ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਅੰਮ੍ਰਿਤਸਰ

ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 19 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਸਿੰਘ ਸਭਾ ਤੇ ਹੋਰ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ | ਦੁਪਹਿਰ 12 ਵਜੇ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ 'ਚ ਖ਼ਾਲਸਾਈ ਜੈਕਾਰਿਆਂ ਦੌਰਾਨ ਸੁਸ਼ੋਭਿਤ ਕੀਤਾ ਗਿਆ | ਨਗਰ ਕੀਰਤਨ 'ਚ ਸ਼ਬਦੀ ਜਥੇ, ਧਾਰਮਿਕ ਸਭਾ ਸੁਸਾਇਟੀਆਂ, ਗਤਕਾ ਪਾਰਟੀਆਂ ਤੇ ਬੈਂਡ ਪਾਰਟੀਆਂ ਨੇ ਹਾਜ਼ਰੀ ਭਰੀ ਤੇ ਸ਼ਬਦੀ ਜਥਿਆਂ ਵਲੋਂ ਗੁਰੂ ਜੱਸ ਗਾਇਣ ਤੇ ਗੁਰਬਾਣੀ ਜਾਪ ਕੀਤਾ ਗਿਆ | ਗਤਕਾ ਪਾਰਟੀਆਂ ਨੇ ਖ਼ਾਲਸਾਈ ਸ਼ਸ਼ਤਰ ਕਲਾ ਦੇ ਜੌਹਰ ਦਿਖਾਏ | ਨਗਰ ਕੀਰਤਨ ਦੇ ਰਸਤੇ ਵਿਚ ਸ਼ਰਧਾਲੂਆਂ ਨੇ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕਰਕੇ ਤੇ ਸੰਗਤਾਂ ਦੀ ਚਾਹ-ਪਾਣੀ ਤੇ ਫਲਾਂ ਆਦਿ ਨਾਲ ਸੇਵਾ ਕਰਕੇ ਸ਼ਰਧਾ ਸਤਿਕਾਰ ਭੇਟ ਕੀਤਾ ਗਿਆ | ਨਗਰ ਕੀਰਤਨ ਦੇ ਘੰਟਾ ਘਰ ਪਲਾਜ਼ਾ ਵਿਖੇ ਪੁੱਜਣ 'ਤੇ ਪੰਜਾਬ ਪੁਲਿਸ ਦੇ ਦਸਤੇ ਵਲੋਂ ਪਾਲਕੀ ਸਾਹਿਬ ਨੂੰ ਸਲਾਮੀ ਦਿੱਤੀ ਗਈ | ਨਗਰ ਕੀਰਤਨ ਗੁਰੂ ਰਾਮਦਾਸ ਸਰਾਂ, ਘੰਟਾ ਘਰ ਪਲਾਜ਼ਾ, ਬਾਜ਼ਾਰ ਮਾਈ ਸੇਵਾਂ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਕਟੜਾ ਦਲ ਸਿੰਘ, ਚੌਕ ਲਛਮਣਸਰ, ਚੌਕ ਮੰਨਾ ਸਿੰਘ, ਚੌਕ ਮੋਨੀ, ਚੌਕ ਬਾਬਾ ਸਾਹਿਬ ਤੇ ਚੌਕ ਪ੍ਰਾਗਦਾਸ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾ ਕੋਹਨਾ, ਮੈਨੇਜਰ ਮੁਖਤਾਰ ਸਿੰਘ ਚੀਮਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੋਂ ਇਲਾਵਾ ਸ੍ਰੀ ਗੁਰੂ ਸਿੰਘ ਸਭਾ ਤੋਂ ਪ੍ਰਧਾਨ ਅਨੂਪ ਸਿੰਘ ਵਿਰਦੀ, ਗੁਰਬਖਸ਼ ਸਿੰਘ ਬੇਦੀ, ਰਵਿੰਦਰ ਸਿੰਘ, ਹਰਮਨਜੀਤ ਸਿੰਘ, ਸ਼ਮੀਜੀਵ ਸਿੰਘ, ਸਰਬਜੋਤ ਸਿੰਘ, ਸੁਖਵਿੰਦਰ ਸਿੰਘ ਧੰਜਲ ਆਦਿ ਹਾਜ਼ਰ ਸਨ |
ਬੀਬੀ ਜਗੀਰ ਕੌਰ ਵਲੋਂ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼ ਵਿਦੇਸ਼ ਵੱਸਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਆਖਿਆ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਢਾਲਦਿਆਂ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ |

ਕਿਸਾਨਾਂ-ਮਜ਼ਦੂਰਾਂ ਨੇ ਸੜਕੀ ਜਾਮ ਲਗਾ ਕੇ ਕੀਤਾ ਮੋਦੀ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਅਜਨਾਲਾ, 19 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਫਤਿਹਗੜ੍ਹ ਚੂੜੀਆਂ ਰੋਡ 'ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ ਤੇ ਦਿਹਾਤੀ ਮਜਦੂਰ ਸਭਾ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਦੁਧਰਾਏ ਦੀ ਸਾਂਝੀ ਪ੍ਰਧਾਨਗੀ 'ਚ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 19 ਜਨਵਰੀ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ 'ਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਨੇ ਕੀਤੀ ਫੁੱਲਾਂ ਦੀ ਸਜਾਵਟ

ਅੰਮਿ੍ਤਸਰ, 19 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਰਧਾਲੂਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ ਬਿਰੰਗੇ ਫੁੱਲਾਂ ਦੀ ਸ਼ਾਨਦਾਰ ਸਜਾਵਟ ਕੀਤੀ ਗਈ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਰਾਜਸਥਾਨ ਤੋਂ ਆਏ ਔਲਖ ਪਰਿਵਾਰ ਨੇ 16ਵੀਂ ਸਦੀ 'ਚ ਵਸਾਇਆ ਪਿੰਡ ਕੋਹਾਲਾ

ਗੁਰਬਿੰਦਰ ਸਿੰਘ ਬਾਗੀ 9855250365 ਚੋਗਾਵਾਂ¸ਕੋਹਾਲਾ ਪਿੰਡ ਚੋਗਾਵਾਂ ਤੋਂ ਦੋ ਕਿਲੋਮੀਟਰ ਦੂਰ ਅਟਾਰੀ ਨੂੰ ਜੋੜਦੀ ਸੜਕ 'ਤੇ ਸਥਿਤ ਹੈ, 16ਵੀਂ ਸਦੀ 'ਚ ਇਹ ਪਿੰਡ ਰਾਜਸਥਾਨ ਤੋਂ ਆਏ ਔਲਖ ਪਰਿਵਾਰ ਨੇ ਵਸਾਇਆ, ਪਿੰਡ ਦੇ ਬਜ਼ੁਰਗਾਂ ਦੇ ਦੱਸਣ ਅਨੁਸਾਰ ਮੁਗਲ ਰਾਜ ਵੇਲੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ ਲਈ ਦਾਖ਼ਲਾ ਭਰਨ ਦੀ ਮਿਆਦ 31 ਤੱਕ ਵੱਧੀ

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਾਗ ਲਰਨਿੰਗ ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਹੈ ਕਿ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਵਿਖੇ ਦਸਵੀਂ/ਬਾਰ੍ਹਵੀਂ ਪਾਸ ਲੜਕੇ ਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ...

ਪੂਰੀ ਖ਼ਬਰ »

ਆੜ੍ਹਤੀਆਂ ਨਾਲ 13 ਕਰੋੜ ਤੋਂ ਵਧੇਰੇ ਦੀ ਠੱਗੀ ਮਾਰਨ ਦੇ ਦੋਸ਼ 'ਚ ਸ਼ੈਲਰ ਮਾਲਕਾਂ ਖ਼ਿਲਾਫ਼ ਮੁਕੱਦਮਾ ਦਰਜ

ਰਾਜਾਸਾਂਸੀ, 19 ਜਨਵਰੀ (ਹੇਰ)-ਕੁਝ ਸਮਾਂ ਪਹਿਲਾਂ ਝੋਨੇ ਦੀ ਖਰੀਦ ਕਰ ਕੇ ਆੜ੍ਹਤੀਆਂ ਨੂੰ ਉਨ੍ਹਾਂ ਦੇ ਬਣਦੇ ਕਰੋੜਾਂ ਰੁਪਏ ਨਾ ਦੇ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ 1 ਔਰਤ ਤੇ 3 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਇਮਾਰਤ 'ਤੇ ਲੱਗੇ ਗੁੰਬਦ ਤੋਂ ਸੋਨਾ ਚੋਰੀ

ਓਠੀਆਂ/ਅਜਨਾਲਾ 19 ਜਨਵਰੀ (ਗੁਰਵਿੰਦਰ ਸਿੰਘ ਛੀਨਾ, ਗੁਰਪ੍ਰੀਤ ਸਿੰਘ ਢਿੱਲੋਂ)-ਤਹਿਸੀਲ ਅਜਨਾਲਾ ਦੇ ਪਿੰਡ ਈਸਾਪੁਰ 'ਚ ਬਾਬਾ ਵਧਾਵਾ ਸਿੰਘ ਤੇ ਬਾਬਾ ਕਰਤਾਰ ਸਿੰਘ ਦੀ ਯਾਦ 'ਚ ਬਣੇ ਇਤਿਹਾਸਿਕ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਉੱਪਰ ਬਣੇ ਗੁੰਬਦ ਤੋਂ ਸੋਨਾ ਚੋਰੀ ਕਰ ...

ਪੂਰੀ ਖ਼ਬਰ »

ਔਰਤ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀ

ਜਗਦੇਵ ਕਲਾਂ, 19 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਸਟੂਡੈਂਟਸ ਯੂਨੀਅਨ ਦੀ ਮੀਤ ਪ੍ਰਧਾਨ ਬੀਬੀ ਹਰਦੀਪ ਕੌਰ ਕੋਟਲਾ ਦੀ ਅਗਵਾਈ ਹੇਠ ਕਿਸਾਨ ਮਹਿਲਾ ਦਿਵਸ ਨੂੰ ਸਮਰਪਿਤ ਕਾਲੇ ਖੇਤੀਬਾੜੀ ਕਾਨੂਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਸ਼ਕੀਨ ਹਸਪਤਾਲ ਨੇ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪਰੇਸ਼ਨ ਕਰਕੇ ਕੀਤਾ ਸਾਲਾਨਾ ਆਗਾਜ਼

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)-ਕਚਿਹਰੀ ਚੌਾਕ ਸਥਿਤ ਅੱਖਾਂ ਤੇ ਦੰਦਾਂ ਦੇ ਹਸਪਤਾਲ ਦੀ ਸਲਾਨਾ ਵਰ੍ਹੇਗੰਢ ਮੌਕੇ ਸਾਲ ਦਾ ਆਗਾਜ਼ ਹਸਪਤਾਲ ਵਲੋਂ ਨਿਵੇਕਲੇ ਤਰੀਕੇ ਨਾਲ ਕੀਤਾ ਗਿਆ ਜਿਸ ਤਹਿਤ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪਰੇਸ਼ਨ ਕੀਤੇ ਗਏ ...

ਪੂਰੀ ਖ਼ਬਰ »

ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਭੁੱਖ ਹੜਤਾਲ 23ਵੇਂ ਦਿਨ 'ਚ ਦਾਖ਼ਲ

ਜੰਡਿਆਲਾ ਗੁਰੂ, 19 ਜਨਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਨਜ਼ਦੀਕ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਜਾਰੀ ਭੁੱਖ ਹੜਤਾਲ 23ਵੇਂ ਦਿਨ ਵਿਚ ਦਾਖ਼ਲ ਹੋ ਗਈ | ਕਿਸਾਨ ਆਗੂ ਅੰਗਰੇਜ਼ ਸਿੰਘ ਚਾਟੀਵਿੰਡ, ਹਰਪਾਲ ਸਿੰਘ ਝੀਤੇ ਕਲਾਂ, ਅਰਜਨ ਸਿੰਘ ਸੋਹਣ ਸਿੰਘ ਤੇ ...

ਪੂਰੀ ਖ਼ਬਰ »

ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣਗੀਆਂ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ¸ਐਸ. ਡੀ. ਐਮ.

ਅਜਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਨਗਰ ਪੰਚਾਇਤ ਅਜਨਾਲਾ ਦੀਆਂ ਹੋਣ ਵਾਲੀਆਂ ਚੋਣਾਂ ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣਗੀਆਂ ਹਨ ਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ਅੱਜ ਨਗਰ ...

ਪੂਰੀ ਖ਼ਬਰ »

ਕੋਰੋਨਾ ਦੇ 23 ਨਵੇਂ ਮਾਮਲੇ ਆਏ ਸਾਹਮਣੇ-ਇਕ ਮਰੀਜ਼ ਦੀ ਮੌਤ

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)-ਅੱਜ 23 ਲੋਕਾਂ ਦੀ ਮੈਡੀਕਲ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਤੇ 11 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ, ਇਸਦੇ ਨਾਲ ਹੀ ਇਕ ਹੋਰ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋਣ ਦੀ ਵੀ ਖ਼ਬਰ ਹੈ | ਇਥੇ ਹੁਣ ਤੱਕ ਕੋਰੋਨਾ ਦੇ 14881 ...

ਪੂਰੀ ਖ਼ਬਰ »

ਨੌਕਰੀ ਤੋਂ ਕੱਢੇ ਜਾਣ 'ਤੇ ਫੋਰਮੈਨ ਨੂੰ ਲੁੱਟਿਆ

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)-ਇਥੇ ਮੀਰਾਂ ਕੋਟ ਚੌਾਕ ਨੇੜੇ ਕੱਪੜੇ ਦੀ ਫੈਕਟਰੀ ਦੇ ਫੋਰਮੈਨ ਨੂੰ ਫੈਕਟਰੀ ਦੇ ਇਕ ਮਜ਼ਦੂਰ ਨੇ ਆਪਣੇ ਸਾਥੀਆਂ ਨਾਲ ਰਲ ਕੇ ਲੁੱਟ ਲਿਆ ਜਿਸ ਪਾਸੋਂ ਲੁਟੇਰੇ 30-40 ਹਜ਼ਾਰ ਨਕਦੀ , ਚੈੱਕ ਬੁੱਕ ਤੇ ਅਲਮਾਰੀ ਦੀਆਂ ਚਾਬੀਆਂ ਆਦਿ ਖੋਹ ਕੇ ...

ਪੂਰੀ ਖ਼ਬਰ »

ਅਜਨਾਲਾ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਗੁਟਕਾ ਸਾਹਿਬ ਦੀ ਬੇਅਦਬੀ

ਅਜਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਅਜਨਾਲਾ 'ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਕਿਸੇ ਸ਼ਰਾਰਤੀ ਅਨਸਰ ਵਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਜਿਲਦ 'ਤੇ ਇਤਰਾਜ਼ਯੋਗ ਸ਼ਬਦਾਵਲੀ ਲਿਖੀ | ਇਸ ਸਬੰਧੀ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਜਾਰੀ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਅੰਮਿ੍ਤਸਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਾਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ...

ਪੂਰੀ ਖ਼ਬਰ »

ਰਮਦਾਸ, ਅਜਨਾਲਾ, ਰਈਆ, ਜੰਡਿਆਲਾ, ਮਜੀਠਾ ਨਗਰ ਕੌਾਸਲਾਂ ਤੇ ਸ਼ਹਿਰ ਦੀ ਵਾਰਡ ਨੰਬਰ 37 'ਤੇ ਲਗਾ ਜ਼ਾਬਤਾ

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)-ਇਥੇ ਰਮਦਾਸ, ਅਜਨਾਲਾ, ਰਈਆ, ਜੰਡਿਆਲਾ, ਮਜੀਠਾ ਨਗਰ ਕੌਾਸਲਾਂ ਦੀ ਹਦੂਦ ਅੰਦਰ ਤੇ ਸ਼ਹਿਰ ਦੀ ਨਗਰ ਨਿਗਮ ਵਾਰਡ ਨੰ. 37 ਦੀਆਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ | ਇਹ ਖੁਲਾਸਾ ਇਥੇ ਹੋਈ ਮੀਟਿੰਗ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਨਿਗਮ ਨੇ ਕੀਤੀ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ

ਅੰਮਿ੍ਤਸਰ, 19 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦੇ ਹੋਏ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਸਰਕਾਰੀ ਜਗ੍ਹਾ 'ਤੇ ਦੁਕਾਨਦਾਰਾਂ ਵਲੋਂ ਰੱਖੇ ਸਾਮਾਨ ਨੂੰ ਜ਼ਬਤ ਕਰਕੇ ਨਾਜਾਇਜ਼ ਕਬਜ਼ੇ ਛੁਡਾਏ | ਇਸ ...

ਪੂਰੀ ਖ਼ਬਰ »

ਸ਼ਹਿਰੀ ਪੁਲਿਸ ਵਲੋਂ ਸਕੂਲੀ ਬੱਚਿਆਂ ਲਈ ਸੈਮੀਨਾਰ

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਸ਼ਹਿਰ ਦੀ ਪੁਲਿਸ ਵਲੋਂ ਸੜਕ ਸੁਰੱਖਿਆ ਮਹੀਨੇ ਤਹਿਤ ਟਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਤਹਿਤ ਬੱਚਿਆਂ ਨੂੰ ਸੜਕੀ ਆਵਾਜਾਈ ਦੇ ਗੁਰ ਦੱਸੇ ਤੇ ਟਰੈਫਿਕ ਨਿਯਮਾਂ ਦਾ ਵੀ ਪਾਠ ਪੜ੍ਹਾਇਆ | ਇਹ ਜਾਣਕਾਰੀ ...

ਪੂਰੀ ਖ਼ਬਰ »

26 ਦੀ ਕਿਸਾਨ ਟਰੈਕਟਰ ਪਰੇਡ ਲਈ ਕੀਤਾ ਲਾਮਬੰਦ

ਨਵਾਂ ਪਿੰਡ, 19 ਜਨਵਰੀ (ਜਸਪਾਲ ਸਿੰਘ)-3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਸੁਯੰਕਤ ਕਿਸਾਨ ਮੋਰਚਾ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ 'ਤੇ ਦਿੱਲੀ ਵਿਖੇ ਕੀਤੀ ਜਾਣ ਵਾਲੀ ਕਿਸਾਨ ਟਰੈਕਟਰ ਪਰੇਡ ਨੂੰ ਕਾਮਯਾਬ ਕਰਨ ...

ਪੂਰੀ ਖ਼ਬਰ »

ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਗੁਰੂ ਕਾ ਬਾਗ ਦੀ ਯਾਦ 'ਚ ਬਰਸੀ ਸਮਾਗਮ 23 ਨੂੰ

ਜਗਦੇਵ ਕਲਾਂ, 19 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਮਹਾਨ ਤਪੱਸਵੀ, ਸੇਵਾ ਦੇ ਪੁੰਜ, ਸੱਚਖੰਡ ਵਾਸੀ ਸੰਤ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਮਿੱਠੀ ਯਾਦ 'ਚ ਸਾਲਾਨਾ ਬਰਸੀ ਸਮਾਗਮ 23 ਜਨਵਰੀ ਨੂੰ ਡੇਰਾ ਕਾਰ ਸੇਵਾ ਗੁਰੂ ਕਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਅਜੀਤ ਸਿੰਘ ਆੜ੍ਹਤੀਆ (ਜਸਪਾਲ)

ਬਾਬਾ ਬਕਾਲਾ ਸਾਹਿਬ¸ਅਜੀਤ ਸਿੰਘ ਆੜ੍ਹਤੀਆ ਦਾ ਜਨਮ 1940 ਈ: ਨੂੰ ਪਿੰਡ ਕਾਲੇਕੇ(ਪਾਕਿਸਤਾਨ) ਜ਼ਿਲ੍ਹਾ ਗੋਜਰਾ ਵਿਚ ਮਾਤਾ ਜੋਗਿੰਦਰ ਕੌਰ ਦੀ ਕੁੱਖੋਂ, ਪਿਤਾ ਧਰਮ ਸਿੰਘ ਦੇ ਗ੍ਰਹਿ ਵਿਖੇ ਹੋਇਆ | ਅਜੀਤ ਸਿੰਘ ਦੋ ਭੈਣਾਂ ਤੇ ਦੋ ਭਰਾਵਾਂ ਵਿਚੋਂ ਸਭ ਤੋਂ ਵੱਡੇ ਸਨ | ਅਜੀਤ ...

ਪੂਰੀ ਖ਼ਬਰ »

ਛੀਨਾ ਕਰਮ ਸਿੰਘ 'ਚ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਓਠੀਆਂ, 19 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਸਮੂਹ ਪਿੰਡ ਵਾਸੀਆ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਭਾਜਪਾ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ 'ਚ ਜਿੱਤ ਹਾਸਿਲ ਕਰੇਗੀ¸ਮਾਕੋਵਾਲ

ਅਜਨਾਲਾ, 19 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਜਪਾ ਸੂਬਾ ਸੀਨੀਅਰ ਆਗੂ ਤੇ ਕਿਸਾਨ ਮੋਰਚਾ ਸੂਬਾਈ ਮੀਤ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ, ਸੂਬਾ ਕਾਰਜਕਾਰਨੀ ਮੈਂਬਰ ਸੁਭਾਸ਼ ਜਸਤਰਵਾਲ, ਮੰਡਲ ਅਜਨਾਲਾ ਪ੍ਰਧਾਨ ਅਸ਼ੋਕ ਕੁਕਰੇਜਾ ਤੇ ਭਾਜਪਾ ਵਪਾਰ ਮੰਡਲ ...

ਪੂਰੀ ਖ਼ਬਰ »

ਪਿੰਡ ਖਾਨਪੁਰ 'ਚ ਨਗਰ ਕੀਰਤਨ ਸਜਾਇਆ

ਸਠਿਆਲਾ, 19 ਜਨਵਰੀ (ਸਫਰੀ)-ਪਿੰਡ ਖਾਨਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ

ਮਜੀਠਾ, 19 ਜਨਵਰੀ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਮਜੀਠਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਕਮੇਟੀ, ਗੁਰਪੁਰਬ ਕਮੇਟੀ ਤੇ ਸ਼ਹਿਰ ਦੀਆਂ ਹੋਰ ...

ਪੂਰੀ ਖ਼ਬਰ »

ਪਿੰਡ ਤਰਸਿੱਕਾ 'ਚ ਨਗਰ ਕੀਰਤਨ ਸਜਾਇਆ

ਤਰਸਿੱਕਾ, 19 ਜਨਵਰੀ (ਅਤਰ ਸਿੰਘ ਤਰਸਿੱਕਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਤਰਸਿੱਕਾ 'ਚ ਗੁਰਦੁਆਰਾ ਸਾਹਿਬ ਪੱਤੀ ਭਿੰਡਰ ਤੋਂ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਤੇ ਉਨ੍ਹਾਂ ਦੇ ਨਾਲ ਸ੍ਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਬਰਾਤ ਸੁਲਤਾਨਵਿੰਡ ਵਿਖੇ ਪਹੁੰਚਣ 'ਤੇ ਪ੍ਰਬੰਧਕਾਂ ਤੇ ਇਲਾਕਾ ਵਾਸੀਆਂ ਵਲੋਂ ਸਵਾਗਤ

ਸੁਲਤਾਨਵਿੰਡ, 19 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਵਿਆਹ ਪੁਰਬ ਇਲਾਕੇ ਦੀਆਂ ਸੰਗਤਾ ਦੇ ਸਹਿਯੋਗ ਤੇ 21 ਮੈਂਬਰੀ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਲਾਹੌਰ 'ਚ 'ਸਿੱਖ ਇਤਿਹਾਸ ਦੇ ਫ਼ਾਰਸੀ ਸਰੋਤ' ਵਿਸ਼ੇ 'ਤੇ ਕੌਮਾਂਤਰੀ ਵੈਬੀਨਾਰ

ਅੰਮਿ੍ਤਸਰ, 19 ਜਨਵਰੀ (ਸੁਰਿੰਦਰ ਕੋਛੜ)-ਲਾਹੌਰ ਦੀ ਦਿਆਲ ਸਿੰਘ ਰਿਸਰਚ ਐਾਡ ਕਲਚਰਲ ਫੋਰਮ ਵਲੋਂ ਕੌਮਾਂਤਰੀ ਵੈਬੀਨਾਰ ਦੇ ਸਿਲਸਿਲੇ 'ਚ 'ਸਿੱਖ ਇਤਿਹਾਸ ਦੇ ਫ਼ਾਰਸੀ ਸਰੋਤ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਫੋਰਮ ਦੇ ਡਾਇਰੈਕਟਰ ਇਹਸਾਨ ਨਦੀਮ ਨੇ ਵਿਸ਼ੇ ਬਾਰੇ ...

ਪੂਰੀ ਖ਼ਬਰ »

ਕਬੱਡੀ ਕੱਪ ਲਈ ਗਿੱਲ ਵਲੋਂ 21 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਸੁਲਤਾਨਵਿੰਡ, 19 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਜਿਸ ਵਿਚ ਸ਼੍ਰੋਮਣੀ ...

ਪੂਰੀ ਖ਼ਬਰ »

ਅੱਜ ਵੀ ਅੱਧਾ ਰਿਹਾ ਸਿਹਤ ਕਾਮਿਆਂ ਨੂੰ ਕੋਰੋਨਾ ਵੈਕਸੀਨ ਲਾਉਣ ਦਾ ਟੀਕਾ

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)-ਕੋਰੋਨਾ ਵੈਕਸੀਨ ਦੇ ਕਥਿਤ ਦੁਰਪ੍ਰਭਾਵ ਦਾ ਡਰ ਦੂਰ ਕਰਨ 'ਚ ਸਿਹਤ ਵਿਭਾਗ ਅਜੇ ਕਾਮਯਾਬ ਨਹੀਂ ਹੋ ਰਿਹਾ ਜਦੋਂ ਕਿ ਗੁਰੂ ਨਾਨਕ ਦੇਵ ਹਸਪਤਾਲ ਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਦੇ ਸੀਨੀਅਰ ਡਾਕਟਰ ਇਕ ਦੂਜੇ ਤੋਂ ਅੱਗੇ ਵੱਧ ਕੇ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਤੇ ਪੈਨਸ਼ਨਰਾਂ ਵਲੋਂ ਡਾਇਰੈਕਟਰ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਪ੍ਰਦਰਸ਼ਨ

ਵੇਰਕਾ, 19 ਜਨਵਰੀ (ਪਰਮਜੀਤ ਸਿੰਘ ਬੱਗਾ)-ਮੁਲਾਜ਼ਮ ਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਵਰਕਾਮ ਦੇ ਡਾਇਰੈਕਟਰ ਕਮਰਸ਼ੀਅਲ ਗੋਪਾਲ ਸ਼ਰਮਾ ਦਾ ਪਾਵਰਕਾਮ ਦੇ ਬਟਾਲਾ ਰੋਡ ਗੈਸਟ ਹਾਊਸ ਵਿਖੇ ਪਹੁੰਚਣ 'ਤੇ ਸੈਂਕੜੇ ਬਿਜਲੀ ...

ਪੂਰੀ ਖ਼ਬਰ »

23 ਨੂੰ ਕੌਮੀ ਬਾਲੜੀ ਦਿਵਸ ਮੌਕੇ ਹੋਵੇਗਾ ਸੈਮੀਨਾਰ-ਮੱਟੂ, ਰਿਆੜ

ਅਜਨਾਲਾ, 19 ਜਨਵਰੀ (ਐਸ. ਪ੍ਰਸ਼ੋਤਮ)-ਔਰਤਾਂ ਖ਼ਿਲਾਫ਼ ਅਪਰਾਧਾਂ ਤੇ ਮਾਦਾ ਭਰੂਣ ਹੱਤਿਆ ਵਿਰੁੱਧ ਬੱਝਵੇਂ ਰੂਪ 'ਚ ਚੇਤਨਾ ਮੁਹਿੰਮ ਚਲਾ ਰਹੀ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ ਦੀ ਹੋਈ ਪ੍ਰਭਾਵਸ਼ਾਲੀ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸੰਚਾਲਕ ...

ਪੂਰੀ ਖ਼ਬਰ »

ਗੁਟਕਾ ਸਾਹਿਬ ਬੇਅਦਬੀ ਘਟਨਾ ਦੀ ਹਿੰਦੂ ਤੇ ਸਿੱਖ ਸੰਗਠਨਾਂ ਨੇ ਸਾਂਝੇ ਤੌਰ 'ਤੇ ਮੀਟਿੰਗ ਕਰਕੇ ਕੀਤੀ ਨਿੰਦਾ

ਅਜਨਾਲਾ, 19 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਅਜਨਾਲਾ ਵਿਖੇ ਕਿਸੇ ਸ਼ਰਾਰਤੀ ਅਨਸਰ ਵਲੋਂ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮੰਦਭਾਗੇ ਮਾਮਲੇ ਨੂੰ ਅੰਜਾਮ ਦੇਣ ਲਈ ਵੱਖ-ਵੱਖ ਧਾਰਮਿਕ ਹਿੰਦੂ ਤੇ ਸਿੱਖ ਸੰਗਠਨਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਾਬਾ ਬਕਾਲਾ ਸਾਹਿਬ, 19 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਧਰਨਾ 118ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 19 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 118ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX