ਤਾਜਾ ਖ਼ਬਰਾਂ


ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  2 minutes ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  10 minutes ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  27 minutes ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  41 minutes ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  56 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 1 hour ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 1 hour ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  1 minute ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 2 hours ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 2 hours ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 2 hours ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 3 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 3 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 4 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 4 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 4 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 5 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਫ਼ਤਹਿਗੜ੍ਹ ਸਾਹਿਬ

ਕਿਸਾਨਾਂ ਵਲੋਂ 26 ਦੇ ਦਿੱਲੀ ਟਰੈਕਟਰ ਮਾਰਚ ਲਈ ਜਨ ਜਾਗਰਣ ਮੁਹਿੰਮ ਤਹਿਤ ਪ੍ਰਚਾਰ ਜਾਰੀ

ਖਮਾਣੋਂ, 17 ਜਨਵਰੀ (ਮਨਮੋਹਣ ਸਿੰਘ ਕਲੇਰ)-ਕਿਸਾਨਾਂ ਵਲੋਂ ਦਿੱਲੀ ਸੰਘਰਸ਼ ਦੀ ਹਮਾਇਤ 'ਚ ਸਰਕਲ ਖੇੜੀ ਨੌਧ ਸਿੰਘ ਵਿਖੇ ਅੱਜ ਕਰੀਬ ਡੇਢ ਦਰਜਨ ਪਿੰਡਾਂ 'ਚ ਦੌਰਾ ਕਰਕੇ ਜਨ ਜਾਗਰਣ ਮੁਹਿੰਮ ਤਹਿਤ ਜਿੱਥੇ ਲੋਕਾਂ ਨੂੰ ਇਸ ਅੰਦੋਲਨ ਪ੍ਰਤੀ ਜਾਗਰੂਕ ਕੀਤਾ ਗਿਆ, ਉੱਥੇ ਕਿਸਾਨਾਂ ਵਲੋਂ ਆਪਣੀ ਹੋਂਦ ਦੀ ਲੜਾਈ 'ਚ ਸਿਰ ਧੜ ਦੀ ਬਾਜ਼ੀ ਕਰਾਰ ਦਿੰਦੇ ਹੋਏ ਇਸ ਅੰਦੋਲਨ ਲਈ ਸਰਕਲ ਖੇੜੀ ਨੌਧ ਤੋਂ 150 ਟਰੈਕਟਰਾਂ ਦਾ ਕਾਫ਼ਲਾ ਦਿੱਲੀ ਅੰਦੋਲਨ 'ਚ ਸ਼ਮੂਲੀਅਤ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਿਸਾਨ ਆਗੂ ਕੁਲਦੀਪ ਸਿੰਘ ਸਮੇਤ ਬਲਜਿੰਦਰ ਸਿੰਘ ਬੌੜ, ਵਰਿੰਦਰ ਪਾਲ ਸਿੰਘ ਵਿੰਕੀ, ਬਲਵਿੰਦਰ ਦਾਸ ਮੁੱਲਾਂਪੁਰ, ਪਰਮਿੰਦਰ ਸਿੰਘ, ਦਵਿੰਦਰ ਸਿੰਘ ਅਤੇ ਮਨਦੀਪ ਸਿੰਘ ਢੋਲੇਵਾਲ ਨੇ ਦੱਸਿਆ ਕਿ ਉਨ੍ਹਾਂ ਤੇ ਹੋਰਨਾਂ ਕਿਸਾਨ ਆਗੂਆਂ ਦੀ ਸਹਾਇਤਾ ਸਮੇਤ ਖੇੜੀ ਨੌਧ ਸਿੰਘ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ 'ਚ ਲੋਕਾਂ ਨਾਲ ਰਾਬਤਾ ਕਰਕੇ ਦਿੱਲੀ ਅੰਦੋਲਨ ਲਈ ਵੱਧ ਤੋਂ ਵੱਧ ਟਰੈਕਟਰ ਅਤੇ ਕਿਸਾਨਾਂ ਦੀ ਸ਼ਮੂਲੀਅਤ ਸਰਕਲ ਖੇੜੀ ਨੌਧ ਸਿੰਘ ਤੋਂ ਕਰਦੇ ਹੋਏ | 23 ਜਨਵਰੀ ਨੂੰ ਸਮੁੱਚੇ ਬਲਾਕ ਦਾ ਕਾਫ਼ਲਾ ਜੋ ਕਿ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਤੋਂ ਦਿੱਲੀ ਲਈ ਰਵਾਨਾ ਹੋਵੇਗਾ ਉਸ 'ਚ ਇਸ ਸਰਕਲ ਦਾ ਵੱਡਾ ਯੋਗਦਾਨ ਰਹੇਗਾ |

ਪੰਜਾਬ ਸਟੇਟ ਕਰਮਚਾਰੀ ਦਲ ਨੇ ਮੰਗਾਂ ਸਬੰਧੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਮਨਪ੍ਰੀਤ ਸਿੰਘ)-ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਰੈਲੋਂ ਦੀ ਪ੍ਰਧਾਨਗੀ 'ਚ ਹੋਈ, ਜਿਸ 'ਚ ਮੁਲਾਜ਼ਮ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਖ਼ਾਨਪੁਰ ਬੜਿੰਗ 'ਚੋਂ ਕੱਢਿਆ ਚੇਤਨਾ ਮਾਰਚ

ਰਾਜਪੁਰਾ, 17 ਜਨਵਰੀ (ਰਣਜੀਤ ਸਿੰਘ)-ਨੇੜਲੇ ਪਿੰਡ ਖ਼ਾਨਪੁਰ ਬੜਿੰਗ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੇਤਨਾ ਮਾਰਚ ਕੱਢਿਆ ਗਿਆ | ਇਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਜਾਣਕਾਰੀ ਮੁਤਾਬਿਕ ਪਿੰਡ ...

ਪੂਰੀ ਖ਼ਬਰ »

ਚੋਣ ਦਾ ਬਿਗਲ ਵੱਜਣ 'ਤੇ ਕੌ ਾਸਲ ਦੀ ਮੈਂਬਰੀ ਪ੍ਰਾਪਤ ਕਰਨ ਦੇ ਚਾਹਵਾਨ ਹੋਏ ਸਰਗਰਮ

ਬਸੀ ਪਠਾਣਾਂ, 17 ਜਨਵਰੀ (ਗੁਰਬਚਨ ਸਿੰਘ ਰੁਪਾਲ)-14 ਫਰਵਰੀ ਨੂੰ ਹੋਣ ਵਾਲੀ ਨਗਰ ਕੌਾਸਲ ਦੀ ਚੋਣ ਦਾ ਬਿਗਲ ਵੱਜਦੇ ਸਾਰ 15 ਹਜ਼ਾਰ ਤੋਂ ਵੱਧ ਵੋਟਰਾਂ ਵਾਲੀ 15 ਮੈਂਬਰੀ 'ਸੀ' ਕਲਾਸ ਨਗਰ ਕੌਾਸਲ ਦੇ ਹਾਊਸ 'ਚ ਆਪਣੀ ਸੀਟ ਪੱਕੀ ਕਰਨ ਲਈ ਉਮੀਦਵਾਰਾਂ ਦੀਆਂ ਸਰਗਰਮੀਆਂ ਤਾਂ ਲਗਪਗ ...

ਪੂਰੀ ਖ਼ਬਰ »

ਨੰਦਪੁਰ 'ਚ ਝੋਨੇ ਦਾ ਬੋਨਸ ਵੰਡ ਸਮਾਗਮ 20 ਨੂੰ

ਨੰਦਪੁਰ ਕਲੌੜ, 17 ਜਨਵਰੀ (ਜਰਨੈਲ ਸਿੰਘ ਧੰੁਦਾ)-ਫ਼ਤਹਿਗੜ੍ਹ ਸਾਹਿਬ ਵੈਜੀਟੇਬਲ ਪ੍ਰੋਡਿਊਸਰ ਕੰਪਨੀ ਲਿਮਟਿਡ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਨੰਦਪੁਰ ਕਲੌੜ, ਬਸੀ ਪਠਾਣਾਂ ਅਤੇ ਸਰਹਿੰਦ ਮੰਡੀ 'ਚ ਝੋਨੇ ਦੀ ਖ਼ਰੀਦ ਕੀਤੀ ਸੀ, ਜਿਹੜੇ ਕਿਸਾਨਾਂ ਨੇ ਇਸ ਕੰਪਨੀ ਦੀ ...

ਪੂਰੀ ਖ਼ਬਰ »

ਪੁਲਿਸ ਵਲੋਂ 50 ਲੀਟਰ ਲਾਹਣ ਬਰਾਮਦ

ਭੜੀ, 17 ਜਨਵਰੀ (ਭਰਪੂਰ ਸਿੰਘ ਹਵਾਰਾ)-ਥਾਣਾ ਖੇੜੀ ਨੌਧ ਸਿੰਘ ਦੀ ਪੁਲਿਸ ਨੇ 50 ਲੀਟਰ ਲਾਹਣ ਫੜਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਹਰਮਿੰਦਰ ਸਿੰਘ ਅਨੁਸਾਰ ਸੂਹ ਮਿਲੀ ਸੀ ਕਿ ਪਿੰਡ ਜੱਲੋਵਾਲ ਦਾ ਵਿਅਕਤੀ ਦੇਸੀ ਸ਼ਰਾਬ ਬਣਾਉਂਦਾ ਹੈ, ਜਿਸ ਕੋਲੋਂ ਲਾਹਣ ਬਰਾਮਦ ਹੋ ...

ਪੂਰੀ ਖ਼ਬਰ »

26 ਦੇ ਦਿੱਲੀ ਕਿਸਾਨ ਟਰੈਕਟਰ ਪਰੇਡ ਲਈ ਕਿਸਾਨ ਸੰਯੁਕਤ ਮੋਰਚੇ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣਗੇ-ਕਿਸਾਨ ਆਗੂ

ਖਮਾਣੋਂ, 17 ਜਨਵਰੀ (ਮਨਮੋਹਣ ਸਿੰਘ ਕਲੇਰ)-26 ਜਨਵਰੀ ਕਿਸਾਨ ਟਰੈਕਟਰ ਪਰੇਡ ਜੋ ਕਿ ਦਿੱਲੀ ਵਿਖੇ ਕੀਤੀ ਜਾਣੀ ਹੈ, ਦੇ ਲਈ ਕਿਸਾਨ ਸੰਯੁਕਤ ਮੋਰਚੇ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣਗੇ | ਇਹ ਭਰੋਸਾ ਇੱਥੋਂ ਦੇ ਕਿਸਾਨ ਆਗੂਆਂ ਜਿਨ੍ਹਾਂ 'ਚ ...

ਪੂਰੀ ਖ਼ਬਰ »

ਚੋਣ ਦਾ ਬਿਗਲ ਵੱਜਣ 'ਤੇ ਕੌ ਾਸਲ ਦੀ ਮੈਂਬਰੀ ਪ੍ਰਾਪਤ ਕਰਨ ਦੇ ਚਾਹਵਾਨ ਹੋਏ ਸਰਗਰਮ

ਬਸੀ ਪਠਾਣਾਂ, 17 ਜਨਵਰੀ (ਗੁਰਬਚਨ ਸਿੰਘ ਰੁਪਾਲ)-14 ਫਰਵਰੀ ਨੂੰ ਹੋਣ ਵਾਲੀ ਨਗਰ ਕੌਾਸਲ ਦੀ ਚੋਣ ਦਾ ਬਿਗਲ ਵੱਜਦੇ ਸਾਰ 15 ਹਜ਼ਾਰ ਤੋਂ ਵੱਧ ਵੋਟਰਾਂ ਵਾਲੀ 15 ਮੈਂਬਰੀ 'ਸੀ' ਕਲਾਸ ਨਗਰ ਕੌਾਸਲ ਦੇ ਹਾਊਸ 'ਚ ਆਪਣੀ ਸੀਟ ਪੱਕੀ ਕਰਨ ਲਈ ਉਮੀਦਵਾਰਾਂ ਦੀਆਂ ਸਰਗਰਮੀਆਂ ਤਾਂ ਲਗਪਗ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲਾਂ ਸਮੇਤ ਇਕ ਵਿਅਕਤੀ ਕਾਬੂ

ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੁਆਰਾ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ਼ ਪੁਲਿਸ ਵਲੋਂ ਡਿਫੈਂਸ ਬੰਨ੍ਹ, ਸਰਹਿੰਦ ਮੰਡੀ ਤੋਂ ਇਕ ਵਿਅਕਤੀ ਨੂੰ ਚੋਰੀ ਦੇ ਮੋਬਾਈਲਾਂ ਸਮੇਤ ...

ਪੂਰੀ ਖ਼ਬਰ »

ਪਿੰਡ ਭੁੱਟਾ 'ਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਖਮਾਣੋਂ, 17 ਜਨਵਰੀ (ਜੋਗਿੰਦਰ ਪਾਲ)-ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਪਿੰਡ ਭੁੱਟਾ ਵਲੋਂ ਨਿਵਾਸੀਆਂ ਦੇ ਸਹਿਯੋਗ ਨਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ. ...

ਪੂਰੀ ਖ਼ਬਰ »

ਸ੍ਰੀ ਰਾਮ ਜਨਮ ਭੂਮੀ ਤੀਰਥਕਸ਼ੇਤਰ ਧਨ ਕੁਲੈਕਸ਼ਨ ਕਮੇਟੀ ਬਸੀ ਪਠਾਣਾਂ ਦੀ ਮੀਟਿੰਗ

ਬਸੀ ਪਠਾਣਾਂ, 17 ਜਨਵਰੀ (ਰਵਿੰਦਰ ਮੌਦਗਿਲ)-ਸ੍ਰੀ ਰਾਮ ਜਨਮ ਭੂਮੀ ਤੀਰਥਕਸ਼ੇਤਰ ਧਨ ਕਲੈਕਸ਼ਨ ਕਮੇਟੀ ਬਸੀ ਪਠਾਣਾਂ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਾਚੀਨ ਸ੍ਰੀ ਰਾਮ ਮੰਦਰ 'ਚ ਓਮ ਗÏਤਮ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਮੰਤਰੀ ...

ਪੂਰੀ ਖ਼ਬਰ »

ਗੁਰੂ ਨਾਨਕ ਟਰੱਸਟ ਹਾਂਗਕਾਂਗ ਵਲੋਂ ਮਰੀਜ਼ ਦੇ ਇਲਾਜ ਲਈ 15 ਹਜ਼ਾਰ ਦੀ ਮਾਲੀ ਮਦਦ

ਨੰਦਪੁਰ ਕਲੌੜ, 17 ਜਨਵਰੀ (ਜਰਨੈਲ ਸਿੰਘ ਧੁੰਦਾ)-ਗੁਰੂ ਨਾਨਕ ਲੋਕ ਭਲਾਈ ਟਰੱਸਟ ਹਾਂਗਕਾਂਗ ਨੇ ਪਿੰਡ ਸਰਾਲਾ ਖ਼ੁਰਦ ਦੇ ਮਰੀਜ਼ ਅਸ਼ੂਦੇਵ ਨੂੰ 15 ਹਜ਼ਾਰ ਰੁਪਏ ਦੀ ਨਕਦ ਮਾਲੀ ਮਦਦ ਭੇਜੀ ਹੈ | ਸਰਬੱਤ ਦਾ ਭਲਾ ਹੈਂਡੀਕੈਪਿਡ ਲੋਕ ਭਲਾਈ ਸੰਸਥਾ ਦੇ ਮੁਖ ਸੇਵਾਦਾਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਹੋਈ ਮੀਟਿੰਗ

ਖਮਾਣੋਂ, 17 ਜਨਵਰੀ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਦੀ ਪਾਰਕਿੰਗ 'ਚੋਂ ਮੋਟਰਸਾਈਕਲ ਚੋਰੀ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)-ਪਿਛਲੇ ਦਿਨੀਂ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਦੀ ਪਾਰਕਿੰਗ ਖੜ੍ਹਾ ਕੀਤਾ ਮੋਟਰਸਾਈਕਲ ਦੇ ਚੋਰੀ ਹੋਣ ਦੀ ਸ਼ਿਕਾਇਤ ਜਗਜੀਤ ਸਿੰਘ ਵਾਸੀ ਬਹਾਦਰਗੜ੍ਹ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ਸੀ | ਸ਼ਿਕਾਇਤਕਰਤਾ ਦਾ ਕਹਿਣਾ ...

ਪੂਰੀ ਖ਼ਬਰ »

'ਆਪ' ਲੋਕਾਂ ਦੀ ਬਣਦੀ ਜਾ ਰਹੀ ਪਹਿਲੀ ਪਸੰਦ-ਗੈਰੀ ਬੜਿੰਗ

ਅਮਲੋਹ, 17 ਜਨਵਰੀ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਪੰਜਾਬ ਸੂਬੇ ਦੇ ਲੋਕਾਂ ਦੀ ਪਹਿਲੀ ਪਸੰਦੀਦਾ ਪਾਰਟੀ ਬਣਦੀ ਜਾ ਰਹੀ ਹੈ, ਜਿਸ ਦਾ ਸਭ ਤੋਂ ਵੱਡਾ ਸਬੂਤ ਦਿਨੋ-ਦਿਨ ਆਮ ਲੋਕਾਂ ਦਾ ਆਪ ਨਾਲ ਜੁੜਨਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸਟੇਟ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਕਾਂਗਰਸ ਪਾਰਟੀ ਪੂਰੀ ਸ਼ਾਨ ਨਾਲ ਜਿੱਤੇਗੀ-ਕੱਜਲ ਮਾਜਰਾ

ਬਸੀ ਪਠਾਣਾਂ, 17 ਜਨਵਰੀ (ਗੁਰਬਚਨ ਸਿੰਘ ਰੁਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਮੀਤ ਪ੍ਰਧਾਨ ਜਸਵੀਰ ਸਿੰਘ ਕੱਜਲ ਮਾਜਰਾ ਨੇ ਕਿਹਾ ਹੈ ਕਿ ਨਗਰ ਕੌਾਸਲ ਚੋਣਾਂ ਕਾਂਗਰਸ ਪਾਰਟੀ ਪੂਰੀ ਸ਼ਾਨ ਨਾਲ ਜਿੱਤੇਗੀ ਅਤੇ ਤਿੰਨੇੇ ਨਗਰ ਕੌਾਸਲਾਂ ਤੇ ...

ਪੂਰੀ ਖ਼ਬਰ »

ਫਲਾਇੰਗ ਬਰਡਜ਼ ਇੰਸਟੀਚਿਊਟ ਨੇ 'ਅਮਲੋਹ ਸਿਟੀ ਰਨ' ਦੌੜ ਕਰਵਾਈ

ਅਮਲੋਹ, 17 ਜਨਵਰੀ (ਰਿਸ਼ੂ ਗੋਇਲ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਤੇ ਨੌਜਵਾਨਾਂ ਦੀ ਸਰੀਰਕ ਖੇਡਾਂ 'ਚ ਦਿਲਚਸਪੀ ਵਧਾਉਣ ਲਈ ਫਲਾਇੰਗ ਬਰਡਜ਼ ਆਇਲਟਸ ਇੰਸਟੀਚਿਊਟ ਵਲੋਂ ਅੱਜ ਸ਼ਹਿਰ 'ਚ 'ਅਮਲੋਹ ਸਿਟੀ ਰਨ 2021' ਦੌੜ ਕਰਵਾਈ ਗਈ | ਜਿਸ 'ਚ ਵੱਖ-ਵੱਖ ਸ਼ਹਿਰਾਂ ਦੇ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾਵੇਗਾ

ਬਸੀ ਪਠਾਣਾਂ, 17 ਜਨਵਰੀ (ਗੁਰਬਚਨ ਸਿੰਘ ਰੁਪਾਲ)-ਪ੍ਰਬੰਧ ਕਮੇਟੀ ਦੇ ਸਤਨਾਮ ਸਿੰਘ ਮਨਚੰਦਾ ਨੇ ਦੱਸਿਆ ਕਿ ਹਰ ਸਾਲ ਵਾਂਗ ਇਸ ਵਾਰ ਵੀ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾੜਾ ਇੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬੜੀ ਸ਼ਰਧਾ ਅਤੇ ...

ਪੂਰੀ ਖ਼ਬਰ »

ਫ਼ੋਨ ਅਤੇ ਨਕਦੀ ਵਾਪਸ ਕਰ ਕੇ ਇਮਾਨਦਾਰੀ ਵਿਖਾਈ

ਸੰਘੋਲ, 17 ਜਨਵਰੀ (ਗੁਰਨਾਮ ਸਿੰਘ ਚੀਨਾ)-ਪਿੰਡ ਪੋਹਲੋ ਮਾਜਰਾ ਵਾਸੀ ਅਵਤਾਰ ਸਿੰਘ ਤੇ ਸਤਨਾਮ ਸਿੰਘ ਨੇ ਰਸਤੇ 'ਚ ਡਿੱਗੇ ਮਿਲੇ ਕੀਮਤੀ ਫ਼ੋਨ ਤੇ ਨਗਦੀ ਨੂੰ ਵਾਪਸ ਕਰ ਕੇ ਇਮਾਨਦਾਰੀ ਵਿਖਾਈ ਹੈ | ਜਾਣਕਾਰੀ ਦਿੰਦਿਆਂ ਉਕਤ ਨੌਜਵਾਨਾਂ ਨੇ ਦੱਸਿਆ ਕਿ ਉਹ ਕੰਮ ਦੇ ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਖਮਾਣੋਂ 'ਚ ਵੱਖ-ਵੱਖ ਸੰਭਾਵੀ ਉਮੀਦਵਾਰਾਂ ਵਲੋਂ ਸਰਗਰਮੀਆਂ ਤੇਜ਼

ਖਮਾਣੋਂ, 17 ਜਨਵਰੀ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੀਆਂ ਚੋਣਾਂ ਦਾ ਐਲਾਨ ਹੋਣ ਉਪਰੰਤ ਵੱਖ-ਵੱਖ ਵਾਰਡਾਂ 'ਚ ਸੰਭਾਵੀ ਉਮੀਦਵਾਰਾਂ ਵਲੋਂ ਆਪੋ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਨ੍ਹਾਂ ਚੋਣਾਂ ਸਬੰਧੀ ਕਾਂਗਰਸ ਪਾਰਟੀ ਵਲੋਂ ਚੋਣ ਲੜਨ ਦੇ ...

ਪੂਰੀ ਖ਼ਬਰ »

ਸਿੱਖ ਫਾਰ ਜਸਟਿਸ ਮਾਮਲੇ 'ਚ ਕੱਢੇ ਨੋਟਿਸ ਬੌਖਲਾਹਟ ਦਾ ਸਬੂਤ-ਚਨਾਰਥਲ

ਜਖਵਾਲੀ, 17 ਜਨਵਰੀ (ਨਿਰਭੈ ਸਿੰਘ) -ਕੇਂਦਰੀ ਜਾਂਚ ਏਜੰਸੀ (ਐਨ. ਆਈ. ਏ) ਵਲੋਂ ਸਿੱਖ ਫ਼ਾਰ ਜਸਟਿਸ ਮਾਮਲੇ 'ਚ ਇਕ ਦਰਜਨ ਵਿਅਕਤੀਆਂ ਨੂੰ ਨੋਟਿਸ ਭੇਜੇ ਗਏ ਹਨ | ਇਸ ਕਾਰਵਾਈ ਤੋਂ ਲੱਗਣ ਲੱਗ ਪਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਬੌਖਲਾਹਟ 'ਚ ਆਉਣ ਦਾ ਸਬੂਤ ਦਿੱਤਾ ਹੈ, ...

ਪੂਰੀ ਖ਼ਬਰ »

ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ ਵਲੋਂ ਵਿਆਹਾਂ ਮੌਕੇ ਵਿਸ਼ੇਸ਼ ਸਕੀਮ ਲਾਗੂ

ਜਖਵਾਲੀ, 17 ਜਨਵਰੀ (ਨਿਰਭੈ ਸਿੰਘ)-ਸੰਤ ਅਜੀਤ ਸਿੰਘ ਹੰਸਾਲੀ ਵਾਲੇ ਮਹਾਂਪੁਰਸ਼ਾਂ ਦੇ ਸੇਵਕ ਭਾਈ ਹਰਿੰਦਰ ਸਿੰਘ ਚੰੁਨੀ ਮਾਜਰੇ ਵਾਲਿਆਂ ਵਲੋਂ ਵਿਆਹਾਂ ਦੇ ਸੀਜ਼ਨ ਨੂੰ ਮੁਖ ਰੱਖਦਿਆਂ ਫ਼ਰਨੀਚਰ ਸਬੰਧੀ ਸਕੀਮਾਂ ਤੋਂ ਇਲਾਵਾ ਭਾਰੀ ਛੋਟ ਦੇਣ ਲਈ ਯੋਜਨਾਂ ਦੀ ...

ਪੂਰੀ ਖ਼ਬਰ »

ਆਲ ਇੰਡੀਆ ਕਾਲਜਾਂ ਨੇ ਕੇਂਦਰ ਸਰਕਾਰ ਤੋਂ ਦਾਖ਼ਲੇ ਲਈ 30 ਦਿਨ ਹੋਰ ਦੇਣ ਦੀ ਕੀਤੀ ਮੰਗ

ਪਟਿਆਲਾ, 17 ਜਨਵਰੀ (ਗੁਰਵਿੰਦਰ ਸਿੰਘ ਔਲਖ)-ਫੈਡਰੇਸ਼ਨ ਆਫ਼ ਸੈੱਲਫ਼ ਫਾਇਨਾਂਸਿੰਗ ਐਾਡ ਟੈਕਨੀਕਲ ਇੰਸਟੀਟਿਊਸ਼ਨ ਦੇ ਪ੍ਰਧਾਨ ਅਤੇ ਚੇਅਰਮੈਨ ਆਰੀਅਨਜ ਗਰੁੱਪ ਆਫ਼ ਕਾਲਜਿਸ ਡਾ: ਅੰਸ਼ੂ ਕਟਾਰੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੋਸਟ ਮੈਟਿ੍ਕ ਸਕਾਲਰਸ਼ਿਪ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX