ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵਿੱਤ ਤੇ ਠੇਕਾ ਕਮੇਟੀ ਦੀ ਚੋਣ- ਭਾਜਪਾ ਤੇ ਕਾਂਗਰਸੀਆਂ ਦਾ ਦੋਸਤਾਨਾ ਮੈਚ 'ਫਿਕਸ'

ਚੰਡੀਗੜ੍ਹ, 19 ਜਨਵਰੀ (ਆਰ.ਐਸ.ਲਿਬਰੇਟ)- ਆਉਂਦੀ ਸਦਨ ਦੀ ਬੈਠਕ ਦੌਰਾਨ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਚੋਣ ਲਈ ਭਾਜਪਾ ਤੇ ਕਾਂਗਰਸੀਆਂ ਦਰਮਿਆਨ ਦੋਸਤਾਨਾ ਮੈਚ 'ਫਿਕਸ' ਹੋ ਗਿਆ ਹੈ | ਚੋਣ ਪ੍ਰਕਿਰਿਆ ਨਾਂਅ ਦੀ ਹੋਏਗੀ ਕਿਉਂਕਿ ਉਕਤ ਕਮੇਟੀ ਦੇ ਕੁੱਲ 5 ਮੈਂਬਰਾਂ ਲਈ 4 ਭਾਜਪਾ ਤੇ ਇਕ ਕਾਂਗਰਸ ਦੇ ਕੌਾਸਲਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ ਤਾਂ ਜੋ ਸਾਰੇ ਮੈਂਬਰ ਆਪਣੀ-ਆਪਣੀ ਪਾਰਟੀ ਦੇ ਨਿਰਵਿਰੋਧ ਚੁਣੇ ਜਾਣਾ ਪੱਕਾ ਹੋ ਸਕੇ | ਅੱਜ ਸਕੱਤਰ ਕਾਰਪੋਰੇਸ਼ਨ ਵਧੀਕ ਕਮਿਸ਼ਨਰ ਅਨਿਲ ਗਰਗ ਨੂੰ ਭਾਜਪਾ ਕੌਾਸਲਰ ਅਨਿਲ ਦੂਬੇ, ਸਾਬਕਾ ਮੇਅਰ ਰਾਜੇਸ਼ ਕੁਮਾਰ ਕਾਲੀਆ, ਸਾਬਕਾ ਡਿਪਟੀ ਮੇਅਰ ਵਿਨੋਦ ਅਗਰਵਾਲ ਅਤੇ ਸੁਨੀਤਾ ਧਵਨ ਅਤੇ ਕਾਂਗਰਸ ਦੇ ਕੌਾਸਲਰ ਸਾਬਕਾ ਡਿਪਟੀ ਮੇਅਰ ਸਤੀਸ਼ ਕੈਂਥ ਨੇ ਹੀ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸ ਚੋਣ ਕਮੇਟੀ 'ਚ ਭਾਜਪਾ ਨੇ ਆਪਣੇ ਰੁੱਸਦੇ ਕੌਾਸਲਰਾਂ ਨੂੰ ਐਡਜਸਟ ਕਰਨ ਦੇ ਨਾਲ ਜਾਤੀ ਸਮੀਕਰਨ ਦਾ ਵੀ ਧਿਆਨ ਰੱਖਿਆ ਹੈ, ਭਾਜਪਾ ਦੇ ਚਾਰ ਉਮੀਦਵਾਰਾਂ ਵਿਚੋਂ ਸਿਰਫ਼ ਸੁਨੀਤਾ ਧਵਨ ਪਹਿਲੀ ਵਾਰ ਇਸ ਕਮੇਟੀ ਦੀ ਮੈਂਬਰ ਬਣੇਗੀ, ਜਦਕਿ ਬਾਕੀ ਤਿੰਨ ਉਮੀਦਵਾਰ ਪਹਿਲਾਂ ਵੀ ਇਸ ਕਮੇਟੀ ਦੇ ਮੈਂਬਰ ਰਹਿ ਚੁੱਕੇ ਹਨ | ਇਸ ਦੌਰਾਨ ਭਾਜਪਾ ਚੰਡੀਗੜ੍ਹ ਦੇ ਜਨਰਲ ਸਕੱਤਰ ਰਾਮਬੀਰ ਭੱਟੀ ਅਤੇ ਮੇਅਰ ਰਵੀ ਕਾਂਤ ਸ਼ਰਮਾ, ਸਾਬਕਾ ਮੇਅਰ ਰਾਜਬਾਲਾ ਮਲਿਕ, ਆਸਾ ਜਸਵਾਲ, ਚੰਦਰਾਵਤੀ ਸ਼ੁਕਲਾ, ਸ਼ਕਤੀ ਦੇਵਸ਼ਾਲੀ, ਭਰਤ ਕੁਮਾਰ, ਸੀਨੀਅਰ ਡਿਪਟੀ ਮੇਅਰ ਮਹੇਸ਼ਇੰਦਰ ਸਿੱਧੂ ਮੌਜੂਦ ਸਨ | ਜ਼ਿਕਰਯੋਗ ਹੈ ਕਿ ਇਸ ਕਮੇਟੀ ਦੀ ਨਗਰ ਨਿਗਮ ਪ੍ਰਸ਼ਾਸਨ ਵਿਚ ਦੀ ਸਭ ਤੋਂ ਮਹੱਤਵਪੂਰਨ ਕਮੇਟੀ ਹੈ ਜੋ ਨਵੇਂ ਵਿੱਤੀ ਸੈਸ਼ਨ ਲਈ ਬਜਟ ਵੀ ਪਾਸ ਕਰੇਗੀ ਅਤੇ ਸਾਰੇ ਮਹੱਤਵਪੂਰਨ ਫ਼ੈਸਲਿਆਂ 'ਤੇ ਵੀ ਮੋਹਰ ਲਗਾਏਗੀ |

ਮੇਅਰ ਵਲੋਂ ਸੈਕਟਰ-38 ਦੇ ਕਮਿਊਨਿਟੀ ਸੈਂਟਰ ਦਾ ਦੌਰਾ

ਚੰਡੀਗੜ੍ਹ, 19 ਜਨਵਰੀ (ਆਰ.ਐਸ.ਲਿਬਰੇਟ)- ਅੱਜ ਰਵੀ ਕਾਂਤ ਸ਼ਰਮਾ ਮੇਅਰ ਨਗਰ ਨਿਗਮ ਚੰਡੀਗੜ੍ਹ ਨੇ ਸੈਕਟਰ-38 ਦੇ ਕਮਿਊਨਿਟੀ ਸੈਂਟਰ ਦਾ ਦੌਰਾ ਕੀਤਾ ਅਤੇ ਕੇਂਦਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨਾਲ ਇੰਜੀਨੀਅਰਿੰਗ ਵਿੰਗ, ਯੂਟੀ ਅਤੇ ਨਗਰ ਨਿਗਮ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਖੱਟਰ ਵਲੋਂ ਸ਼ੁੱਭ ਕਾਮਨਾਵਾਂ

ਚੰਡੀਗੜ੍ਹ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਯੰਤੀ 'ਤੇ ਸੂਬਾ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਇਥੇ ਜਾਰੀ ...

ਪੂਰੀ ਖ਼ਬਰ »

ਭਾਰੀ ਗਿਣਤੀ 'ਚ ਨਸ਼ੀਲੇ ਪਦਾਰਥ ਪੁਲਿਸ ਦੇ ਕਬਜ਼ੇ 'ਚ

ਚੰਡੀਗੜ੍ਹ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਪੁਲਿਸ ਨੇ ਸਾਲ 2020 ਵਿਚ ਗੁਪਤ ਸੂਚਨਾ ਦੇ ਆਧਾਰ 'ਤੇ 756 ਕਿਲੋਗ੍ਰਾਮ ਨਸ਼ੀਲੇ ਪਦਾਰਥ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਸ਼੍ਰੇਣੀ ਵਿਚ ਆਉਣ ਵਾਲੇ 36761 ਨਸ਼ੀਲੀ ਗੋਲੀਆਂ/ਕੈਪਸੂਲ ਜ਼ਬਤ ਕਰਨ ਵਿਚ ਕਾਮਯਾਬ ਰਹੀ | ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਲੋਂ ਐਲੂਮਨੀ ਮੀਟ ਪ੍ਰੋਗਰਾਮ

ਚੰਡੀਗੜ੍ਹ, 19 ਜਨਵਰੀ (ਮਨਜੋਤ ਸਿੰਘ ਜੋਤ) - ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ 'ਚ ਐਲੂਮਨੀ ਮੀਟ ਪੋ੍ਰਗਰਾਮ ਕਰਵਾਇਆ ਗਿਆ ਜਿਸ ਵਿਚ 26 ਸਾਬਕਾ ਵਿਦਿਆਰਥੀਆਂ (ਐਲੂਮਨੀ) ਨੇ ਭਾਗ ਲਿਆ | ਪ੍ਰੋ.ਨੀਰਜਾ ਸੂਦ, ਪ੍ਰੋ.ਸਤਪਾਲ ਸਹਿਗਲ, ਪ੍ਰੋ.ਅਸ਼ੋਕ ਕੁਮਾਰ, ਡਾ.ਗੁਰਮੀਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਭਾਈ ਜੈਤਾ ਜੀ ਦੀ ਯਾਦਗਾਰ ਨੂੰ ਇਸ ਸਾਲ ਮੁਕੰਮਲ ਕਰ ਲਿਆ ਜਾਵੇਗਾ : ਚੰਨੀ

ਚੰਡੀਗੜ੍ਹ, 19 ਜਨਵਰੀ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਭਾਈ ਜੈਤਾ ਜੀ ਯਾਦਗਾਰ ਨੂੰ ਇਸ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸ਼ੇਸ਼ ਪਹਿਲਕਦਮੀ ਕਰਦਿਆਂ ਇਸ ਯਾਦਗਾਰ ਨੂੰ ਮੁਕੰਮਲ ਕਰਨ ਲਈ ਹਦਾਇਤਾਂ ...

ਪੂਰੀ ਖ਼ਬਰ »

ਸਪੀਕਰ ਰਾਣਾ ਵਲੋਂ 'ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ' ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਅਤੇ ਕੈਲੰਡਰ ਜਾਰੀ

ਚੰਡੀਗੜ੍ਹ, 19 ਜਨਵਰੀ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ 400ਵੇਂ ਵਰ੍ਹੇ ਨੂੰ ਸਮਰਪਿਤ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਆਤਮਿਕ ਯਾਤਰਾ ਦੇ ਥੀਮ ਦੇ ਆਧਾਰ 'ਤੇ ...

ਪੂਰੀ ਖ਼ਬਰ »

ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਪੇਂਡੂ ਖੇਤਰਾਂ ਦੇ ਵਿਕਾਸ ਲਈ 22 ਜ਼ਿਲਿ੍ਹਆਂ ਦੀਆਂ 13265 ਪੰਚਾਇਤਾਂ ਨੂੰ 3445.14 ਕਰੋੜ ਜਾਰੀ

ਚੰਡੀਗੜ੍ਹ, 19 ਜਨਵਰੀ (ਅਜੀਤ ਬਿਊਰੋ)- ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਮਾਰਟ ਵਿਲੇਜ ਮੁਹਿੰਮ (ਐਸ.ਵੀ.ਸੀ.) ਦੇ ਦੂਜੇ ਪੜਾਅ ਤਹਿਤ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ 22 ਜ਼ਿਲਿ੍ਹਆਂ ਦੀਆਂ 13,265 ਪੰਚਾਇਤਾਂ ਨੂੰ 3445.14 ਕਰੋੜ ਰੁਪਏ ਦੇ ਫ਼ੰਡ ਜਾਰੀ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਨੌਜਵਾਨਾਂ ਦੀ ਗਿ੍ਫ਼ਤਾਰੀ ਸੰਵਿਧਾਨਕ ਤੇ ਜਮਹੂਰੀ ਹੱਕਾਂ 'ਤੇ ਹਮਲਾ- ਰਾਣਾ ਸੋਢੀ

ਚੰਡੀਗੜ੍ਹ, 19 ਜਨਵਰੀ (ਅਜੀਤ ਬਿਊਰੋ)- ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਿਮਲਾ ਪੁਲਿਸ ਵੱਲੋਂ ਕਿਸਾਨਾਂ ਦੇ ਹੱਕ ਵਿਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਦੀ ...

ਪੂਰੀ ਖ਼ਬਰ »

ਵਰਕਰ ਹੀ ਹੁੰਦੇ ਨੇ ਪਾਰਟੀ ਦੀ ਰੀੜ੍ਹ ਦੀ ਹੱਡੀ : ਨੱਡਾ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਕਿਸੇ ਵੀ ਜਥੇਬੰਦੀ ਜਾਂ ਰਾਜਸੀ ਪਾਰਟੀ ਲਈ ਉਸ ਦੇ ਅਹੁਦੇਦਾਰ ਅਤੇ ਵਰਕਰ ਹੀ ਰੀੜ੍ਹ ਦੀ ਹੱਡੀ ਹੁੰਦੇ ਹਨ ਜੋ ਕਿ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਂਦੇ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਗਰੋਹ ਦੇ ਮੈਂਬਰਾਂ ਕੋਲੋਂ ਅਸਲ੍ਹਾ, ਜਾਅਲੀ ਕਰੰਸੀ ਅਤੇ ਚੋਰੀ ਦੇ ਵਹੀਕਲ ਬਰਾਮਦ

ਐੱਸ. ਏ. ਐੱਸ. ਨਗਰ, 19 ਜਨਵਰੀ (ਜਸਬੀਰ ਸਿੰਘ ਜੱਸੀ)- ਸੀ. ਆਈ. ਏ. ਸਟਾਫ਼ ਵਲੋਂ ਤਿੰਨ ਵੱਖ-ਵੱਖ ਗਿਰੋਹ ਦੇ 5 ਮੈਂਬਰਾਂ ਨੂੰ ਅਸਲ੍ਹਾ, ਜਾਅਲੀ ਕਰੰਸੀ ਅਤੇ ਚੋਰੀ ਦੇ ਵਹੀਕਲਾਂ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਗਈ ਹੈ | ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਡੇਰਾਬੱਸੀ ਮਿਊਾਸਪਲ ਕੌ ਾਸਲ ਦੇ ਵਾਰਡ 18 ਦੀ ਵੋਟਰ ਸੂਚੀ ਨੂੰ ਹਾਈਕੋਰਟ 'ਚ ਚੁਣੌਤੀ

ਚੰਡੀਗੜ੍ਹ, 19 ਜਨਵਰੀ (ਬਿ੍ਜੇਂਦਰ ਗੌੜ)- ਡੇਰਾਬੱਸੀ ਦੇ ਵਸਨੀਕ ਸਤਪਾਲ ਸਿੰਘ ਅਤੇ ਹੋਰਨਾ ਵਲੋਂ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਪਾਰਟੀ ਬਣਾਉਂਦੇ ਹੋਏ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ | ਇਸ ਵਿਚ ਵਾਰਡ ਨੰਬਰ 18 ਦੀ ਅੰਤਿਮ ਵੋਟਰ ਸੂਚੀ ਵਿਚ ਘੋਰ ਬੇਨਿਯਮੀਆਂ ਦਾ ਦੋਸ਼ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਕਿਸਾਨ ਅੰਦੋਲਨ ਦੇ ਸਮਰਥਨ 'ਚ ਪੈਦਲ ਮਾਰਚ

ਚੰਡੀਗੜ੍ਹ, 19 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕਿਸਾਨ ਅੰਦੋਲਨ ਦੇ ਸਰਮਥਨ ਅਤੇ ਖੇਤੀ ਕਨੂੰਨਾਂ ਦੇ ਵਿਰੋਧ ਵਿਚ ਸੈਕਟਰ-17 ਪਲਾਜ਼ਾ ਵਿਖੇ ਪੈਦਲ ਮਾਰਚ ਕੱਢਿਆ ਗਿਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਕੇਂਦਰ ਸਰਕਾਰ ਖਿਲਾਫ਼ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਦੋ ਲੋਕਾਂ ਨਾਲ ਝਪਟਮਾਰੀ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਝਪਟਮਾਰੀ ਦੇ ਦੋ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ-20ਬੀ ਦੇ ਰਹਿਣ ਵਾਲੇ ਵਿਕਰਮ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਨੇ 26 ਜਨਵਰੀ ਦੀ ਟਰੈਕਟਰ ਪਰੇਡ ਸਬੰਧੀ ਲੋਕਾਂ ਨੂੰ ਕੀਤਾ ਲਾਮਬੰਦ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਾਰੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਦੇ ਕਿਸਾਨਾਂ ਵਲੋਂ ਵਿੱਢੇ ਗਏ ਅੰਦੋਲਨ ਤਹਿਤ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਕਿਸਾਨ ...

ਪੂਰੀ ਖ਼ਬਰ »

ਮੁਹਾਲੀ ਜ਼ਿਲੇ੍ਹ 'ਚ 'ਆਪ' ਨੂੰ ਮਿਲੀ ਮਜ਼ਬੂਤੀ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)- ਜ਼ਿਲ੍ਹੇ 'ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਨਵਾਂਗਰਾਓ ਦੀਆਂ ਕਈ ਸ਼ਖਸੀਅਤਾਂ ਨੇ 'ਆਪ' 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ | ਅੱਜ ਪਾਰਟੀ ਹੈੱਡਕੁਆਟਰ ਵਿਖੇ ਸੂਬਾ ਇੰਚਾਰਜ ਤੇ ਦਿੱਲੀ ਦੇ ...

ਪੂਰੀ ਖ਼ਬਰ »

ਦੀਨਦਯਾਲ ਜਨ ਆਵਾਸ ਯੋਜਨਾ ਦੇ ਪ੍ਰਾਪਰਟੀ ਮੇਲੇ ਦਾ ਰੋਹਤਾਸ ਚੌਧਰੀ ਵਲੋਂ ਉਦਘਾਟਨ

ਜਲੰਧਰ, 19 ਜਨਵਰੀ (ਅ.ਬ)- ਅੰਬਾਲਾ ਛਾਓਣੀ ਸੈਕਟਰ-42 ਜਗਾਧਰੀ ਰੋਡ ਨੈਸ਼ਨਲ ਹਾਈਵੇਅ 'ਤ ਸਥਿਤ ਦੀਨਦਯਾਲ ਜਨ ਆਵਾਸ ਯੋਜਨਾ ਦਾ ਉਦਘਾਟਨ ਰੋਹਤਾਸ ਚੌਧਰੀ ਵਲੋਂ ਕੀਤਾ ਗਿਆ | ਚੌਧਰੀ ਦਾ ਨਾਂਅ ਗਿੰਨੀਜ਼ ਵਰਲਡ ਰਿਕਾਰਡ ਬੁੱਕ 'ਚ ਸੁਨਿਹਰੀ ਅੱਖਰਾਂ 'ਚ ਦਰਜ ਹੈ | ਉਨ੍ਹਾਂ ਡੰਡ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 31 ਨਵੇਂ ਮਾਮਲੇ

ਚੰਡੀਗੜ੍ਹ ਵਿੱਚ ਅੱਜ ਕੋਰੋਨਾ ਵਾਇਰਸ ਨਾਲ 31 ਨਵੇਂ ਮਰੀਜ਼ਾਂ ਦੇ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ | ਇਸ ਤੋਂ ਇਲਾਵਾ ਸਿਹਤਯਾਬ ਹੋਣ ਉਪਰੰਤ ਅੱਜ 49 ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਐਕਟਿਵ ਕੇਸ 185 ਰਹਿ ਗਏ ਹਨ | ਸ਼ਹਿਰ ਨਿਵਾਸੀਆਂ ਲਈ ਰਾਹਤ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਦੂਜੇ ਦਿਨ 204 ਸਿਹਤ ਸੰਭਾਲ ਕਰਮਚਾਰੀਆਂ ਨੂੰ ਲੱਗੇ ਟੀਕੇ

ਚੰਡੀਗੜ੍ਹ 19 ਜਨਵਰੀ (ਮਨਜੋਤ ਸਿੰਘ ਜੋਤ)- ਕੋਰੋਨਾ ਵਾਇਰਸ ਖ਼ਿਲਾਫ਼ ਟੀਕਾਕਰਨ ਮੁਹਿੰਮ ਦੇ ਦੂਜੇ ਦਿਨ ਚੰਡੀਗੜ੍ਹ ਵਿਖੇ 204 ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕੇ ਲਾਏ ਗਏ | ਚੰਡੀਗੜ੍ਹ ਸਿਹਤ ਵਿਭਾਗ ਅਨੁਸਾਰ ਟੀਕਾ ਲਗਾਉਣ ਤੋਂ ਬਾਅਦ ਕੋਈ ਜ਼ਿਆਦਾ ਦੁਰਪ੍ਰਭਾਵ ਦੇਖਣ ...

ਪੂਰੀ ਖ਼ਬਰ »

ਬਰਡ-ਫਲੂ ਦੇ ਸ਼ੱਕ 'ਚ ਪੋਲਟਰੀ ਫਾਰਮ ਦੇ 62000 ਪੰਛੀਆਂ ਨੂੰ ਖ਼ਤਮ ਕਰਨ ਦੀ ਕਾਰਵਾਈ ਨੂੰ ਹਾਈਕੋਰਟ ਵਿਚ ਚੁਨੌਤੀ

ਚੰਡੀਗੜ੍ਹ, 19 ਜਨਵਰੀ (ਬਿ੍ਜੇਂਦਰ ਗੌੜ)- ਬਰਡ ਫਲੂ (ਐਵੀਆਨ ਇੰਫਲੂਏਾਜਾ) ਦੇ ਸ਼ੱਕ ਵਿਚ ਪੰਚਕੂਲਾ ਦੇ ਨਰਿੰਦਰ ਪੋਲਟਰੀ ਫਾਰਮ ਦੇ ਲਗਭਗ 62,000 ਪੰਛੀਆਂ ਨੂੰ ਖ਼ਤਮ ਕਰਨ ਤੇ ਕੋਈ ਵੀ ਮੁਆਵਜ਼ਾ ਨਾ ਦਿੱਤੇ ਜਾਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਨੌਤੀ ਦਿੱਤੀ ਗਈ ...

ਪੂਰੀ ਖ਼ਬਰ »

ਸੂਬੇ ਦੀ ਗਊਸ਼ਾਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਉਤਪਾਦਨ ਵਿਵਸਥਾ ਬਣਾਈ ਜਾਵੇਗੀ- ਦਲਾਲ

ਚੰਡੀਗੜ੍ਹ, 19 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਦੇ ਪਸ਼ੂ-ਪਾਲਣ ਅਤੇ ਡੇਅਰੀ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਕਿਹਾ ਕਿ ਸੂਬੇ ਦੀ ਗਊਸ਼ਾਲਾਵਾਂ ਨੰੂ ਆਤਮ ਨਿਰਭਰ ਬਣਾਉਣ ਦੇ ਲਈ ਇਨ੍ਹਾਂ ਵਿਚ ਸੌਰ ਊਰਜਾ ਪਲਾਂਟ, ਜੈਵ-ਗੈਸ ਪਲਾਂਟਾਂ ਦੀ ਸਥਾਪਨਾ ਅਤੇ ਜੈਵਿਕ ਖਾਦ ਦਾ ...

ਪੂਰੀ ਖ਼ਬਰ »

ਭਾਈ ਸਤਨਾਮ ਸਿੰਘ ਨਮਿਤ ਅੰਤਿਮ ਅਰਦਾਸ ਤੇ ਕੀਰਤਨ ਸਮਾਗਮ

ਚੰਡੀਗੜ੍ਹ, 19 ਜਨਵਰੀ (ਅਜੀਤ ਬਿਊਰੋ)-ਚੰਡੀਗੜ੍ਹ ਤੋਂ ਅਖੰਡ ਕੀਰਤਨੀ ਜਥੇ ਦੇ ਮੁਖੀ ਭਾਈ ਸਤਨਾਮ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਕਟਰ-34 ਵਿਖੇ ਹੋਇਆ | ਭਾਈ ਸਤਨਾਮ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ...

ਪੂਰੀ ਖ਼ਬਰ »

ਵਰਕਰਜ਼ ਚੰਡੀਗੜ੍ਹ ਦੀ ਫੈਡਰੇਸ਼ਨ ਕਿਸਾਨਾਂ ਦੀ ਹਮਾਇਤ 'ਚ ਰੈਲੀ ਕਰੇਗੀ 'ਕੱਲ੍ਹ'

ਚੰਡੀਗੜ੍ਹ, 19 ਜਨਵਰੀ (ਆਰ.ਐਸ.ਲਿਬਰੇਟ)- ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਫ਼ੈਸਲੇ 'ਤੇ, ਇੰਪਲਾਈਜ਼ ਐਾਡ ਵਰਕਰਜ਼ ਚੰਡੀਗੜ੍ਹ ਨੇ 21 ਜਨਵਰੀ ਬਿਜਲੀ ਦੀ ਦਫ਼ਤਰ ਸੈਕਟਰ-17 ਦੇ ਸਾਹਮਣੇ, ਕਿਸਾਨਾਂ ਦੀ ਹਮਾਇਤ ਵਿਚ ਰੈਲੀ ਕਰਨ ਦਾ ਐਲਾਨ ਕੀਤਾ ਹੈ | ਰੈਲੀ ...

ਪੂਰੀ ਖ਼ਬਰ »

ਮਹਿਲਾਵਾਂ ਨੂੰ ਪੰਚਾਇਤੀ ਰਾਜ ਸੰਸਥਾਵਾਂ 'ਚ 50 ਪ੍ਰਤੀਸ਼ਤ ਰਿਜ਼ਰਵੇਸ਼ਨ ਨੂੰ ਹਾਈਕੋਰਟ 'ਚ ਚੁਨੌਤੀ

ਚੰਡੀਗੜ੍ਹ, 19 ਜਨਵਰੀ (ਬਿ੍ਜੇਂਦਰ ਗੌੜ)- ਹਰਿਆਣਾ ਪੰਚਾਇਤੀ ਰਾਜ (ਦੂਸਰੀ ਸੋਧ) ਐਕਟ, 2020 ਦੇ ਤਹਿਤ ਪੰਚਾਇਤੀ ਰਾਜ ਸੰਸਥਾਵਾਂ ਦੀ ਚੋਣਾਂ ਵਿਚ ਮਹਿਲਾਵਾਂ ਨੂੰ 50 ਪ੍ਰਤੀਸ਼ਤ ਰਾਖਵਾਂ ਦੇਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਨੌਤੀ ਦਿੱਤੀ ਗਈ ਹੈ | ਮਾਮਲੇ ਵਿਚ ...

ਪੂਰੀ ਖ਼ਬਰ »

15 ਦਿਨਾਂ 'ਚ ਪੈਨਸ਼ਨ ਵਾਲਿਆਂ ਦੀ ਸੂਚੀ ਤਿਆਰ ਕਰੋ-ਵਧੀਕ ਮੁੱਖ ਸਕੱਤਰ

ਚੰਡੀਗੜ੍ਹ, 19 ਜਨਵਰੀ (ਐਨ.ਐਸ.ਪਰਵਾਨਾ)- ਹਰਿਆਣਾ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀ.ਵੀ.ਐਸ.ਐਨ. ਪ੍ਰਸਾਦ ਨੇ ਸਾਰੇ ਜ਼ਿਲ੍ਹਾ ਖ਼ਜ਼ਾਨਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ 15 ਦਿਨਾਂ ਦੇ ਅੰਦਰ-ਅੰਦਰ ਪੈਨਸ਼ਨ ਭੋਗੀਆਂ ਦੀ ਸੂਚੀ ਤਿਆਰ ਕਰਨ | ਪੈਨਸ਼ਨ ਚਾਹੇ ...

ਪੂਰੀ ਖ਼ਬਰ »

ਰਾਜ ਪੱਧਰੀ ਬਾਲ ਮਹਾਂਉਤਸਵ 'ਚ 5 ਲੱਖ ਬੱਚਿਆਂ ਦਾ ਹਿੱਸਾ ਲੈਣਾ ਇਕ ਰਿਕਾਰਡ-ਸਿੱਖਿਆ ਮੰਤਰੀ

ਚੰਡੀਗੜ੍ਹ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਕਿਹਾ ਕਿ ਹਰਿਆਣਾ ਰਾਜ ਬਾਲ ਭਲਾਈ ਪ੍ਰੀਸ਼ਦ ਦੇ ਰਾਜ ਪੱਧਰ ਬਾਲ ਮਹਾਂਉਤਸਵ ਵਿਚ 5 ਲੱਖ ਬੱਚਿਆਂ ਦਾ ਹਿੱਸਾ ਲੈਣਾ ਵੱਡਾ ਰਿਕਾਰਡ ਹੈ | ਕੰਵਰ ਪਾਲ ਨੇ ਹਰਿਆਣਾ ਰਾਜ ਬਾਲ ਭਲਾਈ ...

ਪੂਰੀ ਖ਼ਬਰ »

ਪਿੰਡ ਜਿਊਲੀ ਦੇ ਕਈਾ ਪਰਿਵਾਰ ਆਪ 'ਚ ਹੋਏ ਸ਼ਾਮਿਲ

ਲਾਲੜੂ, 19 ਜਨਵਰੀ (ਰਾਜਬੀਰ ਸਿੰਘ)- ਆਪ ਆਗੂ ਤੇ ਪੰਜਾਬ ਰਾਜ ਪੰਚਾਇਤ ਪ੍ਰੀਸ਼ਦ ਦੇ ਪ੍ਰਧਾਨ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਗਲਤ ਨੀਤੀਆਂ ਅਤੇ ਬੇਰੁਖੀ ਕਾਰਨ ਹਲਕਾ ਡੇਰਾਬੱਸੀ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਰੰਧਾਵਾ ਨੇ ...

ਪੂਰੀ ਖ਼ਬਰ »

ਮਿਲਕ ਪਲਾਂਟ ਮੁਹਾਲੀ ਨੇ ਪੀੜਤ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਸੌਾਪੇ

ਮਾਜਰੀ, 19 ਜਨਵਰੀ (ਕੁਲਵੰਤ ਸਿੰਘ ਧੀਮਾਨ)- ਪਿੰਡ ਸੁਲੇਮਪੁਰ ਕਲਾਂ ਤੇ ਥਾਣਾ ਗੋਬਿੰਦਗੜ੍ਹ ਵਿਖੇ ਪਿਛਲੇ ਸਮੇਂ ਦੌਰਾਨ ਇਕ ਨਾਮੁਰਾਦ ਬਿਮਾਰੀ ਕਾਰਨ ਕੁਝ ਕਿਸਾਨਾਂ ਦੀ ਕਰੀਬ ਅੱਧੀ ਦਰਜਨ ਦੇ ਕਰੀਬ ਮੱਝਾਂ ਤੇ ਕੱਟੀਆਂ ਦੀ ਮੌਤ ਹੋ ਗਈ ਸੀ, ਲਿਹਾਜ਼ਾ ਕਿਸਾਨਾਂ ਦੇ ਹੋਏ ...

ਪੂਰੀ ਖ਼ਬਰ »

ਪ੍ਰਸਿੱਧ ਮੋਟੀਵੇਸ਼ਨਲ ਸਪੀਕਰ ਅਤੇ ਲੇਖਕ ਸ਼ਿਵ ਖੇੜਾ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵੈਬੀਨਾਰ ਨੂੰ ਕਰਨਗੇ ਸੰਬੋਧਨ

ਐਸ.ਏ.ਐਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)- ਅਜੋਕੇ ਦੁਚਿੱਤੀ ਵਾਲੇ ਮਾਹੌਲ 'ਚ ਪੇਸ਼ ਆ ਰਹੀਆਂ ਵੱਖ-ਵੱਖ ਚੁਣੌਤੀਆਂ ਅਤੇ ਸੰਭਾਵਨਾਵਾਂ ਦੇ ਮੱਦੇਨਜ਼ਰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ 23 ਜਨਵਰੀ ਨੂੰ ਬਾਅਦ ਦੁਪਹਿਰ ਇਕ ਵੈਬੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਮੈਡੀਕਲ ਐਾਡ ਅਲਾਈਡ ਸਾਇੰਸਿਜ਼ ਵਲੋਂ 'ਪੋਸਚਰ ਕੇਅਰ' ਵਿਸ਼ੇ 'ਤੇ ਮਾਹਿਰ ਭਾਸ਼ਨ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)- ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਮੈਡੀਕਲ ਐਾਡ ਅਲਾਇਡ ਸਾਇੰਸਿਜ਼ ਵਲੋਂ 'ਪੋਸਚਰ ਕੇਅਰ' ਵਿਸ਼ੇ 'ਤੇ ਮਾਹਿਰ ਭਾਸ਼ਣ ਕਰਵਾਇਆ ਗਿਆ, ਜਿਸ ਦੌਰਾਨ ਉੱਘੀ ਫਿਜ਼ੀਓਥੈ੍ਰਪਿਸਟ, ਓਸਟੀਓਪੈਥ ਅਤੇ ਯੋਗਾ ਇੰਸਟਰੱਕਟਰ ਡਾ. ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਡੇਰਾਬੱਸੀ, 19 ਜਨਵਰੀ (ਗੁਰਮੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਡੇਰਾਬੱਸੀ ਵਿਖੇ ਅੱਜ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਦਿਹਾਤੀ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

ਮੁਹਾਲੀ ਦੇ ਵਾ. ਨੰ. 40 ਤੋਂ ਆਜ਼ਾਦ ਉਮੀਦਵਾਰ ਮੇਜਰ ਸਿੰਘ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)- ਸਥਾਨਕ ਵਾ. ਨੰ. 40 ਤੋਂ ਆਜ਼ਾਦ ਉਮੀਦਵਾਰ ਮੇਜਰ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਸੈਕਟਰ-78 ਦੀਆਂ ਬੀਬੀਆਂ ਨੇ ਮੇਜਰ ਸਿੰਘ ਦੇ ਗ੍ਰਹਿ ਵਿਖੇ ਵੱਡਾ ਇਕੱਠ ਕਰਕੇ ਉਨ੍ਹਾਂ ਦੀ ਚੋਣ ਮੁਹਿੰਮ ...

ਪੂਰੀ ਖ਼ਬਰ »

ਮੱਛੀ ਪਾਲਣ ਕਿੱਤੇ ਦੀ ਸਫ਼ਲਤਾ ਬਦਲਦੇ ਮੌਸਮ ਨਾਲ ਕੀਤੀ ਗਈ ਲੋੜੀਂਦੀ ਤਬਦੀਲੀ 'ਤੇ ਨਿਰਭਰ : ਡਾ. ਫੂਲੀਆ

ਐਸ. ਏ. ਐਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)- ਹੋਰਨਾਂ ਪਸ਼ੂ-ਪਾਲਣ ਕਿੱਤਿਆਂ ਵਾਂਗ ਮੱਛੀ ਪਾਲਣ ਦੇ ਕਿੱਤੇ ਦੀ ਸਫ਼ਲਤਾ ਵੀ ਬਦਲਦੇ ਮੌਸਮ ਨਾਲ ਪ੍ਰਬੰਧਕੀ ਯੋਜਨਾ ਅਨੁਸਾਰ ਕੀਤੀ ਗਈ ਲੋੜੀਂਦੀ ਤਬਦੀਲੀ 'ਤੇ ਨਿਰਭਰ ਕਰਦੀ ਹੈ | ਇਹ ਪ੍ਰਗਟਾਵਾ ਕਿ੍ਸ਼ੀ ਵਿਗਿਆਨ ਕੇਂਦਰ ...

ਪੂਰੀ ਖ਼ਬਰ »

ਪਸ਼ੂਆਂ ਨੂੰ ਖੁੱਲ੍ਹੇਆਮ ਚਰਨ ਲਈ ਛੱਡਣ ਦੇ ਮਾਮਲੇ 'ਚ ਪੁਲਿਸ 'ਤੇ ਗ਼ਲਤ ਵਿਵਹਾਰ ਕਰਨ ਦੇ ਲਗਾਏ ਦੋਸ਼

ਐੱਸ. ਏ. ਐੱਸ. ਨਗਰ, 19 ਜਨਵਰੀ (ਜਸਬੀਰ ਸਿੰਘ ਜੱਸੀ)- ਮੁਹਾਲੀ ਵਿਖੇ ਪਸ਼ੂ-ਮਾਫੀਆ ਵਲੋਂ ਰਾਜਸੀ ਸ਼ਹਿ ਅਤੇ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਸ਼ਹਿਰ ਅੰਦਰ ਸ਼ਰੇਆਮ ਪਸ਼ੂਆਂ ਨੂੰ ਚਰਨ ਲਈ ਛੱਡਣ ਦੇ ਮਾਮਲੇ 'ਚ ਪੁਲਿਸ ਦੀ ਮਦਦ ਮੰਗਣ ਵਾਲੇ ਹਰਮਿੰਦਰ ਸਿੰਘ ...

ਪੂਰੀ ਖ਼ਬਰ »

ਜਹਾਜ਼ ਨਾਲ ਸੈਲਫ਼ੀ ਲੈਣ ਲਈ ਕੰਧ ਟੱਪ ਕੇ ਏਅਰਫੋਰਸ ਸਟੇਸ਼ਨ 'ਚ ਦਾਖ਼ਲ ਹੋਇਆ ਨੌਜਵਾਨ

ਜ਼ੀਰਕਪੁਰ, 19 ਜਨਵਰੀ (ਹੈਪੀ ਪੰਡਵਾਲਾ)- ਇਥੋਂ ਦੇ ਭਬਾਤ ਦੇ ਗੋਦਾਮ ਖੇਤਰ ਦੇ ਨਾਲ ਲੱਗਦੇ ਚੰਡੀਗੜ੍ਹ ਏਅਰਫੋਰਸ ਸਟੇਸ਼ਨ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਏ ਨੌਜਵਾਨ ਨੂੰ ਏਅਰਫੋਰਸ ਪੁਲਿਸ ਨੇ ਕਾਬੂ ਕਰਕੇ ਜ਼ੀਰਕਪੁਰ ਪੁਲਿਸ ਦੇ ਹਵਾਲੇ ਕਰ ਦਿੱਤਾ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 44 ਨਵੇਂ ਮਰੀਜ਼

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)- ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 44 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 42 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ...

ਪੂਰੀ ਖ਼ਬਰ »

ਜਬਰ-ਜਨਾਹ ਮਾਮਲੇ 'ਚ ਲਾਪ੍ਰਵਾਹੀ ਵਰਤਣ ਵਾਲੇ ਥਾਣਾ ਮੁਖੀ ਨੂੰ ਹੇਠਲੀ ਅਦਾਲਤ ਵਲੋਂ ਡਿਸਚਾਰਜ ਕਰਨ ਦਾ ਮਾਮਲਾ ਪਹੁੰਚਿਆ ਉਪਰਲੀ ਅਦਾਲਤ 'ਚ

ਐੱਸ. ਏ. ਐੱਸ. ਨਗਰ, 19 ਜਨਵਰੀ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਦੇ ਮੁਖੀ ਰਹੇ ਇੰਸਪੈਕਟਰ ਦਲਜੀਤ ਸਿੰਘ ਗਿੱਲ ਵਲੋਂ ਇਕ ਜਬਰ-ਜਨਾਹ ਦੇ ਮਾਮਲੇ 'ਚ ਲਾਪ੍ਰਵਾਹੀ ਵਰਤਣ ਦੇ ਮਾਮਲੇ 'ਚ ਉਸ ਖ਼ਿਲਾਫ਼ ਉਸੇ ਹੀ ਥਾਣੇ 'ਚ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਹੇਠਲੀ ਅਦਾਲਤ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਮੁਹਾਲੀ ਵਿਖੇ ਕੋਵਿਡ-19 ਟੀਕਾਕਰਨ ਅਭਿਆਨ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)- ਫੋਰਟਿਸ ਹਸਪਤਾਲ ਮੁਹਾਲੀ ਨੇ ਆਪਣੇ ਸਿਹਤ ਕਰਮਚਾਰੀਆਂ ਦੇ ਲਈ ਕੋਵਿਡ-19 ਟੀਕਾਕਰਨ ਅਭਿਆਨ ਦੀ ਸ਼ੁਰੂਆਤ ਕਰਦਿਆਂ ਟੀਕਾਕਰਨ ਲਈ ਤਿੰਨ ਸਥਾਨਾਂ ਦੀ ਚੋਣ ਕੀਤੀ ਹੈ | ਇਸ ਅਭਿਆਨ ਦੌਰਾਨ ਕੁੱਲ 100 ਡਾਕਟਰਾਂ, ਨਰਸਾਂ ਅਤੇ ਫਰੰਟ ...

ਪੂਰੀ ਖ਼ਬਰ »

ਮਸੂਮਪੁਰ ਪਿੰਡ ਦੇ ਜੰਗਲ 'ਚੋਂ ਨੌਜਵਾਨ ਦੀ ਲਾਸ਼ ਮਿਲੀ

ਪੰਚਕੂਲਾ, 19 ਜਨਵਰੀ (ਕਪਿਲ)-ਪਿੰਡ ਮਸੂਮਪੁਰ ਦੇ ਜੰਗਲ 'ਚੋਂ ਇਕ 19 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੇ ਜਾਂਚ ਅਧਿਕਾਰੀ ਏ.ਐਸ.ਆਈ. ਦੇਵੀ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਪਿੰਡ ਦਾ ਇਕ ਵਸਨੀਕ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਕਾਰਨ ਇਕ ਦੀ ਮੌਤ, 25 ਨਵੇਂ ਮਾਮਲੇ

ਪੰਚਕੂਲਾ, 19 ਜਨਵਰੀ (ਕਪਿਲ)- ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 25 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 2 ਮਰੀਜ਼ ਬੀਤੀ ਦੇਰ ਰਾਤ ਟਰੇਸ ਕੀਤੇ ਗਏ ਸਨ | ਇਸ ਤੋਂ ਇਲਾਵਾ ਕੋਰੋਨਾ ਤੋਂ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੈਰੀਫੇਰੀ ਮਿਲਕਮੈਨ ਯੂਨੀਅਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ 23 ਨੂੰ ਕੱਢੇਗੀ ਵਿਸ਼ਾਲ ਰੋਸ ਮਾਰਚ

ਐੱਸ. ਏ. ਐੱਸ.“ਨਗਰ, 19 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੈਰੀਫੇਰੀ ਮਿਲਕਮੈਨ ਯੂਨੀਅਨ ਦੀ ਅਗਵਾਈ ਵਿਚ ਦੋਧੀਆਂ ਵਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੰਡੀਗੜ੍ਹ ਤੋਂ ਮੁਹਾਲੀ ਤੱਕ 23 ਜਨਵਰੀ ਨੂੰ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੁਲਵੰਤ ਸਿੰਘ ਦਾ 'ਆਜ਼ਾਦ ਗਰੁੱਪ' ਸੁਖਬੀਰ ਸਿੰਘ ਬਾਦਲ ਦੀ ਅਸਲ ਟੀਮ : ਸਿੱਧੂ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)- ਨਗਰ ਨਿਗਮ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਵਲੋਂ ਨਿਗਮ ਚੋਣਾਂ ਲੜਨ ਲਈ ਬਣਾਏ ਗਏ 'ਆਜ਼ਾਦ ਗਰੁੱਪ' ਨੂੰ ਸੁਖਬੀਰ ਸਿੰਘ ਬਾਦਲ ਦੀ ਅਸਲ ਟੀਮ ਗਰਦਾਨਦਿਆਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ...

ਪੂਰੀ ਖ਼ਬਰ »

ਖਰੜ ਹਲਕੇ ਦੀਆਂ 3 ਨਗਰ ਕੌਾਸਲਾਂ ਲਈ ਹੋਣ ਵਾਲੀਆਂ ਚੋਣਾਂ 'ਚ ਕਾਂਗਰਸ ਪਾਰਟੀ ਜਿੱਤ ਹਾਸਿਲ ਕਰੇਗੀ - ਕੰਗ

ਖਰੜ, 19 ਜਨਵਰੀ (ਗੁਰਮੁੱਖ ਸਿੰਘ ਮਾਨ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਗਮੋਹਨ ਸਿੰਘ ਕੰਗ ਨੇ ਦਾਅਵਾ ਕੀਤਾ ਹੈ ਕਿ ਵਿਕਾਸ ਦੇ ਦਮ 'ਤੇ ਵਿਧਾਨ ਸਭਾ ਹਲਕਾ ਖਰੜ ਤਹਿਤ ਪੈਂਦੀਆਂ ਤਿੰਨ ਮਿਊਾਸੀਪਲ ਕੌਾਸਲਾਂ ਖਰੜ, ਕੁਰਾਲੀ, ਨਵਾਂਗਰਾਉਂ ਲਈ ਹੋਣ ਵਾਲੀਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਿਸਾਨਾਂ ਨੂੰ ਰਾਜਮਾਂਹ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਲਈ ਦਿਵਾਈ ਗਈ ਸਿਖਲਾਈ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸਨਰ ਗਿਰੀਸ਼ ਦਿਆਲਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਵਿਚ ਕਿਸਾਨਾਂ ਨੂੰ ਰਾਜਮਾਂਹ ਦੀ ਖੇਤੀ ...

ਪੂਰੀ ਖ਼ਬਰ »

ਦੋ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 19 ਜਨਵਰੀ (ਧੀਮਾਨ)-ਪੁਲਿਸ ਥਾਣਾ ਮਾਜਰੀ ਅਧੀਨ ਪੈਂਦੇ ਇਲਾਕੇ 'ਚ ਪੁਲਿਸ ਵਲੋਂ ਗਸ਼ਤ ਕੀਤੀ ਜਾ ਰਹੀ ਸੀ ਅਤੇ ਇਸੇ ਦੌਰਾਨ ਪੁਲਿਸ ਪਾਰਟੀ ਜੋ ਕਿ ਪਿੰਡ ਬੂਥਗੜ੍ਹ ਟੀ-ਪੁਆਇੰਟ 'ਤੇ ਮੌਜੂਦ ਸੀ, ਨੂੰ ਇਤਲਾਹ ਮਿਲੀ ਕਿ ਮੋਟਰਸਾਈਕਲ ਨੰਬਰ ਐਚ. ਪੀ-17 ਏ 4030 ਮਾਰਕਾ ਸਿਟੀ ...

ਪੂਰੀ ਖ਼ਬਰ »

ਸ਼ਟਰਿੰਗ ਦੀਆਂ ਪਲੇਟਾਂ ਚੋਰੀ

ਮਾਜਰੀ, 19 ਜਨਵਰੀ (ਧੀਮਾਨ)- ਇਕੋ ਸਿਟੀ ਮੁੱਲਾਂਪੁਰ 'ਚੋਂ ਸ਼ਟਰਿੰਗ ਲਈ ਵਰਤੀਆਂ ਜਾਣ ਵਾਲੀਆਂ ਲੋਹੇ ਦੀਆਂ ਪਲੇਟਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਵਾਸੀ ਡੀ. ਐਲ. ਐਫ. ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX