ਤਾਜਾ ਖ਼ਬਰਾਂ


ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  5 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  5 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  19 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  23 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  35 minutes ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  40 minutes ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  50 minutes ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  59 minutes ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 1 hour ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  1 minute ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 5 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 5 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਰੂਪਨਗਰ

ਕੋਰੋਨਾ ਕਹਿਰ ਕਾਰਨ ਵਿਦਿਆਰਥੀਆਂ ਦੀ ਜ਼ਿੰਦਗੀ 'ਤੇ ਗੰਭੀਰ ਪ੍ਰਭਾਵ ਪਏ

ਨੰਗਲ, 17 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਵਿਦਿਆਰਥੀਆਂ ਦੀ ਜ਼ਿੰਦਗੀ 'ਤੇ ਬੜੇ ਹੀ ਗੰਭੀਰ ਪ੍ਰਭਾਵ ਪਏ ਹਨ ਅਤੇ ਵੱਡੀ ਗਿਣਤੀ 'ਚ ਗ਼ਰੀਬ ਬੱਚੇ ਕੰਮ ਧੰਦਿਆਂ 'ਚ ਲੱਗ ਗਏ ਹਨ | ਰੁਟੀਨ ਬਦਲਣ ਕਾਰਨ ਆਦਤਾਂ ਵੀ ਬਦਲ ਗਈਆਂ ਹਨ | ਇਕ ਵਰ੍ਹਾ ਘਰ ਬੈਠ ਕੇ ਕੱਟਣ ਮਗਰੋਂ ਨਵਾਬ ਫ਼ੈਸਲ ਖ਼ਾਨ ਨੂੰ ਬੜੀ ਜੱਦੋਜਹਿਦ ਮਗਰੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਐਮ.ਐਸ.ਸੀ. ਕੈਮਿਸਟਰੀ 'ਚ ਦਾਖਲਾ ਮਿਲਿਆ ਹੈ | ਉਹ ਚਾਈਾ ਚਾਈਾ ਯੂਨੀਵਰਸਿਟੀ ਕਲਾਸਾਂ ਲਗਾਉਣ ਗਿਆ ਪਰ ਸਾਰੇ ਚਾਅ ਮਰ ਗਏ | ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਸਪਸ਼ਟ ਕਿਹਾ ਕਿ ਕਲਾਸਾਂ ਲਗਾਓ ਪਰ ਹੋਸਟਲ 'ਚ ਕਮਰਾ ਨਹੀਂ ਮਿਲੇਗਾ ਕਿਉਂਕਿ ਸਰਕਾਰੀ ਹੁਕਮ ਦੋ ਵਿਦਿਆਰਥੀਆਂ ਨੂੰ ਇਕ ਕਮਰਾ ਦੇਣ ਦੀ ਆਗਿਆ ਨਹੀਂ ਦਿੰਦੇ | ਪ੍ਰੇਸ਼ਾਨ ਫ਼ੈਸਲਾ ਖ਼ਾਨ ਨੰਗਲ ਪਰਤ ਆਇਆ ਹੈ | ਵਿਨਮ ਕੌਸ਼ਲ ਸ੍ਰੀ ਸ੍ਰੀ ਰਵੀਸ਼ੰਕਰ ਯੂਨੀਵਰਸਿਟੀ ਭੁਵਨੇਸ਼ਵਰ ਉੜੀਸਾ ਤੋਂ ਇਮਾਰਤਸਾਜ਼ੀ ਦੀ ਡਿਗਰੀ ਕਰ ਰਿਹਾ ਹੈ | ਉਹ ਇਕ ਵਰੇ੍ਹ ਤੋਂ ਨੰਗਲ ਹੀ ਹੈ ਅਤੇ ਇਮਤਿਹਾਨ ਵੀ ਆਨਲਾਈਨ ਹੀ ਹੋਏ ਹਨ | ਵਿਨਮ ਸੂਝਵਾਨ ਹੈ ਅਤੇ ਸਮਝਦਾ ਹੈ ਕਿ ਇਮਾਰਤਸਾਜ਼ੀ ਫ਼ੀਲਡ/ ਪ੍ਰੈਕਟੀਕਲ ਵਰਕ ਹੈ ਅਤੇ ਆਨਲਾਈਨ ਨਹੀਂ ਹੋ ਸਕਦਾ | ਸਰਕਾਰੀ ਸ.ਸ.ਸਕੂਲ ਪਿੰਡ ਨੈਲਾ ਭਾਖੜਾ ਡੈਮ ਦੇ ਵਿਦਿਆਰਥੀ ਸੋਨੂੰ (ਜਮਾਤ ਦਸਵੀਂ) ਨੇ ਦੱਸਿਆ ਕਿ ਪਿਛਲੇ ਇਕ ਵਰ੍ਹੇ ਤੋਂ ਸਮਝ ਹੀ ਨਹੀਂ ਆ ਰਿਹਾ ਕਿ ਅਸੀਂ ਕਰ ਕੀ ਰਹੇ ਹਾਂ? ਮੋਬਾਈਲ ਦਾ ਅੱਖਾਂ 'ਤੇ ਅਸਰ ਪੈਂਦਾ ਹੈ ਅਤੇ ਸਕੂਲ ਦਾ ਬਦਲ ਨਹੀਂ ਹੈ ਮੋਬਾਈਲ | ਡੀ.ਏ.ਵੀ. ਸਕੂਲ ਨੰਗਲ ਦੇ ਵਿਦਿਆਰਥੀ ਰਿਦਮ (ਜਮਾਤ ਚੌਥੀ) ਅਤੇ ਛਵੀ (ਜਮਾਤ ਤੀਜੀ) ਦੀ ਇੱਛਾ ਹੈ ਕਿ ਸਕੂਲ ਖੁੱਲਣ ਕਿਉਂਕਿ ਇੱਕ ਰੁਟੀਨ ਜ਼ਰੂਰੀ ਹੈ | ਲੰਬਾ ਸਮਾਂ ਸਕੂਲ ਬੰਦ ਰਹਿਣ ਕਾਰਨ ਪਰਵਾਸੀ ਮਜ਼ਦੂਰਾਂ ਦੇ ਬੱਚੇ ਵੀ ਬੇਪ੍ਰਵਾਹ ਹੋ ਗਏ ਹਨ ਕਿਉਂਕਿ ਜੀਵਨ 'ਚੋਂ ਅਨੁਸ਼ਾਸਨ ਹੀ ਮਨਫ਼ੀ ਹੋ ਗਿਆ | ਨੰਗਲ-ਭਾਖੜਾ ਡੈਮ ਰੇਲ ਟਰੈਕ ਦੇ ਆਸੇ ਪਾਸੇ ਦਰਜਨਾਂ ਸਕੂਲ ਵਿਦਿਆਰਥੀ ਸੁੱਕੀਆਂ ਲੱਕੜੀਆਂ ਇਕੱਤਰ ਕਰਦੇ ਮਿਲ ਜਾਣਗੇ | ਸਰਕਾਰੀ ਸਪੈਸ਼ਲ ਹਾਈ ਸਕੂਲ ਨੰਗਲ ਦੇ ਹੈੱਡਮਾਸਟਰ ਰਾਣਾ ਰਾਜੇਸ਼ ਸਿੰਘ ਰਾਜਪੂਤ ਨੇ ਦੱਸਿਆ ਕਿ ਬੇਸ਼ੱਕ ਪਿਛਲਾ ਇਕ ਵਰ੍ਹਾ ਬੜਾ ਹੀ ਖੌਫ਼ਜ਼ਦਾ ਕਰਨ ਵਾਲਾ ਰਿਹਾ ਪਰ ਹੁਣ ਦਿਨ ਬ ਦਿਨ ਹਾਲਾਤ ਬਦਲ ਰਹੇ ਹਨ | ਉੱਘੇ ਸਿੱਖਿਆ ਸ਼ਾਸਤਰੀ ਪਿ੍ੰਸੀਪਲ ਵਿਜੈ ਕੁਮਾਰ ਨੈਸ਼ਨਲ ਐਵਾਰਡੀ ਨੇ ਕਿਹਾ ਕਿ ਕੋਰੋਨਾ ਨੇ ਸਾਨੂੰ ਦੱਸਿਆ ਕਿ ਸਾਡੇ ਕੋਲ ਗੱਪਾਂ ਤੇ ਅੰਕੜੇ ਹੀ ਹਨ, ਟੀਚਰ ਰੋਲ ਮਾਡਲ ਨਹੀਂ ਬਣ ਸਕੇ ਅਤੇ ਮਾਪੇ ਵੀ ਅਵੇਸਲੇ ਹੋ ਗਏ ਹਨ |

ਮਲਿਕਪੁਰ ਦੀ ਸੰਗਤ ਵਲੋਂ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)-ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਪਿੰਡ ਮਲਿਕਪੁਰ ਦੇ ਗੁਰਦੁਆਰਾ ਸਿੰਘ ਸਭਾ ਤੋਂ ਅੱਜ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ, ਜੋ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਓਇੰਦ ਵਿਖੇ ਧੀਆਂ ਦੀ ਲੋਹੜੀ ਮਨਾਈ

ਮੋਰਿੰਡਾ, 17 ਜਨਵਰੀ (ਕੰਗ)-ਆਂਗਨਵਾੜੀ ਸੈਂਟਰ ਓਇੰਦ ਵਿਖੇ ਸੀ.ਡੀ.ਪੀ.ਓ. ਅਮਰਜੀਤ ਕੌਰ ਤੇ ਸੁਪਰਵਾਈਜ਼ਰ ਗੁਰਦੀਪ ਕੌਰ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਮਨਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਂਗਣਵਾੜੀ ਵਰਕਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਕੁੜੀਆਂ ਹਰ ਖੇਤਰ ਵਿਚ ...

ਪੂਰੀ ਖ਼ਬਰ »

ਪਿੰਡ ਬਾਲੇਵਾਲ ਤੋਂ ਨੌਜਵਾਨ ਕਿਸਾਨਾਂ ਦਾ ਜਥਾ ਦਿੱਲੀ ਕਿਸਾਨੀ ਅੰਦੋਲਨ ਲਈ ਰਵਾਨਾ

ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)-ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਹਰ ਵਰਗ ਦੇ ਲੋਕ ਆਪ ਮੁਹਾਰੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਲਈ ਰੋਜ਼ਾਨਾਂ ਹੀ ਜਥਿਆਂ ...

ਪੂਰੀ ਖ਼ਬਰ »

ਰਾਮ ਕੁਮਾਰ ਨੂੰ ਪਾਰਟੀ ਤੋਂ ਬਾਹਰ ਕਰਨ ਲਈ ਭੇਜੀ ਸਿਫ਼ਾਰਸ਼-ਬਲਾਕ ਕਾਂਗਰਸ ਪ੍ਰਧਾਨ

ਨੰਗਲ, 17 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਜਾਰੀ ਹਦਾਇਤਾਂ ਅਤੇ ਕੀਤੇ ਫ਼ੈਸਲਿਆਂ ਦੇ ਉਲਟ ਪਾਰਟੀ ਅਨੁਸ਼ਾਸਨ ਭੰਗ ਕਰਕੇ ਕਾਂਗਰਸ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਕਿਸੇ ਵੀ ਆਗੂ ਨੂੰ ਪਾਰਟੀ ਅੰਦਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ...

ਪੂਰੀ ਖ਼ਬਰ »

12 ਮੈਡਲ ਜਿੱਤ ਕੇ ਬੀ.ਜੇ.ਐੱਸ. ਸਕੂਲ ਸਮੁੰਦੜੀਆਂ ਦਾ ਪੰਜਾਬ ਭਰ 'ਚ ਸਰਬੋਤਮ ਪ੍ਰਦਰਸ਼ਨ

ਕਾਹਨਪੁਰ ਖੂਹੀ, 17 ਜਨਵਰੀ (ਗੁਰਬੀਰ ਸਿੰਘ ਵਾਲੀਆ)-ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਚ ਚੱਲ ਰਹੀ ਸੂਬਾ ਪੱਧਰੀ ਐਥਲੈਟਿਕ ਚੈਂਪੀਅਨਸ਼ਿਪ ਵਿਚ ਬੀ.ਜੇ.ਐੱਸ. ਸਕੂਲ ਐਾਡ ਸਪੋਰਟਸ ਅਕੈਡਮੀ ਸਮੁੰਦੜੀਆਂ ਦੇ ਖਿਡਾਰੀਆਂ ਨੇ 12 ਮੈਡਲਾਂ ਨਾਲ ਪੰਜਾਬ ਭਰ ਦੇ ਸਕੂਲਾਂ ...

ਪੂਰੀ ਖ਼ਬਰ »

ਭੱਠਾ ਮਾਲਕ ਐਸੋ: ਦੇ ਪ੍ਰਧਾਨ ਕੁਲਵੰਤ ਸਿੰਘ ਵਲੋਂ ਦਿੱਤਾ ਅਸਤੀਫ਼ਾ

ਸ੍ਰੀ ਚਮਕੌਰ ਸਾਹਿਬ, 17 ਜਨਵਰੀ (ਜਗਮੋਹਣ ਸਿੰਘ ਨਾਰੰਗ)-ਭੱਠਾ ਮਾਲਕ ਐਸੋ:ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਕੁਲਵੰਤ ਸਿੰਘ ਤੁੰਗ ਬਸੀ ਗੁੱਜਰਾਂ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਸ੍ਰੀ ਤੁੰਗ ਨੇ ਦੱਸਿਆ ਕਿ ਉਨ੍ਹਾਂ ਇਹ ਅਸਤੀਫ਼ਾ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਉਤਾਂਸ਼ ਮੋਗਾ ਦਾ ਸਨਮਾਨ

ਨੰਗਲ, 17 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਕਰਵਾਏ ਸਾਦੇ ਸਮਾਗਮ ਦੌਰਾਨ ਨੌਜਵਾਨ ਸਮਾਜ ਸੇਵਕ ਉਤਾਂਸ਼ ਮੌਾਗਾ ਨੂੰ ਸਨਮਾਨਿਤ ਕੀਤਾ ਗਿਆ | ਨੰਗਲ ਦੇ ਚਰਚਿਤ ਚਿਹਰੇ ...

ਪੂਰੀ ਖ਼ਬਰ »

ਵਿਧਾਨ ਸਭਾ ਅੰਦਰ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾ ਕੇ ਮੁੱਖ ਮੰਤਰੀ ਨੇ ਕੀਤਾ ਸੀ ਵਿਰੋਧ-ਸਪੀਕਰ

ਨੰਗਲ, 17 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਨੇ ਕੇਂਦਰੀ ਜਾਂਚ ਏਜੰਸੀ ਐਨ.ਆਈ.ਏ. ਵਲੋਂ ਕਿਸਾਨ ਅੰਦੋਲਨ ਦੇ ਮਦਦਗਾਰ ਲੋਕਾਂ ਨੂੰ ਭੇਜੇ ਗਏ ਨੋਟਿਸਾਂ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਇਹ ਬੇਲੋੜੇ ਅਤੇ ਬੇਵਕਤੇ ਹਨ ...

ਪੂਰੀ ਖ਼ਬਰ »

ਘੜੀਸਪੁਰ ਵਿਖੇ ਕਿਰਤੀ ਕਿਸਾਨ ਮੋਰਚੇ ਦੀ ਲਾਮਬੰਦੀ ਸਬੰਧੀ ਮੀਟਿੰਗ

ਨੂਰਪੁਰ ਬੇਦੀ, 15 ਜਨਵਰੀ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਘੜੀਸਪੁਰ ਵਿਖੇ ਕਿਰਤੀ ਕਿਸਾਨ ਮੋਰਚੇ ਦੀ ਲਾਮਬੰਦੀ ਸਬੰਧੀ ਮੀਟਿੰਗ ਬੀਰ ਸਿੰਘ ਬੜਵਾ ਦੀ ਅਗਵਾਈ 'ਚ ਹੋਈ | ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਲੋਂ ਪ੍ਰਕਾਸ਼ ਪੁਰਬ 20 ਨੂੰ ਨਗਰ ਕੀਰਤਨ ਅੱਜ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸਿੰਘ ਸਭਾ ਰੋਪੜ ਵਿਖੇ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 20 ਜਨਵਰੀ ਦਿਨ ਬੁੱਧਵਾਰ ਨੂੰ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸੇ ਸੰਬੰਧ ਵਿਚ 18 ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਲਮਗੜ੍ਹ ਮੰਦਵਾੜਾ ਦੀਆਂ ਸੰਗਤਾਂ ਨੇ ਨਗਰ ਕੀਰਤਨ ਸਜਾਇਆ

ਪੁਰਖਾਲੀ, 17 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਉਤਸਵ ਨੂੰ ਲੈ ਕੇ ਪਿੰਡ ਬੱਲਮਗੜ੍ਹ ਮੰਦਵਾੜਾ ਦੀਆਂ ਸੰਗਤਾਂ ਵਲੋਂ 19 ਵਾਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਘਨੌਲੀ, 17 ਜਨਵਰੀ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਮਕੌੜੀ ਕਲਾਂ ਦੀ ਸਮੂਹ ਸਾਧ ਸੰਗਤ ਵਲੋਂ ਦਸਵੇਂ ਪਾਤਸ਼ਾਹ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਗੁਰੂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਸਾਜਿਸ਼ ਰਚ ਰਹੀ-ਪ੍ਰੋ. ਚੰਦੂਮਾਜਰਾ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ)-ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਕੇਂਦਰੀ ਏਜੰਸੀਆਂ ਰਾਹੀਂ ਨੋਟਿਸ ਜਾਰੀ ਕਰਕੇ ਤਾਰਪੀਡੋ ਕਰਨ ਦੀ ਸਾਜ਼ਿਸ਼ ਰਚ ਰਹੀ ਹੈ | ਇਹ ਪ੍ਰਗਟਾਵਾ ਪਿੰਡ ਕਰਤਾਰਪੁਰ ਵਿਖੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ...

ਪੂਰੀ ਖ਼ਬਰ »

ਡਿਜ਼ਾਈਨਰ ਤੇ ਵਿਭਾਗੀ ਅਧਿਕਾਰੀਆਂ ਨੇ ਥੀਮ ਪਾਰਕ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 17 ਜਨਵਰੀ (ਜਗਮੋਹਨ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਨਿਰਮਾਣ ਅਧੀਨ ਸਾਕਾ ਸ੍ਰੀ ਚਮਕੌਰ ਸਾਹਿਬ ਥੀਮ ਪਾਰਕ ਦਾ ਜਾਇਜ਼ਾ ਲੈਣ ਲਈ ਪ੍ਰੋਜੈਕਟ ਦੇ ਮੁੱਖ ਡਿਜ਼ਾਈਨਰ ਅਮਰ ਬਹਿਲ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਘਨੌਲੀ ਤੋਂ ਟਰੈਕਟਰ ਮਾਰਚ ਅੱਜ

ਘਨੌਲੀ, 17 ਜਨਵਰੀ (ਜਸਵੀਰ ਸਿੰਘ ਸੈਣੀ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਾਲੇ ਕਾਨੰੂਨਾਂ ਦੇ ਵਿਰੁੱਧ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਠੰਢ 'ਚ ਬੈਠੇ ਕਿਸਾਨ ਆਗੂਆਂ ਤੇ ਕਿਸਾਨਾਂ ਵਲੋਂ ਦਿੱਲੀ ਵਿਖੇ 26 ਜਨਵਰੀ ਦੀ ਪਰੇਡ ਦੌਰਾਨ ਟਰੈਕਟਰ ਮਾਰਚ ਦਾ ਐਲਾਨ ਕੀਤਾ ਗਿਆ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਕੱਢੀ ਪ੍ਰਭਾਤਫੇਰੀ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ.ਐਸ.ਨਿੱਕੂਵਾਲ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਮੋਰਚਾ ਨੇ 26 ਜਨਵਰੀ ਦੀ ਦਿੱਲੀ ਟਰੈਕਟਰ ਪਰੇਡ ਲਈ ਰੋਡ ਮਾਰਚ ਕੱਢਿਆ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਵਿਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਲਈ ਅੱਜ ਬਜਰੂੜ ਪਿੰਡ ਵਿਚ ਕਿਰਤੀ ਕਿਸਾਨ ਮੋਰਚਾ ਇਕਾਈ ਬਜਰੂੜ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਕਿਸਾਨ ਰੈਲੀ

ਨੂਰਪੁਰ ਬੇਦੀ, 17 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਬੱਸ ਸਟੈਂਡ ਨੂਰਪੁਰ ਬੇਦੀ 'ਚ ਵੀ ਕਿਸਾਨ ਪੂਰੀ ਤਰ੍ਹਾਂ ਗਰਜੇ | ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਗੁਰਨੈਬ ਸਿੰਘ ਜੇਤੇਵਾਲ ਨੇ ਕਿਹਾ ਕਿ ਜਦੋਂ ਤੱਕ ਕਿਸਾਨ ਆਰਡੀਨੈਂਸ ਰੱਦ ਨਹੀਂ ਹੁੰਦੇ ਕਿਸਾਨ ...

ਪੂਰੀ ਖ਼ਬਰ »

ਸ਼ਾਂਤਮਈ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਐਨ.ਆਈ.ਏ. ਵਲੋਂ ਭੇਜੇ ਕਿਸਾਨ ਹਮਾਇਤੀਆਂ ਨੂੰ ਨੋਟਿਸ-ਪ੍ਰੋ. ਚੰਦੂਮਾਜਰਾ

ਨੰਗਲ, 17 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪਿਛਲੇ 53 ਦਿਨਾਂ ਤੋਂ ਸ਼ਾਂਤਮਈ ਢੰਗ ਨਾਲ ਦਿੱਲੀ ਦੇ ਬਾਰਡਰ 'ਤੇ ਚੱਲ ਰਿਹਾ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਹੀ ਕੇਂਦਰੀ ਜਾਂਚ ਏਜੰਸੀ ਐਨ ਆਈ ਏ ਵੱਲੋਂ ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਨੂੰ ਨੋਟਿਸ ਭੇਜੇ ਗਏ ਹਨ | ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ 'ਆਪ' 'ਚ ਸ਼ਾਮਿਲ ਹੋਏ ਦਰਜਨਾਂ ਵਰਕਰ

ਸ੍ਰੀ ਚਮਕੌਰ ਸਾਹਿਬ, 17 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਭੂਰੜੇ ਮਾਰਗ 'ਤੇ ਇਕੱਤਰਤਾ ਵਿਚ ਵੱਖ ਵੱਖ ਪਾਰਟੀਆਂ ਤੋਂ ਮਾਯੂਸ ਹੋ ਕੇ ਦਰਜਨਾਂ ਵਰਕਰਾਂ/ਆਗੂਆਂ ਨੇ ਆਪ ਦਾ ਪੱਲਾ ਫੜ ਲਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਆਪ ਦੇ ਸੀਨੀਅਰ ਆਗੂ ਸਵਰਨ ਸਿੰਘ ...

ਪੂਰੀ ਖ਼ਬਰ »

ਰੰਗ ਕਰਮੀਆਂ ਸਮੇਤ ਕਿਸਾਨਾਂ ਨੇ ਤਖ਼ਤੀਆਂ ਫੜ ਕੇ ਚੌਾਕ 'ਚ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ,17 ਜਨਵਰੀ (ਜਗਮੋਹਣ ਸਿੰਘ ਨਾਰੰਗ)-ਫਿਲਮੀ ਪਰਦੇ ਦੀ ਉੱਘੇ ਕਲਾਕਾਰ ਸ੍ਰੀਮਤੀ ਗੁਰਪ੍ਰੀਤ ਕੌਰ ਭੰਗੂ ਦੀ ਅਗਵਾਈ ਹੇਠ ਅੱਜ ਸ਼ਾਮ 5 ਵਜੇ ਤੋਂ ਸਥਾਨਕ ਟੀ ਪੁਆਇੰਟ 'ਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਕਲਾਕਾਰਾਂ, ਕਿਸਾਨਾਂ ਅਤੇ ਅਧਿਆਪਕ ...

ਪੂਰੀ ਖ਼ਬਰ »

ਦੀਵਾਲੀ ਤੋਂ ਪਹਿਲਾਂ ਦੀਆਂ ਜਗ ਰਹੀਆਂ ਦਿਨ-ਰਾਤ ਸਟਰੀਟ ਲਾਈਟਾਂ

ਮੋਰਿੰਡਾ, 17 ਜਨਵਰੀ (ਕੰਗ)-ਮੋਰਿੰਡਾ-ਸਰਹਿੰਦ ਰੋਡ 'ਤੇ ਲੱਗੀਆਂ ਸਟਰੀਟ ਲਾਈਟਾਂ ਮਗਰਲੇ ਲਗਭਗ ਤਿੰਨ ਮਹੀਨਿਆਂ ਤੋਂ ਦਿਨ-ਰਾਤ ਜੱਗ ਰਹੀਆਂ ਹਨ | ਪ੍ਰੰਤੂ ਇਹਨਾਂ ਲਾਈਟਾਂ ਨੂੰ ਨਗਰ ਕੌਾਸਲ ਵਾਲੇ ਦਿਨ ਵਿਚ ਬੰਦ ਕਰਨ ਲਈ ਆਪਣੀ ਜ਼ਿੰਮੇਵਾਰੀ ਨਹੀਂ ਸਮਝ ਰਹੇ | ਇਸ ਸਬੰਧ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਏਕਤਾ ਯੂਨੀਅਨ ਵਲੋਂ 23 ਨੂੰ ਕੀਤੀ ਜਾਵੇਗੀ ਟਰੈਕਟਰ ਮਾਰਚ ਦੀ ਰਿਹਰਸਲ

ਕੀਰਤਪੁਰ ਸਾਹਿਬ, 17 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਰੱਖੇ ਟਰੈਕਟਰ ਮਾਰਚ ਨੂੰ ਲੈ ਕੇ ਇਲਾਕੇ ਦੇ ਕਿਸਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਟਰੈਕਟਰ ਮਾਰਚ ਨੂੰ ਲੈ ਕੇ ਕਿਸਾਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਵਿਸ਼ੇਸ਼ ਵਿਦਿਆਰਥੀ ਕਵੀ ਦਰਬਾਰ

ਨੰਗਲ, 17 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੋਪੜ ਨਵਾਂਸ਼ਹਿਰ ਜ਼ੋਨ ਦੇ ਨੰਗਲ ਡੈਮ ਯੂਨਿਟ ਵਲੋਂ ਗੁਰਦੁਆਰਾ ਸਿੰਘ ਸਭਾ ਸੈਕਟਰ-2, ਨਯਾ ਨੰਗਲ ਵਿਖੇ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ...

ਪੂਰੀ ਖ਼ਬਰ »

ਟਿੱਬਾ ਟੱਪਰੀਆਂ ਵਿਖੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ

ਨੂਰਪੁਰ ਬੇਦੀ, 17 ਜਨਵਰੀ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਆਟਾ ਦਾਲ ਸਕੀਮ ਤਹਿਤ ਰਾਸ਼ਨ ਵੰਡ ਪ੍ਰਣਾਲੀ ਵਿਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਲੋਕਾਂ ਨੂੰ ਪੁਰਾਣੇ ਰਾਸ਼ਨ ਕਾਰਡ ਦੀ ਥਾਂ ਚਿੱਪ ਵਾਲੇ ਸਮਾਰਟ ਰਾਸ਼ਨ ਕਾਰਡ ਮੁਹੱਈਆ ਕਰਵਾਉਣ ਲਈ ਸ਼ੁਰੂ ...

ਪੂਰੀ ਖ਼ਬਰ »

ਮਾਤਾ ਜੀਤ ਕੌਰ (ਜੀਤੋ ਜੀ) ਦੇ ਜੋਤੀ ਜੋਤਿ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ. ਐਸ. ਨਿੱਕੂਵਾਲ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਧਰਮ ਪਤਨੀ ਮਾਤਾ ਜੀਤ ਕੌਰ (ਜੀਤੋ ਜੀ) ਦੇ ਜੋਤੀ ਜੋਤ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਤਖ਼ਤ ...

ਪੂਰੀ ਖ਼ਬਰ »

ਬਸਪਾ ਰੂਪਨਗਰ ਨੇ ਮਨਾਇਆ ਕੁਮਾਰੀ ਮਾਇਆਵਤੀ ਦਾ ਜਨਮ ਦਿਨ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਰੂਪਨਗਰ ਵਲੋਂ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦਾ 65ਵਾਂ ਜਨਮ ਦਿਵਸ ਬਹੁਤ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਧਰਮ ਸਿੰਘ ਸਾਹਨੀ ਹਾਲ, ਰੂਪਨਗਰ ਵਿਖੇ ਮਨਾਇਆ ਗਿਆ | ਇਹ ਜਨਮ ਜਨ ...

ਪੂਰੀ ਖ਼ਬਰ »

ਪਿੰਡ ਬਰਸਾਲਪੁਰ ਵਿਖੇ ਮਹਾਂਪੁਰਸ਼ਾਂ ਦੀ ਬਰਸੀ ਸਬੰਧੀ ਸਜਾਇਆ ਨਗਰ ਕੀਰਤਨ

ਸ੍ਰੀ ਚਮਕੌਰ ਸਾਹਿਬ, 17 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬਰਸਾਲਪੁਰ ਦੇ ਗੁ: ਸ੍ਰੀ ਕਲਗ਼ੀਧਰ ਸਾਹਿਬ (ਅੰਦਰਲਾ ਗੁਰਦੁਆਰਾ ਸਾਹਿਬ) ਤੋਂ ਡੇਰਾ ਬਾਬਾ ਅਮਰਦਾਸ ਜੀ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਤੋਂ ਬਾਦ ਮਹਾਂਪੁਰਸ਼ ਸੰਤ ...

ਪੂਰੀ ਖ਼ਬਰ »

26 ਦੀ ਟਰੈਕਟਰ ਰੈਲੀ ਬਾਰੇ 19 ਨੂੰ ਕੀਤੀ ਜਾਵੇਗੀ ਢੇਰ ਮੀਟਿੰਗ

ਸੁਖਸਾਲ, 17 ਜਨਵਰੀ (ਧਰਮ ਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ ਦਿੱਲੀ ਵਿਚ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਪਿੰਡ ਢੇਰ ਵਿਚ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਲੋਂ 19 ਜਨਵਰੀ ਨੂੰ ਜਰਨਲ ਬਾਡੀ ਮੀਟਿੰਗ ਕੀਤੀ ਜਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਪੁਰਖਾਲੀ, 17 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਗੁਰਦੁਆਰਾ ਧੰਨ-ਧੰਨ ਬਾਬਾ ਅਮਰਨਾਥ ਜੀ ਬਿੰਦਰਖ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਢਾਡੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਰਾਹੀਂ 504 ਸ਼ਿਕਾਇਤਾਂ ਦਾ ਨਿਪਟਾਰਾ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਰੂਪਨਗਰ ਨੇ ਵਿਸ਼ੇਸ਼ ਮੁਹਿੰਮ ਰਾਹੀਂ ਸ਼ਿਕਾਇਤ ਨਿਵਾਰਨ ਕੈਂਪਾਂ ਰਾਹੀਂ ਜ਼ਿਲ੍ਹੇ ਵਿਚ 504 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ | ਜ਼ਿਲ੍ਹਾ ਪੁਲੀਸ ਮੁਖੀ ਡਾ. ਅਖਿਲ ਚੌਧਰੀ ਨੇ ਥਾਣਾ ਸਦਰ ਅਤੇ ਹੋਰ ...

ਪੂਰੀ ਖ਼ਬਰ »

ਬਰਸਾਲਪੁਰ ਵਿਖੇ ਮਹਾਂਪੁਰਸ਼ਾਂ ਦੀ ਬਰਸੀ ਸਬੰਧੀ ਐਸ.ਸੀ. ਪ੍ਰਬੰਧਕੀ ਕਮੇਟੀ ਵਲੋਂ ਸਜਾਇਆ ਨਗਰ ਕੀਰਤਨ

ਸ੍ਰੀ ਚਮਕੌਰ ਸਾਹਿਬ,17 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬਰਸਾਲਪੁਰ ਵਿਖੇ ਸੰਤ ਬਾਬਾ ਅਮਰਦਾਸ ਦੀ 62ਵੀਂ ਬਰਸੀ ਦੇ ਸਬੰਧ ਵਿਚ ਅੱਜ ਪਿੰਡ ਦੇ ਮਹਾਂਪੁਰਸ਼ਾਂ ਦੇ ਅਸਥਾਨ ਗੁ: ਸੰਤ ਬਾਬਾ ਅਮਰਦਾਸ ਜੀ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਤੋਂ ਬਾਅਦ ਗੁ: ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਗੁਰੂ ਨਗਰੀ 'ਚ ਚੱਲ ਰਹੀ ਭੁੱਖ ਹੜਤਾਲ 25ਵੇਂ ਦਿਨ ਵੀ ਜਾਰੀ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਕੇਂਦਰ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ 'ਤੇ ਜਬਰੀ ਥੋਪੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੜੀਵਾਰ ਚੱਲ ਰਹੀ ਭੁੱਖ ਹੜਤਾਲ 25ਵੇਂ ਦਿਨ ਵੀ ਜਾਰੀ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਿਕਰੀ ਬੰਦ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਦੁਕਾਨਾਂ ਦੀ ਚੈਕਿੰਗ

ਨੰਗਲ, 17 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਬਸੰਤ ਦੀ ਆਮਦ ਨੂੰ ਲੈ ਕੇ ਇਲਾਕੇ ਵਿਚ ਨੌਜਵਾਨਾਂ 'ਚ ਪਤੰਗ ਉਡਾਉਣ ਦਾ ਸ਼ੌਕ ਜਿੱਥੇ ਪੂਰੇ ਜੋਬਨ 'ਤੇ ਹੈ ਉੱਥੇ ਹੀ ਚਾਈਨਾ ਡੋਰ ਦਾ ਇਸਤੇਮਾਲ ਵੀ ਪੂਰੇ ਸਿਖ਼ਰਾਂ 'ਤੇ ਕੀਤਾ ਜਾ ਰਿਹਾ ਹੈ | ਤਹਿਸੀਲਦਾਰ ਨੰਗਲ ਰਾਮ ਕਿਸ਼ਨ ਵਲੋਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਨੂੰ ਲੈ ਕੇ ਸਿਟੀ ਪੁਲਿਸ ਵਲੋਂ ਸ਼ਹਿਰ 'ਚ ਚੈਕਿੰਗ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)-26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਪੁਲੀਸ ਨੇ ਮੁਸਤੈਦ ਵੱਧ ਦਿੱਤੀ ਹੈ | ਅੱਜ ਸਿਟੀ ਪੁਲੀਸ ਦੇ ਐਸ.ਐਚ.ਓ. ਇੰਸਪੈਕਟਰ ਰਾਜੀਵ ਕੁਮਾਰ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਕੁੱਤਿਆਂ ਅਤੇ ਹੋਰ ...

ਪੂਰੀ ਖ਼ਬਰ »

ਸੈਣੀਮਾਜਰਾ ਗੁਰਦੁਆਰਾ ਸਾਹਿਬ ਦੀ ਨਵੀਂ ਕਮੇਟੀ ਦੀ ਚੋਣ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ)-ਬਲਾਕ ਦੇ ਪਿੰਡ ਸੈਣੀਮਾਜਰਾ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਲਖਵਿੰਦਰ ਸਿੰਘ ਸੈਣੀਮਾਜਰਾ ਨੂੰ ਪ੍ਰਧਾਨ, ਮਨਜੀਤ ਸਿੰਘ ਨੂੰ ਉਪ ਪ੍ਰਧਾਨ, ਰੌਸ਼ਨ ਲਾਲ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX