ਅਮਲੋਹ, 18 ਜਨਵਰੀ (ਰਿਸ਼ੂ ਗੋਇਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਹਿਰ ਅਮਲੋਹ ਦੇ ਢੋਲਾਂ ਵਾਲਾ ਚੌਕ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਗਾਤਾਰ ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਕਮੇਟੀ ਵਲੋਂ ਅੱਜ 'ਕਿਸਾਨ ਮਹਿਲਾ ਦਿਵਸ' ਮਨਾਇਆ ਗਿਆ ਜਿਸ ਮੌਕੇ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚੋਂ ਇਕੱਠੀਆਂ ਹੋਈਆਂ ਕਿਸਾਨ ਬੀਬੀਆਂ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ | ਇਸ ਰੋਸ ਮਾਰਚ ਦੌਰਾਨ ਔਰਤਾਂ, ਕਿਸਾਨਾਂ ਤੇ ਮਜ਼ਦੂਰਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ ਗਈ | ਰੋਸ ਧਰਨੇ ਵਿਚ ਪਹੁੰਚੀ ਨਗਰ ਕੌਾਸਲ ਪ੍ਰਧਾਨ ਕਿਰਨ ਸੂਦ, ਸਮਾਜ ਸੇਵਕ ਡਾ. ਤੀਰਥ ਬਾਲਾ, ਕਿ੍ਪਾਲ ਕੌਰ, ਬਲਵਿੰਦਰ ਕੌਰ, ਸੁਖਵਿੰਦਰ ਕੌਰ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਤੇ ਭਾਜਪਾ ਸਰਕਾਰ ਦੇ ਵਿਰੋਧ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ | ਉਨ੍ਹਾਂ ਕਿਹਾ ਕਿ ਉਹ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਸਾਹ ਲੈਣਗੀਆਂ, ਕਿਉਂਕਿ ਇਹ ਕਾਨੂੰਨ ਉਨ੍ਹਾਂ ਦੇ ਪਰਿਵਾਰਾਂ ਤੇ ਬੱਚਿਆਂ ਦੇ ਭਵਿੱਖ ਨਾਲ ਜੁੜੇ ਹੋਏ ਹਨ | ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ 26 ਜਨਵਰੀ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਟਰੈਕਟਰਾਂ 'ਤੇ ਦਿੱਲੀ ਜਾ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਸੁਨੇਹਾ ਵੀ ਦਿੱਤਾ | ਇਸ ਮੌਕੇ ਗੁਰਮੀਤ ਸਿੰਘ ਰੁੜਕੀ, ਦਰਸ਼ਨ ਸਿੰਘ ਬੱਬੀ, ਬਿੱਟੂ ਖੰਨੇ ਵਾਲਾ, ਐਸ.ਜੀ.ਪੀ.ਸੀ. ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਦਰਸ਼ਨ ਸਿੰਘ ਬਡਾਲੀ, ਸੁਖਵਿੰਦਰ ਸਿੰਘ ਸੌਾਟੀ, ਹਰਜੀਤ ਸਿੰਘ ਜੀਤਾ, ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਦਰਸਨ ਸਿੰਘ ਚੀਮਾ, ਪਟਵਾਰੀ ਬਲਕਾਰ ਸਿੰਘ, ਮੇਜਰ ਸਿੰਘ, ਜਸਵੀਰ ਸਿੰਘ ਢਿੱਲੋਂ, ਹਰਇੰਦਰ ਸਿੰਘ ਸੇਖੋਂ, ਰੇਸ਼ਮ ਸਿੰਘ ਵਿਰਕ, ਹਰਜਿੰਦਰ ਸਿੰਘ ਮਾਜਰੀ, ਪਰਮਜੀਤ ਕੌਰ ਬਰੌਾਗਾ ਤੇ ਹੋਰ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਬਲਜਿੰਦਰ ਸਿੰਘ)-ਕਰਮਚਾਰੀ ਦਲ ਭਗੜਾਣਾ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ ਨੇ ਮੌਜੂਦਾ ਕਾਂਗਰਸ ਸਰਕਾਰ 'ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ ਦੇ ਦੋਸ਼ ਲਗਾਏ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸੂਬੇ ...
ਪਟਿਆਲਾ, 18 ਜਨਵਰੀ (ਮਨਦੀਪ ਸਿੰਘ ਖਰੋੜ)-ਲੰਘੀ 14 ਜਨਵਰੀ ਵਾਲੇ ਦਿਨ ਸਵੇਰੇ 8 ਵਜੇ ਦੇ ਕਰੀਬ ਪਿੰਡ ਸ਼ੇਖੂਪੁਰਾ ਲਾਗੇ ਸੜਕ ਪਾਰ ਕਰ ਰਹੀ ਇਕ ਔਰਤ ਨੂੰ ਇਕ ਅਣਪਛਾਤੇ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ ਸੀ, ਇਸ ਹਾਦਸੇ 'ਚ ਗੰਭੀਰ ਰੂਪ 'ਚ ਜ਼ਖਮੀ ਹੋਈ ਔਰਤ ਦੀ ਚੰਡੀਗੜ੍ਹ ...
ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਅਤੇ ਸਬੁਧ ਫਾਊਾਡੇਸ਼ਨ ਚੰਡੀਗੜ੍ਹ ਦਰਮਿਆਨ ਸਮਾਜਿਕ ਭਲਾਈ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦੀ ਵਰਤੋਂ ਕਰਨ ਲਈ ਇਕ ...
ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਮਨਪ੍ਰੀਤ ਸਿੰਘ)-ਭਾਰਤੀ ਜਨਤਾ ਪਾਰਟੀ ਸਰਹਿੰਦ ਮੰਡਲ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਅੰਕੁਰ ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਐਲਾਨੀਆਂ ਨਗਰ ਕੌਾਸਲ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ...
ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਮਨਪ੍ਰੀਤ ਸਿੰਘ)-ਸਾਨੀਪੁਰ ਰੋਡ ਸਰਹਿੰਦ ਵਿਖੇ ਕਬਾੜੀਏ ਕੋਲ ਕੰਮ ਕਰਦੇ ਇਕ ਲੜਕੇ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਹੰਮਦ ਸਮੀਮ ਪੁੱਤਰ ਮੁਹੰਮਦ ਗੁਲਾਬ ...
ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਮਨਪ੍ਰੀਤ ਸਿੰਘ)-ਕਾਂਗਰਸ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵੱਡੇ ਪੱਧਰ 'ਤੇ ਵਿਕਾਸ ਕਾਰਜ ਵੀ ਕਰਵਾਏ ਜਾ ਰਹੇ ਹਨ, ਤੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੱਡੇ ਪੱਧਰ 'ਤੇ ਗਰਾਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ...
ਮੰਡੀ ਗੋਬਿੰਦਗੜ੍ਹ, 18 ਜਨਵਰੀ (ਮੁਕੇਸ਼ ਘਈ)-ਆਮ ਆਦਮੀ ਪਾਰਟੀ ਹਲਕਾ ਅਮਲੋਹ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਜ਼ਿਲ੍ਹਾ ਸਕੱਤਰ ਓਾਕਾਰ ਚੌਹਾਨ, ਜ਼ਿਲ੍ਹਾ ਮੀਡੀਆ ਇੰਚਾਰਜ ਗੁਰਮੀਤ ਸਿੰਘ ਗੋਬਿੰਦਗੜ੍ਹ ਅਤੇ ਪਾਰਟੀ ਆਗੂ ਗੁਰਿੰਦਰ ਸਿੰਘ ਗ਼ੈਰੀ ਦੀ ਅਗਵਾਈ ...
ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੀ ਚੌਕੀ ਖੇੜਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਦੇਸੀ ਸ਼ਰਾਬ ਦੀਆਂ 11 ਬੋਤਲਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਪੁਲਿਸ ਚੌਕੀ ਖੇੜਾ ਦੇ ਇੰਚਾਰਜ ...
ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਬਲਜਿੰਦਰ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਦਿੱਲੀ ਵਿਚ 26 ਜਨਵਰੀ ਨੂੰ ਕਿਸਾਨ ਪਰੇਡ ਕਰਨ ਦੇ ਦਿੱਤੇ ਪੋ੍ਰਗਰਾਮ ਤਹਿਤ ਆਮ ਆਦਮੀ ਪਾਰਟੀ ਦੀ ਹਾਈਕਮਾਨ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਫ਼ਤਹਿਗੜ੍ਹ ...
ਜਖਵਾਲੀ, 18 ਜਨਵਰੀ (ਨਿਰਭੈ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿੰਡ ਨਲੀਨੀ ਵਾਸੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਮੋਦੀ ਦਾ ਪੁਤਲਾ ਫੂਕਿਆ | ਇਸ ਮੌਕੇ ਮਨਦੀਪ ਕੌਰ, ਹਰਪ੍ਰੀਤ ਕੌਰ, ਦਰਸਨਾਂ ...
ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਕੌਾਸਲ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਜਿੱਥੇ ਚੋਣ ਅਖਾੜੇ ਭਖਣੇ ਸ਼ੁਰੂ ਹੋ ਗਏ ਹਨ ਉੱਥੇ ਹੀ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਵੋਟਰ ਸੂਚੀਆਂ 'ਚ ਕਥਿਤ ...
ਪਟਿਆਲਾ, 18 ਜਨਵਰੀ (ਮਨਦੀਪ ਸਿੰਘ ਖਰੋੜ)-ਰਾਜਿੰਦਰਾ ਹਸਪਤਾਲ ਦੇ ਨੇੜੇ ਸੱਟਾ ਲਗਾਉਂਦੇ ਇਕ ਵਿਅਕਤੀ ਨੂੰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਸੱਟੇ ਦੇ 1080 ਰੁਪਏ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਕਰਮਜੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ | ਸਹਾਇਕ ...
ਖਮਾਣੋਂ, 18 ਜਨਵਰੀ (ਜੋਗਿੰਦਰ ਪਾਲ)-ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ ਜਗਤਾਰ ਸਿੰਘ ਖੇੜੀ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਗੁਰਦਰਸ਼ਨ ਸਿੰਘ ਬਰਾਂਚ ਪ੍ਰਧਾਨ ਖਮਾਣੋਂ ਨੇ ਦੱਸਿਆ ਕਿ ਮੀਟਿੰਗ 'ਚ ...
ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਡਰਾਈਵਰ ਰੂਮ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ...
ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਬਲਜਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਸਰਹਿੰਦ ਪੁਲਿਸ ਵਲੋਂ ਇਕ ਨੌਜਵਾਨ ਨੂੰ ਚੋਰੀਸ਼ੁਦਾ 5 ਮੋਬਾਈਲਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਸੀ.ਆਈ.ਏ. ਸਟਾਫ਼ ਸਰਹਿੰਦ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਸਤਵਿੰਦਰ ਸਿੰਘ ...
ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਬਲਜਿੰਦਰ ਸਿੰਘ)-ਦੇਸ਼ ਭਰ 'ਚ 16 ਜਨਵਰੀ ਤੋਂ ਕੋਰੋਨਾ ਮਹਾਂਮਾਰੀ ਖ਼ਿਲਾਫ਼ ਆਖ਼ਰੀ ਗੇੜ ਦੀ ਜੰਗ ਸ਼ੁਰੂ ਹੋ ਗਈ ਹੈ, ਜਿਸ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਇਸ ਮਹਾਂਮਾਰੀ ਨੂੰ ਮਾਤ ਦੇਣ ਲਈ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ...
ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਰਾਜਿੰਦਰ ਸਿੰਘ)-ਨਗਰ ਕੌਾਸਲ ਸਰਹਿੰਦ-ਫਤਹਿਗੜ੍ਹ ਸਾਹਿਬ ਦੀ 14 ਫਰਵਰੀ ਨੰੂ ਹੋਣ ਜਾ ਰਹੀ ਚੋਣ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਅਤੇ ਆਜ਼ਾਦ ਖੜੇ ਹੋਣ ਵਾਲੇ ਉਮੀਦਵਾਰਾਂ ਨੇ ਆਪਣੇ ਪਰ ਤੋਲਣੇ ਸ਼ੁਰੂ ਕਰ ਦਿੱਤੇ ਹਨ | ਬਹੁਤ ਸਾਰੇ ...
ਬਸੀ ਪਠਾਣਾਂ, 18 ਜਨਵਰੀ (ਗੁਰਬਚਨ ਸਿੰਘ ਰੁਪਾਲ)-ਨਗਰ ਕੌਾਸਲ ਬਸੀ ਪਠਾਣਾਂ ਦੀਆਂ ਚੋਣਾਂ ਨੂੰ ਲੈ ਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਅੱਜ ਸ਼ਹਿਰ 'ਚ ਕਾਂਗਰਸੀਆਂ ਦੇ ਘਰੀਂ ਜਾ ਕੇ ਉਨ੍ਹਾਂ ਜਿੱਥੇ ਪਾਰਟੀ ਉਮੀਦਵਾਰਾਂ ਸਬੰਧੀ ਚੋਣ ਨੀਤੀ ਸਾਂਝੀ ਕੀਤੀ ...
ਬਸੀ ਪਠਾਣਾਂ, 18 ਜਨਵਰੀ (ਰਵਿੰਦਰ ਮੌਦਗਿਲ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਧੀਆਂ ਦੀ ਲੋਹੜੀ ਨੂੰ ਸਮਰਪਿਤ ਤਿਉਹਾਰ ਮਨਾਇਆ ਗਿਆ | ਸਥਾਨਕ ਦਫ਼ਤਰ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਕਰਵਾਏ ਗਏ ਸਮਾਗਮ 'ਚ ਤਹਿਸੀਲਦਾਰ ...
ਖਮਾਣੋਂ, 18 ਜਨਵਰੀ (ਜੋਗਿੰਦਰ ਪਾਲ)-ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਭਰੀਆਂ ਜਾ ਰਹੀਆਂ 2364 ਈ.ਟੀ.ਟੀ. ਅਧਿਆਪਕਾਂ ਅਤੇ 3294 ਮਾਸਟਰ ਕਾਡਰ ...
ਬਸੀ ਪਠਾਣਾਂ, 18 ਜਨਵਰੀ (ਗੁਰਬਚਨ ਸਿੰਘ ਰੁਪਾਲ)-ਸਰਬੰਸ ਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਸਜਾਇਆ ਗਿਆ ਜੋ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਦੁਪਹਿਰ ਬਾਅਦ ...
ਭਾਦਸੋਂ, 18 ਜਨਵਰੀ (ਗੁਰਬਖਸ਼ ਸਿੰਘ ਵੜੈਚ)-ਸਿਵਲ ਸਰਜਨ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਦਵਿੰਦਰਜੀਤ ਕੌਰ ਪੀ.ਐਚ.ਸੀ. ਭਾਦਸੋਂ ਦੀ ਅਗਵਾਈ ਹੇਠ ਡਾ. ਬਲਜਿੰਦਰ ਸਿੰਘ ਅਤੇ ਡਾ. ਮੋਹਕਮ ਸਿੰਘ ਆਰ. ਐਮ. ਓ. ਅਬਲੋਵਾਲ ਦੀ ਟੀਮ ਵਲੋਂ ਪਿੰਡ ...
ਸਮਾਣਾ, 18 ਜਨਵਰੀ (ਪ੍ਰੀਤਮ ਸਿੰਘ ਨਾਗੀ)-ਡੀ.ਐੱਸ.ਪੀ ਸਮਾਣਾ ਜਸਵੰਤ ਸਿੰਘ ਮਾਂਗਟ ਨੇ ਦੱਸਿਆ ਕਿ ਐੱਸ.ਟੀ.ਐੱਫ ਦੀ ਇਕ ਟੀਮ ਨੇ ਤਿੰਨ ਨੌਜਵਾਨਾਂ ਨੂੰ ਗੁਪਤ ਸੂਚਨਾ ਮਿਲਣ 'ਤੇ ਸਮਾਣਾ ਭਵਾਨੀਗੜ੍ਹ ਰੋਡ 'ਤੇ 100 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਜਿਨ੍ਹਾਂ ਨੇ ...
ਭੁਨਰਹੇੜੀ, 18 ਜਨਵਰੀ (ਧਨਵੰਤ ਸਿੰਘ)-ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਬਰੰੂਹਾਂ 'ਤੇ ਚਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਬਲ ਦੇਣ ਵਾਸਤੇ ਰੋਜ਼ਾਨਾ ਜਥੇ ਜਾਣ ਲੱਗ ਪਾਏ ਹਨ | ਹਲਕਾ ਸਨੌਰ ਤੋਂ ਜਿੱਥੇ ਕਿ ਵੱਖ-ਵੱਖ ਪਿੰਡਾਂ ਤੋਂ ਨੌਜਵਾਨ ਮੂਹਰੇ ਹੋ ਕੇ ਕਾਫ਼ਲੇ ਲੈ ਕੇ ...
ਪਟਿਆਲਾ, 18 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਆਲ ਇੰਡੀਆ ਡੈਮੋਕੇ੍ਰਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਵਿਚ 'ਦੇਸ਼ ਦੇ ਵਿਦਿਆਰਥੀ ਕਿਸਾਨਾਂ ਦੇ ਨਾਲ' ਦੇ ਬੈਨਰ ਹੇਠ ਕੱਢੀ ਗਈ ਮੋਟਰਸਾਈਕਲ ਰੈਲੀ ਕੱਲ੍ਹ ਰਾਤ ਪਟਿਆਲਾ ਵਿਖੇ ...
ਪਟਿਆਲਾ, 18 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪੀ.ਐਸ.ਪੀ.ਸੀ.ਐਲ. ਅਤੇ ਪੀ.ਐੱਸ.ਟੀ.ਸੀ.ਐੱਲ. ਦੇ ਮੁਲਾਜ਼ਮਾਂ ਵਲੋਂ ਖੇਤੀਬਾੜੀ ਸਬੰਧੀ ਬਣਾਏ ਗਏ ਕਾਨੂੰਨਾਂ ਨੂੰ ਰੱਦ ਕਰਨ, ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਅਤੇ ਪੀ. ਐੱਸ. ਪੀ. ਸੀ. ਐੱਲ. ਵਲੋਂ ਕਲੈਰੀਕਲ ਅਤੇ ...
ਨਾਭਾ, 18 ਜਨਵਰੀ (ਕਰਮਜੀਤ ਸਿੰਘ)-ਨੇੜਲੇ ਪਿੰਡ ਰਾਮਗੜ੍ਹ ਬੌੜਾਂ ਵਿਖੇ ਗੁਰਦੁਆਰਾ ਬਾਉਲੀ ਸਾਹਿਬ ਪਾਤਸ਼ਾਹੀ 9ਵੀਂ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਅਖੰਡ ਪਾਠ ਦੇ ਭੋਗ ਪਾਏ ਜਾਣ ਉਪਰੰਤ ਕੀਰਤਨ ਵਖਿਆਨ ਦੌਰਾਨ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਪ੍ਰਸਿੱਧ ...
ਨਾਭਾ, 18 ਜਨਵਰੀ (ਅਮਨਦੀਪ ਸਿੰਘ ਲਵਲੀ)-ਰੋਟਰੀ ਕਲੱਬ ਨਾਭਾ ਵਿਖੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਨਾਭਾ ਸੀ.ਡੀ.ਪੀ.ਓ. ਗੁਰਮੀਤ ਸਿੰਘ ਦੀ ਅਗਵਾਈ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਯੋਜਨਾ ਤਹਿਤ ਧੀਆਂ ਦੀ ਲੋਹੜੀ ਮਨਾਈ ਗਈ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ...
ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਬਲਜਿੰਦਰ ਸਿੰਘ)-ਰਾਣਾ ਮੁਨਸ਼ੀ ਰਾਮ ਸਰਵਹਿੱਤਕਾਰੀ ਸਕੂਲ ਸਰਹਿੰਦ 'ਚ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਦੀ ਇਕ ਮੀਟਿੰਗ ਹੋਈ | ਜਿਸ ਦੌਰਾਨ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਲਈ ਗਠਿਤ ਕੀਤੀ ਕਮੇਟੀ 'ਚ ਅਸ਼ਵਨੀ ਅਗਰਵਾਲ ਪ੍ਰਧਾਨ, ਡਾ. ...
ਅਮਲੋਹ, 18 ਜਨਵਰੀ (ਰਿਸ਼ੂ ਗੋਇਲ) -ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਵਲੋਂ ਕਿਸਾਨ ਸੰਘਰਸ਼ ਕਮੇਟੀ ਦਿੱਲੀ ਦੇ ਸੱਦੇ 'ਤੇ ਜਿੱਥੇ ਵੱਡੀ ਗਿਣਤੀ ਵਿਚ ਵੱਖ-ਵੱਖ ਥਾਵਾਂ 'ਤੇ ਮੋਦੀ ਸਰਕਾਰ ਦੇ ਕਾਲੇ ਕਾਨੰੂਨਾਂ ਖ਼ਿਲਾਫ਼ ਵੱਡਾ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ ਉੱਥੇ ...
ਖ਼ਮਾਣੋਂ, 18 ਜਨਵਰੀ (ਮਨਮੋਹਨ ਸਿੰਘ ਕਲੇਰ)-26 ਜਨਵਰੀ ਦੀ ਦਿੱਲੀ ਵਿਖੇ ਟਰੈਕਟਰ ਪਰੇਡ ਨੂੰ ਲੈ ਕੇ ਅੱਜ ਕਿਸਾਨ ਸੰਯੁਕਤ ਮੋਰਚਾ ਖਮਾਣੋਂ ਵਲੋਂ ਗੁਰਦੁਆਰਾ ਸਾਹਿਬ ਖਮਾਣੋਂ (ਮੇਲੇ ਵਾਲੀ) 'ਚ ਇਕ ਮੀਟਿੰਗ ਕੀਤੀ ਗਈ | ਗੁਰਦੀਪ ਸਿੰਘ ਜਟਾਣਾ ਅਤੇ ਸਰਬਜੀਤ ਸਿੰਘ ਅਮਰਾਲਾ ...
ਬਸੀ ਪਠਾਣਾਂ, 18 ਜਨਵਰੀ (ਰਵਿੰਦਰ ਮੌਦਗਿਲ)-ਪੰਚਾਇਤ ਸੰਮਤੀ ਬਸੀ ਪਠਾਣਾਂ ਦੀ ਮੀਟਿੰਗ ਚੇਅਰਪਰਸਨ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ 'ਚ ਸਮੂਹ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX