰਘ ਢੋਲਣ ਦੀ ਅਗਵਾਈ ਵਿਚ ਬੀ. ਕੇ. ਯੂ. ਡਕੌਦਾਂ ਵਲੋਂ ਪਿੰਡ ਰੂੰਮੀ ਤੋਂ ਸ਼ੁਰੂ ਕੀਤਾ ਟਰੈਕਟਰ ਮਾਰਚ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਟੋਲ ਪਲਾਜ਼ਾ ਚੌਾਕੀਮਾਨ ਵਿਖੇ ਆ ਕੇ ਸਮਾਪਤ ਹੋਇਆ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਕਿਸਾਨ ਆਗੂ ਗੁਰਮੇਲ ਸਿੰਘ ਭਰੋਵਾਲ, ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ, ਸਿੰਗਾਰਾ ਸਿੰਘ ਢੋਲਣ, ਕੰਵਲਜੀਤ ਖੰਨਾ, ਜੋਗਿੰਦਰ ਆਜਾਦ, ਜਗਤ ਸਿੰਘ ਲੀਲਾਂ, ਅਮਨਦੀਪ ਸਿੰਘ ਅਮਨਾ ਤੇ ਚਮਕੌਰ ਸਿੰਘ ਲੁਧਿਆਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਅੰਦੋਲਨ ਤਹਿਤ ਮਿਤੀ 26 ਜਨਵਰੀ ਨੂੰ ਦਿੱਲੀ ਬਾਰਡਰ 'ਤੇ ਕੱਢੇ ਜਾ ਰਹੇ ਟਰੈਕਟਰ ਮਾਰਚ ਵਿਚ ਵੱਡੀ ਗਿਣਤੀ ਵਿਚ ਹਿੱਸਾ ਲੈਣ ਲਈ ਲੋਕਾਂ ਨੂੰ ਪਿੰਡ-ਪਿੰਡ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਟਰੈਕਟਰ ਮਾਰਚ ਕੱਢਿਆ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਦੇ ਹੌਾਸਲੇ ਬੁਲੰਦ ਹਨ ਤੇ ਉਹ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਘਰਾਂ ਨੂੰ ਪਰਤਣਗੇ | ਇਸ ਮੌਕੇ ਮਾਸਟਰ ਮਨਮੋਹਨ ਸਿੰਘ ਪੰਡੋਰੀ, ਪਿ੍ਤਪਾਲ ਸਿੰਘ ਪੁਰੀ ਪੰਡੋਰੀ, ਮਨਜੀਤ ਸਿੰਘ ਲੀਹਾਂ, ਅਮਰਿੰਦਰ ਸਿੰਘ ਗੋਗੀ, ਪਟਵਾਰੀ ਮਨਜੀਤ ਸਿੰਘ ਭਰੋਵਾਲ, ਸਾਬਕਾ ਪੰਚ ਨਿਰਮਲ ਸਿੰਘ ਕੋਠੇ ਹਾਂਸ, ਜਥੇਦਾਰ ਮੋਹਨ ਸਿੰਘ ਢੱਟ, ਤੇਜਿੰਦਰ ਸਿੰਘ ਲੀਹਾਂ, ਕਰਨੈਲ ਸਿੰਘ ਲੀਹਾਂ, ਮਾ. ਆਤਮਾ ਸਿੰਘ, ਖੁਸਕਿਸਮਤ ਸਿੰਘ ਮਠਾੜੂ, ਕਰਮ ਸਿੰਘ ਪੱਪੂ ਮਾਨ, ਅਮਰ ਸਿੰਘ ਧਾਲੀਵਾਲ, ਸਾਧੂ ਸਿੰਘ, ਸੋਹਣ ਸਿੰਘ ਚੀਮਾ, ਬਿੰਦਰ ਸਿੰਘ ਸਵੱਦੀ, ਮੇਜਰ ਸਿੰਘ ਕੋਠੇ ਹਾਂਸ, ਰੇਸਮ ਸਿੰਘ ਧਾਲੀਵਾਲ, ਜਗਜੀਵਨ ਸਿੰਘ ਸਿੱਧਵਾਂ, ਨੰਬਰਦਾਰ ਪ੍ਰੀਤਮ ਸਿੰਘ ਸਿੱਧਵਾਂ, ਬਿੱਕਰ ਸਿੰਘ ਮਾਨ, ਜਗਤਾਰ ਸਿੰਘ ਮਾਨ ਆਦਿ ਹਾਜ਼ਰ ਸਨ |

ਕਿਸਾਨ ਅੰਦੋਲਨ ਦਾ ਹਿੱਸਾ ਮਿੰਟੂ ਗੁਰਪ੍ਰੀਤ ਸਿੰਘ ਨੂੰ ਐੱਨ. ਆਈ. ਏ. ਵਲੋਂ ਸੰਮਨ

ਮੁੱਲਾਂਪੁਰ-ਦਾਖਾ, 17 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ 'ਤੇ ਅੰਦੋਲਨਕਾਰੀ ਲੋਕਾਂ ਨੂੰ ਅਦਾਲਤੀ ਚੱਕਰਵਿਊ 'ਚ ਉਲਝਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਵਲੋਂ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਰਾਹੀਂ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਵਲੋਂ ਈਸੇਵਾਲ 'ਚ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

ਮੁੱਲਾਂਪੁਰ-ਦਾਖਾ, 17 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ 'ਚ ਸ਼ਹਿਰੀ ਵਾਰਡ ਅਤੇ ਪਿੰਡਾਂ ਅੰਦਰ ਵਿਕਾਸ ਪੱਖੋ ਨੁਹਾਰ ਬਦਲਣ ਲਈ ਤੱਤਪਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ, ਇੰਚਾਰਜ ਹਲਕਾ ਦਾਖਾ ਕਾਂਗਰਸ ਕੈਪ: ਸੰਦੀਪ ਸੰਧੂ ...

ਪੂਰੀ ਖ਼ਬਰ »

ਪਿੰਡ ਝੋਰੜਾਂ ਵਿਖੇ ਬੀ. ਕੇ. ਯੂ. (ਡਕੌਾਦਾ) ਦੀ ਇਕਾਈ ਦਾ ਗਠਨ

ਰਾਏਕੋਟ, 17 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਝੋਰੜਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੇ ਬਲਾਕ ਰਾਏਕੋਟ ਦੇ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਵਲੋਂ 26 ਜਨਵਰੀ ਦੀ ਦਿੱਲੀ ਵਿਖੇ ਟਰੈਕਟਰ ਪਰੇਡ ਸਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ਮਹਿੰਦਰ ...

ਪੂਰੀ ਖ਼ਬਰ »

ਮਾਣੂੰਕੇ ਦੀ ਪੰਚਾਇਤ ਨੇ ਸਕੂਲ 'ਚੋਂ ਜੰਡ ਪੁੱਟ ਕੇ ਪਖੰਡੀ ਬਾਬੇ ਦਾ ਨਾਜਾਇਜ਼ ਡੇਰਾ ਕੀਤਾ ਬੰਦ

ਹਠੂਰ, 17 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਪਿੰਡ ਮਾਣੂੰਕੇ ਦੀ ਗਰਾਮ ਪੰਚਾਇਤ ਤੇ ਸਰਪੰਚ ਗੁਰਮੁਖ ਸਿੰਘ ਸੰਧੂ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਜ਼ਮੀਨ ਵਿਚ ਇਕ ਪੁਰਾਣਾ ਜੰਡ ਦਾ ਰੁੱਖ ...

ਪੂਰੀ ਖ਼ਬਰ »

ਬੀ. ਕੇ. ਯੂ (ਉਗਰਾਹਾਂ) ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿੰਡਾਂ 'ਚ ਜਾਗਰੂਕਤਾ ਮਾਰਚ

ਰਾਏਕੋਟ, 17 ਜਨਵਰੀ (ਸੁਸ਼ੀਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵਲੋਂ ਅੱਜ ਇਲਾਕਾ ਕਨਵੀਨਰ ਗੁਰਪ੍ਰੀਤ ਸਿੰਘ ਨੂਰਪੁਰਾ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨਾਂ ਵਲੋਂ ਵਿਸ਼ਾਲ ਜਾਗਰੁਕਤਾ ਮਾਰਚ ਕੱਢਿਆ ਗਿਆ | ਇਸ ਰੋਸ ਮਾਰਚ ...

ਪੂਰੀ ਖ਼ਬਰ »

ਸੀ. ਪੀ. ਆਈ. (ਐੱਮ.) ਵਲੋਂ ਥਾਣਾ ਸਿੱਧਵਾਂ ਬੇਟ ਦੇ ਸਾਹਮਣੇ ਧਰਨਾ ਅੱਜ

ਸਿੱਧਵਾਂ ਬੇਟ, 17 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)- ਸੀ.ਪੀ.ਆਈ. (ਐੱਮ.) ਦੇ ਸੀਨੀਅਰ ਆਗੂ ਕਾਮ: ਬਲਜੀਤ ਸਿੰਘ ਅਤੇ ਕਾਮ: ਗੁਰਮੀਤ ਸਿੰਘ ਮੀਤਾ ਦੀ ਅਗਵਾਈ ਹੇਠ ਵਰਕਰਾਂ ਦੀ ਇਕ ਜਰੂਰੀ ਮੀਟਿੰਗ ਦੌਰਾਨ 18 ਜਨਵਰੀ ਨੂੰ ਥਾਣਾ ਸਿੱਧਵਾਂ ਬੇਟ ਦੇ ਸਾਹਮਣੇ ਰੋਸ ਧਰਨਾ ਦੇਣ ਦਾ ...

ਪੂਰੀ ਖ਼ਬਰ »

ਭਰੋਵਾਲ ਕਲਾਂ 'ਚ ਬਾਬਾ ਭਾਗ ਸਿੰਘ ਨਮਿਤ ਅਰਦਾਸ ਤੇ ਸੰਤ ਸਮਾਗਮ

ਮੁੱਲਾਂਪੁਰ-ਦਾਖਾ, 17 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸਿੱਖ ਜਗਤ ਦੇ ਮਹਾਨ ਵਿਦਵਾਨ, ਨਾਮ ਅਭਿਆਸੀ, ਬਿਬੇਕੀ ਬਾਬਾ ਭਾਗ ਸਿੰਘ ਭਰੋਵਾਲ ਨਮਿਤ ਉਨ੍ਹਾਂ ਦੇ ਤਪ ਅਸਥਾਨ ਡੇਰਾ ਉਦਾਸੀਨ ਭਰੋਵਾਲ ਕਲਾਂ (ਲੁਧਿ:) ਵਿਖੇ ਪਾਠ ਦੇ ਭੋਗ ਉਪਰੰਤ ਪੁੁਲਿਸ ਪਬਲਿਕ ਸਕੂਲ ...

ਪੂਰੀ ਖ਼ਬਰ »

ਸੁਪਰਡੈਂਟ ਮਨੋਹਰ ਸਿੰਘ ਮੁੱਲਾਂਪੁਰ ਦਾਖਾ ਵਿਖੇ ਪੱਕੇ ਤੌਰ 'ਤੇ ਈ. ਓ. ਲਗਾਏ

ਜਗਰਾਉਂ, 17 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਵਿਖੇ ਸੁਪਰਡੈਂਟ ਦੇ ਪਦ 'ਤੇ ਤਾਇਨਾਤ ਮਨੋਹਰ ਸਿੰਘ ਜਿਨ੍ਹਾਂ ਕੋਲ ਮੁੱਲਾਂਪੁਰ ਦਾਖਾ ਦੀ ਨਗਰ ਪੰਚਾਇਤ ਦਾ ਬਤੌਰ ਕਾਰਜ ਸਾਧਕ ਅਧਿਕਾਰੀ ਦਾ ਵਾਧੂ ਚਾਰਜ ਸੀ, ਨੂੰ ਹੁਣ ਪੱਕੇ ਤੌਰ 'ਤੇ ਮੁੱਲਾਂਪਰ ...

ਪੂਰੀ ਖ਼ਬਰ »

ਆੜ੍ਹਤੀਏ ਸੁਭਾਸ਼ ਮਿੱਤਲ ਦੇ ਸਟੋਰ 'ਚੋਂ 23 ਕੁਇੰਟਲ ਕਣਕ ਚੋਰੀ

ਸਿੱਧਵਾਂ ਬੇਟ, 17 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਆੜ੍ਹਤੀਏ ਸੁਭਾਸ਼ ਮਿੱਤਲ ਦੇ ਸਿੱਧਵਾਂ ਬੇਟ-ਜਗਰਾਉਂ ਮਾਰਗ 'ਤੇ ਸਥਿੱਤ ਸਟੋਰ 'ਚੋਂ 23 ਕੁਇੰਟਲ ਕਣਕ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਭਾਂਵੇ ਇਸ ਸਬੰਧੀ ਆੜ੍ਹਤੀਏ ਨੇ ਥਾਣਾ ਸਿੱਧਵਾਂ ਬੇਟ ਦੀ ...

ਪੂਰੀ ਖ਼ਬਰ »

ਪ੍ਰੇਮ ਭਾਵਨਾ ਨਾਲ ਕੀਤੀ ਸੇਵਾ ਪਾਪਾਂ ਦਾ ਨਾਸ਼ ਕਰਦੀ ਹੈ-ਸਵਾਮੀ ਸ਼ੰਕਰਾ ਨੰਦ ਜੀ ਭੂਰੀ ਵਾਲੇ

ਸਵਾਮੀ ਜੁਮਾਨਿਗਰ, ਸਿਵ ਮੰਦਿਰ ਪਿੰਡ ਬੜੂੰਦੀ ਦੇ ਨਵੀਨੀਕਰਨ ਕਾਰਜਾਂ ਦੀ ਆਰੰਭਤਾ ਸਮੇਂ ਸਵਾਮੀ ਸ਼ੰਕਰਾ ਨੰਦ ਮਹਾਰਾਜ ਜੀ ਭੂਰੀ ਵਾਲੇ, ਸਾਧਵੀ ਕਮਲਜੋਤੀ, ਨਾਲ ਸਵਾਮੀ ਓਮਾ ਨੰਦ, ਜਥੇਦਾਰ ਹਰਚੰਦ ਸਿੰਘ ਬੜੂੰਦੀ ਆਦਿ | ਤਸਵੀਰ: ਡਾਂਗੋਂ ਲੋਹਟਬੱਦੀ, 17 ਜਨਵਰੀ ...

ਪੂਰੀ ਖ਼ਬਰ »

'ਆਪ' ਨਗਰ ਕੌਾਸਲ ਰਾਏਕੋਟ ਦੇ ਸਮੁੱਚੇ ਵਾਰਡਾਂ ਤੋਂ ਪਾਰਟੀ ਚੋਣ ਨਿਸ਼ਾਨ 'ਤੇ ਲੜੇਗੀ ਚੋਣ

ਰਾਏਕੋਟ, 17 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਨਗਰ ਕੌਾਸਲ ਰਾਏਕੋਟ ਦੇ ਸਮੁੱਚੇ 15 ਵਾਰਡਾਂ ਤੋਂ ਆਪਣੇ ਉਮੀਦਵਾਰ ਚੋਣ ਨਿਸ਼ਾਨ ਝਾੜੂ 'ਤੇ ਚੋਣ ਲੜਾਏਗੀ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਬਲੌਰ ਸਿੰਘ ਮੁੱਲਾਪੁਰ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਜਸਵੀਰ ਕੌਰ ਹੰੂਝਣ ਨਮਿਤ ਅੰਤਿਮ ਅਰਦਾਸ ਮੌਕੇ ਸਮਾਜ ਦੇ ਹਰ ਵਰਗ ਵਲੋਂ ਸ਼ਮੂਲੀਅਤ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਉੱਘੇ ਸਨਅਤਕਾਰ ਸਵ. ਅਜੀਤ ਸਿੰਘ ਕੁਲਾਰ ਦੀ ਸਪੁੱਤਰੀ, ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਆਤਮ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਕੁਲਾਰ ਦੇ ...

ਪੂਰੀ ਖ਼ਬਰ »

ਕੇਸਧਾਰੀ ਤੇ ਦਸਤਾਰ ਸਜਾਉਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ਹੰਬੜਾਂ, 17 ਜਨਵਰੀ (ਜਗਦੀਸ਼ ਸਿੰਘ ਗਿੱਲ)-ਸਰਪੰਚ ਇੰਦਰ ਸਿੰਘ ਬਾਠ, ਗੁਰਸੇਵਕ ਸਿੰਘ ਬਾਠ ਅਤੇ ਸਮੂਹ ਬਾਠ ਪਰਿਵਾਰ ਵਲੋਂ ਹਰੇਕ ਸਾਲ ਦੀ ਤਰ੍ਹਾਂ ਨੂਰਪੁਰ ਬੇਟ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪਾਠ ਦੇ ਭੋਗ ਪਾਉਣ ਉਪਰੰਤ ਸੁਖਮਨੀ ਸੁਸਾਇਟੀ ਦੇ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕੱਢਿਆ ਵਿਸ਼ਾਲ ਟਰੈਕਟਰ ਮਾਰਚ

ਚੌਾਕੀਮਾਨ, 17 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਤਹਿਤ ਸਰਪੰਚ ਮਨਜੀਤ ਸਿੰਘ ਮਲਕ ਤੇ ਚੇਅਰਮੈਨ ਦੀਦਾਰ ਸਿੰਘ ਮਲਕ ਦੀ ਅਗਵਾਈ 'ਚ ਇਲਾਕੇ ਦੇ ਕਿਸਾਨ ਵੀਰਾਂ ਵਲੋਂ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਬੇਟ ਇਲਾਕੇ ਦੇ ਦਰਜਨਾਂ ਪਿੰਡਾਂ 'ਚ ਕੱਢਿਆ ਵਿਸ਼ਾਲ ਕਾਫ਼ਲਾ ਮਾਰਚ

ਸਿੱਧਵਾਂ ਬੇਟ, 17 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਅੱਜ ਲਾਗਲੇ ਪਿੰਡ ਗਿੱਦੜਵਿੰਡੀ, ਲੋਧੀਵਾਲ, ਸੋਢੀਵਾਲ, ਤਿਹਾੜਾ, ਮੰਡ ਤਿਹਾੜਾ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX