ਤਾਜਾ ਖ਼ਬਰਾਂ


30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  11 minutes ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  25 minutes ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  40 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  51 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 1 hour ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 1 hour ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 2 hours ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 3 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 3 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 4 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 5 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਜਲੰਧਰ

'ਪੀਮਾਕਾਨ-2020' 'ਚ ਸੂਬੇ ਭਰ ਤੋਂ ਆਏ ਡਾਕਟਰਾਂ ਨੇ ਲਿਆ ਭਾਗ

ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ) — ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਪੰਜਾਬ ਵਲੋਂ ਜਲੰਧਰ 'ਚ 'ਪੀਮਾਕਾਨ-2020' ਸਿਰਲੇਖ ਹੇਠ 73ਵੀਂ ਕਾਨਫਰੰਸ ਕਰਵਾਈ ਗਈ | ਸਥਾਨਕ ਹੋਟਲ 'ਚ ਚੱਲੀ 3 ਦਿਨਾਂ ਇਸ ਕਾਨਫਰੰਸ 'ਚ ਸੂਬੇ ਭਰ ਤੋਂ ਆਏ ਡਾਕਟਰਾਂ ਨੇ ਭਾਗ ਲਿਆ | ਸੂਬਾ ਪ੍ਰਧਾਨ ਡਾ. ਨਵਜੋਤ ਸਿੰਘ ਦਾਹੀਆ ਦੇ ਉਪਰਾਲੇ ਸਦਕਾ ਹੋਈ ਇਸ ਕਾਨਫਰੰਸ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਇਲਾਜ 'ਚ ਮੁਹਾਰਤ ਰੱਖਣ ਵਾਲੇ ਡਾਕਟਰਾਂ ਨੇ ਮਰੀਜ਼ਾਂ ਦੇ ਇਲਾਜ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ | ਇਸ ਕਾਨਫਰੰਸ 'ਚ ਭਾਗ ਲੈਣ ਵਾਲੇ ਡਾਕਟਰਾਂ ਨੇ ਜਿੱਥੇ ਡਾਕਟਰੀ ਕਿੱਤੇ ਸਬੰਧੀ ਆਪਣੀ ਜਾਣਕਾਰੀ 'ਚ ਵਾਧਾ ਕੀਤਾ ਉੱਥੇ ਇਸ ਕਿੱਤੇ 'ਚ ਆ ਰਹੀਆਂ ਸਮੱਸਿਆਵਾਂ ਤੇ ਇਨ੍ਹਾਂ ਦੇ ਹੱਲ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ | ਅੱਜ ਕਾਨਫਰੰਸ ਦੀ ਸਮਾਪਤੀ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਪਿ੍ੰਸੀਪਲ ਹੈੱਲਥ ਸਕੱਤਰ ਹੁਸਨ ਲਾਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਆਪਣੇ ਸੰਬੋਧਨ 'ਚ ਉਨ੍ਹਾਂ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਗਵਾ ਚੁੱਕੇ ਦੇਸ਼ ਦੇ ਡਾਕਟਰਾਂ ਤੇ ਸਿਹਤ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ |
ਪੰਜਾਬ 'ਚ ਵੀ ਕੋਰੋਨਾ ਯੋਧਿਆਂ ਦਾ ਟੀਕਾਕਰਨ ਹੋਣਾ ਸ਼ੁਰੂ ਹੋ ਗਿਆ ਹੈ | ਉਨ੍ਹਾਂ ਹਾਜ਼ਰ ਡਾਕਟਰਾਂ ਨੂੰ ਕਿਹਾ ਕਿ ਉਹ ਲੋਕਾਂ 'ਚ ਕੋਰੋਨਾ ਟੀਕੇ ਦਾ ਸਕਾਰਾਤਮਕ ਸੰਦੇਸ਼ ਪਹੁੰਚਾਉਣ 'ਚ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ | ਉਨ੍ਹਾਂ ਆਈ.ਐੱਮ.ਏ. ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਸ੍ਰੀ ਹੁਸਨ ਲਾਲ ਵਲੋਂ ਸ਼ੀਤਲ ਗਰੁੱਪ ਦੀ 'ਸਟੇਟਸ ਹੈਲਥਕੇਅਰ' ਡਵੀਜ਼ਨ ਦੇ ਐੱਮ.ਡੀ. ਸ਼ਿਤੇਸ਼ ਵਿੱਜ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਦਾਹੀਆ ਤੇ ਉਨ੍ਹਾਂ ਦੀ ਟੀਮ ਨੇ ਸ੍ਰੀ ਹੁਸਨ ਲਾਲ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ | ਇਸ ਸਮਾਗਮ ਦੌਰਾਨ ਆਈ.ਐੱਮ.ਏ. ਦੇ ਨਵੇਂ ਬਣੇ ਸੂਬਾ ਪ੍ਰਧਾਨ ਡਾ. ਕੇ.ਡੀ. ਸਿੰਘ ਨੂੰ ਸਾਲ 2021 ਦੀ ਕਾਰਗੁਜ਼ਾਰੀ ਚਲਾਉਣ ਦੀ ਜ਼ਿੰਮੇਵਾਰੀ ਸੌਾਪੀ ਗਈ | ਡਾ. ਸਿੰਘ ਨੇ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਆਈ.ਐੱਮ.ਏ. ਦੇ ਮੈਂਬਰ ਡਾਕਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਡਾ. ਪੀ.ਐੱਸ. ਬਖ਼ਸ਼ੀ, ਡਾ. ਰਾਕੇਸ਼ ਵਿੱਗ, ਡਾ. ਐੱਸ.ਪੀ.ਐੱਸ. ਸੂਚ, ਡਾ. ਅਸ਼ਮੀਤ ਸਿੰਘ, ਡਾ. ਐੱਸ.ਪੀ.ਐੱਸ. ਗਰੋਵਰ, ਡਾ. ਪੰਕਜ ਪਾਲ, ਡਾ. ਅਮਿਤ ਸਿੰਘਲ, ਡਾ. ਸ਼ੁਭਾਂਗ ਅਗਰਵਾਲ, ਡਾ. ਬੀ.ਐੱਸ. ਜੌਹਲ, ਡਾ. ਜੀ.ਐੱਸ. ਜੰਮੂ, ਡਾ. ਜੈਸਮੀਨ ਕੌਰ ਦਾਹੀਆ, ਡਾ. ਆਰ.ਐੱਸ. ਬੱਲ, ਡਾ. ਹਰੀਸ਼ ਭਾਰਦਵਾਜ, ਡਾ. ਨਰੇਸ਼ ਬਾਠਲਾ ਤੇ ਹੋਰ ਹਾਜ਼ਰ ਸਨ |
ਸ਼ੀਤਲ ਗਰੁਪ ਦੇ 'ਸਟੇਟਸ ਹੈੱਲਥਕੇਅਰ' ਨੇ ਲਗਾਇਆ ਸਟਾਲ
ਕਾਨਫਰੰਸ ਦੌਰਾਨ ਮੈਡੀਕਲ ਖੇਤਰ 'ਚ ਕੰਮ ਕਰਨ ਵਾਲੀਆਂ ਉਨ੍ਹਾਂ ਕੰਪਨੀਆਂ ਨੇ ਆਪਣੇ ਸਟਾਲ ਲਗਾਏ ਜੋ ਡਾਕਟਰੀ ਕਿੱਤੇ ਲਈ ਸਹਾਈ ਯੰਤਰ ਤੇ ਸਾਮਾਨ ਤਿਆਰ ਕਰਦੀਆਂ ਹਨ | ਇਨ੍ਹਾਂ ਸਟਾਲਾਂ 'ਚ ਸ਼ੀਤਲ ਗਰੁਪ ਦੇ 'ਸਟੇਟਸ ਹੈਲਥਕੇਅਰ' ਨੇ ਆਪਣੇ ਵਲੋਂ ਤਿਆਰ ਕੀਤੇ ਗਏ ਸਾਮਾਨ ਦੀ ਪ੍ਰਦਰਸ਼ਨੀ ਲਈ ਸਟਾਲ ਲਗਾਇਆ ਹੋਇਆ ਸੀ | ਇਸ ਸਟਾਲ 'ਤੇ ਪਿ੍ੰਸੀਪਲ ਹੈੱਲਥ ਸਕੱਤਰ ਹੁਸਨ ਨੇ ਦੌਰਾ ਕੀਤਾ, ਜਿੱਥੇ ਦੈਨਿਕ ਸਵੇਰਾ ਦੇ ਸੰਯੁਕਤ ਸੰਪਾਦਕ ਤੇ ਸ਼ੀਤਲ ਗਰੁਪ ਦੇ ਮੈਡੀਕਲ ਡਵੀਜ਼ਨ 'ਸਟੇਟਸ ਹੈੱਲਥਕੇਅਰ' ਦੇ ਐੱਮ.ਡੀ. ਸ਼ਿਤੇਸ਼ ਵਿੱਜ ਨੇ ਉਨ੍ਹਾਂ ਦਾ ਸਵਾਗਤ ਕੀਤਾ | ਸ੍ਰੀ ਵਿੱਜ ਨੇ ਦੱਸਿਆ ਕਿ ਉਨ੍ਹਾਂ ਵਲੋਂ ਵਿਸ਼ੇਸ਼ ਕਰਕੇ ਕੋਰੋਨਾ ਯੋਧਿਆਂ ਲਈ ਸਾਮਾਨ ਤਿਆਰ ਕੀਤਾ ਜਾ ਰਿਹਾ ਹੈ, ਜੋ ਇਨ੍ਹਾਂ ਯੋਧਿਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਹਾਈ ਹੁੰਦਾ ਹੈ | ਇਸ ਨਾਲ ਕੋਰੋਨਾ ਯੋਧੇ ਆਪਣਾ ਬਚਾਅ ਕਰਕੇ ਵੱਧ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਸਮਰੱਥ ਹੋ ਸਕਦੇ ਹਨ | ਕੰਪਨੀ ਦੇ ਪ੍ਰੈਜ਼ੀਡੈਂਟ ਸਮੀਰ ਮਹਿਤਾ ਨੇ ਸ੍ਰੀ ਹੁਸਨ ਲਾਲ ਨੂੰ ਕੰਪਨੀ ਦੇ ਹੋਰ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸ੍ਰੀ ਹੁਸਨ ਲਾਲ ਨੇ 'ਸਟੇਟਸ ਹੈੱਲਥਕੇਅਰ' ਵਲੋਂ ਤਿਆਰ ਕੀਤੇ ਮਿਆਰੀ ਸਾਮਾਨ ਦੀ ਸ਼ਲਾਘਾ ਕੀਤੀ |

ਆਪਣੀ ਸਰਕਾਰ ਦੀ ਨੀਤੀ ਦੇ ਉਲਟ ਇਸ਼ਤਿਹਾਰੀ ਬੋਰਡਾਂ ਦੇ ਟੈਂਡਰ ਬਾਰੇ ਮਤਾ ਪਾਸ ਕਰਨਗੇ ਕਾਂਗਰਸੀ

ਸਰਕਾਰ ਨੇ ਇਕ ਸ਼ਹਿਰ ਇਕ ਟੈਂਡਰ ਦੀ ਨੀਤੀ ਕੀਤੀ ਹੈ ਲਾਗੂ

ਸ਼ਿਵ ਸ਼ਰਮਾ ਜਲੰਧਰ, 17 ਜਨਵਰੀ - 18 ਜਨਵਰੀ ਨੂੰ ਰੈੱਡਕਰਾਸ ਭਵਨ ਵਿਚ ਨਗਰ ਨਿਗਮ ਦੀ ਹੋਣ ਜਾ ਰਹੀ ਹਾਊਸ ਦੀ ਮੀਟਿੰਗ ਵਿਚ ਪਹਿਲੀ ਵਾਰ ਹੋਵੇਗਾ ਕਿ ਕਾਂਗਰਸੀ ਕੌਾਸਲਰ ਪੰਜਾਬ ਸਰਕਾਰ ਦੀ ਉਸ ਨੀਤੀ ਨੂੰ ਚੁਨੌਤੀ ਦਿੰਦੇ ਹੋਏ ਇਸ਼ਤਿਹਾਰੀ ਬੋਰਡਾਂ ਦੇ ਲਗਾਏ ਜਾਣ ਵਾਲੇ ...

ਪੂਰੀ ਖ਼ਬਰ »

ਦੋ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਤੋਂ 25 ਹਜ਼ਾਰ ਰੁਪਏ ਤੇ ਮੋਬਾਈਲ ਖੋਹਿਆ

ਨਕੋਦਰ, 17 ਜਨਵਰੀ (ਗੁਰਵਿੰਦਰ ਸਿੰਘ)-ਨਕੋਦਰ ਨੂਰਮਹਿਲ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਨੂੰ ਦਾਤਰ ਨਾਲ ਜ਼ਖ਼ਮੀ ਕਰਕੇ ਉਸ ਕੋਲੋਂ 25 ਹਜ਼ਾਰ ਦੀ ਨਗਦੀ ਤੇ ਮੋਬਾਈਲ ਖੋਹ ਲਿਆ ਤੇ ਫਰਾਰ ਹੋ ਗਏ | ਫੱਟੜ ਹੋਇਆ ਮੋਟਰਸਾਈਕਲ ...

ਪੂਰੀ ਖ਼ਬਰ »

ਜਾਅਲੀ ਕਰੰਸੀ ਸਮੇਤ ਟੈਕਸੀ ਚਾਲਕ ਕਾਬੂ

ਮਕਸੂਦਾਂ, 17 ਜਨਵਰੀ (ਲਖਵਿੰਦਰ ਪਾਠਕ)-ਥਾਣਾ 8 ਦੀ ਪੁਲਿਸ ਨੇ ਇਕ ਟੈਕਸੀ ਡਰਾਈਵਰ ਨੂੰ ਜਾਅਲੀ ਕਰੰਸੀ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਅੰਕਿਤ ਵਰਮਾ ਪੁੱਤਰ ਰਾਮ ਵਰਮਾ ਵਾਸੀ ਹਰਗੋਬਿੰਦ ਨਗਰ ਦੇ ਤੌਰ 'ਤੇ ਹੋਈ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਜਲੰਧਰ ਸਭ ਤੋਂ ਵੱਧ ਯੂ.ਡੀ.ਆਈ.ਡੀ. ਕਾਰਡ ਬਣਾ ਕੇ ਬਣਿਆ ਸੂਬੇ ਦਾ ਮੋਹਰੀ ਜਿਲ੍ਹਾ- ਡਿਪਟੀ ਕਮਿਸ਼ਨਰ

ਜਲੰਧਰ 17 ਜਨਵਰੀ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਯੂ.ਡੀ.ਆਈ.ਡੀ. ਕਾਰਡ ਜਾਰੀ ਕਰਨ ਲਈ ਸੂਚੀਬੱਧ ਕਰਨ ਲਈ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸਮਾਜ ਲਈ ਮਿਸਾਲ ਬਣੀ ਕੌਾਸਲਰ ਅਰੁਣਾ ਅਰੋੜਾ ਸਮੇਤ ਹੋਰਨਾਂ ਪ੍ਰਮੁੱਖ ਔਰਤਾਂ ਦਾ ਸਨਮਾਨ

ਜਲੰਧਰ, 17 ਜਨਵਰੀ (ਜਸਪਾਲ ਸਿੰਘ)-ਪਰਿੰਦੇ ਇੰਸਟੀਚਿਊਟ ਆਫ ਡਾਂਸ ਫਿਟਨੈੱਸ ਐਾਡ ਐਕਟਿੰਗ ਅਕੈਡਮੀ ਵਲੋਂ ਲੋਹੜੀ ਤੇ ਮਕਰ ਸੰਕ੍ਰਾਂਤੀ ਦਾ ਤਿਉਹਾਰ ਬੀਤੇ ਦਿਨੀਂ ਬਹੁਤ ਹੀ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਹ ਸਮੁੱਚਾ ਪ੍ਰੋਗਰਾਮ ਆਪਣੇ ਸਮਾਜ ਸੇਵੀ ਕੰਮਾਂ ਕਾਰਨ ...

ਪੂਰੀ ਖ਼ਬਰ »

ਗਿਆਨੀ ਸ਼ਾਦੀ ਸਿੰਘ ਦੇ ਪੱੁਤਰ ਗੁਰਮੁੱਖਪਾਲ ਸਿੰਘ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਜਲੰਧਰ, 17 ਜਨਵਰੀ (ਮੇਜਰ ਸਿੰਘ)-ਅਕਾਲੀ ਪੱਤਿ੍ਕਾ ਦੇ ਬਾਨੀ ਸੰਪਾਦਕ ਗਿਆਨੀ ਸ਼ਾਦੀ ਸਿੰਘ ਦੇ ਪੁੱਤਰ ਕਰ ਤੇ ਆਬਕਾਰੀ ਵਿਭਾਗ ਤੋਂ ਸੇਵਾਮੁਕਤ ਅਧਿਕਾਰੀ ਗੁਰਮੁਖਪਾਲ ਸਿੰਘ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ...

ਪੂਰੀ ਖ਼ਬਰ »

ਵਿਧਾਇਕ ਬੇਰੀ ਨੇ ਚੇਅਰਪਰਸਨ ਮੁਲਤਾਨੀ ਤੇ ਚੇਅਰਮੈਨ ਜੱਸਲ ਦੇ ਵਾਰਡ ਐੱਲ.ਈ.ਡੀ. ਲਾਈਟਾਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ

ਜਲੰਧਰ ਛਾਉਣੀ, 17 ਜਨਵਰੀ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਵਾਰਡ ਨੰਬਰ 9 ਦੀ ਮਹਿਲਾ ਕੌੌਾਸਲਰ ਤੇ ਨਗਰ ਨਿਗਮ ਦੇ ਸਟਰੀਟ ਲਾਈਟ ਵਿਭਾਗ ਦੀ ਚੇਅਰਪਰਸਨ ਸ੍ਰੀਮਤੀ ਮਨਦੀਪ ਕੌਰ ਮੁਲਤਾਨੀ ਤੇ ਵਾਰਡ ਨੰਬਰ 10 ਦੇ ਕੌਾਸਲਰ ਕਮ ਨਗਰ ਨਿਗਮ ਦੀ ਫਾਇਰ ਬਿ੍ਗੇਡ ...

ਪੂਰੀ ਖ਼ਬਰ »

ਪੰਜਾਬ ਐਜੂਕੇਅਰ ਐਪ ਦੀ ਵਰਤੋਂ ਲਈ ਸਮਾਰਟ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ-ਹਰਿੰਦਰਪਾਲ ਸਿੰਘ

ਜਲੰਧਰ, 17 ਜਨਵਰੀ (ਜਤਿੰਦਰ ਸਾਬੀ, ਰਣਜੀਤ ਸਿੰਘ ਸੋਢੀ)-ਪੰਜਾਬ ਐਜੂਕੇਅਰ ਐਪ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਹਰਮਨ ਪਿਆਰਾ ਐਪ ਹੈ ਤੇ ਮਿਸ਼ਨ ਸ਼ਤ-ਪ੍ਰਤੀਸ਼ਤ 2021 ਨੂੰ ਸਫ਼ਲ ਬਨਾਉਣ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਐਜੂਕੇਅਰ ਐਪ ਦਾ ਬਾਖੂਬੀ ਉਪਯੋਗ ਕਰਨ ...

ਪੂਰੀ ਖ਼ਬਰ »

ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਬੀਬੀਆਂ ਦਾ ਵੱਡਾ ਜਥਾ ਦਿੱਲੀ ਧਰਨੇ ਲਈ ਰਵਾਨਾ

ਜਲੰਧਰ, 17 ਜਨਵਰੀ (ਜਸਪਾਲ ਸਿੰਘ)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਧਰਨੇ 'ਚ ਸ਼ਾਮਲ ਹੋਣ ਲਈ ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਵਲੋਂ ਤਨਖ਼ਾਹ ਸਕੇਲ ਘਟਾਉਣ 'ਤੇ ਭਾਰੀ ਰੋਸ

ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ (ਪਸੋਵਾ) ਦੀ ਸੂਬਾ ਕਾਰਜਕਰਨੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵਿਤ ਵਿਭਾਗ ਵਲੋਂ ਇਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ 26 ਦਾ ਟਰੈਕਟਰ ਮਾਰਚ- ਪ੍ਰਧਾਨ ਜਸਵੰਤ ਸਿੰਘ

ਲਾਂਬੜਾ, 17 ਜਨਵਰੀ (ਪਰਮੀਤ ਗੁਪਤਾ)-ਦੇਸ਼ ਦੇ ਗਣਤੰਤਰ ਦਿਵਸ ਮੌਕੇ ਦਿੱਲੀ ਵਿਚ ਮੋਰਚਾ ਲਾਈ ਬੈਠੀਆਂ ਸਮੂਹ ਕਿਸਾਨ ਜੱਥੇਬੰਦੀਆਂ ਵਲੋਂ ਕੱਢੇ ਜਾ ਰਹੇ ਟਰੈਕਟਰ ਮਾਰਚ ਵਿੱਚ ਜਲੰਧਰ ਜ਼ਿਲੇ ਤੋਂ ਵਡੀ ਗਿਣਤੀ ਵਿਚ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਟ੍ਰੈਕਟਰਾਂ ਸਮੇਤ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜ਼ਮਾਨਤਾਂ ਦੇਣ ਵਾਲੇ 3 ਗਿ੍ਫ਼ਤਾਰ

ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ)-ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਮੁਲਜ਼ਮਾਂ ਦੀ ਜ਼ਮਾਨਤਾਂ ਦੇਣ ਵਾਲੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਉਨ੍ਹਾਂ ਕੋਲੋਂ ਇਕ ਜਾਅਲੀ ਸ਼ਨਾਖਤੀ ਕਾਰਡ (ਨੰਬਰਦਾਰ) ਤੇ ਨੰਬਰਦਾਰ ਦੀ ...

ਪੂਰੀ ਖ਼ਬਰ »

ਐੱਲ.ਈ.ਡੀ. ਲਾਈਟਾਂ ਲਗਾਉਣ ਦੇ ਮਾਮਲੇ ਵਿਚ ਕਈ ਕੌਾਸਲਰਾਂ ਦੀ ਵੱਧ ਰਹੀ ਨਾਰਾਜ਼ਗੀ r ਲਾਈਟਾਂ ਲਗਾਉਣ ਲਈ 2-2 ਵਾਰਡਾਂ ਦੀ ਕੀਤੀ ਗਈ ਹੈ ਚੋਣ

ਜਲੰਧਰ, 17 ਜਨਵਰੀ (ਸ਼ਿਵ)-ਹਰ ਹਲਕੇ ਦੇ ਦੋ-ਦੋ ਵਾਰਡਾਂ ਵਿਚ ਐੱਲ. ਈ. ਡੀ. ਲਾਈਟਾਂ ਲਗਾਉਣ ਦੇ ਕੰਮ ਦੀ ਚਾਹੇ ਸ਼ੁਰੂਆਤ ਹੋ ਗਈ ਹੈ ਪਰ ਕਈ ਕੌਾਸਲਰਾਂ ਦੀ ਇਸ ਕਰਕੇ ਵੀ ਨਾਰਾਜ਼ਗੀ ਵਧਣ ਲੱਗੀ ਹੈ ਕਿ ਉਨ੍ਹਾਂ ਦੇ ਵਾਰਡਾਂ ਦੀ ਵਾਰੀ ਤਾਂ ਕਈ ਮਹੀਨੇ ਬਾਅਦ ਆਵੇਗੀ | ਲਾਈਟਾਂ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਲਈ ਬਣਾਏ ਪੋਰਟਲ 'ਚ ਤਕਨੀਕੀ ਖ਼ਰਾਬੀ ਕਾਰਗੁਜ਼ਾਰੀ ਨੂੰ ਕਰ ਸਕਦੀ ਹੈ ਪ੍ਰਭਾਵਿਤ

ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ)-ਕੋਰੋਨਾ ਟੀਕਾਕਰਨ ਲਈ ਬਣਾਏ ਗਏ ਪੋਰਟਲ 'ਚ ਤਕਨੀਕੀ ਖ਼ਰਾਬੀ ਚੱਲ ਰਹੀ ਹੈ, ਜਿਸ ਕਰਕੇ ਜਿੱਥੇ ਕੋਰੋਨਾ ਟੀਕਾਕਰਨ ਪ੍ਰਭਾਵਿਤ ਹੋ ਸਕਦਾ ਹੈ, ਉੱਥੇ ਦਿਨ ਰਾਤ ਮਿਹਨਤ ਕਰ ਰਹੇ ਸਿਹਤ ਕਰਮੀਆਂ ਦੇ ਹੌਾਸਲੇ ਵੀ ਟੁੱਟ ਸਕਦੇ ਹਨ | ਮਿਲੀ ...

ਪੂਰੀ ਖ਼ਬਰ »

ਕੂੜੇ ਦੀ ਅੱਡੋ-ਅੱਡ ਸੰਭਾਲ ਬੇਹੱਦ ਜ਼ਰੂਰੀ- ਅਰੁਣਾ ਅਰੋੜਾ

ਜਲੰਧਰ, 17 ਜਨਵਰੀ (ਜਸਪਾਲ ਸਿੰਘ)- ਨਗਰ ਨਿਗਮ ਵਲੋਂ ਸਵੱਛਤਾ 2021 ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਵਿਖੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਕੌਾਸਲਰ ਸ੍ਰੀਮਤੀ ਅਰੁਣਾ ਅਰੋੜਾ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਅੰਮਿ੍ਤ ਖੋਸਲਾ ਬਣੇ ਦਲਿਤ ਭਲਾਈ ਬੋਰਡ ਦੇ ਵਾਈਸ ਚੇਅਰਮੈਨ

ਜਲੰਧਰ, 17 ਜਨਵਰੀ (ਜਸਪਾਲ ਸਿੰਘ)-ਉੱਘੇ ਦਲਿਤ ਆਗੂ ਤੇ ਸਿਟੀ ਵਾਲਮੀਕ ਸਭਾ ਦੇ ਪ੍ਰਧਾਨ ਅੰਮਿ੍ਤ ਖੋਸਲਾ ਨੂੰ ਦਲਿਤ ਵਿਕਾਸ ਬੋਰਡ ਪੰਜਾਬ ਦਾ ਵਾਈਸ ਚੇਅਰਮੈਨ ਬਣਾਇਆ ਗਿਆ ਹੈ | ਆਪਣੀ ਨਿਯੁਕਤੀ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਸਾਧੂ ਸਿੰਘ ...

ਪੂਰੀ ਖ਼ਬਰ »

ਏ.ਪੀ.ਜੇ. ਕਾਲਜ ਦੇ ਕਾਮਰਸ ਵਿਭਾਗ ਨੇ ਖੇਤੀ ਕਾਨੂੰਨਾਂ ਸਬੰਧੀ ਕੀਤੀ ਵਿਚਾਰ-ਚਰਚਾ

ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਪੀ. ਜੀ. ਡਿਪਾਰਟਮੈਂਟ ਆਫ਼ ਕਾਮਰਸ ਵਲੋਂ ਖੇਤੀ ਸਬੰਧੀ ਬਣਾਏ ਨਵੇਂ ਕਾਨੂੰਨਾਂ 'ਤੇ ਵਿਚਾਰ-ਚਰਚਾ ਕੀਤੀ ਗਈ, ਜਿਸ 'ਚ ਬੀ. ਕਾਮ ਤੇ ਬੀ. ਬੀ. ਏ. ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਓਪਨ ਪੰਜਾਬ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿੱਪ

ਜਲੰਧਰ, 17 ਜਨਵਰੀ (ਸਾਬੀ)-ਪੰਜਾਬ ਅਥਲੈਟਿਕਸ ਐਸੋਸੀਏਸ਼ਨ ਵਲੋਂ ਸੰਗਰੂਰ ਦੇ ਵਿਚ ਕਰਵਾਈ ਜਾ ਰਹੀ ਓਪਨ ਪੰਜਾਬ ਜੂਨੀਅਰ ਅਥਲੈਟਿਕਸ ਮੀਟ ਦੇ ਅੰਡਰ 20 ਸਾਲ ਵਰਗ ਦੇ ਵਿਚੋਂ ਜਲੰਧਰ ਦੇ ਸਤਨਾਮ ਸਿੰਘ ਨੇ 10.61 ਸੈਕਿੰਡ ਨਾਲ 100 ਮੀਟਰ ਦੌੜ ਵਿਚੋਂ ਪਹਿਲਾਂ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਆਰ.ਬੀ.ਆਈ. ਅਫ਼ਸਰਾਂ ਸਾਹਮਣੇ ਰੱਖੇ ਮਸਲੇ

ਜਲੰਧਰ, 17 ਜਨਵਰੀ (ਸ਼ਿਵ)- ਰਿਜ਼ਰਵ ਬੈਂਕ ਆਫ਼ ਇੰਡੀਆ ਵਲੋਂ ਐੱਮ. ਐੱਸ. ਐੱਮ. ਈ. ਦੇ ਵਰਗ ਵਿਚ ਆਉਂਦੇ ਸਨਅਤਕਾਰਾਂ ਨਾਲ ਉਨ੍ਹਾਂ ਦੇ ਮਸਲੇ ਹੱਲ ਕਰਨ ਲਈ ਮਿਲਣੀ ਰੱਖੀ ਗਈ ਜਿਸ ਵਿਚ ਆਰ.ਬੀ.ਆਈ., ਸਿਡਬੀ ਤੇ ਕੌਮੀ ਬੈਂਕਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਸਨਅਤਕਾਰਾਂ ਨੇ ...

ਪੂਰੀ ਖ਼ਬਰ »

ਵਿਧਾਇਕ ਬੇਰੀ ਵਲੋਂ ਚੇਅਰਮੈਨ ਜਗਦੀਸ਼ ਗੱਗ ਤੇ ਕੌਾਸਲਰ ਪ੍ਰਵੀਨਾ ਮੰਨੂੰ ਦੇ ਵਾਰਡਾਂ 'ਚ ਵਿਕਾਸ ਕਾਰਜਾਂ ਦੇ ਉਦਘਾਟਨ

ਜਲੰਧਰ ਛਾਉਣੀ, 17 ਜਨਵਰੀ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਵਲੋਂ ਅੱਜ ਕੌਾਸਲਰ ਪ੍ਰਵੀ ਮੰਨੂੰ ਦੇ ਵਾਰਡ ਨੰਬਰ 11 ਤੇ ਬੀ.ਐਾਡ ਆਰ. ਕਮੇਟੀ ਦੇ ਚੇਅਰਮੈਨ ਕਮ ਕੌਾਸਲਰ ਜਗਦੀਸ਼ ਗੱਗ ਦੇ ਵਾਰਡ ਨੰਬਰ 12 'ਚ ਵਲੋਂ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦੇ ...

ਪੂਰੀ ਖ਼ਬਰ »

ਵਿਧਾਇਕ ਬੇਰੀ ਵਲੋਂ ਚੇਅਰਮੈਨ ਜਗਦੀਸ਼ ਗੱਗ ਤੇ ਕੌਾਸਲਰ ਪ੍ਰਵੀਨਾ ਮੰਨੂੰ ਦੇ ਵਾਰਡਾਂ 'ਚ ਵਿਕਾਸ ਕਾਰਜਾਂ ਦੇ ਉਦਘਾਟਨ

ਜਲੰਧਰ ਛਾਉਣੀ, 17 ਜਨਵਰੀ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਵਲੋਂ ਅੱਜ ਕੌਾਸਲਰ ਪ੍ਰਵੀ ਮੰਨੂੰ ਦੇ ਵਾਰਡ ਨੰਬਰ 11 ਤੇ ਬੀ.ਐਾਡ ਆਰ. ਕਮੇਟੀ ਦੇ ਚੇਅਰਮੈਨ ਕਮ ਕੌਾਸਲਰ ਜਗਦੀਸ਼ ਗੱਗ ਦੇ ਵਾਰਡ ਨੰਬਰ 12 'ਚ ਵਲੋਂ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦੇ ...

ਪੂਰੀ ਖ਼ਬਰ »

ਅਦਾਲਤ 'ਚ ਭੇਜੇ ਜਾਣਗੇ ਤਹਿਬਜ਼ਾਰੀ ਵਿਭਾਗ ਵਲੋਂ ਕੀਤੇ ਚਲਾਨ

ਜਲੰਧਰ, 17 ਜਨਵਰੀ (ਸ਼ਿਵ)-ਹੁਣ ਤੱਕ ਤਾਂ ਸੈਨੀਟੇਸ਼ਨ ਵਿਭਾਗ ਵਲੋਂ ਹੀ ਸੁੱਕੇ ਗਿੱਲੇ ਕੂੜੇ ਦੇ ਚਲਾਨ ਤਾਂ ਅਦਾਲਤ ਵਿਚ ਭੇਜਣ ਦਾ ਫ਼ੈਸਲਾ ਕੀਤਾ ਜਾਂਦਾ ਰਿਹਾ ਹੈ ਪਰ ਹੁਣ ਸੜਕਾਂ 'ਤੇ ਕਬਜ਼ੇ ਕਰਨ ਵਾਲੇ ਲੋਕਾਂ 'ਤੇ ਕਾਰਵਾਈ ਹੋਣ ਦੇ ਬਾਵਜੂਦ ਵੀ ਦੁਬਾਰਾ ਕਬਜ਼ੇ ਕਰਨ ...

ਪੂਰੀ ਖ਼ਬਰ »

26 ਦੀ ਦਿੱਲੀ ਪਰੇਡ 'ਚ ਪਿੰਡਾਂ ਤੋਂ ਵੱਡੀ ਗਿਣਤੀ 'ਚ ਟਰੈਕਟਰ ਹੋਣਗੇ ਸ਼ਾਮਿਲ- ਰਾਏਪੁਰ

ਜਲੰਧਰ, 17 ਜਨਵਰੀ (ਜਸਪਾਲ ਸਿੰਘ)-ਪਿੰਡ ਰਾਏਪੁਰ ਵਿਖੇ ਅੱਜ ਨਾਲ ਲੱਗਦੇ ਲਗਪਗ ਅੱਧੀ ਦਰਜਨ ਦੇ ਕਰੀਬ ਪਿੰਡਾਂ ਤੋਂ ਆਏ ਕਿਸਾਨਾਂ ਤੇ ਸਮਾਜ ਦੇ ਹੋਰਨਾਂ ਵਰਗਾਂ ਦੇ ਲੋਕਾਂ ਨੇ ਕਿਸਾਨੀ ਅੰਦੋਲਨ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕਰਦਿਆਂ ਭਰੋਸਾ ਦਿੱਤਾ ਕਿ 26 ਜਨਵਰੀ ...

ਪੂਰੀ ਖ਼ਬਰ »

ਲੰਮਾ ਪਿੰਡ ਚੌਕ ਤੋਂ ਕਿਸ਼ਨਪੁਰਾ ਤੱਕ ਅਕਸਰ ਲੱਗਦੇ ਜਾਮ ਤੋਂ ਰਾਹਗੀਰ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 17 ਜਨਵਰੀ (ਨਰਿੰਦਰ ਲਾਗੂ)-ਸਥਾਨਕ ਲੰਮਾ ਪਿੰਡ ਚੌਕ ਤੋਂ ਕਿਸ਼ਨਪੁਰਾ ਚੌਕ ਤੱਕ ਅਕਸਰ ਲੱਗੇ ਰਹਿੰਦੇ ਜਾਮ ਕਾਰਨ ਰਾਹਗੀਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਹਨ | ਐਤਵਾਰ ਨੂੰ ਜਦੋਂ ਉਕਤ ਖੇਤਰ ਦਾ 'ਅਜੀਤ' ਵਲੋਂ ਦੌਰਾ ਕੀਤਾ ਗਿਆ ਤਾਂ ...

ਪੂਰੀ ਖ਼ਬਰ »

ਕੌਾਸਲਰ ਰਾਜਾ ਤੇ ਸਾਥੀਆਂ ਵਲੋਂ ਕਿਸਾਨ ਸੰਘਰਸ਼ ਕਮੇਟੀ ਦੁਆਬਾ ਨੂੰ ਸਹਿਯੋਗ ਦੇਣ ਦਾ ਐਲਾਨ

ਚੁਗਿੱਟੀ/ਜੰਡੂਸਿੰਘਾ, 17 ਜਨਵਰੀ (ਨਰਿੰਦਰ ਲਾਗੂ)-ਕਿਸਾਨ ਸੰਘਰਸ਼ ਕਮੇਟੀ ਦੋਆਬਾ ਵਲੋਂ ਨਵੇਂ ਖੇਤੀ ਕਾਨੂੰਨਾਂ ਵਿਰੱੁਧ ਰੋਸ ਜ਼ਾਹਰ ਕਰਦੇ ਹੋਏ ਕੱਢੀ ਗਈ ਟਰੈਕਟਰ ਰੈਲੀ ਦਾ ਸਥਾਨਕ ਲੰਮਾ ਪਿੰਡ ਪਹੁੰਚਣ 'ਤੇ ਕੌਾਸਲਰ ਰਾਜਵਿੰਦਰ ਸਿੰਘ ਰਾਜਾ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਚੋਰੀ ਦੇ ਗਹਿਣਿਆਂ ਸਮੇਤ ਇਕ ਗਿ੍ਫ਼ਤਾਰ

ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ)-ਜਲੰਧਰ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਨੇ ਚੋਰੀ ਦੇ ਗਹਿਣੇ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰਜਨੀਸ਼ ਸਿੰਘ ਉਰਫ਼ ਘੁਸਾਲਾ ਪੁੱਤਰ ਮੱਸਾ ਸਿੰਘ ਵਾਸੀ ਰਣਜੀਤ ਨਗਰ, ਖੁਰਲਾ ਕਿੰਗਰਾ, ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੱਸੇ ਕਿ ਪਿਛਲੇ 3 ਸਾਲ ਤੋਂ ਐੱਸ.ਸੀ. ਵਜ਼ੀਫ਼ਾ 2440 ਕਰੋੜ ਕਿਉਂ ਜਾਰੀ ਨਹੀਂ ਕੀਤਾ-ਅਕਾਲੀ ਦਲ

ਜਲੰਧਰ, 17 ਜਨਵਰੀ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਅਸਫਲਤਾਵਾਂ ਤੋਂ ਧਿਆਨ ਲਾਂਭੇ ਕਰਨ ਲਈ ਘਟੀਆ ਰਾਜਨੀਤੀ ਦਾ ਸਹਾਰਾ ਨਾ ਲਵੇ ਅਤੇ ਲੋਕਾਂ ਨੂੰ ਇਹ ਗੱਲ ਦੱਸੇ ਕਿ ਪਿਛਲੇ 3 ਸਾਲ ਤੋਂ ਦਲਿਤ ਵਿਦਿਆਰਥੀਆਂ ਦਾ 2440 ਕਰੋੜ ਰੁਪਏ ਦਾ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਸ਼ਾਹਕੋਟ, 17 ਜਨਵਰੀ (ਬਾਂਸਲ, ਸੁਖਦੀਪ)-ਉੱਪ ਪੁਲਿਸ ਕਪਤਾਨ ਸ਼ਾਹਕੋਟ ਵਰਿੰਦਰ ਪਾਲ ਸਿੰਘ ਦੀ ਅਗਵਾਈ ਵਿਚ ਸ਼ਾਹਕੋਟ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ਼ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਪੁਲਿਸ ਨੇ ਇਕ ਵਿਅਕਤੀ ਨੂੰ 15 ਗ੍ਰਾਮ ...

ਪੂਰੀ ਖ਼ਬਰ »

- ਮਾਮਲਾ ਮਨੀਚੇਂਜਰ ਨਾਲ ਹੋਈ ਲੁੱਟ ਦਾ - ਔਰਤ ਸਮੇਤ ਗਿ੍ਫ਼ਤਾਰ ਕੀਤੇ 3 ਵਿਅਕਤੀ ਲਏ 2 ਦਿਨ ਦੇ ਰਿਮਾਂਡ 'ਤੇ

ਜਲੰਧਰ, 17 ਜਨਵਰੀ (ਐੱਮ. ਐੱਸ. ਲੋਹੀਆ)-ਬੱਸ ਅੱਡੇ ਨੇੜੇ ਚੱਲ ਰਹੇ ਅਰੋੜਾ ਮਨੀਚੇਂਜਰ 'ਤੇ ਸ਼ੁਕਰਵਾਰ ਸ਼ਾਮ ਨੂੰ ਹੋਈ ਕਰੀਬ 6 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼-1 ਦੀ ਟੀਮ ਵਲੋਂ ਗਿ੍ਫ਼ਤਾਰ ਕੀਤੇ ਜਸਪਾਲ ਸਿੰਘ ਉਰਫ਼ ਜੱਸਾ ...

ਪੂਰੀ ਖ਼ਬਰ »

ਗਿਆਨੀ ਸ਼ਾਦੀ ਸਿੰਘ ਦੇ ਪੱੁਤਰ ਗੁਰਮੁਖਪਾਲ ਸਿੰਘ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ

ਜਲੰਧਰ, 17 ਜਨਵਰੀ (ਮੇਜਰ ਸਿੰਘ)-ਅਕਾਲੀ ਪੱਤਿ੍ਕਾ ਦੇ ਬਾਨੀ ਸੰਪਾਦਕ ਗਿਆਨੀ ਸ਼ਾਦੀ ਸਿੰਘ ਦੇ ਪੁੱਤਰ ਕਰ ਤੇ ਆਬਕਾਰੀ ਵਿਭਾਗ ਤੋਂ ਸੇਵਾਮੁਕਤ ਅਧਿਕਾਰੀ ਗੁਰਮੁਖਪਾਲ ਸਿੰਘ ਨਮਿਤ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਟ ...

ਪੂਰੀ ਖ਼ਬਰ »

ਪਿੰਡ ਸੰਘਵਾਲ ਦੇ ਨੌਜਵਾਨ ਦੀ ਗ਼ਲਤ ਦਵਾਈ ਖਾਣ ਨਾਲ ਮੌਤ

ਕਿਸ਼ਨਗੜ੍ਹ, 17 ਜਨਵਰੀ (ਹੁਸਨ ਲਾਲ)-ਨਜ਼ਦੀਕੀ ਪਿੰਡ ਸੰਘਵਾਲ ਦੇ ਇਕ ਨੌਜਵਾਨ ਵਲੋਂ ਭੁਲੇਖੇ ਨਾਲ ਗ਼ਲਤ ਦਵਾਈ ਖਾਣ ਨਾਲ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਕਿਸ਼ਨਗੜ੍ਹ ਦੇ ਇੰਚਾਰਜ ਐੱਸ.ਆਈ. ਹਰਦੀਪ ਸਿੰਘ ਅਤੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਸਾਂਝੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਢਾਬੇ ਨੂੰ ਟੱਕਰ ਮਾਰ ਅੰਦਰ ਹੋਈ ਦਾਖਲ ਢਾਬਾ ਮਾਲਕ ਦੀ ਕਾਰ, ਕਾਉਂਟਰ ਤੇ ਪਿੱਲਰ ਤੱਕ ਟੁੱਟਾ

ਮਕਸੂਦਾਂ, 17 ਜਨਵਰੀ (ਲਖਵਿੰਦਰ ਪਾਠਕ)-ਫੋਕਲ ਪੁਆਇੰਟ 'ਚ ਮੇਨ ਰੋਡ 'ਤੇ ਮੌਜੂਦ ਬਿੱਟੂ ਦਾ ਢਾਬਾ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦ ਇਕ ਦਮ ਤੇਜ਼ ਰਫ਼ਤਾਰ ਇਕ ਕਾਰ ਢਾਬੇ ਦੇ ਬਾਹਰ ਖੜੀ ਕਾਰ ਨੂੰ ਟੱਕਰ ਮਾਰਦੇ ਹੋਏ ਢਾਬੇ ਨੂੰ ਟੱਕਰ ਮਾਰਦੇ ਹੋਏ ਅੰਦਰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਦੁਕਾਨਦਾਰ 'ਤੇ ਕਾਤਲਾਨਾ ਹਮਲਾ

ਆਦਮਪੁਰ, 17 ਜਨਵਰੀ (ਹਰਪ੍ਰੀਤ ਸਿੰਘ)-ਬੀਤੀ ਰਾਤ ਕਰੀਬ 8.30 ਵਜੇ ਏਅਰ ਫੋਰਸ ਸਟੇਸ਼ਨ ਪਿੰਡ ਚੋਂਮੋਂ ਵਿਖੇ ਆਪਣੀ ਦੁਕਾਨ ਬੰਦ ਕਰਕੇ ਘਰ ਜਾ ਰਹੇ ਦੁਕਾਨਦਾਰ 'ਤੇ ਹਥਿਆਰਾਂ ਨਾਲ ਲੈਸ ਗੱਡੀ ਸਵਾਰ ਅਣਪਛਾਤੇ ਵਿਅਕਤੀਆਂ ਨੇ ਕਾਤਲਾਨਾ ਹਮਲਾ ਕਰ ਗੰਭੀਰ ਜ਼ਖ਼ਮੀ ਕਰ ਦਿੱਤਾ | ...

ਪੂਰੀ ਖ਼ਬਰ »

ਕਣਕ 'ਤੇ ਪੀਲੀ ਕੁੰਗੀ ਦੇ ਹਮਲੇ ਤੋਂ ਕਿਸਾਨ ਸੁਚੇਤ ਰਹਿਣ-ਡਾ. ਸੁਰਿੰਦਰ ਸਿੰਘ

ਜਲੰਧਰ, 17 ਜਨਵਰੀ (ਜਸਪਾਲ ਸਿੰਘ)- ਜ਼ਿਲ੍ਹਾ ਮੁੱਖ ਖੇਤੀਬਾੜੀ ਅਧਿਕਾਰੀ ਡਾ. ਸੁਰਿੰਦਰ ਸਿੰਘ ਨੇ ਬਲਾਕ ਆਦਮਪੁਰ ਅਤੇ ਭੋਗਪੁਰ ਦੇ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਲਗਾਤਾਰ ਧੁੰਦ ਅਤੇ ਠੰਡ ਕਾਰਨ ਕਈ ਵਾਰ ਫਸਲ ਪੀਲੀ ਨਜ਼ਰ ਆ ਸਕਦੀ ਹੈ ਤੇ ਇਸ ਸਬੰਧੀ ਖੇਤੀ ...

ਪੂਰੀ ਖ਼ਬਰ »

ਸਰਪੰਚਾਂ ਨੇ ਕਿਸਾਨੀ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜਣ ਦੀ ਕੀਤੀ ਨਿੰਦਾ

ਮੋਦੀ ਨੂੰ ਕਿਸਾਨਾਂ ਦੇ ਮਸਲੇ ਜਲਦ ਹੱਲ ਕਰਨ ਦੀ ਅਪੀਲ ਸ਼ਾਹਕੋਟ, 17 ਜਨਵਰੀ (ਸਚਦੇਵਾ)- ਬਲਾਕ ਸ਼ਾਹਕੋਟ ਦੇ ਪਿੰਡਾਂ ਦੇ ਸਰਪੰਚਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੇ ਮਸਲੇ ਜਲਦ ਹੱਲ ਕਰਨ ਦੀ ਅਪੀਲ ਕੀਤੀ ਹੈ | ਮਾਰਕੀਟ ਕਮੇਟੀ ਸ਼ਾਹਕੋਟ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਅੱਪਰਾ ਇਲਾਕੇ ਵਿਚ ਦੂਜੇ ਪੜਾਅ ਦੀ ਟਰੈਕਟਰ ਰੈਲੀ

ਅੱਪਰਾ, 17 ਜਨਵਰੀ (ਦਲਵਿੰਦਰ ਸਿੰਘ ਅੱਪਰਾ)-ਸਮੂਹ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਅੱਪਰਾ ਇਲਾਕੇ ਨਾਲ ਸਬੰਧਿਤ ਪਿੰਡਾਂ ਵਿਚ ਦੂਜੀ ਟਰੈਕਟਰ ਰੈਲੀ ਕਰਵਾਈ ਗਈ | ਸੈਂਕੜੇ ਟਰੈਕਟਰਾਂ 'ਤੇ ਸਵਾਰ ਹਜ਼ਾਰਾਂ ਕਿਸਾਨਾਂ ਨੇ ਇਸ ਟਰੈਕਟਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਪ੍ਰਕਾਸ਼ ਦਿਹਾੜੇ 'ਤੇ ਸ੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਵਲੋਂ ਲੰਗਰ ਲਾਏ

ਫਿਲੌਰ, 17 ਜਨਵਰੀ (ਸਤਿੰਦਰ ਸ਼ਰਮਾ)-ਦਸਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦੇ ਸਵਾਗਤ ਵਿਚ ਸ੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਫਿਲੌਰ ਦੇ ਪ੍ਰਧਾਨ ਸੁਖਬੀਰ ਸਿੰਘ ਤੁੱਲੀ ...

ਪੂਰੀ ਖ਼ਬਰ »

ਬਾਬਾ ਰਤਨ ਦਾਸ ਵੈਦ ਕਾਦਰੀ ਯਾਦਗਾਰੀ ਮੇਲੇ ਮੌਕੇ ਕਲਾਕਾਰਾਂ ਲਾਈਆਂ ਰੌਣਕਾਂ

ਮਲਸੀਆਂ, 17 ਜਨਵਰੀ (ਸੁਖਦੀਪ ਸਿੰਘ)-ਮਲਸੀਆਂ ਦੀ ਪੱਤੀ ਹਵੇਲੀ ਵਿਖੇ ਰੰਧਾਵਾ ਪਰਿਵਾਰ ਅਤੇ ਸਮੂਹ ਸੰਗਤਾਂ ਵਲੋਂ 21ਵਾਂ ਬਾਬਾ ਰਤਨ ਦਾਸ ਵੈਦ ਕਾਦਰੀ ਯਾਦਗਾਰੀ ਮੇਲਾ ਸਰਪ੍ਰਸਤ ਮਾਤਾ ਅਮਰ ਕੌਰ ਰੰਧਾਵਾ ਦੀ ਅਗਵਾਈ ਅਤੇ ਦਰਬਾਰ ਦੇ ਮੁੱਖ ਸੇਵਾਦਾਰ ਕ੍ਰਿਸ਼ਨ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 100 ਮਰੀਜ਼ਾਂ ਦੀ ਜਾਂਚ

ਸ਼ਾਹਕੋਟ, 17 ਜਨਵਰੀ (ਸੁਖਦੀਪ ਸਿੰਘ)-ਚੱਠਾ ਭਰਾਵਾਂ ਵਲੋਂ ਆਪਣੇ ਪਿਤਾ ਸਵ. ਜੋਗਿੰਦਰ ਸਿੰਘ ਚੱਠਾ ਦੀ ਯਾਦ 'ਚ ਬਣਾਏ 'ਸਵ. ਜੋਗਿੰਦਰ ਸਿੰਘ ਪਹਿਲਵਾਨ, ਜਤਿੰਦਰ ਸਿੰਘ ਪਹਿਲਵਾਨ ਯੂ.ਕੇ. ਕੋਮਨਵੈਲਥੀਅਨ (ਜੈਟ ਸਿੰਘ)' ਯਾਦਗਾਰੀ ਹਸਪਤਾਲ ਸ਼ਾਹਕੋਟ ਵਿਖੇ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਗੰਨਾ ਪਿੰਡ ਦੀ ਰਵਿਦਾਸ ਸਭਾ ਨੇ ਕਿਸਾਨਾਂ ਨੂੰ ਮਾਲੀ ਮਦਦ ਭੇਜੀ

ਫਿਲੌਰ, 17 ਜਨਵਰੀ (ਸਤਿੰਦਰ ਸ਼ਰਮਾ)-ਸਤਲੁਜ ਦਰਿਆ ਨੇੜੇ ਟੋਲ ਪਲਾਜ਼ਾ 'ਤੇ ਪਿਛਲੇ ਕਰੀਬ ਤਿੰਨ ਮਹੀਨੇ ਤੋਂ ਲਾਏ ਪੱਕੇ ਰੋਸ ਧਰਨੇ ਦੇ ਪ੍ਰਬੰਧਕਾਂ ਨੂੰ ਨੇੜਲੇ ਪਿੰਡ ਗੰਨਾ ਪਿੰਡ ਦੀ ਪੱਤੀ ਤਾਹਰਪੁਰ ਦੀ ਰਵਿਦਾਸ ਸਭਾ ਵਲੋਂ ਕਿਸਾਨੀ ਸੰਘਰਸ਼ ਨੂੰ 7 ਹਜ਼ਾਰ ਰੁਪਏ ਭੇਟ ...

ਪੂਰੀ ਖ਼ਬਰ »

ਰਾਏਪੁਰ ਰਸੂਲਪੁਰ ਦੇ ਅੱਡੇ 'ਚ ਟਰੈਕਟਰ ਰੈਲੀ ਲਈ ਚਾਹ ਦੁੱਧ ਦਾ ਲੰਗਰ ਲਗਾਇਆ

ਕਿਸ਼ਨਗੜ੍ਹ, 17 ਜਨਵਰੀ (ਹਰਬੰਸ ਸਿੰਘ ਹੋਠੀ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਪਿੰਡ ਰਾਏਪੁਰ ਰਸੂਲਪੁਰ ਦੀ ਅੱਡਾ ਮਾਰਕੀਟ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਅੱਡਾ ਮਾਰਕੀਟ ਦੇ ਸਰਬ-ਸਾਂਝੇ ਸਹਿਯੋਗ ਨਾਲ ਕਿਸ਼ਨਗੜ੍ਹ ਤੋਂ ਦੋਆਬਾ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਪਾਣੀ, ਕੋਕ, ਜੂਸ, ਆਲੂ, ਪਿਆਜ਼, ਸੇਬ, ਕਿਨੂੰ ਤੇ ਖਜ਼ੂਰਾਂ ਲੈ ਕੇ ਦਿੱਲੀ ਰਵਾਨਾ

ਫਿਲੌਰ, 17 ਜਨਵਰੀ (ਸਤਿੰਦਰ ਸ਼ਰਮਾ)-ਨੇੜਲੇ ਪਿੰਡ ਰਾਮਗੜ੍ਹ ਤੋਂ ਐੱਨ.ਆਰ.ਆਈ. ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਕ ਜਥਾ ਟਰੱਕ 'ਚ ਰਾਸ਼ਨ ਲੈ ਕੇ ਦਿੱਲੀ ਲਈ ਰਵਾਨਾ ਹੋਇਆ | ਜਾਣਕਾਰੀ ਦਿੰਦੇ ਹੋਏ ਗੁਲਸ਼ਨ ਕੁਮਾਰ ਅਹੂਜਾ ਨੇ ਦੱਸਿਆ ਕਿ ਦਿੱਲੀ 'ਚ ਸੰਘਰਸ਼ ਕਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੰਡੋਰੀ ਨਿੱਝਰਾਂ ਵਿਖੇ ਸਮਾਰਟ ਫ਼ੋਨ ਵੰਡੇ ਤੇ ਮੈਥ, ਸਾਇੰਸ ਪਾਰਕ ਦਾ ਉਦਘਾਟਨ

ਆਦਮਪੁਰ, 17 ਜਨਵਰੀ (ਰਮਨ ਦਵੇਸਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੰਡੋਰੀ ਨਿੱਝਰਾਂ ਵਿਖੇ ਪਿ੍ੰਸੀਪਲ ਰਾਜ ਰਾਣੀ ਦੀ ਦੇਖਰੇਖ ਵਿਚ ਸਮਰੋਹ ਕਰਵਾਇਆ ਗਿਆ, ਜਿਸ ਵਿਚ ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇ.ਪੀ. ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਪੰਜਾਬ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਫਿਲੌਰ, 17 ਜਨਵਰੀ (ਸਤਿੰਦਰ ਸ਼ਰਮਾ)-ਅੱਜ ਇਥੇ ਗੁਰਦੁਆਰਾ ਬਾਉਲੀ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਵਿਸ਼ਾਲ ਨਗਰ ਕੀਰਤਨ ਰਾਮਗੜ੍ਹ ਨੰਗਲ ਤੋਂ ਹੁੰਦਾ ਹੋਇਆ ਕਿਲਾ ਰੋਡ, ਸ਼ਹਿਰ ਦੇ ...

ਪੂਰੀ ਖ਼ਬਰ »

ਦਾਨੇਵਾਲ ਤੋਂ ਪਿਤਾ ਦੀ ਪ੍ਰੇਰਨਾ ਸਦਕਾ ਐੱਨ.ਆਰ.ਆਈ. ਭਰਾਵਾਂ ਨੇ ਕਿਸਾਨ ਅੰਦੋਲਨ ਲਈ ਭੇਜਿਆ ਜ਼ਰੂਰੀ ਸਾਮਾਨ

ਸ਼ਾਹਕੋਟ, 17 ਜਨਵਰੀ (ਸੁਖਦੀਪ ਸਿੰਘ)-ਸ਼ਾਹਕੋਟ ਦੇ ਪਿੰਡ ਦਾਨੇਵਾਲ ਤੋਂ ਉੱਘੇ ਸਮਾਜ ਸੇਵਕ ਦਰਸ਼ਨ ਸਿੰਘ ਬਹੁਗੁਣ ਦੀ ਪ੍ਰੇਰਣਾ ਸਦਕਾ ਉਨ੍ਹਾਂ ਦੇ ਬੇਟੇ ਬਲਵਿੰਦਰ ਸਿੰਘ ਬਹੁਗੁਣ ਕੈਨੇਡਾ, ਤੇਜਵੰਤ ਸਿੰਘ ਬਹੁਗੁਣ ਕੈਨੇਡਾ, ਜਗਜੀਤ ਸਿੰਘ ਬਹੁਗੁਣ ਕੈਨੇਡਾ ਅਤੇ ...

ਪੂਰੀ ਖ਼ਬਰ »

ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ

ਫਿਲੌਰ, 17 ਜਨਵਰੀ (ਸਤਿੰਦਰ ਸ਼ਰਮਾ)-ਨੇੜਲੇ ਪਿੰਡ ਤੇਹਿੰਗ ਵਿਖੇ ਸਮੂਹ ਨਗਰ ਨਿਵਾਸੀਆਂ ਨੇ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਹੇਠ ਮਿਲ ਕੇ ਦਸਵੀਂ ਪਾਤਸ਼ਾਹੀ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣਾਂ ਲਈ ਲੋਹੀਆਂ ਕਾਂਗਰਸ ਨੇ ਕੀਤੀ ਸਰਗਰਮੀ ਤੇਜ਼

ਲੋਹੀਆਂ ਖਾਸ, 17 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਨਗਰ ਪੰਚਾਇਤ ਚੋਣਾਂ ਸਬੰਧੀ ਚੋਣ ਬਿਗੁਲ ਵੱਜਦਿਆਂ ਹੀ ਬਲਾਕ ਲੋਹੀਆਂ ਕਾਂਗਰਸ ਦੇ ਪ੍ਰਧਾਨ ਪਵਨ ਕੁਮਾਰ ਗਾਂਧੀ ਦੀ ਪ੍ਰਧਾਨਗੀ 'ਚ ਲੋਹੀਆਂ ਦੇ ਕਾਂਗਰਸੀ ਵਰਕਰਾਂ ਦੀ ਹੋੲਾ ਮੀਟਿੰਗ ਨਾਲ ਚੋਣ ਸਰਗਰਮੀਆਂ ਤੇਜ ...

ਪੂਰੀ ਖ਼ਬਰ »

ਸ਼ੇਰੋਵਾਲੀਆ ਵਲੋਂ ਰੂਪੇਵਾਲ ਅੱਡੇ ਤੋਂ ਲੋਹੀਆਂ ਤੱਕ ਸੜਕ ਦਾ ਉਦਘਾਟਨ

ਮਲਸੀਆਂ, 17 ਜਨਵਰੀ (ਸੁਖਦੀਪ ਸਿੰਘ)-ਪਿੰਡ ਰੂਪੇਵਾਲ ਵਿਖੇ ਅੱਡੇ ਤੋਂ ਵਾਇਆ ਕਾਸੂਪੁਰ, ਮੁਰੀਦਵਾਲ, ਫੁੱਲ ਟੁਰਨਾ ਤੋਂ ਲੋਹੀਆਂ ਤੱਕ ਸਾਢੇ 13 ਕਿਲੋਮੀਟਰ ਸੜਕ ਨੂੰ 10 ਤੋਂ 18 ਫੁੱਟ ਚੌੜਾ ਕਰਕੇ ਉਸਾਰੇ ਜਾਣ ਦਾ ਉਦਘਾਟਨ ਅੱਜ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ...

ਪੂਰੀ ਖ਼ਬਰ »

ਸੰਗ ਢੇਸੀਆਂ ਵਿਖੇ ਗੰਨਾ ਕਟਾਈ ਦਿਵਸ ਮਨਾਇਆ

ਗੁਰਾਇਆ, 17 ਜਨਵਰੀ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਸੰਗ ਢੇਸੀਆਂ ਵਿਖੇ ਗੰਨੇ ਦਾ ਕਟਾਈ ਦਿਵਸ ਮਨਜੀਤ ਸਿੰਘ ਦੇ ਖੇਤ ਵਿਚ ਮਨਾਇਆ ਗਿਆ | ਐੱਫ.ਐੱਮ.ਸੀ. ਕੀਟ ਨਾਸ਼ਕ ਕੰਪਨੀ ਵਲੋਂ ਮਾਹਿਰ ਡਾ. ਰਮਨ ਅਬਰੋਲ, ਗੁਰਪ੍ਰੀਤ ਤੇ ਡਾ. ਸਾਹਿਬ ਸਿੰਘ ਨੇ ਕਿਸਾਨਾਂ ਨੂੰ ਗੰਨੇ ਦੀ ...

ਪੂਰੀ ਖ਼ਬਰ »

ਪਿੰਡ ਬੱਗਾ ਵਿਚ ਕਿਸਾਨੀ ਅੰਦੋਲਨ ਨੂੰ ਸਮਰਪਿਤ ਮੁਫਤ ਕੈਂਸਰ ਚੈੱਕ-ਅਪ ਕੈਂਪ ਲਗਾਇਆ

ਸ਼ਾਹਕੋਟ, 17 ਜਨਵਰੀ (ਬਾਂਸਲ)-ਨਜ਼ਦੀਕੀ ਪਿੰਡ ਬੱਗਾ ਵਿਖੇ ਸਤਨਾਮ ਸਿੰਘ ਮੱਟੂ ਅਤੇ ਸਵ. ਬਿੱਕਰ ਸਿੰਘ ਗਿੱਲ ਦੇ ਪਰਿਵਾਰ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਕਿਸਾਨੀ ਅੰਦੋਲਨ ਨੂੰ ਸਮਰਪਿਤ ਵਿਸ਼ੇਸ਼ ਕੈਂਸਰ ਚੈੱਕ-ਅੱਪ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਰਾਸ਼ਟਰੀ ਯੂਥ ਦਿਵਸ ਮਨਾਇਆ

ਭੋਗਪੁਰ, 17 ਜਨਵਰੀ (ਕਮਲਜੀਤ ਸਿੰਘ ਡੱਲੀ)-ਨਹਿਰੂ ਯੁਵਾ ਕੇਂਦਰ ਯੁਵਾ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਭੋਗਪੁਰ ਨਜ਼ਦੀਕੀ ਪਿੰਡ ਨਿਜ਼ਾਮਦੀਨਪੁਰ ਵਿਖੇ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਯੂਥ ਦਿਵਸ ਮਨਾਇਆ ਗਿਆ | ਇਸ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖੇਡ ਅਕੈਡਮੀ 'ਚੋਂ ਟ੍ਰੇਨਿੰਗ ਲੈ ਕੇ 19 ਬੱਚਿਆਂ ਨੇ ਫੌਜ ਦੀ ਭਰਤੀ ਲਈ ਕੀਤਾ ਫਿਜ਼ੀਕਲੀ ਟੈਸਟ ਪਾਸ

ਭੋਗਪੁਰ, 17 ਜਨਵਰੀ (ਕਮਲਜੀਤ ਸਿੰਘ ਡੱਲੀ)-ਬੱਚਿਆਂ ਨੂੰ ਖੇਡਾਂ ਦੀ ਟ੍ਰੇਨਿੰਗ ਦੇਣੀ ਸ਼ਲਾਘਾਯੋਗ ਉਪਰਾਲਾ ਹੈ | ਇਹ ਵਿਚਾਰ ਨਾਇਬ ਤਹਿਸੀਲਦਾਰ ਭੋਗਪੁਰ ਮਨਦੀਪ ਸਿੰਘ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖੇਡ ਅਕੈਡਮੀ ਦੇ ਉਹ 19 ਬੱਚੇ ਜੋ ਫੌਜ ਦੀ ਭਰਤੀ ਲਈ ਫਿਜ਼ੀਕਲ ...

ਪੂਰੀ ਖ਼ਬਰ »

ਸੋਨੂੰ ਪੀ.ਏ. ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ-ਠੇਕੇਦਾਰ ਜਿੰਦਲ

ਸ਼ਾਹਕੋਟ, 17 ਜਨਵਰੀ (ਸਚਦੇਵਾ)-ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਨਿੱਜੀ ਪੀ.ਏ. ਸੁਖਦੀਪ ਸਿੰਘ ਸੋਨੂੰ ਕੰਗ 'ਤੇ ਇਕ ਵਾਈਰਲ ਹੋਈ ਆਡੀਓ 'ਚ ਨਸ਼ਾ ਵਿਕਾਉਣ ਦੇ ਦੋਸ਼ ਲਗਾਏ ਗਏ ਸਨ, ਇਸ ਸਬੰਧੀ ਕਾਂਗਰਸੀ ਆਗੂ ਠੇਕੇਦਾਰ ਗਗਨ ਜਿੰਦਲ, ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ 11ਵਾਂ ਸਾਲਾਨਾ ਸ਼ਹੀਦੀ ਸਮਾਗਮ

ਸ਼ਾਹਕੋਟ, 17 ਜਨਵਰੀ (ਸੁਖਦੀਪ ਸਿੰਘ)- ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਕਸ਼ਯਪ ਰਾਜਪੂਤ ਸਭਾ (ਰਜਿ.) ਪੰਜਾਬ ਦੇ ਪ੍ਰਧਾਨ ਦਵਿੰਦਰ ਸਿੰਘ ਰਹੇਲੂ ਦੀ ਅਗਵਾਈ 'ਚ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ 'ਚ 11ਵਾਂ ਸਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਬਾਬਾ ਮੋਤੀ ਰਾਮ ...

ਪੂਰੀ ਖ਼ਬਰ »

ਕੋਹਾੜ ਵਲੋਂ 'ਟਰੈਕਟਰ ਮਾਰਚ' ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲੀ ਵਰਕਰਾਂ ਨਾਲ ਮੀਟਿੰਗ

ਸ਼ਾਹਕੋਟ, 17 ਜਨਵਰੀ (ਸਚਦੇਵਾ)-ਪਿੰਡ ਕੋਹਾੜ ਖ਼ੁਰਦ (ਸ਼ਾਹਕੋਟ) ਵਿਖੇ 26 ਜਨਵਰੀ ਦੇ 'ਟਰੈਕਟਰ ਮਾਰਚ' ਦੀਆਂ ਤਿਆਰੀਆਂ ਲਈ ਅਕਾਲੀ ਦਲ ਹਲਕਾ ਸ਼ਾਹਕੋਟ ਦੇ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਵਲੋਂ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ 'ਚ ...

ਪੂਰੀ ਖ਼ਬਰ »

ਸੋਨੂੰ ਪੀ.ਏ. 'ਤੇ ਲਗਾਏ ਦੋਸ਼ ਝੂਠੇ ਤੇ ਬੇਬੁਨਿਆਦ-ਸਤੀਸ਼ ਰਿਹਾਨ

ਸ਼ਾਹਕੋਟ, 17 ਜਨਵਰੀ (ਸੁਖਦੀਪ ਸਿੰਘ)-ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਨਿੱਜੀ ਪੀ.ਏ. ਸੁਖਦੀਪ ਸਿੰਘ ਸੋਨੂੰ ਕੰਗ 'ਤੇ ਵੱਖ-ਵੱਖ ਮਾਮਲਿਆਂ 'ਚ ਪੈਸੇ ਲੈਣ ਤੇ ਨਸ਼ੇ ਵਿਕਾਉਣ ਦੇ ਲਗਾਏ ਦੋਸ਼ਾਂ ਦੀ ਵਾਇਰਲ ਹੋਈ ਆਡੀਓ ਤੋਂ ਬਾਅਦ ਅੱਜ ਨਗਰ ...

ਪੂਰੀ ਖ਼ਬਰ »

ਸੋਨੂੰ ਪੀ.ਏ. 'ਤੇ ਲਗਾਏ ਦੋਸ਼ ਝੂਠੇ ਤੇ ਬੇਬੁਨਿਆਦ-ਸਤੀਸ਼ ਰਿਹਾਨ

ਸ਼ਾਹਕੋਟ, 17 ਜਨਵਰੀ (ਸੁਖਦੀਪ ਸਿੰਘ)-ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਨਿੱਜੀ ਪੀ.ਏ. ਸੁਖਦੀਪ ਸਿੰਘ ਸੋਨੂੰ ਕੰਗ 'ਤੇ ਵੱਖ-ਵੱਖ ਮਾਮਲਿਆਂ 'ਚ ਪੈਸੇ ਲੈਣ ਤੇ ਨਸ਼ੇ ਵਿਕਾਉਣ ਦੇ ਲਗਾਏ ਦੋਸ਼ਾਂ ਦੀ ਵਾਇਰਲ ਹੋਈ ਆਡੀਓ ਤੋਂ ਬਾਅਦ ਅੱਜ ਨਗਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX