ਤਾਜਾ ਖ਼ਬਰਾਂ


30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  1 minute ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  15 minutes ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  30 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  41 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  55 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  59 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 1 hour ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 3 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 5 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਖੰਨਾ / ਸਮਰਾਲਾ

ਵਿਧਾਇਕ ਲੱਖਾ ਨੇ ਹਲਕਾ ਪਾਇਲ ਦੀਆਂ ਪੰਚਾਇਤਾਂ ਨੂੰ ਵੰਡੇ 45 ਲੱਖ ਦੇ ਚੈੱਕ

ਪਾਇਲ, 17 ਜਨਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਹਲਕਾ ਪਾਇਲ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਹਲਕਾ ਪਾਇਲ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 45 ਲੱਖ ਦੇ ਚੈੱਕ ਵੰਡਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ | ਪੰਜਾਬ ਸਰਕਾਰ ਵਲੋਂ ਹਲਕਾ ਪਾਇਲ ਦੇ ਪਿੰਡਾਂ ਦੇ ਸ਼ਹਿਰਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਕਾਂਗਰਸ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨਾਲ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਹੋਇਆ ਹੈ | ਉਨ੍ਹਾਂ ਕਿਹਾ ਕਿ ਜਲਦ ਹੀ ਬਾਕੀ ਰਹਿੰਦੀਆਂ ਪੰਚਾਇਤਾਂ ਨੂੰ ਹੋਰ ਗਰਾਂਟਾਂ ਦਿੱਤੀਆਂ ਜਾਣਗੀਆਂ ਤਾਂ ਜੋ ਹਲਕਾ ਪਾਇਲ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਸਕੇ | ਇਸ ਸਮੇਂ ਰਣਜੀਤ ਸਿੰਘ ਪੀ. ਏ., ਹਰਮਿੰਦਰ ਸਿੰਘ ਛਿੰਦਾ ਘੁਡਾਣੀ, ਸਰਪੰਚ ਕਰਮ ਸਿੰਘ ਪੱਲਾ, ਬਿੱਕਰ ਸਿੰਘ ਚਣਕੋਈਆਂ, ਸਰਪੰਚ ਗੁਰਜੀਤ ਸਿੰਘ ਚੀਮਾ, ਸਕਿੰਦਰ ਸਿੰਘ ਦਾਊਮਾਜਰਾ, ਬਚਿੱਤਰ ਸਿੰਘ ਭੱਠਲ, ਸ਼ਰਨਜੀਤ ਸਿੰਘ ਘਣਗਸ, ਪਰਮਿੰਦਰ ਸਿੰਘ ਪਾਰਸ, ਗੁਰਮੀਤ ਸਿੰਘ ਮੁਲਾਪੁਰ, ਮਨੀ ਘੁਡਾਣੀ, ਚਮਕੌਰ ਸਿੰਘ ਘਣਗਸ, ਕਮਿੱਕਰ ਸਿੰਘ ਘਣਗਸ, ਰੁਪਿੰਦਰ ਸਿੰਘ ਬਿੰਦੂ ਤੇ ਦਿਲਪ੍ਰੀਤ ਸਿੰਘ ਡੀਪੀ ਆਦਿ ਹਾਜ਼ਰ ਸਨ |

ਕਿਸਾਨ ਅੰਦੋਲਨ ਸਮੇਂ ਨਗਰਪਾਲਿਕਾ ਚੋਣਾਂ ਕਰਵਾਉਣਾ ਮੰਦਭਾਗਾ-ਰੁਪਾਲੋਂ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਜਦੋਂ ਪੂਰੇ ਦੇਸ਼ ਦੇ ਮਜ਼ਦੂਰ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਡਰਾਂ 'ਤੇ ਚੱਲ ਰਹੇ ਕਿਸਾਨ ਮਜ਼ਦੂਰ ਮੋਰਚੇ 'ਚ ਬੈਠੇ ਹਨ ਅਤੇ ਹਰ ਰੋਜ ਲੋਕ ਵਹੀਰਾਂ ਘੱਤ ਕੇ ਦਿੱਲੀ ਰਵਾਨਾ ਹੋ ਰਹੇ ਹਨ¢ ਮਜ਼ਦੂਰ, ...

ਪੂਰੀ ਖ਼ਬਰ »

ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਦਾ ਘਿਰਾਓ ਲਗਾਤਾਰ ਜਾਰੀ

ਡੇਹਲੋਂ, 17 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 18 ਜਨਵਰੀ ਨੂੰ ਕਿਲ੍ਹਾ ਰਾਏਪੁਰ ਵਿਖੇ ਅਡਾਨੀਆ ਦੀ ਖ਼ੁਸ਼ਕ ਬੰਦਰਗਾਹ 'ਤੇ ਮਨਾਇਆ ਜਾਵੇਗਾ | ਇੱਥੇ ਕਾਲੇ ...

ਪੂਰੀ ਖ਼ਬਰ »

ਮਨਰੇਗਾ ਅਧੀਨ ਚੱਲ ਰਹੇ ਕੰਮਾਂ ਦੀ ਅਦਾਇਗੀ ਜਲਦ ਹੋਵੇਗੀ-ਪਿਊਸ਼ ਚੰਦਰ

ਪਿੰਡ ਬੁਟਾਹਰੀ ਵਿਖੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪਿਊਸ਼ ਚੰਦਰ ਅਤੇ ਬੀ. ਡੀ. ਪੀ. ਓ. ਡੇਹਲੋਂ ਓਮੇਸ਼ ਗੋਇਲ ਦਾ ਸਨਮਾਨ ਕਰਨ ਸਮੇਂ ਗਰਾਮ ਪੰਚਾਇਤ ਤੇ ਹੋਰ | ਤਸਵੀਰ-ਕੈਲੇ ਡੇਹਲੋਂ, 17 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਮਨਰੇਗਾ ਸਕੀਮ ਅਧੀਨ ਜ਼ਿਲੇ੍ਹ ...

ਪੂਰੀ ਖ਼ਬਰ »

ਐੱਸ. ਐੱਚ. ਓ. ਦਵਿੰਦਰਪਾਲ ਸਿੰਘ ਨੇ ਅਹੁਦਾ ਸੰਭਾਲਿਆ

ਮਲੌਦ, 17 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਥਾਣਾ ਮਲੌਦ ਦੇ ਐੱਸ. ਐੱਚ. ਓ. ਕਰਨੈਲ ਸਿੰਘ ਦਾ ਤਬਾਦਲਾ ਹੋਣ ਉਪਰੰਤ ਥਾਣਾ ਮਲੌਦ ਵਿਖੇ ਨਵੇਂ ਆਏ ਐੱਸ. ਐੱਚ. ਓ. ਦਵਿੰਦਰਪਾਲ ਸਿੰਘ ਨੇ ਚਾਰਜ ਸੰਭਾਲਿਆ | ਇਸ ਮੌਕੇ ਥਾਣਾ ਮੁੱਖੀ ਦਵਿੰਦਰਪਾਲ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਹੱਕ 'ਚ ਕਿਸਾਨ ਬੀਬੀਆਂ ਤੇ ਆਂਗਣਵਾੜੀ ਵਰਕਰਾਂ ਨੇ ਕੱਢੀ ਜਾਗੋ

ਸਾਹਨੇਵਾਲ, 17 ਜਨਵਰੀ (ਹਰਜੀਤ ਸਿੰਘ ਢਿੱਲੋਂ)-ਕਿਸਾਨ ਅੰਦੋਲਨ ਨੂੰ 54 ਦਿਨ ਬੀਤ ਜਾਣ 'ਤੇ ਵੀ ਕਿਸਾਨਾਂ ਦੇ ਹੱਕ ਵਿਚ ਕੋਈ ਫ਼ੈਸਲਾ ਕੇਂਦਰ ਸਰਕਾਰ ਵਲੋਂ ਨਾ ਲਏ ਜਾਣ ਦੇ ਰੋਸ ਵਜੋਂ ਪਿੰਡਾਂ ਵਿਚ ਥਾਂ-ਥਾਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਸਾਹਨੇਵਾਲ ...

ਪੂਰੀ ਖ਼ਬਰ »

ਕਿਲ੍ਹਾ ਹਾਂਸ ਦੇ ਪ੍ਰਵਾਸੀ ਵੀਰਾਂ ਵਲੋਂ ਦਿੱਲੀ ਮੋਰਚੇ ਲਈ ਰਸਦਾਂ-ਵਸਤਾਂ ਨਾਲ ਭਰਿਆ ਟਰੱਕ ਰਵਾਨਾ

ਰਾੜਾ ਸਾਹਿਬ, 17 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਤੋਂ ਆਪਣੀ ਹੋਂਦ ਲਈ ਫ਼ਿਕਰਮੰਦ ਅਤੇ ਉਨ੍ਹਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਕਿਸਾਨ ਸੰਘਰਸ਼ 'ਚ ਦਿੱਲੀ ਦੀਆਂ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਸਫਲਤਾ ਤੇ ਕਿਸਾਨਾਂ ਦੀ ਸਿਹਤਯਾਬੀ ਲਈ ਸ੍ਰੀ ਸਹਿਜ ਪਾਠ ਦੇ ਭੋਗ ਪਾਏ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਪਿੰਡ ਚੱਕਮਾਫੀ ਵਿਖੇ ਕਿਸਾਨ ਅੰਦੋਲਨ ਦੀ ਸਫਲਤਾ ਦੀ ਕਾਮਨਾ ਕਰਦੇ ਹੋਏ ਅਤੇ ਸੰਘਰਸ਼ ਕਰਨ ਵਾਲੇ ਕਿਸਾਨਾਂ ਦੀ ਸਿਹਤਯਾਬੀ ਲਈ ਸ੍ਰੀ ਸਹਿਜ ਪਾਠ ਸਾਹਿਬ ਨੇ ਦੇ ਭੋਗ ਪਾਏ ਗਏ¢ ਸਮਾਗਮ 'ਚ ਕਥਾਵਾਚਕ ਭਾਈ ਜਗਜੀਤ ਸਿੰਘ ਨੇ ...

ਪੂਰੀ ਖ਼ਬਰ »

ਨਾਨਕਸਰ ਦਰਬਾਰ ਡਾਂਗੋਂ ਵਿਖੇ ਸੰਤ ਸਮਾਗਮ 28 ਨੂੰ -ਸੰਤ ਸਰਬਜੋਤ ਸਿੰਘ ਡਾਂਗੋਂ

ਮਲੌਦ, 17 ਜਨਵਰੀ (ਸਹਾਰਨ ਮਾਜਰਾ)- ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਬ੍ਰਹਮ-ਗਿਆਨੀ ਸੰਤ ਬਾਬਾ ਮੀਹਾਂ ਸਿੰਘ ਸਿਆੜ੍ਹ ਵਾਲਿਆਂ ਦੇ ਜਨਮ ਦਿਨ 'ਤੇ 22ਵਾਂ ਸੰਤ ਸਮਾਗਮ ਅਤੇ ਵਿਸ਼ਾਲ ਨਗਰ ਕੀਰਤਨ 31 ਜਨਵਰੀ ਨੂੰ ਨਾਨਕਸਰ ਦਰਬਾਰ ...

ਪੂਰੀ ਖ਼ਬਰ »

ਨਾਮਾਲੂਮ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਖੰਨਾ, 17 ਜਨਵਰੀ (ਮਨਜੀਤ ਸਿੰਘ ਧੀਮਾਨ)-ਬੀਤੇ ਕੱਲ੍ਹ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ ਸੀ | ਪੁਲਿਸ ਨੇ ਕਥਿਤ ਦੋਸ਼ੀ ਨਾ ਮਾਲੂਮ ਟਰੱਕ ਡਰਾਈਵਰ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ਼ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ

ਪਾਇਲ, 17 ਜਨਵਰੀ (ਨਿਜ਼ਾਮਪੁਰ)- ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ, ਸਰਪ੍ਰਸਤ ਰਣਧੀਰ ਸਿੰਘ ਗਿੱਲ, ਪਾਲਾ ਰਾਜੇਵਾਲੀਆ ਤੇ ਮਾ. ਬਲਜੀਤ ਸਿੰਘ ਰੌਣੀ ਦੀ ਸਰਪ੍ਰਸਤੀ ਹੇਠ ਹੋਈ | ਮੀਟਿੰਗ ਦੌਰਾਨ ਜਰਗ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਅੰਦੋਲਨ ਦੇ ਸਮਰਥਨ 'ਚ 9ਵਾਂ ਜਥਾ ਦਿੱਲੀ ਰਵਾਨਾ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸਮਾਜ ਸੇਵੀ ਪੁਸ਼ਕਰਰਾਜ ਸਿੰਘ, ਬਾਬਾ ਜਗਜੀਤ ਸਿੰਘ, ਡੋਲੀ ਸੋਮਲ ਦੀ ਹਾਜ਼ਰੀ 'ਚ ਖੰਨਾ ਤੋਂ ਮਿੰਨੀ ਬੱਸ 'ਚ ਸਵਾਰ ਹੋ ਕੇ ਕਿਸਾਨ ਮਜ਼ਦੂਰ ਅੰਦੋਲਨ ਦੇ ਸਮਰਥਨ ਵਿਚ 9ਵਾਂ ਜਥਾ ਦਿੱਲੀ ਰਵਾਨਾ ਹੋਇਆ ¢ ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਧੋਖਾਧੜੀ ਦੇ ਕੇਸ 'ਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਖੰਨਾ, 17 ਜਨਵਰੀ (ਮਨਜੀਤ ਸਿੰਘ ਧੀਮਾਨ)-ਜਿੰਮ ਦੀ ਕਾਰਡੀਓ ਸਾਈਕਲ ਖ਼ਰੀਦਣ ਦਾ ਝਾਂਸਾ ਦੇ ਕੇ 2 ਵਿਅਕਤੀਆਂ ਵਲੋਂ 26,948 ਰੁਪਏ ਦੀ ਠੱਗੀ ਮਾਰ ਲਏ ਜਾਣ ਦੀ ਖ਼ਬਰ ਹੈ | ਸਿਟੀ ਥਾਣਾ-1 ਪੁਲਿਸ ਨੂੰ ਦਿੱਤੀ ਦਰਖਾਸਤ 'ਚ ਸ਼ਿਕਾਇਤਕਰਤਾ ਸੋਭਿਤ ਵਰਮਾ ਵਾਸੀ ਖੰਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਫ਼ੀਮ ਸਮੇਤ ਦੋਸ਼ੀ ਕਾਬੂ

ਸਾਹਨੇਵਾਲ, 17 ਜਨਵਰੀ (ਅਮਰਜੀਤ ਸਿੰਘ ਮੰਗਲੀ)-ਥਾਣਾ ਸਾਹਨੇਵਾਲ ਦੀ ਪੁਲਿਸ ਨੇ ਖ਼ਾਸ ਮੁਖ਼ਬਰ ਦੀ ਇਤਲਾਹ ਮਿਲਣ 'ਤੇ ਅਫ਼ੀਮ ਦੀ ਸਮਗਿਲੰਗ ਕਰਨ ਵਾਲੇ ਹੰਸ ਰਾਜ ਸਿੰਘ ਪੁੱਤਰ ਭਜਨਾਂ ਰਾਮ ਵਾਸੀ ਪ੍ਰੇਮ ਕਾਲੋਨੀ ਨੰਦਪੁਰ ਸਾਹਨੇਵਾਲ ਲੁਧਿਆਣਾ ਅਫ਼ੀਮ ਸਮੇਤ ਕਾਬੂ ਕਰ ...

ਪੂਰੀ ਖ਼ਬਰ »

ਜਸਵੀਰ ਕੌਰ ਹੰੂਝਣ ਨਮਿਤ ਅੰਤਿਮ ਅਰਦਾਸ ਮੌਕੇ ਸਮਾਜ ਦੇ ਹਰ ਵਰਗ ਵਲੋਂ ਸ਼ਮੂਲੀਅਤ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਉੱਘੇ ਸਨਅਤਕਾਰ ਸਵ. ਅਜੀਤ ਸਿੰਘ ਕੁਲਾਰ ਦੀ ਸਪੁੱਤਰੀ, ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਆਤਮ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਕੁਲਾਰ ਦੇ ...

ਪੂਰੀ ਖ਼ਬਰ »

ਪਿੰਡ ਦੈਹਿੜੂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬੀਜਾ, 17 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦੈਹਿੜੂ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਨੇ 10 ਪਿੰਡਾਂ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਵੰਡੀਆਂ

ਬੀਜਾ, 17 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਅੱਜ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵਲੋਂ ਬੀਜਾ ਬਲਾਕ ਦੇ ਅਧੀਨ ਆਉਂਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ ਗਏ ¢ ਪਿੰਡ ਘੰੁਗਰਾਲੀ ਨੂੰ 14 ਲੱਖ 52 ਹਜ਼ਾਰ ਰੁਪਏ, ...

ਪੂਰੀ ਖ਼ਬਰ »

ਆਪ ਨੇ ਖੰਨਾ ਕੌ ਾਸਲ ਦੇ 15 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ

ਖੰਨਾ, 17 ਜਨਵਰੀ ( ਹਰਜਿੰਦਰ ਸਿੰਘ ਲਾਲ)-ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ  ਭਗਵੰਤ ਮਾਨ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਦੇ ਦਸਤਖ਼ਤਾਂ ਨਾਲ ਖੰਨਾ ਦੀ ਏ ਕਲਾਸ ਨਗਰ ਕੌਾਸਲ ਦੇ 33 ਵਾਰਡਾਂ ਵਿਚੋਂ 15 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਬੇਰ ਕਲਾਂ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਤੇ ਜਾਂਚ ਕੈਂਪ ਕੱਲ੍ਹ

ਮਲੌਦ, 17 ਜਨਵਰੀ (ਸਹਾਰਨ ਮਾਜਰਾ)-ਸੰਤ ਬਾਬਾ ਅਵਤਾਰ ਸਿੰਘ ਬਾਬਰਪੁਰ ਵਾਲਿਆਂ ਦੇ ਅਸ਼ੀਰਵਾਦ ਸਦਕਾ ਚੋਪੜਾ ਪਰਿਵਾਰ ਬੇਰ ਕਲਾਂ ਵਲੋਂ ਉੱਦਮ ਕਰਦਿਆਂ 19 ਜਨਵਰੀ ਨੂੰ ਸਵੇਰੇ 8 ਵਜੇ ਤੋਂ 1 ਵਜੇ ਦੁਪਹਿਰ ਤੱਕ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਤੇ ਆਪ੍ਰੇਸ਼ਨ ਕੈਂਪ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਅੱਗੇ ਟਿਕ ਨਹੀਂ ਸਕੇਗੀ-ਪੋਹੀੜ

ਡੇਹਲੋਂ, 17 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਹੀ ਕਿਸਾਨ ਵਾਪਸ ਪਰਤਣਗੇ ਜਦਕਿ ਪਿੰਡਾਂ ਅੰਦਰੋਂ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਰੋਸ ਧਰਨਿਆਂ ਵਿਚ ਹਾਜ਼ਰੀ ਲਵਾਉਣ ਲਈ ਰਵਾਨਾ ...

ਪੂਰੀ ਖ਼ਬਰ »

ਭਾਈ ਰਣਜੀਤ ਸਿੰਘ (ਬਾਵਾ ਜੀ) ਧਬਲਾਨ ਨਮਿਤ ਅੰਤਿਮ ਅਰਦਾਸ ਅੱਜ

ਜੌੜੇਪੁਲ ਜਰਗ, 17 ਜਨਵਰੀ (ਪਾਲਾ ਰਾਜੇਵਾਲੀਆ)- ਗੁ: ਸੰਤ ਆਸ਼ਰਮ ਧਬਲਾਨ ਵਿਖੇ ਕੀਰਤਨ ਵਿਖਿਆਨ ਸਮੇਤ ਵੱਖ ਵੱਖ ਸੇਵਾਵਾਂ ਨਿਭਾਅ ਕੇ ਸੰਗਤਾਂ ਨੂੰ ਨਾਮ ਬਾਣੀ ਲੜ ਲਾਉਣ ਵਾਲੇ ਭਾਈ ਰਣਜੀਤ ਸਿੰਘ (ਬਾਵਾ ਜੀ) ਧਬਲਾਨ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ...

ਪੂਰੀ ਖ਼ਬਰ »

ਛੋਟੇ ਬੱਚਿਆਂ ਵਲੋਂ ਕਿਸਾਨਾਂ ਦੇ ਹੱਕ 'ਚ ਸਾਈਕਲ ਰੈਲੀ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)- ਕੇਂਦਰ ਸਰਕਾਰ ਵਲੋਂ ਬਣਾਏ 3 ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਹਰ ਵਰਗ ਦੇ ਲੋਕਾਂ 'ਚ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ ¢ ਖੰਨਾ ਦੇ ਰਤਨਹੇੜੀ ਰੋਡ 'ਤੇ ਸਥਿਤ ਗੋਲਡਨ ਸਿਟੀ ਵੈੱਲਫੇਅਰ ਕਮੇਟੀ ਖੰਨਾ ਦੇ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਨਿਊ ਏਜ ਵੈੱਲਫੇਅਰ ਕਲੱਬ ਵਲੋ ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਨੌਜਵਾਨਾਂ ਵਲੋਂ ਵੱਧ ਚੜ੍ਹ ਕੇ ਹਿੱਸਾ ਪਾਇਆ ਗਿਆ ¢ 31 ...

ਪੂਰੀ ਖ਼ਬਰ »

ਬਰਮਾਲੀਪੁਰ ਵਿਖੇ ਨਗਰ ਕੀਰਤਨ ਸਜਾਇਆ

ਪਾਇਲ, 17 ਜਨਵਰੀ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਬਾਬਾ ਸਾਹਿਬ ਸਿੰਘ ਬੇਦੀ ਬਰਮਾਲੀਪੁਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਹਿਮਦਗੜ੍ਹ, 17 ਜਨਵਰੀ (ਪੁਰੀ/ਰਣਧੀਰ ਸਿੰਘ ਮਹੋਲੀ)-'ਮੁੰਡੇ ਅਹਿਮਦਗੜ੍ਹ ਦੇ' ਵੈੱਲਫੇਅਰ ਕਲੱਬ ਵਲੋਂ ਸ਼ੰਕਰਾ ਅੱਖਾਂ ਦੇ ਹਸਪਤਾਲ ਦੇ ਸਹਿਯੋਗ ਨਾਲ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX