ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਤੇ ਹੋਰਨਾਂ ਲੋਕਾਂ ਨੂੰ ਐਨ.ਆਈ.ਏ ਵਲੋਂ ਨੋਟਿਸ ਜਾਰੀ ਕਰਨ ਦੇ ਰੋਸ ਵਜੋਂ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੇ ਕਿਸਾਨਾਂ ਵਲੋਂ ਸਥਾਨਕ ਸ਼ਹਿਰ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਦਸਮੇਸ਼ ਵੈਲਫੇਅਰ ਸਹਾਰਾ ਕਲੱਬ ਦੇ ਪ੍ਰਧਾਨ ਭਾਈ ਕਾਬਲ ਸਿੰਘ ਸ਼ਾਹਪੁਰ, ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਠੇਕੇਦਾਰ ਵਰਿਆਮ ਸਿੰਘ ਨੰਗਲ, ਅਕਾਲੀ ਆਗੂ ਧਰਮਿੰਦਰ ਸਿੰਘ ਪਿ੍ੰਸ, ਜਸਪਾਲ ਸਿੰਘ ਸਹਿੰਸਰੀਆ, ਸਰਪੰਚ ਦਿਆਲ ਸਿੰਘ ਰਾਏਪੁਰ ਤੇ ਜਸਵਿੰਦਰ ਸਿੰਘ ਰਾਏਪੁਰ ਆਦਿ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਦਬਾਉਣ ਲਈ ਐਨ.ਆਈ.ਏ ਦੇ ਨੋਟਿਸ ਜਾਰੀ ਕਰਵਾ ਰਹੀ ਹੈ | ਉਕਤ ਆਗੂਆਂ ਨੇ ਕਿਹਾ ਕਿ ਕਿਸਾਨਾਂ ਵਲੋਂ 26 ਮਾਰਚ ਨੂੰ ਕਿਸਾਨ ਪਰੇਡ ਕਰਨ ਦੇ ਦਿੱਤੇ ਫੈਸਲੇ ਦੀ ਹਮਾਇਤ ਕਰਦਿਆਂ ਅਜਨਾਲਾ ਖੇਤਰ 'ਚ ਵੀ 21 ਜਨਵਰੀ ਨੂੰ ਵਿਸ਼ਾਲ ਟਰੈਕਟਰ ਮਾਰਚ ਕੀਤਾ ਜਾਵੇਗਾ | ਇਸ ਮੌਕੇ ਡਾ: ਕੁਲਵੰਤ ਸਿੰਘ ਨਿੱਝਰ, ਡਾ: ਮਨਜੀਤ ਸਿੰਘ ਅਜਨਾਲਾ, ਕੇਵਲ ਸਿੰਘ ਬਿਜਲੀ ਵਾਲੇ, ਗੁਰਦੀਪ ਸਿੰਘ, ਕੁਲਦੀਪ ਸਿੰਘ ਇੰਸਪੈਕਟਰ, ਅਮਰੀਕ ਸਿੰਘ, ਹਰਜੀਤ ਸਿੰਘ ਬੱਬੂ ਪੰਡੋਰੀ, ਡਾ: ਮਲਕੀਤ ਸਿੰਘ, ਸਰਬਜੀਤ ਸਿੰਘ, ਗੁਰਅੰਮਿ੍ਤ ਸਿੰਘ ਬੋਹਲੀਆਂ, ਕੁਲਵੰਤ ਸਿੰਘ, ਮੂਰਤਾ ਸਿੰਘ, ਜਸਕਰਨ ਸਿੰਘ, ਸ਼ੇਰਾ ਨੰਗਲ, ਹੈਪੀ ਮੱਲੀ, ਬਾਬਾ ਜੱਜਬੀਰ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ |
ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)ਥਾਣਾ ਬੀ ਡਵੀਜ਼ਨ ਦੀ ਪੁਲਿਸ ਨੇ ਨੌਜਵਾਨ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤਕਰਤਾ ਚਾਂਦ ਕੁਮਾਰ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਕਿ ਚੌਕ ਬਾਬਾ ਭੂਰੀ ਵਾਲਾ ਵਿਖੇ ਮੌਜੂਦ ਸੀ ਤਾਂ ...
ਜੰਡਿਆਲਾ ਗੁਰੂ, 17 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਦੁਬਈ 'ਚ ਕਈ ਸਾਲਾਂ ਤੋਂ ਕੰਮ ਕਰਦੇ ਜੰਡਿਆਲਾ ਗੁਰੂ ਦੇ ਨÏਜਵਾਨ ਦੀ ਕੰਮ ਕਰਦੇ ਸਮੇਂ ਕਰੇਨ 'ਚੋਂ ਡਿੱਗਣ ਕਾਰਨ ਦੁਖਦਾਈ ਮÏਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ ¢ਪ੍ਰਾਪਤ ਜਾਣਕਾਰੀ ਅਨੁਸਾਰ ਯਾਦਵਿੰਦਰ ਸਿੰਘ ...
ਚੇਤਨਪੁਰਾ, ਮਜੀਠਾ 17 ਜਨਵਰੀ (ਮਹਾਂਬੀਰ ਸਿੰਘ ਗਿੱਲ, ਮਨਿੰਦਰ ਸਿੰਘ ਸੋਖੀ)-ਪਿੰਡ ਸੋਹੀਆਂ ਕਲਾਂ ਦੇ ਅੱਡੇ 'ਤੇ ਸਥਿਤ ਇੰਡਸਇੰਡ ਬੈਂਕ ਦੀ ਬ੍ਰਾਂਚ ਅੰਦਰ ਤੋੜ ਭੰਨ ਕਰਨ ਤੇ ਰਜਿੰਦਰਾ ਵਾਈਨ ਦੇ ਸ਼ਰਾਬ ਦੇ ਠੇਕੇ ਵਿਚੋਂ ਸ਼ਰਾਬ ਚੋਰੀ ਕਰਨ ਦੀ ਖਬਰ ਹੈ | ਪੁਲਿਸ ਥਾਣਾ ...
ਚੇਤਨਪੁਰਾ, 17 ਜਨਵਰੀ (ਮਹਾਂਬੀਰ ਸਿੰਘ ਗਿੱਲ)-ਪਿੰਡ ਮੱਜੂਪੁਰਾ ਦਾ ਨÏਜਵਾਨ ਦੇਵਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਉਸ ਵੇਲੇ ਗੰਭੀਰ ਜ਼ਖ਼ਮੀ ਹੋ ਗਿਆ ਜਦੋਂ ਉਹ ਆਪਣੇ ਪਿੰਡ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਚੇਤਨਪੁਰਾ ਨੂੰ ਆ ਰਿਹਾ ਸੀ | ਸੜਕ 'ਤੇ ਉਡਦੀ ਜਾ ਰਹੀ ...
ਵੇਰਕਾ, 17 ਜਨਵਰੀ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਗੈਂਗਸਟਰ ਸੰਨੀ ਜਾਮਾ ਤੇ ਉਸਦੇ 4 ਹੋਰ ਸਾਥੀਆਂ ਨੂੰ ਇਨੋਵਾ ਗੱਡੀ 'ਤੇ ਨਾਜਾਇਜ਼ ਰਿਵਾਲਵਰ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਪੁਲਿਸ ...
ਹਰਸਾ ਛੀਨਾ, 17 ਜਨਵਰੀ (ਕੜਿਆਲ)-ਖੇਤੀ ਕਨੂੰਨਾਂ ਖਿਲਾਫ ਸੰਯੁਕਤ ਮੋਰਚਾ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਤੇ ਪਰੇਡ ਦੀਆਂ ਤਿਆਰੀਆਂ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਆਗੂ ...
ਰਈਆ, 17 ਜਨਵਰੀ (ਸ਼ਰਨਬੀਰ ਸਿੰਘ ਕੰਗ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਾਬਕਾ ਚੇਅਰਮੈਨ ਤੇ ਸਾ: ਮੈਂਬਰ ਸ਼੍ਰੋਮਣੀ ਕਮੇਟੀ ਗੁਰਵਿੰਦਰਪਾਲ ਸਿੰਘ ਦੀ ਅਗਵਾਈ 'ਚ ਨਗਰ ਪੰਚਾਇਤ ਰਈਆ ਦੀਆਂ ਚੋਣਾਂ ਲੜਨ ਦਾ ਆਗਾਜ਼ ਵਾਰਡ ਨੰ: 2 ਰਈਆ ਖੁਰਦ ਵਿਖੇ ਸਾਬਕਾ ਪ੍ਰਧਾਨ ...
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਵਲੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪੱਧਰ ਨੂੰ ਹਲਕਾ ਰਾਜਾਸਾਂਸੀ ਵਿਚ ਮਜ਼ਬੂਤ ਕਰਨ ਸਬੰਧੀ ਯੂਥ ਅਕਾਲੀ ਦਲ ਹਲਕਾ ਰਾਜਾਸਾਂਸੀ ਦੇ ਪ੍ਰਧਾਨ ...
ਅੰਮਿ੍ਤਸਰ, 17 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ ਟਰਾਂਸਕੋ ਪੰਜਾਬ ਕੇਸਰੀ ਝੰਡਾ ਜਥੇਬੰਦੀ ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ...
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਚੋਣਾਂ ਦਾ ਐਲਾਨ ਹੁੰਦਿਆਂ ਹੀ ਚੋਣ ਲੜਨ ਦੇ ਇਛੁੱਕ ਉਮੀਦਵਾਰਾਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਜਿੱਥੇ ਟਿਕਟਾਂ ਹਾਸਿਲ ਕਰਨ ਲਈ ਕਈਆਂ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ, ...
ਅੰਮਿ੍ਤਸਰ, 17 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਅੰਮਿ੍ਤਸਰ ਅਧੀਨ ਪੈਂਦੇ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫ਼ਲ ਬਣਾਉਣ ਲਈ ਪੰਜਾਬ ਐਜੂਕੇਅਰ ਐਪ ਨੂੰ ਸਮਾਰਟ ਤਕਨੀਕ ਦੀ ਵਰਤੋਂ ਕਰਦਿਆਂ ਸਮਾਰਟ ਕਲਾਸਰੂਮ 'ਚ ...
ਅੰਮਿ੍ਤਸਰ, 17 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਵਲੋਂ ਬਣਾਏ ਗਏ ਤਿੰਨੇ ਕਾਲੇ ਕਾਨੂੰਨ ਵਾਪਸ ਲਏ ਜਾਣ ਤੋਂ ਬਿਨ੍ਹਾਂ ਕਿਸਾਨਾਂ ਨੂੰ ਕੁਝ ਵੀ ਪਰਵਾਨ ਨਹੀਂ ਹੈ ਤੇ ਨਾ ਹੀ ਇਹ ਕਾਨੂੰਨ ਦੇਸ਼ ਦੇ ਹਿਤ ਵਿਚ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ...
ਚਮਿਆਰੀ, 17 ਜਨਵਰੀ (ਜਗਪ੍ਰੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਆਗੂ ਬਘੇਲ ਸਿੰਘ ਦੀ ਅਗਵਾਈ 'ਚ ਪਿੰਡ ਭੁਰੇ ਗਿੱਲ ਵਿਖੇ ਹੋਈ ਜਿਸ ਵਿਚ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਨਵੀਂ ਕਮੇਟੀ 'ਚ ਸਰਬਸੰਮਤੀ ਨਾਲ ਪ੍ਰਧਾਨ ਪਿਆਰਾ ਸਿੰਘ, ਮੀਤ ...
ਅਜਨਾਲਾ, 17 ਜਨਵਰੀ (ਐਸ. ਪ੍ਰਸ਼ੋਤਮ)-ਦਿੱਲੀ-ਕੱਟੜਾ, ਅੰਮਿ੍ਤਸਰ ਐਕਸਪ੍ਰੈਸ ਵੇਅ (ਭਾਰਤ ਮਾਲਾ) ਸੜਕ ਦੇ ਨਵ ਨਿਰਮਾਣ ਹੇਠ ਅਜਨਾਲਾ ਸਬ ਡਵੀਜ਼ਨ ਦੇ ਆਉਣ ਵਾਲੇ ਪਿੰਡਾਂ ਅਦਲੀਵਾਲਾ, ਰਾਣੇਵਾਲੀ, ਲਦੇਹ, ਬੱਲ ਸਚੰਦਰ, ਹਰਸ਼ਾ ਛੀਨਾ ਆਦਿ ਪਿੰਡਾਂ ਦੇ ਪ੍ਰਭਾਵਿਤ ਬਜ਼ਾਰੀ ...
ਗੁਰਵਿੰਦਰ ਸਿੰਘ ਕਲਸੀ ਮੋਬਾਈਲ : 9855398030 ਲੋਪੋਕੇ¸ਲੋਪੋਕੇ ਪਿੰਡ ਕਸਬਾ ਚੋਗਾਵਾਂ ਤੋਂ ਤਿੰਨ ਕਿਲੋਮੀਟਰ ਲਹਿੰਦੇ ਪਾਸੇ ਸਥਿਤ ਹੈ, ਇਹ ਪਿੰਡ ਪੰਜਾਬ ਤੋਂ ਇਲਾਵਾ ਭਾਰਤ, ਕੈਨੇਡਾ ਸਮੇਤ ਹੋਰ ਦੇਸ਼ ਜਿੱਥੇ ਪੰਜਾਬੀ ਵੱਸਦੇ ਹਨ, ਇਸਦੇ ਇਤਿਹਾਸ ਤੋਂ ਭਲੀਭਾਂਤ ਜਾਣੂੰ ...
ਮਾਨਾਂਵਾਲਾ, 17 ਜਨਵਰੀ (ਗੁਰਦੀਪ ਸਿੰਘ ਨਾਗੀ)-ਕੇਂਦਰ ਦੀ ਮੋਦੀ ਸਰਕਾਰ ਆਪਣਾ ਅੜੀਅਲ ਛੱਡ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਕਾਲੇ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ | ...
ਅੰਮਿ੍ਤਸਰ, 17 ਜਨਵਰੀ (ਜਸਵੰਤ ਸਿੰਘ ਜੱਸ)-ਸੰਨ 1873 ਤੋਂ ਧਾਰਮਿਕ ਸੇਵਾਵਾਂ ਨਿਭਾਅ ਰਹੀ ਸਿੱਖ ਸੰਸਥਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪੁਰਾਤਨ ਚਲੀ ਆਉਂਦੀ ਰਵਾਇਤ ਅਨੁਸਾਰ ਸ਼੍ਰੋਮਣੀ ਗੁ: ਪ੍ਰ: ਕਮੇਟੀ, ...
ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)ਬੈਂਕ ਖਾਤੇ ਵਿਚੋਂ ਧੋਖੇ ਨਾਲ ਲੱਖਾਂ ਰੁਪਏ ਦੀ ਨਗਦੀ ਕਢਵਾਉਣ ਦੇ ਦੋਸ਼ ਤਹਿਤ ਥਾਣਾ ਛਾਉਣੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਹ ਮਾਮਲਾ ਪੁਲਿਸ ਨੇ ਨਿਤਿਨ ਮਹਾਜਨ ਨਾਮਕ ਵਿਅਕਤੀ ਦੀ ਸ਼ਿਕਾਇਤ 'ਤੇ ਦਰਜ ਕੀਤਾ ਹੈ | ਜਿਸ ਨੇ ...
ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)ਬੱਸ ਅੱਡਾ ਪੁਲਿਸ ਵਲੋਂ ਚੋਰੀ ਦੇ ਮੋਟਰ ਸਾਈਕਲ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿਚ ਪੁਲਿਸ ਵਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਪੜਤਾਲ ...
ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਖ਼ਤਮ ਕਰਨ ਲਈ ਕੋਝੀਆਂ ਚਾਲਾਂ ਚਲਾਉਣ ਤੋਂ ਗੁਰੇਜ ਕਰੇ | ਠੰਢ 'ਚ ਬੈਠੇ ...
ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)ਬੀਤੇ 24 ਘੰਟਿਆਂ ਵਿਚ ਕੋਰੋਨਾ ਕਾਰਨ ਇਕ ਮੌਤ ਹੋਣ ਤੇ 18 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਤੇ 10 ਹੋਰ ਲੋਕਾਂ ਦੇ ਕੋਰੋਨਾ 'ਤੇ ਜਿੱਤ ਹਾਸਲ ਕਰਨ ਸਬੰਧੀ ਇਤਲਾਹ ਮਿਲੀ ਹੈ | ਸਿਹਤ ਵਿਭਾਗ ਵਲੋਂ ਜਾਣਕਾਰੀ ਅਨੁਸਾਰ ਅੰਮਿ੍ਤਸਰ ਵਿਚ ...
ਚੇਤਨਪੁਰਾ, 17 ਜਨਵਰੀ (ਮਹਾਂਬੀਰ ਸਿੰਘ ਗਿੱਲ)-ਪਿੰਡ ਸੰਤੂਨੰਗਲ ਤੇ ਖੂਹ ਲੋਧੀਆਣਾ, ਜਗਦੇਵ ਕਲਾਂ ਦੇ ਇੱਕ ਦਰਜਨ ਕਿਸਾਨਾਂ ਦੀਆਂ ਬਿਜਲੀ ਵਾਲੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰਨ ਦੀ ਖ਼ਬਰ ਹੈ¢ ਕਿਸਾਨ ਸੁਖਦੇਵ ਸਿੰਘ, ਸਾਬਕਾ ਸਰਪੰਚ ਸੰਤੂ ਨੰਗਲ ਜਸਪਾਲ ...
ਸੁਲਤਾਨਵਿੰਡ, 17 ਜਨਵਰੀ (ਗੁਰਨਾਮ ਸਿੰਘ ਬੁੱਟਰ)ਪੁਲਿਸ ਥਾਣਾ ਮਕਬੂਲਪੁਰਾ ਦੇ ਅਧੀਨ ਆਉਂਦੀ ਪੁਲਿਸ ਚÏਕੀ ਨਿਊ ਅੰਮਿ੍ਤਸਰ ਵਲੋਂ ਪੁਲ ਤਾਰਾਂ ਤੋਂ ਇਕ 45 ਸਾਲਾ ਅਮਤੀਸ਼ਵਰ ਸਿੰਘ ਦੀ ਲਾਸ਼ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਨਿਊ ਅੰਮਿ੍ਤਸਰ ਚÏਕੀ ਦੇ ...
ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)-ਸਮੇਂ ਸਮੇਂ ਹੋਣ ਵਾਲੇ ਧਾਰਮਿਕ ਤੇ ਸਮਾਜਿਕ ਕਾਰਜਾਂ ਵਿਚ ਪੰਜਾਬੀਆਂ ਵਲੋਂ ਆਪਣੇ ਆਪ ਨੂੰ ਉਸੇ ਰੰਗ 'ਚ ਰੰਗ ਕੇ ਇਕ ਲਹਿਰ ਜਿਹੀ ਬਣਾ ਦਿੱਤੀ ਜਾਂਦੀ ਹੈ | ਜੇਕਰ ਗੱਲ ਕੀਤੀ ਜਾਵੇ ਧਾਰਮਿਕ ਸ਼ਤਾਬਦੀਆਂ ਦੀ ਤਾਂ ਸੰਗਤਾਂ ਵਲੋਂ ...
ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)ਥਾਣਾ ਮਜੀਠਾ ਰੋਡ ਦੀ ਪੁਲਿਸ ਨੇ ਘਰ ਵਿਚ ਵੜ ਕੇ ਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ | ਇਹ ਕਾਰਵਾਈ ਪੁਲਿਸ ਨੇ ਪ੍ਰਭਾਵਿਤ ਵਿਅਕਤੀ ਵਿਕਰਮ ਵਿਜ ਦੀ ਸ਼ਿਕਾਇਤ 'ਤੇ ਕੀਤੀ ਜਿਸ ਨੇ ਦੱਸਿਆ ਕਿ ...
ਅੰਮਿ੍ਤਸਰ, 17 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਵਲੋਂ ਰਣਜੀਤ ਐਵੀਨਿਊ ਦੇ ਸਮੂਹ ਬਲਾਕਾਂ ਵਿਖੇ ਸਫਾਈ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਬੱਸੀ ਨੇ ਕਿਹਾ ਕਿ ਸ਼ਹਿਰ ਨੂੰ ਖੂਬਸੂਰਤ ...
ਮਾਨਾਂਵਾਲਾ, 17 ਜਨਵਰੀ (ਗੁਰਦੀਪ ਸਿੰਘ ਨਾਗੀ)-ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਜ਼ਿਲ੍ਹਾ ਅੰਮਿ੍ਤਸਰ ਵਲੋਂ ਦਿੱਲੀ ਪਬਲਿਕ ਸਕੂਲ ਮਾਨਾਂਵਾਲਾ ਦੇ ਸਹਿਯੋਗ ਨਾਲ ਦਿੱਲੀ ਪਬਲਿਕ ਸਕੂਲ ਮਾਨਾਂਵਾਲਾ ਦੇ ਆਡੀਟੋਰੀਅਮ 'ਚ ਮਾਝਾ ਜ਼ੋਨ ਦਾ ਵਿਸ਼ਾਲ ਸਾਲਾਨਾ ਸਾਹਿਤਕ ...
ਜੰਡਿਆਲਾ ਗੁਰੂ, 17 ਜਨਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਨਜ਼ਦੀਕ ਗਹਿਰੀ ਮੰਡੀ ਵਿਖੇ ਰੇਲ ਰੋਕੋ ਅੰਦੋਲਨ ਭਾਰੀ ਠੰਢ ਦੇ ਬਾਵਜੂਦ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਵਿੱਚ 116ਵੇਂ ਦਿਨ ਵੀ ਜਾਰੀ ਹੈ¢ ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ...
ਰਈਆ, 17 ਜਨਵਰੀ (ਸ਼ਰਨਬੀਰ ਸਿੰਘ ਕੰਗ)-ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਲੋਕ ਰੋਹ ਵਧਦਾ ਹੀ ਜਾ ਰਿਹਾ ਹੈ | ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪਿੰਡ ਪੱਡਿਆਂ ਵਿਖੇ ਕਿਸਾਨਾਂ ਨੇ ਨੰਬਰਦਾਰ ਬਚਨ ਸਿੰਘ ਦੀ ਅਗਵਾਈ ਹੇਠ ਕਾਲੇ ...
ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)-ਸਮੇਂ ਸਮੇਂ ਹੋਣ ਵਾਲੇ ਧਾਰਮਿਕ ਤੇ ਸਮਾਜਿਕ ਕਾਰਜਾਂ ਵਿਚ ਪੰਜਾਬੀਆਂ ਵਲੋਂ ਆਪਣੇ ਆਪ ਨੂੰ ਉਸੇ ਰੰਗ 'ਚ ਰੰਗ ਕੇ ਇਕ ਲਹਿਰ ਜਿਹੀ ਬਣਾ ਦਿੱਤੀ ਜਾਂਦੀ ਹੈ | ਜੇਕਰ ਗੱਲ ਕੀਤੀ ਜਾਵੇ ਧਾਰਮਿਕ ਸ਼ਤਾਬਦੀਆਂ ਦੀ ਤਾਂ ਸੰਗਤਾਂ ਵਲੋਂ ...
ਮਜੀਠਾ, 17 ਜਨਵਰੀ (ਮਨਿੰਦਰ ਸਿੰਘ ਸੋਖੀ)-ਮਜੀਠਾ ਰੋਡ ਸਥਿਤ ਪਿੰਡ ਨਾਗ ਕਲਾਂ ਵਿਖੇ ਇੱਕ ਫੈਕਟਰੀ 'ਚ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਪਾਸੋਂ ਨਕਦੀ ਖੋਹਣ ਦਾ ਸਮਾਚਾਰ ਮਿਲਿਆ ਹੈ | ਪਿੰਡ ਨਾਗ ਕਲਾਂ ਵਿਖੇ ਸਥਿਤ ਬੀਜੀ ਟੈਕਸਟਾਈਲ ਫੈਕਟਰੀ ਵਿਚ ਬਤੌਰ ਗਾਰਡ ਕੰਮ ਕਰਦੇ ...
ਜੰਡਿਆਲਾ ਗੁਰੂ, 17 ਜਨਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਨਜ਼ਦੀਕ ਨਿੱਝਰਪੁਰਾ ਟੋਲ ਪਲਾਜ਼ੇ 'ਤੇ ਭੁੱਖ ਹੜਤਾਲ 21ਵੇਂ ਦਿਨ ਵੀ ਜਾਰੀ ਹੈ | ਅੱਜ ਦੀ ਭੁੱਖ ਹੜਤਾਲ ਵਿਚ ਸਭ ਤੋਂ ਛੋਟੀ ਉਮਰ ਦੇ ਰਣਵੀਰ ਸਿੰਘ (ਉਮਰ 6 ਸਾਲ) ਪਿੰਡ ਜੋਧਪੁਰਾ ਜ਼ਿਲ੍ਹਾ ਤਰਨਤਾਰਨ, ...
ਚੇਤਨਪੁਰਾ, 17 ਜਨਵਰੀ (ਮਹਾਂਬੀਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਪ੍ਰੋਗਰਾਮਾਂ ਤਹਿਤ ਪਿੰਡੋਂ ਪਿੰਡ ਕਿਸਾਨ ਮਜ਼ਦੂਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ, ਇਸ ਲੜੀ ਤਹਿਤ ਅੱਜ ਪਿੰਡ ਸੰਤੂਨੰਗਲ ਦੇ ਸਰਪੰਚ ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ...
ਚੋਗਾਵਾਂ, 17 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਗੁਰੂ ਨਾਨਕ ਦੇਵ ਕਾਲਜ ਲੜਕੀਆਂ ਚੋਗਾਵਾਂ ਵਿਖੇ ਪਿ੍ੰਸੀਪਲ ਕੁਲਜਿੰਦਰ ਕੌਰ ਤੇ ਸਮੂਹ ਸਟਾਫ਼ ਵਲੋਂ ਖੁਸ਼ੀਆਂ ਦਾ ਤਿਉਹਾਰ ਲੋਹੜੀ ਬੜੇ ਚਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਪੜ੍ਹਦੀਆਂ ਲੜਕੀਆਂ ਵਲੋਂ ਭੁੱਗਾ ...
ਅੰਮਿ੍ਤਸਰ, 17 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਇੰਡੋਸਿੰਡ ਬੈਂਕ ਦੇ ਮੈਨੇਜਰ ਭੁਪਿੰਦਰ ਸਿੰਘ, ਜਗਮੋਹਣ ਸਿੰਘ ਤੇ ਤਜਿੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਬਲਬੀਰ ਕੌਰ (80) ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ...
ਅਜਨਾਲਾ, 17 ਜਨਵਰੀ (ਐਸ. ਪ੍ਰਸ਼ੋਤਮ)-ਯੂਥ ਕਾਂਗਰਸ ਹਲਕਾ ਅਜਨਾਲਾ ਦੇ ਪ੍ਰਧਾਨ ਤੇ ਅਗਾਂਹਵਧੂ ਕਿਸਾਨ ਆਗੂ ਮਨਪ੍ਰੀਤ ਸਿੰਘ ਸਾਰੰਗਦੇਵ ਤੇ ਸਰਪੰਚ ਹਰਪਾਲ ਸਿੰਘ ਹਾਸ਼ਮਪੁਰਾ ਦੀ ਅਗਵਾਈ 'ਚ ਹਲਕੇ ਦੇ ਸਰਹੱਦੀ ਪਿੰਡ ਸੈਦਪੁਰ ਖੁਰਦ ਵਿਖੇ ਜ਼ੋਨ ਪੱਧਰੀ ਕਿਸਾਨ ਅਧਿਕਾਰ ...
ਕੱਥੂਨੰਗਲ, 17 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੀ ਮਹਾਨ ਸੇਵਾ ਕਰਵਾਉਣ ਵਾਲੇ ਸੱਚਖੰਡ ਵਾਸੀ ਸੰਤ ਬਾਬਾ ਪ੍ਰੇਮ ਸਿੰਘ ਜੀ ਦੀ ਸਲਾਨਾ ਬਰਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ...
ਮੱਤੇਵਾਲ, 17 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਡਾ.ਤਨੁਜਾ ਗੋਇਲ ਦੀ ਅਗਵਾਈ ਹੇਠ ਹਲਕਾ ਮਜੀਠਾ ਦੇ ਪਿੰਡ ਬੱਗਾ ਵਿਖੇ 16 ਨਵਜਨਮੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ | ਇਸ ਸਬੰਧੀ ਪਿੰਡ 'ਚ ਰੱਖੇ ਇਕ ਸਮਾਗਮ ਵਿਚ ਸਾਬਕਾ ਵਿਧਾਇਕ ਸਵਿੰਦਰ ...
ਅੰਮਿ੍ਤਸਰ, 17 ਜਨਵਰੀ (ਜੱਸ)-ਜਨਰਲ ਵੈਦਿਆ ਕਤਲ ਕੇਸ 'ਚ ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਨਾਲ ਫਾਂਸੀ ਦਾ ਰੱਸਾ ਚੁੰਮਣ ਵਾਲੇ ਕੌਮੀ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਪਿਤਾ, ਜਥੇ: ਮਹਿੰਗਾ ਸਿੰਘ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨ ਮਿਤ ਦਲ ...
ਅਜਨਾਲਾ 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਨਗਰ ਪੰਚਾਇਤ ਦੀਆਂ ਹੋ ਰਹੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਨਗਰ ਪੰਚਾਇਤ ਅਜਨਾਲਾ ਦੀਆਂ 15 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਕੀਤਾ ਗਿਆ ਹੈ | ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ...
ਬਾਬਾ ਬਕਾਲਾ ਸਾਹਿਬ, 17 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪੈਨਸ਼ਨਰਜ ਐਸੋਸੀਏਸ਼ਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ ਖੇਲਾ, ਸੈਕਟਰੀ ਹੈੱਡਮਾਸਟਰ ਬਲਦੇਵ ਸਿੰਘ ਸੈਕਟਰੀ ਸਠਿਆਲਾ ਤੇ ਕਪੂਰ ਸਿੰਘ ਬਾਬਾ ਬਕਾਲਾ ਦੀ ਸੂਚਨਾ ਅਨੁਸਾਰ ...
ਸੁਲਤਾਨਵਿੰਡ, 17 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 19 ਜਨਵਰੀ ਨੂੰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਵਿਆਹ ਪੁਰਬ ਤੇ ਸਾਲਾਨਾ ਜੋੜ ਸਬੰਧੀ ਕਰਵਾਏ ਜਾ ਰਹੇ ਛਿੰਝ ਮੇਲੇ ਤੇ ਕਬੱਡੀ ਕੱਪ ਸਬੰਧੀ ਵਿਚਾਰਾਂ ...
ਚੌਕ ਮਹਿਤਾ, 17 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਸਥਾਨਕ ਚੌਕ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਵੱਡਾ ਇਕੱਠ ਹੋਇਆ, ਜਿਸ ਵਿੱਚ ਕੇਂਦਰ ਸਰਕਾਰ ਵਲੋਂ ਕਿਸਾਨੀ ਸਬੰਧੀ ਪਾਸ ਕੀਤੇੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ...
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਮੂਹ ਅਕਾਲੀ ਵਰਕਰਾਂ ਵਲੋਂ ਅਕਾਲੀ ਜਥਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਵੀਰ ਸਿੰਘ ਲੋਪੋਕੇ ਦੇ ਉੱਦਮ ਸਦਕਾ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਮਾਰੂ ਪਾਸ ਕੀਤੇ ਗਏ ...
ਤਰਸਿੱਕਾ, 17 ਜਨਵਰੀ (ਅਤਰ ਸਿੰਘ ਤਰਸਿੱਕਾ)- ਉਘੇ ਸਮਾਜ ਸੇਵੀ ਤੇ ਯੂਥ ਕਾਂਗਰਸੀ ਆਗੂ ਸਤਿੰਦਰ ਸਿੰਘ ਬੱਬਲੂ ਵਲੋਂ ਪਿੰਡ ਤਰਸਿੱਕਾ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਉਚੇਚਾ ਯਤਨ ਕਰਕੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ...
ਰਮਦਾਸ, 17 ਜਨਵਰੀ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਵਾਰਡ ਨੰਬਰ 7 ਦੇ ਨੰਬਰਦਾਰ ਕਰਨਬੀਰ ਸਿੰਘ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਹਲਕਾ ਇੰਚ: ਤੇ ਸਾਬਕਾ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ...
ਚੋਗਾਵਾਂ, 17 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਪਿੰਡ ਕੋਹਾਲਾ ਵਿਖੇ 40 ਮੁਕਤਿਆਂ ਦੀ ਯਾਦ ਤੇ ਮਾਘੀ ਦੇ ਪਵਿੱਤਰ ਤਿਉਹਾਰ ਮੌਕੇ ਸਮੂਹ ਨਗਰ ਦੀ ਸੰਗਤ ਵਲੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX