ਪਟਿਆਲਾ, 17 ਜਨਵਰੀ (ਗੁਰਵਿੰਦਰ ਸਿੰਘ ਔਲਖ)-ਦਿੱਲੀ ਵਿਖੇ 3 ਕਾਲੇ ਕਿਸਾਨ ਕਾਨੂੰਨ ਰੱਦ ਕਰਵਾਉਣ ਨਾਲ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਬੁੱਧੀਜੀਵੀਆਂ ਵਲੋਂ ਵੀ ਵੱਡਾ ਸਮਰਥਨ ਮਿਲ ਰਿਹਾ ਹੈ |
ਅੱਜ ਪਟਿਆਲਾ ਵਿਖੇ ਵਿਸ਼ਵ ਬੁੱਧੀਜੀਵੀ ਫੋਰਮ ਨੇ ਪੱਗੜੀ ਸੰਭਾਲ ਜੱਟਾ ਦੇ ਬੈਨਰ ਹੇਠ ਕਾਰ ਰੈਲੀ ਕੱਢੀ ਜਿਸ 'ਚ ਪੰਜਾਬ ਵਾਸੀਆਂ ਨੂੰ ਦਿੱਲੀ ਚੱਲਣ ਦਾ ਸੰਦੇਸ਼ ਦਿੱਤਾ ਗਿਆ | ਵਿਸ਼ਵ ਬੁੱਧੀਜੀਵੀ ਦੇ ਪ੍ਰਧਾਨ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ 'ਚ ਕਰਵਾਈ ਗਈ ਇਸ ਰੈਲੀ 'ਚ ਵੱਡੇ ਪੱਧਰ ਉੱਪਰ ਬੁੱਧੀਜੀਵੀਆਂ ਅਤੇ ਵਿਦਵਾਨਾਂ ਨੇ ਹਿੱਸਾ ਲਿਆ | ਰੈਲੀ ਦੀ ਸ਼ੁਰੂਆਤ ਵਿਸ਼ਵ ਬੁੱਧੀਜੀਵੀ ਫੋਰਮ ਦੇ ਸਰਪ੍ਰਸਤ ਅਤੇ ਵਿਸ਼ਵ ਚਿੰਤਕ ਡਾ. ਸਵਰਾਜ ਸਿੰਘ ਵਲੋਂ ਟਰੈਕਟਰ ਉਪਰ ਬੈਠਕੇ ਅਗਵਾਈ ਕਰਦਿਆਂ ਕੀਤੀ ਗਈ | ਇਸ ਮੌਕੇ ਬੋਲਦਿਆਂ ਉਨ੍ਹਾਂ ਜਿੱਥੇ ਭਾਰਤ ਸਰਕਾਰ ਦੇ ਤਿੰਨ ਖੇਤੀ ਬਿੱਲਾਂ ਨੂੰ ਨਕਾਰਿਆ ਉੱਥੇ ਜੈਵਿਕ ਖੇਤੀ ਗੁਰੂ ਨਾਨਕ ਦੇਵ ਜੀ ਦੁਆਰਾ ਪ੍ਰਚੱਲਿਤ ਸਹਿਕਾਰੀ ਖੇਤੀ ਦੇ ਕਰਤਾਰਪੁਰੀ ਮਾਡਲ ਦੀ ਪੋ੍ਰੜ੍ਹਤਾ ਕੀਤੀ | ਪ੍ਰੋ. ਅੰਟਾਲ ਨੇ ਕਿਹਾ ਕਿ ਇਹ ਅੰਦੋਲਨ ਪਦਾਰਥ ਬਾਦ ਵਿਰੁੱਧ ਇਕ ਸਾਂਝਾ ਲੋਕ ਅੰਦੋਲਨ ਹੈ ਜੋ ਦੁਨੀਆ ਵਿਚ ਨਵੇਂ ਇਨਕਲਾਬ ਦੀ ਨੀਂਹ ਰੱਖ ਰਿਹਾ ਹੈ | ਕਾਰ ਰੈਲੀ ਅਰਬਨ ਅਸਟੇਟ ਫੇਸ-2 ਤੋਂ ਸ਼ੁਰੂ ਹੋ ਕੇ ਸਰਹਿੰਦ ਰੋਡ ਮਿੰਨੀ ਸਕੱਤਰੇਤ ਤੋਂ ਹੋ ਗੁਜ਼ਰਦੀ ਹੋਈ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਖ਼ਤਮ ਹੋਈ, ਜਿੱਥੇ ਸਮੂਹ ਬੁੱਧੀਜੀਵੀਆਂ ਨੇ ਕਿਸਾਨ ਅੰਦੋਲਨ ਦੀ ਸਫਲਤਾ ਲਈ ਅਰਦਾਸ ਕੀਤੀ |
ਰੈਲੀ 'ਚ ਡਾ. ਸੰਸਾਰ ਸਿੰਘ ਜੰਜੂਆ, ਡਾ. ਗੁਰਜੀਤ ਸਿੰਘ ਭੱਠਲ, ਡਾ. ਸੰਦੀਪ ਸਿੰਘ, ਡਾ. ਸੋਨੀਆ, ਡਾ. ਸਰਤਾਜ ਸਿੰਘ, ਡਾ. ਕਰਮਜੀਤ ਸਿੰਘ, ਡਾ ਹਰਮੇਲ ਸਿੰਘ ਚਹਿਲ ਪ੍ਰੋ ਨਰਿੰਦਰ ਸਿੰਘ ਢੀਂਡਸਾ, ਡਾ. ਕੁੰਵਰ ਜਸਵਿੰਦਰ ਸਿੰਘ, ਰੁਪਿੰਦਰ ਸਿੰਘ ਆਸਥਾ, ਸਤਵੀਰ ਸਿੰਘ ਗਿੱਲ, ਕਬੱਡੀ ਖਿਡਾਰੀ ਗੁਰਲਾਲ ਸਿੰਘ ਘਨੌਰ, ਅਤੇ ਉੱਘੇ ਲੋਕ ਗਾਇਕ ਉਜਾਗਰ ਸਿੰਘ ਅੰਟਾਲ ਨੇ ਵੀ ਆਪਣੇ ਸਾਥੀਆਂ ਸਮੇਤ ਰੈਲੀ 'ਚ ਸ਼ਮੂਲੀਅਤ ਕੀਤੀ | ਇਸ ਤੌਾ ਇਲਾਵਾ ਲਾਲਜੀਤ ਸਿੰਘ ਲਾਲੀ, ਜਸਵਿੰਦਰ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਢਿੱਲੋਂ, ਜਤਿੰਦਰ ਸਿੰਘ ਸੇਠ, ਭਗਵਾਨ ਸਿੰਘ, ਸਰਤਾਜ ਸਿੰਘ, ਸੁਖਵੀਰ ਸਿੰਘ, ਗੁਰੀ ਧਾਲੀਵਾਲ ਮਿੱਕੀ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਨੌਜਵਾਨਾਂ ਨੇ ਇਸ ਰੈਲੀ ਵਿਚ ਸ਼ਮੂਲੀਅਤ ਕਰਦੇ ਹੋਏ ਦਿੱਲੀ ਚੱਲਣ ਦਾ ਹੋਕਾ ਦਿੱਤਾ |
ਰਾਜਪੁਰਾ, 17 ਜਨਵਰੀ (ਰਣਜੀਤ ਸਿੰਘ)-ਨੇੜਲੇ ਪਿੰਡ ਖ਼ਾਨਪੁਰ ਬੜਿੰਗ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੇਤਨਾ ਮਾਰਚ ਕੱਢਿਆ ਗਿਆ | ਇਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਜਾਣਕਾਰੀ ਮੁਤਾਬਿਕ ਪਿੰਡ ...
ਨਾਭਾ, 17 ਜਨਵਰੀ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੀ ਇਕ ਵਿਸ਼ੇਸ਼ ਬੈਠਕ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਹੇਠ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਈ | ਇਸ ਬੈਠਕ 'ਚ ਦਿੱਲੀ ਦੀਆਂ ਸਰਾਧਾਂ ਤੇ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਰੋਸ ...
ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)-ਪੰਜਾਬ ਭਰ ਮਲਟੀਪਰਪਜ਼ ਸਿਹਤ ਕਾਮਿਆਂ ਨੇ ਪਰਖ ਕਾਲ ਦਾ ਸਮਾਂ 2 ਸਾਲ ਤੱਕ ਕਰਵਾਉਣ ਲਈ 20 ਜਨਵਰੀ ਨੂੰ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ | ਇਨ੍ਹਾਂ ਕਾਮਿਆ ਦਾ ਕਹਿਣਾ ਹੈ ਕਿ ਸਿਹਤ ਮੰਤਰੀ ਅਤੇ ਸਿਹਤ ਵਿਭਾਗ ਦੇ ...
ਗੁਹਲਾ ਚੀਕਾ, 17 ਜਨਵਰੀ (ਓ.ਪੀ. ਸੈਣੀ)-ਗੁਹਲਾ ਉਪ ਮੰਡਲ ਦੇ ਇਕ ਪਿੰਡ ਵਿਚ ਇਕ ਪ੍ਰਾਈਵੇਟ ਸਕੂਲ ਦੇ ਸੰਚਾਲਕ ਦੀ ਯਮੁਨਾਨਗਰ ਜ਼ਿਲ੍ਹੇ ਵਿਚ ਅਮਵਰਧਨ ਨਹਿਰ ਦੇ ਕੋਲ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ | ਸਕੂਲ ਦੇ ਸਹਿ ਸੰਚਾਲਕ ਨੇ ਗੱਲਬਾਤ ਦੌਰਾਨ ਪੱਤਰਕਾਰਾਂ ਨੂੰ ਦੱਸਿਆ ...
ਰਾਜਪੁਰਾ, 17 ਜਨਵਰੀ (ਰਣਜੀਤ ਸਿੰਘ)-ਇੱਥੋਂ ਦੀ ਦਸਮੇਸ਼ ਕਾਲੋਨੀ ਵਿਚ ਉਸ ਵਕਤ ਡਰ ਅਤੇ ਭੈਅ ਦਾ ਮਾਹੌਲ ਬਣ ਗਿਆ ਜਦ ਇਕ ਰਿਸ਼ਤੇਦਾਰ ਨੇ ਦੂਜੇ 'ਤੇ ਗੋਲੀ ਚਲਾ ਦਿੱਤੀ ਅਤੇ ਉਹ ਜ਼ਖਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ | ਡਾਕਟਰਾਂ ਨੇ ਹਾਲਤ ਨੰੂ ਗੰਭੀਰ ...
ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਫਲਾਈਓਵਰ ਹੋਟਲ ਨੇੜੇ ਪੈਦਲ ਜਾ ਰਹੇ ਇਕ ਵਿਅਕਤੀ ਤੋਂ ਇਕ ਸਕੂਟਰੀ ਸਵਾਰ ਮੋਬਾਇਲ ਖੋਹ ਕੇ ਫਰਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਸਾਹਿਲ ਗੁਪਤਾ ਵਾਸੀ ਨਾਭਾ ਨੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੂੰ ਦੱਸਿਆ ...
ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)- ਇੱਥੇ ਦੇ ਪਿੰਡ ਦੁਘਾਟ ਵਿਖੇ ਇਕ ਵਿਅਕਤੀ ਨਾਲ ਤਕਰਾਰਬਾਜ਼ੀ ਹੋਣ ਤੋਂ ਬਾਅਦ ਉਸ ਦੇ ਘਰ ਬਾਹਰ ਗਾਲੀ ਗਲੋਚ ਕਰਨ ਅਤੇ ਇੱਟਾਂ ਰੋੜਿਆਂ ਨਾਲ ਹਮਲਾ ਕਰਨ ਦਰਵਾਜ਼ਿਆਂ ਦੀ ਭੰਨ ਤੋੜ ਕੀਤੀ | ਇਸ ਦੌਰਾਨ ਸ਼ਿਕਾਇਤਕਰਤਾ ਦੀ ਪਤਨੀ ਘਰ ...
ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਫੋਕਲ ਪੁਆਇੰਟ ਲਾਗੇ ਸ਼ਰਾਬ ਵੇਚ ਰਹੇ ਇਕ ਵਿਅਕਤੀ ਨੂੰ ਮੌਕੇ 'ਤੇ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਤਿੰਨ ਪੇਟੀਆਂ ਦੇਸੀ ਸ਼ਰਾਬ ਹਰਿਆਣਾ ਮਾਰਕਾ ਦੀ ਬਰਾਮਦ ਕੀਤੀ | ...
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)-ਸ਼ੁਤਰਾਣਾ ਪੁਲਿਸ ਨੇ ਭਾਖੜਾ ਨਹਿਰ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਸਮਾਣਾ ਵਿਖੇ ਰੱਖਿਆ ਹੈ | ਥਾਣਾ ਮੁਖੀ ਸ਼ੁਤਰਾਣਾ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਗਸ਼ਤ ਕਰ ਰਹੀ ਥਾਣੇਦਾਰ ...
ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)-ਪਿਛਲੇ 13 ਸਾਲਾ ਤੋਂ ਭਗੌੜਾ ਚੱਲੇ ਆ ਰਹੇ ਇਕ ਮੁਲਜ਼ਮ ਨੂੰ ਥਾਣਾ ਸਬਜ਼ੀ ਮੰਡੀ ਦੀ ਪੁਲਿਸ ਨੇ ਲੁਧਿਆਣੇ ਤੋਂ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਮਨੋਜ ਕੁਮਾਰ ਵਾਸੀ ਪਟਿਆਲਾ ਵਜੋਂ ਹੋਈ ਹੈ | ਕੇਸ ਫਾਈਲ ਅਨੁਸਾਰ ...
ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)-ਪਿਛਲੇ ਦਿਨੀਂ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਦੀ ਪਾਰਕਿੰਗ ਖੜ੍ਹਾ ਕੀਤਾ ਮੋਟਰਸਾਈਕਲ ਦੇ ਚੋਰੀ ਹੋਣ ਦੀ ਸ਼ਿਕਾਇਤ ਜਗਜੀਤ ਸਿੰਘ ਵਾਸੀ ਬਹਾਦਰਗੜ੍ਹ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ਸੀ | ਸ਼ਿਕਾਇਤਕਰਤਾ ਦਾ ਕਹਿਣਾ ...
ਅਰਨੋਂ, 17 ਜਨਵਰੀ (ਦਰਸ਼ਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ ਅਰਨੋਂ ਖ਼ੁਰਦ ਵਿਖੇ ਬੀਤੀ ਰਾਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਕਾਰਨ ਇਕ ਗ਼ਰੀਬ ਕਿਸਾਨ ਦੀਆਂ ਕਰੀਬ 10 ਮੱਝਾਂ ਅਤੇ ਗਾਵਾਂ ਅੱਗ ਵਿਚ ਝੁਲਸ ਗਈਆਂ | ਜਿਨ੍ਹਾਂ ਵਿਚੋਂ ਦੋ ਝੋਟੀਆਂ ਅਤੇ ਇਕ ਵੱਛੀ ਮਰ ...
ਬਨੂੜ, 17 ਜਨਵਰੀ (ਭੁਪਿੰਦਰ ਸਿੰਘ)-ਮਿਸ਼ਨ ਵਿੱਦਿਆ ਫ਼ਾਊਾਡੇਸ਼ਨ ਬਨੂੜ ਵਲੋਂ ਆਜ਼ਾਦ ਟੈਂਕਰ ਕੰਪਨੀ ਦੇ ਸਹਿਯੋਗ ਨਾਲ ਜੈਪੁਰ-ਦਿੱਲੀ ਕੌਮੀ ਮਾਰਗ ਉੱਤੇ ਸਾਹਜਹਾਂਪੁਰ-ਖੇੜਾ ਹੱਦ ਉੱਤੇ ਚੱਲ ਰਹੇ ਕਿਸਾਨੀ ਧਰਨੇ 'ਚ ਬੈਠੇ ਕਿਸਾਨਾਂ ਲਈ 100 ਰਜਾਈਆਂ, 150 ਗੱਦੇ, 20 ...
ਦੇਵੀਗੜ੍ਹ, 17 ਜਨਵਰੀ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਅੰਦੋਲਨ ਨੂੰ ਮੁੱਖ ਰੱਖਦਿਆਂ ਨਗਰ ਨਿਗਮ, ਨਗਰ ਕੌਾਸਲ ਅਤੇ ...
ਪਾਤੜਾਂ, 17 ਜਨਵਰੀ (ਪੱਤਰ ਪੇ੍ਰਰਕਾਂ ਰਾਹੀਂ)-ਡੈਮੋਕਰੈਟਿਕ ਪੈੱ੍ਰਸ ਕਲੱਬ ਪੰਜਾਬ ਦੇ ਪ੍ਰਧਾਨ ਰਵੀ ਆਜ਼ਾਦ ਦੇ ਹੋਏ ਅਕਾਲ ਚਲਾਣੇ 'ਤੇ ਪਾਤੜਾਂ ਇਲਾਕੇ ਦੇ ਪੱਤਰਕਾਰਾਂ ਵਲੋਂ ਆਜ਼ਾਦ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਮੀਡੀਆ ਕਲੱਬ ਪਾਤੜਾਂ ਦੇ ...
ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)-ਅੱਜ 29 ਹੋਰ ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਉਣ ਦੇ ਨਾਲ ਹੁਣ ਤੱਕ ਜ਼ਿਲੇ੍ਹ ਦੇ 16 ਹਜ਼ਾਰ 138 ਵਿਅਕਤੀ ਕਰੋਨਾ ਦੀ ਲਪੇਟ 'ਚ ਆਏ ਹਨ | ਜਿਨ੍ਹਾਂ 'ਚੋਂ 15 ਹਜ਼ਾਰ 395 ਕੋਵਿਡ ਮਰੀਜ਼ਾਂ ਦੇ ਠੀਕ ਹੋਣ ਦੇ ਨਾਲ ਇਸ ਸਮੇਂ ...
ਰਾਜਪੁਰਾ, 17 ਜਨਵਰੀ (ਰਣਜੀਤ ਸਿੰਘ)-ਨੇੜਲੇ ਪਿੰਡ ਘੱਗਰ ਸਰਾਏ ਦੇ ਵੇਅਰ ਹਾਊਸ ਦੇ ਮੂਹਰੇ ਨੌਜਵਾਨ ਸਭਾ ਵਲੋਂ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਚਿਤਾਵਨੀ ਦਿੱਤੀ ਗਈ ਕਿ ਜੇਕਰ ਇੱਥੇ ਖ਼ਰੀਦਦਾਰੀ ਬੰਦ ਨਾ ਕੀਤੀ ਗਈ ਤਾਂ ਪੱਕੇ ਤੌਰ 'ਤੇ ਧਰਨਾ ਲਾ ਦਿੱਤਾ ਜਾਵੇਗਾ | ਇਸ ...
ਨਾਭਾ, 17 ਜਨਵਰੀ (ਕਰਮਜੀਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਨਗਰ ਕੀਰਤਨ ਕੱਲ੍ਹ 19 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ...
ਇਸ ਸਬੰਧੀ ਸੰਪਰਕ ਕਰਨ 'ਤੇ ਨਸ਼ਾ ਛੁਡਾਊ ਸਾਕੇਤ ਹਸਪਤਾਲ ਦੀ ਮੁਖੀ ਪਰਮਿੰਦਰ ਕੌਰ ਨੇ ਦੱਸਿਆ ਕਿ ਬਲਵਿੰਦਰ ਸਿੰਘ ਵਲੋਂ ਹਾਰਪਿਕ ਪੀਣ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਖ਼ੁਦ ਉਸ ਨੂੰ ਰਾਜਿੰਦਰਾ ਹਸਪਤਾਲ 'ਚ ਦਾਖਲ ਕਰਵਾਕੇ ਆਏ ਹਨ | ਉਨ੍ਹਾਂ ਕਿਹਾ ਕਿ ਹਸਪਤਾਲ ਦੇ ...
ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਨਸ਼ਾ ਮੁਕਤੀ ਸਾਕੇਤ ਹਸਪਤਾਲ 'ਚ ਦਾਖਲ ਇਕ ਨੌਜਵਾਨ ਵਲੋਂ ਹਾਰਪਿਕ ਪੀਣ ਤੋਂ ਬਾਅਦ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਤੋਂ ਬਾਅਦ ਮਿ੍ਤਕ ਦੇ ਸਕੇ ਸਬੰਧੀਆਂ ਨੇ ਡਾਕਟਰਾਂ 'ਤੇ ...
ਸਮਾਣਾ, 17 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸਮਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਵਿਰੁੱਧ ਮੁਹਿੰਮ ਜਾਰੀ ਰੱਖਦਿਆਂ ਪਿੰਡ ਮਰੌੜੀ ਨੇੜੇ ਘੱਗਰ ਘਾਟ ਤੋਂ ਭਾਰੀ ਮਾਤਰਾ ਵਿਚ ਲਾਹਣ, ਨਾਜਾਇਜ਼ ਸ਼ਰਾਬ ਅਤੇ ਸ਼ਰਾਬ ਦੀ ਚਾਲੂ ਭੱਠੀ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਨਾਮਜ਼ਦ ...
ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੋੜ)-ਅੱਜ 29 ਹੋਰ ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਉਣ ਦੇ ਨਾਲ ਹੁਣ ਤੱਕ ਜ਼ਿਲੇ੍ਹ ਦੇ 16 ਹਜ਼ਾਰ 138 ਵਿਅਕਤੀ ਕਰੋਨਾ ਦੀ ਲਪੇਟ 'ਚ ਆਏ ਹਨ | ਜਿਨ੍ਹਾਂ 'ਚੋਂ 15 ਹਜ਼ਾਰ 395 ਕੋਵਿਡ ਮਰੀਜ਼ਾਂ ਦੇ ਠੀਕ ਹੋਣ ਦੇ ਨਾਲ ਇਸ ਸਮੇਂ ...
ਪਟਿਆਲਾ, 17 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਵਾਰਡ ਨੰ: 38 ਵਿਚ ਸਥਿਤ ਕੰਬੋਜ ਧਰਮਸ਼ਾਲਾ ਦੇ ਬੱਤ ਵਾਲੀ ਗਲੀ ਜਿੱਥੇ 45 ਦਿਨ ਤੋਂ ਗਲੀ ਪੁੱਟ ਕੇ ਮੁੜ ਨਾ ਬਣਾਉਣ ਤੋਂ ਦੁਖੀ ਲੋਕਾਂ ਨੇ ਨਗਰ ਨਿਗਮ ਦੇ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਕੇ ਨਗਰ ਨਿਗਮ ਦੇ ਖ਼ਿਲਾਫ਼ ...
ਪਟਿਆਲਾ, 17 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਗੁਰਦੁਆਰਾ ਖੋਖਰ ਕੰਪਲੈਕਸ ਨਿਊ ਅਫਸਰ ਕਾਲੋਨੀ ਵਿਖੇ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ ਗਿਆ | ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ...
ਪਟਿਆਲਾ, 17 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਗੈਰ-ਅਧਿਆਪਨ ਕਰਮਚਾਰੀ ਸੰਘ ਬੀ ਅਤੇ ਸੀ ਸ਼੍ਰੇਣੀ ਦੀ ਅਗਵਾਈ ਵਿਚ ਗੈਰ ਅਧਿਆਪਨ ਕਰਮਚਾਰੀਆਂ ਵਲੋਂ 13 ਜਨਵਰੀ ਤੋਂ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ ਜੋ 15 ਜਨਵਰੀ ਤੋਂ ਦਿਨ ਰਾਤ ਦੇ ਧਰਨੇ ਦਾ ਰੂਪ ...
ਪਟਿਆਲਾ, 17 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਪੰਚਾਇਤਾਂ ਅਤੇ ਨਗਰ ਕੌਾਸਲਾਂ ਦੀਆਂ ਆਮ ਚੋਣਾਂ ਦੀ ਸਮਾਂ ਸਾਰਨੀ ਦੇ ਐਲਾਨ ਬਾਅਦ ਪਟਿਆਲਾ ਜ਼ਿਲ੍ਹੇ ਦੀਆਂ ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਾਸਲਾਂ ਦੀ ਹਦੂਦ ਅੰਦਰ ...
ਪਟਿਆਲਾ, 17 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪੀ.ਆਰ.ਟੀ.ਸੀ ਕਰਮਚਾਰੀ ਦਲ ਪੰਜਾਬ ਦੀ ਪਟਿਆਲਾ 'ਚ ਹੋਈ ਬੈਠਕ ਵਿਚ ਹਰਪ੍ਰੀਤ ਸਿੰਘ ਖੱਟੜਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਤੇ ਬਿਕਰਮਜੀਤ ਸ਼ਰਮਾ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ ਹੈ | ਬੈਠਕ ਪੰਜਾਬ ਦੇ ਚੇਅਰਮੈਨ ਤਰਲੋਚਨ ...
ਰਾਜਪੁਰਾ, 17 ਜਨਵਰੀ (ਰਣਜੀਤ ਸਿੰਘ)-ਦੇਸ਼ ਦੇ ਲੋਕ ਭਾਰਤੀ ਜਨਤਾ ਪਾਰਟੀ ਦੀ ਡੁੱਬਦੀ ਬੇੜੀ ਵਿਚੋਂ ਛਾਲਾਂ ਮਾਰ ਕੇ ਭੱਜ ਰਹੇ ਹਨ ਅਤੇ ਹੁਣ ਦੇਸ਼ ਵਿਚੋਂ ਇਸ ਪਾਰਟੀ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ...
ਨਾਭਾ, 17 ਜਨਵਰੀ (ਕਰਮਜੀਤ ਸਿੰਘ)-ਨੇੜਲੇ ਪਿੰਡ ਅਲਹੌਰਾਂ ਖ਼ੁਰਦ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ...
ਬਨੂੜ, 17 ਜਨਵਰੀ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਿਖੇ ਮੂਵਿੰਗ ਅਪਸਟਰੀਮ ਗੰਗਾ ਨਾਮੀ ਡਾਕੂਮੈਂਟਰੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ | ਇਹ ਫ਼ਿਲਮ ਨੈਸ਼ਨਲ ਇੰਸਟੀਚਿਊਟ ਆਫ਼ ਡਿਜ਼ਾਈਨ ਦੇ ਐਲੁਮਨੀ ਅਤੇ ਚਿਤਕਾਰਾ ਡਿਜ਼ਾਈਨ ਸਕੂਲ ਦੇ ਨਿਰਦੇਸ਼ਕ ...
ਭੁੱਨਰਹੇੜੀ, 17 ਜਨਵਰੀ (ਧਨਵੰਤ ਸਿੰਘ)-ਸਥਾਨਕ ਖੇਤਰ 'ਚ ਪੀ.ਆਰ.ਟੀ.ਸੀ. ਬੱਸ ਸੇਵਾਵਾਂ ਮੁੜ ਬਹਾਲ ਹੋ ਗਈ | ਜਿਸ ਨਾਲ ਪੰਜਾਬ ਹਰਿਆਣਾ ਹੱਦ ਵਸਨੀਕਾਂ ਨੂੰ ਰਾਹਤ ਮਿਲ ਗਈ ਹੈ | ਪੰਜਾਬ ਰਾਜ ਸਾਬਕਾ ਸੂਚਨਾ ਕਮਿਸ਼ਨ ਤੇ ਕਾਂਗਰਸ ਪਾਰਟੀ ਦੇ ਹਲਕਾ ਸਨੌਰ ਤੋਂ ਇੰਚਾਰਜ ...
ਨਾਭਾ, 17 ਜਨਵਰੀ (ਅਮਨਦੀਪ ਸਿੰਘ ਲਵਲੀ)-ਮਾਤਾ ਵਲੋਂ ਦਿੱਤੀਆਂ ਸਿੱਖਿਆਵਾਂ ਸੰਸਕਾਰ ਕਾਰਨ ਹੀ ਬੱਚੇ ਜ਼ਿੰਦਗੀ ਵਿਚ ਜਿੱਥੇ ਤਰੱਕੀ ਕਰਦੇ ਨੇ ਉੱਥੇ ਹੀ ਉਸ ਵਲੋਂ ਦਿੱਤੀ ਗੁੜ੍ਹਤੀ ਸਾਰੀ ਉਮਰ ਬੱਚਿਆਂ ਦੇ ਕੰਮ ਆਉਂਦੀ ਹੈ | ਮਾਤਾ ਸਤਨਾਮ ਕੌਰ ਦੀ ਸਮੁੱਚੀ ਫੁਲਵਾੜੀ ...
ਦੇਵੀਗੜ੍ਹ, 17 ਜਨਵਰੀ (ਰਾਜਿੰਦਰ ਸਿੰਘ ਮੌਜੀ)-ਦਿੱਲੀ ਵਿਖੇ ਚੱਲ ਰਹੇ ਦੇਸ ਵਿਆਪੀ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX